ਤਾਜਾ ਖ਼ਬਰਾਂ


ਆਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  about 2 hours ago
ਵੇਰਕਾ 21 ਫਰਵਰੀ (ਪਰਮਜੀਤ ਸਿੰਘ ਬੱਗਾ)- ਕਸਬਾ ਵੱਲਾ ਤੇ ਮਕਬੂਲਪੁਰਾ ਵਿਚਕਾਰ ਪੈਂਦੇ ਇਲਾਕੇ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਵਿਚ ਆਰਥਿਕ ਤੰਗੀ ਤੇ ਮਾਨਸਿਕ ਪ੍ਰੇਸ਼ਾਨੀ ਕਾਰਨ 26 ਸਾਲਾਂ ਦੋ ਬੇਟੀਆਂ ਦੇ ਪਿਤਾ ਵੱਲੋਂ ਪਤਨੀ ...
ਡੇਢ ਹਫ਼ਤੇ ਬਾਅਦ ਪੁੰਛ-ਰਾਵਲਕੋਟ ਰਸਤੇ ਪਾਕਿਸਤਾਨ ਨਾਲ ਵਪਾਰ ਮੁੜ ਤੋਂ ਸ਼ੁਰੂ
. . .  about 2 hours ago
ਪੁੰਛ, 21 ਫਰਵਰੀ - ਪਾਕਿਸਤਾਨ ਨਾਲ ਡੇਢ ਹਫ਼ਤੇ ਤੋਂ ਬਾਅਦ ਭਾਰਤ ਦਾ ਵਪਾਰ ਮੁੜ ਤੋਂ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਕਰਾਸ ਐੱਲ.ਓ.ਸੀ ਟਰੇਡਰਜ਼ ਐਸੋਸੀਏਸ਼ਨ ਪੁੰਛ ਦੇ ਪ੍ਰਧਾਨ ਪਵਨ ਅਨੰਦ...
ਲੈਫਟੀਨੈਂਟ ਜਨਰਲ ਰਵੀ ਥੋਡਗੇ ਹੋਣਗੇ ਸੀ.ਓ.ਏ ਦੇ ਤੀਸਰੇ ਮੈਂਬਰ
. . .  about 2 hours ago
ਨਵੀਂ ਦਿੱਲੀ, 21 ਫਰਵਰੀ - ਸੁਪਰੀਮ ਕੋਰਟ ਵੱਲੋਂ ਲੈਫਟੀਨੈਂਟ ਜਨਰਲ ਰਵੀ ਥੋਡਗੇ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਸ਼ਾਸਕਾਂ ਦੀ ਕਮੇਟੀ ਦਾ ਤੀਸਰਾ ਮੈਂਬਰ ਨਿਯੁਕਤ ਕੀਤਾ...
ਹਿਮਾਚਲ ਦੇ ਲਾਹੌਲ ਤੇ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਸ਼ਿਮਲਾ, 21 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਲਾਹੌਲ ਤੇ ਸਪਿਤੀ 'ਚ ਤਾਜ਼ਾ ਬਰਫ਼ਬਾਰੀ ਹੋਈ...
ਸਾਬਕਾ ਵਿਧਾਇਕ ਸੂੰਢ ਮੁੜ ਕਾਂਗਰਸ 'ਚ ਸ਼ਾਮਲ
. . .  about 3 hours ago
ਬੰਗਾ, 21ਫਰਵਰੀ (ਜਸਵੀਰ ਸਿੰਘ ਨੂਰਪੁਰ) - ਵਿਧਾਨ ਸਭਾ ਹਲਕਾ ਬੰਗਾ ਦੇ ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ ਮੁੜ ਤੋਂ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਲਈ ਬਣਾਈ ਟਾਸਕ ਫੋਰਸ
. . .  about 3 hours ago
ਨਵੀਂ ਦਿੱਲੀ, 21 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਲਈ ਟਾਸਕ ਫੋਰਸ ਬਣਾਈ ਹੈ। ਰਿਟਾਇਰਡ ਲੈਫ਼ਟੀਨੈਂਟ ਜਨਰਲ ਡੀ.ਐੱਸ ਹੁੱਡਾ ਟਾਸਕ ਫੋਰਸ...
ਅਗਲੇ 15 ਸਾਲਾਂ 'ਚ ਸਾਡਾ ਮਕਸਦ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ ਹੋਣਾ - ਪ੍ਰਧਾਨ ਮੰਤਰੀ
. . .  about 4 hours ago
ਸਿਓਲ, 21 ਫਰਵਰੀ - ਦੱਖਣੀ ਕੋਰੀਆਂ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਓਲ 'ਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆ ਕਿਹਾ ਕਿ ਅਗਲੇ 15 ਸਾਲਾਂ 'ਚ ਉਨ੍ਹਾਂ ਦਾ ਮਕਸਦ ਦੁਨੀਆ ਦੇ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ...
ਪਾਕਿਸਤਾਨ ਜਾ ਰਿਹਾ ਭਾਰਤ ਦੇ ਅਧਿਕਾਰ ਵਾਲਾ ਪਾਣੀ ਵਾਪਸ ਲਿਆਂਦਾ ਜਾਵੇਗਾ ਯਮੁਨਾ ਨਦੀ 'ਚ - ਗਡਕਰੀ
. . .  about 4 hours ago
ਨਵੀਂ ਦਿੱਲੀ, 21 ਫਰਵਰੀ - ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਕਹਿਣਾ ਹੈ ਕਿ ਭਾਰਤ-ਪਾਕਿਸਤਾਨ ਦੇ ਵੱਖ ਵੱਖ ਹੋਣ ਤੋਂ ਬਾਅਦ ਤਿੰਨ ਨਦੀਆਂ ਪਾਕਿਸਤਾਨ ਨੂੰ ਮਿਲੀਆਂ ਸਨ ਤੇ...
ਨਕਸਲੀਆਂ ਨਾਲ ਮੁੱਠਭੇੜ 'ਚ ਐੱਸ.ਟੀ.ਐੱਫ ਦੇ 2 ਜਵਾਨ ਜ਼ਖਮੀ
. . .  about 4 hours ago
ਰਾਏਪੁਰ, 21 ਫਰਵਰੀ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਨਕਸਲੀਆਂ ਨਾਲ ਮੁੱਠਭੇੜ 'ਚ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ) ਦੇ 2 ਜਵਾਨ ਜ਼ਖਮੀ ਹੋ...
ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਕੱਲ੍ਹ 220 ਥਾਵਾਂ 'ਤੇ ਸਿੱਖਿਆ ਸਕੱਤਰ ਦੇ ਪੁਤਲੇ ਜਲਾਏ ਜਾਣ ਦਾ ਫ਼ੈਸਲਾ
. . .  about 4 hours ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਅਧਿਆਪਕ ਸੰਘਰਸ਼ ਕਮੇਟੀ ਨੇ ਪੂਰੀਆਂ ਤਨਖ਼ਾਹਾਂ 'ਤੇ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਸੰਘਰਸ਼ ਨੂੰ ਦਬਾਉਣ ਲਈ ਕੋਝੇ ਹੱਥ ਕੰਡੇ ਵਰਤ ਕੇ ਅਧਿਆਪਕ ਵਰਗ....
ਪੁਲਿਸ ਕਾਨੂੰਨ ਦੇ ਹਿਸਾਬ ਨਾਲ ਕਰੇਗੀ ਵਿਧਾਇਕ ਜੇ.ਐਨ ਗਣੇਸ਼ 'ਤੇ ਕਾਰਵਾਈ - ਕੁਮਾਰਸਵਾਮੀ
. . .  about 4 hours ago
ਬੈਂਗਲੁਰੂ, 21 ਫਰਵਰੀ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਦਾ ਕਹਿਣਾ ਹੈ ਕਿ ਕਾਂਗਰਸੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਦੇ ਮਾਮਲੇ 'ਚ ਪੁਲਿਸ ਵੱਲੋਂ ਗ੍ਰਿਫ਼ਤਾਰ...
ਈ.ਪੀ.ਐੱਫ.ਓ ਵੱਲੋਂ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 'ਚ ਵਾਧਾ
. . .  about 4 hours ago
ਨਵੀਂ ਦਿੱਲੀ, 21 ਫਰਵਰੀ - ਕਰਮਚਾਰੀ ਪ੍ਰੋਵੀਡੈਂਟ ਫ਼ੰਡ ਆਰਗਨਾਈਜ਼ੇਸ਼ਨ (ਈ.ਪੀ.ਐੱਫ.ਓ) ਨੇ ਸਾਲ 2018-19 ਦੇ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 8.55 ਫ਼ੀਸਦੀ...
ਬਾਰ ਕੌਂਸਲ ਦੇ ਉਪ ਚੇਅਰਮੈਨ ਬਣੇ ਐਡਵੋਕੇਟ ਗੁਰਤੇਜ ਗਰੇਵਾਲ
. . .  about 5 hours ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਸੰਗਰੂਰ ਦੇ ਸੱਤ ਵਾਰ ਪ੍ਰਧਾਨ ਰਹਿ ਚੁੱਕੇ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਨੂੰ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦਾ ਉਪ ਚੇਅਰਮੈਨ...
ਅਧਿਆਪਕਾਂ ਵੱਲੋਂ ਪੜ੍ਹੋ ਪੰਜਾਬ ਪ੍ਰੋਜੈਕਟ ਦਾ ਬਾਈਕਾਟ ਕਰਨ ਦਾ ਫ਼ੈਸਲਾ
. . .  about 5 hours ago
ਮਾਹਿਲਪੁਰ, 21 ਫਰਵਰੀ (ਦੀਪਕ ਅਗਨੀਹੋਤਰੀ)- ਸਲਾਨਾ ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਅਧਿਆਪਕ ਜਥੇਬੰਦੀਆਂ ਵੱਲੋਂ ਸਿੱਖਿਆ ਵਿਭਾਗ ਦੇ ਪ੍ਰੋਜੈਕਟ 'ਪੜ੍ਹੋ ਪੰਜਾਬ' ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਅਧਿਆਪਕ ਜਥੇਬੰਦੀਆਂ ਦਾ ਦੋਸ਼...
ਆਰ.ਐੱਮ.ਪੀ.ਆਈ. ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  about 5 hours ago
ਲੋਪੋਕੇ 21 ਫਰਵਰੀ (ਗੁਰਵਿੰਦਰ ਸਿੰਘ ਕਲਸੀ )-ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੁਗਾਵਾਂ ਦੇ ਪਿੰਡ ਟਪਿਆਲਾ ਵਿਖੇ 18 ਮਹੀਨਾ ਪਹਿਲਾਂ ਵਾਪਰੇ ਗੋਲੀ ਕਾਂਡ ਜਿਸ 'ਚ ਇੱਕ ਸੁਖਦੇਵ ਸਿੰਘ ਦੀ ਮੌਤ ਹੋ ਗਈ ਸੀ ਅਤੇ ਕਈ ਜ਼ਖ਼ਮੀ ਹੋ ਗਏ ਸਨ ਇਸ ਸਬੰਧੀ ਪੁਲਿਸ ਥਾਣਾ ...
ਸਰਕਾਰ ਬਾਦਲ ਪਰਿਵਾਰ ਨੂੰ ਗ੍ਰਿਫ਼ਤਾਰ ਕਰਨ ਲਈ ਮਾਹੌਲ ਕਰ ਰਹੀ ਹੈ ਤਿਆਰ- ਪ੍ਰਕਾਸ਼ ਬਾਦਲ
. . .  about 5 hours ago
ਆਸਟ੍ਰੇਲੀਆ ਖ਼ਿਲਾਫ਼ ਇਕ ਰੋਜ਼ਾ ਲੜੀ ਅਤੇ ਟੀ 20 ਮੈਚ ਤੋਂ ਬਾਹਰ ਹੋਏ ਹਾਰਦਿਕ ਪਾਂਡੇ
. . .  about 6 hours ago
ਯੁਵਰਾਜ ਹੰਸ ਦੀ ਹੋਈ ਮਾਨਸੀ, ਜਲੰਧਰ 'ਚ ਲਈਆਂ ਲਾਵਾਂ
. . .  about 6 hours ago
ਸਾਜ਼ਿਸ਼ ਦੇ ਤਹਿਤ ਕਸ਼ਮੀਰੀ ਕੌਮ ਨੂੰ ਬਦਨਾਮ ਕਰਨ ਦੀ ਹੋ ਰਹੀ ਹੈ ਕੋਸ਼ਿਸ਼- ਅਬਦੁੱਲਾ
. . .  about 6 hours ago
ਹਰਸਿਮਰਤ ਬਾਦਲ ਨੇ ਬਠਿੰਡਾ 'ਚ ਏਮਜ਼ ਦੀ ਉਸਾਰੀ ਅਧੀਨ ਇਮਾਰਤ ਦਾ ਲਿਆ ਜਾਇਜ਼ਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549
ਵਿਚਾਰ ਪ੍ਰਵਾਹ: ਹਰੇਕ ਦੇਸ਼ ਇਕ ਚੰਗੇ ਗੁਆਂਢੀ ਦੀ ਉਮੀਦ ਰੱਖਦਾ ਹੈ। -ਥਾਮਸ ਜੈਫਰਸਨ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਪੈਨਸ਼ਨਧਾਰਕਾਂ ਨੇ ਰਾਜੇਸ਼ ਗੁਪਤਾ ਦੀ ਅਗਵਾਈ 'ਚ ਕੀਤਾ ਰੋਸ ਮਾਰਚ

ਅਬੋਹਰ, 19 ਮਈ (ਕੁਲਦੀਪ ਸਿੰਘ ਸੰਧੂ)- ਪਿਛਲੇ ਅੱਠ ਮਹੀਨਿਆਂ ਤੋਂ ਪੈਨਸ਼ਨ ਰਾਸ਼ੀ ਨਾ ਮਿਲਣ ਕਾਰਨ ਅੱਜ ਸੈਂਕੜੇ ਪੈਨਸ਼ਨਧਾਰਕਾਂ ਨੇ ਸਮਾਜ ਸੁਧਾਰ ਸਭਾ ਦੇ ਪ੍ਰਧਾਨ ਰਾਜੇਸ਼ ਗੁਪਤਾ ਦੀ ਅਗਵਾਈ ਹੇਠ ਸਥਾਨਕ ਨਹਿਰ ਪਾਰਕ ਵਿਖੇ ਮੀਟਿੰਗ ਕਰਨ ਉਪਰੰਤ ਰੋਸ ਮਾਰਚ ਕਰਦਿਆਂ ...

ਪੂਰੀ ਖ਼ਬਰ »

ਅਦਾਲਤ ਵੱਲੋਂ ਭਗੌੜੇ ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਅਦਾਲਤ ਦੇ ਹੁਕਮਾਂ 'ਤੇ ਇਕ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ | ਪੁਲਿਸ ਦੇ ਐੱਚ.ਸੀ. ਬੂਟਾ ਸਿੰਘ ਨੇ ਅਦਾਲਤ ਦੇ ਹੁਕਮਾਂ 'ਤੇ ਪੀ.ਓ. ਦੋਸ਼ੀ ਸਰਵਨ ਸਿੰਘ ਜੋ ਕਿ ਮੁਕਦਮਾ ਨੰਬਰ 11/14 ਧਾਰਾ ...

ਪੂਰੀ ਖ਼ਬਰ »

ਦਫ਼ਤਰੀ ਕਰਮਚਾਰੀਆਂ ਨੇ ਸਦਭਾਵਨਾ ਦਾ ਅਹਿਦ ਲਿਆ

ਜ਼ੀਰਾ, 19 ਮਈ (ਮਨਜੀਤ ਸਿੰਘ ਢਿੱਲੋਂ)- ਰਾਸ਼ਟਰੀ ਏਕਤਾ ਤੇ ਭਾਈਚਾਰਕ ਸਾਂਝ ਦੇ ਨਾਲ-ਨਾਲ ਸਦਭਾਵਨਾ ਬਣਾਏ ਰੱਖਣ ਲਈ ਤਹਿਸੀਲ ਅਤੇ ਐਸ.ਡੀ.ਐਮ. ਦਫ਼ਤਰ ਦੇ ਸਮੂਹ ਕਰਮਚਾਰੀਆਂ ਨੇ ਅਹਿਦ ਲਿਆ | ਇਸ ਸਬੰਧੀ ਸ੍ਰੀ ਵਨੀਤ ਕੁਮਾਰ ਐਸ.ਡੀ.ਐਮ. ਜ਼ੀਰਾ ਵੱਲੋਂ ਉਨ•ਾਂ ਨੂੰ ਸਹੰੁ ...

ਪੂਰੀ ਖ਼ਬਰ »

ਛੱਤ ਵਿਚ ਪਾੜ ਪਾ ਕੇ ਕਰਿਆਨਾ ਤੇ ਨਕਦੀ ਚੋਰੀ

ਤਲਵੰਡੀ ਭਾਈ, 19 ਮਈ (ਰਵਿੰਦਰ ਸਿੰਘ ਬਜਾਜ)- ਸਥਾਨਕ ਪੁਰਾਣੇ ਬੱਸ ਅੱਡੇ 'ਤੇ ਕੱਲ੍ਹ ਦੇਰ ਰਾਤ ਚੋਰ ਵੱਲੋਂ ਇਕ ਕਰਿਆਨੇ ਦੀ ਦੁਕਾਨ ਦੀ ਛੱਤ ਵਿਚ ਪਾੜ ਪਾ ਕੇ 25-30 ਹਜ਼ਾਰ ਦਾ ਸਾਮਾਨ ਤੇ ਨਕਦੀ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ...

ਪੂਰੀ ਖ਼ਬਰ »

ਐਕਸਾਈਜ਼ ਇੰਸਪੈਕਟਰ ਦੇ ਗਲ ਪੈਣ 'ਤੇ 6 ਿਖ਼ਲਾਫ਼ ਮਾਮਲਾ ਦਰਜ਼

ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ) ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਜਾਇਜ਼ ਸ਼ਰਾਬ ਬਰਾਮਦ ਕਰਨ ਗਏ ਇੱਕ ਐਕਸਾਈਜ਼ ਇੰਸਪੈਕਟਰ ਦੇ ਗਲ ਪੈਣ 'ਤੇ 6 ਜਣਿਆਂ ਿਖ਼ਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਐਕਸਾਈਜ਼ ਇੰਸਪੈਕਟਰ ...

ਪੂਰੀ ਖ਼ਬਰ »

ਜ਼ਿਲ੍ਹੇ ਵਿੱਚ ਲੱਕੀ ਡਰਾਅ, ਪ੍ਰਾਈਵੇਟ ਲਾਟਰੀਆਂ ਤੇ ਕਮੇਟੀਆਂ ਕੱਢਣ 'ਤੇ ਪਾਬੰਦੀ ਦੇ ਹੁਕਮ

ਫਾਜ਼ਿਲਕਾ 19 ਮਈ(ਅਮਰਜੀਤ ਸ਼ਰਮਾ)- ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਵਿਚ ਕੱਢੇ ਜਾਂਦੇ ਲੱਕੀ ਡਰਾਅ ਸਕੀਮਾਂ, ...

ਪੂਰੀ ਖ਼ਬਰ »

20 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਟਰੱਕ ਡਰਾਈਵਰ ਤੇ ਕੰਡਕਟਰ ਕਾਬੂ

ਅਬੋਹਰ, 19 ਮਈ (ਸੁਖਜਿੰਦਰ ਸਿੰਘ ਢਿੱਲੋਂ)- ਐਾਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਟਰੱਕ ਡਰਾਈਵਰ ਤੇ ਕੰਡਕਟਰ ਨੂੰ 20 ਹਜ਼ਾਰ 80 ਗੋਲੀਆਂ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਐਾਟੀ ਨਾਰਕੋਟਿਕ ਸੈੱਲ ਦੇ ਮੁਖੀ ਸੱਜਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਡੰਗਰ ਖੇੜਾ ...

ਪੂਰੀ ਖ਼ਬਰ »

ਚੋੋਰੀ ਕੀਤੀ ਮਾਰਕੀਟ ਫੀਸ ਸਕੱਤਰ ਨੇ ਮੌਕੇ 'ਤੇ ਭਰਵਾਈ

ਗੁਰੂਹਰਸਹਾਏ, 19 ਮਈ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਵਿਖੇ ਇਕ ਫਰਮ ਵਲੋਂ ਮਾਰਕੀਟ ਫੀਸ ਚੋਰੀ ਕਰਦਿਆਂ ਨੂੰ ਮੌਕੇ 'ਤੇ ਫੜ ਕੇ ਜਿੱਥੇ ਫੀਸ ਭਰਵਾਈ ਉਥੇ ਸਖ਼ਤ ਤਾੜਨਾ ਵੀ ਕੀਤੀ ਗਈ | ਧਨਵੀਰ ਸਿੰਘ ਡਿਪਟੀ ਜਨਰਲ ਮੈਨੇਜਰ ਫ਼ਿਰੋਜ਼ਪੁਰ ਪੰਜਾਬ ਮੰਡੀ ਬੋਰਡ ਵਲੋਂ ...

ਪੂਰੀ ਖ਼ਬਰ »

ਗੁਰੂਹਰਸਹਾਏ ਬਲਾਕ ਅੰਦਰ ਪੰਚਾਂ-ਸਰਪੰਚਾਂ ਦੀਆਂ ਉਪ ਚੋਣਾਂ 11 ਨੂੰ

ਗੁਰੂਹਰਸਹਾਏ, 19 ਮਈ (ਹਰਚਰਨ ਸਿੰਘ ਸੰਧੂ)- ਬਲਾਕ ਗੁਰੂਹਰਸਹਾਏ ਦੀਆਂ ਪੰਚਾਂ-ਸਰਪੰਚਾਂ ਦੀਆਂ ਖਾਲੀ ਸੀਟਾਂ 'ਤੇ ਉਪ ਚੋਣਾਂ 11 ਜੂਨ ਨੂੰ ਕਰਵਾਈਆਂ ਜਾ ਰਹੀਆਂ ਹਨ | ਬਲਾਕ ਤੇ ਪੰਚਾਇਤ ਦਫ਼ਤਰ ਗੁਰੂਹਰਸਹਾਏ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸ਼ਹੀਦ ਉਧਮ ਸਿੰਘ ਵਾਲਾ ...

ਪੂਰੀ ਖ਼ਬਰ »

ਮਖੂ 'ਚ 1 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਨਵੀਆਂ ਸੜਕਾਂ ਟੱੁਟਣੀਆਂ ਸ਼ੁਰੂ

ਮਖੂ, 19 ਮਈ (ਵਰਿੰਦਰ ਮਨਚੰਦਾ)- ਅੱਜ ਤੋਂ ਕੁਝ ਮਹੀਨੇ ਪਹਿਲਾਂ ਨਗਰ ਪੰਚਾਇਤ ਮੱਖੂ ਅਧੀਨ ਪੈਂਦੀ 96 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਰੇਲਵੇ ਰੋਡ ਅਤੇ ਕਰੀਬ 24 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਵਿੰਜੋਕੇ ਤੋਂ ਸੇਮ ਨਾਲੇ ਦੇ ਨਾਲ-ਨਾਲ ਜ਼ੀਰਾ ਮੋੜ ਤੱਕ ਦੀ ਸੜਕ ਹੁਣ ...

ਪੂਰੀ ਖ਼ਬਰ »

ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਬਚਾਅ ਲਈ ਨਗਰ ਪੰਚਾਇਤ ਵੱਲੋਂ ਦਵਾਈ ਦਾ ਛਿੜਕਾਅ

ਮਮਦੋਟ, 19 ਮਈ (ਸੁਖਦੇਵ ਸਿੰਘ ਸੰਗਮ)- ਗਰਮੀ ਦੇ ਮੌਸਮ ਦੇ ਚੱਲਦਿਆਂ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਮਲੇਰੀਆ ਅਤੇ ਡੇਂਗੂ ਜਿਹੀਆਂ ਭਿਆਨਕ ਬਿਮਾਰੀਆਂ ਦੇ ਸੰਭਾਵਿਤ ਖਤਰੇ ਨੂੰ ਦੇਖਦਿਆਂ ਨਗਰ ਪੰਚਾਇਤ ਮਮਦੋਟ ਵੱਲੋਂ ਅੱਜ ਡਰਾਈ-ਡੇ ਮਨਾਇਆ ਗਿਆ | ਇਨ•ਾਂ ਬਿਮਾਰੀਆਂ ...

ਪੂਰੀ ਖ਼ਬਰ »

ਬਦਫੈਲੀ ਕਰਨ ਵਾਲੇ 4 ਵਿਅਕਤੀਆਂ 'ਤੇ ਮਾਮਲਾ ਦਰਜ

ਫ਼ਾਜ਼ਿਲਕਾ, 19 ਮਈ(ਦਵਿੰਦਰ ਪਾਲ ਸਿੰਘ)-ਨੌਜਵਾਨ ਨਾਲ ਬਦਫੈਲੀ ਕਰਨ ਦੇ ਇਕ ਮਾਮਲੇ ਵਿਚ ਥਾਣਾ ਸਦਰ ਪੁਲਿਸ ਨੇ 4 ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਪਿੰਡ ਜੰਡਵਾਲਾ ਮੀਰਾਸਾਂਗਲਾ ਦੇ ਇਕ ਨੌਜਵਾਨ ਨੇ ਕਿਹਾ ਕਿ ...

ਪੂਰੀ ਖ਼ਬਰ »

ਕਿਸਾਨ ਖਾਦ, ਬੀਜ, ਸਪਰੇ ਲੈਣ ਲੱਗਿਆਂ ਬਿੱਲ ਲੈਣਾ ਨਾ ਭੁੱਲਣ-ਸਰਵਣ

ਮੰਡੀ ਲਾਧੂਕਾ, 19 ਮਈ (ਰਾਕੇਸ਼ ਛਾਬੜਾ)- ਨਕਲੀ ਖਾਦ ਬੀਜ ਤੇ ਸਪਰੇ ਤੋ ਬਚਣ ਲਈ ਕਿਸਾਨ ਇੰਨ•ਾਂ ਦੇ ਬਿੱਲ ਲਾਜ਼ਮੀ ਤੌਰ ਤੇ ਲੈਣ ਤਾ ਜੋ ਬਾਜ਼ਾਰ ਵਿੱਚ ਵਿੱਕ ਰਹੀਆਂ ਨਕਲੀ ਚੀਜ਼ਾਂ ਦੀ ਵਿੱਕਰੀ ਨੂੰ ਠੱਲ •ਪਾਈ ਜਾ ਸਕੇ | ਇਹ ਵਿਚਾਰ ਬਲਾਕ ਜਲਾਲਾਬਾਦ ਖੇਤੀ ਵਿਕਾਸ ...

ਪੂਰੀ ਖ਼ਬਰ »

ਨਿੱਜੀ ਕਾਲਜਾਂ ਵੱਲੋਂ ਐਸ.ਸੀ. ਵਿਦਿਆਰਥੀਆਂ ਦੇ ਦਾਖ਼ਲੇ ਨਾ ਕਰਨ ਦੇ ਫ਼ੈਸਲੇ ਦਾ ਚੁਫੇਰਿਓਾ ਵਿਰੋਧ

ਜ਼ੀਰਾ, 19 ਮਈ (ਮਨਜੀਤ ਸਿੰਘ ਢਿੱਲੋਂ)- ਸੈਲਫ਼ ਫਾਇਨਾਂਸਡ ਕਾਲਜ਼ਾਂ ਵੱਲੋਂ ਜੋ ਐਸ.ਸੀ. ਵਿਦਿਆਰਥੀਆਂ ਦੇ ਦਾਖ਼ਲੇ ਨਾ ਕਰਨ ਦਾ ਫੈਸਲਾ ਲਿਆ ਗਿਆ ਹੈ, ਦਾ ਚੁਫੇਰਿਓ ਸਖ਼ਤ ਵਿਰੋਧ ਹੋ ਰਿਹਾ ਹੈ, ਜਿਸ ਸਬੰਧੀ ਇਸ ਫੈਸਲੇ ਨੂੰ ਦਲਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸੂਬੇ ਦੇ ਸਮੂਹ ਸਕੂਲਾਂ ਦਾ ਸਮਾਂ ਤਬਦੀਲ

ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਵਿਚ ਵੱਧ ਰਹੀ ਗਰਮੀ ਦੇ ਚੱਲਦਿਆਂ ਸੂਬੇ ਦੇ ਸਿੱਖਿਆ ਮਹਿਕਮੇ ਨੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇ ਵਿਚ ਤਬਦੀਲੀ ਕਰਨ ਦਾ ਆਦੇਸ਼ ਦਿੱਤਾ ਹੈ | ਦਫ਼ਤਰ ਡਾਇਰੈਕਟ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਰਾਜਸਥਾਨ ਤੋਂ ਸ਼ਰਾਬ ਲਿਆ ਕੇ ਵੇਚਣ ਵਾਲਾ ਕਾਬੂ

ਅਬੋਹਰ, 19 ਮਈ (ਸੁਖਜਿੰਦਰ ਸਿੰਘ ਢਿੱਲੋਂ)- ਰਾਜਸਥਾਨ ਤੋਂ ਨਜਾਇਜ਼ ਦੇਸੀ ਸ਼ਰਾਬ ਲਿਆ ਕੇ ਇੱਥੇ ਵੇਚਣ ਵਾਲਾ ਇੱਕ ਵਿਅਕਤੀ ਥਾਣਾ ਖੂਈਆਂ ਸਰਵਰ ਪੁਲਿਸ ਨੇ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਐਚ.ਸੀ. ਵਿਨੋਦ ਕੁਮਾਰ ਨੇ ਦੱਸਿਆ ਕਿ ਉਨ•ਾਂ ਨੂੰ ਸੂਚਨਾ ਮਿਲੀ ਕਿ ...

ਪੂਰੀ ਖ਼ਬਰ »

ਦੇਰ ਸ਼ਾਮ ਤੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪੂਰਨ ਪਾਬੰਦੀ

ਫਾਜ਼ਿਲਕਾ 19 ਮਈ(ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਅਤੇ ਸ਼ਾਮ ...

ਪੂਰੀ ਖ਼ਬਰ »

ਗੁਰਚੰਦ ਸਿੰਘ ਸੈਣੀ ਦੀ ਅੰਤਿਮ ਅਰਦਾਸ ਕੱਲ੍ਹ

ਮੰਡੀ ਲਾਧੂਕਾ, 19 ਮਈ (ਮਨਪ੍ਰੀਤ ਸਿੰਘ ਸੈਣੀ)- ਪਿੰਡ ਜੈਮਲ ਵਾਲਾ ਦੇ ਵਾਸੀ ਸ. ਗੁਰਚੰਦ ਸਿੰਘ ਸੈਣੀ ਜੋ ਕਿ ਪਿਛਲੇ ਸ਼ਨੀਵਾਰ 13 ਮਈ ਨੂੰ ਅਕਾਲ ਚਲਾਣਾ ਕਰ ਗਏ ਸਨ, ਦੀ ਆਤਮਿਕ ਸ਼ਾਂਤੀ ਦੇ ਲਈ ਰੱਖੇ ਗਏ ਸਹਿਜ ਪਾਠ ਦੇ ਭੋਗ ਦੀ ਅੰਤਿਮ ਅਰਦਾਸ 21 ਮਈ ਦਿਨ ਐਤਵਾਰ ਪਿੰਡ ਜੈਮਲ ...

ਪੂਰੀ ਖ਼ਬਰ »

ਚਰਨਜੀਤ ਸਿੰਘ ਬਰਾੜ ਨੇ ਬਤੌਰ ਸੁਪਰਡੈਂਟ ਸੰਭਾਲਿਆ ਅਹੁਦਾ

ਫਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ)-ਸਥਾਨਕ ਸਿਵਲ ਸਰਜ਼ਨ ਦਫਤਰ ਵਿਖੇ ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਦਫਤਰ ਦੇ ਨਵਨਿਯੁਕਤ ਸੁਪਰਡੈਂਟ ਚਰਨਜੀਤ ਸਿੰਘ ਬਰਾੜ ਨੇ ਆਪਣਾ ਅਹੁਦਾ ਸੰਭਾਲਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਸਿੰਘ ਕਲਰਕ ...

ਪੂਰੀ ਖ਼ਬਰ »

ਨਵੇਂ ਸੈਸ਼ਨ ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ

ਅਬੋਹਰ, 19 ਮਈ (ਸੁਖਜਿੰਦਰ ਸਿੰਘ ਢਿੱਲੋਂ)- ਭਾਗ ਸਿੰਘ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਚ ਸੈਸ਼ਨ 2017-18 ਦੀ ਸ਼ੁਰੂਆਤ ਮੌਕੇ 'ਤੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ਇਸ ਮੌਕੇ ਭਾਗ ਸਿੰਘ ਟਰੱਸਟ ਦੇ ਚੇਅਰਪਰਸਨ ਬੀਬੀ ਹਰਬਖ਼ਸ਼ ਕੌਰ ਹੇਅਰ, ਸਮੂਹ ...

ਪੂਰੀ ਖ਼ਬਰ »

ਨਾਮ ਸਿਮਰਨ ਸਮਾਗਮ ਅੱਜ

ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ) ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਵੱਲੋਂ ਕਰਵਾਏ ਜਾਂਦੇ ਹਫ਼ਤਾਵਾਰੀ ਨਾਮ ਸਿਮਰਨ ਸਮਾਗਮ 20 ਮਈ ਸਨਿੱਚਰਵਾਰ ਨੂੰ ਹੋਣਗੇ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਡਾ. ਬਲਵੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗਾਡਵਿਨ ਸਕੂਲ ਦੇ ਰਾਜ ਪੱਧਰੀ ਮੁਕਾਬਲਿਆਂ ਵਿਚ ਮਾਰੀਆਂ ਮੱਲ੍ਹਾਂ

ਫ਼ਾਜ਼ਿਲਕਾ, 19 ਮਈ (ਅਮਰਜੀਤ ਸ਼ਰਮਾ)- ਪਿਛਲੇ ਦਿਨੀ ਲੁਧਿਆਣੇ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਖੇਡੀ ਗਈ ਰਾਜ ਪੱਧਰੀ ਯੂਨੀਅਰ ਸਟੇਟ ਸੋਫ਼ਟ ਬਾਲ ਚੈਂਪੀਅਨਸ਼ੀਪ ਵਿੱਚ ਗਾਡਵਿਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੱਲੂ ਦੀ ਟੀਮ ਨੇ ਫਾਜ਼ਿਲਕਾ ਜ਼ਿਲ੍ਹੇ ਦੀ ...

ਪੂਰੀ ਖ਼ਬਰ »

ਮਾਨਵ ਸੇਵਾ ਸੰਮਤੀ ਨੇ ਵੱਖ-ਵੱਖ ਥਾਵਾਂ 'ਤੇ ਸਫ਼ਾਈ ਕੀਤੀ

ਅਬੋਹਰ, 19 ਮਈ (ਸੁਖਜਿੰਦਰ ਸਿੰਘ ਢਿੱਲੋਂ)- ਸਮਾਜਿਕ ਸੰਸਥਾ ਮਾਨਵ ਸੇਵਾ ਸੰਮਤੀ ਨੇ ਵੱਖ-ਵੱਖ ਥਾਵਾਂ 'ਤੇ ਸਫ਼ਾਈ ਅਭਿਆਨ ਤਹਿਤ ਸਫ਼ਾਈ ਕੀਤੀ | ਇਸ ਦੌਰਾਨ ਉਨ੍ਹਾਂ ਨੇ ਬੱਸ ਅੱਡਾ ਬਾਜ਼ਾਰ, ਦੇਵੀ ਮਾਤਾ ਮੰਦਰ ਵਾਲੀ ਗਲੀ, ਪੰਜਪੀਰ ਦਰਗਾਹ ਸਮੇਤ ਹੋਰ ਥਾਵਾਂ 'ਤੇ ਸਫ਼ਾਈ ...

ਪੂਰੀ ਖ਼ਬਰ »

ਸਿਹਤ ਵਰਕਰਾਂ ਨੇ ਸਕੂਲਾਂ 'ਚ ਕੈਂਪ ਲਗਾ ਕੇ ਵਿਦਿਆਰਥੀਆਂ ਨੂੰ ਦਿੱਤੀ ਜਾਣਕਾਰੀ

ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ)- ਸੀ.ਐਚ.ਸੀ. ਖੁਈਖੇੜਾ ਅਧੀਨ ਆਉਂਦੇ ਵੱਖ ਵੱਖ ਪਿੰਡਾਂ ਦੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਡੇਂਗੂ, ਮਲੇਰੀਆ ਬੁਖਾਰ ਸਬੰਧੀ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਤਹਿਤ ਪਿੰਡ ਕਬੂਲਸ਼ਾਹ ਖੱੁਬਣ, ਆਜਮਵਾਲਾ ਆਦਿ ...

ਪੂਰੀ ਖ਼ਬਰ »

1 ਲੱਖ ਰੁਪਏ ਦਾ ਬਾਸਮਤੀ 1121 ਝੋਨਾ ਚੋਰੀ

ਮੰਡੀ ਲਾਧੂਕਾ, 19 ਮਈ (ਰਾਕੇਸ਼ ਛਾਬੜਾ)- ਪਿੰਡ ਰਾਣਾ ਦੇ ਇੱਕ ਨਿੱਜੀ ਗੋਦਾਮ ਵਿੱਚੋਂ ਬਾਸਮਤੀ 1121 ਝੋਨੇ ਦੇ 101 ਗੱਟੇ ਚੋਰੀ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ਕੇ ਬੀ ਰਾਈਸ ਮਿੱਲ ਦੇ ਭਾਈਵਾਲ ਸ਼ਰਨਦੀਪ ਸਿੰਘ ਕਪੂਰ ਸੰਨੀ ਨੇ ਦੱਸਿਆ ਹੈ ਕੇ ਉਕਤ ਪਿੰਡ ਦੇ ਵਨੀਤਾ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਹਰ ਖੇਤਰ ਵਿਚ ਕੰਮ ਦੇ ਨਤੀਜੇ ਸਾਰਥਿਕ ਨਿਕਲੇ- ਸਿਡਾਨਾ

ਜਲਾਲਾਬਾਦ, 19 ਮਈ (ਕਰਨ ਚੁਚਰਾ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਾਲੀ ਕਾਂਗਰਸ ਸਰਕਾਰ 'ਚ ਪਿਛਲੇ ਕੁੱਝ ਮਹੀਨਿਆਂ ਦੌਰਾਨ ਹਰ ਖੇਤਰ ਵਿੱਚ ਕੰਮ ਦੇ ਸਾਰਥਿਕ ਨਤੀਜੇ ਨਿਕਲਣੇ ਅਤੇ ਭਵਿੱਖ ਵਿੱਚ ਕੰਮ ਦੀ ਗਤੀ ਹੋਰ ਤੇਜ਼ ਹੋਣ ਵਾਲੀ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਬੱਚੇ ਦਾ ਉਪਾਅ ਕਰਵਾਉਣ ਗਏ ਜੋੜੇ ਤੋਂ ਬਾਬੇ ਤੇ ਉਸਦੇ ਸਾਥੀਆਂ ਨੇ 1 ਲੱਖ 20 ਹਜ਼ਾਰ ਠੱਗੇ

ਮੰਡੀ ਲਾਧੂਕਾ, 19 ਮਈ (ਰਾਕੇਸ਼ ਛਾਬੜਾ)- ਪਿੰਡ ਲੱਖੇ ਕੜਾਈਆ ਵਿੱਚ ਬੱਚੇ ਦਾ ਉਪਾਅ ਕਰਵਾਉਣ ਗਏ ਇੱਕ ਵਿਆਹੇ ਜੋੜੇਂ ਤੋ ਅਖੌਤੀ ਬਾਬੇ ਤੇ ਉਸਦੇ ਸਾਥੀਆਂ ਵੱਲੋਂ ਪੈਸੇ ਦੁੱਗਣੇ ਕਰਨ ਦੇ ਨਾਂਅ 'ਤੇ 1 ਲੱਖ 20 ਹਜ਼ਾਰ ਰੁਪਏ ਠੱਗ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ...

ਪੂਰੀ ਖ਼ਬਰ »

ਅਬੋਹਰ ਵਿਚ ਜਲਦੀ ਉੱਚ ਸਿੱਖਿਆ ਕਾਲਜ ਖੋਲਿ੍ਹਆ ਜਾਵੇ-ਕਰਨਲ ਚੋਪੜਾ

ਅਬੋਹਰ, 19 ਮਈ (ਕੁਲਦੀਪ ਸਿੰਘ ਸੰਧੂ)- ਭੂ-ਮਾਫ਼ੀਆ ਵਿਰੋਧੀ ਐਸੋਸੀਏਸ਼ਨ ਦੇ ਚੇਅਰਮੈਨ ਅਤੇ ਸੇਵਾ ਮੁਕਤ ਕਰਨਲ ਓਾਕਾਰ ਨਾਥ ਚੋਪੜਾ ਨੇ 'ਅਜੀਤ' ਉਪ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੂੰ ਇੱਥੇ ਜਲਦੀ ਉੱਚ ਸਿੱਖਿਆ ਕਾਲਜ ਖੋਲ੍ਹਣਾ ਚਾਹੀਦਾ ਹੈ ...

ਪੂਰੀ ਖ਼ਬਰ »

ਐਕਸੀਅਨ ਜਨ ਸਿਹਤ ਿਖ਼ਲਾਫ਼ ਧਰਨਾ ਜਾਰੀ

ਅਬੋਹਰ, 19 ਮਈ (ਕੁਲਦੀਪ ਸਿੰਘ ਸੰਧੂ)- ਪੀ.ਡਬਲਿਊ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਐਕਸੀਅਨ ਜਨ ਸਿਹਤ ਿਖ਼ਲਾਫ਼ ਲਗਾਇਆ ਜਾ ਰਿਹਾ ਧਰਨਾ ਲਗਾਤਾਰ ਜਾਰੀ ਹੈ | ਧਰਨੇ ਨੂੰ ਪ੍ਰਧਾਨ ਰਾਮ ਰਾਜ, ਲਾਲ ਚੰਦ ਸੱਪਾਂ ਵਾਲੀ, ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਪਿੰਡਾਂ ਦੀਆਂ ਟੈਂਕੀਆਂ ਤੇ ਕੂਲਰਾਂ ਦੀ ਕੀਤੀ ਜਾਂਚ

ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਵੱਲੋਂ ਪਿੰਡਾਂ ਅੰਦਰ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਘਰਾਂ ਦੀਆਂ ਟੈਂਕੀਆਂ ਅਤੇ ਕੂਲਰਾਂ ਦੀ ਸਫਾਈ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ | ਦਿਵੇਸ਼ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਗਰਮੀ ਦੇ ...

ਪੂਰੀ ਖ਼ਬਰ »

ਬਰਫ਼ ਫ਼ੈਕਟਰੀਆਂ 'ਚ ਮੁਕਾਬਲੇਬਾਜ਼ੀ ਅਤੇ ਸਰਮਾਏਦਾਰ ਵਿਰੁੱਧ ਰੋਸ ਕਾਰਨ ਗਰੀਬ ਠੇਕੇਦਾਰ ਨੇ ਬਰਫ਼ ਮੁਫ਼ਤ 'ਚ ਵੰਡੀ

ਜਲਾਲਾਬਾਦ, 19 ਮਈ (ਜਤਿੰਦਰ ਪਾਲ ਸਿੰਘ)- ਸ਼ਹਿਰ ਵਿੱਚ ਬਰਫ਼ ਬਣਾਉਣ ਵਾਲੀਆਂ ਫ਼ੈਕਟਰੀਆਂ ਦੇ ਮਾਲਕਾਂ ਵਿੱਚ ਚੱਲ ਰਹੀ ਮੁਕਾਬਲੇਬਾਜ਼ੀ ਵਿੱਚ ਉਸ ਸਮੇਂ ਹੋਰ ਡੂੰਘਾ ਮੁਕਾਬਲਾ ਦੇਖਣ ਨੰੂ ਮਿਲਿਆ ਜਦੋਂ ਇਕ ਧਿਰ ਨੇ ਮੁਫ਼ਤ ਬਰਫ਼ ਵੇਚਣੀ ਸ਼ੁਰੂ ਕਰ ਦਿੱਤੀ | ...

ਪੂਰੀ ਖ਼ਬਰ »

ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਅਨੀਮੀਆ ਕੈਂਪ ਦਾ ਮਹਿਲਾਵਾਂ ਉਠਾ ਰਹੀਆਂ ਲਾਭ

ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਵੱਲੋਂ ਮਈ ਮਹੀਨੇ ਵਿਚ ਚਲਾਏ ਜਾ ਰਹੇ ਅਨੀਮੀਆ ਕੈਂਪ ਵਿਚ ਮਹਿਲਾਵਾਂ ਦਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਏ.ਐਨ.ਐਮ. ਵੱਲੋਂ ਪਿੰਡਾਂ ਵਿਚ ਲਗਾਏ ਜਾ ਰਹੇ ਕੈਂਪਾਂ ਵਿਚ ਵੱਡੀ ਗਿਣਤੀ ਵਿਚ ਔਰਤਾਂ ਸ਼ਾਮਲ ਹੋ ...

ਪੂਰੀ ਖ਼ਬਰ »

ਰਾਏ ਸਿੱਖ ਸੰਘਰਸ਼ ਕਮੇਟੀ ਨੇ ਕੈਪਟਨ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ

ਜਲਾਲਾਬਾਦ, 19 ਮਈ (ਜਤਿੰਦਰ ਪਾਲ ਸਿੰਘ)- ਰਾਏ ਸਿੱਖ ਸੰਘਰਸ਼ ਕਮੇਟੀ ਦੀ ਅਹਿਮ ਮੀਟਿੰਗ ਪ੍ਰਧਾਨ ਬਲਬੀਰ ਸਿੰਘ ਦੀ ਅਗਵਾਈ ਵਿੱਚ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਜਲਾਲਾਬਾਦ ਵਿਖੇ ਹੋਈ | ਮੀਟਿੰਗ ਦੌਰਾਨ ਸਰਬ ਸੰਮਤੀ ਨਾਲ ਕਾਂਗਰਸ ਪਾਰਟੀ ਵੱਲੋਂ ਚੋਣਾਂ ਦੌਰਾਨ ਕੀਤੇ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ

ਮੰਡੀ ਲਾਧੂਕਾ, ਮੰਡੀ ਰੋੜਾਵਾਲੀ, 19 ਮਈ (ਰਾਕੇਸ਼ ਛਾਬੜਾ/ਮਨਜੀਤ ਸਿੰਘ ਬਰਾੜ)- ਸਰਕਾਰੀ ਹੈਲਥ ਸੈਂਟਰ ਜੰਡਵਾਲਾ ਭੀਮੇਸ਼ਾਹ ਵਿੱਚ ਨੂੰ ਡੇਂਗੂ ਤੋ ਬਚਾਅ ਤੇ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ ਗਈ ਐੱਸ ਐਮ ਓ ਡਾ: ਬਬੀਤਾ ਦੀ ਹਾਜਰੀ ਵਿੱਚ ਮੈਡੀਕਲ ਅਫ਼ਸਰ ਡਾ: ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਚੱਕ ਅਰਨੀਵਾਲਾ ਵਿਖੇ ਵਿਗਿਆਨ ਦੇ ਮਾਡਲ ਬਣਾਉਣ ਦੀ ਪ੍ਰਤੀਯੋਗਤਾ

ਜਲਾਲਾਬਾਦ, 19 ਮਈ (ਹਰਪ੍ਰੀਤ ਸਿੰਘ ਪਰੂਥੀ)- ਸਰਕਾਰੀ ਮਿਡਲ ਸਕੂਲ ਚੱਕ ਅਰਨੀਵਾਲਾ ਵਿਖੇ ਵਿਦਿਆਰਥੀਆਂ ਅੰਦਰ ਵਿਗਿਆਨ ਪ੍ਰਤੀ ਰੁਚੀ ਪੈਦਾ ਕਰਨ ਲਈ ਵਿਗਿਆਨ ਦੇ ਮਾਡਲ ਬਣਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿਚ ਸਕੂਲੀ ਬੱਚਿਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਸਮੂਹ ਸਟਾਫ ਵੱਲੋਂ ਮਨਾਇਆ ਗਿਆ ਅੱਤਵਾਦ ਵਿਰੋਧੀ ਦਿਵਸ

ਫਾਜ਼ਿਲਕਾ, 19 ਮਈ (ਅਮਰਜੀਤ ਸ਼ਰਮਾ)- ਸਥਾਨਕ ਸਰਕਾਰੀ ਹਸਪਤਾਲ ਵਿਚ ਹਸਪਤਾਲ ਸਟਾਫ ਅਤੇ ਸਿਵਲ ਸਰਜਨ ਦਫਤਰ ਸਟਾਫ ਨੇ ਸਮੂਹਿਕ ਤੌਰ ਤੇ ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ...

ਪੂਰੀ ਖ਼ਬਰ »

ਸਟੇਟ ਅਵਾਰਡੀ ਸੁਖਦੇਵ ਗਿੱਲ ਪਿ੍ੰਸੀਪਲ ਬਣੇ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ

ਅਬੋਹਰ, 19 ਮਈ (ਸੁਖਜਿੰਦਰ ਸਿੰਘ ਢਿੱਲੋਂ)- ਸਮਾਜਿਕ ਖੇਤਰ ਤੇ ਮੁਲਾਜ਼ਮ ਲਹਿਰ ਵਿਚ ਯੋਗਦਾਨ ਪਾਉਣ ਵਾਲੇ ਅਤੇ ਵੱਖ-ਵੱਖ ਸੰਸਥਾਵਾਂ ਦੀ ਨੁਮਾਇੰਦਗੀ ਕਰਨ ਵਾਲੇ ਪਿ੍ੰਸੀਪਲ ਸੁਖਦੇਵ ਸਿੰਘ ਗਿੱਲ ਸਟੇਟ ਅਵਾਰਡੀ ਨੂੰ ਗਜ਼ਟਿਡ ਐਾਡ ਨਾਨ ਗਜ਼ਟਿਡ ਐਸ.ਸੀ.ਬੀ.ਸੀ. ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰਾਂ ਦੀ ਸਥਿਤੀ ਸੁਧਾਰਨ ਲਈ ਵਰਕਰਾਂ ਵੱਲੋਂ ਐਸ.ਡੀ.ਐਮ. ਨੂੰ ਮੰਗ-ਪੱਤਰ

ਜਲਾਲਾਬਾਦ, 19 ਮਈ (ਜਤਿੰਦਰ ਪਾਲ ਸਿੰਘ)- ਆਲ ਇੰਡੀਆ ਆਂਗਣਵਾੜੀ ਵਰਕਰਜ਼ ਤੇ ਹੈਲਪਰਜ਼ ਯੂਨੀਅਨ ਦਾ ਇਕ ਵਫ਼ਦ ਅੱਜ ਆਂਗਣਵਾੜੀ ਸੈਂਟਰਾਂ ਵਿੱਚ ਆ ਰਹੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਲਈ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਐਸ ਡੀ ਐਸ ਜਲਾਲਾਬਾਦ ਅਵਿਕੇਸ਼ ਗੁਪਤਾ ਨੂੰ ...

ਪੂਰੀ ਖ਼ਬਰ »

ਪੈਨਸੀਆ ਸਕੂਲ ਦੇ ਵਿਦਿਆਰਥੀਆਂ ਨੇ ਬੌਕਸਿੰਗ 'ਚ ਜਿੱਤੇ ਪੰਜਾਬ ਪੱਧਰ 'ਤੇ 2 ਤਗਮੇ

ਜਲਾਲਾਬਾਦ, 19 ਮਈ (ਜਤਿੰਦਰ ਪਾਲ ਸਿੰਘ)- ਸਥਾਨਕ ਮੰਨੇ ਵਾਲਾ ਰੋਡ 'ਤੇ ਸਥਿਤ ਪੈਨਸੀਆ ਸੀ: ਸੈ: ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਇਲਾਕੇ ਵਿੱਚ ਖੇਡਾਂ ਵਿੱਚ ਲੋਹਾ ਮਨਵਾਇਆ ਹੋਇਆ ਹੈ ਅਤੇ ਇਸ ਸਾਲ ਵੀ ਵਿਦਿਆਰਥੀਆਂ ਨੇ ਸਕੂਲ ਦਾ ਨਾਂਅ ਖੇਡਾਂ ਵਿੱਚ ਸੂਬਾ ਪੱਧਰ 'ਤੇ ...

ਪੂਰੀ ਖ਼ਬਰ »

ਹਿੰਸਾ ਤੇ ਅੱਤਵਾਦ ਦਾ ਡਟ ਕੇ ਵਿਰੋਧ ਕਰਨਾ ਹੀ ਸ਼ਹੀਦਾਂ ਨੂੰ ਹੋਵੇਗੀ ਸੱਚੀ ਸ਼ਰਧਾਂਜਲੀ-ਡਿਪਟੀ ਕਮਿਸ਼ਨਰ

ਫਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਈਸ਼ਾ ਕਾਲੀਆ ਦੀ ਅਗਵਾਈ 'ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ/ਕਰਮਚਾਰੀਆਂ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਦੀਆਂ ਨਾਲੀਆਂ ਤੇ ਛੱਪੜਾਂ 'ਚ ਪਾਇਆ ਕਾਲਾ ਤੇਲ

ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ)- ਸੀ.ਐਚ.ਸੀ. ਖੁਈਖੇੜਾ ਅਧੀਨ ਆਉਂਦੇ ਪਿੰਡਾਂ ਟਿਲਾਂਵਾਲੀ ਚੰਨਪੁਰਾ ਆਦਿ ਵਿਖੇ ਮੈਡੀਕਲ ਅਫ਼ਸਰ ਡਾ. ਅਰੁਣ ਕੁਮਾਰ ਸੋਹਲ ਦੀ ਦੇਖਰੇਖ ਹੇਠ ਨਾਲੀਆਂ ਅੰਦਰ ਕਾਲਾ ਤੇਲ ਪਵਾਇਆ ਗਿਆ | ਬੀ.ਈ.ਈ. ਸੁਸ਼ੀਲ ਬੇਗਾਂਵਾਲੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚਾਰ ਸਮਾਜ ਸੇਵੀਆਂ ਨੇ ਰੈੱਡਕਰਾਸ ਦੀ ਲਾਈਫ਼ ਮੈਂਬਰਸ਼ਿਪ ਲਈ ਸੌਾਪੀ ਰਾਸ਼ੀ

ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ)- ਜ਼ਿਲ•ਾ ਰੈੱਡਕਰਾਸ ਸੁਸਾਇਟੀ ਜੋ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਦੀ ਰਹਿਨੁਮਾਈ ਹੇਠ ਫ਼ਾਜ਼ਿਲਕਾ ਜ਼ਿਲ•ੇ ਅੰਦਰ ਲੋਕ ਭਲਾਈ ਦੇ ਵੱਖ ਵੱਖ ਕੰਮਾਂ ਨਹੀਂ ਯਤਨਸ਼ੀਲ ਹੈ | ਫ਼ਾਜ਼ਿਲਕਾ ਦੇ ਚਾਰ ਸਮਾਜ ਸੇਵੀ ...

ਪੂਰੀ ਖ਼ਬਰ »

ਕਿਸਾਨਾਂ ਉਪਰ ਕੀਤੇ ਝੂਠੇ ਪਰਚਿਆਂ ਦੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਨਿਖੇਧੀ

ਜ਼ੀਰਾ, 19 ਮਈ (ਜਗਤਾਰ ਸਿੰਘ ਮਨੇਸ)- ਕਿਸਾਨਾਂ ਉਪਰ ਪੁਲਿਸ ਵਲੋਂ ਕੀਤੇ ਝੂਠੇ ਪਰਚਿਆਂ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜਿਲ੍ਹਾ ਫ਼ਿਰੋਜ਼ਪੁਰ ਦੇ ਸਕੱਤਰ ਬਲਰਾਜ ਸਿੰਘ ਮੱਲੋਕੇ ਅਤੇ ਜਿਲ੍ਹਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਬਾਬਾ ਗੁਲਾਰੀ ਸ਼ਾਹ ਦੀ ਯਾਦ 'ਚ ਸੱਭਿਆਚਾਰਕ ਮੇਲਾ ਕਰਵਾਇਆ

ਜ਼ੀਰਾ, 19 ਮਈ (ਜਗਤਾਰ ਸਿੰਘ ਮਨੇਸ)- ਜ਼ੀਰਾ ਨੇੜੇ ਪਿੰਡ ਮਰੂੜ ਵਿਖੇ ਬਾਬਾ ਗੁਲਾਰੀ ਸ਼ਾਹ ਦੀ ਯਾਦ ਨੂੰ ਸਮਰਪਿਤ ਸੱਭਿਆਚਾਰਕ ਮੇਲਾ ਬਾਬਾ ਗੁਰਜੰਟ ਸਿੰਘ ਦੀ ਯੋਗ ਅਗਵਾਈ ਹੇਠ ਧੂਮ-ਧਾਮ ਨਾਲ ਮਨਾਇਆ ਗਿਆ ਜਿਸ ਦੌਰਾਨ ਹਾਜਰ ਸੰਗਤਾਂ ਲਈ ਚਾਹ ਪਾਣੀ ਅਤੇ ਲੰਗਰ ਦਾ ...

ਪੂਰੀ ਖ਼ਬਰ »

ਰੇਲਵੇ ਫਾਟਕ 'ਤੇ ਡਿਊਟੀ ਦੇ ਰਹੇ ਮੁਲਾਜ਼ਮ ਨੂੰ ਲੁਟੇਰਿਆਂ ਬਣਾਇਆ ਨਿਸ਼ਾਨਾ

ਫ਼ਿਰੋਜ਼ਸ਼ਾਹ, 19 ਮਈ (ਸਰਬਜੀਤ ਸਿੰਘ ਧਾਲੀਵਾਲ)- ਬਿਨ੍ਹਾ ਕਿਸੇ ਡਰ ਤੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਚੋਰਾਂ-ਲੁਟੇਰਿਆਂ ਨੇ ਪਿੰਡ ਫ਼ਿਰੋਜ਼ਸ਼ਾਹ ਭੰਬਾ ਲੰਡਾ ਸੜਕ 'ਤੇ ਪੈਂਦੇ ਫ਼ਿਰੋਜ਼ਪੁਰ-ਲੁਧਿਆਣਾ ਰੇਲਵੇ ਲਾਈਨ ਦੇ ਫਾਟਕ 'ਤੇ ਡਿਊਟੀ ਕਰ ਰਹੇ ...

ਪੂਰੀ ਖ਼ਬਰ »

ਅੱਖ਼ਾਂ ਦਾਨ ਕਰਕੇ ਮਰਨ ਉਪਰੰਤ 2 ਜ਼ਿੰਦਗੀਆਂ ਰੁਸ਼ਨਾ ਗਈ ਮਾਤਾ ਚਰਨ ਕੌਰ

ਜ਼ੀਰਾ, 19 ਮਈ (ਮਨਜੀਤ ਸਿੰਘ ਢਿੱਲੋਂ)- ਨੇੜਲੇ ਪਿੰਡ ਮੀਹਾਂ ਸਿੰਘ ਵਾਲਾ ਦੇ ਕਿਸਾਨ ਆਗੂ ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਦੀ ਮਾਤਾ ਚਰਨ ਕੌਰ ਪਤਨੀ ਤਾਰਾ ਸਿੰਘ ਦਾ ਅਚਾਨਕ ਦੇਹਾਂਤ ਹੋ ਗਿਆ ਅਤੇ ਅੱਖ਼ਾਂ ਦਾਨ ਕਰਕੇ ਮਾਤਾ ਚਰਨ ਕੌਰ ਮਰਨ ਉਪਰੰਤ ਵੀ 2 ਜ਼ਿੰਦਗੀਆਂ ...

ਪੂਰੀ ਖ਼ਬਰ »

ਦਫ਼ਤਰੀ ਕਰਮਚਾਰੀਆਂ ਨੇ ਅੱਤਵਾਦ ਵਿਰੁੱਧ ਤੇ ਸਦਭਾਵਨਾ ਦਾ ਅਹਿਦ ਲਿਆ

ਜ਼ੀਰਾ, 19 ਮਈ (ਮਨਜੀਤ ਸਿੰਘ ਢਿੱਲੋਂ)- ਰਾਸ਼ਟਰੀ ਏਕਤਾ ਤੇ ਭਾਈਚਾਰਕ ਸਾਂਝ ਦੇ ਨਾਲ-ਨਾਲ ਸਦਭਾਵਨਾ ਬਣਾਏ ਰੱਖਣ ਲਈ ਤਹਿਸੀਲ ਅਤੇ ਐਸ.ਡੀ.ਐਮ. ਦਫ਼ਤਰ ਦੇ ਸਮੂਹ ਕਰਮਚਾਰੀਆਂ ਨੇ ਅਹਿਦ ਲਿਆ | ਇਸ ਸਬੰਧੀ ਸ੍ਰੀ ਵਨੀਤ ਕੁਮਾਰ ਐਸ.ਡੀ.ਐਮ. ਜ਼ੀਰਾ ਵੱਲੋਂ ਉਨ੍ਹਾਂ ਨੂੰ ਸਹੰੁ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਨੂੰ ਦਿੱਤੀ ਵਿਦਾਇਗੀ ਪਾਰਟੀ

ਮਮਦੋਟ/ਲੱਖੋ ਕੇ ਬਹਿਰਾਮ, 19 ਮਈ (ਜਸਬੀਰ ਸਿੰਘ ਕੰਬੋਜ, ਰਾਜਿੰਦਰ ਸਿੰਘ ਹਾਂਡਾ)- ਪਿਛਲੇ 6 ਮਹੀਨੇ ਤੋਂ ਸਬ ਤਹਿਸੀਲ ਮਮਦੋਟ ਵਿਖੇ ਸ਼ਾਨਦਾਰ ਸੇਵਾਵਾਂ ਨਿਭਾਅ ਰਹੇ ਨਾਇਬ ਤਹਿਸੀਲਦਾਰ ਚਰਨਜੀਤ ਕੌਰ ਦੀ ਦੋਦਾ ਵਿਖੇ ਬਦਲੀ ਹੋ ਜਾਣ 'ਤੇ ਸਮੂਹ ਦਫ਼ਤਰੀ ਸਟਾਫ਼, ਅਰਜੀ ...

ਪੂਰੀ ਖ਼ਬਰ »

ਗੋਧਾ ਸਿੰਘ ਗਿੱਲ ਨੂੰ ਵੱਖ-ਵੱਖ ਆਗੂਆਂ ਵੱਲੋਂ ਨਮ ਅੱਖ਼ਾਂ ਨਾਲ ਸ਼ਰਧਾਂਜਲੀਆ ਭੇਟ

ਜ਼ੀਰਾ, 19 ਮਈ (ਮਨਜੀਤ ਸਿੰਘ ਢਿੱਲੋਂ)- ਸੀਨੀਅਰ ਐਡਵੋਕੇਟ ਸ਼ੇਰ ਸਿੰਘ ਗਿੱਲ ਦੇ ਪਿਤਾ ਅਤੇ ਐਡਵੋਕੇਟ ਕੁਲਦੀਪ ਸਿੰਘ ਦੇ ਦਾਦਾ ਸ. ਗੋਧਾ ਸਿੰਘ ਗਿੱਲ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਰੱਖੇ ਗਏ ਪਾਠ ਦਾ ਭੋਗ ਅਤੇ ਸ਼ਰਧਾਂਜ਼ਲੀ ਸਮਾਗਮ ਗੁਰਦਆਰਾ ...

ਪੂਰੀ ਖ਼ਬਰ »

ਜ਼ਿਲ੍ਹਾ ਮਜਿਸਟਰੇਟ ਵੱਲੋਂ ਸਕੂਲਾਂ ਦਾ ਸਮਾਂ ਤਬਦੀਲ

ਮੋਗਾ, 19 ਮਈ (ਸੁਰਿੰਦਰਪਾਲ ਸਿੰਘ)-ਗਰਮੀ ਦੇ ਪ੍ਰਕੋਪ ਦੇ ਚੱਲਦਿਆਂ ਜ਼ਿਲ੍ਹਾ ਮਜਿਸਟਰੇਟ ਤੇ ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਨੇ ਜ਼ਿਲ੍ਹਾ ਮੋਗਾ ਅਧੀਨ ਆਉਂਦੇ ਸਾਰੇ ਸਰਕਾਰੀ, ਆਰਧ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹ ਦਾ ਸਮਾਂ ਸਵੇਰੇ 7:30 ਵਜੇ ਤੋਂ ...

ਪੂਰੀ ਖ਼ਬਰ »

ਝੁਰੜ ਖੇੜਾ ਸਕੂਲ 'ਚ ਪੰਜ ਰੋਜ਼ਾ ਕੈਂਪ ਲੱਗਿਆ

ਅਬੋਹਰ, 19 ਮਈ (ਸੁਖਜਿੰਦਰ ਸਿੰਘ ਢਿੱਲੋਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਰੜ ਖੇੜਾ ਵਿਚ ਪੰਜ ਰੋਜ਼ਾ ਤਿ੍ਤਿਆ ਸੋਪਾਨ ਸਕਾਊਟ ਕੈਂਪ ਅੱਜ ਤੋਂ ਸ਼ੁਰੂ ਹੋਇਆ ਜਿਸ ਦਾ ਉਦਘਾਟਨ ਪਿ੍ੰਸੀਪਲ ਕਸ਼ਮੀਰੀ ਲਾਲ ਨੇ ਕੀਤਾ | ਉਨ੍ਹਾਂ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ...

ਪੂਰੀ ਖ਼ਬਰ »

ਫੂਲਕਾ ਨੇ ਮਾੜੇ ਨਤੀਜਿਆਂ ਵਾਲੇ ਸਕੂਲਾਂ ਦਾ ਕੀਤਾ ਦੌਰਾ

ਬਾਘਾ ਪੁਰਾਣਾ, 19 ਮਈ (ਬਲਰਾਜ ਸਿੰਗਲਾ)-ਵਿਰੋਧੀ ਧਿਰ ਦੇ ਨੇਤਾ ਅਤੇ ਆਪ ਦੇ ਵਿਧਾਇਕ ਐੱਚ.ਐੱਸ ਫੂਲਕਾ ਨੇ ਆਪਣੇ ਨਾਲ ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ, ਕੈਪਟਨ ਗੁਰਵਿੰਦਰ ਸਿੰਘ ਕੰਗ ਸੂਬਾ ਪ੍ਰਧਾਨ ਕਿਸਾਨ ਅਤੇ ਮਜ਼ਦੂਰ ਸੈੱਲ, ਡਾ: ਕੁਲਦੀਪ ਸਿੰਘ ...

ਪੂਰੀ ਖ਼ਬਰ »

ਦੂਨ ਵੈਲੀ ਕੈਂਬਿ੍ਜ ਸਕੂਲ ਜ਼ੀਰਾ ਦੇ ਸਟੂਡੈਂਟ ਕੌ ਾਸਲ ਮੈਂਬਰਾਾ ਦੀ ਚੋਣ ਹੋਈ

ਜ਼ੀਰਾ, 19 ਮਈ (ਜਗਤਾਰ ਸਿੰਘ ਮਨੇਸ)- ਦੂਨ ਵੈਲੀ ਕੈਂਮਬਿ੍ਜ ਸਕੂਲ ਜ਼ੀਰਾ ਦੀ ਸਟੂਡੈਂਟ ਕਾਊਾਸਿਲ ਮੈਂਬਰਾਂ ਦੀ ਚੋਣ ਕੀਤੀ ਗਈ, ਜਿਸ ਦੌਰਾਨ ਕਮੇਟੀ ਦੇ ਮੈਂਬਰ ਮਾਰਚ ਪਾਸਟ ਕਰਦੇ ਹੋਏ ਸਟੇਜ ਤੇ ਆਏ ਅਤੇ ਸਕੂਲ ਦੇ ਚੇਅਰਮੈਨ ਡਾ: ਸੁਭਾਸ਼ ਉਪਲ ਅਤੇ ਪਿ੍ੰਸੀਪਲ ਊਸ਼ਾ ...

ਪੂਰੀ ਖ਼ਬਰ »

ਭਗਵਾਨ ਸ੍ਰੀ ਚੰਦਰ ਤੇ ਪਰਮ ਸੰਤ ਬਾਬਾ ਭੁੰਮਣ ਸ਼ਾਹ ਦੀਆਂ ਮੂਰਤੀਆਂ ਦੀ ਸਥਾਪਨਾ ਕੀਤੀ

ਗੁਰੁਹਰਸਹਾਏ, 19 ਮਈ (ਪਿ੍ਥਵੀ ਰਾਜ ਕੰਬੋਜ)- ਡੇਰਾ ਬਾਬਾ ਭੁੰਮਣ ਸ਼ਾਹ ਸੰਗਰ ਸਿਰਸਾ ਦੇ ਗੱਦੀ ਨਸ਼ੀਨ ਸੰਤ ਬ੍ਰਹਮ ਦਾਸ ਗੁਰੂਹਰਸਹਾਏ ਵਿਖੇ ਮੰਦਰ ਬਾਬਾ ਭੁੰਮਣ ਸ਼ਾਹ ਵਿਖੇ ਪਹੁੰਚੇ | ਮੰਦਰ ਪਹੁੰਚਣ 'ਤੇ ਉਨ•ਾਂ ਨੇ ਮੱਥਾ ਟੇਕਿਆ ਅਤੇ ਪੂਜਾ ਤੋਂ ਬਾਅਦ ਮੂਰਤੀ ...

ਪੂਰੀ ਖ਼ਬਰ »

ਏਕਲ ਵਿਦਿਆਲਾ ਦੇ 210 ਸਕੂਲਾਂ ਦੇ ਬੱਚਿਆਂ ਲਈ ਸਟੇਸ਼ਨਰੀ ਤੇ ਹੋਰ ਸਾਮਾਨ ਭੇਜਿਆ

ਜ਼ੀਰਾ, 19 ਮਈ (ਮਨਜੀਤ ਸਿੰਘ ਢਿੱਲੋਂ)- ਏਕਲ ਵਿਦਿਆਲਿਆਂ ਸੰਸਥਾ ਵੱਲੋਂ ਜ਼ਿਲ•ਾ ਫ਼ਿਰੋਜ਼ਪੁਰ ਅੰਦਰ ਚਲਾਏ ਜਾ ਰਹੇ 210 ਏਕਲ ਵਿਦਿਆਲਿਆਂ (ਸਕੂਲ) ਦੇ ਬੱਚਿਆਂ ਅਤੇ ਅਧਿਆਪਕਾਂ ਲਈ ਏਕਲ ਵਿਦਿਆਲਾ ਫਾਊਾਡੇਸ਼ਨ ਆਫ਼ ਇੰਡੀਆਂ ਵੱਲੋਂ ਸਟੇਸ਼ਨਰੀ ਤੇ ਹੋਰ ਸਾਮਾਨ, ਜਿਸ ...

ਪੂਰੀ ਖ਼ਬਰ »

ਕੈਪਟਨ ਬੋਹੜ ਸਿੰਘ ਮਾਨ ਸਾਬਕਾ ਸੈਨਿਕਾਂ ਲੀਗ ਦੇ ਜ਼ਿਲ੍ਹਾ ਪ੍ਰਧਾਨ ਬਣੇ

ਜ਼ੀਰਾ, 19 ਮਈ (ਮਨਜੀਤ ਸਿੰਘ ਢਿੱਲੋਂ)- ਸਾਬਕਾ ਸੈਨਿਕਾਂ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਇਕ ਵਿਸ਼ੇਸ਼ ਮੀਟਿੰਗ ਸੂਬੇਦਾਰ ਅਮਰ ਸਿੰਘ ਘੱਲ ਕਲਾਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਮੂਹ ਮੈਂਬਰਾਂ ਤੇ ਅਹੁਦੇਦਾਰਾਂ ਵੱਲੋਂ ਸਰਬਸੰਮਤੀ ਨਾਲ ਜ਼ੀਰਾ ਬਲਾਕ ਦੇ ਕੈਪਟਨ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਭਾਈ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ

ਤਲਵੰਡੀ ਭਾਈ, 19 ਮਈ (ਰਵਿੰਦਰ ਸਿੰਘ ਬਜਾਜ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿ੍ੰਸੀਪਲ ਡਾ: ਹਰਬੰਸ ਕੌਰ ਦੀ ਯੋਗ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਭਾਈ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਡਾ: ਹਰਬੰਸ ਕੌਰ ਨੇ ਦੱਸਿਆ ਕਿ ਸਾਇੰਸ ਗਰੱੁਪ ਵਿਚ ਰਾਜਿੰਦਰ ਕੌਰ ਨੇ 83.56 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ਕਿਰਨਦੀਪ ਕੌਰ ਨੇ 76.66 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਅਤੇ ਗੁਰਮੀਤ ਕੌਰ ਨੇ 75.33 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ | ਆਰਟਸ ਗਰੱੁਪ ਵਿਚੋਂ ਸਿਮਰਨਜੀਤ ਕੌਰ ਅਤੇ ਰਾਜਵੀਰ ਕੌਰ ਨੇ ਬਰਾਬਰ 81.78 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ਕਰਮਜੀਤ ਕੌਰ ਨੇ 81.12 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਅਤੇ ਰਾਜਿੰਦਰ ਕੌਰ ਨੇ 80.22 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ | ਇਸ ਤੋਂ ਇਲਾਵਾ ਬਾਕੀ ਵਿਦਿਆਰਥੀ ਵੀ ਵਧੀਆ ਅੰਕ ਲੈ ਕੇ ਪਾਸ ਹੋਏ | ਪਿ੍ੰਸੀਪਲ ਡਾ: ਹਰਬੰਸ ਕੌਰ ਨੇ ਸਮੂਹ ਸਟਾਫ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ |


ਖ਼ਬਰ ਸ਼ੇਅਰ ਕਰੋ

ਨੈਤਿਕ ਪ੍ਰੀਖਿਆ 'ਚ ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮ ਵੰਡੇ

ਤਲਵੰਡੀ ਭਾਈ, 19 ਮਈ (ਕੁਲਜਿੰਦਰ ਸਿੰਘ ਗਿੱਲ)- ਸ਼ਹੀਦ ਗੰਜ ਪਬਲਿਕ ਸਕੂਲ ਤਲਵੰਡੀ ਭਾਈ ਵਿਖੇ ਨਵੰਬਰ 2016 ਦੌਰਾਨ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਨੈਤਿਕ ਪ੍ਰੀਖਿਆ ਲਈ ਗਈ | ਇਸ ਪ੍ਰੀਖਿਆ ਦੌਰਾਨ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਫਰਾਈ ਡੇਅ ਇਜ਼ ਡਰਾਈ ਡੇਅ ਮਨਾਇਆ ਗਿਆ

ਗੁਰੂਹਰਸਹਾਏ, 19 ਮਈ (ਅਮਰਜੀਤ ਸਿੰਘ ਬਹਿਲ)- ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ 'ਤੇ ਕਮਿਊਨਿਟੀ ਹੈਲਥ ਸੈਂਟਰ ਗੁਰੂਹਰਹਾਏ ਵਿਖੇ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਇਜ਼ ਡਰਾਈ ਡੇਅ ਮਨਾਉਂਦੇ ਹੋਏ ਸਿਹਤ ਕਰਮਚਾਰੀਆਂ ਵਲੋਂ ਪਾਣੀ ਦੀਆਂ ਟੈਂਕੀਆਂ, ...

ਪੂਰੀ ਖ਼ਬਰ »

ਨਗਰ ਪੰਚਾਇਤ ਮਖੂ ਦੀ ਵਾਹੀਯੋਗ ਜ਼ਮੀਨ ਤੇ ਹੋਰ ਸਰਕਾਰੀ ਠੇਕਿਆਂ ਦੀ ਬੋਲੀ ਪਾਰਦਰਸ਼ੀ ਢੰਗ ਨਾਲ ਹੋਈ

ਮਖੂ, 19 ਮਈ (ਵਰਿੰਦਰ ਮਨਚੰਦਾ)- ਸਥਾਨਕ ਸਰਕਾਰਾਂ ਵਿਭਾਗ ਦੇ ਅਦੇਸ਼ਾਂ ਨੂੰ ਮੁੱਖ ਰੱਖਦਿਆਂ ਹੋਇਆਂ ਅੱਜ ਨਗਰ ਪੰਚਾਇਤ ਮੱਖੂ ਵਿਖੇ ਸਰਕਾਰੀ ਜ਼ਮੀਨਾਂ ਤੋਂ ਇਲਾਵਾ ਸ਼ਹਿਰ ਦੀਆਂ ਸਟਰੀਟ ਲਾਈਟਾਂ ਦੀ ਮੇਨਟਿਨੈਂਸ, ਵਾਟਰ ਵਰਕਸ ਬੱੁਲ੍ਹੋਕੇ ਦੇ ਠੇਕੇ ਦੀ ਬੋਲੀ ਬਹੁਤ ...

ਪੂਰੀ ਖ਼ਬਰ »

ਮਖੂ ਦੇ ਰਹਿੰਦੇ ਵਿਕਾਸ ਕੰਮ ਜਲਦੀ ਪੂਰੇ ਕੀਤੇ ਜਾਣਗੇ: ਡਾ: ਅਜਮੇਰ ਸਿੰਘ ਕਾਲੜਾ

ਮਖੂ, 19 ਮਈ (ਮੇਜਰ ਸਿੰਘ ਥਿੰਦ)- ਨਗਰ ਪੰਚਾਇਤ ਮਖੂ ਦੇ ਚਲ ਰਹੇ ਵਿਕਾਸ ਕੰਮਾਂ ਨੂੰ ਜਲਦੀ ਨੇਪਰੇ ਚਾੜਿਆ ਜਾਵੇਗਾ | ਇਹ ਜਾਣਕਾਰੀ ਨਗਰ ਪੰਚਾਇਤ ਮਖੂ ਦੇ ਪ੍ਰਧਾਨ ਡਾ: ਅਜਮੇਰ ਸਿੰਘ ਕਾਲੜਾ ਨੇ ਬਾਬਾ ਬਾਠਾ ਵਾਲਾ ਤੋਂ ਨਗਰ ਪੰਚਾਇਤ ਦਫ਼ਤਰ ਤੱਕ ਬਣ ਰਹੀ ਨਵੀਂ ਆਰ.ਐਮ.ਸੀ. ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX