ਤਾਜਾ ਖ਼ਬਰਾਂ


ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਭਾਰਤ ਜਿੱਤ ਤੋਂ 2 ਵਿਕਟਾਂ ਦੂਰ
. . .  1 day ago
ਪੰਜਾਬ ਸਰਕਾਰ ਵੱਲੋਂ ਈਦ ਉੱਲ ਜੂਹਾ 'ਤੇ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ ,21 ਅਗਸਤ [ ਅਜੀਤ ਬਿਉਰੋ]- ਪੰਜਾਬ ਸਰਕਾਰ ਨੇ 22 ਅਗਸਤ ਬੁੱਧਵਾਰ ਨੂੰ ਈਦ ਉੱਲ ਜੂਹਾ (ਬਕਰੀਦ) ਦੇ ਮੌਕੇ ਗਜਿਟਡ ਛੁੱਟੀ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ 22 ਅਗਸਤ ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਚਾਹ ਤੱਕ ਇੰਗਲੈਂਡ ਦੂਜੀ ਪਾਰੀ 'ਚ 173/4
. . .  1 day ago
ਕਾਰ ਵਿਚੋਂ ਮਿਲੀ ਇਕ ਵਿਅਕਤੀ ਦੀ ਲਾਸ਼
. . .  1 day ago
ਜੈਤੋ, 21 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਬਠਿੰਡਾ ਰੋਡ 'ਤੇ ਸਥਿਤ ਪੈਲੇਸ ਦੇ ਨੇੜੇ ਇਕ ਕਾਰ ਵਿਚੋਂ ਵਿਅਕਤੀ ਦੀ ਲਾਸ਼ ਮਿਲਣ ਦਾ ਪਤਾ ਲੱਗਿਆ ਹੈ...
ਚੀਨ ਦੇ ਰੱਖਿਆ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 21 ਅਗਸਤ - ਚੀਨ ਦੇ ਰੱਖਿਆ ਮੰਤਰੀ ਤੇ ਸਟੇਟ ਕੌਂਸਲਰ ਵੇਈ ਫੇਂਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
ਕੈਪਟਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਕੀਤੀ ਸਮੀਖਿਆ
. . .  1 day ago
ਚੰਡੀਗੜ੍ਹ, 21 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਸਬੰਧੀ ਕੀਤੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸੁਲਤਾਨਪੁਰ ਲੋਧੀ 'ਚ ਸਾਰੇ ਵਿਭਾਗਾਂ ਨੂੰ ...
20 ਕੁਇੰਟਲ 60 ਕਿੱਲੋ ਨਕਲੀ ਪਨੀਰ ਬਰਾਮਦ, ਇਕ ਵਿਅਕਤੀ ਗ੍ਰਿਫ਼ਤਾਰ
. . .  1 day ago
ਐਸ.ਏ.ਐਸ. ਨਗਰ, 21 ਅਗਸਤ- ਪਿਛਲੇ ਦਿਨੀਂ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ: ਬਲਬੀਰ ਸਿੰਘ ਸਿੱਧੂ ਵੱਲੋਂ ਨਕਲੀ ਪਨੀਰ ਅਤੇ ਹੋਰ ਖਾਧ ਪਦਾਰਥ ਤਿਆਰ ਕਰਨ ਵਾਲੇ ਮਿਲਾਵਟ ਖੋਰਾਂ ਨੂੰ ਨੱਥ ਪਾਉਣ ਲਈ ਦਿੱਤੇ ਗਏ ਸਖ਼ਤ ਆਦੇਸ਼ਾਂ ਅਨੁਸਾਰ ਅੱਜ ਡੇਅਰੀ...
ਜਲੰਧਰ ਦੇ ਅਬਾਦਪੁਰਾ 'ਚ ਮਾਮੂਲੀ ਵਿਵਾਦ 'ਤੇ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਲੰਚ ਤੱਕ ਇੰਗਲੈਂਡ ਦੂਜੀ ਪਾਰੀ 'ਚ 84/4
. . .  1 day ago
ਏਸ਼ੀਅਨ ਖੇਡਾਂ 2018 : ਭਾਰਤੀ ਮਹਿਲਾ ਪਹਿਲਵਾਨ ਦਿਵਿਆ ਕਾਕਰਨ ਨੇ ਜਿਤਿਆ ਕਾਂਸੇ ਦਾ ਤਗਮਾ
. . .  1 day ago
ਮੋਟਰਸਾਈਕਲ -ਬੱਸ ਦੀ ਟੱਕਰ 'ਚ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਸਮੁੰਦੜਾ, 21 ਅਗਸਤ(ਤੀਰਥ ਸਿੰਘ ਰੱਕੜ)- ਸਥਾਨਕ ਹੁਸ਼ਿਆਰਪੁਰ-ਚੰਡੀਗੜ੍ਹ ਮੁੱਖ ਸੜਕ 'ਤੇ ਪਿੰਡ ਪਨਾਮ ਨੇੜੇ ਮੋਟਰਸਾਈਕਲ ਰੇਹੜੀ 'ਤੇ ਬੱਸ ਦਰਮਿਆਨ ਹੋਈ ਟੱਕਰ 'ਚ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਮ੍ਰਿਤਕਾਂ ਦੀ ਪਹਿਚਾਣ ਸ਼ਿਵ ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਇੰਗਲੈਂਡ ਨੂੰ ਲੱਗਾ ਚੌਥਾ ਝਟਕਾ, ਓਲੀ ਪੋਪ ਨੂੰ ਸ਼ਮੀ ਨੇ ਕੀਤਾ ਆਊਟ
. . .  1 day ago
ਜੰਮੂ ਅਤੇ ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਸ੍ਰੀਨਗਰ, 21 ਅਗਸਤ- ਜੰਮੂ ਅਤੇ ਕਸ਼ਮੀਰ ਦੇ ਹੰਦਵਾੜਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋਣ ਦੀ ਖ਼ਬਰ ਸਾਹਮਣੇ ਆਈ...
ਕੇਰਲ 'ਚ ਹੜ੍ਹਾਂ ਦੀ ਸਥਿਤੀ 'ਤੇ ਬੁਲਾਈ ਗਈ ਸਰਬ ਦਲ ਬੈਠਕ
. . .  1 day ago
ਤਿਰੂਵਨੰਤਪੁਰਮ, 21 ਅਗਸਤ- ਕੇਰਲ ਦੇ ਤਿਰੂਵਨੰਤਪੁਰਮ 'ਚ ਹੜ੍ਹਾਂ ਦੀ ਸਥਿਤੀ 'ਤੇ ਮੁੱਖ ਮੰਤਰੀ ਪਿਨਰਾਈ ਵਿਜੈਅਨ ਦੀ ਪ੍ਰਧਾਨਗੀ ਹੇਠ ਸਰਬ ਦਲ ਦੀ ਬੈਠਕ ਬੁਲਾਈ ਗਈ...
ਸ਼ਹੀਦ ਔਰੰਗਜ਼ੇਬ ਦੇ ਪਿਤਾ ਨੇ ਨਵਜੋਤ ਸਿੰਘ ਸਿੱਧੂ ਦੀ ਕੀਤੀ ਹਿਮਾਇਤ
. . .  1 day ago
ਸ੍ਰੀਨਗਰ, 21 ਅਗਸਤ- ਜੰਮੂ ਅਤੇ ਕਸ਼ਮੀਰ ਦੇ ਪੁਲਵਾਮਾ 'ਚ ਜੂਨ ਮਹੀਨੇ 'ਚ ਅੱਤਵਾਦੀਆਂ ਵੱਲੋਂ ਅਗਵਾ ਕਰ ਕੇ ਮਾਰੇ ਗਏ ਭਾਰਤੀ ਫ਼ੌਜ ਦੇ ਦੇ ਜਵਾਨ ਔਰੰਗਜ਼ੇਬ ਦੇ ਪਿਤਾ ਮੁਹੰਮਦ ਹਨੀਫ਼ ਨੇ ਨਵਜੋਤ ਸਿੰਘ ਸਿੱਧੂ ਦੀ ਪਾਕਿਸਤਾਨ ਯਾਤਰਾ ਦੀ ਹਿਮਾਇਤ ਕਰਦਿਆ ਕਿਹਾ ਕਿ...
ਬਿਆਸ ਦਰਿਆ 'ਚ ਜਲ ਪ੍ਰਵਾਹ ਕਰਨ ਲਈ ਸਵ. ਵਾਜਪਾਈ ਜੀ ਦੀਆਂ ਅਸਥੀਆਂ ਕੱਲ੍ਹ ਪੁੱਜਣਗੀਆਂ ਅੰਮ੍ਰਿਤਸਰ
. . .  1 day ago
ਮੰਦਸੌਰ ਜਬਰ-ਜਨਾਹ ਮਾਮਲਾ : ਅਦਾਲਤ ਨੇ ਦੋਸ਼ੀਆਂ ਨੂੰ ਸੁਣਾਈ ਫਾਂਸੀ ਦੀ ਸਜ਼ਾ
. . .  1 day ago
ਭਾਰਤ 'ਚ ਸਿੱਧੂ ਨੂੰ ਨਿਸ਼ਾਨਾ ਬਣਾ ਰਹੇ ਲੋਕ ਅਮਨ ਨੂੰ ਪਹੁੰਚਾ ਰਹੇ ਹਨ ਨੁਕਸਾਨ- ਇਮਰਾਨ ਖਾਨ
. . .  1 day ago
ਪਾਕਿਸਤਾਨ 'ਚ ਆਈ ਸਿਆਸੀ ਤਬਦੀਲੀ ਨਾਲ ਖ਼ਿੱਤੇ 'ਚ ਅਮਨ ਦੀਆਂ ਸੰਭਾਵਨਾਵਾਂ ਵਧੀਆਂ - ਨਵਜੋਤ ਸਿੱਧੂ
. . .  1 day ago
ਸਿੱਧੂ ਨੂੰ ਨਿਸ਼ਾਨਾ ਬਣਾਉਣ ਵਾਲੇ ਲੋਕ ਅਮਨ ਅਤੇ ਸਦਭਾਵਨਾ ਨੂੰ ਨੁਕਸਾਨ ਪਹੁੰਚਾ ਰਹੇ ਹਨ- ਇਮਰਾਨ ਖ਼ਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549
ਵਿਚਾਰ ਪ੍ਰਵਾਹ: ਹਰੇਕ ਦੇਸ਼ ਇਕ ਚੰਗੇ ਗੁਆਂਢੀ ਦੀ ਉਮੀਦ ਰੱਖਦਾ ਹੈ। -ਥਾਮਸ ਜੈਫਰਸਨ
  •     Confirm Target Language  

ਸ਼ਹੀਦ ਭਗਤ ਸਿੰਘ ਨਗਰ / ਬੰਗਾ

18 ਕਰੋੜ 94 ਲੱਖ ਦਾ ਸੀਵਰੇਜ ਪ੍ਰਾਜੈਕਟ ਬਣਿਆ 'ਜੀਅ ਦਾ ਜੰਜਾਲ'

ਬਲਾਚੌਰ, 19 ਮਈ (ਗੁਰਦੇਵ ਸਿੰਘ ਗਹੂੰਣ)-ਪੰਜਾਬ ਦੀ ਸਾਬਕਾ ਅਕਾਲੀ-ਭਾਜਪਾ ਸਰਕਾਰ ਵੱਲੋਂ 18 ਕਰੋੜ 94 ਲੱਖ ਰੁਪਏ ਦੀ ਲਾਗਤ ਵਾਲਾ ਬਲਾਚੌਰ ਸ਼ਹਿਰ ਲਈ ਸੀਵਰੇਜ ਪ੍ਰਾਜੈਕਟ ਦਿੱਤਾ ਗਿਆ ਸੀ | ਅਕਾਲੀ ਭਾਜਪਾ ਸਰਕਾਰ ਨੇ ਆਖ਼ਰੀ ਸਾਲ ਦੀ ਆਖ਼ਰੀ ਤਿਮਾਹੀ ਵਿਚ 'ਨੇੜੇ ਆਈ ਜੰਞ, ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਬਣਨ ਨਾਲ ਪੰਜਾਬ 'ਚ ਅਮਨ ਕਾਨੂੰਨ ਦੀ ਵਿਵਸਥਾ ਵਿਗੜੀ-ਡਾ: ਚੀਮਾ

ਬੰਗਾ, 19 ਮਈ (ਜਸਬੀਰ ਸਿੰਘ ਨੂਰਪੁਰ)-ਕੈਪਟਨ ਸਰਕਾਰ ਨੇ ਚੋਣ ਮੈਨੀਫੈਸਟੋ 'ਚ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਹੁਣ ਉਨ੍ਹਾਂ ਤੋਂ ਭੱਜ ਰਹੀ ਹੈ | ਰਾਜ ਅੰਦਰ ਕਾਂਗਰਸ ਸਰਕਾਰ ਬਣਨ 'ਤੇ ਅਮਨ ਕਾਨੂੰਨ ਦੀ ਵਿਵਸਥਾ ਵਿਗੜ ਗਈ ਹੈ | ਇਹ ਪ੍ਰਗਟਾਵਾ ਡਾ. ਦਲਜੀਤ ਸਿੰਘ ਚੀਮਾ ...

ਪੂਰੀ ਖ਼ਬਰ »

ਪਿੰਡਾਂ 'ਚ ਬਹੁਰੂਪੀਏ ਬਣ ਕੇ ਭੀਖ ਮੰਗਣ ਵਾਲਿਆਂ ਤੋਂ ਲੋਕ ਦੁਖੀ

ਕਾਠਗੜ੍ਹ, 19 ਮਈ (ਸੂਰਾਪੁਰੀ, ਪਨੇਸਰ)-ਅਜੋਕੇ ਮਹਿੰਗਾਈ ਦੇ ਸਮੇਂ ਵਿੱਚ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਵਾਲੇ ਲੋਕਾਂ ਕੋਲ ਮਾਰੂਤੀ ਕਾਰ ਤਾਂ ਦੂਰ ਦੀ ਗੱਲ ਮੋਟਰਸਾਈਕਲ ਲੈਣਾ ਵੀ ਮੁਸ਼ਕਿਲ ਹੈ ਪਰ ਇਸ ਇਲਾਕੇ ਵਿੱਚ ਬਹੁਰੂਪੀਏ ਬਣ ਕੇ ...

ਪੂਰੀ ਖ਼ਬਰ »

ਸਹਾਰਨਪੁਰ ਘਟਨਾ ਸਬੰਧੀ ਵਫਦ ਡੀ. ਸੀ. ਨੂੰ ਮਿਲਿਆ

ਨਵਾਂਸ਼ਹਿਰ, 19 ਮਈ (ਗੁਰਬਖਸ਼ ਸਿੰਘ ਮਹੇ)-ਅੱਜ ਸ੍ਰੀ ਗੁਰੂ ਰਵਿਦਾਸ ਸੈਨਾ ਪੰਜਾਬ ਦੇ ਅਹੁਦੇਦਾਰਾਂ ਦਾ ਵਫ਼ਦ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੂੰ ਮਿਲਿਆ | ਸੈਨਾ ਦੇ ਸੂਬਾ ਪ੍ਰਧਾਨ ਦਿਲਵਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਜੋ ਘਟਨਾ ਉੱਤਰ ਪ੍ਰਦੇਸ਼ ਦੇ ...

ਪੂਰੀ ਖ਼ਬਰ »

ਬੰਗਾ ਬਲਾਕ ਦੀਆਂ ਪੰਚਾਇਤੀ ਉਪ ਚੋਣਾਂ 11 ਜੂਨ ਨੂੰ

ਬੰਗਾ, 19 ਮਈ (ਜਸਬੀਰ ਸਿੰਘ ਨੂਰਪੁਰ)-ਬੰਗਾ ਬਲਾਕ ਦੀਆਂ ਗ੍ਰਾਮ ਪੰਚਾਇਤਾਂ ਦੀਆਂ ਖਾਲੀ ਹੋਈਆਂ ਸੀਟਾਂ 'ਤੇ ਪੰਚਾਂ ਸਰਪੰਚਾਂ ਦੀ ਉਪ ਚੋਣ 11 ਜੂਨ ਨੂੰ ਕਰਵਾਈ ਜਾ ਰਹੀ ਹੈ | ਪਿੰਡ ਅਟਾਰੀ ਦੇ ਜਨਰਲ ਸਰਪੰਚ, ਪਿੰਡ ਮੂਸਾਪੁਰ ਦੇ ਐਸ. ਸੀ ਸਰਪੰਚ, ਪਿੰਡ ਖਾਨਖਾਨਾ ਦੇ ਵਾਰਡ ...

ਪੂਰੀ ਖ਼ਬਰ »

ਰਿਆਤ ਬਾਹਰਾ ਕਰਮਚਾਰੀਆਂ ਨੇ ਮੈਨੇਜਮੈਂਟ ਦਾ ਪੁਤਲਾ ਫੂਕਿਆ

ਰੈਲਮਾਜਰਾ, 19 ਮਈ (ਰਕੇਸ਼ ਰੋਮੀ, ਸੁਭਾਸ਼ ਟੋਂਸਾ)-ਰੋਪੜ ਬਲਾਚੌਰ ਰਾਜ ਮਾਰਗ ਤੇ ਸਥਿਤ ਰਿਆਤ ਬਾਹਰਾ ਕਾਲਜ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾ ਨੂੰ ਲੈ ਕੇ ਕੀਤੀ ਹੜਤਾਲ ਦੇ ਦੂਸਰੇ ਦਿਨ ਵੀ ਜਾਰੀ ਰਹੀ | ਕੰਡੀ ਸੰਘਰਸ਼ ਕਮੇਟੀ ਦੇ ਸੂਬਾ ਜਰਨਲ ਸਕੱਤਰ ਕਰਣ ਸਿੰਘ ...

ਪੂਰੀ ਖ਼ਬਰ »

ਰੋਪੜ-ਫਗਵਾੜਾ 4 ਮਾਰਗੀ ਸੜਕ ਦੇ ਐਕੂਜੀਸ਼ਨ ਸਬੰਧੀ ਇਤਰਾਜ਼ਾਂ ਦੀ ਸੁਣਵਾਈ 26 ਨੂੰ -ਐੱਸ. ਡੀ. ਐਮ.

ਬਲਾਚੌਰ, 19 ਮਈ (ਗੁਰਦੇਵ ਸਿੰਘ ਗਹੂੰਣ)-ਰੋਪੜ-ਫਗਵਾੜਾ ਬਾਈਪਾਸ ਚਾਰ ਮਾਰਗੀ ਸੜਕ ਸਬੰਧੀ ਐਕਵਾਇਰ ਕੀਤੀ ਗਈ ਪਿੰਡ ਮਹਿੰਦੀਪੁਰ (ਬਲਾਚੌਰ), ਟੰਡੋਹ, ਮੱਕੋਵਾਲ, ਕਾਠਗੜ੍ਹ, ਬੱਛੂਆਂ ਤੇ ਜੀਓਵਾਲ ਦੀ ਜ਼ਮੀਨ ਸਬੰਧੀ ਪ੍ਰਾਪਤ ਹੋਏ ਇਤਰਾਜ਼ਾਂ ਦਾ ਨਿਪਟਾਰਾ 26 ਮਈ ਨੂੰ ਕੀਤਾ ...

ਪੂਰੀ ਖ਼ਬਰ »

ਆਦਰਸ਼ ਸਕੂਲ ਨਵਾਂਗਰਾਂ ਦੇ 4 ਅਧਿਆਪਕਾਂ ਦੀਆਂ ਕੰਪਨੀ ਵੱਲੋਂ ਸੇਵਾਵਾਂ ਖ਼ਤਮ

ਪੋਜੇਵਾਲ ਸਰਾਂ, 19 ਮਈ (ਨਵਾਂਗਰਾਈਾ)-ਐਫ.ਸੀ.ਐੱਸ ਆਦਰਸ਼ ਸਕੂਲ ਨਵਾਂਗਰਾਂ ਵਿਖੇ ਚੱਲ ਰਹੇ ਮਸਲੇ ਨੇ ਉਸ ਸਮੇਂ ਨਵਾਂ ਮੋੜ ਲੈ ਲਿਆ ਜਦੋਂ ਐਫ.ਸੀ.ਐੱਸ ਕੰਪਨੀ ਵੱਲੋਂ ਪਿ੍ੰਸੀਪਲ ਦੇ ਆਦੇਸ਼ ਨਾ ਮੰਨਣ ਕਾਰਨ 4 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਤੇ ਉਨ੍ਹਾਂ ...

ਪੂਰੀ ਖ਼ਬਰ »

ਵਾਟਰ ਸਪਲਾਈ ਦੀ ਮੋਟਰ ਦਾ ਬੋਰ ਖ਼ਰਾਬ ਹੋਣ ਕਾਰਨ 4 ਪਿੰਡਾਂ ਦੇ ਲੋਕ ਪਾਣੀ ਨੂੰ ਤਰਸੇ

ਉਸਮਾਨਪੁਰ/ਜਾਡਲਾ, 19 ਮਈ (ਮਝੂਰ/ਜਾਡਲਾ)-ਪਿੰਡ ਸ਼ੇਖੂਪੁਰ ਬਾਗ਼ ਵਿਖੇ ਪੇਂਡੂ ਜਲ ਸਪਲਾਈ ਵਿਭਾਗ ਵੱਲੋਂ ਲਗਾਈ ਗਈ ਪਾਣੀ ਲਈ ਮੋਟਰ ਦਾ ਬੋਰ ਖ਼ਰਾਬ ਹੋਣ ਕਾਰਨ ਜਲ ਸਪਲਾਈ ਦੇ ਅਧੀਨ ਆਉਂਦੇ ਪਿੰਡਾਂ ਸ਼ੇਖੂਪੁਰ, ਬਾਗ਼, ਦੁਪਾਲਪੁਰ, ਸ਼ਾਹਪੁਰ ਪੱਟੀ ਆਦਿ ਦੇ ਲੋਕ ਪਿਛਲੇ ...

ਪੂਰੀ ਖ਼ਬਰ »

ਦੋ ਦਿਨਾ ਸਾਲਾਨਾ ਜੋੜ ਮੇਲਾ ਅੱਜ ਤੋਂ

ਜਲੰਧਰ, 19 ਮਈ (ਪਿ੍ਤਪਾਲ ਸਿੰਘ)-ਇਥੋਂ ਨੇੜਲੇ ਪਿੰਡ ਸਾਹਿਬਾ ਵਿਖੇ ਸ਼ਕੰਡੀ ਗੁੱਗਾ ਜਾਹਰ ਪੀਰ ਤੇ ਡੇਰਾ ਬਾਬਾ ਸਿਪਾਹੀ ਅਤੇ ਬਾਬਾ ਰਲਾ ਜੀ ਦਾ ਸਾਲਾਨਾ ਜੋੜ ਮੇਲਾ 20 ਅਤੇ 21 ਮਈ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਕੂਲ ਦੀ ਨਵੀਂ ਬਣ ਰਹੀ ਇਮਾਰਤ 'ਤੇ ਲੈਂਟਰ ਪਾਇਆ

ਉੜਾਪੜ/ਲਸਾੜਾ, 19 ਮਈ (ਲਖਵੀਰ ਸਿੰਘ ਖੁਰਦ)-ਗੁਰਦੁਆਰਾ ਸੁੱਖ ਸਾਗਰ ਸਾਹਿਬ ਲਸਾੜਾ ਦੀ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਬਣ ਰਹੇ ਗੁਰੂ ਰਵਿਦਾਸ ਪਬਲਿਕ ਸਕੂਲ ਦੀ ਬਣ ਰਹੀ ਨਵੀਂ ਇਮਾਰਤ 'ਤੇ ਲੈਂਟਰ ਪਾਇਆ ਗਿਆ | ਇਸ ਮੌਕੇ ਸਕੂਲ ਸਬੰਧੀ ਵਿਸ਼ੇਸ਼ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਕੁੱਲਾ ਸ਼ਰੀਫ ਬਹਿਰਾਮ ਵਿਖੇ ਮੇਲਾ 3 ਜੂਨ ਤੋਂ

ਬਹਿਰਾਮ, 19 ਮਈ (ਨਛੱਤਰ ਸਿੰਘ)-ਸੱਯਦ ਉੱਲ ਸ਼ੇਖ ਬਾਬਾ ਅਬਦੁੱਲਾ ਸ਼ਾਹ ਕਾਦਰੀ ਦੀ ਯਾਦ 'ਚ ਸਾਲਾਨਾ ਜੋੜ ਮੇਲਾ 3 ਜੂਨ ਤੋ 6 ਜੂਨ ਤੱਕ ਦਰਬਾਰ ਕੁੱਲਾ ਸ਼ਰੀਫ ਬਹਿਰਾਮ ਵਿਖੇ ਮਨਾਇਆ ਜਾ ਰਿਹਾ ਹੈ | ਮੁੱਖ ਪ੍ਰਬੰਧਕ ਬਾਬਾ ਗੁਰਦਿਆਲ ਸਿੰਘ ਅਟਵਾਲ ਨੇ ਦੱਸਿਆ ਕਿ 3 ਜੂਨ ਨੂੰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਮੁਕੰਦਪੁਰ, 19 ਮਈ (ਢੀਂਡਸਾ)-ਮਨਰੀਤ ਕੌਰ ਰੀਆ ਕੈਨੇਡਾ ਪੋਤਰੀ ਸੁਰਿੰਦਰਜੀਤ ਸਿੰਘ ਜਗਪਾਲ ਦੇ ਪਰਿਵਾਰ ਵਲੋਂ ਰੀਆ ਦੇ ਜਨਮ ਦਿਨ 'ਤੇ ਪ੍ਰਾਇਮਰੀ ਸਕੂਲ ਤਾਹਰਪੁਰ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਜਿਸ 'ਤੇ ਸਕੂਲ ਮੁਖੀ ਵੱਲੋਂ ਪਰਿਵਾਰ ਦਾ ਧੰਨਵਾਦ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸਕੂਲ 'ਚ ਯੋਗਾ ਕੈਂਪ ਲਗਾਇਆ

ਮੱਲਪੁਰ ਅੜਕਾਂ, 19 ਮਈ (ਮਨਜੀਤ ਸਿੰਘ ਜੱਬੋਵਾਲ)-ਸਰਕਾਰੀ ਮਿਡਲ ਸਕੂਲ ਭੰਗਲ ਖੁਰਦ ਵਿਖੇ ਸਿਹਤ ਵਿਭਾਗ ਵੱਲੋਂ ਯੋਗਾ ਕੈਂਪ ਲਗਾਇਆ ਗਿਆ | ਜਿਸ 'ਚ ਡਾ. ਸ਼ੁੱਭ ਕਾਮਨਾ ਆਯੂਰਵੈਦਿਕ ਮੈਡੀਕਲ ਅਫਸਰ ਪੀ. ਐਚ. ਸੀ ਖਟਕੜ ਕਲਾ ਵੱਲੋਂ ਬੱਚਿਆਂ ਤੇ ਸਮੂਹ ਸਕੂਲ ਸਟਾਫ ਦੇ ...

ਪੂਰੀ ਖ਼ਬਰ »

ਬਲਾਚੌਰ ਵਿਖੇ 'ਆਪ' ਦੀ ਮੀਟਿੰਗ 24 ਨੂੰ

ਕਾਠਗੜ੍ਹ, 19 ਮਈ (ਰਵਿੰਦਰ ਕਸਾਣਾ ਸੂਰਾਪੁਰੀ)-ਆਮ ਆਦਮੀ ਪਾਰਟੀ ਬਲਾਚੌਰ ਦੇ ਸਮੂਹ ਵਲੰਟੀਅਰਾਂ ਦੀ ਇਕ ਮੀਟਿੰਗ 24 ਮਈ ਨੂੰ ਬਲਾਚੌਰ ਵਿਖੇ ਸ਼ਾਮ 5 ਵਜੇ ਗੜ੍ਹਸ਼ੰਕਰ ਰੋਡ ਤੇ ਸਥਿਤ ਕੈ. ਭਗਤ ਰਾਮ ਦੇ ਦਫ਼ਤਰ ਵਿਖੇ ਹੋ ਰਹੀ ਹੈ | ਇਸ ਸਬੰਧੀ ਚੰਦਰ ਮੋਹਨ ਜੇਡੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਿਊਰੋ ਤੇ ਦਿਲ ਦੇ ਰੋਗਾਂ ਦਾ ਕੈਂਪ ਅੱਜ

ਮੁਕੰਦਪੁਰ, 19 ਮਈ (ਅਮਰੀਕ ਸਿੰਘ ਢੀਂਡਸਾ)-ਗਲੋਬਲ ਵੈਲਫੇਅਰ ਸੁਸਾਇਟੀ ਅਪਰਾ ਦੇ ਸਹਿਯੋਗ ਨਾਲ ਆਈ ਟੀ ਹਸਪਤਾਲ ਨਵਾਂਸ਼ਹਿਰ ਵਲੋਂ ਨਿਊਰੋ ਸਰਜਰੀ ਤੇ ਦਿਲ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਅੱਜ 20 ਮਈ ਦਿਨ ਸ਼ਨੀਵਾਰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਰਾਜਾ ...

ਪੂਰੀ ਖ਼ਬਰ »

ਪੰਜਾਬ ਤੋਂ ਪਟਨਾ ਸਾਹਿਬ ਪੁੱਜੇ ਨਗਰ ਕੀਰਤਨ ਦਾ ਸਿੰਘ ਸਾਹਿਬਾਨ ਵੱਲੋਂ ਸਵਾਗਤ

ਬੰਗਾ, 19 ਮਈ (ਜਸਬੀਰ ਸਿੰਘ ਨੂਰਪਰ, ਸੁਰਿੰਦਰ ਸਿੰਘ ਕਰਮ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਸੰਤ ਬਾਬਾ ਘਨੱਯਾ ਸਿੰਘ, ਸੰਤ ਬਾਬਾ ਸੇਵਾ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਵਾਲੇ ਅਤੇ ਸੰਤ ਬਾਬਾ ਕਰਤਾਰ ਸਿੰਘ ਪਠਲਾਵਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਕਾਰ ਬੁਰੀ ਤਰ੍ਹਾਂ ਨੁਕਸਾਨੀ

ਰੈਲਮਾਜਰਾ, 19 ਮਈ (ਰਾਕੇਸ਼ ਰੋਮੀ)-ਰੋਪੜ ਬਲਾਚੌਰ ਹਾਈਵੇ ਉੱਤੇ ਬੱਸ ਸਟੈਂਡ ਰੈਲਮਾਜਰਾ ਤੋਂ ਕੁੱਝ ਦੂਰੀ 'ਤੇ ਬੰਦ ਪਈ ਧਾਗਾ ਮਿੱਲ ਕੋਲ ਟਰੱਕ ਦੇ ਕਾਰ ਦੀ ਜ਼ਬਰਦਸਤ ਟੱਕਰ ਹੋ ਗਈ | ਜਿਸ ਨਾਲ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ | ਜਾਣਕਾਰੀ ਅਨੁਸਾਰ ਇੱਕ ਵੈਗਨਰ ਕਾਰ ਜਲੰਧਰ ਤੋਂ ਚੰਡੀਗੜ੍ਹ ਜਾ ਰਹੀ ਸੀ | ਜਦੋਂ ਉਹ ਘਟਨਾ ਸਥਾਨ 'ਤੇ ਪਹੁੰਚੀ ਤਾਂ ਸਾਹਮਣੇ ਤੋਂ ਆ ਰਿਹਾ ਟਰੱਕ ਮੋੜ ਨੂੰ ਓਵਰਟੇਕ ਕਰਦੇ ਸਮੇਂ ਕਾਰ ਨੂੰ ਸਾਈਡ ਮਾਰ ਗਿਆ | ਜਿਸ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ | ਕਾਰ ਨੰਬਰ ਪੀ.ਬੀ.08 ਬੀ.ਐਕਸ. 7650 ਨੂੰ ਬਲਦੇਵ ਕੁਮਾਰ ਵਾਸੀ ਜਲੰਧਰ ਚਲਾ ਰਿਹਾ ਸੀ, ਜੋ ਕਿ ਚੰਡੀਗੜ੍ਹ ਵਿਚ ਆਪਣੇ ਬੱਚਿਆਂ ਦੀ ਐਡਮਿਸ਼ਨ ਕਰਵਾਉਣ ਦੇ ਲਈ ਜਾ ਰਹੇ ਸੀ | ਇਸ ਕਾਰ ਵਿਚ ਦੋ ਸਵਾਰ ਸਨ, ਜਿਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ | ਇਸ ਦੀ ਸੂਚਨਾ ਮਿਲਦੇ ਸਾਰ ਹੀ ਹਾਈਵੇ ਪੈਟਰੋਲਿੰਗ ਮੌਕੇ 'ਤੇ ਪਹੁੰਚ ਗਈ | ਜਿਨ੍ਹਾਂ ਨੇ ਜ਼ਖਮੀਆਂ ਨੂੰ ਫ਼ਸਟ ਏਡ ਦੇਣ ਤੋ ਬਾਦ ਟਰੱਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਬਾਰ੍ਹਵੀਂ ਜਮਾਤ ਦੇ ਅੱਵਲ ਵਿਦਿਆਰਥੀਆਂ ਦਾ ਸਨਮਾਨ

ਬੰਗਾ, 19 ਮਈ (ਜਸਬੀਰ ਸਿੰਘ ਨੂਰਪੁਰ)-ਸਮਾਜਿਕ ਸਾਂਝ ਸੰਸਥਾ ਬੰਗਾ ਵੱਲੋਂ ਗੁਰੂ ਨਾਨਕ ਕਾਲਜ ਫਾਰ ਵੂਮੈਨ ਬੰਗਾ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸ਼ੈਸ਼ਨ 2016-17 ਦੇ ਐਲਾਨੇ ਨਤੀਜੇ 'ਚ ਬਾਰ੍ਹਵੀਂ ਜਮਾਤ ਦੇ ਅੱਵਲ ਆਏ ਵਿਦਿਆਰਥੀਆਂ ਨੂੰ ਸਮਾਜਿਕ ਸਾਂਝ ਸੰਸਥਾ ...

ਪੂਰੀ ਖ਼ਬਰ »

20 ਐਨ. ਸੀ. ਸੀ ਕੈਡੇਟਸ ਨੇ ਸ਼ੂਟਿੰਗ ਕੈਂਪ 'ਚ ਭਾਗ ਲਿਆ

ਨਵਾਂਸ਼ਹਿਰ, 19 ਮਈ (ਹਰਮਿੰਦਰ ਸਿੰਘ)-ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਰੋਡ ਨਵਾਂਸ਼ਹਿਰ ਦੇ 20 ਐਨ.ਸੀ.ਸੀ.ਕੈਡੇਟਸ ਨੇ ਕਿਰਪਾਲ ਸਾਗਰ ਅਕੈਡਮੀ ਰਾਹੋਂ ਵਿਖੇ ਲੱਗੇ ਇਕ ਦਿਨਾ ਸ਼ੂਟਿੰਗ ਕੈਂਪ 'ਚ ਭਾਗ ਲਿਆ | ਸਕੂਲ ਡਾਇਰੈਕਟਰ ਸੁਖਰਾਜ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

5 ਘੰਟੇ ਲਈ ਪੁਲਿਸ ਨੇ ਜ਼ਿਲ੍ਹਾ ਪੂਰੀ ਤਰ੍ਹਾਂ ਕੀਤਾ ਸੀਲ

ਨਵਾਂਸ਼ਹਿਰ, 19 ਮਈ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪੁਲਿਸ ਮੁਖੀ ਸ਼ਹੀਦ ਭਗਤ ਸਿੰਘ ਨਗਰ ਸਤਿੰਦਰ ਸਿੰਘ ਵੱਲੋਂ ਜਾਰੀ ਹਦਾਇਤਾਂ 'ਤੇ ਅੱਜ ਜ਼ਿਲ੍ਹੇ ਦਾ ਚੱਪਾ-ਚੱਪਾ ਨਾਕੇ ਲਗਾ ਕੇ ਸੀਲ ਕਰਕੇ ਸਮੂਹ ਵਾਹਨਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਗਈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸਿਮਰਪ੍ਰੀਤ ਕੌਰ ਨੇ ਆਈ.ਟੀ. ਡਿਪਲੋਮਾ ਦੀ ਪ੍ਰੀਖਿਆ 'ਚੋਂ ਸੂਬਾ ਪੱਧਰੀ ਦੂਸਰਾ ਸਥਾਨ ਹਾਸਲ ਕੀਤਾ

ਦਸੂਹਾ, 19 ਮਈ (ਭੁੱਲਰ)-ਪਿੰਡ ਅੰਬਾਲਾ ਜੱਟਾ ਦੀ ਲੜਕੀ ਸਿਮਰਪ੍ਰੀਤ ਕੌਰ ਪੁੱਤਰੀ ਰਾਜਪਾਲ ਸਿੰਘ ਪੰਜਾਬੀ ਅਧਿਆਪਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਜੀਨਪਿੰਡ ਨੇ ਆਈ. ਟੀ. ਡਿਪਲੋਮਾ ਦੀ ਪ੍ਰੀਖਿਆਂ 'ਚੋਂ ਸੂਬਾ ਪੱਧਰੀ ਦੂਸਰਾ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਂਅ ...

ਪੂਰੀ ਖ਼ਬਰ »

ਲੋਕ ਜਾਗਰੂਕਤਾ ਮੰਚ ਵੱਲੋਂ ਸਮਾਜ ਹਿਤੂ ਕਾਰਜ

ਦਸੂਹਾ, 19 ਮਈ (ਕੌਸ਼ਲ)-ਸਮਾਜ ਸੇਵਾ ਦੀ ਕੜੀ ਨੂੰ ਅੱਗੇ ਤੋਰਦਿਆਂ ਲੋਕ ਜਾਗਰੂਕਤਾ ਮੰਚ ਦਸੂਹਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਖੈਰਾਬਾਦ ਵਿਖੇ ਮੰਚ ਵੱਲੋਂ ਵਿਦਿਆਰਥੀਆਂ ਲਈ ਬਰਤਨ, ਮੈਟ ਅਤੇ ਲਿਖਣ ਸਮਗਰੀ ਭੇਟ ਕੀਤੀ ਗਈ | ਸਕੂਲ ਮੁਖੀ ਵੱਲੋਂ ਮੰਚ ਦੇ ...

ਪੂਰੀ ਖ਼ਬਰ »

ਅਦਾਲਤ ਦੇ ਹੁਕਮਾਂ ਦੀ ਉਲੰਘਣਾ 'ਤੇ 53 ਖਿਲਾਫ਼ ਮਾਮਲਾ ਦਰਜ

ਗੜ੍ਹਦੀਵਾਲਾ, 19 ਮਈ (ਚੱਗਰ)-17 ਮਈ ਨੂੰ ਗੜ੍ਹਦੀਵਾਲਾ-ਮਸਤੀਵਾਲ ਰੋਡ 'ਤੇ ਸਥਿਤ ਡੇਰਾ ਗੁਰਦੁਆਰਾ ਸੰਤ ਬਾਬਾ ਹਰਨਾਮ ਸਿੰਘ ਨਾਮਧਾਰੀ ਵਿਖੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਕੇ ਗੁਰਦਆਾਰਾ ਸਾਹਿਬ ਅੰਦਰ ਦਾਖਲ ਹੋਣ ਵਾਲੇ 53 ਦੇ ਕਰੀਬ ਨਾਮਧਾਰੀ ਸੰਪਰਦਾਇ ਦੇ ਲੋਕਾਂ ...

ਪੂਰੀ ਖ਼ਬਰ »

ਤੰਬਾਕੂ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ

ਦਸੂਹਾ, 19 ਮਈ (ਕੌਸ਼ਲ)-ਸਰਕਾਰੀ ਕੰਨਿਆ ਸ: ਸ: ਸਕੂਲ ਦਸੂਹਾ ਵਿਖੇ ਸ਼ਿਵਾਲਿਕ ਹਿਲਜ਼ ਵੈੱਲਫੇਅਰ ਸੁਸਾਇਟੀ ਵੱਲੋਂ ਤੰਬਾਕੂ ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਸਕੂਲ ਪਿ੍ੰ: ਅਨੀਤਾ ਪਾਲ ਵੱਲੋਂ ਕੀਤੀ ਗਈ | ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਜੋੜ ਮੇਲੇ ਦੀ ਆਰੰਭਤਾ 'ਤੇ ਨਗਰ ਕੀਰਤਨ

ਗੜ੍ਹਸ਼ੰਕਰ, 19 ਮਈ (ਧਾਲੀਵਾਲ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਦਸਮ ਪਿਤਾ ਜੀ ਦੇ ਵੱਡੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ਼ਹੀਦ ਗੰਜ ਅਕਾਲਗੜ੍ਹ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਗੁਰਤਾਗੱਦੀ ...

ਪੂਰੀ ਖ਼ਬਰ »

ਬਹਿਰਾਮ 'ਚ ਸ਼ਨੀ ਉਤਸਵ 25 ਨੂੰ

ਬਹਿਰਾਮ, 19 ਮਈ (ਨਛੱਤਰ ਸਿੰਘ)-ਸ਼ਨੀ ਮੰਦਿਰ ਬਹਿਰਾਮ ਦੇ ਮੁੱਖ ਸੇਵਾਦਾਰ ਪੰਡਿਤ ਬਲਰਾਮ ਸ਼ਰਮਾ ਨੇ ਦੱਸਿਆ ਕਿ ਉਕਤ ਮੰਦਿਰ 'ਚ ਸੰਗਤਾਂ ਦੇ ਸਹਿਯੋਗ ਨਾਲ ਸ਼ਨੀ ਉਤਸਵ 25 ਮਈ ਦਿਨ ਵੀਰਵਾਰ ਨੂੰ ਮਨਾਇਆ ਜਾਵੇਗਾ | ਸਾਰੀਆਂ ਧਾਰਮਿਕ ਰਸਮਾਂ ਕਰਨ ਉਪਰੰਤ ਪ੍ਰਸਿੱਧ ਭਜਨ ...

ਪੂਰੀ ਖ਼ਬਰ »

ਬਿਜਲੀ ਦੇ ਅਣ-ਐਲਾਨੇ ਕੱਟਾਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ

ਉਸਮਾਨਪੁਰ, 19 ਮਈ (ਮਝੂਰ)-ਉਸਮਾਨਪੁਰ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਪੰਜਾਬ ਰਾਜ ਪਾਵਰ ਕਾਮ ਵੱਲੋਂ ਲਗਾਏ ਜਾਂਦੇ ਬਿਜਲੀ ਦੇ ਅਣ-ਐਲਾਨੇ ਕੱਟਾਂ ਕਾਰਨ ਲੋਕਾਂ ਦਾ ਜਿਊਣਾ ਮੁਹਾਲ ਹੋਇਆ ਪਿਆ ਹੈ | ਬਿਜਲੀ ਵਿਭਾਗ ਵੱਲੋਂ ਦਿਨ ਦੇ ਸਮੇਂ ਤਾਂ ਕੱਟ ਲਗਾਏ ਹੀ ਜਾ ਰਹੇ ਹਨ | ਪਰ ...

ਪੂਰੀ ਖ਼ਬਰ »

ਮਾਤਾ ਨਸੀਬ ਕੌਰ ਖਟਕੜ ਕਲਾਂ ਨਮਿਤ ਸ਼ਰਧਾਂਜਲੀ ਸਮਾਗਮ

ਬੰਗਾ, 19 ਮਈ (ਲਧਾਣਾ)-ਪੰਜਾਬੀ ਦੇ ਉੱਘੇ ਲੇਖਕ ਸੋਹਣ ਲਾਲ ਖਟਕੜ ਦੇ ਮਾਤਾ ਨਸੀਬ ਕੌਰ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਖਟਕੜ ਕਲਾਂ ਵਿਖੇ ਕਰਾਇਆ ਗਿਆ | ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਗੁ. ਚਰਨ ਕੰਵਲ ...

ਪੂਰੀ ਖ਼ਬਰ »

ਸਾਰੇ ਧਰਮ ਆਪਸੀ ਭਾਈਚਾਰਕ ਸਾਂਝ ਦਾ ਹੀ ਸੁਨੇਹਾ ਦਿੰਦੇ ਹਨ-ਸਾੲੀਂ ਉਮਰੇ ਸ਼ਾਹ

ਮੇਹਲੀ, 19 ਮਈ (ਸੰਦੀਪ ਸਿੰਘ)-ਦਰਬਾਰ ਰੋਜ਼ਾ-ਸ਼ਰੀਫ ਮੰਢਾਲੀ ਵਿਖੇ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਗੱਦੀ ਨਸ਼ੀਨ ਸਾਈਾ ਉਮਰੇ ਸ਼ਾਹ ਕਾਦਰੀ ਨੇ ਕਿਹਾ ਕਿ ਧਰਮ ਭਾਵੇਂ ਕੋਈ ਵੀ ਹੋਵੇ, ਸਾਰੇ ਧਾਰਮਿਕ ਗ੍ਰੰਥ ਹਮੇਸ਼ਾ ਇਨਸਾਨੀਅਤ, ਮਨੁੱਖਤਾ ਦੀ ਸੇਵਾ ਦਾ ...

ਪੂਰੀ ਖ਼ਬਰ »

ਬਾਬਾ ਜਗਤ ਰਾਮ ਦੀ ਬਰਸੀ ਮਨਾਈ

ਰੈਲਮਾਜਰਾ, 19 ਮਈ (ਰਕੇਸ਼ ਰੋਮੀ, ਸੁਭਾਸ਼ ਟਾੋਸਾ)-ਨਜ਼ਦੀਕੀ ਪਿੰਡ ਜਿਓਵਾਲ ਬੱਛੂਆਂ ਵਿਖੇ ਗੁਰਦੁਆਰਾ ਬਾਬਾ ਜਗਤ ਰਾਮ ਦੇ ਪ੍ਰਬੰਧਕਾਂ ਵੱਲੋਂ ਬਾਬਾ ਜਗਤ ਰਾਮ ਦੀ ਬਰਸੀ ਸਬੰਧੀ ਚੱਲ ਰਹੇ ਸਮਾਗਮਾਂ ਦੇ ਅੰਤਿਮ ਦਿਨ ਪਾਠ ਦੇ ਭੋਗ ਪੈਣ ਉਪਰੰਤ ਖੁੱਲੇ੍ਹ ਪੰਡਾਲ 'ਚ ...

ਪੂਰੀ ਖ਼ਬਰ »

ਰਟੈਂਡਾ ਦੇ ਛਿੰਝ ਮੇਲੇ 'ਚ ਗੱਗੂ ਘਵੱਦੀ ਨੇ ਸ਼ਮੀ ਡੂੰਮਛੇੜੀ ਨੂੰ ਚਿੱਤ ਕੀਤਾ

ਮੁਕੰਦਪੁਰ, 19 ਮਈ (ਹਰਪਾਲ ਸਿੰਘ ਰਹਿਪਾ)-ਪਿੰਡ ਰਟੈਂਡਾ ਦੇ ਅਸਥਾਨ ਲੱਖ ਦਾਤਾ ਪੀਰ ਡੇਰਾ ਸੰਤ ਬਾਬਾ ਸੁਰਿੰਦਰ ਪਾਲ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 18ਵਾਂ ਛਿੰਝ ਮੇਲਾ ਕਰਵਾਇਆ ਗਿਆ | ਇਸ ਛਿੰਝ ਮੇਲੇ 'ਚ 200 ਦੇ ...

ਪੂਰੀ ਖ਼ਬਰ »

ਚੇਤਾ 'ਚ ਨਰੇਗਾ ਤਹਿਤ ਬਰਮਾਂ ਦੀ ਸਫਾਈ ਕਰਵਾਈ

ਕਟਾਰੀਆਂ, 19 ਮਈ (ਸਰਬਜੀਤ ਸਿੰਘ ਚੱਕਰਾਮੰੂ)-ਪਿੰਡ ਚੇਤਾ ਵਿਖੇ ਗ੍ਰਾਮ ਪੰਚਾਇਤ ਵਲੋਂ ਸਰਪੰਚ ਰੂਪ ਲਾਲ ਦੀ ਅਗਵਾਈ 'ਚ ਲਿੰਕ ਸੜਕਾਂ ਦੇ ਬਰਮਾਂ ਦੀ ਸਫਾਈ ਕਰਵਾਈ ਗਈ | ਇਸ ਸਬੰਧੀ ਸਰਪੰਚ ਰੂਪ ਲਾਲ ਨੇ ਦੱਸਿਆ ਕਿ ਲਿੰਕ ਸੜਕਾਂ ਦੇ ਬਰਮਾਂ ਉਪੱਰ ਭੰਗ-ਬੂਟੀ ਅਤੇ ਹੋਰ ...

ਪੂਰੀ ਖ਼ਬਰ »

ਪਟਕੇ ਦੀ ਕੁਸ਼ਤੀ ਗੁਰਕੀਰਤ ਬਾਹੜੋਵਾਲ ਨੇ ਜਿੱਤੀ

ਬੰਗਾ, 19 ਮਈ (ਜਸਬੀਰ ਸਿੰਘ ਨੂਰਪੁਰ)-ਦਰਬਾਰ ਪੰਜ ਪੀਰ ਮਜਾਰੀ ਵਿਖੇ ਗ੍ਰਾਮ ਪੰਚਾਇਤ ਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਹੋਏ ਯਾਦਗਾਰੀ ਜੋੜ ਮੇਲੇ 'ਤੇ ਝੰਡੇ ਦੀ ਰਸਮ ਤੋਂ ਬਾਅਦ ਕਵਾਲੀਆਂ ਦੀ ਮਹਿਫਲ ਲਗਾਈ | ਸ਼ਾਮ ਨੂੰ ਅੱਠਵਾਂ ਛਿੰਝ ਮੇਲਾ ਕਰਵਾਇਆ ਗਿਆ | ਜਿਸ 'ਚ ...

ਪੂਰੀ ਖ਼ਬਰ »

ਬਾਬਾ ਫਤਿਹ ਦੀਨ ਸ਼ਾਹ ਦੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਕਟਾਰੀਆਂ, 19 ਮਈ (ਸਰਬਜੀਤ ਸਿੰਘ ਚੱਕਰਾਮੰੂ)-ਧਾਰਮਿਕ ਅਸਥਾਨ ਪੀਰ ਬਾਬਾ ਫਤਿਹ ਦੀਨ ਸ਼ਾਹ ਦਰਬਾਰ ਚੇਤਾ ਵਿਖੇ ਉਨ੍ਹਾਂ ਦੀ ਯਾਦ 'ਚ ਸਾਲਾਨਾ ਦੋ ਦਿਨਾਂ ਧਾਰਮਿਕ ਤੇ ਸਭਿਆਚਾਰਕ ਮੇਲਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 31 ਮਈ ਤੇ 1 ਜੂਨ ਨੂੰ ...

ਪੂਰੀ ਖ਼ਬਰ »

ਸੜੋਆ ਵਿਖੇ ਰਖਵਾਏ ਗਏ ਪਸ਼ਚਾਤਾਪ ਸਬੰਧੀ ਅਖੰਡ ਪਾਠ ਦਾ ਭੋਗ ਕੱਲ੍ਹ

ਨਵਾਂਸ਼ਹਿਰ, 19 ਮਈ (ਸ.ਰ) ਪਿਛਲੇ ਦਿਨੀਂ ਸੜੋਆ ਵਿਖੇ ਵਾਪਰੀ ਬੇਅਦਬੀ ਵਾਲੀ ਦੁੱਖ ਦਾਈ ਘਟਨਾ ਦੇ ਪਸ਼ਚਾਤਾਪ ਵਜੋਂ ਰਖਵਾਏ ਗਏ ਅਖੰਡ ਪਾਠ ਦੇ ਭੋਗ 21 ਮਈ ਨੂੰ ਸਵੇਰੇ 10 ਵਜੇ ਪਾਏ ਜਾਣਗੇ | ਇਸ ਸਬੰਧੀ ਭਾਈ ਗੁਰਦੀਪ ਸਿੰਘ, ਗਿਆਨ ਸਿੰਘ, ਚਮਨ ਸਿੰਘ , ਅਮਰਜੀਤ ਸਿੰਘ, ਬਲਵੀਰ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਹਸਪਤਾਲ ਉੜਾਪੜ ਵਿਖੇ ਮੁਫ਼ਤ ਮੈਡੀਕਲ ਕੈਂਪ

ਉੜਾਪੜ/ਲਸਾੜਾ, 19 ਮਈ (ਲਖਵੀਰ ਸਿੰਘ ਖੁਰਦ)-ਗੁਰੂ ਨਾਨਕ ਮਿਸ਼ਨ ਹਸਪਤਾਲ ਉੜਾਪੜ ਵਿਖੇ ਨਿਯੁਕਤ ਹੋਈ ਮਾਹਿਰ ਡਾਕਟਰਾਂ ਦੀ ਨਵੀਂ ਟੀਮ ਵੱਲੋਂ ਆਪਣੇ ਕੰਮ ਦੀ ਆਰੰਭਤਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਤੇ ਕੀਰਤਨ ਕਰਵਾ ਕੇ ਕੀਤੀ | ...

ਪੂਰੀ ਖ਼ਬਰ »

ਸ਼ਹੀਦੀ ਦਿਹਾੜਾ 5 ਨੂੰ

ਘੁੰਮਣਾ, 19 ਮਈ (ਮਹਿੰਦਰ ਪਾਲ ਸਿੰਘ)-ਪਿੰਡ ਘੁੰਮਣਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਖੰਡ ਪਾਠ ਦਾ ਭੋਗ 5 ਜੂਨ ਨੂੰ ਪ੍ਰਵਾਸੀ ਭਾਰਤੀ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਪਾਇਆ ਜਾਵੇਗਾ | ...

ਪੂਰੀ ਖ਼ਬਰ »

ਸਾਈਾ ਨਮਿਤ ਦਾਸ ਸ਼ਾਹ ਦੇ ਮੇਲੇ ਦਾ ਪੋਸਟਰ ਜਾਰੀ

ਕਟਾਰੀਆਂ, 19 ਮਈ (ਸਰਬਜੀਤ ਸਿੰਘ)-ਬਲਾਕ ਬੰਗਾ ਅਧੀਨ ਪੈਦੇ ਪਿੰਡ ਚੇਤਾ ਵਿਖੇ ਸਾਈਾ ਨਮਿਤ ਸ਼ਾਹ ਦੇ ਦਰਬਾਰ 'ਤੇ ਸਾਲਾਨਾ ਮੇਲਾ ਹੀਰ ਪਰਿਵਾਰ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 21 ਮਈ ਨੂੰ ਕਰਵਾਇਆ ਜਾ ਰਿਹਾ ਹੈ ਜਿਸ ਦਾ ਪੋਸਟਰ ਪ੍ਰਬੰਧਕਾਂ ਵਲੋਂ ਜਾਰੀ ਕੀਤਾ ...

ਪੂਰੀ ਖ਼ਬਰ »

ਕਰਨਾਣਾ ਸਕੂਲ 'ਚ ਵਜ਼ੀਫਾ ਵੰਡ ਸਮਾਗਮ

ਬੰਗਾ, 19 ਮਈ (ਲਧਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨਾਣਾ ਵਿਖੇ ਸਕੂਲ ਪਿ੍ੰ. ਅਮਰਜੀਤ ਖਟਕੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਾਈ ਸਾਹਿਬ ਭਾਈ ਗੁਰਬਖਸ਼ ਸਿੰਘ ਯਾਦਗਾਰੀ ਵਜੀਫਾ ਸਹਾਇਤਾ ਰਾਸ਼ੀ ਵੰਡਣ ਹਿੱਤ ਵਿਸ਼ੇਸ਼ ਸਮਾਗਮ ਕਰਾਇਆ ਗਿਆ | ਸਮਾਗਮ ਵਿੱਚ ...

ਪੂਰੀ ਖ਼ਬਰ »

ਨਸ਼ਿਆਂ ਵਿਰੋਧੀ ਰੈਲੀ 'ਚ ਬੱਚਿਆਂ ਨੇ ਜਾਗਰੂਕਤਾ ਦਾ ਹੋਕਾ ਦਿੱਤਾ

ਬੰਗਾ, 19 ਮਈ (ਲਾਲੀ ਬੰਗਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਦੇ ਵਿਦਿਆਰਥੀਆਂ ਵਲੋਂ ਨਸ਼ਿਆਂ ਵਿਰੋਧੀ ਰੈਲੀ ਬੰਗਾ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ 'ਚ ਕੱਢ ਕੇ ਸਮਾਜ ਵਿੱਚ ਨਸ਼ਿਆਂ ਖਿਲਾਫ ਜਾਗਰੂਕਤਾ ਦਾ ਹੋਕਾ ਦੇ ਕੇ ਸਿਹਤਮੰਦ ਸਮਾਜ ਸਿਰਜਣ ਦਾ ਉਪਰਾਲਾ ਕਰਨ ...

ਪੂਰੀ ਖ਼ਬਰ »

ਪਰਮਾਤਮਾ ਦਾ ਨਾਮ ਤੇ ਸੱਚੀ-ਸੁੱਚੀ ਕਿਰਤ ਹੀ ਅਰੋਗ ਜ਼ਿੰਦਗੀ ਦਾ ਆਧਾਰ ਹੈ-ਸਵਾਮੀ ਪੂਰਨਾਨੰਦ

ਬੰਗਾ, 19 ਮਈ (ਲਧਾਣਾ)-ਵੱਖ-ਵੱਖ ਧਰਮਾਂ ਨੇ ਸਾਨੂੰ ਵੱਖ-ਵੱਖ ਜਾਤਾਂ ਵਿੱਚ ਵੰਡ ਦਿੱਤਾ | ਜਿਸ ਦੇ ਅਧਾਰ 'ਤੇ ਲੋਕਾਂ ਦੇ ਮਨਾਂ ਵਿੱਚ ਇੱਕ ਦੂਜੇ ਪ੍ਰਤੀ ਨਫਰਤ ਪੈਦਾ ਹੋ ਗਈ ਹੈ | ਇਸ ਨਫਰਤ ਅਤੇ ਸਾੜੇ ਦੀ ਮੰਦੀ ਭਾਵਨਾ ਕਰਕੇ ਅਸੀ ਸਰੀਰਕ ਅਤੇ ਮਾਨਸਿਕ ਰੋਗੀ ਬਣ ਗਏ | ਇਨ੍ਹਾਂ ...

ਪੂਰੀ ਖ਼ਬਰ »

ਹੈਬੋਵਾਲ (ਕੰਬਾਲਾ) ਭੂਰੀਵਾਲੇ ਆਸ਼ਰਮ ਵਿਖੇ ਰਾਤਰੀ ਸਤਿਸੰਗ

ਪੋਜੇਵਾਲ ਸਰਾਂ, 19 ਮਈ (ਨਵਾਂਗਰਾਈਾ)- ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੀ ਸੰਗਤਾਂ ਵੱਲੋਂ ਵੇਦਾਂਤ ਆਚਾਰੀਆ ਸਵਾਮੀ ਸ੍ਰੀ ਚੇਤਨਾ ਨੰਦ ਭੂਰੀ ਵਾਲਿਆਂ ਤੋਂ ਮਿਲੀ ਪੇ੍ਰਰਨਾ ਸਦਕਾ ਘਰ-ਘਰ ਰੱਖੀਆਂ ਇਲਾਕੇ ਅੰਦਰ ਘੁੰਮਦੀਆਂ ਲਾਵਾਰਸ ਅਪਾਹਜ ...

ਪੂਰੀ ਖ਼ਬਰ »

ਇਟਲੀ 'ਚ ਸਿੱਖਾਂ ਦੇ ਸ੍ਰੀ ਸਾਹਿਬ ਪਹਿਨਣ 'ਤੇ ਪੂਰਨ ਪਾਬੰਦੀ ਮੰਦਭਾਗਾ ਫ਼ੈਸਲਾ: ਗੁਰਮੇਲ ਸਿੰਘ

ਉਸਮਾਨਪੁਰ, 19 ਮਈ (ਮਝੂਰ)-ਇਟਲੀ ਦੀ ਸਰਵਉੱਚ ਅਦਾਲਤ ਵੱਲੋਂ ਇਟਲੀ 'ਚ ਵੱਸਦੇ ਸਿੱਖਾਂ ਦੇ ਪਾਵਨ ਸ੍ਰੀ ਸਾਹਿਬ ਪਹਿਨਣ 'ਤੇ ਪੂਰਨ ਪਾਬੰਦੀ ਲਗਾਏ ਜਾਣ ਦਾ ਫ਼ੈਸਲਾ ਮੰਦਭਾਗਾ ਹੈ | ਉਕਤ ਪ੍ਰਗਟਾਵਾ ਗੁਰਦੁਆਰਾ ਸ੍ਰੀ ਸਿੰਘ ਸਭਾ ਸਹਾਬਪੁਰ ਦੇ ਪ੍ਰਧਾਨ ਗੁਰਮੇਲ ਸਿੰਘ ਨੇ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਅਰੰਭ ਰਹੀ ਹੈ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਸੇਵਾ ਪ੍ਰਾਜੈਕਟ

ਬੰਗਾ, 19 ਮਈ (ਲਧਾਣਾ)-ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਨੇ ਲੋੜਵੰਦ ਮਰੀਜ਼ਾਂ ਨੂੰ ਅਨੋਖੇ ਢੰਗ ਨਾਲ ਲੋੜੀਦੀਂਆਂ ਦਵਾਈਆਂ ਮੁਹੱਈਆ ਕਰਾਉਣ ਦਾ ਨਵਾਂ ਸੇਵਾ ਪ੍ਰਾਜੈਕਟ ਅਰੰਭਣ ਦਾ ਫੈਸਲਾ ਕੀਤਾ ਹੈ | ਸੰਸਥਾ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਸੰਸਥਾ ਦੇ ਪਠਲਾਵਾ ...

ਪੂਰੀ ਖ਼ਬਰ »

ਸੱਭਿਆਚਾਰਕ ਮੇਲਾ ਭਲਕੇ-ਤਿਆਰੀਆਂ ਮੁਕੰਮਲ

ਸੰਧਵਾਂ, 19 ਮਈ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਵੱਡੇ-ਵਡੇਰਿਆਂ ਦੀ ਯਾਦ 'ਚ ਅਹੀਰ ਗੋਤ ਭਾਈਚਾਰੇ ਵੱਲੋਂ 21 ਮਈ ਦਿਨ ਐਤਵਾਰ ਨੂੰ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ ਜਾ ਰਿਹਾ ਹੈ | ਜਿਸ 'ਚ ਰਵੀਨਾ ਮਾਨ, ਸੰਗੀਤਾ ਮਾਨ, ਜਸਵੰਤ ਹੀਰਾ, ਧਰਮਵੀਰ ਸੰਗਮ, ਜਰਨੈਲ ...

ਪੂਰੀ ਖ਼ਬਰ »

ਮਕਸੂਦਪੁਰ ਸੂੰਢ 'ਚ ਸ਼ਹੀਦੀ ਦਿਹਾੜੇ 'ਤੇ ਸਮਾਗਮ 29 ਨੂੰ

ਸੰਧਵਾਂ, 19 ਮਈ (ਪ੍ਰੇਮੀ ਸੰਧਵਾਂ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਗੁਰਦੁਆਰਾ ਸ਼ਹੀਦਾਂ ਸਿੰਘਾਂ ਪਿੰਡ ਮਕਸੂਦਪੁਰ ਸੂੰਢ ਵਿਖੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ 29 ਮਈ ਦਿਨ ਸੋਮਵਾਰ ਨੂੰ ਸ਼ਹੀਦੀ ਸਮਾਗਮ ਕਰਵਾਇਆ ਜਾ ...

ਪੂਰੀ ਖ਼ਬਰ »

ਕਿਰਪਾਲ ਸਾਗਰ ਅਕੈਡਮੀ ਵਿਖੇ ਸ਼ੂਟਿੰਗ ਕੈਂਪ ਲਗਾਇਆ

ਨਵਾਂਸ਼ਹਿਰ, 19 ਮਈ (ਦੀਦਾਰ ਸਿੰਘ ਸ਼ੇਤਰਾ)-8ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ. ਫਗਵਾੜਾ ਵਲੋਂ ਕਿਰਪਾਲ ਸਾਗਰ ਅਕੈਡਮੀ ਵਿਖੇ ਡਾ. ਹਰਭਜਨ ਸਿੰਘ ਸਪੋਰਟਸ ਕੰਪਲੈਕਸ ਤੇ ਇੱਕ ਰੋਜ਼ਾ ਸ਼ੂਟਿੰਗ ਕੈਂਪ ਲਗਾਇਆ ਗਿਆ | ਪਿ੍ੰਸ: ਮਧੂ ਐਰੀ ਨੇ ਦੱਸਿਆ ਕਿ ਸੂਬੇਦਾਰ ਦੀਪਕ ਕੁਮਾਰ, ...

ਪੂਰੀ ਖ਼ਬਰ »

'ਸਵਾਲ ਹਲਕੇ ਦੇ' ਮੁਹਿੰਮ ਤਹਿਤ ਵਿਧਾਇਕ ਰੌੜੀ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

ਸਮੁੰਦੜਾ, 19 ਮਈ (ਤੀਰਥ ਸਿੰਘ ਰੱਕੜ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਦੇ ਹੋਣ ਵਾਲੇ ਬਜਟ ਸੈਸ਼ਨ ਮੌਕੇ ਵੱਖ ਵੱਖ ਹਲਕਿਆਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਸਾਹਮਣੇ ਰੱਖਣ ਦੇ ਉਦੇਸ਼ ਨਾਲ ਸ਼ੁਰੂ ਕੀਤੀ 'ਸਵਾਲ ਹਲਕੇ ਦੇ' ਮੁਹਿੰਮ ਤਹਿਤ ਜੈ ਕਿ੍ਸ਼ਨ ਸਿੰਘ ...

ਪੂਰੀ ਖ਼ਬਰ »

ਕਿਰਪਾਲ ਸਾਗਰ ਅਕੈਡਮੀ ਵਿਖੇ ਸ਼ੂਟਿੰਗ ਕੈਂਪ ਲਗਾਇਆ

ਨਵਾਂਸ਼ਹਿਰ, 19 ਮਈ (ਦੀਦਾਰ ਸਿੰਘ ਸ਼ੇਤਰਾ)-8ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ. ਫਗਵਾੜਾ ਵਲੋਂ ਕਿਰਪਾਲ ਸਾਗਰ ਅਕੈਡਮੀ ਵਿਖੇ ਡਾ. ਹਰਭਜਨ ਸਿੰਘ ਸਪੋਰਟਸ ਕੰਪਲੈਕਸ ਤੇ ਇੱਕ ਰੋਜ਼ਾ ਸ਼ੂਟਿੰਗ ਕੈਂਪ ਲਗਾਇਆ ਗਿਆ | ਪਿ੍ੰਸ: ਮਧੂ ਐਰੀ ਨੇ ਦੱਸਿਆ ਕਿ ਸੂਬੇਦਾਰ ਦੀਪਕ ਕੁਮਾਰ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX