ਤਾਜਾ ਖ਼ਬਰਾਂ


ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  6 minutes ago
ਨਵੀਂ ਦਿੱਲੀ, 18 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਵਿਸ਼ੇਸ਼ ਮੁਲਾਕਾਤ ਦੌਰਾਨ ਪੰਜਾਬ ਨਾਲ ਸੰਬੰਧਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ।ਇਸ ਦੌਰਾਨ ਉਨ੍ਹਾਂ ਨੇ 31000 ਕਰੋੜ ਰੁਪਏ ਦੇ ਖੁਰਾਕ ਘਪਲੇ...
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਨਾਲ ਮਨਾਈ ਜਾ ਰਹੀ ਹੈ ਪੰਚਮੀ
. . .  51 minutes ago
ਪਟਿਆਲਾ, 18 ਜੂਨ- ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ ਵਿਖੇ ਪੰਚਮੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਿਹਾ ਹੈ। ਗੁਰੂ ਘਰ ਕਵੀ ਦਰਬਾਰ, ਕੀਰਤਨ ਸਮਾਗਮ ਅਤੇ ਢਾਡੀ ਜਥੇ ਗੁਰਦੁਆਰਾ ਸਾਹਿਬ 'ਚ ਪਹੁੰਚੀਆਂ ਹੋਈਆਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ...
ਸ਼ਿਵਸੈਨਾ ਨੇ ਵੀ ਦਿੱਤਾ ਕੇਜਰੀਵਾਲ ਨੂੰ ਸਮਰਥਨ
. . .  about 1 hour ago
ਨਵੀਂ ਦਿੱਲੀ, 18 ਜੂਨ- ਆਪਣੀਆਂ ਮੰਗਾਂ ਨੂੰ ਲੈ ਕੇ ਉਪ ਰਾਜਪਾਲ ਅਨਿਲ ਬੈਜਲ ਦੇ ਘਰ ਧਰਨੇ 'ਤੇ ਬੈਠੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹੁਣ ਮਹਾਰਾਸ਼ਟਰ 'ਚ ਭਾਜਪਾ ਦੀ ਸਹਿਯੋਗੀ ਸ਼ਿਵਸੈਨਾ ਨੇ ਵੀ ਸਮਰਥਨ ਦਿੱਤਾ ਹੈ...
ਮੰਗੋਲੀਆ ਜਾਣਗੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  about 1 hour ago
ਨਵੀਂ ਦਿੱਲੀ, 18 ਜੂਨ- ਗ੍ਰਹਿ ਮੰਤਰੀ ਰਾਜਨਾਥ ਸਿੰਘ ਆਉਣ ਵਾਲੀ 21 ਜੂਨ ਨੂੰ ਮੰਗੋਲੀਆ ਜਾਣਗੇ। ਉਨ੍ਹਾਂ ਦਾ ਇਹ ਦੌਰਾ 24 ਜੂਨ ਤੱਕ ਹੋਵੇਗਾ...
ਚੀਨ ਨੇ ਕਿਹਾ- ਅਸੀਂ ਡੋਕਲਾਮ ਵਰਗੀ ਹੋਰ ਘਟਨਾ ਨਹੀਂ ਬਰਦਾਸ਼ਤ ਕਰ ਸਕਦੇ
. . .  about 1 hour ago
ਨਵੀਂ ਦਿੱਲੀ, 18 ਜੂਨ- ਭਾਰਤ ਨਾਲ ਰਿਸ਼ਤਿਆਂ ਨੂੰ ਸੁਧਾਰਨ ਦੀ ਦਿਸ਼ਾ 'ਚ ਇੱਕ ਕਦਮ ਵਧਾਉਂਦਿਆਂ ਚੀਨ ਦੇ ਰਾਜਦੂਤ ਲੁਓ ਝਾਓਹੁਈ ਦਾ ਕਹਿਣਾ ਹੈ ਕਿ ਫਿਰ ਤੋਂ ਡੋਕਲਾਮ ਵਰਗੀ ਘਟਨਾ ਨਹੀਂ ਹੋਵੇਗੀ। ਨਵੀਂ ਦਿੱਲੀ 'ਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਚੀਨੀ...
ਇਵਾਨ ਡੁਕ ਬਣੇ ਕੋਲੰਬੀਆ ਦੇ ਨਵੇਂ ਰਾਸ਼ਟਰਪਤੀ
. . .  about 1 hour ago
ਬੋਗੋਟਾ, 18 ਜੂਨ- ਕੋਲੰਬੀਆ 'ਚ ਡੈਮੋਕ੍ਰੇਟਿਕ ਸੈਂਟਰ ਪਾਰਟੀ ਦੇ ਨੇਤਾ ਇਵਾਨ ਡੁਕ ਸੋਮਵਾਰ ਨੂੰ ਦੇਸ਼ ਦੇ ਨਵੇਂ ਰਾਸ਼ਟਰਪਤੀ ਚੁਣੇ ਗਏ। ਇੱਕ ਮੀਡੀਆ ਰਿਪੋਰਟ ਮੁਤਾਬਕ ਡੁਕ ਨੂੰ ਐਤਵਾਰ ਨੂੰ 1.03 ਕਰੋੜ ਭਾਵ ਕਿ 53.98 ਫੀਸਦੀ ਵੋਟਾਂ ਮਿਲੀਆਂ, ਜਦੋਂਕਿ ਉਨ੍ਹਾਂ ਨੇ ਵਿਰੋਧੀ...
ਸੀਰੀਆ 'ਚ ਫੌਜੀ ਟਿਕਾਣਿਆਂ 'ਤੇ ਹਵਾਈ ਹਮਲੇ
. . .  about 2 hours ago
ਦਮਿਸ਼ਕ, 18 ਜੂਨ- ਅਮਰੀਕਾ ਦੀ ਅਗਵਾਈ 'ਚ ਐਤਵਾਰ ਨੂੰ ਸੀਰੀਆ ਦੇ ਪੂਰਬੀ ਡੇਰ ਅਲ-ਜੌਰ ਸੂਬੇ 'ਚ ਫੌਜੀ ਟਿਕਾਣਿਆਂ 'ਤੇ ਹਵਾਈ ਹਮਲੇ ਕੀਤੇ ਗਏ। ਸਥਾਨਕ ਮੀਡੀਆ ਮੁਤਾਬਕ ਅਮਰੀਕਾ ਦੀ ਅਗਵਾਈ 'ਚ ਗਠਜੋੜ ਹਮਲਿਆਂ 'ਚ ਡੇਰ-ਅਲ-ਜੌਰ ਸੂਬੇ ਦੇ ਹਿਰੀ 'ਚ...
ਅੱਠ ਮਾਓਵਾਦੀਆਂ ਨੇ ਕੀਤਾ ਆਤਮ ਸਮਰਪਣ
. . .  about 2 hours ago
ਰਾਏਪੁਰ, 18 ਜੂਨ - ਛੱਤੀਸਗੜ੍ਹ ਦੇ ਜਗਦਲਪੁਰ 'ਚ ਅੱਠ ਮਾਓਵਾਦੀਆਂ ਨੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐਫ.) ਦੇ 80 ਵੀਂ ਬਟਾਲੀਅਨ ਅੱਗੇ ਆਤਮ ਸਮਰਪਣ ਕੀਤਾ...
ਅਮਰਨਾਥ ਯਾਤਰਾ ਲਈ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ- ਐਸ. ਪੀ. ਵੈਦ
. . .  about 2 hours ago
ਸ੍ਰੀਨਗਰ, 18 ਜੂਨ- ਅਮਰਨਾਥ ਯਾਤਰਾ 'ਤੇ ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਐਸ. ਪੀ. ਵੈਦ ਦਾ ਕਹਿਣਾ ਹੈ ਕਿ ਅਮਰਨਾਥ ਯਾਤਰਾ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਉਹ ਸਾਰੇ ਭਗਤਾਂ ਨੂੰ ਬਿਨਾਂ ਕਿਸੇ ਡਰ ਦੇ ਅਮਰਨਾਥ ਯਾਤਰਾ 'ਤੇ...
ਫ਼ੌਜ ਮੁਖੀ ਨੇ ਕੀਤੀ ਸ਼ਹੀਦ ਔਰੰਗਜ਼ੇਬ ਦੇ ਪਰਿਵਾਰ ਨਾਲ ਮੁਲਾਕਾਤ
. . .  about 2 hours ago
ਸ੍ਰੀਨਗਰ, 18 ਜੂਨ - ਫ਼ੌਜ ਦੇ ਮੁਖੀ ਜਨਰਲ ਬਿਪਨ ਰਾਵਤ ਨੇ ਪੂੰਛ 'ਚ ਸ਼ਹੀਦ ਹੋਏ ਜਵਾਨ ਔਰੰਗਜ਼ੇਬ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਦੱਸ ਦੇਈਏ ਕਿ ਅੱਤਵਾਦੀਆਂ ਨੇ ਔਰੰਗਜ਼ੇਬ ਨੂੰ ਪੁਲਵਾਮਾ ਤੋਂ ਅਗਵਾ ਕਰ ਲਿਆ...
ਦਿੱਲੀ ਹਾਈਕੋਰਟ ਨੇ ਕੇਜਰੀਵਾਲ ਦੇ ਧਰਨੇ 'ਤੇ ਚੁੱਕੇ ਸਵਾਲ
. . .  about 2 hours ago
ਨਵੀਂ ਦਿੱਲੀ, 18 ਜੂਨ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਰਾਜਪਾਲ ਅਨਿਲ ਬੈਜਲ ਦੀ ਲੜਾਈ ਹੁਣ ਅਦਾਲਤ 'ਚ ਪਹੁੰਚ ਚੁੱਕੀ ਹੈ। ਅੱਜ ਦਿੱਲੀ ਹਾਈਕੋਰਟ ਨੇ ਜਨਤਕ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕੇਜਰੀਵਾਲ ਦੇ ਧਰਨੇ 'ਤੇ ਸਖ਼ਤ ਟਿੱਪਣੀ...
ਦਿੱਲੀ 'ਚ ਦੋ ਗਿਰੋਹਾਂ ਵਿਚਕਾਰ ਹੋਈ ਮੁੱਠਭੇੜ 'ਚ 3 ਹਲਾਕ ਅਤੇ 5 ਜ਼ਖਮੀ
. . .  about 1 hour ago
ਨਵੀਂ ਦਿੱਲੀ,18 ਜੂਨ - ਦਿੱਲੀ ਦੇ ਬੁਰਰੀ ਵਿਚ ਗੋਗੀ ਗੈਂਗ ਅਤੇ ਟਿੱਲੂ ਗੈਂਗ ਦੇ ਮੈਂਬਰਾਂ ਦੇ ਵਿਚਕਾਰ ਹੋਈ ਮੁੱਠਭੇੜ '3 ਹਲਾਕ ਅਤੇ 5 ਜ਼ਖਮੀ ਹੋਏ...
ਕੇਜਰੀਵਾਲ ਦੀ ਹੜਤਾਲ ਖ਼ਤਮ ਕਰਾਉਣ ਲਈ ਹਾਈਕੋਰਟ ਪਹੁੰਚੇ ਵਿਜੇਂਦਰ ਗੁਪਤਾ
. . .  about 3 hours ago
ਨਵੀਂ ਦਿੱਲੀ, 18 ਜੂਨ- ਭਾਜਪਾ ਦੇ ਵਿਧਾਇਕ ਵਿਜੇਂਦਰ ਗੁਪਤਾ ਨੇ ਦਿੱਲੀ ਹਾਈਕੋਰਟ ਅੱਗੇ ਬੇਨਤੀ ਕੀਤੀ ਹੈ ਕਿ ਅਦਾਲਤ ਵਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹੜਤਾਲ ਖ਼ਤਮ ਕਰਨ ਦਾ ਹੁਕਮ ਦਿੱਤਾ ਜਾਵੇ...
ਜੰਮੂ-ਕਸ਼ਮੀਰ : ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਚਾਰ ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 18 ਜੂਨ- ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ 'ਚ ਚਾਰ ਅੱਤਵਾਦੀ ਮਾਰੇ ਗਏ ਹਨ। ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਅਜੇ ਵੀ ਜਾਰੀ ਹੈ...
ਘੱਗਰ ਦਰਿਆ 'ਚੋਂ ਮਿਲੀ ਵਿਅਕਤੀ ਦੀ ਲਾਸ਼
. . .  about 3 hours ago
ਡੇਰਾਬੱਸੀ, 18 ਜੂਨ (ਸ਼ਾਮ ਸਿੰਘ ਸੰਧ, ਪੱਤਰ ਪ੍ਰੇਰਕ)- ਡੇਰਾਬੱਸੀ ਨੇੜਲੇ ਪਿੰਡ ਸਤਾਬਗੜ੍ਹ ਨੇੜਿਓਂ ਲੰਘਦੇ ਘੱਗਰ ਦਰਿਆ 'ਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਲਾਸ਼ ਨੂੰ ਸਭ ਤੋਂ ਪਹਿਲਾਂ ਸਿੰਚਾਈ ਵਿਭਾਗ ਦੇ ਬੇਲਦਾਰਾਂ ਵਲੋਂ ਵੇਖਿਆ ਗਿਆ, ਜਿਨ੍ਹਾਂ ਨੇ ਬਾਅਦ 'ਚ...
ਜਾਪਾਨ 'ਚ ਆਏ ਭੂਚਾਲ ਕਾਰਨ ਤਿੰਨ ਦੀ ਮੌਤ, ਸੈਂਕੜੇ ਜ਼ਖ਼ਮੀ
. . .  about 3 hours ago
ਲੁਟੇਰਿਆਂ ਵਲੋਂ ਲੁੱਟ ਦੀ ਨੀਅਤ ਨਾਲ ਚਲਾਈਆਂ ਗੋਲੀਆਂ 'ਚ ਦੋ ਮੌਤਾਂ
. . .  about 4 hours ago
ਡਾਲਰ ਦੇ ਮੁਕਾਬਲੇ ਕਮਜ਼ੋਰੀ ਨਾਲ ਖੁੱਲ੍ਹਿਆ ਰੁਪਿਆ
. . .  about 3 hours ago
280 ਗ੍ਰਾਮ ਹੈਰੋਇਨ ਸਮੇਤ ਇੱਕ ਗ੍ਰਿਫਤਾਰ
. . .  about 3 hours ago
ਲੋਕਾਂ ਦੇ ਵਿਸ਼ਵਾਸ ਨੂੰ ਤਬਾਹ ਕਰ ਰਹੀ ਹੈ ਆਪ - ਨਕਵੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549
ਵਿਚਾਰ ਪ੍ਰਵਾਹ: ਹਰੇਕ ਦੇਸ਼ ਇਕ ਚੰਗੇ ਗੁਆਂਢੀ ਦੀ ਉਮੀਦ ਰੱਖਦਾ ਹੈ। -ਥਾਮਸ ਜੈਫਰਸਨ
  •     Confirm Target Language  

ਪਟਿਆਲਾ

ਘੱਗਰ ਦਾ ਜ਼ਹਿਰੀਲਾ ਪਾਣੀ ਅੰਗਹੀਣ ਤੇ ਮੰਦਬੁੱਧੀ ਬੱਚਿਆਂ ਦੇ ਪੈਦਾ ਹੋਣ ਦਾ ਬਣ ਰਿਹੈ ਸਬੱਬ

ਬਾਦਸ਼ਾਹਪੁਰ, 19 ਮਈ (ਰਛਪਾਲ ਸਿੰਘ ਢੋਟ)-ਪੰਜਾਬ ਵਿਚ ਧਰਤੀ ਹੇਠਲਾ ਜ਼ਹਿਰੀਲਾ ਹੋ ਰਿਹਾ ਪਾਣੀ ਭਵਿੱਖ ਲਈ ਬਹੁਤ ਹੀ ਖ਼ਤਰਨਾਕ ਸਾਬਤ ਹੁੰਦਾ ਨਜ਼ਰ ਆ ਰਿਹਾ ਹੈ | ਘੱਗਰ ਦਰਿਆ ਨੇੜੇ ਵਸੇ ਕਈ ਪਿੰਡਾਂ ਵਿਚ ਜ਼ਹਿਰੀਲੇ ਪਾਣੀ ਕਾਰਨ ਬਿਮਾਰੀਆਂ ਫੈਲ ਰਹੀਆਂ ਹਨ | ਇਨ੍ਹਾਂ ...

ਪੂਰੀ ਖ਼ਬਰ »

ਵਾਲਮੀਕਿ ਤੀਰਥ ਅੰਮਿ੍ਤਸਰ ਦੀ ਮਰਿਆਦਾ ਭੰਗ ਹੋਣ ਦੇ ਦੋਸ਼ ਲਾਉਂਦਿਆਂ ਬੱਸ ਸਟੈਂਡ ਮੂਹਰੇ ਸਾੜੇ ਪੁਤਲੇ

ਪਟਿਆਲਾ, 19 ਮਈ (ਜ.ਸ. ਦਾਖਾ)-ਆਦਿ ਧਰਮ ਸਮਾਜ ਆਧਸਸ ਦੇ ਕੌਮੀ ਜਰਨਲ ਸਕੱਤਰ ਲਵਲੀ ਅਛੂਤ ਅਤੇ ਭਾਰਤੀ ਵਾਲਮੀਕਿ ਧਰਮ ਸਮਾਜ ਭਾਵਾਧਸ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਧਾਲੀਵਾਲ ਦੀ ਅਗਵਾਈ ਵਿਚ ਆਗੂਆਂ ਨੇ ਭਗਵਾਨ ਵਾਲਮੀਕਿ ਤੀਰਥ ਅੰਮਿ੍ਤਸਰ ਦੀ ਮਰਿਆਦਾ ਭੰਗ ਕਰਨ ਵਾਲਿਆਂ ...

ਪੂਰੀ ਖ਼ਬਰ »

ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ

ਪਟਿਆਲਾ, 19 ਮਈ (ਜ.ਸ. ਦਾਖਾ)-6ਵੀਂ ਪਾਤਸ਼ਾਹੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਤਾਗੱਦੀ ਦਿਵਸ ਦੇ ਸਬੰਧ ਵਿਚ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਵਿਸ਼ੇਸ਼ ਦਿਵਾਨ ਸਜਾਏ ਗਏ ਅਤੇ ਸੰਗਤਾਂ ਨੂੰ ਰਾਗੀ ਸਿੰਘਾਂ ਨੇ ਕੀਰਤਨ ਨਾਲ ਜੋੜਿਆ ਅਤੇ ਗੁਰ ਇਤਿਹਾਸ ...

ਪੂਰੀ ਖ਼ਬਰ »

ਸਮਾਣਾ 'ਚ ਖਾਦ ਅਤੇ ਬੀਜ ਦੀਆਂ ਦੁਕਾਨਾਂ 'ਤੇ ਛਾਪਾ-ਝੋਨੇ ਦੇ ਬੀਜ ਦੇ ਨਮੂਨੇ ਲਏ

ਸਮਾਣਾ, 19 ਮਈ (ਸਾਹਿਬ ਸਿੰਘ)-ਉਪ-ਮੰਡਲ ਅਫ਼ਸਰ ਸਮਾਣਾ ਮਨਜੀਤ ਸਿੰਘ ਚੀਮਾ ਦੀ ਅਗਵਾਈ ਵਿਚ ਖੇਤੀਬਾੜੀ ਵਿਭਾਗ ਦੇ ਅਫ਼ਸਰਾਂ ਨੇ ਸਮਾਣਾ ਸ਼ਹਿਰ ਵਿਚ ਸਥਿਤ ਖਾਦ ਅਤੇ ਬੀਜਾਂ ਦੀਆਂ ਦੁਕਾਨਾਂ 'ਤੇ ਅਚਾਨਕ ਛਾਪਾ ਮਾਰਿਆ ਅਤੇ ਜੀਰੀ ਦੇ ਬੀਜਾਂ ਦੇ ਨਮੂਨੇ ਹਾਸਿਲ ਕੀਤੇ | ...

ਪੂਰੀ ਖ਼ਬਰ »

ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ਾਂ 'ਚੋਂ 5 ਬਰੀ

ਪਟਿਆਲਾ, 19 ਮਈ (ਆਤਿਸ਼ ਗੁਪਤਾ)-ਸਾਲ 2010 'ਚ ਸਟੇਟ ਬੈਂਕ ਆਫ਼ ਪਟਿਆਲਾ ਦੇ ਚੀਫ਼ ਬਰਾਂਚ ਮੈਨੇਜਰ ਨਾਭਾ ਸੁਰੇਸ਼ ਅਰੋੜਾ ਵੱਲੋਂ ਖ਼ੁਦਕੁਸ਼ੀ ਕਰਨ ਸਬੰਧੀ ਦਰਜ ਮਾਮਲੇ ਦਾ ਨਿਪਟਾਰਾ ਕਰਦੇ ਹੋਏ ਵਧੀਕ ਸੈਸ਼ਨ ਜੱਜ ਰਵਦੀਪ ਸਿੰਘ ਹੁੰਦਲ ਦੀ ਅਦਾਲਤ ਨੇ 5 ਜਣਿਆਂ ਨੂੰ ਬਰੀ ...

ਪੂਰੀ ਖ਼ਬਰ »

ਜ਼ਿਲ੍ਹਾ ਖ਼ੁਰਾਕ ਸਪਲਾਈ ਅਫਸਰ ਸਮੇਤ ਪੰਜ ਇੰਸਪੈਕਟਰ ਨੌਕਰੀ ਤੋਂ ਫ਼ਾਰਗ

ਸਮਾਣਾ, 19 ਮਈ (ਹਰਵਿੰਦਰ ਸਿੰਘ ਟੋਨੀ)-ਸਥਾਨਕ ਪਨਗ੍ਰੇਨ ਗੋਦਾਮ 'ਚੋਂ ਨੀਲੇ ਕਾਰਡ ਧਾਰਕਾਂ ਲਈ ਖ਼ਰੀਦ ਕੇ ਰੱਖੀ 5 ਹਜ਼ਾਰ ਕੁਇੰਟਲ ਕਣਕ ਸਮੇਤ ਕਰੋੜਾਂ ਰੁਪਏ ਦੀ 55 ਹਜ਼ਾਰ ਥੈਲੇ ਕਣਕ ਗ਼ਾਇਬ ਹੋਣ ਸਬੰਧੀ ਖ਼ਬਰ ਪਿਛਲੇ ਅਪ੍ਰੈਲ ਮਹੀਨੇ ਦੀ 7 ਤਰੀਕ ਨੂੰ ਪ੍ਰਮੁੱਖਤਾ ਨਾਲ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਪਸ਼ੂ ਤੇ ਤੂੜੀ ਵਾਲੇ ਕੁੱਪ ਸੜ

ਸ਼ੁਤਰਾਣਾ/ਅਰਨੋਂ, 19 ਮਈ (ਬਲਦੇਵ ਸਿੰਘ ਮਹਿਰੋਕ/ਦਰਸ਼ਨ ਪਰਮਾਰ)-ਨੇੜਲੇ ਪਿੰਡ ਮਤੌਲੀ ਵਿਖੇ ਅੱਜ ਸਿਖਰ ਦੁਪਹਿਰੇ ਲੱਗੀ ਅਚਾਨਕ ਅੱਗ ਨਾਲ ਕੀਮਤੀ ਦੁਧਾਰੂ ਮੱਝਾਂ, ਕੱਟੀ ਤੇ ਤੂੜੀ ਵਾਲੇ ਕੁੱਪ ਸੜ ਗਏ ਹਨ, ਜਿਸ ਕਾਰਨ ਸਬੰਧਿਤ ਲੋਕਾਂ ਦਾ ਭਾਰੀ ਆਰਥਿਕ ਨੁਕਸਾਨ ਹੋਇਆ ...

ਪੂਰੀ ਖ਼ਬਰ »

ਈ.ਡੀ. ਮਾਮਲੇ ਦੀ ਸੁਣਵਾਈ ਲਈ ਭੋਲਾ ਅਦਾਲਤ 'ਚ ਪੇਸ਼

ਪਟਿਆਲਾ, 19 ਮਈ (ਆਤਿਸ਼ ਗੁਪਤਾ) -ਸਿੰਥੈਟਿਕ ਨਸ਼ਾ ਤਸਕਰੀ ਦੇ ਮਾਮਲੇ 'ਚ ਕਾਬੂ ਕੀਤੇ ਗਏ ਸਾਬਕਾ ਉਪ ਪੁਲਿਸ ਕਪਤਾਨ ਜਗਦੀਸ਼ ਸਿੰਘ ਭੋਲਾ ਤੇ ਹੋਰਨਾਂ ਿਖ਼ਲਾਫ਼ ਈ.ਡੀ. ਵੱਲੋਂ ਦਰਜ ਕੀਤਾ ਗਏ ਮਾਮਲੇ ਦੀ ਸੁਣਵਾਈ ਸੀ.ਬੀ.ਆਈ. ਪੰਜਾਬ ਦੇ ਵਿਸ਼ੇਸ਼ ਜੱਜ ਐਸ.ਐਸ. ਮਾਨ ਦੀ ...

ਪੂਰੀ ਖ਼ਬਰ »

ਕੁੱਟਮਾਰ ਦੇ ਵੱਖ-ਵੱਖ ਮਾਮਲਿਆਂ 'ਚ ਕੇਸ ਦਰਜ

ਪਟਿਆਲਾ, 19 ਮਈ (ਆਤਿਸ਼ ਗੁਪਤਾ)-ਪਟਿਆਲਾ 'ਚ ਵੱਖ ਵੱਖ ਥਾਵਾਂ 'ਤੇ ਹੋਈ ਮਾਰ ਕੁੱਟ ਦੀਆਂ ਘਟਨਾਵਾਂ ਨੂੰ ਲੈ ਕੇ ਪਟਿਆਲਾ ਪੁਲਿਸ ਵੱਲੋਂ ਦਰਜਨ ਭਰ ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ | ਜਿਸ 'ਚ ਇੱਥੇ ਦੇ ਤਫੱਜਲਪੁਰਾ ਦੇ ਰਹਿਣ ਵਾਲੇ ਮਾਂ-ਪੁੱਤਰੀ ਨੂੰ ਉਥੇ ...

ਪੂਰੀ ਖ਼ਬਰ »

ਅੱਤਵਾਦ ਿਖ਼ਲਾਫ਼ ਲੜਨ ਦੀ ਸਹੁੰ ਚੁੱਕੀ

ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਅੱਤਵਾਦ ਵਿਰੋਧੀ ਦਿਵਸ ਮੌਕੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਮਿੰਨੀ ਸਕੱਤਰੇਤ ਦੇ ਕਮੇਟੀ ਹਾਲ ਵਿੱਚ ਅੱਤਵਾਦ ਦੇ ਿਖ਼ਲਾਫ਼ ਲੜਨ ਦੀ ਸਹੁੰ ਚੁੱਕੀ ਹੈ | ਇਸ ਮੌਕੇ ਸਹਾਇਕ ਕਮਿਸ਼ਨਰ ਸੂਬਾ ...

ਪੂਰੀ ਖ਼ਬਰ »

ਬੱਸਾਂ ਤੇ ਬੱਸ ਸਟੈਂਡਾਂ ਨੂੰ ਦਿੱਤੀ ਜਾਵੇਗੀ ਮਾਡਰਨ ਲੁੱਕ- ਕੇ.ਕੇ. ਸ਼ਰਮਾ

ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਜਿੰਮਖਾਨਾ ਕਲੱਬ ਦੇ ਸਕੱਤਰ ਵਿਪਨ ਸ਼ਰਮਾ ਤੇ ਯੂਥ ਕਾਂਗਰਸ ਲੋਕ ਸਭਾ ਦੇ ਮੀਤ ਪ੍ਰਧਾਨ ਕਰਨ ਗੌੜ ਦੀ ਅਗਵਾਈ ਹੇਠ ਇਕੱਠੇ ਹੋਏ ਕਾਂਗਰਸੀ ਆਗੂਆਂ ਨੇ ਪੀ.ਆਰ. ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ ਨੂੰ ਸ਼ਾਲ ਅਤੇ ਮੋਮੈਂਟੋ ...

ਪੂਰੀ ਖ਼ਬਰ »

ਵਿਧਾਇਕ ਜਲਾਲਪੁਰ ਨੇ ਐਸ.ਡੀ.ਐਮ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਲਿਆ ਕਸਬੇ ਦੇ ਵਿਕਾਸ ਦਾ ਜਾਇਜ਼ਾ

ਘਨੌਰ, 19 ਮਈ (ਬਲਜਿੰਦਰ ਸਿੰਘ ਗਿੱਲ)-ਸਥਾਨਕ ਕਸਬੇ ਦੇ ਅਧੂਰੇ ਵਿਕਾਸ ਦੀ ਮੂੰਹ ਬੋਲਦੀ ਤਸਵੀਰ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਨੇ ਐਸ.ਡੀ.ਐਮ ਰਾਜਪੁਰਾ ਸੰਜੀਵ ਕੁਮਾਰ, ਬੀ.ਡੀ.ਪੀ.ਓ ਅਜੈਬ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਨੇ ਬੈਠਕ ਕੀਤੀ

ਪਟਿਆਲਾ, 19 ਮਈ (ਗੁਰਪ੍ਰੀਤ ਸਿੰਘ ਚੱਠਾ)-ਗੋਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਪਟਿਆਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਨਹਿਰੂ ਪਾਰਕ ਪਟਿਆਲਾ ਵਿਖੇ ਹੋਈ | ਮੀਟਿੰਗ ਵਿੱਚ 19 ਮਈ ਨੂੰ ਦੋਵਾਂ ਡੀ.ਪੀ.ਆਈਜ਼ ਨਾਲ ...

ਪੂਰੀ ਖ਼ਬਰ »

ਇਕੋ ਰਾਤ 6 ਟਰਾਂਸਫ਼ਾਰਮਰਾਂ ਤੋਂ ਤਾਂਬਾ ਚੋਰੀ

ਭਾਦਸੋਂ, 19 ਮਈ (ਪਰਦੀਪ ਦੰਦਰਾਲਾ)-ਨਜਦੀਕ ਪੈਂਦੇ ਪਿੰਡ ਦੰਦਰਾਲਾ ਖਰੌਡ ਦੇ ਕਿਸਾਨਾਂ ਦੇ ਖੇਤਾਂ 'ਚੋਂ ਟਰਾਂਸਫ਼ਾਰਮਰ ਚੋਰੀ ਹੋਣ ਦਾ ਸਮਾਚਾਰ ਹੈ | ਚੋਰਾਂ ਨੇ ਇੱਕੋ ਰਾਤ 'ਚ ਕਿਸਾਨਾਂ ਦੇ ਖੇਤਾਂ 'ਚੋਂ ਲਗਭਗ 6 ਟਰਾਂਸਫ਼ਾਰਮਰ ਉਡਾਏ | ਜਿਸ ਵਿਚ ਕਿਸਾਨ ਸਵ. ਅਮੀ ਚੰਦ, ਹਰਜੰਟ ਸਿੰਘ, ਪ੍ਰੀਤਮ ਸਿੰਘ, ਗੁਰਨਾਮ ਸਿੰਘ, ਬਹਾਦਰ ਸਿੰਘ ਆਦਿ ਦੀਆਂ ਟਿਊਬੈਲ ਮੋਟਰਾਂ ਦੇ ਟਰਾਂਸਫ਼ਾਰਮਰਾਂ 'ਚੋਂ ਤਾਂਬਾ ਕੱਢ ਕੇ ਲੈ ਗਏ | ਇਸ ਤੋਂ ਇਲਾਵਾ ਕਿਸਾਨ ਤੀਰਥ ਰਾਮ, ਪ੍ਰੀਤਮ ਸਿੰਘ, ਗੁਰਤੇਜ ਸਿੰਘ, ਰੁਲਦਾ ਸਿੰਘ ਆਦਿ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਚੋਰਾਂ ਵਿਰੁੱਧ ਕਾਰਵਾਈ ਕੀਤੀ ਜਾਵੇ ਅਤੇ ਪੀੜਿਤ ਕਿਸਾਨਾਂ ਨੇ ਕਿਹਾ ਕਿ ਅੱਤ ਦੀ ਪੈ ਰਹੀ ਗਰਮੀ ਵਿਚ ਆਪਣੀਆਂ ਫ਼ਸਲਾਂ ਕਮਾਦ, ਬਰਸੀਮ, ਬਾਜਰਾ, ਤੇ ਝੋਨੇ ਦੀ ਪਨੀਰੀ ਮਹਿੰਗੇ ਭਾਅ ਦੇ ਡੀਜ਼ਲ ਨਾਲ ਭਰ ਰਹੇ ਹਨ |


ਖ਼ਬਰ ਸ਼ੇਅਰ ਕਰੋ

ਸਿੰਜਾਈ ਤੇ ਜਲ ਨਿਕਾਸ ਵਿਭਾਗ 'ਤੇ ਸਹਿਕਾਰੀ ਕਿਰਤ ਤੇ ਉਸਾਰੀ ਸਭਾਵਾਂ ਨੂੰ ਬੇਰੁਜ਼ਗਾਰ ਕਰਨ ਦਾ ਦੋਸ਼

ਪਟਿਆਲਾ, 19 ਮਈ (ਜ.ਸ. ਢਿੱਲੋਂ)-ਸਿੰਜਾਈ ਤੇ ਜਲ ਨਿਕਾਸ ਵਿਭਾਗ ਅਧੀਨ ਇੱਕ ਦਹਾਕੇ ਤੋਂ ਕੰਮ ਕਰਦੀਆਂ ਕਿਰਤ ਤੇ ਉਸਾਰੀ ਸਭਾਵਾਂ ਅਧੀਨ ਠੇਕੇ ਲੈ ਕੇ ਕੰਮ ਕਰਦੇ ਇਨ੍ਹਾਂ ਵਿਅਕਤੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਵਿਭਾਗ ਦੀ ਮੌਜੂਦਾ ਨੀਤੀ ਕਥਿਤ ਚੰਦ ਚਹੇਤੇ ...

ਪੂਰੀ ਖ਼ਬਰ »

ਤੰਬਾਕੂ ਰਹਿਤ ਦਿਵਸ ਸਬੰਧੀ ਸੈਮੀਨਾਰ ਤੇ ਚਿੱਤਰਕਲਾ ਮੁਕਾਬਲੇ

ਦੇਵੀਗੜ੍ਹ, 19 ਮਈ (ਰਾਜਿੰਦਰ ਸਿੰਘ ਮੌਜੀ)-ਤੰਬਾਕੂ ਰਹਿਤ ਦਿਵਸ ਦੇ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਲੜੀ ਨੂੰ ਅੱਗੇ ਤੋਰਦਿਆਂ ਸਰਕਾਰੀ ਹਾਈ ਸਕੂਲ ਦੁਧਨਸਾਧਾਂ ਵਿਖੇ ਸੈਮੀਨਾਰ ਅਤੇ ਚਿੱਤਰਕਲਾ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਟੌਹੜਾ ਇੰਸਟੀਚਿਊਟ ਦੇ ਗੁਰਮਤਿ ਸਿਖਲਾਈ ਸਕੂਲ ਵਿਖੇ ਰਿਫਰੈਸ਼ਰ ਕੋਰਸ ਸ਼ੁਰੂ

ਬਹਾਦਰਗੜ੍ਹ, 19 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਦੇ ਗੁਰਮਤਿ ਸਿਖਲਾਈ ਸਕੂਲ ਵਿਚ ਚੱਲ ਰਹੇ ਰਿਫਰੈਸ਼ਰ ਕੋਰਸ ਦੇ ਚੌਥੇ ਬੈਂਚ ਦੀ ਆਮਦ 'ਤੇ ਪ੍ਰਧਾਨ ...

ਪੂਰੀ ਖ਼ਬਰ »

ਪਾਵਰਕਾਮ ਦਾ ਜੇ.ਈ. 8 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

ਪਟਿਆਲਾ, 19 ਮਈ (ਆਤਿਸ਼ ਗੁਪਤਾ)-ਵਿਜੀਲੈਂਸ ਬਿਉਰੋ ਪਟਿਆਲਾ ਨੇ ਰਿਸ਼ਵਤਖ਼ੋਰਾ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਿਖੇ ਬਤੌਰ ਜੇ.ਈ. ਸੀਲ ਰੋਡ, ਸਬ-ਡਿਵੀਜ਼ਨ ਬਹਾਦਰਗੜ੍ਹ ਵਜੋਂ ਤੈਨਾਤ ਕਰਮਜੀਤ ਸਿੰਘ ਨੂੰ 8 ਹਜ਼ਾਰ ਰੁਪਏ ...

ਪੂਰੀ ਖ਼ਬਰ »

ਨਾਭਾ ਜੇਲ੍ਹ ਬਰੇਕ ਮਾਮਲੇ 'ਚ ਪੁਲਿਸ ਨੇ ਸਾਰਿਆਂ ਨੂੰ ਕੀਤਾ ਅਦਾਲਤ 'ਚ ਪੇਸ਼

ਪਟਿਆਲਾ, 19 ਮਈ (ਆਤਿਸ਼ ਗੁਪਤਾ)-ਨਾਭਾ ਜੇਲ੍ਹ ਬਰੇਕ ਮਾਮਲੇ ਦੀ ਸੁਣਵਾਈ ਵਧੀਕ ਸੈਸ਼ਨ ਜੱਜ ਮੁਹੰਮਦ ਗੁਲਜ਼ਾਰ ਦੀ ਅਦਾਲਤ 'ਚ ਹੋਈ | ਜਿੱਥੇ ਪੁਲਿਸ ਵੱਲੋਂ ਪਲਵਿੰਦਰ ਸਿੰਘ ਪਿੰਦਾ ਸਮੇਤ ਦਰਜਨ ਭਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠਾਂ ਅਦਾਲਤ 'ਚ ਪੇਸ਼ ਕੀਤਾ ਗਿਆ ...

ਪੂਰੀ ਖ਼ਬਰ »

ਪਾਤੜਾਂ ਪੁਲਿਸ ਵੱਲੋਂ ਜਾਅਲੀ ਕਰੰਸੀ ਚਲਾਉਣ ਵਾਲਾ ਗਰੋਹ ਕਾਬੂ

ਪਾਤੜਾਂ, 19 ਮਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਇਕ ਜਾਅਲੀ ਨੋਟਾਂ ਦਾ ਧੰਦਾ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਲੱਖ ਦੇ ਕਰੀਬ ਜਾਅਲੀ ਨੋਟ ਬਰਾਮਦ ਕਰਕੇ 6 ਵਿਅਕਤੀਆਂ ਨੂੰ ਕਾਬੂ ਕਰਕੇ ਇਨ੍ਹਾਂ ਤੋਂ 1 ਲੱਖ ਰੁਪਏ ਦੇ ਕਰੀਬ ਜਾਅਲੀ ਕਰੰਸੀ ਬਰਾਮਦ ...

ਪੂਰੀ ਖ਼ਬਰ »

ਕੁਰੜੀ ਦੀ ਪੰਚਾਇਤ ਵੱਲੋਂ ਪਿ੍ੰਸੀਪਲ ਤੇ ਮੋਹਰੀ ਵਿਦਿਆਰਥਣਾਂ ਦਾ ਸਨਮਾਨ

ਬਨੂੜ, 19 ਮਈ (ਭੁਪਿੰਦਰ ਸਿੰਘ)-ਪਿੰਡ ਕੁਰੜੀ ਦੀ ਪੰਚਾਇਤ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਕੁਲਦੀਪ ਸਿੰਘ ਅਤੇ ਸਕੂਲ ਦੀਆਂ ਬਾਰ੍ਹਵੀਂ ਜਮਾਤ ਵਿਚੋਂ ਪਹਿਲੀਆਂ ਚਾਰ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ ...

ਪੂਰੀ ਖ਼ਬਰ »

ਪਸ਼ੂ ਪਾਲਕਾਂ ਨੂੰ ਮੂੰਹ-ਖੁਰ ਤੇ ਗਲਘੋਟੂ ਦੇ ਟੀਕਾਕਰਨ ਬਾਰੇ ਕੀਤਾ ਜਾਗਰੂਕ

ਪਟਿਆਲਾ, 19 ਮਈ (ਜ.ਸ. ਦਾਖਾ)-ਸਿਵਲ ਪਸ਼ੂ ਹਸਪਤਾਲ ਦਦਹੇੜਾ ਵਿਖੇ ਪਸ਼ੂ ਪਾਲਨ ਵਿਭਾਗ ਪਟਿਆਲਾ ਵੱਲੋਂ ਵਿਰਬੈਕ ਕੰਪਨੀ ਦੇ ਸਹਿਯੋਗ ਨਾਲ ਪਸ਼ੂ ਭਲਾਈ ਕੈਂਪ ਲਗਾਇਆ ਗਿਆ | ਇਸ ਵਿਚ ਡਾ. ਅਸ਼ੋਕ ਕੁਮਾਰ ਸੀਨੀਅਰ ਵੈਟਰਨਰੀ ਅਫ਼ਸਰ ਤਹਿਸੀਲ ਪਟਿਆਲਾ ਅਤੇ ਡਾ. ਗੁਰਜੀਤ ਸਿੰਘ ...

ਪੂਰੀ ਖ਼ਬਰ »

ਦੇਸ਼ ਤੇ ਸੂਬੇ ਦੀ ਤਰੱਕੀ 'ਚ ਨਿੱਜੀ ਖੇਤਰ ਦੇ ਬੈਂਕਾਂ ਦਾ ਵੱਡਾ ਯੋਗਦਾਨ- ਚਾਹਲ

ਪਟਿਆਲਾ, 19 ਮਈ (ਜਸਪਾਲ ਸਿੰਘ ਢਿੱਲੋਂ)-ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਨੇ ਇੱਥੇ ਅਨਾਰਦਾਨਾ ਚੌਕ ਵਿਖੇ ਐਕਸਿਸ ਬੈਂਕ ਦੀ ਸ਼ਾਖਾ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਆਖਿਆ ਕਿ ਨਿੱਜੀ ਖੇਤਰ ਦੇ ਬੈਂਕਾਂ ਵੱਲੋਂ ਵੀ ਦੇਸ਼ ਤੇ ਸੂਬੇ ਦੀ ਤਰੱਕੀ ...

ਪੂਰੀ ਖ਼ਬਰ »

ਪਾਰਟੀ ਲਈ ਕੰਮ ਕਰਨ ਵਾਲੇ ਵਰਕਰਾਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ-ਪ੍ਰਨੀਤ ਕੌਰ

ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਲੰਘੇ 10 ਸਾਲ ਤੋਂ ਜਿਹੜੇ ਕਾਂਗਰਸੀ ਵਰਕਰਾਂ ਨੇ ਪਾਰਟੀ ਲਈ ਕੰਮ ਕੀਤਾ, ਹੁਣ ਉਨ੍ਹਾਂ ਨੂੰ ਪਾਰਟੀ ਇਕ ਬਣਦਾ ਸਨਮਾਨ ਦਿੱਤਾ ਜਾਵੇਗਾ | ਸਾਬਕਾ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਇਹ ਗੱਲ ਕਰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਵਧੀਕ ਆਬਕਾਰੀ ਤੇ ਕਰ ਕਮਿਸ਼ਨਰ ਨੂੰ ਮੁਲਾਜ਼ਮਾਂ ਕਿਹਾ 'ਜੀ ਆਇਆਂ'

ਪਟਿਆਲਾ, 19 ਮਈ (ਅ.ਬ.)-ਆਬਕਾਰੀ ਅਤੇ ਕਰ ਵਿਭਾਗ ਦੀ ਮਨਿਸਟੀਰੀਅਲ ਐਸੋਸੀਏਸ਼ਨ ਨੇ ਨਛੱਤਰ ਸਿੰਘ ਭਾਈ ਰੂਪਾ ਸੂਬਾ ਪ੍ਰਧਾਨ ਦੀ ਅਗਵਾਈ ਤਹਿਤ ਵਿਭਾਗ ਵਿਚ ਆਏ ਵਧੀਕ ਆਬਕਾਰੀ ਅਤੇ ਕਰ ਕਮਿਸ਼ਨਰ (ਪ੍ਰਸ਼ਾਸਨ) ਰਾਜੇਸ਼ ਤਿ੍ਪਾਠੀ ਨੂੰ ਜੀ ਆਇਆ ਕਿਹਾ | ਸੂਬਾ ਪ੍ਰਧਾਨ ਨੇ ...

ਪੂਰੀ ਖ਼ਬਰ »

ਸ਼ਹਿਰੀ ਬੈਠਕ 'ਚ ਪਰਮਿੰਦਰ ਸਿੰਘ ਢੀਂਡਸਾ ਕਰਨਗੇ ਸ਼ਮੂਲੀਅਤ- ਕੋਹਲੀ

ਪਟਿਆਲਾ, 19 ਮਈ (ਜ.ਸ. ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੀ ਇੱਕ ਵਿਸ਼ੇਸ਼ ਬੈਠਕ 22 ਮਈ ਨੂੰ ਸਾਮ 4 ਵਜੇ ਗੁਰਦੁਆਰਾ ਨਵੀਨ ਸਿੰਘ ਸਭਾ ਵਿਖੇ ਹੋ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਦੱਸਿਆ ਕਿ ਇਸ ਬੈਠਕ 'ਚ ਸਾਬਕਾ ਵਿੱਤ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵੱਲੋਂ ਸਿਖਲਾਈ ਕੈਂਪ

ਨਾਭਾ, 19 ਮਈ (ਕਰਮਜੀਤ ਸਿੰਘ)- ਖੇਤੀਬਾੜੀ ਵਿਭਾਗ ਨਾਭਾ ਵੱਲੋਂ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਡਾ. ਗੁਰਮੀਤ ਸਿੰਘ ਖੇਤੀਬਾੜੀ ਅਫਸਰ ਨਾਭਾ ਅਤੇ ਉਨ੍ਹਾਂ ਦੀ ਪੂਰੀ ਟੀਮ ਵੱਲੋਂ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਅਨਾਜ ਮੰਡੀ ...

ਪੂਰੀ ਖ਼ਬਰ »

ਘੱਗਾ ਸਕੂਲ ਦੇ ਵਿਦਿਆਰਥੀਆਂ ਦਾ ਇੰਡਸਟਰੀਅਲ ਦੌਰਾ

ਘੱਗਾ, 19 ਮਈ (ਵਿਕਰਮਜੀਤ ਸਿੰਘ ਬਾਜਵਾ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਸੀਨੀਅਰ ਸੈਕੰਡਰੀ ਸਕੂਲ ਦੇ ਨੌਵੀਂ, ਦਸਵੀਂ ਅਤੇ ਗਿਾਅਰ੍ਹਵੀਂ ਜਮਾਤ ਦੇ ਸੂਚਨਾ ਅਤੇ ਟੈਕਨਾਲੋਜੀ (ਆਈ.ਟੀ.) ਵਿਸ਼ੇ ਦੇ ਵਿਦਿਆਰਥੀਆਂ ਦਾ ਪਿ੍ੰਸੀਪਲ ਮਮਤਾ ਗੱਖੜ ਦੇ ...

ਪੂਰੀ ਖ਼ਬਰ »

ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖ਼ਰੀਦ ਵੇਚ 'ਤੇ ਪਾਬੰਦੀ

ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਕੁਮਾਰ ਅਮਿਤ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ...

ਪੂਰੀ ਖ਼ਬਰ »

ਪਟਿਆਲਾ ਜ਼ਿਲ੍ਹੇ 'ਚ ਪੰਚਾਇਤ ਦੀਆਂ ਜ਼ਿਮਨੀ ਚੋਣਾਂ 11 ਨੂੰ - ਕੁਮਾਰ ਅਮਿਤ

ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਜ਼ਿਲ੍ਹੇ ਵਿਚ ਸਰਪੰਚਾਂ ਦੀਆਂ 10 ਤੇ ਪੰਚਾਂ ਦੀਆਂ 40 ਖ਼ਾਲੀ ਸੀਟਾਂ ਵਾਸਤੇ ਗਰਾਮ ਪੰਚਾਇਤ ਦੀਆਂ ਜ਼ਿਮਨੀ ਚੋਣਾਂ 11 ਜੂਨ ਨੂੰ ਹੋਣਗੀਆਂ | ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ...

ਪੂਰੀ ਖ਼ਬਰ »

ਹੁਣ ਪਟਿਆਲਾ 'ਚ ਹੋਣਗੇ ਗੋਡੇ ਬਗੈਰ ਆਪ੍ਰੇਸ਼ਨ ਤੋਂ ਠੀਕ

ਜਲੰਧਰ, 19 ਮਈ (ਜਸਪਾਲ ਸਿੰਘ)-ਪ੍ਰਾਚੀਨ ਕਾਲ ਤੋਂ ਭਾਰਤ ਦੀ ਆਯੁਰਵੈਦ ਚਿਕਿਤਸਾ ਪ੍ਰਣਾਲੀ ਨਵੀਆਂ ਖੋਜਾਂ ਅਨੁਸਾਰ ਵੱਖ-ਵੱਖ ਬਿਮਾਰੀਆਂ ਲਈ ਰਾਮਬਾਣ ਸਾਬਤ ਹੋ ਰਹੀ ਹੈ | ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐਮ. ਡੀ. ਰਣਦੀਪ ਸਿੱਧੂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਰਸਾਂ ਦੀ ਜਥੇਬੰਦੀ ਦੀ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨਾਲ ਬੈਠਕ

ਪਟਿਆਲਾ, 19 ਮਈ (ਜ.ਸ. ਢਿੱਲੋਂ)-ਅੱਜ ਨਰਸਿੰਗ ਅਤੇ ਐਨਸਿਲਰੀ ਸਟਾਫ਼ ਮੈਡੀਕਲ ਸਿੱਖਿਆ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਧਾਨ ਕਰਮਜੀਤ ਸਿੰਘ ਔਲਖ ਅਤੇ ਸੁਖਜਾਦ ਸਿੰਘ ਦੀ ਅਗਵਾਈ ਹੇਠ ਅੱਜ ਸਿਹਤ ਮੰਤਰੀ ਸਾਹਿਬ ਬ੍ਰਹਮ ਮਹਿੰਦਰਾ ਨਾਲ ਮੀਟਿੰਗ ਹੋਈ | ਇਸ ...

ਪੂਰੀ ਖ਼ਬਰ »

ਢੀਂਡਸਾ, ਗੋਬਿੰਦ ਸਿੰਘ ਤੇ ਸ਼ਰਮਾ ਮੂਹਰੇ ਸਥਾਨਕ ਅਕਾਲੀ ਆਗੂਆਂ ਨੇ ਕੱਢੀ ਭੜਾਸ

ਰਾਜਪੁਰਾ, 19 ਮਈ (ਜੀ.ਪੀ. ਸਿੰਘ)-ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ ਕੀਤੇ ਜਾਣ ਉਪਰੰਤ ਮੁੜ ਤੋਂ ਪਾਰਟੀ ਦਾ ਜਥੇਬੰਦਕ ਢਾਂਚਾ ਬਣਾਉਣ ਅਤੇ ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੇ ਆਗੂਆਂ ਦੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵੱਲੋਂ ਸਿਖਲਾਈ ਕੈਂਪ

ਨਾਭਾ, 19 ਮਈ (ਕਰਮਜੀਤ ਸਿੰਘ)- ਖੇਤੀਬਾੜੀ ਵਿਭਾਗ ਨਾਭਾ ਵੱਲੋਂ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਡਾ. ਗੁਰਮੀਤ ਸਿੰਘ ਖੇਤੀਬਾੜੀ ਅਫਸਰ ਨਾਭਾ ਅਤੇ ਉਨ੍ਹਾਂ ਦੀ ਪੂਰੀ ਟੀਮ ਵੱਲੋਂ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਅਨਾਜ ਮੰਡੀ ...

ਪੂਰੀ ਖ਼ਬਰ »

ਢੀਂਡਸਾ, ਸ਼ਰਮਾ ਤੇ ਲੌਾਗੋਵਾਲ ਵੱਲੋਂ ਜਥੇਬੰਦਕ ਢਾਂਚੇ ਬਾਰੇ ਬੈਠਕਾਂ 22 ਨੂੰ

ਪਟਿਆਲਾ, 19 ਮਈ (ਜ.ਸ. ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੰੂ ਮਜ਼ਬੂਤ ਕਰਨ ਲਈ ਪਟਿਆਲਾ ਜ਼ਿਲ੍ਹੇ ਦੇ ਲਗਾਏ ਗਏ ਦਰਸ਼ਕ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਤੇ ਉਨ੍ਹਾਂ ਨਾਲ ਦੋ ਮੈਂਬਰੀ ਟੀਮ ਵਿਧਾਇਕ ਸ੍ਰੀ ਐਨ.ਕੇ. ਸ਼ਰਮਾ ...

ਪੂਰੀ ਖ਼ਬਰ »

ਘੱਗਾ ਸਕੂਲ ਦੇ ਵਿਦਿਆਰਥੀਆਂ ਦਾ ਇੰਡਸਟਰੀਅਲ ਦੌਰਾ

ਘੱਗਾ, 19 ਮਈ (ਵਿਕਰਮਜੀਤ ਸਿੰਘ ਬਾਜਵਾ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਸੀਨੀਅਰ ਸੈਕੰਡਰੀ ਸਕੂਲ ਦੇ ਨੌਵੀਂ, ਦਸਵੀਂ ਅਤੇ ਗਿਾਅਰ੍ਹਵੀਂ ਜਮਾਤ ਦੇ ਸੂਚਨਾ ਅਤੇ ਟੈਕਨਾਲੋਜੀ (ਆਈ.ਟੀ.) ਵਿਸ਼ੇ ਦੇ ਵਿਦਿਆਰਥੀਆਂ ਦਾ ਪਿ੍ੰਸੀਪਲ ਮਮਤਾ ਗੱਖੜ ਦੇ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਸ਼ਾਹੂ ਮੀਟ ਵਾਲੇ ਨਹੀਂ ਰਹੇ

ਨਾਭਾ, 19 ਮਈ (ਅਮਨਦੀਪ ਸਿੰਘ ਲਵਲੀ)-ਸਮਾਜ ਸੇਵਕ ਭਜਨ ਸਿੰਘ ਬਿੰਦਰਾ ਦੇ ਪਿਤਾ ਭੁਪਿੰਦਰ ਸਿੰਘ ਸ਼ਾਹੂ ਆਪਣੀ 68 ਸਾਲਾਂ ਦੇ ਕਰੀਬ ਉਮਰ ਭੋਗ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਸਵਰਗਵਾਸ ਹੋ ਗਏ | ਸ਼ਾਹੂ ਜੋ ਕਿ ਹਲਕੇ ਅੰਦਰ ਮਾਸ ਮੱਛੀ ਦਾ ਵਪਾਰ ਕਰਨ ਵਿਚ ਮਸ਼ਹੂਰ ਸਨ | ਆਪਣੇ ...

ਪੂਰੀ ਖ਼ਬਰ »

ਪਟਿਆਲਾ ਜ਼ਿਲ੍ਹੇ 'ਚ ਪੰਚਾਇਤ ਦੀਆਂ ਜ਼ਿਮਨੀ ਚੋਣਾਂ 11 ਨੂੰ - ਕੁਮਾਰ ਅਮਿਤ

ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਜ਼ਿਲ੍ਹੇ ਵਿਚ ਸਰਪੰਚਾਂ ਦੀਆਂ 10 ਤੇ ਪੰਚਾਂ ਦੀਆਂ 40 ਖ਼ਾਲੀ ਸੀਟਾਂ ਵਾਸਤੇ ਗਰਾਮ ਪੰਚਾਇਤ ਦੀਆਂ ਜ਼ਿਮਨੀ ਚੋਣਾਂ 11 ਜੂਨ ਨੂੰ ਹੋਣਗੀਆਂ | ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ...

ਪੂਰੀ ਖ਼ਬਰ »

ਪ੍ਰੋ: ਕਿਰਪਾਲ ਸਿੰਘ ਬਡੂੰਗਰ ਗੁਰਦੁਆਰਾ ਮਗਰ ਸਾਹਿਬ 21 ਨੂੰ ਪਹੁੰਚਣਗੇ

ਦੇਵੀਗੜ੍ਹ, 19 ਮਈ (ਰਾਜਿੰਦਰ ਸਿੰਘ ਮੌਜੀ)- ਗੁਰਦੁਆਰਾ ਪਾਤਸ਼ਾਹੀ ਨੌਵੀਂ ਮਗਰ ਸਾਹਿਬ ਵਿਖੇ ਕਾਰ ਸੇਵਾ ਵਾਲੇ ਬਾਬਾ ਅਮਰੀਕ ਸਿੰਘ ਦੇ ਉਪਰਾਲੇ ਨਾਲ ਗੁਰਦੁਆਰਾ ਸਾਹਿਬ ਦੀ ਡਿਊਡੀ ਦੀ ਕਾਰ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ...

ਪੂਰੀ ਖ਼ਬਰ »

ਹੁਣ ਪਟਿਆਲਾ 'ਚ ਹੋਣਗੇ ਗੋਡੇ ਬਗੈਰ ਆਪ੍ਰੇਸ਼ਨ ਤੋਂ ਠੀਕ

ਜਲੰਧਰ, 19 ਮਈ (ਜਸਪਾਲ ਸਿੰਘ)-ਪ੍ਰਾਚੀਨ ਕਾਲ ਤੋਂ ਭਾਰਤ ਦੀ ਆਯੁਰਵੈਦ ਚਿਕਿਤਸਾ ਪ੍ਰਣਾਲੀ ਨਵੀਆਂ ਖੋਜਾਂ ਅਨੁਸਾਰ ਵੱਖ-ਵੱਖ ਬਿਮਾਰੀਆਂ ਲਈ ਰਾਮਬਾਣ ਸਾਬਤ ਹੋ ਰਹੀ ਹੈ | ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐਮ. ਡੀ. ਰਣਦੀਪ ਸਿੱਧੂ ਨੇ ਦੱਸਿਆ ਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX