ਤਾਜਾ ਖ਼ਬਰਾਂ


ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
. . .  1 day ago
ਸੁਲਤਾਨਪੁਰ ਲੋਧੀ, (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਗੁਰਦੁਆਰ ਨਾਨਕ ਝੀਰਾ ਸਾਹਿਬ ਬਿਦਰ...
ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ
. . .  1 day ago
ਫ਼ਤਿਹਗੜ੍ਹ ਸਾਹਿਬ, 21 ਜੁਲਾਈ (ਅਰੁਣ ਅਹੂਜਾ)- ਜ਼ਿਲ੍ਹੇ ਦੇ ਪਿੰਡ ਖੋਜੇਮਾਜਰਾ ਵਿਖੇ ਬੀਤੇ ਦਿਨ ਪੁੱਟੇ ਗਏ ਇਕ ਟੋਏ ਵਿਚ ਇਕੋ ਪਰਿਵਾਰ ਦੇ 3 ਬੱਚਿਆਂ ਦੇ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਹਾਦਸੇ ਉਪਰੰਤ ਸਮੁੱਚੇ ਪਿੰਡ ਵਿਚ ਸੋਗ ਦੀ...
ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  1 day ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  1 day ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  1 day ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  1 day ago
ਭੋਪਾਲ, 21 ਜੁਲਾਈ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਦੋ ਧੜਿਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿੱਚ 13 ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ...
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  1 day ago
ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘੱਗਰ ਦਰਿਆ ਦੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਅਧਿਕਾਰੀ ਸਮੇਂ ਸਮੇਂ 'ਤੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲੈ ਰਹੇ ...
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  1 day ago
ਚੰਡੀਗੜ੍ਹ, 21 ਜੁਲਾਈ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਇਸ ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਸਮੇਤ ਬੇਟੀ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ...
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  1 day ago
ਸੰਗਰੂਰ, 21 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵੱਲੋਂ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ...
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  1 day ago
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹੇ ਰੋਪੜ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਮਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ 'ਲੋਕ ਸੰਘਰਸ਼ ਮੋਰਚੇ' ਵੱਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ...
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  1 day ago
ਛੇਹਰਟਾ, 21 ਜੁਲਾਈ (ਵਡਾਲੀ)- ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ ਤੇ ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ...
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  1 day ago
ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਐਤਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋਏ ਹਨ। ਸਥਾਨਕ
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 21 ਜੁਲਾਈ-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਨਿਗਮ ਬੋਧ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਲਖਨਊ, 21 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ 18.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੇ ਐਤਵਾਰ ਨੂੰ ਕਿਹਾ ਕਿ ਐਸ.ਸੀ/ਐਸ.ਟੀ ਪ੍ਰਬੰਧਾਂ ਤਹਿਤ ਮੁੱਖ ...
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  1 day ago
ਜਕਾਰਤਾ, 21 ਜੁਲਾਈ- ਭਾਰਤ ਦੀ ਚੋਟੀ ਦੀ ਮਹਿਲਾ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਇੰਡੋਨੇਸ਼ੀਆ ਬੈਡਮਿੰਟਨ ਟੂਰਨਾਮੈਂਟ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਿਓ ਓਲੰਪਿਕ 'ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੀ ਸਿੰਧੂ ਨੂੰ ਅੱਜ ਖੇਡੇ ਗਏ ਮਹਿਲਾ...
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  1 day ago
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  1 day ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549

ਤਰਨਤਾਰਨ

ਜ਼ਿਲ੍ਹਾ ਭੱਠਾ ਐਸੋਸੀਏਸ਼ਨ ਵੱਲੋਂ 31 ਤੋਂ ਪਥੇਰ ਬੰਦ ਕਰਨ ਦਾ ਐਲਾਨ

ਤਰਨ ਤਾਰਨ, 19 ਮਈ (ਲਾਲੀ ਕੈਰੋਂ)- ਭੱਠਾ ਉਦਯੋਗ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਤਰਨ ਤਾਰਨ ਬਰਿੱਕ ਕਿਲਨ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਸਥਾਨਕ ਸੈਵਨ ਸਟਾਰ ਰੈਸਟੋਰੈਂਟ ਵਿਖੇ ਬੁਲਾਈ ਗਈ। ਇਸ ਮੌਕੇ ਜ਼ਿਲ੍ਹੇ ਦੇ ਕੋਨੇ-ਕੋਨੇ ਤੋਂ ਪੁੱਜੇ ਭੱਠਾ ...

ਪੂਰੀ ਖ਼ਬਰ »

ਪੱਟੀ ਵਾਲੀ ਰੋਹੀ ਦਾ ਮਾਮਲਾ ਗਰਮਾਇਆ

ਪੱਟੀ, 19 ਮਈ (ਅਵਤਾਰ ਸਿੰਘ ਖਹਿਰਾ)- ਕਿਸਾਨ ਸੰਘਰਸ਼ ਕਮੇਟੀ ਪੰਜਾਬ (ਪੰਨੂੰ ਗਰੁੱਪ) ਵੱਲੋਂ ਹਥਾੜ ਖੇਤਰ ਦੇ ਪਿੰਡ ਸੀਤੋ ਨੋ ਅਬਾਦ ਦੀ ਜ਼ਮੀਨ ਅੰਦਰ ਪੱਟੀ ਵਾਲੀ ਰੋਹੀ ਦੇ ਨਿਕਾਸ ਲਈ ਨਵੀਂ ਖਲਾਈ ਨੂੰ ਲੈ ਕੇ ਮੋਰਚਾ ਲਗਾ ਦਿੱਤਾ ਗਿਆ ਹੈ¢ਇਸ ਸਬੰਧੀ ਸੂਬਾਈ ਕਿਸਾਨ ਆਗੂ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ

ਅੰਮਿ੍ਤਸਰ, 19 ਮਈ (ਹਰਜਿੰਦਰ ਸਿੰਘ ਸ਼ੈਲੀ)-ਬੀਤੀ ਦਿਨੀਂ ਲਾਵਾਰਿਸ ਮਿਲੇ ਅਣਪਛਾਤੇ ਵਿਅਕਤੀ ਜਿਸ ਨੂੰ ਇਲਾਜ ਲਈ ਪੁਲਿਸ ਨੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਦੀ ਵਾਰਡ ਨੰ: 6 ਵਿਚ ਦਾਖ਼ਲ ਕਰਵਾਇਆ ਸੀ, ਦੀ ਅੱਜ ਮੌਤ ਹੋ ਗਈ | ਉਕਤ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

50 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਪੱਟੀ, 19 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਥਾਣਾ ਸ਼ਹਿਰੀ ਪੱਟੀ ਦੇ ਐਸ.ਐਚ.ਓ. ਮੋਹਿਤ ਕੁਮਾਰ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਪੱਟੀ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਵਿਕਰਮਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪੱਟੀ ਨੂੰ 50 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ...

ਪੂਰੀ ਖ਼ਬਰ »

ਸਿੱਖਿਆ ਅਧਿਕਾਰੀ ਦੀ ਅਗਵਾਈ 'ਚ ਟੀਮ ਵੱਲੋਂ ਮਿਡਲ ਸਕੂਲ ਬੇਗੇਪੁਰ ਦਾ ਦੌਰਾ

ਸਾਹਬਾਜਪੁਰ, 19 ਮਈ (ਪ੍ਰਦੀਪ ਬੇਗੇਪੁਰ)- ਸਰਕਾਰੀ ਮਿਡਲ ਸਕੂਲ ਬੇਗੇਪੁਰ ਜਿਸ ਨੂੰ ਪਿਛਲੇ ਚਾਰ ਦਿਨਾਂ ਤੋਂ ਅਧਿਆਪਕ ਨਾ ਹੋਣ ਕਾਰਨ ਜਿੰਦਰੇ ਲੱਗੇ ਹੋਏ ਹਨ, ਦੇ ਸਬੰਧ ਵਿਚ 'ਅਜੀਤ' ਵਿਚ ਲੱਗੀ ਖ਼ਬਰ ਦੇ ਅਧਾਰ 'ਤੇ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਧਿਕਾਰੀ ...

ਪੂਰੀ ਖ਼ਬਰ »

ਵਪਾਰੀਆਂ ਨੂੰ ਜੀ. ਐੱਸ. ਟੀ. ਸਬੰਧੀ ਜਾਣਕਾਰੀ ਦੇਣ ਲਈ ਕੈਂਪ

ਤਰਨ ਤਾਰਨ, 19 ਮਈ (ਪ੍ਰਭਾਤ ਮੌਾਗਾ)- ਕੇਂਦਰ ਸਰਕਾਰ ਵੱਲੋਂ ਦੇਸ਼ ਵਿਚ ਟੈਕਸ ਦੀ ਇਕਸਾਰਤਾ ਲਿਆਉਣ ਲਈ ਲਾਗੂ ਕੀਤੇ ਗਏ ਜੀ.ਐੱਸ.ਟੀ. ਸਬੰਧੀ ਵਪਾਰੀਆਂ ਨੂੰ ਜਾਣਕਾਰੀ ਦੇਣ ਲਈ ਸੈਂਟਰਲ ਐਕਸਾਈਜ਼ ਅਤੇ ਸੇਲ ਟੈਕਸ ਵਿਭਾਗ ਵੱਲੋਂ ਵਿਭਾਗ ਦੇ ਅਸਿਸਟੈਂਟ ਕਮਿਸ਼ਨਰ ਬਾਬੂ ...

ਪੂਰੀ ਖ਼ਬਰ »

ਅਨੀਮੀਆ ਦੀ ਰੋਕਥਾਮ ਲਈ ਜਾਗਰੂਕਤਾ ਕੈਂਪ

ਪੱਟੀ, 19 ਮਈ (ਅਵਤਾਰ ਸਿੰਘ ਖਹਿਰਾ) - ਸੀ. ਐਚ. ਸੀ. ਕੈਰੋਂ ਵਿਖੇ ਐਸ. ਐਮ. ਓ. ਡਾ: ਪਵਨ ਕੁਮਾਰ ਅਗਰਵਾਲ ਦੀ ਅਗਵਾਈ ਹੇਠ 15 ਤੋਂ 49 ਸਾਲ ਦੀਆਂ ਔਰਤਾਂ ਵਿਚ ਖੂਨ ਦੀ ਘਾਟ ਦੇ ਰੋਕਥਾਮ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਔਰਤਾਂ ਦੇ ਖੂਨ ਦੀ ਜਾਂਚ ਕੀਤੀ ਗਈ ਤੇ ...

ਪੂਰੀ ਖ਼ਬਰ »

ਡਾ: ਸ਼ਮਸ਼ੇਰ ਸਿੰਘ ਵੱਲੋਂ ਪ੍ਰੋਗਰਾਮ ਤੇ ਸੀਨੀਅਰ ਮੈਡੀਕਲ ਅਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ, 19 ਮਈ (ਕੱਦਗਿੱਲ)- ਡਾ: ਸ਼ਮਸ਼ੇਰ ਸਿੰਘ ਸਿਵਲ ਸਰਜਨ ਤਰਨ ਤਾਰਨ ਨੇ ਸਮੂਹ ਪ੍ਰੋਗਰਾਮ ਅਧਿਕਾਰੀਆਂ ਤੇ ਵੱਖ-ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਭਰ ਵਿਚ ਚੱਲ ਰਹੇ ਕੰਮ ਕਾਜ ਦਾ ਜਾਇਜ਼ਾ ਲਿਆ | ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਸੈਂਕੜੇ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਨੇ 5ਵੇਂ ਦਿਨ ਵੀ ਦਿੱਤਾ ਐਸ. ਡੀ. ਐਮ. ਦਫ਼ਤਰ ਸਾਹਮਣੇ ਧਰਨਾ

ਪੱਟੀ, 19 ਮਈ (ਅਵਤਾਰ ਸਿੰਘ ਖਹਿਰਾ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਪੱਟੀ ਦੇ ਐਸ.ਡੀ.ਐਮ. ਦਫਤਰ ਸਾਹਮਣੇ ਸੈਂਕੜੇ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਵੱਲੋਂ ਆਪਣੀਆਂ ਹੱਕੀਂ ਮੰਗਾਂ ਦੇ ਹੱਲ ਲਈ ਲੱਗਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਲਗਾਤਾਰ ਪੂਰੇ ...

ਪੂਰੀ ਖ਼ਬਰ »

ਪੈਨਸ਼ਨਰਾਂ ਵੱਲੋਂ ਵਿਧਾਇਕ ਗਿੱਲ ਨੂੰ ਮੰਗ-ਪੱਤਰ

ਪੱਟੀ, 19 ਮਈ (ਅਵਤਾਰ ਸਿੰਘ ਖਹਿਰਾ)- ਪੈਨਸ਼ਨਰ ਐਸੋਸੀਏਸ਼ਨ ਪਾਵਰ ਕਾਰਪੋਰੇਸ਼ਨ ਮੰਡਲ ਪੱਟੀ ਯੂਨਿਟ ਵੱਲੋਂ ਮੰਡਲ ਪ੍ਰਧਾਨ ਅਜੀਤ ਸਿੰਘ, ਪਰਮਜੀਤ ਸਿੰਘ ਜੇ.ਈ., ਰਸ਼ਪਾਲ ਸਿੰਘ, ਗੁਰਦੀਪ ਸਿੰਘ ਸੋਹਲ, ਉਮ ਪ੍ਰਕਾਸ਼ ਧਵਨ, ਹਰਭਜਨ ਸਿੰਘ ਪੱਟੀ, ਜਸਵੰਤ ਸਿੰਘ ਸਰਹਾਲੀ, ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲੇ ਤੇ ਗੁੰਡਾ ਅਨਸਰਾਂ 'ਤੇ ਸਰਕਾਰ ਸ਼ਿਕੰਜਾ ਕੱਸੇ-ਗਿਆਨੀ ਪ੍ਰੇਮ ਸਿੰਘ

ਫਤਿਆਬਾਦ, 19 ਮਈ (ਹਰਵਿੰਦਰ ਸਿੰਘ ਧੂੰਦਾ)- ਕਸਬਾ ਫਤਿਅਬਾਦ ਵਿਖੇ ਉਘੇ ਸਮਾਜ ਸੇਵੀ ਤੇ ਗਰੀਬਾਂ ਦੇ ਹਰ ਤਰ੍ਹਾਂ ਦੇ ਮਦਦਗਾਰ ਗਿਆਨੀ ਪ੍ਰੇਮ ਸਿੰਘ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਜੋ ਚੀਜ਼ ਸਾਨੂੰ ਸਾਹਮਣੇ ਨਜ਼ਰ ਆਉਂਦੀ ਸੀ, ਤੇ ਜਿਸ ਦੇ ਭਿਅੰਕਰ ਸਿੱਟਿਆਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ ਹੋਈ

ਤਰਨਤਾਰਨ, 19 ਮਈ (ਕੱਦਗਿੱਲ)- ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਤਰਨ ਤਾਰਨ ਵੱਲੋਂ ਵਿਸ਼ੇਸ਼ ਮੀਟਿੰਗ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਬਿਮਲ ਕੁਮਾਰ ਅਗਰਵਾਲ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿਚ ਸੰਸਥਾ ਦੇ ਪੰਜਾਬ ਦੇ ਜਨਰਲ ਸਕੱਤਰ ਸੁਰਿੰਦਰ ...

ਪੂਰੀ ਖ਼ਬਰ »

ਵਿਧਾਇਕ ਸਿੱਕੀ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਕੀਤਾ ਜਾਵੇ-ਤੁੜ੍ਹ

ਤਰਨ ਤਾਰਨ, 19 ਮਈ (ਲਾਲੀ ਕੈਰੋਂ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਕੀਤਾ ਜਾਵੇ | ਇਹ ਮੰਗ ਸਾਬਕਾ ਪੰਚਾਇਤ ਮੈਂਬਰ ਤੇ ਕਾਂਗਰਸੀ ਆਗੂ ਡਾ: ਅਮਰਜੀਤ ਸਿੰਘ ਤੁੜ੍ਹ ਨੇ ਸਾਥੀਆਂ ਨਾਲ ਪ੍ਰੈਸ ਨਾਲ ਸਾਂਝੇ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵੱਲੋਂ ਮੰਗਾਂ ਦੀ ਪ੍ਰਾਪਤੀ ਲਈ ਚੇਤਨਾ ਕਨਵੈਨਸ਼ਨ

ਤਰਨਤਾਰਨ, 19 ਮਈ (ਲਾਲੀ ਕੈਰੋਂ)- ਬਿਜਲੀ ਕਾਮਿਆਂ ਦੀ ਜਥੇਬੰਦੀ ਪੀ.ਐੱਸ.ਈ.ਬੀ. ਇੰਪ: ਫੈੱਡ: ਏਟਕ ਦੇ ਸੂਬਾ ਪੱਧਰੀ ਸੱਦੇ 'ਤੇ ਪਾਵਰ ਮੈਨੇਜ਼ਮੈਂਟ ਦੇ ਕਰਮਚਾਰੀਆਂ ਦੀਆਂ ਮੰਗਾਂ ਪ੍ਰਤੀ ਅੜ੍ਹੀਅਲ ਰਵੱਈਏ ਖਿਲਾਫ਼ ਲੜ੍ਹੇ ਜਾ ਰਹੇ ਸੰਘਰਸ਼ਾਂ ਨੂੰ ਹੋਰ ਤਿੱਖਾ ਕਰਨ ਲਈ ...

ਪੂਰੀ ਖ਼ਬਰ »

ਸ਼ਹੀਦ ਅਬਦੁਲ ਹਮੀਦ ਦੀ ਪਤਨੀ ਤੇ ਪਰਿਵਾਰ ਦਾ ਸਨਮਾਨ 22 ਨੂੰ - ਸੂਬੇਦਾਰ ਪ੍ਰਕਾਸ਼ ਚੰਦ

ਅਮਰਕੋਟ, 19 ਮਈ (ਗੁਰਚਰਨ ਸਿੰਘ ਭੱਟੀ)- ਸਾਬਕਾ ਸੈਨਿਕ ਭਲਾਈ ਸੰਮਤੀ ਹਿਮਾਚਲ ਪ੍ਰਦੇਸ਼ ਦੇ ਪ੍ਰਧਾਨ ਤੇ ਆਲ ਇੰਡੀਆ ਐਕਸ ਸਰਵਿਸਮੈਨ ਮੂਵਮੈਂਟ ਦੇ ਮੈਂਬਰ ਸੂਬੇਦਾਰ ਪ੍ਰਕਾਸ਼ ਚੰਦ ਨੇ ਪਿੰਡ ਆਸਲ ਉਤਾੜ ਵਿਖੇ 1965 ਦੀ ਜੰਗ ਦੇ ਸ਼ਹੀਦਾਂ ਦੇ ਸਥਾਨ 'ਤੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਅੱਤਵਾਦ ਵਿਰੋਧੀ ਦਿਵਸ ਸਬੰਧੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਚੁਕਾਈ ਸਹੁੰ

ਤਰਨ ਤਾਰਨ, 19 ਮਈ (ਕੱਦਗਿੱਲ)- ਸਿਵਲ ਸਰਜਨ ਦਫ਼ਤਰ ਤਰਨ ਤਾਰਨ ਵਿਖੇ ਅੱਤਵਾਦੀ ਵਿਰੋਧੀ ਦਿਵਸ ਮਨਿਾੲਆ ਗਿਆ | ਇਸ ਮੌਕੇ ਸਿਵਲ ਸਰਜਨ ਡਾ: ਸਮਸ਼ੇਰ ਸਿੰਘ ਵੱਲੋਂ ਆਪਣੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮਾਨਵਤਾ ਵਿਚ ਸ਼ਾਂਤੀ ਅਤੇ ਸਮਾਜਿਕ ਸਦਭਾਵਨਾ ਨੂੰ ਪ੍ਰਫ਼ੁਲਿਤ ...

ਪੂਰੀ ਖ਼ਬਰ »

ਪੈਨਸ਼ਨਰਾਂ ਦੇ ਹੱਕਾਂ ਵਾਸਤੇ ਜ਼ੋਰਦਾਰ ਸੰਘਰਸ਼ ਵਿੱਢਾਂਗੇ-ਸੋਹਲ

ਪੱਟੀ, 19 ਮਈ (ਅਵਤਾਰ ਸਿੰਘ ਖਹਿਰਾ)- ਪੈਨਸ਼ਨਰ ਐਸੋਸੀਏਸ਼ਨ ਪਾਵਰ ਕਾਰਪੋਰੇਸ਼ਨ ਮੰਡਲ ਪੱਟੀ ਯੂਨਿਟ ਦੀ ਮੀਟਿੰਗ ਪ੍ਰਧਾਨ ਅਜੀਤ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਅਕਾਲਗੜ੍ਹ ਚੌਕ ਭਾਂਡਿਆਂਵਾਲਾ ਵਿਖੇ ਹੋਈ, ਜਿਸ ਨੂੰ ਮੰਡਲ ਪੱਟੀ ਯੂਨਿਟ ਦੇ ਸਕੱਤਰ ਰਸ਼ਪਾਲ ...

ਪੂਰੀ ਖ਼ਬਰ »

ਸਿਹਤ ਵਿਭਾਗ 'ਚ ਖ਼ਾਲੀ ਪਈਆਂ ਆਸਾਮੀਆਂ ਨੂੰ ਭਰਨ ਦੀ ਮੰਗ

ਤਰਨ ਤਾਰਨ, 19 ਮਈ (ਕੱਦਗਿੱਲ)- ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੇਰੁਜ਼ਗਾਰ ਆਗੂ ਮਨਜਿਾਂਦਰ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਸਿਹਤ ਵਰਕਰ ਭਰਤੀ ਹੋਣ ...

ਪੂਰੀ ਖ਼ਬਰ »

ਰੋਬਿਨਜੀਤ ਕੌਰ ਨੇ ਨਾਇਬ ਤਹਿਸੀਲਦਾਰ ਦਾ ਅਹੁਦਾ ਸੰਭਾਲਿਆ

ਤਰਸਿੱਕਾ, 19 ਮਈ (ਅਤਰ ਸਿੰਘ ਤਰਸਿੱਕਾ)-ਅੱਜ ਮੈਡਮ ਰੋਬਿਨਜੀਤ ਕੌਰ ਨੇ ਸਬ ਤਹਿਸੀਲ ਤਰਸਿੱਕਾ 'ਚ ਨਾਇਬ ਤਹਿਸੀਲਦਾਰ ਦਾ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਨੂੰ ਜੀ ਆਇਆਂ ਕਹਿਣ ਵਾਲਿਆਂ 'ਚ ਰਣਧੀਰ ਸਿੰਘ ਧੀਰਾ, ਹਰਮਨਜੀਤ ਸਿੰਘ, ਸਮਸ਼ੇਰ ...

ਪੂਰੀ ਖ਼ਬਰ »

ਡੀ. ਸੀ. ਦੀ ਅਗਵਾਈ 'ਚ ਅੱਤਵਾਦ ਵਿਰੋਧੀ ਦਿਵਸ ਮਨਾਇਆ

ਤਰਨਤਾਰਨ, 19 ਮਈ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਇੰਜੀਨੀਅਰ ਡੀ.ਪੀ.ਐੱਸ. ਖਰਬੰਦਾ ਦੀ ਅਗਵਾਈ ਵਿਚ ਉਨ੍ਹਾਂ ਦੇ ਦਫ਼ਤਰ ਵਿਖੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮੌਜੂਦਗੀ ਵਿਚ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਡਿਪਟੀ ਕਮਿਸ਼ਨਰ ਨੇ ਇਸ ਮੌਕੇ ਅਧਿਕਾਰੀਆਂ ਤੇ ...

ਪੂਰੀ ਖ਼ਬਰ »

ਵਰਾਣਾ ਤੇ ਗੁਜਰਪੁਰਾ ਵੱਲੋਂ ਐਸ. ਪੀ. ਹੈਡਕੁਆਰਟਰ ਦਾ ਸਨਮਾਨ

ਫਤਿਆਬਦ, 19 ਮਈ (ਹਰਵਿੰਦਰ ਸਿੰਘ ਧੂੰਦਾ)- ਪੰਜਾਬ ਵਿਚ ਕੈਪਟਨ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਜੋ ਪੰਜਾਬ 'ਚ ਨਸ਼ੇ ਖਤਮ ਕਰਨ ਦਾ ਜੋ ਵਾਅਦਾ ਕੈਪਟਨ ਨੇ ਕੀਤਾ ਸੀ, ਉਸ ਵਾਅਦੇ ਅਨੁਸਾਰ ਨਸ਼ੇ ਖਤਮ ਕਰਨ ਦੇ ਕੀਤੇ ਯਤਨਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ...

ਪੂਰੀ ਖ਼ਬਰ »

ਨੱਥੂਪੁਰ ਵਿਖੇ ਲਾਭਪਾਤਰੀਆਂ ਨੂੰ ਪੈਨਸ਼ਨਾਂ ਵੰਡੀਆਂ

ਹਰੀਕੇ ਪੱਤਣ, 19 ਮਈ (ਸੰਜੀਵ ਕੁੰਦਰਾ)-ਪਿੰਡ ਨੱਥੂਪੁਰ ਵਿਖੇ ਲਾਭਪਾਤਰੀਆਂ ਨੂੰ ਪੈਨਸ਼ਨਾਂ ਦੀ ਵੰਡ ਕੀਤੀ ਗਈ | ਇਸ ਮੌਕੇ ਪ੍ਰਬੰਧਕ ਨਿਰਵੈਲ ਸਿੰਘ ਨੇ ਦੱਸਿਆ ਕਿ ਹਰੇਕ ਲਾਭਪਾਤਰੀ ਨੂੰ ਪੰਜ ਮਹੀਨਿਆਂ ਦੀ ਪੈਨਸ਼ਨ 2500 ਰੁਪਏ ਦਿੱਤੀ ਜਾ ਰਹੀ ਹੈ | ਇਸ ਮੌਕੇ ਕਾਂਗਰਸੀ ...

ਪੂਰੀ ਖ਼ਬਰ »

ਵੈਰੋਵਾਲ ਬਾਵਿਆਂ ਤੇ ਬਿਹਾਰੀਪੁਰ ਦੀਆਂ ਬਹਿਕਾਂ ਵੱਲੋਂ ਛਬੀਲ

ਖਡੂਰ ਸਾਹਿਬ, 19 ਮਈ (ਪ੍ਰਤਾਪ ਸਿੰਘ ਵੈਰੋਵਾਲ)- ਸ਼ਹੀਦਾਂ ਦੇ ਸਿਰਤਾਜ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਵੈਰੋਵਾਲ ਬਾਵਿਆਂ ਤੇ ਬਿਹਾਰੀਪੁਰ ਦੀਆਂ ਬਹਿਕਾਂ ਵਾਲਿਆਂ ਵੱਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ...

ਪੂਰੀ ਖ਼ਬਰ »

ਔਕਸਫੋਰਡ ਸਕੂਲ ਨੌਸ਼ਿਹਰਾ ਪੰਨੂੰਆਂ ਦਾ ਨਤੀਜਾ ਸ਼ਾਨਦਾਰ ਰਿਹੈ

ਨੌਸ਼ਿਹਰਾ ਪੰਨੂੰਆਂ, 19 ਮਈ (ਪਰਮਜੀਤ ਜੋਸ਼ੀ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿਚੋਂ ਔਕਸਫੋਰਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੌਸ਼ਿਹਰਾ ਪੰਨੂੰਆਂ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਐੱਮ.ਡੀ. ਰਜਨੀਸ਼ ਸੂਦ ...

ਪੂਰੀ ਖ਼ਬਰ »

'ਨਿਰੰਤਰ ਵਿਕਾਸ ਲਈ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ' ਵਿਸ਼ੇ 'ਤੇ ਟੀਚਰ ਓਰੀਐਾਟੇਸ਼ਨ ਵਰਕਸ਼ਾਪ ਲਗਾਈ

ਅੰਮਿ੍ਤਸਰ, 19 ਮਈ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟਾਨੀਕਲ ਐਾਡ ਇਨਵਾਇਰਨਮੈਂਟਲ ਸਾਇੰਸਜ਼ ਵਿਭਾਗ ਵੱਲੋਂ ਇਕ ਰੋਜ਼ਾ ਸਕੂਲ ਟੀਚਰ ਓਰੀਐਾਟੇਸ਼ਨ ਵਰਕਸ਼ਾਪ ਕਰਵਾਈ ਗਈ ਜਿਸਦਾ ਮੁੱਖ ਵਿਸ਼ਾ 'ਨਿਰੰਤਰ ਵਿਕਾਸ ਲਈ ਵਿਗਿਆਨ, ਤਕਨਾਲੋਜੀ ...

ਪੂਰੀ ਖ਼ਬਰ »

ਕਿਸਾਨ ਆਗੂ ਬੀਬੀ ਜਸਬੀਰ ਕੌਰ ਚੱਬਾ ਨਮਿਤ ਸ਼ਰਧਾਂਜਲੀ ਸਮਾਰੋਹ

ਚੱਬਾ, 19 ਮਈ (ਜੱਸਾ ਅਨਜਾਣ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਸਰਗਰਮ ਵਰਕਰ ਬੀਬੀ ਜਸਬੀਰ ਕੌਰ ਚੱਬਾ ਦੀ ਆਂਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਅੱਜ ਉਨ੍ਹਾਂ ਦੇ ਗ੍ਰਹਿ ਪਿੰਡ ਚੱਬਾ ਵਿਖੇ ਹੋਇਆ | ...

ਪੂਰੀ ਖ਼ਬਰ »

ਭਾਜਪਾ ਤੇ ਕਾਂਗਰਸੀ ਸਮਰਥਕਾਂ ਨੇ ਲਗਾਏ ਇਕ ਦੂਸਰੇ 'ਤੇ ਗੰਭੀਰ ਦੋਸ਼

ਵੇਰਕਾ, 19 ਮਈ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਸਦਰ ਖੇਤਰ 'ਚ ਅਬਾਦੀ ਕਬੀਰ ਨਗਰ ਤੰੁਗ ਬਾਲਾ ਵਿਖੇ ਮੰਦਰ ਦੀ ਪ੍ਰਧਾਨਗੀ ਨੂੰ ਲੈ ਕੇ ਚੱਲ ਰਹੇ ਵਿਵਾਦ ਕਾਰਨ ਭਾਜਪਾ ਸਮਰਥਕ ਨੇ ਕਾਂਗਰਸੀ ਸਮਰਥਕਾਂ ਉਪਰ ਗਲੀ 'ਚ ਰੋਕ ਕੇ ਉਸਦੀ ਕੁੱਟਮਾਰ ਕਰਨ ਤੋਂ ਬਾਅਦ ਮੋਟਰਸਾਈਕਲ ਨੂੰ ਅੱਗ ਲਗਾ ਦੇਣ ਦੇ ਗੰਭੀਰ ਦੋਸ਼ ਲਗਾਏ ਹਨ ਜਦਕਿ ਕਾਂਗਰਸੀ ਸਮਰਥਕਾਂ ਨੇ ਲਗਾਏ ਦੋਸ਼ਾਂ ਨੂੰ ਮੁੱਢੋਂ ਹੀ ਰੱਦ ਕੀਤਾ ਹੈ | ਮੰਦਰ ਕਬੀਰ ਧਰਮਸ਼ਾਲਾ ਦੇ ਮੌਜ਼ੂਦਾ ਭਾਜਪਾ ਨਾਲ ਸਬੰਧਿਤ ਪ੍ਰਧਾਨ ਅਸ਼ਵਨੀ ਕੁਮਾਰ ਨਬੀ ਭਗਤ ਨੇ ਦੋਸ਼ ਲਗਾਉਂਦਿਆਂ ਦੱਸਿਆ ਕਿ 15 ਮਹੀਨੇ ਪਹਿਲਾ ਕਾਂਗਰਸ ਪਾਰਟੀ ਨਾਲ ਸਬੰਧਿਤ 15 ਸਾਲ ਤੋਂ ਪ੍ਰਧਾਨਗੀ ਕਰਦੇ ਆ ਰਹੇ ਪ੍ਰਧਾਨ ਦੀ ਕਾਰਗੁਜ਼ਾਰੀ ਤੋਂ ਨਾਖੁਸ਼ ਕਮੇਟੀ ਨੇ ਉਸਨੂੰ ਬਦਲਕੇ ਮੰਦਰ ਕਮੇਟੀ ਦੁਆਰਾ ਉਨ੍ਹਾਂ (ਨਬੀ ਭਗਤ) ਨੂੰ ਪ੍ਰਧਾਨ ਚੁਣ ਲਿਆ, ਜਿਸ ਤੋਂ ਬਾਅਦ ਵਿਵਾਦ ਚੱਲਦਾ ਆ ਰਿਹਾ ਹੈ, ਜਿਸਦੇ ਚਲਦਿਆਂ ਬੀਤੀ ਸ਼ਾਮ ਉਨ੍ਹਾਂ ਦਾ ਸਮਰਥਕ ਸੁਰਜੀਤ ਸਿੰਘ ਪੁੱਤਰ ਰਾਮ ਲਾਲ ਵਾਸੀ ਕਬੀਰ ਨਗਰ ਆਪਣੇ ਬੇਟੇ ਨਾਲ ਮੋਟਰਸਾਈਕਲ ਨੰ: ਪੀ. ਬੀ. 08 ਬੀ. ਜੀ. 8197 ਤੇ ਸਵਾਰ ਹੋਕੇ ਬਾਜ਼ਾਰੋਂ ਦੁੱਧ ਲੈ ਕੇ ਘਰ ਆ ਰਿਹਾ ਸੀ ਤਦ ਸ਼ਾਮ 8 ਵਜੇ ਦੇ ਕਰੀਬ ਮੋਹਨ ਲਾਲ ਭਗਤ ਤੇ ਇਸਦੇ ਸਮਰਥਕ ਬਲਕਾਰ ਸਿੰਘ, ਲਵਲੀ, ਰੋਹਿਤ ਅਤੇ ਜੋਗਿੰਦਪਾਲ ਬੱਬੀ ਨੇ ਗਲੀ 'ਚ ਘਰ ਸਾਹਮਣੇ ਰੋਕ ਕੇ ਹੱਥੋ ਪਾਈ ਸ਼ੁਰੂ ਕਰ ਦਿੱਤੀ ਤੇ ਇਕੱਲਾ ਵੇਖ ਸੁਰਜੀਤ ਸਿੰਘ ਆਪਣਾ ਮੋਟਰਸਾਈਕਲ ਉਥੇ ਛੱਡ ਬੇਟੇ ਨੂੰ ਲੈ ਕੇ ਭੱਜ ਆਇਆ ਤੇ ਮਗਰੋਂ ਇਨ੍ਹਾਂ ਨੌਜਵਾਨਾਂ ਨੇ ਮੋਟਰਸਾਈਕਲ ਨੂੰ ਅੱਗ ਲਗਾ ਦਿੱਤੀ | ਜਦ ਉਹ ਉਕਤ ਮਾਮਲੇ ਨੂੰ ਲੈ ਕੇ ਥਾਣਾ ਸਦਰ ਪੁੱਜੇ ਤਾਂ ਸਿਆਸੀ ਦਬਾਅ ਹੇਠ ਪੁਲਸ ਨੇ ਕੋਈ ਸੁਣਵਾਈ ਨਹੀਂ ਕੀਤੀ, ਜਿਸ ਕਾਰਨ ਉਨ੍ਹਾਂ ਨੇ ਪੁਲਿਸ ਦੇ ਉਚ ਅਧਿਕਾਰੀਆਂ ਪਾਸੋਂ ਇਨਸਾਫ਼ ਦੀ ਮੰਗ ਕੀਤੀ ਹੈ | ਇਸ ਮਾਮਲੇ 'ਚ ਮੋਹਨ ਲਾਲ ਭਗਤ ਨਾਲ ਸੰਪਰਕ ਕਰਨ ਤੇ ਉਨ੍ਹਾਂ ਲਗਾਏ ਦੋਸ਼ਾਂ ਨੂੰ ਨਕਾਰਦਿਆਂ ਆਖਿਆ ਕਿ ਉਨ੍ਹਾਂ ਨੇ ਕਿਸੇ ਦੀ ਕੁੱਟਮਾਰ ਨਹੀਂ ਕੀਤੀ ਤੇ ਨਾ ਹੀ ਮੋਟਰਸਾਈਕਲ ਨੂੰ ਅੱਗ ਲਗਾਈ ਹੈ ਜਦਕਿ ਸੁਰਜੀਤ ਸਿੰਘ ਨੇ ਵੱਡੀ ਸੰਖਿਆ 'ਚ ਸਮਰਥਕਾਂ ਨਾਲ ਆ ਕੇ ਉਸਦੇ ਘਰ ਤੇ ਇੱਟਾਂ ਰੋੜੇ ਚਲਾਏ ਤੇ ਘਰ ਦੀਆਂ ਔਰਤਾਂ ਤੇ ਮੈਂਬਰਾਂ ਦੀ ਕੁੱਟਮਾਰ ਕੀਤੀ ਅਤੇ ਜਾਂਦੇ ਸਮੇਂ ਆਪੇ ਹੀ ਮੋਟਰਸਾਈਕਲ ਨੂੰ ਅੱਗ ਲਗਾ ਗਏ ਜਿਸਦੀ ਸ਼ਿਕਾਇਤ ਉਨ੍ਹਾਂ ਪੁਲਿਸ ਥਾਣਾ ਸਦਰ ਨੂੰ ਦਿੱਤੀ ਹੈ | ਉਕਤ ਸਾਰੇ ਮਾਮਲੇ ਸਬੰਧੀ ਜਦ ਇਸ ਕੇਸ ਦੀ ਜਾਂਚ ਕਰ ਰਹੇ ਥਾਣਾ ਸਦਰ ਦੇ ਅਧਿਕਾਰੀ ਬਲਦੇਵ ਸਿੰਘ ਨਾਲ ਸੰਪਰਕ ਕਰਨ ਦਾ ਲਗਾਤਾਰ ਕਈ ਵਾਰ ਯਤਨ ਕੀਤਾ ਗਿਆ ਪਰ ਉਨ੍ਹਾਂ ਦਾ ਮੋਬਾਇਲ ਸਵਿੱਚ ਆਫ਼ ਮਿਲਿਆ |


ਖ਼ਬਰ ਸ਼ੇਅਰ ਕਰੋ

ਚੌਥੇ ਸਲਾਨਾ 15 ਰੋਜ਼ਾ ਕਿ੍ਕਟ ਟੂਰਨਾਂਮੈਂਟ ਦਾ ਉਦਘਾਟਨੀ ਸਮਾਰੋਹ

ਅਜਨਾਲਾ, 19 ਮਈ (ਐਸ. ਪ੍ਰਸ਼ੋਤਮ)-ਸਥਾਨਕ ਸ਼ਹਿਰ ਦੇ ਬਾਹਰੀ ਪਿੰਡ ਗੁਜਰਪੁਰਾ ਵਿਖੇ ਬਾਬਾ ਬੁੱਢਾ ਜੀ ਸਪੋਰਟਸ ਕਲੱਬ ਵਲੋਂ ਕਰਵਾਏ ਜਾ ਰਹੇ ਚੌਥੇ ਸਲਾਨਾ ਕਿ੍ਕਟ ਟੂਰਨਾਂਮੈਂਟ ਦਾ ਉਦਘਾਟਨ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਸ: ਸੁਵਿੰਦਰ ਸਿੰਘ ਬੱਲ, ਲੋਕ ਗਾਇਕ ਤੇ ...

ਪੂਰੀ ਖ਼ਬਰ »

ਮੇਫ਼ਲਾਵਰ ਸੀ: ਸੈ: ਸਕੂਲ ਦੇ ਵਿਦਿਆਰਥੀ ਨੇ ਜਿੱਤਿਆ ਚਾਂਦੀ ਦਾ ਤਗਮਾ

ਅੰਮਿ੍ਤਸਰ, 19 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਮੇਫ਼ਲਾਵਰ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨੇ 18ਵੀਂ ਕੌਮਾਂਤਰੀ ਓਪਨ ਕਰਾਟੇ ਪ੍ਰਤੀਯੋਗਤਾ 'ਚ ਚਾਂਦੀ ਤਗਮਾ ਜਿੱਤ ਕੇ ਨਾਮਣਾ ਖੱਟਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਡਾਇਰੈਕਟਰ ਡਾ. ਪਰਮਜੀਤ ...

ਪੂਰੀ ਖ਼ਬਰ »

ਕਾਂਗਰਸ ਦੀਆਂ ਧੱਕੇਸ਼ਾਹੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਰਣੀਕੇ

r ਸ਼੍ਰੋਮਣੀ ਅਕਾਲੀ ਦਲ ਦੀ ਛੇਹਰਟਾ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਕੱਲ੍ਹ ਛੇਹਰਟਾ, 19 ਮਈ (ਵਡਾਲੀ)-ਸਾਬਕਾ ਕੈਬਨਿਟ ਮੰਤਰੀ ਜਥੇ: ਗੁਲਜਾਰ ਸਿੰਘ ਰਣੀਕੇ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਜ਼ਿਲ੍ਹਾ ...

ਪੂਰੀ ਖ਼ਬਰ »

ਤਹਿਸੀਲ ਕਮੇਟੀ ਸੀ.ਪੀ.ਆਈ. (ਐਮ) ਵੱਲੋਂ ਮੰਗਾਂ ਸਬੰਧੀ ਰੋਸ ਵਿਖਾਵਾ-ਐਸ. ਡੀ. ਐਮ. ਨੂੰ ਦਿੱਤਾ ਮੰਗ-ਪੱਤਰ

ਬਾਬਾ ਬਕਾਲਾ ਸਾਹਿਬ, 19 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਸਥਾਨਕ ਤਹਿਸੀਲ ਕਮੇਟੀ ਸੀ. ਪੀ. ਆਈ. (ਐਮ) ਵੱਲੋਂ ਕਾਮਰੇਡ ਗੁਰਦੀਪ ਸਿੰਘ ਬੁਤਾਲਾ ਜ਼ਿਲ੍ਹਾ ਕਮੇਟੀ ਮੈਂਬਰ ਸੀ. ਪੀ. ਆਈ. (ਐਮ) ਅੰਮਿ੍ਤਸਰ ਦੀ ਪ੍ਰਧਾਨਗੀ ਹੇਠ ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਨੂੰ ਲੈ ਕੇ ਹਮਲਾ-ਦੋ ਜ਼ਖ਼ਮੀਂ

ਬਾਬਾ ਬਕਾਲਾ ਸਾਹਿਬ, 19 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)¸ਪਿੰਡ ਮਹਿਸਮਪੁਰ ਕਲਾਂ ਵਿਖੇ ਜ਼ਮੀਨੀ ਝਗੜੇ ਨੂੰ ਲੈ ਕੇ ਘਰ ਜਾ ਕੇ ਦੋ ਵਿਅਕਤੀਆਂ ਨੂੰ ਜ਼ਖਮੀਂ ਕਰਨ ਦਾ ਸਮਾਚਾਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਜਰਨੈਲ ਸਿੰਘ (65) ਪੁੱਤਰ ਧਰਮ ਸਿੰਘ ਅਤੇ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਤੋਂ ਦੁਖੀ ਔਰਤ ਨੇ ਮੰਗੀ ਮਰਨ ਦੀ ਇਜਾਜ਼ਤ

ਅੰਮਿ੍ਤਸਰ, 19 ਮਈ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਦਫਤਰ 'ਚ ਇੱਕ ਔਰਤ ਨੇ ਮਰਨ ਦੀ ਇਜ਼ਾਜਤ ਮੰਗੀ ਹੈ | ਜਤਿੰਦਰ ਕੌਰ ਪਤਨੀ ਜੈ ਦੀਪ ਸਿੰਘ ਵਾਸੀ ਗਲੀ ਬੋਹੜ ਬੰਬੇ ਵਾਲਾ ਖੂਹ ਨੇ ਇਸ ਪਿੱਛੇ ਆਪਣੇ ਸਹੁਰੇ ਪਰਿਵਾਰ ਦੇ ਮੈਂਬਰਾਂ ਅਤੇ ਥਾਣਾ ਸੀ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੇ ਕਾਰਕੁੰਨਾਂ ਵੱਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ

r ਪੰਜਾਬ ਸਰਕਾਰ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਜਲਦ ਪੂਰੇ ਕਰੇ-ਚੱਬਾ ਜਗਦੇਵ ਕਲਾ, 19 ਮਈ (ਸ਼ਰਨਜੀਤ ਸਿੰਘ ਗਿੱਲ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪਿੰਡ ਮੱਲੂਨੰਗਲ ਵਿਖੇ ਪ੍ਰਧਾਨ ਰੇਸ਼ਮ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਿਸਾਨਾਂ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX