ਤਾਜਾ ਖ਼ਬਰਾਂ


ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  15 minutes ago
ਮਜੀਠਾ, 26 ਜੂਨ (ਜਗਤਾਰ ਸਿੰਘ ਸਹਿਮੀ) - ਕਸਬਾ ਮਜੀਠਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਅਣਖ ਖ਼ਾਤਰ ਪ੍ਰੇਮੀ ਜੋੜੇ ਦਾ ਕਤਲ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਮਜੀਠਾ ਸਥਿਤ ਕੱਥੂਨੰਗਲ ਰੋਡ, ਓ ਬੀ ਸੀ ਬੈਂਕ ਦੇ ਨਜ਼ਦੀਕ ਸਾਬਕਾ ਕੌਂਸਲਰ ਚੌਧਰੀ ਸ਼ੰਗਾਰਾ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  34 minutes ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  39 minutes ago
ਨਵੀਂ ਦਿੱਲੀ, 26 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ੍ਰੀਨਗਰ ਪਹੁੰਚੇ ਹਨ। ਉਹ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਗਏ ਹਨ। ਇੱਥੇ ਉਹ ਅਮਰਨਾਥ ਯਾਤਰਾ ਅਤੇ ਸੂਬੇ ਦੀ ਸੁਰੱਖਿਆ ਸਥਿਤੀ ਬਾਰੇ ਅਧਿਕਾਰੀਆਂ ਨਾਲ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  about 1 hour ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  59 minutes ago
ਨਾਭਾ, 26 ਜੂਨ (ਕਰਮਜੀਤ ਸਿੰਘ)- ਡੇਰਾ ਸੱਚਾ ਸੌਦਾ ਦੇ ਸਮਰਥਕ ਅਤੇ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਮਹਿੰਦਰਪਾਲ ਸਿੰਘ ਬਿੱਟੂ ਦੀ ਹੱਤਿਆ ਮਾਮਲੇ ਦੇ ਮੁੱਖ ਦੋਸ਼ੀਆਂ ਗੁਰਸੇਵਕ ਸਿੰਘ ਅਤੇ ਮਨਿੰਦਰ ਸਿੰਘ ਨੂੰ ਸੀ. ਆਈ. ਏ. ਸਟਾਫ਼ ਪਟਿਆਲਾ ਦੀ ਪੁਲਿਸ ਵਲੋਂ ਅੱਜ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  about 1 hour ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 26 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਰਵਾਨਾ ਹੋ ਗਏ। ਇਸ ਦੌਰਾਨ ਉਹ ਸੂਬੇ ਦੀ ਸੁਰੱਖਿਆ ਸਥਿਤੀ ਅਤੇ ਖ਼ਾਸ ਕਰਕੇ ਅਮਰਨਾਥ ਯਾਤਰਾ ਦੀ ਸੁਰੱਖਿਆ ਸੰਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ...
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  about 1 hour ago
ਮਜੀਠਾ, 26 ਜੂਨ (ਜਗਤਾਰ ਸਿੰਘ ਸਹਿਮੀ)- ਅੰਮ੍ਰਿਤਸਰ ਜ਼ਿਲ੍ਹੇ ਦੇ ਕਸਬਾ ਮਜੀਠਾ ਵਿਖੇ ਅੱਜ ਦਿਨ-ਦਿਹਾੜੇ ਕੁਝ ਹਮਲਾਵਰਾਂ ਵਲੋਂ ਦਾਤਰ ਨਾਲ ਇੱਕ ਨੌਜਵਾਨ ਨੂੰ ਵੱਢਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਮਜੀਠਾ 'ਚ ਪੈਂਦੇ ਕੱਥੂਨੰਗਲ ਰੋਡ 'ਤੇ...
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  about 2 hours ago
ਦਿੜ੍ਹਬਾ ਮੰਡੀ, 26 ਜੂਨ (ਹਰਬੰਸ ਸਿੰਘ ਛਾਜਲੀ)- ਅੱਜ ਸਵੇਰੇ ਪਿੰਡ ਕਣਕਵਾਲ ਭੰਗੂਆ ਨੇੜੇ ਨਹਿਰ 'ਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਉਕਤ ਨੌਜਵਾਨ ਦੀ ਪਹਿਚਾਣ ਕੁਲਦੀਪ ਸਿੰਘ ਵਾਸੀ ਪਿੰਡ ਰੋਟਲਾਂ ਦੇ ਰੂਪ 'ਚ ਹੋਈ ਹੈ। ਇਸ ਸੰਬੰਧੀ ਮੁੱਖ ਥਾਣਾ ਅਫ਼ਸਰ...
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 26 ਜੂਨ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਐੱਮ. ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ। ਸੀਤਾਰਮਨ ਦੇ ਨਾਲ ਹੀ ਕੇਂਦਰੀ ਮੰਤਰੀ ਸ਼੍ਰੀਪਦ ਨਾਇਕ ਨੇ ਵੀ ਨਾਇਡੂ ਨਾਲ...
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  about 3 hours ago
ਅਟਾਰੀ, 26 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਇੱਥੋਂ ਦੇ ਪਿੰਡ ਭਕਨਾ ਖ਼ੁਰਦ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਗੋਲੀ ਚੱਲਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਦੌਰਾਨ ਚਾਰ ਲੋਕ ਜ਼ਖ਼ਮੀ ਹੋ ਗਏ। ਉੱਥੇ ਹੀ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  about 3 hours ago
ਅੰਮ੍ਰਿਤਸਰ, 26 ਜੂਨ (ਰਾਜੇਸ਼ ਕੁਮਾਰ)- ਸ੍ਰੀ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਤੋਂ ਪਾਕਿਸਤਾਨ ਤੱਕ ਕੱਢੇ ਜਾ ਰਹੇ ਨਗਰ ਕੀਰਤਨ 'ਚ ਸ਼ਮੂਲੀਅਤ ਕਰਨ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ...
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  about 3 hours ago
ਲੰਡਨ, 26 ਜੂਨ- ਆਈ. ਸੀ. ਸੀ. ਵਿਸ਼ਵ ਕੱਪ 2019 'ਚ ਅੱਜ ਏਜਬੇਸਟਨ ਮੈਦਾਨ 'ਤੇ ਪਾਕਿਸਤਾਨ ਦਾ ਮੁਕਾਬਲਾ ਨਿਊਜ਼ੀਲੈਂਡ ਨਾਲ ਹੋਵੇਗਾ। ਪਾਕਿਸਤਾਨੀ ਟੀਮ ਹੁਣ ਇਸ ਹਾਲਾਤ 'ਤੇ ਪਹੁੰਚ ਚੁੱਕੀ ਹੈ ਕਿ ਉਸ ਲਈ ਟੂਰਨਾਮੈਂਟ 'ਚ ਹਰ ਮੈਚ 'ਕਰੋ ਜਾਂ ਮਰੋ' ਦੀ ਲੜਾਈ...
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  about 2 hours ago
ਲੁਧਿਆਣਾ, 26 (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਰਾਜ ਦੌਰਾਨ ਪੰਜਾਬ ਅੰਦਰ ਨਸ਼ਾਖੋਰੀ 'ਚ ਭਾਰੀ ਵਾਧਾ ਹੋਇਆ ਹੈ। ਅੱਜ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ...
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 4 hours ago
ਸ੍ਰੀਨਗਰ, 26 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਮਾਰੇ ਅੱਤਵਾਦੀ ਦੀ ਲਾਸ਼ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ। ਫਿਲਹਾਲ ਸੁਰੱਖਿਆ ਬਲਾਂ ਵਲੋਂ ਪੂਰੇ...
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  about 4 hours ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  about 4 hours ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  about 5 hours ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  about 5 hours ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਭਾਰਤੀ ਮੂਲ ਦੀ ਅੰਜਨਾ ਅਗਰਵਾਲ ਨੂੰ ਧੋਖਾਧੜੀ ਅਤੇ ਹਵਾਲਾ ਦੇ ਧੰਦੇ ਤਹਿਤ 4 ਸਾਲ ਕੈਦ

ਲੰਡਨ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੀ ਮੂਲ ਦੀ ਅੰਜਨਾ ਅਗਰਵਾਲ ਨੂੰ ਮਾਨਚੈਸਟਰ ਦੀ ਅਦਾਲਤ ਨੇ ਧੋਖਾਧੜੀ ਅਤੇ ਹਵਾਲੇ ਦੇ ਦੋਸ਼ਾਂ ਤਹਿਤ 4 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਵਿੱਚ ਦੱਸਿਆ ਗਿਆ ਕਿ ਏਅਰਪੋਰਟ ਦੀ ਕੇਟਰਿੰਗ ਕੰਪਨੀ ਲਈ ਕੰਮ ਕਰਨ ਵਾਲੀ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਪ੍ਰਫੁਲਿੱਤ ਕਰਨ ਲਈ ਪ੍ਰਵਾਸੀਆਂ ਦਾ ਅਹਿਮ ਯੋਗਦਾਨ-ਮਲਕੀਤ

ਕੈਲਗਰੀ, 19 ਮਈ (ਜਸਜੀਤ ਸਿੰਘ ਧਾਮੀ)-ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਵਾਸਤੇ ਪ੍ਰਵਾਸੀ ਪੰਜਾਬੀਆਂ ਦਾ ਅਹਿਮ ਰੋਲ ਹੈ | ਇਹ ਆਪਣੇ ਬੱਚਿਆਂ ਨੂੰ ਪੰਜਾਬੀ ਜੁਬਾਨ ਅਤੇ ਵਿਰਸੇ ਨਾਲ ਜੋੜਨ ਵਾਸਤੇ ਜੋ ਉਪਰਾਲੇ ਕਰ ਰਹੇ ਹਨ ਉਹ ਸ਼ਾਲਾਘਾਯੋਗ ਕਦਮ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ 'ਲਾਹੌਰੀਏ' ਪ੍ਰਤੀ ਪ੍ਰਵਾਸੀ ਪੰਜਾਬੀਆਂ 'ਚ ਭਾਰੀ ਉਤਸ਼ਾਹ

ਲੈਸਟਰ (ਇੰਗਲੈਂਡ), 19 ਮਈ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਵੱਖ-ਵੱਖ ਸਿਨੇਮਾ ਘਰਾਂ 'ਚ ਚੱਲ ਰਹੀ ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਅਤੇ ਸਰਗੁਨ ਮਹਿਤਾ ਦੀ ਪੰਜਾਬੀ ਫ਼ਿਲਮ 'ਲਾਹੌਰੀਏ' ਪ੍ਰਤੀ ਇਥੇ ਯੂ. ਕੇ. ਵਸੇ ਪੰਜਾਬੀਆਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਪ੍ਰਬੰਧਕ ਕਮੇਟੀ ਖ਼ਾਲਸਾ ਦੀਵਾਨ ਵੱਲੋਂ ਬਾਵਾ ਸਿੰਘ ਢਿੱਲੋਂ ਸਨਮਾਨਿਤ

ਹਾਂਗਕਾਂਗ, 19 ਮਈ (ਜੰਗ ਬਹਾਦਰ ਸਿੰਘ)-ਪ੍ਰਬੰਧਕ ਕਮੇਟੀ ਗੁਰਦੁਆਰਾ ਖ਼ਾਲਸਾ ਦੀਵਾਨ ਵੱਲੋਂ ਕਿੰਡਰਗਾਰਡਨ ਖ਼ਾਲਸਾ ਦਿਵਾਨ ਦੀ ਬਤੌਰ ਸੁਪਰਵਾਈਜ਼ਰ ਕਰੀਬ 7 ਸਾਲ ਸੇਵਾ ਨਿਭਾਉਣ ਬਦਲੇ ਸ: ਬਾਵਾ ਸਿੰਘ ਢਿੱਲੋਂ ਨੂੰ ਵਿਸ਼ੇਸ਼ ਸਨਮਾਨ ਚਿੰਨ੍ਹ ਭੇਟ ਕੀਤਾ | ਸੰਗਤ ਨੂੰ ...

ਪੂਰੀ ਖ਼ਬਰ »

ਪੰਜਾਬੀ ਮੀਡੀਆ ਐਸੋਸੀਏਸ਼ਨ ਵੱਲੋਂ ਵਿਸ਼ੇਸ਼ ਸੈਮੀਨਾਰ 22 ਨੂੰ

ਐਡਮਿੰਟਨ, 19 ਮਈ (ਵਤਨਦੀਪ ਸਿੰਘ ਗਰੇਵਾਲ)-ਪੰਜਾਬੀ ਮੀਡੀਆ ਐਸੋਸੀਏਸ਼ਨ ਆਫ਼ ਅਲਬਰਟਾ ਵੱਲੋਂ ਇੱਕ ਵਿਸ਼ੇਸ਼ ਸੈਮੀਨਾਰ ਰੋਇਲ ਬੈਂਕੁਇਟ ਹਾਲ ਵਿਖੇ 22 ਮਈ ਦਿਨ ਸੋਮਵਾਰ ਨੂੰ ਦੁਪਹਿਰ 2.00 ਵਜੇ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪ੍ਰਸਿੱਧ ਪੱਤਰਕਾਰ ਜਤਿੰਦਰ ਪੰਨੂੰ ਮੁੱਖ ...

ਪੂਰੀ ਖ਼ਬਰ »

ਤੀਆਂ ਦੇ ਮੇਲੇ 'ਚ ਵੱਡੀ ਤਾਦਾਦ ਵਿਚ ਪਹੁੰਚੀਆਂ ਬੀਬੀਆਂ

ਕੈਂਸਰ ਰਿਸਰਚ ਸੁਸਾਇਟੀ ਨੂੰ ਦਸ ਹਜ਼ਾਰ ਡਾਲਰ ਦਾਨ ਦਿੱਤੇ

ਟੋਰਾਂਟੋਂ, 19 ਮਈ (ਹਰਜੀਤ ਸਿੰਘ ਬਾਜਵਾ)-ਵਤਨੋਂ ਦੂਰ ਟੀਵੀ ਅਤੇ ਰੇਡੀਓ ਦੇ ਸੰਚਾਲਕ ਸ੍ਰ. ਸੁੱਖੀ ਨਿੱਝਰ ਅਤੇ ਤਲਵਿੰਦਰ ਕੌਰ ਨਿੱਝਰ ਵੱਲੋਂ ਬੀਤੇ ਦਿਨੀਂ ਮਾਂ ਦਿਵਸ ਨੂੰ ਸਮਰਪਿਤ 'ਮੇਲਾ ਤੀਆਂ ਦਾ' ਬਰੈਂਪਟਨ ਦੇ ਪਾਵਰੇਡ ਸੈਂਟਰ ਵਿਖੇ ਕਰਵਾਇਆ ਗਿਆ ਜਿਸ ਵਿੱਚ ਟੋਰਾਂਟੋਂ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਰਹਿਣ ਵਾਲੀਆਂ ਬੀਬੀਆਂ ਅਤੇ ਭੈਣਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਮੇਲੇ ਦਾ ਆਨੰਦ ਮਾਣਿਆ ਜਦੋਂਾ ਕਿ ਮੇਲੇ ਦੇ ਪ੍ਰਬੰਧਕਾਂ ਵੱਲੋਂ ਕੁਝ ਦਿਨ ਪਹਿਲਾਂ ਹੀ ਸੋਲਡ ਆਊਟ ਬਾਰੇ ਦੱਸ ਦਿੱਤਾ ਸੀ | ਇਸ ਮੌਕੇ ਸਟੇਜ ਦੀ ਕਾਰਵਾਈ ਸੁੱਖੀ ਨਿੱਝਰ ਨੇ ਨਿਭਾਈ ਜਦਕਿ ਸ਼ੁਰੂਆਤ ਮਲਕਾ ਜੋਤੀ ਨੇ ਇੱਕ ਧਾਰਮਿਕ ਸ਼ਬਦ ਨਾਲ ਕੀਤੀ | ਉੱਪਰੰਤ ਉਨ੍ਹਾਂ ਆਪਣੇ ਕੁਝ ਨੱਚਣ ਟੱਪਣ ਵਾਲੇ ਗੀਤਾਂ ਨਾਲ ਹਾਜ਼ਰੀ ਲੁਆਈ ਜਦੋਂ ਕਿ ਕੁਝ ਨਵੇਂ ਅਤੇ ਪੁਰਾਣੇ ਗਾਇਕਾਂ ਤੋਂ ਬਾਅਦ ਸੁਦੇਸ਼ ਕੁਮਾਰੀ ਨੇ ਸਟੇਜ ਤੇ ਆ ਕੇ ਮਾਈਕ ਫੜਿਆ ਤਾਂ ਭਰੇ ਹੋਏ ਹਾਲ ਨੇ ਤਾੜੀਆਂ ਨਾਲ ਉਸਦਾ ਭਰਵਾਂ ਸੁਆਗਤ ਕੀਤਾ | ਜਦ ਸ਼ੈਰੀ ਮਾਨ ਸਟੇਜ 'ਤੇ ਆਇਆ ਤਾਂ ਉਸ ਨੇ ਮਿੱਠੀ ਜਹੀ ਧੁਨ ਨਾਲ ਜਦੋਂ ਯਾਰ ਅਨਮੁੱਲੇ ਸ਼ੁਰੂ ਕੀਤਾ ਤਾਂ ਮੁਟਿਆਰਾਂ ਨੇ ਇਸ ਦੇ ਹਰ ਇੱਕ ਗੀਤ 'ਤੇ ਰੱਜ ਕੇ ਭੰਗੜਾ ਪਾਇਆ, ਪਰ ਜਦੋਂ ਫਿਲਮ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਸਟੇਜ 'ਤੇ ਆਇਆ ਤਾਂ ਸਾਰੇ ਮੇਲੇ ਦਾ ਧਿਆਨ ਆਪ-ਮੁਹਾਰੇ ਹੀ ਸਟੇਜ ਵੱਲ ਖਿੱਚਿਆ ਗਿਆ | ਉਸਦੀਆਂ ਸਾਰੀਆਂ ਅਦਾਵਾਂ ਤੇ ਮੇਲੇ ਵਿੱਚ ਤਾੜੀਆਂ ਵੱਜਦੀਆਂ ਰਹੀਆਂ | ਫਿਰ ਫਿਲਮ ਅਦਾਕਾਰ ਰਾਣਾ ਰਣਬੀਰ ਨੇ ਆਪਣੀ ਅਦਾਕਾਰੀ ਅਤੇ ਕਮੇਡੀ ਨਾਲ ਸਾਰਿਆਂ ਨੂੰ ਚੰਗਾ ਹਸਾਇਆ ਜਦਕਿ ਹੈਪੀ ਰਾਏਕੋਟੀ ਦੇ ਗੀਤਾਂ ਨੂੰ ਵੀ ਸਾਰਿਆਂ ਵੱਲੋਂ ਚੰਗਾ ਸਰਾਹਿਆ ਗਿਆ | ਇਸ ਤੋਂ ਇਲਾਵਾ ਜ਼ੋਰਾ ਰੰਧਾਵਾ, ਪ੍ਰੀਤ ਬੋਪਾਰਾਏ, ਅਕਾਲ, ਕੰਬੀ ਰਾਜਪੁਰੀਆ, ਦੀਪ ਕਰਨ ਅਤੇ ਹੋਰ ਵੀ ਨਵੇਂ ਗਾਇਕਾਂ ਨੇ ਆਪੋ-ਆਪਣੇ ਗੀਤ ਪੇਸ਼ ਕੀਤੇ | ਮੇਲੇ ਦੌਰਾਨ ਕੈਨੇਡੀਅਨ ਕੈਂਸਰ ਰਿਸਰਚ ਸੈਂਟਰ ਨੂੰ 10,000 ਡਾਲਰ ਦਾ ਚੈੱਕ ਵੀ ਭੇਟ ਕੀਤਾ ਗਿਆ | ਇਸ ਮੌਕੇ ਸਮੋਸਾ ਐਾਡ ਸਵੀਟ ਫੈਕਟਰੀ ਦੇ ਸ੍ਰ. ਹਰਪਾਲ ਸਿੰਘ ਸੰਧੂ, ਹਰਮਿੰਦਰ ਸੰਧੂ, ਜਸਵੰਤ ਦਾਸ/ਦਾਸ ਬ੍ਰਦਰਜ਼, ਸ੍ਰ. ਬੌਬੀ ਹੁੰਦਲ, ਅਮਰਜੀਤ ਸਿੱਧੂ ਵਕੀਲ, ਮੇਜਰ ਨੱਤ ਅਤੇ ਬੰਤ ਨਿੱਝਰ ਤੋਂ ਇਲਾਵਾ ਹੋਰ ਵੀ ਭਾਈਚਾਰੇ ਦੇ ਮੋਹਤਬਰ ਲੋਕ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਇੰਡੀਅਨ ਵਰਕਰਜ਼ ਐਸੋਸੀਏਸ਼ਨ ਸਾਊਥਾਲ ਨੇ ਕੈਂਸਰ ਚੈਰਿਟੀ ਲਈ 7 ਲੱਖ ਦਾ ਯੋਗਦਾਨ ਪਾਇਆ

ਲੰਡਨ/ਬਰਮਿੰਘਮ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਪਰਵਿੰਦਰ ਸਿੰਘ)-ਸਾਊਥਾਲ ਸਥਿਤ ਪੰਜਾਬੀਆਂ ਦੀ ਬਰਤਾਨਵੀ ਸਰਕਾਰ ਤੱਕ ਤਰਜਮਾਨੀ ਕਰ ਰਹੀ ਸੰਸਥਾ ਇੰਡੀਅਨ ਵਰਕਰਜ਼ ਐਸੋਸੀਏਸ਼ਨ ਸਾਊਥਾਲ ਨੇ ਸਮੂਹ ਪੰਜਾਬੀਆਂ ਦੇ ਸਹਿਯੋਗ ਨਾਲ ਵਰਲਡ ਕੈਂਸਰ ਕੇਅਰ ਦੇ ਗਲੋਬਲ ...

ਪੂਰੀ ਖ਼ਬਰ »

ਗ੍ਰੇਵਜ਼ੈਂਡ ਦੀ ਪੰਜਾਬ ਯੂਨਾਈਟਿਡ ਕਲੱਬ ਨੇ ਕੈਂਟ ਕਾਊਾਟੀ ਪ੍ਰੀਮੀਅਰ ਲੀਗ ਜਿੱਤ ਕੇ ਇਤਿਹਾਸ ਸਿਰਜਿਆ

ਲੰਡਨ/ਬਰਮਿੰਘਮ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਪਰਵਿੰਦਰ ਸਿੰਘ)-ਗ੍ਰੇਵਜ਼ੈਂਡ ਭਾਈਚਾਰੇ ਦੇ ਸਹਿਯੋਗ ਨਾਲ ਫ਼ੁਟਬਾਲ ਦੇ ਪ੍ਰਸੰਸਕਾਂ ਵੱਲੋਂ ਸਥਾਪਿਤ ਪੰਜਾਬ ਯੂਨਾਈਟਿਡ ਕਲੱਬ ਵਲੋਂ ਇਸ ਸਾਲ ਪਹਿਲੀ ਵਾਰ ਕੈਂਟ ਕਾਊਾਟੀ ਪ੍ਰੀਮੀਅਰ ਲੀਗ ਜਿੱਤਣ ਅਤੇ ਕੈਂਟ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ (ਇੰਟਰਨੈਸ਼ਨਲ) ਲਿਮਟਿਡ ਦੀ ਸਥਾਪਨਾ ਸਬੰਧੀ 10ਵੀਂ ਵਰ੍ਹੇਗੰਢ ਮਨਾਈ

ਲੰਡਨ/ਬਰਮਿੰਘਮ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਪਰਵਿੰਦਰ ਸਿੰਘ)-ਪੰਜਾਬ ਨੈਸ਼ਨਲ ਬੈਂਕ (ਇੰਟਰਨੈਸ਼ਨਲ) ਲਿਮਟਿਡ ਵਲੋਂ ਆਪਣੇ ਬੈਂਕ ਦੀ ਸਥਾਪਨਾ ਸਬੰਧੀ 10ਵੀਂ ਵਰ੍ਹੇਗੰਢ ਪੈਡਿੰਗਟਨ ਵਿਖੇ ਹਿਲਟਨ ਹੋਟਲ ਵਿਚ ਭਾਰਤੀ ਸੱਭਿਆਚਾਰਕ ਸਮਾਗਮ ਦੇ ਰੂਪ 'ਚ ਮਨਾਈ ਗਈ, ...

ਪੂਰੀ ਖ਼ਬਰ »

ਸਟੋਰ ਦੇ ਬਾਹਰ ਖੜੀ ਕਾਰ 'ਚੋਂ ਲਾਸ਼ ਬਰਾਮਦ

ਕੈਲਗਰੀ, 19 ਮਈ (ਜਸਜੀਤ ਸਿੰਘ ਧਾਮੀ)-ਸਾਊਥ ਟਰੇਲ ਕਰਾਸਿੰਗ ਵਿਖੇ ਵਾਲਮਾਰਟ ਪਾਰਕਿੰਗ ਲਾਟ ਵਿਚ ਖੜੀ ਇਕ ਕਾਰ ਦੀ ਪਿਛਲੀ ਸੀਟ ਤੋਂ ਇਕ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਦੀ ਸ਼ਨਾਖਤ ਨਹੀਂ ਹੋ ਸਕੀ | ਪੁਲਿਸ ਅਨੁਸਾਰ ਸਟੋਰ ਵਿਚ ਖਰੀਦਦਾਰੀ ਕਰਨ ਜਾ ਰਹੇ ਇਕ ਗਾਹਕ ਨੇ ਇਸ ...

ਪੂਰੀ ਖ਼ਬਰ »

ਫੈਕਟਰੀ ਕਰਮਚਾਰੀ ਦੀ ਮੌਤ ਸਬੰਧੀ ਅਦਾਲਤ 'ਚ ਮੁਕੱਦਮਾ

ਲੰਡਨ/ਬਰਮਿੰਘਮ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਪਰਵਿੰਦਰ ਸਿੰਘ)-ਲੈਸਟਰ ਦੀ ਕੋਰੋਨਰ ਅਦਾਲਤ ਵਿੱਚ 52 ਸਾਲਾ ਤਰਸੇਮ ਸਿੰਘ ਦੀ ਮੌਤ ਸਬੰਧੀ ਮੁਕੱਦਮਾਂ ਚੱਲ ਰਿਹਾ ਹੈ | ਅਦਾਲਤ ਵਿੱਚ ਦੱਸਿਆ ਗਿਆ ਕਿ ਤਰਸੇਮ ਸਿੰਘ ਦੀ ਮੌਤ 15 ਅਪਰੈਲ 2016 ਨੂੰ ਵਾਪਰੇ ਹਾਦਸੇ ਤੋਂ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲੇ ਪੰਜਾਬੀ ਮੂਲ ਦੇ ਵਿਅਕਤੀ ਨੂੰ 6 ਸਾਲ ਕੈਦ

ਲੰਡਨ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਨੈਲਸਨ ਜ਼ਿਲ੍ਹਾ ਅਦਾਲਤ ਨੇ 34 ਸਾਲਾ ਹਰਜਿੰਦਰ ਬਰਾਇਨ ਸਿੰਘ ਨੂੰ ਨਵੰਬਰ 2016 ਵਿੱਚ ਇੱਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਵਿੱਚ 6 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਵਿੱਚ ਦੱਸਿਆ ਗਿਆ ਕਿ ਹਰਜਿੰਦਰ ਪੀੜਤਾ ...

ਪੂਰੀ ਖ਼ਬਰ »

ਈਲਿੰਗ ਸਾਊਥਾਲ ਤੋਂ ਲੇਬਰ ਉਮੀਦਵਾਰ ਵਰਿੰਦਰ ਸ਼ਰਮਾ ਦੇ ਹੱਕ 'ਚ ਲੀਡਰ ਜੈਰਮੀ ਕੌਰਬਿਨ ਨੇ ਕੀਤਾ ਪਰਚਾਰ

ਲੰਡਨ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਈਲਿੰਗ ਸਾਊਥਾਲ ਤੋਂ ਲੇਬਰ ਪਾਰਟੀ ਦੇ ਉਮੀਦਵਾਰ ਵਰਿੰਦਰ ਸ਼ਰਮਾ ਦੇ ਹੱਕ ਵਿੱਚ ਲੇਬਰ ਪਾਰਟੀ ਦੇ ਲੀਡਰ ਜੈਰਮੀ ਕੌਰਬਿਨ ਨੇ ਪ੍ਰਚਾਰ ਕੀਤਾ | ਉਨ੍ਹਾਂ ਇਸ ਮੌਕੇ ਕਿਹਾ ਕਿ ਇਸ ਬਾਰੋ ਦੀ ਹਰ ਸੀਟ ਜਿੱਤਣ ਲਈ ਜੋ ਕਰ ਸਕਦੇ ਹੋ ...

ਪੂਰੀ ਖ਼ਬਰ »

ਪੰਜਾਬੀ ਬਜ਼ੁਰਗ ਬੀਬੀ ਦੀ ਲਾਰੀ ਹੇਠ ਆਉਣ ਨਾਲ ਮੌਤ

ਲੰਡਨ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-69 ਸਾਲਾ ਬੀਬੀ ਗੁਰਚਰਨ ਕੌਰ ਬਸਰਾ ਵਾਸੀ ਸ਼ੇਰਨੌਰਨ ਕਲੋਜ਼, ਪੋਏਲ ਦੀ ਮੌਤ ਸਕਿੱਪ ਵਾਲੀ ਲਾਰੀ ਹੇਠ ਆਉਣ ਕਾਰਨ ਹੋਈ, ਜਿਸ ਨੂੰ ਰੈਡਿੰਗ ਕੋਰੋਨਰ ਅਦਾਲਤ ਨੇ ਸੜਕੀ ਹਾਦਸਾ ਕਿਹਾ ਹੈ | ਅਦਾਲਤ ਵਿੱਚ ਦੱਸਿਆ ਗਿਆ ਕਿ ਬੀਬੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਮਾਨਚੈਸਟਰ ਇਕਾਈ ਦੇ ਗੁਰਪਾਲ ਸਿੰਘ 'ਹਮਦਰਦ' ਪ੍ਰਧਾਨ ਨਿਯੁਕਤ

ਲੈਸਟਰ (ਇੰਗਲੈਂਡ), 19 ਮਈ (ਸੁਖਜਿੰਦਰ ਸਿੰਘ ਢੱਡੇ)-ਬੀਤੇ ਦਿਨੀਂ ਮਿਡਲੈਂਡ ਦੇ ਗੁਰਦੁਆਰਾ ਸਿੰਘ ਸਭਾ ਅਕਾਲ ਦਰਬਾਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਪੰਥਕ ਏਕਤਾ ਲਈ ਯੂ.ਕੇ. ਦੇ ਪ੍ਰਧਾਨ ਸ: ਬਲਿਹਾਰ ਸਿੰਘ 'ਰਾਮੇਵਾਲ' ਦੀ ਪ੍ਰਧਾਨਗੀ ਹੇਠ ਜ਼ਰੂਰੀ ਮੀਟਿੰਗ ਹੋਈ ...

ਪੂਰੀ ਖ਼ਬਰ »

ਕੈਨੇਡਾ 'ਚ ਪੰਜਾਬੀ ਪੁਲਿਸ ਅਫ਼ਸਰ ਮੁਅੱਤਲ

ਟੋਰਾਂਟੋ, 19 ਮਈ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਪੰਜਾਬੀਆਂ ਦੇ ਗੜ੍ਹ, ਪੀਲ ਖੇਤਰ ਵਿਖੇ ਪੁਲਿਸ ਫੋਰਸ ਦੇ ਅਫਸਰ ਪ੍ਰਭਜੋਤ ਸਿੰਘ ਵਿਰੁੱਧ ਕਿ੍ਮੀਨਲ ਕੇਸ ਦਰਜ ਕੀਤਾ ਗਿਆ ਹੈ ਅਤੇ ਉਸ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ | ਪੁਲਿਸ ਮਹਿਕਮੇ ਤੋਂ ਮਿਲੀ ...

ਪੂਰੀ ਖ਼ਬਰ »

ਭਾਰਤੀ ਮੂਲ ਦਾ ਪੱਤਰਕਾਰ ਇੰਗਲੈਂਡ 'ਚ ਮੇਅਰ ਬਣਿਆ

ਲੰਡਨ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੀ ਮੂਲ ਦਾ ਪੱਤਰਕਾਰ ਕੌ ਾਸਲਰ ਫ਼ਿਲਪ ਇਬਰਾਹਿਮ ਨੂੰ ਇੰਗਲੈਂਡ ਦੇ ਸ਼ਹਿਰ ਲਾਊਟਨ ਦਾ ਮੇਅਰ ਬਣਾਇਆ ਗਿਆ ਹੈ | ਇਬਰਾਹਿਮ ਦਾ ਪਿਛੋਕੜ ਭਾਰਤ ਦੇ ਰਾਜ ਕੇਰਲ ਨਾਲ ਸਬੰਧਿਤ ਹੈ | ਉਹ 2012 ਵਿਚ ਲਾਊਟਨ ਟਾਊਨ ਕੌ ਾਸਲ ਦੀਆਂ ...

ਪੂਰੀ ਖ਼ਬਰ »

ਰੰਗਕਰਮੀ ਕਲਾਕਾਰਾਂ ਦਾ ਐਡੀਲੇਡ ਹਵਾਈ ਅੱਡੇ 'ਤੇ ਸਵਾਗਤ

ਐਡੀਲੇਡ, 19 ਮਈ (ਗੁਰਮੀਤ ਸਿੰਘ ਵਾਲੀਆ)-ਫੇਕ ਲਾਈਫ ਥੀਏਟਰੀਕਲ ਗਰੁੱਪ ਐਡੀਲੇਡ ਤੇ ਬਰਕਤ ਆਡੀਓ ਡਿਜੀਟਲ ਮੈਗਜ਼ੀਨ ਆਸਟ੍ਰੇਲੀਆ ਦੇ ਸਹਿਯੋਗ ਨਾਲ ਰੰਗਮੰਚ ਨੂੰ ਪ੍ਰਫੁੱਲਤ ਕਰਨ ਦੇ ਮਕਸਦ ਹੇਠ ਪਹੁੰਚੇ ਰੰਗਕਰਮੀ ਅਨੀਤਾ ਦੇਵਗਨ ਤੇ ਹਰਦੀਪ ਗਿੱਲ ਕਲਾਕਾਰਾਂ ਦਾ ...

ਪੂਰੀ ਖ਼ਬਰ »

ਬਲਦੇਵ ਸਿੰਘ ਢਿੱਲੋਂ ਬਰਨਹੈਮ ਇਲਾਕੇ ਤੋਂ ਕੌਾਸਲਰ ਬਣੇ

ਲੰਡਨ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਨਹੈਮ ਪੈਰਿਸ਼ ਕੌਾਸਲ ਵਿੱਚ ਬਲਦੇਵ ਸਿੰਘ ਢਿੱਲੋਂ ਮੁੜ ਕੌਾਸਲਰ ਬਣ ਗਏ ਹਨ | ਉਹ ਬੀਤੇ 21 ਸਾਲਾਂ ਤੋਂ ਬਰਨਹੈਮ ਬਕਸ ਇਲਾਕੇ ਵਿੱਚ ਕੌਾਸਲਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ | ਬਠਿੰਡਾ ਜ਼ਿਲ੍ਹੇ ਨਾਲ ਸਬੰਧਿਤ ਬਲਦੇਵ ...

ਪੂਰੀ ਖ਼ਬਰ »

ਅਨਾਥ ਅਰਸ਼ਨੂਰ ਲਈ ਉਸ ਦੀ ਅਧਿਆਪਕਾ ਕਰ ਰਹੀ ਹੈ ਪੈਸੇ ਇਕੱਠੇ

ਅਰਸ਼ਨੂਰ ਨੂੰ ਦਿਲ ਦੀ ਬਿਮਾਰੀ

ਸਿਡਨੀ, 19 ਮਈ (ਹਰਕੀਰਤ ਸਿੰਘ ਸੰਧਰ)-ਸਿਡਨੀ ਵਿਚ ਰਹਿੰਦੀ 5 ਸਾਲਾ ਬੱਚੀ ਅਰਸ਼ਨੂਰ ਨੂੰ ਚੰਗੀ ਜ਼ਿੰਦਗੀ ਦੇਣ ਲਈ ਉਸ ਦੀ ਅਧਿਆਪਕਾ ਨੇ ਬੇੜਾ ਚੁੱਕਿਆ ਹੈ | ਉਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਰਸ਼ਨੂਰ ਲਈ ਮਦਦ ਲਈ ਅੱਗੇ ਆਉਣ | ਅਰਸ਼ਨੂਰ ਨੂੰ ਅਜੇ ਸਕੂਲ ਵਿਚ ...

ਪੂਰੀ ਖ਼ਬਰ »

ਲਮਿੰਗਟਨ ਅਤੇ ਵਾਰਿਕ ਤੋਂ ਬੌਬ ਢਿੱਲੋਂ ਯੂ ਕੇ ਆਈ ਪੀ ਨੇ ਉਮੀਦਵਾਰ ਐਲਾਨਿਆ

ਲੰਡਨ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲਮਿੰਗਟਨ ਅਤੇ ਵਾਰਿਕ ਦੀ ਸੀਟ ਤੋਂ ਯੂ ਕੇ ਆਈ ਪੀ ਪਾਰਟੀ ਵੱਲੋਂ ਵਾਰਿਕ ਦੇ ਮੇਅਰ ਬੌਬ ਢਿੱਲੋਂ ਨੂੰ ਉਮੀਦਵਾਰ ਐਲਾਨਿਆ ਹੈ | ਬੌਬ ਢਿੱਲੋਂ 2013/14 ਵਿੱਚ ਸ਼ਹਿਰ ਦੇ ਮੇਅਰ ਰਹਿ ਚੁੱਕੇ ਹਨ, ਜਦਕਿ ਉਹ ਦੋ ਟਰਮਾਂ ਕੰਜ਼ਰਵੇਟਿਵ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX