ਫ਼ਰੀਦਕੋਟ, 19 ਮਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵਿਖੇ ਪਿਛਲੇ ਲੰਮੇ ਸਾਲਾਂ ਤੋਂ ਕੰਮ ਕਰ ਰਹੇ ਕੰਟਰੈਕਚੁਅਲ/ਆਊਟਸੋਰਸਿਸ ਕਰਮਚਾਰੀਆਂ ਨੇ ਆਪਣੀਆਂ ਸੇਵਾਵਾਂ ਰੈਗੂਲਰ/ਯੂਨੀਵਰਸਿਟੀ ਅੰਡਰ ਕਰਨ ਜਾਂ ਫਿਰ ...
ਜੈਤੋ, 19 ਮਈ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)- ਜੈਤੋ-ਕੋਟਕਪੂਰਾ ਮਾਰਗ 'ਤੇ ਇਕ ਪ੍ਰਾਈਵੇਟ ਬੱਸ ਤੇ ਤੇਲ ਵਾਲੇ ਟੈਂਕਰ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਰਕੇ ਦੋਵੇਂ ਵਾਹਨਾਂ ਦੇ ਡਰਾਈਵਰਾਂ ਤੋਂ ਇਲਾਵਾ ਬੱਸ 'ਚ ਸਵਾਰ 4-5 ਸਵਾਰੀਆਂ ਦੇ ਵੀ ਜ਼ਖ਼ਮੀ ਹੋਣ ਦੀ ...
ਫ਼ਰੀਦਕੋਟ, 19 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੀ ਹਦਾਇਤਾਂ ਮੁਤਾਬਿਕ ਸਿਹਤ ਵਿਭਾਗ ਫ਼ਰੀਦਕੋਟ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਅੱਤਵਾਦ ਵਿਰੁੱਧ ਸਹੁੰ ਚੁੱਕੀ | ਇਸ ਸਿਲਸਿਲੇ 'ਚ ਦਫ਼ਤਰ ਸਿਵਲ ਸਰਜਨ ਫ਼ਰੀਦਕੋਟ ਵਿਖੇ ਸਿਵਲ ਸਰਜਨ ਡਾ. ਰਾਮ ਲਾਲ ਨੇ ...
ਫ਼ਰੀਦਕੋਟ, 19 ਮਈ (ਚਰਨਜੀਤ ਸਿੰਘ ਗੋਂਦਾਰਾ)-ਸ੍ਰੀਮਤੀ ਨਰਿੰਦਰ ਕੌਰ ਸੰਧੂ ਨੇ ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਫ਼ਰੀਦਕੋਟ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਉਹ ਇਸ ਤੋਂ ਪਹਿਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਚਾਕੀ ਮੱਲ ਸਿੰਘ ਵਿਖੇ ਬਤੌਰ ਡੀ.ਪੀ.ਈ. ਸੇਵਾ ...
ਫ਼ਰੀਦਕੋਟ, 19 ਮਈ (ਸਰਬਜੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਤੇ ਪ੍ਰਧਾਨ ਆਲ ਇੰਡੀਆ ਜਾਟ ਮਹਾਂ ਸਭਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ, ਸੂਬਾ ਪ੍ਰਧਾਨ ਤੇ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਅਤੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਬਾਬਾ ਨੇ ਮਿਹਨਤੀ ਨੌਜਵਾਨ ...
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਪਿੰਡ ਦੂਹੇਵਾਲਾ ਵਾਸੀ ਮੁਖ਼ਤਿਆਰ ਸਿੰਘ ਪੁੱਤਰ ਠਾਣਾ ਸਿੰਘ ਨੇ ਦੱਸਿਆ ਕਿ ਅੱਜ ਉਹ ਪਿੰਡ ਚੱਕ ਦੂਹੇਵਾਲਾ ਤੋਂ ਬੱਸ ਤੇ ਸ੍ਰੀ ਮੁਕਤਸਰ ਸਾਹਿਬ ਆਉਣ ਲਈ ਚੜਿ੍ਹਆ ਅਤੇ ਸੀਟ 'ਤੇ ਨਾਲ ਬੈਠੇ ਇਕ ਵਿਅਕਤੀ ਨੇ ਉਸਦੇ ...
ਫ਼ਰੀਦਕੋਟ, 19 ਮਈ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਅੱਤਵਾਦ ਤੇ ...
ਜੈਤੋ, 19 ਮਈ (ਭੋਲਾ ਸ਼ਰਮਾ)-ਸੀ.ਆਈ.ਏ ਸਟਾਫ਼ ਫ਼ਰੀਦਕੋਟ ਵੱਲੋਂ ਇਸ ਖੇਤਰ 'ਚ ਦੋ ਵੱਖ-ਵੱਖ ਥਾਵਾਂ 'ਤੇ ਕੀਤੀ ਕਾਰਵਾਈ ਦੌਰਾਨ 100 ਗਰਾਮ ਹੈਰੋਇਨ ਅਤੇ 1500 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਜਾਣਕਾਰੀ ਅਨੁਸਾਰ ਥਾਣੇਦਾਰ ਜਸਪਾਲ ...
ਫ਼ਰੀਦਕੋਟ, 19 ਮਈ (ਸਰਬਜੀਤ ਸਿੰਘ)-ਇੱਥੋਂ ਦੇ ਸੈਸ਼ਨ ਜੱਜ ਸਤਵਿੰਦਰ ਸਿੰਘ ਵੱਲੋਂ ਆਪਣੇ ਇਕ ਅਹਿਮ ਫ਼ੈਸਲੇ 'ਚ ਪਿੰਡ ਡੱਗੋ ਰੋਮਾਣਾ ਦੀ ਇਕ ਲੜਕੀ ਸਮੇਤ ਤਿੰਨ ਵਿਅਕਤੀਆਂ ਨੂੰ ਪੱਕੀ ਉਮਰ ਕੈਦ ਅਤੇ 21-21 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਗਿਆ ਹੈ | ...
ਸਾਦਿਕ, 19 ਮਈ (ਆਰ. ਐੱਸ. ਧੁੰਨਾ)-ਸਥਾਨਕ ਫ਼ਰੀਦਕੋਟ ਵਾਲੀ ਸੜਕ 'ਤੇ ਪੈਂਦੇ ਮਾਨੀ ਸਿੰਘ ਵਾਲਾ ਮੋੜ ਦੇ ਨੇੜੇ ਬੋਹੜ ਸਿੰਘ ਪੁੱਤਰ ਗੁਰਬਚਨ ਸਿੰਘ ਦੇ ਘਰੋਂ ਚੋਰਾਂ ਵੱਲੋਂ ਦਿਨ ਦਿਹਾੜੇ ਦੋ ਤੋਲਾ ਸੋਨਾ ਤੇ 30 ਹਜ਼ਾਰ ਰੁਪਏ ਦੀ ਚੋਰੀ ਕਰ ਲਏ ਜਾਣ ਦਾ ਸਮਾਚਾਰ ਮਿਲਿਆ ਹੈ | ...
ਜੈਤੋ, 19 ਮਈ (ਭੋਲਾ ਸ਼ਰਮਾ)-ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਜੈਤੋ ਇਕਾਈ ਦੀ ਨਵੀਂ ਟੀਮ ਦਾ ਸਹੁੰ ਚੁੱਕ ਸਮਾਗਮ ਅੱਜ 20 ਮਈ ਦਿਨ ਸ਼ਨੀਵਾਰ ਨੂੰ ਰਾਤੀਂ 8 ਵਜੇ ਚੌਧਰੀ ਚਿਰੰਜੀ ਲਾਲ ਦੀ ਧਰਮਸ਼ਾਲਾ ਵਿਖੇ ਆਯੋਜਿਤ ਹੋਵੇਗਾ | ਇਹ ਜਾਣਕਾਰੀ ਦਿੰਦਿਆਂ ਪ੍ਰੀਸ਼ਦ ...
ਕੋਟਕਪੂਰਾ, 19 ਮਈ (ਮੋਹਰ ਸਿੰਘ ਗਿੱਲ)-ਸਰਪ੍ਰਸਤ ਦੇਵਾ, ਬਾਵੀ ਦੇਵੀ ਦੀ ਪ੍ਰਧਾਨਗੀ ਹੇਠ ਦੇਵ ਭੂਮੀ ਮਾਂ ਵੈਸ਼ਨੋ ਦੇਵੀ ਮੰਦਿਰ ਹਰੀ ਨੌਾ ਰੋਡ ਕੋਟਕਪੂਰਾ ਵਿਖੇ ਸਮੂਹ ਮੰਦਿਰ ਕਮੇਟੀ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਮਾਂ ਭਗਵਤੀ ਦੀ ਵਿਸ਼ਾਲ ਚੌਕੀ ਦਾ ਪੰਜ ...
ਪੰਜਗਰਾੲੀਂ ਕਲਾਂ, 19 ਮਈ (ਸੁਖਮੰਦਰ ਸਿੰਘ ਬਰਾੜ)-ਸਿਵਲ ਸਰਜਨ ਫ਼ਰੀਦਕੋਟ ਡਾ.ਰਾਮ ਲਾਲ ਅਤੇ ਸੀਨੀਅਰ ਮੈਡੀਕਲ ਅਫ਼ਸਰ ਬਾਜਾਖਾਨਾ ਡਾ.ਮੁਰਾਰੀ ਲਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਸਵਰੂਪ ਕੌਰ ਰੋਮਾਣਾ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਮੁਢਲਾ ਸਿਹਤ ਕੇਂਦਰ ਪੰਜਗਰਾਈਾ ਕਲਾਂ 'ਚ ਰਾਸ਼ਟਰੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡਾ. ਸਵਰੂਪ ਕੌਰ, ਬੀ.ਈ.ਈ ਫਲੈਗ ਚਾਵਲਾ, ਸਿਹਤ ਸੁਪਰਵਾਈਜ਼ਰ ਗੁਰਸ਼ਵਿੰਦਰ ਸਿੰਘ ਨੇ ਦੱਸਿਆ ਕਿ ਗਰਮੀ ਦੇ ਮੌਸਮ ਦੌਰਾਨ ਮੱਛਰਾਂ ਕਰਕੇ ਡੇਂਗੂ ਵਰਗੀ ਭਿਆਨਕ ਬਿਮਾਰੀ ਫੈਲ ਸਕਦੀ ਹੈ | ਇਸ ਤੋਂ ਬਚਣ ਲਈ ਕੂਲਰਾਂ, ਟੈਂਕੀਆਂ ਅਤੇ ਗਮਲਿਆਂ ਆਦਿ ਵਿਚ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ | ਇਸ ਮੌਕੇ ਉਨ੍ਹਾਂ ਨੇ ਡੇਂਗੂ ਰੋਗ ਦੇ ਲੱਛਣਾਂ, ਕਾਰਨਾਂ ਅਤੇ ਇਲਾਜ ਤੇ ਤਰੀਕਿਆਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜੇਕਰ ਇਸ ਬਿਮਾਰੀ ਦੇ ਲੱਛਣ ਨਜ਼ਰ ਆਉਣ ਤਾਂ ਤੁਰੰਤ ਜਾਂਚ ਕਰਵਾਉਣੀ ਚਾਹੀਦੀ ਹੈ | ਇਸ ਮੌਕੇ ਤੇ ਦਰਸ਼ਨ ਸਿੰਘ, ਸਿਹਤ ਵਰਕਰ ਕੁਲਵਿੰਦਰ ਕੌਰ, ਹਰਦੀਪ ਕੌਰ, ਮੂਰਤੀ, ਗਗਨਦੀਪ ਸਿੰਘ, ਬੇਅੰਤ ਕੌਰ, ਹਰਜਿੰਦਰ ਸਿੰਘ, ਸੁਖਦੇਵ ਸਿੰਘ, ਰੌਸ਼ਨ ਲਾਲ, ਸਮੂਹ ਆਸ਼ਾ ਵਰਕਰ ਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ |
ਕੋਟਕਪੂਰਾ, 19 ਮਈ (ਮੋਹਰ ਸਿੰਘ ਗਿੱਲ)-ਦਫ਼ਤਰ ਮਾਰਕੀਟ ਕਮੇਟੀ ਕੋਟਕਪੂਰਾ ਵਿਖੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ, ਸਥਾਨਕ ਪ੍ਰਧਾਨ ਸੁਖਮੰਦਰ ਸਿੰਘ ਦੀ ਅਗਵਾਈ 'ਚ ਜਥੇਬੰਦੀ ਵੱਲੋਂ ਇਕ ਮੀਟਿੰਗ ਕੀਤੀ ਗਈ | ਜਿਸ 'ਚ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਸਬੰਧੀ ਗੱਲਬਾਤ ...
ਕੋਟਕਪੂਰਾ, 19 ਮਈ (ਮੋਹਰ ਸਿੰਘ ਗਿੱਲ)-ਉਪ ਮੰਡਲ ਮੈਜਿਸਟ੍ਰੇਟ ਮਨਦੀਪ ਕੌਰ, ਤਹਿਸੀਲਦਾਰ ਅਸ਼ੋਕ ਕੁਮਾਰ ਬਾਂਸਲ ਅਤੇ ਨਾਇਬ ਤਹਿਸੀਲਦਾਰ ਪ੍ਰਵੀਨ ਕੁਮਾਰ ਸੱਚਰ ਨੂੰ ਕੋਟਕਪੂਰਾ ਵਿਖੇ ਨਿਯੁਕਤ ਹੋਣ 'ਤੇ ਬਾਰ ਐਸੋਸੀਏਸ਼ਨ ਕੋਟਕਪੂਰਾ ਦੇ ਪ੍ਰਧਾਨ ਐਡਵੋਕੇਟ ਗੁਰਮੇਲ ...
ਕੋਟਕਪੂਰਾ, 19 ਮਈ (ਮੇਘਰਾਜ)-ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਐਮ.ਪੀ. ਫ਼ੰਡ 'ਚੋਂ ਸਰਕਾਰੀ ਪ੍ਰਾਇਮਰੀ ਸਕੂਲ ਮੌੜ ਨੂੰ ਸਕੂਲ ਦੀ ਇਮਾਰਤ ਲਈ 35 ਹਜ਼ਾਰ ਰੁਪਏ ਮਨਜ਼ੂਰ ਕਰਵਾਏ ਅਤੇ ਪ੍ਰਵਾਨਗੀ ਪੱਤਰ ਸਕੂਲ ਦੇ ਮੁੱਖ ਅਧਿਆਪਕ ਬੇਅੰਤ ਸਿੰਘ, ਸਮੂਹ ...
ਫ਼ਰੀਦਕੋਟ, 19 ਮਈ (ਸਰਬਜੀਤ ਸਿੰਘ)-ਫ਼ਰੀਦਕੋਟ ਤੋਂ ਸਾਂਸਦ ਪ੍ਰੋ: ਸਾਧੂ ਸਿੰਘ ਵੱਲੋਂ ਆਪਣੇ ਕੋਟੇ 'ਚ ਸਕੂਲਾਂ ਦੇ ਕੰਮਾਂ ਲਈ ਮੰਗੀ ਗਈ ਗਰਾਂਟ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ਹੈ | ਇਹ ਗਰਾਂਟ ਵੰਡਣ ਲਈ ਸਕੂਲਾਂ 'ਚ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ...
ਕੋਟਕਪੂਰਾ, 19 ਮਈ (ਮੋਹਰ ਸਿੰਘ ਗਿੱਲ)-ਕੋਟਕਪੂਰਾ ਸ਼ਹਿਰ ਦੇ ਕੋਲੋਂ ਲੰਘਦਾ ਸੂਏ 'ਚ ਫ਼ਾਲਤੂ ਘਾਹ-ਫੂਸ ਦੀ ਭਰਮਾਰ ਕਾਰਨ ਇਹ ਕਿਸੇ ਸਮੇਂ ਵੀ ਟੁੱਟ ਸਕਦਾ ਹੈ | ਵੇਖਿਆ ਗਿਆ ਹੈ ਕਿ ਸੂਏ ਦੇ ਦੋਹੀਂ ਪਾਸੀਂ ਘਾਹ, ਪੰਨੀ, ਸਰ ਅਤੇ ਹੋਰ ਫ਼ਾਲਤੂ ਸਾਮਾਨ ਉੱਗ ਚੁੱਕਾ ਹੈ ਅਤੇ ...
ਕੋਟਕਪੂਰਾ, 19 ਮਈ (ਮੋਹਰ ਸਿੰਘ ਗਿੱਲ)-ਯੁੂਨੀਕ ਪਬਲਿਕ ਸਕੂਲ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਦਾ ਇਕ ਵਿੱਦਿਅਕ ਯਾਤਰਾ ਪ੍ਰੋਗਰਾਮ ਪਿ੍ੰਸੀਪਲ ਰਮਨਦੀਪ ਕੌਰ ਦੀ ਅਗਵਾਈ ਹੇਠ ਰੱਖਿਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਇਤਿਹਾਸਕ ਗੁਰਦੁਆਰਾ ...
ਕੋਟਕਪੂਰਾ, 19 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਸ਼ੁਰੂ ਕੀਤੀ ਗਈ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਅਗਰਵਾਲ ਧਰਮਸ਼ਾਲਾ ਕੋਟਕਪੂਰਾ ਵਿਖੇ ਇਕ ਵਿਸ਼ੇਸ਼ ਸਮਾਰੋਹ ਕਰਾਇਆ ਗਿਆ | ਜਿਸ ਵਿਚ ਬਤੌਰ ਮੁੱਖ ਮਹਿਮਾਨ ...
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਪਿੰਡ ਬੱਲਮਗੜ੍ਹ ਤੋਂ ਮੌੜ ਤੱਕ ਦੋ ਪੁਲੀਆਂ ਟੁੱਟੀਆਂ ਹੋਣ ਕਾਰਨ ਲੋਕਾਂ ਨੂੰ ਮੁਸ਼ਕਿਲ ਪੇਸ਼ ਆ ਰਹੀ ਸੀ ਅਤੇ ਇਸ ਸਬੰਧੀ ਹਲਕੇ ਦੇ ਵਿਧਾਇਕ ਅਜਾਇਬ ਸਿੰਘ ਭੱਟੀ ਦੀ ਪਹਿਲਕਦਮੀ ਤੇ ਪੰਜਾਬ ਮੰਡੀਕਰਨ ਬੋਰਡ ...
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ 'ਚ ਕਾਂਗਰਸ ਸਰਕਾਰ ਦੀ 3 ਮਹੀਨਿਆਂ ਦੀ ਕਾਰਗੁਜ਼ਾਰੀ ਤੋਂ ਲੋਕ ਸੰਤੁਸ਼ਟ ਨਜ਼ਰ ਆ ਰਹੇ ਹਨ, ਕਿਉਂਕਿ ਇਸ ਕਾਰਜਕਾਲ 'ਚ ਪ੍ਰਸ਼ਾਸਨਿਕ ਕੰਮਾਂ 'ਚ ਸਿਆਸੀ ਦਖ਼ਲਅੰਦਾਜ਼ੀ ਬੰਦ ਹੋਣ ਕਰਕੇ ਆਮ ਲੋਕਾਂ ਨੂੰ ਜਲਦੀ ...
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਸੈਂਕੜੇ ਪਰਿਵਾਰਕ ਝਗੜਿਆਂ ਨੰੂ 'ਪੰਚਾਇਤੀ ਫ਼ੈਸਲਿਆਂ' ਰਾਹੀਂ ਨਜਿੱਠਣ ਵਾਲੇ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਜ਼ਿਲ੍ਹਾ ਤੇ ਸੈਸ਼ਨ ਜੱਜ ਕਰਨੈਲ ਸਿੰਘ ਆਹੀ ਨੇ ਲੱਖਾਂ ਰੁਪਏ ਦੀਆਂ ਕਮੇਟੀਆਂ ਦੇ ਇਕ ...
ਜੈਤੋ, 19 ਮਈ (ਭੋਲਾ ਸ਼ਰਮਾ)-ਇੱਥੋਂ ਦੇ ਮੇਨ ਬਾਜ਼ਾਰ ਦੀ ਚਿਰੋਕਣੀ ਪੁੱਟੀ ਹੋਈ ਸੜਕ ਨੂੰ ਬਣਾਉਣ ਦਾ ਕੰਮ ਆਰੰਭ ਦਿੱਤਾ ਹੈ | ਕੰਮ ਦੀ ਸ਼ੁਰੂਆਤ ਕਰਾਉਣ ਪੁੱਜੇ ਕਾਂਗਰਸੀ ਆਗੂਆਂ ਦਾ ਸ਼ਹਿਰੀਆਂ ਵੱਲੋਂ ਸਵਾਗਤ ਕੀਤਾ ਗਿਆ | ਉਦਘਾਟਨੀ ਰਸਮ ਮੌਕੇ ਪਹੁੰਚੇ ਸਾਬਕਾ ...
ਮਲੋਟ, 19 ਮਈ (ਅਜਮੇਰ ਸਿੰਘ ਬਰਾੜ)-ਦਰਵੇਸ਼ ਦਰਸ਼ਨ ਸਿੰਘ ਦੀ ਨੂੰ ਹ ਅਤੇ ਪਿੰਡ ਫ਼ਤੂਹੀ ਖੇੜਾ ਦੇ ਸਰਪੰਚ ਭਗਤ ਸਿੰਘ ਦੀ ਪਤਨੀ ਸੁਖਵਿੰਦਰ ਕੌਰ (30) ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ | ਉਨ੍ਹਾਂ ਦੀ ਮੌਤ 'ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ...
ਫ਼ਰੀਦਕੋਟ, 19 ਮਈ (ਸਰਬਜੀਤ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ 'ਤੇ ਆਪਣੀ ਇੱਛਾ ਅਨੁਸਾਰ ਆਪਣੀ ਰਸੋਈ ਗੈਸ 'ਤੇ ਸਬਸਿਡੀ ਛੱਡਣ ਵਾਲਿਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭੇਜੇ ਗਏ ਧੰਨਵਾਦ ਪੱਤਰ ਵੰਡਣ ਲਈ ਸਥਾਨਕ ਆਫ਼ੀਸਰ ਕਲੱਬ ਵਿਖੇ ...
ਮਲੋਟ, 19 ਮਈ (ਅਜਮੇਰ ਸਿੰਘ ਬਰਾੜ)-ਸਰਕਾਰੀ ਲਾਭ ਲੈਣ ਲਈ ਕਿਰਤੀ ਕਾਮਿਆਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ਕਿਰਤੀ ਕਾਮਿਆਂ ਦਾ ਕਹਿਣਾ ਹੈ ਕਿ ਸ਼ਹਿਰ ਦੇ ਕਿਰਤ ਵਿਭਾਗ ਦਫ਼ਤਰ 'ਚ ਕਾਪੀਆਂ ਨਵੀਆਂ ਬਣਵਾਉਣ ਲਈ ਅਤੇ ਰੀਨਿਊ ਕਰਵਾਉਣ ਲਈ ...
ਫ਼ਰੀਦਕੋਟ, 19 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੀ ਹਦਾਇਤਾਂ ਮੁਤਾਬਿਕ ਸਿਹਤ ਵਿਭਾਗ ਫ਼ਰੀਦਕੋਟ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਅੱਤਵਾਦ ਵਿਰੁੱਧ ਸਹੁੰ ਚੁੱਕੀ | ਇਸ ਸਿਲਸਿਲੇ 'ਚ ਦਫ਼ਤਰ ਸਿਵਲ ਸਰਜਨ ਫ਼ਰੀਦਕੋਟ ਵਿਖੇ ਸਿਵਲ ਸਰਜਨ ਡਾ. ਰਾਮ ਲਾਲ ਨੇ ...
ਮੰਡੀ ਕਿੱਲਿਆਂਵਾਲੀ/ਡੱਬਵਾਲੀ, 19 ਮਈ (ਇਕਬਾਲ ਸਿੰਘ ਸ਼ਾਂਤ)-ਜੰਗਲਾਤ ਵਿਭਾਗ ਨੇ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਦੀ ਸਿਆਸੀ ਵੁੱਕਤ ਮੂਹਰੇ ਅੱਜ ਕਮਾਲ ਕਰਦਿਆਂ ਸਿੱਧਾ ਨਿਸ਼ਾਨੇ ਦੀ ਜਗ੍ਹਾ ਆਸੇ-ਪਾਸੇ ਤੀਰ ਬਿੰਨ੍ਹ ਕਾਗਜ਼ਾਂ ਦਾ ਢਿੱਡ ਭਰ ਦਿੱਤਾ | ਵਿਭਾਗ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX