ਤਾਜਾ ਖ਼ਬਰਾਂ


ਹਰਸਿਮਰਤ ਬਾਦਲ ਤੇ ਗੁਰਜੀਤ ਔਜਲਾ ਨੇ ਵੀ ਜਗਾਏ ਦੀਵੇ
. . .  1 day ago
ਅਜਨਾਲਾ, 5 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ 'ਤੇ ਕੇਂਦਰ ਮੰਤਰੀ ਹਰਸਿਮਰਤ ਕੋਰ ਬਾਦਲ ਅਤੇ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਔਜਲਾ ਨੇ ਵੀ ਦੀਵੇ ਜਗਾ ਕੇ ਕੋਰੋਨਾ ਖ਼ਿਲਾਫ਼ ਲੜਾਈ 'ਚ ਇੱਕਜੁੱਟਤਾ ਦਾ ਸਬੂਤ ਦਿੱਤਾ।ਇਸ ਮੌਕੇ ਹਰਸਿਮਰਤ ਕੌਰ ਬਾਦਲ...
ਖ਼ਰਾਬ ਮੌਸਮ ਦੇ ਬਾਵਜੂਦ ਲੋਕਾਂ ਨੇ ਜਗਾਈਆਂ ਮੋਮਬਤੀਆਂ, ਦੀਵੇ ਤੇ ਮੋਬਾਈਲ ਲਾਈਟਾਂ
. . .  1 day ago
ਫ਼ਾਜ਼ਿਲਕਾ/ਬੰਗਾ/ਮਾਧੋਪੁਰ/ਛਾਹੜ(ਸੰਗਰੂਰ)/ਤਪਾ ਮੰਡੀ/ਘਨੌਰ/ਬਟਾਲਾ/ਬਾਘਾ ਪੁਰਾਣਾ/ਪਾਤੜਾਂ/ਜਲਾਲਾਬਾਦ/ਹੁਸ਼ਿਆਰਪੁਰ, 5 ਅਪ੍ਰੈਲ (ਪ੍ਰਦੀਪ ਕੁਮਾਰ, ਜਸਵੀਰ ਸਿੰਘ ਨੂਰਪੁਰ, ਨਰੇਸ਼ ਮਹਿਰਾਪੁਰ/ਪ੍ਰਵੀਨ ਗਰਗ, ਕਾਹਲੋਂ,ਪੁਰੇਵਾਲ, ਜਸਵੀਰ ਸਿੰਘ ਔਜਲਾ, ਬਲਜਿੰਦਰ ਸਿੰਘ ਗਿੱਲ, ਬਲਰਾਜ ਸਿੰਗਲਾ, ਕਰਨ ਚੁਚਰਾ, ਗੁਰਇਕਬਾਲ ਸਿੰਘ ਖ਼ਾਲਸਾ, ਹਰਜਾਪ ਸਿੰਘ) ਪ੍ਰਧਾਨ ਮੰਤਰੀ ਦੀ ਅਪੀਲ 'ਤੇ ਖ਼ਰਾਬ ਮੌਸਮ ਦੇ ਬਾਵਜੂਦ ਲੋਕਾਂ ਨੇ ਦੀਵੇ, ਮੋਮਬਤੀਆਂ ਅਤੇ ਮੋਬਾਈਲਾਂ ਦੀਆਂ ਲਾਈਟਾਂ ਜਗ੍ਹਾ ਕੇ ਇੱਕਜੁੱਟਤਾ...
ਪੰਜਾਬ 'ਚ ਲੋਕਾਂ ਨੇ ਵੱਖ ਵੱਖ ਥਾਵਾਂ 'ਤੇ ਜਗਾਈਆਂ ਮੋਮਬਤੀਆਂ, ਦੀਵੇ
. . .  1 day ago
ਅੰਮ੍ਰਿਤਸਰ/ਤਪਾ ਮੰਡੀ/ ਭਦੌੜ/ਫਿਰੋਜ਼ਪੁਰ, 5 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ, ਵਿਜੇ ਸ਼ਰਮਾ, ਜਸਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ, ਵਿਨੋਦ ਕਲਸੀ, ਰਜਿੰਦਰ ਬੱਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਪ੍ਰਧਾਨ ਮੰਤਰੀ ਦੀ ਅਪੀਲ 'ਤੇ ਲੋਕਾਂ ਨੇ ਜਗਾਏ ਦੀਵੇ, ਮੋਮਬਤੀਆਂ
. . .  1 day ago
ਜਲੰਧਰ, 5 ਅਪ੍ਰੈਲ (ਅ.ਬ) - ਕੋਰੋਨਾ ਵਾਇਰਸ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ 'ਤੇ ਦੇਸ਼ ਭਰ 'ਚ ਲੋਕਾਂ ਨੇ ਆਪਣੇ ਆਪਣੇ ਘਰਾਂ ਦੀ ਬੱਤੀਆਂ ਬੰਦ ਕਰ ਕੇ ਮੋਮਬਤੀਆਂ ਤੇ ਦੀਵੇ ਜਗਾ ਕੇ ਇੱਕਜੁੱਟਤਾ ਦਾ ਸਬੂਤ...
ਬੱਤੀਆਂ ਬੰਦ ਕਰਕੇ ਦੀਵੇ ਬਾਲਣ ਤੋਂ ਪਹਿਲਾਂ ਹੀ ਤੇਜ਼ ਹਨੇਰੀ ਕਾਰਨ ਸਰਹੱਦੀ ਖੇਤਰ ਦੀ ਬੱਤੀ ਹੋਈ ਗੁੱਲ
. . .  1 day ago
ਬਟਾਲਾ, 5 ਅਪ੍ਰੈਲ (ਕਾਹਲੋਂ) - ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀਂ ਨਰਿੰਦਰ ਮੋਦੀ ਵਲੋਂ ਅੱਜ ਰਾਤ ਨੂੰੰ 9 ਵਜੇ ਬੱਤੀਆਂ ਬੰਦ ਕਰਕੇ ਦੀਵੇ ਬਾਲਣ ਦੇ ਕੀਤੇ ਗਏ ਐਲਾਨ ਨੂੰ ਲੋਕਾਂ ਵਲੋਂ ਅਮਲੀਜਾਮਾਂ ਪਹਿਨਾਉਣ ਤੋਂ ਪਹਿਲਾਂ...
ਪੰਜਾਬ 'ਚ ਕੋਰੋਨਾ ਵਾਇਰਸ ਕਾਰਨ 7ਵੀਂ ਮੌਤ
. . .  1 day ago
ਪਠਾਨਕੋਟ, 5 ਅਪ੍ਰੈਲ (ਸੁਜਾਨਪੁਰ) - ਪਠਾਨਕੋਟ ਦੇ ਕਸਬਾ ਸੁਜਾਨਪੁਰ 'ਚ ਪੈਂਦੇ ਮੁਹੱਲਾ ਸ਼ੇਖਾਂ ਵਿਖੇ ਕੋਰੋਨਾ ਵਾਇਰਸ ਦੀ ਪਾਈ ਗਈ ਪੀੜਤ ਮਹਿਲਾ ਦੀ ਅੱਜ ਅੰਮ੍ਰਿਤਸਰ ਵਿਖੇ ਇਲਾਜ...
ਯੁਵਰਾਜ ਸਿੰਘ ਨੇ ਕੋਰੋਨਾ ਲਈ ਦਿੱਤੇ 50 ਲੱਖ
. . .  1 day ago
ਜਲੰਧਰ, 5 ਅਪ੍ਰੈਲ (ਅ.ਬ) - ਕ੍ਰਿਕਟਰ ਯੁਵਰਾਜ ਸਿੰਘ ਨੇ ਕੋਰੋਨਾ ਵਾਇਰਸ ਲਈ ਆਪਣੇ ਵੱਲੋਂ 50 ਲੱਖ ਰੁਪਏ ਪੀ.ਐਮ ਕੇਅਰਸ ਨੂੰ ਦਾਨ ਵਜੋਂ ਦਿੱਤੇ...
ਪੰਜਾਬ 'ਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਹੁਣ ਤੱਕ ਕੋਰੋਨਾ ਦੇ 6 ਮਾਮਲਿਆਂ ਦੀ ਪੁਸ਼ਟੀ
. . .  1 day ago
ਚੰਡੀਗੜ੍ਹ, 5 ਅਪ੍ਰੈਲ (ਵਿਕਰਮਜੀਤ ਮਾਨ) - ਪੰਜਾਬ 'ਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਹੁਣ ਤੱਕ 350 ਲੋਕਾਂ ਦੇ ਕੋਰੋਨਾ ਵਾਇਰਸ ਨੂੰ ਲੈ ਕੇ ਨਮੂਨੇ ਲਏ ਗਏ ਸਨ, ਜਿਨ੍ਹਾਂ 'ਚੋਂ 6 ਦੀ...
ਕੋਰੋਨਾ ਵਾਇਰਸ : ਬਰਤਾਨੀਆ 'ਚ 24 ਘੰਟਿਆਂ ਦੌਰਾਨ 621 ਮੌਤਾਂ
. . .  1 day ago
ਲੰਡਨ, 5 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਕੋਰੋਨਾ ਵਾਇਰਸ ਕਾਰਨ ਬਰਤਾਨੀਆ 'ਚ 24 ਘੰਟਿਆਂ ਦੌਰਾਨ 621 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਕੋਰੋਨਾ ਵਾਇਰਸ ਕਾਰਨ...
ਮਾਨਸਿਕ ਪ੍ਰੇਸ਼ਾਨੀ ਦੀ ਸ਼ਿਕਾਰ ਔਰਤ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਪਾਤੜਾਂ, 5 ਅਪ੍ਰੈਲ (ਗੁਰਇਕਬਾਲ ਸਿੰਘ ਖਾਲਸਾ ) - ਪੁਰਾਣੀਆਂ ਕਾਰਾਂ ਦੀ ਵੇਚ ਖਰੀਦ ਦਾ ਕੰਮ ਕਰਨ ਵਾਲੇ ਇੱਕ ਵਿਅਕਤੀ ਦੀ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਦੀ...
ਸਰਹੱਦੀ ਖੇਤਰ ਦੇ ਪਿੰਡਾਂ 'ਚ ਬਾਰਸ਼ ਅਤੇ ਗੜੇਮਾਰੀ ਸ਼ੁਰੂ
. . .  1 day ago
ਬੱਚੀ ਵਿੰਡ, 5 ਅਪ੍ਰੈਲ (ਬਲਦੇਵ ਸਿੰਘ ਕੰਬੋ)- ਪਿਛਲੇ ਕਈ ਦਿਨਾਂ ਤੋਂ ਤਿੱਖੀ ਧੁੱਪ ਅਤੇ ਸਾਫ਼ ਮੌਸਮ ਦੇ ਚੱਲਦਿਆਂ ਵੱਧ ਰਿਹਾ...
ਗੁਰੂਹਰਸਹਾਏ ਵਿਖੇ ਨਜਾਇਜ਼ ਕਬਜ਼ਿਆਂ 'ਤੇ ਨਗਰ ਕੌਂਸਲ ਦਾ ਚਲਿਆ ਬੁਲਡੋਜ਼ਰ
. . .  1 day ago
ਗੁਰੂਹਰਸਹਾਏ, 5 ਅਪ੍ਰੈਲ (ਹਰਚਰਨ ਸਿੰਘ ਸੰਧੂ)- ਕੋਰੋਨਾ ਵਾਇਰਸ ਦੇ ਚੱਲਦਿਆਂ ਲੱਗੇ ਕਰਫਿਊ ਦੌਰਾਨ ਗੁਰੂਹਰਸਹਾਏ....
ਕਰਫ਼ਿਊ ਦੌਰਾਨ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ 29 ਹਾਜ਼ਰ ਲੋਕਾਂ ਤੱਕ ਮੁਹੱਈਆ ਕਰਵਾ ਰਿਹਾ ਹੈ ਖਾਣਾ - ਡੀ.ਸੀ
. . .  1 day ago
ਫ਼ਾਜ਼ਿਲਕਾ, 5 ਅਪ੍ਰੈਲ (ਪ੍ਰਦੀਪ ਕੁਮਾਰ)- ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕਰਫ਼ਿਊ ਦੌਰਾਨ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਹਰ ਰੋਜ਼ ਕਰੀਬ 29 ਹਾਜ਼ਰ ਲੋਕਾਂ....
ਸੰਤ ਗੁਰਬਚਨ ਸਿੰਘ ਪਠਲਾਵਾ ਸਮੇਤ ਸੱਤ ਵਿਅਕਤੀਆਂ ਦੀ ਕੋਰੋਨਾ ਵਾਰਸ ਰਿਪੋਰਟ ਦੁਬਾਰਾ ਆਈ ਨੈਗੇਟਿਵ
. . .  1 day ago
ਢਕੋਲੀ ਹਸਪਤਾਲ 'ਚ ਦਾਖਲ ਕੋਰੋਨਾ ਵਾਇਰਸ ਦੇ ਸਾਰੇ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ
. . .  1 day ago
ਜ਼ੀਰਕਪੁਰ, 5 ਅਪ੍ਰੈਲ (ਹੈਪੀ ਪੰਡਵਾਲਾ)- ਇੱਥੋਂ ਦੇ ਢਕੋਲੀ ਹਸਪਤਾਲ 'ਚ ਦਾਖਲ ਕੋਰੋਨਾ ਵਾਇਰਸ ਦੇ ਕੁਲ 12 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ...
ਪੰਜਾਬ ਸਰਕਾਰ ਵੱਲੋਂ ਰਾਹਤ ਕਾਰਜਾਂ ਲਈ 150 ਕਰੋੜ ਅਤੇ ਮੈਡੀਕਲ ਉਪਕਰਨਾਂ ਦੀ ਖ਼ਰੀਦ ਲਈ 50 ਕਰੋੜ ਦਿੱਤੇ ਗਏ - ਮਨਪ੍ਰੀਤ ਬਾਦਲ
. . .  1 day ago
ਪਾਜ਼ੀਟਿਵ ਪਾਏ ਜਮਾਤੀਆਂ ਦੇ ਸੰਪਰਕ 'ਚ ਆਉਣ ਵਾਲੇ 13 ਹੋਰਨਾਂ ਦੇ ਖੂਨ ਦੇ ਨਮੂਨੇ ਲਏ
. . .  1 day ago
ਰਾਸ਼ਨ ਨਾ ਮਿਲਣ 'ਤੇ ਕੌਂਸਲਰ ਵੱਲੋਂ ਭੁੱਖ ਹੜਤਾਲ 'ਤੇ ਬੈਠਣ ਦਾ ਫ਼ੈਸਲਾ
. . .  1 day ago
ਸਰਕਾਰੀ ਪੱਤਰ ਵਿਹਾਰ ਸਰਕਾਰੀ ਈ-ਮੇਲ ਰਾਹੀਂ ਕਰਨ ਦੇ ਆਦੇਸ਼
. . .  1 day ago
ਪ੍ਰਧਾਨ ਮੰਤਰੀ ਦੀ ਅਪੀਲ ਉੱਪਰ ਲੋਕਾਂ ਵੱਲੋਂ ਮੋਮਬਤੀਆਂ ਖ਼ਰੀਦਣੀਆਂ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549

ਲੁਧਿਆਣਾ

ਭੀੜੀਆਂ ਗਲੀਆਂ ਵਿਚਲੇ ਕਾਰਖਾਨਿਆਂ ਤੇ ਦੁਕਾਨਾਂ ਵਿਚ ਅੱਗ ਬੁਝਾਊ ਯੰਤਰ ਨਾ ਹੋਣੇ ਖ਼ਤਰੇ ਦੀ ਘੰਟੀ

ਪੁਨੀਤ ਬਾਵਾ ਲੁਧਿਆਣਾ, 19 ਮਈ-ਭੀੜ੍ਹੀਆਂ ਗਲੀਆਂ ਵਿਚਲੇ ਕਾਰਖਾਨਿਆਂ ਤੇ ਦੁਕਾਨਾਂ ਵਿਚ ਅੱਗ ਬੁਝਾਊ ਯੰਤਰ ਨਾ ਹੋਣੇ ਖ਼ਤਰੇ ਦੀ ਘੰਟੀ ਹਨ | ਕਿਉਂਕਿ ਇਨ੍ਹਾਂ ਇਲਾਕਿਆਂ ਵਿਚ ਅੱਗ ਲੱਗਣ ਸਮੇਂ ਫਾਇਰ ਬਿ੍ਗੇਡ ਦੀਆਂ ਗੱਡੀਆਂ ਵੀ ਦਾਖ਼ਲ ਨਹੀਂ ਹੋ ਸਕਦੀਆਂ | ਜਾਣਕਾਰੀ ...

ਪੂਰੀ ਖ਼ਬਰ »

ਇਮਾਰਤੀ ਸ਼ਾਖਾ ਜ਼ੋਨ-ਡੀ ਨੇ ਅਣਅਧਿਕਾਰਤ ਉਸਾਰੀਆਂ ਨੀਤੀਆਂ ਸੀਲ

ਲੁਧਿਆਣਾ, 19 ਮਈ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚ ਹੋ ਰਹੀਆਂ ਅਣਅਧਿਕਾਰਤ ਉਸਾਰੀਆਂ ਵਿਰੁੱਧ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਕਾਰਵਾਈ ਤਹਿਤ ਅੱਜ ਇਮਾਰਤੀ ਸ਼ਾਖਾ ਜ਼ੋਨ ਡੀ ਵੱਲੋਂ ਮਾਡਲ ਟਾਊਨ ਐਕਸਟੈਨਸ਼ਨ ਅਤੇ ਮਾਡਲ ਟਾਊਨ ਵਿਚ ਬਿਨ੍ਹਾਂ ਮਨਜੁੂਰੀ ...

ਪੂਰੀ ਖ਼ਬਰ »

ਸ਼ੱਕੀ ਹਾਲਾਤ ਵਿਚ ਪ੍ਰਵਾਸੀ ਨੌਜਵਾਨ ਵੱਲੋਂ ਖ਼ੁਦਕੁਸ਼ੀ

ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਬਸਤੀ ਜੋਧੇਵਾਲ ਦੇ ਇਲਾਕੇ ਜਨਤਾ ਨਗਰ ਵਿਚ ਪ੍ਰਵਾਸੀ ਨੌਜਵਾਨ ਵੱਲੋਂ ਸ਼ੱਕੀ ਹਾਲਾਤ ਵਿਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਸੁਖਦੀਪ ਕੁਮਾਰ (35) ਵਜੋਂ ਕੀਤੀ ਗਈ ਹੈ | ਸੁਖਦੀਪ ਕੁਮਾਰ ...

ਪੂਰੀ ਖ਼ਬਰ »

ਕਾਤਲਾਨਾ ਹਮਲਾ ਕਰਨ ਦੇ ਮਾਮਲੇ ਵਿਚ ਲੋੜੀਂਦਾ ਕਾਬੂ

ਲੁਧਿਆਣਾ, 19 ਮਈ (ਆਹੂਜਾ)-ਲੁਧਿਆਣਾ ਪੁਲਿਸ ਨੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ ਵਿਚ ਲੁੜੀਂਦੇ ਮਨੀਸ਼ ਕੁਮਾਰ ਉਰਫ਼ ਬਬਲੂ ਵਾਸੀ ਨੇੜੇ ਪੁਰਾਣੀ ਸਬਜ਼ੀ ਮੰਡੀ ਨੂੰ ਕਾਬੂ ਕੀਤਾ ਹੈ | ਥਾਣਾ ਡਿਵੀਜਨ ਨੰ: 4 ਦੀ ਪੁਲਿਸ ਨੇ ਉਸ ਖਿਲਾਫ਼ ਧਾਰਾ 307/148/149 ਅਧੀਨ ਕੇਸ ਦਰਜ ਕੀਤਾ ...

ਪੂਰੀ ਖ਼ਬਰ »

12ਵੀ 'ਚੋਂ ਪੂਰੇ ਪੰਜਾਬ ਵਿਚ ਅੱਵਲ ਰਹੀ ਅਮੀਸ਼ਾ ਅਰੋੜਾ ਦਾ ਸੋਖੀ ਵੱਲੋਂ ਸਨਮਾਨ

ਲੁਧਿਆਨਾ, 19 ਮਈ (ਪਰਮੇਸ਼ਰ ਸਿੰਘ)- ਕੌਾਸਲਰ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਗਬੀਰ ਸਿੰਘ ਸੋਖੀ ਨੇ ਬਾਰ੍ਹਵੀਂ ਜਮਾਤ ਵਿਚ ਪੰਜਾਬ ਵਿਚੋਂ ਅੱਵਲ ਆਈ ਲੁਧਿਆਣੇ ਦੀ ਅਮੀਸ਼ਾ ਅਰੋੜਾ ਨੂੰ ਸਨਮਾਨਿਤ ਕਰਦਿਆਂ ਕਿਹਾ ਦੀ ਅਮੀਸ਼ਾ ਅਰੋੜਾ ਨੇ ਕੇਵਲ ਆਪਣੇ ...

ਪੂਰੀ ਖ਼ਬਰ »

ਪੰਜਾਬੀਆਂ ਨੂੰ ਇਨਸਾਫ਼ ਦਿਵਾਉਣ ਲਈ ਲੋਕ ਇਨਸਾਫ ਪਾਰਟੀ ਸੰਘਰਸ਼ ਜਾਰੀ ਰੱਖੇਗੀ-ਬੈਂਸ

ਲੁਧਿਆਨਾ, 19 ਮਈ (ਪਰਮੇਸ਼ਰ ਸਿੰਘ)- ਲੋਕ ਇਨਸਾਫ਼ ਪਾਰਟੀ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਪਾਰਟੀ ਦਫਤਰ ਕੋਟ ਮੰਗਲ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਕੀਤੇ ਸੰਗਤ ਦਰਸ਼ਨ ਸਮਾਗਮ ਦੌਰਾਨ ਹਲਕਾ ਆਤਮ ਨਗਰ ਅਤੇ ਦੱਖਣੀ ਤੋਂ ਇਲਾਵਾ ਸ਼ਹਿਰ ਦੇ ਹੋਰ ਹਲਕਿਆਂ ਦੇ ...

ਪੂਰੀ ਖ਼ਬਰ »

ਨੌਜਵਾਨ ਨੂੰ ਬੰਦੀ ਬਣਾ ਕੇ ਤਸ਼ੱਦਦ ਕਰਨ ਵਾਲੇ ਟਰਾਂਸਪੋਰਟਰ ਸਮੇਤ 20 ਖਿਲਾਫ਼ ਕੇਸ ਦਰਜ

ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਸੜਕ ਤੇ ਨੌਜਵਾਨ ਨੂੰ ਬੰਦੀ ਬਣਾ ਕੇ ਉਸ 'ਤੇ ਤਸ਼ੱਦਦ ਕਰਨ ਵਾਲੇ ਟਰਾਂਸਪੋਰਟਰ ਸਮੇਤ 20 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵੱਲੋਂ ਇਹ ਕਾਰਵਾਈ ਸੁਖਦੇਵ ਨਗਰ ਵਾਸੀ ਸੰਜੇ ਕੁਮਾਰ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

2 ਸਾਲ ਦੀ ਬੱਚੀ ਦੀ ਲਾਸ਼ ਨਹਿਰ 'ਚੋਂ ਮਿਲੀ

ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)- ਥਾਣਾ ਪੀ.ਏ.ਯੂ ਦੀ ਪੁਲਿਸ ਨੇ ਬੀਤੀ ਰਾਤ ਸਿੱਧਵਾ ਨਹਿਰ ਵਿਚੋਂ 2 ਸਾਲ ਦੀ ਬੱਚੀ ਦੀ ਲਾਸ਼ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਦੇਰ ਰਾਤ ਕੁਝ ਲੋਕਾਂ ਨੇ ਲਾਸ਼ ਨਹਿਰ ਵਿਚ ਪਈ ਦੇਖੀ ਤਾਂ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ...

ਪੂਰੀ ਖ਼ਬਰ »

ਲੁਧਿਆਣਾ ਨਗਰ ਨਿਗਮ ਦੀ ਨਵੀਂ ਵਾਰਡਬੰਦੀ ਦਾ ਕੰਮ 22 ਤੋਂ

ਲੁਧਿਆਣਾ, 19 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੀਆਂ ਆਉਂਦੇ 2-3 ਮਹੀਨਿਆਂ ਵਿਚ ਹੋਣ ਵਾਲੀਆਂ ਚੋਣਾਂ ਲਈ ਨਵੀਂ ਵਾਰਡਬੰਦੀ ਦੇ ਸਰਵੇ ਦਾ ਕੰਮ 22 ਮਈ ਸੋਮਵਾਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਲਈ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਨਿੱਜੀ ਕੰਪਨੀ ਦੇ 300 ਤੋਂ ਵਧੇਰੇ ...

ਪੂਰੀ ਖ਼ਬਰ »

ਕਾਤਲਾਨਾ ਹਮਲਾ ਕਰਨ ਦੇ ਮਾਮਲੇ ਵਿਚ ਦੋ ਭਰਾਵਾਂ ਨੂੰ ਕੈਦ

ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਔਰਤ ਤੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ ਵਿਚ ਉਸ ਦੇ ਪਤੀ ਅਤੇ ਦਿਉਰ ਨੂੰ 4-4 ਸਾਲ ਕੈਦ ਦੀ ਸਜ਼ਾ ਸੁਣਾਈ | ਜਾਣਕਾਰੀ ਅਨੁਸਾਰ ਥਾਣਾ ਜਮਾਲਪੁਰ ਦੀ ਪੁਲਿਸ ਨੇ 3 ਸਤੰਬਰ 2011 ਨੂੰ ਪਰਮਜੀਤ ਕੌਰ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 4 ਸੱਟੇਬਾਜ਼ ਕਾਬੂ

ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ 4 ਸੱਟੇਬਾਜਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 7500 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਡਿਵੀਜਨ ਨੰਬਰ 6 ਦੀ ਪੁਲਿਸ ਨੇ ਸੰਜੇ ...

ਪੂਰੀ ਖ਼ਬਰ »

ਸਿਆਲਕੋਟੀ ਵੱਲੋਂ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਸਕੱਤਰ ਜਨਰਲ ਦੇ ਅਹੁਦੇ ਤੋਂ ਅਸਤੀਫ਼ਾ

ਲੁਧਿਆਣਾ, 19 ਮਈ (ਪੁਨੀਤ ਬਾਵਾ)- ਸ਼ੋ੍ਰਮਣੀ ਅਕਾਲੀ ਦਲ (ਅ) ਦੇ ਸਕੱਤਰ ਜਨਰਲ ਮਨਜੀਤ ਸਿੰਘ ਸਿਆਲਕੋਟੀ ਨੇ ਪਾਰਟੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਉਨ੍ਹਾਂ ਨੇ ਆਪਣਾ ਲਿਖਤੀ ਅਸਤੀਫ਼ਾ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਭੇਜ ਦਿੱਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਪੰਜਾਬ ਸਿਹਤ ਵਿਭਾਗ ਪੈਨਸ਼ਨਰ ਵੈੱਲਫੇਅਰ ਐਸੋਸ਼ੀਏਸ਼ਨ ਦੀ ਮੀਟਿੰਗ

ਲੁਧਿਆਣਾ, 19 ਮਈ (ਸਲੇਮਪੁਰੀ)-ਪੰਜਾਬ ਸਿਹਤ ਵਿਭਾਗ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਲੁਧਿਆਣਾ ਦੀ ਮੀਟਿੰਗ ਸਤੀਸ਼ ਕੁਮਾਰ ਸਚਦੇਵਾ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਭਵਨ ਲੁਧਿਆਣਾ ਵਿਖੇ ਹੋਈ, ਜਿਸ ਵਿਚ ਪੰਜਾਬ ਸਰਕਾਰ ਤੋਂ ਪੈਨਸ਼ਨਰਜ ਦੇ ਰਹਿੰਦੇ ਡੀ ਏ ਦੇ ਬਕਾਏ ...

ਪੂਰੀ ਖ਼ਬਰ »

ਨੌਜਵਾਨ ਤੋਂ ਨਕਦੀ ਲੁੱਟ ਕੇ ਭੱਜ ਰਹੇ ਲੁਟੇਰੇ ਕਾਬੂ

ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਅਮਿਤ ਕੁਮਾਰ ਵਾਸੀ ਨਵੀਂ ਦਿੱਲੀ ਦੀ ਸ਼ਿਕਾਇਤ ਤੇ ਗੁਰਪ੍ਰੀਤ ਅਤੇ ਕਾਕਾ ਵਾਸੀ ਬਰੋਟਾ ਰੋਡ ਨੂੰ ਧਾਰਾ 379/34 ਅਧੀਨ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਥਾਣੇਦਾਰ ਤੋਂ ਪਿਸਤੌਲ, ਆਲੂਆਂ ਦਾ ਟਰੱਕ ਤੇ ਹੋਰ ਲੁੱਟਾਂ-ਖੋਹਾਂ ਕਰਨ ਵਾਲਾ ਗਰੋਹ ਕਾਬੂ

ਜਲੰਧਰ, 19 ਮਈ (ਐੱਮ. ਐੱਸ. ਲੋਹੀਆ)-ਦਿਹਾਤੀ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਇਕ ਅਜਿਹੇ ਗਰੋਹ ਦੇ 6 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਜਲੰਧਰ ਤੇ ਕਪੂਰਥਲਾ ਜ਼ਿਲ੍ਹੇ ਦੇ ਖੇਤਰ 'ਚ ਹੋਈਆਂ ਲੁੱਟਾਂ ਦੇ ਮਾਮਲਿਆਂ ਨੂੰ ਹੱਲ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀਆਂ ...

ਪੂਰੀ ਖ਼ਬਰ »

ਬਿਜਲੀ ਨਾ ਆਉਣ 'ਤੇ ਲੋਕਾਂ ਨੇ ਫਿਰ ਦਿੱਤਾ ਧਰਨਾ

ਲਧਿਆਣਾ, 19 ਮਈ (ਬੀ.ਐਸ.ਬਰਾੜ)-ਇਕ ਪਾਸੇ ਪੰਜਾਬ ਸਰਕਾਰ ਸੂਬੇ ਵਿਚ ਵਾਧੂ ਬਿਜਲੀ ਹੋਣ ਦੀਆਂ ਟਾਹਰਾਂ ਦਿੰਦੀ ਨਹੀਂ ਥੱਕਦੀ, ਪਰ ਦੂਸਰੇ ਪਾਸੇ ਸ਼ਹਿਰ ' ਚ ਲੱਗ ਰਹੇ ਕੱਟਾਂ ਕਾਰਨ ਲੋਕਾਂ ਭਾਰੀ ਮੁਸਕਿਲਾਂ ਦਾ ਸਹਾਮਣਾ ਕਰਨਾ ਪੈ ਰਿਹਾ ਹੈ | ਅਜਿਹਾ ਹੀ ਦੇਖਣ ਨੂੰ ਮਿਲਿਆ ...

ਪੂਰੀ ਖ਼ਬਰ »

ਕਮਿਸ਼ਨਰ ਨੇ ਇਮਾਰਤੀ ਸ਼ਾਖਾ ਸਟਾਫ਼ ਦੀਆਂ ਕੀਤੀਆਂ ਬਦਲੀਆਂ

ਲੁਧਿਆਣਾ, 19 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਇਮਾਰਤੀ ਸ਼ਾਖਾ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਕਮਿਸ਼ਨਰ ਸ. ਜਸਕਿਰਨ ਸਿੰਘ ਵੱਲੋਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ ਜਿਸ ਅਨੁਸਾਰ ਸਹਾਇਕ ਨਿਗਮ ਯੋਜਨਾਕਾਰ ਵਿਜੈ ਕੁਮਾਰ ਨੂੰ ਜੋਨ ਡੀ ਜਦਕਿ ਐਚ. ਐਸ. ਹਨੀ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਕੇਸ ਦਰਜ

ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਸਕੀਨ ਨਗਰ ਵਿਚ ਪ੍ਰਾਪਰਟੀ ਡੀਲਰ ਦਾ ਕੰਮ ਕਰਨ ਵਾਲੇ ਇਕ ਨੌਜਵਾਨ ਨੂੰ ਕੁਝ ਵਿਅਕਤੀਆਂ ਵੱਲੋਂ ਧਮਕੀਆਂ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਬਲਦੇਵ ਰਾਜ ਨੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦੇ ...

ਪੂਰੀ ਖ਼ਬਰ »

ਨੌਜਵਾਨ ਨੂੰ ਗਲਾ ਘੁੱਟ ਕੇ ਮਾਰਨ ਪਿਛੋਂ ਲਾਸ਼ ਨਹਿਰ 'ਚ ਸੁੱਟੀ

ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਗਰਾਮ ਸੜਕ ਸਥਿਤ ਬੱਤਰਾ ਡਰਾਈਕਲੀਨਰ ਦੇ ਮਾਲਕ ਸ: ਪਰਮਜੀਤ ਸਿੰਘ ਬੱਤਰਾ ਦੇ ਨੌਜਵਾਨ ਲੜਕੇ ਮਨਜੋਤ ਸਿੰਘ ਬੱਤਰਾ ਦੀ ਹੱਤਿਆ ਕਰਨ ਉਪਰੰਤ ਲਾਸ਼ ਨਹਿਰ ਵਿਚ ਸੁੱਟੀ ਗਈ ਹੈ | ਜਾਣਕਾਰੀ ਅਨੁਸਾਰ 15 ਮਈ ਨੂੰ ਮਨਜੋਤ ...

ਪੂਰੀ ਖ਼ਬਰ »

ਵੱਖ-ਵੱਖ ਦੇਸ਼ਾਂ ਦੇ ਵਫਦ ਨੇ ਕੀਤਾ ਪੀ.ਏ.ਯੂ ਦਾ ਦੌਰਾ

ਲੁਧਿਆਣਾ, 19 ਮਈ (ਬੀ.ਐਸ.ਬਰਾੜ)-ਵੱਖ-ਵੱਖ ਦੇਸ਼ਾਂ ਆਸਟਰੇਲੀਆ, ਨਿਊਜ਼ੀਲੈਂਡ, ਆਇਰਲੈਂਡ, ਯੂ.ਕੇ. ਅਤੇ ਬ੍ਰਾਜ਼ੀਲ ਤੋਂ ਆਏ 10 ਮੈਂਬਰੀ ਵਫ਼ਦ ਨੇ ਅੱਜ ਪੀ. ਏ. ਯੂ. ਦੌਰਾ ਕੀਤਾ | ਇਸ ਮੌਕੇ ਡਾ. ਸਰਬਜੀਤ ਸਿੰਘ ਨੇ ਵਫ਼ਦ ਨੂੰ ਯੂਨੀਵਰਸਿਟੀ ਦੀਆਂ ਗਤੀਵਿਧੀਆਂ ਤੇ ਚਾਨਣਾ ...

ਪੂਰੀ ਖ਼ਬਰ »

ਪਿਸਤੌਲ ਸਮੇਤ ਨੌਜਵਾਨ ਕਾਬੂ

ਲੁਧਿਆਣਾ, 19 ਮਈ (ਆਹੂਜਾ)-ਲੁਧਿਆਣਾ ਪੁਲਿਸ ਨੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਇਕ ਪਿਸਤੌਲ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖ਼ਤ ਵਿੱਕੀ ਕੁਮਾਰ ਪੁੱਤਰ ਰਕੇਸ਼ ਕੁਮਾਰ ਵਜੋਂ ਕੀਤੀ ਗਈ ਹੈ | ...

ਪੂਰੀ ਖ਼ਬਰ »

ਪੰਚਮ ਹਸਪਤਾਲ ਵਿਚ 3 ਸਾਲਾ ਬੱਚੇ ਦਾ ਬਿਨਾਂ ਆਪ੍ਰੇਸ਼ਨ ਕੀਤੇ ਦਿਲ ਦਾ ਛੇਕ ਬੰਦ ਕੀਤਾ

ਲੁਧਿਆਣਾ, 19 ਮਈ (ਸਲੇਮਪੁਰੀ)-ਮਲਟੀ ਸੁਪਰ ਸਪੈਸ਼ਲਿਟੀ ਪੰਚਮ ਹਸਪਤਾਲ ਕੈਨਾਲ ਰੋਡ, ਲੁਧਿਆਣਾ ਦੀ ਡਾਕਟਰੀ ਟੀਮ ਨੇ ਇੱਕ ਮਾਸੂਮ ਬੱਚੇ ਜਿਹੜਾ ਦਿਲ ਦੇ ਵਿਚ ਛੇਕ ਹੋਣ ਕਾਰਨ ਮੌਤ ਅਤੇ ਜਿੰਦਗੀ ਨਾਲ ਲੜਾਈ ਲੜ ਰਿਹਾ ਸੀ ਦਾ ਇਲਾਜ ਕਰਕੇ ਨਵਾਂ ਜੀਵਨ ਪ੍ਰਦਾਨ ਕੀਤਾ ਹੈ | ...

ਪੂਰੀ ਖ਼ਬਰ »

12ਵੀਂ ਜਮਾਤ ਦੇ ਨਤੀਜੇ 'ਚ ਪੰਜਾਬ ਵਿਚੋਂ ਚੌਥੇ ਸਥਾਨ 'ਤੇ ਆਉਣ ਵਾਲੀ ਵਿਦਿਆਰਥਣ ਦਾ ਸਨਮਾਨ

ਲੁਧਿਆਣਾ 19 ਮਈ (ਕਵਿਤਾ ਖੁੱਲਰ)-ਵਾਰਡ ਨੰਬਰ 14 ਖੋਖਾ ਮਾਰਕੀਟ ਸ਼ੇਰਪੁਰ ਵਿਖੇ ਵਾਰਡ ਪ੍ਰਧਾਨ ਹੈਪੀ ਸ਼ੇਰਪੁਰੀਆ ਦੀ ਅਗਵਾਈ ਹੇਠ ਇਕ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ ਵਿਚ 12ਵੀਂ ਜਮਾਤ ਦੇ ਨਤੀਜੇ 'ਚ ਪੰਜਾਬ ਵਿਚੋਂ ਚੌਥੇ ਸਥਾਨ ਤੇ ਆਉਣ ਵਾਲੀ ਹੋਣਹਾਰ ਵਿਦਿਆਰਥਣ ...

ਪੂਰੀ ਖ਼ਬਰ »

ਦੇਸ਼ ਦੀ ਤਰੱਕੀ ਨਸ਼ਾ ਮੁਕਤ ਨਰੋਏ ਸਮਾਜ ਨਾਲ ਹੀ ਸੰਭਵ-ਕੇਸ਼ਵ ਯਾਦਵ

ਲੁਧਿਆਣਾ, 19 ਮਈ (ਕਵਿਤਾ ਖੁੱਲਰ)-ਲੋਕ ਸਭਾ ਲੁਧਿਆਣਾ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਸੰਨੀ ਕੈਂਥ ਦੀ ਅਗਵਾਈ ਹੇਠ ਲੁਧਿਆਣਾ ਯੂਥ ਕਾਂਗਰਸ ਦੇ ਇੰਚਾਰਜ ਕਮਲਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਂਗਰਸੀ ਵਰਕਰਾਂ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਪੰਜਾਬ ...

ਪੂਰੀ ਖ਼ਬਰ »

ਬਿੱਟੀ ਦੀਆਂ ਇਤਰਾਜ਼ਯੋਗ ਤਸਵੀਰਾਂ ਸੋਸ਼ਲ ਮੀਡੀਆ 'ਤੇ ਪਾਉਣ ਵਾਲੇ ਦੀ ਜ਼ਮਾਨਤ ਰੱਦ

ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੀ ਉਘੀ ਗਾਇਕਾ ਅਤੇ ਕਾਂਗਰਸੀ ਆਗੂ ਸਤਵਿੰਦਰ ਕੌਰ ਬਿੱਟੀ ਦੀਆਂ ਇਤਰਾਜਯੋਗ ਤਸਵੀਰਾਂ ਸੋਸ਼ਲ ਮੀਡੀਆ ਤੇ ਪਾਉਣ ਵਾਲੇ ਪ੍ਰਾਪਰਟੀ ਡੀਲਰ ਦੀ ਜ਼ਮਾਨਤ ਅਦਾਲਤ ਵੱਲੋਂ ਰੱਦ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਡਾ: ਕੰਗ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 19 ਮਈ (ਕਵਿਤਾ ਖੁੱਲਰ)-ਪੰਜਾਬੀ ਸਾਹਿਤ ਅਕਾਦਮੀ ਦੇ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਨੇ ਅਕਾਦਮੀ ਦੇ ਜੀਵਨ ਮੈਂਬਰ ਡਾ. ਗੁਲਜ਼ਾਰ ਸਿੰਘ ਕੰਗ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਅਕਾਦਮੀ ਦੇ ਪ੍ਰਧਾਨ ਡਾ: ਸੁਖਦੇਵ ਸਿੰਘ ਸਿਰਸਾ, ...

ਪੂਰੀ ਖ਼ਬਰ »

ਜਨਰੇਟਰ ਵਿਚ ਆਉਣ 'ਤੇ ਬਾਂਹ ਕੱਟੀ-ਕੇਸ ਦਰਜ

ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਇਸਲਾਮਗੰਜ ਵਾਸੀ ਬਿਲੂ ਰਾਮ ਦੀ ਸ਼ਿਕਾਇਤ ਤੇ ਉਪਕਾਰ ਸਿੰਘ ਵਾਸੀ ਅਜੀਤ ਨਗਰ ਖਿਲਾਫ ਧਾਰਾ 287/336/338/506 ਅਧੀਨ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 4 ਕਾਬੂ- 1484 ਬੋਤਲਾਂ ਬਰਾਮਦ

ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਸਮੇਤ 4 ਵਿਅਕਤੀਆਂ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 1484 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਥਾਣਾ ਸਲੇਮਟਾਬਰੀ ਦੀ ...

ਪੂਰੀ ਖ਼ਬਰ »

ਸਿੱਧੂ ਦਾ ਕੰਮ ਪਾਰਦਰਸ਼ਤਾ, ਸਪੱਸ਼ਟਤਾ ਅਤੇ ਸੱਚਾਈ ਦੀ ਮਿਸਾਲ-ਦਾਖਾ, ਬਾਵਾ

ਲੁਧਿਆਣਾ, 19 ਮਈ (ਕਵਿਤਾ ਖੁੱਲਰ)-ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸ: ਨਵਜੋਤ ਸਿੰਘ ਸਿੱਧੂ ਨੂੰ ਮਿਲ ਕੇ ਉਨ੍ਹਾਂ ਦੇ ਕੰਮ ਕਰਨ ਦੇ ਢੰਗ ਤਰੀਕੇ ਲਈ ਵਧਾਈ ਦਿੰਦਿਆਂ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਮਲਕੀਤ ਸਿੰਘ ਦਾਖਾ ਸਾਬਕਾ ਮੰਤਰੀ ਅਤੇ ਜਨਰਲ ...

ਪੂਰੀ ਖ਼ਬਰ »

ਸਨਅਤੀ ਆਗੂ ਵਿਨੋਦ ਥਾਪਰ ਦੀ ਮਾਤਾ ਸਤ ਰਾਣੀ ਨੂੰ ਰਸਮੀ ਪਗੜੀ ਮੌਕੇ ਸ਼ਰਧਾਂਜਲੀਆਂ

ਲੁਧਿਆਣਾ, 19 ਮਈ (ਪੁਨੀਤ ਬਾਵਾ)-ਨਿਟਵੀਅਰ ਕਲੱਬ ਦੇ ਚੇਅਰਮੈਨ ਵਿਨੋਦ ਥਾਪਰ ਦੇ ਮਾਤਾ ਅਤੇ ਸਨਅਤਕਾਰ ਆਸ਼ੂਤੋਸ਼ ਥਾਪਰ ਦੇ ਦਾਦੀ ਜੀ ਸ੍ਰੀਮਤੀ ਸਤ ਰਾਣੀ ਥਾਪਰ ਦਾ ਬੀਤੇ ਦਿਨੀਂ ਆਚਾਨਕ ਦਿਹਾਂਤ ਹੋ ਗਿਆ | ਜਿੰਨ੍ਹਾਂ ਨਮਿਤ ਪਾਠ ਦਾ ਭੋਗ ਤੇ ਰਸਮ ਪੱਗੜੀ ਅੱਜ ਲਾਇਲਜ਼ ...

ਪੂਰੀ ਖ਼ਬਰ »

ਗੁਰਦੁਆਰਾ ਆਲਮਗੀਰ ਵਿਖੇ ਸ਼੍ਰੋਮਣੀ ਅਕਾਲੀ ਦਲ ਹਲਕਾ ਦਾਖਾ ਦੀ ਅਹਿਮ ਮੀਟਿੰਗਸਬੰਧੀ ਵਿਚਾਰਾਂ

ਡੇਹਲੋਂ/ਆਲਮਗੀਰ, 19 ਮਈ (ਅੰਮਿ੍ਤਪਾਲ ਸਿੰਘ ਕੈਲੇ)-ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਦਾਖਾ ਦੇ ਵਰਕਰਾਂ ਦੀ ਅਹਿਮ ਮੀਟਿੰਗ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੀ ਅਗਵਾਈ ਹੇਠ ਹੋਈ ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਓਵਰ ਵੇਟ ਗੱਡੀਆਂ ਕਾਰਨ ਲਾਡੋਵਾਲ ਟੋਲ ਪਲਾਜ਼ਾ 'ਤੇ ਐਾਬੂਲੈਂਸ ਜਾਮ 'ਚ ਫਸੀ

ਲਾਡੋਵਾਲ, 19 ਮਈ (ਕਰਮਦੀਪ ਸਿੰਘ)-ਲਾਡੋਵਾਲ ਟੋਲ ਪਲਾਜਾ 'ਤੇ ਓਵਰ ਵੇਟ ਗੱਡੀਆਂ ਦੇ ਟੋਲ ਪਲਾਜਾ ਬੂਥ ਜਾਮ ਕਰਨ ਕਾਰਨ ਅੱਜ ਇੱਕ ਐਾਬੂਲੇਂਸ ਜਾਮ ਵਿੱਚ ਫਸ ਗਈ ਜਿਸਨੂੰ ਟੋਲ ਪਲਾਜਾ ਦੇ ਪ੍ਰਬੰਧਕ ਚੰਚਲ ਰਾਜ ਸਿੰਘ ਅਤੇ ਦਿਨੇਸ਼ ਕੁਮਾਰ ਨੇ ਕਾਫੀ ਸਮੇਂ ਮਿਹਨਤ ਕਰਕੇ ਜਾਮ ...

ਪੂਰੀ ਖ਼ਬਰ »

ਜੀ. ਏ. ਡੀ. ਕਾਨਵੈਂਟ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਡਾਬਾ/ਲੁਹਾਰਾ, 19 ਮਈ (ਕੁਲਵੰਤ ਸਿੰਘ ਸੱਪਲ)-ਜੀ ਏ ਡੀ ਕਾਨਵੈਂਟ ਸਕੂਲ ਟੇਡੀ ਰੋਡ ਸ਼ਿਮਲਾਪੁਰੀ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸਕੂਲ ਦੇ 12ਵੀਂ ਦੇ ਸਾਰੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਸਟੈਨ ਆਟੋ ਬ੍ਰਾਂਚ ਪੋਹੀੜ ਵਿਖੇ ਸਵਿਫ਼ਟ ਡਿਜ਼ਾਇਰ ਦਾ ਨਵਾਂ ਮਾਡਲ ਲਾਂਚ

ਡੇਹਲੋਂ/ਆਲਮਗੀਰ,19 ਮਈ (ਅੰਮਿ੍ਤਪਾਲ ਸਿੰਘ ਕੈਲੇ)-ਮਰੂਤੀ ਸੁਜ਼ੂਕੀ ਸਟੈਨ ਆਟੋ ਦੀ ਬ੍ਰਾਂਚ ਪੋਹੀੜ ਵਿਖੇ ਸਵਿਫਟ ਡਿਜ਼ਾਇਰ ਦਾ ਨਵਾਂ ਮਾਡਲ ਲਾਂਚ ਕੀਤਾ ਗਿਆ | ਸਟੈਨ ਆਟੋ ਪੋਹੀੜ ਵਿਖੇ ਬ੍ਰਾਂਚ ਮੈਨੇਜ਼ਰ ਕਮਲਜੀਤ ਸਿੰਘ ਦਿਓਲ ਅਤੇ ਸ਼੍ਰੀ ਮਹੇਸ਼ ਸ਼ਰਮਾ ...

ਪੂਰੀ ਖ਼ਬਰ »

ਸੰਗ੍ਰਹਿਣੀ ਰੋਗ ਨੂੰ ਅਣਗੌਲਿਆਂ ਨਹੀਂ ਕਰਨਾ ਚਾਹੀਦਾ-ਡਾ: ਗੁਪਤਾ

ਲੁਧਿਆਣਾ, 19 ਮਈ (ਸਲੇਮਪੁਰੀ)-ਬਹੁਤ ਸਾਰੀਆਂ ਅਜਿਹੀਆਂ ਬਿਮਾਰੀਆਂ ਹਨ ਜਿਨ੍ਹਾਂ ਦਾ ਅਸੀ ਇਲਾਜ ਕਰਵਾਉਣ ਦੀ ਥਾਂ ਅਣਗੌਲਿਆ ਕਰ ਦਿੰਦੇ ਹਾਂ ਜਿਸ ਦੇ ਬਾਅਦ ਵਿੱਚ ਭਿਆਨਕ ਸਿੱਟੇ ਨਿਕਲਦੇ ਹਨ | ਇਹ ਵਿਚਾਰ ਪੇਟ ਦੇ ਰੋਗਾਂ ਦੇ ਮਾਹਿਰ ਡਾ: ਦਿਨੇਸ਼ ਗੁਪਤਾ ਨੇ ਦੀਪਕ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਲੁਧਿਆਣਾ, 19 ਮਈ (ਬੀ.ਐਸ.ਬਰਾੜ)-ਪੰਜਾਬ ਯੂਨੀਵਰਸਿਟੀ ਵਲੋ­ਾ ਪਿਛਲੇ ਸਾਲ ਦੰਸਬਰ ਮਹੀਨੇ ਵਿਚ ਲਈ ਗਈ ਐਮ. ਏ. ਇੰਗਲਿਸ਼ ਸਮੈਸਟਰ ਪਹਿਲਾ ਦੀ ਪ੍ਰੀਖਿਆ ਦਾ ਨਤੀਜਾ 100 ਫੀਸਦੀ ਰਿਹਾ | ਜਿਸ ਵਿਚ ਕਾਲਜ ਦੀ ਵਿਦਿਆਰਥਣ ਗੁਰਬੀਰ ਕੌਰ ਨੇ 68.7 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ...

ਪੂਰੀ ਖ਼ਬਰ »

ਕੈਨੇਡਾ/ਅਮਰੀਕਾ ਵੀਜ਼ਾ ਸਬੰਧੀ ਮੁਫ਼ਤ ਸੈਮੀਨਾਰ ਲੁਧਿਆਣਾ ਦੇ ਹੋਟਲ ਏ ਵਿਚ 20/21 ਮਈ ਨੂੰ

ਲੁਧਿਆਣਾ, 19 ਮਈ (ਅਜੀਤ ਬਿਊਰੋ)-ਇਜ਼ੀ ਵੀਜ਼ਾ ਵੱਲੋਂ ਵਿਦਿਆਰਥੀਆਂ ਲਈ ਨਵੀਂ ਸਕੀਮ, ਕੈਨੇਡਾ ਦੇ 20 ਤੋਂ ਵੱਧ ਕਾਲਜ ਅਤੇ ਯੂਨੀਵਰਸਿਟੀ ਵਿਚ ਅਪਲਾਈ ਕਰ ਸਕਦੇ ਹੋ | ਯੂ. ਐਸ. ਏ. ਦੇ ਸਭ ਤੋਂ ਜ਼ਿਆਦਾ ਵੀਜ਼ਾ ਲਗਵਾ ਚੁੱਕੀ ਕੰਪਨੀ ਦੇ ਬ੍ਰਾਂਚ ਮੈਨੇਜਰ ਨੇ ਦੱਸਿਆ ਕਿ ਇਜ਼ੀ ...

ਪੂਰੀ ਖ਼ਬਰ »

ਬੈਟਰਥਿੰਕ ਦੇ ਵਿਦਿਆਰਥੀਆਂ ਨੇ ਆਈਲੈਟਸ ਦੀ ਪ੍ਰੀਖਿਆ ਵਿਚ ਫਿਰ ਬਾਜ਼ੀ ਮਾਰੀ

ਲੁਧਿਆਣਾ, 19 ਮਈ (ਅ. ਬ.)-ਆਇਲੈਟਸ ਦਾ ਪੇਪਰ ਜੋ ਕਿ ਹਰ ਵਾਰ ਵਿਦਿਆਰਥੀਆਂ ਨੂੰ ਅਚੰਭੇ ਵਿਚ ਪਾ ਦਿੰਦਾ ਹੈ, ਪਰ ਬੈਟਰਥਿੰਕ ਜੋ ਕਿ ਭਾਰਤ ਦੀ ਮੰਨੀ-ਪ੍ਰਮੰਨੀ ਸੰਸਥਾ ਹੈ | ਇਹ 1999 ਤੋਂ ਲੈ ਕੇ ਹੁਣ ਤਕ ਆਇਲੈਟਸ ਦੇ ਚਾਰੋ ਸੈਕਸ਼ਨ ਰੀਡਿੰਗ, ਰਾਈਟਿੰਗ, ਲਿਸਨਿੰਗ ਅਤੇ ਸਪੀਕਿੰਗ ...

ਪੂਰੀ ਖ਼ਬਰ »

34ਵੀਂ ਬਰਸੀ 'ਤੇ ਵਿਸ਼ੇਸ: ਲਗਾਤਾਰ ਤਿੰਨ ਉਲੰਪਿਕਸ ਵਿਚ ਸਰਬੋਤਮ ਗੋਲ਼ਕਰਤਾ ਪਿ੍ਥੀਪਾਲ ਸਿੰਘ

ਲੁਧਿਆਣਾ: ਗੁਰੂ ਨਾਨਕ ਪਾਤਸ਼ਾਹ ਦੇ ਜਨਮ ਅਸਥਾਨ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ 28 ਜਨਵਰੀ 1932 ਨੂੰ ਜਨਮੇ ਵਿਸ਼ਵ ਪ੍ਰਸਿੱਧ ਪਨੈਲਟੀ ਕਾਰਨਰ ਮਾਹਿਰ ਪਿ੍ਥੀਪਾਲ ਸਿੰਘ ਭਾਰਤੀ ਹਾਕੀ ਦਾ ਉਹ ਯੋਧਾ ਸੀ ਜਿਸਨੇ 1960 ਰੋਮ, 1964 ਟੋਕੀਓ ਅਤੇ 1968 ਮੈਕਸੀਕੋ ਦੀਆਂ ਲਗਾਤਾਰ ...

ਪੂਰੀ ਖ਼ਬਰ »

ਦੋ ਭਗੌੜਿਆਂ ਸਮੇਤ ਤਿੰਨ ਕਾਬੂ

ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਵੱਖ ਵੱਖ ਥਾਵਾਂ ਤੋਂ ਦੋ ਭਗੋੜਿਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਮਨਦੀਪ ਕੁਮਾਰ ਵਾਸੀ ਚੰਦਰ ਕਲੋਨੀ ਅਤੇ ਉਸ ਦੇ ਸਾਥੀ ਨਵਤੇਜ ਸਿੰਘ ਨੂੰ ਕਾਬੂ ਕੀਤਾ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਮਾਡਲ ਲੜਕੀ ਦੀ ਮੌਤ

ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਧਾਂਦਰਾ ਰੋਡ ਦੇ ਇਲਾਕੇ ਸ਼ਹੀਦ ਭਗਤ ਸਿੰਘ ਨਗਰ ਵਿਚ ਮਾਡਿਲੰਗ ਕਰਦੀ ਲੜਕੀ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ ਹੈ | ਜਾਂਚ ਅਧਿਕਾਰੀ ਸ: ਜੱਜ ਸਿੰਘ ਨੇ ਦੱਸਿਆ ਕਿ ਮਿ੍ਤਕ ਲੜਕੀ ਰਣਦੀਪ ਕੌਰ ਪੁੱਤਰੀ ਦਲਜੀਤ ਸਿੰਘ ...

ਪੂਰੀ ਖ਼ਬਰ »

ਸਵਾਨੀ ਮੋਟਰਜ਼ 'ਤੇ ਡਿਜ਼ਾਈਰ ਕਾਰ ਦਾ ਨਵਾਂ ਮਾਡਲ ਲਾਂਚ

ਲੁਧਿਆਣਾ, 19 ਮਈ (ਜੁਗਿੰਦਰ ਸਿੰਘ ਅਰੋੜਾ)-ਫਿਰੋਜਗਾਂਧੀ ਮਾਰਕੀਟ ਸਥਿਤ ਸਵਾਨੀ ਮੋਟਰਜ ਸਰਵਿਸਸ 'ਤੇ ਅੱਜ ਮਾਰੂਤੀ ਸਜੂਕੀ ਕੰਪਨੀ ਦੇ ਉਤਪਾਦਨ ਡਿਜਾਈਰ ਕਾਰ ਦੇ ਨਵੇਂ ਮਾਡਲ ਨੂੰ ਲਾਂਚ ਕੀਤਾ ਗਿਆ | ਡਿਜਾਈਰ ਕਾਰ ਦੇ ਨਵੇਂ ਮਾਡਲ ਨੂੰ ਲਾਂਚ ਕਰਨ ਮੌਕੇ ਸਟੇਟ ਬੈਂਕ ਆਫ ...

ਪੂਰੀ ਖ਼ਬਰ »

ਆਬਕਾਰੀ ਅਤੇ ਕਰ ਵਿਭਾਗ ਪੰਜਾਬ ਸਟੇਟ ਮਨਿਸਟੀਰੀਅਲ ਸਟਾਫ਼ ਐਸ਼ੋਸੀਏਸ਼ਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ

ਲੁਧਿਆਣਾ, 18 ਮਈ (ਸਲੇਮਪੁਰੀ)-ਪੰਜਾਬ ਸਟੇਟ ਮਨਿਸਟੀਰੀਅਲ ਸਟਾਫ ਅਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਨਛੱਤਰ ਸਿੰਘ ਭਾਈਰੂਪਾ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਭਵਨ, ਲੁਧਿਆਣਾ ਵਿਖੇ ਹੋਈ | ਇਸ ਮੌਕੇ ਐਸ਼ੋਸ਼ੀਏਸ਼ਨ ਦੇ ਆਗੂ ਨੱਛਤਰ ਸਿੰਘ ਭਾਈਰੂਪਾ, ...

ਪੂਰੀ ਖ਼ਬਰ »

12 ਚੌਕੀ ਇੰਚਾਰਜਾਂ ਸਮੇਤ 30 ਮੁਲਾਜ਼ਮਾਂ ਦੇ ਤਬਾਦਲੇ

ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਪ੍ਰਸ਼ਾਸਨ ਨੇ ਅੱਜ 12 ਚੌਕੀ ਇੰਚਾਰਜ ਸਮੇਤ 30 ਮੁਲਾਜਮਾਂ ਦੇ ਤਬਾਦਲੇ ਕਰ ਦਿੱਤੇ ਹਨ | ਜਾਣਕਾਰੀ ਅਨੁਸਾਰ ਸਹਾਇਕ ਸਬ ਇੰਸਪੈਕਟਰ ਬਲਬੀਰ ਸਿੰਘ ਨੂੰ ਇੰਚਾਰਜ ਕਟਾਣੀ ਕਲਾਂ, ਮੋਹਣ ਲਾਲ ਨੂੰ ਥਾਣਾ ਡਿਵੀਜਨ ...

ਪੂਰੀ ਖ਼ਬਰ »

4 ਦਿਨ ਬਾਅਦ ਵੀ ਨਹੀਂ ਹੋ ਸਕਿਆ ਅਣਪਛਾਤੇ ਨੌਜਵਾਨ ਦਾ ਸਸਕਾਰ

ਲੁਧਿਆਣਾ, 19 ਮਈ (ਆਹੂਜਾ)-ਸਿਵਲ ਹਸਪਤਾਲ ਵਿਚ ਪਿਛਲੇ 4 ਦਿਨਾਂ ਤੋਂ ਇਕ ਨੌਜਵਾਨ ਦੀ ਲਾਸ਼ ਦਾ ਸੰਸਕਾਰ ਪੁਲਿਸ ਨਹੀਂ ਕਰਵਾ ਸਕੀ ਅਤੇ ਨੌਜਵਾਨ ਦੀ ਲਾਸ਼ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰੁਲ ਰਹੀ ਹੈ | ਜਾਣਕਾਰੀ ਅਨੁਸਾਰ ਵਿਜੈ ਕੁਮਾਰ ਨਾਮੀ ਨੌਜਵਾਨ ਨੂੰ ਬਿਮਾਰੀ ...

ਪੂਰੀ ਖ਼ਬਰ »

ਰੇਤ ਦੀ ਖੱਡ ਨਿਲਾਮ ਕਰਨ ਦੇ ਵਿਰੋਧ ਵਿਚ ਕੁਤਬੇਵਾਲ ਅਰਾਈਆਂ ਦੇ ਵਸਨੀਕਾਂ ਵੱਲੋਂ ਪ੍ਰਦਰਸ਼ਨ

ਲੁਧਿਆਣਾ, 19 ਮਈ (ਪੁਨੀਤ ਬਾਵਾ)-ਪਿੰਡ ਕੁਤਬੇਵਾਲ ਅਰਾਈਆਂ ਵਿਖੇ ਰੇਤ ਦੀ ਖੱਡ ਨਿਲਾਮ ਕਰਨ ਦੇ ਵਿਰੋਧ ਵਿਚ ਪਿੰਡ ਵਾਸੀਆਂ ਵੱਲੋਂ ਜੋਰਦਾਰ ਸੰਘਰਸ਼ ਕਰਕੇ 20 ਮਈ ਨੂੰ ਹੋਣ ਵਾਲੀ ਆਨਲਾਈਨ ਬੋਲੀ ਰੱਦ ਕਰਨ ਦੀ ਮੰਗ ਕੀਤੀ ਗਈ | ਸੰਘਰਸ਼ ਕਰਨ ਵਾਲੇ ਸਾਬਕਾ ਸਰਪੰਚ ਚਰਨਦਾਸ, ...

ਪੂਰੀ ਖ਼ਬਰ »

ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 19 ਮਈ (ਪੁਨੀਤ ਬਾਵਾ)-ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੇ ਸਥਾਨਕ ਬਚਤ ਭਵਨ ਵਿਖੇ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਕਿ 30 ਜੂਨ ਤੱਕ ਸੰਭਾਵੀ ...

ਪੂਰੀ ਖ਼ਬਰ »

ਤੇਜ਼ ਰਫਤਾਰ ਸਕੂਲੀ ਬੱਸ ਦੀ ਲਪੇਟ 'ਚ ਆ ਕੇ ਸਾਈਕਲ ਸਵਾਰ ਦੀ ਮੌਤ

ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਈ ਰਣਧੀਰ ਸਿੰਘ ਨਗਰ ਵਿਚ ਤੇਜ਼ ਰਫਤਾਰ ਦੀ ਸਕੂਲੀ ਬੱਸ ਨੇ ਸਾਇਕਲ ਸਵਾਰ ਨੂੰ ਲਪੇਟ ਵਿਚ ਲੈ ਲਿਆ ਜਿਸ ਦੇ ਸਿੱਟੇ ਵਜੋਂ ਉਸ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਮੁਹੰਮਦ ਆਰਿਫ (47) ਵਜੋਂ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ ਦੋ ਮੈਂਬਰ ਪੁਲਿਸ ਵੱਲੋਂ ਕਾਬੂ

ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਇਕ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜੇ ਵਿਚੋਂ 7 ਮੋਬਾਇਲ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ | ਸੀ. ਆਈ. ਏ. ਸਟਾਫ ਦੇ ਇੰਚਾਰਜ ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਕਾਬੂ ਕੀਤੇ ਕਥਿਤ ਦੋਸ਼ੀਆਂ ਵਿਚ ਦਿਲਪ੍ਰੀਤ ਸਿੰਘ ਉਰਫ ਲੱਕੀ ਪੁੱਤਰ ਵਰਿੰਦਰ ਸਿੰਘ ਵਾਸੀ ਨੇੜੇ ਵਰਧਮਾਨ ਮਿੱਲ ਅਤੇ ਵਰਿੰਦਰ ਸਿੰਘ ਉਰਫ ਵਿੱਕੀ ਵਾਸੀ ਸੰਜੇ ਗਾਂਧੀ ਕਾਲੋਨੀ ਨੂੰ ਕਾਬੂ ਕਰਕੇ ਉਸ ਦੇ ਕਬਜੇ ਵਿਚੋਂ 7 ਮੋਬਾਇਲ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ | ਇਸ ਮਾਮਲੇ ਵਿਚ ਧਾਰਾ 379/411 ਅਧੀਨ ਕੇਸ ਦਰਜ ਕੀਤਾ ਹੈ | ਕਥਿਤ ਦੋਸ਼ੀਆਂ ਨੇ ਇਹ ਸਮਾਨ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਲੁਟਿਆ ਸੀ |


ਖ਼ਬਰ ਸ਼ੇਅਰ ਕਰੋ

ਸ਼ਿਕਾਇਤਾਂ ਕਰਨ ਦੇ ਬਾਵਜੂਦ ਪੈਟਰੋਲ ਪੰਪਾਂ ਖਿਲਾਫ਼ ਨਹੀਂ ਕੀਤੀ ਜਾ ਰਹੀ ਕਾਰਵਾਈ

ਲੁਧਿਆਣਾ, 19 ਮਈ (ਜੁਗਿੰਦਰ ਸਿੰਘ ਅਰੋੜਾ)- ਸਰਕਾਰ ਦੇ ਆਦੇਸ਼ਾਂ ਮੁਤਾਬਕ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਆਧਾਰਿਤ ਗਠਿਤ ਕੀਤੀਆਂ ਗਈਆਂ ਟੀਮਾਂ ਵੱਲੋਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਸਥਿਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX