ਤਾਜਾ ਖ਼ਬਰਾਂ


ਸਿੱਖਿਆ ਬੋਰਡ ਵਲੋਂ 10ਵੀਂ ਦੇ ਨਤੀਜਾ ਕਾਰਡ/ਸਰਟੀਫਿਕੇਟ 21 ਨੂੰ ਭੇਜੇ ਜਾਣਗੇ
. . .  2 minutes ago
ਐੱਸ. ਏ. ਐੱਸ. ਨਗਰ, 19 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮੈਟ੍ਰਿਕ ਪ੍ਰੀਖਿਆ ਮਾਰਚ 2018 ਦੇ ਰੈਗੂਲਰ/ਓਪਨ ਸਕੂਲ ਪ੍ਰੀਖਿਆਰਥੀਆਂ ਦੇ ਨਤੀਜਾ ਕਾਰਡ/ਸਰਟੀਫਿਕੇਟ ਜ਼ਿਲ੍ਹਾ ਪੱਧਰ 'ਤੇ ਸਥਿਤ..
ਜੰਮੂ-ਕਸ਼ਮੀਰ 'ਚ ਤਾਕਤ ਦੀ ਰਾਜਨੀਤੀ ਨਹੀਂ ਚੱਲ ਸਕਦੀ- ਮਹਿਬੂਬਾ ਮੁਫਤੀ
. . .  11 minutes ago
ਸ੍ਰੀਨਗਰ, 19 ਜੂਨ- ਜੰਮੂ-ਕਸ਼ਮੀਰ 'ਚ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਪ੍ਰੈੱਸ ਕਾਨਫਰੰਸ ਦੌਰਾਨ ਬੋਲਦਿਆਂ ਮਹਿਬੂਬਾ ਮੁਫਤੀ ਨੇ ਕਿਹਾ ਕਿ ਭਾਜਪਾ ਦੇ ਇਸ ਫੈਸਲੇ ਨਾਲ ਉਨ੍ਹਾਂ ਨੂੰ ਹੈਰਾਨੀ ਨਹੀਂ ਹੋਈ। ਸਾਲ 2014 'ਚ ਹੋਈਆਂ ਚੋਣਾਂ ਕਿਸੇ ਵੀ ਦਲ ਨੂੰ ਸਰਕਾਰ...
ਬੋਰਡ ਪ੍ਰੀਖਿਆ ਦੀਆਂ ਉੱਤਰ ਪੱਤਰੀਆਂ ਚੋਰੀ ਕਰਨ ਦੇ ਮਾਮਲੇ 'ਚ ਸਕੂਲ ਪ੍ਰਿੰਸੀਪਲ ਗ੍ਰਿਫਤਾਰ
. . .  21 minutes ago
ਪਟਨਾ, 19 ਜੂਨ - ਐਸ.ਐਸ.ਹਾਈ ਸਕੂਲ, ਗੋਪਾਲਗੰਜ ਦੇ ਪ੍ਰਿੰਸੀਪਲ ਪ੍ਰਮੋਦ ਕੁਮਾਰ ਸ੍ਰੀਵਾਸਤਵ ਨੂੰ 10ਵੀਂ ਬੋਰਡ ਦੀਆਂ 42 ਹਜ਼ਾਰ ਉੱਤਰ ਪੱਤਰੀਆਂ(ਅਨਸਰ ਸ਼ੀਟ) ਚੋਰੀ ਕਰਨ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ...
ਮਲਸੀਆਂ ਵਿਖੇ ਸ਼ਰੇਆਮ ਲੁਟੇਰਿਆਂ ਨੇ ਨੌਜਵਾਨ ਤੋਂ ਸਵਾ 4 ਲੱਖ ਲੁੱਟੇ
. . .  34 minutes ago
ਮਲਸੀਆਂ, 19 ਜੂਨ (ਸੁਖਦੀਪ ਸਿੰਘ) - ਮਲਸੀਆਂ ਵਿਖੇ ਅੱਜ ਸਵੇਰੇ ਬੱਸ ਅੱਡੇ ਦੇ ਸਾਹਮਣੇ ਸਕੂਟਰੀ ਸਵਾਰ ਤਿੰਨ ਲੁਟੇਰਿਆ ਨੇ ਸ਼ਰੇਆਮ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਕੋਲੋਂ ਸਵਾ 4 ਲੱਖ ਰੁਪਏ ਦੀ ਨਗਦੀ...
ਗ੍ਰਹਿ ਮੰਤਰੀ ਦੇ ਘਰ ਉੱਚ ਪੱਧਰੀ ਬੈਠਕ ਜਾਰੀ
. . .  58 minutes ago
ਨਵੀਂ ਦਿੱਲੀ, 19 ਜੂਨ- ਦਿੱਲੀ 'ਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਘਰ ਇੱਕ ਉੱਚ ਪੱਧਰੀ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਰਾਸ਼ਟਰੀ ਸੁਰੱਖਿਆ ਸਲਾਹਕਾਰ, ਗ੍ਰਹਿ ਸਕੱਤਰ, ਜੰਮੂ-ਕਸ਼ਮੀਰ ਦੇ ਸੰਯੁਕਤ ਸਕੱਤਰ ਅਤੇ ਹੋਰ ਅਧਿਕਾਰੀ ਸ਼ਾਮਲ ਹਨ...
ਜੰਮੂ-ਕਸ਼ਮੀਰ 'ਚ ਸਰਕਾਰ ਬਣਾਉਣ ਲਈ ਕਿਸੇ ਨੂੰ ਵੀ ਨਹੀਂ ਦਿੱਤਾ ਜਾਵੇਗਾ ਸਮਰਥਨ- ਅਬਦੁੱਲਾ
. . .  about 1 hour ago
ਸ੍ਰੀਨਗਰ, 19 ਜੂਨ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਨੇਤਾ ਉਮਰ ਅਬਦੁੱਲਾ ਨੇ ਰਾਜਪਾਲ ਐਨ. ਐਨ. ਵੋਹਰਾ ਨਾਲ ਸ੍ਰੀਨਗਰ 'ਚ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ 'ਚ ਸਰਕਾਰ ਬਣਾਉਣ...
ਆਂਧਰਾ ਪ੍ਰਦੇਸ਼ ਸਰਕਾਰ ਦੇ ਸਲਾਹਕਾਰ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ
. . .  about 1 hour ago
ਅਮਰਾਵਤੀ, 19 ਜੂਨ - ਆਂਧਰਾ ਪ੍ਰਦੇਸ਼ ਸਰਕਾਰ ਦੇ ਸਲਾਹਕਾਰ ਡਾ. ਪ੍ਰਾਕਲਾ ਪ੍ਰਭਾਕਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫੇ ਬਾਰੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਨੂੰ ਲਿਖੇ ਇਕ ਪੱਤਰ 'ਚ ਉਨ੍ਹਾਂ ਕਿਹਾ...
8 ਸੀਨੀਅਰ ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 1 hour ago
ਚੰਡੀਗੜ੍ਹ, 19 ਜੂਨ (ਰਾਮ ਸਿੰਘ ਬਰਾੜ): ਹਰਿਆਣਾ ਸਰਕਾਰ ਨੇ ਅੱਜ 8 ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਦੱਸ ਦੇਈਏ ਕਿ ਸ੍ਰੀਕਾਂਤ ਜਾਧਵ ਨੂੰ ਦੱਖਣ ਰੇਂਜ ਰਿਵਾੜੀ ਦਾ ਆਈ.ਜੀ., ਐਸ.ਐਸ.ਚਾਵਲਾ ਨੂੰ ਦੂਰਸੰਚਾਰ ਵਿਭਾਗ....
ਕ੍ਰਾਈਮ ਬ੍ਰਾਂਚ ਦੇ ਦਫ਼ਤਰ ਪਹੁੰਚੇ ਦਾਤੀ ਮਹਾਰਾਜ
. . .  about 1 hour ago
ਨਵੀਂ ਦਿੱਲੀ, 19 ਜੂਨ- ਦਿੱਲੀ ਦੇ ਫਤਿਹਪੁਰੀ ਬੇਰੀ 'ਚ ਸ਼ਨੀ ਧਾਮ ਮੰਦਰ ਦੇ ਮੁਖੀ ਦਾਤੀ ਮਹਾਰਾਜ ਅੱਜ ਦਿੱਲੀ ਦੀ ਪੁਲਿਸ ਕ੍ਰਾਈਮ ਬ੍ਰਾਂਚ ਦੇ ਦਫ਼ਤਰ 'ਚ ਪਹੁੰਚੇ ਹਨ। ਕ੍ਰਾਈਮ ਬ੍ਰਾਂਚ ਨੇ ਜਬਰ-ਜਨਾਹ ਮਾਮਲੇ 'ਚ ਪੇਸ਼ ਹੋਣ ਲਈ ਦਾਤੀ ਮਹਾਰਾਜ ਨੂੰ ਬੁੱਧਵਾਰ ਤੱਕ ਦਾ ਸਮਾਂ...
ਉਮਰ ਅਬਦੁੱਲਾ ਨੇ ਸ੍ਰੀਨਗਰ 'ਚ ਐਨ.ਐਨ.ਵੋਹਰਾ ਨਾਲ ਕੀਤੀ ਮੁਲਾਕਾਤ
. . .  about 1 hour ago
ਸ੍ਰੀਨਗਰ, 19 ਜੂਨ - ਨੈਸ਼ਨਲ ਕਾਨਫਰੰਸ ਪਾਰਟੀ ਦੇ ਨੇਤਾ ਉਮਰ ਅਬਦੁੱਲਾ ਨੇ ਸ੍ਰੀਨਗਰ 'ਚ ਸੂਬੇ ਦੇ ਰਾਜਪਾਲ ਐਨ.ਐਨ.ਵੋਹਰਾ ਨਾਲ ਮੁਲਾਕਾਤ ਕੀਤੀ...
ਭਾਜਪਾ ਦਾ ਪੀ. ਡੀ. ਪੀ. ਨਾਲ ਗਠਜੋੜ ਰਾਸ਼ਟਰ ਵਿਰੋਧੀ ਸੀ- ਸ਼ਿਵ ਸੈਨਾ
. . .  about 2 hours ago
ਮੁੰਬਈ, 19 ਜੂਨ- ਭਾਜਪਾ ਵਲੋਂ ਜੰਮੂ-ਕਸ਼ਮੀਰ 'ਚ ਪੀ. ਡੀ. ਪੀ. ਨਾਲ ਗਠਜੋੜ ਤੋੜਨ ਦੇ ਫੈਸਲੇ ਤੋਂ ਬਾਅਦ ਸ਼ਿਵ ਸੈਨਾ ਦੇ ਨੇਤਾ ਸੰਜੈ ਰਾਓਤ ਦਾ ਕਹਿਣਾ ਹੈ ਕਿ ਇਹ ਗਠਜੋੜ ਰਾਸ਼ਟਰ ਵਿਰੋਧੀ ਅਤੇ ਗ਼ੈਰ-ਕੁਦਰਤੀ ਸੀ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੇ ਮੁਖੀ ਨੇ ਕਿਹਾ ਸੀ ਕਿ...
ਭਾਜਪਾ ਵਲੋਂ ਗਠਜੋੜ ਤੋੜਨ ਕਾਰਨ ਪੀ. ਡੀ. ਪੀ. ਹੈਰਾਨੀ 'ਚ
. . .  about 2 hours ago
ਸ੍ਰੀਨਗਰ, 19 ਜੂਨ- ਭਾਜਪਾ ਵਲੋਂ ਗਠਜੋੜ ਤੋੜਨ ਤੋਂ ਬਾਅਦ ਪੀ. ਡੀ. ਪੀ. ਦੇ ਬੁਲਾਰੇ ਰਫੀ ਅਹਿਮਦ ਮੀਰ ਨੇ ਕਿਹਾ ਕਿ ਭਾਜਪਾ ਦੇ ਇਸ ਫੈਸਲੇ ਨਾਲ ਪਾਰਟੀ ਕਾਫੀ ਹੈਰਾਨ ਹੈ। ਰਫੀ ਨੇ ਕਿਹਾ ਕਿ ਉਨ੍ਹਾਂ ਨੇ ਭਾਜਪਾ ਦੇ ਨਾਲ ਮਿਲ ਕੇ ਸਰਕਾਰ ਚਲਾਉਣ ਲਈ ਕਾਫੀ ਮਿਹਨਤ...
ਭਾਜਪਾ ਦਾ ਪੀ.ਡੀ.ਪੀ. ਨਾਲ ਗਠਜੋੜ ਟੁੱਟਣਾ ਚੰਗੀ ਗੱਲ : ਗੁਲਾਮ ਨਬੀ ਆਜ਼ਾਦ
. . .  about 2 hours ago
ਨਵੀਂ ਦਿੱਲੀ, 19 ਜੂਨ - ਕਾਂਗਰਸੀ ਆਗੂ ਗ਼ੁਲਾਮ ਨਬੀ ਆਜ਼ਾਦ ਨੇ ਭਾਜਪਾ ਦੇ ਪੀ.ਡੀ.ਪੀ. ਨਾਲ ਗਠਜੋੜ ਟੁੱਟਣ 'ਤੇ ਕਿਹਾ ਕਿ ਜੋ ਕੁੱਝ ਵੀ ਹੋਇਆ ਚੰਗਾ ਹੋਇਆ ਹੈ ਅਤੇ ਇਸ ਫ਼ੈਸਲੇ ਨਾਲ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਕੁੱਝ ਰਾਹਤ...
ਮਹਿਬੂਬਾ ਮੁਫਤੀ ਨੇ ਦਿੱਤਾ ਅਸਤੀਫਾ
. . .  about 2 hours ago
ਸ੍ਰੀਨਗਰ, 19 ਜੂਨ- ਜੰਮੂ-ਕਸ਼ਮੀਰ 'ਚ ਭਾਜਪਾ ਵਲੋਂ ਸਰਕਾਰ 'ਚੋਂ ਆਪਣਾ ਸਮਰਥਨ ਵਾਪਸ ਲਏ ਜਾਣ ਤੋਂ ਬਾਅਦ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਅਸਤੀਫ਼ਾ ਦੇ ਦਿੱਤਾ ਹੈ। ਮੁਫਤੀ ਨੇ ਅਸਤੀਫ਼ਾ ਰਾਜਪਾਲ ਨੂੰ ਸੌਂਪ ਦਿੱਤਾ ਹੈ ਅਤੇ ਇਸ ਗੱਲ ਦੀ ਪੁਸ਼ਟੀ ਪਾਰਟੀ ਨੇ ਨੇਤਾ...
ਭਾਜਪਾ ਨੇ ਜੰਮੂ-ਕਸ਼ਮੀਰ 'ਚ ਕੀਤੀ ਰਾਸ਼ਟਰਪਤੀ ਸ਼ਾਸਨ ਦੀ ਮੰਗ
. . .  about 1 hour ago
ਨਵੀਂ ਦਿੱਲੀ, 19 ਜੂਨ - ਭਾਜਪਾ ਦੇ ਰਾਸ਼ਟਰੀ ਜਨਰਲ ਸੱਕਤਰ ਰਾਮ ਮਾਧਵ ਨੇ ਕਿਹਾ ਕਿ ਭਾਜਪਾ ਲਈ ਜੰਮੂ-ਕਸ਼ਮੀਰ 'ਚ ਪੀ.ਡੀ.ਪੀ ਨਾਲ ਗਠਜੋੜ ਜਾਰੀ ਰੱਖਣਾ ਹੁਣ ਅਸੰਭਵ ਹੈ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆ ਮਾਧਵ...
ਜੰਮੂ ਕਸ਼ਮੀਰ 'ਚ ਭਾਜਪਾ ਨੇ ਪੀ. ਡੀ. ਪੀ. ਨਾਲ ਤੋੜਿਆ ਗਠਜੋੜ
. . .  about 3 hours ago
ਦਿੱਲੀ 'ਚ ਆਉਣ ਵਾਲੇ ਕੁਝ ਘੰਟਿਆਂ ਦੌਰਾਨ ਮੀਂਹ ਦੇ ਨਾਲ ਆ ਸਕਦੀ ਹੈ ਤੇਜ਼ ਹਨ੍ਹੇਰੀ
. . .  about 3 hours ago
ਅਮਰੀਕਾ ਅਤੇ ਦੱਖਣੀ ਕੋਰੀਆ ਵਿਚਾਲੇ ਹੋਣ ਵਾਲੀ ਸਾਂਝੀ ਮਿਲਟਰੀ ਡਰਿੱਲ ਮੁਅੱਤਲ
. . .  about 3 hours ago
ਹੋਟਲਾਂ 'ਚ ਅੱਗ ਲੱਗਣ ਕਾਰਨ ਮਾਰੇ ਗਏ ਲੋਕਾਂ ਲਈ ਯੋਗੀ ਨੇ ਕੀਤਾ ਮੁਆਵਜ਼ੇ ਦਾ ਐਲਾਨ
. . .  about 4 hours ago
ਯੋਗਾ ਦਿਵਸ 'ਤੇ ਮੱਧ ਪ੍ਰਦੇਸ਼ ਦੇ ਰਾਜਪਾਲ ਨੇ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਦਿੱਤਾ ਇਹ ਹੁਕਮ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549
ਵਿਚਾਰ ਪ੍ਰਵਾਹ: ਹਰੇਕ ਦੇਸ਼ ਇਕ ਚੰਗੇ ਗੁਆਂਢੀ ਦੀ ਉਮੀਦ ਰੱਖਦਾ ਹੈ। -ਥਾਮਸ ਜੈਫਰਸਨ
  •     Confirm Target Language  

ਫ਼ਤਹਿਗੜ੍ਹ ਸਾਹਿਬ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX