ਪੁਨੀਤ ਬਾਵਾ
ਲੁਧਿਆਣਾ, 19 ਮਈ-ਭੀੜ੍ਹੀਆਂ ਗਲੀਆਂ ਵਿਚਲੇ ਕਾਰਖਾਨਿਆਂ ਤੇ ਦੁਕਾਨਾਂ ਵਿਚ ਅੱਗ ਬੁਝਾਊ ਯੰਤਰ ਨਾ ਹੋਣੇ ਖ਼ਤਰੇ ਦੀ ਘੰਟੀ ਹਨ | ਕਿਉਂਕਿ ਇਨ੍ਹਾਂ ਇਲਾਕਿਆਂ ਵਿਚ ਅੱਗ ਲੱਗਣ ਸਮੇਂ ਫਾਇਰ ਬਿ੍ਗੇਡ ਦੀਆਂ ਗੱਡੀਆਂ ਵੀ ਦਾਖ਼ਲ ਨਹੀਂ ਹੋ ਸਕਦੀਆਂ | ਜਾਣਕਾਰੀ ...
ਲੁਧਿਆਣਾ, 19 ਮਈ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚ ਹੋ ਰਹੀਆਂ ਅਣਅਧਿਕਾਰਤ ਉਸਾਰੀਆਂ ਵਿਰੁੱਧ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਕਾਰਵਾਈ ਤਹਿਤ ਅੱਜ ਇਮਾਰਤੀ ਸ਼ਾਖਾ ਜ਼ੋਨ ਡੀ ਵੱਲੋਂ ਮਾਡਲ ਟਾਊਨ ਐਕਸਟੈਨਸ਼ਨ ਅਤੇ ਮਾਡਲ ਟਾਊਨ ਵਿਚ ਬਿਨ੍ਹਾਂ ਮਨਜੁੂਰੀ ...
ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਬਸਤੀ ਜੋਧੇਵਾਲ ਦੇ ਇਲਾਕੇ ਜਨਤਾ ਨਗਰ ਵਿਚ ਪ੍ਰਵਾਸੀ ਨੌਜਵਾਨ ਵੱਲੋਂ ਸ਼ੱਕੀ ਹਾਲਾਤ ਵਿਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਸੁਖਦੀਪ ਕੁਮਾਰ (35) ਵਜੋਂ ਕੀਤੀ ਗਈ ਹੈ | ਸੁਖਦੀਪ ਕੁਮਾਰ ...
ਲੁਧਿਆਣਾ, 19 ਮਈ (ਆਹੂਜਾ)-ਲੁਧਿਆਣਾ ਪੁਲਿਸ ਨੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ ਵਿਚ ਲੁੜੀਂਦੇ ਮਨੀਸ਼ ਕੁਮਾਰ ਉਰਫ਼ ਬਬਲੂ ਵਾਸੀ ਨੇੜੇ ਪੁਰਾਣੀ ਸਬਜ਼ੀ ਮੰਡੀ ਨੂੰ ਕਾਬੂ ਕੀਤਾ ਹੈ | ਥਾਣਾ ਡਿਵੀਜਨ ਨੰ: 4 ਦੀ ਪੁਲਿਸ ਨੇ ਉਸ ਖਿਲਾਫ਼ ਧਾਰਾ 307/148/149 ਅਧੀਨ ਕੇਸ ਦਰਜ ਕੀਤਾ ...
ਲੁਧਿਆਨਾ, 19 ਮਈ (ਪਰਮੇਸ਼ਰ ਸਿੰਘ)- ਕੌਾਸਲਰ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਗਬੀਰ ਸਿੰਘ ਸੋਖੀ ਨੇ ਬਾਰ੍ਹਵੀਂ ਜਮਾਤ ਵਿਚ ਪੰਜਾਬ ਵਿਚੋਂ ਅੱਵਲ ਆਈ ਲੁਧਿਆਣੇ ਦੀ ਅਮੀਸ਼ਾ ਅਰੋੜਾ ਨੂੰ ਸਨਮਾਨਿਤ ਕਰਦਿਆਂ ਕਿਹਾ ਦੀ ਅਮੀਸ਼ਾ ਅਰੋੜਾ ਨੇ ਕੇਵਲ ਆਪਣੇ ...
ਲੁਧਿਆਨਾ, 19 ਮਈ (ਪਰਮੇਸ਼ਰ ਸਿੰਘ)- ਲੋਕ ਇਨਸਾਫ਼ ਪਾਰਟੀ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਪਾਰਟੀ ਦਫਤਰ ਕੋਟ ਮੰਗਲ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਕੀਤੇ ਸੰਗਤ ਦਰਸ਼ਨ ਸਮਾਗਮ ਦੌਰਾਨ ਹਲਕਾ ਆਤਮ ਨਗਰ ਅਤੇ ਦੱਖਣੀ ਤੋਂ ਇਲਾਵਾ ਸ਼ਹਿਰ ਦੇ ਹੋਰ ਹਲਕਿਆਂ ਦੇ ...
ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਸੜਕ ਤੇ ਨੌਜਵਾਨ ਨੂੰ ਬੰਦੀ ਬਣਾ ਕੇ ਉਸ 'ਤੇ ਤਸ਼ੱਦਦ ਕਰਨ ਵਾਲੇ ਟਰਾਂਸਪੋਰਟਰ ਸਮੇਤ 20 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵੱਲੋਂ ਇਹ ਕਾਰਵਾਈ ਸੁਖਦੇਵ ਨਗਰ ਵਾਸੀ ਸੰਜੇ ਕੁਮਾਰ ਦੀ ਸ਼ਿਕਾਇਤ 'ਤੇ ...
ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)- ਥਾਣਾ ਪੀ.ਏ.ਯੂ ਦੀ ਪੁਲਿਸ ਨੇ ਬੀਤੀ ਰਾਤ ਸਿੱਧਵਾ ਨਹਿਰ ਵਿਚੋਂ 2 ਸਾਲ ਦੀ ਬੱਚੀ ਦੀ ਲਾਸ਼ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਦੇਰ ਰਾਤ ਕੁਝ ਲੋਕਾਂ ਨੇ ਲਾਸ਼ ਨਹਿਰ ਵਿਚ ਪਈ ਦੇਖੀ ਤਾਂ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ...
ਲੁਧਿਆਣਾ, 19 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੀਆਂ ਆਉਂਦੇ 2-3 ਮਹੀਨਿਆਂ ਵਿਚ ਹੋਣ ਵਾਲੀਆਂ ਚੋਣਾਂ ਲਈ ਨਵੀਂ ਵਾਰਡਬੰਦੀ ਦੇ ਸਰਵੇ ਦਾ ਕੰਮ 22 ਮਈ ਸੋਮਵਾਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਲਈ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਨਿੱਜੀ ਕੰਪਨੀ ਦੇ 300 ਤੋਂ ਵਧੇਰੇ ...
ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਔਰਤ ਤੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ ਵਿਚ ਉਸ ਦੇ ਪਤੀ ਅਤੇ ਦਿਉਰ ਨੂੰ 4-4 ਸਾਲ ਕੈਦ ਦੀ ਸਜ਼ਾ ਸੁਣਾਈ | ਜਾਣਕਾਰੀ ਅਨੁਸਾਰ ਥਾਣਾ ਜਮਾਲਪੁਰ ਦੀ ਪੁਲਿਸ ਨੇ 3 ਸਤੰਬਰ 2011 ਨੂੰ ਪਰਮਜੀਤ ਕੌਰ ਦੀ ਸ਼ਿਕਾਇਤ 'ਤੇ ...
ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ 4 ਸੱਟੇਬਾਜਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 7500 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਡਿਵੀਜਨ ਨੰਬਰ 6 ਦੀ ਪੁਲਿਸ ਨੇ ਸੰਜੇ ...
ਲੁਧਿਆਣਾ, 19 ਮਈ (ਪੁਨੀਤ ਬਾਵਾ)- ਸ਼ੋ੍ਰਮਣੀ ਅਕਾਲੀ ਦਲ (ਅ) ਦੇ ਸਕੱਤਰ ਜਨਰਲ ਮਨਜੀਤ ਸਿੰਘ ਸਿਆਲਕੋਟੀ ਨੇ ਪਾਰਟੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਉਨ੍ਹਾਂ ਨੇ ਆਪਣਾ ਲਿਖਤੀ ਅਸਤੀਫ਼ਾ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਭੇਜ ਦਿੱਤਾ ਹੈ | ਉਨ੍ਹਾਂ ...
ਲੁਧਿਆਣਾ, 19 ਮਈ (ਸਲੇਮਪੁਰੀ)-ਪੰਜਾਬ ਸਿਹਤ ਵਿਭਾਗ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਲੁਧਿਆਣਾ ਦੀ ਮੀਟਿੰਗ ਸਤੀਸ਼ ਕੁਮਾਰ ਸਚਦੇਵਾ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਭਵਨ ਲੁਧਿਆਣਾ ਵਿਖੇ ਹੋਈ, ਜਿਸ ਵਿਚ ਪੰਜਾਬ ਸਰਕਾਰ ਤੋਂ ਪੈਨਸ਼ਨਰਜ ਦੇ ਰਹਿੰਦੇ ਡੀ ਏ ਦੇ ਬਕਾਏ ...
ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਅਮਿਤ ਕੁਮਾਰ ਵਾਸੀ ਨਵੀਂ ਦਿੱਲੀ ਦੀ ਸ਼ਿਕਾਇਤ ਤੇ ਗੁਰਪ੍ਰੀਤ ਅਤੇ ਕਾਕਾ ਵਾਸੀ ਬਰੋਟਾ ਰੋਡ ਨੂੰ ਧਾਰਾ 379/34 ਅਧੀਨ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ...
ਜਲੰਧਰ, 19 ਮਈ (ਐੱਮ. ਐੱਸ. ਲੋਹੀਆ)-ਦਿਹਾਤੀ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਇਕ ਅਜਿਹੇ ਗਰੋਹ ਦੇ 6 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਜਲੰਧਰ ਤੇ ਕਪੂਰਥਲਾ ਜ਼ਿਲ੍ਹੇ ਦੇ ਖੇਤਰ 'ਚ ਹੋਈਆਂ ਲੁੱਟਾਂ ਦੇ ਮਾਮਲਿਆਂ ਨੂੰ ਹੱਲ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀਆਂ ...
ਲਧਿਆਣਾ, 19 ਮਈ (ਬੀ.ਐਸ.ਬਰਾੜ)-ਇਕ ਪਾਸੇ ਪੰਜਾਬ ਸਰਕਾਰ ਸੂਬੇ ਵਿਚ ਵਾਧੂ ਬਿਜਲੀ ਹੋਣ ਦੀਆਂ ਟਾਹਰਾਂ ਦਿੰਦੀ ਨਹੀਂ ਥੱਕਦੀ, ਪਰ ਦੂਸਰੇ ਪਾਸੇ ਸ਼ਹਿਰ ' ਚ ਲੱਗ ਰਹੇ ਕੱਟਾਂ ਕਾਰਨ ਲੋਕਾਂ ਭਾਰੀ ਮੁਸਕਿਲਾਂ ਦਾ ਸਹਾਮਣਾ ਕਰਨਾ ਪੈ ਰਿਹਾ ਹੈ | ਅਜਿਹਾ ਹੀ ਦੇਖਣ ਨੂੰ ਮਿਲਿਆ ...
ਲੁਧਿਆਣਾ, 19 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਇਮਾਰਤੀ ਸ਼ਾਖਾ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਕਮਿਸ਼ਨਰ ਸ. ਜਸਕਿਰਨ ਸਿੰਘ ਵੱਲੋਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ ਜਿਸ ਅਨੁਸਾਰ ਸਹਾਇਕ ਨਿਗਮ ਯੋਜਨਾਕਾਰ ਵਿਜੈ ਕੁਮਾਰ ਨੂੰ ਜੋਨ ਡੀ ਜਦਕਿ ਐਚ. ਐਸ. ਹਨੀ ...
ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਸਕੀਨ ਨਗਰ ਵਿਚ ਪ੍ਰਾਪਰਟੀ ਡੀਲਰ ਦਾ ਕੰਮ ਕਰਨ ਵਾਲੇ ਇਕ ਨੌਜਵਾਨ ਨੂੰ ਕੁਝ ਵਿਅਕਤੀਆਂ ਵੱਲੋਂ ਧਮਕੀਆਂ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਬਲਦੇਵ ਰਾਜ ਨੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦੇ ...
ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਗਰਾਮ ਸੜਕ ਸਥਿਤ ਬੱਤਰਾ ਡਰਾਈਕਲੀਨਰ ਦੇ ਮਾਲਕ ਸ: ਪਰਮਜੀਤ ਸਿੰਘ ਬੱਤਰਾ ਦੇ ਨੌਜਵਾਨ ਲੜਕੇ ਮਨਜੋਤ ਸਿੰਘ ਬੱਤਰਾ ਦੀ ਹੱਤਿਆ ਕਰਨ ਉਪਰੰਤ ਲਾਸ਼ ਨਹਿਰ ਵਿਚ ਸੁੱਟੀ ਗਈ ਹੈ | ਜਾਣਕਾਰੀ ਅਨੁਸਾਰ 15 ਮਈ ਨੂੰ ਮਨਜੋਤ ...
ਲੁਧਿਆਣਾ, 19 ਮਈ (ਬੀ.ਐਸ.ਬਰਾੜ)-ਵੱਖ-ਵੱਖ ਦੇਸ਼ਾਂ ਆਸਟਰੇਲੀਆ, ਨਿਊਜ਼ੀਲੈਂਡ, ਆਇਰਲੈਂਡ, ਯੂ.ਕੇ. ਅਤੇ ਬ੍ਰਾਜ਼ੀਲ ਤੋਂ ਆਏ 10 ਮੈਂਬਰੀ ਵਫ਼ਦ ਨੇ ਅੱਜ ਪੀ. ਏ. ਯੂ. ਦੌਰਾ ਕੀਤਾ | ਇਸ ਮੌਕੇ ਡਾ. ਸਰਬਜੀਤ ਸਿੰਘ ਨੇ ਵਫ਼ਦ ਨੂੰ ਯੂਨੀਵਰਸਿਟੀ ਦੀਆਂ ਗਤੀਵਿਧੀਆਂ ਤੇ ਚਾਨਣਾ ...
ਲੁਧਿਆਣਾ, 19 ਮਈ (ਆਹੂਜਾ)-ਲੁਧਿਆਣਾ ਪੁਲਿਸ ਨੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਇਕ ਪਿਸਤੌਲ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖ਼ਤ ਵਿੱਕੀ ਕੁਮਾਰ ਪੁੱਤਰ ਰਕੇਸ਼ ਕੁਮਾਰ ਵਜੋਂ ਕੀਤੀ ਗਈ ਹੈ | ...
ਲੁਧਿਆਣਾ, 19 ਮਈ (ਸਲੇਮਪੁਰੀ)-ਮਲਟੀ ਸੁਪਰ ਸਪੈਸ਼ਲਿਟੀ ਪੰਚਮ ਹਸਪਤਾਲ ਕੈਨਾਲ ਰੋਡ, ਲੁਧਿਆਣਾ ਦੀ ਡਾਕਟਰੀ ਟੀਮ ਨੇ ਇੱਕ ਮਾਸੂਮ ਬੱਚੇ ਜਿਹੜਾ ਦਿਲ ਦੇ ਵਿਚ ਛੇਕ ਹੋਣ ਕਾਰਨ ਮੌਤ ਅਤੇ ਜਿੰਦਗੀ ਨਾਲ ਲੜਾਈ ਲੜ ਰਿਹਾ ਸੀ ਦਾ ਇਲਾਜ ਕਰਕੇ ਨਵਾਂ ਜੀਵਨ ਪ੍ਰਦਾਨ ਕੀਤਾ ਹੈ | ...
ਲੁਧਿਆਣਾ 19 ਮਈ (ਕਵਿਤਾ ਖੁੱਲਰ)-ਵਾਰਡ ਨੰਬਰ 14 ਖੋਖਾ ਮਾਰਕੀਟ ਸ਼ੇਰਪੁਰ ਵਿਖੇ ਵਾਰਡ ਪ੍ਰਧਾਨ ਹੈਪੀ ਸ਼ੇਰਪੁਰੀਆ ਦੀ ਅਗਵਾਈ ਹੇਠ ਇਕ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ ਵਿਚ 12ਵੀਂ ਜਮਾਤ ਦੇ ਨਤੀਜੇ 'ਚ ਪੰਜਾਬ ਵਿਚੋਂ ਚੌਥੇ ਸਥਾਨ ਤੇ ਆਉਣ ਵਾਲੀ ਹੋਣਹਾਰ ਵਿਦਿਆਰਥਣ ...
ਲੁਧਿਆਣਾ, 19 ਮਈ (ਕਵਿਤਾ ਖੁੱਲਰ)-ਲੋਕ ਸਭਾ ਲੁਧਿਆਣਾ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਸੰਨੀ ਕੈਂਥ ਦੀ ਅਗਵਾਈ ਹੇਠ ਲੁਧਿਆਣਾ ਯੂਥ ਕਾਂਗਰਸ ਦੇ ਇੰਚਾਰਜ ਕਮਲਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਂਗਰਸੀ ਵਰਕਰਾਂ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਪੰਜਾਬ ...
ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੀ ਉਘੀ ਗਾਇਕਾ ਅਤੇ ਕਾਂਗਰਸੀ ਆਗੂ ਸਤਵਿੰਦਰ ਕੌਰ ਬਿੱਟੀ ਦੀਆਂ ਇਤਰਾਜਯੋਗ ਤਸਵੀਰਾਂ ਸੋਸ਼ਲ ਮੀਡੀਆ ਤੇ ਪਾਉਣ ਵਾਲੇ ਪ੍ਰਾਪਰਟੀ ਡੀਲਰ ਦੀ ਜ਼ਮਾਨਤ ਅਦਾਲਤ ਵੱਲੋਂ ਰੱਦ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ...
ਲੁਧਿਆਣਾ, 19 ਮਈ (ਕਵਿਤਾ ਖੁੱਲਰ)-ਪੰਜਾਬੀ ਸਾਹਿਤ ਅਕਾਦਮੀ ਦੇ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਨੇ ਅਕਾਦਮੀ ਦੇ ਜੀਵਨ ਮੈਂਬਰ ਡਾ. ਗੁਲਜ਼ਾਰ ਸਿੰਘ ਕੰਗ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਅਕਾਦਮੀ ਦੇ ਪ੍ਰਧਾਨ ਡਾ: ਸੁਖਦੇਵ ਸਿੰਘ ਸਿਰਸਾ, ...
ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਇਸਲਾਮਗੰਜ ਵਾਸੀ ਬਿਲੂ ਰਾਮ ਦੀ ਸ਼ਿਕਾਇਤ ਤੇ ਉਪਕਾਰ ਸਿੰਘ ਵਾਸੀ ਅਜੀਤ ਨਗਰ ਖਿਲਾਫ ਧਾਰਾ 287/336/338/506 ਅਧੀਨ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੀ ...
ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਸਮੇਤ 4 ਵਿਅਕਤੀਆਂ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 1484 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਥਾਣਾ ਸਲੇਮਟਾਬਰੀ ਦੀ ...
ਲੁਧਿਆਣਾ, 19 ਮਈ (ਕਵਿਤਾ ਖੁੱਲਰ)-ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸ: ਨਵਜੋਤ ਸਿੰਘ ਸਿੱਧੂ ਨੂੰ ਮਿਲ ਕੇ ਉਨ੍ਹਾਂ ਦੇ ਕੰਮ ਕਰਨ ਦੇ ਢੰਗ ਤਰੀਕੇ ਲਈ ਵਧਾਈ ਦਿੰਦਿਆਂ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਮਲਕੀਤ ਸਿੰਘ ਦਾਖਾ ਸਾਬਕਾ ਮੰਤਰੀ ਅਤੇ ਜਨਰਲ ...
ਲੁਧਿਆਣਾ, 19 ਮਈ (ਪੁਨੀਤ ਬਾਵਾ)-ਨਿਟਵੀਅਰ ਕਲੱਬ ਦੇ ਚੇਅਰਮੈਨ ਵਿਨੋਦ ਥਾਪਰ ਦੇ ਮਾਤਾ ਅਤੇ ਸਨਅਤਕਾਰ ਆਸ਼ੂਤੋਸ਼ ਥਾਪਰ ਦੇ ਦਾਦੀ ਜੀ ਸ੍ਰੀਮਤੀ ਸਤ ਰਾਣੀ ਥਾਪਰ ਦਾ ਬੀਤੇ ਦਿਨੀਂ ਆਚਾਨਕ ਦਿਹਾਂਤ ਹੋ ਗਿਆ | ਜਿੰਨ੍ਹਾਂ ਨਮਿਤ ਪਾਠ ਦਾ ਭੋਗ ਤੇ ਰਸਮ ਪੱਗੜੀ ਅੱਜ ਲਾਇਲਜ਼ ...
ਡੇਹਲੋਂ/ਆਲਮਗੀਰ, 19 ਮਈ (ਅੰਮਿ੍ਤਪਾਲ ਸਿੰਘ ਕੈਲੇ)-ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਦਾਖਾ ਦੇ ਵਰਕਰਾਂ ਦੀ ਅਹਿਮ ਮੀਟਿੰਗ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੀ ਅਗਵਾਈ ਹੇਠ ਹੋਈ ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ...
ਲਾਡੋਵਾਲ, 19 ਮਈ (ਕਰਮਦੀਪ ਸਿੰਘ)-ਲਾਡੋਵਾਲ ਟੋਲ ਪਲਾਜਾ 'ਤੇ ਓਵਰ ਵੇਟ ਗੱਡੀਆਂ ਦੇ ਟੋਲ ਪਲਾਜਾ ਬੂਥ ਜਾਮ ਕਰਨ ਕਾਰਨ ਅੱਜ ਇੱਕ ਐਾਬੂਲੇਂਸ ਜਾਮ ਵਿੱਚ ਫਸ ਗਈ ਜਿਸਨੂੰ ਟੋਲ ਪਲਾਜਾ ਦੇ ਪ੍ਰਬੰਧਕ ਚੰਚਲ ਰਾਜ ਸਿੰਘ ਅਤੇ ਦਿਨੇਸ਼ ਕੁਮਾਰ ਨੇ ਕਾਫੀ ਸਮੇਂ ਮਿਹਨਤ ਕਰਕੇ ਜਾਮ ...
ਡਾਬਾ/ਲੁਹਾਰਾ, 19 ਮਈ (ਕੁਲਵੰਤ ਸਿੰਘ ਸੱਪਲ)-ਜੀ ਏ ਡੀ ਕਾਨਵੈਂਟ ਸਕੂਲ ਟੇਡੀ ਰੋਡ ਸ਼ਿਮਲਾਪੁਰੀ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸਕੂਲ ਦੇ 12ਵੀਂ ਦੇ ਸਾਰੇ ਵਿਦਿਆਰਥੀਆਂ ਨੇ ...
ਡੇਹਲੋਂ/ਆਲਮਗੀਰ,19 ਮਈ (ਅੰਮਿ੍ਤਪਾਲ ਸਿੰਘ ਕੈਲੇ)-ਮਰੂਤੀ ਸੁਜ਼ੂਕੀ ਸਟੈਨ ਆਟੋ ਦੀ ਬ੍ਰਾਂਚ ਪੋਹੀੜ ਵਿਖੇ ਸਵਿਫਟ ਡਿਜ਼ਾਇਰ ਦਾ ਨਵਾਂ ਮਾਡਲ ਲਾਂਚ ਕੀਤਾ ਗਿਆ | ਸਟੈਨ ਆਟੋ ਪੋਹੀੜ ਵਿਖੇ ਬ੍ਰਾਂਚ ਮੈਨੇਜ਼ਰ ਕਮਲਜੀਤ ਸਿੰਘ ਦਿਓਲ ਅਤੇ ਸ਼੍ਰੀ ਮਹੇਸ਼ ਸ਼ਰਮਾ ...
ਲੁਧਿਆਣਾ, 19 ਮਈ (ਸਲੇਮਪੁਰੀ)-ਬਹੁਤ ਸਾਰੀਆਂ ਅਜਿਹੀਆਂ ਬਿਮਾਰੀਆਂ ਹਨ ਜਿਨ੍ਹਾਂ ਦਾ ਅਸੀ ਇਲਾਜ ਕਰਵਾਉਣ ਦੀ ਥਾਂ ਅਣਗੌਲਿਆ ਕਰ ਦਿੰਦੇ ਹਾਂ ਜਿਸ ਦੇ ਬਾਅਦ ਵਿੱਚ ਭਿਆਨਕ ਸਿੱਟੇ ਨਿਕਲਦੇ ਹਨ | ਇਹ ਵਿਚਾਰ ਪੇਟ ਦੇ ਰੋਗਾਂ ਦੇ ਮਾਹਿਰ ਡਾ: ਦਿਨੇਸ਼ ਗੁਪਤਾ ਨੇ ਦੀਪਕ ...
ਲੁਧਿਆਣਾ, 19 ਮਈ (ਬੀ.ਐਸ.ਬਰਾੜ)-ਪੰਜਾਬ ਯੂਨੀਵਰਸਿਟੀ ਵਲੋਾ ਪਿਛਲੇ ਸਾਲ ਦੰਸਬਰ ਮਹੀਨੇ ਵਿਚ ਲਈ ਗਈ ਐਮ. ਏ. ਇੰਗਲਿਸ਼ ਸਮੈਸਟਰ ਪਹਿਲਾ ਦੀ ਪ੍ਰੀਖਿਆ ਦਾ ਨਤੀਜਾ 100 ਫੀਸਦੀ ਰਿਹਾ | ਜਿਸ ਵਿਚ ਕਾਲਜ ਦੀ ਵਿਦਿਆਰਥਣ ਗੁਰਬੀਰ ਕੌਰ ਨੇ 68.7 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ, ਸਿਮਰਨਪ੍ਰੀਤ ਕੌਰ ਨੇ 68 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਦੂਜਾ ਸਥਾਨ ਅਤੇ ਕਿਰਨਦੀਪ ਕੌਰ ਨੇ 64.3 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚੋ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਚਰਨਜੀਤ ਮਾਹਲ ਨੇ ਵਿਭਾਗ ਦੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਲੁਧਿਆਣਾ, 19 ਮਈ (ਅਜੀਤ ਬਿਊਰੋ)-ਇਜ਼ੀ ਵੀਜ਼ਾ ਵੱਲੋਂ ਵਿਦਿਆਰਥੀਆਂ ਲਈ ਨਵੀਂ ਸਕੀਮ, ਕੈਨੇਡਾ ਦੇ 20 ਤੋਂ ਵੱਧ ਕਾਲਜ ਅਤੇ ਯੂਨੀਵਰਸਿਟੀ ਵਿਚ ਅਪਲਾਈ ਕਰ ਸਕਦੇ ਹੋ | ਯੂ. ਐਸ. ਏ. ਦੇ ਸਭ ਤੋਂ ਜ਼ਿਆਦਾ ਵੀਜ਼ਾ ਲਗਵਾ ਚੁੱਕੀ ਕੰਪਨੀ ਦੇ ਬ੍ਰਾਂਚ ਮੈਨੇਜਰ ਨੇ ਦੱਸਿਆ ਕਿ ਇਜ਼ੀ ...
ਲੁਧਿਆਣਾ, 19 ਮਈ (ਅ. ਬ.)-ਆਇਲੈਟਸ ਦਾ ਪੇਪਰ ਜੋ ਕਿ ਹਰ ਵਾਰ ਵਿਦਿਆਰਥੀਆਂ ਨੂੰ ਅਚੰਭੇ ਵਿਚ ਪਾ ਦਿੰਦਾ ਹੈ, ਪਰ ਬੈਟਰਥਿੰਕ ਜੋ ਕਿ ਭਾਰਤ ਦੀ ਮੰਨੀ-ਪ੍ਰਮੰਨੀ ਸੰਸਥਾ ਹੈ | ਇਹ 1999 ਤੋਂ ਲੈ ਕੇ ਹੁਣ ਤਕ ਆਇਲੈਟਸ ਦੇ ਚਾਰੋ ਸੈਕਸ਼ਨ ਰੀਡਿੰਗ, ਰਾਈਟਿੰਗ, ਲਿਸਨਿੰਗ ਅਤੇ ਸਪੀਕਿੰਗ ...
ਲੁਧਿਆਣਾ: ਗੁਰੂ ਨਾਨਕ ਪਾਤਸ਼ਾਹ ਦੇ ਜਨਮ ਅਸਥਾਨ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ 28 ਜਨਵਰੀ 1932 ਨੂੰ ਜਨਮੇ ਵਿਸ਼ਵ ਪ੍ਰਸਿੱਧ ਪਨੈਲਟੀ ਕਾਰਨਰ ਮਾਹਿਰ ਪਿ੍ਥੀਪਾਲ ਸਿੰਘ ਭਾਰਤੀ ਹਾਕੀ ਦਾ ਉਹ ਯੋਧਾ ਸੀ ਜਿਸਨੇ 1960 ਰੋਮ, 1964 ਟੋਕੀਓ ਅਤੇ 1968 ਮੈਕਸੀਕੋ ਦੀਆਂ ਲਗਾਤਾਰ ...
ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਵੱਖ ਵੱਖ ਥਾਵਾਂ ਤੋਂ ਦੋ ਭਗੋੜਿਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਮਨਦੀਪ ਕੁਮਾਰ ਵਾਸੀ ਚੰਦਰ ਕਲੋਨੀ ਅਤੇ ਉਸ ਦੇ ਸਾਥੀ ਨਵਤੇਜ ਸਿੰਘ ਨੂੰ ਕਾਬੂ ਕੀਤਾ ...
ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਧਾਂਦਰਾ ਰੋਡ ਦੇ ਇਲਾਕੇ ਸ਼ਹੀਦ ਭਗਤ ਸਿੰਘ ਨਗਰ ਵਿਚ ਮਾਡਿਲੰਗ ਕਰਦੀ ਲੜਕੀ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ ਹੈ | ਜਾਂਚ ਅਧਿਕਾਰੀ ਸ: ਜੱਜ ਸਿੰਘ ਨੇ ਦੱਸਿਆ ਕਿ ਮਿ੍ਤਕ ਲੜਕੀ ਰਣਦੀਪ ਕੌਰ ਪੁੱਤਰੀ ਦਲਜੀਤ ਸਿੰਘ ...
ਲੁਧਿਆਣਾ, 19 ਮਈ (ਜੁਗਿੰਦਰ ਸਿੰਘ ਅਰੋੜਾ)-ਫਿਰੋਜਗਾਂਧੀ ਮਾਰਕੀਟ ਸਥਿਤ ਸਵਾਨੀ ਮੋਟਰਜ ਸਰਵਿਸਸ 'ਤੇ ਅੱਜ ਮਾਰੂਤੀ ਸਜੂਕੀ ਕੰਪਨੀ ਦੇ ਉਤਪਾਦਨ ਡਿਜਾਈਰ ਕਾਰ ਦੇ ਨਵੇਂ ਮਾਡਲ ਨੂੰ ਲਾਂਚ ਕੀਤਾ ਗਿਆ | ਡਿਜਾਈਰ ਕਾਰ ਦੇ ਨਵੇਂ ਮਾਡਲ ਨੂੰ ਲਾਂਚ ਕਰਨ ਮੌਕੇ ਸਟੇਟ ਬੈਂਕ ਆਫ ...
ਲੁਧਿਆਣਾ, 18 ਮਈ (ਸਲੇਮਪੁਰੀ)-ਪੰਜਾਬ ਸਟੇਟ ਮਨਿਸਟੀਰੀਅਲ ਸਟਾਫ ਅਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਨਛੱਤਰ ਸਿੰਘ ਭਾਈਰੂਪਾ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਭਵਨ, ਲੁਧਿਆਣਾ ਵਿਖੇ ਹੋਈ | ਇਸ ਮੌਕੇ ਐਸ਼ੋਸ਼ੀਏਸ਼ਨ ਦੇ ਆਗੂ ਨੱਛਤਰ ਸਿੰਘ ਭਾਈਰੂਪਾ, ...
ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਪ੍ਰਸ਼ਾਸਨ ਨੇ ਅੱਜ 12 ਚੌਕੀ ਇੰਚਾਰਜ ਸਮੇਤ 30 ਮੁਲਾਜਮਾਂ ਦੇ ਤਬਾਦਲੇ ਕਰ ਦਿੱਤੇ ਹਨ | ਜਾਣਕਾਰੀ ਅਨੁਸਾਰ ਸਹਾਇਕ ਸਬ ਇੰਸਪੈਕਟਰ ਬਲਬੀਰ ਸਿੰਘ ਨੂੰ ਇੰਚਾਰਜ ਕਟਾਣੀ ਕਲਾਂ, ਮੋਹਣ ਲਾਲ ਨੂੰ ਥਾਣਾ ਡਿਵੀਜਨ ...
ਲੁਧਿਆਣਾ, 19 ਮਈ (ਆਹੂਜਾ)-ਸਿਵਲ ਹਸਪਤਾਲ ਵਿਚ ਪਿਛਲੇ 4 ਦਿਨਾਂ ਤੋਂ ਇਕ ਨੌਜਵਾਨ ਦੀ ਲਾਸ਼ ਦਾ ਸੰਸਕਾਰ ਪੁਲਿਸ ਨਹੀਂ ਕਰਵਾ ਸਕੀ ਅਤੇ ਨੌਜਵਾਨ ਦੀ ਲਾਸ਼ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰੁਲ ਰਹੀ ਹੈ | ਜਾਣਕਾਰੀ ਅਨੁਸਾਰ ਵਿਜੈ ਕੁਮਾਰ ਨਾਮੀ ਨੌਜਵਾਨ ਨੂੰ ਬਿਮਾਰੀ ...
ਲੁਧਿਆਣਾ, 19 ਮਈ (ਪੁਨੀਤ ਬਾਵਾ)-ਪਿੰਡ ਕੁਤਬੇਵਾਲ ਅਰਾਈਆਂ ਵਿਖੇ ਰੇਤ ਦੀ ਖੱਡ ਨਿਲਾਮ ਕਰਨ ਦੇ ਵਿਰੋਧ ਵਿਚ ਪਿੰਡ ਵਾਸੀਆਂ ਵੱਲੋਂ ਜੋਰਦਾਰ ਸੰਘਰਸ਼ ਕਰਕੇ 20 ਮਈ ਨੂੰ ਹੋਣ ਵਾਲੀ ਆਨਲਾਈਨ ਬੋਲੀ ਰੱਦ ਕਰਨ ਦੀ ਮੰਗ ਕੀਤੀ ਗਈ | ਸੰਘਰਸ਼ ਕਰਨ ਵਾਲੇ ਸਾਬਕਾ ਸਰਪੰਚ ਚਰਨਦਾਸ, ...
ਲੁਧਿਆਣਾ, 19 ਮਈ (ਪੁਨੀਤ ਬਾਵਾ)-ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੇ ਸਥਾਨਕ ਬਚਤ ਭਵਨ ਵਿਖੇ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਕਿ 30 ਜੂਨ ਤੱਕ ਸੰਭਾਵੀ ...
ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਈ ਰਣਧੀਰ ਸਿੰਘ ਨਗਰ ਵਿਚ ਤੇਜ਼ ਰਫਤਾਰ ਦੀ ਸਕੂਲੀ ਬੱਸ ਨੇ ਸਾਇਕਲ ਸਵਾਰ ਨੂੰ ਲਪੇਟ ਵਿਚ ਲੈ ਲਿਆ ਜਿਸ ਦੇ ਸਿੱਟੇ ਵਜੋਂ ਉਸ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਮੁਹੰਮਦ ਆਰਿਫ (47) ਵਜੋਂ ...
ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਇਕ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜੇ ਵਿਚੋਂ 7 ਮੋਬਾਇਲ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ | ਸੀ. ਆਈ. ਏ. ਸਟਾਫ ਦੇ ਇੰਚਾਰਜ ਜਤਿੰਦਰ ਸਿੰਘ ਨੇ ...
ਲੁਧਿਆਣਾ, 19 ਮਈ (ਜੁਗਿੰਦਰ ਸਿੰਘ ਅਰੋੜਾ)- ਸਰਕਾਰ ਦੇ ਆਦੇਸ਼ਾਂ ਮੁਤਾਬਕ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਆਧਾਰਿਤ ਗਠਿਤ ਕੀਤੀਆਂ ਗਈਆਂ ਟੀਮਾਂ ਵੱਲੋਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਸਥਿਤ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX