ਤਾਜਾ ਖ਼ਬਰਾਂ


ਦੋ ਟਰੱਕਾਂ ਦੀ ਟੱਕਰ 'ਚ ਪੰਜ ਮੌਤਾਂ, 8 ਜ਼ਖਮੀ
. . .  21 minutes ago
ਲਖਨਾਉ, 24 ਜੂਨ - ਉਤਰ ਪ੍ਰਦੇਸ਼ ਦੇ ਮਹਰਾਜ ਗੰਜ ਜ਼ਿਲ੍ਹੇ ਦੇ ਕੋਲ ਹੁਈ ਇਲਾਕੇ 'ਚ ਇੱਕ ਟਰੱਕ ਨੇ ਸੜਕ ਕਿਨਾਰੇ ਖੜ੍ਹੇ ਦੂਜੇ ਟਰੱਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ ਅੱਠ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋਏ...
ਦੋ ਕਾਰਾਂ ਦੀ ਭਿਆਨਕ ਟੱਕਰ 'ਚ ਇਕ ਦੀ ਮੌਤ , ਸੱਤ ਜ਼ਖ਼ਮੀ
. . .  33 minutes ago
ਤਲਵੰਡੀ ਸਾਬੋ/ਸੀਗੋ ਮੰਡੀ, 24 ਜੂਨ (ਲਖਵਿੰਦਰ ਸ਼ਰਮਾ) - ਤਲਵੰਡੀ ਸਾਬੋ ਮੌੜ ਸੜਕ 'ਤੇ ਦੋ ਕਾਰਾਂ ਦੀ ਭਿਆਨਕ ਟੱਕਰ 'ਚ ਇਕ ਦੀ ਮੌਤ , ਸੱਤ ਜ਼ਖ਼ਮੀ ਹੋਣ ਦੀ ਮੰਦਭਾਗੀ ਖ਼ਬਰ ਹੈ। ਮ੍ਰਿਤਕਾਂ ਦੀ ਪਛਾਣ ਅਮਰਜੀਤ ਸਿੰਘ (55) ਪਿੰਡ ਕੁੱਬੇ ਵਜੋਂ ਹੋਈ...
ਨਦੀ 'ਚ ਡੂਬੇ ਇੰਜੀਨੀਅਰਿੰਗ ਦੇ ਚਾਰ ਵਿਦਿਆਰਥੀਆਂ ਦੇ ਮ੍ਰਿਤਕ ਸਰੀਰ ਬਰਾਮਦ
. . .  47 minutes ago
ਅਮਰਾਵਤੀ, 24 ਜੂਨ - ਆਂਧਰਾ ਪ੍ਰਦੇਸ਼ ਦੇ ਕ੍ਰਿਸ਼ਨਾ ਜ਼ਿਲ੍ਹੇ ਵਿਚ ਨਦੀ ਦੇ ਕਿਨਾਰੇ ਪਿਕਨਿਕ ਮਨਾਉਣ ਗਏ ਇੰਜੀਨੀਅਰਿੰਗ ਦੇ ਚਾਰ ਵਿਦਿਆਰਥੀਆਂ ਦੀਆਂ ਲਾਸ਼ਾਂ ਅੱਜ ਬਰਾਮਦ ਕੀਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ, ਇਹ ਵਿਦਿਆਰਥੀ ਨਦੀ....
ਪ੍ਰਧਾਨ ਮੰਤਰੀ ਨੇ ਈ. ਸ੍ਰੀ ਧਰਨ ਦੀ ਅਗਵਾਈ ਹੇਠ ਕਮੇਟੀ ਦੀ ਸਥਾਪਨਾ ਨੂੰ ਦਿੱਤੀ ਮਨਜ਼ੂਰੀ
. . .  about 1 hour ago
ਨਵੀਂ ਦਿੱਲੀ, 24 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ 'ਚ ਮੈਟਰੋ ਰੇਲ ਪ੍ਰਣਾਲੀ ਦੇ ਮਾਪਦੰਡਾਂ ਨੂੰ ਨਿਰਧਾਰਿਤ ਕਰਨ ਲਈ ਈ. ਸ੍ਰੀ ਧਰਨ ਦੀ ਅਗਵਾਈ ਹੇਠ ਇਕ ਕਮੇਟੀ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ...
ਸੜਕ ਹਾਦਸੇ 'ਚ 4 ਮੌਤਾਂ
. . .  about 1 hour ago
ਰਾਜਪੁਰਾ, 24 ਜੂਨ (ਜੀ.ਪੀ.ਸਿੰਘ) - ਸ਼ੰਭੂ-ਬਨੂੜ ਸੜਕ 'ਤੇ ਰਾਜਪੁਰਾ ਨੇੜੇ ਵਾਪਰੇ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ....
ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਵਿਖੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ
. . .  about 1 hour ago
ਮੋਗਾ, 24 ਜੂਨ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਵਿਖੇ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਕੋਲ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਿਕ ਅੱਜ ਐਤਵਾਰ ਹੋਣ ਕਾਰਕੇ ਗੁਰਦੁਆਰਾ...
ਹਾਫ਼ਿਜ਼ ਸਈਦ ਨੇ ਸ਼ੁਰੂ ਕੀਤੀ ਚੋਣ ਮੁਹਿੰਮ
. . .  about 1 hour ago
ਇਸਲਾਮਾਬਾਦ, 24 ਜੂਨ - ਜਮਾਤ-ਉਦ-ਦਾਵਾ ਦੇ ਮੁਖੀ ਅਤੇ ਮੁੰਬਈ ਦਹਿਸ਼ਤੀ ਹਮਲੇ ਦੇ ਸਾਜ਼ਿਸ਼ਘਾੜੇ ਹਾਫ਼ਿਜ਼ ਸਈਦ ਨੇ ਰਸਮੀ ਤੌਰ 'ਤੇ ਜੁਲਾਈ 'ਚ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਆਪਣੀ ਪੰਦਰਾਂ ਸਾਲ ਪੁਰਾਣੀ...
'ਮਨ ਕੀ ਬਾਤ' 'ਚ ਮੋਦੀ ਨੇ ਕੀਤਾ ਗੁਰੂ ਨਾਨਕ ਦੇਵ ਜੀ ਅਤੇ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਜ਼ਿਕਰ
. . .  about 2 hours ago
ਨਵੀਂ ਦਿੱਲੀ, 24 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਅੱਜ ਇੱਕ ਵਾਰ ਫਿਰ ਦੇਸ਼ ਵਾਸੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਦੀ ਸ਼ੁਰੂਆਤ ਉਨ੍ਹਾਂ ਨੇ ਬੈਂਗਲੁਰੂ 'ਚ ਭਾਰਤ ਅਤੇ ਅਫ਼ਗਾਨਿਸਤਾਨ ਵਿਚਾਲੇ ਖੇਡੇ ਗਏ ਟੈਸਟ...
ਕਰਨਾਟਕ 'ਚ ਆਰਮੀ ਸਕੂਲ ਅੰਦਰੋਂ ਮਿਲੀ 14 ਸਾਲਾ ਬੱਚੇ ਦੀ ਲਾਸ਼
. . .  about 3 hours ago
ਬੈਂਗਲੁਰੂ, 24 ਜੂਨ- ਕਰਨਾਟਕ ਦੇ ਕੋਡਾਗੂ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਇੱਕ ਆਰਮੀ ਸਕੂਲ ਦੇ ਅੰਦਰੋਂ 14 ਸਾਲਾ ਬੱਚੇ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਅਜੇ ਤੱਕ ਇਸ ਘਟਨਾ ਨੂੰ ਲੈ ਕੇ ਵਧੇਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਅਤੇ ਪੁਲਿਸ ਇਸ...
ਡੀ. ਐਮ. ਕੇ. ਦੇ ਕਾਰਜਕਾਰੀ ਪ੍ਰਧਾਨ ਐਮ. ਕੇ. ਸਟਾਲਿਨ ਵਿਰੁੱਧ ਮਾਮਲਾ ਦਰਜ
. . .  about 3 hours ago
ਚੇਨਈ, 24 ਜੂਨ- ਡੀ. ਐਮ. ਕੇ. ਦੇ ਕਾਰਜਕਾਰੀ ਪ੍ਰਧਾਨ ਐਮ. ਕੇ. ਸਟਾਲਿਨ ਅਤੇ ਪਾਰਟੀ ਦੇ ਹੋਰ ਵਰਕਰਾਂ ਵਿਰੁੱਧ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਮਾਮਲਾ ਸਟਾਲਿਨ ਅਤੇ ਪਾਰਟੀ ਵਰਕਰਾਂ ਵਲੋਂ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੀ ਰਿਹਾਇਸ਼ ਦੇ...
ਬੱਸ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ 'ਚ 9 ਲੋਕਾਂ ਦੀ ਮੌਤ
. . .  about 3 hours ago
ਕੁਰਨੂਲ, 24 ਜੂਨ- ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ 'ਚ ਐਤਵਾਰ ਨੂੰ ਇੱਕ ਬੱਸ ਨੇ ਆਟੋ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 9 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਆਟੋ-ਰਿਕਸ਼ਾ 'ਚ 13 ਲੋਕ ਸਵਾਰ ਸਨ ਅਤੇ ਇਹ...
ਮੱਧ ਪ੍ਰਦੇਸ਼ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ
. . .  about 3 hours ago
ਭੋਪਾਲ, 24 ਜੂਨ- ਮੱਧ ਪ੍ਰਦੇਸ਼ ਦੇ ਸਿਹੋਰ 'ਚ ਇੰਦੌਰ-ਭੋਪਾਲ ਹਾਈਵੇਅ 'ਤੇ ਇੱਕ ਤੇਜ਼ ਰਫ਼ਤਾਰ ਕਾਰ ਦੇ ਹਾਈਵੇਅ ਦੇ ਕਿਨਾਰੇ 'ਤੇ ਖੜ੍ਹੇ ਟਰੱਕ ਨਾਲ ਟਕਰਾਅ ਜਾਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ 'ਚ ਦੋ ਬੱਚੇ ਸ਼ਾਮਲ ਹਨ...
ਬਹਾਦੁਰਗੜ੍ਹ-ਮੁੰਡਕਾ ਮੈਟਰੋ ਸੇਵਾ ਦਾ ਪ੍ਰਧਾਨ ਮੰਤਰੀ ਨੇ ਕੀਤਾ ਉਦਘਾਟਨ
. . .  about 3 hours ago
ਨਵੀਂ ਦਿੱਲੀ, 24 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗ੍ਰੀਨ ਲਾਈਨ 'ਤੇ ਦਿੱਲੀ ਦੇ ਬਹਾਦੁਰਗੜ੍ਹ ਤੋਂ ਮੁੰਡਕਾ ਵਿਚਾਲੇ ਮੈਟਰੋ ਸੇਵਾ ਦਾ ਉਦਾਘਟਨ ਕੀਤਾ। ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸ ਰਾਹੀਂ ਇਸ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹਰਿਆਣਾ ਅਤੇ ਦਿੱਲੀ...
ਯੋਗੀ ਨੇ ਸ਼ੁਰੂ ਕੀਤੀ ਗੋਮਤੀ ਨਦੀ ਦੀ ਸਫ਼ਾਈ
. . .  about 4 hours ago
ਲਖਨਊ, 24 ਜੂਨ- ਸਵੱਛਤਾ ਮੁਹਿੰਮ ਦੇ ਤਹਿਤ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ਅੱਜ ਗੋਮਤੀ ਨਦੀ ਦੇ ਕੰਢੇ ਤੋਂ ਸਫ਼ਾਈ ਸ਼ੁਰੂ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਸ ਸਵੱਛਤਾ ਮੁਹਿੰਮ 'ਚ ਸੂਬੇ ਦੇ ਕੈਬਨਿਟ ਮੰਤਰੀਆਂ ਤੋਂ ਲੈ ਕੇ ਵਿਧਾਇਕ ਅਤੇ ਮੇਅਰ ਤੱਕ...
ਸ਼ੁਜਾਤ ਬੁਖ਼ਾਰੀ ਨੂੰ ਨਾ ਭੁਲਣ ਪੱਤਰਕਾਰ - ਭਾਜਪਾ ਵਿਧਾਇਕ ਦੀ ਧਮਕੀ
. . .  about 5 hours ago
ਸ੍ਰੀਨਗਰ, 24 ਜੂਨ - ਜੰਮੂ ਕਸ਼ਮੀਰ 'ਚ ਸ਼ੁਜਾਤ ਬੁਖ਼ਾਰੀ ਦੀ ਹੱਤਿਆ ਦਾ ਮਾਮਲਾ ਅਜੇ ਤਾਜ਼ਾ ਹੀ ਹੈ ਹੁਣ ਜੰਮੂ ਕਸ਼ਮੀਰ 'ਚ ਭਾਜਪਾ ਦੇ ਵਿਧਾਇਕ ਲਾਲ ਸਿੰਘ ਨੇ ਪੱਤਰਕਾਰਾਂ ਨੂੰ ਧਮਕੀ ਦਿੱਤੀ ਹੈ। ਲਾਲ ਸਿੰਘ ਨੇ ਕਿਹਾ ਕਿ ਕਸ਼ਮੀਰ ਦੇ ਉੱਘੇ ਪੱਤਰਕਾਰ ਸ਼ੁਜਾਤ ਬੁਖ਼ਾਰੀ ਨੂੰ ਨਹੀਂ...
ਫੀਫਾ ਵਿਸ਼ਵ ਕੱਪ 2018 : ਜਰਮਨੀ ਨੇ ਸਵੀਡਨ ਨੂੰ 2-1 ਨਾਲ ਹਰਾਇਆ
. . .  about 5 hours ago
ਮੋਦੀ ਅੱਜ ਕਰਨਗੇ 'ਮਨ ਕੀ ਬਾਤ'
. . .  about 6 hours ago
ਸਾਊਦੀ ਅਰਬ 'ਚ ਅੱਧੀ ਰਾਤ ਨੂੰ ਮਹਿਲਾਵਾਂ ਨੇ ਕਾਰਾਂ ਚਲਾ ਕੇ ਮਨਾਇਆ ਜਸ਼ਨ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਫੀਫਾ ਵਿਸ਼ਵ ਕੱਪ 2018 : ਮੈਕਸੀਕੋ ਨੇ ਕੋਰੀਆ ਨੂੰ 2-1 ਨਾਲ ਹਰਾਇਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549
ਵਿਚਾਰ ਪ੍ਰਵਾਹ: ਹਰੇਕ ਦੇਸ਼ ਇਕ ਚੰਗੇ ਗੁਆਂਢੀ ਦੀ ਉਮੀਦ ਰੱਖਦਾ ਹੈ। -ਥਾਮਸ ਜੈਫਰਸਨ
  •     Confirm Target Language  

ਤਾਜ਼ਾ ਖ਼ਬਰਾਂ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX