ਤਾਜਾ ਖ਼ਬਰਾਂ


ਰੱਖਿਆ ਮੰਤਰੀ ਸੀਤਾਰਮਨ ਹਿਮਾਚਲ ਜਾ ਕੇ ਮੁੱਖ ਮੰਤਰੀ ਦੀ ਚੋਣ ਕਰਨਗੇ- ਨੱਢਾ
. . .  12 minutes ago
ਬਰਫ਼ੀਲੇ ਤੁਫ਼ਾਨ 'ਚ ਲਾਪਤਾ ਹੋਏ 2 ਜਵਾਨਾਂ ਦੇ ਮ੍ਰਿਤਕ ਸਰੀਰ ਮਿਲੇ
. . .  25 minutes ago
ਸ੍ਰੀਨਗਰ, 18 ਦਸੰਬਰ- 10 ਦਸੰਬਰ ਨੂੰ ਜੰਮੂ-ਕਸ਼ਮੀਰ ਦੇ ਬਾਂਦੀਪੁਰਾ ਵਿਖੇ ਬਰਫ਼ੀਲੇ ਤੁਫ਼ਾਨ 'ਚ ਲਾਪਤਾ ਹੋਏ 2 ਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਅਸਲੇ ਸਮੇਤ ਅੱਜ ਮਿਲੇ ਹਨ ਜਦਕਿ ਬਾਕੀਆਂ ਦੀ ਭਾਲ...
ਹਿਮਾਚਲ ਵਿਧਾਨ ਸਭਾ ਨਤੀਜੇ : ਹਿਮਾਚਲ 'ਚ ਭਾਜਪਾ ਨੂੰ ਮਿਲੀਆਂ 44 ਸੀਟਾਂ, ਕਾਂਗਰਸ ਨੂੰ 21 ਤੇ ਹੋਰਾਂ ਦੇ ਖਾਤੇ 'ਚ ਗਈਆਂ 3 ਸੀਟਾਂ
. . .  49 minutes ago
ਗੁਜਰਾਤ 'ਚ ਭਾਜਪਾ ਨੂੰ ਮਿਲੀਆਂ 99 ਸੀਟਾਂ, ਕਾਂਗਰਸ ਨੂੰ 80 ਤੇ 3 ਸੀਟਾਂ ਹੋਰਾਂ ਦੇ ਖਾਤੇ 'ਚ ਗਈਆਂ ਹਨ
. . .  54 minutes ago
ਦੇਸ਼ ਦੇ ਵਿਕਾਸ ਲਈ ਸੂਬਿਆਂ ਦਾ ਵਿਕਾਸ ਜ਼ਰੂਰੀ, ਗੁਜਰਾਤ ਦੀ ਜ਼ਿੰਮੇਵਾਰੀ ਜ਼ਿਆਦਾ- ਮੋਦੀ
. . .  59 minutes ago
ਇੱਕ ਵੀ ਗੁਜਰਾਤੀ ਸਾਡੇ ਤੋਂ ਵੱਖਰਾ ਨਹੀਂ ਹੋ ਸਕਦਾ ਹੈ- ਮੋਦੀ
. . .  1 minute ago
ਗੁਜਰਾਤ 'ਚ ਹਰਾਉਣ ਲਈ ਵਿਰੋਧੀਆਂ ਨੇ ਕਈ ਚਲਾਕੀਆਂ ਕੀਤੀਆਂ ਗਈਆਂ-ਮੋਦੀ
. . .  about 1 hour ago
ਮੇਰੇ ਗੁਜਰਾਤ ਛੱਡਣ ਦੇ ਬਾਅਦ ਉੱਥੋਂ ਦੇ ਵਰਕਰਾਂ ਨੇ ਸੂਬੇ ਨੂੰ ਸੰਭਾਲਿਆ- ਮੋਦੀ
. . .  about 1 hour ago
ਗੁਜਰਾਤ 'ਚ ਲਗਾਤਾਰ ਜਿੱਤ ਰਹੇ ਹਾਂ- ਮੋਦੀ
. . .  about 1 hour ago
ਹਿਮਾਚਲ ਦੇ ਨਤੀਜਿਆਂ ਨੇ ਦੱਸ ਦਿੱਤਾ ਕਿ ਗਲਤ ਕੰਮ ਕਰਨ ਵਾਲਿਆਂ ਨੂੰ ਲੋਕ ਪਸੰਦ ਨਹੀਂ ਕਰਦੇ- ਮੋਦੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549
ਵਿਚਾਰ ਪ੍ਰਵਾਹ: ਹਰੇਕ ਦੇਸ਼ ਇਕ ਚੰਗੇ ਗੁਆਂਢੀ ਦੀ ਉਮੀਦ ਰੱਖਦਾ ਹੈ। -ਥਾਮਸ ਜੈਫਰਸਨ
  •     Confirm Target Language  

ਰਾਸ਼ਟਰੀ-ਅੰਤਰਰਾਸ਼ਟਰੀ

ਭਾਰਤੀ ਮੂਲ ਦੀ ਅੰਜਨਾ ਅਗਰਵਾਲ ਨੂੰ ਧੋਖਾਧੜੀ ਅਤੇ ਹਵਾਲਾ ਦੇ ਧੰਦੇ ਤਹਿਤ 4 ਸਾਲ ਕੈਦ

ਲੰਡਨ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੀ ਮੂਲ ਦੀ ਅੰਜਨਾ ਅਗਰਵਾਲ ਨੂੰ ਮਾਨਚੈਸਟਰ ਦੀ ਅਦਾਲਤ ਨੇ ਧੋਖਾਧੜੀ ਅਤੇ ਹਵਾਲੇ ਦੇ ਦੋਸ਼ਾਂ ਤਹਿਤ 4 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਵਿੱਚ ਦੱਸਿਆ ਗਿਆ ਕਿ ਏਅਰਪੋਰਟ ਦੀ ਕੇਟਰਿੰਗ ਕੰਪਨੀ ਲਈ ਕੰਮ ਕਰਨ ਵਾਲੀ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਪ੍ਰਫੁਲਿੱਤ ਕਰਨ ਲਈ ਪ੍ਰਵਾਸੀਆਂ ਦਾ ਅਹਿਮ ਯੋਗਦਾਨ-ਮਲਕੀਤ

ਕੈਲਗਰੀ, 19 ਮਈ (ਜਸਜੀਤ ਸਿੰਘ ਧਾਮੀ)-ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਵਾਸਤੇ ਪ੍ਰਵਾਸੀ ਪੰਜਾਬੀਆਂ ਦਾ ਅਹਿਮ ਰੋਲ ਹੈ | ਇਹ ਆਪਣੇ ਬੱਚਿਆਂ ਨੂੰ ਪੰਜਾਬੀ ਜੁਬਾਨ ਅਤੇ ਵਿਰਸੇ ਨਾਲ ਜੋੜਨ ਵਾਸਤੇ ਜੋ ਉਪਰਾਲੇ ਕਰ ਰਹੇ ਹਨ ਉਹ ਸ਼ਾਲਾਘਾਯੋਗ ਕਦਮ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ 'ਲਾਹੌਰੀਏ' ਪ੍ਰਤੀ ਪ੍ਰਵਾਸੀ ਪੰਜਾਬੀਆਂ 'ਚ ਭਾਰੀ ਉਤਸ਼ਾਹ

ਲੈਸਟਰ (ਇੰਗਲੈਂਡ), 19 ਮਈ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਵੱਖ-ਵੱਖ ਸਿਨੇਮਾ ਘਰਾਂ 'ਚ ਚੱਲ ਰਹੀ ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਅਤੇ ਸਰਗੁਨ ਮਹਿਤਾ ਦੀ ਪੰਜਾਬੀ ਫ਼ਿਲਮ 'ਲਾਹੌਰੀਏ' ਪ੍ਰਤੀ ਇਥੇ ਯੂ. ਕੇ. ਵਸੇ ਪੰਜਾਬੀਆਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਪ੍ਰਬੰਧਕ ਕਮੇਟੀ ਖ਼ਾਲਸਾ ਦੀਵਾਨ ਵੱਲੋਂ ਬਾਵਾ ਸਿੰਘ ਢਿੱਲੋਂ ਸਨਮਾਨਿਤ

ਹਾਂਗਕਾਂਗ, 19 ਮਈ (ਜੰਗ ਬਹਾਦਰ ਸਿੰਘ)-ਪ੍ਰਬੰਧਕ ਕਮੇਟੀ ਗੁਰਦੁਆਰਾ ਖ਼ਾਲਸਾ ਦੀਵਾਨ ਵੱਲੋਂ ਕਿੰਡਰਗਾਰਡਨ ਖ਼ਾਲਸਾ ਦਿਵਾਨ ਦੀ ਬਤੌਰ ਸੁਪਰਵਾਈਜ਼ਰ ਕਰੀਬ 7 ਸਾਲ ਸੇਵਾ ਨਿਭਾਉਣ ਬਦਲੇ ਸ: ਬਾਵਾ ਸਿੰਘ ਢਿੱਲੋਂ ਨੂੰ ਵਿਸ਼ੇਸ਼ ਸਨਮਾਨ ਚਿੰਨ੍ਹ ਭੇਟ ਕੀਤਾ | ਸੰਗਤ ਨੂੰ ਸੰਬੋਧਨ ਕਰਦਿਆਂ ਸ: ਬਾਵਾ ਸਿੰਘ ਨੇ ਸਹਿਯੋਗੀ ਸੱਜਣਾਂ ਦਾ ਧੰਨਵਾਦ ਕਰਦਿਆਂ ਪੰਜਾਬੀ ਭਾਈਚਾਰੇ ਲਈ ਸਿੱਖਿਆ ਦੇ ਪ੍ਰਚਾਰ ਅਤੇ ਪ੍ਰਸਾਰ ਵਿਚ ਵਾਧੇ ਦੀ ਕਾਮਨਾ ਕੀਤੀ | ਉਨ੍ਹਾਂ ਸੇਵਾ ਤੋਂ ਮੁਕਤ ਹੋਣ ਤੋਂ ਬਾਅਦ ਵੀ ਖ਼ਾਲਸਾ ਦੀਵਾਨ ਨਾਲ ਹਰ ਤਰ੍ਹਾਂ ਦੇ ਸਹਿਯੋਗ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ | ਸ: ਬਾਵਾ ਸਿੰਘ ਢਿੱਲੋਂ ਨੂੰ ਸਨਮਾਨਿਤ ਕਰਨ ਮੌਕੇ ਪ੍ਰਧਾਨ ਖ਼ਾਲਸਾ ਦੀਵਾਨ ਸ: ਸੁੱਖਾ ਸਿੰਘ ਗਿੱਲ, ਹੈੱਡ ਗ੍ਰੰਥੀ ਗਿਆਨੀ ਕਰਨਬੀਰ ਸਿੰਘ, ਮੀਤ ਪ੍ਰਧਾਨ ਸਲਵਿੰਦਰ ਸਿੰਘ ਅਤੇ ਸ: ਵੱਸਣ ਸਿੰਘ ਮੱਲਮੋਹਰੀ ਮੰਚ 'ਤੇ ਹਾਜ਼ਰ ਹੋਏ |


ਖ਼ਬਰ ਸ਼ੇਅਰ ਕਰੋ

ਪੰਜਾਬੀ ਮੀਡੀਆ ਐਸੋਸੀਏਸ਼ਨ ਵੱਲੋਂ ਵਿਸ਼ੇਸ਼ ਸੈਮੀਨਾਰ 22 ਨੂੰ

ਐਡਮਿੰਟਨ, 19 ਮਈ (ਵਤਨਦੀਪ ਸਿੰਘ ਗਰੇਵਾਲ)-ਪੰਜਾਬੀ ਮੀਡੀਆ ਐਸੋਸੀਏਸ਼ਨ ਆਫ਼ ਅਲਬਰਟਾ ਵੱਲੋਂ ਇੱਕ ਵਿਸ਼ੇਸ਼ ਸੈਮੀਨਾਰ ਰੋਇਲ ਬੈਂਕੁਇਟ ਹਾਲ ਵਿਖੇ 22 ਮਈ ਦਿਨ ਸੋਮਵਾਰ ਨੂੰ ਦੁਪਹਿਰ 2.00 ਵਜੇ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪ੍ਰਸਿੱਧ ਪੱਤਰਕਾਰ ਜਤਿੰਦਰ ਪੰਨੂੰ ਮੁੱਖ ...

ਪੂਰੀ ਖ਼ਬਰ »

ਤੀਆਂ ਦੇ ਮੇਲੇ 'ਚ ਵੱਡੀ ਤਾਦਾਦ ਵਿਚ ਪਹੁੰਚੀਆਂ ਬੀਬੀਆਂ

ਕੈਂਸਰ ਰਿਸਰਚ ਸੁਸਾਇਟੀ ਨੂੰ ਦਸ ਹਜ਼ਾਰ ਡਾਲਰ ਦਾਨ ਦਿੱਤੇ

ਟੋਰਾਂਟੋਂ, 19 ਮਈ (ਹਰਜੀਤ ਸਿੰਘ ਬਾਜਵਾ)-ਵਤਨੋਂ ਦੂਰ ਟੀਵੀ ਅਤੇ ਰੇਡੀਓ ਦੇ ਸੰਚਾਲਕ ਸ੍ਰ. ਸੁੱਖੀ ਨਿੱਝਰ ਅਤੇ ਤਲਵਿੰਦਰ ਕੌਰ ਨਿੱਝਰ ਵੱਲੋਂ ਬੀਤੇ ਦਿਨੀਂ ਮਾਂ ਦਿਵਸ ਨੂੰ ਸਮਰਪਿਤ 'ਮੇਲਾ ਤੀਆਂ ਦਾ' ਬਰੈਂਪਟਨ ਦੇ ਪਾਵਰੇਡ ਸੈਂਟਰ ਵਿਖੇ ਕਰਵਾਇਆ ਗਿਆ ਜਿਸ ਵਿੱਚ ...

ਪੂਰੀ ਖ਼ਬਰ »

ਇੰਡੀਅਨ ਵਰਕਰਜ਼ ਐਸੋਸੀਏਸ਼ਨ ਸਾਊਥਾਲ ਨੇ ਕੈਂਸਰ ਚੈਰਿਟੀ ਲਈ 7 ਲੱਖ ਦਾ ਯੋਗਦਾਨ ਪਾਇਆ

ਲੰਡਨ/ਬਰਮਿੰਘਮ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਪਰਵਿੰਦਰ ਸਿੰਘ)-ਸਾਊਥਾਲ ਸਥਿਤ ਪੰਜਾਬੀਆਂ ਦੀ ਬਰਤਾਨਵੀ ਸਰਕਾਰ ਤੱਕ ਤਰਜਮਾਨੀ ਕਰ ਰਹੀ ਸੰਸਥਾ ਇੰਡੀਅਨ ਵਰਕਰਜ਼ ਐਸੋਸੀਏਸ਼ਨ ਸਾਊਥਾਲ ਨੇ ਸਮੂਹ ਪੰਜਾਬੀਆਂ ਦੇ ਸਹਿਯੋਗ ਨਾਲ ਵਰਲਡ ਕੈਂਸਰ ਕੇਅਰ ਦੇ ਗਲੋਬਲ ...

ਪੂਰੀ ਖ਼ਬਰ »

ਗ੍ਰੇਵਜ਼ੈਂਡ ਦੀ ਪੰਜਾਬ ਯੂਨਾਈਟਿਡ ਕਲੱਬ ਨੇ ਕੈਂਟ ਕਾਊਾਟੀ ਪ੍ਰੀਮੀਅਰ ਲੀਗ ਜਿੱਤ ਕੇ ਇਤਿਹਾਸ ਸਿਰਜਿਆ

ਲੰਡਨ/ਬਰਮਿੰਘਮ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਪਰਵਿੰਦਰ ਸਿੰਘ)-ਗ੍ਰੇਵਜ਼ੈਂਡ ਭਾਈਚਾਰੇ ਦੇ ਸਹਿਯੋਗ ਨਾਲ ਫ਼ੁਟਬਾਲ ਦੇ ਪ੍ਰਸੰਸਕਾਂ ਵੱਲੋਂ ਸਥਾਪਿਤ ਪੰਜਾਬ ਯੂਨਾਈਟਿਡ ਕਲੱਬ ਵਲੋਂ ਇਸ ਸਾਲ ਪਹਿਲੀ ਵਾਰ ਕੈਂਟ ਕਾਊਾਟੀ ਪ੍ਰੀਮੀਅਰ ਲੀਗ ਜਿੱਤਣ ਅਤੇ ਕੈਂਟ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ (ਇੰਟਰਨੈਸ਼ਨਲ) ਲਿਮਟਿਡ ਦੀ ਸਥਾਪਨਾ ਸਬੰਧੀ 10ਵੀਂ ਵਰ੍ਹੇਗੰਢ ਮਨਾਈ

ਲੰਡਨ/ਬਰਮਿੰਘਮ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਪਰਵਿੰਦਰ ਸਿੰਘ)-ਪੰਜਾਬ ਨੈਸ਼ਨਲ ਬੈਂਕ (ਇੰਟਰਨੈਸ਼ਨਲ) ਲਿਮਟਿਡ ਵਲੋਂ ਆਪਣੇ ਬੈਂਕ ਦੀ ਸਥਾਪਨਾ ਸਬੰਧੀ 10ਵੀਂ ਵਰ੍ਹੇਗੰਢ ਪੈਡਿੰਗਟਨ ਵਿਖੇ ਹਿਲਟਨ ਹੋਟਲ ਵਿਚ ਭਾਰਤੀ ਸੱਭਿਆਚਾਰਕ ਸਮਾਗਮ ਦੇ ਰੂਪ 'ਚ ਮਨਾਈ ਗਈ, ...

ਪੂਰੀ ਖ਼ਬਰ »

ਸਟੋਰ ਦੇ ਬਾਹਰ ਖੜੀ ਕਾਰ 'ਚੋਂ ਲਾਸ਼ ਬਰਾਮਦ

ਕੈਲਗਰੀ, 19 ਮਈ (ਜਸਜੀਤ ਸਿੰਘ ਧਾਮੀ)-ਸਾਊਥ ਟਰੇਲ ਕਰਾਸਿੰਗ ਵਿਖੇ ਵਾਲਮਾਰਟ ਪਾਰਕਿੰਗ ਲਾਟ ਵਿਚ ਖੜੀ ਇਕ ਕਾਰ ਦੀ ਪਿਛਲੀ ਸੀਟ ਤੋਂ ਇਕ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਦੀ ਸ਼ਨਾਖਤ ਨਹੀਂ ਹੋ ਸਕੀ | ਪੁਲਿਸ ਅਨੁਸਾਰ ਸਟੋਰ ਵਿਚ ਖਰੀਦਦਾਰੀ ਕਰਨ ਜਾ ਰਹੇ ਇਕ ਗਾਹਕ ਨੇ ਇਸ ...

ਪੂਰੀ ਖ਼ਬਰ »

ਫੈਕਟਰੀ ਕਰਮਚਾਰੀ ਦੀ ਮੌਤ ਸਬੰਧੀ ਅਦਾਲਤ 'ਚ ਮੁਕੱਦਮਾ

ਲੰਡਨ/ਬਰਮਿੰਘਮ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਪਰਵਿੰਦਰ ਸਿੰਘ)-ਲੈਸਟਰ ਦੀ ਕੋਰੋਨਰ ਅਦਾਲਤ ਵਿੱਚ 52 ਸਾਲਾ ਤਰਸੇਮ ਸਿੰਘ ਦੀ ਮੌਤ ਸਬੰਧੀ ਮੁਕੱਦਮਾਂ ਚੱਲ ਰਿਹਾ ਹੈ | ਅਦਾਲਤ ਵਿੱਚ ਦੱਸਿਆ ਗਿਆ ਕਿ ਤਰਸੇਮ ਸਿੰਘ ਦੀ ਮੌਤ 15 ਅਪਰੈਲ 2016 ਨੂੰ ਵਾਪਰੇ ਹਾਦਸੇ ਤੋਂ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲੇ ਪੰਜਾਬੀ ਮੂਲ ਦੇ ਵਿਅਕਤੀ ਨੂੰ 6 ਸਾਲ ਕੈਦ

ਲੰਡਨ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਨੈਲਸਨ ਜ਼ਿਲ੍ਹਾ ਅਦਾਲਤ ਨੇ 34 ਸਾਲਾ ਹਰਜਿੰਦਰ ਬਰਾਇਨ ਸਿੰਘ ਨੂੰ ਨਵੰਬਰ 2016 ਵਿੱਚ ਇੱਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਵਿੱਚ 6 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਵਿੱਚ ਦੱਸਿਆ ਗਿਆ ਕਿ ਹਰਜਿੰਦਰ ਪੀੜਤਾ ...

ਪੂਰੀ ਖ਼ਬਰ »

ਈਲਿੰਗ ਸਾਊਥਾਲ ਤੋਂ ਲੇਬਰ ਉਮੀਦਵਾਰ ਵਰਿੰਦਰ ਸ਼ਰਮਾ ਦੇ ਹੱਕ 'ਚ ਲੀਡਰ ਜੈਰਮੀ ਕੌਰਬਿਨ ਨੇ ਕੀਤਾ ਪਰਚਾਰ

ਲੰਡਨ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਈਲਿੰਗ ਸਾਊਥਾਲ ਤੋਂ ਲੇਬਰ ਪਾਰਟੀ ਦੇ ਉਮੀਦਵਾਰ ਵਰਿੰਦਰ ਸ਼ਰਮਾ ਦੇ ਹੱਕ ਵਿੱਚ ਲੇਬਰ ਪਾਰਟੀ ਦੇ ਲੀਡਰ ਜੈਰਮੀ ਕੌਰਬਿਨ ਨੇ ਪ੍ਰਚਾਰ ਕੀਤਾ | ਉਨ੍ਹਾਂ ਇਸ ਮੌਕੇ ਕਿਹਾ ਕਿ ਇਸ ਬਾਰੋ ਦੀ ਹਰ ਸੀਟ ਜਿੱਤਣ ਲਈ ਜੋ ਕਰ ਸਕਦੇ ਹੋ ...

ਪੂਰੀ ਖ਼ਬਰ »

ਪੰਜਾਬੀ ਬਜ਼ੁਰਗ ਬੀਬੀ ਦੀ ਲਾਰੀ ਹੇਠ ਆਉਣ ਨਾਲ ਮੌਤ

ਲੰਡਨ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-69 ਸਾਲਾ ਬੀਬੀ ਗੁਰਚਰਨ ਕੌਰ ਬਸਰਾ ਵਾਸੀ ਸ਼ੇਰਨੌਰਨ ਕਲੋਜ਼, ਪੋਏਲ ਦੀ ਮੌਤ ਸਕਿੱਪ ਵਾਲੀ ਲਾਰੀ ਹੇਠ ਆਉਣ ਕਾਰਨ ਹੋਈ, ਜਿਸ ਨੂੰ ਰੈਡਿੰਗ ਕੋਰੋਨਰ ਅਦਾਲਤ ਨੇ ਸੜਕੀ ਹਾਦਸਾ ਕਿਹਾ ਹੈ | ਅਦਾਲਤ ਵਿੱਚ ਦੱਸਿਆ ਗਿਆ ਕਿ ਬੀਬੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਮਾਨਚੈਸਟਰ ਇਕਾਈ ਦੇ ਗੁਰਪਾਲ ਸਿੰਘ 'ਹਮਦਰਦ' ਪ੍ਰਧਾਨ ਨਿਯੁਕਤ

ਲੈਸਟਰ (ਇੰਗਲੈਂਡ), 19 ਮਈ (ਸੁਖਜਿੰਦਰ ਸਿੰਘ ਢੱਡੇ)-ਬੀਤੇ ਦਿਨੀਂ ਮਿਡਲੈਂਡ ਦੇ ਗੁਰਦੁਆਰਾ ਸਿੰਘ ਸਭਾ ਅਕਾਲ ਦਰਬਾਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਪੰਥਕ ਏਕਤਾ ਲਈ ਯੂ.ਕੇ. ਦੇ ਪ੍ਰਧਾਨ ਸ: ਬਲਿਹਾਰ ਸਿੰਘ 'ਰਾਮੇਵਾਲ' ਦੀ ਪ੍ਰਧਾਨਗੀ ਹੇਠ ਜ਼ਰੂਰੀ ਮੀਟਿੰਗ ਹੋਈ ...

ਪੂਰੀ ਖ਼ਬਰ »

ਕੈਨੇਡਾ 'ਚ ਪੰਜਾਬੀ ਪੁਲਿਸ ਅਫ਼ਸਰ ਮੁਅੱਤਲ

ਟੋਰਾਂਟੋ, 19 ਮਈ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਪੰਜਾਬੀਆਂ ਦੇ ਗੜ੍ਹ, ਪੀਲ ਖੇਤਰ ਵਿਖੇ ਪੁਲਿਸ ਫੋਰਸ ਦੇ ਅਫਸਰ ਪ੍ਰਭਜੋਤ ਸਿੰਘ ਵਿਰੁੱਧ ਕਿ੍ਮੀਨਲ ਕੇਸ ਦਰਜ ਕੀਤਾ ਗਿਆ ਹੈ ਅਤੇ ਉਸ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ | ਪੁਲਿਸ ਮਹਿਕਮੇ ਤੋਂ ਮਿਲੀ ...

ਪੂਰੀ ਖ਼ਬਰ »

ਭਾਰਤੀ ਮੂਲ ਦਾ ਪੱਤਰਕਾਰ ਇੰਗਲੈਂਡ 'ਚ ਮੇਅਰ ਬਣਿਆ

ਲੰਡਨ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੀ ਮੂਲ ਦਾ ਪੱਤਰਕਾਰ ਕੌ ਾਸਲਰ ਫ਼ਿਲਪ ਇਬਰਾਹਿਮ ਨੂੰ ਇੰਗਲੈਂਡ ਦੇ ਸ਼ਹਿਰ ਲਾਊਟਨ ਦਾ ਮੇਅਰ ਬਣਾਇਆ ਗਿਆ ਹੈ | ਇਬਰਾਹਿਮ ਦਾ ਪਿਛੋਕੜ ਭਾਰਤ ਦੇ ਰਾਜ ਕੇਰਲ ਨਾਲ ਸਬੰਧਿਤ ਹੈ | ਉਹ 2012 ਵਿਚ ਲਾਊਟਨ ਟਾਊਨ ਕੌ ਾਸਲ ਦੀਆਂ ...

ਪੂਰੀ ਖ਼ਬਰ »

ਰੰਗਕਰਮੀ ਕਲਾਕਾਰਾਂ ਦਾ ਐਡੀਲੇਡ ਹਵਾਈ ਅੱਡੇ 'ਤੇ ਸਵਾਗਤ

ਐਡੀਲੇਡ, 19 ਮਈ (ਗੁਰਮੀਤ ਸਿੰਘ ਵਾਲੀਆ)-ਫੇਕ ਲਾਈਫ ਥੀਏਟਰੀਕਲ ਗਰੁੱਪ ਐਡੀਲੇਡ ਤੇ ਬਰਕਤ ਆਡੀਓ ਡਿਜੀਟਲ ਮੈਗਜ਼ੀਨ ਆਸਟ੍ਰੇਲੀਆ ਦੇ ਸਹਿਯੋਗ ਨਾਲ ਰੰਗਮੰਚ ਨੂੰ ਪ੍ਰਫੁੱਲਤ ਕਰਨ ਦੇ ਮਕਸਦ ਹੇਠ ਪਹੁੰਚੇ ਰੰਗਕਰਮੀ ਅਨੀਤਾ ਦੇਵਗਨ ਤੇ ਹਰਦੀਪ ਗਿੱਲ ਕਲਾਕਾਰਾਂ ਦਾ ...

ਪੂਰੀ ਖ਼ਬਰ »

ਬਲਦੇਵ ਸਿੰਘ ਢਿੱਲੋਂ ਬਰਨਹੈਮ ਇਲਾਕੇ ਤੋਂ ਕੌਾਸਲਰ ਬਣੇ

ਲੰਡਨ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਨਹੈਮ ਪੈਰਿਸ਼ ਕੌਾਸਲ ਵਿੱਚ ਬਲਦੇਵ ਸਿੰਘ ਢਿੱਲੋਂ ਮੁੜ ਕੌਾਸਲਰ ਬਣ ਗਏ ਹਨ | ਉਹ ਬੀਤੇ 21 ਸਾਲਾਂ ਤੋਂ ਬਰਨਹੈਮ ਬਕਸ ਇਲਾਕੇ ਵਿੱਚ ਕੌਾਸਲਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ | ਬਠਿੰਡਾ ਜ਼ਿਲ੍ਹੇ ਨਾਲ ਸਬੰਧਿਤ ਬਲਦੇਵ ...

ਪੂਰੀ ਖ਼ਬਰ »

ਅਨਾਥ ਅਰਸ਼ਨੂਰ ਲਈ ਉਸ ਦੀ ਅਧਿਆਪਕਾ ਕਰ ਰਹੀ ਹੈ ਪੈਸੇ ਇਕੱਠੇ

ਅਰਸ਼ਨੂਰ ਨੂੰ ਦਿਲ ਦੀ ਬਿਮਾਰੀ

ਸਿਡਨੀ, 19 ਮਈ (ਹਰਕੀਰਤ ਸਿੰਘ ਸੰਧਰ)-ਸਿਡਨੀ ਵਿਚ ਰਹਿੰਦੀ 5 ਸਾਲਾ ਬੱਚੀ ਅਰਸ਼ਨੂਰ ਨੂੰ ਚੰਗੀ ਜ਼ਿੰਦਗੀ ਦੇਣ ਲਈ ਉਸ ਦੀ ਅਧਿਆਪਕਾ ਨੇ ਬੇੜਾ ਚੁੱਕਿਆ ਹੈ | ਉਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਰਸ਼ਨੂਰ ਲਈ ਮਦਦ ਲਈ ਅੱਗੇ ਆਉਣ | ਅਰਸ਼ਨੂਰ ਨੂੰ ਅਜੇ ਸਕੂਲ ਵਿਚ ...

ਪੂਰੀ ਖ਼ਬਰ »

ਲਮਿੰਗਟਨ ਅਤੇ ਵਾਰਿਕ ਤੋਂ ਬੌਬ ਢਿੱਲੋਂ ਯੂ ਕੇ ਆਈ ਪੀ ਨੇ ਉਮੀਦਵਾਰ ਐਲਾਨਿਆ

ਲੰਡਨ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲਮਿੰਗਟਨ ਅਤੇ ਵਾਰਿਕ ਦੀ ਸੀਟ ਤੋਂ ਯੂ ਕੇ ਆਈ ਪੀ ਪਾਰਟੀ ਵੱਲੋਂ ਵਾਰਿਕ ਦੇ ਮੇਅਰ ਬੌਬ ਢਿੱਲੋਂ ਨੂੰ ਉਮੀਦਵਾਰ ਐਲਾਨਿਆ ਹੈ | ਬੌਬ ਢਿੱਲੋਂ 2013/14 ਵਿੱਚ ਸ਼ਹਿਰ ਦੇ ਮੇਅਰ ਰਹਿ ਚੁੱਕੇ ਹਨ, ਜਦਕਿ ਉਹ ਦੋ ਟਰਮਾਂ ਕੰਜ਼ਰਵੇਟਿਵ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX