ਬਾਦਸ਼ਾਹਪੁਰ, 19 ਮਈ (ਰਛਪਾਲ ਸਿੰਘ ਢੋਟ)-ਪੰਜਾਬ ਵਿਚ ਧਰਤੀ ਹੇਠਲਾ ਜ਼ਹਿਰੀਲਾ ਹੋ ਰਿਹਾ ਪਾਣੀ ਭਵਿੱਖ ਲਈ ਬਹੁਤ ਹੀ ਖ਼ਤਰਨਾਕ ਸਾਬਤ ਹੁੰਦਾ ਨਜ਼ਰ ਆ ਰਿਹਾ ਹੈ | ਘੱਗਰ ਦਰਿਆ ਨੇੜੇ ਵਸੇ ਕਈ ਪਿੰਡਾਂ ਵਿਚ ਜ਼ਹਿਰੀਲੇ ਪਾਣੀ ਕਾਰਨ ਬਿਮਾਰੀਆਂ ਫੈਲ ਰਹੀਆਂ ਹਨ | ਇਨ੍ਹਾਂ ...
ਪਟਿਆਲਾ, 19 ਮਈ (ਜ.ਸ. ਦਾਖਾ)-ਆਦਿ ਧਰਮ ਸਮਾਜ ਆਧਸਸ ਦੇ ਕੌਮੀ ਜਰਨਲ ਸਕੱਤਰ ਲਵਲੀ ਅਛੂਤ ਅਤੇ ਭਾਰਤੀ ਵਾਲਮੀਕਿ ਧਰਮ ਸਮਾਜ ਭਾਵਾਧਸ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਧਾਲੀਵਾਲ ਦੀ ਅਗਵਾਈ ਵਿਚ ਆਗੂਆਂ ਨੇ ਭਗਵਾਨ ਵਾਲਮੀਕਿ ਤੀਰਥ ਅੰਮਿ੍ਤਸਰ ਦੀ ਮਰਿਆਦਾ ਭੰਗ ਕਰਨ ਵਾਲਿਆਂ ...
ਪਟਿਆਲਾ, 19 ਮਈ (ਜ.ਸ. ਦਾਖਾ)-6ਵੀਂ ਪਾਤਸ਼ਾਹੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਤਾਗੱਦੀ ਦਿਵਸ ਦੇ ਸਬੰਧ ਵਿਚ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਵਿਸ਼ੇਸ਼ ਦਿਵਾਨ ਸਜਾਏ ਗਏ ਅਤੇ ਸੰਗਤਾਂ ਨੂੰ ਰਾਗੀ ਸਿੰਘਾਂ ਨੇ ਕੀਰਤਨ ਨਾਲ ਜੋੜਿਆ ਅਤੇ ਗੁਰ ਇਤਿਹਾਸ ...
ਸਮਾਣਾ, 19 ਮਈ (ਸਾਹਿਬ ਸਿੰਘ)-ਉਪ-ਮੰਡਲ ਅਫ਼ਸਰ ਸਮਾਣਾ ਮਨਜੀਤ ਸਿੰਘ ਚੀਮਾ ਦੀ ਅਗਵਾਈ ਵਿਚ ਖੇਤੀਬਾੜੀ ਵਿਭਾਗ ਦੇ ਅਫ਼ਸਰਾਂ ਨੇ ਸਮਾਣਾ ਸ਼ਹਿਰ ਵਿਚ ਸਥਿਤ ਖਾਦ ਅਤੇ ਬੀਜਾਂ ਦੀਆਂ ਦੁਕਾਨਾਂ 'ਤੇ ਅਚਾਨਕ ਛਾਪਾ ਮਾਰਿਆ ਅਤੇ ਜੀਰੀ ਦੇ ਬੀਜਾਂ ਦੇ ਨਮੂਨੇ ਹਾਸਿਲ ਕੀਤੇ | ...
ਪਟਿਆਲਾ, 19 ਮਈ (ਆਤਿਸ਼ ਗੁਪਤਾ)-ਸਾਲ 2010 'ਚ ਸਟੇਟ ਬੈਂਕ ਆਫ਼ ਪਟਿਆਲਾ ਦੇ ਚੀਫ਼ ਬਰਾਂਚ ਮੈਨੇਜਰ ਨਾਭਾ ਸੁਰੇਸ਼ ਅਰੋੜਾ ਵੱਲੋਂ ਖ਼ੁਦਕੁਸ਼ੀ ਕਰਨ ਸਬੰਧੀ ਦਰਜ ਮਾਮਲੇ ਦਾ ਨਿਪਟਾਰਾ ਕਰਦੇ ਹੋਏ ਵਧੀਕ ਸੈਸ਼ਨ ਜੱਜ ਰਵਦੀਪ ਸਿੰਘ ਹੁੰਦਲ ਦੀ ਅਦਾਲਤ ਨੇ 5 ਜਣਿਆਂ ਨੂੰ ਬਰੀ ...
ਸਮਾਣਾ, 19 ਮਈ (ਹਰਵਿੰਦਰ ਸਿੰਘ ਟੋਨੀ)-ਸਥਾਨਕ ਪਨਗ੍ਰੇਨ ਗੋਦਾਮ 'ਚੋਂ ਨੀਲੇ ਕਾਰਡ ਧਾਰਕਾਂ ਲਈ ਖ਼ਰੀਦ ਕੇ ਰੱਖੀ 5 ਹਜ਼ਾਰ ਕੁਇੰਟਲ ਕਣਕ ਸਮੇਤ ਕਰੋੜਾਂ ਰੁਪਏ ਦੀ 55 ਹਜ਼ਾਰ ਥੈਲੇ ਕਣਕ ਗ਼ਾਇਬ ਹੋਣ ਸਬੰਧੀ ਖ਼ਬਰ ਪਿਛਲੇ ਅਪ੍ਰੈਲ ਮਹੀਨੇ ਦੀ 7 ਤਰੀਕ ਨੂੰ ਪ੍ਰਮੁੱਖਤਾ ਨਾਲ ...
ਸ਼ੁਤਰਾਣਾ/ਅਰਨੋਂ, 19 ਮਈ (ਬਲਦੇਵ ਸਿੰਘ ਮਹਿਰੋਕ/ਦਰਸ਼ਨ ਪਰਮਾਰ)-ਨੇੜਲੇ ਪਿੰਡ ਮਤੌਲੀ ਵਿਖੇ ਅੱਜ ਸਿਖਰ ਦੁਪਹਿਰੇ ਲੱਗੀ ਅਚਾਨਕ ਅੱਗ ਨਾਲ ਕੀਮਤੀ ਦੁਧਾਰੂ ਮੱਝਾਂ, ਕੱਟੀ ਤੇ ਤੂੜੀ ਵਾਲੇ ਕੁੱਪ ਸੜ ਗਏ ਹਨ, ਜਿਸ ਕਾਰਨ ਸਬੰਧਿਤ ਲੋਕਾਂ ਦਾ ਭਾਰੀ ਆਰਥਿਕ ਨੁਕਸਾਨ ਹੋਇਆ ...
ਪਟਿਆਲਾ, 19 ਮਈ (ਆਤਿਸ਼ ਗੁਪਤਾ) -ਸਿੰਥੈਟਿਕ ਨਸ਼ਾ ਤਸਕਰੀ ਦੇ ਮਾਮਲੇ 'ਚ ਕਾਬੂ ਕੀਤੇ ਗਏ ਸਾਬਕਾ ਉਪ ਪੁਲਿਸ ਕਪਤਾਨ ਜਗਦੀਸ਼ ਸਿੰਘ ਭੋਲਾ ਤੇ ਹੋਰਨਾਂ ਿਖ਼ਲਾਫ਼ ਈ.ਡੀ. ਵੱਲੋਂ ਦਰਜ ਕੀਤਾ ਗਏ ਮਾਮਲੇ ਦੀ ਸੁਣਵਾਈ ਸੀ.ਬੀ.ਆਈ. ਪੰਜਾਬ ਦੇ ਵਿਸ਼ੇਸ਼ ਜੱਜ ਐਸ.ਐਸ. ਮਾਨ ਦੀ ...
ਪਟਿਆਲਾ, 19 ਮਈ (ਆਤਿਸ਼ ਗੁਪਤਾ)-ਪਟਿਆਲਾ 'ਚ ਵੱਖ ਵੱਖ ਥਾਵਾਂ 'ਤੇ ਹੋਈ ਮਾਰ ਕੁੱਟ ਦੀਆਂ ਘਟਨਾਵਾਂ ਨੂੰ ਲੈ ਕੇ ਪਟਿਆਲਾ ਪੁਲਿਸ ਵੱਲੋਂ ਦਰਜਨ ਭਰ ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ | ਜਿਸ 'ਚ ਇੱਥੇ ਦੇ ਤਫੱਜਲਪੁਰਾ ਦੇ ਰਹਿਣ ਵਾਲੇ ਮਾਂ-ਪੁੱਤਰੀ ਨੂੰ ਉਥੇ ...
ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਅੱਤਵਾਦ ਵਿਰੋਧੀ ਦਿਵਸ ਮੌਕੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਮਿੰਨੀ ਸਕੱਤਰੇਤ ਦੇ ਕਮੇਟੀ ਹਾਲ ਵਿੱਚ ਅੱਤਵਾਦ ਦੇ ਿਖ਼ਲਾਫ਼ ਲੜਨ ਦੀ ਸਹੁੰ ਚੁੱਕੀ ਹੈ | ਇਸ ਮੌਕੇ ਸਹਾਇਕ ਕਮਿਸ਼ਨਰ ਸੂਬਾ ...
ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਜਿੰਮਖਾਨਾ ਕਲੱਬ ਦੇ ਸਕੱਤਰ ਵਿਪਨ ਸ਼ਰਮਾ ਤੇ ਯੂਥ ਕਾਂਗਰਸ ਲੋਕ ਸਭਾ ਦੇ ਮੀਤ ਪ੍ਰਧਾਨ ਕਰਨ ਗੌੜ ਦੀ ਅਗਵਾਈ ਹੇਠ ਇਕੱਠੇ ਹੋਏ ਕਾਂਗਰਸੀ ਆਗੂਆਂ ਨੇ ਪੀ.ਆਰ. ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ ਨੂੰ ਸ਼ਾਲ ਅਤੇ ਮੋਮੈਂਟੋ ...
ਘਨੌਰ, 19 ਮਈ (ਬਲਜਿੰਦਰ ਸਿੰਘ ਗਿੱਲ)-ਸਥਾਨਕ ਕਸਬੇ ਦੇ ਅਧੂਰੇ ਵਿਕਾਸ ਦੀ ਮੂੰਹ ਬੋਲਦੀ ਤਸਵੀਰ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਨੇ ਐਸ.ਡੀ.ਐਮ ਰਾਜਪੁਰਾ ਸੰਜੀਵ ਕੁਮਾਰ, ਬੀ.ਡੀ.ਪੀ.ਓ ਅਜੈਬ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ...
ਪਟਿਆਲਾ, 19 ਮਈ (ਗੁਰਪ੍ਰੀਤ ਸਿੰਘ ਚੱਠਾ)-ਗੋਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਪਟਿਆਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਨਹਿਰੂ ਪਾਰਕ ਪਟਿਆਲਾ ਵਿਖੇ ਹੋਈ | ਮੀਟਿੰਗ ਵਿੱਚ 19 ਮਈ ਨੂੰ ਦੋਵਾਂ ਡੀ.ਪੀ.ਆਈਜ਼ ਨਾਲ ...
ਭਾਦਸੋਂ, 19 ਮਈ (ਪਰਦੀਪ ਦੰਦਰਾਲਾ)-ਨਜਦੀਕ ਪੈਂਦੇ ਪਿੰਡ ਦੰਦਰਾਲਾ ਖਰੌਡ ਦੇ ਕਿਸਾਨਾਂ ਦੇ ਖੇਤਾਂ 'ਚੋਂ ਟਰਾਂਸਫ਼ਾਰਮਰ ਚੋਰੀ ਹੋਣ ਦਾ ਸਮਾਚਾਰ ਹੈ | ਚੋਰਾਂ ਨੇ ਇੱਕੋ ਰਾਤ 'ਚ ਕਿਸਾਨਾਂ ਦੇ ਖੇਤਾਂ 'ਚੋਂ ਲਗਭਗ 6 ਟਰਾਂਸਫ਼ਾਰਮਰ ਉਡਾਏ | ਜਿਸ ਵਿਚ ਕਿਸਾਨ ਸਵ. ਅਮੀ ਚੰਦ, ...
ਪਟਿਆਲਾ, 19 ਮਈ (ਜ.ਸ. ਢਿੱਲੋਂ)-ਸਿੰਜਾਈ ਤੇ ਜਲ ਨਿਕਾਸ ਵਿਭਾਗ ਅਧੀਨ ਇੱਕ ਦਹਾਕੇ ਤੋਂ ਕੰਮ ਕਰਦੀਆਂ ਕਿਰਤ ਤੇ ਉਸਾਰੀ ਸਭਾਵਾਂ ਅਧੀਨ ਠੇਕੇ ਲੈ ਕੇ ਕੰਮ ਕਰਦੇ ਇਨ੍ਹਾਂ ਵਿਅਕਤੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਵਿਭਾਗ ਦੀ ਮੌਜੂਦਾ ਨੀਤੀ ਕਥਿਤ ਚੰਦ ਚਹੇਤੇ ...
ਦੇਵੀਗੜ੍ਹ, 19 ਮਈ (ਰਾਜਿੰਦਰ ਸਿੰਘ ਮੌਜੀ)-ਤੰਬਾਕੂ ਰਹਿਤ ਦਿਵਸ ਦੇ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਲੜੀ ਨੂੰ ਅੱਗੇ ਤੋਰਦਿਆਂ ਸਰਕਾਰੀ ਹਾਈ ਸਕੂਲ ਦੁਧਨਸਾਧਾਂ ਵਿਖੇ ਸੈਮੀਨਾਰ ਅਤੇ ਚਿੱਤਰਕਲਾ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵਿਦਿਆਰਥੀਆਂ ਨੂੰ ...
ਬਹਾਦਰਗੜ੍ਹ, 19 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਦੇ ਗੁਰਮਤਿ ਸਿਖਲਾਈ ਸਕੂਲ ਵਿਚ ਚੱਲ ਰਹੇ ਰਿਫਰੈਸ਼ਰ ਕੋਰਸ ਦੇ ਚੌਥੇ ਬੈਂਚ ਦੀ ਆਮਦ 'ਤੇ ਪ੍ਰਧਾਨ ...
ਪਟਿਆਲਾ, 19 ਮਈ (ਆਤਿਸ਼ ਗੁਪਤਾ)-ਵਿਜੀਲੈਂਸ ਬਿਉਰੋ ਪਟਿਆਲਾ ਨੇ ਰਿਸ਼ਵਤਖ਼ੋਰਾ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਿਖੇ ਬਤੌਰ ਜੇ.ਈ. ਸੀਲ ਰੋਡ, ਸਬ-ਡਿਵੀਜ਼ਨ ਬਹਾਦਰਗੜ੍ਹ ਵਜੋਂ ਤੈਨਾਤ ਕਰਮਜੀਤ ਸਿੰਘ ਨੂੰ 8 ਹਜ਼ਾਰ ਰੁਪਏ ...
ਪਟਿਆਲਾ, 19 ਮਈ (ਆਤਿਸ਼ ਗੁਪਤਾ)-ਨਾਭਾ ਜੇਲ੍ਹ ਬਰੇਕ ਮਾਮਲੇ ਦੀ ਸੁਣਵਾਈ ਵਧੀਕ ਸੈਸ਼ਨ ਜੱਜ ਮੁਹੰਮਦ ਗੁਲਜ਼ਾਰ ਦੀ ਅਦਾਲਤ 'ਚ ਹੋਈ | ਜਿੱਥੇ ਪੁਲਿਸ ਵੱਲੋਂ ਪਲਵਿੰਦਰ ਸਿੰਘ ਪਿੰਦਾ ਸਮੇਤ ਦਰਜਨ ਭਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠਾਂ ਅਦਾਲਤ 'ਚ ਪੇਸ਼ ਕੀਤਾ ਗਿਆ ...
ਪਾਤੜਾਂ, 19 ਮਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਇਕ ਜਾਅਲੀ ਨੋਟਾਂ ਦਾ ਧੰਦਾ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਲੱਖ ਦੇ ਕਰੀਬ ਜਾਅਲੀ ਨੋਟ ਬਰਾਮਦ ਕਰਕੇ 6 ਵਿਅਕਤੀਆਂ ਨੂੰ ਕਾਬੂ ਕਰਕੇ ਇਨ੍ਹਾਂ ਤੋਂ 1 ਲੱਖ ਰੁਪਏ ਦੇ ਕਰੀਬ ਜਾਅਲੀ ਕਰੰਸੀ ਬਰਾਮਦ ...
ਬਨੂੜ, 19 ਮਈ (ਭੁਪਿੰਦਰ ਸਿੰਘ)-ਪਿੰਡ ਕੁਰੜੀ ਦੀ ਪੰਚਾਇਤ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਕੁਲਦੀਪ ਸਿੰਘ ਅਤੇ ਸਕੂਲ ਦੀਆਂ ਬਾਰ੍ਹਵੀਂ ਜਮਾਤ ਵਿਚੋਂ ਪਹਿਲੀਆਂ ਚਾਰ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ ...
ਪਟਿਆਲਾ, 19 ਮਈ (ਜ.ਸ. ਦਾਖਾ)-ਸਿਵਲ ਪਸ਼ੂ ਹਸਪਤਾਲ ਦਦਹੇੜਾ ਵਿਖੇ ਪਸ਼ੂ ਪਾਲਨ ਵਿਭਾਗ ਪਟਿਆਲਾ ਵੱਲੋਂ ਵਿਰਬੈਕ ਕੰਪਨੀ ਦੇ ਸਹਿਯੋਗ ਨਾਲ ਪਸ਼ੂ ਭਲਾਈ ਕੈਂਪ ਲਗਾਇਆ ਗਿਆ | ਇਸ ਵਿਚ ਡਾ. ਅਸ਼ੋਕ ਕੁਮਾਰ ਸੀਨੀਅਰ ਵੈਟਰਨਰੀ ਅਫ਼ਸਰ ਤਹਿਸੀਲ ਪਟਿਆਲਾ ਅਤੇ ਡਾ. ਗੁਰਜੀਤ ਸਿੰਘ ...
ਪਟਿਆਲਾ, 19 ਮਈ (ਜਸਪਾਲ ਸਿੰਘ ਢਿੱਲੋਂ)-ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਨੇ ਇੱਥੇ ਅਨਾਰਦਾਨਾ ਚੌਕ ਵਿਖੇ ਐਕਸਿਸ ਬੈਂਕ ਦੀ ਸ਼ਾਖਾ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਆਖਿਆ ਕਿ ਨਿੱਜੀ ਖੇਤਰ ਦੇ ਬੈਂਕਾਂ ਵੱਲੋਂ ਵੀ ਦੇਸ਼ ਤੇ ਸੂਬੇ ਦੀ ਤਰੱਕੀ ...
ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਲੰਘੇ 10 ਸਾਲ ਤੋਂ ਜਿਹੜੇ ਕਾਂਗਰਸੀ ਵਰਕਰਾਂ ਨੇ ਪਾਰਟੀ ਲਈ ਕੰਮ ਕੀਤਾ, ਹੁਣ ਉਨ੍ਹਾਂ ਨੂੰ ਪਾਰਟੀ ਇਕ ਬਣਦਾ ਸਨਮਾਨ ਦਿੱਤਾ ਜਾਵੇਗਾ | ਸਾਬਕਾ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਇਹ ਗੱਲ ਕਰਦਿਆਂ ਦੱਸਿਆ ਕਿ ...
ਪਟਿਆਲਾ, 19 ਮਈ (ਅ.ਬ.)-ਆਬਕਾਰੀ ਅਤੇ ਕਰ ਵਿਭਾਗ ਦੀ ਮਨਿਸਟੀਰੀਅਲ ਐਸੋਸੀਏਸ਼ਨ ਨੇ ਨਛੱਤਰ ਸਿੰਘ ਭਾਈ ਰੂਪਾ ਸੂਬਾ ਪ੍ਰਧਾਨ ਦੀ ਅਗਵਾਈ ਤਹਿਤ ਵਿਭਾਗ ਵਿਚ ਆਏ ਵਧੀਕ ਆਬਕਾਰੀ ਅਤੇ ਕਰ ਕਮਿਸ਼ਨਰ (ਪ੍ਰਸ਼ਾਸਨ) ਰਾਜੇਸ਼ ਤਿ੍ਪਾਠੀ ਨੂੰ ਜੀ ਆਇਆ ਕਿਹਾ | ਸੂਬਾ ਪ੍ਰਧਾਨ ਨੇ ...
ਪਟਿਆਲਾ, 19 ਮਈ (ਜ.ਸ. ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੀ ਇੱਕ ਵਿਸ਼ੇਸ਼ ਬੈਠਕ 22 ਮਈ ਨੂੰ ਸਾਮ 4 ਵਜੇ ਗੁਰਦੁਆਰਾ ਨਵੀਨ ਸਿੰਘ ਸਭਾ ਵਿਖੇ ਹੋ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਦੱਸਿਆ ਕਿ ਇਸ ਬੈਠਕ 'ਚ ਸਾਬਕਾ ਵਿੱਤ ...
ਨਾਭਾ, 19 ਮਈ (ਕਰਮਜੀਤ ਸਿੰਘ)- ਖੇਤੀਬਾੜੀ ਵਿਭਾਗ ਨਾਭਾ ਵੱਲੋਂ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਡਾ. ਗੁਰਮੀਤ ਸਿੰਘ ਖੇਤੀਬਾੜੀ ਅਫਸਰ ਨਾਭਾ ਅਤੇ ਉਨ੍ਹਾਂ ਦੀ ਪੂਰੀ ਟੀਮ ਵੱਲੋਂ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਅਨਾਜ ਮੰਡੀ ...
ਘੱਗਾ, 19 ਮਈ (ਵਿਕਰਮਜੀਤ ਸਿੰਘ ਬਾਜਵਾ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਸੀਨੀਅਰ ਸੈਕੰਡਰੀ ਸਕੂਲ ਦੇ ਨੌਵੀਂ, ਦਸਵੀਂ ਅਤੇ ਗਿਾਅਰ੍ਹਵੀਂ ਜਮਾਤ ਦੇ ਸੂਚਨਾ ਅਤੇ ਟੈਕਨਾਲੋਜੀ (ਆਈ.ਟੀ.) ਵਿਸ਼ੇ ਦੇ ਵਿਦਿਆਰਥੀਆਂ ਦਾ ਪਿ੍ੰਸੀਪਲ ਮਮਤਾ ਗੱਖੜ ਦੇ ...
ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਕੁਮਾਰ ਅਮਿਤ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ...
ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਜ਼ਿਲ੍ਹੇ ਵਿਚ ਸਰਪੰਚਾਂ ਦੀਆਂ 10 ਤੇ ਪੰਚਾਂ ਦੀਆਂ 40 ਖ਼ਾਲੀ ਸੀਟਾਂ ਵਾਸਤੇ ਗਰਾਮ ਪੰਚਾਇਤ ਦੀਆਂ ਜ਼ਿਮਨੀ ਚੋਣਾਂ 11 ਜੂਨ ਨੂੰ ਹੋਣਗੀਆਂ | ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ...
ਜਲੰਧਰ, 19 ਮਈ (ਜਸਪਾਲ ਸਿੰਘ)-ਪ੍ਰਾਚੀਨ ਕਾਲ ਤੋਂ ਭਾਰਤ ਦੀ ਆਯੁਰਵੈਦ ਚਿਕਿਤਸਾ ਪ੍ਰਣਾਲੀ ਨਵੀਆਂ ਖੋਜਾਂ ਅਨੁਸਾਰ ਵੱਖ-ਵੱਖ ਬਿਮਾਰੀਆਂ ਲਈ ਰਾਮਬਾਣ ਸਾਬਤ ਹੋ ਰਹੀ ਹੈ | ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐਮ. ਡੀ. ਰਣਦੀਪ ਸਿੱਧੂ ਨੇ ਦੱਸਿਆ ਕਿ ...
ਪਟਿਆਲਾ, 19 ਮਈ (ਜ.ਸ. ਢਿੱਲੋਂ)-ਅੱਜ ਨਰਸਿੰਗ ਅਤੇ ਐਨਸਿਲਰੀ ਸਟਾਫ਼ ਮੈਡੀਕਲ ਸਿੱਖਿਆ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਧਾਨ ਕਰਮਜੀਤ ਸਿੰਘ ਔਲਖ ਅਤੇ ਸੁਖਜਾਦ ਸਿੰਘ ਦੀ ਅਗਵਾਈ ਹੇਠ ਅੱਜ ਸਿਹਤ ਮੰਤਰੀ ਸਾਹਿਬ ਬ੍ਰਹਮ ਮਹਿੰਦਰਾ ਨਾਲ ਮੀਟਿੰਗ ਹੋਈ | ਇਸ ...
ਰਾਜਪੁਰਾ, 19 ਮਈ (ਜੀ.ਪੀ. ਸਿੰਘ)-ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ ਕੀਤੇ ਜਾਣ ਉਪਰੰਤ ਮੁੜ ਤੋਂ ਪਾਰਟੀ ਦਾ ਜਥੇਬੰਦਕ ਢਾਂਚਾ ਬਣਾਉਣ ਅਤੇ ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੇ ਆਗੂਆਂ ਦੀ ...
ਨਾਭਾ, 19 ਮਈ (ਕਰਮਜੀਤ ਸਿੰਘ)- ਖੇਤੀਬਾੜੀ ਵਿਭਾਗ ਨਾਭਾ ਵੱਲੋਂ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਡਾ. ਗੁਰਮੀਤ ਸਿੰਘ ਖੇਤੀਬਾੜੀ ਅਫਸਰ ਨਾਭਾ ਅਤੇ ਉਨ੍ਹਾਂ ਦੀ ਪੂਰੀ ਟੀਮ ਵੱਲੋਂ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਅਨਾਜ ਮੰਡੀ ...
ਪਟਿਆਲਾ, 19 ਮਈ (ਜ.ਸ. ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੰੂ ਮਜ਼ਬੂਤ ਕਰਨ ਲਈ ਪਟਿਆਲਾ ਜ਼ਿਲ੍ਹੇ ਦੇ ਲਗਾਏ ਗਏ ਦਰਸ਼ਕ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਤੇ ਉਨ੍ਹਾਂ ਨਾਲ ਦੋ ਮੈਂਬਰੀ ਟੀਮ ਵਿਧਾਇਕ ਸ੍ਰੀ ਐਨ.ਕੇ. ਸ਼ਰਮਾ ...
ਘੱਗਾ, 19 ਮਈ (ਵਿਕਰਮਜੀਤ ਸਿੰਘ ਬਾਜਵਾ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਸੀਨੀਅਰ ਸੈਕੰਡਰੀ ਸਕੂਲ ਦੇ ਨੌਵੀਂ, ਦਸਵੀਂ ਅਤੇ ਗਿਾਅਰ੍ਹਵੀਂ ਜਮਾਤ ਦੇ ਸੂਚਨਾ ਅਤੇ ਟੈਕਨਾਲੋਜੀ (ਆਈ.ਟੀ.) ਵਿਸ਼ੇ ਦੇ ਵਿਦਿਆਰਥੀਆਂ ਦਾ ਪਿ੍ੰਸੀਪਲ ਮਮਤਾ ਗੱਖੜ ਦੇ ਨਿਰਦੇਸ਼ਾਂ ਤਹਿਤ ਯੂਨੀਵਰਸਲ ਆਈ.ਟੀ.ਆਈ ਪਾਤੜਾਂ ਦਾ ਦੌਰਾ ਕਰਵਾਇਆ ਗਿਆ | ਇਸ ਵਿੱਦਿਅਕ ਦੌਰੇ ਦੌਰਾਨ ਬੱਚਿਆਂ ਨੂੰ ਵਿਸ਼ੇ ਦੇ ਸਬੰਧ ਵਿਚ ਭਰਪੂਰ ਜਾਣਕਾਰੀ ਦਿੱਤੀ ਗਈ ਤੇ ਆਈ.ਟੀ.ਆਈ ਵਿਚ ਚੱਲ ਰਹੇ ਵੱਖ ਵੱਖ ਕੋਰਸਾਂ ਬਾਰੇ ਜਾਣੂ ਕਰਵਾਇਆ ਗਿਆ | ਯੂਨੀਵਰਸਲ ਆਈ.ਟੀ.ਆਈ ਦੇ ਚੇਅਰਮੈਨ ਵਰਿੰਦਰ ਸਿੰਘ ਵੱਲੋਂ ਬੱਚਿਆਂ ਦਾ ਸੁਆਗਤ ਕਰਦਿਆਂ ਕੋਰਸਾਂ ਦੀ ਬਾਰੀਕੀ ਨਾਲ ਜਾਣਕਾਰੀ ਦਿੰਦੇ ਹੋਏ ਪੂਰੀ ਆਈ.ਟੀ.ਆਈ ਦਿਖਾਈ ਗਈ | ਇਸ ਮੌਕੇ ਯਾਦਵਿੰਦਰ ਸਿੰਘ, ਗੁਰਵਿੰਦਰ ਸਿੰਘ ਅਤੇ ਲੈਬ ਮਾਹਿਰਾਂ ਦਾ ਕਾਫ਼ੀ ਯੋਗਦਾਨ ਰਿਹਾ |
ਨਾਭਾ, 19 ਮਈ (ਅਮਨਦੀਪ ਸਿੰਘ ਲਵਲੀ)-ਸਮਾਜ ਸੇਵਕ ਭਜਨ ਸਿੰਘ ਬਿੰਦਰਾ ਦੇ ਪਿਤਾ ਭੁਪਿੰਦਰ ਸਿੰਘ ਸ਼ਾਹੂ ਆਪਣੀ 68 ਸਾਲਾਂ ਦੇ ਕਰੀਬ ਉਮਰ ਭੋਗ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਸਵਰਗਵਾਸ ਹੋ ਗਏ | ਸ਼ਾਹੂ ਜੋ ਕਿ ਹਲਕੇ ਅੰਦਰ ਮਾਸ ਮੱਛੀ ਦਾ ਵਪਾਰ ਕਰਨ ਵਿਚ ਮਸ਼ਹੂਰ ਸਨ | ਆਪਣੇ ...
ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਜ਼ਿਲ੍ਹੇ ਵਿਚ ਸਰਪੰਚਾਂ ਦੀਆਂ 10 ਤੇ ਪੰਚਾਂ ਦੀਆਂ 40 ਖ਼ਾਲੀ ਸੀਟਾਂ ਵਾਸਤੇ ਗਰਾਮ ਪੰਚਾਇਤ ਦੀਆਂ ਜ਼ਿਮਨੀ ਚੋਣਾਂ 11 ਜੂਨ ਨੂੰ ਹੋਣਗੀਆਂ | ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ...
ਦੇਵੀਗੜ੍ਹ, 19 ਮਈ (ਰਾਜਿੰਦਰ ਸਿੰਘ ਮੌਜੀ)- ਗੁਰਦੁਆਰਾ ਪਾਤਸ਼ਾਹੀ ਨੌਵੀਂ ਮਗਰ ਸਾਹਿਬ ਵਿਖੇ ਕਾਰ ਸੇਵਾ ਵਾਲੇ ਬਾਬਾ ਅਮਰੀਕ ਸਿੰਘ ਦੇ ਉਪਰਾਲੇ ਨਾਲ ਗੁਰਦੁਆਰਾ ਸਾਹਿਬ ਦੀ ਡਿਊਡੀ ਦੀ ਕਾਰ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ...
ਜਲੰਧਰ, 19 ਮਈ (ਜਸਪਾਲ ਸਿੰਘ)-ਪ੍ਰਾਚੀਨ ਕਾਲ ਤੋਂ ਭਾਰਤ ਦੀ ਆਯੁਰਵੈਦ ਚਿਕਿਤਸਾ ਪ੍ਰਣਾਲੀ ਨਵੀਆਂ ਖੋਜਾਂ ਅਨੁਸਾਰ ਵੱਖ-ਵੱਖ ਬਿਮਾਰੀਆਂ ਲਈ ਰਾਮਬਾਣ ਸਾਬਤ ਹੋ ਰਹੀ ਹੈ | ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐਮ. ਡੀ. ਰਣਦੀਪ ਸਿੱਧੂ ਨੇ ਦੱਸਿਆ ਕਿ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX