ਤਾਜਾ ਖ਼ਬਰਾਂ


ਆਸਾਮ 'ਚ ਪਏ ਭਾਰੀ ਮੀਂਹ ਕਾਰਨ ਗੁਹਾਟੀ 'ਚ ਹੜ੍ਹ ਵਰਗੇ ਹਾਲਾਤ
. . .  1 day ago
ਗੁਹਾਟੀ, 22 ਜੂਨ - ਆਸਾਮ 'ਚ ਅੱਜ ਪਏ ਭਾਰੀ ਮੀਂਹ ਕਾਰਨ ਗੁਹਾਟੀ 'ਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਪਾਈਪਾਂ ਰਾਹੀਂ ਸ਼ਹਿਰ ਦਾ ਪਾਣੀ ਬਾਹਰ ਕੱਢਿਆ...
ਹਾਕੀ ਵਿਸ਼ਵ ਲੀਗ : ਮਲੇਸ਼ੀਆ ਨੇ ਭਾਰਤ ਨੂੰ 3-2 ਨਾਲ ਹਰਾਇਆ
. . .  1 day ago
ਲੰਡਨ, 22 ਜੂਨ - ਇੱਥੇ ਹੋ ਰਹੀ ਹਾਕੀ ਵਿਸ਼ਵ ਲੀਗ ਦੇ ਦੂਸਰੇ ਕੁਆਰਟਰ ਫਾਈਨਲ 'ਚ ਮਲੇਸ਼ੀਆ ਨੇ ਭਾਰਤ...
ਹਾਕੀ ਵਿਸ਼ਵ ਲੀਗ : ਕੁਆਟਰ ਫਾਈਨਲ 'ਚ ਮਲੇਸ਼ੀਆ 3-2 ਨਾਲ ਅੱਗੇ
. . .  1 day ago
ਲੁਟੇਰਿਆਂ ਵਿਗਿਆਨੀ ਤੋ ਖੋਈ ਕਰੇਟਾ ਗੱਡੀ
. . .  1 day ago
ਕਰਨਾਲ, 22 ਜੂਨ (ਗੁਰਮੀਤ ਸਿੰਘ ਸੱਗੂ)-ਸੈਕਟਰ 12 ਸਥਿਤ ਮਿੰਨੀ ਸਕੱਤਰੇਤ ਦੇ ਸਾਹਮਣੇ ਸੁਪਰ ਮਾਲ ਦੀ ਪਾਰਕਿੰਗ ਤੋ ਇਕ ਵਿਗਿਆਨੀ ਤੋ ਤਿਨ ਲੁਟੇਰੇ ਦਿਨ ਦਿਹਾੜੇ ਇਕ ਕਰੇਟਾ ਕਾਰ ਖੋਹ ਕੇ ਫ਼ਰਾਰ ਹੋ ਗਏ। ਇਸ ਦੌਰਾਨ ਲੁਟੇਰਿਆਂ ਵੱਲੋਂ ਵਿਗਿਆਨੀ...
ਪਾਕਿਸਤਾਨ ਵੱਲੋਂ 4 ਭਾਰਤੀ ਕੈਦੀ ਰਿਹਾਅ
. . .  1 day ago
ਅਟਾਰੀ, 22 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਪਾਕਿਸਤਾਨ ਸਰਕਾਰ ਵੱਲੋਂ ਇਸਲਾਮਾਬਾਦ ਹਾਈ ਕੋਰਟ ਦੇ ਹੁਕਮਾਂ 'ਤੇ ਪਾਕਿਸਤਾਨ ਦੀ ਕੋਟ ਲੱਖਪਤ ਜੇਲ੍ਹ 'ਚ ਬੰਦ 4 ਭਾਰਤੀ ਕੈਦੀਆਂ ਨੂੰ ਅਟਾਰੀ-ਵਾਹਗਾ ਸਰਹੱਦ...
ਹਾਕੀ ਵਿਸ਼ਵ ਲੀਗ : ਭਾਰਤ-ਮਲੇਸ਼ੀਆ ਦੇ ਚੱਲ ਰਹੇ ਕੁਆਟਰ ਫਾਈਨਲ 'ਚ ਦੋਵੇਂ ਟੀਮਾਂ 2-2 ਨਾਲ ਬਰਾਬਰ
. . .  1 day ago
ਅਫ਼ਗ਼ਾਨਿਸਤਾਨ ਤੇ ਆਇਰਲੈਂਡ ਆਈ.ਸੀ.ਸੀ.ਦੇ ਬਣੇ ਮੈਂਬਰ
. . .  1 day ago
ਨਵੀਂ ਦਿੱਲੀ, 22 ਜੂਨ - ਆਈ.ਸੀ.ਸੀ.ਕੌਂਸਲ ਦੀ ਹੋਈ ਬੈਠਕ 'ਚ ਆਇਰਲੈਂਡ ਤੇ ਅਫ਼ਗ਼ਾਨਿਸਤਾਨ ਨੂੰ ਸਰਬਸੰਮਤੀ ਨਾਲ ਆਈ.ਸੀ.ਸੀ...
ਏ.ਡੀ.ਜੀ.ਪੀ. ਚੌਧਰੀ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
. . .  1 day ago
ਤਾਰਾਗੜ੍ਹ, 22 ਜੂਨ (ਸੋਨੂੰ ਮਹਾਜਨ)-ਸੁਰੱਖਿਆ ਏਜੰਸੀਆਂ ਵੱਲੋਂ ਬਮਿਆਲ ਸੈਕਟਰ ਰਾਹੀਂ ਕੁੱਝ ਅੱਤਵਾਦੀਆਂ ਦੇ ਪੰਜਾਬ ਅੰਦਰ ਦਾਖ਼ਲ ਹੋਣ ਦੇ ਅਲਰਟ ਕਾਰਨ ਅੱਜ ਸਹਾਇਕ ਡੀ.ਜੀ.ਪੀ. ਲਾਅ ਐਂਡ ਆਰਡਰ ਰੋਹਿਤ ਚੌਧਰੀ ਨੇ ਪੁਲਿਸ ਅਧਿਕਾਰੀਆਂ ਨਾਲ...
ਕੁਲਭੂਸ਼ਣ ਨੇ ਫਾਂਸੀ ਦੀ ਸਜਾ ਵਿਰੁੱਧ ਰਹਿਮ ਦੀ ਅਪੀਲ ਕੀਤੀ- ਪਾਕਿਸਤਾਨ
. . .  1 day ago
ਪਾਕਿਸਤਾਨ ਨੇ ਕੁਲਭੂਸ਼ਣ ਯਾਦਵ ਦੇ ਕਬੂਲਨਾਮੇ ਦਾ ਦੂਸਰਾ ਵੀਡੀਉ ਕੀਤਾ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549
ਵਿਚਾਰ ਪ੍ਰਵਾਹ: ਹਰੇਕ ਦੇਸ਼ ਇਕ ਚੰਗੇ ਗੁਆਂਢੀ ਦੀ ਉਮੀਦ ਰੱਖਦਾ ਹੈ। -ਥਾਮਸ ਜੈਫਰਸਨ
  •     Confirm Target Language  

ਹਰਿਆਣਾ ਹਿਮਾਚਲ

ਭਿੰਡਾਵਾਸ ਪੰਛੀ ਵਿਹਾਰ ਨੂੰ ਮਿਲੇਗੀ ਸੈਰ-ਸਪਾਟੇ 'ਚ ਖਾਸ ਪਛਾਣ-ਮੁੱਖ ਮੰਤਰੀ

ਝੱਜਰ, 19 ਮਈ (ਅਜੀਤ ਬਿਊਰੋ)-ਇਥੋਂ ਦੀ ਭਿੰਡਾਵਾਸ ਝੀਲ ਦੀ ਸੈਰ-ਸਪਾਟੇ ਦੇ ਖੇਤਰ 'ਚ ਖਾਸ ਪਛਾਣ ਹੋਵੇਗੀ | ਸੂਬੇ ਦੀ ਸਭ ਤੋਂ ਵੱਡੀ ਵੈਟਲੈਂਡ ਨੂੰ ਸੈਰ-ਸਪਾਟੇ ਵਜੋਂ ਵਿਕਸਤ ਕਰਨ ਦੇ ਨਾਲ-ਨਾਲ ਝੀਲ 'ਚ ਜ਼ਿਆਦਾਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਸ਼ੁੱਕਰਵਾਰ ਨੂੰ ਮੁੱਖ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ 'ਤੇ ਹੋਏ ਕਬਜ਼ੇ ਨੂੰ ਛੁਡਵਾਉਣ ਲਈ ਹੋਏ ਝਗੜੇ 'ਚ 2 ਜ਼ਖ਼ਮੀ

ਏਲਨਾਬਾਦ, 19 ਮਈ (ਜਗਤਾਰ ਸਮਾਲਸਰ)-ਪਿੰਡ ਸੰਤੋਖਪੁਰਾ ਵਿਚ 2 ਕਨਾਲ ਸਾਂਝੀ ਜ਼ਮੀਨ 'ਤੇ ਕਬਜ਼ਾ ਛੁਡਵਾਉਣ ਨੂੰ ਲੈ ਕੇ ਹੋਈ ਪੰਚਾਇਤ ਤੋਂ ਬਾਅਦ ਘਰ ਜਾ ਰਹੇ ਦੋ ਲੋਕਾਂ 'ਤੇ ਕਬਜ਼ਾਧਾਰੀਆਂ ਨੇ ਹਮਲਾ ਕਰ ਦਿੱਤਾ, ਜਿਸ 'ਚ 85 ਸਾਲਾ ਬਜ਼ੁਰਗ ਮਹਿੰਦਰ ਸਿੰਘ ਗੰਭੀਰ ਹਾਲਤ 'ਚ ਜ਼ਖ਼ਮੀ ਹੋ ਗਿਆ, ਜਦਕਿ ਇਸ ਹਮਲੇ 'ਚ ਨਿਰਮਲ ਸਿੰਘ ਦੇ ਵੀ ਕਾਫੀ ਸੱਟਾ ਲੱਗੀਆਂ ਹਨ | ਹਮਲੇ 'ਚ ਗੰਭੀਰ ਜ਼ਖ਼ਮੀ ਹੋਏ ਬਜ਼ੁਰਗ ਮਹਿੰਦਰ ਸਿੰਘ ਨੂੰ ਸਿਰਸਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਪਰ ਡਾਕਟਰਾਂ ਨੇ ਉੁਸ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਉਸ ਨੂੰ ਬਠਿੰਡਾ ਦੇ ਮੈਕਸ ਹਸਪਤਾਲ ਲਈ ਰੈਫ਼ਰ ਕਰ ਦਿੱਤਾ | ਕਰੀਵਾਲਾ ਪੁਲਿਸ ਚੌਕੀ ਚਿ ਜ਼ਖ਼ਮੀ ਨਿਰਮਲ ਸਿੰਘ ਦੀ ਸ਼ਿਕਾਇਤ 'ਤੇ 4 ਲੋਕਾਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਪੁਲਿਸ ਨੇ ਛਾਣਬੀਨ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ'ਚ ਜ਼ਖ਼ਮੀ ਨਿਰਮਲ ਸਿੰਘ ਨੇ ਲਿਖਿਆ ਹੈ ਕਿ ਪਿੰਡ ਵਿਚ ਸਥਿਤ 2 ਕਨਾਲ ਸਾਂਝੀ ਜ਼ਮੀਨ 'ਤੇ ਹੋਏ ਨਾਜਾਇਜ਼ ਕਬਜ਼ੇ ਨੂੰ ਲੈ ਕੇ ਪੰਚਾਇਤ ਇਕੱਠੀ ਹੋਈ ਸੀ | ਪੰਚਾਇਤ ਹੋਣ ਤੋਂ ਬਾਅਦ ਉਹ ਜਿਉਂ ਹੀ ਆਪਣੇ ਘਰ ਨੂੰ ਜਾਣ ਲਈ ਕਬਜ਼ਾਧਾਰੀਆਂ ਦੇ ਘਰ ਸਾਹਮਣਿਓ ਲੰਘ ਰਹੇ ਸਨ, ਤਾਂ ਉਥੇ ਪਹਿਲਾ ਤੋਂ ਹੀ ਤਿਆਰ ਬੈਠੇ 4-5 ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ 'ਤੇ ਹਮਲਾ ਕਰ ਦਿੱਤਾ | ਗੁਰਬਖ਼ਸ ਸਿੰਘ ਨਾਂਅ ਦੇ ਵਿਅਕਤੀ ਨੇ ਉਸ ਦੇ ਪਿਤਾ ਦੇ ਸਿਰ ਵਿਚ ਗੰਡਾਸੇ ਨਾਲ ਜ਼ੋਰਦਾਰ ਵਾਰ ਕਰ ਦਿੱਤਾ, ਜਿਸ ਕਾਰਨ ਉਸ ਦਾ ਪਿਤਾ ਗੰਭੀਰ ਜ਼ਖ਼ਮੀ ਹੋ ਕੇ ਜ਼ਮੀਨ 'ਤੇ ਡਿੱਗ ਪਿਆ | ਗੁਰਬਖ਼ਸ ਸਿੰਘ ਦੇ ਬੇਟੇ ਗਗਨਦੀਪ ਨੇ ਉਸ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ ਤੇ ਆਪਣਾ ਬਚਾਅ ਕਰਦਿਆ ਉਸ ਦੇ ਹੱਥ ਦਾ ਅੰਗੂਠਾ ਕੱਟਿਆ ਗਿਆ | ਉਨ੍ਹਾਂ ਲਿਖਿਆ ਹੈ ਕਿ ਹਮਲਾਵਰਾਂ ਨਾਲ ਲਖਵਿੰਦਰ ਉਰਫ਼ ਗੋਲਡੀ ਤੇ ਪੰਜਾਬ ਸਿੰਘ ਵੀ ਸਨ | ਇਸ ਦੌਰਾਨ ਸਰਪੰਚ ਤੇ ਇੱਕਠੇ ਹੋਏ ਲੋਕਾਂ ਨੇ ਵਿਚਾਲੇ ਪੈ ਕੇ ਉਨ੍ਹਾਂ ਦਾ ਬਚਾਅ ਕਰਵਾਇਆ | ਇਸ ਮੌਕੇ ਪਿੰਡ ਦੇ ਸਰਪੰਚ ਗੁਰਦੇਵ ਸਿੰਘ ਨੇ ਦੱਸਿਆ ਕਿ ਪਿਛਲੇ 50 ਸਾਲ ਤੋਂ ਪਿੰਡ ਦੇ ਛੱਪੜ ਵਿਚ ਪਿੰਡ ਦਾ ਪਾਣੀ ਪਾਇਆ ਜਾ ਰਿਹਾ ਹੈ, ਜਿਸ ਕਾਰਨ ਕਾਫੀ ਪ੍ਰੇਸ਼ਾਨੀ ਆ ਰਹੀ ਸੀ | ਉਨ੍ਹਾਂ ਵਲੋਂ ਸਾਫ਼-ਸਫ਼ਾਈ ਅਤੇ ਪਾਰਕ ਬਣਾਉਣ ਦੇ ਮੱਦੇਨਜ਼ਰ ਇਸ ਛੱਪੜ ਦੀ ਕਰੀਬ ਢਾਈ ਕਨਾਲ ਜ਼ਮੀਨ 'ਤੇ ਮਿੱਟੀ ਪਾ ਕੇ ਇਸ ਨੂੰ ਭਰ ਦਿੱਤਾ ਗਿਆ ਅਤੇ ਪਾਣੀ ਦੀ ਨਿਕਾਸੀ ਪਿੰਡ ਦੇ ਦੂਜੇ ਛੱਪੜ ਵਿਚ ਕਰ ਦਿੱਤੀ ਗਈ | ਪਿਛਲੇ ਕਰੀਬ 3 ਮਹੀਨੇ ਤੋਂ ਇਸ ਜਗ੍ਹਾਂ ਤੇ ਨਾਲ ਲੱਗਦੇ ਗੁਆਂਢੀਆਂ ਨੇ ਕਬਜ਼ਾ ਕਰ ਰੱਖਿਆ ਹੈ | ਪਿੰਡ ਦੇ ਮੋਹਤਵਰ ਲੋਕਾਂ ਵਲੋਂ ਇਹ ਕਬਜ਼ਾ ਛੁਡਵਾਉਣ ਲਈ ਕਈ ਪੰਚਾਇਤਾਂ ਕੀਤੀਆ ਗਈਆ, ਪਰ ਹਲਾਤ ਅਜੇ ਵੀ ਜਿਉਂ ਦੀ ਤਿਉਂ ਬਣੀ ਹੋਈ ਹੈ | ਕਰੀਵਾਲਾ ਪੁਲਿਸ ਚੌਕੀ ਦੇ ਏ. ਐਸ. ਆਈ. ਮਾਂਗੇ ਰਾਮ ਨੇ ਦੱਸਿਆ ਕਿ ਇਸ ਮਾਮਲੇ 'ਚ ਜ਼ਖ਼ਮੀ ਨਿਰਮਲ ਸਿੰਘ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਦੋਸ਼ੀ ਅਜੇ ਤੱਕ ਫ਼ਰਾਰ ਹਨ | ਉਨ੍ਹਾਂ ਨੂੰ ਗਿ੍ਫ਼ਤਾਰ ਕਰਨ ਲਈ ਪੁਲਿਸ ਟੀਮ ਛਾਪੇਮਾਰੀ ਕਰ ਰਹੀ ਹੈ |


ਖ਼ਬਰ ਸ਼ੇਅਰ ਕਰੋ

ਸੜਕ ਹਾਦਸੇ 'ਚ ਇਕ ਦੀ ਮੌਤ

ਕਰਨਾਲ, 19 ਮਈ (ਗੁਰਮੀਤ ਸਿੰਘ ਸੱਗੂ)-ਪਿੰਡ ਕਲਾਮਪੁਰ ਨੇੜੇ ਟਾਟਾ ਏਸ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ | ਪੁਲਿਸ ਨੇ ਇਸ ਸਬੰਧ 'ਚ ਦੋਸ਼ੀ ਡਰਾਈਵਰ ਿਖ਼ਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਦੱਸਿਆ ਜਾ ਰਿਹਾ ਹੈ ਕਿ ਪਿੰਡ ...

ਪੂਰੀ ਖ਼ਬਰ »

ਪੁਲਿਸ ਨੇ ਗੈਰ ਕਾਨੂੰਨੀ ਸ਼ਰਾਬ ਬਣਾਉਣ ਦੀ ਫੜੀ ਫੈਕਟਰੀ

ਕਰਨਾਲ, 19 ਮਈ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹਾ ਪੁਲਿਸ ਨੇ ਨਸ਼ੇ ਿਖ਼ਲਾਫ਼ ਵਿੱਡੀ ਮੁਹਿੰਮ ਤਹਿਤ ਇਕ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਗੈਰ-ਕਾਨੂੰਨੀ ਸ਼ਰਾਬ ਬਣਾਉਣ ਦੀ ਇਕ ਫੈਕਟਰੀ ਦਾ ਖੁਲਾਸਾ ਕੀਤਾ ਹੈ | ਪੁਲਿਸ ਨੇ ਇਸ ਸਬੰਧ ਵਿਚ ਮੌਕੇ ਤੋਂ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਲੁੱਟ ਦੀਆਂ ਵਾਰਦਾਤਾਂ ਕਰਨ ਵਾਲਾ ਗਰੋਹ ਦਾ ਸਰਗਨਾ ਗਿ੍ਫ਼ਤਾਰ

ਕਰਨਾਲ, 19 ਮਈ (ਗੁਰਮੀਤ ਸਿੰਘ ਸੱਗੂ)-ਪੁਲਿਸ ਦੀ ਸੀ. ਆਈ. ਏ. ਵਨ ਦੀ ਟੀਮ ਨੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਰੋਹ ਦੇ ਸਰਗਨਾ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਜਦਕਿ ਉਸ ਦੇ ਹੋਰਨਾਂ ਸਾਥੀਆਂ ਦੀ ਭਾਲ ਜਾਰੀ ਹੈ | ਦੱਸਿਆ ਜਾ ਰਿਹਾ ਹੈ ...

ਪੂਰੀ ਖ਼ਬਰ »

ਲੜਕੀ ਦੀ ਫੇਸਬੁੱਕ ਆਈ. ਡੀ. 'ਤੇ ਪੋਸਟ ਕੀਤੀ ਇਤਰਾਜ਼ਯੋਗ ਤਸਵੀਰ, ਕੇਸ ਦਰਜ

ਕੁਰੂਕਸ਼ੇਤਰ, 19 ਮਈ (ਜਸਬੀਰ ਸਿੰਘ ਦੁੱਗਲ)-ਫੇਸਬੁੱਕ ਆਈ. ਡੀ. 'ਤੇ ਇਤਰਾਜ਼ਯੋਗ ਮੈਸੇਜ ਭੇਜਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧ 'ਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਇਕ ਲੜਕੀ ਨੇ ਦੱਸਿਆ ਕਿ 16 ਅਪ੍ਰੈਲ 2017 ...

ਪੂਰੀ ਖ਼ਬਰ »

ਐਸ. ਡੀ. ਐਮ. ਨੇ ਅਧਿਕਾਰੀਆਂ ਦੀ ਟੀਮ ਨਾਲ ਪਿੰਡ ਡੇਰਾ 'ਚ ਨਾਜਾਇਜ਼ ਖਣਨ ਸਬੰਧੀ ਕੀਤਾ ਨਿਰੀਖਣ

ਨਰਾਇਣਗੜ੍ਹ, 19 ਮਈ (ਪੀ. ਸਿੰਘ)-ਐਸ. ਡੀ. ਐਮ. ਮੋਨਿਕਾ ਗੁਪਤਾ ਨੇ ਨਾਜਾਇਜ਼ ਖਣਨ ਕਰਨ ਦੇ ਦੋਸ਼ ਹੇਠ ਪਿੰਡ ਡੇਰਾ ਵਿਚ ਇਕ ਜੇ. ਸੀ. ਬੀ. ਤੇ ਇਕ ਪੋਪਲੇਨ ਅਤੇ 3 ਟਰੈਕਟਰ-ਟਰਾਲੀਆਂ ਨੂੰ ਕਾਬੂ ਕਰਵਾਇਆ | ਐਸ. ਡੀ. ਐਮ. ਹੋਰ ਅਧਿਕਾਰੀਆਂ ਦੀ ਟੀਮ ਨਾਲ ਮਿਲ ਕੇ ਪਿੰਡ ਡੇਰਾ 'ਚ ...

ਪੂਰੀ ਖ਼ਬਰ »

ਖੇਤੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਵੱਲੋਂ ਅਗੇਤਾ ਲਾਇਆ ਝੋਨਾ ਵਾਹਿਆ

ਸਿਰਸਾ, 19 ਮਈ (ਭੁਪਿੰਦਰ ਪੰਨੀਵਾਲੀਆ)-ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿੱਚ ਲਾਇਆ ਅਗੇਤਾ ਝੋਨਾ ਅੱਜ ਖੇਤੀ ਵਿਭਾਗ ਦੇ ਅਧਿਕਾਰੀਆਂ ਨੇ ਉਨ੍ਹਾਂ ਤੋਂ ਹੀ ਖੇਤ 'ਚ ਵਾਹ ਦਿੱਤਾ ਹੈ | ਖੇਤੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਸਖ਼ਤ ਹੁਕਮ ਦਿੱਤੇ ਹਨ ਕਿ ਉਹ 15 ਜੂਨ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ 'ਚ 4 ਵਿਅਕਤੀ ਕਾਬੂ

ਸਿਰਸਾ, 19 ਮਈ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਦੀ ਆਰਦਰਸ਼ ਥਾਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ 'ਚ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਫੜੇ ਗਏ ਵਿਅਕਤੀਆਂ ਤੋਂ 52 ਗਰਾਮ ਹੈਰੋਇਨ ਤੇ 153 ਗਰਾਮ ਚਿੱਟਾ ਪਾਊਡਰ ਬਰਾਮਦ ਹੋਇਆ ਹੈ | ਪੁਲਿਸ ਨੇ ਫੜੇ ...

ਪੂਰੀ ਖ਼ਬਰ »

ਚੋਰ ਫੜਨ ਗਈ ਪੁਲਿਸ ਨੂੰ ਲੱਗੀ ਨਿਰਾਸ਼ਾ ਹੱਥ

ਟੋਹਾਣਾ, 19 ਮਈ (ਗੁਰਦੀਪ ਭੱਟੀ)-ਬੀਤੀ ਰਾਤ ਪਿੰਡ ਧਾਰਸੂਲ 'ਚ ਵਾਪਰੀ ਇਕ ਨਾਟਕੀਏ ਘਟਨਾ ਦਾ ਪਿੰਡ ਵਾਸੀਆਂ ਤੇ ਪੁਲਿਸ ਅਧਿਕਾਰੀ ਚਿਟਕਾਰੇ ਲਾ ਕੇ ਅਨੰਦ ਲੈ ਰਹੇ ਹਨ | ਹੋਇਆ ਇੰਝ ਕਿ ਅੱਧੀ ਰਾਤ ਤੋਂ ਬਾਅਦ ਪੁਲਿਸ ਚੌਕੀ ਕੁਲਾਂ 'ਤੇ ਟੈਲੀਫੋਨ ਦੀ ਘੰਟੀ ਖੜਕੀ ਕਿ ਪਿੰਡ ...

ਪੂਰੀ ਖ਼ਬਰ »

ਸੱਟਾ ਰਾਸ਼ੀ ਸਮੇਤ ਇਕ ਕਾਬੂ

ਏਲਨਾਬਾਦ, 19 ਮਈ (ਜਗਤਾਰ ਸਮਾਲਸਰ)-ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਜਨਤੱਕ ਥਾਂ 'ਤੇ ਸੱਟਾ ਲਾਉਂਦਿਆਂ ਗਿ੍ਫ਼ਤਾਰ ਕੀਤਾ ਹੈ | ਥਾਣਾ ਮੁਖੀ ਸ਼ੁਭਾਸ ਬਿਸ਼ਨੋਈ ਨੇ ਦੱਸਿਆ ਕਿ ਫੜੇ ਵਿਅਕਤੀ ਦੀ ਪਛਾਣ ਨੰਦਲਾਲ ਪੁੱਤਰ ਕਿ੍ਸ਼ਨ ਲਾਲ ਵਾਸੀ ਵਾਰਡ-9 ਵਜੋਂ ਹੋਈ ਹੈ | ...

ਪੂਰੀ ਖ਼ਬਰ »

ਜਬਰ ਜਨਾਹ ਤੇ ਹੱਤਿਆ ਿਖ਼ਲਾਫ਼ ਇਨਸੋ ਨੇ ਸ਼ਹਿਰ 'ਚ ਕੱਢਿਆ ਕੈਂਡਲ ਮਾਰਚ

ਕੁਰੂਕਸ਼ੇਤਰ, 19 ਮਈ (ਜਸਬੀਰ ਸਿੰਘ ਦੁੱਗਲ)-ਸੋਨੀਪਤ 'ਚ ਹੋਏ ਸਮੂਹਿਕ ਜਬਰਜਨਾਹ ਤੋਂ ਬਾਅਦ ਲੜਕੀ ਦੀ ਹੱਤਿਆ ਦੇ ਵਿਰੋਧ ਵਿਚ ਇਨਸੋ ਦੇ ਵਰਕਰਾਂ ਨੇ ਕੌਮੀ ਪ੍ਰਧਾਨ ਦਿਗਵਿਜੇ ਚੌਟਾਲਾ ਦੀ ਅਗਵਾਈ 'ਚ ਕੈਂਡਲ ਮਾਰਚ ਕੱਢਿਆ ਤੇ ਮਿ੍ਤਕਾ ਦੀ ਆਤਮਾ ਦੀ ਸ਼ਾਂਤੀ ਲਈ ਪਰਮਾਤਮਾ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਮਹਿਲਾ ਦੀ ਮੌਤ

ਸਿਰਸਾ, 19 ਮਈ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਦੇ ਪਿੰਡ ਮੱਲੇਕਾਂ ਵਿਖੇ ਇਕ ਮਹਿਲਾ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ | ਪੁਲਿਸ ਨੇ ਮਹਿਲਾ ਦੀ ਲਾਸ਼ ਪੋਸਟਮਾਰਟਮ ਲਈ ਅਗਰੋਹਾ ਮੈਡੀਕਲ ਕਾਲਜ ਰੈਫਰ ਕੀਤੀ ਹੈ | ਜਾਣਕਾਰੀ ਅਨੁਸਾਰ ਪਿੰਡ ਮੱਲੇਕਾਂ ਵਾਸੀ ਗੁਰਮੁੱਖ ਦੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 4 ਸੱਟੇਬਾਜ਼ ਕਾਬੂ

ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ 4 ਸੱਟੇਬਾਜਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 7500 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਡਿਵੀਜਨ ਨੰਬਰ 6 ਦੀ ਪੁਲਿਸ ਨੇ ਸੰਜੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 4 ਕਾਬੂ- 1484 ਬੋਤਲਾਂ ਬਰਾਮਦ

ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਸਮੇਤ 4 ਵਿਅਕਤੀਆਂ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 1484 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਥਾਣਾ ਸਲੇਮਟਾਬਰੀ ਦੀ ...

ਪੂਰੀ ਖ਼ਬਰ »

ਬੋਧਨੀ 'ਚ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਦੇਖ-ਰੇਖ 'ਚ ਹੋਈ ਪੰਚਾਇਤੀ ਜ਼ਮੀਨ ਦੀ ਬੋਲੀ

ਪਿਹੋਵਾ, 19 ਮਈ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਪਿੰਡ ਬੋਧਨੀ 'ਚ ਪੰਚਾਇਤ ਜ਼ਮੀਨ ਦੀ ਬੋਲੀ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਦੇਖ-ਰੇਖ ਵਿਚ ਸਮਾਪਤ ਹੋਈ | ਪਿੰਡ 'ਚ ਪਹਿਲਾਂ ਫੈਲੇ ਤਨਾਅ ਨੂੰ ਦੇਖਦੇ ਹੋਏ ਇਸ ਵਾਰ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਸਨ | ਬੀ. ਡੀ. ਪੀ. ਓ. ...

ਪੂਰੀ ਖ਼ਬਰ »

ਚਿਤਾਵਾਂ 'ਤੇ ਨਾਰੀਅਲ ਤੇ ਸ਼ਰਾਬ ਰੱਖ ਕੇ ਤਾਂਤਰਿਕ ਕਿਰਿਆਵਾਂ ਕਰ ਰਹੇ ਸਾਧੂਆਂ ਦੀ ਪਿੰਡ ਵਾਸੀਆਂ ਨੇ ਕੀਤੀ ਮਾਰਕੁੱਟ

ਬਾਬੈਨ, 19 ਮਈ (ਡਾ. ਦੀਪਕ ਦੇਵਗਨ)-ਚਿਤਾਵਾਂ 'ਤੇ ਨਾਰੀਅਲ ਤੇ ਸ਼ਰਾਬ ਰੱਖ ਕੇ ਤਾਂਤਰਿਕ ਕਿਰਿਆਵਾਂ ਕਰ ਰਹੇ ਸਾਧੂਆਂ ਦੀ ਪਿੰਡ ਵਾਸੀਆਂ ਨੇ ਮਾਰਕੁੱਟ ਕੀਤੀ | ਚਾਰੋ ਦੋਸ਼ੀਆਂ ਨੂੰ ਪਿੰਡ ਵਾਸੀਆਂ ਨੇ ਕੁੱਟਮਾਰ ਕਰਨ ਤੋਂ ਬਾਅਦ ਪੁਲਿਸ ਦੇ ਹਵਾਲੇ ਕਰ ਦਿੱਤਾ | ਇਹ ਘਟਨਾ ...

ਪੂਰੀ ਖ਼ਬਰ »

ਗੁਰਦੁਆਰਾ ਸਤਿ ਸੰਗਤ ਸਾਹਿਬ ਦੀ ਨਵੀਂ ਇਮਾਰਤ ਮੁਕੰਮਲ, ਉਦਘਾਟਨ ਕੱਲ੍ਹ

ਅੰਬਾਲਾ ਸ਼ਹਿਰ, 19 ਮਈ (ਅਜੀਤ ਬਿਊਰੋ)-ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਦਸ਼ਮੇਸ਼ ਪਿਤਾ ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਾਵਨ ਚਰਣ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸਤਿ ਸੰਗਤ ਸਾਹਿਬ ਦੀ ਨਵੀਂ ਬਣ ਰਹੀ ਇਮਾਰਤ ਦੀ ਕਾਰ ਸੇਵਾ ਮੁਕੰਮਲ ਹੋ ਗਈ ਹੈ | ...

ਪੂਰੀ ਖ਼ਬਰ »

52 ਗਰਭਵਤੀ ਔਰਤਾਂ ਦੀ ਕੀਤੀ ਜਾਂਚ

ਕੁਰੂਕਸ਼ੇਤਰ/ਸ਼ਾਹਾਬਾਦ, 19 ਮਈ (ਸਟਾਫ ਰਿਪੋਰਟਰ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵੱਲੋਂ ਸੰਚਾਲਿਤ ਮੀਰੀ-ਪੀਰੀ ਇੰਸਟੀਚਿਊਟ ਆਫ ਮੈਡੀਕਲ ਸਾੲੀਂਸੇਜ਼ ਐਾਡ ਰਿਸਰਚ 'ਚ ਮੁਫ਼ਤ ਇਸਤਰੀ ਰੋਗ ਜਾਂਚ ਕੈਂਪ ਲਾਇਆ ਗਿਆ | ਕੈਂਪ 'ਚ ਇਸਤਰੀ ਰੋਗ ...

ਪੂਰੀ ਖ਼ਬਰ »

ਇੱਛਾ ਸ਼ਕਤੀ ਤੇ ਸਮਰਪਣ ਨਾਲ ਕੈਂਪ ਦੇ ਨਿਯਮਾਂ ਦਾ ਪਾਲਣ ਕਰਨ ਵਿਦਿਆਰਥੀ-ਸ੍ਰੀਨਿਵਾਸ ਸ਼ਰਮਾ

ਸਰਸਵਤੀ ਨਗਰ, 19 ਮਈ (ਅਜੀਤ ਬਿਊਰੋ)-ਹਿੰਦੁਸਤਾਨ ਸਕਾਉਟ ਐਾਡ ਗਾਈਡ ਵੱਲੋਂ 5 ਰੋਜ਼ਾ ਪ੍ਰੋਗਰਾਮ ਕਾਲੇਸ਼ਵਰ ਮੱਠ ਕਲੇਸਰ 'ਚ ਕੀਤਾ ਜਾ ਰਿਹਾ ਹੈ | ਕੈਂਪ ਦੀ ਸ਼ੁਰੂਆਤ ਮੁੱਖ ਮਹਿਮਾਨ ਕਾਲੇਸ਼ਵਰ ਮੱਠ ਦੇ ਮਹੰਤ ਸ਼ਾਂਤਾਨੰਦ ਨੇ ਕੀਤੀ | ਇਸ ਮੌਕੇ ਪ੍ਰੋਗਰਾਮ ਸ੍ਰੀਨਿਵਾਸ ...

ਪੂਰੀ ਖ਼ਬਰ »

12ਵੀਂ ਜਮਾਤ 'ਚ 7 ਵਿਦਿਆਰਥਣਾਂ ਨੂੰ ਮਿਲੀ ਮੈਰਿਟ

ਕੁਰੂਕਸ਼ੇਤਰ/ਸ਼ਾਹਾਬਾਦ, 19 ਮਈ (ਸਟਾਫ ਰਿਪੋਰਟਰ)-ਹਰਿਆਣਾ ਸਕੂਲ ਸਿੱਖਿਆ ਬੋਰਡ ਭਿਵਾਨੀ ਵੱਲੋਂ ਐਲਾਨੇ 12ਵੀਂ ਜਮਾਤ ਦੇ ਪ੍ਰੀਖਿਆ ਨਤੀਜੇ 'ਚ ਸ੍ਰੀ ਗੁਰੂ ਨਾਨਕ ਪ੍ਰੀਤਮ ਗਰਲਜ਼ ਸੀ. ਸੈ. ਸਕੂਲ ਸ਼ਾਹਾਬਾਦ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਸੰਮਤੀ ਦੀ ਮਾਸਿਕ ਬੈਠਕ 22 ਨੂੰ

ਪਲਵਲ, 19 ਮਈ (ਅਜੀਤ ਬਿਊਰੋ)-ਜ਼ਿਲ੍ਹਾ ਲੋਕ ਸੰਪਰਕ ਤੇ ਪਰਿਵਾਦ ਸੰਮਤੀ ਦੀ ਮਾਸਿਕ ਬੈਠਕ 22 ਮਈ ਨੂੰ ਸਵੇਰੇ 11 ਵਜੇ ਮਹਾਤਮਾ ਗਾਂਧੀ ਜਨਤੱਕ ਕੇਂਦਰ ਤੇ ਪੰਚਾਇਤ ਭਵਨ ਪਲਵਲ ਵਿਚ ਮੁੱਖ ਸੰਸਦੀ ਸਕੱਤਰ ਸੀਮਾ ਤਿ੍ਖਾ ਦੀ ਪ੍ਰਧਾਨਗੀ ਵਿਚ ਹੋਵੇਗੀ | ਡਿਪਟੀ ਕਮਿਸ਼ਨਰ ਅਸ਼ੋਕ ...

ਪੂਰੀ ਖ਼ਬਰ »

12ਵੀਂ ਜਮਾਤ ਦੀ ਵਿਦਿਆਰਥਣ ਦਿਸ਼ਾ ਸ਼ਰਮਾ ਜ਼ਿਲ੍ਹੇ 'ਚ ਰਹੀ ਅੱਵਲ

ਸਰਸਵਤੀ ਨਗਰ, 19 ਮਈ (ਅਜੀਤ ਬਿਊਰੋ)-ਵਾਣਿਜ ਵਿਸ਼ੇ 'ਚ ਜਨਤਾ ਸਕੂਲ ਦੀ 12ਵੀਂ ਦੀ ਵਿਦਿਆਰਥਣ ਦਿਸ਼ਾ ਸ਼ਰਮਾ ਜ਼ਿਲ੍ਹੇ 'ਚ ਅੱਵਲ ਰਹੀ | ਹਰਿਆਣਾ ਸਿੱਖਿਆ ਬੋਰਡ ਭਿਵਾਨੀ ਵੱਲੋਂ ਐਲਾਨੇ 12ਵੀਂ ਦੀ ਪ੍ਰੀਖਿਆ ਦੇ ਨਤੀਜੇ 'ਚ ਜਨਤਾ ਸੀ. ਸੈ. ਸਕੂਲ ਦੇ ਵਿਦਿਆਰਥੀਆਂ ਨੇ ਇਕ ਵਾਰ ...

ਪੂਰੀ ਖ਼ਬਰ »

ਪੋਸ ਮਸ਼ੀਨਾਂ ਨਾਲ ਮਿਲੇਗੀ ਕਿਸਾਨਾਂ ਨੂੰ ਖਾਦ

ਪਲਵਲ, 19 ਮਈ (ਅਜੀਤ ਬਿਊਰੋ)-ਖੇਤੀ ਤੇ ਕਿਸਾਨ ਕਲਿਆਣ ਵਿਭਾਗ ਦੇ ਉਪ ਨਿਦੇਸ਼ਕ ਪਵਨ ਕੁਮਾਰ ਸ਼ਰਮਾ ਦੀ ਪ੍ਰਧਾਨਗੀ 'ਚ ਮਹਾਤਮਾ ਗਾਂਧੀ ਜਨਤੱਕ ਕੇਂਦਰ ਤੇ ਪੰਚਾਇਤ ਭਵਨ ਵਿਚ ਜ਼ਿਲ੍ਹੇ ਦੇ ਸਾਰੇ ਖਾਦ ਏਜੰਸੀਆਂ ਨੂੰ ਪੋਸ ਮਸ਼ੀਨਾਂ ਰਾਹੀਂ ਕਿਸਾਨਾਂ ਨੂੰ ਖਾਦ ਦੇਣ ਦੀ ...

ਪੂਰੀ ਖ਼ਬਰ »

ਮਹਾਰਿਸ਼ੀ ਕਸ਼ਯਪ ਪ੍ਰਕਾਸ਼ ਉਤਸਵ 24 ਨੂੰ

ਅਸੰਧ, 19 ਮਈ (ਅਜੀਤ ਬਿਊਰੋ)-ਲੋਕਤੰਤਰ ਸੁਰੱਖਿਆ ਮੰਚ ਦੇ ਕੌਮੀ ਪ੍ਰਧਾਨ ਤੇ ਭਾਜਪਾ ਸੰਸਦ ਰਾਜ ਕੁਮਾਰ ਸੈਣੀ 24 ਮਈ ਨੂੰ ਅਸੰਧ ਹਲਕੇ ਦੇ ਪਿੰਡ ਅਰਡਾਨਾ ਵਿਚ ਮਹਾਰਿਸ਼ੀ ਕਸ਼ਯਪ ਯੁਵਾ ਸੰਗਠਨ ਵੱਲੋਂ ਮਨਾਏ ਜਾ ਰਹੇ ਮਹਾਰਿਸ਼ੀ ਕਸ਼ਯਪ ਪ੍ਰਕਾਸ਼ ਉਤਸਵ ਵਿਚ ਬਤੌਰ ਮੁੱਖ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX