ਤਾਜਾ ਖ਼ਬਰਾਂ


ਲਾਪਤਾ ਮਾਂ-ਪੁੱਤ ਦੀਆਂ ਲਾਸ਼ਾਂ ਨਹਿਰ 'ਚੋਂ ਬਰਾਮਦ
. . .  3 minutes ago
ਤਰਨਤਾਰਨ, 25 ਸਤੰਬਰ - ਤਰਨਤਾਰਨ ਨੇੜਲੇ ਪਿੰਡ ਜੰਡੋਕੀ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਮਾਂ-ਪੁੱਤ ਦੀਆਂ ਲਾਸ਼ਾਂ ਨਹਿਰ 'ਚੋਂ ਮਿਲੀਆਂ ਹਨ। ਇਸ ਦੀ ਸੂਚਨਾ...
ਖੇਡ ਮੰਤਰਾਲੇ ਵੱਲੋਂ ਪਦਮ ਭੂਸ਼ਣ ਲਈ ਪੀ.ਵੀ ਸਿੰਧੂ ਦੇ ਨਾਂਅ ਦੀ ਸਿਫ਼ਾਰਿਸ਼
. . .  21 minutes ago
ਨਵੀਂ ਦਿੱਲੀ, 25 ਸਤੰਬਰ - ਖੇਡ ਮੰਤਰਾਲੇ ਨੇ ਪਦਮ ਭੂਸ਼ਣ ਲਈ ਬੈਡਮਿੰਟਨ ਸਟਾਰ ਪੀ.ਵੀ ਸਿੰਧੂ ਦੇ ਨਾਂਅ ਦੀ ਸਿਫ਼ਾਰਿਸ਼ ਕੀਤੀ...
ਮੁਕੁਲ ਰਾਏ ਨੇ ਟੀ.ਐੱਮ.ਸੀ ਤੋਂ ਦਿੱਤਾ ਅਸਤੀਫ਼ਾ
. . .  28 minutes ago
ਕੋਲਕਾਤਾ, 25 - ਪੱਛਮੀ ਬੰਗਾਲ; ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਸੱਜਾ ਹੱਥ ਕਹੇ ਜਾਂਦੇ ਮੁਕੁਲ ਰਾਏ ਨੇ ਤ੍ਰਿਣਮੂਲ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੇ ਨਾਲ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ ਸ਼ੁਰੂ
. . .  53 minutes ago
ਨਵੀਂ ਦਿੱਲੀ, 25 ਸਤੰਬਰ - ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ ਦਿੱਲੀ 'ਚ ਸ਼ੁਰੂ ਹੋ ਗਈ ਹੈ। ਮੀਟਿੰਗ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਸਮੇਤ ਭਾਜਪਾ...
ਪਟਨਾ : ਫ਼ੌਜ ਦੇ ਦੋ ਜਵਾਨਾਂ ਨੇ ਇੱਕ ਦੂਸਰੇ ਨੂੰ ਮਾਰੀ ਗੋਲੀ
. . .  about 1 hour ago
ਪਟਨਾ, 25 ਸਤੰਬਰ - ਪਟਨਾ ਦੇ ਦਾਨਾਪੁਰ ਵਿਖੇ ਛਾਉਣੀ ਇਲਾਕੇ 'ਚ ਦੋ ਫ਼ੌਜੀਆ ਨੇ ਤਕਰਾਰ ਤੋਂ ਬਾਅਦ ਗੋਲੀ ਮਾਰ ਕੇ ਇੱਕ ਦੂਸਰੇ ਦਾ ਕਤਲ ਕਰ...
ਅੱਜ ਫਿਰ ਖੁੱਲ੍ਹਾ ਰਿਆਨ ਇੰਟਰਨੈਸ਼ਨਲ ਸਕੂਲ
. . .  about 1 hour ago
ਗੁਰੂਗ੍ਰਾਮ, 25 ਸਤੰਬਰ - ਗੁਰੂਗ੍ਰਾਮ ਦੇ ਭੌਂਡਸੀ ਸਥਿਤ ਰਿਆਨ ਇੰਟਰਨੈਸ਼ਨਲ ਸਕੂਲ ਅੱਜ ਫਿਰ ਤੋਂ ਖੁੱਲ ਗਿਆ ਹੈ। ਬੇਸ਼ੱਕ ਸਕੂਲ ਵਿਖੇ 7 ਸਾਲਾਂ ਵਿਦਿਆਰਥੀ ਪ੍ਰਦਯੁਮਨ...
ਅਸਮ : ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਮੌਤਾਂ, ਕਈ ਬਿਮਾਰ
. . .  about 1 hour ago
ਦਿਸਪੁਰ, 25 ਸਤੰਬਰ - ਅਸਮ ਦੇ ਤਿਨਸੁਕੀਆ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਬਿਮਾਰ ਚੱਲ ਰਹੇ ਹਨ, ਜਿਨ੍ਹਾਂ ਨੂੰ ਹਸਪਤਾਲ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ ਦਾ ਅੱਜ ਦੂਸਰਾ ਦਿਨ
. . .  about 2 hours ago
ਨਵੀਂ ਦਿੱਲੀ, 25 ਸਤੰਬਰ - ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ ਦਾ ਅੱਜ ਦੂਸਰਾ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੀਟਿੰਗ ਨੂੰ ਸੰਬੋਧਨ ਕਰਨਗੇ। ਇਸ ਦੌਰਾਨ...
ਵਾਰਾਨਸੀ 'ਚ ਅੱਜ ਕਾਲਜ ਰਹਿਣਗੇ ਬੰਦ
. . .  about 2 hours ago
ਪ੍ਰਸਿੱਧ ਪੱਤਰਕਾਰ ਅਰੁਣ ਸਾਧੂ ਦਾ ਦੇਹਾਂਤ
. . .  1 minute ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549
ਵਿਚਾਰ ਪ੍ਰਵਾਹ: ਹਰੇਕ ਦੇਸ਼ ਇਕ ਚੰਗੇ ਗੁਆਂਢੀ ਦੀ ਉਮੀਦ ਰੱਖਦਾ ਹੈ। -ਥਾਮਸ ਜੈਫਰਸਨ
  •     Confirm Target Language  

ਖੇਡ ਸੰਸਾਰ

ਮੁੰਬਈ ਇੰਡੀਅਨਜ਼ ਫਾਈਨਲ 'ਚ, ਪੁਣੇ ਨਾਲ ਹੋਵੇਗਾ ਮੁੁਕਾਬਲਾ

ਬੈਂਗਲੁਰੂ, 19 ਮਈ (ਏਜੰਸੀ)- ਮੁੰਬਈ ਇੰਡੀਅਨਜ਼ ਦੀ ਟੀਮ ਇੰਡੀਅਨ ਪ੍ਰੀਮੀਅਰ ਲੀਗ-10 ਦੇ ਫਾਈਨਲ 'ਚ ਪੁੱਜ ਗਈ ਹੈ, ਜਿੱਥੇ ਉਸਦਾ ਮੁਕਾਬਲਾ ਰਾਈਜ਼ਿੰਗ ਪੁਣੇ ਸੁਪਰਜਾਇੰਟਸ ਨਾਲ ਐਤਵਾਰ 21 ਮਈ ਨੂੰ ਹੋਵੇਗਾ | ਅੱਜ ਖੇਡੇ ਇਥੇ ਬੈਂਗਲੁਰੂ ਦੇ ਐੱਮ. ਚਿੰਨਾਸਵਾਮੀ ਸਟੇਡੀਅਮ 'ਚ ...

ਪੂਰੀ ਖ਼ਬਰ »

ਭਾਰਤੀ ਮਹਿਲਾ ਹਾਕੀ ਟੀਮ ਨਿਊਜ਼ੀਲੈਂਡ ਤੋਂ ਚੌਥੇ ਟੈਸਟ 'ਚ 0-3 ਨਾਲ ਹਾਰੀ

ਹੈਮਿਲਟਨ (ਨਿਊਜ਼ੀਲੈਂਡ), 19 ਮਈ (ਏਜੰਸੀ)- ਨਿਊਜ਼ੀਲੈਂਡ ਦੌਰੇ 'ਤੇ ਗਈ ਭਾਰਤੀ ਹਾਕੀ ਟੀਮ ਦਾ ਖਰਾਬ ਪ੍ਰਰਦਰਸ਼ਨ ਲਗਾਤਾਰ ਜਾਰੀ ਹੈ, ਜਿਸ ਦੇ ਚੱਲਦਿਆਂ ਉਸਨੂੰ ਪੰਜ ਟੈਸਟ ਮੈਚਾਂ ਦੀ ਲੜੀ ਦੇ ਚੌਥੇ ਟੈਸਟ ਮੈਚ ਵਿਚ ਵੀ ਨਿਊਜ਼ੀਲੈਂਡ ਦੀ ਮਹਿਲਾ ਹਾਕੀ ਟੀਮ ਹੱਥੋਂ ਹਾਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਸਚਿਨ ਤੇਂਦੁਲਕਰ

ਨਵੀਂ ਦਿੱਲੀ, 19 ਮਈ (ਏਜੰਸੀ)- ਸਾਬਕਾ ਦਿੱਗਜ਼ ਕ੍ਰਿਕਟ ਸਚਿਨ ਤੇਂਦੁਲਕਰ ਨੇ ਆਪਣੀ ਆਉਣ ਵਾਲੀ ਫਿਲਮ 'ਸਚਿਨ: ਏ ਬਿਲੀਅਨ ਡਰੀਮਜ਼' ਦੇ ਸਬੰਧ 'ਚ ਚਰਚਾ ਕਰਨ ਲਈ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ | ਇਸ ਸਮੇਂ ਸਚਿਨ ਦੀ ਪਤਨੀ ਅੰਜਲੀ ...

ਪੂਰੀ ਖ਼ਬਰ »

ਸ਼ਤਰੰਜ-ਮਾਸਕੋ ਫਿਡੇ 'ਚ ਗੇਲਫੈਂਡ ਤੋਂ ਹਾਰੇ

ਮਾਸਕੋ, 19 ਮਈ (ਏਜੰਸੀ)- ਭਾਰਤੀ ਗੈ੍ਰਾਡ ਮਾਸਟਰ ਪੇਂਟਲਾ ਹਰਿਕ੍ਰਿਸ਼ਨ ਨੂੰ ਮਾਸਕੋ ਫਿਡੇ ਗ੍ਰਾਂ. ਪ੍ਰੀ ਸ਼ਤਰੰਜ ਟੂਰਨਾਮੈਂਟ 'ਚ ਇਸਰਾਈਲ ਦੇ ਗੈ੍ਰਾਡ ਮਾਸਟਰ ਬੋਰਿਸ ਗੇਲਫੈਂਡ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ | ਇਸ ਮੈਚ ਭਾਰਤੀ ਹਰਿਕ੍ਰਿਸ਼ਨ ਕਾਲੇ ...

ਪੂਰੀ ਖ਼ਬਰ »

ਪੰਜਾਬ ਹਾਕੀ ਟੀਮ ਲਈ ਚੋਣ ਟਰਾਇਲ 22 ਨੂੰ -ਪ੍ਰਗਟ ਸਿੰਘ

ਜਲੰਧਰ 19 ਮਈ (ਜਤਿੰਦਰ ਸਾਬੀ)- ਹਾਕੀ ਇੰਡੀਆ ਵਲੋਂ ਲਖਨਊ (ਉੱਤਰ ਪ੍ਰਦੇਸ਼) 'ਚ 15 ਜੂਨ ਤੋਂ ਕਰਵਾਈ ਜਾਣ ਵਾਲੀ ਸੀਨੀਅਰ ਰਾਸ਼ਟਰੀ ਹਾਕੀ ਚੈਂਪੀਅਨਸ਼ਿਪ ਮਰਦਾਂ ਦੇ ਵਰਗ 'ਚ ਭਾਗ ਲੈਣ ਵਾਲੀ ਸੀਨੀਅਰ ਪੰਜਾਬ ਹਾਕੀ ਟੀਮ ਦੀ ਚੋਣ ਲਈ ਟਰਾਇਲ 22 ਮਈ ਨੂੰ ਸਵੇਰੇ 8 ਵਜੇ ਪੀ. ਏ. ਪੀ. ਐਸਟਰੋਟਰਫ ਹਾਕੀ ਸਟੇਡੀਅਮ ਜਲੰਧਰ ਵਿਖੇ ਕਰਵਾਏ ਜਾਣਗੇ | ਹਾਕੀ ਪੰਜਾਬ ਦੇ ਸਕੱਤਰ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਇਨ੍ਹਾਂ ਟਰਾਇਲਾਂ 'ਚ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੇ ਸੀਨੀਅਰ ਹਾਕੀ ਖਿਡਾਰੀ ਭਾਗ ਲੈ ਸਕਦੇ ਹਨ | ਚੁਣੇ ਗਏ ਖਿਡਾਰੀਆਂ ਦਾ ਕੋਚਿੰਗ ਕੈਂਪ ਜਲੰਧਰ ਵਿਖੇ ਲਗਾਇਆ ਜਾਵੇਗਾ |


ਖ਼ਬਰ ਸ਼ੇਅਰ ਕਰੋ

ਨਿਊ ਭਾਰਤੀ ਕਬੱਡੀ ਫੈਡਰਸ਼ਨ (ਐੱਨ.ਕੇ.ਐੱਫ.ਆਈ.) ਦਾ ਗਠਨ

ਨਵੀਂ ਦਿੱਲੀ, 19 ਮਈ (ਏਜੰਸੀ)- ਭਾਰਤੀ ਪੇਸ਼ੇਵਰ ਕਬੱਡੀ ਫੈਡਰੇਸ਼ਨ ਤੋਂ ਹੁਣ ਨਿਊ ਕਬੱਡੀ ਫੈਡਰੇਸ਼ਨ ਆਫ ਇੰਡੀਆ (ਐੱਨ. ਕੇ. ਐੱਫ. ਆਈ.) ਬਣਾਈ ਗਈ ਹੈ, ਜਿਸ ਦਾ ਗਠਨ ਅਗਲੇ ਮਹੀਨੇ ਬੈਂਗਲੁਰੂ 'ਚ ਸੀਨੀਅਰ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਕਰਵਾਉਣ ਲਈ ਕੀਤਾ ਗਿਆ ਹੈ | ਬਿਹਾਰ ...

ਪੂਰੀ ਖ਼ਬਰ »

ਇਟਾਲੀਅਨ ਓਪਨ-ਰਾਫੇਲ ਨਾਡਾਲ ਤੇ ਜੋਕੋਵਿਕ ਕੁਆਰਟਰ ਫਾਈਨਲ 'ਚ ਪੁੱਜੇ

ਰੋਮ (ਇਟਲੀ), 19 ਮਈ (ਏਜੰਸੀ)- ਵਿਸ਼ਵ 'ਚ ਚੌਥਾ ਦਰਜਾ ਪ੍ਰਾਪਤ ਸਪੇਨ ਦੇ ਸਟਾਰ ਟੈਨਿਸ ਖਿਡਾਰੀ ਨੇ ਇਟਾਲੀਅਨ ਓਪਨ ਟੈਨਿਸ ਟੂਰਨਾਮੈਂਟ ਦੇ ਕੁਆਰਟਰ ਫਾਈਨਲ 'ਚ ਪ੍ਰਵੇਸ਼ ਕਰ ਲਿਆ ਹੈ | ਮਰਦਾਂ ਦੇ ਸਿੰਗਲ ਵਰਗ ਦੇ ਪ੍ਰੀ-ਕੁਆਰਟਰ ਫਾਈਨਲ 'ਚ ਨਾਡਾਲ ਨੇ ਜੈਕ ਸਾਕ ਨੂੰ 6-4, 6-3 ਨਾਲ ...

ਪੂਰੀ ਖ਼ਬਰ »

ਰੀਓ ਉਲੰਪਿਕ 'ਚ ਦੋ ਅਯੋਗ ਡਾਕਟਰ ਭੇਜਣ ਦੀ ਸੀ.ਬੀ.ਆਈ. ਜਾਂਚ ਸ਼ੁਰੂ

ਨਵੀਂ ਦਿੱਲੀ, 19 ਮਈ (ਏਜੰਸੀ)- ਸੀ.ਬੀ.ਆਈ. ਨੇ ਦੋ ਮੈਡੀਕਲ ਅਫ਼ਸਰਾਂ ਨੂੰ ਬੀਤੇ ਵਰ੍ਹੇ ਭਾਰ ਰੀਓ ਉਲੰਪਿਕ 'ਚ ਭਾਰਤੀ ਖਿਡਾਰੀਆਂ ਦੇ ਦਲ ਨਾਲ ਭੇਜਣ ਲਈ ਭਾਰਤੀ ਉਲੰਪਿਕ ਸੰਘ (ਆਈ. ਓ. ਏ.) ਦੇ ਕੁਝ ਅਧਿਕਾਰੀਆਂ 'ਤੇ ਭਾਈ-ਭਤੀਜਾਵਾਦ ਅਤੇ ਪੱਖਪਾਤ ਦੇ ਦੋਸ਼ਾਂ ਦੀ ਮੁੱਢਲੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX