ਤਾਜਾ ਖ਼ਬਰਾਂ


ਹਰਿਆਣਾ ਦੇ 11 ਜ਼ਿਲ੍ਹਿਆਂ 'ਚ ਤਿੰਨ ਦਿਨਾਂ ਤੱਕ ਇੰਟਰਨੈੱਟ ਸੇਵਾਵਾਂ ਬੰਦ
. . .  1 day ago
ਚੰਡੀਗੜ੍ਹ, 24 ਨਵੰਬਰ (ਬਰਾੜ) - ਜੀਂਦ 'ਚ ਹੋਏ ਟਕਰਾਅ ਨੂੰ ਦੇਖਦਿਆਂ ਹਰਿਆਣਾ ਸਰਕਾਰ ਨੇ 11 ਜ਼ਿਲ੍ਹਿਆਂ 'ਚ ਅਗਲੇ ਤਿੰਨ ਦਿਨ ਲਈ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤਿਆਂ...
ਲੰਡਨ ਦੇ ਆਕਸਫੋਰਡ ਸਰਕਸ ਸਟੇਸ਼ਨ 'ਤੇ ਹਾਦਸਾ
. . .  1 day ago
ਲੰਡਨ, 24 ਨਵੰਬਰ- ਸੂਤਰਾਂ ਮੁਤਾਬਿਕ ਲੰਡਨ ਦੇ ਔਕਸਫੋਰਡ ਸਰਕਸ ਸਟੇਸ਼ਨ 'ਤੇ ਹਾਦਸਾ ਹੋਣ ਦੀ ਖ਼ਬਰ...
ਬ੍ਰਿਟਿਸ਼ ਹਾਈ ਕਮਿਸ਼ਨ ਦੀ ਟੀਮ ਨੇ ਜੌਹਲ ਤੇ ਜਿੰਮੀ ਨਾਲ ਕੀਤੀ ਮੁਲਾਕਾਤ
. . .  1 day ago
ਲੁਧਿਆਣਾ, 24 ਨਵੰਬਰ- ਬ੍ਰਿਟਿਸ਼ ਹਾਈ ਕਮਿਸ਼ਨ ਦੀ ਤਿੰਨ ਮੈਂਬਰੀ ਟੀਮ ਨੇ ਹਿੰਦੂ ਨੇਤਾਵਾਂ ਦੀ ਹੱਤਿਆ ਦੇ ਮਾਮਲੇ 'ਚ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਜਗਤਾਰ ਸਿੰਘ ਜੌਹਲ ਤੇ ਤਲਜੀਤ ਸਿੰਘ ਜਿੰਮੀ...
ਸੁਰੱਖਿਆ ਕੰਪਨੀ ਦਾ ਗਾਰਡ 1 ਕਰੋੜ ਲੈ ਕੇ ਫ਼ਰਾਰ
. . .  1 day ago
ਗੁਰੂਗ੍ਰਾਮ, 24 ਨਵੰਬਰ- ਗੁਰੂਗ੍ਰਾਮ ਦੇ ਇੱਕ ਮਾਲ ਦੇ ਏ.ਟੀ.ਐਮ. 'ਚ ਪੈਸੇ ਪਾਉਣ ਗਿਆ ਇੱਕ ਸੁਰੱਖਿਆ ਕੰਪਨੀ ਦਾ ਗਾਰਡ ਇੱਕ ਕਰੋੜ ਦੀ ਰਾਸੀ ਲੈ ਕੇ ਫ਼ਰਾਰ ਹੋ ਗਿਆ ਹੈ। ਪੁਲਿਸ ਨੇ ਮਾਮਲਾ ਦਰਜ...
ਹੰਦਵਾੜਾ 'ਚ ਲਸ਼ਕਰ ਦੇ ਦੋ ਅੱਤਵਾਦੀ ਗ੍ਰਿਫ਼ਤਾਰ
. . .  1 day ago
ਕੁਪਵਾੜਾ, 24 ਨਵੰਬਰ- ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ ਤੋਂ ਸੁਰੱਖਿਆ ਬਲਾਂ ਨੇ ਲਸ਼ਕਰ-ਏ- ਤੋਇਬਾ ਦੇ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਰਾਈਫ਼ਲ ਤੇ 2...
ਮੁੰਬਈ ਦੇ ਜ਼ੈਵਰੀ ਬਾਜ਼ਾਰ 'ਚ ਲੱਗੀ ਅੱਗ
. . .  1 day ago
ਮੁੰਬਈ, 24 ਨਵੰਬਰ - ਇੱਥੋਂ ਦੇ ਜ਼ੈਵਰੀ ਬਾਜ਼ਾਰ 'ਚ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਬੁਝਾਊ ਦਸਤੇ ਦੀਆਂ 5 ਗੱਡੀਆਂ ਮੌਕੇ 'ਤੇ ਪਹੁੰਚ ਕੇ ਅੱਗ...
ਮਿਸਰ ਅੱਤਵਾਦੀ ਹਮਲਾ : ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 200
. . .  1 day ago
ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਸ. ਵਾਲੀਆ ਨੇ ਦਿੱਤਾ ਅਸਤੀਫ਼ਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ)-ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੀ ਪ੍ਰਧਾਨਗੀ ਦਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਰੇੜਕਾ ਅੱਜ ਉਦੋਂ ਸਮਾਪਤ ਹੋ ਗਿਆ ਜਦੋਂ ਕੌਂਸਲ ਦੇ ਅਕਾਲੀ ਭਾਜਪਾ ਗੱਠਜੋੜ ਨਾਲ ਸਬੰਧਿਤ...
ਨੋਟਬੰਦੀ ਨੇ ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਕਮੀ - ਡੀ.ਜੀ.ਪੀ
. . .  1 day ago
ਮਿਸਰ ਅੱਤਵਾਦੀ ਹਮਲਾ : ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 85
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549
ਵਿਚਾਰ ਪ੍ਰਵਾਹ: ਹਰੇਕ ਦੇਸ਼ ਇਕ ਚੰਗੇ ਗੁਆਂਢੀ ਦੀ ਉਮੀਦ ਰੱਖਦਾ ਹੈ। -ਥਾਮਸ ਜੈਫਰਸਨ
  •     Confirm Target Language  

ਖੇਡ ਸੰਸਾਰ

ਮੁੰਬਈ ਇੰਡੀਅਨਜ਼ ਫਾਈਨਲ 'ਚ, ਪੁਣੇ ਨਾਲ ਹੋਵੇਗਾ ਮੁੁਕਾਬਲਾ

ਬੈਂਗਲੁਰੂ, 19 ਮਈ (ਏਜੰਸੀ)- ਮੁੰਬਈ ਇੰਡੀਅਨਜ਼ ਦੀ ਟੀਮ ਇੰਡੀਅਨ ਪ੍ਰੀਮੀਅਰ ਲੀਗ-10 ਦੇ ਫਾਈਨਲ 'ਚ ਪੁੱਜ ਗਈ ਹੈ, ਜਿੱਥੇ ਉਸਦਾ ਮੁਕਾਬਲਾ ਰਾਈਜ਼ਿੰਗ ਪੁਣੇ ਸੁਪਰਜਾਇੰਟਸ ਨਾਲ ਐਤਵਾਰ 21 ਮਈ ਨੂੰ ਹੋਵੇਗਾ | ਅੱਜ ਖੇਡੇ ਇਥੇ ਬੈਂਗਲੁਰੂ ਦੇ ਐੱਮ. ਚਿੰਨਾਸਵਾਮੀ ਸਟੇਡੀਅਮ 'ਚ ...

ਪੂਰੀ ਖ਼ਬਰ »

ਭਾਰਤੀ ਮਹਿਲਾ ਹਾਕੀ ਟੀਮ ਨਿਊਜ਼ੀਲੈਂਡ ਤੋਂ ਚੌਥੇ ਟੈਸਟ 'ਚ 0-3 ਨਾਲ ਹਾਰੀ

ਹੈਮਿਲਟਨ (ਨਿਊਜ਼ੀਲੈਂਡ), 19 ਮਈ (ਏਜੰਸੀ)- ਨਿਊਜ਼ੀਲੈਂਡ ਦੌਰੇ 'ਤੇ ਗਈ ਭਾਰਤੀ ਹਾਕੀ ਟੀਮ ਦਾ ਖਰਾਬ ਪ੍ਰਰਦਰਸ਼ਨ ਲਗਾਤਾਰ ਜਾਰੀ ਹੈ, ਜਿਸ ਦੇ ਚੱਲਦਿਆਂ ਉਸਨੂੰ ਪੰਜ ਟੈਸਟ ਮੈਚਾਂ ਦੀ ਲੜੀ ਦੇ ਚੌਥੇ ਟੈਸਟ ਮੈਚ ਵਿਚ ਵੀ ਨਿਊਜ਼ੀਲੈਂਡ ਦੀ ਮਹਿਲਾ ਹਾਕੀ ਟੀਮ ਹੱਥੋਂ ਹਾਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਸਚਿਨ ਤੇਂਦੁਲਕਰ

ਨਵੀਂ ਦਿੱਲੀ, 19 ਮਈ (ਏਜੰਸੀ)- ਸਾਬਕਾ ਦਿੱਗਜ਼ ਕ੍ਰਿਕਟ ਸਚਿਨ ਤੇਂਦੁਲਕਰ ਨੇ ਆਪਣੀ ਆਉਣ ਵਾਲੀ ਫਿਲਮ 'ਸਚਿਨ: ਏ ਬਿਲੀਅਨ ਡਰੀਮਜ਼' ਦੇ ਸਬੰਧ 'ਚ ਚਰਚਾ ਕਰਨ ਲਈ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ | ਇਸ ਸਮੇਂ ਸਚਿਨ ਦੀ ਪਤਨੀ ਅੰਜਲੀ ...

ਪੂਰੀ ਖ਼ਬਰ »

ਸ਼ਤਰੰਜ-ਮਾਸਕੋ ਫਿਡੇ 'ਚ ਗੇਲਫੈਂਡ ਤੋਂ ਹਾਰੇ

ਮਾਸਕੋ, 19 ਮਈ (ਏਜੰਸੀ)- ਭਾਰਤੀ ਗੈ੍ਰਾਡ ਮਾਸਟਰ ਪੇਂਟਲਾ ਹਰਿਕ੍ਰਿਸ਼ਨ ਨੂੰ ਮਾਸਕੋ ਫਿਡੇ ਗ੍ਰਾਂ. ਪ੍ਰੀ ਸ਼ਤਰੰਜ ਟੂਰਨਾਮੈਂਟ 'ਚ ਇਸਰਾਈਲ ਦੇ ਗੈ੍ਰਾਡ ਮਾਸਟਰ ਬੋਰਿਸ ਗੇਲਫੈਂਡ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ | ਇਸ ਮੈਚ ਭਾਰਤੀ ਹਰਿਕ੍ਰਿਸ਼ਨ ਕਾਲੇ ਮੋਹਰਿਆਂ ਨਾਲ ਖੇਡ ਰਿਹਾ ਸੀ | ਪਿਛਲੇ ਮੈਚ ਵਿਚੋ ਜੇਤੂ ਰਹੇ ਹਰਿਕ੍ਰਿਸ਼ਨ ਬੀਤੀ ਰਾਤ ਹੋਏ ਇਸ ਮੁਕਾਬਲੇ 'ਚ ਆਪਣੀ ਲੈਅ ਨੂੰ ਬਰਕਰਾਰ ਨਹੀਂ ਰੱਖ ਸਕੇ | ਭਾਰਤੀ ਖਿਡਾਰੀ ਹਰਿਕ੍ਰਿਸ਼ਨ ਨੇ ਹਾਲਾਂਕਿ 52 ਚਾਲਾਂ ਤੱਕ ਚੱਲੇ ਇਸ ਮੁਕਾਬਲੇ 'ਚ ਆਪਣੇ ਵਿਰੋਧੀ ਨੂੰ ਸਖ਼ਤ ਚੁਣੌਤੀ ਦਿੱਤੀ ਪ੍ਰੰਤੂ ਉਹ ਇਸ ਟੂਰਨਾਮੈਂਟ 'ਚ ਆਪਣੀ ਦੂਜੀ ਹਾਰ ਤੋਂ ਨਹੀਂ ਬਚ ਸਕੇ | ਇਸ ਟੂਰਨਾਮੈਂਟ ਦੇ ਅਜੇ ਤਿੰਨ ਰਾਊੁਾਡ ਅਜੇ ਹੋਰ ਬਾਕੀ ਹਨ | ਹਰਿਕ੍ਰਿਸ਼ਨ ਸਮੇਂ 2.5 ਅੰਕਾਂ ਨਾਲ 16ਵੇਂ ਸਥਾਨ 'ਤੇ ਹਨ | ਅਗਲੇ ਮੈਚ ਇਸ ਭਾਰਤੀ ਖਿਡਾਰੀ ਦਾ ਸਾਹਮਣਾ ਰੂਸ ਦੇ ਇਵਜੇਨੀ ਤੋਮਾਸ਼ਵੇਸਕੀ ਨਾਲ ਹੋਵੇਗਾ |


ਖ਼ਬਰ ਸ਼ੇਅਰ ਕਰੋ

ਪੰਜਾਬ ਹਾਕੀ ਟੀਮ ਲਈ ਚੋਣ ਟਰਾਇਲ 22 ਨੂੰ -ਪ੍ਰਗਟ ਸਿੰਘ

ਜਲੰਧਰ 19 ਮਈ (ਜਤਿੰਦਰ ਸਾਬੀ)- ਹਾਕੀ ਇੰਡੀਆ ਵਲੋਂ ਲਖਨਊ (ਉੱਤਰ ਪ੍ਰਦੇਸ਼) 'ਚ 15 ਜੂਨ ਤੋਂ ਕਰਵਾਈ ਜਾਣ ਵਾਲੀ ਸੀਨੀਅਰ ਰਾਸ਼ਟਰੀ ਹਾਕੀ ਚੈਂਪੀਅਨਸ਼ਿਪ ਮਰਦਾਂ ਦੇ ਵਰਗ 'ਚ ਭਾਗ ਲੈਣ ਵਾਲੀ ਸੀਨੀਅਰ ਪੰਜਾਬ ਹਾਕੀ ਟੀਮ ਦੀ ਚੋਣ ਲਈ ਟਰਾਇਲ 22 ਮਈ ਨੂੰ ਸਵੇਰੇ 8 ਵਜੇ ਪੀ. ਏ. ਪੀ. ...

ਪੂਰੀ ਖ਼ਬਰ »

ਨਿਊ ਭਾਰਤੀ ਕਬੱਡੀ ਫੈਡਰਸ਼ਨ (ਐੱਨ.ਕੇ.ਐੱਫ.ਆਈ.) ਦਾ ਗਠਨ

ਨਵੀਂ ਦਿੱਲੀ, 19 ਮਈ (ਏਜੰਸੀ)- ਭਾਰਤੀ ਪੇਸ਼ੇਵਰ ਕਬੱਡੀ ਫੈਡਰੇਸ਼ਨ ਤੋਂ ਹੁਣ ਨਿਊ ਕਬੱਡੀ ਫੈਡਰੇਸ਼ਨ ਆਫ ਇੰਡੀਆ (ਐੱਨ. ਕੇ. ਐੱਫ. ਆਈ.) ਬਣਾਈ ਗਈ ਹੈ, ਜਿਸ ਦਾ ਗਠਨ ਅਗਲੇ ਮਹੀਨੇ ਬੈਂਗਲੁਰੂ 'ਚ ਸੀਨੀਅਰ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਕਰਵਾਉਣ ਲਈ ਕੀਤਾ ਗਿਆ ਹੈ | ਬਿਹਾਰ ...

ਪੂਰੀ ਖ਼ਬਰ »

ਇਟਾਲੀਅਨ ਓਪਨ-ਰਾਫੇਲ ਨਾਡਾਲ ਤੇ ਜੋਕੋਵਿਕ ਕੁਆਰਟਰ ਫਾਈਨਲ 'ਚ ਪੁੱਜੇ

ਰੋਮ (ਇਟਲੀ), 19 ਮਈ (ਏਜੰਸੀ)- ਵਿਸ਼ਵ 'ਚ ਚੌਥਾ ਦਰਜਾ ਪ੍ਰਾਪਤ ਸਪੇਨ ਦੇ ਸਟਾਰ ਟੈਨਿਸ ਖਿਡਾਰੀ ਨੇ ਇਟਾਲੀਅਨ ਓਪਨ ਟੈਨਿਸ ਟੂਰਨਾਮੈਂਟ ਦੇ ਕੁਆਰਟਰ ਫਾਈਨਲ 'ਚ ਪ੍ਰਵੇਸ਼ ਕਰ ਲਿਆ ਹੈ | ਮਰਦਾਂ ਦੇ ਸਿੰਗਲ ਵਰਗ ਦੇ ਪ੍ਰੀ-ਕੁਆਰਟਰ ਫਾਈਨਲ 'ਚ ਨਾਡਾਲ ਨੇ ਜੈਕ ਸਾਕ ਨੂੰ 6-4, 6-3 ਨਾਲ ...

ਪੂਰੀ ਖ਼ਬਰ »

ਰੀਓ ਉਲੰਪਿਕ 'ਚ ਦੋ ਅਯੋਗ ਡਾਕਟਰ ਭੇਜਣ ਦੀ ਸੀ.ਬੀ.ਆਈ. ਜਾਂਚ ਸ਼ੁਰੂ

ਨਵੀਂ ਦਿੱਲੀ, 19 ਮਈ (ਏਜੰਸੀ)- ਸੀ.ਬੀ.ਆਈ. ਨੇ ਦੋ ਮੈਡੀਕਲ ਅਫ਼ਸਰਾਂ ਨੂੰ ਬੀਤੇ ਵਰ੍ਹੇ ਭਾਰ ਰੀਓ ਉਲੰਪਿਕ 'ਚ ਭਾਰਤੀ ਖਿਡਾਰੀਆਂ ਦੇ ਦਲ ਨਾਲ ਭੇਜਣ ਲਈ ਭਾਰਤੀ ਉਲੰਪਿਕ ਸੰਘ (ਆਈ. ਓ. ਏ.) ਦੇ ਕੁਝ ਅਧਿਕਾਰੀਆਂ 'ਤੇ ਭਾਈ-ਭਤੀਜਾਵਾਦ ਅਤੇ ਪੱਖਪਾਤ ਦੇ ਦੋਸ਼ਾਂ ਦੀ ਮੁੱਢਲੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX