ਅੰਮਿ੍ਤਸਰ, 19 ਮਈ (ਜਸਵੰਤ ਸਿੰਘ ਜੱਸ)-ਮੀਰੀ ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਿਆਈ ਦਿਵਸ ਮੌਕੇ ਅੱਜ ਰੂਹਾਨੀਅਤ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁ: ਸ੍ਰੀ ਅਟੱਲ ਰਾਇ ਜੀ ਵਿਖੇ ਸਵੇਰੇ 8.30 ਤੋਂ 12 ...
ਅੰਮਿ੍ਤਸਰ, 19 ਮਈ (ਹਰਜਿੰਦਰ ਸਿੰਘ ਸ਼ੈਲੀ)-ਇੱਕ ਪਾਸੇ ਜਿੱਥੇ ਰੇਲ ਮੰਤਰਾਲੇ ਵੱਲੋਂ ਅੰਮਿ੍ਤਸਰ ਰੇਲਵੇ ਸਟੇਸ਼ਨ ਨੂੰ ਏ-1 ਸ਼੍ਰੇਣੀ ਦਾ ਦਰਜਾ ਪ੍ਰਦਾਨ ਕਰਦਿਆਂ ਇਸ ਨੂੰ ਵਿਸ਼ਵ ਪੱਧਰ ਦਾ ਬਣਾਉਣ ਦੀ ਗੱਲ ਕੀਤੀ ਜਾ ਰਹੀ ਹੈ, ਉਥੇ ਹੀ ਇਸ ਸਟੇਸ਼ਨ 'ਤੇ ਮੌਜੂਦਾ ਪ੍ਰਬੰਧਾਂ ਨੂੰ ਦੇਖਦਿਆਂ ਇਹ ਦਾਅਵੇ ਹਕੀਕਤ ਤੋਂ ਕਾਫੀ ਦੂਰ ਦਿਖਾਈ ਦਿੰਦੇ ਹਨ | ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਆਉਣ ਵਾਲੇ ਯਾਤਰੀਆਂ ਨੂੰ ਕਹਿਰ ਵਰਤਾਉਂਦੀ ਗਰਮੀ ਦੇ ਇਸ ਮੌਸਮ 'ਚ ਖੱਜਲ ਖੁਆਰ ਹੋਣ ਪੈ ਰਿਹਾ ਹੈ | ਪਲੇਟਫਾਰਮਾਂ 'ਤੇ ਲੱਗੇ ਪੱਖੇ ਨਾ ਚੱਲਣ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀ ਉਠਾਉਣੀ ਪੈਂਦੀ ਹੈ | ਸ਼ੁੱਕਰਵਾਰ ਨੂੰ ਜਦੋਂ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਗਿਆ ਤਾਂ ਦੇਖਿਆ ਕਿ ਪਲੇਟਫਾਰਮ ਨੰਬਰ 2 'ਤੇ ਹਾਲਾਤ ਕੁੱਝ ਸਹੀ ਨਹੀਂ ਸਨ | ਸੈਂਕੜੇ ਯਾਤਰੀ ਇਸ ਪਲੇਟਫਾਰਮ 'ਤੇ ਨਵੀਂ ਦਿੱਲੀ ਜਾਣ ਲਈ ਸ਼ਾਨ-ਏ-ਪੰਜਾਬ ਐਕਸਪ੍ਰੈਸ ਗੱਡੀ ਦਾ ਇੰਤਜ਼ਾਰ ਕਰ ਰਹੇ ਸਨ | ਇਨ੍ਹਾਂ ਯਾਤਰੀਆਂ 'ਚ ਬੱਚੇ ਅਤੇ ਬਜ਼ੁਰਗ ਵੀ ਸ਼ਾਮਲ ਸਨ ਪਰ ਰੇਲਵੇ ਸਟੇਸ਼ਨ ਦੇ ਕਿਸੇ ਵੀ ਅਧਿਕਾਰੀ ਨੇ ਯਾਤਰੀਆਂ ਦੀ ਇਸ ਪ੍ਰੇਸ਼ਾਨੀ ਨੂੰ ਨਹੀਂ ਸਮਝਿਆ |
ਅੰਮਿ੍ਤਸਰ, 19 ਮਈ (ਸ਼ਰਮਾ)-ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਉਣ ਵਾਲੇ ਸ਼ਰਧਾਲੂਆਂ ਦੇ ਪਰਸ ਅਤੇ ਮੋਬਾਇਲ ਚੋਰੀ ਕਰਨ ਦੇ ਦੋਸ਼ 'ਚ ਇਕ ਔਰਤ ਸਮੇਤ 3 ਵਿਅਕਤੀਆਂ ਨੂੰ ਕਾਬੂ ਕਰਨ 'ਚ ਕਾਮਯਾਬੀ ਹਾਸਲ ਕੀਤੀ ਗਈ | ਗਲਿਆਰਾ ਪੁਲਿਸ ਚੌਾਕੀ ਦੇ ਏ. ਐਸ. ਆਈ. ਦਲਜੀਤ ਸਿੰਘ ਨੇ ...
ਅੰਮਿ੍ਤਸਰ, 19 ਮਈ (ਗਗਨਦੀਪ ਸ਼ਰਮਾ)-ਜਹਿਰਲੀ ਵਸਤੂ ਨਿਗਲਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਿਸ ਸਬੰਧੀ ਪੁਲਿਸ ਨੇ ਮਿ੍ਤਕ ਦੀ ਪਤਨੀ ਅਤੇ ਸੱਸ ਖਿਲਾਫ਼ ਪਰਚਾ ਦਰਜ ਕਰ ਲਿਆ ਹੈ | ਪੁਲਿਸ ਥਾਣਾ ਛੇਹਰਟਾ ਅਧੀਨ ਪੈਂਦੀ ਕੋਟ ਖ਼ਾਲਸਾ ਚੌਾਕੀ 'ਚ ...
ਅੰਮਿ੍ਤਸਰ, 19 ਮਈ (ਗਗਨਦੀਪ ਸ਼ਰਮਾ)-ਮੈਡੀਕਲ ਕਾਲਜ ਦੇ ਬਾਹਰ ਇਕ ਬੇਕਾਬੂ ਕਾਰ ਡਿਵਾਈਡਰ ਤੋੜ ਕੇ ਦੂਸਰੀ ਸੜਕ 'ਤੇ ਜਾ ਰਹੀ ਇਕ ਹੋਰ ਕਾਰ ਨਾਲ ਵੱਜ ਕੇ ਪਲਟ ਗਈ | ਫ਼ਿਲਹਾਲ ਦੋਵੇਂ ਗੱਡੀਆਂ 'ਚ ਸਵਾਰ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ | ਘਟਨਾ ਦੀ ਜਾਣਕਾਰੀ ...
ਅੰਮਿ੍ਤਸਰ, 19 ਮਈ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਨਗਰ ਨਿਗਮ 'ਚ ਲੋਕਾਂ ਨੂੰ ਨੌਕਰੀ ਦਵਾਉਣ ਤੇ ਕਰੋੜਾਂ ਰੁਪਏ ਦੀ ਠੱਗੀ ਦਾ ਸ਼ਿਕਾਰ ਹੋਏ ਲੋਕ ਅੱਜ ਡਾ: ਰਾਜ ਕੁਮਾਰ ਵੇਰਕਾ ਨੂੰ ਮਿਲੇ ਅਤੇ ਉਨ੍ਹਾਂ ਨੇ ਇਨਸਾਫ ਦੀ ਮੰਗ ਕੀਤੀ | ਇਸ ਮੌਕੇ ਡਾ: ਵੇਰਕਾ ਨੇ ਕਿਹਾ ਕਿ ...
r ਖੇਤੀਬਾੜੀ ਵਿਭਾਗ ਸਸਤੇ ਮੁੱਲ 'ਤੇ ਖੇਤੀ ਸੰਦ ਦੇਵੇਗਾ-ਛੀਨਾ ਅੰਮਿ੍ਤਸਰ, 19 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਸਾੜਨ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਨੇ ਆਧੁਨਿਕ ਖੇਤੀ ਮਸ਼ੀਨਰੀ ਜਿਸ ਵਿਚ ਹੈਪੀ ਸੀਡਰ, ਪੈਡੀ ...
ਸਠਿਆਲਾ, 19 ਮਈ (ਜਗੀਰ ਸਿੰਘ ਸਫਰੀ)- ਮਾਤਾ ਜਸਵੰਤ ਕੌਰ ਪਤਨੀ ਸਵ: ਸਾਧੁੂ ਸਿੰਘ ਸਰਪੰਚ ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਉਣ ਉਪਰੰਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਨੌਰੰਗਪੁਰ ਸਾਹਿਬ ਵਿਖੇ ਹੋਇਆ | ਇਸ ਮੌਕੇ ਵੈਰਾਗਮਈ ਕੀਰਤਨ ਭਾਈ ਸਤਨਾਮ ...
ਚੋਗਾਵਾਂ, 19 ਮਈ (ਗੁਰਬਿੰਦਰ ਸਿੰਘ ਬਾਗੀ)-ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਜਤਿੰਦਰ ਸਿੰਘ ਛੀਨਾ, ਪੇਂਡੂ ਮਜਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਲਾਭ ਸਿੰਘ ਉਡਰ, ਬਲਾਕ ਪ੍ਰਧਾਨ ਜੋਗਿੰਦਰ ਸਿੰਘ ਭੁੱਲਰ, ਗਗੋਮਾਹਲ ਏਰੀਆ ਦੇ ਪ੍ਰਧਾਨ ਸੁੱਖਾ ਸਿੰਘ ...
ਮਾਨਾਂਵਾਲਾ, 19 ਮਈ (ਗੁਰਦੀਪ ਸਿੰਘ ਨਾਗੀ)-ਸੱਜਰੀ ਸਵੇਰ ਸਭਿਆਚਾਰਕ ਕਲੱਬ ਮਾਨਾਂਵਾਲਾ ਵੱਲੋਂ ਬਾਬਾ ਲਾਲ ਦੇ ਸਥਾਨ ਤਲਵੰਡੀ ਰੋਡ ਵਿਖੇ ਬਾਬਾ ਲਾਲ ਦੀ ਯਾਦ ਵਿਚ ਸਾਲਾਨਾ ਜੋੜ ਤੇ ਸਭਿਆਚਾਰਕ ਮੇਲਾ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਮੇਲੇ ...
ਅੰਮਿ੍ਤਸਰ, 19 ਮਈ (ਕੋਛੜ)-ਨਿਰਜਲਾ ਏਕਾਦਸ਼ੀ ਨੂੰ ਮਨਾਇਆ ਜਾਣ ਵਾਲਾ ਮੇਲਾ ਭੱਦਰਕਾਲੀ ਇਸ ਵਾਰ 22 ਮਈ ਨੂੰ ਸ਼ੁਰੂ ਹੋਵੇਗਾ ਅਤੇ ਇਹ ਮੇਲਾ 15 ਦਿਨਾਂ ਤੱਕ ਚੱਲੇਗਾ | ਅੰਮਿ੍ਤਸਰ ਦੇ ਇਤਿਹਾਸਕ, ਧਾਰਮਿਕ ਤੇ ਵਿਰਾਸਤੀ ਮੇਲਿਆਂ ਦੀ ਲੜੀ ਵਿਚ ਸ਼ਾਮਲ ਉਪਰੋਕਤ ਮੇਲਾ ਪਿਛਲੇ ...
ਅੰਮਿ੍ਤਸਰ, 19 ਮਈ (ਸੁਰਿੰਦਰ ਕੋਛੜ)-ਟੈਲੀ ਕਮਿਊਨੀਕੇਸ਼ਨ ਸੈਕਟਰ ਵੱਲੋਂ ਪੰਜਾਬ 'ਚ 35 ਮਿਲੀਅਨ ਟੈਲੀਕਾਮ ਉਪਭੋਗਤਾਵਾਂ ਨੂੰ ਸੇਵਾ ਪ੍ਰਦਾਨ ਕਰਨ ਹਿਤ 20,000 ਤੋਂ ਵਧੇਰੇ ਲੋਕਾਂ ਨੂੰ ਸਿੱਧੇ ਜਾਂ ਅਸਿੱਧੇ ਤੌਰ 'ਤੇ ਭਰਤੀ ਕੀਤਾ ਗਿਆ ਹੈ ਅਤੇ ਸੂਬੇ 'ਚ ਲਗਭਗ 15,000 ਮੋਬਾਈਲ ...
ਗੱਗੋਮਾਹਲ, 19 ਮਈ (ਬਲਵਿੰਦਰ ਸਿੰਘ ਸੰਧੂ)-ਸਰਹੱਦੀ ਪਿੰਡ ਗਾਲਬ ਦੇ ਨੌਜਵਾਨ ਲਖਬੀਰ ਸਿੰਘ ਦੀ ਡੁਬਈ ਵਿੱਚ ਹੋਈ ਮੌਤ ਉਪਰੰਤ ਉਨ੍ਹਾਂ ਦੇ ਪਰਿਵਾਰ ਵੱਲੋਂ ਹਸਪਤਾਲ ਦੇ ਭਾਰੀ ਬਿੱਲ ਨੂੰ ਚੁਕਤਾ ਕਰਨ ਤੇ ਲਖਬੀਰ ਦੀ ਲਾਸ਼ ਨੂੰ ਵਾਪਸ ਦੇਸ਼ ਲਿਆਉਣ ਤੋਂ ਅਸਮਰਥਾ ਜਤਾਉਣ ...
ਰਈਆ, 19 ਮਈ (ਸੁੱਚਾ ਸਿੰਘ ਘੁੰਮਣ)-ਨੇੜਲੇ ਪਿੰਡ ਧਿਆਨਪੁਰ ਵਿਖੇ ਬਾਬਾ ਮਾਹਣਾ ਤੇ ਬਾਬਾ ਕਲਿਆਣਾ ਯਾਦਗਾਰੀ ਸਾਲਾਨਾ ਯਾਦਗਾਰੀ ਮੇਲਾ ਮਨਾਇਆ ਗਿਆ ਅਤੇ ਸ਼ਾਮ ਨੂੰ ਕਬੱਡੀ ਦਾ ਸ਼ੋਅ ਮੈਚ ਕਰਵਾਇਆ ਗਿਆ ਜਿਸ ਵਿਚ ਸੂਰਤ ਮੱਲ੍ਹੀ ਜ਼ਿਲ੍ਹਾ ਗੁਰਦਾਸਪੁਰ ਨੇ ਧਿਆਨਪੁਰ ...
ਅੰਮਿ੍ਤਸਰ, 19 ਮਈ (ਹਰਮਿੰਦਰ ਸਿੰਘ)-ਅੰਮਿ੍ਤਸਰ ਮਜੀਠਾ ਰੋਡ ਬਾਈਪਾਸ ਨੂੰ ਚੌੜਾ ਕਰਨ ਅਤੇ ਇੱਥੇ ਪੁਲ ਦਾ ਨਿਰਮਾਣ ਕਰਨ ਲਈ ਚਲ ਰਿਹਾ ਕਾਰਜ ਸਾਰੇ ਕਾਇਦੇ-ਕਾਨੂੰਨ ਨੂੰ ਛਿੱਕੇ ਟੰਗ ਕੇ ਕੀਤੇ ਜਾ ਰਿਹਾ ਜਿਸ ਨਾਲ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ...
ਅੰਮਿ੍ਤਸਰ, 19 ਮਈ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟਾਨੀਕਲ ਐਾਡ ਇਨਵਾਇਰਨਮੈਂਟਲ ਸਾਇੰਸਜ਼ ਵਿਭਾਗ ਵੱਲੋਂ ਇਕ ਰੋਜ਼ਾ ਸਕੂਲ ਟੀਚਰ ਓਰੀਐਾਟੇਸ਼ਨ ਵਰਕਸ਼ਾਪ ਕਰਵਾਈ ਗਈ ਜਿਸਦਾ ਮੁੱਖ ਵਿਸ਼ਾ 'ਨਿਰੰਤਰ ਵਿਕਾਸ ਲਈ ਵਿਗਿਆਨ, ਤਕਨਾਲੋਜੀ ...
ਵੇਰਕਾ, 19 ਮਈ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਸਦਰ ਖੇਤਰ 'ਚ ਅਬਾਦੀ ਕਬੀਰ ਨਗਰ ਤੰੁਗ ਬਾਲਾ ਵਿਖੇ ਮੰਦਰ ਦੀ ਪ੍ਰਧਾਨਗੀ ਨੂੰ ਲੈ ਕੇ ਚੱਲ ਰਹੇ ਵਿਵਾਦ ਕਾਰਨ ਭਾਜਪਾ ਸਮਰਥਕ ਨੇ ਕਾਂਗਰਸੀ ਸਮਰਥਕਾਂ ਉਪਰ ਗਲੀ 'ਚ ਰੋਕ ਕੇ ਉਸਦੀ ਕੁੱਟਮਾਰ ਕਰਨ ਤੋਂ ਬਾਅਦ ...
ਅੰਮਿ੍ਤਸਰ, 19 ਮਈ (ਸੁਰਿੰਦਰ ਕੋਛੜ)-10 ਹਜ਼ਾਰ ਕਰੋੜ ਦੀ ਸਾਲਾਨਾ ਟਰਨਓਵਰ ਵਾਲੇ ਦੇਸ਼ ਦੇ ਪ੍ਰਸਿੱਧ ਗਹਿਣਾ ਬ੍ਰਾਂਡ ਤਨਿਸ਼ਕ ਵੱਲੋਂ ਅੱਜ ਸਥਾਨਕ ਮਾਲ ਰੋਡ ਵਿਖੇ ਆਪਣੇ ਸ਼ੋਅ ਰੂਮ 'ਚ ਨਵੇਂ ਸਬ-ਬ੍ਰਾਂਡ ਰਿਵਾਹ ਨੂੰ ਪੇਸ਼ ਕੀਤਾ ਗਿਆ | ਤਨਿਸ਼ਕ ਦੇ ਸਥਾਨਕ ...
ਅਜਨਾਲਾ, 19 ਮਈ (ਸੁੱਖ ਮਾਹਲ)-ਜ਼ਿਲ੍ਹਾ ਮੋਗਾ ਦੇ ਪਿੰਡ ਡੁਗਰੂ ਵਿਖੇ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੁ ਹਰਿਰਾਇ ਸਾਹਿਬ ਜੀ ਦੀ ਯਾਦ 'ਚ ਬਣੇ ਇਤਿਹਾਸਿਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਉੱਥੋ ਦੀ ਸੰਗਤ ਦੀ ਮਾਨਤਾ ਹਾਸਲ ਨਾਂ ਹੋਣ ਅਤੇ ਸਿੱਖ ਰਹਿਤ ...
r ਸ਼੍ਰੋਮਣੀ ਕਮੇਟੀ ਵੱਲੋਂ ਪਰਿਵਾਰ ਨੂੰ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਰਈਆ, 19 ਮਈ (ਸੁੱਚਾ ਸਿੰਘ ਘੁੰਮਣ)-ਜਥੇਦਾਰ ਮੁਖਤਿਆਰ ਸਿੰਘ ਦੇ ਭਤੀਜੇ ਸ: ਪਤਵੰਤ ਸਿੰਘ ਸੁਪਰਵਾਈਜ਼ਰ ਸ਼੍ਰੋਮਣੀ ਕਮੇਟੀ ਜਿਨ੍ਹਾਂ ਦਾ ਪਿਛਲੀ ਦਿਨੀ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ ...
ਮੱਤੇਵਾਲ, 19 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)-ਨਜਦੀਕੀ ਪਿੰਡ ਨਿਬਰਵਿੰਡ ਤੋਂ ਇਟਲੀ ਗਏ ਪੰਜਾਬੀ ਨੌਜਵਾਨ ਦੀ ਬੀਤੇ ਦਿਨੀ ਇਕ ਸੜਕ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਹੈ | ਹਰਵਿੰਦਰ ਸਿੰਘ ਪੁੱਤਰ ਹਰਦੇਵ ਸਿੰਘ ਬਾਠ ਉਮਰ 22 ਸਾਲ ਦਾ ਇਹ ਨੌਜਵਾਨ ਜੋ ਕਿ ਅਜੇ ਕੁਆਰਾ ਸੀ, ...
ਚੱਬਾ, 19 ਮਈ (ਜੱਸਾ ਅਨਜਾਣ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਸਰਗਰਮ ਵਰਕਰ ਬੀਬੀ ਜਸਬੀਰ ਕੌਰ ਚੱਬਾ ਦੀ ਆਂਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ, ਅੰਤਿਮ ਅਰਦਾਸ ਅਤੇ ਸ਼ਰਧਾਂਜ਼ਲੀ ਸਮਾਰੋਹ ਅੱਜ ਉਨ੍ਹਾਂ ਦੇ ਗ੍ਰਹਿ ਪਿੰਡ ਚੱਬਾ ਵਿਖੇ ਹੋਇਆ | ...
ਜਗਦੇਵ ਕਲਾਂ, 19 ਮਈ (ਸ਼ਰਨਜੀਤ ਸਿੰਘ ਗਿੱਲ)-ਅਕਾਲੀ ਆਗੂ ਜਗਜੀਤ ਸਿੰਘ ਘੁੱਕੇਵਾਲੀ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਗੁਰਨਾਮ ਕੌਰ ਘੁੱਕੇਵਾਲੀ ਨਮਿਤ ਸ੍ਰੀ ਅਖੰਡ ਪਾਠ ਦੇ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਜ਼ਲੀ ਸਮਾਰੋਹ ਉਨ੍ਹਾਂ ਦੇ ਗ੍ਰਹਿ ਘੁੱਕੇਵਾਲੀ ਵਿਖੇ ...
ਅੰਮਿ੍ਤਸਰ, 19 ਮਈ (ਸਟਾਫ ਰਿਪੋਰਟਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਨ੍ਹ 1991 ਵਿਚ ਪੀਲੀਭੀਤ (ਉਤਰ ਪ੍ਰਦੇਸ਼) ਵਿਖੇ ਫ਼ਰਜ਼ੀ ਪੁਲਿਸ ਮੁਕਾਬਲੇ 'ਚ ਮਾਰੇ ਗਏ 11 ਸਿੱਖਾਂ ਵਿਚੋਂ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਿਤ ਚਾਰ ਵਿਅਕਤੀਆਂ ਦੇ ਪਰਿਵਾਰਾਂ ...
ਅਜਨਾਲਾ, 19 ਮਈ (ਐਸ. ਪ੍ਰਸ਼ੋਤਮ)-ਸਥਾਨਕ ਸ਼ਹਿਰ ਦੇ ਬਾਹਰੀ ਪਿੰਡ ਗੁਜਰਪੁਰਾ ਵਿਖੇ ਬਾਬਾ ਬੁੱਢਾ ਜੀ ਸਪੋਰਟਸ ਕਲੱਬ ਵਲੋਂ ਕਰਵਾਏ ਜਾ ਰਹੇ ਚੌਥੇ ਸਲਾਨਾ ਕਿ੍ਕਟ ਟੂਰਨਾਂਮੈਂਟ ਦਾ ਉਦਘਾਟਨ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਸ: ਸੁਵਿੰਦਰ ਸਿੰਘ ਬੱਲ, ਲੋਕ ਗਾਇਕ ਤੇ ...
ਅੰਮਿ੍ਤਸਰ, 19 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਮੇਫ਼ਲਾਵਰ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨੇ 18ਵੀਂ ਕੌਮਾਂਤਰੀ ਓਪਨ ਕਰਾਟੇ ਪ੍ਰਤੀਯੋਗਤਾ 'ਚ ਚਾਂਦੀ ਤਗਮਾ ਜਿੱਤ ਕੇ ਨਾਮਣਾ ਖੱਟਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਡਾਇਰੈਕਟਰ ਡਾ. ਪਰਮਜੀਤ ...
ਤਰਸਿੱਕਾ, 19 ਮਈ (ਅਤਰ ਸਿੰਘ ਤਰਸਿੱਕਾ)-ਅੱਜ ਮੈਡਮ ਰੋਬਿਨਜੀਤ ਕੌਰ ਨੇ ਸਬ ਤਹਿਸੀਲ ਤਰਸਿੱਕਾ 'ਚ ਨਾਇਬ ਤਹਿਸੀਲਦਾਰ ਦਾ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਨੂੰ ਜੀ ਆਇਆਂ ਕਹਿਣ ਵਾਲਿਆਂ 'ਚ ਰਣਧੀਰ ਸਿੰਘ ਧੀਰਾ, ਹਰਮਨਜੀਤ ਸਿੰਘ, ਸਮਸ਼ੇਰ ...
ਅੰਮਿ੍ਤਸਰ, 19 ਮਈ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ. ਜੀ. ਸੀ. ਮਨੁੱਖੀ ਸਰੋਤ ਵਿਕਾਸ ਕੇਂਦਰ ਵਿਖੇ ਅੱਜ ਇਥੇ ਚਾਰ ਹਫਤਿਆਂ ਦਾ ਓਰੀਐਾਟੇਸ਼ਨ ਪ੍ਰੋਗਰਾਮ ਸ਼ੁਰੂ ਹੋ ਗਿਆ ਜਿਸਦਾ ਉਦਘਾਟਨ ਡੀਨ ਅਕਾਦਮਿਕ ਮਾਮਲੇ ਪ੍ਰੋ: ਸੁਬੋਧ ਕੁਮਾਰ ਨੇ ...
r ਹਰ ਪੁਲਿਸ ਥਾਣੇ ਨੂੰ 5 ਤੋਂ 10 ਭਾਗਾਂ ਤੱਕ ਵੰਡਿਆ, 219 ਪੁਲਿਸ ਕਰਮਚਾਰੀ ਤੈਨਾਤ ਰਹਿਣਗੇ : ਏ. ਡੀ. ਜੀ. ਪੀ. ਅੰਮਿ੍ਤਸਰ, 19 ਮਈ (ਗਗਨਦੀਪ ਸ਼ਰਮਾ)-ਜੁਰਮਾਂ 'ਤੇ ਠੱਲ੍ਹ ਪਾਉਣ ਅਤੇ ਲੋਕਾਂ ਨੂੰ ਲੋੜ ਵੇਲੇ ਜਲਦ ਸਹੂਲਤ ਦੇਣ ਦੇ ਮਕਸਦ ਨਾਲ ਪੰਜਾਬ ਪੁਲਿਸ ਨੇ ਸ਼ਹਿਰ ਨੂੰ ...
ਅੰਮਿ੍ਤਸਰ, 19 ਮਈ (ਗਗਨਦੀਪ ਸ਼ਰਮਾ)-ਇਕ ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਦੋਸ਼ 'ਚ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਇਹ ਮਾਮਲਾ ਬਲਜੀਤ ਸਿੰਘ ਨਾਮਕ ਵਿਅਕਤੀ ਦੀ ਸ਼ਿਕਾਇਤ 'ਤੇ ਦਰਜ਼ ਕੀਤਾ ਗਿਆ, ਜਿਸ ਨੇ ਪੁਲਿਸ ਨੂੰ ਦੱਸਿਆ ਕਿ ...
ਅੰਮਿ੍ਤਸਰ, 19 ਮਈ ( ਸ਼ਰਮਾ)-ਸਥਾਨਕ ਲਹੌਰੀ ਗੇਟ ਨੇੜੇ ਚਾਰ ਨੌਜਵਾਨਾਂ ਵੱਲੋਂ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਚਾਚੇ-ਭਤੀਜੇ ਨੂੰ ਜਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਗੁਰੂ ਨਾਨਕ ਦੇਵ ਹਸਪਤਾਲ 'ਚ ਜ਼ੇਰੇ ਇਲਾਜ ਗੁਰਲਾਲ ਸਿੰਘ ਨੇ ਦੱਸਿਆ ਕਿ ਉਹ ਆਪਣੀ ਭੂਆ ...
ਅਜਨਾਲਾ, 19 ਮਈ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ 'ਚ ਹਲਕਾ ਅਜਨਾਲਾ ਦੇ ਸਰਹੱਦੀ ਤੇ ਪਿਛੜੇ ਪਿੰਡਾਂ 'ਚ 3 ਸਾਲ ਤੋਂ 13 ਸਾਲ ਤੱਕ ਉਮਰ ਦੇ ਬੱਚਿਆਂ ਨੂੰ ਸ਼ਾਮੀ 4:00 ਤੋਂ 6:30 ਵਜੇ ਤੱਕ 23 ਪਿੰਡਾਂ ਦੇ ਕੇਂਦਰਾਂ ਰਾਹੀਂ 1400 ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇ ਰਹੇ ਡਾਇਸਸ ਆਫ਼ ...
ਚੌਾਕ ਮਹਿਤਾ, 19 ਮਈ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰ੍ਹਾ)-ਜੂਨ 1984 ਨੂੰ ਵਾਪਰੇ ਆਪ੍ਰੇਸ਼ਨ ਬਲਿਊ ਸਟਾਰ ਦੌਰਾਨ ਸ਼ਹੀਦ ਹੋਏ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ,ਬਾਬਾ ਠਾਹਰਾ ਸਿੰਘ, ਭਾਈ ਅਮਰੀਕ ਸਿੰਘ, ਜਰਨਲ ਸੁਬੇਗ ਸਿੰਘ ਅਤੇ ਹੋਰ ...
ਅੰਮਿ੍ਤਸਰ 19 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪ੍ਰਾਈਵੇਟ ਐਫੀਲੀਏਟਡ ਐਸੋਸੀਏਸ਼ਨ ਪੰਜਾਬ ਦੇ ਵਫਦ ਨੇ ਪ੍ਰਧਾਨ ਗੁਰਮੁੱਖ ਸਿੰਘ ਦੀ ਅਗਵਾਈ ਹੇਠ ਪ੍ਰਸ਼ਾਸ਼ਨ ਵੱਲੋਂ ਵੱਖ-ਵੱਖ ਸਮੇਂ ਕੀਤੀ ਜਾਂਦੀ ਚੈਕਿੰਗ ਖਿਲਾਫ਼ ਰੋਸ ਜਾਹਿਰ ਕਰਦਿਆਂ ਕਾਂਗਰਸ ਦੇ ਜਿਲ੍ਹਾ ...
ਛੇਹਰਟਾ, 19 ਮਈ (ਵਡਾਲੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਪੈਂਦੇ ਇਤਹਾਸਿਕ ਨਗਰ ਪਿੰਡ ਬਾਸਰਕੇ ਗਿੱਲਾਂ ਵਿਖੇ ਬਾਬਾ ਬਾਲੇ ਸ਼ਾਹ ਦਾ ਸਾਲਾਨਾ ਜੋੜ ਮੇਲਾ ਅੱਜ ਮੁੱਖ ਸੇਵਾਦਾਰ ਬਾਬਾ ਗੁਰਮੇਜ ਸਿੰਘ ਦੀ ਦੇਖ-ਰੇਖ ਹੇਠ ਮਨਾਇਆ ਜਾ ਰਿਹਾ ਹੈ | ਜੋੜ ਮੇਲੇ ਮੌਕੇ ਸਵੇਰ ਤੋਂ ...
ਬਾਬਾ ਬਕਾਲਾ ਸਾਹਿਬ, 19 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਸਥਾਨਕ ਤਹਿਸੀਲ ਕਮੇਟੀ ਸੀ. ਪੀ. ਆਈ. (ਐਮ) ਵੱਲੋਂ ਕਾਮਰੇਡ ਗੁਰਦੀਪ ਸਿੰਘ ਬੁਤਾਲਾ ਜ਼ਿਲ੍ਹਾ ਕਮੇਟੀ ਮੈਂਬਰ ਸੀ. ਪੀ. ਆਈ. (ਐਮ) ਅੰਮਿ੍ਤਸਰ ਦੀ ਪ੍ਰਧਾਨਗੀ ਹੇਠ ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪਾਰਟੀ ...
r ਸ਼੍ਰੋਮਣੀ ਅਕਾਲੀ ਦਲ ਦੀ ਛੇਹਰਟਾ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਕੱਲ੍ਹ ਛੇਹਰਟਾ, 19 ਮਈ (ਵਡਾਲੀ)-ਸਾਬਕਾ ਕੈਬਨਿਟ ਮੰਤਰੀ ਜਥੇ: ਗੁਲਜਾਰ ਸਿੰਘ ਰਣੀਕੇ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਜ਼ਿਲ੍ਹਾ ...
ਬਾਬਾ ਬਕਾਲਾ ਸਾਹਿਬ, 19 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)¸ਪਿੰਡ ਮਹਿਸਮਪੁਰ ਕਲਾਂ ਵਿਖੇ ਜ਼ਮੀਨੀ ਝਗੜੇ ਨੂੰ ਲੈ ਕੇ ਘਰ ਜਾ ਕੇ ਦੋ ਵਿਅਕਤੀਆਂ ਨੂੰ ਜ਼ਖਮੀਂ ਕਰਨ ਦਾ ਸਮਾਚਾਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਜਰਨੈਲ ਸਿੰਘ (65) ਪੁੱਤਰ ਧਰਮ ਸਿੰਘ ਅਤੇ ...
ਜਗਦੇਵ ਕਲਾ, 19 ਮਈ (ਸ਼ਰਨਜੀਤ ਸਿੰਘ ਗਿੱਲ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪਿੰਡ ਮੱਲੂਨੰਗਲ ਵਿਖੇ ਪ੍ਰਧਾਨ ਰੇਸ਼ਮ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਿਸਾਨਾਂ ਤੇ ਮਜਦੂਰਾਂ ਦੀ ਹੋਈ ਇਕੱਤਰਤਾ ਦੌਰਾਨ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਚੱਬਾ, ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX