ਤਾਜਾ ਖ਼ਬਰਾਂ


ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
. . .  1 day ago
ਸੁਲਤਾਨਪੁਰ ਲੋਧੀ, (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਗੁਰਦੁਆਰ ਨਾਨਕ ਝੀਰਾ ਸਾਹਿਬ ਬਿਦਰ...
ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ
. . .  1 day ago
ਫ਼ਤਿਹਗੜ੍ਹ ਸਾਹਿਬ, 21 ਜੁਲਾਈ (ਅਰੁਣ ਅਹੂਜਾ)- ਜ਼ਿਲ੍ਹੇ ਦੇ ਪਿੰਡ ਖੋਜੇਮਾਜਰਾ ਵਿਖੇ ਬੀਤੇ ਦਿਨ ਪੁੱਟੇ ਗਏ ਇਕ ਟੋਏ ਵਿਚ ਇਕੋ ਪਰਿਵਾਰ ਦੇ 3 ਬੱਚਿਆਂ ਦੇ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਹਾਦਸੇ ਉਪਰੰਤ ਸਮੁੱਚੇ ਪਿੰਡ ਵਿਚ ਸੋਗ ਦੀ...
ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  1 day ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  1 day ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  1 day ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  1 day ago
ਭੋਪਾਲ, 21 ਜੁਲਾਈ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਦੋ ਧੜਿਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿੱਚ 13 ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ...
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  1 day ago
ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘੱਗਰ ਦਰਿਆ ਦੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਅਧਿਕਾਰੀ ਸਮੇਂ ਸਮੇਂ 'ਤੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲੈ ਰਹੇ ...
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  1 day ago
ਚੰਡੀਗੜ੍ਹ, 21 ਜੁਲਾਈ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਇਸ ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਸਮੇਤ ਬੇਟੀ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ...
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  1 day ago
ਸੰਗਰੂਰ, 21 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵੱਲੋਂ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ...
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  1 day ago
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹੇ ਰੋਪੜ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਮਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ 'ਲੋਕ ਸੰਘਰਸ਼ ਮੋਰਚੇ' ਵੱਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ...
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  1 day ago
ਛੇਹਰਟਾ, 21 ਜੁਲਾਈ (ਵਡਾਲੀ)- ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ ਤੇ ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ...
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  1 day ago
ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਐਤਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋਏ ਹਨ। ਸਥਾਨਕ
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 21 ਜੁਲਾਈ-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਨਿਗਮ ਬੋਧ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਲਖਨਊ, 21 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ 18.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੇ ਐਤਵਾਰ ਨੂੰ ਕਿਹਾ ਕਿ ਐਸ.ਸੀ/ਐਸ.ਟੀ ਪ੍ਰਬੰਧਾਂ ਤਹਿਤ ਮੁੱਖ ...
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  1 day ago
ਜਕਾਰਤਾ, 21 ਜੁਲਾਈ- ਭਾਰਤ ਦੀ ਚੋਟੀ ਦੀ ਮਹਿਲਾ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਇੰਡੋਨੇਸ਼ੀਆ ਬੈਡਮਿੰਟਨ ਟੂਰਨਾਮੈਂਟ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਿਓ ਓਲੰਪਿਕ 'ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੀ ਸਿੰਧੂ ਨੂੰ ਅੱਜ ਖੇਡੇ ਗਏ ਮਹਿਲਾ...
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  1 day ago
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  1 day ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549

ਰੂਪਨਗਰ

ਨਾਮਧਾਰੀ ਸੰਪਰਦਾ ਿਖ਼ਲਾਫ਼ ਗੁਰਮਤਿ ਵਿਚਾਰ ਮੰਚ ਪੰਜਾਬ ਨੇ ਉਠਾਈ ਆਵਾਜ਼

ਸ੍ਰੀ ਅਨੰਦਪੁਰ ਸਾਹਿਬ, 19 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਨਾਮਧਾਰੀ ਸੰਪਰਦਾ ਦੇ ਠਾਕੁਰ ਦਲੀਪ ਸਿੰਘ ਧੜੇ ਵੱਲੋਂ ਅੰਮਿ੍ਤ ਸੰਚਾਰ ਕਰਵਾਉਣ ਮੌਕੇ ਭੰਗ ਕੀਤੀ ਸਿੱਖ ਰਹਿਤ ਮਰਿਆਦਾ ਿਖ਼ਲਾਫ ਅੱਜ ਉਕਤ ਮਾਮਲੇ ਦੀ ਪੜਤਾਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ...

ਪੂਰੀ ਖ਼ਬਰ »

ਸੀ. ਪੀ. ਐਮ. ਵਰਕਰਾਂ ਵੱਲੋਂ ਧਰਨਾ

ਸ੍ਰੀ ਅਨੰਦਪੁਰ ਸਾਹਿਬ, 19 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਅੱਜ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਵੱਡੀ ਗਿਣਤੀ 'ਚ ਮੈਂਬਰਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ 'ਚ ਕੀਤੇ ਵਾਅਦਿਆਂ 'ਤੇ ਅਮਲ ਕਰਵਾਉਣ ਦੇ ਹਿੱਤ ਵਜੋਂ ਉਪ ਮੰਡਲ ...

ਪੂਰੀ ਖ਼ਬਰ »

ਗਰਮੀ 'ਚ ਬਿਨਾਂ ਪੱਖਿਆਂ ਤੋਂ ਆਂਗਣਵਾੜੀ ਸੈਂਟਰਾਂ 'ਚ ਬੈਠਣ ਲਈ ਮਜਬੂਰ ਹਨ ਨਿੱਕੜੇ ਬਾਲ

ਬੇਲਾ, 19 ਮਈ (ਮਨਜੀਤ ਸਿੰਘ ਸੈਣੀ)-ਬਲਾਕ ਸ੍ਰੀ ਚਮਕੌਰ ਸਾਹਿਬ 'ਚ 124 ਦੇ ਕਰੀਬ ਆਂਗਣਵਾੜੀ ਸੈਂਟਰ ਹਨ ਜਿੱਥੇ ਕਿ ਹਜ਼ਾਰਾਂ ਦੇ ਕਰੀਬ ਦੋ ਤੋਂ ਪੰਜ ਸਾਲ ਤੱਕ ਦੀ ਉਮਰ ਦੇ ਬੱਚੇ ਰੋਜ਼ਾਨਾ ਸਕੂਲ 'ਚ ਪੜ੍ਹਨ ਜਾਣ ਤੋਂ ਪਹਿਲਾਂ ਬੈਠਣਾ ਸਿੱਖਣ ਆਉਂਦੇ ਹਨ ਪਰ ਸੈਂਟਰ 'ਚ ਮੁੱਢਲੀ ...

ਪੂਰੀ ਖ਼ਬਰ »

ਸੀ. ਐਮ. ਆਟੋ ਸੇਲਜ਼ ਵੱਲੋਂ ਨਵੀਂ ਸੀਡਾਨ ਡਿਜ਼ਾਇਰ ਦੀ ਘੁੰਡ ਚੁਕਾਈ

ਰੂਪਨਗਰ, 19 ਮਈ (ਸਤਨਾਮ ਸਿੰਘ ਸੱਤੀ)-ਸੀ. ਐਮ. ਆਟੋ ਸੇਲਜ਼ ਰੂਪਨਗਰ ਵੱਲੋਂ ਮਾਰੂਤੀ-ਸੁਜੂਕੀ ਕੰਪਨੀ ਦੀ ਨਵੀਂ ਸੀਡਾਨ ਕਾਰ ਡਿਜ਼ਾਇਰ ਦੀ ਘੁੰਡ ਚੁਕਾਈ ਕੀਤੀ ਗਈ | ਇਸ ਰਸਮ 'ਚ ਸਟੇਟ ਬੈਂਕ ਆਫ ਇੰਡੀਆ ਦੇ ਸੀਨੀਅਰ ਅਧਿਕਾਰੀ ਜੀ. ਐਲ. ਸ਼ਰਮਾ ਅਤੇ ਨਗਰ ਕੌਾਸਲ ਰੂਪਨਗਰ ਦੇ ਪ੍ਰਧਾਨ ਪਰਮਜੀਤ ਸਿੰਘ ਮਾਕੜ ਨੇ ਸ਼ਿਰਕਤ ਕੀਤੀ | ਸੀ. ਐਮ. ਆਟੋ ਸੇਲਜ਼ ਦੇ ਏ. ਜੀ. ਐਮ. ਨੀਰਜ ਬੇਦੀ ਅਤੇ ਸੇਲਜ਼ ਮੈਨੇਜਰ ਪਰਮਜੀਤ ਸਿੰਘ ਨੇ ਕਾਰ ਦੀਆਂ ਵਿਸ਼ੇਸ਼ਤਾਵਾਂ ਦਾ ਜ਼ਿਕਰ ਕੀਤਾ ਅਤੇ ਦਾਅਵਾ ਕੀਤਾ ਕਿ ਇਹ ਕਾਰ 28.4 ਕਿਲੋਮੀਟਰ ਪੈਟਰੋਲ ਅਤੇ 22 ਕਿਲੋਮੀਟਰ ਪ੍ਰਤੀ ਲੀਟਰ ਡੀਜ਼ਲ ਦੀ ਮਾਈਲੇਜ਼ ਅਨੁਸਾਰ ਬਹੁਤ ਹੀ ਅਕਰਸ਼ਿਤ ਫੀਚਰਾਂ ਵਿਚ ਉਪਲਬੱਧ ਹੋਵੇਗੀ ਜੋ ਗਾਹਕਾਂ ਦੀ ਕਸੌਟੀ 'ਤੇ ਖਰਾ ਉਤਰੇਗੀ | ਇਸ ਮੌਕੇ ਵੱਡੀ ਗਿਣਤੀ ਗਾਹਕਾਂ ਸਮੇਤ ਸਟਾਫ ਵੀ ਹਾਜ਼ਰ ਸੀ |


ਖ਼ਬਰ ਸ਼ੇਅਰ ਕਰੋ

ਬਿਨਾਂ ਚਾਲਕ ਬੇਲਗਾਮ ਘੋੜਾ-ਰੇਹੜੇ ਨੇ ਭੰਨੀ ਸਵਿਫਟ ਕਾਰ

ਮੋਰਿੰਡਾ, 19 ਮਈ (ਕੰਗ)-ਸਥਾਨਕ ਅਨਾਜ ਮੰਡੀ ਵਿਚ ਇਕ ਘੋੜਾ-ਰੇਹੜਾ ਬੇਲਗਾਮ ਹੋ ਗਿਆ ਅਤੇ ਅਤੇ ਬਿਨਾਂ ਚਾਲਕ ਤੋਂ ਹੀ ਸੜਕ 'ਤੇ ਦੌੜਨ ਲੱਗਾ | ਸੜਕ 'ਤੇ ਬਿਨਾਂ ਚਾਲਕ ਤੋਂ ਹੀ ਭੱਜੇ ਜਾਂਦੇ ਇਸ ਬੇਲਗਾਮ ਘੋੜਾ-ਰੇਹੜੇ ਨੇ ਇਕ ਸਵਿਫਟ ਕਾਰ 'ਚ ਵੱਜ ਕੇ ਕਾਰ ਦਾ ਕਾਫੀ ਨੁਕਸਾਨ ਕਰ ...

ਪੂਰੀ ਖ਼ਬਰ »

ਨਾੜ ਸਾੜਨ 'ਤੇ ਕਿਸਾਨਾਂ ਨੂੰ ਕੀਤਾ 40,000 ਰੁ: ਜੁਰਮਾਨਾ

ਰੂਪਨਗਰ, 19 ਮਈ (ਮਨਜਿੰਦਰ ਸਿੰਘ ਚੱਕਲ)-ਕੌਮੀ ਗ੍ਰੀਨ ਟਿ੍ਬਿਊਨਲ ਵੱਲੋਂ ਫ਼ਸਲੀ ਨਾੜ/ਰਹਿੰਦ-ਖੂੰਹਦ ਨੂੰ ਖੇਤਾਂ 'ਚ ਸਾੜਨ 'ਤੇ ਲਾਈ ਪਾਬੰਦੀ ਨੂੰ ਸਖਤੀ ਨਾਲ ਅਮਲ 'ਚ ਲਿਆਉਂਦਿਆਂ ਉਲੰਘਣਾ ਦੇ ਕੇਸ ਸਾਹਮਣੇ ਆਉਣ 'ਤੇ ਸਬੰਧਿਤ ਕਿਸਾਨਾਂ ਨੂੰ 40,000 ਰੁਪਏ ਜੁਰਮਾਨਾ ਕੀਤਾ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਬਜਰੂੜ ਲਾਇਨਜ਼ ਕਲੱਬ ਦੇ ਜ਼ੋਨ ਚੇਅਰਮੈਨ ਬਣੇ

ਨੂਰਪੁਰ ਬੇਦੀ, 19 ਮਈ (ਰਾਜੇਸ਼ ਚੌਧਰੀ)-ਲਾਇਨਜ਼ ਕਲੱਬ ਨੂਰਪੁਰ ਬੇਦੀ ਦੇ ਪ੍ਰਧਾਨ ਭੁਪਿੰਦਰ ਸਿੰਘ ਬਜਰੂੜ 321ਡੀ ਨੂੰ ਤਰੱਕੀ ਦੇ ਕੇ ਡਿਸਟਿ੍ਕਟ ਗਵਰਨਰ ਸਵਰਨ ਸਿੰਘ ਖਾਲਸਾ ਵੱਲੋਂ ਜ਼ੋਨ ਚੇਅਰਮੈਨ ਬਣਾਇਆ ਗਿਆ ਹੈ | ਬਜਰੂੜ ਨੂੰ ਚੇਅਰਮੈਨ ਲਗਾਏ ਜਾਣ 'ਤੇ ਡਾ: ਰਕੇਸ਼ ...

ਪੂਰੀ ਖ਼ਬਰ »

ਇੱਕੋ ਰਾਤ ਹੋਈ 2 ਘਰਾਂ 'ਚ ਚੋਰੀ

ਕੀਰਤਪੁਰ ਸਾਹਿਬ, 19 ਮਈ (ਵਿਜੈਪਾਲ ਸਿੰਘ ਢਿੱਲੋਂ)-ਨਜ਼ਦੀਕੀ ਪਿੰਡ ਕੋਟਲਾ ਪਾਵਰ ਹਾਊਸ ਤੇ ਗੱਜਪੁਰ ਬੇਲਾ ਵਿਖੇ ਇੱਕੋ ਰਾਤ ਦਰਮਿਆਨ ਦੋ ਘਰਾਂ 'ਚ ਚੋਰੀ ਹੋਣ ਅਤੇ ਇਕ ਘਰ ਦੇ ਤਾਲੇ ਤੋੜ ਦੇਣ ਦਾ ਸਮਾਚਾਰ ਹੈ | ਪਿੰਡ ਵਾਸੀ ਕੋਟਲਾ ਪਾਵਰ ਹਾਊਸ ਦੇ ਰਿੰਕੂ ਦਵਿੰਦਰ ਮਦਾਨ ...

ਪੂਰੀ ਖ਼ਬਰ »

ਨੰਗਲ 'ਚ ਬੁਰੀ ਤਰ੍ਹਾਂ ਫੇਲ੍ਹ ਹੋਈ 'ਸਵੱਛ ਭਾਰਤ ਮੁਹਿੰਮ'

ਨੰਗਲ, 19 ਮਈ (ਗੁਰਪ੍ਰੀਤ ਗਰੇਵਾਲ)-'ਸਰਕਾਰ ਹਨੇਰੇ' ਕਾਰਨ ਰੌਸ਼ਨੀਆਂ ਦੇ ਸ਼ਹਿਰ ਨੰਗਲ-ਭਾਖੜਾ 'ਚ ਰਾਸ਼ਟਰੀ ਪ੍ਰੋਗਰਾਮ 'ਸਵੱਛ ਭਾਰਤ ਮੁਹਿੰਮ' ਫਲਾਪ ਹੋ ਗਈ ਹੈ | 5-7 ਕਿ: ਮੀ: ਦੇ ਸ਼ਹਿਰ ਨੂੰ ਤਿੰਨ ਬਹੁਤ ਵੱਡੇ ਬਜਟ ਵਾਲੇ ਸਰਕਾਰੀ ਅਦਾਰੇ ਨਗਰ ਕੌਾਸਲ, ਭਾਖੜਾ ਬਿਆਸ ...

ਪੂਰੀ ਖ਼ਬਰ »

ਪੁਲਿਸ ਪਬਲਿਕ ਮੀਟਿੰਗ

ਬੇਲਾ, 19 ਮਈ (ਸੈਣੀ)-ਪੁਲਿਸ ਚੌਾਕੀ ਡੱਲਾਂ ਵਿਖੇ ਨਵੇਂ ਇੰਚਾਰਜ ਸਰਬਜੀਤ ਸਿੰਘ ਨੇ ਆਪਣਾ ਅਹੁਦਾ ਸੰਭਾਲਣ ਪਿੱਛੋਂ ਇਲਾਕੇ ਦੇ ਪਤਵੰਤੇ ਲੋਕਾਂ ਨਾਲ ਮੀਟਿੰਗ ਕਰਦੇ ਹੋਏ ਕਿਹਾ ਕਿ ਇਲਾਕੇ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਾ ਤਸਕਰਾਂ ਵਿਰੁੱਧ ਅਤੇ ਅਮਨ ਸ਼ਾਂਤੀ ਕਾਇਮ ...

ਪੂਰੀ ਖ਼ਬਰ »

ਭਾਈ ਨੰਦ ਲਾਲ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਮੋਰਿੰਡਾ, 19 ਮਈ (ਪਿ੍ਤਪਾਲ ਸਿੰਘ)-ਭਾਈ ਨੰਦ ਲਾਲ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ | ਸਕੂਲ ਪਿ੍ੰਸੀਪਲ ਯੋਗਿਤਾ ਰਾਵਲ ਨੇ ਦੱਸਿਆ ਕਿ ਇਸ ਸਾਲ ਬਾਰ੍ਹਵੀਂ ਜਮਾਤ ਹਿਊਮਨਿਟੀ ਗਰੁੱਪ ਦੇ 8 ਤੇ ਕਾਮਰਸ ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ ਸ਼ੁਰੂ

ਪੁਰਖਾਲੀ, 19 ਮਈ (ਬੰਟੀ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਸਿੰਬਲ ਝੱਲੀਆਂ ਵੱਲੋਂ ਕਰਵਾਇਆ ਜਾ ਰਿਹਾ ਕ੍ਰਿਕਟ ਟੂਰਨਾਮੈਂਟ ਅੱਜ ਸ਼ੁਰੂ ਹੋ ਗਿਆ | ਇਸ ਟੂਰਨਾਮੈਂਟ ਦਾ ਉਦਘਾਟਨ ਲਖਵੀਰ ਸਿੰਘ ਲੱਖਾ (ਪ੍ਰੀਤ ਢਾਬਾ) ਅਤੇ ਕੁਲਵੀਰ ਸਿੰਘ (ਰਾਜਸਥਾਨ ਰਾਇਲ) ਵੱਲੋਂ ਕੀਤਾ ...

ਪੂਰੀ ਖ਼ਬਰ »

ਡੇਂਗੂ, ਮਲੇਰੀਆ, ਚਿਕਨਗੁਨੀਆ ਬਾਰੇ ਜਾਗਰੂਕ ਕੀਤਾ

ਰੂਪਨਗਰ, 19 ਮਈ (ਮਨਜਿੰਦਰ ਸਿੰਘ ਚੱਕਲ)-ਕੋਟਲਾ ਨਿਹੰਗ ਦੇ ਘਰ-ਘਰ ਜਾ ਕੇ ਸਿਹਤ ਵਿਭਾਗ ਦੇ ਐਸ.ਐਮ.ਓ. ਡਾ: ਰਾਕੇਸ਼ ਸਿੰਗਲਾ ਦੀ ਅਗਵਾਈ ਹੇਠ ਡਾ: ਸੁਮਿਤ ਸ਼ਰਮਾ ਜ਼ਿਲ੍ਹਾ ਐਪੀਡਿਮਓਲਿਜਟ ਦੀ ਟੀਮ ਨੇ ਲੋਕਾਂ ਨੂੰ ਡੇਂਗੂ, ਮਲੇਰੀਆ, ਚਿਕਨਗੁਨੀਆ ਆਦਿ ਵੈਕਟਰ ਬੌਰਨ ਅਤੇ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਪਾਠਾਂ ਦੀ ਲੜੀ ਜਾਰੀ

ਸ੍ਰੀ ਅਨੰਦਪੁਰ ਸਾਹਿਬ, 19 ਮਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ ਇਸਤਰੀ ਸਤਿਸੰਗ ਸਭਾ ਕਿਲ੍ਹਾ ਲੋਹਗੜ੍ਹ ਸਾਹਿਬ ਲੋਧੀਪੁਰ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸ੍ਰੀ ...

ਪੂਰੀ ਖ਼ਬਰ »

ਅੱਤਵਾਦ ਵਿਰੋਧੀ ਦਿਵਸ ਮਨਾਇਆ

ਨੰਗਲ, 19 ਮਈ (ਪ੍ਰੋ: ਅਵਤਾਰ ਸਿੰਘ)-ਅੱਜ ਇਥੇ ਨੰਗਲ ਤਹਿਸੀਲ ਕੰਪਲੈਕਸ ਵਿਖੇ ਤਹਿਸੀਲਦਾਰ ਡੀ. ਪੀ. ਪਾਂਡੇ ਦੀ ਅਗਵਾਈ 'ਚ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਜਿਸ 'ਚ ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲਦਾਰ ਦਫ਼ਤਰ, ਸੇਵਾ ਕੇਂਦਰ ਅਤੇ ਫਰਦ ਕੇਂਦਰ ਦੇ ਸਮੂਹ ਮੁਲਾਜ਼ਮਾਂ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਚੰਦ ਦੀ 27ਵੀਂ ਬਰਸੀ 29 ਨੂੰ

ਨੂਰਪੁਰ ਬੇਦੀ, 19 ਮਈ (ਵਿੰਦਰਪਾਲ ਝਾਂਡੀਆਂ)-ਅੱਜ ਇਥੇ ਸ਼ਹੀਦ ਕਰਤਾਰ ਚੰਦ ਮਾਧੋਪੁਰ ਦੀ ਬਰਸੀ ਮਨਾਉਣ ਲਈ ਨੂਰਪੁਰ ਬੇਦੀ ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਜੇ. ਪੀ. ਐਮ. ਓ. ਦੀ ਇਕਾਈ ਅਨੰਦਪੁਰ ਸਾਹਿਬ ਦੀ ਮੀਟਿੰਗ ਬਲਵੀਰ ਸਿੰਘ ਝਿੰਜੜੀ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਬਾਬਾ ਸਨਿਚਰ ਗਿਰੀ ਦੀ ਬਰਸੀ ਮਨਾਈ

ਨੂਰਪੁਰ ਬੇਦੀ, 19 ਮਈ (ਵਿੰਦਰਪਾਲ ਝਾਂਡੀਆਂ)-ਨੇੜਲੇ ਪਿੰਡ ਚਨੌਲੀ ਵਿਖੇ ਸਥਿਤ ਸ਼ਿਵ ਮੰਦਿਰ ਵਿਖੇ ਮੁੱਖ ਸੰਚਾਲਕ ਬਾਬਾ ਦੀਪਕ ਗਿਰੀ ਦੀ ਰਹਿਨੁਮਾਈ ਹੇਠ ਬਾਬਾ ਸਨਿਚਰ ਗਿਰੀ ਦੀ 8ਵੀਂ ਬਰਸੀ ਮਨਾਈ ਗਈ ਜਿਸ 'ਚ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਅਮਰਜੀਤ ਸਿੰਘ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ

ਮੋਰਿੰਡਾ, 19 ਮਈ (ਪਿ੍ਤਪਾਲ ਸਿੰਘ)-ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਦੀਪ ਸਿੰਘ ਨੇ ਦੱਸਿਆ ਕਿ ਇਸ ਮੌਕੇ ਡਾ: ਮਨਪ੍ਰੀਤ ਕੌਰ, ਹਸਪਤਾਲ ਸਟਾਫ ਅਤੇ ਹਾਜ਼ਰ ਲੋਕਾਂ ਵੱਲੋਂ ਦੇਸ਼ ਦੀ ਅਖੰਡਤਾ ਲਈ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 19 ਮਈ (ਨਾਰੰਗ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹਲਕਾ ਇੰਚਾਰਜ ਡਾ: ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਸੰਸਦ ਮੈਂਬਰ ਭਗਵੰਤ ਮਾਨ ਨੂੰ ਪੰਜਾਬ ਦਾ ਕਨਵੀਨਰ ਲਗਾਉਣ 'ਤੇ ਖੁਸ਼ੀ ਜਾਹਿਰ ਕਰਦਿਆਂ ...

ਪੂਰੀ ਖ਼ਬਰ »

'ਮੇਲਾ ਪੀਰਾਂ ਦਾ' ਧਾਰਮਿਕ ਸਮਾਗਮ ਕਰਵਾਇਆ

ਪੁਰਖਾਲੀ, 19 ਮਈ (ਬੰਟੀ)-ਪਿੰਡ ਮਾਜਰੀ ਘਾੜ ਵਿਖੇ ਸਜੇ ਪੀਰਾਂ ਦੇ ਸੁੰਦਰ ਦਰਬਾਰ 'ਤੇ ਜੇਠ ਮਹੀਨੇ ਨੂੰ ਸਮਰਪਿਤ 'ਮੇਲਾ ਪੀਰਾਂ ਦਾ' ਧਾਰਮਿਕ ਸਮਾਗਮ ਕਰਵਾਇਆ ਗਿਆ | ਧਰਮਾ ਭਗਤ ਅਤੇ ਨਗਰ ਨਿਵਾਸੀਆਂ ਵੱਲੋਂ ਮਨਾਏ ਇਸ ਮੇਲੇ ਮੌਕੇ ਸਵੇਰ ਸਮੇਂ ਦਰਬਾਰ 'ਤੇ ਝੰਡੇ ਦੀ ਰਸਮ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਮਨਾਇਆ ਅੱਤਵਾਦ ਦਿਵਸ

ਸ੍ਰੀ ਚਮਕੌਰ ਸਾਹਿਬ, 19 ਮਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਉੱਪ ਮੰਡਲ ਮੈਜਿਸਟ੍ਰੇਟ ਦੇ ਦਫਤਰ 'ਚ ਅੱਜ ਮਨਾਏ ਅੱਤਵਾਦ ਵਿਰੋਧੀ ਦਿਵਸ ਮੌਕੇ ਐਸ. ਡੀ. ਐਮ. ਸ੍ਰੀਮਤੀ ਨਵਰੀਤ ਕੌਰ ਸੇਖੋਂ ਨੇ ਸਬ ਡਵੀਜਨ ਦੇ ਸਮੂਹ ਕਰਮਚਾਰੀਆਂ/ਅਧਿਕਾਰੀਆਂ ਨੂੰ ਅਹਿੰਸਾ, ਸਹਿਨਸ਼ੀਲਤਾ ...

ਪੂਰੀ ਖ਼ਬਰ »

ਕੱਪੜੇ ਦੀਆਂ ਦੁਕਾਨਾਂ 22 ਤੋਂ 24 ਜੂਨ ਤੱਕ ਬੰਦ ਰੱਖਣ ਦਾ ਫੈਸਲਾ

ਸ੍ਰੀ ਅਨੰਦਪੁਰ ਸਾਹਿਬ, 19 ਮਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਹਰ ਸਾਲ ਦੀ ਤਰ੍ਹ•ਾਂ ਇਸ ਵਾਰ ਗਰਮੀ ਦੀਆਂ ਛੁੱਟੀਆਂ 'ਚ 22 ਤੋਂ 24 ਜੂਨ ਤੱਕ ਕੱਪੜੇ ਦੀਆਂ ਦੁਕਾਨਾਂ ਬੰਦ ਰਹਿਣਗੀਆਂ¢ ਇਹ ਫੈਸਲਾ ਅੱਜ ਸਥਾਨਕ ਜੀ. ਐਚ. ਹੋਟਲ ਵਿਖੇ ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ...

ਪੂਰੀ ਖ਼ਬਰ »

ਥਾਣਾ ਮੁਖੀ ਵੱਲੋਂ ਪੈ੍ਰਸ ਨੁਮਾਇੰਦਿਆਂ ਤੇ ਮੋਹਤਬਰਾਂ ਨਾਲ ਮੀਟਿੰਗ

ਨੂਰਪੁਰ ਬੇਦੀ, 19 ਮਈ (ਰਾਜੇਸ਼ ਚੌਧਰੀ)-ਅੱਜ ਨਵੇਂ ਆਏ ਸਥਾਨਕ ਥਾਣਾ ਮੁਖੀ ਕੁਲਵੀਰ ਸਿੰਘ ਸੰਧੂ ਨੇ ਸਥਾਨਕ ਪੈ੍ਰਸ ਨੁਮਾਇੰਦਿਆਂ ਤੇ ਮੋਹਤਬਰਾਂ ਨਾਲ ਮੀਟਿੰਗ ਕੀਤੀ | ਇਸ ਦੌਰਾਨ ਉਨ੍ਹਾਂ ਕਿਹਾ ਕਿ ਇਲਾਕੇ 'ਚ ਜੁਰਮ ਤੇ ਹੋਰ ਬੁਰਾਈਆਂ ਨੂੰ ਖਤਮ ਕਰਨ ਲਈ ਲੋਕਾਂ ਦਾ ...

ਪੂਰੀ ਖ਼ਬਰ »

ਡਾ: ਕੰਗ ਨਮਿਤ ਸ਼ੋਕ ਸਭਾ

ਸੁਖਸਾਲ, 19 ਮਈ (ਧਰਮ ਪਾਲ)-ਸੰਤ ਬਾਬਾ ਸੇਵਾ ਸਿੰਘ ਖ਼ਾਲਸਾ ਮਾਡਲ ਸਕੂਲ ਭੱਲੜੀ ਵਿਖੇ ਡਾ: ਗੁਲਜਾਰ ਸਿੰਘ ਕੰਗ ਦੀ ਅਚਨਚੇਤ ਹੋਈ ਮੌਤ 'ਤੇ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ ਸ਼ੋਕ ਸਭਾ ਬੁਲਾਈ ਗਈ | ਇਸ ਮੌਕੇ ਅਕਾਦਮਿਕ ਡਾਇਰੈਕਟਰ ਸੁੱਚਾ ਸਿੰਘ ਸਿੱਧੂ ਨੇ ਕਿਹਾ ਕਿ ਡਾ: ...

ਪੂਰੀ ਖ਼ਬਰ »

ਕਲੱਬ ਵੱਲੋਂ 6 ਹੋਣਹਾਰ ਵਿਦਿਆਰਥਣਾਂ ਦਾ ਸਨਮਾਨ

ਨੰਗਲ, 19 ਮਈ (ਗੁਰਪ੍ਰੀਤ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵੱਲੋਂ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ 6 ਹੋਣਹਾਰ ਵਿਦਿਆਰਥਣਾਂ ਕੁਮਾਰੀ ਕਾਜਲ, ਕੁਮਾਰੀ ਕਾਜਲ ਨਿੱਕੂ ਨੰਗਲ (+2), ...

ਪੂਰੀ ਖ਼ਬਰ »

ਝੰਡੀ ਦੀ ਕੁਸ਼ਤੀ 'ਚ ਜਤਿੰਦਰ ਸ਼ਾਂਤਪੁਰ ਨੇ ਚਮਕੌਰ ਖੇੜੀ ਨੂੰ ਚਿੱਤ ਕੀਤਾ

ਸ੍ਰੀ ਚਮਕੌਰ ਸਾਹਿਬ, 19 ਮਈ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਸ਼ਾਂਤਪੁਰ ਵਿਖੇ ਸ਼ਹੀਦ ਬਾਬਾ ਕੇਹਰ ਸਿੰਘ ਵੈਲਫੇਅਰ ਕਲੱਬ, ਗਰਾਮ ਪੰਚਾਇਤ ਵੱਲੋਂ ਬਾਬਾ ਕੁੱਕੂ ਪੀਰ ਦੀ ਯਾਦ ਨੂੰ ਸਮਰਪਿਤ ਚੌਥਾ ਕੁਸ਼ਤੀ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਵੱਡੀ ਝੰਡੀ ਲਈ ਹੋਏ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਮੋਬਾਈਲ ਬੱਸ 'ਚ ਕੀਤੇ ਪ੍ਰਯੋਗ

ਨੂਰਪੁਰ ਬੇਦੀ, 19 ਮਈ (ਪ.ਪ)-ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਦੇ ਵਿਦਿਆਰਥੀਆਂ ਨੇ ਅੱਜ ਰਾਇਤ ਐਾਡ ਬਾਹਰਾ ਸੰਸਥਾ ਦੀ ਮੋਬਾਈਲ ਬੱਸ ਵਿਚ ਵਿਗਿਆਨ ਅਤੇ ਕੰਪਿਊਟਰ ਦੇ ਪ੍ਰਯੋਗ ਕਰਕੇ ਆਪਣੇ ਗਿਆਨ ਵਿਚ ਵਾਧਾ ਕੀਤਾ | ਵਿਦਿਆਰਥੀਆਂ ਵਿਚ ਸਾਇੰਸ ਅਤੇ ਕੰਪਿਊਟਰ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਅੱਤਵਾਦ ਵਿਰੋਧੀ ਦਿਵਸ ਮਨਾਇਆ

ਰੂਪਨਗਰ 19 ਮਈ (ਮਨਜਿੰਦਰ ਸਿੰਘ ਚੱਕਲ)-ਰੂਪਨਗਰ ਦੇ ਮਿਨੀ ਸਕੱਤਰੇਤ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਜਿਸ 'ਚ ਅਮਨਦੀਪ ਬਾਂਸਲ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਦੀ ਅਗਵਾਈ 'ਚ ਜ਼ਿਲ੍ਹੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ | ਵਧੀਕ ਡਿਪਟੀ ...

ਪੂਰੀ ਖ਼ਬਰ »

ਟੀ.ਬੀ. ਜਾਗਰੂਕਤਾ ਕੈਂਪ ਲਗਾਇਆ

ਨੂਰਪੁਰ ਬੇਦੀ, 19 ਮਈ (ਵਿੰਦਰਪਾਲ ਝਾਂਡੀਆਂ)-ਐਸ.ਐਮ.ਓ. ਡਾ: ਸ਼ਿਵ ਕੁਮਾਰ ਦੀ ਅਗਵਾਈ ਵਿਚ ਅੱਜ ਸਬ ਸੈਂਟਰ ਝਾਂਡੀਆਂ ਵਿਖੇ ਟੀ.ਬੀ. ਦੀ ਬਿਮਾਰੀ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਸ਼ਾਮਿਲ ਲੋਕਾਂ ਨੂੰ ਸੀਨੀਅਰ ਟਰੀਟਮੈਂਟ ਸੁਪਰਵਾਈਜ਼ਰ ...

ਪੂਰੀ ਖ਼ਬਰ »

ਕੈਪਟਨ ਸਾਹਿਬ ਦੀ ਅਗਵਾਈ 'ਚ ਪਿਆ ਪੰਜਾਬ ਵਿਕਾਸ ਦੇ ਨਵੇਂ ਰਾਹ-ਚੰਨੀ

ਸ੍ਰੀ ਚਮਕੌਰ ਸਾਹਿਬ, 19 ਮਈ (ਜਗਮੋਹਣ ਸਿੰਘ ਨਾਰੰਗ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਵਿਕਾਸ ਦੇ ਨਵੇਂ ਰਾਹ ਪੈ ਚੁੱਕਾ ਹੈ | ਇਹ ਵਿਚਾਰ ਅੱਜ ਤਨਕੀਨੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਨੇੜਲੇ ਪਿੰਡ ਬਸੀ ਗੁਜਰਾਂ ਵਿਖੇ ਲਗਾਏ ਸ੍ਰੀ ਚੰਨੀ ...

ਪੂਰੀ ਖ਼ਬਰ »

ਬਰੋਟੇ ਵਾਲੇ ਪੀਰ ਸਥਾਨ 'ਤੇ ਮੇਲਾ ਕਰਵਾਇਆ

ਮੋਰਿੰਡਾ, 19 ਮਈ (ਕੰਗ)-ਰਾਮਬਾਗ ਰੋਡ ਮੋਰਿੰਡਾ ਨਜ਼ਦੀਕ ਬਰੋਟੇ ਵਾਲੇ ਪੀਰ ਦੇ ਸਥਾਨ 'ਤੇ 18 ਮਈ ਨੂੰ ਸਾਲਾਨਾ ਮੇਲਾ ਕਰਵਾਇਆ ਗਿਆ | ਇਸ ਸਬੰਧੀ ਗਗਨਦੀਪ ਸਿੰਘ ਮੰਡੇਰ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਧਾਰਮਿਕ ਸਮਾਗਮ ਮੌਕੇ ਸਵੇਰੇ 11 ਵਜੇ ...

ਪੂਰੀ ਖ਼ਬਰ »

ਅੱਤਵਾਦੀ ਵਿਰੋਧੀ ਦਿਵਸ ਮਨਾਇਆ

ਰੂਪਨਗਰ, 19 ਮਈ (ਮਨਜਿੰਦਰ ਸਿੰਘ ਚੱਕਲ)-ਡਾ.ਹਰਮਿੰਦਰ ਕੌਰ ਸੋਢੀ ਸਿਵਲ ਸਰਜਨ ਰੂਪਨਗਰ ਦੀ ਅਗਵਾਈ 'ਚ ਸਿਵਲ ਹਸਪਤਾਲ ਵਿਖੇ ਅੱਤਵਾਦੀ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਸੋਢੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਤਵਾਦੀ ਗਤੀਵਿਧੀਆਂ ਸਮਾਜ 'ਚ ਸ਼ਾਂਤੀ ਨੂੰ ਖਤਮ ...

ਪੂਰੀ ਖ਼ਬਰ »

ਲੱਖ ਦਾਤਾ ਪੀਰ ਦਰਬਾਰ ਕਮੇਟੀ ਦੀ ਮੀਟਿੰਗ

ਘਨੌਲੀ, 19 ਮਈ (ਜਸਵੀਰ ਸਿੰਘ ਸੈਣੀ)-ਸਾਲਾਨਾ ਧਾਰਮਿਕ ਸਮਾਗਮ ਨੂੰ ਲੈ ਕੇ ਲੱਖ ਦਾਤਾ ਪੀਰ ਦਰਬਾਰ ਨੂੰ ਹੋਂ ਕਾਲੋਨੀ ਦੀ ਮੀਟਿੰਗ ਕਮੇਟੀ ਦੀ ਪ੍ਰਧਾਨ ਕੁਲਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧ 'ਚ ਕਮੇਟੀ ਦੇ ਸੈਕਟਰੀ ਰਜਿੰਦਰ ਰਾਣਾ ਨੇ ਦੱਸਿਆ ਕਿ 1 ਜੂਨ ਤੋਂ 3 ...

ਪੂਰੀ ਖ਼ਬਰ »

ਅੰਗਦਾਨ ਜਾਗਰੂਕਤਾ ਸੈਮੀਨਾਰ ਲਗਾਇਆ

ਨੂਰਪੁਰ ਬੇਦੀ, 19 ਮਈ (ਰਾਜੇਸ਼ ਚੌਧਰੀ)-ਭਾਰਤ ਵਿਕਾਸ ਪ੍ਰੀਸ਼ਦ ਇਕਾਈ ਤਖਤਗੜ੍ਹ ਵੱਲੋਂ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਇਕ ਅੰਗਦਾਨ ਜਾਗਰੂਕਤਾ ਸੈਮੀਨਰ ਲਗਾਇਆ ਗਿਆ ਜਿਸ 'ਚ ਸਕੂਲੀ ਵਿਦਿਆਰਥਣਾਂ ਨੂੰ ਅੰਗਦਾਨ ਕਰਨ ਬਾਰੇ ...

ਪੂਰੀ ਖ਼ਬਰ »

ਨੇਤਰਹੀਣ ਵਿਦਿਆਲਾ ਦੀ ਸੇਵਾ ਭਾਈ ਨਛੱਤਰ ਸਿੰਘ ਭੋਲਾ ਨੇ ਸੰਭਾਲੀ

ਸ੍ਰੀ ਅਨੰਦਪੁਰ ਸਾਹਿਬ, 19 ਮਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਚਲ ਰਹੇ ਨੇਤਰਹੀਣ ਸੰਗੀਤ ਵਿਦਿਆਲਾ ਦੀ ਸੇਵਾ ਸੰਭਾਲ ਭਾਈ ਨਛੱਤਰ ਸਿੰਘ ਭੋਲਾ ਨੇ ਸੰਭਾਲ ਲਈ | ਇਸ ਤੋਂ ਪਹਿਲਾਂ ਪਿਛਲੇ ਤਕਰੀਬਨ 4 ਸਾਲਾਂ ਤੋਂ ...

ਪੂਰੀ ਖ਼ਬਰ »

ਸਾਈਾ ਨਮਿਤ ਦਾਸ ਸ਼ਾਹ ਦੇ ਮੇਲੇ ਦਾ ਪੋਸਟਰ ਜਾਰੀ

ਕਟਾਰੀਆਂ, 19 ਮਈ (ਸਰਬਜੀਤ ਸਿੰਘ)-ਬਲਾਕ ਬੰਗਾ ਅਧੀਨ ਪੈਦੇ ਪਿੰਡ ਚੇਤਾ ਵਿਖੇ ਸਾਈਾ ਨਮਿਤ ਸ਼ਾਹ ਦੇ ਦਰਬਾਰ 'ਤੇ ਸਾਲਾਨਾ ਮੇਲਾ ਹੀਰ ਪਰਿਵਾਰ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 21 ਮਈ ਨੂੰ ਕਰਵਾਇਆ ਜਾ ਰਿਹਾ ਹੈ ਜਿਸ ਦਾ ਪੋਸਟਰ ਪ੍ਰਬੰਧਕਾਂ ਵਲੋਂ ਜਾਰੀ ਕੀਤਾ ...

ਪੂਰੀ ਖ਼ਬਰ »

ਹੈਬੋਵਾਲ (ਕੰਬਾਲਾ) ਭੂਰੀਵਾਲੇ ਆਸ਼ਰਮ ਵਿਖੇ ਰਾਤਰੀ ਸਤਿਸੰਗ

ਪੋਜੇਵਾਲ ਸਰਾਂ, 19 ਮਈ (ਨਵਾਂਗਰਾਈਾ)- ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੀ ਸੰਗਤਾਂ ਵੱਲੋਂ ਵੇਦਾਂਤ ਆਚਾਰੀਆ ਸਵਾਮੀ ਸ੍ਰੀ ਚੇਤਨਾ ਨੰਦ ਭੂਰੀ ਵਾਲਿਆਂ ਤੋਂ ਮਿਲੀ ਪੇ੍ਰਰਨਾ ਸਦਕਾ ਘਰ-ਘਰ ਰੱਖੀਆਂ ਇਲਾਕੇ ਅੰਦਰ ਘੁੰਮਦੀਆਂ ਲਾਵਾਰਸ ਅਪਾਹਜ ...

ਪੂਰੀ ਖ਼ਬਰ »

ਪਰਮਾਤਮਾ ਦਾ ਨਾਮ ਤੇ ਸੱਚੀ-ਸੁੱਚੀ ਕਿਰਤ ਹੀ ਅਰੋਗ ਜ਼ਿੰਦਗੀ ਦਾ ਆਧਾਰ ਹੈ-ਸਵਾਮੀ ਪੂਰਨਾਨੰਦ

ਬੰਗਾ, 19 ਮਈ (ਲਧਾਣਾ)-ਵੱਖ-ਵੱਖ ਧਰਮਾਂ ਨੇ ਸਾਨੂੰ ਵੱਖ-ਵੱਖ ਜਾਤਾਂ ਵਿੱਚ ਵੰਡ ਦਿੱਤਾ | ਜਿਸ ਦੇ ਅਧਾਰ 'ਤੇ ਲੋਕਾਂ ਦੇ ਮਨਾਂ ਵਿੱਚ ਇੱਕ ਦੂਜੇ ਪ੍ਰਤੀ ਨਫਰਤ ਪੈਦਾ ਹੋ ਗਈ ਹੈ | ਇਸ ਨਫਰਤ ਅਤੇ ਸਾੜੇ ਦੀ ਮੰਦੀ ਭਾਵਨਾ ਕਰਕੇ ਅਸੀ ਸਰੀਰਕ ਅਤੇ ਮਾਨਸਿਕ ਰੋਗੀ ਬਣ ਗਏ | ਇਨ੍ਹਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਮੁੰਦੜਾ ਨੂੰ ਆਰ. ਓ. ਭੇਟ

ਸਮੁੰਦੜਾ, 19 ਮਈ (ਤੀਰਥ ਸਿੰਘ ਰੱਕੜ)-ਸਰਕਾਰੀ ਮਿਡਲ ਸਕੂਲ ਦੇ ਵਿਦਿਆਰਥੀਆਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਵ. ਰਾਮਾ ਬਖ਼ਸ਼ੀ ਰਾਮ ਅਤੇ ਰਾਣਾ ਜਸਪਾਲ ਦੀ ਭੈਣ ਚੰਪਾ ਦੇਵੀ ਵੱਲੋਂ 25 ਲੀਟਰ ਦੀ ਸਮਰੱਥਾ ਵਾਲਾ ਆਰ.ਓ. ਭੇਟ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਇਟਲੀ 'ਚ ਸਿੱਖਾਂ ਦੇ ਸ੍ਰੀ ਸਾਹਿਬ ਪਹਿਨਣ 'ਤੇ ਪੂਰਨ ਪਾਬੰਦੀ ਮੰਦਭਾਗਾ ਫ਼ੈਸਲਾ: ਗੁਰਮੇਲ ਸਿੰਘ

ਉਸਮਾਨਪੁਰ, 19 ਮਈ (ਮਝੂਰ)-ਇਟਲੀ ਦੀ ਸਰਵਉੱਚ ਅਦਾਲਤ ਵੱਲੋਂ ਇਟਲੀ 'ਚ ਵੱਸਦੇ ਸਿੱਖਾਂ ਦੇ ਪਾਵਨ ਸ੍ਰੀ ਸਾਹਿਬ ਪਹਿਨਣ 'ਤੇ ਪੂਰਨ ਪਾਬੰਦੀ ਲਗਾਏ ਜਾਣ ਦਾ ਫ਼ੈਸਲਾ ਮੰਦਭਾਗਾ ਹੈ | ਉਕਤ ਪ੍ਰਗਟਾਵਾ ਗੁਰਦੁਆਰਾ ਸ੍ਰੀ ਸਿੰਘ ਸਭਾ ਸਹਾਬਪੁਰ ਦੇ ਪ੍ਰਧਾਨ ਗੁਰਮੇਲ ਸਿੰਘ ਨੇ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਅਰੰਭ ਰਹੀ ਹੈ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਸੇਵਾ ਪ੍ਰਾਜੈਕਟ

ਬੰਗਾ, 19 ਮਈ (ਲਧਾਣਾ)-ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਨੇ ਲੋੜਵੰਦ ਮਰੀਜ਼ਾਂ ਨੂੰ ਅਨੋਖੇ ਢੰਗ ਨਾਲ ਲੋੜੀਦੀਂਆਂ ਦਵਾਈਆਂ ਮੁਹੱਈਆ ਕਰਾਉਣ ਦਾ ਨਵਾਂ ਸੇਵਾ ਪ੍ਰਾਜੈਕਟ ਅਰੰਭਣ ਦਾ ਫੈਸਲਾ ਕੀਤਾ ਹੈ | ਸੰਸਥਾ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਸੰਸਥਾ ਦੇ ਪਠਲਾਵਾ ...

ਪੂਰੀ ਖ਼ਬਰ »

'ਸਵਾਲ ਹਲਕੇ ਦੇ' ਮੁਹਿੰਮ ਤਹਿਤ ਵਿਧਾਇਕ ਰੌੜੀ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

ਸਮੁੰਦੜਾ, 19 ਮਈ (ਤੀਰਥ ਸਿੰਘ ਰੱਕੜ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਦੇ ਹੋਣ ਵਾਲੇ ਬਜਟ ਸੈਸ਼ਨ ਮੌਕੇ ਵੱਖ ਵੱਖ ਹਲਕਿਆਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਸਾਹਮਣੇ ਰੱਖਣ ਦੇ ਉਦੇਸ਼ ਨਾਲ ਸ਼ੁਰੂ ਕੀਤੀ 'ਸਵਾਲ ਹਲਕੇ ਦੇ' ਮੁਹਿੰਮ ਤਹਿਤ ਜੈ ਕਿ੍ਸ਼ਨ ਸਿੰਘ ...

ਪੂਰੀ ਖ਼ਬਰ »

ਹਿਊਮਨ ਰਾਈਟ ਸੰਸਥਾ ਵੱਲੋਂ ਥਾਣਾ ਮੁਖੀ ਨਾਲ ਮੀਟਿੰਗ

ਨੂਰਪੁਰ ਬੇਦੀ, 19 ਮਈ (ਢੀਂਡਸਾ)-ਇੰਟਰਨੈਸ਼ਨਲ ਹਿਊਮਨ ਰਾਈਟਸ ਸੰਸਥਾ ਦੇ ਜਨਰਲ ਸਕੱਤਰ ਡਾ. ਦਵਿੰਦਰ ਬਜਾੜ ਨੇ ਨੂਰਪੁਰ ਬੇਦੀ ਇਲਾਕੇ ਦੀ ਅਮਨ ਸ਼ਾਂਤੀ ਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਨਵੇਂ ਥਾਣਾ ਮੁਖੀ ਕੁਲਵੀਰ ਸਿੰਘ ਸੰਧੂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਆਦਰਸ਼ ਸਕੂਲ ਨਵਾਂਗਰਾਂ ਦੇ 4 ਅਧਿਆਪਕਾਂ ਦੀਆਂ ਕੰਪਨੀ ਵੱਲੋਂ ਸੇਵਾਵਾਂ ਖ਼ਤਮ

ਪੋਜੇਵਾਲ ਸਰਾਂ, 19 ਮਈ (ਨਵਾਂਗਰਾਈਾ)-ਐਫ.ਸੀ.ਐੱਸ ਆਦਰਸ਼ ਸਕੂਲ ਨਵਾਂਗਰਾਂ ਵਿਖੇ ਚੱਲ ਰਹੇ ਮਸਲੇ ਨੇ ਉਸ ਸਮੇਂ ਨਵਾਂ ਮੋੜ ਲੈ ਲਿਆ ਜਦੋਂ ਐਫ.ਸੀ.ਐੱਸ ਕੰਪਨੀ ਵੱਲੋਂ ਪਿ੍ੰਸੀਪਲ ਦੇ ਆਦੇਸ਼ ਨਾ ਮੰਨਣ ਕਾਰਨ 4 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਤੇ ਉਨ੍ਹਾਂ ...

ਪੂਰੀ ਖ਼ਬਰ »

ਨਵਾਂਸ਼ਹਿਰ-ਗੜ੍ਹਸ਼ੰਕਰ ਸੜਕ ਬਣਾਉਣ ਲਈ ਐਕਸ਼ਨ ਕਮੇਟੀ ਵੱਲੋਂ ਅਨਿਸਚਿਤ ਸਮੇਂ ਲਈ ਸੰਘਰਸ਼ ਦਾ ਐਲਾਨ

ਨਵਾਂਸ਼ਹਿਰ, 19 ਮਈ (ਦੀਦਾਰ ਸਿੰਘ ਸ਼ੇਤਰਾ)-ਨਵਾਂਸ਼ਹਿਰ-ਗੜ੍ਹਸ਼ੰਕਰ ਸੜਕ ਦੀ ਉਸਾਰੀ ਨੂੰ ਲੈ ਕੇ ਦੇਰ ਸ਼ਾਮ ਪਿੰਡ ਅਲਾਚੌਰ ਵਿਖੇ ਹੋਈ ਇਕ ਮੀਟਿੰਗ 'ਚ ਐਕਸ਼ਨ ਕਮੇਟੀ ਅਤੇ ਲੋਕਾਂ ਵਿਚ ਭਾਰੀ ਰੋਹ ਪਾਇਆ ਗਿਆ | ਮੀਟਿੰਗ ਦੌਰਾਨ ਬਲਿਹਾਰ ਸਿੰਘ ਬਕਾਪੁਰ, ਗੁਰਚਰਨ ਸਿੰਘ ...

ਪੂਰੀ ਖ਼ਬਰ »

ਨਸ਼ਿਆਂ ਵਿਰੋਧੀ ਰੈਲੀ 'ਚ ਬੱਚਿਆਂ ਨੇ ਜਾਗਰੂਕਤਾ ਦਾ ਹੋਕਾ ਦਿੱਤਾ

ਬੰਗਾ, 19 ਮਈ (ਲਾਲੀ ਬੰਗਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਦੇ ਵਿਦਿਆਰਥੀਆਂ ਵਲੋਂ ਨਸ਼ਿਆਂ ਵਿਰੋਧੀ ਰੈਲੀ ਬੰਗਾ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ 'ਚ ਕੱਢ ਕੇ ਸਮਾਜ ਵਿੱਚ ਨਸ਼ਿਆਂ ਖਿਲਾਫ ਜਾਗਰੂਕਤਾ ਦਾ ਹੋਕਾ ਦੇ ਕੇ ਸਿਹਤਮੰਦ ਸਮਾਜ ਸਿਰਜਣ ਦਾ ਉਪਰਾਲਾ ਕਰਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX