ਤਾਜਾ ਖ਼ਬਰਾਂ


ਗੁਜਰਾਤ ਚੋਣਾਂ : ਮਨਮੋਹਨ ਸਿੰਘ ਅਤੇ ਸੋਨੀਆ ਗਾਂਧੀ ਹੋਣਗੇ ਕਾਂਗਰਸ ਦੇ ਸਟਾਰ ਪ੍ਰਚਾਰਕ
. . .  1 day ago
ਫ਼ਾਜ਼ਿਲਕਾ ਜ਼ਿਲੇ ਦੇ ਸਕੂਲਾ ਦਾ ਸ਼ਮਾ ਤਬਦੀਲ, ਸਵੇਰੇ 9 ਵਜ਼ੇ ਖੁਲਣਗੇ ਸਕੂਲ
. . .  1 day ago
ਫਾਜ਼ਿਲਕਾ, 20 ਨਵੰਬਰ (ਪ੍ਰਦੀਪ ਕੁਮਾਰ):- ਫ਼ਾਜ਼ਿਲਕਾ ਜ਼ਿਲ੍ਹੇ ਅਧੀਨ ਪੈਂਦੇ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦੇ ਸਮੇ ਵਿਚ ਤਬਦੀਲ਼ੀ ਕੀਤੀ ਗਈ ਹੈ ਵਧੀਕ ਜ਼ਿਲ੍ਹਾ ਮੈਜਿਸਟਰੇਟ ਬਲਬੀਰ ਰਾਜ ਸਿੰਘ ਨੇ...
ਹਸਪਤਾਲਾਂ ਨੂੰ ਪਲਾਸਟਿਕ ਕਾਰਖ਼ਾਨੇ ਹਾਦਸੇ ਦੇ ਜ਼ਖਮੀਆਂ ਦਾ ਇਲਾਜ਼ ਕਰਨ ਦੀ ਹਦਾਇਤ
. . .  1 day ago
ਲੁਧਿਆਣਾ ,20 ਨਵੰਬਰ (ਪੁਨੀਤ ਬਾਵਾ)- ਸਥਾਨਕ ਇੰਡਸਟਰੀ ਏਰੀਆ 'ਚ ਅੱਗ ਲੱਗਣ ਤੋਂ ਬਾਅਦ ਫ਼ੈਕਟਰੀ ਡਿੱਗਣ ਕਰਕੇ ਜ਼ਖਮੀ ਹੋਏ ਵਿਅਕਤੀਆਂ ਦਾ ਲੁਧਿਆਣਾ ਦੇ ਹਸਪਤਾਲਾਂ ਨੂੰ ਇਲਾਜ਼ ਕਰਨ ਦੀ ਪੰਜਾਬ ਸਰਕਾਰ ਨੇ ਹਦਾਇਤ ਕੀਤੀ ਹੈ...
ਨਗਰ ਕੌਂਸਲ ਦੇ ਉਪ ਪ੍ਰਧਾਨ ਤੇ ਭਾਜਪਾ ਆਗੂ ਨੂੰ ਸਾਢੇ ਛੇ ਸਾਲ ਪੁਰਾਣੀ ਘਟਨਾ ਦੇ ਤਹਿਤ ਕੀਤਾ ਗ੍ਰਿਫ਼ਤਾਰ
. . .  1 day ago
ਜੈਤੋ, 20 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਦੀਆਂ ਹਦਾਇਤਾਂ 'ਤੇ ਸਥਾਨਕ ਪੁਲਿਸ ਨੇ ਕਰੀਬ ਸਾਢੇ ਛੇ ਸਾਲ ਪੁਰਾਣੇ ਆਪਣੀ ਹੀ ਪਾਰਟੀ ਦੀ ਮਹਿਲਾ ਕੌਂਸਲਰ ਨੂੰ ਜਾਤੀ...
ਫ਼ੈਕਟਰੀ ਮਾਲਕ ਖ਼ਿਲਾਫ਼ 304 ਏ ਤਹਿਤ ਮਾਮਲਾ ਦਰਜ
. . .  1 day ago
ਲੁਧਿਆਣਾ ,20 ਨਵੰਬਰ [ਪਰਮਿੰਦਰ ਸਿੰਘ ਅਹੂਜਾ] - ਸਥਾਨਕ ਇੰਡਸਟਰੀ ਏਰੀਆ 'ਚ ਅੱਗ ਲੱਗਣ ਤੋਂ ਬਾਅਦ ਫ਼ੈਕਟਰੀ ਡਿੱਗਣ ਦੇ ਮਾਮਲੇ 'ਚ ਪੁਲਿਸ ਨੇ ਦੇਰ ਰਾਤ ਫ਼ੈਕਟਰੀ ਮਾਲਕ ਇੰਦਰਜੀਤ ਸਿੰਘ ਗ਼ੋਹਲਾ ਖ਼ਿਲਾਫ਼ ਧਾਰਾ 304 ਏ ਦੇ ਤਹਿਤ...
ਹਿਮਾਚਲ ਪ੍ਰਦੇਸ਼ : ਨਦੀ 'ਚ ਵਾਹਨ ਡਿੱਗਣ ਕਾਰਨ ਜਲੰਧਰ ਦੇ ਇੱਕ ਸੈਲਾਨੀ ਦੀ ਮੌਤ
. . .  1 day ago
ਕੁੱਲੂ, 20 ਨਵੰਬਰ (ਵਿਨੋਦ ਮਹੰਤ, ਸ਼ਾਮ ਕੁਲਵੀ) - ਹਿਮਾਚਲ ਪ੍ਰਦੇਸ਼ ਦੇ ਮਨੀਕਰਨ ਨੇੜੇ ਬ੍ਰਹਮ ਗੰਗਾ ਨਾਮੀ ਅਸਥਾਨ ਨੇੜੇ ਪਾਰਬਤੀ ਨਦੀ 'ਚ ਵਾਹਨ ਡਿੱਗਣ ਕਾਰਨ ਪੰਜਾਬ ਦੇ...
ਆਂਧਰਾ ਪ੍ਰਦੇਸ਼ : ਪੁਲਿਸ ਵੱਲੋਂ ਸੋਨੇ ਦੇ ਲੁੱਟੇ ਗਹਿਣਿਆਂ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਵਿਸ਼ਾਖਾਪਟਨਮ, 20 ਨਵੰਬਰ - ਵਿਸ਼ਾਖਾਪਟਨਮ ਦਿਹਾਤ ਪੁਲਿਸ ਨੇ ਆਂਧਰਾ ਪ੍ਰਦੇਸ਼ ਗਰਾਮੀਣ ਬੈਂਕ ਤੋਂ ਲੁੱਟੇ ਗਏ 1841 ਗ੍ਰਾਮ ਦੇ ਸੋਨੇ ਦੇ ਗਹਿਣਿਆਂ ਸਮੇਤ ਤਿੰਨ ਵਿਅਕਤੀਆਂ ਨੂੰ...
ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਵੱਲੋਂ ਪ੍ਰਿਯਰੰਜਨ ਦਾਸ ਮੁਖਰਜੀ ਨੂੰ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 20 ਨਵੰਬਰ - ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਿਯਰੰਜਨ ਦਾਸ ਮੁਖਰਜੀ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਕਾਂਗਰਸ ਦੇ ਦਫ਼ਤਰ...
ਬਿਹਾਰ : ਹਾਈ ਵੋਲਟੇਜ ਤਾਰ ਦੀ ਲਪੇਟ 'ਚ ਆਉਣ ਨਾਲ 5 ਮੌਤਾਂ
. . .  1 day ago
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ 105 ਕਿਸਾਨਾਂ 'ਤੇ ਫ਼ੌਜਦਾਰੀ ਮੁਕੱਦਮੇ ਦਰਜ - ਸੰਯੁਕਤ ਸਕੱਤਰ ਪੰਜਾਬ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549
ਵਿਚਾਰ ਪ੍ਰਵਾਹ: ਹਰੇਕ ਦੇਸ਼ ਇਕ ਚੰਗੇ ਗੁਆਂਢੀ ਦੀ ਉਮੀਦ ਰੱਖਦਾ ਹੈ। -ਥਾਮਸ ਜੈਫਰਸਨ
  •     Confirm Target Language  

ਖੇਡ ਸੰਸਾਰ

ਮੁੰਬਈ ਇੰਡੀਅਨਜ਼ ਫਾਈਨਲ 'ਚ, ਪੁਣੇ ਨਾਲ ਹੋਵੇਗਾ ਮੁੁਕਾਬਲਾ

ਬੈਂਗਲੁਰੂ, 19 ਮਈ (ਏਜੰਸੀ)- ਮੁੰਬਈ ਇੰਡੀਅਨਜ਼ ਦੀ ਟੀਮ ਇੰਡੀਅਨ ਪ੍ਰੀਮੀਅਰ ਲੀਗ-10 ਦੇ ਫਾਈਨਲ 'ਚ ਪੁੱਜ ਗਈ ਹੈ, ਜਿੱਥੇ ਉਸਦਾ ਮੁਕਾਬਲਾ ਰਾਈਜ਼ਿੰਗ ਪੁਣੇ ਸੁਪਰਜਾਇੰਟਸ ਨਾਲ ਐਤਵਾਰ 21 ਮਈ ਨੂੰ ਹੋਵੇਗਾ | ਅੱਜ ਖੇਡੇ ਇਥੇ ਬੈਂਗਲੁਰੂ ਦੇ ਐੱਮ. ਚਿੰਨਾਸਵਾਮੀ ਸਟੇਡੀਅਮ 'ਚ ...

ਪੂਰੀ ਖ਼ਬਰ »

ਭਾਰਤੀ ਮਹਿਲਾ ਹਾਕੀ ਟੀਮ ਨਿਊਜ਼ੀਲੈਂਡ ਤੋਂ ਚੌਥੇ ਟੈਸਟ 'ਚ 0-3 ਨਾਲ ਹਾਰੀ

ਹੈਮਿਲਟਨ (ਨਿਊਜ਼ੀਲੈਂਡ), 19 ਮਈ (ਏਜੰਸੀ)- ਨਿਊਜ਼ੀਲੈਂਡ ਦੌਰੇ 'ਤੇ ਗਈ ਭਾਰਤੀ ਹਾਕੀ ਟੀਮ ਦਾ ਖਰਾਬ ਪ੍ਰਰਦਰਸ਼ਨ ਲਗਾਤਾਰ ਜਾਰੀ ਹੈ, ਜਿਸ ਦੇ ਚੱਲਦਿਆਂ ਉਸਨੂੰ ਪੰਜ ਟੈਸਟ ਮੈਚਾਂ ਦੀ ਲੜੀ ਦੇ ਚੌਥੇ ਟੈਸਟ ਮੈਚ ਵਿਚ ਵੀ ਨਿਊਜ਼ੀਲੈਂਡ ਦੀ ਮਹਿਲਾ ਹਾਕੀ ਟੀਮ ਹੱਥੋਂ ਹਾਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਸਚਿਨ ਤੇਂਦੁਲਕਰ

ਨਵੀਂ ਦਿੱਲੀ, 19 ਮਈ (ਏਜੰਸੀ)- ਸਾਬਕਾ ਦਿੱਗਜ਼ ਕ੍ਰਿਕਟ ਸਚਿਨ ਤੇਂਦੁਲਕਰ ਨੇ ਆਪਣੀ ਆਉਣ ਵਾਲੀ ਫਿਲਮ 'ਸਚਿਨ: ਏ ਬਿਲੀਅਨ ਡਰੀਮਜ਼' ਦੇ ਸਬੰਧ 'ਚ ਚਰਚਾ ਕਰਨ ਲਈ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ | ਇਸ ਸਮੇਂ ਸਚਿਨ ਦੀ ਪਤਨੀ ਅੰਜਲੀ ...

ਪੂਰੀ ਖ਼ਬਰ »

ਸ਼ਤਰੰਜ-ਮਾਸਕੋ ਫਿਡੇ 'ਚ ਗੇਲਫੈਂਡ ਤੋਂ ਹਾਰੇ

ਮਾਸਕੋ, 19 ਮਈ (ਏਜੰਸੀ)- ਭਾਰਤੀ ਗੈ੍ਰਾਡ ਮਾਸਟਰ ਪੇਂਟਲਾ ਹਰਿਕ੍ਰਿਸ਼ਨ ਨੂੰ ਮਾਸਕੋ ਫਿਡੇ ਗ੍ਰਾਂ. ਪ੍ਰੀ ਸ਼ਤਰੰਜ ਟੂਰਨਾਮੈਂਟ 'ਚ ਇਸਰਾਈਲ ਦੇ ਗੈ੍ਰਾਡ ਮਾਸਟਰ ਬੋਰਿਸ ਗੇਲਫੈਂਡ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ | ਇਸ ਮੈਚ ਭਾਰਤੀ ਹਰਿਕ੍ਰਿਸ਼ਨ ਕਾਲੇ ...

ਪੂਰੀ ਖ਼ਬਰ »

ਪੰਜਾਬ ਹਾਕੀ ਟੀਮ ਲਈ ਚੋਣ ਟਰਾਇਲ 22 ਨੂੰ -ਪ੍ਰਗਟ ਸਿੰਘ

ਜਲੰਧਰ 19 ਮਈ (ਜਤਿੰਦਰ ਸਾਬੀ)- ਹਾਕੀ ਇੰਡੀਆ ਵਲੋਂ ਲਖਨਊ (ਉੱਤਰ ਪ੍ਰਦੇਸ਼) 'ਚ 15 ਜੂਨ ਤੋਂ ਕਰਵਾਈ ਜਾਣ ਵਾਲੀ ਸੀਨੀਅਰ ਰਾਸ਼ਟਰੀ ਹਾਕੀ ਚੈਂਪੀਅਨਸ਼ਿਪ ਮਰਦਾਂ ਦੇ ਵਰਗ 'ਚ ਭਾਗ ਲੈਣ ਵਾਲੀ ਸੀਨੀਅਰ ਪੰਜਾਬ ਹਾਕੀ ਟੀਮ ਦੀ ਚੋਣ ਲਈ ਟਰਾਇਲ 22 ਮਈ ਨੂੰ ਸਵੇਰੇ 8 ਵਜੇ ਪੀ. ਏ. ਪੀ. ...

ਪੂਰੀ ਖ਼ਬਰ »

ਨਿਊ ਭਾਰਤੀ ਕਬੱਡੀ ਫੈਡਰਸ਼ਨ (ਐੱਨ.ਕੇ.ਐੱਫ.ਆਈ.) ਦਾ ਗਠਨ

ਨਵੀਂ ਦਿੱਲੀ, 19 ਮਈ (ਏਜੰਸੀ)- ਭਾਰਤੀ ਪੇਸ਼ੇਵਰ ਕਬੱਡੀ ਫੈਡਰੇਸ਼ਨ ਤੋਂ ਹੁਣ ਨਿਊ ਕਬੱਡੀ ਫੈਡਰੇਸ਼ਨ ਆਫ ਇੰਡੀਆ (ਐੱਨ. ਕੇ. ਐੱਫ. ਆਈ.) ਬਣਾਈ ਗਈ ਹੈ, ਜਿਸ ਦਾ ਗਠਨ ਅਗਲੇ ਮਹੀਨੇ ਬੈਂਗਲੁਰੂ 'ਚ ਸੀਨੀਅਰ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਕਰਵਾਉਣ ਲਈ ਕੀਤਾ ਗਿਆ ਹੈ | ਬਿਹਾਰ ਦੇ ਬੇਗੂਸਰਾਏ ਤੋਂ ਸਰਵੇਸ਼ ਕੁਮਾਰ ਨੂੰ ਇਸ ਫੈਡਰੇਸ਼ਨ (ਐੱਨ. ਕੇ. ਐੱਫ. ਆਈ.) ਦਾ ਪ੍ਰਧਾਨ ਬਣਾਇਆ ਗਿਆ ਹੈ ਅਤੇ ਵਿਸ਼ਵ ਕਬੱਡੀ ਫੈਡਰੇਸ਼ਨ (ਡਬਲਿਊ. ਕੇ. ਐੱਫ.) ਤੋਂ ਵੀ ਮਾਨਤਾ ਪ੍ਰਾਪਤ ਹੈ | ਵਿਸ਼ਵ ਕਬੱਡੀ ਫੈਡਰੇਸ਼ਨ ਦੇ ਮੁਖੀ ਲਹੁਨਡਬ ਦੋਰਜੀ ਲਾਮਾ ਨਾਲ ਪੱਤਰਕਾਰ ਸੰਮੇਲਨ 'ਚ ਕੁਮਾਰ ਨੇ ਕਿਹਾ ਕਿ ਐੱਨ. ਕੇ. ਐੱਫ. ਆਈ. ਬੈਂਗਲੁਰੂ 'ਚ ਸੀਨੀਅਰ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਕਰਵਾਵੇਗੀ, ਜਿਸ ਦੇਸ਼ ਦੇ 26 ਤੋਂ 28 ਸੂਬਿਆਂ ਦੇ ਖਿਡਾਰੀ ਖੇਡਣਗੇ | ਉਨ੍ਹਾਂ ਕਿ ਇਸ ਚੈਂਪੀਅਨਸ਼ਿਪ 800 ਦੇ ਲਗਭਗ ਖਿਡਾਰੀ ਹਿੱਸਾ ਲੈਣਗੇ ਅਤੇ 200 ਅਧਿਕਾਰੀ ਸ਼ਾਮਿਲ ਹੋਣਗੇ | ਉਨ੍ਹਾਂ ਕਿਹਾ ਕਿ ਸਾਡਾ ਟੀਚਾ ਕਬੱਡੀ ਨੂੰ ਜ਼ਮੀਨੀ ਪੱਧਰ ਤੋਂ ਉਤਸ਼ਾਹਿਤ ਕਰਕੇ ਵਧੀਆ ਖਿਡਾਰੀ ਤਿਆਰ ਕਰਨਾ ਹੈ, ਕਿਉਂਕਿ ਕਈ ਖਿਡਾਰੀ ਸੂਬਾ ਅਤੇ ਰਾਸ਼ਟਰੀ ਪੱਧਰ ਦੇ ਟੂਰਨਾਮੈਂਟ 'ਚ ਸ਼ਿਰਕਤ ਨਹੀਂ ਕਰ ਸਕਦੇ | ਖੇਡ ਮੰਤਰਾਲੇ ਵੱਲੋਂ ਮਾਨਤਾ ਸਬੰਧੀ ਸਵਾਲ ਦੇ ਜਵਾਬ 'ਚ ਉਨ੍ਹਾਂ ਕਿ ਫਿਲਹਾਲ ਸਾਨੂੰ ਉਸਤੋਂ ਮਾਨਤਾ ਨਹੀਂ ਹੈ ਪਰ ਅਸੀਂ ਲਿਖ ਕੇ ਭੇਜਾਂਗੇ ਅਤੇ ਲਗਭਗ ਇਕ ਹਫਤੇ 'ਚ ਸਾਨੂੰ ਮਾਨਤਾ ਮਿਲ ਜਾਵੇਗੀ | ਉਨ੍ਹਾਂ ਕਿਹਾ ਕਿ ਕਬੱਡੀ ਫੈਡਰੇਸ਼ਨ ਨੂੰ ਕਾਫ਼ੀ ਸਾਲਾਂ ਤੋਂ ਸਿਰਫ ਇਕ ਹੀ ਵਿਅਕਤੀ ਦੁਆਰਾ ਚਲਾਇਆ ਜਾ ਰਿਹਾ ਅਤੇ ਇਸ ਕਬਜ਼ੇ ਕਰਨ ਤੋਂ ਨਵੇਂ ਲੋਕਾਂ ਨੂੰ ਅਗਵਾਈ ਦੇ ਕੇ ਖੇਡ ਨੂੰ ਲਿਜਾਣ ਦੇ ਮਕਸਦ ਨਾਲ ਇਹ ਨਵੀਂ ਫੈਡਰੇਸ਼ਨ ਬਣਾਈ ਗਈ ਹੈ | ਇਸ ਮੌਕੇ ਡਬਲਿਊ. ਕੇ. ਐੱਫ. ਦੇ ਮੁਖੀ ਲਾਮਾ ਨੇ ਕਿਹਾ ਕਿ ਪਿਛਲੇ 81 ਸਾਲਾਂ ਤੋਂ ਕਬੱਡੀ ਉਲੰਪਿਕ ਖੇਡਾਂ ਦਾ ਹਿੱਸਾ ਨਹੀਂ ਹੈ | ਭਾਰਤ ਇਸ ਖੇਡ ਦਾ ਪਿਤਾਮਾ ਹੈ ਅਤੇ ਉਸਦੇ ਸਮਰਥਨ ਨਾਲ ਇਸ ਨੂੰ ਭਵਿੱਖ 'ਚ ਦੁਬਾਰਾ ੳਲੰਪਿਕ 'ਚ ਸ਼ਾਮਿਲ ਕੀਤਾ ਜਾ ਸਕਦਾ ਹੈ | ਨਵੀਂ ਫੈਡਰੇਸ਼ਨ ਖਿਡਾਰੀਆਂ ਨੂੰ ਉਤਸ਼ਾਹਿਤ ਕਰੇਗੀ |


ਖ਼ਬਰ ਸ਼ੇਅਰ ਕਰੋ

ਇਟਾਲੀਅਨ ਓਪਨ-ਰਾਫੇਲ ਨਾਡਾਲ ਤੇ ਜੋਕੋਵਿਕ ਕੁਆਰਟਰ ਫਾਈਨਲ 'ਚ ਪੁੱਜੇ

ਰੋਮ (ਇਟਲੀ), 19 ਮਈ (ਏਜੰਸੀ)- ਵਿਸ਼ਵ 'ਚ ਚੌਥਾ ਦਰਜਾ ਪ੍ਰਾਪਤ ਸਪੇਨ ਦੇ ਸਟਾਰ ਟੈਨਿਸ ਖਿਡਾਰੀ ਨੇ ਇਟਾਲੀਅਨ ਓਪਨ ਟੈਨਿਸ ਟੂਰਨਾਮੈਂਟ ਦੇ ਕੁਆਰਟਰ ਫਾਈਨਲ 'ਚ ਪ੍ਰਵੇਸ਼ ਕਰ ਲਿਆ ਹੈ | ਮਰਦਾਂ ਦੇ ਸਿੰਗਲ ਵਰਗ ਦੇ ਪ੍ਰੀ-ਕੁਆਰਟਰ ਫਾਈਨਲ 'ਚ ਨਾਡਾਲ ਨੇ ਜੈਕ ਸਾਕ ਨੂੰ 6-4, 6-3 ਨਾਲ ...

ਪੂਰੀ ਖ਼ਬਰ »

ਰੀਓ ਉਲੰਪਿਕ 'ਚ ਦੋ ਅਯੋਗ ਡਾਕਟਰ ਭੇਜਣ ਦੀ ਸੀ.ਬੀ.ਆਈ. ਜਾਂਚ ਸ਼ੁਰੂ

ਨਵੀਂ ਦਿੱਲੀ, 19 ਮਈ (ਏਜੰਸੀ)- ਸੀ.ਬੀ.ਆਈ. ਨੇ ਦੋ ਮੈਡੀਕਲ ਅਫ਼ਸਰਾਂ ਨੂੰ ਬੀਤੇ ਵਰ੍ਹੇ ਭਾਰ ਰੀਓ ਉਲੰਪਿਕ 'ਚ ਭਾਰਤੀ ਖਿਡਾਰੀਆਂ ਦੇ ਦਲ ਨਾਲ ਭੇਜਣ ਲਈ ਭਾਰਤੀ ਉਲੰਪਿਕ ਸੰਘ (ਆਈ. ਓ. ਏ.) ਦੇ ਕੁਝ ਅਧਿਕਾਰੀਆਂ 'ਤੇ ਭਾਈ-ਭਤੀਜਾਵਾਦ ਅਤੇ ਪੱਖਪਾਤ ਦੇ ਦੋਸ਼ਾਂ ਦੀ ਮੁੱਢਲੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX