ਤਾਜਾ ਖ਼ਬਰਾਂ


ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਨਵੀਂ ਦਿੱਲੀ ,20 ਮਾਰਚ -ਮੇਰਠ ਦੀ ਇਨਕਮ ਟੈਕਸ ਮੁਖੀ ਪਰੀਤਾ ਹਰਿਤ ਨੇ ਆਪਣੇ ਅਹੁਦੇ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਈ ।ਉੱਤਰ ਪ੍ਰਦੇਸ਼ ਇਕਾਈ ਦੇ ਮੁਖੀ ਰਾਜ ਬਾਬਰ ਨੇ ਉਨ੍ਹਾਂ ਨੂੰ ਜੀ ਆਇਆਂ ...
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  1 day ago
ਢਿਲਵਾਂ{ਕਪੂਰਥਲਾ },20 ਮਾਰਚ {ਪਲਵਿੰਦਰ,ਸੁਖੀਜਾ ,ਪਰਵੀਨ }- 3 ਅਣਪਛਾਤੇ ਕਾਰ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ । ਇਸ ਮੌਕੇ 'ਤੇ 2 ਲੋਕ ਜ਼ਖ਼ਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਸਹਿਮ...
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  1 day ago
ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ ਮੌਜੂਦ ਹੈ, ਜਿਸ ਦਾ ਖੁਲਾਸਾ ਆਉਣ ...
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  1 day ago
ਅੰਮ੍ਰਿਤਸਰ, 20 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਕੋਠੇ ਖ਼ੁਰਦ ਤੇ ਡੋਡੇ ਦੇ ਵਸਨੀਕਾਂ ਨੇ ਪਾਕਿ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ .....
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  1 day ago
ਲੰਡਨ, 20 ਮਾਰਚ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਫ਼ਰਾਰ ਦੋਸ਼ੀ ਨੀਰਵ ਮੋਦੀ ਨੂੰ ਲੰਡਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਨੀਰਵ ਮੋਦੀ ਨੂੰ ਲੰਡਨ ਦੀ ਵੈਸਟਮਿੰਸਟਰ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ....
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  1 day ago
ਅਬੋਹਰ, 20 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸਰਦਾਰ ਗੁਰਤੇਜ ਸਿੰਘ ਘੁੜਿਆਣਾ ਅੱਜ ਦੋ ਸਾਲਾਂ ਬਾਅਦ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕਰਨਗੇ। ਸਰਦਾਰ ....
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  1 day ago
ਪੰਚਕੂਲਾ, 20 ਮਾਰਚ- ਪੰਚਕੂਲਾ ਦੀ ਵਿਸ਼ੇਸ਼ ਐਨ.ਆਈ.ਏ ਅਦਾਲਤ ਨੇ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਚਾਰ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਅਸੀਮਾਨੰਦ ਦੇ ਇਲਾਵਾ ਲੋਕੇਸ਼ ਸ਼ਰਮਾ, ਕਮਲ ਚੌਹਾਨ ਅਤੇ ਰਾਜਿੰਦਰ ਚੌਧਰੀ ਇਸ ਮਾਮਲੇ ....
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  1 day ago
ਨਵੀਂ ਦਿੱਲੀ, 20 ਮਾਰਚ - ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਅਲਤਾਫ਼ ਸ਼ਾਹ ਤੋਂ ਅੱਤਵਾਦੀ ਫੰਡਿਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਪੁੱਛਗਿੱਛ ਕਰੇਗੀ। ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ.....
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  1 day ago
ਨਵੀਂ ਦਿੱਲੀ, 20 ਮਾਰਚ- ਰਾਬਰਟ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਉਂਦੇ ਹੋਏ ਈ.ਡੀ. ਵੱਲੋਂ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ 'ਚ ਪਟੀਸ਼ਨ ਦਾਇਰ ਕਰਨ ਦੀ.....
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  1 day ago
ਤਪਾ ਮੰਡੀ/ਸ਼ਹਿਣਾ, 20 ਮਾਰਚ (ਵਿਜੇ ਸ਼ਰਮਾ, ਸੁਰੇਸ਼ ਗੋਗੀ)- ਸੂਬੇ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ, ਕਿਉਂਕਿ ਹਰ ਵਰਗ ਆਪਣੀਆਂ ਹੱਕੀ ਮੰਗਾਂ ਨੂੰ ਲੈ ਸੜਕਾਂ 'ਤੇ ਧਰਨੇ ਦੇ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ...
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  1 day ago
ਮਹਿਲ ਕਲਾ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਇੱਕ ਹਫ਼ਤੇ 'ਚ ਕਰ ਦਿੱਤਾ .....
ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਡੈਮ ਮੁਲਾਜ਼ਮ, ਪ੍ਰਸ਼ਾਸਨ 'ਤੇ ਲਗਾਇਆ ਅਣਦੇਖੀ ਦਾ ਦੋਸ਼
. . .  1 day ago
ਪਠਾਨਕੋਟ, 20 ਮਾਰਚ (ਸੰਧੂ)- ਪ੍ਰਸ਼ਾਸਨ ਨੂੰ ਅੱਜ ਉਦੋਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਸਥਿਤ ਪਾਣੀ ਦੀ ਟੈਂਕੀ 'ਤੇ ਨੌਕਰੀ ਦੀ ਮੰਗ ਨੂੰ ਲੈ ਕੇ ਪੰਜ ਡੈਮ ਔਸਤੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਪਾਣੀ ਦੀ ਟੈਂਕੀ 'ਤੇ ਚੜ੍ਹਨ ਤੋਂ ਬਾਅਦ ਉਨ੍ਹਾਂ ....
ਕੌਣ ਹੈ ਅਰੂਸਾ ਆਲਮ, ਕਿਸ ਹੈਸੀਅਤ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਚ ਬੈਠੀ ਹੈ- ਬੀਰ ਦਵਿੰਦਰ ਸਿੰਘ
. . .  1 day ago
ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)- ਟਕਸਾਲੀ ਅਕਾਲੀ ਦਲ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼...
ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਿਚਾਲੇ ਹੋਇਆ ਗਠਜੋੜ
. . .  1 day ago
ਸ੍ਰੀਨਗਰ, 20 ਮਾਰਚ- ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਲੋਂ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਜਾਣਗੀਆਂ। ਨੈਸ਼ਨਲ ਕਾਨਫ਼ਰੰਸ ਦੇ ਨੇਤਾ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਅਤੇ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ...
ਮੇਰੇ ਨਾਲ ਮੰਤਰ ਉਚਾਰਨ ਦਾ ਮੁਕਾਬਲਾ ਕਰਕੇ ਦਿਖਾਉਣ ਮੋਦੀ ਤੇ ਸ਼ਾਹ - ਮਮਤਾ ਬੈਨਰਜੀ
. . .  1 day ago
ਨਵੀਂ ਦਿੱਲੀ, 20 ਮਾਰਚ - ਲੋਕ ਸਭਾ ਚੋਣਾਂ ਦਾ ਬਿਗਲ ਵਜਦੇ ਹੀ ਨੇਤਾਵਾਂ ਵਿਚਕਾਰ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਧਰਮ 'ਤੇ ਸਵਾਲ ਉਠਾਉਣ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਮਮਤਾ ਬੈਨਰਜੀ...
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਪੀ. ਐੱਨ. ਬੀ. ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਲੰਡਨ 'ਚ ਗ੍ਰਿਫ਼ਤਾਰ
. . .  1 day ago
ਤੁਰਕੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਐਡਵੋਕੇਟ ਲਾਡੀ 'ਯੰਗ ਲਾਇਰਜ਼ ਐਸੋਸੀਏਸ਼ਨ' ਦੇ ਬਣੇ ਪ੍ਰਧਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549
ਵਿਚਾਰ ਪ੍ਰਵਾਹ: ਹਰੇਕ ਦੇਸ਼ ਇਕ ਚੰਗੇ ਗੁਆਂਢੀ ਦੀ ਉਮੀਦ ਰੱਖਦਾ ਹੈ। -ਥਾਮਸ ਜੈਫਰਸਨ

ਬਰਨਾਲਾ

ਜਿੰਦਰਾ ਭੰਨ ਕੇ ਠੇਕਾ ਖੋਲ੍ਹੇ ਜਾਣ ਤੋਂ ਰੋਹ 'ਚ ਆਈਆਂ ਔਰਤਾਂ ਨੇ ਠੇਕੇ 'ਚ ਦਿੱਤਾ ਧਰਨਾ

ਮਹਿਲ ਕਲਾਂ, 19 ਮਈ (ਅਵਤਾਰ ਸਿੰਘ ਅਣਖੀ)-ਸਥਾਨਕ ਕਸਬੇ ਅੰਦਰ ਠੇਕੇਦਾਰ ਵੱਲੋਂ ਮਹਿਲ ਕਲਾਂ-ਖਿਆਲੀ ਲਿੰਕ ਸੜਕ 'ਤੇ ਲੋਕਾਂ ਦੇ ਵਿਰੋਧ ਦੇ ਬਾਵਜੂਦ ਰਿਹਾਇਸ਼ੀ ਇਲਾਕੇ ਦੇ ਨੇੜੇ ਖੋਲ੍ਹੇ ਗਏ ਠੇਕੇ ਨੂੰ ਚੁਕਵਾਉਣ ਲਈ ਪਿੰਡ ਵਾਸੀਆਂ ਤੇ ਠੇਕੇਦਾਰਾਂ ਵਿਚਕਾਰ ਚੱਲ ਰਹੇ ...

ਪੂਰੀ ਖ਼ਬਰ »

ਸ਼ਹਿਣਾ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਦੋ ਮਹੀਨੇ ਪਛੜ ਕੇ ਹੋਈ

 ਸ਼ਹਿਣਾ, 19 ਮਈ (ਸੁਰੇਸ਼ ਗੋਗੀ)-ਸਥਾਨਕ ਪੰਚਾਇਤੀ ਜ਼ਮੀਨ ਦੀ ਬੋਲੀ ਦੋ ਮਹੀਨੇ ਪਛੜਕੇ ਹੋਣ ਦੇ ਬਾਵਜੂਦ ਕਿਸੇ ਸੰਭਾਵੀ ਰੌਲੇ ਰੱਪੇ ਤੋਂ ਬਿਨਾਂ ਸੁੱਖ ਸਾਂਦ ਨਾਲ ਨੇਪਰੇ ਚੜ੍ਹ ਗਈ। ਪੰਚਾਇਤੀ ਜ਼ਮੀਨ ਦੀ ਬੋਲੀ ਜ਼ਿਆਦਾਤਰ ਪਹਿਲਾਂ ਤੋਂ ਕਾਸ਼ਤ ਕਰ ਰਹੇ ਕਿਸਾਨਾਂ ਨੇ ਹੀ ...

ਪੂਰੀ ਖ਼ਬਰ »

ਸ਼ਹਿਰ ਵਿਚ ਖੁੱਲ੍ਹੇ ਮੇਨ ਹੌਲ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਅਧਿਕਾਰੀ ਬੇਖ਼ਬਰ

ਤਪਾ ਮੰਡੀ, 19 ਮਈ (ਪ੍ਰਵੀਨ ਗਰਗ)-ਸਥਾਨਕ ਨਾਮਦੇਵ ਮਾਰਗ, ਬਾਬਾ ਮੱਠ ਰੋਡ ਤੇ ਘੜੈਲੀ ਰੋਡ 'ਤੇ ਖੁੱਲ੍ਹੇ ਮੇਨਹੋਲ ਜੋ ਕਿ ਬਿਨਾਂ ਢੱਕਣਾਂ ਤੋਂ ਹਨ ਅਕਸਰ ਹੀ ਹਾਦਸਿਆਂ ਦਾ ਕਾਰਨ ਬਣ ਰਹੇ ਹਨ | ਅਜਿਹਾ ਹੀ ਇਕ ਹਾਦਸਾ ਅੱਜ ਉਸ ਸਮੇਂ ਟਲ ਗਿਆ ਜਦੋਂ ਇਕ ਬਜ਼ੁਰਗ ਰਿਕਸ਼ਾ ਚਾਲਕ ...

ਪੂਰੀ ਖ਼ਬਰ »

ਕ੍ਰਿਕਟ ਮੈਚਾਂ 'ਤੇ ਦੜਾ ਸੱਟਾ ਲਗਾਉਣ ਵਾਲੇ 6 ਨੌਜਵਾਨਾਂ ਨੂੰ ਨਿਆਇਕ ਹਿਰਾਸਤ 'ਚ ਭੇਜਿਆ

ਬਰਨਾਲਾ, 19 ਮਈ (ਰਾਜ ਪਨੇਸਰ)-ਆਈ.ਪੀ.ਐਲ. ਕ੍ਰਿਕਟ ਮੈਚ 'ਤੇ ਸੱਟਾ ਲਾਉਣ ਵਾਲੇ 6 ਨੌਜਵਾਨਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ 'ਤੇ ਅੱਜ ਪੁਲਿਸ ਵੱਲੋਂ ਅਦਾਲਤ 'ਚ ਪੇਸ਼ ਕੀਤਾ ਗਿਆ ਜਿਨ੍ਹਾਂ ਨੂੰ ਅਦਾਲਤ ਨੇ 14 ਦਿਨਾਂ ਲਈ ਨਿਆਇਕ ਹਿਰਾਸਤ 'ਚ ਭੇਜਣ ਦਾ ਹੁਕਮ ਸੁਣਾਇਆ ਹੈ | ...

ਪੂਰੀ ਖ਼ਬਰ »

ਟਰੱਕ-ਟਰਾਲੇ ਦੀ ਟੱਕਰ 'ਚ 2 ਜ਼ਖ਼ਮੀ

ਬਰਨਾਲਾ, 19 ਮਈ (ਧਰਮਪਾਲ ਸਿੰਘ)-ਬਰਨਾਲਾ-ਸੰਗਰੂਰ ਮੁੱਖ ਮਾਰਗ 'ਤੇ ਸਥਿਤ ਟਾਂਡੀਆਂ ਵਾਲੇ ਢਾਬੇ ਨਜ਼ਦੀਕ ਅੱਜ ਸਵਖਤੇ ਤਿੰਨ ਕੁ ਵਜੇ ਟਰੱਕ ਤੇ ਟਰਾਲੇ ਦੀ ਹੋਈ ਆਹਮੋ-ਸਾਹਮਣੀ ਟੱਕਰ 'ਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ¢ ਘਟਨਾ ਸਥਾਨ ਤੋਂ ਪ੍ਰਾਪਤ ਕੀਤੀ ਜਾਣਕਾਰੀ ...

ਪੂਰੀ ਖ਼ਬਰ »

1 ਕਿੱਲੋ ਅਫ਼ੀਮ ਸਮੇਤ ਇਕ ਕਾਬੂ

ਤਪਾ ਮੰਡੀ, 19 ਮਈ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਇਕ ਵਿਅਕਤੀ ਨੂੰ 1 ਕਿੱਲੋ ਅਫ਼ੀਮ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਬਚਨ ਸਿੰਘ ਦੀ ਅਗਵਾਈ 'ਚ ਪੁਲਿਸ ਧੌਲ਼ਾ ਸਾਈਡ ਨਜ਼ਦੀਕ ਟਰਾਈਡੈਂਟ ...

ਪੂਰੀ ਖ਼ਬਰ »

ਚੋਰੀ ਕਰਦੇ ਚੋਰ ਨੂੰ ਰੰਗੇ ਹੱਥੀਂ ਫੜਿਆ

ਤਪਾ ਮੰਡੀ, 19 ਮਈ (ਪ੍ਰਵੀਨ ਗਰਗ)-ਤਪਾ ਮੰਡੀ ਵਿਚ ਕੁੱਝ ਦਿਨ ਪਹਿਲਾਂ ਹੋਈਆਂ ਚੋਰੀ ਦੀਆਂ ਘਟਨਾਵਾਂ ਕਾਰਨ ਜਿੱਥੇ ਲੋਕਾਂ 'ਚ ਸਹਿਮ ਹੈ ਉਥੇ ਪ੍ਰਸ਼ਾਸ਼ਨ ਦਾ ਡਰ ਨਾ ਹੋਣ ਕਾਰਨ ਚੋਰਾਂ ਦੇ ਹੌਸਲੇ ਦਿਨ ਪ੍ਰਤੀ ਦਿਨ ਬੁਲੰਦ ਹੋ ਰਹੇ ਹਨ | ਪਰ ਅੱਜ ਸਦਰ ਬਾਜ਼ਾਰ ਤਪਾ ਵਿਖੇ ...

ਪੂਰੀ ਖ਼ਬਰ »

ਬਰਨਾਲਾ ਦੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਤੇ ਬੰਦ ਹੋਣ ਦਾ ਸਮਾਂ ਤਬਦੀਲ

ਬਰਨਾਲਾ, 19 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਘਣਸ਼ਿਆਮ ਥੋਰੀ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਛੋਟੇ ਬੱਚਿਆਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ 20 ...

ਪੂਰੀ ਖ਼ਬਰ »

ਅਧਿਆਪਕਾਂ ਨਾਲ ਹੋਈ ਠੱਗੀ ਦੀ ਜਾਂਚ ਕਰਵਾਉਣ ਦੀ ਮੰਗ

ਬਰਨਾਲਾ, 19 ਮਈ (ਅਸ਼ੋਕ ਭਾਰਤੀ)-ਸਟੇਟ ਬੈਂਕ ਆਫ਼ ਪਟਿਆਲਾ ਮੇਨ ਬਰਾਂਚ ਜੋ ਕਿ ਹੁਣ ਸਟੇਟ ਬੈਂਕ ਆਫ਼ ਇੰਡੀਆ 'ਚ ਮਰਜ ਹੋ ਚੱੁਕੀ ਹੈ, ਵੱਲੋਂ ਪਿ੍ੰਸੀਪਲ ਸੰਜੇ ਸਿੰਗਲਾ ਤੇ ਉਨ੍ਹਾਂ ਦੀ ਪਤਨੀ ਬੋਨੀ ਗੁਪਤਾ ਦੋਵਾਂ ਨਾਲ 1 ਲੱਖ 5 ਹਜ਼ਾਰ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਨ੍ਹਾਂ ਅਧਿਆਪਕਾਂ ਦੀ ਲਗਭਗ ਇਕ ਲੱਖ ਤੋਂ ਉੱਪਰ ਦੀ ਰਾਸ਼ੀ ਡੇਬਿਟ ਕਾਰਡ ਰਾਹੀ ਕਢਵਾਈ ਗਈ ਹੈ | ਇਸ ਸਬੰਧੀ ਪੀੜਤ ਅਧਿਆਪਕ ਅਤੇ ਅਧਿਆਪਕ ਦਲ ਪੰਜਾਬ ਦੇ ਆਗੂ ਜਗਮੇਲ ਸਿੰਘ ਪੱਖੋ ਕਲਾਂ, ਹਰਬੰਸ ਸਿੰਘ ਬਰਨਾਲਾ, ਨਰਿੰਦਰ ਕੁਮਾਰ ਸ਼ਹਿਣਾ, ਦਿਨੇਸ਼ ਕੁਮਾਰ ਖੁੱਡੀ ਖ਼ੁਰਦ, ਸੁਖਚੈਨ ਸਿੰਘ ਜੇਠੂਕੇ, ਰਣਜੀਤ ਸਿੰਘ ਜੰਡੂ, ਤੇਜਿੰਦਰ ਸਿੰਘ ਜੰਡੂ, ਪ੍ਰਵੀਨ ਕੁਮਾਰ ਲੈਕਚਰਾਰ ਰਾਜਿੰਦਰਪਾਲ ਆਦਿ ਨੇ ਬੈਂਕ ਮੈਨੇਜਰ ਕੀਮਤੀ ਲਾਲ ਤੋਂ ਮੰਗ ਕੀਤੀ ਕਿ ਇਸ ਠੱਗੀ ਦੀ ਜਾਂਚ ਕੀਤੀ ਜਾਵੇ | ਇਸ ਠੱਗੀ ਬਾਰੇ ਅਧਿਆਪਕਾਂ ਦੇ ਵਫ਼ਦ ਨੇ ਐੱਸ.ਐੱਸ.ਪੀ. ਬਰਨਾਲਾ ਨੂੰ ਵੀ ਸੂਚਿਤ ਕਰ ਦਿੱਤਾ ਹੈ |


ਖ਼ਬਰ ਸ਼ੇਅਰ ਕਰੋ

ਅਦਾਲਤ 'ਚ ਜਾਅਲੀ ਦਸਤਾਵੇਜ਼ ਪੇਸ਼ ਕਰ ਕੇ ਜ਼ਮਾਨਤਾਂ ਦੇਣ ਵਾਲਾ ਜੇਲ੍ਹ ਭੇਜਿਆ

ਬਰਨਾਲਾ, 19 ਮਈ (ਧਰਮਪਾਲ ਸਿੰਘ)-ਸੀ.ਜੇ.ਐਮ. ਦੀ ਅਦਾਲਤ ਵਿਚ ਇਕ ਹੀ ਜਾਇਦਾਦ ਦੀਆ ਧੋਖਾਧੜੀ ਨਾਲ ਵੱਖ-ਵੱਖ ਕੇਸਾਂ 'ਚ ਫਸੇ ਵਿਅਕਤੀਆਂ ਦੀ ਜਾਅਲੀ ਦਸਤਾਵੇਜ਼ ਪੇਸ਼ ਕਰ ਕੇ ਜ਼ਮਾਨਤਾਂ ਦੇਣ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਬਰਨਾਲਾ ਨੇ ਇਕ ਵਿਅਕਤੀ ਿਖ਼ਲਾਫ਼ ਧੋਖਾਧੜੀ ...

ਪੂਰੀ ਖ਼ਬਰ »

ਵਿਆਹੁਤਾ ਵੱਲੋਂ ਸਹੁਰੇ ਪਰਿਵਾਰ 'ਤੇ ਕੁੱਟਮਾਰ ਦੇ ਦੋਸ਼

ਬਰਨਾਲਾ, 19 ਮਈ (ਧਰਮਪਾਲ ਸਿੰਘ)-ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਇੰਦਰਜੀਤ ਕੌਰ ਪੁੱਤਰੀ ਹਰਨੇਕ ਸਿੰਘ ਵਾਸੀ ਅਮਲਾ ਸਿੰਘ ਵਾਲਾ ਨੇ ਆਪਣੇ ਸਹੁਰੇ ਪਰਿਵਾਰ 'ਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਤੇ ਕੁੱਟਮਾਰ ਕਰਨ ਦੇ ਦੋਸ਼ ਲਾਏ ਹਨ | ਸਿਵਲ ਹਸਪਤਾਲ ਬਰਨਾਲਾ ...

ਪੂਰੀ ਖ਼ਬਰ »

ਕਿਸਾਨਾਂ ਨੇ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ ਡੀ.ਸੀ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 19 ਮਈ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਅੱਜ ਪਿੰਡ ਭੋਤਨਾ ਟੱਲੇਵਾਲ ਤੇ ਬੀਹਲੀ ਖ਼ੁਰਦ ਦੇ ਕਿਸਾਨਾਂ ਵੱਲੋਂ ਗੜੇਮਾਰੀ ਨਾਲ ਨੁਕਸਾਨੀਆਂ ਗਈਆਂ ਫ਼ਸਲਾਂ ਦੇ ਮੁਆਵਜ਼ੇ ਲਈ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਘਣਸ਼ਿਆਮ ...

ਪੂਰੀ ਖ਼ਬਰ »

ਅਧਿਆਪਕਾਂ ਦੇ ਮਸਲੇ ਹੱਲ ਕਰਨ ਦੀ ਮੰਗ

ਸੰਗਰੂਰ, 19 ਮਈ (ਬਿੱਟਾ, ਦਮਨ) - ਅਧਿਆਪਕ ਦਲ ਪੰਜਾਬ ਦੇ ਸੂਬਾ ਚੇਅਰਮੈਨ ਤੇਜਿੰਦਰ ਸਿੰਘ ਸੰਘਰੇੜੀ, ਸਰਪ੍ਰਸਤ ਹਰਪਾਲ ਸਿੰਘ ਤੇਜਾ, ਈਸ਼ਰ ਸਿੰਘ ਮੰਝਪੁਰ ਸੂਬਾ ਪ੍ਰਧਾਨ, ਅਮਰੀਕ ਸਿੰਘ ਹਥਨ, ਜ਼ਿਲ੍ਹਾ ਪ੍ਰਧਾਨ ਸੰਗਰੂਰ ਨੇ ਮੁੱਖ ਮੰਤਰੀ ਪੰਜਾਬ ਤੇ ਸਿੱਖਿਆ ਮੰਤਰੀ ...

ਪੂਰੀ ਖ਼ਬਰ »

ਭੌਤਿਕ ਵਿਗਿਆਨ ਦੇ ਲੈਕਚਰਾਰਾਂ ਨੰੂ ਸਟੇਸ਼ਨ ਅਲਾਟ ਕਰਨ ਦੀ ਮੰਗ

ਸੰਗਰੂਰ, 19 ਮਈ (ਬਿੱਟਾ, ਦਮਨ) - ਅਧਿਆਪਕ ਦਲ ਪੰਜਾਬ (ਜਹਾਂਗੀਰ) ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਵਤਾਰ ਸਿੰਘ ਢਢੋਗਲ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ 28 ਫਰਵਰੀ ਨੰੂ ਵੱਖ-ਵੱਖ ਵਿਸ਼ਿਆਂ ਦੇ ਮਾਸਟਰ ਕਾਡਰ ਤੋਂ ਲੈਕਚਰਾਰ ਪ੍ਰਮੋਟ ਕੀਤੇ ਗਏ ਸਨ, ਜਿਨ੍ਹਾਂ 'ਚੋਂ ਸਾਰੇ ...

ਪੂਰੀ ਖ਼ਬਰ »

ਚੈਰੀਟੇਬਲ ਹੋਮਿਓਪੈਥਿਕ ਡਿਸਪੈਂਸਰੀ ਸ਼ੁਰੂ

ਧੂਰੀ, 19 ਮਈ (ਸੰਜੇ ਲਹਿਰੀ) - ਐਸੋਸੀਏਸ਼ਨ ਫ਼ਾਰ ਸਾਇੰਟੇਫਿਕ ਰਿਸਰਚ ਇਨ ਹੋਮਿਉਪੈਥੀ ਦੇ ਸਕੱਤਰ ਡਾ. ਏ.ਐਸ.ਮਾਨ ਨੇ ਦੱਸਿਆ ਕਿ ਪਿੰਡ ਕਾਂਝਲੀ ਵਿਖੇ ਸਮਾਜਸੇਵੀ ਜੈ ਭਗਵਾਨ ਦੇ ਸਹਿਯੋਗ ਨਾਲ ਹੋਮਿਓਪੈਥਿਕ ਡਿਸਪੈਂਸਰੀ ਸ਼ੁਰੂ ਕੀਤੀ ਗਈ ਹੈ | ਜਿੱਥੇ ਹਰ ਵੀਰਵਾਰ ਡਾ. ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥਣਾਂ ਦਾ ਸਨਮਾਨ

ਸੰਦੌੜ, 19 ਮਈ (ਗੁਰਪ੍ਰੀਤ ਸਿੰਘ ਚੀਮਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਵਿਖੇ ਪਿ੍ੰਸੀਪਲ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਬਾਰ੍ਹਵੀਂ ਕਲਾਸ ਦੇ ਸਾਇੰਸ ਗਰੁੱਪ, ਆਰਟਸ ਤੇ ਕਾਮਰਸ ਗਰੁੱਪ 'ਚੋਂ ਕ੍ਰਮਵਾਰ ਪਹਿਲਾ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਮੀਟਿੰਗ 'ਚ ਵਿਚਾਰੇ ਮਸਲੇ

ਸੰਗਰੂਰ, 19 ਮਈ (ਬਿੱਟਾ, ਦਮਨ, ਪਸ਼ੌਰੀਆ) - ਇੰਪਲਾਈਜ ਫੈਡਰੇਸ਼ਨ ਪਾਵਰ ਕਾਰਪੋਰੇਸ਼ਨ ਦੀ ਮੀਟਿੰਗ ਜਥੇਬੰਦੀ ਪ੍ਰਧਾਨ ਹਰਮੇਸ਼ ਸਿੰਘ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਜਨਰਲ ਸਕੱਤਰ ਰਣਧੀਰ ਸਿੰਘ ਨੇ ਦੱਸਿਆ ਕਿ ਮੀਟਿੰਗ 'ਚ ਪਹਿਲਾਂ ਸੂਬਾ ਕਮੇਟੀ ਨੂੰ ਸੰਗਰੂਰ ...

ਪੂਰੀ ਖ਼ਬਰ »

ਹਿੰਸਾ ਤੇ ਅੱਤਵਾਦ ਦਾ ਡਟ ਕੇ ਵਿਰੋਧ ਕਰਨ ਦੀ ਸਹੁੰ ਚੁਕਾਈ

ਸੰਗਰੂਰ, 19 ਮਈ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਡੀਟੋਰੀਅਮ ਵਿਖੇ ਡਿਪਟੀ ਕਮਿਸ਼ਨਰ ਅਮਰਪ੍ਰਤਾਪ ਸਿੰਘ ਵਿਰਕ ਦੀ ਅਗਵਾਈ 'ਚ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਸਰਕਾਰੀ ਦਫ਼ਤਰਾਂ ਦੇ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ ਸਬੰਧੀ ਜ਼ਿਲ੍ਹੇ ਦੇ ਬੈਂਕ ਮੈਨੇਜਰਾਂ ਨਾਲ ਮੀਟਿੰਗ

ਬਰਨਾਲਾ, 19 ਮਈ (ਧਰਮਪਾਲ ਸਿੰਘ)-ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕੋਰਟ ਕੰਪਲੈਕਸ ਬਰਨਾਲਾ ਵਿਖੇ ਹੋਈ ਮੀਟਿੰਗ 'ਚ ਜ਼ਿਲ੍ਹੇ ਦੇ ਲੀਡ ਬੈਂਕ ਮੈਨੇਜਰ ਸਤੀਸ਼ ਸਿੰਗਲਾ ਤੇ ਹੋਰ ਵੱਖ-ਵੱਖ ਬੈਂਕਾਂ ਦੇ ਮੈਨੇਜਰਾਂ ਨੇ ...

ਪੂਰੀ ਖ਼ਬਰ »

ਖੇਡ ਜ਼ੋਨ ਚੰਨਣਵਾਲ ਟੂਰਨਾਮੈਂਟ ਕਮੇਟੀ ਦੀ ਚੋਣ

ਮਹਿਲ ਕਲਾਂ, 19 ਮਈ (ਅਵਤਾਰ ਸਿੰਘ ਅਣਖੀ)-ਖੇਡ ਜ਼ੋਨ ਚੰਨਣਵਾਲ ਅਧੀਨ ਪੈਂਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਅਹਿਮ ਮੀਟਿੰਗ ਪਿ੍ੰਸੀਪਲ ਬਲਵੰਤ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਸਬੰਧੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਹਾਕੀ ਖਿਡਾਰਨ ਨਵਜੋਤ ਕੌਰ ਜੋਤੀ ਦਾ ਵਿਸ਼ੇਸ਼ ਸਨਮਾਨ

ਮਹਿਲ ਕਲਾਂ, 19 ਮਈ (ਅਵਤਾਰ ਸਿੰਘ ਅਣਖੀ)-ਸਰਕਾਰੀ ਹਾਈ ਸਕੂਲ ਦੀਵਾਨਾ ਦੀ ਹੋਣਹਾਰ ਹਾਕੀ ਖਿਡਾਰਨ ਨਵਜੋਤ ਕੌਰ ਜੋਤੀ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਰਨਾਲਾ ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਤੰਤਰ ਕੁਮਾਰ ਦਾਨੀਆ ਵੱਲੋਂ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਜਥੇ: ਗੁਰਨਾਮ ਸਿੰਘ ਠੁੱਲੀਵਾਲ ਨੂੰ ਸ਼ਰਧਾਂਜਲੀਆਂ

ਮਹਿਲ ਕਲਾਂ, 19 ਮਈ (ਅਵਤਾਰ ਸਿੰਘ ਅਣਖੀ)-ਗੁਰਮਤਿ ਵਿਚਾਰਾਂ ਦੇ ਧਾਰਨੀ ਜਥੇਦਾਰ ਗੁਰਨਾਮ ਸਿੰਘ ਠੁੱਲੀਵਾਲ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਵੱਡਾ ਗੁਰਦੁਆਰਾ ਸਾਹਿਬ ਪਿੰਡ ਠੁੱਲੀਵਾਲ ਵਿਖੇ ਹੋਇਆ | ਸ਼੍ਰੀ ਸਹਿਜ ਪਾਠ ਦੇ ਭੋਗ ਉਪਰੰਤ ਭਾਈ ਹਰਬੰਸ ਸਿੰਘ ...

ਪੂਰੀ ਖ਼ਬਰ »

ਇਨਸਾਫ਼ ਦੀ ਆਸ ਨਾਲ ਗਏ ਨਾਗਰਿਕਾਂ ਨੂੰ ਕੀਤਾ ਜਾ ਰਿਹੈ ਨਜ਼ਰ ਅੰਦਾਜ਼

ਧਨੌਲਾ, 19 ਮਈ (ਜਤਿੰਦਰ ਸਿੰਘ ਧਨੌਲਾ)-ਇਨਸਾਫ਼ ਦੀ ਆਸ ਨਾਲ ਗਏ ਇਲਾਕਾ ਨਿਵਾਸੀਆਂ ਨੂੰ ਨਜ਼ਰ ਅੰਦਾਜ਼ ਕੀਤੇ ਜਾਣ ਕਰਕੇ ਥਾਣਾ ਧਨੌਲਾ ਦੇ ਅਧਿਕਾਰੀ ਚਰਚਾ ਦਾ ਵਿਸ਼ਾ ਬਣੇ ਹੋਏ ਹਨ | ਜਾਣਕਾਰੀ ਦਿੰਦਿਆਂ ਸ਼ਿਵ ਮੰਦਰ ਦੇ ਮੁੱਖ ਸੇਵਾਦਾਰ ਸ਼ਿੰਦਰਪੁਰੀ ਨੇ ਪੱਤਰਕਾਰਾਂ ...

ਪੂਰੀ ਖ਼ਬਰ »

ਮਾਮਲਾ ਸਬਸਿਡੀ ਵਾਲੇ ਯੰਤਰ ਬੀਜ ਨੂੰ ਲੇਟ ਵੰਡਣ ਦਾ ਨਾਈਟ੍ਰੋਜਨ ਖਾਦ ਲਈ ਖੇਤੀਬਾੜੀ ਵਿਭਾਗ ਵੱਲੋਂ ਵੰਡੇ ਜਾ ਰਹੇ ਸਬਸਿਡੀ ਵਾਲੇ ਯੰਤਰ ਦੇ ਬੀਜਾਂ ਦੀ ਚੁਫੇਰੇ ਚਰਚਾ

ਮਹਿਲ ਕਲਾਂ, 19 ਮਈ (ਤਰਸੇਮ ਸਿੰਘ ਚੰਨਣਵਾਲ)-ਕਿਸਾਨਾਂ ਨੂੰ ਸਹੀ ਸਮੇਂ ਠੀਕ ਨੁਕਤੇ ਦੱਸ ਖੇਤੀਬਾੜੀ ਦੇ ਧੰਦੇ 'ਚ ਸਫਲ ਬਣਾਉਣ ਵਾਲਾ ਪੰਜਾਬ ਸਰਕਾਰ ਦਾ ਖੇਤੀਬਾੜੀ ਵਿਭਾਗ ਖ਼ੁਦ ਆਪਣੇ ਮਾਰਗ ਤੋਂ ਭਟਕਦਾ ਹੋਇਆ ਨਜ਼ਰ ਆ ਰਿਹਾ ਹੈ | ਭਾਵੇਂ ਪੰਜਾਬ ਸਰਕਾਰ ਵੱਲੋਂ ਹਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਅੱਗੋਂ ਕੂੜੇ ਦਾ ਡੰਪ ਚੁਕਵਾਉਣ ਲਈ ਸਮਾਜ ਸੇਵੀ ਸੰਸਥਾਵਾਂ ਵੱਲੋਂ ਰੋਸ ਪ੍ਰਦਰਸ਼ਨ

ਬਰਨਾਲਾ, 19 ਮਈ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਸਿਵਲ ਹਸਪਤਾਲ ਬਰਨਾਲਾ ਦੇ ਅੱਗੇ ਪਿਆ ਕੂੜੇ ਦਾ ਡੰਪ ਚੁਕਵਾਉਣ ਲਈ ਸੂਰਿਆਵੰਸ਼ੀ ਖੱਤਰੀ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ ਦੀ ਅਗਵਾਈ ਹੇਠ ਪ੍ਰਸ਼ਾਸਨ ...

ਪੂਰੀ ਖ਼ਬਰ »

ਮਾਈਨਿੰਗ ਐਕਟ ਦੇ ਦੋਸ਼ 'ਚ 4 ਿਖ਼ਲਾਫ਼ ਮਾਮਲਾ ਦਰਜ

ਬਰਨਾਲਾ/ਹੰਡਿਆਇਆ, 19 ਮਈ (ਧਰਮਪਾਲ ਸਿੰਘ/ਗੁਰਜੀਤ ਸਿੰਘ ਖੁੱਡੀ)-ਸਦਰ ਪੁਲਿਸ ਨੇ ਮਾਈਨਿੰਗ ਐਕਟ ਦੇ ਦੋਸ਼ 'ਚ ਇਕ ਔਰਤ ਸਮੇਤ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਸ: ਕੁਲਦੀਪ ਸਿੰਘ ਨੇ ...

ਪੂਰੀ ਖ਼ਬਰ »

ਮੀਰੀ ਪੀਰੀ ਖ਼ਾਲਸਾ ਕਾਲਜ ਦਾ ਐਮ. ਐੱਸ. ਆਈ. ਟੀ. ਦਾ ਨਤੀਜਾ 100 ਪ੍ਰਤੀਸ਼ਤ ਰਿਹਾ

ਭਦੌੜ, 19 ਮਈ (ਵਿਨੋਦ ਕਲਸੀ/ਰਜਿੰਦਰ ਬੱਤਾ)-ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਐਮ. ਐੱਸ. ਆਈ. ਟੀ. (ਐਲ. ਈ.) ਸਮੈਸਟਰ ਤੀਜੇ ਦਾ ਨਤੀਜਾ ਸੌ ਫੀਸਦੀ ਆਇਆ ਹੈ | ਪਿ੍ੰਸੀਪਲ ਡਾ, ਸੁਖਦੇਵ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਨਤੀਜੇ ਅਨੁਸਾਰ ...

ਪੂਰੀ ਖ਼ਬਰ »

ਖ਼ਾਲਸਾ ਨੇ ਸ੍ਰੀ ਹਜ਼ੂਰ ਸਾਹਿਬ ਦੇ ਲੰਗਰਾਂ ਲਈ ਟਰੱਕ ਕੀਤੇ ਰਵਾਨਾ

ਹੰਡਿਆਇਆ, 19 ਮਈ (ਗੁਰਜੀਤ ਸਿੰਘ ਖੁੱਡੀ)-ਸਥਾਨਕ ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਅਬਚਲ ਨਗਰ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ (ਮਹਾਂਰਾਸ਼ਟਰ) ਦੇ ਲੰਗਰਾਂ ਲਈ 2 ਟਰੱਕ ਕਣਕ ਰਸਦ ਦੇ ਮੈਂਬਰ ਸ਼ੋ੍ਰਮਣੀ ਕਮੇਟੀ ਭਾਈ ਪਰਮਜੀਤ ਸਿੰਘ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਦੇ ਐਮ. ਐੱਸ. ਸੀ. (ਆਈ.ਟੀ.) ਦੇ ਸ਼ਾਨਦਾਰ ਨਤੀਜੇ

ਮਹਿਲ ਕਲਾਂ, 19 ਮਈ (ਅਵਤਾਰ ਸਿੰਘ ਅਣਖੀ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਗਹਿਲ (ਬਰਨਾਲਾ) ਦੀਆਂ ਵਿਦਿਆਰਥਣਾਂ ਨੇ ਚੰਗੇ ਨਤੀਜਿਆਂ ਦੀ ਪਰੰਪਰਾ ਨੂੰ ਅੱਗੇ ਵਧਾਉਂਦਿਆਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਐਲਾਨੇ ਐਮ. ਐੱਸ. ਸੀ. (ਆਈ.ਟੀ.) ਦੇ ਨਤੀਜਿਆਂ 'ਚ ਚੰਗੇ ...

ਪੂਰੀ ਖ਼ਬਰ »

ਗੁ: ਕਾਲਾਮਲ੍ਹਾ ਸਾਹਿਬ ਵਿਖੇ ਅਕਾਲੀ ਦਲ ਦੀ ਹਲਕਾ ਪੱਧਰੀ ਮੀਟਿੰਗ

ਮਹਿਲ ਕਲਾਂ, 19 ਮਈ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਪੱਧਰੀ ਅਹਿਮ ਮੀਟਿੰਗ ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ ਦੀ ਅਗਵਾਈ ਹੇਠ ਇਤਿਹਾਸਿਕ ਗੁਰਦੁਆਰਾ ਸਿੱਧਸਰ ਕਾਲਾਮਲ੍ਹਾ ਛਾਪਾ ਵਿਖੇ ਹੋਈ | ਇਸ ਮੌਕੇ ਇਲਾਕੇ ਭਰ ਦੇ ਆਗੂਆਂ, ਵਰਕਰਾਂ ਨੇ ...

ਪੂਰੀ ਖ਼ਬਰ »

ਰਾਈਟਵੇ ਏਅਰਿਲੰਕਸ ਨੇ ਵਿਦਿਆਰਥਣ ਦਾ ਨਿਊਜ਼ੀਲੈਂਡ ਦਾ ਸਟੱਡੀ ਵੀਜ਼ਾ ਲਗਵਾਇਆ

ਬਰਨਾਲਾ, 19 ਮਈ (ਗੁਰਪ੍ਰੀਤ ਸਿੰਘ ਲਾਡੀ)-ਰਾਈਟਵੇ ਏਅਰਲਿੰਕਸ ਸੰਸਥਾ ਜੋ ਕਿ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਆਸਾਨੀ ਨਾਲ ਪੂਰਾ ਕਰ ਰਹੀ ਹੈ ਅਤੇ ਜਿੱਥੇ ਅੱਜ ਦੀ ਤਰੀਕ 'ਚ ਨਿਊਜ਼ੀਲੈਂਡ ਦੇ ਸਟੂਡੈਂਟ ਵੀਜ਼ੇ ਸਖ਼ਤ ਕੀਤੇ ਗਏ ਹਨ ਉਸ ਦੇ ਬਾਵਜੂਦ ...

ਪੂਰੀ ਖ਼ਬਰ »

ਜ਼ੋਨ ਪੱਧਰੀ ਮੁਕਾਬਲਿਆਂ 'ਚੋਂ ਜੇਤੂ ਵਿਦਿਆਰਥਣਾਂ ਦਾ ਸਨਮਾਨ

ਭਦੌੜ, 19 ਮਈ (ਵਿਨੋਦ ਕਲਸੀ/ਰਜਿੰਦਰ ਬੱਤਾ)- ਜ਼ਿਲ੍ਹਾ ਸਿੱਖਿਆ ਅਫ਼ਸਰ ਸੀਨੀਅਰ ਸੈਕੰਡਰੀ ਬਰਨਾਲਾ ਸਰਬਜੀਤ ਸਿੰਘ ਤੂਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਏ ਗਏ ਜੋਨ ਪੱਧਰੀ ਮੁਕਾਬਲਿਆਂ 'ਚ ਸ਼ਹੀਦ ਜਸ਼ਨਦੀਪ ਸਿੰਘ ਸਰਾਂ ਸਰਕਾਰੀ ਹਾਈ ਸਕੂਲ ਨੈਣੇਵਾਲ ਦੀਆਂ ...

ਪੂਰੀ ਖ਼ਬਰ »

ਹੁਣ ਪਟਿਆਲਾ 'ਚ ਹੋਣਗੇ ਗੋਡੇ ਬਗੈਰ ਆਪ੍ਰੇਸ਼ਨ ਤੋਂ ਠੀਕ

ਜਲੰਧਰ, 19 ਮਈ (ਜਸਪਾਲ ਸਿੰਘ)-ਪ੍ਰਾਚੀਨ ਕਾਲ ਤੋਂ ਭਾਰਤ ਦੀ ਆਯੁਰਵੈਦ ਚਿਕਿਤਸਾ ਪ੍ਰਣਾਲੀ ਨਵੀਆਂ ਖੋਜਾਂ ਅਨੁਸਾਰ ਵੱਖ-ਵੱਖ ਬਿਮਾਰੀਆਂ ਲਈ ਰਾਮਬਾਣ ਸਾਬਤ ਹੋ ਰਹੀ ਹੈ | ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐਮ. ਡੀ. ਰਣਦੀਪ ਸਿੱਧੂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਤੰਬਾਕੂਨੋਸ਼ੀ ਿਖ਼ਲਾਫ਼ ਲੋਕਾਾ ਨੰੂ ਜਾਗਰੂਕ ਕਰਨ ਲਈ ਸਿਵਲ ਸਰਜਨ ਨੇ ਬੱਸ ਨੰੂ ਝੰਡੀ ਦੇ ਕੇ ਕੀਤਾ ਰਵਾਨਾ

ਬਰਨਾਲਾ, 19 ਮਈ (ਧਰਮਪਾਲ ਸਿੰਘ)-ਤੰਬਾਕੂਨੋਸ਼ੀ ਿਖ਼ਲਾਫ਼ ਲੋਕਾਾ ਨੰੂ ਜਾਗਰੂਕ ਕਰਨ ਲਈ ਮੋਬਾਈਲ ਮੈਡੀਕਲ ਯੂਨਿਟ ਦੀ ਬੱਸ ਨੰੂ ਸਿਵਲ ਸਰਜਨ ਬਰਨਾਲਾ ਡਾ. ਸੰਪੂਰਨ ਸਿੰਘ ਵੱਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ...

ਪੂਰੀ ਖ਼ਬਰ »

ਮਾਮਲਾ ਰਿਹਾਇਸ਼ੀ ਖੇਤਰ 'ਚ ਪੋਲਟਰੀ ਫਾਰਮ ਬਣਾਉਣ ਦਾ

ਬਰਨਾਲਾ, 19 ਮਈ (ਗੁਰਪ੍ਰੀਤ ਸਿੰਘ ਲਾਡੀ)-ਸਥਾਨਕ ਨਾਈਵਾਲਾ ਰੋਡ 'ਤੇ ਗੁਰਦੁਆਰਾ ਮਨੀਸਰ ਸਾਹਿਬ ਨਜ਼ਦੀਕ ਰਿਹਾਇਸ਼ੀ ਖੇਤਰ 'ਚ ਬਣਾਏ ਜਾ ਰਹੇ ਪੋਲਟਰੀ ਫਾਰਮ ਦੇ ਮਾਮਲੇ 'ਚ ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਐਨ.ਓ.ਸੀ. ਰੱਦ ਕਰਨ ਦਾ ਹੁਕਮ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਐਨ.ਓ.ਸੀ. ਰੱਦ ਕਰਨ ਦੇ ਹੁਕਮ
ਮਾਮਲਾ ਰਿਹਾਇਸ਼ੀ ਖੇਤਰ 'ਚ ਪੋਲਟਰੀ ਫਾਰਮ ਬਣਾਉਣ ਦਾ

ਬਰਨਾਲਾ, 19 ਮਈ (ਗੁਰਪ੍ਰੀਤ ਸਿੰਘ ਲਾਡੀ)-ਸਥਾਨਕ ਨਾਈਵਾਲਾ ਰੋਡ 'ਤੇ ਗੁਰਦੁਆਰਾ ਮਨੀਸਰ ਸਾਹਿਬ ਨਜ਼ਦੀਕ ਰਿਹਾਇਸ਼ੀ ਖੇਤਰ 'ਚ ਬਣਾਏ ਜਾ ਰਹੇ ਪੋਲਟਰੀ ਫਾਰਮ ਦੇ ਮਾਮਲੇ 'ਚ ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਐਨ.ਓ.ਸੀ. ਰੱਦ ਕਰਨ ਦਾ ਹੁਕਮ ...

ਪੂਰੀ ਖ਼ਬਰ »

ਜਬਰ-ਜਨਾਹ ਤੋਂ ਬਾਅਦ ਮਰਨ ਲਈ ਮਜਬੂਰ ਕਰਨ ਵਾਲਾ ਨੌਜਵਾਨ ਪੁਲਿਸ ਅੜਿੱਕੇ

ਬਰਨਾਲਾ, 19 ਮਈ (ਰਾਜ ਪਨੇਸਰ)-ਥਾਣਾ ਸਿਟੀ ਵੱਲੋਂ ਜਬਰ ਜਨਾਹ ਕਰਕੇ ਲੜਕੀ ਨੂੰ ਮਰਨ ਲਈ ਮਜਬੂਰ ਕਰਨ ਵਾਲੇ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐੱਸ.ਐੱਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀਂ ਇਕ ਲੜਕੀ ਨਾਲ ਜਬਰ ...

ਪੂਰੀ ਖ਼ਬਰ »

ਅਕਾਲੀ ਦਲ ਦੇ ਇਕਾਈ ਪ੍ਰਧਾਨ ਨੇ ਸ਼ਹਿਣਾ ਦੇ ਬੈਂਕ ਮੈਨੇਜਰ 'ਤੇ ਕਾਗ਼ਜ਼ ਪਾੜਨ ਦੇ ਲਗਾਏ ਦੋਸ਼

ਸ਼ਹਿਣਾ, 19 ਮਈ (ਸੁਰੇਸ਼ ਗੋਗੀ)-ਸ਼ਹਿਣਾ ਦੇ ਅਕਾਲੀ ਆਗੂ ਨੇ ਸ਼ਹਿਣਾ ਪੰਚਾਇਤ ਦੀ ਹਾਜ਼ਰੀ 'ਚ ਸ਼ਹਿਣਾ ਬੈਂਕ ਦੇ ਇਾਕ ਮੈਨੇਜਰ 'ਤੇ ਜ਼ਰੂਰੀ ਕਾਗ਼ਜ਼ ਪਾੜਨ ਦੇ ਦੋਸ਼ ਲਗਾਏ ਹਨ ਤੇ ਮਾੜਾ ਵਿਵਹਾਰ ਕੀਤੇ ਜਾਣ ਬਾਰੇ ਵੀ ਆਖਿਆ ਹੈ | ਜਾਣਕਾਰੀ ਦਿੰਦਿਆਂ ਜਗਤਾਰ ਸਿੰਘ ਝੱਜ ...

ਪੂਰੀ ਖ਼ਬਰ »

ਵਿਰਾਸਤੀ ਦਰਵਾਜ਼ੇ ਦੇ ਨਵ-ਨਿਰਮਾਣ ਦਾ ਕਾਰਜ ਸ਼ੁਰੂ

ਲੌਾਗੋਵਾਲ­ 19 ਮਈ (ਵਿਨੋਦ)-ਪਿੰਡ ਬੁੱਗਰਾਂ ਦੀ ਗ੍ਰਾਮ ਪੰਚਾਇਤ ਨੇ ਪਿੰਡ ਵਿਖੇ ਮੌਜੂਦ ਦਹਾਕਿਆਂ ਪੁਰਾਣੇ ਵਿਰਾਸਤੀ ਦਰਵਾਜ਼ੇ ਨੂੰ ਸੰਭਾਲਣ ਦਾ ਕਾਰਜ ਆਰੰਭ ਕੀਤਾ ਹੈ | ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਪਿੰਡ ਬੁੱਗਰਾਂ ਦੇ ਸਰਪੰਚ ਕੁਲਦੀਪ ਸਿੰਘ ...

ਪੂਰੀ ਖ਼ਬਰ »

ਕੋਚਿੰਗ ਕੇਂਦਰ ਰੋਹੀੜਾ ਦੇ ਮੁੱਕੇਬਾਜ਼ਾਂ ਦੀ ਚੜ੍ਹਤ

ਕੁੱਪ ਕਲਾਂ, 19 ਮਈ (ਰਵਿੰਦਰ ਸਿੰਘ ਬਿੰਦਰਾ) - ਪਿਛਲੇ ਦਿਨੀਂ ਸੰਸਾਰਪੁਰ (ਜਲੰਧਰ) ਵਿਖੇ ਹੋਈ ਜੂਨੀਅਰ ਤੇ ਸਬ ਜੂਨੀਅਰ ਰਾਜ ਪੱਧਰੀ ਬਾਕਸਿੰਗ ਚੈਂਪੀਅਨਸ਼ਿਪ 'ਚ ਕੋਚਿੰਗ ਕੇਂਦਰ ਰੋਹੀੜਾ ਦੇ ਮੁੱਕੇਬਾਜ਼ਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੋ ਤਗਮੇ ਜਿੱਤ ...

ਪੂਰੀ ਖ਼ਬਰ »

ਚਿੱਟ ਫ਼ੰਡ ਕੰਪਨੀਆਂ ਬਣਾ ਕੇ ਕਰੋੜਾਂ ਦੀ ਠੱਗੀ ਮਾਰਨ ਵਾਲੇ ਏਜੰਟਾਂ ਿਖ਼ਲਾਫ਼ ਮੁਕੱਦਮੇ ਦਰਜ ਕਰਨ ਦੀ ਮੰਗ

ਛਾਜਲੀ, 19 ਮਈ (ਕੁਲਦੀਪ ਸ਼ਰਮਾ)-ਹਲਕੇ ਦੇ ਸਭ ਤੋਂ ਵੱਡੇ ਪਿੰਡ ਛਾਜਲੀ ਵਿਖੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਚਿੱਟ ਫ਼ੰਡ ਕੰਪਨੀਆਂ ਦੇ ਸ਼ਿਕਾਰ ਵੱਡੀ ਗਿਣਤੀ 'ਚ ਪੁੱਜੇ ਲੋਕਾਂ ਨੇ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਿਖ਼ਲਾਫ ਨਾਅਰੇਬਾਜ਼ੀ ਕੀਤੀ | ਇਸ ...

ਪੂਰੀ ਖ਼ਬਰ »

ਛੋਟੇ ਕਿਸਾਨਾਂ ਵੱਲੋਂ ਪਸ਼ੂ-ਪਾਲਣ ਤੇ ਸਹਾਇਕ ਧੰਦਿਆਂ ਲਈ ਮੋਟਰ ਕੁਨੈਕਸ਼ਨ ਦੇਣ ਦੀ ਮੰਗ

ਤਪਾ ਮੰਡੀ, 19 ਮਈ (ਯਾਦਵਿੰਦਰ ਸਿੰਘ ਤਪਾ, ਵਿਜੇ ਸ਼ਰਮਾ)-ਇਸ ਖੇਤਰ ਦੇ ਛੋਟੇ ਕਿਸਾਨਾਂ ਦੀ ਮੰਗ ਹੈ ਕਿ ਉਨ੍ਹਾਂ ਨੰੂ ਵੀ ਖੇਤਾਂ ਲਈ ਝੋਨੇ ਦੀ ਲਵਾਈ ਤੋਂ ਪਹਿਲਾਂ ਬਿਜਲੀ ਮੋਟਰਾਂ ਦੇ ਕੁਨੈਕਸ਼ਨ ਦਿੱਤੇ ਜਾਣ | ਛੋਟੇ ਕਿਸਾਨਾਂ ਨੇ ਦੋਸ਼ ਲਾਇਆ ਕਿ ਪਿਛਲੀ ਸਰਕਾਰ ਨੇ ...

ਪੂਰੀ ਖ਼ਬਰ »

ਛਾਪਾ ਮਾਰਨ ਗਈ ਸਿਹਤ ਵਿਭਾਗ ਦੀ ਟੀਮ ਨਾਲ ਝੋਲਾ ਛਾਪ ਡਾਕਟਰ ਵੱਲੋਂ ਦੁਰਵਿਵਹਾਰ, ਮਾਮਲਾ ਦਰਜ

ਖਨੌਰੀ, 19 ਮਈ (ਬਲਵਿੰਦਰ ਸਿੰਘ ਥਿੰਦ)-ਪੁਲਿਸ ਥਾਣਾ ਖਨੌਰੀ ਨੇ ਪਿੰਡ ਗੁਲਾੜੀ ਦੇ ਇਕ ਝੋਲਾ ਛਾਪ ਡਾਕਟਰ ਵੱਲੋਂ ਸਿਹਤ ਵਿਭਾਗ ਦੀ ਛਾਪਾਮਾਰੀ ਟੀਮ ਨਾਲ ਦੁਰਵਿਵਹਾਰ ਕਰਨ, ਸਰਕਾਰੀ ਡਿਊਟੀ 'ਚ ਵਿਘਨ ਪਾਏ ਜਾਣ ਤੇ ਅਧਿਕਾਰੀਆਂ ਦੇ ਹੱਥਾਂ 'ਚ ਫੜੇ ਦਸਤਾਵੇਜ਼ ਪਾੜੇ ਜਾਣ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX