ਤਾਜਾ ਖ਼ਬਰਾਂ


ਕੰਡਿਆਲੀ ਤਾਰ ਤੋਂ ਮਿਲੀ 15 ਕਰੋੜ ਦੀ ਹੈਰੋਇਨ
. . .  1 day ago
ਖੇਮਕਰਨ ,13 ਦਸੰਬਰ (ਰਾਕੇਸ਼ ਬਿੱਲਾ)-ਬੀ ਐੱਸ ਐੱਫ ਦੀ 116 ਬਟਾਲੀਅਨ ਤੇ ਨਾਰਕੋਟਿਕ ਸੈੱਲ ਤਰਨਤਾਰਨ ਨੇ ਸਾਂਝੇ ਅਪ੍ਰੇਸ਼ਨ ਦੌਰਾਨ ਸੀਮਾ ਚੌਕੀ ਝੁੱਗੀਆਂ ਨੂਰ ਮੁਹੰਮਦ ਅਧੀਨ ਕੰਡਿਆਲੀ ਤਾਰ ਤੋਂ ਪਾਰ ਸਰਚ ਦੌਰਾਨ ਪਾਕਿਸਤਾਨੀ ...
ਰਾਹੁਲ ਗਾਂਧੀ ਦੇ ਬਿਆਨ 'ਤੇ ਭੜਕੀ ਸਮ੍ਰਿਤੀ ਈਰਾਨੀ ਨੇ ਚੋਣ ਕਮਿਸ਼ਨ 'ਚ ਦਰਜ ਕਰਾਈ ਸ਼ਿਕਾਇਤ
. . .  1 day ago
ਨਵੀਂ ਦਿੱਲੀ, 13 ਦਸੰਬਰ - ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਰੇਪ ਇਨ ਇੰਡੀਆ ਵਾਲੀ ਟਿੱਪਣੀ 'ਤੇ ਭਾਰਤੀ ਜਨਤਾ ਪਾਰਟੀ ਨੇ ਚੋਣ ਕਮਿਸ਼ਨ 'ਚ ਸ਼ਿਕਾਇਤ ਦਰਜ ਕਰਾਈ ਹੈ। ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਉਨ੍ਹਾਂ ਨੇ ਰਾਹੁਲ ਗਾਂਧੀ ਦੀ ਟਿੱਪਣੀ ਖਿਲਾਫ...
ਸੂਬੇ ਨਾਗਰਿਕਤਾ ਕਾਨੂੰਨ ਲਾਗੂ ਕਰਨ ਤੋਂ ਇਨਕਾਰ ਨਹੀਂ ਕਰ ਸਕਦੇ - ਮੀਡੀਆ ਰਿਪੋਰਟ
. . .  1 day ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਐਕਟ ਨੂੰ ਆਪਣੇ ਰਾਜਾਂ ਵਿਚ ਲਾਗੂ ਕਰਨ ਨੂੰ ਲੈ ਕੇ ਹੁਣ ਤੱਕ ਛੱਤੀਸਗੜ੍ਹ, ਕੇਰਲ, ਪੰਜਾਬ , ਪੱਛਮੀ ਬੰਗਾਲ ਤੇ ਮੱਧ ਪ੍ਰਦੇਸ਼ ਨੇ ਸਪਸ਼ਟ ਕੀਤਾ ਹੈ ਕਿ ਉਹ ਇਸ ਕਾਨੂੰਨ ਨੂੰ ਆਪਣੇ ਰਾਜਾਂ ਵਿਚ ਲਾਗੂ ਨਹੀਂ ਕਰਨਗੇ ਪਰੰਤੂ ਰਿਪੋਰਟਾਂ...
ਮੀਂਹ ਦੇ ਪਾਣੀ ਨਾਲ ਕਰਤਾਰਪੁਰ ਲਾਂਘਾ ਮਾਰਗ ਨੁਕਸਾਨਿਆ
. . .  1 day ago
ਕਰਤਾਰਪੁਰ ਲਾਂਘਾ, 13 ਦਸੰਬਰ (ਡਾ.ਕਾਹਲੋਂ, ਪੁਰੇਵਾਲ) - ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਜੀ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਲਈ ਡੇਰਾ ਬਾਬਾ ਨਾਨਕ ਤੋਂ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੱਕ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ...
ਕਲਾਨੌਰ ਦੇ ਐਸ.ਐਮ.ਓ. ਡਾ ਲਖਵਿੰਦਰ ਸਿੰਘ ਅਠਵਾਲ ਦਾ ਨੈਸ਼ਨਲ ਐਵਾਰਡ ਨਾਲ ਸਨਮਾਨ
. . .  1 day ago
ਕਲਾਨੌਰ, 13 ਦਸੰਬਰ (ਪੁਰੇਵਾਲ) - ਆਯੂਸ਼ਮਾਨ ਭਾਰਤ ਅਧੀਨ ਸ਼ੁਰੂ ਕੀਤੇ ਗਏ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਪ੍ਰਤੀ ਆਪਣੀਆਂ ਚੰਗੀਆਂ ਸੇਵਾਵਾਂ ਦੇਣ ਅਤੇ ਇਸ 'ਚ ਦੇਸ਼ ਭਰ 'ਚ ਚੰਗੀ ਕਾਰਗੁਜ਼ਾਰੀ ਵਿਖਾਉਣ 'ਤੇ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਸ਼ਹੀਦ ਸੁਖਵਿੰਦਰ...
ਪੰਜਾਬ 'ਚ ਡਿਜੀਟਲ ਕ੍ਰਾਂਤੀ ਨੂੰ ਹੋਰ ਨਿਖਾਰਨ ਲਈ ਕੈਪਟਨ ਵੱਲੋਂ ਅਹਿਮ ਐਲਾਨ
. . .  1 day ago
ਚੰਡੀਗੜ੍ਹ, 13 ਦਸੰਬਰ - ਸੂਬੇ ਵਿਚ ਡਿਜੀਟਲ ਇਨਕਲਾਬ 'ਚ ਹੋਰ ਪ੍ਰਗਤੀ ਲਿਆਉਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੀਆਂ ਸਾਰੀਆਂ ਸਰਕਾਰੀ ਸੰਸਥਾਵਾਂ ਅਗਲੇ ਮਹੀਨੇ ਜਨਵਰੀ ਤੋਂ ਨਵੀਆਂ ਫਾਈਲਾਂ...
ਅਮਿਤ ਸ਼ਾਹ ਦਾ ਵੀ ਸ਼ਿਲਾਂਗ ਦੌਰਾ ਰੱਦ, ਫਰਾਂਸ ਵੱਲੋਂ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
. . .  1 day ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਕਾਨੂੰਨ ਤੋਂ ਬਾਅਦ ਪੂਰਬ ਉਤਰ ਦੇ ਹਾਲਾਤ ਗੰਭੀਰ ਬਣੇ ਹੋਏ ਹਨ। ਵੱਡੇ ਪੱਧਰ 'ਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਜਾਪਾਨ ਦੇ ਪ੍ਰਧਾਨ ਮੰਤਰੀ ਸਿੰਜੋ ਆਬੇ ਦਾ ਭਾਰਤ ਦੌਰਾ ਜੋ ਗੁਹਾਟੀ 'ਚ ਹੋਣਾ ਸੀ ਰੱਦ ਹੋ ਗਿਆ ਹੈ। ਹੁਣ...
ਨਾਗਰਿਕਤਾ ਕਾਨੂੰਨ : ਵਿਰੋਧ 'ਚ ਸੜਕ 'ਤੇ ਜਾਮੀਆ ਦੇ ਵਿਦਿਆਰਥੀ, ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
. . .  1 day ago
ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨ ਜਾਰੀ ਹੈ। ਉੱਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਵੀ ਇਸ ਨੂੰ ਲੈ ਕੇ ਲੋਕ ਸੜਕਾਂ 'ਤੇ ਉਤਰੇ ਹੋਏ ਹਨ। ਹੁਣ ਜਾਮੀਆ ਮਿਲੀਆ ਇਸਲਾਮਿਕ ਵਿਚ ਵਿਦਿਆਰਥੀ ਇਸ ਐਕਟ ਨੂੰ ਲੈ ਕੇ...
ਅਰਥਵਿਵਸਥਾ 'ਚ ਸੁਧਾਰ ਲਈ ਚੁੱਕੇ ਕਦਮਾਂ ਨੇ ਦਿਖਾਏ ਰੰਗ -ਨਿਰਮਲਾ ਸੀਤਰਮਣ
. . .  1 day ago
ਨਵੀਂ ਦਿੱਲੀ, 13 ਦਸੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਰਥਵਿਵਸਥਾ ਸਰਕਾਰ ਵੱਲੋਂ ਕੀਤੇ ਗਏ ਕੁੱਝ ਸੁਧਾਰਾਂ ਦੇ ਨਤੀਜੇ ਦਿਸਣੇ ਸ਼ੁਰੂ ਹੋ ਗਏ ਹਨ। ਦੇਸ਼ ਵਿਚ ਨਿਵੇਸ਼ ਵੱਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਰਥਵਿਵਸਥਾ ਨੂੰ ਰਫ਼ਤਾਰ ਦੇਣ...
ਕੈਬ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਵਿਚਕਾਰ ਜਾਪਾਨ ਦੇ ਪ੍ਰਧਾਨ ਮੰਤਰੀ ਨੇ ਭਾਰਤ ਦੌਰਾ ਟਾਲਿਆ
. . .  1 day ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਬਿਲ (ਕੈਬ) ਖਿਲਾਫ ਜਾਰੀ ਵਿਰੋਧ ਪ੍ਰਦਰਸ਼ਨ ਵਿਚਕਾਰ ਭਾਰਤ ਜਾਪਾਨ ਵਿਚਕਾਰ ਹੋਣ ਵਾਲੀ ਸਿਖਰ ਬੈਠਕ ਟਾਲ ਦਿੱਤੀ ਗਈ ਹੈ। ਇਹ ਜਾਣਕਾਰੀ ਵਿਦੇਸ਼ ਮੰਤਰਾਲਾ ਨੇ ਦਿੱਤੀ। ਇਹ ਬੈਠਕ ਗੁਹਾਟੀ ਵਿਚ ਹੋਣੀ ਸੀ। ਜਾਪਾਨ ਦੇ ਪ੍ਰਧਾਨ...
ਕੈਦੀ ਨੂੰ ਉਸ ਦੇ ਸਾਥੀ ਲੈ ਕੇ ਹੋਏ ਫ਼ਰਾਰ, ਗੋਲੀਬਾਰੀ 'ਚ ਇਕ ਮੁਲਾਜ਼ਮ ਜ਼ਖਮੀ
. . .  1 day ago
ਮੂਨਕ, 13 ਦਸੰਬਰ (ਅ.ਬ) - ਜ਼ਿਲ੍ਹਾ ਸੰਗਰੂਰ ਦੇ ਮੂਨਕ 'ਚ ਇਕ ਕੈਦੀ ਨੂੰ ਉਸ ਦੇ ਸਾਥੀ ਲੈ ਕੇ ਫ਼ਰਾਰ ਹੋ ਗਏ ਹਨ। ਮੁਲਜ਼ਮਾਂ ਵੱਲੋਂ ਕੀਤੀ ਗਈ ਫਾਇਰਿੰਗ 'ਚ ਇਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ...
ਰਿਸ਼ਵਤ ਲੈਂਦਾ ਬੀ.ਡੀ.ਪੀ.ਓ ਕਾਬੂ
. . .  1 day ago
ਪਾਤੜਾਂ, 13 ਦਸੰਬਰ (ਜਗਦੀਸ਼ ਸਿੰਘ ਕੰਬੋਜ)- ਚੌਕਸੀ ਵਿਭਾਗ ਨੇ ਪਾਤੜਾਂ ਵਿਖੇ ਛਾਪੇਮਾਰੀ ਕਰ ਕੇ..
ਦਿੱਲੀ : ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਦੇ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ...
ਅਦਾਲਤ ਨੇ ਰਤੁਲ ਪੁਰੀ ਦੀ ਜ਼ਮਾਨਤ ਪਟੀਸ਼ਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਦੀ ਇਕ ਵਿਸ਼ੇਸ਼ ਅਦਾਲਤ ਨੇ ਬੈਂਕ ਮਾਮਲੇ 'ਚ ਰਤੁਲ ਪੁਰੀ ਦੀ ਜ਼ਮਾਨਤ...
ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਕਾਂਗਰਸੀ ਨੇਤਾ ਜੈ ਰਾਮ ਰਮੇਸ਼
. . .  1 day ago
ਨਵੀਂ ਦਿੱਲੀ, 13 ਦਸੰਬਰ- ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਜੈਰਾਮ ਰਮੇਸ਼ ਨੇ ਆਪਣੀ ਪਟੀਸ਼ਨ...
ਜੰਮੂ-ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਆਪਣੀ ਰਿਪੋਰਟਰ ਸੁਪਰੀਮ ਕੋਰਟ 'ਚ ਕੀਤੀ ਦਾਇਰ
. . .  1 day ago
ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਬੈਠਕ
. . .  1 day ago
ਹਾਈਕਮਾਂਡ ਤੇ ਕੈਪਟਨ ਨੂੰ ਹੈ ਮੰਤਰੀ ਮੰਡਲ 'ਚ ਫੇਰ ਬਦਲ ਕਰਨ ਦਾ ਅਧਿਕਾਰ : ਤ੍ਰਿਪਤ ਬਾਜਵਾ
. . .  1 day ago
ਦਿੱਲੀ ਹਾਈਕੋਰਟ ਨੇ ਜੇ.ਐਨ.ਯੂ ਦੇ ਵਿਦਿਆਰਥੀਆਂ ਦਾ ਮੰਗਿਆ ਵੇਰਵਾ
. . .  1 day ago
ਮਾਜਰੀ ਪੁਲਿਸ ਨੇ ਫੜੀ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਭਾਰਤੀ ਮੂਲ ਦੀ ਅੰਜਨਾ ਅਗਰਵਾਲ ਨੂੰ ਧੋਖਾਧੜੀ ਅਤੇ ਹਵਾਲਾ ਦੇ ਧੰਦੇ ਤਹਿਤ 4 ਸਾਲ ਕੈਦ

ਲੰਡਨ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੀ ਮੂਲ ਦੀ ਅੰਜਨਾ ਅਗਰਵਾਲ ਨੂੰ ਮਾਨਚੈਸਟਰ ਦੀ ਅਦਾਲਤ ਨੇ ਧੋਖਾਧੜੀ ਅਤੇ ਹਵਾਲੇ ਦੇ ਦੋਸ਼ਾਂ ਤਹਿਤ 4 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਵਿੱਚ ਦੱਸਿਆ ਗਿਆ ਕਿ ਏਅਰਪੋਰਟ ਦੀ ਕੇਟਰਿੰਗ ਕੰਪਨੀ ਲਈ ਕੰਮ ਕਰਨ ਵਾਲੀ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਪ੍ਰਫੁਲਿੱਤ ਕਰਨ ਲਈ ਪ੍ਰਵਾਸੀਆਂ ਦਾ ਅਹਿਮ ਯੋਗਦਾਨ-ਮਲਕੀਤ

ਕੈਲਗਰੀ, 19 ਮਈ (ਜਸਜੀਤ ਸਿੰਘ ਧਾਮੀ)-ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਵਾਸਤੇ ਪ੍ਰਵਾਸੀ ਪੰਜਾਬੀਆਂ ਦਾ ਅਹਿਮ ਰੋਲ ਹੈ | ਇਹ ਆਪਣੇ ਬੱਚਿਆਂ ਨੂੰ ਪੰਜਾਬੀ ਜੁਬਾਨ ਅਤੇ ਵਿਰਸੇ ਨਾਲ ਜੋੜਨ ਵਾਸਤੇ ਜੋ ਉਪਰਾਲੇ ਕਰ ਰਹੇ ਹਨ ਉਹ ਸ਼ਾਲਾਘਾਯੋਗ ਕਦਮ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ 'ਲਾਹੌਰੀਏ' ਪ੍ਰਤੀ ਪ੍ਰਵਾਸੀ ਪੰਜਾਬੀਆਂ 'ਚ ਭਾਰੀ ਉਤਸ਼ਾਹ

ਲੈਸਟਰ (ਇੰਗਲੈਂਡ), 19 ਮਈ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਵੱਖ-ਵੱਖ ਸਿਨੇਮਾ ਘਰਾਂ 'ਚ ਚੱਲ ਰਹੀ ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਅਤੇ ਸਰਗੁਨ ਮਹਿਤਾ ਦੀ ਪੰਜਾਬੀ ਫ਼ਿਲਮ 'ਲਾਹੌਰੀਏ' ਪ੍ਰਤੀ ਇਥੇ ਯੂ. ਕੇ. ਵਸੇ ਪੰਜਾਬੀਆਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਪ੍ਰਬੰਧਕ ਕਮੇਟੀ ਖ਼ਾਲਸਾ ਦੀਵਾਨ ਵੱਲੋਂ ਬਾਵਾ ਸਿੰਘ ਢਿੱਲੋਂ ਸਨਮਾਨਿਤ

ਹਾਂਗਕਾਂਗ, 19 ਮਈ (ਜੰਗ ਬਹਾਦਰ ਸਿੰਘ)-ਪ੍ਰਬੰਧਕ ਕਮੇਟੀ ਗੁਰਦੁਆਰਾ ਖ਼ਾਲਸਾ ਦੀਵਾਨ ਵੱਲੋਂ ਕਿੰਡਰਗਾਰਡਨ ਖ਼ਾਲਸਾ ਦਿਵਾਨ ਦੀ ਬਤੌਰ ਸੁਪਰਵਾਈਜ਼ਰ ਕਰੀਬ 7 ਸਾਲ ਸੇਵਾ ਨਿਭਾਉਣ ਬਦਲੇ ਸ: ਬਾਵਾ ਸਿੰਘ ਢਿੱਲੋਂ ਨੂੰ ਵਿਸ਼ੇਸ਼ ਸਨਮਾਨ ਚਿੰਨ੍ਹ ਭੇਟ ਕੀਤਾ | ਸੰਗਤ ਨੂੰ ...

ਪੂਰੀ ਖ਼ਬਰ »

ਪੰਜਾਬੀ ਮੀਡੀਆ ਐਸੋਸੀਏਸ਼ਨ ਵੱਲੋਂ ਵਿਸ਼ੇਸ਼ ਸੈਮੀਨਾਰ 22 ਨੂੰ

ਐਡਮਿੰਟਨ, 19 ਮਈ (ਵਤਨਦੀਪ ਸਿੰਘ ਗਰੇਵਾਲ)-ਪੰਜਾਬੀ ਮੀਡੀਆ ਐਸੋਸੀਏਸ਼ਨ ਆਫ਼ ਅਲਬਰਟਾ ਵੱਲੋਂ ਇੱਕ ਵਿਸ਼ੇਸ਼ ਸੈਮੀਨਾਰ ਰੋਇਲ ਬੈਂਕੁਇਟ ਹਾਲ ਵਿਖੇ 22 ਮਈ ਦਿਨ ਸੋਮਵਾਰ ਨੂੰ ਦੁਪਹਿਰ 2.00 ਵਜੇ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪ੍ਰਸਿੱਧ ਪੱਤਰਕਾਰ ਜਤਿੰਦਰ ਪੰਨੂੰ ਮੁੱਖ ...

ਪੂਰੀ ਖ਼ਬਰ »

ਤੀਆਂ ਦੇ ਮੇਲੇ 'ਚ ਵੱਡੀ ਤਾਦਾਦ ਵਿਚ ਪਹੁੰਚੀਆਂ ਬੀਬੀਆਂ

ਕੈਂਸਰ ਰਿਸਰਚ ਸੁਸਾਇਟੀ ਨੂੰ ਦਸ ਹਜ਼ਾਰ ਡਾਲਰ ਦਾਨ ਦਿੱਤੇ

ਟੋਰਾਂਟੋਂ, 19 ਮਈ (ਹਰਜੀਤ ਸਿੰਘ ਬਾਜਵਾ)-ਵਤਨੋਂ ਦੂਰ ਟੀਵੀ ਅਤੇ ਰੇਡੀਓ ਦੇ ਸੰਚਾਲਕ ਸ੍ਰ. ਸੁੱਖੀ ਨਿੱਝਰ ਅਤੇ ਤਲਵਿੰਦਰ ਕੌਰ ਨਿੱਝਰ ਵੱਲੋਂ ਬੀਤੇ ਦਿਨੀਂ ਮਾਂ ਦਿਵਸ ਨੂੰ ਸਮਰਪਿਤ 'ਮੇਲਾ ਤੀਆਂ ਦਾ' ਬਰੈਂਪਟਨ ਦੇ ਪਾਵਰੇਡ ਸੈਂਟਰ ਵਿਖੇ ਕਰਵਾਇਆ ਗਿਆ ਜਿਸ ਵਿੱਚ ...

ਪੂਰੀ ਖ਼ਬਰ »

ਇੰਡੀਅਨ ਵਰਕਰਜ਼ ਐਸੋਸੀਏਸ਼ਨ ਸਾਊਥਾਲ ਨੇ ਕੈਂਸਰ ਚੈਰਿਟੀ ਲਈ 7 ਲੱਖ ਦਾ ਯੋਗਦਾਨ ਪਾਇਆ

ਲੰਡਨ/ਬਰਮਿੰਘਮ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਪਰਵਿੰਦਰ ਸਿੰਘ)-ਸਾਊਥਾਲ ਸਥਿਤ ਪੰਜਾਬੀਆਂ ਦੀ ਬਰਤਾਨਵੀ ਸਰਕਾਰ ਤੱਕ ਤਰਜਮਾਨੀ ਕਰ ਰਹੀ ਸੰਸਥਾ ਇੰਡੀਅਨ ਵਰਕਰਜ਼ ਐਸੋਸੀਏਸ਼ਨ ਸਾਊਥਾਲ ਨੇ ਸਮੂਹ ਪੰਜਾਬੀਆਂ ਦੇ ਸਹਿਯੋਗ ਨਾਲ ਵਰਲਡ ਕੈਂਸਰ ਕੇਅਰ ਦੇ ਗਲੋਬਲ ...

ਪੂਰੀ ਖ਼ਬਰ »

ਗ੍ਰੇਵਜ਼ੈਂਡ ਦੀ ਪੰਜਾਬ ਯੂਨਾਈਟਿਡ ਕਲੱਬ ਨੇ ਕੈਂਟ ਕਾਊਾਟੀ ਪ੍ਰੀਮੀਅਰ ਲੀਗ ਜਿੱਤ ਕੇ ਇਤਿਹਾਸ ਸਿਰਜਿਆ

ਲੰਡਨ/ਬਰਮਿੰਘਮ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਪਰਵਿੰਦਰ ਸਿੰਘ)-ਗ੍ਰੇਵਜ਼ੈਂਡ ਭਾਈਚਾਰੇ ਦੇ ਸਹਿਯੋਗ ਨਾਲ ਫ਼ੁਟਬਾਲ ਦੇ ਪ੍ਰਸੰਸਕਾਂ ਵੱਲੋਂ ਸਥਾਪਿਤ ਪੰਜਾਬ ਯੂਨਾਈਟਿਡ ਕਲੱਬ ਵਲੋਂ ਇਸ ਸਾਲ ਪਹਿਲੀ ਵਾਰ ਕੈਂਟ ਕਾਊਾਟੀ ਪ੍ਰੀਮੀਅਰ ਲੀਗ ਜਿੱਤਣ ਅਤੇ ਕੈਂਟ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ (ਇੰਟਰਨੈਸ਼ਨਲ) ਲਿਮਟਿਡ ਦੀ ਸਥਾਪਨਾ ਸਬੰਧੀ 10ਵੀਂ ਵਰ੍ਹੇਗੰਢ ਮਨਾਈ

ਲੰਡਨ/ਬਰਮਿੰਘਮ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਪਰਵਿੰਦਰ ਸਿੰਘ)-ਪੰਜਾਬ ਨੈਸ਼ਨਲ ਬੈਂਕ (ਇੰਟਰਨੈਸ਼ਨਲ) ਲਿਮਟਿਡ ਵਲੋਂ ਆਪਣੇ ਬੈਂਕ ਦੀ ਸਥਾਪਨਾ ਸਬੰਧੀ 10ਵੀਂ ਵਰ੍ਹੇਗੰਢ ਪੈਡਿੰਗਟਨ ਵਿਖੇ ਹਿਲਟਨ ਹੋਟਲ ਵਿਚ ਭਾਰਤੀ ਸੱਭਿਆਚਾਰਕ ਸਮਾਗਮ ਦੇ ਰੂਪ 'ਚ ਮਨਾਈ ਗਈ, ...

ਪੂਰੀ ਖ਼ਬਰ »

ਸਟੋਰ ਦੇ ਬਾਹਰ ਖੜੀ ਕਾਰ 'ਚੋਂ ਲਾਸ਼ ਬਰਾਮਦ

ਕੈਲਗਰੀ, 19 ਮਈ (ਜਸਜੀਤ ਸਿੰਘ ਧਾਮੀ)-ਸਾਊਥ ਟਰੇਲ ਕਰਾਸਿੰਗ ਵਿਖੇ ਵਾਲਮਾਰਟ ਪਾਰਕਿੰਗ ਲਾਟ ਵਿਚ ਖੜੀ ਇਕ ਕਾਰ ਦੀ ਪਿਛਲੀ ਸੀਟ ਤੋਂ ਇਕ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਦੀ ਸ਼ਨਾਖਤ ਨਹੀਂ ਹੋ ਸਕੀ | ਪੁਲਿਸ ਅਨੁਸਾਰ ਸਟੋਰ ਵਿਚ ਖਰੀਦਦਾਰੀ ਕਰਨ ਜਾ ਰਹੇ ਇਕ ਗਾਹਕ ਨੇ ਇਸ ...

ਪੂਰੀ ਖ਼ਬਰ »

ਫੈਕਟਰੀ ਕਰਮਚਾਰੀ ਦੀ ਮੌਤ ਸਬੰਧੀ ਅਦਾਲਤ 'ਚ ਮੁਕੱਦਮਾ

ਲੰਡਨ/ਬਰਮਿੰਘਮ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਪਰਵਿੰਦਰ ਸਿੰਘ)-ਲੈਸਟਰ ਦੀ ਕੋਰੋਨਰ ਅਦਾਲਤ ਵਿੱਚ 52 ਸਾਲਾ ਤਰਸੇਮ ਸਿੰਘ ਦੀ ਮੌਤ ਸਬੰਧੀ ਮੁਕੱਦਮਾਂ ਚੱਲ ਰਿਹਾ ਹੈ | ਅਦਾਲਤ ਵਿੱਚ ਦੱਸਿਆ ਗਿਆ ਕਿ ਤਰਸੇਮ ਸਿੰਘ ਦੀ ਮੌਤ 15 ਅਪਰੈਲ 2016 ਨੂੰ ਵਾਪਰੇ ਹਾਦਸੇ ਤੋਂ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲੇ ਪੰਜਾਬੀ ਮੂਲ ਦੇ ਵਿਅਕਤੀ ਨੂੰ 6 ਸਾਲ ਕੈਦ

ਲੰਡਨ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਨੈਲਸਨ ਜ਼ਿਲ੍ਹਾ ਅਦਾਲਤ ਨੇ 34 ਸਾਲਾ ਹਰਜਿੰਦਰ ਬਰਾਇਨ ਸਿੰਘ ਨੂੰ ਨਵੰਬਰ 2016 ਵਿੱਚ ਇੱਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਵਿੱਚ 6 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਵਿੱਚ ਦੱਸਿਆ ਗਿਆ ਕਿ ਹਰਜਿੰਦਰ ਪੀੜਤਾ ...

ਪੂਰੀ ਖ਼ਬਰ »

ਈਲਿੰਗ ਸਾਊਥਾਲ ਤੋਂ ਲੇਬਰ ਉਮੀਦਵਾਰ ਵਰਿੰਦਰ ਸ਼ਰਮਾ ਦੇ ਹੱਕ 'ਚ ਲੀਡਰ ਜੈਰਮੀ ਕੌਰਬਿਨ ਨੇ ਕੀਤਾ ਪਰਚਾਰ

ਲੰਡਨ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਈਲਿੰਗ ਸਾਊਥਾਲ ਤੋਂ ਲੇਬਰ ਪਾਰਟੀ ਦੇ ਉਮੀਦਵਾਰ ਵਰਿੰਦਰ ਸ਼ਰਮਾ ਦੇ ਹੱਕ ਵਿੱਚ ਲੇਬਰ ਪਾਰਟੀ ਦੇ ਲੀਡਰ ਜੈਰਮੀ ਕੌਰਬਿਨ ਨੇ ਪ੍ਰਚਾਰ ਕੀਤਾ | ਉਨ੍ਹਾਂ ਇਸ ਮੌਕੇ ਕਿਹਾ ਕਿ ਇਸ ਬਾਰੋ ਦੀ ਹਰ ਸੀਟ ਜਿੱਤਣ ਲਈ ਜੋ ਕਰ ਸਕਦੇ ਹੋ ...

ਪੂਰੀ ਖ਼ਬਰ »

ਪੰਜਾਬੀ ਬਜ਼ੁਰਗ ਬੀਬੀ ਦੀ ਲਾਰੀ ਹੇਠ ਆਉਣ ਨਾਲ ਮੌਤ

ਲੰਡਨ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-69 ਸਾਲਾ ਬੀਬੀ ਗੁਰਚਰਨ ਕੌਰ ਬਸਰਾ ਵਾਸੀ ਸ਼ੇਰਨੌਰਨ ਕਲੋਜ਼, ਪੋਏਲ ਦੀ ਮੌਤ ਸਕਿੱਪ ਵਾਲੀ ਲਾਰੀ ਹੇਠ ਆਉਣ ਕਾਰਨ ਹੋਈ, ਜਿਸ ਨੂੰ ਰੈਡਿੰਗ ਕੋਰੋਨਰ ਅਦਾਲਤ ਨੇ ਸੜਕੀ ਹਾਦਸਾ ਕਿਹਾ ਹੈ | ਅਦਾਲਤ ਵਿੱਚ ਦੱਸਿਆ ਗਿਆ ਕਿ ਬੀਬੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਮਾਨਚੈਸਟਰ ਇਕਾਈ ਦੇ ਗੁਰਪਾਲ ਸਿੰਘ 'ਹਮਦਰਦ' ਪ੍ਰਧਾਨ ਨਿਯੁਕਤ

ਲੈਸਟਰ (ਇੰਗਲੈਂਡ), 19 ਮਈ (ਸੁਖਜਿੰਦਰ ਸਿੰਘ ਢੱਡੇ)-ਬੀਤੇ ਦਿਨੀਂ ਮਿਡਲੈਂਡ ਦੇ ਗੁਰਦੁਆਰਾ ਸਿੰਘ ਸਭਾ ਅਕਾਲ ਦਰਬਾਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਪੰਥਕ ਏਕਤਾ ਲਈ ਯੂ.ਕੇ. ਦੇ ਪ੍ਰਧਾਨ ਸ: ਬਲਿਹਾਰ ਸਿੰਘ 'ਰਾਮੇਵਾਲ' ਦੀ ਪ੍ਰਧਾਨਗੀ ਹੇਠ ਜ਼ਰੂਰੀ ਮੀਟਿੰਗ ਹੋਈ ਜਿਸ ਵਿਚ ਯੂ.ਕੇ. ਅਕਾਲੀ ਦਲ ਦੇ ਸਰਪ੍ਰਸਤ ਸ: ਸੰਤੋਖ ਸਿੰਘ 'ਦੂਲੇ', ਸ: ਧਨਵੰਤ ਸਿੰਘ 'ਬਾਹੜਾ', ਗਿ: ਰਵਿੰਦਰ ਪਾਲ ਸਿੰਘ ਅਤੇ ਮਾਨਚੈਸਟਰ ਦੇ ਸੀਨੀ. ਮੀਤ ਪ੍ਰਧਾਨ ਸ: ਅਮਰੀਕ ਸਿੰਘ 'ਰਾਠੌੜ' ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੀਟਿੰਗ ਵਿਚ ਜਿਥੇ ਪੰਥਕ ਏਕਤਾ, ਪੰਥ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਅਤੇ ਸਿੱਖ ਧਰਮ ਦਾ ਅਟੁੱਟ ਅੰਗ ਸਿਕਲੀਗਰ, ਵਣਜਾਰੇ ਸਿੱਖਾਂ ਲਈ ਹਾਅ ਦਾ ਨਾਅਰਾ ਸਿੱਖ ਚੈਨਲ ਜ਼ਰੀਏ ਸੰਸਾਰ ਪੱਧਰ 'ਤੇ ਦਰਜ ਕਰਵਾਇਆ ਗਿਆ | ਮੀਟਿੰਗ ਦੀ ਆਰੰਭਤਾ ਵਿਚ ਮਾਨਚੈਸਟਰ ਤੋਂ ਆਏ ਮਹਿਮਾਨ (ਜਿਨ੍ਹਾਂ ਦਾ ਪਰਿਵਾਰ ਮਾ: ਤਾਰਾ ਸਿੰਘ ਜੀ ਨਾਲ ਸੰਬੰਧਿਤ ਹੈ) ਸ: ਗੁਰਪਾਲ ਸਿੰਘ 'ਹਮਦਰਦ' ਨੂੰ ਮਾਨਚੈਸਟਰ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਇਹ ਜ਼ਿੰਮੇਵਾਰੀ ਉਨ੍ਹਾਂ ਨੂੰ ਯੂ.ਕੇ. ਦੇ ਪ੍ਰਧਾਨ ਸ: ਬਲਿਹਾਰ ਸਿੰਘ 'ਰਾਮੇਵਾਲ' ਨੇ ਦਿੱਤੀ | ਸ: ਗੁਰਪਾਲ ਸਿੰਘ ਦੀਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਨੂੰ ਸ: ਗੁਰਦੇਵ ਸਿੰਘ ਮਠਾੜੂ, ਜਥੇਦਾਰ ਸੰਤੋਖ ਸਿੰਘ ਦੂਲੇ, ਗਿ: ਰਵਿੰਦਰ ਪਾਲ ਸਿੰਘ, ਸ: ਬਲਿਹਾਰ ਸਿੰਘ 'ਰਾਮੇਵਾਲ' ਅਤੇ ਸ: ਅਮਰੀਕ ਸਿੰਘ ਰਾਠੌੜ ਨੇ ਸਿਰੋਪਾਓ ਭੇਟ ਕੀਤਾ | ਇਸ ਮੀਟਿੰਗ ਵਿਚ ਸ: ਸੁੱਚਾ ਸਿੰਘ ਮੁਠੱਡਾ (ਸਹਾਇਕ ਚੀਫ ਆਰਗੇਨਾਈਜ਼ਰ), ਸ: ਪੱਤੜ ਪੱਤਰਕਾਰ, ਭਜਨ ਸਿੰਘ ਦੂਹੜਾ, ਲਾਭ ਸਿੰਘ, ਰਜਿੰਦਰ ਸਿੰਘ (ਇਟਲੀ), ਸ: ਰਾਮਗੜ੍ਹ, ਸ: ਮਹਿੰਦਰ ਸਿੰਘ, ਸ: ਰੰਧਾਵਾ, ਸ: ਮਨਜੀਤ ਸਿੰਘ ਢਾਹਾਂ, ਬੀਬੀ ਸੁਰਿੰਦਰ ਕੌਰ ਅਤੇ ਸਤਵੰਤ ਕੌਰ ਸ਼ਾਮਿਲ ਹੋਏ |


ਖ਼ਬਰ ਸ਼ੇਅਰ ਕਰੋ

ਕੈਨੇਡਾ 'ਚ ਪੰਜਾਬੀ ਪੁਲਿਸ ਅਫ਼ਸਰ ਮੁਅੱਤਲ

ਟੋਰਾਂਟੋ, 19 ਮਈ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਪੰਜਾਬੀਆਂ ਦੇ ਗੜ੍ਹ, ਪੀਲ ਖੇਤਰ ਵਿਖੇ ਪੁਲਿਸ ਫੋਰਸ ਦੇ ਅਫਸਰ ਪ੍ਰਭਜੋਤ ਸਿੰਘ ਵਿਰੁੱਧ ਕਿ੍ਮੀਨਲ ਕੇਸ ਦਰਜ ਕੀਤਾ ਗਿਆ ਹੈ ਅਤੇ ਉਸ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ | ਪੁਲਿਸ ਮਹਿਕਮੇ ਤੋਂ ਮਿਲੀ ...

ਪੂਰੀ ਖ਼ਬਰ »

ਭਾਰਤੀ ਮੂਲ ਦਾ ਪੱਤਰਕਾਰ ਇੰਗਲੈਂਡ 'ਚ ਮੇਅਰ ਬਣਿਆ

ਲੰਡਨ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੀ ਮੂਲ ਦਾ ਪੱਤਰਕਾਰ ਕੌ ਾਸਲਰ ਫ਼ਿਲਪ ਇਬਰਾਹਿਮ ਨੂੰ ਇੰਗਲੈਂਡ ਦੇ ਸ਼ਹਿਰ ਲਾਊਟਨ ਦਾ ਮੇਅਰ ਬਣਾਇਆ ਗਿਆ ਹੈ | ਇਬਰਾਹਿਮ ਦਾ ਪਿਛੋਕੜ ਭਾਰਤ ਦੇ ਰਾਜ ਕੇਰਲ ਨਾਲ ਸਬੰਧਿਤ ਹੈ | ਉਹ 2012 ਵਿਚ ਲਾਊਟਨ ਟਾਊਨ ਕੌ ਾਸਲ ਦੀਆਂ ...

ਪੂਰੀ ਖ਼ਬਰ »

ਰੰਗਕਰਮੀ ਕਲਾਕਾਰਾਂ ਦਾ ਐਡੀਲੇਡ ਹਵਾਈ ਅੱਡੇ 'ਤੇ ਸਵਾਗਤ

ਐਡੀਲੇਡ, 19 ਮਈ (ਗੁਰਮੀਤ ਸਿੰਘ ਵਾਲੀਆ)-ਫੇਕ ਲਾਈਫ ਥੀਏਟਰੀਕਲ ਗਰੁੱਪ ਐਡੀਲੇਡ ਤੇ ਬਰਕਤ ਆਡੀਓ ਡਿਜੀਟਲ ਮੈਗਜ਼ੀਨ ਆਸਟ੍ਰੇਲੀਆ ਦੇ ਸਹਿਯੋਗ ਨਾਲ ਰੰਗਮੰਚ ਨੂੰ ਪ੍ਰਫੁੱਲਤ ਕਰਨ ਦੇ ਮਕਸਦ ਹੇਠ ਪਹੁੰਚੇ ਰੰਗਕਰਮੀ ਅਨੀਤਾ ਦੇਵਗਨ ਤੇ ਹਰਦੀਪ ਗਿੱਲ ਕਲਾਕਾਰਾਂ ਦਾ ...

ਪੂਰੀ ਖ਼ਬਰ »

ਬਲਦੇਵ ਸਿੰਘ ਢਿੱਲੋਂ ਬਰਨਹੈਮ ਇਲਾਕੇ ਤੋਂ ਕੌਾਸਲਰ ਬਣੇ

ਲੰਡਨ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਨਹੈਮ ਪੈਰਿਸ਼ ਕੌਾਸਲ ਵਿੱਚ ਬਲਦੇਵ ਸਿੰਘ ਢਿੱਲੋਂ ਮੁੜ ਕੌਾਸਲਰ ਬਣ ਗਏ ਹਨ | ਉਹ ਬੀਤੇ 21 ਸਾਲਾਂ ਤੋਂ ਬਰਨਹੈਮ ਬਕਸ ਇਲਾਕੇ ਵਿੱਚ ਕੌਾਸਲਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ | ਬਠਿੰਡਾ ਜ਼ਿਲ੍ਹੇ ਨਾਲ ਸਬੰਧਿਤ ਬਲਦੇਵ ...

ਪੂਰੀ ਖ਼ਬਰ »

ਅਨਾਥ ਅਰਸ਼ਨੂਰ ਲਈ ਉਸ ਦੀ ਅਧਿਆਪਕਾ ਕਰ ਰਹੀ ਹੈ ਪੈਸੇ ਇਕੱਠੇ

ਅਰਸ਼ਨੂਰ ਨੂੰ ਦਿਲ ਦੀ ਬਿਮਾਰੀ

ਸਿਡਨੀ, 19 ਮਈ (ਹਰਕੀਰਤ ਸਿੰਘ ਸੰਧਰ)-ਸਿਡਨੀ ਵਿਚ ਰਹਿੰਦੀ 5 ਸਾਲਾ ਬੱਚੀ ਅਰਸ਼ਨੂਰ ਨੂੰ ਚੰਗੀ ਜ਼ਿੰਦਗੀ ਦੇਣ ਲਈ ਉਸ ਦੀ ਅਧਿਆਪਕਾ ਨੇ ਬੇੜਾ ਚੁੱਕਿਆ ਹੈ | ਉਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਰਸ਼ਨੂਰ ਲਈ ਮਦਦ ਲਈ ਅੱਗੇ ਆਉਣ | ਅਰਸ਼ਨੂਰ ਨੂੰ ਅਜੇ ਸਕੂਲ ਵਿਚ ...

ਪੂਰੀ ਖ਼ਬਰ »

ਲਮਿੰਗਟਨ ਅਤੇ ਵਾਰਿਕ ਤੋਂ ਬੌਬ ਢਿੱਲੋਂ ਯੂ ਕੇ ਆਈ ਪੀ ਨੇ ਉਮੀਦਵਾਰ ਐਲਾਨਿਆ

ਲੰਡਨ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲਮਿੰਗਟਨ ਅਤੇ ਵਾਰਿਕ ਦੀ ਸੀਟ ਤੋਂ ਯੂ ਕੇ ਆਈ ਪੀ ਪਾਰਟੀ ਵੱਲੋਂ ਵਾਰਿਕ ਦੇ ਮੇਅਰ ਬੌਬ ਢਿੱਲੋਂ ਨੂੰ ਉਮੀਦਵਾਰ ਐਲਾਨਿਆ ਹੈ | ਬੌਬ ਢਿੱਲੋਂ 2013/14 ਵਿੱਚ ਸ਼ਹਿਰ ਦੇ ਮੇਅਰ ਰਹਿ ਚੁੱਕੇ ਹਨ, ਜਦਕਿ ਉਹ ਦੋ ਟਰਮਾਂ ਕੰਜ਼ਰਵੇਟਿਵ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX