ਤਾਜਾ ਖ਼ਬਰਾਂ


ਵਾਰਡ ਨੰ. 44 ਦੇ ਦੋ ਪੋਲਿੰਗ ਸਟੇਸ਼ਨਾਂ 'ਤੇ ਦੁਬਾਰਾ ਹੋਵੇਗੀ ਪੋਲਿੰਗ
. . .  1 minute ago
ਲੁਧਿਆਣਾ, 25 ਫਰਵਰੀ (ਪਰਮਿੰਦਰ ਸਿੰਘ ਅਹੂਜਾ) - ਜ਼ਿਲ੍ਹਾ ਚੋਣ ਅਧਿਕਾਰੀ ਨੇ ਵਾਰਡ ਨੰ. 44 ਵਿਚ ਪੈਂਦੇ ਦੋ ਪੋਲਿੰਗ ਸਟੇਸ਼ਨਾਂ 'ਤੇ ਮੁੜ ਤੋਂ ਵੋਟਿੰਗ ਕਰਾਉਣ ਦੇ ਹੁਕਮ ਦਿੱਤੇ ਹਨ। ਜਾਣਕਾਰੀ ਦਿੰਦਿਆਂ ਅਕਾਲੀ ਭਾਜਪਾ ਦੇ ਉਮੀਦਵਾਰ ਐਡਵੋਕੇਟ ਮੀਤਪਾਲ ਸਿੰਘ ਢੁੱਗਰੀ ਨੇ ਦੱਸਿਆ...
ਸ੍ਰੀਦੇਵੀ ਦਾ ਦਿਹਾਂਤ : ਭਾਰਤੀ ਕੌਂਸਲਖਾਣਾ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਕਰ ਰਿਹੈ ਕਾਰਵਾਈ
. . .  9 minutes ago
ਦੁਬਈ, 25 ਫਰਵਰੀ - ਸ੍ਰੀਦੇਵੀ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਦੁਬਈ ਵਿਚ ਭਾਰਤੀ ਅੰਬੈਸੀ ਦੇ ਅਧਿਕਾਰੀ ਸਥਾਨਕ ਅਥਾਰਟੀਆਂ ਨਾਲ ਮਿਲ ਕੇ ਕੰਮ ਕਰ ਰਹੇ ਹਨ। ਸ੍ਰੀਦੇਵੀ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੀ ਮ੍ਰਿਤਕ ਦੇਹ...
ਸਾਲ ਬੀਤ ਜਾਣ ਤੋਂ ਬਾਅਦ ਵੀ ਕਾਂਗਰਸ ਸਰਕਾਰ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ - ਸੁਖਬੀਰ ਬਾਦਲ
. . .  56 minutes ago
ਗੁਰੂ ਹਰਸਹਾਏ, 25 ਫਰਵਰੀ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਗੁਰੂ ਹਰਸਹਾਏ ਦੀ ਅਨਾਜ ਮੰਡੀ 'ਚ ਅਕਾਲੀ ਦਲ ਦੀ ਪੋਲ ਖੋਲ ਰੈਲੀ 'ਚ ਸੰਬੋਧਨ ਕਰਦੇ ਹੋਏ ਕਿਹਾ ਕਿ ਕਾਂਗਰਸ ਨੇ ਸੱਤਾ 'ਚ ਆਉਣ ਤੋਂ ਪਹਿਲਾ ਵੱਡੇ ਵੱਡੇ ਵਾਅਦੇ ਕੀਤੇ ਸਨ ਪਰ...
ਗੋਬਰ ਤੇ ਕਚਰੇ ਨੂੰ ਬਣਾਓ ਆਮਦਨੀ ਦਾ ਜਰੀਆ - ਮੋਦੀ
. . .  about 1 hour ago
ਨਵੀਂ ਦਿੱਲੀ, 25 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਾਸੀਆਂ ਨਾਲ ਮਨ ਕੀ ਬਾਤ ਕੀਤੀ। ਪ੍ਰਧਾਨ ਮੰਤਰੀ ਦੀ ਮਨ ਕੀ ਬਾਤ ਦਾ ਇਹ 41ਵਾਂ ਸੰਸਕਰਨ ਸੀ। ਮੋਦੀ ਨੇ ਇਸ ਵਾਰ ਭਾਰਤੀ ਵਿਗਿਆਨੀਆਂ ਨੂੰ ਯਾਦ ਕੀਤਾ ਤੇ ਰੁਜ਼ਗਾਰ 'ਤੇ ਗੱਲਬਾਤ ਕੀਤੀ। ਗੋਬਰ...
ਸ੍ਰੀਦੇਵੀ 'ਤੇ ਟਵੀਟ ਕਰਕੇ ਫਸੀ ਕਾਂਗਰਸ
. . .  about 2 hours ago
ਨਵੀਂ ਦਿੱਲੀ, 25 ਫਰਵਰੀ - ਅਦਾਕਾਰਾ ਸ੍ਰੀਦੇਵੀ ਦੀ ਮੌਤ ਨੂੰ ਲੈ ਕੇ ਕੀਤੇ ਗਏ ਇਕ ਟਵੀਟ ਦੇ ਕਾਰਨ ਸੋਸ਼ਲ ਮੀਡੀਆ 'ਤੇ ਕਾਂਗਰਸ ਦੀ ਕਾਫੀ ਕਿਰਕਿਰੀ ਹੋਈ। ਕਾਂਗਰਸ ਪਾਰਟੀ ਨੇ ਸ੍ਰੀਦੇਵੀ ਦੀ ਮੌਤ 'ਤੇ ਅਫ਼ਸੋਸ ਪ੍ਰਗਟ ਕਰਨ ਲਈ ਟਵੀਟ ਕੀਤਾ ਤੇ ਉਸ ਵਿਚ ਇਹ ਵੀ ਲਿਖ...
ਸ੍ਰੀਦੇਵੀ ਦੀ ਮ੍ਰਿਤਕ ਦੇਹ ਅੱਜ ਸ਼ਾਮ ਤੱਕ ਭਾਰਤ ਪੁੱਜ ਸਕਦੀ ਹੈ
. . .  about 2 hours ago
ਮੁੰਬਈ, 25 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਸ੍ਰੀਦੇਵੀ ਦੀ ਮ੍ਰਿਤਕ ਦੇਹ ਅੱਜ ਸ਼ਾਮ ਤੱਕ ਦੁਬਈ ਤੋਂ ਭਾਰਤ ਪੁੱਜ ਸਕਦੀ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪ੍ਰਾਈਵੇਟ ਜਹਾਜ਼ 'ਚ ਲਿਆਂਦਾ ਜਾ ਸਕਦਾ...
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਦੀ ਪਤਨੀ ਸੁਰਗਵਾਸ
. . .  about 3 hours ago
ਸਮਾਣਾ (ਪਟਿਆਲਾ) 25 ਫ਼ਰਵਰੀ (ਸਾਹਿਬ ਸਿੰਘ) ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਲਾਲ ਸਿੰਘ ਦੀ ਪਤਨੀ ਅਤੇ ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦੀ ਮਾਤਾ ਸ੍ਰੀਮਤੀ ਸੁਰਜੀਤ ਕੌਰ ਦੀ ਅੱਜ ਸਵੇਰੇ ਮੌਤ ਹੋ ਗਈ ਹੈ। ਉਨ੍ਹਾਂ ਦੀ ਮਿ੍ਤਕ ਦੇਹ ਦਾ ਸਸਕਾਰ ਰਾਜਪੁਰਾ ਸੜਕ...
ਕੀਰਤਪੁਰ ਸਾਹਿਬ ਵਿਖੇ ਹੋਲੇ ਮੁਹੱਲੇ ਦਾ ਪਹਿਲਾ ਪੜਾਅ ਖ਼ਾਲਸਾਈ ਜਾਹੋ ਜਲਾਲ ਨਾਲ ਅਰੰਭ
. . .  about 3 hours ago
ਕੀਰਤਪੁਰ ਸਾਹਿਬ, 25 ਫਰਵਰੀ (ਬੀਰ ਅੰਮ੍ਰਿਤਪਾਲ ਸਿੰਘ ਸੰਨੀ) - ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ 6 ਰੋਜ਼ਾ ਕੌਮੀ ਤਿਉਹਾਰ ਹੋਲਾ ਮੁਹੱਲਾ ਮੇਲੇ ਦਾ ਪਹਿਲਾ ਪੜਾਅ ਅੱਜ ਕੀਰਤਪੁਰ ਸਾਹਿਬ ਵਿਖੇ ਆਰੰਭ ਹੋ ਗਿਆ। ਅਰੰਭਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ...
ਅਮਿਤ ਸ਼ਾਹ ਨੇ ਬਿਦਰ 'ਚ ਗੁਰਦੁਆਰਾ ਸਾਹਿਬ 'ਚ ਟੇਕਿਆ ਮੱਥਾ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਪੁਡੂਚੇਰੀ ਪੁੱਜੇ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549
ਵਿਚਾਰ ਪ੍ਰਵਾਹ: ਹਰੇਕ ਦੇਸ਼ ਇਕ ਚੰਗੇ ਗੁਆਂਢੀ ਦੀ ਉਮੀਦ ਰੱਖਦਾ ਹੈ। -ਥਾਮਸ ਜੈਫਰਸਨ
  •     Confirm Target Language  

ਤਾਜ਼ਾ ਖ਼ਬਰਾਂ






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX