ਮਹਿਲ ਕਲਾਂ, 19 ਮਈ (ਅਵਤਾਰ ਸਿੰਘ ਅਣਖੀ)-ਸਥਾਨਕ ਕਸਬੇ ਅੰਦਰ ਠੇਕੇਦਾਰ ਵੱਲੋਂ ਮਹਿਲ ਕਲਾਂ-ਖਿਆਲੀ ਲਿੰਕ ਸੜਕ 'ਤੇ ਲੋਕਾਂ ਦੇ ਵਿਰੋਧ ਦੇ ਬਾਵਜੂਦ ਰਿਹਾਇਸ਼ੀ ਇਲਾਕੇ ਦੇ ਨੇੜੇ ਖੋਲ੍ਹੇ ਗਏ ਠੇਕੇ ਨੂੰ ਚੁਕਵਾਉਣ ਲਈ ਪਿੰਡ ਵਾਸੀਆਂ ਤੇ ਠੇਕੇਦਾਰਾਂ ਵਿਚਕਾਰ ਚੱਲ ਰਹੇ ...
ਸ਼ਹਿਣਾ, 19 ਮਈ (ਸੁਰੇਸ਼ ਗੋਗੀ)-ਸਥਾਨਕ ਪੰਚਾਇਤੀ ਜ਼ਮੀਨ ਦੀ ਬੋਲੀ ਦੋ ਮਹੀਨੇ ਪਛੜਕੇ ਹੋਣ ਦੇ ਬਾਵਜੂਦ ਕਿਸੇ ਸੰਭਾਵੀ ਰੌਲੇ ਰੱਪੇ ਤੋਂ ਬਿਨਾਂ ਸੁੱਖ ਸਾਂਦ ਨਾਲ ਨੇਪਰੇ ਚੜ੍ਹ ਗਈ। ਪੰਚਾਇਤੀ ਜ਼ਮੀਨ ਦੀ ਬੋਲੀ ਜ਼ਿਆਦਾਤਰ ਪਹਿਲਾਂ ਤੋਂ ਕਾਸ਼ਤ ਕਰ ਰਹੇ ਕਿਸਾਨਾਂ ਨੇ ਹੀ ...
ਤਪਾ ਮੰਡੀ, 19 ਮਈ (ਪ੍ਰਵੀਨ ਗਰਗ)-ਸਥਾਨਕ ਨਾਮਦੇਵ ਮਾਰਗ, ਬਾਬਾ ਮੱਠ ਰੋਡ ਤੇ ਘੜੈਲੀ ਰੋਡ 'ਤੇ ਖੁੱਲ੍ਹੇ ਮੇਨਹੋਲ ਜੋ ਕਿ ਬਿਨਾਂ ਢੱਕਣਾਂ ਤੋਂ ਹਨ ਅਕਸਰ ਹੀ ਹਾਦਸਿਆਂ ਦਾ ਕਾਰਨ ਬਣ ਰਹੇ ਹਨ | ਅਜਿਹਾ ਹੀ ਇਕ ਹਾਦਸਾ ਅੱਜ ਉਸ ਸਮੇਂ ਟਲ ਗਿਆ ਜਦੋਂ ਇਕ ਬਜ਼ੁਰਗ ਰਿਕਸ਼ਾ ਚਾਲਕ ...
ਬਰਨਾਲਾ, 19 ਮਈ (ਰਾਜ ਪਨੇਸਰ)-ਆਈ.ਪੀ.ਐਲ. ਕ੍ਰਿਕਟ ਮੈਚ 'ਤੇ ਸੱਟਾ ਲਾਉਣ ਵਾਲੇ 6 ਨੌਜਵਾਨਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ 'ਤੇ ਅੱਜ ਪੁਲਿਸ ਵੱਲੋਂ ਅਦਾਲਤ 'ਚ ਪੇਸ਼ ਕੀਤਾ ਗਿਆ ਜਿਨ੍ਹਾਂ ਨੂੰ ਅਦਾਲਤ ਨੇ 14 ਦਿਨਾਂ ਲਈ ਨਿਆਇਕ ਹਿਰਾਸਤ 'ਚ ਭੇਜਣ ਦਾ ਹੁਕਮ ਸੁਣਾਇਆ ਹੈ | ...
ਬਰਨਾਲਾ, 19 ਮਈ (ਧਰਮਪਾਲ ਸਿੰਘ)-ਬਰਨਾਲਾ-ਸੰਗਰੂਰ ਮੁੱਖ ਮਾਰਗ 'ਤੇ ਸਥਿਤ ਟਾਂਡੀਆਂ ਵਾਲੇ ਢਾਬੇ ਨਜ਼ਦੀਕ ਅੱਜ ਸਵਖਤੇ ਤਿੰਨ ਕੁ ਵਜੇ ਟਰੱਕ ਤੇ ਟਰਾਲੇ ਦੀ ਹੋਈ ਆਹਮੋ-ਸਾਹਮਣੀ ਟੱਕਰ 'ਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ¢ ਘਟਨਾ ਸਥਾਨ ਤੋਂ ਪ੍ਰਾਪਤ ਕੀਤੀ ਜਾਣਕਾਰੀ ...
ਤਪਾ ਮੰਡੀ, 19 ਮਈ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਇਕ ਵਿਅਕਤੀ ਨੂੰ 1 ਕਿੱਲੋ ਅਫ਼ੀਮ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਬਚਨ ਸਿੰਘ ਦੀ ਅਗਵਾਈ 'ਚ ਪੁਲਿਸ ਧੌਲ਼ਾ ਸਾਈਡ ਨਜ਼ਦੀਕ ਟਰਾਈਡੈਂਟ ...
ਤਪਾ ਮੰਡੀ, 19 ਮਈ (ਪ੍ਰਵੀਨ ਗਰਗ)-ਤਪਾ ਮੰਡੀ ਵਿਚ ਕੁੱਝ ਦਿਨ ਪਹਿਲਾਂ ਹੋਈਆਂ ਚੋਰੀ ਦੀਆਂ ਘਟਨਾਵਾਂ ਕਾਰਨ ਜਿੱਥੇ ਲੋਕਾਂ 'ਚ ਸਹਿਮ ਹੈ ਉਥੇ ਪ੍ਰਸ਼ਾਸ਼ਨ ਦਾ ਡਰ ਨਾ ਹੋਣ ਕਾਰਨ ਚੋਰਾਂ ਦੇ ਹੌਸਲੇ ਦਿਨ ਪ੍ਰਤੀ ਦਿਨ ਬੁਲੰਦ ਹੋ ਰਹੇ ਹਨ | ਪਰ ਅੱਜ ਸਦਰ ਬਾਜ਼ਾਰ ਤਪਾ ਵਿਖੇ ...
ਬਰਨਾਲਾ, 19 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਘਣਸ਼ਿਆਮ ਥੋਰੀ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਛੋਟੇ ਬੱਚਿਆਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ 20 ...
ਬਰਨਾਲਾ, 19 ਮਈ (ਅਸ਼ੋਕ ਭਾਰਤੀ)-ਸਟੇਟ ਬੈਂਕ ਆਫ਼ ਪਟਿਆਲਾ ਮੇਨ ਬਰਾਂਚ ਜੋ ਕਿ ਹੁਣ ਸਟੇਟ ਬੈਂਕ ਆਫ਼ ਇੰਡੀਆ 'ਚ ਮਰਜ ਹੋ ਚੱੁਕੀ ਹੈ, ਵੱਲੋਂ ਪਿ੍ੰਸੀਪਲ ਸੰਜੇ ਸਿੰਗਲਾ ਤੇ ਉਨ੍ਹਾਂ ਦੀ ਪਤਨੀ ਬੋਨੀ ਗੁਪਤਾ ਦੋਵਾਂ ਨਾਲ 1 ਲੱਖ 5 ਹਜ਼ਾਰ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ...
ਬਰਨਾਲਾ, 19 ਮਈ (ਧਰਮਪਾਲ ਸਿੰਘ)-ਸੀ.ਜੇ.ਐਮ. ਦੀ ਅਦਾਲਤ ਵਿਚ ਇਕ ਹੀ ਜਾਇਦਾਦ ਦੀਆ ਧੋਖਾਧੜੀ ਨਾਲ ਵੱਖ-ਵੱਖ ਕੇਸਾਂ 'ਚ ਫਸੇ ਵਿਅਕਤੀਆਂ ਦੀ ਜਾਅਲੀ ਦਸਤਾਵੇਜ਼ ਪੇਸ਼ ਕਰ ਕੇ ਜ਼ਮਾਨਤਾਂ ਦੇਣ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਬਰਨਾਲਾ ਨੇ ਇਕ ਵਿਅਕਤੀ ਿਖ਼ਲਾਫ਼ ਧੋਖਾਧੜੀ ...
ਬਰਨਾਲਾ, 19 ਮਈ (ਧਰਮਪਾਲ ਸਿੰਘ)-ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਇੰਦਰਜੀਤ ਕੌਰ ਪੁੱਤਰੀ ਹਰਨੇਕ ਸਿੰਘ ਵਾਸੀ ਅਮਲਾ ਸਿੰਘ ਵਾਲਾ ਨੇ ਆਪਣੇ ਸਹੁਰੇ ਪਰਿਵਾਰ 'ਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਤੇ ਕੁੱਟਮਾਰ ਕਰਨ ਦੇ ਦੋਸ਼ ਲਾਏ ਹਨ | ਸਿਵਲ ਹਸਪਤਾਲ ਬਰਨਾਲਾ ...
ਬਰਨਾਲਾ, 19 ਮਈ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਅੱਜ ਪਿੰਡ ਭੋਤਨਾ ਟੱਲੇਵਾਲ ਤੇ ਬੀਹਲੀ ਖ਼ੁਰਦ ਦੇ ਕਿਸਾਨਾਂ ਵੱਲੋਂ ਗੜੇਮਾਰੀ ਨਾਲ ਨੁਕਸਾਨੀਆਂ ਗਈਆਂ ਫ਼ਸਲਾਂ ਦੇ ਮੁਆਵਜ਼ੇ ਲਈ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਘਣਸ਼ਿਆਮ ...
ਸੰਗਰੂਰ, 19 ਮਈ (ਬਿੱਟਾ, ਦਮਨ) - ਅਧਿਆਪਕ ਦਲ ਪੰਜਾਬ ਦੇ ਸੂਬਾ ਚੇਅਰਮੈਨ ਤੇਜਿੰਦਰ ਸਿੰਘ ਸੰਘਰੇੜੀ, ਸਰਪ੍ਰਸਤ ਹਰਪਾਲ ਸਿੰਘ ਤੇਜਾ, ਈਸ਼ਰ ਸਿੰਘ ਮੰਝਪੁਰ ਸੂਬਾ ਪ੍ਰਧਾਨ, ਅਮਰੀਕ ਸਿੰਘ ਹਥਨ, ਜ਼ਿਲ੍ਹਾ ਪ੍ਰਧਾਨ ਸੰਗਰੂਰ ਨੇ ਮੁੱਖ ਮੰਤਰੀ ਪੰਜਾਬ ਤੇ ਸਿੱਖਿਆ ਮੰਤਰੀ ...
ਸੰਗਰੂਰ, 19 ਮਈ (ਬਿੱਟਾ, ਦਮਨ) - ਅਧਿਆਪਕ ਦਲ ਪੰਜਾਬ (ਜਹਾਂਗੀਰ) ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਵਤਾਰ ਸਿੰਘ ਢਢੋਗਲ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ 28 ਫਰਵਰੀ ਨੰੂ ਵੱਖ-ਵੱਖ ਵਿਸ਼ਿਆਂ ਦੇ ਮਾਸਟਰ ਕਾਡਰ ਤੋਂ ਲੈਕਚਰਾਰ ਪ੍ਰਮੋਟ ਕੀਤੇ ਗਏ ਸਨ, ਜਿਨ੍ਹਾਂ 'ਚੋਂ ਸਾਰੇ ...
ਧੂਰੀ, 19 ਮਈ (ਸੰਜੇ ਲਹਿਰੀ) - ਐਸੋਸੀਏਸ਼ਨ ਫ਼ਾਰ ਸਾਇੰਟੇਫਿਕ ਰਿਸਰਚ ਇਨ ਹੋਮਿਉਪੈਥੀ ਦੇ ਸਕੱਤਰ ਡਾ. ਏ.ਐਸ.ਮਾਨ ਨੇ ਦੱਸਿਆ ਕਿ ਪਿੰਡ ਕਾਂਝਲੀ ਵਿਖੇ ਸਮਾਜਸੇਵੀ ਜੈ ਭਗਵਾਨ ਦੇ ਸਹਿਯੋਗ ਨਾਲ ਹੋਮਿਓਪੈਥਿਕ ਡਿਸਪੈਂਸਰੀ ਸ਼ੁਰੂ ਕੀਤੀ ਗਈ ਹੈ | ਜਿੱਥੇ ਹਰ ਵੀਰਵਾਰ ਡਾ. ...
ਸੰਦੌੜ, 19 ਮਈ (ਗੁਰਪ੍ਰੀਤ ਸਿੰਘ ਚੀਮਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਵਿਖੇ ਪਿ੍ੰਸੀਪਲ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਬਾਰ੍ਹਵੀਂ ਕਲਾਸ ਦੇ ਸਾਇੰਸ ਗਰੁੱਪ, ਆਰਟਸ ਤੇ ਕਾਮਰਸ ਗਰੁੱਪ 'ਚੋਂ ਕ੍ਰਮਵਾਰ ਪਹਿਲਾ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ...
ਸੰਗਰੂਰ, 19 ਮਈ (ਬਿੱਟਾ, ਦਮਨ, ਪਸ਼ੌਰੀਆ) - ਇੰਪਲਾਈਜ ਫੈਡਰੇਸ਼ਨ ਪਾਵਰ ਕਾਰਪੋਰੇਸ਼ਨ ਦੀ ਮੀਟਿੰਗ ਜਥੇਬੰਦੀ ਪ੍ਰਧਾਨ ਹਰਮੇਸ਼ ਸਿੰਘ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਜਨਰਲ ਸਕੱਤਰ ਰਣਧੀਰ ਸਿੰਘ ਨੇ ਦੱਸਿਆ ਕਿ ਮੀਟਿੰਗ 'ਚ ਪਹਿਲਾਂ ਸੂਬਾ ਕਮੇਟੀ ਨੂੰ ਸੰਗਰੂਰ ...
ਸੰਗਰੂਰ, 19 ਮਈ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਡੀਟੋਰੀਅਮ ਵਿਖੇ ਡਿਪਟੀ ਕਮਿਸ਼ਨਰ ਅਮਰਪ੍ਰਤਾਪ ਸਿੰਘ ਵਿਰਕ ਦੀ ਅਗਵਾਈ 'ਚ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਸਰਕਾਰੀ ਦਫ਼ਤਰਾਂ ਦੇ ...
ਬਰਨਾਲਾ, 19 ਮਈ (ਧਰਮਪਾਲ ਸਿੰਘ)-ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕੋਰਟ ਕੰਪਲੈਕਸ ਬਰਨਾਲਾ ਵਿਖੇ ਹੋਈ ਮੀਟਿੰਗ 'ਚ ਜ਼ਿਲ੍ਹੇ ਦੇ ਲੀਡ ਬੈਂਕ ਮੈਨੇਜਰ ਸਤੀਸ਼ ਸਿੰਗਲਾ ਤੇ ਹੋਰ ਵੱਖ-ਵੱਖ ਬੈਂਕਾਂ ਦੇ ਮੈਨੇਜਰਾਂ ਨੇ ...
ਮਹਿਲ ਕਲਾਂ, 19 ਮਈ (ਅਵਤਾਰ ਸਿੰਘ ਅਣਖੀ)-ਖੇਡ ਜ਼ੋਨ ਚੰਨਣਵਾਲ ਅਧੀਨ ਪੈਂਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਅਹਿਮ ਮੀਟਿੰਗ ਪਿ੍ੰਸੀਪਲ ਬਲਵੰਤ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਸਬੰਧੀ ...
ਮਹਿਲ ਕਲਾਂ, 19 ਮਈ (ਅਵਤਾਰ ਸਿੰਘ ਅਣਖੀ)-ਸਰਕਾਰੀ ਹਾਈ ਸਕੂਲ ਦੀਵਾਨਾ ਦੀ ਹੋਣਹਾਰ ਹਾਕੀ ਖਿਡਾਰਨ ਨਵਜੋਤ ਕੌਰ ਜੋਤੀ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਰਨਾਲਾ ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਤੰਤਰ ਕੁਮਾਰ ਦਾਨੀਆ ਵੱਲੋਂ ਵਿਸ਼ੇਸ਼ ਤੌਰ ...
ਮਹਿਲ ਕਲਾਂ, 19 ਮਈ (ਅਵਤਾਰ ਸਿੰਘ ਅਣਖੀ)-ਗੁਰਮਤਿ ਵਿਚਾਰਾਂ ਦੇ ਧਾਰਨੀ ਜਥੇਦਾਰ ਗੁਰਨਾਮ ਸਿੰਘ ਠੁੱਲੀਵਾਲ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਵੱਡਾ ਗੁਰਦੁਆਰਾ ਸਾਹਿਬ ਪਿੰਡ ਠੁੱਲੀਵਾਲ ਵਿਖੇ ਹੋਇਆ | ਸ਼੍ਰੀ ਸਹਿਜ ਪਾਠ ਦੇ ਭੋਗ ਉਪਰੰਤ ਭਾਈ ਹਰਬੰਸ ਸਿੰਘ ...
ਧਨੌਲਾ, 19 ਮਈ (ਜਤਿੰਦਰ ਸਿੰਘ ਧਨੌਲਾ)-ਇਨਸਾਫ਼ ਦੀ ਆਸ ਨਾਲ ਗਏ ਇਲਾਕਾ ਨਿਵਾਸੀਆਂ ਨੂੰ ਨਜ਼ਰ ਅੰਦਾਜ਼ ਕੀਤੇ ਜਾਣ ਕਰਕੇ ਥਾਣਾ ਧਨੌਲਾ ਦੇ ਅਧਿਕਾਰੀ ਚਰਚਾ ਦਾ ਵਿਸ਼ਾ ਬਣੇ ਹੋਏ ਹਨ | ਜਾਣਕਾਰੀ ਦਿੰਦਿਆਂ ਸ਼ਿਵ ਮੰਦਰ ਦੇ ਮੁੱਖ ਸੇਵਾਦਾਰ ਸ਼ਿੰਦਰਪੁਰੀ ਨੇ ਪੱਤਰਕਾਰਾਂ ...
ਮਹਿਲ ਕਲਾਂ, 19 ਮਈ (ਤਰਸੇਮ ਸਿੰਘ ਚੰਨਣਵਾਲ)-ਕਿਸਾਨਾਂ ਨੂੰ ਸਹੀ ਸਮੇਂ ਠੀਕ ਨੁਕਤੇ ਦੱਸ ਖੇਤੀਬਾੜੀ ਦੇ ਧੰਦੇ 'ਚ ਸਫਲ ਬਣਾਉਣ ਵਾਲਾ ਪੰਜਾਬ ਸਰਕਾਰ ਦਾ ਖੇਤੀਬਾੜੀ ਵਿਭਾਗ ਖ਼ੁਦ ਆਪਣੇ ਮਾਰਗ ਤੋਂ ਭਟਕਦਾ ਹੋਇਆ ਨਜ਼ਰ ਆ ਰਿਹਾ ਹੈ | ਭਾਵੇਂ ਪੰਜਾਬ ਸਰਕਾਰ ਵੱਲੋਂ ਹਰ ...
ਬਰਨਾਲਾ, 19 ਮਈ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਸਿਵਲ ਹਸਪਤਾਲ ਬਰਨਾਲਾ ਦੇ ਅੱਗੇ ਪਿਆ ਕੂੜੇ ਦਾ ਡੰਪ ਚੁਕਵਾਉਣ ਲਈ ਸੂਰਿਆਵੰਸ਼ੀ ਖੱਤਰੀ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ ਦੀ ਅਗਵਾਈ ਹੇਠ ਪ੍ਰਸ਼ਾਸਨ ...
ਬਰਨਾਲਾ/ਹੰਡਿਆਇਆ, 19 ਮਈ (ਧਰਮਪਾਲ ਸਿੰਘ/ਗੁਰਜੀਤ ਸਿੰਘ ਖੁੱਡੀ)-ਸਦਰ ਪੁਲਿਸ ਨੇ ਮਾਈਨਿੰਗ ਐਕਟ ਦੇ ਦੋਸ਼ 'ਚ ਇਕ ਔਰਤ ਸਮੇਤ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਸ: ਕੁਲਦੀਪ ਸਿੰਘ ਨੇ ...
ਭਦੌੜ, 19 ਮਈ (ਵਿਨੋਦ ਕਲਸੀ/ਰਜਿੰਦਰ ਬੱਤਾ)-ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਐਮ. ਐੱਸ. ਆਈ. ਟੀ. (ਐਲ. ਈ.) ਸਮੈਸਟਰ ਤੀਜੇ ਦਾ ਨਤੀਜਾ ਸੌ ਫੀਸਦੀ ਆਇਆ ਹੈ | ਪਿ੍ੰਸੀਪਲ ਡਾ, ਸੁਖਦੇਵ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਨਤੀਜੇ ਅਨੁਸਾਰ ...
ਹੰਡਿਆਇਆ, 19 ਮਈ (ਗੁਰਜੀਤ ਸਿੰਘ ਖੁੱਡੀ)-ਸਥਾਨਕ ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਅਬਚਲ ਨਗਰ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ (ਮਹਾਂਰਾਸ਼ਟਰ) ਦੇ ਲੰਗਰਾਂ ਲਈ 2 ਟਰੱਕ ਕਣਕ ਰਸਦ ਦੇ ਮੈਂਬਰ ਸ਼ੋ੍ਰਮਣੀ ਕਮੇਟੀ ਭਾਈ ਪਰਮਜੀਤ ਸਿੰਘ ਖ਼ਾਲਸਾ ਨੇ ਮੁੱਖ ਗ੍ਰੰਥੀ ਭਾਈ ਗੁਲਾਬ ਸਿੰਘ ਦੇ ਅਰਦਾਸ ਕਰਨ ਉਪਰੰਤ ਰਵਾਨਾ ਕੀਤੇ | ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ਦੇ ਪਿੰਡਾਂ ਵਿਚੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਣਕ ਇਕੱਠੀ ਕਰਕੇ ਲੰਗਰਾਂ ਲਈ ਭੇਜੀ ਗਈ ਹੈ | ਉਨ੍ਹਾਂ ਕਿਹਾ ਕਿ ਇਹ ਸੇਵਾ ਸੰਗਤਾਂ ਦੇ ਸਹਿਯੋਗ ਨਾਲ 2005 ਤੋਂ ਨਿਰੰਤਰ ਜਾਰੀ ਹੈ | ਇਸ ਮੌਕੇ ਮੈਨੇਜਰ ਕੁਲਵਿੰਦਰ ਸਿੰਘ, ਮੈਨੇਜਰ ਚਰਨ ਸਿੰਘ, ਮੀਤ ਮੈਨੇਜਰ ਸਰਬਜੀਤ ਸਿੰਘ, ਇੰਦਰਪਾਲ ਸਿੰਘ ਦਿਉਲ, ਐਕਸੀਅਨ ਸੁਖਵਿੰਦਰ ਸਿੰਘ, ਸਰਪੰਚ ਦਰਸ਼ਨ ਸਿੰਘ ਦੁੱਲਟ, ਗੁਰਜੰਟ ਸਿੰਘ ਬਰਨਾਲਾ, ਨਿਰਮਲ ਸਿੰਘ ਦੁੱਲਟ, ਗੁਰਜੀਤ ਸਿੰਘ ਰਾਮਣਵਾਸੀਆ, ਗੁਰਮੀਤ ਸਿੰਘ ਮੀਤਾ, ਹਾਕਮ ਸਿੰਘ ਭਰੀ ਬਲਕਾਰ ਕੰਬਾਈਨ ਵਾਲੇ, ਮਾ: ਗੁਰਮੇਲ ਸਿੰਘ ਭੱਦਲਵੱਡ, ਕੁਲਵੰਤ ਸਿੰਘ ਦੁੱਲਟ, ਗੁਰਮੇਲ ਸਿੰਘ ਦੁੱਲਟ ਆੜ੍ਹਤੀਆ, ਐਮ.ਸੀ. ਸੁਖਪਾਲ ਸਿੰਘ ਰੁਪਾਣਾ, ਬੇਅੰਤ ਸਿੰਘ ਧਾਲੀਵਾਲ, ਸਾਬਕਾ ਪ੍ਰਧਾਨ ਸੁਰਿੰਦਰ ਸਿੰਘ, ਨਾਹਰ ਸਿੰਘ ਥਾਣੇਦਾਰ, ਗੁਰਜੰਟ ਸਿੰਘ ਸੋਨਾ, ਬਲਵੀਰ ਸਿੰਘ ਜਾਗਲ, ਬੀਬੀ ਸੁਰਜੀਤ ਕੌਰ , ਸਿਮਰਜੀਤ ਸਿੰਘ ਖੁੱਡੀ, ਲਖਵਿੰਦਰ ਸਿੰਘ ਖੁੱਡੀ, ਬਲਜਿੰਦਰ ਸਿੰਘ ਆਦਿ ਸ਼ਾਮਿਲ ਸਨ |
ਮਹਿਲ ਕਲਾਂ, 19 ਮਈ (ਅਵਤਾਰ ਸਿੰਘ ਅਣਖੀ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਗਹਿਲ (ਬਰਨਾਲਾ) ਦੀਆਂ ਵਿਦਿਆਰਥਣਾਂ ਨੇ ਚੰਗੇ ਨਤੀਜਿਆਂ ਦੀ ਪਰੰਪਰਾ ਨੂੰ ਅੱਗੇ ਵਧਾਉਂਦਿਆਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਐਲਾਨੇ ਐਮ. ਐੱਸ. ਸੀ. (ਆਈ.ਟੀ.) ਦੇ ਨਤੀਜਿਆਂ 'ਚ ਚੰਗੇ ...
ਮਹਿਲ ਕਲਾਂ, 19 ਮਈ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਪੱਧਰੀ ਅਹਿਮ ਮੀਟਿੰਗ ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ ਦੀ ਅਗਵਾਈ ਹੇਠ ਇਤਿਹਾਸਿਕ ਗੁਰਦੁਆਰਾ ਸਿੱਧਸਰ ਕਾਲਾਮਲ੍ਹਾ ਛਾਪਾ ਵਿਖੇ ਹੋਈ | ਇਸ ਮੌਕੇ ਇਲਾਕੇ ਭਰ ਦੇ ਆਗੂਆਂ, ਵਰਕਰਾਂ ਨੇ ...
ਬਰਨਾਲਾ, 19 ਮਈ (ਗੁਰਪ੍ਰੀਤ ਸਿੰਘ ਲਾਡੀ)-ਰਾਈਟਵੇ ਏਅਰਲਿੰਕਸ ਸੰਸਥਾ ਜੋ ਕਿ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਆਸਾਨੀ ਨਾਲ ਪੂਰਾ ਕਰ ਰਹੀ ਹੈ ਅਤੇ ਜਿੱਥੇ ਅੱਜ ਦੀ ਤਰੀਕ 'ਚ ਨਿਊਜ਼ੀਲੈਂਡ ਦੇ ਸਟੂਡੈਂਟ ਵੀਜ਼ੇ ਸਖ਼ਤ ਕੀਤੇ ਗਏ ਹਨ ਉਸ ਦੇ ਬਾਵਜੂਦ ...
ਭਦੌੜ, 19 ਮਈ (ਵਿਨੋਦ ਕਲਸੀ/ਰਜਿੰਦਰ ਬੱਤਾ)- ਜ਼ਿਲ੍ਹਾ ਸਿੱਖਿਆ ਅਫ਼ਸਰ ਸੀਨੀਅਰ ਸੈਕੰਡਰੀ ਬਰਨਾਲਾ ਸਰਬਜੀਤ ਸਿੰਘ ਤੂਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਏ ਗਏ ਜੋਨ ਪੱਧਰੀ ਮੁਕਾਬਲਿਆਂ 'ਚ ਸ਼ਹੀਦ ਜਸ਼ਨਦੀਪ ਸਿੰਘ ਸਰਾਂ ਸਰਕਾਰੀ ਹਾਈ ਸਕੂਲ ਨੈਣੇਵਾਲ ਦੀਆਂ ...
ਜਲੰਧਰ, 19 ਮਈ (ਜਸਪਾਲ ਸਿੰਘ)-ਪ੍ਰਾਚੀਨ ਕਾਲ ਤੋਂ ਭਾਰਤ ਦੀ ਆਯੁਰਵੈਦ ਚਿਕਿਤਸਾ ਪ੍ਰਣਾਲੀ ਨਵੀਆਂ ਖੋਜਾਂ ਅਨੁਸਾਰ ਵੱਖ-ਵੱਖ ਬਿਮਾਰੀਆਂ ਲਈ ਰਾਮਬਾਣ ਸਾਬਤ ਹੋ ਰਹੀ ਹੈ | ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐਮ. ਡੀ. ਰਣਦੀਪ ਸਿੱਧੂ ਨੇ ਦੱਸਿਆ ਕਿ ...
ਬਰਨਾਲਾ, 19 ਮਈ (ਧਰਮਪਾਲ ਸਿੰਘ)-ਤੰਬਾਕੂਨੋਸ਼ੀ ਿਖ਼ਲਾਫ਼ ਲੋਕਾਾ ਨੰੂ ਜਾਗਰੂਕ ਕਰਨ ਲਈ ਮੋਬਾਈਲ ਮੈਡੀਕਲ ਯੂਨਿਟ ਦੀ ਬੱਸ ਨੰੂ ਸਿਵਲ ਸਰਜਨ ਬਰਨਾਲਾ ਡਾ. ਸੰਪੂਰਨ ਸਿੰਘ ਵੱਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ...
ਬਰਨਾਲਾ, 19 ਮਈ (ਗੁਰਪ੍ਰੀਤ ਸਿੰਘ ਲਾਡੀ)-ਸਥਾਨਕ ਨਾਈਵਾਲਾ ਰੋਡ 'ਤੇ ਗੁਰਦੁਆਰਾ ਮਨੀਸਰ ਸਾਹਿਬ ਨਜ਼ਦੀਕ ਰਿਹਾਇਸ਼ੀ ਖੇਤਰ 'ਚ ਬਣਾਏ ਜਾ ਰਹੇ ਪੋਲਟਰੀ ਫਾਰਮ ਦੇ ਮਾਮਲੇ 'ਚ ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਐਨ.ਓ.ਸੀ. ਰੱਦ ਕਰਨ ਦਾ ਹੁਕਮ ...
ਬਰਨਾਲਾ, 19 ਮਈ (ਗੁਰਪ੍ਰੀਤ ਸਿੰਘ ਲਾਡੀ)-ਸਥਾਨਕ ਨਾਈਵਾਲਾ ਰੋਡ 'ਤੇ ਗੁਰਦੁਆਰਾ ਮਨੀਸਰ ਸਾਹਿਬ ਨਜ਼ਦੀਕ ਰਿਹਾਇਸ਼ੀ ਖੇਤਰ 'ਚ ਬਣਾਏ ਜਾ ਰਹੇ ਪੋਲਟਰੀ ਫਾਰਮ ਦੇ ਮਾਮਲੇ 'ਚ ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਐਨ.ਓ.ਸੀ. ਰੱਦ ਕਰਨ ਦਾ ਹੁਕਮ ...
ਬਰਨਾਲਾ, 19 ਮਈ (ਰਾਜ ਪਨੇਸਰ)-ਥਾਣਾ ਸਿਟੀ ਵੱਲੋਂ ਜਬਰ ਜਨਾਹ ਕਰਕੇ ਲੜਕੀ ਨੂੰ ਮਰਨ ਲਈ ਮਜਬੂਰ ਕਰਨ ਵਾਲੇ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐੱਸ.ਐੱਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀਂ ਇਕ ਲੜਕੀ ਨਾਲ ਜਬਰ ...
ਸ਼ਹਿਣਾ, 19 ਮਈ (ਸੁਰੇਸ਼ ਗੋਗੀ)-ਸ਼ਹਿਣਾ ਦੇ ਅਕਾਲੀ ਆਗੂ ਨੇ ਸ਼ਹਿਣਾ ਪੰਚਾਇਤ ਦੀ ਹਾਜ਼ਰੀ 'ਚ ਸ਼ਹਿਣਾ ਬੈਂਕ ਦੇ ਇਾਕ ਮੈਨੇਜਰ 'ਤੇ ਜ਼ਰੂਰੀ ਕਾਗ਼ਜ਼ ਪਾੜਨ ਦੇ ਦੋਸ਼ ਲਗਾਏ ਹਨ ਤੇ ਮਾੜਾ ਵਿਵਹਾਰ ਕੀਤੇ ਜਾਣ ਬਾਰੇ ਵੀ ਆਖਿਆ ਹੈ | ਜਾਣਕਾਰੀ ਦਿੰਦਿਆਂ ਜਗਤਾਰ ਸਿੰਘ ਝੱਜ ...
ਲੌਾਗੋਵਾਲ 19 ਮਈ (ਵਿਨੋਦ)-ਪਿੰਡ ਬੁੱਗਰਾਂ ਦੀ ਗ੍ਰਾਮ ਪੰਚਾਇਤ ਨੇ ਪਿੰਡ ਵਿਖੇ ਮੌਜੂਦ ਦਹਾਕਿਆਂ ਪੁਰਾਣੇ ਵਿਰਾਸਤੀ ਦਰਵਾਜ਼ੇ ਨੂੰ ਸੰਭਾਲਣ ਦਾ ਕਾਰਜ ਆਰੰਭ ਕੀਤਾ ਹੈ | ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਪਿੰਡ ਬੁੱਗਰਾਂ ਦੇ ਸਰਪੰਚ ਕੁਲਦੀਪ ਸਿੰਘ ...
ਕੁੱਪ ਕਲਾਂ, 19 ਮਈ (ਰਵਿੰਦਰ ਸਿੰਘ ਬਿੰਦਰਾ) - ਪਿਛਲੇ ਦਿਨੀਂ ਸੰਸਾਰਪੁਰ (ਜਲੰਧਰ) ਵਿਖੇ ਹੋਈ ਜੂਨੀਅਰ ਤੇ ਸਬ ਜੂਨੀਅਰ ਰਾਜ ਪੱਧਰੀ ਬਾਕਸਿੰਗ ਚੈਂਪੀਅਨਸ਼ਿਪ 'ਚ ਕੋਚਿੰਗ ਕੇਂਦਰ ਰੋਹੀੜਾ ਦੇ ਮੁੱਕੇਬਾਜ਼ਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੋ ਤਗਮੇ ਜਿੱਤ ...
ਛਾਜਲੀ, 19 ਮਈ (ਕੁਲਦੀਪ ਸ਼ਰਮਾ)-ਹਲਕੇ ਦੇ ਸਭ ਤੋਂ ਵੱਡੇ ਪਿੰਡ ਛਾਜਲੀ ਵਿਖੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਚਿੱਟ ਫ਼ੰਡ ਕੰਪਨੀਆਂ ਦੇ ਸ਼ਿਕਾਰ ਵੱਡੀ ਗਿਣਤੀ 'ਚ ਪੁੱਜੇ ਲੋਕਾਂ ਨੇ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਿਖ਼ਲਾਫ ਨਾਅਰੇਬਾਜ਼ੀ ਕੀਤੀ | ਇਸ ...
ਤਪਾ ਮੰਡੀ, 19 ਮਈ (ਯਾਦਵਿੰਦਰ ਸਿੰਘ ਤਪਾ, ਵਿਜੇ ਸ਼ਰਮਾ)-ਇਸ ਖੇਤਰ ਦੇ ਛੋਟੇ ਕਿਸਾਨਾਂ ਦੀ ਮੰਗ ਹੈ ਕਿ ਉਨ੍ਹਾਂ ਨੰੂ ਵੀ ਖੇਤਾਂ ਲਈ ਝੋਨੇ ਦੀ ਲਵਾਈ ਤੋਂ ਪਹਿਲਾਂ ਬਿਜਲੀ ਮੋਟਰਾਂ ਦੇ ਕੁਨੈਕਸ਼ਨ ਦਿੱਤੇ ਜਾਣ | ਛੋਟੇ ਕਿਸਾਨਾਂ ਨੇ ਦੋਸ਼ ਲਾਇਆ ਕਿ ਪਿਛਲੀ ਸਰਕਾਰ ਨੇ ...
ਖਨੌਰੀ, 19 ਮਈ (ਬਲਵਿੰਦਰ ਸਿੰਘ ਥਿੰਦ)-ਪੁਲਿਸ ਥਾਣਾ ਖਨੌਰੀ ਨੇ ਪਿੰਡ ਗੁਲਾੜੀ ਦੇ ਇਕ ਝੋਲਾ ਛਾਪ ਡਾਕਟਰ ਵੱਲੋਂ ਸਿਹਤ ਵਿਭਾਗ ਦੀ ਛਾਪਾਮਾਰੀ ਟੀਮ ਨਾਲ ਦੁਰਵਿਵਹਾਰ ਕਰਨ, ਸਰਕਾਰੀ ਡਿਊਟੀ 'ਚ ਵਿਘਨ ਪਾਏ ਜਾਣ ਤੇ ਅਧਿਕਾਰੀਆਂ ਦੇ ਹੱਥਾਂ 'ਚ ਫੜੇ ਦਸਤਾਵੇਜ਼ ਪਾੜੇ ਜਾਣ ...
Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX