ਤਰਨ ਤਾਰਨ, 19 ਮਈ (ਲਾਲੀ ਕੈਰੋਂ)- ਭੱਠਾ ਉਦਯੋਗ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਤਰਨ ਤਾਰਨ ਬਰਿੱਕ ਕਿਲਨ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਸਥਾਨਕ ਸੈਵਨ ਸਟਾਰ ਰੈਸਟੋਰੈਂਟ ਵਿਖੇ ਬੁਲਾਈ ਗਈ। ਇਸ ਮੌਕੇ ਜ਼ਿਲ੍ਹੇ ਦੇ ਕੋਨੇ-ਕੋਨੇ ਤੋਂ ਪੁੱਜੇ ਭੱਠਾ ...
ਪੱਟੀ, 19 ਮਈ (ਅਵਤਾਰ ਸਿੰਘ ਖਹਿਰਾ)- ਕਿਸਾਨ ਸੰਘਰਸ਼ ਕਮੇਟੀ ਪੰਜਾਬ (ਪੰਨੂੰ ਗਰੁੱਪ) ਵੱਲੋਂ ਹਥਾੜ ਖੇਤਰ ਦੇ ਪਿੰਡ ਸੀਤੋ ਨੋ ਅਬਾਦ ਦੀ ਜ਼ਮੀਨ ਅੰਦਰ ਪੱਟੀ ਵਾਲੀ ਰੋਹੀ ਦੇ ਨਿਕਾਸ ਲਈ ਨਵੀਂ ਖਲਾਈ ਨੂੰ ਲੈ ਕੇ ਮੋਰਚਾ ਲਗਾ ਦਿੱਤਾ ਗਿਆ ਹੈ¢ਇਸ ਸਬੰਧੀ ਸੂਬਾਈ ਕਿਸਾਨ ਆਗੂ ...
ਅੰਮਿ੍ਤਸਰ, 19 ਮਈ (ਹਰਜਿੰਦਰ ਸਿੰਘ ਸ਼ੈਲੀ)-ਬੀਤੀ ਦਿਨੀਂ ਲਾਵਾਰਿਸ ਮਿਲੇ ਅਣਪਛਾਤੇ ਵਿਅਕਤੀ ਜਿਸ ਨੂੰ ਇਲਾਜ ਲਈ ਪੁਲਿਸ ਨੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਦੀ ਵਾਰਡ ਨੰ: 6 ਵਿਚ ਦਾਖ਼ਲ ਕਰਵਾਇਆ ਸੀ, ਦੀ ਅੱਜ ਮੌਤ ਹੋ ਗਈ | ਉਕਤ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ...
ਪੱਟੀ, 19 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਥਾਣਾ ਸ਼ਹਿਰੀ ਪੱਟੀ ਦੇ ਐਸ.ਐਚ.ਓ. ਮੋਹਿਤ ਕੁਮਾਰ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਪੱਟੀ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਵਿਕਰਮਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪੱਟੀ ਨੂੰ 50 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ...
ਸਾਹਬਾਜਪੁਰ, 19 ਮਈ (ਪ੍ਰਦੀਪ ਬੇਗੇਪੁਰ)- ਸਰਕਾਰੀ ਮਿਡਲ ਸਕੂਲ ਬੇਗੇਪੁਰ ਜਿਸ ਨੂੰ ਪਿਛਲੇ ਚਾਰ ਦਿਨਾਂ ਤੋਂ ਅਧਿਆਪਕ ਨਾ ਹੋਣ ਕਾਰਨ ਜਿੰਦਰੇ ਲੱਗੇ ਹੋਏ ਹਨ, ਦੇ ਸਬੰਧ ਵਿਚ 'ਅਜੀਤ' ਵਿਚ ਲੱਗੀ ਖ਼ਬਰ ਦੇ ਅਧਾਰ 'ਤੇ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਧਿਕਾਰੀ ...
ਤਰਨ ਤਾਰਨ, 19 ਮਈ (ਪ੍ਰਭਾਤ ਮੌਾਗਾ)- ਕੇਂਦਰ ਸਰਕਾਰ ਵੱਲੋਂ ਦੇਸ਼ ਵਿਚ ਟੈਕਸ ਦੀ ਇਕਸਾਰਤਾ ਲਿਆਉਣ ਲਈ ਲਾਗੂ ਕੀਤੇ ਗਏ ਜੀ.ਐੱਸ.ਟੀ. ਸਬੰਧੀ ਵਪਾਰੀਆਂ ਨੂੰ ਜਾਣਕਾਰੀ ਦੇਣ ਲਈ ਸੈਂਟਰਲ ਐਕਸਾਈਜ਼ ਅਤੇ ਸੇਲ ਟੈਕਸ ਵਿਭਾਗ ਵੱਲੋਂ ਵਿਭਾਗ ਦੇ ਅਸਿਸਟੈਂਟ ਕਮਿਸ਼ਨਰ ਬਾਬੂ ...
ਪੱਟੀ, 19 ਮਈ (ਅਵਤਾਰ ਸਿੰਘ ਖਹਿਰਾ) - ਸੀ. ਐਚ. ਸੀ. ਕੈਰੋਂ ਵਿਖੇ ਐਸ. ਐਮ. ਓ. ਡਾ: ਪਵਨ ਕੁਮਾਰ ਅਗਰਵਾਲ ਦੀ ਅਗਵਾਈ ਹੇਠ 15 ਤੋਂ 49 ਸਾਲ ਦੀਆਂ ਔਰਤਾਂ ਵਿਚ ਖੂਨ ਦੀ ਘਾਟ ਦੇ ਰੋਕਥਾਮ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਔਰਤਾਂ ਦੇ ਖੂਨ ਦੀ ਜਾਂਚ ਕੀਤੀ ਗਈ ਤੇ ...
ਤਰਨ ਤਾਰਨ, 19 ਮਈ (ਕੱਦਗਿੱਲ)- ਡਾ: ਸ਼ਮਸ਼ੇਰ ਸਿੰਘ ਸਿਵਲ ਸਰਜਨ ਤਰਨ ਤਾਰਨ ਨੇ ਸਮੂਹ ਪ੍ਰੋਗਰਾਮ ਅਧਿਕਾਰੀਆਂ ਤੇ ਵੱਖ-ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਭਰ ਵਿਚ ਚੱਲ ਰਹੇ ਕੰਮ ਕਾਜ ਦਾ ਜਾਇਜ਼ਾ ਲਿਆ | ਇਸ ਮੀਟਿੰਗ ਵਿਚ ...
ਪੱਟੀ, 19 ਮਈ (ਅਵਤਾਰ ਸਿੰਘ ਖਹਿਰਾ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਪੱਟੀ ਦੇ ਐਸ.ਡੀ.ਐਮ. ਦਫਤਰ ਸਾਹਮਣੇ ਸੈਂਕੜੇ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਵੱਲੋਂ ਆਪਣੀਆਂ ਹੱਕੀਂ ਮੰਗਾਂ ਦੇ ਹੱਲ ਲਈ ਲੱਗਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਲਗਾਤਾਰ ਪੂਰੇ ...
ਪੱਟੀ, 19 ਮਈ (ਅਵਤਾਰ ਸਿੰਘ ਖਹਿਰਾ)- ਪੈਨਸ਼ਨਰ ਐਸੋਸੀਏਸ਼ਨ ਪਾਵਰ ਕਾਰਪੋਰੇਸ਼ਨ ਮੰਡਲ ਪੱਟੀ ਯੂਨਿਟ ਵੱਲੋਂ ਮੰਡਲ ਪ੍ਰਧਾਨ ਅਜੀਤ ਸਿੰਘ, ਪਰਮਜੀਤ ਸਿੰਘ ਜੇ.ਈ., ਰਸ਼ਪਾਲ ਸਿੰਘ, ਗੁਰਦੀਪ ਸਿੰਘ ਸੋਹਲ, ਉਮ ਪ੍ਰਕਾਸ਼ ਧਵਨ, ਹਰਭਜਨ ਸਿੰਘ ਪੱਟੀ, ਜਸਵੰਤ ਸਿੰਘ ਸਰਹਾਲੀ, ...
ਫਤਿਆਬਾਦ, 19 ਮਈ (ਹਰਵਿੰਦਰ ਸਿੰਘ ਧੂੰਦਾ)- ਕਸਬਾ ਫਤਿਅਬਾਦ ਵਿਖੇ ਉਘੇ ਸਮਾਜ ਸੇਵੀ ਤੇ ਗਰੀਬਾਂ ਦੇ ਹਰ ਤਰ੍ਹਾਂ ਦੇ ਮਦਦਗਾਰ ਗਿਆਨੀ ਪ੍ਰੇਮ ਸਿੰਘ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਜੋ ਚੀਜ਼ ਸਾਨੂੰ ਸਾਹਮਣੇ ਨਜ਼ਰ ਆਉਂਦੀ ਸੀ, ਤੇ ਜਿਸ ਦੇ ਭਿਅੰਕਰ ਸਿੱਟਿਆਂ ਨੂੰ ...
ਤਰਨਤਾਰਨ, 19 ਮਈ (ਕੱਦਗਿੱਲ)- ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਤਰਨ ਤਾਰਨ ਵੱਲੋਂ ਵਿਸ਼ੇਸ਼ ਮੀਟਿੰਗ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਬਿਮਲ ਕੁਮਾਰ ਅਗਰਵਾਲ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿਚ ਸੰਸਥਾ ਦੇ ਪੰਜਾਬ ਦੇ ਜਨਰਲ ਸਕੱਤਰ ਸੁਰਿੰਦਰ ...
ਤਰਨ ਤਾਰਨ, 19 ਮਈ (ਲਾਲੀ ਕੈਰੋਂ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਕੀਤਾ ਜਾਵੇ | ਇਹ ਮੰਗ ਸਾਬਕਾ ਪੰਚਾਇਤ ਮੈਂਬਰ ਤੇ ਕਾਂਗਰਸੀ ਆਗੂ ਡਾ: ਅਮਰਜੀਤ ਸਿੰਘ ਤੁੜ੍ਹ ਨੇ ਸਾਥੀਆਂ ਨਾਲ ਪ੍ਰੈਸ ਨਾਲ ਸਾਂਝੇ ...
ਤਰਨਤਾਰਨ, 19 ਮਈ (ਲਾਲੀ ਕੈਰੋਂ)- ਬਿਜਲੀ ਕਾਮਿਆਂ ਦੀ ਜਥੇਬੰਦੀ ਪੀ.ਐੱਸ.ਈ.ਬੀ. ਇੰਪ: ਫੈੱਡ: ਏਟਕ ਦੇ ਸੂਬਾ ਪੱਧਰੀ ਸੱਦੇ 'ਤੇ ਪਾਵਰ ਮੈਨੇਜ਼ਮੈਂਟ ਦੇ ਕਰਮਚਾਰੀਆਂ ਦੀਆਂ ਮੰਗਾਂ ਪ੍ਰਤੀ ਅੜ੍ਹੀਅਲ ਰਵੱਈਏ ਖਿਲਾਫ਼ ਲੜ੍ਹੇ ਜਾ ਰਹੇ ਸੰਘਰਸ਼ਾਂ ਨੂੰ ਹੋਰ ਤਿੱਖਾ ਕਰਨ ਲਈ ...
ਅਮਰਕੋਟ, 19 ਮਈ (ਗੁਰਚਰਨ ਸਿੰਘ ਭੱਟੀ)- ਸਾਬਕਾ ਸੈਨਿਕ ਭਲਾਈ ਸੰਮਤੀ ਹਿਮਾਚਲ ਪ੍ਰਦੇਸ਼ ਦੇ ਪ੍ਰਧਾਨ ਤੇ ਆਲ ਇੰਡੀਆ ਐਕਸ ਸਰਵਿਸਮੈਨ ਮੂਵਮੈਂਟ ਦੇ ਮੈਂਬਰ ਸੂਬੇਦਾਰ ਪ੍ਰਕਾਸ਼ ਚੰਦ ਨੇ ਪਿੰਡ ਆਸਲ ਉਤਾੜ ਵਿਖੇ 1965 ਦੀ ਜੰਗ ਦੇ ਸ਼ਹੀਦਾਂ ਦੇ ਸਥਾਨ 'ਤੇ ਜਾਣਕਾਰੀ ਦਿੰਦਿਆਂ ...
ਤਰਨ ਤਾਰਨ, 19 ਮਈ (ਕੱਦਗਿੱਲ)- ਸਿਵਲ ਸਰਜਨ ਦਫ਼ਤਰ ਤਰਨ ਤਾਰਨ ਵਿਖੇ ਅੱਤਵਾਦੀ ਵਿਰੋਧੀ ਦਿਵਸ ਮਨਿਾੲਆ ਗਿਆ | ਇਸ ਮੌਕੇ ਸਿਵਲ ਸਰਜਨ ਡਾ: ਸਮਸ਼ੇਰ ਸਿੰਘ ਵੱਲੋਂ ਆਪਣੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮਾਨਵਤਾ ਵਿਚ ਸ਼ਾਂਤੀ ਅਤੇ ਸਮਾਜਿਕ ਸਦਭਾਵਨਾ ਨੂੰ ਪ੍ਰਫ਼ੁਲਿਤ ...
ਪੱਟੀ, 19 ਮਈ (ਅਵਤਾਰ ਸਿੰਘ ਖਹਿਰਾ)- ਪੈਨਸ਼ਨਰ ਐਸੋਸੀਏਸ਼ਨ ਪਾਵਰ ਕਾਰਪੋਰੇਸ਼ਨ ਮੰਡਲ ਪੱਟੀ ਯੂਨਿਟ ਦੀ ਮੀਟਿੰਗ ਪ੍ਰਧਾਨ ਅਜੀਤ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਅਕਾਲਗੜ੍ਹ ਚੌਕ ਭਾਂਡਿਆਂਵਾਲਾ ਵਿਖੇ ਹੋਈ, ਜਿਸ ਨੂੰ ਮੰਡਲ ਪੱਟੀ ਯੂਨਿਟ ਦੇ ਸਕੱਤਰ ਰਸ਼ਪਾਲ ...
ਤਰਨ ਤਾਰਨ, 19 ਮਈ (ਕੱਦਗਿੱਲ)- ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੇਰੁਜ਼ਗਾਰ ਆਗੂ ਮਨਜਿਾਂਦਰ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਸਿਹਤ ਵਰਕਰ ਭਰਤੀ ਹੋਣ ...
ਤਰਸਿੱਕਾ, 19 ਮਈ (ਅਤਰ ਸਿੰਘ ਤਰਸਿੱਕਾ)-ਅੱਜ ਮੈਡਮ ਰੋਬਿਨਜੀਤ ਕੌਰ ਨੇ ਸਬ ਤਹਿਸੀਲ ਤਰਸਿੱਕਾ 'ਚ ਨਾਇਬ ਤਹਿਸੀਲਦਾਰ ਦਾ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਨੂੰ ਜੀ ਆਇਆਂ ਕਹਿਣ ਵਾਲਿਆਂ 'ਚ ਰਣਧੀਰ ਸਿੰਘ ਧੀਰਾ, ਹਰਮਨਜੀਤ ਸਿੰਘ, ਸਮਸ਼ੇਰ ...
ਤਰਨਤਾਰਨ, 19 ਮਈ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਇੰਜੀਨੀਅਰ ਡੀ.ਪੀ.ਐੱਸ. ਖਰਬੰਦਾ ਦੀ ਅਗਵਾਈ ਵਿਚ ਉਨ੍ਹਾਂ ਦੇ ਦਫ਼ਤਰ ਵਿਖੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮੌਜੂਦਗੀ ਵਿਚ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਡਿਪਟੀ ਕਮਿਸ਼ਨਰ ਨੇ ਇਸ ਮੌਕੇ ਅਧਿਕਾਰੀਆਂ ਤੇ ...
ਫਤਿਆਬਦ, 19 ਮਈ (ਹਰਵਿੰਦਰ ਸਿੰਘ ਧੂੰਦਾ)- ਪੰਜਾਬ ਵਿਚ ਕੈਪਟਨ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਜੋ ਪੰਜਾਬ 'ਚ ਨਸ਼ੇ ਖਤਮ ਕਰਨ ਦਾ ਜੋ ਵਾਅਦਾ ਕੈਪਟਨ ਨੇ ਕੀਤਾ ਸੀ, ਉਸ ਵਾਅਦੇ ਅਨੁਸਾਰ ਨਸ਼ੇ ਖਤਮ ਕਰਨ ਦੇ ਕੀਤੇ ਯਤਨਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ...
ਹਰੀਕੇ ਪੱਤਣ, 19 ਮਈ (ਸੰਜੀਵ ਕੁੰਦਰਾ)-ਪਿੰਡ ਨੱਥੂਪੁਰ ਵਿਖੇ ਲਾਭਪਾਤਰੀਆਂ ਨੂੰ ਪੈਨਸ਼ਨਾਂ ਦੀ ਵੰਡ ਕੀਤੀ ਗਈ | ਇਸ ਮੌਕੇ ਪ੍ਰਬੰਧਕ ਨਿਰਵੈਲ ਸਿੰਘ ਨੇ ਦੱਸਿਆ ਕਿ ਹਰੇਕ ਲਾਭਪਾਤਰੀ ਨੂੰ ਪੰਜ ਮਹੀਨਿਆਂ ਦੀ ਪੈਨਸ਼ਨ 2500 ਰੁਪਏ ਦਿੱਤੀ ਜਾ ਰਹੀ ਹੈ | ਇਸ ਮੌਕੇ ਕਾਂਗਰਸੀ ...
ਖਡੂਰ ਸਾਹਿਬ, 19 ਮਈ (ਪ੍ਰਤਾਪ ਸਿੰਘ ਵੈਰੋਵਾਲ)- ਸ਼ਹੀਦਾਂ ਦੇ ਸਿਰਤਾਜ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਵੈਰੋਵਾਲ ਬਾਵਿਆਂ ਤੇ ਬਿਹਾਰੀਪੁਰ ਦੀਆਂ ਬਹਿਕਾਂ ਵਾਲਿਆਂ ਵੱਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ...
ਨੌਸ਼ਿਹਰਾ ਪੰਨੂੰਆਂ, 19 ਮਈ (ਪਰਮਜੀਤ ਜੋਸ਼ੀ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿਚੋਂ ਔਕਸਫੋਰਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੌਸ਼ਿਹਰਾ ਪੰਨੂੰਆਂ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਐੱਮ.ਡੀ. ਰਜਨੀਸ਼ ਸੂਦ ...
ਅੰਮਿ੍ਤਸਰ, 19 ਮਈ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟਾਨੀਕਲ ਐਾਡ ਇਨਵਾਇਰਨਮੈਂਟਲ ਸਾਇੰਸਜ਼ ਵਿਭਾਗ ਵੱਲੋਂ ਇਕ ਰੋਜ਼ਾ ਸਕੂਲ ਟੀਚਰ ਓਰੀਐਾਟੇਸ਼ਨ ਵਰਕਸ਼ਾਪ ਕਰਵਾਈ ਗਈ ਜਿਸਦਾ ਮੁੱਖ ਵਿਸ਼ਾ 'ਨਿਰੰਤਰ ਵਿਕਾਸ ਲਈ ਵਿਗਿਆਨ, ਤਕਨਾਲੋਜੀ ...
ਚੱਬਾ, 19 ਮਈ (ਜੱਸਾ ਅਨਜਾਣ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਸਰਗਰਮ ਵਰਕਰ ਬੀਬੀ ਜਸਬੀਰ ਕੌਰ ਚੱਬਾ ਦੀ ਆਂਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਅੱਜ ਉਨ੍ਹਾਂ ਦੇ ਗ੍ਰਹਿ ਪਿੰਡ ਚੱਬਾ ਵਿਖੇ ਹੋਇਆ | ...
ਵੇਰਕਾ, 19 ਮਈ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਸਦਰ ਖੇਤਰ 'ਚ ਅਬਾਦੀ ਕਬੀਰ ਨਗਰ ਤੰੁਗ ਬਾਲਾ ਵਿਖੇ ਮੰਦਰ ਦੀ ਪ੍ਰਧਾਨਗੀ ਨੂੰ ਲੈ ਕੇ ਚੱਲ ਰਹੇ ਵਿਵਾਦ ਕਾਰਨ ਭਾਜਪਾ ਸਮਰਥਕ ਨੇ ਕਾਂਗਰਸੀ ਸਮਰਥਕਾਂ ਉਪਰ ਗਲੀ 'ਚ ਰੋਕ ਕੇ ਉਸਦੀ ਕੁੱਟਮਾਰ ਕਰਨ ਤੋਂ ਬਾਅਦ ...
ਅਜਨਾਲਾ, 19 ਮਈ (ਐਸ. ਪ੍ਰਸ਼ੋਤਮ)-ਸਥਾਨਕ ਸ਼ਹਿਰ ਦੇ ਬਾਹਰੀ ਪਿੰਡ ਗੁਜਰਪੁਰਾ ਵਿਖੇ ਬਾਬਾ ਬੁੱਢਾ ਜੀ ਸਪੋਰਟਸ ਕਲੱਬ ਵਲੋਂ ਕਰਵਾਏ ਜਾ ਰਹੇ ਚੌਥੇ ਸਲਾਨਾ ਕਿ੍ਕਟ ਟੂਰਨਾਂਮੈਂਟ ਦਾ ਉਦਘਾਟਨ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਸ: ਸੁਵਿੰਦਰ ਸਿੰਘ ਬੱਲ, ਲੋਕ ਗਾਇਕ ਤੇ ...
ਅੰਮਿ੍ਤਸਰ, 19 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਮੇਫ਼ਲਾਵਰ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨੇ 18ਵੀਂ ਕੌਮਾਂਤਰੀ ਓਪਨ ਕਰਾਟੇ ਪ੍ਰਤੀਯੋਗਤਾ 'ਚ ਚਾਂਦੀ ਤਗਮਾ ਜਿੱਤ ਕੇ ਨਾਮਣਾ ਖੱਟਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਡਾਇਰੈਕਟਰ ਡਾ. ਪਰਮਜੀਤ ਕੌਰ ਸੇਖੋਂ ਨੇ ਦੱਸਿਆ ਕਿ ਸਕੂਲ ਦੇ ਹੋਣਹਾਰ 12ਵੀਂ ਜਮਾਤ ਦੇ ਵਿਦਿਆਰਥੀ ਅਮਿਤ ਗਿੱਲ ਨੇ ਮਲੇਸ਼ੀਆ ਵਿਖੇ ਹੋਈ ਉਕਤ ਪ੍ਰਤੀਯੋਗਤਾ 'ਚ ਆਪਣੀ ਕਲਾ ਦਾ ਦਮਦਾਰ ਪ੍ਰਦਰਸ਼ਨ ਕਰਦਿਆ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ | ਇਸ ਦੌਰਾਨ ਉਨ੍ਹਾਂ ਅਮਿਤ ਗਿੱਲ ਨੂੰ ਮੁਬਾਰਕਵਾਦ ਦਿੰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸਕੂਲ ਪਿ੍ੰ: ਸਤਿੰਦਰ ਸਿੰਘ, ਮੁੱਖ ਪ੍ਰਬੰਧਕ ਸ਼੍ਰੀਮਤੀ ਨਿਰਮਲ ਕੌਰ ਕਿਰਨਦੀਪ ਕੌਰ ਆਦਿ ਹਾਜਰ ਸਨ |
ਇਟਲੀ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ
ਮੱਤੇਵਾਲ, 19 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)-ਨਜਦੀਕੀ ਪਿੰਡ ਨਿਬਰਵਿੰਡ ਤੋਂ ਇਟਲੀ ਗਏ ਪੰਜਾਬੀ ਨੌਜਵਾਨ ਦੀ ਬੀਤੇ ਦਿਨੀ ਇਕ ਸੜਕ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਹੈ | ਹਰਵਿੰਦਰ ਸਿੰਘ ਪੁੱਤਰ ਹਰਦੇਵ ਸਿੰਘ ਬਾਠ ਉਮਰ 22 ਸਾਲ ਦਾ ਇਹ ਨੌਜਵਾਨ ਜੋ ਕਿ ਅਜੇ ਕੁਆਰਾ ਸੀ, 2007 ਤੋਂ ਉਹ ਆਪਣੇ ਸਾਰੇ ਪਰਿਵਾਰ ਸਮੇਤ ਇਟਲੀ ਰਹਿ ਰਿਹਾ ਸੀ, ਉਘੇ ਕਾਂਗਰਸੀ ਆਗੂ ਮੋਹਨ ਸਿੰਘ ਨਿੱਬਰਵਿੰਡ ਦਾ ਨਜਦੀਕੀ ਰਿਸ਼ਤੇਦਾਰ ਹੈ | ਇਸ ਹਾਦਸੇ ਸਬੰਧੀ ਨੌਜਵਾਨ ਦੇ ਤਾਇਆ ਸ: ਨਿਰਮਲ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ ਮਿਲਾਨ ਸ਼ਹਿਰ ਵਿਚ ਜਦ ਉਹ ਆਪਣੀ ਕਾਰ 'ਤੇ ਜਾ ਰਿਹਾ ਸੀ ਤਾਂ ਉਸ ਨਾਲ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਉਸ ਦੀ ਮੌਤ ਹੋ ਗਈ ਅਤੇ ਪਰਿਵਾਰ ਵੱਲੋਂ ਇਟਲੀ ਵਿਚ ਅੰਤਿਮ ਸਸਕਾਰ ਕਰਨ ਪਿਛੋਂ ਅੱਜ ਉਸ ਦੀਆਂ ਅਸਥੀਆਂ ਨੂੰ ਜਲ ਪ੍ਰਵਾਹ ਕਰਨ ਲਈ ਪਿੰਡ ਲਿਆਂਦਾ ਗਿਆ ਜਿਥੇ ਸਮੁਚੇ ਪਿੰਡ ਵਾਸੀਆਂ ਤੇ ਇਲਾਕੇ ਦੇ ਮੋਹਤਬਰਾਂ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ |
r ਸ਼੍ਰੋਮਣੀ ਅਕਾਲੀ ਦਲ ਦੀ ਛੇਹਰਟਾ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਕੱਲ੍ਹ ਛੇਹਰਟਾ, 19 ਮਈ (ਵਡਾਲੀ)-ਸਾਬਕਾ ਕੈਬਨਿਟ ਮੰਤਰੀ ਜਥੇ: ਗੁਲਜਾਰ ਸਿੰਘ ਰਣੀਕੇ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਜ਼ਿਲ੍ਹਾ ...
ਬਾਬਾ ਬਕਾਲਾ ਸਾਹਿਬ, 19 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਸਥਾਨਕ ਤਹਿਸੀਲ ਕਮੇਟੀ ਸੀ. ਪੀ. ਆਈ. (ਐਮ) ਵੱਲੋਂ ਕਾਮਰੇਡ ਗੁਰਦੀਪ ਸਿੰਘ ਬੁਤਾਲਾ ਜ਼ਿਲ੍ਹਾ ਕਮੇਟੀ ਮੈਂਬਰ ਸੀ. ਪੀ. ਆਈ. (ਐਮ) ਅੰਮਿ੍ਤਸਰ ਦੀ ਪ੍ਰਧਾਨਗੀ ਹੇਠ ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪਾਰਟੀ ...
ਬਾਬਾ ਬਕਾਲਾ ਸਾਹਿਬ, 19 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)¸ਪਿੰਡ ਮਹਿਸਮਪੁਰ ਕਲਾਂ ਵਿਖੇ ਜ਼ਮੀਨੀ ਝਗੜੇ ਨੂੰ ਲੈ ਕੇ ਘਰ ਜਾ ਕੇ ਦੋ ਵਿਅਕਤੀਆਂ ਨੂੰ ਜ਼ਖਮੀਂ ਕਰਨ ਦਾ ਸਮਾਚਾਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਜਰਨੈਲ ਸਿੰਘ (65) ਪੁੱਤਰ ਧਰਮ ਸਿੰਘ ਅਤੇ ...
ਅੰਮਿ੍ਤਸਰ, 19 ਮਈ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਦਫਤਰ 'ਚ ਇੱਕ ਔਰਤ ਨੇ ਮਰਨ ਦੀ ਇਜ਼ਾਜਤ ਮੰਗੀ ਹੈ | ਜਤਿੰਦਰ ਕੌਰ ਪਤਨੀ ਜੈ ਦੀਪ ਸਿੰਘ ਵਾਸੀ ਗਲੀ ਬੋਹੜ ਬੰਬੇ ਵਾਲਾ ਖੂਹ ਨੇ ਇਸ ਪਿੱਛੇ ਆਪਣੇ ਸਹੁਰੇ ਪਰਿਵਾਰ ਦੇ ਮੈਂਬਰਾਂ ਅਤੇ ਥਾਣਾ ਸੀ ...
r ਪੰਜਾਬ ਸਰਕਾਰ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਜਲਦ ਪੂਰੇ ਕਰੇ-ਚੱਬਾ ਜਗਦੇਵ ਕਲਾ, 19 ਮਈ (ਸ਼ਰਨਜੀਤ ਸਿੰਘ ਗਿੱਲ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪਿੰਡ ਮੱਲੂਨੰਗਲ ਵਿਖੇ ਪ੍ਰਧਾਨ ਰੇਸ਼ਮ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਿਸਾਨਾਂ ਤੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX