ਮੋਗਾ, 19 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੇਘਰੇ ਅਤੇ ਲੋੜਵੰਦ ਲੋਕਾਂ ਨੂੰ ਰਿਆਇਤੀ ਦਰਾਂ 'ਤੇ ਖਾਣਾ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ 'ਚ 'ਸਸਤੀ ਰਸੋਈ' ਸਕੀਮ ਸ਼ੁਰੂ ਕੀਤੀ ਜਾਵੇਗੀ, ਜਿਸ ਵਿਚ ਬੇਘਰੇ ਅਤੇ ਲੋੜਵੰਦ ਵਿਅਕਤੀਆਂ ਨੂੰ 10 ...
ਠੱਠੀ ਭਾਈ, 19 ਮਈ (ਜਗਰੂਪ ਸਿੰਘ ਮਠਾੜੂ)-ਇਥੋਂ 2 ਕਿਲੋਮੀਟਰ ਦੂਰ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਮੌੜ ਨੌਾਆਬਾਦ ਦੇ ਬਾਹਰਲੇ ਅੱਡੇ ਕੋਲ ਅੱਜ ਦੁਪਹਿਰ ਸਮੇਂ ਮੋਟਰ-ਸਾਇਕਲ ਦੀ ਸਕਾਰਪੀਓ ਨਾਲ ਹੋਈ ਸਾਹਮਣੀ ਟੱਕਰ ਵਿਚ ਮੋਟਰ ਸਾਇਕਲ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ...
ਬਾਘਾ ਪੁਰਾਣਾ, 19 ਮਈ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਅੰਦਰ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਵੱਲੋਂ ਇੰਨਾਂ ਆਤੰਕ ਮਚਾਇਆ ਹੋਇਆ ਕਿ ਲੋਕਾਂ ਦੇ ਨੱਕ ਵਿਚ ਦਮ ਕਰ ਰੱਖਿਆ ਹੈ ਆਏ ਦਿਨ ਲੁੱਟ ਖੋਹ, ਚੋਰੀ ਅਤੇ ਠੱਗਣ ਦੀ ਵਾਰਦਾਤਾਂ ਵਾਪਰ ਰਹੀਆਂ ਹਨ | ਪਤਾ ਨਹੀਂ ਕਿਉਂ ...
ਮੋਗਾ, 19 ਮਈ (ਅਮਰਜੀਤ ਸਿੰਘ ਸੰਧੂ, ਸੁਰਿੰਦਰਪਾਲ ਸਿੰਘ)-ਸਾਊਣੀ ਦੀਆਂ ਫਸਲਾਂ ਦੀ ਬਿਜਾਈ ਨੂੰ ਮੁੱਖ ਰੱਖਦਿਆਂ ਕਿਸਾਨਾਂ ਨੂੰ ਮਿਆਰੀ ਬੀਜ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪਰਮਜੀਤ ਸਿੰਘ ਬਰਾੜ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਦੀ ਅਗਵਾਈ ਹੇਠ ਜ਼ਿਲ੍ਹਾ ਮੋਗਾ ਵਿਚ ...
ਮੋਗਾ, 19 ਮਈ (ਸੁਰਿੰਦਰਪਾਲ ਸਿੰਘ)-ਗਰਮੀ ਦੇ ਪ੍ਰਕੋਪ ਦੇ ਚੱਲਦਿਆਂ ਜ਼ਿਲ੍ਹਾ ਮਜਿਸਟਰੇਟ ਤੇ ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਨੇ ਜ਼ਿਲ੍ਹਾ ਮੋਗਾ ਅਧੀਨ ਆਉਂਦੇ ਸਾਰੇ ਸਰਕਾਰੀ, ਆਰਧ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹ ਦਾ ਸਮਾਂ ਸਵੇਰੇ 7:30 ਵਜੇ ਤੋਂ ਚਾਲੂ ਅਤੇ ਬੰਦ ਕਰਨ ਦਾ ਸਮਾਂ ਦੁਪਹਿਰ 12 ਵਜੇ ਤੱਕ ਕਰਨ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ 31 ਮਈ 2017 ਤੱਕ ਲਾਗੂ ਰਹਿਣਗੇ |
ਮੋਗਾ, 19 ਮਈ (ਗੁਰਤੇਜ ਸਿੰਘ ਬੱਬੀ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜ਼ਰ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿਚ ਸਬੂਤਾਂ ਅਤੇ ਗਵਾਹਾਂ ਦੇ ਅਧਾਰ 'ਤੇ 3 ਸਾਲ ਕੈਦ ਅਤੇ ਜ਼ੁਰਮਾਨਾ ਭਰਨ ਦੇ ਹੁਕਮ ...
ਮੋਗਾ, 19 ਮਈ (ਸ਼ਿੰੰਦਰ ਸਿੰਘ ਭੁਪਾਲ)-ਥਾਣਾ ਸਿਟੀ ਸਾਊਥ ਮੋਗਾ ਦੀਆਂ ਦੋ ਵੱਖ-ਵੱਖ ਪੁਲਿਸ ਪਾਰਟੀਆਂ ਵੱਲੋਂ ਗਸ਼ਤ ਸਮੇਂ ਅਤੇ ਨਾਕਾਬੰਦੀ ਕਰਕੇ ਤਿੰਨ ਨਸ਼ਾ ਤਸਕਰਾਂ ਨੂੰ ਨਸ਼ੀਲੀਆਂ ਗੋਲੀਆਂ, ਹੈਰੋਇਨ, ਸਵਿੱਫਟ ਕਾਰ ਅਤੇ ਐਕਟਿਵਾ ਸਕੂਟਰੀ ਸਮੇਤ ਗਿ੍ਫਤਾਰ ਕੀਤੇ ...
ਮੋਗਾ, 19 ਮਈ (ਸ਼ਿੰਦਰ ਸਿੰਘ ਭੁਪਾਲ)-ਗਰੀਨ ਫੀਲਡ ਕਲੌਨੀ ਮੋਗਾ ਵਿਖੇ ਗੁਰਪ੍ਰੀਤ ਸਿੰਘ ਦੇ ਘਰ ਦੇ ਹੇਠਲੇ ਹਿੱਸੇ 'ਤੇ ਕਿਰਾਏਦਾਰ ਦੇ ਤੌਰ 'ਤੇ ਰਹਿ ਰਹੀ ਅਮਨਦੀਪ ਕੌਰ ਉਰਫ਼ ਅਮਨੀ ਪਤਨੀ ਸੁਖਦੇਵ ਸਿੰਘ ਦੀ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਥਾਣੇਦਾਰ ਰਾਜ ਕੌਰ ਨੇ ...
ਕੋਟ ਈਸੇ ਖਾ, 19 ਮਈ (ਨਿਰਮਲ ਸਿੰਘ ਕਾਲੜਾ)-ਸਥਾਨਕ ਗਲੋਟੀ ਰੋਡ 'ਤੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਮੁਹੱਲਾ ਨਿਵਾਸੀ ਬੇਹੱਦ ਪ੍ਰੇਸ਼ਾਨ ਹਨ ਕਿਉਂਕਿ ਗੰਦਾ ਪਾਣੀ ਗਲੀਆਂ 'ਚ ਇਕੱਠਾ ਹੋ ਜਾਂਦਾ ਹੈ | ਮੁਹੱਲਾ ਨਿਵਾਸੀ ਜਿਨ੍ਹਾਂ 'ਚ ਸਰਪੰਚ ਸਰਬਜੀਤ ਸਿੰਘ, ਗੁਰਬਚਨ ...
ਕੋਟ ਈਸੇ ਖਾਂ, 19 ਮਈ (ਨਿਰਮਲ ਸਿੰਘ ਕਾਲੜਾ)-ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿੱਖਿਆ ਵਿਭਾਗ (ਸ:ਮਿ) ਪੰਜਾਬ ਵੱਲੋਂ ਇੰਦਰਪਾਲ ਸਿੰਘ ਢਿੱਲੋਂ ਨੂੰ ਮੋਗੇ ਜ਼ਿਲ੍ਹੇ ਦਾ ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਨਿਯੁਕਤ ਕੀਤਾ ਗਿਆ ਹੈ | ਇੰਨ੍ਹਾਂ ਦੀ ਨਿਯੁਕਤੀ 'ਤੇ ਸਮੁੱਚੇ ...
ਕਿਸ਼ਨਪੁਰਾ ਕਲਾਂ, 19 ਮਈ (ਪਰਮਿੰਦਰ ਸਿੰਘ ਗਿੱਲ)-ਸਰਬੱਤ ਦੇ ਭਲੇ ਅਤੇ ਸਾਉਣੀ ਦੇ ਸੀਜ਼ਨ ਦੌਰਾਨ ਗਰਿੱਡ ਦੀ ਨਿਰਵਿਘਨ ਸਪਲਾਈ ਲਈ ਅਤੇ ਪਾਵਰਕਾਮ ਮੁਲਾਜ਼ਮਾਂ ਅਤੇ ਕਿਸਾਨਾਂ ਵਿਚਕਾਰ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ 66 ਕੇ.ਵੀ. ਸਬ ਸਟੇਸ਼ਨ ਭਿੰਡਰ ਕਲਾਂ ਵਿਖੇ ਸਮੂਹ ...
ਕਿਸ਼ਨਪੁਰਾ ਕਲਾਂ, 19 ਮਈ (ਅਮੋਲਕ ਸਿੰਘ ਕਲਸੀ)-ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵੱਲੋਂ ਨਰਸਰੀ ਕਲਾਸ ਤੋਂ ਦਸਵੀਂ ਕਲਾਸ ਦੇ ਬੱਚਿਆਂ ਵਿਚਕਾਰ ਗੁਰਬਾਣੀ ਕੰਠ ...
ਕਿਸ਼ਨਪੁਰਾ ਕਲਾਂ, 19 ਮਈ (ਪਰਮਿੰਦਰ ਸਿੰਘ ਗਿੱਲ)-ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਭਿੰਡਰ ਕਲਾਂ ਦਾ ਬਾਰਵੀਂ ਕਲਾਸ ਦਾ ਨਤੀਜਾ ਸੌ ਫੀਸਦੀ ਰਿਹਾ | ਸਾਰੇ ਵਿਦਿਆਰਥੀ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ | ਇਸ ਸਬੰਧੀ ...
ਬਾਘਾ ਪੁਰਾਣਾ, 19 ਮਈ (ਬਲਰਾਜ ਸਿੰਗਲਾ)-ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਨੂੰ ਅੱਗੇ ਤੋਰਦਿਆਂ ਹੋਇਆਂ ਡੀ.ਐੱਸ.ਪੀ. ਸੁਖਦੀਪ ਸਿੰਘ ਬਾਘਾ ਪੁਰਾਣਾ ਵੱਲੋਂ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ | ਜਿਸ ਦੇ ਤਹਿਤ ਉਨ੍ਹਾਂ ਵੱਲੋਂ ਜਾਗਰੂਕਤਾ ਕੈਂਪ, ...
ਨਿਹਾਲ ਸਿੰਘ ਵਾਲਾ, 19 ਮਈ (ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿੱਪ ਨਾਲ ਤਾਲਮੇਲ ਬਣਾ ਕੇ ਜ਼ਲਦ ਹੀ ਪੰਜਾਬ ਵਿਚ ...
ਨਿਹਾਲ ਸਿੰਘ ਵਾਲਾ, 19 ਮਈ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾਂ ਮੀਰੀ ਪੀਰੀ ਸਿੱਖਿਆ ਸੰਸਥਾ ਕੁੱਸਾ ਵੱਲੋਂ ਅੱਗ ਲੱਗਣ ਦੀਆਂ ਘਟਨਾਵਾ ਸਬੰਧੀ ਇਸ ਨਾਲ ਨਿਪਟਣ ਲਈ ਵਿਦਿਆਰਥੀਆਂ ਦਾ ਇਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਮੁੱਖ ...
ਸਮਾਧ ਭਾਈ, 19 ਮਈ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਗੁਲਾਬ ਸਿੰਘ ਵਾਲਾ ਵਿਖੇ ਐੱਨ.ਆਰ.ਆਈ. ਵੀਰ ਵੱਲੋਂ ਸਰਕਾਰੀ ਸਕੂਲ 'ਚ ਪਹਿਲੀ ਅਤੇ ਦੂਜੀ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ ਗਏ | ਇਸ ਮੌਕੇ ਗੁਰਮਿੰਦਰ ਸਿੰਘ ਗੁਲਾਬ ਸਿੰਘ ਵਾਲਾ ਨੇ ...
ਸਮਾਧ ਭਾਈ, 19 ਮਈ (ਗੁਰਮੀਤ ਸਿੰਘ ਮਾਣੂੰਕੇ)-ਬਾਬਾ ਜਸਵੰਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੌਾਤਾ ਦਾ ਬਾਰ੍ਹਵੀਂ ਸ਼੍ਰੇਣੀ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਕੁਲਵਿੰਦਰ ਕੌਰ ਅਤੇ ਵਾਈਸ ਪਿ੍ੰਸੀਪਲ ਰਾਮ ਸਿੰਘ ਰੌਾਤਾ ਨੇ ਖੁਸ਼ੀ ਪ੍ਰਗਟ ਕਰਦੇ ਹੋਏ ...
ਕਿਸ਼ਨਪੁਰਾ ਕਲਾਂ, 19 ਮਈ (ਪਰਮਿੰਦਰ ਸਿੰਘ ਗਿੱਲ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਸੀ. ਡੀ. ਪੀ. ਓ. ਧਰਮਕੋਟ ਰਾਣਾ ਗੁਰਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੁਪਰਵਾਈਜਰ ਬਲਵੀਰ ਕੌਰ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਭਿੰਡਰ ਕਲਾਂ ਵਿਖੇ ਬੇਟੀ ...
ਬਿਲਾਸਪੁਰ, 19 ਮਈ (ਸੁਰਜੀਤ ਸਿੰਘ ਗਾਹਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ 6 ਵਿਦਿਆਰਥੀ 80 ਫੀਸਦੀ ਤੋਂ ਉੱਪਰ ਅੰਕ ਪ੍ਰਾਪਤ ਕਰਕੇ 12ਵੀਂ ਜਮਾਤ ਵਿਚੋਂ ਪਾਸ ਹੋਣ 'ਤੇ ਸਮੂਹ ਸਟਾਫ਼ ਵੱਲੋਂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਸਾਇੰਸ ਅਤੇ ...
ਮੋਗਾ, 19 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਬੁੱਘੀਪੁਰਾ ਚੌਾਕ ਵਿਖੇ ਹੈਂਡ ਵਾਸ਼ਿੰਗ ਦਿਵਸ ਮਨਾਇਆ ਗਿਆ | ਇਸ ਮੌਕੇ ਡਾਇਰੈਕਟਰ ਅਨੁਜ ਗੁਪਤਾ ਨੇ ਬੱਚਿਆਂ ਨੂੰ ਸਵੱਛਤਾ ਦੇ ਬਾਰੇ ਜਾਣੰੂ ਕਰਵਾਇਆ | ਉਨਾਂ ਕਿਹਾ ਕਿ ਸਕੂਲ ਦਾ ਮੁੱਖ ਮੰਤਵ ਬੱਚਿਆਂ ਨੂੰ ਹਾਈਜੈਨਕ ...
ਨਿਹਾਲ ਸਿੰਘ ਵਾਲਾ, 19 ਮਈ (ਪਲਵਿੰਦਰ ਸਿੰਘ ਟਿਵਾਣਾ)-ਪਿੰਡ ਖੋਟੇ ਵਿਖੇ ਪਰਵਾਸੀ ਪੰਜਾਬੀ ਸੱਤੀ ਬਰਾੜ ਖੋਟੇ, ਪਰਮ ਗਿੱਲ ਤੇ ਹਰਭਜਨ ਸੰਧੂ ਦੇ ਵਿਸ਼ੇਸ਼ ਉਪਰਾਲੇ 'ਤੇ ਵਡਮੁੱਲੇ ਸਹਿਯੋਗ ਨਾਲ ਕਬੂਤਰਬਾਜ਼ੀ ਦੇ ਰੌਚਕ ਮੁਕਾਬਲੇ ਕਰਵਾਏ ਗਏ | ਵੱਡੇ ਇਨਾਮਾਂ ਵਾਲੀ ਇਸ ...
ਨਿਹਾਲ ਸਿੰਘ ਵਾਲਾ, 19 ਮਈ (ਪਲਵਿੰਦਰ ਸਿੰਘ ਟਿਵਾਣਾ)-ਫਿਲਮੀ ਕਹਾਣੀ ਲੇਖਕ ਵਜ਼ੀਰ ਸਿੰਘ ਬਾਜ਼ ਦੀ ਲਿਖੀ ਅਤੇ ਦੀਪਕ ਬਾਜ਼ ਦੀ ਨਿਰਦੇਸ਼ਨਾਂ ਹੇਠ ਬਣ ਰਹੀ ਫਿਲਮ ਚਿਖਾ ਦੀ ਲਾਟ ਦੀ ਨਿਹਾਲ ਸਿੰਘ ਵਾਲਾ ਅਤੇ ਨੇੜਲੇ ਇਲਾਕਿਆਂ ਵਿਚ ਸ਼ੂਟਿੰਗ ਕੀਤੀ ਗਈ | ਫਿਲਮ ਦੇ ...
ਮੋਗਾ, 19 ਮਈ (ਅਮਰਜੀਤ ਸਿੰਘ ਸੰਧੂ)-ਪਿੰਡ ਤਲਵੰਡੀ ਭੰਗੇਰੀਆਂ ਦੇ ਵਿਕਾਸ ਕਾਰਜਾਂ ਲਈ ਪਿੰਡ ਦੇ ਐੱਨ.ਆਰ.ਆਈ. ਵੀਰਾਂ ਦਾ ਵੱਡਾ ਯੋਗਦਾਨ ਰਿਹਾ ਹੈ | ਉਨ੍ਹਾਂ ਨੇ ਹਮੇਸ਼ਾ ਨਗਰ ਦੀ ਪੰਚਾਇਤ ਨੂੰ ਪੂਰਾ ਮਾਣ ਸਤਿਕਾਰ ਦਿੱਤਾ | ਇਹ ਪ੍ਰਗਟਾਵਾ ਤਲਵੰਡੀ ਭੰਗੇਰੀਆ ਦੀ ਸਰਪੰਚ ...
ਮੋਗਾ, 19 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦਾ ਵਫ਼ਦ ਮੋਗਾ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੋਗਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੋਗਾ ਨੂੰ ਮਿਲਣ ਗਿਆ ਪਰ ਦੋਵੇਂ ਅਧਿਕਾਰੀ ...
ਨਿਹਾਲ ਸਿੰਘ ਵਾਲਾ, 19 ਮਈ (ਜਗਸੀਰ ਸਿੰਘ ਲੁਹਾਰਾ)-ਮੋਹਰੀ ਵਿਦਿਅਕ ਸੰਸਥਾ ਮੀਰੀ ਪੀਰੀ ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਕੁੱਸਾ ਦਾ +2 ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਕਮੇਟੀ ਦੇ ਚੇਅਰਮੈਨ ਪ੍ਰਵਾਸੀ ਭਾਰਤੀ ਜਗਜੀਤ ਸਿੰਘ ਯੂ.ਐਸ.ਏ., ਸੁਖਪ੍ਰੀਤ ਕੌਰ ਯੂ.ਐੱਸ.ਏ, ...
ਮੋਗਾ, 19 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਭਰ ਵਿਚ ਹੋ ਰਹੇ ਸਕੂਲੀ ਬੱਸਾਂ ਦੇ ਹਾਦਸਿਆਂ ਕਾਰਨ ਬਹੁਤ ਸਾਰੇ ਸਕੂਲੀ ਬੱਚਿਆਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ ਜਿਸ 'ਚ ਨਿੱਜੀ ਸਕੂਲਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਕਿਉਂਕਿ ਸਕੂਲ ਦੀਆਂ ਬੱਸਾਂ ...
ਮੋਗਾ, 19 ਮਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹੇ ਦੇ ਇਤਿਹਾਸਕ ਪਿੰਡ ਡਰੋਲੀ ਭਾਈ ਦੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ | ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...
ਮੋਗਾ, 18 ਮਈ (ਸੁਰਿੰਦਰਪਾਲ ਸਿੰਘ)-ਮੋਹਣ ਐਜੂਕੇਅਰ ਆਈਲੈਟਸ ਐਾਡ ਇੰਮੀਗਰੇਸ਼ਨ ਸੰਸਥਾ ਵੱਲੋਂ ਵਿਦਿਆਰਥੀ ਗਗਨਦੀਪ ਸਿੰਘ ਔਲਖ ਪੁੱਤਰ ਸੁਰਜੀਤ ਸਿੰਘ ਔਲਖ ਵਾਸੀ ਪਿੰਡ ਚੁੱਘਾ ਕਲਾਂ ਜ਼ਿਲ੍ਹਾ ਮੋਗਾ ਦਾ ਕੈਨੇਡਾ ਦੇ ਸੈਲਕਿਰਕ ਕਾਲਜ ਬਿ੍ਟਿਸ਼ ਕੋਲੰਬੀਆ ਦਾ ਵੀਜ਼ਾ ...
ਮੋਗਾ, 18 ਮਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੀ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ | ਅੱਜ ਸਕੂਲ ਕੈਂਪਸ ਵਿਚ ...
ਨਿਹਾਲ ਸਿੰਘ ਵਾਲਾ, 19 ਮਈ (ਜਗਸੀਰ ਸਿੰਘ ਲੁਹਾਰਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਮੈਡੀਕਲ, ਨਾਨ ਮੈਡੀਕਲ ਅਤੇ ਆਰਟਸ ਸਟਰੀਮ ਦੇ ਵਿਦਿਆਰਥੀਆਂ ਨੇ 12ਵੀਂ ਦੇ ਨਤੀਜੇ ਵਿਚ ਪੁਜੀਸ਼ਨਾ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ...
ਬੱਧਨੀ ਕਲਾਂ, 19 ਮਈ (ਸੰਜੀਵ ਕੋਛੜ)-ਬਾਬਾ ਧੰਨਾ ਸਿੰਘ ਲੋਕ ਸੇਵਾ ਕਲੱਬ ਲੋਪੋ ਵੱਲੋਂ ਲਾਇਨਜ਼ ਕਲੱਬ ਬੱਧਨੀ ਕਲਾਂ 321 ਐਫ ਅਤੇ ਰੂਰਲ ਐਨ.ਜੀ.ਓ. ਕਲੱਬ ਮੋਗਾ ਦੇ ਸਹਿਯੋਗ ਨਾਲ ਡੇਰਾ ਬਾਬਾ ਉਤਮ ਦਾਸ ਵਿਖੇ ਲਗਾਏ ਗਏ | ਵਿਸ਼ਾਲ ਖੂਨਦਾਨ ਅਤੇ ਦੰਦਾਂ ਦੇ ਮੁਫ਼ਤ ਜਾਂਚ ਕੈਂਪ ...
ਅਜਨਾਲਾ, 19 ਮਈ (ਸੁੱਖ ਮਾਹਲ)-ਜ਼ਿਲ੍ਹਾ ਮੋਗਾ ਦੇ ਪਿੰਡ ਡੁਗਰੂ ਵਿਖੇ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੁ ਹਰਿਰਾਇ ਸਾਹਿਬ ਜੀ ਦੀ ਯਾਦ 'ਚ ਬਣੇ ਇਤਿਹਾਸਿਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਉੱਥੋ ਦੀ ਸੰਗਤ ਦੀ ਮਾਨਤਾ ਹਾਸਲ ਨਾਂ ਹੋਣ ਅਤੇ ਸਿੱਖ ਰਹਿਤ ...
ਮੋਗਾ, 19 ਮਈ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਦੀ ਅਗਵਾਈ ਹੇਠ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਅੱਤਵਾਦ ਅਤੇ ...
ਬਾਘਾ ਪੁਰਾਣਾ, 19 ਮਈ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਇੱਥੇ ਗੁਰਦੁਆਰਾ ਮਸਤਾਨ ਸਿੰਘ ਵਾਲਾ ਵਿਖੇ ਬਲਾਕ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੂਬਾ ਮੀਤ ਪ੍ਰਧਾਨ ਸੁਖਮੰਦਰ ਸਿੰਘ ਉੱਗੋਕੇ, ਸੁਰਜੀਤ ...
ਨਿਹਾਲ ਸਿੰਘ ਵਾਲਾ, 19 ਮਈ (ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਧੂੜਕੋਟ ਦੀ ਪ੍ਰਧਾਨਗੀ ਹੇਠ ਮਾਰਕੀਟ ਕਮੇਟੀ ਦਫ਼ਤਰ ਨਿਹਾਲ ਸਿੰਘ ਵਾਲਾ ਵਿਖੇ ਹੋਈ ਜਿਸ ਦੀ ਕਾਰਵਾਈ ਜਨਰਲ ਸਕੱਤਰ ...
ਫਤਹਿਗੜ ਪੰਜਤੂਰ, 19 ਮਈ (ਜਸਵਿੰਦਰ ਸਿੰਘ)-ਦਸਮੇਸ਼ ਗੁਰਮਿਤ ਪ੍ਰਚਾਰ ਲਹਿਰ ਇਲਾਕਾ ਫਤਹਿਗੜ ਪੰਜਤੂਰ ਦੇ ਸਮੂਹ ਸੇਵਾਦਾਰਾਂ ਵੱਲੋਂ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਇਲਾਕੇ ਦੀਆਂ ਸੰਗਤਾਂ ਵੀ ਸ਼ਾਮਲ ਹੋਈਆਂ | ਇਸ ਮੌਕੇ ਸੇਵਾਦਾਰਾਂ ਨੇ ਕਿਹਾ ਕਿ ਜੋ ...
ਮੋਗਾ, 19 ਮਈ (ਸੁਰਿੰਦਰਪਾਲ ਸਿੰਘ)-ਦ ਰਾਇਲ ਇੰਟਰਨੈਸ਼ਨਲ ਸੰਸਥਾ ਦੀਆਂ ਵਿਦਿਆਰਥਣਾਂ ਨੇ ਸੰਸਥਾ ਵਿਖੇ ਕੋਚਿੰਗ ਲੈ ਕੇ 6.5 ਬੈਂਡ ਹਾਸਿਲ ਕਰ ਸੰਸਥਾ ਦਾ ਨਾਂਅ ਰੋਸ਼ਨ ਕੀਤਾ | ਸੰਸਥਾ ਡਾਇਰੈਕਟਰ ਮੈਡਮ ਪੱਲਵੀ ਬਾਂਸਲ ਨੇ ਦੱਸਿਆ ਕਿ ਸੰਸਥਾ ਦੀਆਂ ਵਿਦਿਆਰਥਣਾਂ ਦਿਵਯਾ ...
ਧਰਮਕੋਟ, 19 ਮਈ (ਹਰਮਨਦੀਪ ਸਿੰਘ)-ਨਵਯੁੱਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਦਾ 2016-17 ਸ਼ੈਸ਼ਨ ਦਾ 12ਵੀਂ ਜਮਾਤ ਦਾ ਸਲਾਨਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਹਰਮਨਪ੍ਰੀਤ ਕੌਰ ਨੇ 86 ਫੀਸਦੀ ਅੰਕਾਂ ਨਾਲ ਪਹਿਲਾ, ਕੋਮਲਪ੍ਰੀਤ ਕੌਰ ਨੇ 84.44 ਫੀਸਦੀ ਅੰਕਾਂ ਨਾਲ ...
ਸਮਾਧ ਭਾਈ, 19 ਮਈ (ਗੁਰਮੀਤ ਸਿੰਘ ਮਾਣੂੰਕੇ)-ਗਰਮੀ ਦੀ ਰੁੱਤ ਹੋਣ ਕਾਰਨ ਪਾਣੀ ਦੀ ਕਿੱਲਤ ਨੂੰ ਧਿਆਨ 'ਚ ਰੱਖਦੇ ਹੋਏ ਪਿੰਡ ਮਾਣੂੰਕੇ ਦੀ ਸਮੂਹ ਗ੍ਰਾਮ ਪੰਚਾਇਤ ਵੱਲੋਂ ਰੌਾਤਾ ਬਸਤੀ 'ਚ ਪਾਣੀ ਦਾ ਪ੍ਰਬੰਧ ਕੀਤਾ ਗਿਆ | ਇਸ ਸਮੇਂ ਸਰਪੰਚ ਰਾਮ ਸਿੰਘ ਨੇ ਦੱਸਿਆ ਕਿ ਰੌਾਤਾ ...
ਮੋਗਾ, 19 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਦਾ ਪਿੰਡ ਬਹੋਨਾ ਜੋ ਕਿ ਰਾਜਨੀਤਕ ਵਿਤਕਰੇ ਦਾ ਸ਼ਿਕਾਰ ਹੁੰਦਾ ਆ ਰਿਹਾ ਹੈ ਜਿਸ ਨੂੰ ਲੈ ਕੇ ਸਮੇਂ ਸਮੇਂ ਅਨੁਸਾਰ ਪਿੰਡ ਦੇ ਦਲਿਤ ਸਰਪੰਚ ਹਰਭਜਨ ਬਹੋਨਾ ਨੇ ਜ਼ਿਲ੍ਹਾ ਪ੍ਰਸਾਸ਼ਨ ਖਿਲਾਫ ਅਵਾਜ਼ ਵੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX