ਤਾਜਾ ਖ਼ਬਰਾਂ


ਅੱਤਵਾਦੀਆਂ ਵੱਲੋਂ ਵਿਧਾਇਕ ਦੇ ਘਰ ਗ੍ਰਨੇਡ ਹਮਲਾ
. . .  37 minutes ago
ਸ੍ਰੀਨਗਰ, 20 ਅਕਤੂਬਰ- ਜੰਮੂ-ਕਸ਼ਮੀਰ ਦੇ ਤਰਲ ਵਿਖੇ ਅੱਤਵਾਦੀਆਂ ਨੇ ਐਮ.ਐਲ.ਏ.ਮੁਸ਼ਤਾਕ ਅਹਿਮਦ ਦੇ ਘਰ ਗ੍ਰਨੇਡ ਹਮਲਾ ਕੀਤਾ। ਇਸ ਹਮਲੇ 'ਚ ਕਿਸੇ ਜਾਨੀ ਨੁਕਸਾਨ ਜਾਂ ਜ਼ਖ਼ਮੀ ਹੋਣ...
ਵੱਖਵਾਦੀਆਂ ਵੱਲੋਂ ਕਸ਼ਮੀਰ 'ਚ ਹੜਤਾਲ ਤੇ ਸਿਵਲ ਕਰਫ਼ਿਊ ਦਾ ਐਲਾਨ
. . .  52 minutes ago
ਸ੍ਰੀਨਗਰ, 20 ਅਕਤੂਬਰ - ਘਾਟੀ 'ਚ ਗੁੱਤਾਂ ਕੱਟਣ ਦੀਆਂ ਘਟਨਾਵਾਂ ਵਿਰੁੱਧ ਵੱਖਵਾਦੀਆਂ ਨੇ ਕੱਲ੍ਹ ਕਸ਼ਮੀਰ 'ਚ ਹੜਤਾਲ ਤੇ ਸਿਵਲ ਕਰਫ਼ਿਊ ਦਾ ਐਲਾਨ ਕੀਤਾ ਹੈ। ਪਿਛਲੇ ਮਹੀਨੇ ਇੱਥੇ ਗੁੱਤਾਂ ਕੱਟਣ ਦੇ 100 ਤੋਂ ਵੱਧ ਮਾਮਲੇ...
ਕਰਜ਼ਾਈ ਕਿਸਾਨ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗਿੱਦੜਬਾਹਾ ਨੇੜੇ ਕਰਜ਼ੇ ਕਾਰਨ ਪ੍ਰੇਸ਼ਾਨ ਕਿਸਾਨ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਗੁਰਸੇਵਕ ਸਿੰਘ 4 ਏਕੜ ਦਾ ਮਾਲਕ ਸੀ ਅਤੇ ਉਸ ਦੇ...
ਮੁੱਖ ਮੰਤਰੀ ਵੱਲੋਂ ਸ਼ਹੀਦ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਸਹੂਲਤਾਂ ਦਾ ਐਲਾਨ
. . .  about 1 hour ago
ਚੰਡੀਗੜ੍ਹ, 20 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਕਈ ਸਹੂਲਤਾਂ ਦੇਣ ਦਾ ਐਲਾਨ ਕੀਤਾ। ਉਨ੍ਹਾਂ ਅਕਾਲੀ ਦਲ ਵੱਲੋਂ ਬੰਦ ਕੀਤੇ ਰੈੱਡ ਕਾਰਡ ਨੂੰ ਦੁਬਾਰਾ ਸ਼ੁਰੂ ਕਰਨ ਦਾ ਐਲਾਨ...
ਪਸ਼ੂ ਤਸਕਰਾਂ ਦੇ ਹਮਲੇ 'ਚ ਜ਼ਖਮੀ ਹੋਏ ਜਵਾਨ ਦੀ ਹੋਈ ਮੌਤ
. . .  about 2 hours ago
ਨਵੀਂ ਦਿੱਲੀ, 20 ਅਕਤੂਬਰ - ਬੀ.ਐਸ.ਐਫ 'ਚ 145 ਬਟਾਲੀਅਨ ਦੇ ਕਮਾਡੈਂਟ ਦੀਪਕ ਮੌਂਡਲ ਜੋ 16 ਅਕਤੂਬਰ ਨੂੰ ਤ੍ਰਿਪੁਰਾ ਦੇ ਸਰਹੱਦੀ ਇਲਾਕੇ ਵਿਚ ਪਸ਼ੂ ਤਸਕਰਾਂ ਦੇ ਹਮਲੇ ਵਿਚ ਗੰਭੀਰ ਜ਼ਖਮੀ ਹੋ ਗਏ ਸਨ, ਉਨ੍ਹਾਂ ਦੀ ਅੱਜ ਮੌਤ ਹੋ ਗਈ...
ਹੁਣ ਅਨਿਲ ਵਿਜ ਨੇ ਤਾਜਮਹੱਲ ਨੂੰ ਦੱਸਿਆ 'ਨਹਿਸ਼'
. . .  about 2 hours ago
ਨਵੀਂ ਦਿੱਲੀ, 20 ਅਕਤੂਬਰ - ਮੁਹੱਬਤ ਦੀ ਨਿਸ਼ਾਨੀ ਕਹੇ ਜਾਣ ਵਾਲੇ ਤਾਜਮਹੱਲ ਨੂੰ ਲੈ ਕੇ ਸਿਆਸੀ ਗਲਿਆਰਿਆਂ 'ਚ ਬਹਿਸ ਵੱਧ ਦੀ ਜਾ ਰਹੀ ਹੈ। ਹੁਣ ਇਸ ਬਹਿਸ 'ਚ ਹਰਿਆਣਾ ਸਰਕਾਰ ਦੇ ਮੰਤਰੀ ਅਨਿਲ ਵਿਜ ਵੀ ਸ਼ਾਮਲ ਹੋ ਗਏ ਹਨ। ਅੱਜ ਅਨਿਲ ਵਿਜ ਨੇ ਟਵੀਟ ਕਰਕੇ...
ਕਸ਼ਮੀਰ 'ਚ ਮਾਨਸਿਕ ਰੂਪ ਤੋਂ ਬੀਮਾਰ ਨੌਜਵਾਨ ਨੂੰ ਜਿੰਦਾ ਸਾੜਨ ਦੀ ਕੀਤੀ ਗਈ ਕੋਸ਼ਿਸ਼
. . .  about 3 hours ago
ਸ੍ਰੀਨਗਰ, 20 ਅਕਤੂਬਰ - ਕਸ਼ਮੀਰ ਦੇ ਸੋਪੋਰ 'ਚ ਗੁੱਤ ਕੱਟਣ ਦੇ ਸ਼ੱਕ ਵਿਚ ਇਕ ਨੌਜਵਾਨ ਨੂੰ ਬੁਰੀ ਤਰ੍ਹਾਂ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਭੀੜ ਨੇ ਉਸ ਨੂੰ ਜਿਊਂਦਾ ਸਾੜਨ, ਝੀਲ ਵਿਚ ਡੁੱਬੋ ਕੇ ਮਾਰਨ ਸਮੇਤ ਉਸ 'ਤੇ ਟਰੈਕਟਰ ਚਾੜਨ ਦੀ ਕੋਸ਼ਿਸ਼ ਵੀ ਕੀਤੀ ਗਈ। ਪੀੜਤ...
ਹਰਸ਼ਿਤਾ ਦੇ ਕਤਲ ਪਿਛੇ ਜੀਜੇ ਨੇ ਦੱਸਿਆ ਆਪਣਾ ਹੱਥ
. . .  about 3 hours ago
ਪਾਣੀਪਤ, 20 ਅਕਤੂਬਰ - ਹਰਿਆਣਾ ਦੀ ਗਾਇਕਾ ਤੇ ਡਾਂਸਰ ਹਰਸ਼ਿਤਾ ਦਹਿਆ ਦੇ ਹੋਏ ਕਤਲ ਮਾਮਲੇ ਵਿਚ ਹੋਈ ਪੁੱਛ ਪੜਤਾਲ 'ਚ ਹਰਸ਼ਿਤਾ ਦੇ ਜੀਜੇ ਨੇ ਇਸ ਕਤਲ ਵਿਚ ਆਪਣਾ ਹੱਥ ਹੋਣਾ ਕਬੂਲ ਕਰ ਲਿਆ ਹੈ। ਡਿਪਟੀ ਐਸ.ਪੀ. ਪਾਣੀਪਤ ਦੇਸ ਰਾਜ ਨੇ ਇਸ ਸਬੰਧੀ ਜਾਣਕਾਰੀ...
ਐਨ.ਆਰ.ਆਈ. ਦਾ ਗੋਲੀਆਂ ਮਾਰ ਕੇ ਕਤਲ
. . .  about 4 hours ago
ਪੰਚਾਇਤ ਨੇ ਇਕ ਵਿਅਕਤੀ ਨੂੰ ਸ਼ਰੇਆਮ ਚਟਾਇਆ ਥੁੱਕ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549
ਵਿਚਾਰ ਪ੍ਰਵਾਹ: ਹਰੇਕ ਦੇਸ਼ ਇਕ ਚੰਗੇ ਗੁਆਂਢੀ ਦੀ ਉਮੀਦ ਰੱਖਦਾ ਹੈ। -ਥਾਮਸ ਜੈਫਰਸਨ
  •     Confirm Target Language  

ਤਾਜ਼ਾ ਖ਼ਬਰਾਂ






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX