ਤਾਜਾ ਖ਼ਬਰਾਂ


ਦੇਸ਼ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪੀ ਸੀ ਘੋਸ਼
. . .  1 day ago
ਨਵੀਂ ਦਿੱਲੀ ,19 ਮਾਰਚ -ਜਸਟਿਸ ਪਿਨਾਕੀ ਚੰਦਰ ਘੋਸ਼ ਦੇਸ਼ ਦੇ ਪਹਿਲੇ ਲੋਕਪਾਲ ਬਣੇ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਦੇਸ਼ ਦਾ ਪਹਿਲਾ ਲੋਕਪਾਲ ਨਿਯੁਕਤ ਕੀਤਾ ਹ।ੈ ਲੋਕਪਾਲ ਦੀ ਸੂਚੀ ਵਿਚ 9 ਜੁਡੀਸ਼ੀਅਲ ਮੈਂਬਰ ...
ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ
. . .  1 day ago
ਅਟਾਰੀ ,19 ਮਾਰਚ (ਰੁਪਿੰਦਰਜੀਤ ਸਿੰਘ ਭਕਨਾ )-ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਅਟਾਰੀ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ। ਇਸ ਮੌਕੇ ਉਨ੍ਹਾਂ ਨੇ ਪਰੇਡ ਕਰਦੇ ਭਾਰਤੀ ...
1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਕਾਬੂ
. . .  1 day ago
ਪਟਿਆਲਾ ,19 ਮਾਰਚ{ਆਤਿਸ਼ ਗੁਪਤਾ }- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਨੇ ਪੰਜਾਬ-ਹਰਿਆਣਾ ਬਾਰਡਰ ਤੋਂ ਨਾਕੇ ਬੰਦੀ ਦੌਰਾਨ ਇਕ ਕਾਰ ਚੋਂ 1 ਕਰੋੜ ਦੀ ਪੁਰਾਣੀ ਕਰੰਸੀ ਨਾਲ ...
ਕਮਿਊਨਿਸਟ ਪਾਰਟੀ ਆਫ਼ ਇੰਡੀਆ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
. . .  1 day ago
ਨਵੀਂ ਦਿੱਲੀ, 19 ਮਾਰਚ- ਲੋਕ ਸਭਾ ਦੇ ਮੱਦੇਨਜ਼ਰ ਕਮਿਊਨਿਸਟ ਪਾਰਟੀ ਆਫ਼ ਇੰਡੀਆ(ਸੀ.ਪੀ.ਆਈ) ਨੇ ਵੀ ਆਪਣੇ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੀ.ਪੀ.ਆਈ ਨੇ ਅਸਮ, ਪੱਛਮੀ ਬੰਗਾਲ ...
ਈ.ਡੀ. ਨੇ ਹਿਜ਼ਬੁਲ ਮੁਜ਼ਾਹਦੀਨ ਦੇ ਮੁਖੀ ਸਈਦ ਸਲਾਹੁਦੀਨ ਦੀਆਂ 13 ਜਾਇਦਾਦਾਂ ਕੀਤੀਆਂ ਜ਼ਬਤ
. . .  1 day ago
ਨਵੀਂ ਦਿੱਲੀ, 19 ਮਾਰਚ- ਈ.ਡੀ. ਨੇ ਜੰਮੂ-ਕਸ਼ਮੀਰ 'ਚ ਅੱਤਵਾਦੀ ਸੰਗਠਨ ਹਿਜ਼ਬੁਲ ਮੁਜ਼ਾਹਦੀਨ ਦੇ ਮੁੱਖ ਸਈਦ ਸਲਾਹੁਦੀਨ ਦੀਆਂ ਵੱਖ-ਵੱਖ ਸਥਾਨਾਂ 'ਤੇ 13 ਜਾਇਦਾਦਾਂ ਨੂੰ ਜ਼ਬਤ ਕਰ ਲਿਆ ਹੈ। ਈ.ਡੀ. ਵੱਲੋਂ ਇਹ ਕਾਰਵਾਈ ਅੱਤਵਾਦੀ ਫੰਡਿੰਗ ਨਾਲ ਜੁੜੇ ਮਾਮਲੇ 'ਚ ....
ਮਾਝੇ ਦਾ ਲੋੜੀਂਦਾ ਗੈਂਗਸਟਰ ਜਲੰਧਰ 'ਚ ਗ੍ਰਿਫ਼ਤਾਰ
. . .  1 day ago
ਜਲੰਧਰ, 19 ਮਾਰਚ- ਆਗਾਮੀ ਸੰਸਦੀ ਚੋਣਾਂ ਤੋਂ ਪਹਿਲਾਂ ਗੈਂਗਸਟਰਾਂ ਅਤੇ ਸਮਾਜ-ਵਿਰੋਧੀ ਤੱਤਾਂ ਵਿਰੁੱਧ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਅੱਜ ਕਾਊਂਟਰ ਇੰਟੈਲੀਜੈਂਸ ਵਿੰਗ ਜਲੰਧਰ ਨੇ ਜ਼ਿਲ੍ਹਾ ਦਿਹਾਤੀ ਪੁਲਿਸ ਨਾਲ ਇਕ ਸਾਂਝੇ ਅਪਰੇਸ਼ਨ ਦੌਰਾਨ ਬਦਨਾਮ ਕੋਬਰਾ...
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 19 ਮਾਰਚ (ਫੱਤੇਵਾਲੀਆ/ਧਾਲੀਵਾਲ)- ਨੇੜਲੇ ਪਿੰਡ ਫਫੜੇ ਭਾਈਕੇ ਦੇ ਨੌਜਵਾਨ ਕਿਸਾਨ ਜਗਸੀਰ ਸਿੰਘ(34) ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ ਹੈ । 2 ਏਕੜ ਜ਼ਮੀਨ ਦੇ ਮਾਲਕ ਮ੍ਰਿਤਕ ਸਿਰ 3 ਲੱਖ ਤੋਂ ਵਧੇਰੇ ਕਰਜ਼ਾ ਦੱਸਿਆ .....
ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 19 ਮਾਰਚ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਪੁਲਵਾਮਾ ਅੱਤਵਾਦੀ ਹਮਲੇ ਦੇ ਕਾਰਨ ਇਸ ਸਾਲ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ। ਜ਼ਿਕਰਯੋਗ ਹੈ ਕਿ ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਕਾਫ਼ਲੇ...
ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਫੂਕਿਆ ਗਿਆ ਸਿੱਧੂ ਦਾ ਪੁਤਲਾ
. . .  1 day ago
ਨਾਭਾ, 19 ਮਾਰਚ (ਅਮਨਦੀਪ ਸਿੰਘ ਲਵਲੀ)- ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਰਕੇਸ਼ ਕੁਮਾਰ ਦੇ ਅਸਤੀਫ਼ਾ ਦੇਣ ਉਪਰੰਤ ਗੁਰਸੇਵ ਸਿੰਘ ਗੋਲੂ ਸਾਬਕਾ ਪ੍ਰਧਾਨ ਨਗਰ ਕੌਂਸਲ ਆਗੂ ਐੱਸ.ਓ.ਆਈ. ਦੀ ਅਗਵਾਈ 'ਚ ਨਵਜੋਤ ਸਿੰਘ ਸਿੱਧੂ ਸਥਾਨਕ ....
ਪੁਲਵਾਮਾ 'ਚ ਅਧਿਆਪਕ ਦੀ ਪੁਲਿਸ ਹਿਰਾਸਤ 'ਚ ਮੌਤ, ਅੱਤਵਾਦ ਨਾਲ ਜੁੜੇ ਮਾਮਲੇ 'ਚ ਹੋਈ ਸੀ ਗ੍ਰਿਫ਼ਤਾਰੀ
. . .  1 day ago
ਸ੍ਰੀਨਗਰ, 19 ਮਾਰਚ- ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ 'ਚ ਪੁਲਿਸ ਹਿਰਾਸਤ 'ਚ ਇੱਕ 28 ਸਾਲਾ ਸਕੂਲ ਅਧਿਆਪਕ ਦੀ ਮੌਤ ਹੋ ਗਈ। ਪੁਲਿਸ ਵਿਭਾਗ ਨੇ ਇਸ ਘਟਨਾ ਦੀ ਮੈਜਿਸਟਰੇਟ ਜਾਂਚ ਦੇ ਹੁਕਮ ਦਿੱਤੇ ਹਨ। ਇਸ ਸੰਬੰਧੀ ਇੱਕ ਪੁਲਿਸ...
ਜਲੰਧਰ 'ਚ ਪੁਲਿਸ ਨੇ 3 ਕਿੱਲੋ ਅਫ਼ੀਮ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਜਲੰਧਰ, 19 ਮਾਰਚ- ਥਾਣਾ ਮਕਸੂਦਾਂ ਦੀ ਪੁਲਿਸ ਨੇ ਬਿਧੀਪੁਰ ਫਾਟਕ ਨਜ਼ਦੀਕ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 3 ਕਿੱਲੋ ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਮਾਨ ਸਿੰਘ ਵਾਸੀ ਅੰਬਾਂ ਬੜੋਦ ਮੱਧ ਪ੍ਰਦੇਸ਼ ਵਜੋਂ .....
ਸਕੂਲੀ ਬੱਸ ਪਲਟੀ, ਵਾਲ-ਵਾਲ ਬਚੇ 60 ਦੇ ਕਰੀਬ ਵਿਦਿਆਰਥੀ
. . .  1 day ago
ਤਪਾ ਮੰਡੀ, 19 ਮਾਰਚ (ਪ੍ਰਵੀਨ ਗਰਗ)- ਸਥਾਨਕ ਨਜ਼ਦੀਕੀ ਪਿੰਡ ਆਲੀਕੇ ਤੋਂ ਢਿਲਵਾਂ ਜਾਂਦੀ ਲਿੰਕ ਰੋਡ 'ਤੇ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਪਲਟ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਬੱਸ 'ਚ ਸਵਾਰ 60 ਦੇ ਕਰੀਬ ਬੱਚਿਆਂ ਦਾ ਬਚਾਅ ਰਿਹਾ। ਇਸ ਸੰਬੰਧੀ .....
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਛੇਕੇ ਕਿਸੇ ਵੀ ਡੇਰੇ ਤੋਂ ਵੋਟ ਨਹੀਂ ਮੰਗੀ ਜਾਵੇਗੀ- ਬੀਬੀ ਜਗੀਰ ਕੌਰ
. . .  1 day ago
ਕਪੂਰਥਲਾ, 19 ਮਾਰਚ (ਅਮਰਜੀਤ ਸਡਾਨਾ)- ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਤੋਂ ਛੇਕੇ ਹੋਏ ਕਿਸੇ ਵੀ ਡੇਰੇ ਤੋਂ ਵੋਟ ਨਹੀਂ ਮੰਗੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਵਲੋਂ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ...
ਘਰ 'ਚ ਦਾਖ਼ਲ ਹੋ ਕੇ ਲੁਟੇਰਾ ਕਈ ਤੋਲੇ ਗਹਿਣੇ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਲੈ ਕੇ ਹੋਇਆ ਫ਼ਰਾਰ
. . .  1 day ago
ਜੈਤੋ, 19 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਦੀਨੇ ਦੁੱਧ ਵਾਲੀ ਗਲੀ 'ਚ ਸਥਿਤ ਇੱਕ ਘਰ 'ਚ ਦਿਨ- ਦਿਹਾੜੇ ਦਾਖ਼ਲ ਹੋ ਕੇ ਇੱਕ ਲੁਟੇਰਾ 16-17 ਤੋਲੇ ਗਹਿਣੇ ਅਤੇ 25 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਰਫ਼ੂ ਚੱਕਰ ਹੋ ਗਿਆ। ਇਸ...
ਸਵਾਈਨ ਫਲੂ ਕਾਰਨ ਦੋ ਬੱਚਿਆਂ ਦੀ ਮਾਂ ਦੀ ਹੋਈ ਮੌਤ
. . .  1 day ago
ਪਾਤੜਾਂ, 19 ਮਾਰਚ (ਗੁਰਵਿੰਦਰ ਸਿੰਘ ਬੱਤਰਾ)- ਪਾਤੜਾਂ ਦੇ ਨਾਲ ਲੱਗਦੇ ਪਿੰਡ ਜਿਉਣਪੁਰਾ ਵਿਖੇ ਇੱਕ 32 ਸਾਲਾ ਔਰਤ ਪਰਮਜੀਤ ਕੌਰ ਦੀ ਸਵਾਈਨ ਫਲੂ ਕਾਰਨ ਮੌਤ ਹੋਣ ਦਾ ਸਮਾਚਾਰ...
ਕਰਨਾਟਕ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਕਈ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ
. . .  1 day ago
20 ਮਾਰਚ ਨੂੰ ਹੋਵੇਗੀ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ
. . .  1 day ago
ਡੇਰਾ ਬਾਬਾ ਨਾਨਕ : ਕਰਤਾਰਪੁਰ ਲਾਂਘੇ ਸੰਬੰਧੀ ਜ਼ੀਰੋ ਲਾਈਨ 'ਤੇ ਭਾਰਤ-ਪਾਕਿ ਅਧਿਕਾਰੀਆਂ ਦੀ ਬੈਠਕ ਜਾਰੀ
. . .  1 day ago
ਸਕੂਲ ਵੱਲੋਂ ਪੇਪਰ ਨਾ ਲਏ ਜਾਣ ਕਾਰਨ ਵਿਦਿਆਰਥਣ ਨੇ ਨਿਗਲ਼ੀ ਜ਼ਹਿਰੀਲੀ ਵਸਤੂ
. . .  1 day ago
ਈ. ਡੀ. ਨੇ ਅਦਾਲਤ 'ਚ ਕਿਹਾ- ਜਾਂਚ 'ਚ ਸਹਿਯੋਗ ਨਹੀਂ ਕਰ ਰਹੇ ਹਨ ਰਾਬਰਟ ਵਾਡਰਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549
ਵਿਚਾਰ ਪ੍ਰਵਾਹ: ਹਰੇਕ ਦੇਸ਼ ਇਕ ਚੰਗੇ ਗੁਆਂਢੀ ਦੀ ਉਮੀਦ ਰੱਖਦਾ ਹੈ। -ਥਾਮਸ ਜੈਫਰਸਨ

ਹਰਿਆਣਾ ਹਿਮਾਚਲ

ਭਿੰਡਾਵਾਸ ਪੰਛੀ ਵਿਹਾਰ ਨੂੰ ਮਿਲੇਗੀ ਸੈਰ-ਸਪਾਟੇ 'ਚ ਖਾਸ ਪਛਾਣ-ਮੁੱਖ ਮੰਤਰੀ

ਝੱਜਰ, 19 ਮਈ (ਅਜੀਤ ਬਿਊਰੋ)-ਇਥੋਂ ਦੀ ਭਿੰਡਾਵਾਸ ਝੀਲ ਦੀ ਸੈਰ-ਸਪਾਟੇ ਦੇ ਖੇਤਰ 'ਚ ਖਾਸ ਪਛਾਣ ਹੋਵੇਗੀ | ਸੂਬੇ ਦੀ ਸਭ ਤੋਂ ਵੱਡੀ ਵੈਟਲੈਂਡ ਨੂੰ ਸੈਰ-ਸਪਾਟੇ ਵਜੋਂ ਵਿਕਸਤ ਕਰਨ ਦੇ ਨਾਲ-ਨਾਲ ਝੀਲ 'ਚ ਜ਼ਿਆਦਾਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਸ਼ੁੱਕਰਵਾਰ ਨੂੰ ਮੁੱਖ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ 'ਤੇ ਹੋਏ ਕਬਜ਼ੇ ਨੂੰ ਛੁਡਵਾਉਣ ਲਈ ਹੋਏ ਝਗੜੇ 'ਚ 2 ਜ਼ਖ਼ਮੀ

ਏਲਨਾਬਾਦ, 19 ਮਈ (ਜਗਤਾਰ ਸਮਾਲਸਰ)-ਪਿੰਡ ਸੰਤੋਖਪੁਰਾ ਵਿਚ 2 ਕਨਾਲ ਸਾਂਝੀ ਜ਼ਮੀਨ 'ਤੇ ਕਬਜ਼ਾ ਛੁਡਵਾਉਣ ਨੂੰ ਲੈ ਕੇ ਹੋਈ ਪੰਚਾਇਤ ਤੋਂ ਬਾਅਦ ਘਰ ਜਾ ਰਹੇ ਦੋ ਲੋਕਾਂ 'ਤੇ ਕਬਜ਼ਾਧਾਰੀਆਂ ਨੇ ਹਮਲਾ ਕਰ ਦਿੱਤਾ, ਜਿਸ 'ਚ 85 ਸਾਲਾ ਬਜ਼ੁਰਗ ਮਹਿੰਦਰ ਸਿੰਘ ਗੰਭੀਰ ਹਾਲਤ 'ਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਕਰਨਾਲ, 19 ਮਈ (ਗੁਰਮੀਤ ਸਿੰਘ ਸੱਗੂ)-ਪਿੰਡ ਕਲਾਮਪੁਰ ਨੇੜੇ ਟਾਟਾ ਏਸ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ | ਪੁਲਿਸ ਨੇ ਇਸ ਸਬੰਧ 'ਚ ਦੋਸ਼ੀ ਡਰਾਈਵਰ ਿਖ਼ਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਦੱਸਿਆ ਜਾ ਰਿਹਾ ਹੈ ਕਿ ਪਿੰਡ ...

ਪੂਰੀ ਖ਼ਬਰ »

ਪੁਲਿਸ ਨੇ ਗੈਰ ਕਾਨੂੰਨੀ ਸ਼ਰਾਬ ਬਣਾਉਣ ਦੀ ਫੜੀ ਫੈਕਟਰੀ

ਕਰਨਾਲ, 19 ਮਈ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹਾ ਪੁਲਿਸ ਨੇ ਨਸ਼ੇ ਿਖ਼ਲਾਫ਼ ਵਿੱਡੀ ਮੁਹਿੰਮ ਤਹਿਤ ਇਕ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਗੈਰ-ਕਾਨੂੰਨੀ ਸ਼ਰਾਬ ਬਣਾਉਣ ਦੀ ਇਕ ਫੈਕਟਰੀ ਦਾ ਖੁਲਾਸਾ ਕੀਤਾ ਹੈ | ਪੁਲਿਸ ਨੇ ਇਸ ਸਬੰਧ ਵਿਚ ਮੌਕੇ ਤੋਂ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਲੁੱਟ ਦੀਆਂ ਵਾਰਦਾਤਾਂ ਕਰਨ ਵਾਲਾ ਗਰੋਹ ਦਾ ਸਰਗਨਾ ਗਿ੍ਫ਼ਤਾਰ

ਕਰਨਾਲ, 19 ਮਈ (ਗੁਰਮੀਤ ਸਿੰਘ ਸੱਗੂ)-ਪੁਲਿਸ ਦੀ ਸੀ. ਆਈ. ਏ. ਵਨ ਦੀ ਟੀਮ ਨੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਰੋਹ ਦੇ ਸਰਗਨਾ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਜਦਕਿ ਉਸ ਦੇ ਹੋਰਨਾਂ ਸਾਥੀਆਂ ਦੀ ਭਾਲ ਜਾਰੀ ਹੈ | ਦੱਸਿਆ ਜਾ ਰਿਹਾ ਹੈ ...

ਪੂਰੀ ਖ਼ਬਰ »

ਲੜਕੀ ਦੀ ਫੇਸਬੁੱਕ ਆਈ. ਡੀ. 'ਤੇ ਪੋਸਟ ਕੀਤੀ ਇਤਰਾਜ਼ਯੋਗ ਤਸਵੀਰ, ਕੇਸ ਦਰਜ

ਕੁਰੂਕਸ਼ੇਤਰ, 19 ਮਈ (ਜਸਬੀਰ ਸਿੰਘ ਦੁੱਗਲ)-ਫੇਸਬੁੱਕ ਆਈ. ਡੀ. 'ਤੇ ਇਤਰਾਜ਼ਯੋਗ ਮੈਸੇਜ ਭੇਜਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧ 'ਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਇਕ ਲੜਕੀ ਨੇ ਦੱਸਿਆ ਕਿ 16 ਅਪ੍ਰੈਲ 2017 ...

ਪੂਰੀ ਖ਼ਬਰ »

ਐਸ. ਡੀ. ਐਮ. ਨੇ ਅਧਿਕਾਰੀਆਂ ਦੀ ਟੀਮ ਨਾਲ ਪਿੰਡ ਡੇਰਾ 'ਚ ਨਾਜਾਇਜ਼ ਖਣਨ ਸਬੰਧੀ ਕੀਤਾ ਨਿਰੀਖਣ

ਨਰਾਇਣਗੜ੍ਹ, 19 ਮਈ (ਪੀ. ਸਿੰਘ)-ਐਸ. ਡੀ. ਐਮ. ਮੋਨਿਕਾ ਗੁਪਤਾ ਨੇ ਨਾਜਾਇਜ਼ ਖਣਨ ਕਰਨ ਦੇ ਦੋਸ਼ ਹੇਠ ਪਿੰਡ ਡੇਰਾ ਵਿਚ ਇਕ ਜੇ. ਸੀ. ਬੀ. ਤੇ ਇਕ ਪੋਪਲੇਨ ਅਤੇ 3 ਟਰੈਕਟਰ-ਟਰਾਲੀਆਂ ਨੂੰ ਕਾਬੂ ਕਰਵਾਇਆ | ਐਸ. ਡੀ. ਐਮ. ਹੋਰ ਅਧਿਕਾਰੀਆਂ ਦੀ ਟੀਮ ਨਾਲ ਮਿਲ ਕੇ ਪਿੰਡ ਡੇਰਾ 'ਚ ...

ਪੂਰੀ ਖ਼ਬਰ »

ਖੇਤੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਵੱਲੋਂ ਅਗੇਤਾ ਲਾਇਆ ਝੋਨਾ ਵਾਹਿਆ

ਸਿਰਸਾ, 19 ਮਈ (ਭੁਪਿੰਦਰ ਪੰਨੀਵਾਲੀਆ)-ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿੱਚ ਲਾਇਆ ਅਗੇਤਾ ਝੋਨਾ ਅੱਜ ਖੇਤੀ ਵਿਭਾਗ ਦੇ ਅਧਿਕਾਰੀਆਂ ਨੇ ਉਨ੍ਹਾਂ ਤੋਂ ਹੀ ਖੇਤ 'ਚ ਵਾਹ ਦਿੱਤਾ ਹੈ | ਖੇਤੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਸਖ਼ਤ ਹੁਕਮ ਦਿੱਤੇ ਹਨ ਕਿ ਉਹ 15 ਜੂਨ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ 'ਚ 4 ਵਿਅਕਤੀ ਕਾਬੂ

ਸਿਰਸਾ, 19 ਮਈ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਦੀ ਆਰਦਰਸ਼ ਥਾਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ 'ਚ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਫੜੇ ਗਏ ਵਿਅਕਤੀਆਂ ਤੋਂ 52 ਗਰਾਮ ਹੈਰੋਇਨ ਤੇ 153 ਗਰਾਮ ਚਿੱਟਾ ਪਾਊਡਰ ਬਰਾਮਦ ਹੋਇਆ ਹੈ | ਪੁਲਿਸ ਨੇ ਫੜੇ ...

ਪੂਰੀ ਖ਼ਬਰ »

ਚੋਰ ਫੜਨ ਗਈ ਪੁਲਿਸ ਨੂੰ ਲੱਗੀ ਨਿਰਾਸ਼ਾ ਹੱਥ

ਟੋਹਾਣਾ, 19 ਮਈ (ਗੁਰਦੀਪ ਭੱਟੀ)-ਬੀਤੀ ਰਾਤ ਪਿੰਡ ਧਾਰਸੂਲ 'ਚ ਵਾਪਰੀ ਇਕ ਨਾਟਕੀਏ ਘਟਨਾ ਦਾ ਪਿੰਡ ਵਾਸੀਆਂ ਤੇ ਪੁਲਿਸ ਅਧਿਕਾਰੀ ਚਿਟਕਾਰੇ ਲਾ ਕੇ ਅਨੰਦ ਲੈ ਰਹੇ ਹਨ | ਹੋਇਆ ਇੰਝ ਕਿ ਅੱਧੀ ਰਾਤ ਤੋਂ ਬਾਅਦ ਪੁਲਿਸ ਚੌਕੀ ਕੁਲਾਂ 'ਤੇ ਟੈਲੀਫੋਨ ਦੀ ਘੰਟੀ ਖੜਕੀ ਕਿ ਪਿੰਡ ...

ਪੂਰੀ ਖ਼ਬਰ »

ਸੱਟਾ ਰਾਸ਼ੀ ਸਮੇਤ ਇਕ ਕਾਬੂ

ਏਲਨਾਬਾਦ, 19 ਮਈ (ਜਗਤਾਰ ਸਮਾਲਸਰ)-ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਜਨਤੱਕ ਥਾਂ 'ਤੇ ਸੱਟਾ ਲਾਉਂਦਿਆਂ ਗਿ੍ਫ਼ਤਾਰ ਕੀਤਾ ਹੈ | ਥਾਣਾ ਮੁਖੀ ਸ਼ੁਭਾਸ ਬਿਸ਼ਨੋਈ ਨੇ ਦੱਸਿਆ ਕਿ ਫੜੇ ਵਿਅਕਤੀ ਦੀ ਪਛਾਣ ਨੰਦਲਾਲ ਪੁੱਤਰ ਕਿ੍ਸ਼ਨ ਲਾਲ ਵਾਸੀ ਵਾਰਡ-9 ਵਜੋਂ ਹੋਈ ਹੈ | ...

ਪੂਰੀ ਖ਼ਬਰ »

ਜਬਰ ਜਨਾਹ ਤੇ ਹੱਤਿਆ ਿਖ਼ਲਾਫ਼ ਇਨਸੋ ਨੇ ਸ਼ਹਿਰ 'ਚ ਕੱਢਿਆ ਕੈਂਡਲ ਮਾਰਚ

ਕੁਰੂਕਸ਼ੇਤਰ, 19 ਮਈ (ਜਸਬੀਰ ਸਿੰਘ ਦੁੱਗਲ)-ਸੋਨੀਪਤ 'ਚ ਹੋਏ ਸਮੂਹਿਕ ਜਬਰਜਨਾਹ ਤੋਂ ਬਾਅਦ ਲੜਕੀ ਦੀ ਹੱਤਿਆ ਦੇ ਵਿਰੋਧ ਵਿਚ ਇਨਸੋ ਦੇ ਵਰਕਰਾਂ ਨੇ ਕੌਮੀ ਪ੍ਰਧਾਨ ਦਿਗਵਿਜੇ ਚੌਟਾਲਾ ਦੀ ਅਗਵਾਈ 'ਚ ਕੈਂਡਲ ਮਾਰਚ ਕੱਢਿਆ ਤੇ ਮਿ੍ਤਕਾ ਦੀ ਆਤਮਾ ਦੀ ਸ਼ਾਂਤੀ ਲਈ ਪਰਮਾਤਮਾ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਮਹਿਲਾ ਦੀ ਮੌਤ

ਸਿਰਸਾ, 19 ਮਈ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਦੇ ਪਿੰਡ ਮੱਲੇਕਾਂ ਵਿਖੇ ਇਕ ਮਹਿਲਾ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ | ਪੁਲਿਸ ਨੇ ਮਹਿਲਾ ਦੀ ਲਾਸ਼ ਪੋਸਟਮਾਰਟਮ ਲਈ ਅਗਰੋਹਾ ਮੈਡੀਕਲ ਕਾਲਜ ਰੈਫਰ ਕੀਤੀ ਹੈ | ਜਾਣਕਾਰੀ ਅਨੁਸਾਰ ਪਿੰਡ ਮੱਲੇਕਾਂ ਵਾਸੀ ਗੁਰਮੁੱਖ ਦੀ ...

ਪੂਰੀ ਖ਼ਬਰ »

ਮਹਾਰਿਸ਼ੀ ਕਸ਼ਯਪ ਪ੍ਰਕਾਸ਼ ਉਤਸਵ 24 ਨੂੰ

ਅਸੰਧ, 19 ਮਈ (ਅਜੀਤ ਬਿਊਰੋ)-ਲੋਕਤੰਤਰ ਸੁਰੱਖਿਆ ਮੰਚ ਦੇ ਕੌਮੀ ਪ੍ਰਧਾਨ ਤੇ ਭਾਜਪਾ ਸੰਸਦ ਰਾਜ ਕੁਮਾਰ ਸੈਣੀ 24 ਮਈ ਨੂੰ ਅਸੰਧ ਹਲਕੇ ਦੇ ਪਿੰਡ ਅਰਡਾਨਾ ਵਿਚ ਮਹਾਰਿਸ਼ੀ ਕਸ਼ਯਪ ਯੁਵਾ ਸੰਗਠਨ ਵੱਲੋਂ ਮਨਾਏ ਜਾ ਰਹੇ ਮਹਾਰਿਸ਼ੀ ਕਸ਼ਯਪ ਪ੍ਰਕਾਸ਼ ਉਤਸਵ ਵਿਚ ਬਤੌਰ ਮੁੱਖ ...

ਪੂਰੀ ਖ਼ਬਰ »

ਪੋਸ ਮਸ਼ੀਨਾਂ ਨਾਲ ਮਿਲੇਗੀ ਕਿਸਾਨਾਂ ਨੂੰ ਖਾਦ

ਪਲਵਲ, 19 ਮਈ (ਅਜੀਤ ਬਿਊਰੋ)-ਖੇਤੀ ਤੇ ਕਿਸਾਨ ਕਲਿਆਣ ਵਿਭਾਗ ਦੇ ਉਪ ਨਿਦੇਸ਼ਕ ਪਵਨ ਕੁਮਾਰ ਸ਼ਰਮਾ ਦੀ ਪ੍ਰਧਾਨਗੀ 'ਚ ਮਹਾਤਮਾ ਗਾਂਧੀ ਜਨਤੱਕ ਕੇਂਦਰ ਤੇ ਪੰਚਾਇਤ ਭਵਨ ਵਿਚ ਜ਼ਿਲ੍ਹੇ ਦੇ ਸਾਰੇ ਖਾਦ ਏਜੰਸੀਆਂ ਨੂੰ ਪੋਸ ਮਸ਼ੀਨਾਂ ਰਾਹੀਂ ਕਿਸਾਨਾਂ ਨੂੰ ਖਾਦ ਦੇਣ ਦੀ ...

ਪੂਰੀ ਖ਼ਬਰ »

ਸੰਮਤੀ ਦੀ ਮਾਸਿਕ ਬੈਠਕ 22 ਨੂੰ

ਪਲਵਲ, 19 ਮਈ (ਅਜੀਤ ਬਿਊਰੋ)-ਜ਼ਿਲ੍ਹਾ ਲੋਕ ਸੰਪਰਕ ਤੇ ਪਰਿਵਾਦ ਸੰਮਤੀ ਦੀ ਮਾਸਿਕ ਬੈਠਕ 22 ਮਈ ਨੂੰ ਸਵੇਰੇ 11 ਵਜੇ ਮਹਾਤਮਾ ਗਾਂਧੀ ਜਨਤੱਕ ਕੇਂਦਰ ਤੇ ਪੰਚਾਇਤ ਭਵਨ ਪਲਵਲ ਵਿਚ ਮੁੱਖ ਸੰਸਦੀ ਸਕੱਤਰ ਸੀਮਾ ਤਿ੍ਖਾ ਦੀ ਪ੍ਰਧਾਨਗੀ ਵਿਚ ਹੋਵੇਗੀ | ਡਿਪਟੀ ਕਮਿਸ਼ਨਰ ਅਸ਼ੋਕ ...

ਪੂਰੀ ਖ਼ਬਰ »

12ਵੀਂ ਜਮਾਤ ਦੀ ਵਿਦਿਆਰਥਣ ਦਿਸ਼ਾ ਸ਼ਰਮਾ ਜ਼ਿਲ੍ਹੇ 'ਚ ਰਹੀ ਅੱਵਲ

ਸਰਸਵਤੀ ਨਗਰ, 19 ਮਈ (ਅਜੀਤ ਬਿਊਰੋ)-ਵਾਣਿਜ ਵਿਸ਼ੇ 'ਚ ਜਨਤਾ ਸਕੂਲ ਦੀ 12ਵੀਂ ਦੀ ਵਿਦਿਆਰਥਣ ਦਿਸ਼ਾ ਸ਼ਰਮਾ ਜ਼ਿਲ੍ਹੇ 'ਚ ਅੱਵਲ ਰਹੀ | ਹਰਿਆਣਾ ਸਿੱਖਿਆ ਬੋਰਡ ਭਿਵਾਨੀ ਵੱਲੋਂ ਐਲਾਨੇ 12ਵੀਂ ਦੀ ਪ੍ਰੀਖਿਆ ਦੇ ਨਤੀਜੇ 'ਚ ਜਨਤਾ ਸੀ. ਸੈ. ਸਕੂਲ ਦੇ ਵਿਦਿਆਰਥੀਆਂ ਨੇ ਇਕ ਵਾਰ ...

ਪੂਰੀ ਖ਼ਬਰ »

12ਵੀਂ ਜਮਾਤ 'ਚ 7 ਵਿਦਿਆਰਥਣਾਂ ਨੂੰ ਮਿਲੀ ਮੈਰਿਟ

ਕੁਰੂਕਸ਼ੇਤਰ/ਸ਼ਾਹਾਬਾਦ, 19 ਮਈ (ਸਟਾਫ ਰਿਪੋਰਟਰ)-ਹਰਿਆਣਾ ਸਕੂਲ ਸਿੱਖਿਆ ਬੋਰਡ ਭਿਵਾਨੀ ਵੱਲੋਂ ਐਲਾਨੇ 12ਵੀਂ ਜਮਾਤ ਦੇ ਪ੍ਰੀਖਿਆ ਨਤੀਜੇ 'ਚ ਸ੍ਰੀ ਗੁਰੂ ਨਾਨਕ ਪ੍ਰੀਤਮ ਗਰਲਜ਼ ਸੀ. ਸੈ. ਸਕੂਲ ਸ਼ਾਹਾਬਾਦ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਇੱਛਾ ਸ਼ਕਤੀ ਤੇ ਸਮਰਪਣ ਨਾਲ ਕੈਂਪ ਦੇ ਨਿਯਮਾਂ ਦਾ ਪਾਲਣ ਕਰਨ ਵਿਦਿਆਰਥੀ-ਸ੍ਰੀਨਿਵਾਸ ਸ਼ਰਮਾ

ਸਰਸਵਤੀ ਨਗਰ, 19 ਮਈ (ਅਜੀਤ ਬਿਊਰੋ)-ਹਿੰਦੁਸਤਾਨ ਸਕਾਉਟ ਐਾਡ ਗਾਈਡ ਵੱਲੋਂ 5 ਰੋਜ਼ਾ ਪ੍ਰੋਗਰਾਮ ਕਾਲੇਸ਼ਵਰ ਮੱਠ ਕਲੇਸਰ 'ਚ ਕੀਤਾ ਜਾ ਰਿਹਾ ਹੈ | ਕੈਂਪ ਦੀ ਸ਼ੁਰੂਆਤ ਮੁੱਖ ਮਹਿਮਾਨ ਕਾਲੇਸ਼ਵਰ ਮੱਠ ਦੇ ਮਹੰਤ ਸ਼ਾਂਤਾਨੰਦ ਨੇ ਕੀਤੀ | ਇਸ ਮੌਕੇ ਪ੍ਰੋਗਰਾਮ ਸ੍ਰੀਨਿਵਾਸ ...

ਪੂਰੀ ਖ਼ਬਰ »

52 ਗਰਭਵਤੀ ਔਰਤਾਂ ਦੀ ਕੀਤੀ ਜਾਂਚ

ਕੁਰੂਕਸ਼ੇਤਰ/ਸ਼ਾਹਾਬਾਦ, 19 ਮਈ (ਸਟਾਫ ਰਿਪੋਰਟਰ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵੱਲੋਂ ਸੰਚਾਲਿਤ ਮੀਰੀ-ਪੀਰੀ ਇੰਸਟੀਚਿਊਟ ਆਫ ਮੈਡੀਕਲ ਸਾੲੀਂਸੇਜ਼ ਐਾਡ ਰਿਸਰਚ 'ਚ ਮੁਫ਼ਤ ਇਸਤਰੀ ਰੋਗ ਜਾਂਚ ਕੈਂਪ ਲਾਇਆ ਗਿਆ | ਕੈਂਪ 'ਚ ਇਸਤਰੀ ਰੋਗ ...

ਪੂਰੀ ਖ਼ਬਰ »

ਗੁਰਦੁਆਰਾ ਸਤਿ ਸੰਗਤ ਸਾਹਿਬ ਦੀ ਨਵੀਂ ਇਮਾਰਤ ਮੁਕੰਮਲ, ਉਦਘਾਟਨ ਕੱਲ੍ਹ

ਅੰਬਾਲਾ ਸ਼ਹਿਰ, 19 ਮਈ (ਅਜੀਤ ਬਿਊਰੋ)-ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਦਸ਼ਮੇਸ਼ ਪਿਤਾ ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਾਵਨ ਚਰਣ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸਤਿ ਸੰਗਤ ਸਾਹਿਬ ਦੀ ਨਵੀਂ ਬਣ ਰਹੀ ਇਮਾਰਤ ਦੀ ਕਾਰ ਸੇਵਾ ਮੁਕੰਮਲ ਹੋ ਗਈ ਹੈ | ...

ਪੂਰੀ ਖ਼ਬਰ »

ਚਿਤਾਵਾਂ 'ਤੇ ਨਾਰੀਅਲ ਤੇ ਸ਼ਰਾਬ ਰੱਖ ਕੇ ਤਾਂਤਰਿਕ ਕਿਰਿਆਵਾਂ ਕਰ ਰਹੇ ਸਾਧੂਆਂ ਦੀ ਪਿੰਡ ਵਾਸੀਆਂ ਨੇ ਕੀਤੀ ਮਾਰਕੁੱਟ

ਬਾਬੈਨ, 19 ਮਈ (ਡਾ. ਦੀਪਕ ਦੇਵਗਨ)-ਚਿਤਾਵਾਂ 'ਤੇ ਨਾਰੀਅਲ ਤੇ ਸ਼ਰਾਬ ਰੱਖ ਕੇ ਤਾਂਤਰਿਕ ਕਿਰਿਆਵਾਂ ਕਰ ਰਹੇ ਸਾਧੂਆਂ ਦੀ ਪਿੰਡ ਵਾਸੀਆਂ ਨੇ ਮਾਰਕੁੱਟ ਕੀਤੀ | ਚਾਰੋ ਦੋਸ਼ੀਆਂ ਨੂੰ ਪਿੰਡ ਵਾਸੀਆਂ ਨੇ ਕੁੱਟਮਾਰ ਕਰਨ ਤੋਂ ਬਾਅਦ ਪੁਲਿਸ ਦੇ ਹਵਾਲੇ ਕਰ ਦਿੱਤਾ | ਇਹ ਘਟਨਾ ਪਿੰਡ ਘਿਸਰਪੜੀ ਵਿਚ ਰਾਤ ਨੂੰ ਉਸ ਸਮੇਂ ਹੋਈ, ਜਦ ਲੋਕਾਂ ਨੇ ਦੇਖਿਆ ਕਿ ਸ਼ਮਸ਼ਾਨਘਾਟ 'ਚ 4 ਵਿਅਕਤੀ ਠੰਢੀ ਪਈ ਚਿਤਾਵਾਂ 'ਚੋਂ ਹੱਡੀਆਂ ਕੱਢ ਕੇ ਉਨ੍ਹਾਂ ਚਿਤਾਵਾਂ 'ਤੇ ਨਾਰੀਅਲ ਤੇ ਸ਼ਰਾਬ ਦੇ ਪੱਵੇ ਰੱਖ ਕੇ ਤਾਂਤਰਿਕ ਕਿਰਿਆਵਾਂ ਕਰ ਰਹੇ ਹਨ | ਇਸ ਤੋਂ ਬਾਅਦ ਇਹ ਖ਼ਬਰ ਪਿੰਡ ਤੱਕ ਪੁੱਜ ਗਈ ਤੇ ਜਿਸ ਤੋਂ ਬਾਅਦ ਪਿੰਡ ਵਿਚ ਰਹਿਣ ਵਾਲੇ ਭੂਲਵਾਲ ਪੁੱਤਰ ਅਮਰ ਸਿੰਘ, ਜਨਕ ਰਾਜ ਪੁੱਤਰ ਜਨਤਾ ਦਾਸ, ਅਮਰ ਸਿੰਘ ਪੁੱਤਰ ਨਾਨਕ ਚੰਦ, ਅਮੀਰ ਚੰਦ ਪੁੱਤਰ ਨੇਤ ਰਾਮ ਅਤੇ ਸੁਰਜਨ ਸਿੰਘ ਪੁੱਤਰ ਮੁੰਸ਼ੀ ਰਾਮ ਸਮੇਤ ਹੋਰ ਪਿੰਡ ਵਾਸੀਆਂ ਨੇ ਕਰੀਬ 2 ਵਜੇ ਤਾਂਤਰਿੰਕਾਂ ਨੂੰ ਸ਼ਮਸ਼ਾਨਘਾਟ 'ਚ ਤਾਂਤਰਿਕ ਕਿਰਿਆਵਾਂ ਕਰਦੇ ਰੰਗੇ ਹੱਥੀਂ ਫੜ ਲਿਆ | ਪਿੰਡ ਵਾਸੀਆਂ ਦੇ ਵਿਰੋਧ ਕਾਰਨ ਜਦ ਤਾਂਤਰਿਕਾਂ ਨੇ ਪਿੰਡ ਵਾਸੀਆਂ ਨੂੰ ਧਮਕਾਇਆ, ਤਾਂ ਉਨ੍ਹਾਂ ਤਾਂਤਰਿਕਾਂ ਦੀ ਕੁੱਟਮਾਰ ਕਰ ਦਿੱਤੀ | ਪਿੰਡ ਦੇ ਸਰਪੰਚ ਮਾਨ ਸਿੰਘ ਦੀ ਸ਼ਿਕਾਇਤ 'ਤੇ ਤਾਂਤਰਿਕ ਕਿਰਿਆਵਾਂ ਕਰ ਰਹੇ ਤਾਂਤਰਿਕ ਕਮਲੇਸ਼ ਪੁੱਤਰ ਟੇਕ ਚੰਦ ਘਿਸਰਪੜੀ, ਸੱਤਿਆਨੰਦ ਪੁੱਤਰ ਮੰਗਲਾ ਚੰਦ ਅੰਟੇਹੜੀ, ਸੰਜੀਵ ਕੁਮਾਰ ਪੁੱਤਰ ਦੇਵਾ ਸਿੰਘ ਖੈਰਾ ਤੇ ਅਨਿਲ ਕੁਮਾਰ ਪੁੱਤਰ ਸੋਮਨਾਥ ਵਾਸੀ ਖੈਰੀ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਦੋਸ਼ੀ ਸੰਜੀਵ ਕੁਮਾਰ ਵਾਸੀ ਪਿੰਡ ਘਿਸਰਪੜੀ ਨੇ ਦੱਸਿਆ ਕਿ ਉਸਦਾ ਪਿੰਡ ਬਰਗਟ ਦੇ ਇਕ ਕਿਸਾਨ ਮਹਿੰਦਰ ਸਿੰਘ ਨਾਲ ਜ਼ਮੀਨੀ ਝਗੜਾ ਚਲ ਰਿਹਾ ਹੈ ਤੇ ਉਸ ਦਾ ਕੇਸ ਕੋਰਟ ਤੇ ਥਾਣਾ ਬਾਬੈਨ ਵਿਚ ਦਰਜ ਹੈ ਅਤੇ ਉਹ ਇ ਕੇਸ ਤੋਂ ਨਿਜਾਤ ਪਾਉਣਾ ਚਾਹੁੰਦਾ ਹੈ | ਇਸੇ ਕਾਰਨ ਉਹ ਆਪਣੇ ਸਹਿਯੋਗੀ ਗੁਰੂਆਂ ਕਮਲੇਸ਼ ਕੁਮਾਰ, ਸੱਤਿਆਨੰਦ ਅੰਟੇਹੜੀ ਤੇ ਪੰਡਿਤ ਅਨਿਲ ਕੁਮਾਰ ਨਾਲ ਮਿਲ ਕੇ ਪਿਛਲੇ ਕੁੱਝ ਸਮੇਂ ਤੋਂ ਤਾਂਤਰਿਕ ਕਿਰਿਆਵਾਂ ਕਰ ਰਿਹਾ ਸੀ |


ਖ਼ਬਰ ਸ਼ੇਅਰ ਕਰੋ

ਬੋਧਨੀ 'ਚ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਦੇਖ-ਰੇਖ 'ਚ ਹੋਈ ਪੰਚਾਇਤੀ ਜ਼ਮੀਨ ਦੀ ਬੋਲੀ

ਪਿਹੋਵਾ, 19 ਮਈ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਪਿੰਡ ਬੋਧਨੀ 'ਚ ਪੰਚਾਇਤ ਜ਼ਮੀਨ ਦੀ ਬੋਲੀ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਦੇਖ-ਰੇਖ ਵਿਚ ਸਮਾਪਤ ਹੋਈ | ਪਿੰਡ 'ਚ ਪਹਿਲਾਂ ਫੈਲੇ ਤਨਾਅ ਨੂੰ ਦੇਖਦੇ ਹੋਏ ਇਸ ਵਾਰ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਸਨ | ਬੀ. ਡੀ. ਪੀ. ਓ. ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 4 ਸੱਟੇਬਾਜ਼ ਕਾਬੂ

ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ 4 ਸੱਟੇਬਾਜਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 7500 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਡਿਵੀਜਨ ਨੰਬਰ 6 ਦੀ ਪੁਲਿਸ ਨੇ ਸੰਜੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 4 ਕਾਬੂ- 1484 ਬੋਤਲਾਂ ਬਰਾਮਦ

ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਸਮੇਤ 4 ਵਿਅਕਤੀਆਂ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 1484 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਥਾਣਾ ਸਲੇਮਟਾਬਰੀ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX