ਤਾਜਾ ਖ਼ਬਰਾਂ


ਦੱਖਣੀ ਅਫ਼ਰੀਕਾ ਨੂੰ ਪਹਿਲਾ ਝਟਕਾ, ਸਮਟਸ 14 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ : 3 ਓਵਰ ਤੋਂ ਬਾਅਦ ਦੱਖਣੀ ਅਫ਼ਰੀਕਾ 30/1
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ : 3 ਓਵਰਾਂ ਤੋਂ ਬਾਅਦ ਭਾਰਤ 37/1
. . .  1 day ago
ਰੂਸ : ਗਿਰਜਾਘਰ 'ਚ ਗੋਲੀਬਾਰੀ, 4 ਔਰਤਾਂ ਸਮੇਤ 5 ਮੌਤਾਂ
. . .  1 day ago
ਮਾਸਕੋ, 18 ਫਰਵਰੀ- ਰੂਸ ਦੇ ਇੱਕ ਆਰਥੋਡਕਸ ਚਰਚ 'ਤੇ ਅਣਪਛਾਤੇ ਹਮਲਾਵਰਾਂ ਵੱਲੋਂ ਕੀਤੇ ਹਮਲੇ 'ਚ 4 ਔਰਤਾਂ ਸਮੇਤ 5 ਲੋਕਾਂ ਦੀ ਮੌਤ...
ਮਨੋਹਰ ਪਾਰੀਕਰ ਦੀ ਖ਼ਬਰ ਲੈਣ ਹਸਪਤਾਲ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਮੁੰਬਈ, 18 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਥੋਂ ਦੇ ਲੀਲਾਵਤੀ ਹਸਪਤਾਲ ਸਾਬਕਾ ਰੱਖਿਆ ਮੰਤਰੀ ਤੇ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦੀ ਖ਼ਬਰ...
ਪਾਕਿਸਤਾਨ ਵੱਲੋਂ ਮੁੜ ਜੰਗਬੰਦੀ ਦੀ ਉਲੰਘਣਾ
. . .  1 day ago
ਪੁਣਛ, 18 ਫਰਵਰੀ- ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਪੁਣਛ 'ਚ ਗੋਲੀਬਾਰੀ ਕੀਤੀ ਹੈ। ਇਸ ਗੋਲੀਬਾਰੀ 'ਚ ਇੱਕ ਜਵਾਨ ਵੀ...
ਪਹਿਲੇ ਟੀ20 ਮੈਚ 'ਚ ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 28 ਦੌੜਾਂ ਨਾਲ ਹਰਾਇਆ
. . .  1 day ago
ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਦਿੱਤਾ 204 ਦੌੜਾਂ ਦਾ ਟੀਚਾ
. . .  1 day ago
ਜੋਹਾਨਸਬਰਗ, 18 ਫਰਵਰੀ - ਦੱਖਣੀ ਅਫ਼ਰੀਕਾ ਖ਼ਿਲਾਫ਼ ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ ਨੇ ਨਿਰਧਾਰਿਤ 20 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ 203 ਦੌੜਾਂ...
ਭਾਰਤ ਨੂੰ 5ਵਾਂ ਝਟਕਾ, ਧੋਨੀ 16 ਦੌੜਾਂ ਬਣਾ ਕੇ ਆਊਟ
. . .  1 day ago
ਬੰਦੂਕ ਕਿਸੇ ਸਮੱਸਿਆ ਦਾ ਹੱਲ ਨਹੀ - ਮਹਿਬੂਬਾ ਮੁਫ਼ਤੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549
ਵਿਚਾਰ ਪ੍ਰਵਾਹ: ਹਰੇਕ ਦੇਸ਼ ਇਕ ਚੰਗੇ ਗੁਆਂਢੀ ਦੀ ਉਮੀਦ ਰੱਖਦਾ ਹੈ। -ਥਾਮਸ ਜੈਫਰਸਨ
  •     Confirm Target Language  

ਸੰਗਰੂਰ

ਮਾਲ-ਗੱਡੀ ਲੋਡ ਕਰਨ ਨੂੰ ਲੈ ਕੇ ਐਫ. ਸੀ. ਆਈ. ਲੇਬਰ ਨੇ ਕੀਤੀ ਪੁਲਿਸ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ

ਲਹਿਰਾਗਾਗਾ, 19 ਮਈ (ਸੂਰਜ ਭਾਨ ਗੋਇਲ) - ਸਥਾਨਕ ਰੇਲਵੇ ਸਟੇਸ਼ਨ 'ਤੇ ਠੇਕੇਦਾਰ ਵੱਲੋਂ ਟੈਂਡਰ ਪਾ ਕੇ ਮਾਲ-ਗੱਡੀ 'ਚ ਚੌਲ ਭਰਨ ਦੇ ਮੁੱਦੇ ਨੂੰ ਲੈ ਕੇ ਐਫ. ਸੀ. ਆਈ ਲੇਬਰ ਨੇ ਪੁਲਿਸ ਪ੍ਰਸ਼ਾਸਨ ਿਖ਼ਲਾਫ਼ ਧੁੱਪ 'ਚ ਨਾਅਰੇਬਾਜ਼ੀ ਕੀਤੀ | ਜਾਣਕਾਰੀ ਅਨੁਸਾਰ ਮਾਲ ਗੱਡੀ 'ਚ ...

ਪੂਰੀ ਖ਼ਬਰ »

ਦੂਸਰੇ ਦਿਨ ਵੀ ਕਿਸਾਨਾਂ ਨੇ ਤਹਿਸੀਲਦਾਰ ਦਫ਼ਤਰ ਅੱਗੇ ਦਿੱਤਾ ਧਰਨਾ

ਭਵਾਨੀਗੜ੍ਹ, 19 ਮਈ (ਜਰਨੈਲ ਸਿੰਘ ਮਾਝੀ)-ਪਿੰਡ ਝਨੇੜੀ ਦੇ ਕਿਸਾਨ ਬਲਦੇਵ ਸਿੰਘ ਨਾਲ ਇਕ ਆੜ੍ਹਤੀਏ ਵੱਲੋਂ ਮਾਰੀ ਗਈ ਠੱਗੀ ਨੂੰ ਲੈ ਕੇ ਕਿਸਾਨ ਯੂਨੀਅਨ ਦੇ ਆਗੂ ਅੱਜ ਦੂਸਰੇ ਦਿਨ ਵੀ ਤਹਿਸੀਲਦਾਰ ਦੇ ਦਫ਼ਤਰ ਅੱਗੇ ਬੈਠੇ ਰਹੇ | ਦੁਪਹਿਰ ਤੋਂ ਬਾਅਦ ਤਹਿਸੀਲਦਾਰ ਨੇ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵੱਲੋਂ ਥਾਣੇ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ

ਸੰਗਰੂਰ, 19 ਮਈ (ਧੀਰਜ਼ ਪਸ਼ੌਰੀਆ)-ਪਿੰਡ ਝਨੇੜੀ ਦੇ ਇੱਕ ਕਿਸਾਨ ਨਾਲ ਇੱਕ ਆੜ੍ਹਤੀਏ ਵੱਲੋਂ ਇੱਕ ਲੱਖ ਦੀ ਠੱਗੀ ਮਾਰੇ ਜਾਣ ਦੇ ਰੋਸ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਆਗੂਆਂ ਨੇ ਸਦਰ ਥਾਣਾ ਸੰਗਰੂਰ (ਬਾਲੀਆ) ਅੱਗੇ ਧਰਨਾ ਸ਼ੁਰੂ ਕਰ ਦਿੱਤਾ | ...

ਪੂਰੀ ਖ਼ਬਰ »

ਸੰਗਰੂਰ 'ਚ ਪਲਾਈਵੁੱਡ ਦੇ ਸਟੋਰ ਨੂੰ ਅੱਗ, ਲੱਖਾਂ ਦਾ ਨੁਕਸਾਨ

ਸੰਗਰੂਰ, 19 ਮਈ (ਧੀਰਜ ਪਸ਼ੋਰੀਆ)-ਸਥਾਨਕ ਗਊਸ਼ਾਲਾ ਰੋਡ ਸਥਿਤ ਪਲਾਈਵੁੱਡ ਦੇ ਇਕ ਸਟੋਰ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦੇ ਨੁਕਸਾਨ ਹੋਣ ਦਾ ਸਮਾਚਾਰ ਹੈ | ਗਊਸ਼ਾਲਾ ਰੋਡ ਸਥਿਤ ਦੁਰਗਾ ਟਰੇਡਿੰਗ ਕੰਪਨੀ ਜਿੱਥੇ ਪਲਾਈਵੁੱਡ ਦਾ ਕਾਰੋਬਾਰ ਕੀਤਾ ਜਾਂਦਾ ਹੈ, ਵਿਖੇ ...

ਪੂਰੀ ਖ਼ਬਰ »

18 ਗ੍ਰਾਮ ਸਮੈਕ ਸਮੇਤ ਇਕ ਕਾਬੂ

ਖਨੌਰੀ, 19 ਮਈ (ਬਲਵਿੰਦਰ ਸਿੰਘ ਥਿੰਦ) - ਖਨੌਰੀ ਪੁਲਿਸ ਨੇ 18 ਗਰਾਮ ਸਮੈਕ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਪੁਲਿਸ ਥਾਣਾ ਖਨੌਰੀ ਦੇ ਇੰਚਾਰਜ ਇੰਸਪੈਕਟਰ ਸੁਖਚੈਨ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਹੰਸਰਾਜ ਨੇ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਸ਼ਰਾਬ ਸਣੇ 1 ਕਾਬੂ, 1 ਫਰਾਰ

ਸੰਗਰੂਰ, 19 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਜ਼ਿਲ੍ਹਾ ਸੰਗਰੂਰ ਪੁਲਿਸ ਦੇ ਸੀ.ਆਈ.ਏ. ਸਟਾਫ਼ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਚਲਦਿਆਂ ਦੋ ਵਿਅਕਤੀਆਂ ਵਿਰੁੱਧ 118 ਬੋਤਲਾਂ ਸ਼ਰਾਬ ਬਰਾਮਦ ਕਰਨ ਦਾ ਮੁਕੱਦਮਾ ਦਰਜ ਕਰਵਾਇਆ ਗਿਆ ਹੈ | ਸੀ.ਆਈ.ਏ ...

ਪੂਰੀ ਖ਼ਬਰ »

ਉਪਕਾਰ ਸਿੰਘ ਨੇ ਏ. ਡੀ. ਸੀ. ਵਜੋਂ ਅਹੁਦਾ ਸੰਭਾਲਿਆ

ਸੰਗਰੂਰ, 19 ਮਈ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਦੇ ਸੀਨੀਅਰ ਪੀ.ਸੀ.ਐਸ ਅਧਿਕਾਰੀ ਉਪਕਾਰ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵੱਜੋਂ ਰਸਮੀ ਤੌਰ 'ਤੇ ਆਪਣਾ ਅਹੁਦਾ ਸੰਭਾਲ ਲਿਆ ਹੈ | ਸ. ਉਪਕਾਰ ਸਿੰਘ ਇਸ ਤੋਂ ...

ਪੂਰੀ ਖ਼ਬਰ »

ਹਾਦਸਾਗ੍ਰਸਤ ਟਰੱਕ-ਟਰਾਲੇ ਦਾ ਕਲੇਮ ਵਿਆਜ ਸਮੇਤ ਅਦਾ ਕਰਨ ਦਾ ਹੁਕਮ

ਸੰਗਰੂਰ, 19 ਮਈ (ਧੀਰਜ ਪਸ਼ੌਰੀਆ)-ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਫੋਰਮ ਨੇ ਇੱਕ ਬੀਮਾ ਕੰਪਨੀ ਤੇ ਟਰੱਕ ਟਰਾਲੇ ਦੇ ਮਾਲਕ ਦਰਮਿਆਨ ਚੱਲ ਰਹੇ ਝਗੜੇ ਦਾ ਨਿਪਟਾਰਾ ਕਰਦਿਆਂ ਬੀਮਾ ਕੰਪਨੀ ਨੂੰ ਹੁਕਮ ਦਿੱਤਾ ਹੈ ਕਿ ਹਾਦਸਾਗ੍ਰਸਤ ਟਰੱਕ ਟਰਾਲੇ ਦੇ ਹੋਏ ਨੁਕਸਾਨ ਦਾ ...

ਪੂਰੀ ਖ਼ਬਰ »

ਡੇਰਾ ਮੁਖੀ ਦੀ ਨਵੀਂ ਫ਼ਿਲਮ ਨੂੰ ਲੈ ਕੇ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ

ਧੂਰੀ, 19 ਮਈ (ਸੰਜੇ ਲਹਿਰੀ)-ਡੇਰਾ ਮੁਖੀ ਰਾਮ ਰਹੀਮ ਗੁਰਮੀਤ ਸਿੰਘ ਦੀ ਨਵੀਂ ਆਈ ਫ਼ਿਲਮ 'ਜੱਟੂ ਇੰਜੀਨੀਅਰ' ਨੂੰ ਦੇਖਣ ਲਈ ਅੱਜ ਡੇਰੇ ਦੇ ਸੈਂਕੜੇ ਸ਼ਰਧਾਲੂ ਟਰੈਕਟਰ, ਟਰਾਲੀਆਂ ਤੇ ਬੱਸਾਂ 'ਤੇ ਸਵਾਰ ਹੋ ਕੇ ਰਾਤ 12 ਵਜੇ ਤੋਂ ਹੀ ਭਾਰੀ ਗਿਣਤੀ 'ਚ ਸਥਾਨਕ ਐਮ.ਜੀ.ਐਮ. ...

ਪੂਰੀ ਖ਼ਬਰ »

ਵਿਅਕਤੀ ਨੂੰ ਸੁਲਫ਼ੇ ਸਮੇਤ ਕੀਤਾ ਕਾਬੂ

ਮਲੇਰਕੋਟਲਾ, 19 ਮਈ (ਪਾਰਸ ਜੈਨ) - ਸਥਾਨਕ ਸਿਟੀ-2 ਦੇ ਮੁਖੀ ਗੁਲਸ਼ਨ ਦੀ ਅਗਵਾਈ ਹੇਠ ਪੁਲਿਸ ਨੇ ਇੱਕ ਵਿਅਕਤੀ ਨੂੰ 165 ਗਰਾਮ ਸੁਲਫ਼ੇ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਏ.ਐਸ.ਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ...

ਪੂਰੀ ਖ਼ਬਰ »

ਅਧਿਆਪਕਾਂ ਦੇ ਮਸਲੇ ਹੱਲ ਕਰਨ ਦੀ ਮੰਗ

ਸੰਗਰੂਰ, 19 ਮਈ (ਬਿੱਟਾ, ਦਮਨ) - ਅਧਿਆਪਕ ਦਲ ਪੰਜਾਬ ਦੇ ਸੂਬਾ ਚੇਅਰਮੈਨ ਤੇਜਿੰਦਰ ਸਿੰਘ ਸੰਘਰੇੜੀ, ਸਰਪ੍ਰਸਤ ਹਰਪਾਲ ਸਿੰਘ ਤੇਜਾ, ਈਸ਼ਰ ਸਿੰਘ ਮੰਝਪੁਰ ਸੂਬਾ ਪ੍ਰਧਾਨ, ਅਮਰੀਕ ਸਿੰਘ ਹਥਨ, ਜ਼ਿਲ੍ਹਾ ਪ੍ਰਧਾਨ ਸੰਗਰੂਰ ਨੇ ਮੁੱਖ ਮੰਤਰੀ ਪੰਜਾਬ ਤੇ ਸਿੱਖਿਆ ਮੰਤਰੀ ...

ਪੂਰੀ ਖ਼ਬਰ »

ਭੌਤਿਕ ਵਿਗਿਆਨ ਦੇ ਲੈਕਚਰਾਰਾਂ ਨੰੂ ਸਟੇਸ਼ਨ ਅਲਾਟ ਕਰਨ ਦੀ ਮੰਗ

ਸੰਗਰੂਰ, 19 ਮਈ (ਬਿੱਟਾ, ਦਮਨ) - ਅਧਿਆਪਕ ਦਲ ਪੰਜਾਬ (ਜਹਾਂਗੀਰ) ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਵਤਾਰ ਸਿੰਘ ਢਢੋਗਲ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ 28 ਫਰਵਰੀ ਨੰੂ ਵੱਖ-ਵੱਖ ਵਿਸ਼ਿਆਂ ਦੇ ਮਾਸਟਰ ਕਾਡਰ ਤੋਂ ਲੈਕਚਰਾਰ ਪ੍ਰਮੋਟ ਕੀਤੇ ਗਏ ਸਨ, ਜਿਨ੍ਹਾਂ 'ਚੋਂ ਸਾਰੇ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥਣਾਂ ਦਾ ਸਨਮਾਨ

ਸੰਦੌੜ, 19 ਮਈ (ਗੁਰਪ੍ਰੀਤ ਸਿੰਘ ਚੀਮਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਵਿਖੇ ਪਿ੍ੰਸੀਪਲ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਬਾਰ੍ਹਵੀਂ ਕਲਾਸ ਦੇ ਸਾਇੰਸ ਗਰੁੱਪ, ਆਰਟਸ ਤੇ ਕਾਮਰਸ ਗਰੁੱਪ 'ਚੋਂ ਕ੍ਰਮਵਾਰ ਪਹਿਲਾ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਜਸ਼ਨਪ੍ਰੀਤ ਕੌਰ, ਨਗ਼ਮਾ ਤੇ ਮਨਪ੍ਰੀਤ ਕੌਰ ਦਾ ਸਨਮਾਨ ਕੀਤਾ ਗਿਆ | ਪਿ੍ੰਸੀਪਲ ਜੋਗਿੰਦਰ ਸਿੰਘ ਨੇ ਦੱਸਿਆ ਕਿ ਸਾਇੰਸ ਗਰੁੱਪ 'ਚੋਂ ਜਸ਼ਨਪ੍ਰੀਤ ਕੌਰ ਨੇ 416 ਅੰਕ ਪ੍ਰਾਪਤ ਕਰਕੇ ਪਹਿਲਾ, ਵੀਰਪਾਲ ਕੌਰ ਤੇ ਮਨਵੀਰ ਸਿੰਘ ਨੇ 407 ਅੰਕ ਲੈ ਕੇ ਦੂਜਾ, ਤੇ ਸਿਮਰਨਜੋਤ ਕੌਰ ਨੇ 400 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਕਾਮਰਸ ਗਰੁੱਪ 'ਚੋਂ ਨਗ਼ਮਾ ਨੇ 367 ਅੰਕਾਂ ਨਾਲ ਪਹਿਲਾ, ਨਵਜੋਤ ਕੌਰ ਨੇ 366 ਅੰਕਾਂ ਨਾਲ ਦੂਜਾ, ਰਮਨਪ੍ਰੀਤ ਵਰਮਾ ਨੇ 365 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਜਦਕਿ ਆਰਟਸ ਗਰੁੱਪ 'ਚੋਂ ਮਨਪ੍ਰੀਤ ਕੌਰ ਨੇ 390 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਜਸਪ੍ਰੀਤ ਕੌਰ ਨੇ 381 ਅੰਕ ਲੈ ਕੇ ਦੂਜਾ ਤੇ ਮਨਪ੍ਰੀਤ ਕੌਰ ਨੇ 379 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ |


ਖ਼ਬਰ ਸ਼ੇਅਰ ਕਰੋ

ਬਿਜਲੀ ਕਾਮਿਆਂ ਨੇ ਮੀਟਿੰਗ 'ਚ ਵਿਚਾਰੇ ਮਸਲੇ

ਸੰਗਰੂਰ, 19 ਮਈ (ਬਿੱਟਾ, ਦਮਨ, ਪਸ਼ੌਰੀਆ) - ਇੰਪਲਾਈਜ ਫੈਡਰੇਸ਼ਨ ਪਾਵਰ ਕਾਰਪੋਰੇਸ਼ਨ ਦੀ ਮੀਟਿੰਗ ਜਥੇਬੰਦੀ ਪ੍ਰਧਾਨ ਹਰਮੇਸ਼ ਸਿੰਘ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਜਨਰਲ ਸਕੱਤਰ ਰਣਧੀਰ ਸਿੰਘ ਨੇ ਦੱਸਿਆ ਕਿ ਮੀਟਿੰਗ 'ਚ ਪਹਿਲਾਂ ਸੂਬਾ ਕਮੇਟੀ ਨੂੰ ਸੰਗਰੂਰ ...

ਪੂਰੀ ਖ਼ਬਰ »

ਚੈਰੀਟੇਬਲ ਹੋਮਿਓਪੈਥਿਕ ਡਿਸਪੈਂਸਰੀ ਸ਼ੁਰੂ

ਧੂਰੀ, 19 ਮਈ (ਸੰਜੇ ਲਹਿਰੀ) - ਐਸੋਸੀਏਸ਼ਨ ਫ਼ਾਰ ਸਾਇੰਟੇਫਿਕ ਰਿਸਰਚ ਇਨ ਹੋਮਿਉਪੈਥੀ ਦੇ ਸਕੱਤਰ ਡਾ. ਏ.ਐਸ.ਮਾਨ ਨੇ ਦੱਸਿਆ ਕਿ ਪਿੰਡ ਕਾਂਝਲੀ ਵਿਖੇ ਸਮਾਜਸੇਵੀ ਜੈ ਭਗਵਾਨ ਦੇ ਸਹਿਯੋਗ ਨਾਲ ਹੋਮਿਓਪੈਥਿਕ ਡਿਸਪੈਂਸਰੀ ਸ਼ੁਰੂ ਕੀਤੀ ਗਈ ਹੈ | ਜਿੱਥੇ ਹਰ ਵੀਰਵਾਰ ਡਾ. ...

ਪੂਰੀ ਖ਼ਬਰ »

ਕੈਪਟਨ ਸਰਕਾਰ ਬਿਆਨਬਾਜ਼ੀ ਦੀ ਬਜਾਏ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ : ਪ੍ਰੋ. ਗੱਜਣਮਾਜਰਾ

ਮਲੇਰਕੋਟਲਾ, 19 ਮਈ (ਕੁਠਾਲਾ) - ਲੋਕ ਇਨਸਾਫ਼ ਪਾਰਟੀ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਇੰਚਾਰਜ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਆਪਣੇ ਧੰਨਵਾਦੀ ਦੌਰੇ ਦੌਰਾਨ ਅੱਜ ਪਿੰਡ ਭੈਣੀ ਕੰਬੋਆਂ ਵਿਖੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸੀ ...

ਪੂਰੀ ਖ਼ਬਰ »

ਹਿੰਸਾ ਤੇ ਅੱਤਵਾਦ ਦਾ ਡਟ ਕੇ ਵਿਰੋਧ ਕਰਨ ਦੀ ਸਹੁੰ ਚੁਕਾਈ

ਸੰਗਰੂਰ, 19 ਮਈ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਡੀਟੋਰੀਅਮ ਵਿਖੇ ਡਿਪਟੀ ਕਮਿਸ਼ਨਰ ਅਮਰਪ੍ਰਤਾਪ ਸਿੰਘ ਵਿਰਕ ਦੀ ਅਗਵਾਈ 'ਚ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਸਰਕਾਰੀ ਦਫ਼ਤਰਾਂ ਦੇ ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਵਿਖੇ ਸੈਮੀਨਾਰ

ਧੂਰੀ, 19 ਮਈ (ਨਰਿੰਦਰ ਸੇਠ) - ਦੇਸ਼ ਭਗਤ ਕਾਲਜ ਬਰੜਵਾਲ ਧੂਰੀ ਵਿਖੇ ਪਿੰ੍ਰਸੀਪਲ ਡਾ: ਐਸ.ਐਸ.ਛੀਨਾ ਦੀ ਅਗਵਾਈ ਹੇਠ ਧੂਰੀ ਗੈਸ ਸਰਵਿਸ ਵੱਲੋਂ ਘਰੇਲੂ ਰਸੋਈ ਗੈਸ ਦੀ ਵਰਤੋਂ ਤੇ ਸੁਰੱਖਿਆ ਸੰਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਮੌਕੇ ਸਦਰ ਥਾਣਾ ਧੂਰੀ ਦੇ ...

ਪੂਰੀ ਖ਼ਬਰ »

ਫੱਲੇਵਾਲ ਕਾਲਜ ਦੀਆਂ 23 ਵਿਦਿਆਰਥਣਾਂ ਦੀ ਨੌਕਰੀਆਂ ਲਈ ਚੋਣ

ਕੁੱਪ ਕਲਾਂ, 19 ਮਈ (ਰਵਿੰਦਰ ਸਿੰਘ ਬਿੰਦਰਾ) - ਗੁਰੂ ਹਰਿਕਿ੍ਸ਼ਨ ਗਰਲਜ਼ ਕਾਲਜ ਫੱਲੇਵਾਲ ਖ਼ੁਰਦ ਵਿਖੇ ਵਿਦਿਆਰਥਣਾਂ ਨੂੰ ਨੌਕਰੀਆਂ ਮੁਹੱਈਆ ਕਰਨ ਲਈ ਪਲੇਸਮੈਂਟ ਡਰਾਈਵ ਕਰਵਾਈ ਗਈ ਜਿਸ 'ਚ ਟੱਚ ਸਟੋਨ ਐਜੂਕੇਸ਼ਨ, ਰੀਲਾਇੰਸ ਜੀਵਨ ਬੀਮਾ ਦੇ ਅਧਿਕਾਰੀਆਂ ਅਮਿਤ ...

ਪੂਰੀ ਖ਼ਬਰ »

'ਖ਼ੁਸ਼ੀਆਂ ਸਾਡੇ ਦਰ 'ਤੇ ਸਮਾਗਮ ਦਾ ਉਦਘਾਟਨ

ਸੁਨਾਮ ਊਧਮ ਸਿੰਘ ਵਾਲਾ, 19 ਮਈ (ਹਰਚੰਦ ਸਿੰਘ ਭੁੱਲਰ) - ਸਥਾਨਕ ਬ੍ਰਹਮਕੁਮਾਰੀ ਆਸ਼ਰਮ 'ਚ ਆਸ਼ਰਮ ਦੀ ਪ੍ਰਬੰਧਕ ਬੀ ਕੇ ਦੀਦੀ ਮੀਰਾ ਭੈਣ ਦੀ ਅਗਵਾਈ 'ਚ ਚਾਰ ਦਿਨ ਚੱਲਣ ਵਾਲੇ ਵਿਸ਼ੇਸ਼ ਸਮਾਗਮ 'ਖ਼ੁਸ਼ੀਆਂ ਸਾਡੇ ਦਰ ਤੇ' ਦਾ ਉਦਘਾਟਨ ਪ੍ਰੋ ਉਂਕਾਰ ਚੰਦ ਨੇ ਕੀਤਾ | ਇਸ ...

ਪੂਰੀ ਖ਼ਬਰ »

ਪੁਲਿਸ ਪਬਲਿਕ ਸਾਂਝ ਕਮੇਟੀ ਦੀ ਮੀਟਿੰਗ

ਧਰਮਗੜ੍ਹ, 19 ਮਈ (ਗੁਰਜੀਤ ਸਿੰਘ ਚਹਿਲ)-ਸਥਾਨਕ ਥਾਣੇ ਵਿਖੇ ਲੋਕਾਂ ਦੇ ਮਨਾਂ 'ਚ ਪੁਲਿਸ ਦਾਡਰ) ਖ਼ਤਮ ਕਰਨ ਤੇ ਲੋਕਾਂ ਦਾ ਪੁਲਿਸ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਬਣਾਈ ਪੁਲਿਸ ਪਬਲਿਕ ਸਾਂਝ ਕਮੇਟੀ ਦੀ ਮੀਟਿੰਗ ਥਾਣਾ ਮੁਖੀ ਇੰਸ. ਬੀਰਇੰਦਰ ਸਿੰਘ ਨਾਲ ਹੋਈ | ਕਮੇਟੀ ...

ਪੂਰੀ ਖ਼ਬਰ »

ਦਲਿਤ ਔਰਤ ਵੱਲੋਂ ਦੂਜੇ ਦਿਨ ਵੀ ਭੁੱਖ ਹੜਤਾਲ

ਸੰਗਰੂਰ, 19 ਮਈ (ਧੀਰਜ ਪਸ਼ੌਰੀਆ) - ਪਿੰਡ ਦੁੱਗਾਂ ਵਿਖੇ 16 ਅਪ੍ਰੈਲ ਨੂੰ ਇਕ ਦਲਿਤ ਵਿਧਵਾ ਔਰਤ ਦੀ ਹੋਈ ਕੁੱਟਮਾਰ ਤੇ ਗਾਲੀਗਲੋਚ ਤੋਂ ਹਫਤਾ ਬਾਅਦ ਪੁਲਿਸ ਵੱਲੋਂ ਦੋ ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਤਾਂ ਦਰਜ ਕਰ ਲਿਆ ਗਿਆ ਪਰ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਕੋਈ ...

ਪੂਰੀ ਖ਼ਬਰ »

ਮਿ੍ਤਕ ਔਰਤ ਦੇ ਸਸਕਾਰ ਦਾ ਮਾਮਲਾ ਪੁਲਿਸ ਕੋਲ ਪੁੱਜਾ

ਕੁੱਪ ਕਲਾਂ, 19 ਮਈ (ਰਵਿੰਦਰ ਸਿੰਘ ਬਿੰਦਰਾ)-ਥਾਣਾ ਅਹਿਮਦਗੜ੍ਹ ਸਦਰ ਅਧੀਨ ਆਉਂਦੇ ਪਿੰਡ ਨਾਰੋਮਾਜਰਾ ਵਿਖੇ ਇੱਕ ਮਿ੍ਤਕ ਔਰਤ ਦੇ ਸਸਕਾਰ ਕਰਨ ਨੂੰ ਲੈ ਕੇ ਉਸ ਦੇ ਭਰਾ ਵੱਲੋਂ ਇਤਰਾਜ਼ ਜਤਾਉਣ 'ਤੇ ਮਾਮਲਾ ਪੁਲਿਸ ਕੋਲ ਪੁੱਜਣ ਦਾ ਸਮਾਚਾਰ ਹੈ | ਏ.ਐਸ.ਆਈ ਗੋਰਖਨਾਥ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਮਸਤੂਆਣਾ ਸਾਹਿਬ, 19 ਮਈ (ਦਮਦਮੀ)-ਸਟੇਟ ਬੈਂਕ ਆਫ਼ ਇੰਡੀਆ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾ ਬਡਰੁੱਖਾਂ ਵੱਲੋਂ ਵਿਦਿਆਰਥੀਆਂ ਨੂੰ ਪ੍ਰਧਾਨ ਮੰਤਰੀ ਇੰਪਲਾਈਮੈਂਟ ਜਨਰੇਸ਼ਨ ਪ੍ਰੋਗਰਾਮ ਤਹਿਤ ਕੋਰਸ ਕਰਵਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਸਬ-ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ 'ਚ ਮੁੱਕੇਬਾਜ਼ਾਂ ਦੀ ਬੱਲੇ-ਬੱਲੇ

ਸੁਨਾਮ ਊਧਮ ਸਿੰਘ ਵਾਲਾ, 19 ਮਈ (ਹਰਚੰਦ ਸਿੰਘ ਭੁੱਲਰ)-ਪੰਜਾਬ ਬਾਕਸਿੰਗ ਐਸੋਸੀਏਸ਼ਨ ਵੱਲੋਂ ਜਲੰਧਰ ਵਿਖੇ ਕਰਵਾਈ ਗਈ ਪਹਿਲੀ ਪੰਜਾਬ ਸਬ-ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ (ਲੜਕੇ) 'ਚ ਸੁਨਾਮ ਦੇ ਮੁੱਕੇਬਾਜ਼ਾਂ ਨੇ 11 ਤਗਮੇ ਜਿੱਤ ਕੇ ਸੁਨਾਮ ਸ਼ਹਿਰ ਤੇ ਆਪਣੇ ਮਾਪਿਆਂ ...

ਪੂਰੀ ਖ਼ਬਰ »

ਤੰਬਾਕੂ ਜਾਗਰੂਕਤਾ ਵੈਨ ਭਲਕੇ ਸਿਵਲ ਹਸਪਤਾਲ ਸੁਨਾਮ 'ਚ

ਸੁਨਾਮ ਊਧਮ ਸਿੰਘ ਵਾਲਾ, 19 ਮਈ (ਹਰਚੰਦ ਸਿੰਘ ਭੁੱਲਰ) - ਸਿਵਲ ਹਸਪਤਾਲ ਸੁਨਾਮ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਬਲਜੀਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਵੱਲੋਂ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਗਈ ਤੰਬਾਕੂ ...

ਪੂਰੀ ਖ਼ਬਰ »

ਛਾਪਾ ਮਾਰਨ ਗਈ ਸਿਹਤ ਵਿਭਾਗ ਦੀ ਟੀਮ ਨਾਲ ਝੋਲਾ ਛਾਪ ਡਾਕਟਰ ਵੱਲੋਂ ਦੁਰਵਿਵਹਾਰ, ਮਾਮਲਾ ਦਰਜ

ਖਨੌਰੀ, 19 ਮਈ (ਬਲਵਿੰਦਰ ਸਿੰਘ ਥਿੰਦ)-ਪੁਲਿਸ ਥਾਣਾ ਖਨੌਰੀ ਨੇ ਪਿੰਡ ਗੁਲਾੜੀ ਦੇ ਇਕ ਝੋਲਾ ਛਾਪ ਡਾਕਟਰ ਵੱਲੋਂ ਸਿਹਤ ਵਿਭਾਗ ਦੀ ਛਾਪਾਮਾਰੀ ਟੀਮ ਨਾਲ ਦੁਰਵਿਵਹਾਰ ਕਰਨ, ਸਰਕਾਰੀ ਡਿਊਟੀ 'ਚ ਵਿਘਨ ਪਾਏ ਜਾਣ ਤੇ ਅਧਿਕਾਰੀਆਂ ਦੇ ਹੱਥਾਂ 'ਚ ਫੜੇ ਦਸਤਾਵੇਜ਼ ਪਾੜੇ ਜਾਣ ...

ਪੂਰੀ ਖ਼ਬਰ »

ਕੋਚਿੰਗ ਕੇਂਦਰ ਰੋਹੀੜਾ ਦੇ ਮੁੱਕੇਬਾਜ਼ਾਂ ਦੀ ਚੜ੍ਹਤ

ਕੁੱਪ ਕਲਾਂ, 19 ਮਈ (ਰਵਿੰਦਰ ਸਿੰਘ ਬਿੰਦਰਾ) - ਪਿਛਲੇ ਦਿਨੀਂ ਸੰਸਾਰਪੁਰ (ਜਲੰਧਰ) ਵਿਖੇ ਹੋਈ ਜੂਨੀਅਰ ਤੇ ਸਬ ਜੂਨੀਅਰ ਰਾਜ ਪੱਧਰੀ ਬਾਕਸਿੰਗ ਚੈਂਪੀਅਨਸ਼ਿਪ 'ਚ ਕੋਚਿੰਗ ਕੇਂਦਰ ਰੋਹੀੜਾ ਦੇ ਮੁੱਕੇਬਾਜ਼ਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੋ ਤਗਮੇ ਜਿੱਤ ...

ਪੂਰੀ ਖ਼ਬਰ »

ਚਿੱਟ ਫ਼ੰਡ ਕੰਪਨੀਆਂ ਬਣਾ ਕੇ ਕਰੋੜਾਂ ਦੀ ਠੱਗੀ ਮਾਰਨ ਵਾਲੇ ਏਜੰਟਾਂ ਿਖ਼ਲਾਫ਼ ਮੁਕੱਦਮੇ ਦਰਜ ਕਰਨ ਦੀ ਮੰਗ

ਛਾਜਲੀ, 19 ਮਈ (ਕੁਲਦੀਪ ਸ਼ਰਮਾ)-ਹਲਕੇ ਦੇ ਸਭ ਤੋਂ ਵੱਡੇ ਪਿੰਡ ਛਾਜਲੀ ਵਿਖੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਚਿੱਟ ਫ਼ੰਡ ਕੰਪਨੀਆਂ ਦੇ ਸ਼ਿਕਾਰ ਵੱਡੀ ਗਿਣਤੀ 'ਚ ਪੁੱਜੇ ਲੋਕਾਂ ਨੇ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਿਖ਼ਲਾਫ ਨਾਅਰੇਬਾਜ਼ੀ ਕੀਤੀ | ਇਸ ...

ਪੂਰੀ ਖ਼ਬਰ »

ਗੁਰਬਾਣੀ ਦੇ ਲਿਖਤੀ ਮੁਕਾਬਲੇ ਕਰਵਾਏ

ਕੌਹਰੀਆਂ, 19 ਮਈ (ਮਾਲਵਿੰਦਰ ਸਿੰਘ ਸਿੱਧੂ)-ਅਕਾਲ ਅਕੈਡਮੀ ਧਰਮਗੜ੍ਹ ਛੰਨਾਂ 'ਚ ਪਿ੍ੰਸੀਪਲ ਸੁਮੀਤ ਬਰਾੜ ਦੀ ਅਗਵਾਈ 'ਚ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਬੱਚਿਆਂ ਦੇ ਗੁਰਬਾਣੀ ਦੇ ਲਿਖਤੀ ਮੁਕਾਬਲੇ ਕਰਵਾਏ ਗਏ | ਜਿਨ੍ਹਾਂ 'ਚ ਇੰਦਰਜੀਤ ਸਿੰਘ ਨੇ ਪਹਿਲਾ ...

ਪੂਰੀ ਖ਼ਬਰ »

ਵਿਰਾਸਤੀ ਦਰਵਾਜ਼ੇ ਦੇ ਨਵ-ਨਿਰਮਾਣ ਦਾ ਕਾਰਜ ਸ਼ੁਰੂ

ਲੌਾਗੋਵਾਲ­ 19 ਮਈ (ਵਿਨੋਦ)-ਪਿੰਡ ਬੁੱਗਰਾਂ ਦੀ ਗ੍ਰਾਮ ਪੰਚਾਇਤ ਨੇ ਪਿੰਡ ਵਿਖੇ ਮੌਜੂਦ ਦਹਾਕਿਆਂ ਪੁਰਾਣੇ ਵਿਰਾਸਤੀ ਦਰਵਾਜ਼ੇ ਨੂੰ ਸੰਭਾਲਣ ਦਾ ਕਾਰਜ ਆਰੰਭ ਕੀਤਾ ਹੈ | ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਪਿੰਡ ਬੁੱਗਰਾਂ ਦੇ ਸਰਪੰਚ ਕੁਲਦੀਪ ਸਿੰਘ ...

ਪੂਰੀ ਖ਼ਬਰ »

ਤਿੰਨ ਪੇਟੀਆਂ ਸ਼ਰਾਬ ਤੇ 5 ਗਰਾਮ ਸਮੈਕ ਸਮੇਤ ਇਕ ਕਾਬੂ, ਇਕ ਫ਼ਰਾਰ

ਖਨੌਰੀ, 19 ਮਈ (ਬਲਵਿੰਦਰ ਸਿੰਘ ਥਿੰਦ)-ਖਨੌਰੀ ਪੁਲਿਸ ਨੇ ਨਾਕਾ ਬੰਦੀ ਦੌਰਾਨ ਇਕ ਕਾਰ 'ਚੋਂ 3 ਪੇਟੀਆਂ ਸ਼ਰਾਬ ਠੇਕਾ ਦੇਸੀ ਹਰਿਆਣਾ ਮਾਰਕਾ ਤੇ 5 ਗਰਾਮ ਸਮੈਕ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਹੈ ਜਦਕਿ ਉਸ ਦਾ ਇੱਕ ਸਾਥੀ ਰਾਤ ਦੇ ਹਨੇਰੇ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX