ਤਾਜਾ ਖ਼ਬਰਾਂ


ਮਾਸੂਮ ਪੁੱਤਰ ਨੂੰ ਮਾਰਨ ਉਪਰੰਤ ਪਿਤਾ ਵੱਲੋਂ ਖ਼ੁਦਕੁਸ਼ੀ
. . .  8 minutes ago
ਬੱਚੀਵਿੰਡ, 21 ਅਗਸਤ (ਬਲਦੇਵ ਸਿੰਘ ਕੰਬੋਜ)- ਜ਼ਿਲ੍ਹਾ ਅੰਮ੍ਰਿਤਸਰ ਦੇ ਥਾਣਾ ਲੋਪੋਕੇ ਅਧੀਨ ਪੈਂਦੇ ਪਿੰਡ ਕੱਕੜ ਵਿਖੇ ਇੱਕ ਵਿਅਕਤੀ ਵੱਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਆਪਣੇ ਮਾਸੂਮ ਬੇਟੇ ਨੂੰ ਫਾਹਾ ਲਗਾ ਕੇ ਮਾਰਨ ਤੋਂ ਬਾਅਦ ਖ਼ੁਦ ਜ਼ਹਿਰੀਲੀ ਦਵਾਈ ਖਾ ਕੇ ਖ਼ੁਦਕੁਸ਼ੀ ਕਰਨ ਦਾ...
ਕੁਰੂਕਸ਼ੇਤਰ ਯੂਨੀਵਰਸਿਟੀ ਦੇ ਗੇਟ ਨੂੰ ਇਨੈਲੋ ਆਗੂਆਂ ਲਗਾਇਆ ਤਾਲਾ
. . .  26 minutes ago
ਕੁਰੂਕਸ਼ੇਤਰ, 21 ਅਗਸਤ(ਜਸਬੀਰ ਸਿੰਘ ਦੁੱਗਲ)- ਇਨੈਲੋ ਆਗੂ ਦਿਗਵਿਜੇ ਸਿੰਘ ਚੌਟਾਲਾ ਨੇ ਪਾਰਟੀ ਆਗੂਆਂ ਨਾਲ ਕੁਰੂਕਸ਼ੇਤਰ ਯੂਨੀਵਰਸਿਟੀ ਨੂੰ ਤਾਲਾ ਲਗਾ ਦਿੱਤਾ ਹੈ। ਇਨੈਲੋ ਆਗੂਆਂ ਦੀ ਮੰਗ ਹੈ ਕਿ ਦੇਸ਼ ਦੇ ਹੋਰ ਸੂਬਿਆਂ ਦੀ ਤਰ੍ਹਾਂ ਇੱਥੇ...
ਓ.ਪਨੀਰਸੇਲਵਮ ਬਣੇ ਤਾਮਿਲਨਾਡੂ ਦੇ ਉਪ ਮੁੱਖ ਮੰਤਰੀ
. . .  37 minutes ago
ਚੇਨਈ, 21 ਅਗਸਤ- ਓ.ਪਨੀਰਸੇਲਵਮ ਨੇ ਤਾਮਿਲਨਾਡੂ ਦੇ ਉਪ ਮੁੱਖ ਮੰਤਰੀ ਦੇ ਤੌਰ...
ਵਿੱਦਿਆ ਬਚਾਓ ਸੰਘਰਸ਼ ਕਮੇਟੀ ਦੇ ਆਗੂ ਦੀ ਭੁੱਖ ਹੜਤਾਲ 6ਵੇਂ ਦਿਨ 'ਚ ਦਾਖਲ
. . .  50 minutes ago
ਭਵਾਨੀਗੜ੍ਹ 21ਅਗਸਤ (ਰਣਧੀਰ ਸਿੰਘ ਫੱਗੂਵਾਲਾ) - ਆਦਰਸ਼ ਸਕੂਲਾਂ ਨੂੰ ਬਚਾਉਣ ਲਈ ਵਿੱਦਿਆ ਬਚਾਓ ਸੰਘਰਸ਼ ਕਮੇਟੀ ਦੇ ਆਗੂ ਜਥੇਦਾਰ ਪ੍ਰਸ਼ੋਤਮ ਸਿੰਘ ਫੱਗੂਵਾਲਾ ਵੱਲੋਂ ਕੀਤੀ ਭੁੱਖ ਹੜਤਾਲ 6ਵੇਂ ਦਿਨ ਵਿਚ...
ਮਮਤਾ ਬੈਨਰਜੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
. . .  58 minutes ago
ਕੋਲਕਾਤਾ, 21 ਅਗਸਤ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਪਾਣੀ 'ਚੋਂ ਲੰਘ ਕੇ ਪੀੜਤ ਲੋਕਾਂ ਦਾ...
ਗੁਰਜੋਤ ਸਿੰਘ ਗਰਚਾ ਨੇ ਲਈ ਮਨਮਿੰਦਰ ਸਿੰਘ ਮਿੰਦੀ ਦੇ ਕਤਲ ਦੀ ਜਿੰਮੇਵਾਰੀ
. . .  about 1 hour ago
ਖੰਨਾ 21 ਅਗਸਤ (ਹਰਜਿੰਦਰ ਸਿੰਘ ਲਾਲ ) - ਕੱਲ ਖੰਨਾ ਵਿਚ ਗੈਂਗਸਟਰ ਰੁਪਿੰਦਰ ਸਿੰਘ ਗਾਂਧੀ ਦੇ ਭਰਾ ਮਨਮਿੰਦਰ ਸਿੰਘ ਮਿੰਦੀ ਦੇ ਕਤਲ ਦੀ ਜਿੰਮੇਵਾਰੀ ਇੱਕ ਹੋਰ ਗੈਂਗ ਰਵੀ ਸਰਪੰਚ ਖਵਾਜਕੇ ਦੇ ਗੁਰਜੋਤ ਸਿੰਘ ਗਰਚਾ...
ਸ. ਜਤਿੰਦਰ ਸਿੰਘ ਸਿੱਧੂ ਡਾਇਰੈਕਟਰ ਸਿੱਖਿਆ ਐੱਸ.ਜੀ.ਪੀ.ਸੀ ਨਿਯੁਕਤ
. . .  about 1 hour ago
ਪਟਿਆਲਾ, 21 ਅਗਸਤ (ਗੁਰਪ੍ਰੀਤ ਸਿੰਘ ਚੱਠਾ) - ਪਟਿਆਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ 'ਚ ਹੋਈ ਮੀਟਿੰਗ ਦੌਰਾਨ...
ਜੋਰਦਾਰ ਬਰਸਾਤ ਨੇ ਰੋਕੀ ਚੰਡੀਗੜ ਅਤੇ ਮੁਹਾਲੀ ਸ਼ਹਿਰਾਂ ਦੀ ਰਫਤਾਰ
. . .  about 1 hour ago
ਚੰਡੀਗੜ, 21 ਅਗਸਤ (ਗੁਰਸੇਵਕ ਸਿੰਘ ਸੋਹਲ) - ਚੰਡੀਗੜ ਅਤੇ ਮੁਹਾਲੀ 'ਚ ਅਜ ਸਵੇਰੇ ਪੲੀ ਜੋਰਦਾਰ ਬਰਸਾਤ ਨੇ ੲਿਥੋਂ ਦੀਅਾਂ ਕੲੀ ਸੜਕਾਂ ਅਤੇ ਗੱਡੀਅਾਂ ਡੋਬ ਦਿਤੀਅਾਂ, ਜਿਸਦੇ ਚੱਲਦਿਆਂ...
ਏ.ਆਈ.ਏ.ਡੀ.ਐੱਮ.ਕੇ ਦੇ ਦੋ ਧੜੇ ਹੋਏ ਇਕੱਠੇ
. . .  about 1 hour ago
ਰਾਜਸਥਾਨ 'ਚ ਏ.ਟੀ.ਐੱਮ ਕੈਸ਼ ਵੈਨ ਤੋਂ 55 ਲੱਖ ਦੀ ਲੁੱਟ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549
ਵਿਚਾਰ ਪ੍ਰਵਾਹ: ਹਰੇਕ ਦੇਸ਼ ਇਕ ਚੰਗੇ ਗੁਆਂਢੀ ਦੀ ਉਮੀਦ ਰੱਖਦਾ ਹੈ। -ਥਾਮਸ ਜੈਫਰਸਨ
  •     Confirm Target Language  

ਮੋਗਾ

ਜ਼ਿਲ੍ਹੇ 'ਚ 'ਸਸਤੀ ਰਸੋਈ' ਸਕੀਮ ਜਲਦ ਸ਼ੁਰੂ ਕੀਤੀ ਜਾਵੇਗੀ-ਡੀ.ਸੀ.

ਮੋਗਾ, 19 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੇਘਰੇ ਅਤੇ ਲੋੜਵੰਦ ਲੋਕਾਂ ਨੂੰ ਰਿਆਇਤੀ ਦਰਾਂ 'ਤੇ ਖਾਣਾ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ 'ਚ 'ਸਸਤੀ ਰਸੋਈ' ਸਕੀਮ ਸ਼ੁਰੂ ਕੀਤੀ ਜਾਵੇਗੀ, ਜਿਸ ਵਿਚ ਬੇਘਰੇ ਅਤੇ ਲੋੜਵੰਦ ਵਿਅਕਤੀਆਂ ਨੂੰ 10 ...

ਪੂਰੀ ਖ਼ਬਰ »

ਸੜਕ ਹਾਦਸੇ 'ਚ 1 ਦੀ ਮੌਤ ਇਕ ਗੰਭੀਰ ਜ਼ਖਮੀ

ਠੱਠੀ ਭਾਈ, 19 ਮਈ (ਜਗਰੂਪ ਸਿੰਘ ਮਠਾੜੂ)-ਇਥੋਂ 2 ਕਿਲੋਮੀਟਰ ਦੂਰ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਮੌੜ ਨੌਾਆਬਾਦ ਦੇ ਬਾਹਰਲੇ ਅੱਡੇ ਕੋਲ ਅੱਜ ਦੁਪਹਿਰ ਸਮੇਂ ਮੋਟਰ-ਸਾਇਕਲ ਦੀ ਸਕਾਰਪੀਓ ਨਾਲ ਹੋਈ ਸਾਹਮਣੀ ਟੱਕਰ ਵਿਚ ਮੋਟਰ ਸਾਇਕਲ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ...

ਪੂਰੀ ਖ਼ਬਰ »

ਤਿੰਨ ਲੁਟੇਰੇ ਇਕ ਬਜ਼ੁਰਗ ਕਿਸਾਨ ਨੂੰ ਲੁੱਟ ਕੇ ਫਰਾਰ

ਬਾਘਾ ਪੁਰਾਣਾ, 19 ਮਈ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਅੰਦਰ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਵੱਲੋਂ ਇੰਨਾਂ ਆਤੰਕ ਮਚਾਇਆ ਹੋਇਆ ਕਿ ਲੋਕਾਂ ਦੇ ਨੱਕ ਵਿਚ ਦਮ ਕਰ ਰੱਖਿਆ ਹੈ ਆਏ ਦਿਨ ਲੁੱਟ ਖੋਹ, ਚੋਰੀ ਅਤੇ ਠੱਗਣ ਦੀ ਵਾਰਦਾਤਾਂ ਵਾਪਰ ਰਹੀਆਂ ਹਨ | ਪਤਾ ਨਹੀਂ ਕਿਉਂ ...

ਪੂਰੀ ਖ਼ਬਰ »

ਨਕਲੀ ਦਵਾਈਆਂ ਤੇ ਬੀਜ ਵੇਚਣ ਵਾਲਿਆਂ ਦੇ ਹੋਣਗੇ ਲਾਇਸੰਸ ਕੈਂਸਲ-ਡਾ.ਕੁਲਦੀਪ ਬੁੱਟਰ

ਮੋਗਾ, 19 ਮਈ (ਅਮਰਜੀਤ ਸਿੰਘ ਸੰਧੂ, ਸੁਰਿੰਦਰਪਾਲ ਸਿੰਘ)-ਸਾਊਣੀ ਦੀਆਂ ਫਸਲਾਂ ਦੀ ਬਿਜਾਈ ਨੂੰ ਮੁੱਖ ਰੱਖਦਿਆਂ ਕਿਸਾਨਾਂ ਨੂੰ ਮਿਆਰੀ ਬੀਜ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪਰਮਜੀਤ ਸਿੰਘ ਬਰਾੜ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਦੀ ਅਗਵਾਈ ਹੇਠ ਜ਼ਿਲ੍ਹਾ ਮੋਗਾ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਮਜਿਸਟਰੇਟ ਵੱਲੋਂ ਸਕੂਲਾਂ ਦਾ ਸਮਾਂ ਤਬਦੀਲ

ਮੋਗਾ, 19 ਮਈ (ਸੁਰਿੰਦਰਪਾਲ ਸਿੰਘ)-ਗਰਮੀ ਦੇ ਪ੍ਰਕੋਪ ਦੇ ਚੱਲਦਿਆਂ ਜ਼ਿਲ੍ਹਾ ਮਜਿਸਟਰੇਟ ਤੇ ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਨੇ ਜ਼ਿਲ੍ਹਾ ਮੋਗਾ ਅਧੀਨ ਆਉਂਦੇ ਸਾਰੇ ਸਰਕਾਰੀ, ਆਰਧ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹ ਦਾ ਸਮਾਂ ਸਵੇਰੇ 7:30 ਵਜੇ ਤੋਂ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਨੂੰ ਹੋਈ 3 ਸਾਲ ਕੈਦ ਅਤੇ ਜੁਰਮਾਨਾ

ਮੋਗਾ, 19 ਮਈ (ਗੁਰਤੇਜ ਸਿੰਘ ਬੱਬੀ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜ਼ਰ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿਚ ਸਬੂਤਾਂ ਅਤੇ ਗਵਾਹਾਂ ਦੇ ਅਧਾਰ 'ਤੇ 3 ਸਾਲ ਕੈਦ ਅਤੇ ਜ਼ੁਰਮਾਨਾ ਭਰਨ ਦੇ ਹੁਕਮ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਦੋ ਵਾਹਨਾਂ ਸਮੇਤ ਤਿੰਨ ਕਾਬੂ

ਮੋਗਾ, 19 ਮਈ (ਸ਼ਿੰੰਦਰ ਸਿੰਘ ਭੁਪਾਲ)-ਥਾਣਾ ਸਿਟੀ ਸਾਊਥ ਮੋਗਾ ਦੀਆਂ ਦੋ ਵੱਖ-ਵੱਖ ਪੁਲਿਸ ਪਾਰਟੀਆਂ ਵੱਲੋਂ ਗਸ਼ਤ ਸਮੇਂ ਅਤੇ ਨਾਕਾਬੰਦੀ ਕਰਕੇ ਤਿੰਨ ਨਸ਼ਾ ਤਸਕਰਾਂ ਨੂੰ ਨਸ਼ੀਲੀਆਂ ਗੋਲੀਆਂ, ਹੈਰੋਇਨ, ਸਵਿੱਫਟ ਕਾਰ ਅਤੇ ਐਕਟਿਵਾ ਸਕੂਟਰੀ ਸਮੇਤ ਗਿ੍ਫਤਾਰ ਕੀਤੇ ...

ਪੂਰੀ ਖ਼ਬਰ »

ਮਕਾਨ 'ਤੇ ਕਬਜ਼ੇ ਦੀ ਕੋਸ਼ਿਸ਼ ਵਜੋਂ ਕੁੱਟਮਾਰ

ਮੋਗਾ, 19 ਮਈ (ਸ਼ਿੰਦਰ ਸਿੰਘ ਭੁਪਾਲ)-ਗਰੀਨ ਫੀਲਡ ਕਲੌਨੀ ਮੋਗਾ ਵਿਖੇ ਗੁਰਪ੍ਰੀਤ ਸਿੰਘ ਦੇ ਘਰ ਦੇ ਹੇਠਲੇ ਹਿੱਸੇ 'ਤੇ ਕਿਰਾਏਦਾਰ ਦੇ ਤੌਰ 'ਤੇ ਰਹਿ ਰਹੀ ਅਮਨਦੀਪ ਕੌਰ ਉਰਫ਼ ਅਮਨੀ ਪਤਨੀ ਸੁਖਦੇਵ ਸਿੰਘ ਦੀ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਥਾਣੇਦਾਰ ਰਾਜ ਕੌਰ ਨੇ ...

ਪੂਰੀ ਖ਼ਬਰ »

ਗਲੋਟੀ ਰੋਡ 'ਤੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਪਾਣੀ ਘਰਾਂ 'ਚ ਵੜਨ ਲੱਗਾ

ਕੋਟ ਈਸੇ ਖਾ, 19 ਮਈ (ਨਿਰਮਲ ਸਿੰਘ ਕਾਲੜਾ)-ਸਥਾਨਕ ਗਲੋਟੀ ਰੋਡ 'ਤੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਮੁਹੱਲਾ ਨਿਵਾਸੀ ਬੇਹੱਦ ਪ੍ਰੇਸ਼ਾਨ ਹਨ ਕਿਉਂਕਿ ਗੰਦਾ ਪਾਣੀ ਗਲੀਆਂ 'ਚ ਇਕੱਠਾ ਹੋ ਜਾਂਦਾ ਹੈ | ਮੁਹੱਲਾ ਨਿਵਾਸੀ ਜਿਨ੍ਹਾਂ 'ਚ ਸਰਪੰਚ ਸਰਬਜੀਤ ਸਿੰਘ, ਗੁਰਬਚਨ ...

ਪੂਰੀ ਖ਼ਬਰ »

ਬਾਬਾ ਜਸਵੰਤ ਸਿੰਘ ਸਕੂਲ ਰੌਾਤਾ ਦਾ ਨਤੀਜਾ ਸ਼ਾਨਦਾਰ ਰਿਹਾ

ਸਮਾਧ ਭਾਈ, 19 ਮਈ (ਗੁਰਮੀਤ ਸਿੰਘ ਮਾਣੂੰਕੇ)-ਬਾਬਾ ਜਸਵੰਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੌਾਤਾ ਦਾ ਬਾਰ੍ਹਵੀਂ ਸ਼੍ਰੇਣੀ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਕੁਲਵਿੰਦਰ ਕੌਰ ਅਤੇ ਵਾਈਸ ਪਿ੍ੰਸੀਪਲ ਰਾਮ ਸਿੰਘ ਰੌਾਤਾ ਨੇ ਖੁਸ਼ੀ ਪ੍ਰਗਟ ਕਰਦੇ ਹੋਏ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ

ਸਮਾਧ ਭਾਈ, 19 ਮਈ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਗੁਲਾਬ ਸਿੰਘ ਵਾਲਾ ਵਿਖੇ ਐੱਨ.ਆਰ.ਆਈ. ਵੀਰ ਵੱਲੋਂ ਸਰਕਾਰੀ ਸਕੂਲ 'ਚ ਪਹਿਲੀ ਅਤੇ ਦੂਜੀ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ ਗਏ | ਇਸ ਮੌਕੇ ਗੁਰਮਿੰਦਰ ਸਿੰਘ ਗੁਲਾਬ ਸਿੰਘ ਵਾਲਾ ਨੇ ...

ਪੂਰੀ ਖ਼ਬਰ »

ਅੱਗ ਬੁਝਾਊ ਯੰਤਰ ਦੀ ਸਿਖਲਾਈ ਸਬੰਧੀ ਸੈਮੀਨਾਰ

ਨਿਹਾਲ ਸਿੰਘ ਵਾਲਾ, 19 ਮਈ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾਂ ਮੀਰੀ ਪੀਰੀ ਸਿੱਖਿਆ ਸੰਸਥਾ ਕੁੱਸਾ ਵੱਲੋਂ ਅੱਗ ਲੱਗਣ ਦੀਆਂ ਘਟਨਾਵਾ ਸਬੰਧੀ ਇਸ ਨਾਲ ਨਿਪਟਣ ਲਈ ਵਿਦਿਆਰਥੀਆਂ ਦਾ ਇਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਮੁੱਖ ...

ਪੂਰੀ ਖ਼ਬਰ »

ਵਾਅਦਿਆਂ ਤੋਂ ਪਿੱਛਾ ਛੁਡਵਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕੈਪਟਨ ਸਰਕਾਰ-ਮੱਖਣ ਬਰਾੜ

ਨਿਹਾਲ ਸਿੰਘ ਵਾਲਾ, 19 ਮਈ (ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿੱਪ ਨਾਲ ਤਾਲਮੇਲ ਬਣਾ ਕੇ ਜ਼ਲਦ ਹੀ ਪੰਜਾਬ ਵਿਚ ...

ਪੂਰੀ ਖ਼ਬਰ »

ਡੀ.ਐੱਸ.ਪੀ. ਸੁਖਦੀਪ ਸਿੰਘ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਮੁਹਿੰਮ ਦਾ ਆਗਾਜ਼

ਬਾਘਾ ਪੁਰਾਣਾ, 19 ਮਈ (ਬਲਰਾਜ ਸਿੰਗਲਾ)-ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਨੂੰ ਅੱਗੇ ਤੋਰਦਿਆਂ ਹੋਇਆਂ ਡੀ.ਐੱਸ.ਪੀ. ਸੁਖਦੀਪ ਸਿੰਘ ਬਾਘਾ ਪੁਰਾਣਾ ਵੱਲੋਂ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ | ਜਿਸ ਦੇ ਤਹਿਤ ਉਨ੍ਹਾਂ ਵੱਲੋਂ ਜਾਗਰੂਕਤਾ ਕੈਂਪ, ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ

ਕਿਸ਼ਨਪੁਰਾ ਕਲਾਂ, 19 ਮਈ (ਪਰਮਿੰਦਰ ਸਿੰਘ ਗਿੱਲ)-ਸਰਬੱਤ ਦੇ ਭਲੇ ਅਤੇ ਸਾਉਣੀ ਦੇ ਸੀਜ਼ਨ ਦੌਰਾਨ ਗਰਿੱਡ ਦੀ ਨਿਰਵਿਘਨ ਸਪਲਾਈ ਲਈ ਅਤੇ ਪਾਵਰਕਾਮ ਮੁਲਾਜ਼ਮਾਂ ਅਤੇ ਕਿਸਾਨਾਂ ਵਿਚਕਾਰ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ 66 ਕੇ.ਵੀ. ਸਬ ਸਟੇਸ਼ਨ ਭਿੰਡਰ ਕਲਾਂ ਵਿਖੇ ਸਮੂਹ ...

ਪੂਰੀ ਖ਼ਬਰ »

ਸੰਤ ਵਿਸਾਖਾ ਸਿੰਘ ਸਕੂਲ ਵਿਚ ਗੁਰਬਾਣੀ ਕੰਠ ਮੁਕਾਬਲਾ

ਕਿਸ਼ਨਪੁਰਾ ਕਲਾਂ, 19 ਮਈ (ਅਮੋਲਕ ਸਿੰਘ ਕਲਸੀ)-ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵੱਲੋਂ ਨਰਸਰੀ ਕਲਾਸ ਤੋਂ ਦਸਵੀਂ ਕਲਾਸ ਦੇ ਬੱਚਿਆਂ ਵਿਚਕਾਰ ਗੁਰਬਾਣੀ ਕੰਠ ...

ਪੂਰੀ ਖ਼ਬਰ »

ਪੁਜ਼ੀਸ਼ਨਾ ਪ੍ਰਾਪਤ ਕਰਨ ਵਾਲੇ ਬੱਚੇ ਸਨਮਾਨਿਤ

ਕਿਸ਼ਨਪੁਰਾ ਕਲਾਂ, 19 ਮਈ (ਪਰਮਿੰਦਰ ਸਿੰਘ ਗਿੱਲ)-ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਭਿੰਡਰ ਕਲਾਂ ਦਾ ਬਾਰਵੀਂ ਕਲਾਸ ਦਾ ਨਤੀਜਾ ਸੌ ਫੀਸਦੀ ਰਿਹਾ | ਸਾਰੇ ਵਿਦਿਆਰਥੀ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ | ਇਸ ਸਬੰਧੀ ...

ਪੂਰੀ ਖ਼ਬਰ »

ਇੰਦਰਪਾਲ ਸਿੰਘ ਢਿੱਲੋਂ ਨੂੰ ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਬਣਨ 'ਤੇ ਵਧਾਈਆਂ

ਕੋਟ ਈਸੇ ਖਾਂ, 19 ਮਈ (ਨਿਰਮਲ ਸਿੰਘ ਕਾਲੜਾ)-ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿੱਖਿਆ ਵਿਭਾਗ (ਸ:ਮਿ) ਪੰਜਾਬ ਵੱਲੋਂ ਇੰਦਰਪਾਲ ਸਿੰਘ ਢਿੱਲੋਂ ਨੂੰ ਮੋਗੇ ਜ਼ਿਲ੍ਹੇ ਦਾ ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਨਿਯੁਕਤ ਕੀਤਾ ਗਿਆ ਹੈ | ਇੰਨ੍ਹਾਂ ਦੀ ਨਿਯੁਕਤੀ 'ਤੇ ਸਮੁੱਚੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ

ਮੋਗਾ, 19 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦਾ ਵਫ਼ਦ ਮੋਗਾ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੋਗਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੋਗਾ ਨੂੰ ਮਿਲਣ ਗਿਆ ਪਰ ਦੋਵੇਂ ਅਧਿਕਾਰੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਦੇ ਨਵੇਂ ਗੇਟ ਦੀ ਰੱਖੀ ਨੀਂਹ

ਮੋਗਾ, 19 ਮਈ (ਅਮਰਜੀਤ ਸਿੰਘ ਸੰਧੂ)-ਪਿੰਡ ਤਲਵੰਡੀ ਭੰਗੇਰੀਆਂ ਦੇ ਵਿਕਾਸ ਕਾਰਜਾਂ ਲਈ ਪਿੰਡ ਦੇ ਐੱਨ.ਆਰ.ਆਈ. ਵੀਰਾਂ ਦਾ ਵੱਡਾ ਯੋਗਦਾਨ ਰਿਹਾ ਹੈ | ਉਨ੍ਹਾਂ ਨੇ ਹਮੇਸ਼ਾ ਨਗਰ ਦੀ ਪੰਚਾਇਤ ਨੂੰ ਪੂਰਾ ਮਾਣ ਸਤਿਕਾਰ ਦਿੱਤਾ | ਇਹ ਪ੍ਰਗਟਾਵਾ ਤਲਵੰਡੀ ਭੰਗੇਰੀਆ ਦੀ ਸਰਪੰਚ ...

ਪੂਰੀ ਖ਼ਬਰ »

ਲਘੂ ਫਿਲਮ 'ਚਿਖਾ ਦੀ ਲਾਟ' ਦੇਵੇਗੀ ਨਸ਼ਿਆਂ ਖਿਲਾਫ ਸੁਨੇਹਾ-ਦੀਪਕ ਬਾਜ

ਨਿਹਾਲ ਸਿੰਘ ਵਾਲਾ, 19 ਮਈ (ਪਲਵਿੰਦਰ ਸਿੰਘ ਟਿਵਾਣਾ)-ਫਿਲਮੀ ਕਹਾਣੀ ਲੇਖਕ ਵਜ਼ੀਰ ਸਿੰਘ ਬਾਜ਼ ਦੀ ਲਿਖੀ ਅਤੇ ਦੀਪਕ ਬਾਜ਼ ਦੀ ਨਿਰਦੇਸ਼ਨਾਂ ਹੇਠ ਬਣ ਰਹੀ ਫਿਲਮ ਚਿਖਾ ਦੀ ਲਾਟ ਦੀ ਨਿਹਾਲ ਸਿੰਘ ਵਾਲਾ ਅਤੇ ਨੇੜਲੇ ਇਲਾਕਿਆਂ ਵਿਚ ਸ਼ੂਟਿੰਗ ਕੀਤੀ ਗਈ | ਫਿਲਮ ਦੇ ...

ਪੂਰੀ ਖ਼ਬਰ »

ਸੱਭੀ ਕੁੱਸੇ ਨੇ ਜਿੱਤਿਆ ਕਬੂਤਰਬਾਜ਼ੀ ਮੁਕਾਬਲਾ

ਨਿਹਾਲ ਸਿੰਘ ਵਾਲਾ, 19 ਮਈ (ਪਲਵਿੰਦਰ ਸਿੰਘ ਟਿਵਾਣਾ)-ਪਿੰਡ ਖੋਟੇ ਵਿਖੇ ਪਰਵਾਸੀ ਪੰਜਾਬੀ ਸੱਤੀ ਬਰਾੜ ਖੋਟੇ, ਪਰਮ ਗਿੱਲ ਤੇ ਹਰਭਜਨ ਸੰਧੂ ਦੇ ਵਿਸ਼ੇਸ਼ ਉਪਰਾਲੇ 'ਤੇ ਵਡਮੁੱਲੇ ਸਹਿਯੋਗ ਨਾਲ ਕਬੂਤਰਬਾਜ਼ੀ ਦੇ ਰੌਚਕ ਮੁਕਾਬਲੇ ਕਰਵਾਏ ਗਏ | ਵੱਡੇ ਇਨਾਮਾਂ ਵਾਲੀ ਇਸ ...

ਪੂਰੀ ਖ਼ਬਰ »

ਲਿਟਲ ਮਿਲੇਨੀਅਮ ਸਕੂਲ ਵਿਚ ਮਨਾਇਆ ਹੈਂਡ ਵਾਸ਼ਿੰਗ ਦਿਵਸ

ਮੋਗਾ, 19 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਬੁੱਘੀਪੁਰਾ ਚੌਾਕ ਵਿਖੇ ਹੈਂਡ ਵਾਸ਼ਿੰਗ ਦਿਵਸ ਮਨਾਇਆ ਗਿਆ | ਇਸ ਮੌਕੇ ਡਾਇਰੈਕਟਰ ਅਨੁਜ ਗੁਪਤਾ ਨੇ ਬੱਚਿਆਂ ਨੂੰ ਸਵੱਛਤਾ ਦੇ ਬਾਰੇ ਜਾਣੰੂ ਕਰਵਾਇਆ | ਉਨ•ਾਂ ਕਿਹਾ ਕਿ ਸਕੂਲ ਦਾ ਮੁੱਖ ਮੰਤਵ ਬੱਚਿਆਂ ਨੂੰ ਹਾਈਜੈਨਕ ...

ਪੂਰੀ ਖ਼ਬਰ »

ਚੰਗੇ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਬਿਲਾਸਪੁਰ, 19 ਮਈ (ਸੁਰਜੀਤ ਸਿੰਘ ਗਾਹਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ 6 ਵਿਦਿਆਰਥੀ 80 ਫੀਸਦੀ ਤੋਂ ਉੱਪਰ ਅੰਕ ਪ੍ਰਾਪਤ ਕਰਕੇ 12ਵੀਂ ਜਮਾਤ ਵਿਚੋਂ ਪਾਸ ਹੋਣ 'ਤੇ ਸਮੂਹ ਸਟਾਫ਼ ਵੱਲੋਂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਸਾਇੰਸ ਅਤੇ ...

ਪੂਰੀ ਖ਼ਬਰ »

ਬੇਟੀ ਬਚਾਓ ਬੇਟੀ ਪੜ੍ਹਾਓ ਪ੍ਰੋਗਰਾਮ ਤਹਿਤ ਮੁਕਾਬਲੇ ਕਰਵਾਏ

ਕਿਸ਼ਨਪੁਰਾ ਕਲਾਂ, 19 ਮਈ (ਪਰਮਿੰਦਰ ਸਿੰਘ ਗਿੱਲ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਸੀ. ਡੀ. ਪੀ. ਓ. ਧਰਮਕੋਟ ਰਾਣਾ ਗੁਰਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੁਪਰਵਾਈਜਰ ਬਲਵੀਰ ਕੌਰ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਭਿੰਡਰ ਕਲਾਂ ਵਿਖੇ ਬੇਟੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਅੱਤਵਾਦ ਵਿਰੋਧੀ ਦਿਵਸ

ਮੋਗਾ, 19 ਮਈ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਦੀ ਅਗਵਾਈ ਹੇਠ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਅੱਤਵਾਦ ਅਤੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਸਰਕਾਰ ਨੂੰ ਦਿੱਤੀ ਗਈ ਸਖ਼ਤ ਚਿਤਾਵਨੀ

ਬਾਘਾ ਪੁਰਾਣਾ, 19 ਮਈ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਇੱਥੇ ਗੁਰਦੁਆਰਾ ਮਸਤਾਨ ਸਿੰਘ ਵਾਲਾ ਵਿਖੇ ਬਲਾਕ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੂਬਾ ਮੀਤ ਪ੍ਰਧਾਨ ਸੁਖਮੰਦਰ ਸਿੰਘ ਉੱਗੋਕੇ, ਸੁਰਜੀਤ ...

ਪੂਰੀ ਖ਼ਬਰ »

ਪਿੰਡ ਡੁਗਰੂ 'ਚ ਇਤਿਹਾਸਿਕ ਗੁਰਦੁਆਰਾ ਕਮੇਟੀ ਨੂੰ ਹਟਾਉਣ ਲਈ ਵਫਦ ਨੇ ਭਾਈ ਅਜਨਾਲਾ ਨੂੰ ਦਿੱਤਾ ਮੰਗ-ਪੱਤਰ

ਅਜਨਾਲਾ, 19 ਮਈ (ਸੁੱਖ ਮਾਹਲ)-ਜ਼ਿਲ੍ਹਾ ਮੋਗਾ ਦੇ ਪਿੰਡ ਡੁਗਰੂ ਵਿਖੇ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੁ ਹਰਿਰਾਇ ਸਾਹਿਬ ਜੀ ਦੀ ਯਾਦ 'ਚ ਬਣੇ ਇਤਿਹਾਸਿਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਉੱਥੋ ਦੀ ਸੰਗਤ ਦੀ ਮਾਨਤਾ ਹਾਸਲ ਨਾਂ ਹੋਣ ਅਤੇ ਸਿੱਖ ਰਹਿਤ ...

ਪੂਰੀ ਖ਼ਬਰ »

ਜਾਂਚ ਕੈਂਪ 'ਚ ਸਹਿਯੋਗ ਦੇਣ ਵਾਲੀਆਂ ਸੰਸਥਾਵਾਂ ਸਨਮਾਨਿਤ

ਬੱਧਨੀ ਕਲਾਂ, 19 ਮਈ (ਸੰਜੀਵ ਕੋਛੜ)-ਬਾਬਾ ਧੰਨਾ ਸਿੰਘ ਲੋਕ ਸੇਵਾ ਕਲੱਬ ਲੋਪੋ ਵੱਲੋਂ ਲਾਇਨਜ਼ ਕਲੱਬ ਬੱਧਨੀ ਕਲਾਂ 321 ਐਫ ਅਤੇ ਰੂਰਲ ਐਨ.ਜੀ.ਓ. ਕਲੱਬ ਮੋਗਾ ਦੇ ਸਹਿਯੋਗ ਨਾਲ ਡੇਰਾ ਬਾਬਾ ਉਤਮ ਦਾਸ ਵਿਖੇ ਲਗਾਏ ਗਏ | ਵਿਸ਼ਾਲ ਖੂਨਦਾਨ ਅਤੇ ਦੰਦਾਂ ਦੇ ਮੁਫ਼ਤ ਜਾਂਚ ਕੈਂਪ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਨਤੀਜਾ ਸ਼ਾਨਦਾਰ ਰਿਹਾ

ਨਿਹਾਲ ਸਿੰਘ ਵਾਲਾ, 19 ਮਈ (ਜਗਸੀਰ ਸਿੰਘ ਲੁਹਾਰਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਮੈਡੀਕਲ, ਨਾਨ ਮੈਡੀਕਲ ਅਤੇ ਆਰਟਸ ਸਟਰੀਮ ਦੇ ਵਿਦਿਆਰਥੀਆਂ ਨੇ 12ਵੀਂ ਦੇ ਨਤੀਜੇ ਵਿਚ ਪੁਜੀਸ਼ਨਾ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ...

ਪੂਰੀ ਖ਼ਬਰ »

ਮੋਹਣ ਐਜੂਕੇਅਰ ਨੇ ਲਗਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 18 ਮਈ (ਸੁਰਿੰਦਰਪਾਲ ਸਿੰਘ)-ਮੋਹਣ ਐਜੂਕੇਅਰ ਆਈਲੈਟਸ ਐਾਡ ਇੰਮੀਗਰੇਸ਼ਨ ਸੰਸਥਾ ਵੱਲੋਂ ਵਿਦਿਆਰਥੀ ਗਗਨਦੀਪ ਸਿੰਘ ਔਲਖ ਪੁੱਤਰ ਸੁਰਜੀਤ ਸਿੰਘ ਔਲਖ ਵਾਸੀ ਪਿੰਡ ਚੁੱਘਾ ਕਲਾਂ ਜ਼ਿਲ੍ਹਾ ਮੋਗਾ ਦਾ ਕੈਨੇਡਾ ਦੇ ਸੈਲਕਿਰਕ ਕਾਲਜ ਬਿ੍ਟਿਸ਼ ਕੋਲੰਬੀਆ ਦਾ ਵੀਜ਼ਾ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਵਿਚ ਬੱਚਿਆਂ ਦਾ ਹੋਇਆ ਵਜ਼ੀਫਾ ਟੈਸਟ

ਮੋਗਾ, 18 ਮਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੀ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ | ਅੱਜ ਸਕੂਲ ਕੈਂਪਸ ਵਿਚ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਕੇ ਮਹਿਲ ਡਰੋਲੀ ਭਾਈ ਵਿਖੇ ਗੁਰਤਾਗੱਦੀ ਪੁਰਬ ਮਨਾਇਆ

ਮੋਗਾ, 19 ਮਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹੇ ਦੇ ਇਤਿਹਾਸਕ ਪਿੰਡ ਡਰੋਲੀ ਭਾਈ ਦੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ | ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਮੀਰੀ ਪੀਰੀ ਸਿੱਖਿਆ ਸੰਸਥਾ ਦਾ ਨਤੀਜਾ ਸ਼ਾਨਦਾਰ ਰਿਹਾ

ਨਿਹਾਲ ਸਿੰਘ ਵਾਲਾ, 19 ਮਈ (ਜਗਸੀਰ ਸਿੰਘ ਲੁਹਾਰਾ)-ਮੋਹਰੀ ਵਿਦਿਅਕ ਸੰਸਥਾ ਮੀਰੀ ਪੀਰੀ ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਕੁੱਸਾ ਦਾ +2 ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਕਮੇਟੀ ਦੇ ਚੇਅਰਮੈਨ ਪ੍ਰਵਾਸੀ ਭਾਰਤੀ ਜਗਜੀਤ ਸਿੰਘ ਯੂ.ਐਸ.ਏ., ਸੁਖਪ੍ਰੀਤ ਕੌਰ ਯੂ.ਐੱਸ.ਏ, ...

ਪੂਰੀ ਖ਼ਬਰ »

ਡੀ.ਟੀ.ਓ. ਮੋਗਾ ਨੇ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਮੋਗਾ, 19 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਭਰ ਵਿਚ ਹੋ ਰਹੇ ਸਕੂਲੀ ਬੱਸਾਂ ਦੇ ਹਾਦਸਿਆਂ ਕਾਰਨ ਬਹੁਤ ਸਾਰੇ ਸਕੂਲੀ ਬੱਚਿਆਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ ਜਿਸ 'ਚ ਨਿੱਜੀ ਸਕੂਲਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਕਿਉਂਕਿ ਸਕੂਲ ਦੀਆਂ ਬੱਸਾਂ ...

ਪੂਰੀ ਖ਼ਬਰ »

ਦਲਿਤ ਸਰਪੰਚ ਵੱਲੋਂ ਸੰਘਰਸ਼ ਕਰਨ 'ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਪਾਣੀ ਕੀਤਾ ਚਾਲੂ

ਮੋਗਾ, 19 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਦਾ ਪਿੰਡ ਬਹੋਨਾ ਜੋ ਕਿ ਰਾਜਨੀਤਕ ਵਿਤਕਰੇ ਦਾ ਸ਼ਿਕਾਰ ਹੁੰਦਾ ਆ ਰਿਹਾ ਹੈ ਜਿਸ ਨੂੰ ਲੈ ਕੇ ਸਮੇਂ ਸਮੇਂ ਅਨੁਸਾਰ ਪਿੰਡ ਦੇ ਦਲਿਤ ਸਰਪੰਚ ਹਰਭਜਨ ਬਹੋਨਾ ਨੇ ਜ਼ਿਲ੍ਹਾ ਪ੍ਰਸਾਸ਼ਨ ਖਿਲਾਫ ਅਵਾਜ਼ ਵੀ ...

ਪੂਰੀ ਖ਼ਬਰ »

ਨਵਯੁੱਗ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਧਰਮਕੋਟ, 19 ਮਈ (ਹਰਮਨਦੀਪ ਸਿੰਘ)-ਨਵਯੁੱਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਦਾ 2016-17 ਸ਼ੈਸ਼ਨ ਦਾ 12ਵੀਂ ਜਮਾਤ ਦਾ ਸਲਾਨਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਹਰਮਨਪ੍ਰੀਤ ਕੌਰ ਨੇ 86 ਫੀਸਦੀ ਅੰਕਾਂ ਨਾਲ ਪਹਿਲਾ, ਕੋਮਲਪ੍ਰੀਤ ਕੌਰ ਨੇ 84.44 ਫੀਸਦੀ ਅੰਕਾਂ ਨਾਲ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਵੱਲੋਂ ਬਸਤੀ 'ਚ ਲਗਵਾਈ ਮੱਛੀ ਮੋਟਰ

ਸਮਾਧ ਭਾਈ, 19 ਮਈ (ਗੁਰਮੀਤ ਸਿੰਘ ਮਾਣੂੰਕੇ)-ਗਰਮੀ ਦੀ ਰੁੱਤ ਹੋਣ ਕਾਰਨ ਪਾਣੀ ਦੀ ਕਿੱਲਤ ਨੂੰ ਧਿਆਨ 'ਚ ਰੱਖਦੇ ਹੋਏ ਪਿੰਡ ਮਾਣੂੰਕੇ ਦੀ ਸਮੂਹ ਗ੍ਰਾਮ ਪੰਚਾਇਤ ਵੱਲੋਂ ਰੌਾਤਾ ਬਸਤੀ 'ਚ ਪਾਣੀ ਦਾ ਪ੍ਰਬੰਧ ਕੀਤਾ ਗਿਆ | ਇਸ ਸਮੇਂ ਸਰਪੰਚ ਰਾਮ ਸਿੰਘ ਨੇ ਦੱਸਿਆ ਕਿ ਰੌਾਤਾ ...

ਪੂਰੀ ਖ਼ਬਰ »

ਦ ਰਾਇਲ ਇੰਟਰਨੈਸ਼ਨਲ ਦੀਆਂ ਵਿਦਿਆਰਥਣਾਂ ਨੇ ਕੀਤੇ 6.5 ਬੈਂਡ ਹਾਸਲ

ਮੋਗਾ, 19 ਮਈ (ਸੁਰਿੰਦਰਪਾਲ ਸਿੰਘ)-ਦ ਰਾਇਲ ਇੰਟਰਨੈਸ਼ਨਲ ਸੰਸਥਾ ਦੀਆਂ ਵਿਦਿਆਰਥਣਾਂ ਨੇ ਸੰਸਥਾ ਵਿਖੇ ਕੋਚਿੰਗ ਲੈ ਕੇ 6.5 ਬੈਂਡ ਹਾਸਿਲ ਕਰ ਸੰਸਥਾ ਦਾ ਨਾਂਅ ਰੋਸ਼ਨ ਕੀਤਾ | ਸੰਸਥਾ ਡਾਇਰੈਕਟਰ ਮੈਡਮ ਪੱਲਵੀ ਬਾਂਸਲ ਨੇ ਦੱਸਿਆ ਕਿ ਸੰਸਥਾ ਦੀਆਂ ਵਿਦਿਆਰਥਣਾਂ ਦਿਵਯਾ ...

ਪੂਰੀ ਖ਼ਬਰ »

ਦਸਮੇਸ਼ ਗੁਰਮਿਤ ਪ੍ਰਚਾਰ ਲਹਿਰ ਦੇ ਸੇਵਾਦਾਰਾਂ ਦੀ ਹੋਈ ਵਿਸ਼ੇਸ਼ ਮੀਟਿੰਗ

ਫਤਹਿਗੜ• ਪੰਜਤੂਰ, 19 ਮਈ (ਜਸਵਿੰਦਰ ਸਿੰਘ)-ਦਸਮੇਸ਼ ਗੁਰਮਿਤ ਪ੍ਰਚਾਰ ਲਹਿਰ ਇਲਾਕਾ ਫਤਹਿਗੜ• ਪੰਜਤੂਰ ਦੇ ਸਮੂਹ ਸੇਵਾਦਾਰਾਂ ਵੱਲੋਂ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਇਲਾਕੇ ਦੀਆਂ ਸੰਗਤਾਂ ਵੀ ਸ਼ਾਮਲ ਹੋਈਆਂ | ਇਸ ਮੌਕੇ ਸੇਵਾਦਾਰਾਂ ਨੇ ਕਿਹਾ ਕਿ ਜੋ ...

ਪੂਰੀ ਖ਼ਬਰ »

ਖਾਦ 'ਤੇ ਸਬਸਿਡੀ ਕਿਸਾਨਾਂ ਦੇ ਸਿੱਧੀ ਖਾਤੇ 'ਚ ਭੇਜਣਾ ਨਾਦਰਸ਼ਾਹੀ ਫੁਰਮਾਨ-ਕਿਸਾਨ ਆਗੂ

ਨਿਹਾਲ ਸਿੰਘ ਵਾਲਾ, 19 ਮਈ (ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਧੂੜਕੋਟ ਦੀ ਪ੍ਰਧਾਨਗੀ ਹੇਠ ਮਾਰਕੀਟ ਕਮੇਟੀ ਦਫ਼ਤਰ ਨਿਹਾਲ ਸਿੰਘ ਵਾਲਾ ਵਿਖੇ ਹੋਈ ਜਿਸ ਦੀ ਕਾਰਵਾਈ ਜਨਰਲ ਸਕੱਤਰ ਬਲਵੀਰ ਸਿੰਘ ਭਾਗੀਕੇ ਨੇ ਚਲਾਈ | ਇਸ ਮੀਟਿੰਗ ਨੂੰ ਕਿਸਾਨ ਆਗੂ ਸੁਖਦੇਵ ਸਿੰਘ ਨੰਗਲ, ਦਵਿੰਦਰ ਸਿੰਘ ਖੋਟੇ ਅਤੇ ਜਸਵਿੰਦਰ ਸਿੰਘ ਦੀਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਸਰਕਾਰ ਤੋਂ ਕਣਕ ਦੇ ਨਾੜ ਦੀ ਰਹਿੰਦ ਖੂੰਹਦ ਵਾਹੁਣ ਵਾਸਤੇ 5 ਹਜ਼ਾਰ ਪ੍ਰਤੀ ਏਕੜ ਮੁਆਵਜੇ ਦੀ ਮੰਗ ਕੀਤੀ ਸੀ | ਉਕਤ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਲਾਰੇ ਵਿਚ ਨਾ ਰੱਖੇ ਅਤੇ ਜ਼ਲਦ ਤੋਂ ਜ਼ਲਦ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣ | ਉਨ੍ਹਾਂ ਨੇ ਖਾਦ 'ਤੇ ਸਬਸਿਡੀ ਸਿੱਧੀ ਖਾਤੇ 'ਚ ਭੇਜਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਹਿਲਾਂ ਪੂਰੇ ਮੁੱਲ 'ਤੇ ਖਾਦ ਖਰੀਦਣੀ ਪਵੇਗੀ ਅਤੇ ਫਿਰ ਸਬਸਿਡੀ ਦੀ ਉਡੀਕ ਕਰਨੀ ਪਵੇਗੀ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸੂਬੇ ਦੀ ਆਰਥਿਕ ਪੱਖੋਂ ਡੁੱਬ ਰਹੀ ਕਿਸਾਨੀ ਨੂੰ ਨਾਦਰਸ਼ਾਹੀ ਹੁਕਮ ਲਾਗੂ ਕਰਨ ਦੀ ਬਜਾਏ ਕਿਸਾਨ ਪੱਖੀ ਫੈਸਲੇ ਲੈਣੇ ਚਾਹੀਦੇ ਹਨ | ਇਸ ਮੌਕੇ ਮੇਜਰ ਸਿੰਘ ਦੀਦਾਰੇਵਾਲਾ, ਜਗਸੀਰ ਸਿੰਘ, ਸੁਖਦੇਵ ਸਿੰਘ, ਬਚਿੱਤਰ ਸਿੰਘ, ਬਾਬੁੂ ਸਿੰਘ, ਜਗਦੀਸ ਸਿੰਘ, ਭਗਵਾਨ ਸਿੰਘ, ਦਾਰਾ ਸਿੰਘ ਸੈਦੋਕੇ, ਸੁਖਵਿੰਦਰ ਸਿੰਘ ਰੌਾਤਾ, ਕੇਵਲ ਸਿੰਘ, ਸਰਬਜੀਤ ਸਿੰਘ ਖਾਈ, ਨਛੱਤਰ ਸਿੰਘ, ਕਰਨੈਲ ਸਿੰਘ ਧੂੜਕੋਟ, ਦਰਸ਼ਨ ਸਿੰਘ ਨੰਗਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਆਗੂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX