ਤਾਜਾ ਖ਼ਬਰਾਂ


ਐਨ.ਆਈ.ਏ ਦੀ ਟੀਮ ਪਹੁੰਚੀ ਨਿਰੰਕਾਰੀ ਭਵਨ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ) - ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਦਿੱਲੀ ਤੋਂ ਐਨ.ਆਈ.ਏ ਦੀ ਟੀਮ ਨਿਰੰਕਾਰੀ ਭਵਨ ਪਹੁੰਚ ਗਈ ਹੈ। ਜਿਸ ਨੇ ਕਿ...
ਗਰਨੇਡ ਹਮਲੇ 'ਚ ਸੀ.ਆਰ.ਪੀ.ਐੱਫ ਦਾ ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 18 ਨਵੰਬਰ - ਅੱਤਵਾਦੀਆਂ ਵੱਲੋਂ ਪੁਲਵਾਮਾ ਦੀ ਰੇਲਵੇ ਕਲੋਨੀ ਕਾਕਾਪੋਰਾ ਵਿਖੇ ਸੀ.ਆਰ.ਪੀ.ਐੱਫ ਕੈਂਪ 'ਤੇ ਕੀਤੇ ਗਏ ਗਰਨੇਡ ਹਮਲੇ ਵਿਚ ਸੀ.ਆਰ.ਪੀ.ਐੱਫ ਦਾ ਇੱਕ ਜਵਾਨ...
ਕਿਸਾਨਾਂ ਦਾ ਧਰਨਾ ਖ਼ਤਮ
. . .  1 day ago
ਟਾਂਡਾ ਉੜਮੁੜ, 18 ਨਵੰਬਰ (ਦੀਪਕ ਬਹਿਲ) - ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਬਣੇ ਨਿਰੰਕਾਰੀ ਭਵਨ ਵਿਖੇ ਹੋਏ ਧਮਾਕੇ ਦੇ ਚੱਲਦਿਆਂ ਸਰਕਾਰ ਝੁਕ ਗਈ ਹੈ। ਪ੍ਰਸ਼ਾਸਨ ਨੇ ਧਰਨੇ 'ਤੇ ਬੈਠੇ ਕਿਸਾਨਾਂ...
ਉੱਤਰਾਖੰਡ ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਦੇਹਰਾਦੂਨ, 18 ਨਵੰਬਰ- ਉੱਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਬੱਸ ਦੇ 150 ਮੀਟਰ ਡੂੰਘੀ ਖੱਡ 'ਚ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 14 ਹੋ ਗਈ ਹੈ ਜਦਕਿ 13 ਲੋਕ ਜ਼ਖਮੀ ਹੋਏ....
ਮਰਾਠਾ ਰਾਖਵਾਂਕਰਨ ਦਾ ਰਸਤਾ ਸਾਫ਼, ਮਹਾਰਾਸ਼ਟਰ ਸਰਕਾਰ ਨੇ ਬਿਲ ਨੂੰ ਦਿੱਤੀ ਮਨਜ਼ੂਰੀ
. . .  1 day ago
ਮੁੰਬਈ, 18 ਨਵੰਬਰ- ਮਹਾਰਾਸ਼ਟਰ 'ਚ ਮਰਾਠਾ ਰਾਖਵਾਂਕਰਨ ਨੂੰ ਲੈ ਕੇ ਸੂਬੇ ਦੀ ਦਵੇਂਦਰ ਫੜਨਵੀਸ ਸਰਕਾਰ ਨੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸੂਬੇ 'ਚ ਮਰਾਠਾ ਰਾਖਵਾਂਕਰਨ ਦਾ ਰਸਤਾ ਸਾਫ਼ ਹੋ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਫੜਨਵੀਸ ਨੇ .....
ਆਈ.ਐੱਸ.ਆਈ. ਸਮਰਥਨ ਪ੍ਰਾਪਤ ਖ਼ਾਲਿਸਤਾਨ ਅਤੇ ਕਸ਼ਮੀਰੀ ਦਹਿਸ਼ਤਗਰਦਾਂ ਦਾ ਧਮਾਕੇ 'ਚ ਹੋ ਸਕਦਾ ਹੈ ਹੱਥ - ਕੈਪਟਨ
. . .  1 day ago
ਚੰਡੀਗੜ੍ਹ, 18 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਈ.ਐੱਸ.ਆਈ. ਸਮਰਥਨ ਪ੍ਰਾਪਤ ਖ਼ਾਲਿਸਤਾਨ ਅਤੇ ਕਸ਼ਮੀਰੀ ਦਹਿਸ਼ਤਗਰਦਾਂ ਦਾ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ .....
ਤਿੰਨ ਕਰੋੜ ਦੇ ਸੋਨੇ ਸਮੇਤ ਇਕ ਯਾਤਰੀ ਕਾਬੂ
. . .  1 day ago
ਕੋਲਕਾਤਾ, 18 ਨਵੰਬਰ - ਮਾਲ ਖੂਫੀਆਂ ਡਾਇਰੈਕਟੋਰੇਟ (ਡੀ.ਆਰ.ਆਈ) ਨੇ ਸਿਲੀਗੁੜੀ ਖੇਤਰੀ ਇਕਾਈ ਵੱਲੋਂ ਨਿਊ ਜਲਪਾਈਗੁੜੀ ਰੇਲਵੇ ਸਟੇਸ਼ਨ ਤੋਂ ਇਕ ਯਾਤਰੀ ਨੂੰ 9.296 ਕਿੱਲੋਗਰਾਮ ਸੋਨੇ ਦੇ ਬਿਸਕੁਟ ਨਾਲ ਗ੍ਰਿਫ਼ਤਾਰ ਕੀਤਾ ਹੈ। ਇਸ ਯਾਤਰੀ ਕੋਲੋਂ ਬਰਾਮਦ ....
ਰਾਜਾਸਾਂਸੀ ਬੰਬ ਧਮਾਕੇ ਤੋਂ ਬਾਅਦ ਨਿਰੰਕਾਰੀ ਭਵਨਾਂ ਦੀ ਵਧਾਈ ਗਈ ਸੁਰੱਖਿਆ
. . .  1 day ago
ਪਠਾਨਕੋਟ, 18 ਨਵੰਬਰ(ਚੌਹਾਨ)- ਨਿਰੰਕਾਰੀ ਭਵਨ ਅੰਮ੍ਰਿਤਸਰ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਪਠਾਨਕੋਟ ਦੇ ਮੁੱਖ ਨਿਰੰਕਾਰੀ ਭਵਨ ਸਿਆਲ਼ੀ ਕੁਲੀਆਂ ਵਿਖੇ ਸੁਰੱਖਿਆ ਵਧਾ ਦਿੱਤੀ ਗਈ ਹੈ। ਬੰਬ ਧਮਾਕੇ ਦੀ ਖ਼ਬਰ ਮਿਲਦਿਆਂ ਹੀ ਨਿਰੰਕਾਰੀ ਭਵਨ 'ਚ ਚਲ ਰਹੇ ....
ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਤਪਾ ਪੁਲਿਸ ਹੋਈ ਅਲਰਟ
. . .  1 day ago
ਤਪਾ ਮੰਡੀ,18 ਨਵੰਬਰ (ਪ੍ਰਵੀਨ ਗਰਗ)- ਅੱਜ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲਾ ਦੇ ਨਿਰੰਕਾਰੀ ਭਵਨ ਵਿਖੇ ਹੋਏ ਹਮਲੇ ਤੋਂ ਬਾਅਦ ਤਪਾ ਪੁਲਿਸ ਹਰਕਤ 'ਚ ਆ ਗਈ ਹੈ, ਜਿਸ ਤਹਿਤ ਸੁਰੱਖਿਆ ਦੇ ਮੱਦੇਨਜ਼ਰ ਆਉਣ ਜਾਣ ਵਾਲੇ ਵਾਹਨਾਂ ਦੀ ਬਰੀਕੀ ਨਾਲ ਜਾਂਚ...
ਰਾਜਾਸਾਂਸੀ ਬੰਬ ਧਮਾਕੇ 'ਚ ਮਾਰੇ ਗਏ ਲੋਕਾਂ ਦੀ ਹੋਈ ਸ਼ਨਾਖ਼ਤ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ, ਖੀਵਾ) - ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ 'ਚ ਦੀ ਸ਼ਨਾਖ਼ਤ ਸੁਖਦੇਵ ਸਿੰਘ ਚੌਕ ਮੀਰਾ ਕੋਟ, ਕੁਲਦੀਪ ਸਿੰਘ ਵਾਸੀ ਬੱਗਾ ਕਲਾਂ ਅਤੇ ਸੰਦੀਪ ਸਿੰਘ(13) ਵਾਸੀ .....
ਉੱਤਰਾਖੰਡ ਬੱਸ ਹਾਦਸੇ 'ਚ 12 ਲੋਕਾਂ ਦੀ ਮੌਤ, 13 ਜ਼ਖਮੀ
. . .  1 day ago
ਦੇਹਰਾਦੂਨ, 18 ਨਵੰਬਰ- ਉੱਤਰਾਖੰਡ ਦੇ ਉਤਰਾ ਕਾਸ਼ੀ ਜ਼ਿਲ੍ਹੇ 'ਚ ਬੰਸ ਦੇ 150 ਮੀਟਰ ਡੂੰਘੀ ਖੱਡ 'ਚ ਡਿੱਗਣ ਕਾਰਨ 12 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 13 ਲੋਕ ਜ਼ਖਮੀ ਹੋਏ ਹਨ। ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ ਅਸ਼ੀਸ਼ ਚੌਹਾਨ ਨੇ....
ਰਾਜਾਸਾਂਸੀ ਬੰਬ ਧਮਾਕਾ : ਦੋਸ਼ੀਆਂ ਦੇ ਜਲਦ ਫੜੇ ਜਾਣ ਦੀ ਸੰਭਾਵਨਾ - ਡੀ.ਜੀ.ਪੀ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ)- ਡੀ.ਜੀ.ਪੀ. ਪੰਜਾਬ ਸੁਰੇਸ਼ ਅਰੋੜਾ ਨੇ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ 'ਚ ਹੋਏ ਧਮਾਕੇ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਪੁਲਿਸ ਅਜੇ ਕਿਸੇ ਨਤੀਜੇ 'ਤੇ ਨਹੀਂ ਪਹੁੰਚੀ ਹੈ। ਉਨ੍ਹਾਂ.....
ਜ਼ਮੀਨ ਦੇ ਝਗੜੇ ਨੂੰ ਲੈ ਕੇ ਸਹੁਰੇ ਨੇ ਨੂੰਹ ਨੂੰ ਮਾਰੀ ਗੋਲੀ, ਹਾਲਤ ਗੰਭੀਰ
. . .  1 day ago
ਫ਼ਰੀਦਕੋਟ, 18 ਨਵੰਬਰ (ਗਗਨਦੀਪ)- ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੱਗੇਆਣਾ 'ਚ ਸਹੁਰੇ ਵੱਲੋਂ ਵਿਧਵਾ ਨੂੰਹ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ। ਦੱਸ ਦੇਈਏ ਕਿ ਸਾਂਝੀ ਜ਼ਮੀਨ 'ਚੋਂ ਧੱਕੇ ਨਾਲ ਝੋਨਾ ਵੱਢਣ 'ਤੇ ਹੋਏ ਝਗੜੇ ਨੂੰ ਲੈ ਕੇ ਸਹੁਰੇ ਨੇ ਵਿਧਵਾ ਨੂੰਹ ਨੂੰ....
ਤੇਲੰਗਾਨਾ ਵਿਧਾਨ ਸਭਾ ਚੋਣਾਂ : ਭਾਜਪਾ ਨੇ ਉਮੀਦਵਾਰਾਂ ਦੀ ਪੰਜਵੀ ਸੂਚੀ ਕੀਤੀ ਜਾਰੀ
. . .  1 day ago
ਹੈਦਰਾਬਾਦ, 18 ਨਵੰਬਰ- ਤੇਲੰਗਾਨਾ ਵਿਧਾਨ ਸਭਾ ਚੋਣਾਂ ਦੇ ਲਈ ਭਾਜਪਾ ਵੱਲੋਂ ਪੰਜਵੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ 'ਚ 19 ਉਮੀਦਵਾਰਾਂ ਦੇ ਨਾਂਅ ਸ਼ਾਮਲ ....
ਰਾਜਾਸਾਂਸੀ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸੁੱਖ ਸਰਕਾਰੀਆ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ,ਖੀਵਾ, ਹਰਮਿੰਦਰ, ਢਿੱਲੋਂ) - ਅੱਜ ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੇ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ-ਚਾਲ ਜਾਣਨ ਪੰਜਾਬ ਦੇ ਮਾਲ ਮਾਲ ਮੰਤਰੀ ਸੁਖ ਸਰਕਾਰੀਆ ਨੇ ਹਸਪਤਾਲ ਪਹੁੰਚੇ ਹਨ...
ਪੈਸੇ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦਾ ਕਤਲ
. . .  1 day ago
ਨਕਸਲੀਆਂ ਵੱਲੋਂ ਕੀਤੇ ਆਈ.ਡੀ. ਧਮਾਕੇ 'ਚ 3 ਜਵਾਨ ਜ਼ਖਮੀ
. . .  1 day ago
ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਪੁਲਿਸ ਵੱਲੋਂ ਵਾਹਨਾਂ ਦੀ ਕੀਤੀ ਜਾ ਰਹੀ ਹੈ ਜਾਂਚ
. . .  1 day ago
ਅੰਮ੍ਰਿਤਸਰ ਬੰਬ ਧਮਾਕਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ ਚਾਰ
. . .  1 day ago
ਖਾੜਕੂ ਜਥੇਬੰਦੀ ਦੇ ਲੈਟਰਪੈਡ 'ਤੇ ਫ਼ਿਰੌਤੀ ਮੰਗਣ ਵਾਲੇ ਗਿਰੋਹ ਦੇ ਚਾਰ ਮੈਂਬਰ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549
ਵਿਚਾਰ ਪ੍ਰਵਾਹ: ਹਰੇਕ ਦੇਸ਼ ਇਕ ਚੰਗੇ ਗੁਆਂਢੀ ਦੀ ਉਮੀਦ ਰੱਖਦਾ ਹੈ। -ਥਾਮਸ ਜੈਫਰਸਨ

ਮੁਕਤਸਰ ਸਾਹਿਬ

ਮੈਡੀਕਲ ਸਟੋਰ ਮਾਲਕ 680 ਨਸ਼ੀਲੀਆਂ ਗੋਲੀਆਂ ਸਮੇਤ ਪੁਲਿਸ ਅੜਿੱਕੇ

ਸ੍ਰੀ ਮੁਕਤਸਰ ਸਾਹਿਬ, 19 ਮਈ (ਹਰਮਹਿੰਦਰ ਪਾਲ)-ਸਿਹਤ ਵਿਭਾਗ ਦੇ ਡਰੱਗ ਇੰਸਪੈਕਟਰ ਰਮਨਦੀਪ ਗੁਪਤਾ ਅਤੇ ਥਾਣਾ ਸਿਟੀ ਦੇ ਮੁਖੀ ਨਰਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਟੀਮ ਨੇ ਮਸੀਤ ਚੌਕ ਬੂੜਾ ਗੁੱਜਰ ਰੋਡ ਵਿਖੇ ਸਥਿਤ ਰਾਜਨ ਮੈਡੀਕਲ ਸਟੋਰ 'ਤੇ ਛਾਪੇਮਾਰੀ ਕੀਤੀ | ...

ਪੂਰੀ ਖ਼ਬਰ »

ਬੱਸ 'ਚ ਸਫ਼ਰ ਦੌਰਾਨ ਬਜ਼ੁਰਗ ਦੀ ਜੇਬ ਕੱਟੀ

ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਪਿੰਡ ਦੂਹੇਵਾਲਾ ਵਾਸੀ ਮੁਖ਼ਤਿਆਰ ਸਿੰਘ ਪੁੱਤਰ ਠਾਣਾ ਸਿੰਘ ਨੇ ਦੱਸਿਆ ਕਿ ਅੱਜ ਉਹ ਪਿੰਡ ਚੱਕ ਦੂਹੇਵਾਲਾ ਤੋਂ ਬੱਸ ਤੇ ਸ੍ਰੀ ਮੁਕਤਸਰ ਸਾਹਿਬ ਆਉਣ ਲਈ ਚੜਿ੍ਹਆ ਅਤੇ ਸੀਟ 'ਤੇ ਨਾਲ ਬੈਠੇ ਇਕ ਵਿਅਕਤੀ ਨੇ ਉਸਦੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜੀਏਟ ਸੀਨੀ: ਸੈਕੰ: ਸਕੂਲ ਵਿਖੇ ਪ੍ਰਸਾਰ ਭਾਸ਼ਣ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਕਾਲਜ ਦੇ ਵਧੀਕ ਸਕੱਤਰ ਸੰਤੋਖ ਸਿੰਘ ਭੰਡਾਰੀ ਤੇ ਪਿ੍ੰਸੀਪਲ ਡਾ: ਜਸਜੀਤ ਕੌਰ ਦੀ ਅਗਵਾਈ ਵਿਚ ਸਥਾਨਕ ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਿਜ਼ੀਕਸ ਦੇ ਮੈਗਨਿਟਜ਼ਮ ਵਿਸ਼ੇ 'ਤੇ ਪ੍ਰਸਾਰ ...

ਪੂਰੀ ਖ਼ਬਰ »

ਦਲਜੀਤ ਸਿੰਘ ਵੜਿੰਗ ਨੇ ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਵਜੋਂ ਅਹੁਦਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਸਾ ਬੁੱਟਰ ਵਿਖੇ ਡੀ.ਪੀ.ਈ ਅਧਿਆਪਕ ਵਜੋਂ 21 ਸਾਲ ਤੋਂ ਸੇਵਾਵਾਂ ਨਿਭਾ ਰਹੇ ਦਲਜੀਤ ਸਿੰਘ ਵੜਿੰਗ ਨੂੰ ਸੀਨੀਅਰਤਾ ਦੇ ਆਧਾਰ ਤੇ ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਨਿਯੁਕਤ ਕੀਤਾ ...

ਪੂਰੀ ਖ਼ਬਰ »

ਦਿਨ-ਦਿਹਾੜੇ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ

ਮਲੋਟ, 19 ਮਈ (ਅਜਮੇਰ ਸਿੰਘ ਬਰਾੜ)-ਇਲਾਕੇ 'ਚ ਦਿਨ-ਬ-ਦਿਨ ਵਧ ਰਹੀਆਂ ਚੋਰੀਆਂ ਤੇ ਲੁੱਟ ਖੋਹਾਂ ਦੀਆਂ ਵਾਰਦਾਤਾਂ ਚਿੰਤਾ ਦਾ ਕਾਰਨ ਹੈ | ਪਹਿਲਾਂ ਦਿਨ ਦਿਹਾੜੇ ਬੈਂਕ ਡਕੈਤੀ, ਫਿਰ ਚਿੱਟੇ ਦਿਨ ਪਿਸਤੌਲ ਦੀ ਨੋਕ 'ਤੇ ਕਾਰ ਖੋਹਣ ਤੇ ਅੱਜ ਮੋਟਰਸਾਈਕਲ ਚੋਰੀ ਸਮੇਤ ਹੋਰ ਵੀ ...

ਪੂਰੀ ਖ਼ਬਰ »

ਖੁੰਡੇ ਹਲਾਲ ਵਿਖੇ ਮਜ਼ਦੂਰ ਨੇ ਲਈ ਠੇਕੇ 'ਤੇ ਰਾਖਵੀਂ ਪੰਚਾਇਤੀ ਜ਼ਮੀਨ

ਮੰਡੀ ਲੱਖੇਵਾਲੀ, 19 ਮਈ (ਰੁਪਿੰਦਰ ਸਿੰਘ ਸੇਖੋਂ)-ਖੇਤ ਮਜ਼ਦੂਰਾਂ ਦੇ ਹੱਕਾਂ-ਹਿੱਤਾਂ ਲਈ ਮੂਹਰੇ ਹੋ ਕੇ ਸੰਘਰਸ਼ ਕਰਨ ਵਜੋਂ ਜਾਣੇ ਜਾਂਦੇ ਪਿੰਡ ਖੁੰਡੇ ਹਲਾਲ ਵਿਖੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਯਤਨਾਂ ਨੂੰ ਉਸ ਵਕਤ ਬੂਰ ਪਿਆ, ਜਦ ਲੰਬੇ ਸਮੇਂ ਤੋਂ ਪਿੰਡਾਂ ਦੀ ਪੰਚਾਇਤੀ ਜ਼ਮੀਨ ਦਾ ਰਾਖਵਾਂ ਹਿੱਸਾ ਕੇਵਲ ਲੋੜਵੰਦ ਖੇਤ ਮਜ਼ਦੂਰਾਂ ਨੂੰ ਦੇਣ ਦੀ ਮੰਗ ਤੇ ਡਟੀ ਯੂਨੀਅਨ ਨੇ ਇਸ ਪਿੰਡ ਵਿੱਚ ਜ਼ਮੀਨ ਦੀ ਬੋਲੀ ਖੇਤ ਮਜ਼ਦੂਰ ਦੇ ਨਾਂਅ ਕਰਵਾਈ | ਯੂਨੀਅਨ ਦੇ ਆਗੂ ਕਾਕਾ ਸਿੰਘ ਖੁੰਡੇ ਹਲਾਲ ਨੇ ਦੱਸਿਆ ਕਿ ਪਿੰਡਾਂ ਵਿੱਚ ਧਨਾਢ ਚੌਧਰੀ ਸੱਤਾ ਦੀ ਸ਼ਹਿ 'ਤੇ ਪਿੰਡਾਂ ਦੀ ਮਜ਼ਦੂਰਾਂ ਦੇ ਹਿੱਸੇ ਵਾਲੀ ਪੰਚਾਇਤੀ ਜ਼ਮੀਨ ਪੰਚਾਇਤ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਖ਼ੁਦ ਹੀ ਵਾਹੁੰਦੇ ਆ ਰਹੇ ਹਨ | ਜਿਸ ਸਦਕਾ ਖੇਤ ਮਜ਼ਦੂਰਾਂ ਨੂੰ ਜਾਣਬੁੱਝ ਕੇ ਉਨ੍ਹਾਂ ਦੇ ਹੱਕ ਤੋਂ ਵਾਂਝਿਆਂ ਰੱਖਿਆ ਜਾਂਦਾ ਹੈ | ਜਦ ਮਜ਼ਦੂਰ ਇੱਕਮੱੁਠ ਹੋ ਕੇ ਆਪਣਾ ਹੱਕ ਮੰਗਦੇ ਹਨ ਤਾਂ ਪਿੰਡਾਂ ਦੀਆਂ ਪੰਚਾਇਤਾਂ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਚੁੱਪ-ਚੁਪੀਤੇ ਜ਼ਮੀਨਾਂ ਦੀ ਬੋਲੀ ਕਰਵਾ ਕੇ ਮਜ਼ਦੂਰਾਂ ਦਾ ਹੱਕ ਮਾਰ ਲੈਂਦੀਆਂ ਹਨ | ਉਨ੍ਹਾਂ ਦੱਸਿਆ ਕਿ ਯੂਨੀਅਨ ਦੀ ਪੈਰਵਾਈ ਦੇ ਚੱਲਦਿਆਂ ਪਹਿਲੀ ਵਾਰ ਕਿਸੇ ਮਜ਼ਦੂਰ ਨੇ ਪੰਚਾਇਤੀ ਜ਼ਮੀਨ ਨੂੰ ਠੇਕੇ ਲੈਣ ਦਾ ਹੱਕ ਹਾਸਲ ਕੀਤਾ ਹੈ | ਪਿੰਡ ਵਿੱਚ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਹੋਈ ਬੋਲੀ ਦੌਰਾਨ ਖੇਤ ਮਜ਼ਦੂਰ ਯੂਨੀਅਨ ਦੇ ਸਰਗਰਮ ਦਖ਼ਲ ਸਦਕਾ ਮਜ਼ਦੂਰ ਹਰਪ੍ਰੀਤ ਸਿੰਘ ਉਰਫ਼ ਨਿੱਕਾ ਪੁੱਤਰ ਇਕਬਾਲ ਸਿੰਘ ਨੇ ਮਜ਼ਦੂਰਾਂ ਦੇ ਹਿੱਸੇ ਆਉਂਦੀ 6 ਏਕੜ ਜ਼ਮੀਨ ਬੋਲੀ ਦੇ ਕੇ ਠੇਕੇ 'ਤੇ ਲਈ ਹੈ, ਜਦਕਿ ਕਿ ਪਿਛਲੇ ਕਰੀਬ 20 ਸਾਲਾਂ ਤੋਂ ਪਿੰਡ ਦਾ ਇਕ ਹੀ ਵਿਅਕਤੀ ਪੰਚਾਇਤੀ ਜ਼ਮੀਨ ਨੂੰ ਠੇਕੇ ਤੇ ਲੈ ਕੇ ਵਾਹੀ ਕਰਦਾ ਆ ਰਿਹਾ ਸੀ |


ਖ਼ਬਰ ਸ਼ੇਅਰ ਕਰੋ

ਭੈਣ ਨੇ ਲਗਾਇਆ ਭਰਾਵਾਂ 'ਤੇ ਜਾਇਦਾਦ 'ਚ ਆਉਂਦਾ ਹਿੱਸਾ ਹੜੱਪਣ ਦਾ ਦੋਸ਼

ਮਲੋਟ, 19 ਮਈ (ਗੁਰਮੀਤ ਸਿੰਘ ਮੱਕੜ)-ਸਥਾਨਕ ਧਾਨਕ ਮੁਹੱਲਾ ਨਿਵਾਸੀ ਦਿਹਾੜੀਦਾਰ ਪਰਿਵਾਰ ਨਾਲ ਸਬੰਧਿਤ ਇਕ ਔਰਤ ਨੇ ਆਪਣੇ ਭਰਾਵਾਂ 'ਤੇ ਜਾਇਦਾਦ 'ਚੋਂ ਆਉਂਦਾ ਹਿੱਸਾ ਹੜੱਪ ਜਾਣ ਦਾ ਦੋਸ਼ ਲਗਾਇਆ ਹੈ | ਇਸ ਸੰਬੰਧੀ ਪੀੜਤ ਔਰਤ ਨੇ ਉਚ ਅਧਿਕਾਰੀਆਂ ਡੀ.ਜੀ.ਪੀ ਪੰਜਾਬ, ...

ਪੂਰੀ ਖ਼ਬਰ »

ਰੈੱਡ ਕਰਾਸ ਦੀ ਕਰੋੜਾਂ ਰੁਪਏ ਦੀ ਜਾਇਦਾਦ 'ਤੇ ਹੋ ਰਹੇ ਨੇ ਦਿਨ-ਦਿਹਾੜੇ ਨਾਜਾਇਜ਼ ਕਬਜ਼ੇ

ਸ੍ਰੀ ਮੁਕਤਸਰ ਸਾਹਿਬ, 19 ਮਈ (ਹਰਮਹਿੰਦਰ ਪਾਲ)-ਰੈਡ ਕਰਾਸ ਦੀ ਕਰੋੜਾਂ ਰੁਪਏ ਦੀ ਸ਼ਹਿਰ ਵਿਚਲੀ ਜਾਇਦਾਦ ਮੇਘਰਾਜ ਭਵਨ 'ਤੇ ਲੋਕਾਂ ਵੱਲੋਂ ਦਿਨ ਦਿਹਾੜੇ ਕਬਜ਼ੇ ਹੋ ਰਹੇ ਹਨ, ਜਦਕਿ ਪ੍ਰਸ਼ਾਸਨ ਅੱਖਾਂ ਬੰਦ ਕਰੀ ਬੈਠਾ ਹੈ ਅਤੇ ਜੇਕਰ ਪ੍ਰਸ਼ਾਸਨ ਦੀ ਇਹੀ ਢਿੱਲਮੱਠ ਦੀ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਇਸ਼ਤਿਹਾਰ ਜਾਰੀ ਕੀਤਾ

ਸ੍ਰੀ ਮੁਕਤਸਰ ਸਾਹਿਬ, 19 ਮਈ (ਹਰਮਹਿੰਦਰ ਪਾਲ)-ਮੁਕਤੀਸਰ ਵੈਲਫੇਅਰ ਕਲੱਬ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਚਲਾਈ ਜਾ ਰਹੀ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦੇ ਜਾਗਰੂਕਤਾ ਇਸ਼ਤਿਹਾਰ ਜ਼ਿਲ੍ਹੇ ਦੇ ਐਸ.ਐਸ.ਪੀ ਸੁਸ਼ੀਲ ਕੁਮਾਰ ਵੱਲੋਂ ਜਾਰੀ ਕੀਤੇ ਗਏ | ...

ਪੂਰੀ ਖ਼ਬਰ »

ਸਰਕਾਰੀ ਸੀਨੀ: ਸੈਕੰ: ਸਕੂਲ ਲੰਬੀ ਵਿਖੇ ਯੁਵਕ ਮੇਲਾ ਕਰਵਾਇਆ

ਲੰਬੀ, 19 ਮਈ (ਮੇਵਾ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਬੀ ਵਿਖੇ ਸੁਨੀਲ ਜੱਗਾ (ਜ਼ਿਲ੍ਹਾ ਗਾਈਡੈਂਸ ਕਾਊਾਸਲ) ਅਤੇ ਸਕੂਲ ਪਿੰ੍ਰਸੀਪਲ ਮੈਡਮ ਗੁਰਿੰਦਰਪਾਲ ਕੌਰ ਦੀ ਅਗਵਾਈ ਹੇਠ ਯੁਵਕ ਮੇਲਾ ਕਰਵਾਇਆ ਗਿਆ | ਇਸ ਮੇਲੇ ਦੌਰਾਨ ਵੱਡੀ ਗਿਣਤੀ 'ਚ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵੱਲੋਂ ਸੰਘਰਸ਼ ਦਾ ਐਲਾਨ

ਦੋਦਾ, 19 ਮਈ (ਰਵੀਪਾਲ)-ਸਿਹਤ ਵਿਭਾਗ ਪੰਜਾਬ 'ਚ ਹੈਲਥ ਵਰਕਰਾਂ ਦੀਆਂ 1263 ਪੋਸਟਾਂ ਲਈ ਚੱਲ ਰਹੀ ਭਰਤੀ ਪ੍ਰਕਿਰਿਆ 'ਚੋਂ 919 ਦੀ ਜਾਰੀ ਹੋਈ ਸੂਚੀ ਉਪਰ ਸਿਹਤ ਵਿਭਾਗ ਦੀ ਢਿੱਲ ਕਾਰਨ ਰੋਕ ਦੀ ਪੇਸ਼ੀ 22 ਮਈ ਨਿਸ਼ਚਿਤ ਹੈ | ਦੂਜੇ ਪਾਸੇ ਹੈਲਥ ਵਰਕਰਾਂ ਨੇ ਸਿਹਤ ਮੰਤਰੀ ਨਾਲ ...

ਪੂਰੀ ਖ਼ਬਰ »

ਬਾਰ੍ਹਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਆਉਣ 'ਤੇ ਮਾਪਿਆਂ ਨੂੰ ਦਿੱਤੀ ਵਧਾਈ

ਲੰਬੀ, 19 ਮਈ (ਮੇਵਾ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨ ਕੀਤੇ 12ਵੀਂ ਕਲਾਸ ਦੇ ਨਤੀਜੇ ਮੁਤਾਬਿਕ ਦੀਪ ਪਬਲਿਕ ਸੀਨੀ: ਸੈਕੰਡਰੀ ਸਕੂਲ ਘੁਮਿਆਰਾ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਪਿ੍ੰਸੀਪਲ ਕੁਲਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਲਈ ਵਚਨਬੱਧ-ਹਨੀ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਬਰਾੜ ਹਨੀ ਫ਼ੱਤਣਵਾਲਾ ਨੇ ਅੱਜ ਪਿੰਡ ਮਾਨ ਸਿੰਘ ਵਾਲਾ ਵਿਖੇ ਕਿਸਾਨਾਂ ਨਾਲ ਗੱਲਬਾਤ ਦੌਰਾਨ ਕਿਹਾ ...

ਪੂਰੀ ਖ਼ਬਰ »

ਰਾਜਨੀਤਿਕ ਪਾਰਟੀਆਂ ਧਰਮ ਬੋਰਡ ਨੂੰ ਸਿਆਸੀ ਅਖਾੜਾ ਨਾ ਬਣਾਉਣ-ਐਡਵੋਕੇਟ ਸਿੰਗਲਾ

ਗਿੱਦੜਬਾਹਾ, 19 ਮਈ (ਸ਼ਿਵਰਾਜ ਸਿੰਘ ਰਾਜੂ)-ਧਰਮ ਅਤੇ ਰਾਜਨੀਤੀ ਦਾ ਕੋਈ ਮੇਲ ਨਹੀਂ, ਪਰ ਪਿਛਲੇ ਕਈ ਸਾਲਾਂ ਤੋਂ ਧਰਮ ਬੋਰਡ ਗਿੱਦੜਬਾਹਾ ਤੇ ਰਾਜਨੀਤਿਕ ਪਾਰਟੀਆਂ ਨੇ ਇਸ ਨੂੰ ਸਿਆਸਤ ਦਾ ਅਖਾੜਾ ਬਣਾਇਆ ਹੋਇਆ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਡਵੋਕੇਟ ਨਰਾਇਣ ...

ਪੂਰੀ ਖ਼ਬਰ »

ਗਿੱਦੜਬਾਹਾ ਇਲਾਕੇ ਦੇ ਲੋਕਾਂ ਦੀ ਵੱਡੀ ਸਿਰਦਰਦੀ

ਗਿੱਦੜਬਾਹਾ, 19 ਮਈ (ਸ਼ਿਵਰਾਜ ਸਿੰਘ ਰਾਜੂ)-ਆਜ਼ਾਦੀ ਮਿਲਣ ਤੋਂ ਲੈ ਕੇ ਅੱਜ ਤੱਕ ਵੀ ਗਿੱਦੜਬਾਹਾ ਪਿੰਡ ਦੇ ਲੋਕਾਂ ਸਮੇਤ ਇਲਾਕੇ ਦੇ ਲੋਕ ਆਸ ਲਾਈ ਬੈਠੇ ਹਨ ਹਨ ਕਿ ਜਲਦੀ ਹੀ ਰੇਲਵੇ ਪੁਲ ਬਣੇਗਾ ਪਰ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਲੋਕਾਂ ਦੀ ਇਸ ਵੱਡੀ ਸਮੱਸਿਆ ਵੱਲ ...

ਪੂਰੀ ਖ਼ਬਰ »

ਵੀਡੀਓ ਵੈਨ ਰਾਹੀਂ ਜਾਗਰੁੂਕ ਕੀਤਾ

ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਪਿੰਡ ਕੋਟਲੀ ਦੇਵਨ ਵਿਖੇ ਵੀਡੀਓ ਵੈਨ ਪ੍ਰੋਗਰਾਮ ਵੀ.ਐਸ.ਜੇ ਤੇ ਸੇਵ ਦਾ ਚਿਲਡਰਨ ਸੰਸਥਾ ਦੇ ਡੀ.ਏ ਕਿਰਨਪਾਲ ਕੌਰ ਵੱਲੋਂ ਕਰਵਾਇਆ ਗਿਆ | ਪ੍ਰੋਗਰਾਮ ਦੌਰਾਨ ਲੜਕੇ ਤੇ ਲੜਕੀਆਂ 'ਚ ਭੇਦਭਾਵ ਨਾ ਕਰਨ ਸਬੰਧੀ ਜਾਗਰੂਕ ...

ਪੂਰੀ ਖ਼ਬਰ »

ਟ੍ਰੈਫ਼ਿਕ ਇੰਚਾਰਜ ਬਾਰੇ ਬਣਿਆ ਭੰਬਲਭੂਸਾ ਖਤਮ ਏ. ਐਸ. ਆਈ ਵਿਸ਼ਨ ਲਾਲ ਹੋਣਗੇ ਟ੍ਰੈਫ਼ਿਕ ਇੰਚਾਰਜ਼

ਮਲੋਟ, 19 ਮਈ (ਗੁਰਮੀਤ ਸਿੰਘ ਮੱਕੜ)-ਇੱਥੇ ਟ੍ਰੈਫ਼ਿਕ ਇੰਚਾਰਜ ਸਬੰਧੀ ਚੱਲ ਰਹੀਆਂ ਚਰਚਾਵਾਂ ਨੂੰ ਉਸ ਵੇਲੇ ਵਿਰਾਮ ਲੱਗ ਗਿਆ, ਜਦ ਥਾਣਾ ਸਿਟੀ ਦੇ ਇੰਚਾਰਜ਼ ਬੂਟਾ ਸਿੰਘ ਨੇ ਪੁਸ਼ਟੀ ਕੀਤੀ ਕਿ ਇਸ ਸ਼ਹਿਰ ਵਿਚ ਬਤੌਰ ਟ੍ਰੈਫ਼ਿਕ ਇੰਚਾਰਜ਼ ਸਹਾਇਕ ਥਾਣੇਦਾਰ ਵਿਸ਼ਨ ...

ਪੂਰੀ ਖ਼ਬਰ »

ਵੀਡੀਓ ਵੈਨ ਰਾਹੀਂ ਬੱਚਿਆਂ ਅਤੇ ਲੋਕਾਂ ਨੂੰ ਕੀਤਾ ਬਾਲ ਅਧਿਕਾਰਾਂ ਪ੍ਰਤੀ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 19 ਮਈ (ਹਰਮਹਿੰਦਰ ਪਾਲ)-ਵਲੰਟੀਅਰ ਫ਼ਾਰ ਸੋਸ਼ਲ ਜਸਟਿਸ ਅਤੇ ਸੇਵ ਦਾ ਚਿਲਡਰਨ ਵੱਲੋਂ ਸਰਕਾਰੀ ਸਕੂਲ ਪਿੰਡ ਅਟਾਰੀ ਵਿਖੇ ਬੱਚਿਆਂ ਅਤੇ ਲੋਕਾਂ ਨੂੰ ਬਾਲ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਵੀਡੀਓ ਵੈਨ ਸ਼ੋਅ ਕਰਵਾਇਆ ਗਿਆ | ਇਸ ਵੀਡੀਓ ਵੈਨ ...

ਪੂਰੀ ਖ਼ਬਰ »

ਮੌੜ ਤੋਂ ਬੱਲਮਗੜ੍ਹ ਰੋਡ 'ਤੇ ਪੁਲੀਆਂ ਬਣਾਉਣ ਦਾ ਕੰਮ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਪਿੰਡ ਬੱਲਮਗੜ੍ਹ ਤੋਂ ਮੌੜ ਤੱਕ ਦੋ ਪੁਲੀਆਂ ਟੁੱਟੀਆਂ ਹੋਣ ਕਾਰਨ ਲੋਕਾਂ ਨੂੰ ਮੁਸ਼ਕਿਲ ਪੇਸ਼ ਆ ਰਹੀ ਸੀ ਅਤੇ ਇਸ ਸਬੰਧੀ ਹਲਕੇ ਦੇ ਵਿਧਾਇਕ ਅਜਾਇਬ ਸਿੰਘ ਭੱਟੀ ਦੀ ਪਹਿਲਕਦਮੀ ਤੇ ਪੰਜਾਬ ਮੰਡੀਕਰਨ ਬੋਰਡ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 'ਚ ਸ਼ਾਮਲ ਹੋਣ ਲਈ ਫ਼ਰੀ ਬੱਸ ਜਾਵੇਗੀ

ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-20 ਮਈ ਨੂੰ ਗੁਰਦੁਆਰਾ ਖ਼ਾਲਸਾ ਦੀਵਾਨ ਫ਼ਰੀਦਕੋਟ ਵਿਖੇ ਰਾਤ 7 ਤੋਂ 11 ਵਜੇ ਤੱਕ ਹੋ ਰਹੇ ਗੁਰਮਤਿ ਸਮਾਗਮ 'ਸਫ਼ਰ-ਏ-ਸ਼ਹਾਦਤ' ਵਿਚ ਸ਼ਾਮਿਲ ਹੋਣ ਲਈ ਸ੍ਰੀ ਮੁਕਤਸਰ ਸਾਹਿਬ ਤੋਂ ਦੇ ਲੰਗਰ ਹਾਲ ਤੋਂ ਸ਼ਾਮ 6:40 ਵਜੇ ਫ਼ਰੀ ...

ਪੂਰੀ ਖ਼ਬਰ »

ਫਰੈਂਡਜ਼ ਹੈਲਥ ਕਲੱਬ ਗਿੱਦੜਬਾਹਾ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ

ਗਿੱਦੜਬਾਹਾ, 19 ਮਈ (ਸ਼ਿਵਰਾਜ ਸਿੰਘ ਰਾਜੂ)-ਪਿਛਲੇ ਦਿਨੀਂ ਸਨਾਸਪੁਰ ਵਿਖੇ ਹੋਏ ਸਬ ਜੂਨੀਅਰ ਬਾਕਸਿੰਗ ਮੁਕਾਬਲੇ ਵਿਚ ਫਰੈਂਡਜ਼ ਹੈਲਥ ਕਲੱਬ ਗਿੱਦੜਬਾਹਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੱਲ੍ਹਾਂ ਮਾਰੀਆਂ ਹਨ | ਰਾਜ ਪੱਧਰ ਦੇ ਇਨ੍ਹਾਂ ਮੁਕਾਬਲਿਆਂ ...

ਪੂਰੀ ਖ਼ਬਰ »

ਬੇਸਹਾਰਾ ਢੱਠਿਆਂ ਨੂੰ ਰੱਤਾ ਟਿੱਬਾ ਗਊਸ਼ਾਲਾ 'ਚ ਭੇਜਣਾ ਪ੍ਰਸ਼ਾਸਨ ਦਾ ਸ਼ਲਾਘਾਯੋਗ ਕਦਮ-ਡਾ: ਗਿੱਲ

ਮਲੋਟ, 19 ਮਈ (ਅਜਮੇਰ ਸਿੰਘ ਬਰਾੜ)-ਬੇਸਹਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ 'ਚ ਕਈ ਸਾਲਾਂ ਤੋਂ ਚੱਲ ਰਹੀ ਹੈ | ਗਊਸ਼ਾਲਾ ਪ੍ਰਬੰਧਕ ਭਾਵੇਂ ਆਪਣੀ ਯੋਗਤਾ ਮੁਤਾਬਿਕ ਬੇਸਹਾਰਾ ਪਸ਼ੂਆਂ ਨੂੰ ਆਪਣੀਆਂ ਗਊਸ਼ਾਲਾ 'ਚ ਸਾਂਭਦੇ ਸਨ, ਪਰ ਇਸ ਦੇ ਬਾਵਜੂਦ ਬੇਸਹਾਰਾ ਪਸ਼ੂਆਂ ਦੀ ...

ਪੂਰੀ ਖ਼ਬਰ »

ਡੇਰਾ ਬਾਬਾ ਗੰਗਾ ਰਾਮ ਵਿਖੇ ਧਾਰਮਿਕ ਸਮਾਗਮ ਸ਼ੁਰੂ

ਗਿੱਦੜਬਾਹਾ, 19 ਮਈ (ਸ਼ਿਵਰਾਜ ਸਿੰਘ ਰਾਜੂ)-ਬਾਬਾ ਗੰਗਾ ਰਾਮ ਦੀ 86ਵੀਂ ਬਰਸੀ ਮਨਾਉਣ ਲਈ ਡੇਰਾ ਬਾਬਾ ਗੰਗਾ ਰਾਮ ਸੰਮਤੀ ਵੱਲੋਂ ਡੇਰੇ 'ਚ ਕਰਵਾਏ ਜਾ ਧਾਰਮਿਕ ਸਮਾਗਮ 'ਚ ਸ੍ਰੀਮਦ ਭਾਗਵਤ ਮਹਾਂਪੁਰਾਣ ਕਥਾ 'ਚ ਪਹੁੰਚੇ ਸ਼ਾਸਤਰੀ ਮਨੋਹਰ ਲਾਲ ਨੇ ਆਪਣੇ ਪ੍ਰਵਚਨਾਂ 'ਚ ਕਿਹਾ ...

ਪੂਰੀ ਖ਼ਬਰ »

ਸਾਬਕਾ ਸੈਨਿਕ ਭਲਾਈ ਵਿੰਗ ਦੀ ਅਹਿਮ ਮੀਟਿੰਗ 21 ਮਈ ਨੂੰ

ਗਿੱਦੜਬਾਹਾ, 19 ਮਈ (ਪਰਮਜੀਤ ਸਿੰਘ ਥੇੜ੍ਹੀ)-ਸਾਬਕਾ ਸੈਨਿਕ ਭਲਾਈ ਵਿੰਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਇਕ ਅਹਿਮ ਮੀਟਿੰਗ 21 ਮਈ 2017 ਦਿਨ ਐਤਵਾਰ ਨੂੰ ਗੁਰਦੁਆਰਾ ਦੁੂਖ ਨਿਵਾਰਨ ਸਾਹਿਬ ਗਿੱਦੜਬਾਹਾ ਵਿਖੇ ਸਵੇਰੇ 10 ਵਜੇ ਰੱਖੀ ਗਈ ਹੈ | ਇਹ ਜਾਣਕਾਰੀ ਸਾਬਕਾ ...

ਪੂਰੀ ਖ਼ਬਰ »

ਕਿਤਾਬ ਰਿਲੀਜ਼ ਸਮਾਗਮ 21 ਨੂੰ

ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬੀ ਸਾਹਿਤ ਸਿਰਜਨਾ ਮੰਚ ਪੰਜਾਬ ਦੇ ਪ੍ਰਧਾਨ ਪ੍ਰਗਟ ਸਿੰਘ ਜੰਬਰ, ਜਨਰਲ ਸਕੱਤਰ ਤੀਰਥ ਸਿੰਘ ਕਮਲ, ਮੀਤ ਪ੍ਰਧਾਨ ਨਵਦੀਪ ਸੁੱਖੀ ਨੇ ਦੱਸਿਆ ਕਿ ਪੰਜਾਬੀ ਲੇਖਿਕਾ ਅਮਰਜੀਤ ਕੌਰ ਹਰੜ੍ਹ ਦੀ ਪਠੇਲੀ ਪੁਸਤਕ ...

ਪੂਰੀ ਖ਼ਬਰ »

ਪੰਜਗਰਾਈਾ ਕਲਾਂ 'ਚ ਰਾਸ਼ਟਰੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਕੈਂਪ

ਪੰਜਗਰਾੲੀਂ ਕਲਾਂ, 19 ਮਈ (ਸੁਖਮੰਦਰ ਸਿੰਘ ਬਰਾੜ)-ਸਿਵਲ ਸਰਜਨ ਫ਼ਰੀਦਕੋਟ ਡਾ.ਰਾਮ ਲਾਲ ਅਤੇ ਸੀਨੀਅਰ ਮੈਡੀਕਲ ਅਫ਼ਸਰ ਬਾਜਾਖਾਨਾ ਡਾ.ਮੁਰਾਰੀ ਲਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਸਵਰੂਪ ਕੌਰ ਰੋਮਾਣਾ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਮੁਢਲਾ ਸਿਹਤ ਕੇਂਦਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਦੇ ਨਾਂਅ 'ਤੇ ਸਰਮਾਏਦਾਰਾਂ ਨੂੰ ਲੁਟਾਇਆ ਜਾ ਰਿਹਾ ਹੈ ਧਨ-ਸੁਖਵਿੰਦਰ ਸੇਖੋਂ

ਸ੍ਰੀ ਮੁਕਤਸਰ ਸਾਹਿਬ, 19 ਮਈ (ਹਰਮਹਿੰਦਰ ਪਾਲ)-ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਖੇਤੀ ਸੰਕਟ ਦਿਨੋਂ ਦਿਨ ਗੰਭੀਰ ਹੋ ਰਿਹਾ ਹੈ ਅਤੇ ਪਿਛਲੇ 25 ਸਾਲਾਂ ਦੌਰਾਨ ਦੇਸ਼ ਭਰ 'ਚ ਕਰੀਬ 3 ਲੱਖ 25 ਹਜ਼ਾਰ ਕਿਸਾਨ ਕਰਜ਼ੇ ਕਾਰਨ ਖ਼ੁਦਕੁਸ਼ੀ ਕਰ ਗਏ ...

ਪੂਰੀ ਖ਼ਬਰ »

ਗਲੈਡੀਓਲਸ ਸਕੂਲ ਵੱਲੋਂ 'ਸਵੱਛ ਮੁਕਤਸਰ ਅਭਿਆਨ' ਚਲਾਇਆ

ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਦ ਗਲੈਡੀਓਲਸ ਸਕੂਲ ਸ੍ਰੀ ਮੁਕਤਸਰ ਸਾਹਿਬ ਵੱਲੋਂ 'ਸਵੱਛ ਮੁਕਤਸਰ ਅਭਿਆਨ' ਦੀ ਸ਼ੁਰੂਆਤ ਕੀਤੀ ਗਈ | ਸਕੂਲ ਪਿ੍ੰਸੀਪਲ ਦੀ ਅਗਵਾਈ 'ਚ 9ਵੀਂ ਅਤੇ 10ਵੀਂ ਕਲਾਸ ਦੇ ਵਿਦਿਆਰਥੀਆਂ ਨੇ ਇਸ 'ਚ ਭਾਗ ਲਿਆ | ਵਿਦਿਆਰਥੀਆਂ ...

ਪੂਰੀ ਖ਼ਬਰ »

ਬਲਾਕ ਪੱਧਰੀ ਮੁਕਾਬਲਿਆਂ 'ਚ ਸਰਕਾਰੀ ਸਕੂਲ ਭਲਾਈਆਣਾ ਦੀ ਝੰਡੀ

ਦੋਦਾ, 19 ਮਈ (ਰਵੀਪਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਿੰਦਰ ਸਿੰਘ ਬਰਾੜ ਅਤੇ ਜ਼ਿਲ੍ਹਾ ਕੋਆਰਡੀਨੇਟਰ ਸੁਨੀਲ ਜੱਗਾ ਦੀ ਅਗਵਾਈ ਹੇਠ ਬਲਾਕ ਗਿੱਦੜਬਾਹਾ ਦੇ ਸਰਕਾਰੀ ਹਾਈ ਸਕੂਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਖੇ ਚਾਰਟ ਮੇਕਿੰਗ, ਕਵਿਤਾ ਅਤੇ ਭਾਸ਼ਣ ਮੁਕਾਬਲੇ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸਹਾਇਤਾ ਕੇਂਦਰ ਖੋਲਿ੍ਹਆ

ਗਿੱਦੜਬਾਹਾ, 19 ਮਈ (ਸ਼ਿਵਰਾਜ ਸਿੰਘ ਰਾਜੂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਗੁਰੂਸਰ ਦੀ ਸਿੱਧ ਪੱਤੀ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਕੇਂਦਰ ਖੋਲਿ੍ਹਆ ਗਿਆ | ਇਸ ਮੁਫ਼ਤ ਕਾਨੂੰਨੀ ਸਹਾਇਤਾ ਕੇਂਦਰ ਦਾ ਉਦਘਾਟਨ ...

ਪੂਰੀ ਖ਼ਬਰ »

ਗਰਮੀ ਕਾਰਨ ਸਕੂਲਾਂ ਦੇ ਸਮੇਂ 'ਚ ਤਬਦੀਲੀ

ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਗਰਮੀ 'ਚ ਹੋਏ ਅਚਾਨਕ ਵਾਧੇ ਕਾਰਨ ਜ਼ਿਲ੍ਹਾ ਮੈਜਿਸਟ੍ਰੇਟ ਸੁਮੀਤ ਕੁਮਾਰ ਜਾਰੰਗਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਕੈਪਟਨ ਸਰਕਾਰ ਆਪਣੇ ਵਾਅਦਿਆਂ 'ਤੇ ਖਰਾ ਉਤਰੇ-ਭਾਕਿਯੂ

ਮਲੋਟ, 19 ਮਈ (ਅਜਮੇਰ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ (ਰਜਿ:) ਦੀ ਮੀਟਿੰਗ ਪ੍ਰਧਾਨ ਹਰਦੀਪ ਸਿੰਘ ਸਰਾਵਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਹਾਜ਼ਰ ਹੋਏ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜੋ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਜੋ ...

ਪੂਰੀ ਖ਼ਬਰ »

ਗੁਲਸ਼ਨ ਕੁਮਾਰ ਨੇ ਪੇਂਟਿੰਗ ਮੁਕਾਬਲੇ 'ਚ ਕੀਤਾ ਪਹਿਲਾ ਸਥਾਨ ਹਾਸਲ

ਮਲੋਟ, 19 ਮਈ (ਗੁਰਮੀਤ ਸਿੰਘ ਮੱਕੜ, ਅਜਮੇਰ ਸਿੰਘ ਬਰਾੜ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਵਿਖੇ ਵਿਦਿਆਰਥੀਆਂ ਦਾ ਬਲਾਕ ਪੱਧਰੀ ਯੁਵਕ ਮੇਲਾ ਕਰਵਾਇਆ ਗਿਆ | ਇਸ ਯੁਵਕ ਮੇਲੇ 'ਚ ਵੱਖ-ਵੱਖ ਸਕੂਲਾਂ ਨੇ ਭਾਗ ਲਿਆ | ਯੁਵਕ ਮੇਲੇ 'ਚ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਬਾਲ ਸੁਰੱਖਿਆ ਸੰਮਤੀ ਵੱਲੋਂ ਗ੍ਰਾਮ ਪੰਚਾਇਤ ਦੀ ਨਗਰ ਨਿਵਾਸੀਆਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 19 ਮਈ (ਹਰਮਹਿੰਦਰ ਪਾਲ)-ਵਲੰਟੀਅਰ ਫਾਰ ਸੋਸ਼ਲ ਜਸਟਿਸ ਅਤੇ ਸੇਵ ਦਿ ਚਿਲਡਰਨ ਵੱਲੋਂ ਬਾਲ ਸੁਰੱਖਿਆ ਸੰਮਤੀ ਦੇ ਸਹਿਯੋਗ ਨਾਲ ਪਿੰਡ ਸਦਰਵਾਲਾ ਵਿਖੇ ਸੰਸਥਾ ਦੇ ਡੀ.ਏ ਅਮਨਦੀਪ ਕੌਰ ਅਤੇ ਕੁਲਦੀਪ ਕੌਰ ਵੱਲੋਂ ਗ੍ਰਾਮ ਪੰਚਾਇਤ ਦੀ ਨਗਰ ਨਿਵਾਸੀਆਂ ...

ਪੂਰੀ ਖ਼ਬਰ »

ਨਸ਼ਿਆਂ ਤੇ ਭਰੂਣ ਹੱਤਿਆ ਵਿਰੁੱਧ ਖੇਡਿਆ ਨਾਟਕ

ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਅਕਾਲ ਸਹਾਏ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ ਵਿਖੇ ਨਸ਼ਿਆਂ ਤੇ ਭਰੂਣ ਹੱਤਿਆ ਵਿਰੁੱਧ 'ਲਾਈਫ਼ ਆਨ ਸਟੇਜ ਥੀਏਟਰ ਗਰੁੱਪ ਮੋਗਾ' ਵੱਲੋਂ ਨਾਟਕ 'ਪੇਸ਼' ਖੇਡਿਆ ਗਿਆ | ਨਾਟਕ 'ਚ ਗਰੁੱਪ ਵੱਲੋਂ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਅਨੀਮੀਆ ਤੇ ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ

ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਐਚ.ਐਨ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਥਾਨਕ ਬਠਿੰਡਾ ਰੋਡ ਦੀ ਨਹਿਰੀ ਕਾਲੋਨੀ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਅਨੀਮੀਆ ਤੋਂ ਬਚਾਅ ਅਤੇ ਡੇਂਗੂ ...

ਪੂਰੀ ਖ਼ਬਰ »

ਸਿਹਤ ਵਿਭਾਗ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਨਾਨਕਪੁਰਾ ਨੂੰ ਕੀਤਾ ਤੰਬਾਕੂ ਮੁਕਤ

ਸ੍ਰੀ ਮੁਕਤਸਰ ਸਾਹਿਬ/ਮੰਡੀ ਲੱਖੇਵਾਲੀ, 19 ਮਈ (ਰਣਜੀਤ ਸਿੰਘ ਢਿੱਲੋਂ/ਰੁਪਿੰਦਰ ਸਿੰਘ ਸੇਖੋਂ)-ਸਿਵਲ ਸਰਜਨ ਡਾ: ਐਚ.ਐਨ ਸਿੰਘ ਅਤੇ ਜ਼ਿਲ੍ਹਾ ਐਪੀਡੀਮੋੋਲੋੋਜਿਸਟ ਡਾ: ਵਿਕਰਮ ਅਸੀਜਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡਾ: ਜਾਗਿ੍ਤੀ ਚੰਦਰ ਸੀਨੀਅਰ ਮੈਡੀਕਲ ਅਫ਼ਸਰ ...

ਪੂਰੀ ਖ਼ਬਰ »

ਨਹਿਰ ਦੀਆਂ ਪਟੜੀਆਂ 'ਤੇ ਅੱਗ ਲੱਗਣ ਕਾਰਨ ਵਾਤਾਵਰਨ ਪ੍ਰੇਮੀ ਚਿੰਤਤ

ਫ਼ਰੀਦਕੋਟ, 19 ਮਈ (ਸਤੀਸ਼ ਬਾਗ਼ੀ)-ਬੀਤੇ ਹਫ਼ਤੇ ਦੌਰਾਨ ਸਥਾਨਕ ਨਹਿਰਾਂ ਦੀਆਂ ਪਟੜੀਆਂ 'ਤੇ ਅੱਗ ਲੱਗਣ ਦੇ ਕਾਰਨ ਨਹਿਰਾਂ 'ਤੇ ਲੱਗੇ ਕਈ ਪੌਦੇ ਝੁਲਸ ਗਏ ਹਨ ਅਤੇ ਜਿਉਂ ਹੀ ਸੀਰ ਸੁਸਾਇਟੀ ਦੇ ਮੈਂਬਰਾਂ ਨੂੰ ਅੱਗ ਲੱਗਣ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਅੱਗ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਫ਼ਰੀਦਕੋਟ 'ਚ ਭਾਸ਼ਣ ਮੁਕਾਬਲੇ

ਫ਼ਰੀਦਕੋਟ, 19 ਮਈ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਦੀ ਅਗਵਾਈ ਹੇਠ ਡੇਂਗੂ, ਮਲੇਰੀਆ 'ਤੇ ਹੋਰ ਰੋਗਾਂ ਦੀ ਰੋਕਥਾਮ ਸੰਬੰਧੀ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ...

ਪੂਰੀ ਖ਼ਬਰ »

ਸਟੇਟ ਐਵਾਰਡੀ ਐੱਸ. ਡੀ. ਓ. ਮਨਦੀਪ ਸਿੰਘ ਲਈ ਵਿਦਾਇਗੀ ਸਮਾਗਮ

ਬਰਗਾੜੀ, 19 ਮਈ (ਲਖਵਿੰਦਰ ਸ਼ਰਮਾ) ਪੰਜਾਬ ਰਾਜ ਪਾਵਰਕਾਮ ਸਬ ਡਵੀਜ਼ਨ ਬਰਗਾੜੀ ਵਿਖੇ ਕਰੀਬ ਦੋ ਸਾਲ ਤੋਂ ਸਟੇਟ ਐਵਾਰਡ ਹਾਸਲ ਮਨਦੀਪ ਸਿੰਘ ਸੰਧੂ, ਜੋ ਐੱਸ.ਡੀ.ਓ ਵਜੋਂ ਸੇਵਾ ਨਿਭਾ ਰਹੇ ਸਨ, ਨੂੰ ਸੀਨੀਅਰ ਐਕਸੀਅਨ ਵਜੋਂ ਤਰੱਕੀ ਹੋਣ 'ਤੇ ਸਮੂਹ ਮੁਲਾਜ਼ਮ ਜਥੇਬੰਦੀਆਂ ...

ਪੂਰੀ ਖ਼ਬਰ »

ਦਾਣਾ ਮੰਡੀ ਦੇ ਸ਼ਾਪ-ਕਮ-ਫਲੈਟ ਮਾਲਕਾਂ ਵੱਲੋਂ ਮੁੱਖ ਸੜਕ 'ਤੇ ਗੇਟ ਬਣਾਉਣ ਦੀ ਮੰਗ

ਕੋਟਕਪੂਰਾ, 19 ਮਈ (ਮੇਘਰਾਜ)-ਸਥਾਨਕ ਨਵੀਂ ਦਾਣਾ ਮੰਡੀ ਦੇ ਮੋਗਾ ਰੋਡ 'ਤੇ ਸਥਿਤ ਸ਼ਾਪ-ਕਮ-ਫਲੈਟ ਮਾਲਕਾਂ ਦੀ ਦਾਣਾ ਮੰਡੀ 'ਚ ਮੀਟਿੰਗ ਹੋਈ | ਜਿਸ ਵਿਚ ਮੰਗ ਕੀਤੀ ਗਈ ਕਿ ਮੰਡੀ ਬੋਰਡ ਦੇ ਨਕਸ਼ੇ ਅਨੁਸਾਰ ਮੁੱਖ ਸੜਕ 'ਤੇ ਵੱਖਰਾ ਗੇਟ ਬਣਾਇਆ ਜਾਵੇ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਮਿੱਟੀ ਦੀ ਸਿਹਤ ਪਰਖਣ ਲਈ ਪਿੰਡਾਂ 'ਚੋਂ ਦਸ ਹਜ਼ਾਰ ਦੇ ਸੈਂਪਲ ਭਰੇ ਜਾਣਗੇ-ਜ਼ਿਲ੍ਹਾ ਖੇਤੀਬਾੜੀ ਅਫ਼ਸਰ

ਫ਼ਰੀਦਕੋਟ, 19 ਮਈ (ਜਸਵੰਤ ਸਿੰਘ ਪੁਰਬਾ)-ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਮਿੱਟੀ ਪਰਖ ਜਾਗਰੂਕਤਾ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ | ਇਸ ਮੁਹਿੰਮ ਦਾ ਪਹਿਲਾਂ ਪੜਾਅ ਵਿਭਾਗ ਵੱਲੋਂ ...

ਪੂਰੀ ਖ਼ਬਰ »

ਰੱਖੜਾ ਦਾ ਬਰਗਾੜੀ ਪਹੁੰਚਣ 'ਤੇ ਕਲੱਬ ਵੱਲੋਂ ਸ਼ਾਨਦਾਰ ਸਵਾਗਤ

ਬਰਗਾੜੀ, 19 ਮਈ (ਲਖਵਿੰਦਰ ਸ਼ਰਮਾ)-ਆਲ ਇੰਡੀਆ ਟਾਂਕ ਕਸ਼ੱਤਰੀ ਸਭਾ ਦੇ ਪ੍ਰਧਾਨ ਬਣਨ 'ਤੇ ਉੱਘੇ ਸਮਾਜ ਸੇਵੀ ਨਿਰੰਜਨ ਸਿੰਘ ਰੱਖੜਾ ਦੇ ਪਹਿਲੀ ਵਾਰ ਬਰਗਾੜੀ ਪਹੁੰਚਣ 'ਤੇ ਲਾਇਨਜ਼ ਕਲੱਬ ਅਨਮੋਲ ਵੱਲੋਂ ਡਾ: ਬਲਵਿੰਦਰ ਸਿਵੀਆ ਦੀ ਅਗਵਾਈ ਹੇਠ ਸ਼ਾਨਦਾਰ ਸਵਾਗਤ ਕੀਤਾ ...

ਪੂਰੀ ਖ਼ਬਰ »

ਸੜਕ ਦੇ ਕਿਨਾਰੇ ਖੜ੍ਹੇ ਗੰਦੇ ਪਾਣੀ ਨੇ ਲੋਕਾਂ ਦਾ ਜਿਉਣਾ ਕੀਤਾ ਬੇਹਾਲ

ਗੋਲੇਵਾਲਾ, 19 ਮਈ (ਅਮਰਜੀਤ ਬਰਾੜ)-ਪਿੰਡ ਗੋਲੇਵਾਲਾ ਫ਼ਰੀਦਕੋਟ ਤੋ ਫ਼ਿਰੋਜ਼ਪੁਰ ਰੋਡ 'ਤੇ ਸਥਿਤ ਸੜਕ ਦੇ ਕਿਨਾਰਿਆਂ 'ਤੇ ਪਾਣੀ ਦਾ ਸਹੀ ਨਿਕਾਸ ਨਾ ਹੋਣ ਕਾਰਨ ਮਾਰਕੀਟ ਗੋਲੇਵਾਲਾ ਅਤੇ ਲੰਘਣ ਵਾਲੇ ਲੋਕ ਬੇਹੱਦ ਦੁਖੀ ਹਨ | ਇਸ ਸੰਬੰਧ 'ਚ ਮਾਰਕੀਟ ਗੋਲੇਵਾਲਾ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 19 ਮਈ (ਚਰਨਜੀਤ ਸਿੰਘ ਗੋਂਦਾਰਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਦੇ ਬਾਰ੍ਹਵੀਂ ਜਮਾਤ 'ਚੋਂ 80 ਫ਼ੀਸਦੀ ਅਤੇ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਰਾਜਵੀਰ, ਰੇਨੂੰ ਕੌਰ, ਬਲਜਿੰਦਰ ਕੌਰ, ਨੀਲਮ ਕੌਰ, ਜਗਦੀਪ ਸਿੰਘ, ਸੁਖਪ੍ਰੀਤ, ...

ਪੂਰੀ ਖ਼ਬਰ »

ਪੀਪਲਜ਼ ਫੋਰਮ ਵੱਲੋਂ 21 ਨੂੰ 'ਵਿਗਿਆਨ ਅਧਿਆਪਨ ਕਾਰਜਸ਼ਾਲਾ' 'ਚ ਪੰਜ ਜ਼ਿਲਿ੍ਹਆਂ ਦੇ ਅਧਿਆਪਕ ਕਰਨਗੇ ਸ਼ਿਰਕਤ

ਬਰਗਾੜੀ, 19 ਮਈ (ਲਖਵਿੰਦਰ ਸ਼ਰਮਾ)-ਸਿਹਤ, ਸਿੱਖਿਆ, ਸਭਿਆਚਾਰ ਅਤੇ ਵਾਤਾਵਰਨ ਪ੍ਰਤੀ ਸੰਵਾਦ ਲਈ ਪ੍ਰਤੀਬੱਧ ਸੰਸਥਾ ਪੀਪਲਜ਼ ਫੋਰਮ (ਰਜਿ.) ਬਰਗਾੜੀ, ਪੰਜਾਬ ਵੱਲੋਂ ਸਕੂਲੀ ਵਿਦਿਆਰਥੀਆਂ ਦੀ ਵਿਗਿਆਨ ਵਿਸ਼ੇ 'ਚ ਦਿਲਚਸਪੀ ਜਗਾਉਣ ਅਤੇ ਸਿੱਖਣ ਸਿਖਾਉਣ ਯੋਗਤਾ 'ਚ ਵਾਧਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬਰਗਾੜੀ-2 ਵੱਲੋਂ ਤੰਬਾਕੂ ਵਿਰੋਧੀ ਰੈਲੀ ਕੱਢੀ

ਬਰਗਾੜੀ, 19 ਮਈ (ਲਖਵਿੰਦਰ ਸ਼ਰਮਾ)-ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਬਰਗਾੜੀ-2 ਵੱਲੋਂ ਸਕੂਲ ਮੁੱਖ ਅਧਿਆਪਕਾ ਸ੍ਰੀਮਤੀ ਪਰਮਜੀਤ ਕੌਰ ਭੱਟੀ ਦੀ ਅਗਵਾਈ ਵਿਚ ਤੰਬਾਕੂ ਵਿਰੋਧੀ ਰੈਲੀ ਕੱਢੀ ਗਈ | ਇਸ ਰੈਲੀ ਨੂੰ ਸਰਪੰਚ ਅਮਰਪ੍ਰੀਤ ਸਿੰਘ ਢਿੱਲੋਂ ਰੁਲੀਆ ਸਿੰਘ ਨਗਰ ...

ਪੂਰੀ ਖ਼ਬਰ »

ਬੀ.ਕਾਮ ਦੂਜੇ ਅਤੇ ਤੀਸਰੇ ਸਾਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਕੋਟਕਪੂਰਾ, 19 ਮਈ (ਮੋਹਰ ਸਿੰਘ ਗਿੱਲ)-ਗੁਰੂਕੁਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਫ਼ਾਰ ਵੁਮੈਨ ਕੋਟਕਪੂਰਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਅੰਕ ਹਾਸਲ ਕੀਤੇ ਹਨ | ਜਾਣਕਾਰੀ ਦਿੰਦਿਆਂ ਸੰਸਥਾ ਦੇ ਕੈਂਪਸ ਕੁਆਰਡੀਨੇਟਰ ਨੇ ਦੱਸਿਆ ਕਿ ਬੀ.ਕਾਮ ਪ੍ਰੋਫੈਸ਼ਨਲ ਭਾਗ ...

ਪੂਰੀ ਖ਼ਬਰ »

ਖਾਰਾ ਦੇ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਕੋਟਕਪੂਰਾ, 19 ਮਈ (ਮੋਹਰ ਸਿੰਘ ਗਿੱਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਖਾਰਾ ਦਾ ਨਤੀਜਾ ਵਧੀਆ ਰਿਹਾ | ਇਸ ਸਕੂਲ ਦੇ ਆਰਟਸ ਗਰੁੱਪ ਦੇ 30 ਵਿਦਿਆਰਥੀਆਂ ਨੇ 66 ਫ਼ੀਸਦੀ ਅੰਕ, ਮੈਡੀਕਲ ...

ਪੂਰੀ ਖ਼ਬਰ »

ਸੜਕ ਵਿਚਕਾਰ ਖੜ੍ਹੇ ਬਿਜਲੀ ਦੇ ਖੰਭੇ ਨੂੰ ਹਟਾਉਣ ਦੀ ਮੰਗ

ਕੋਟਕਪੂਰਾ, 19 ਮਈ (ਮੇਘਰਾਜ)-ਸ਼ਹਿਰ ਦੇ ਫੇਰੂਮਾਨ ਚੌਕ ਤੋਂ ਜੋੜੀਆਂ ਚੱਕੀਆਂ ਨੂੰ ਜਾਂਦੀ ਸੜਕ 'ਤੇ ਚੌਕ ਤੋਂ ਥੋੜ੍ਹੀ ਦੂਰ ਅੱਗੇ ਸੜਕ ਦੇ ਵਿਚਕਾਰ ਇਕ ਬਿਜਲੀ ਦਾ ਖੰਭਾ ਕਾਫ਼ੀ ਦੇਰ ਤੋਂ ਲੱਗਿਆ ਹੋਇਆ ਹੈ | ਜਿਸ ਨਾਲ ਆਵਾਜਾਈ 'ਚ ਕਾਫ਼ੀ ਵਿਘਨ ਪੈਂਦਾ ਹੈ ਅਤੇ ਦੁਰਘਟਨਾ ...

ਪੂਰੀ ਖ਼ਬਰ »

ਸਾਬਕਾ ਸੈਸ਼ਨ ਜੱਜ ਦੇ ਯਤਨਾਂ ਨਾਲ ਲੱਖਾਂ ਦੇ ਲੈਣ-ਦੇਣ ਦਾ ਝਗੜਾ ਇਕ ਮੀਟਿੰਗ 'ਚ ਨਿੱਬੜਿਆ

ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਸੈਂਕੜੇ ਪਰਿਵਾਰਕ ਝਗੜਿਆਂ ਨੰੂ 'ਪੰਚਾਇਤੀ ਫ਼ੈਸਲਿਆਂ' ਰਾਹੀਂ ਨਜਿੱਠਣ ਵਾਲੇ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਜ਼ਿਲ੍ਹਾ ਤੇ ਸੈਸ਼ਨ ਜੱਜ ਕਰਨੈਲ ਸਿੰਘ ਆਹੀ ਨੇ ਲੱਖਾਂ ਰੁਪਏ ਦੀਆਂ ਕਮੇਟੀਆਂ ਦੇ ਇਕ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੀ 3 ਮਹੀਨਿਆਂ ਦੀ ਕਾਰਗੁਜ਼ਾਰੀ ਤੋਂ ਲੋਕ ਸੰਤੁਸ਼ਟ-ਸੰਧੂ

ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ 'ਚ ਕਾਂਗਰਸ ਸਰਕਾਰ ਦੀ 3 ਮਹੀਨਿਆਂ ਦੀ ਕਾਰਗੁਜ਼ਾਰੀ ਤੋਂ ਲੋਕ ਸੰਤੁਸ਼ਟ ਨਜ਼ਰ ਆ ਰਹੇ ਹਨ, ਕਿਉਂਕਿ ਇਸ ਕਾਰਜਕਾਲ 'ਚ ਪ੍ਰਸ਼ਾਸਨਿਕ ਕੰਮਾਂ 'ਚ ਸਿਆਸੀ ਦਖ਼ਲਅੰਦਾਜ਼ੀ ਬੰਦ ਹੋਣ ਕਰਕੇ ਆਮ ਲੋਕਾਂ ਨੂੰ ਜਲਦੀ ...

ਪੂਰੀ ਖ਼ਬਰ »

ਸੜਕ ਨਿਰਮਾਣ ਨਾਲ ਜੈਤੋ ਵਾਸੀਆਂ ਦੇ ਚਿਹਰੇ ਖਿੜੇ

ਜੈਤੋ, 19 ਮਈ (ਭੋਲਾ ਸ਼ਰਮਾ)-ਇੱਥੋਂ ਦੇ ਮੇਨ ਬਾਜ਼ਾਰ ਦੀ ਚਿਰੋਕਣੀ ਪੁੱਟੀ ਹੋਈ ਸੜਕ ਨੂੰ ਬਣਾਉਣ ਦਾ ਕੰਮ ਆਰੰਭ ਦਿੱਤਾ ਹੈ | ਕੰਮ ਦੀ ਸ਼ੁਰੂਆਤ ਕਰਾਉਣ ਪੁੱਜੇ ਕਾਂਗਰਸੀ ਆਗੂਆਂ ਦਾ ਸ਼ਹਿਰੀਆਂ ਵੱਲੋਂ ਸਵਾਗਤ ਕੀਤਾ ਗਿਆ | ਉਦਘਾਟਨੀ ਰਸਮ ਮੌਕੇ ਪਹੁੰਚੇ ਸਾਬਕਾ ...

ਪੂਰੀ ਖ਼ਬਰ »

ਸਰਪੰਚ ਭਗਤ ਸਿੰਘ ਫ਼ਤੂਹੀਖੇੜਾ ਦੀ ਪਤਨੀ ਦਾ ਭੋਗ ਭਲਕੇ

ਮਲੋਟ, 19 ਮਈ (ਅਜਮੇਰ ਸਿੰਘ ਬਰਾੜ)-ਦਰਵੇਸ਼ ਦਰਸ਼ਨ ਸਿੰਘ ਦੀ ਨੂੰ ਹ ਅਤੇ ਪਿੰਡ ਫ਼ਤੂਹੀ ਖੇੜਾ ਦੇ ਸਰਪੰਚ ਭਗਤ ਸਿੰਘ ਦੀ ਪਤਨੀ ਸੁਖਵਿੰਦਰ ਕੌਰ (30) ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ | ਉਨ੍ਹਾਂ ਦੀ ਮੌਤ 'ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ...

ਪੂਰੀ ਖ਼ਬਰ »

ਆਪਣੀ ਇੱਛਾ 'ਤੇ ਗੈਸ ਸਬਸਿਡੀ ਛੱਡਣ ਵਾਲਿਆਂ ਨੂੰ ਪ੍ਰਧਾਨ ਮੰਤਰੀ ਨੇ ਭੇਜੇ ਧੰਨਵਾਦ ਪੱਤਰ

ਫ਼ਰੀਦਕੋਟ, 19 ਮਈ (ਸਰਬਜੀਤ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ 'ਤੇ ਆਪਣੀ ਇੱਛਾ ਅਨੁਸਾਰ ਆਪਣੀ ਰਸੋਈ ਗੈਸ 'ਤੇ ਸਬਸਿਡੀ ਛੱਡਣ ਵਾਲਿਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭੇਜੇ ਗਏ ਧੰਨਵਾਦ ਪੱਤਰ ਵੰਡਣ ਲਈ ਸਥਾਨਕ ਆਫ਼ੀਸਰ ਕਲੱਬ ਵਿਖੇ ...

ਪੂਰੀ ਖ਼ਬਰ »

ਦਿਹਾੜੀਦਾਰ ਕਾਮੇ ਸਰਕਾਰੀ ਲਾਭ ਲੈਣ ਲਈ ਝੱਲ ਰਹੇ ਨੇ ਮੁਸ਼ਕਿਲਾਂ-ਕਾਮਰੇਡ ਕੁਲਵੰਤ ਰਾਏ

ਮਲੋਟ, 19 ਮਈ (ਅਜਮੇਰ ਸਿੰਘ ਬਰਾੜ)-ਸਰਕਾਰੀ ਲਾਭ ਲੈਣ ਲਈ ਕਿਰਤੀ ਕਾਮਿਆਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ਕਿਰਤੀ ਕਾਮਿਆਂ ਦਾ ਕਹਿਣਾ ਹੈ ਕਿ ਸ਼ਹਿਰ ਦੇ ਕਿਰਤ ਵਿਭਾਗ ਦਫ਼ਤਰ 'ਚ ਕਾਪੀਆਂ ਨਵੀਆਂ ਬਣਵਾਉਣ ਲਈ ਅਤੇ ਰੀਨਿਊ ਕਰਵਾਉਣ ਲਈ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਅੱਤਵਾਦ ਵਿਰੁੱਧ ਸਹੁੰ ਚੁਕਾਈ

ਫ਼ਰੀਦਕੋਟ, 19 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੀ ਹਦਾਇਤਾਂ ਮੁਤਾਬਿਕ ਸਿਹਤ ਵਿਭਾਗ ਫ਼ਰੀਦਕੋਟ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਅੱਤਵਾਦ ਵਿਰੁੱਧ ਸਹੁੰ ਚੁੱਕੀ | ਇਸ ਸਿਲਸਿਲੇ 'ਚ ਦਫ਼ਤਰ ਸਿਵਲ ਸਰਜਨ ਫ਼ਰੀਦਕੋਟ ਵਿਖੇ ਸਿਵਲ ਸਰਜਨ ਡਾ. ਰਾਮ ਲਾਲ ਨੇ ...

ਪੂਰੀ ਖ਼ਬਰ »

ਕਮਾਲ-ਏ-ਜੰਗਲਾਤ ਵਿਭਾਗ ਦਿਆਲ ਸਿੰਘ ਕੋਲਿਆਂਵਾਲੀ ਮਾਮਲੇ 'ਚ ਆਸੇ-ਪਾਸੇ ਤੀਰ ਬਿੰਨ੍ਹ ਕਾਗਜ਼ਾਂ ਦਾ ਢਿੱਡ ਭਰਿਆ

ਮੰਡੀ ਕਿੱਲਿਆਂਵਾਲੀ/ਡੱਬਵਾਲੀ, 19 ਮਈ (ਇਕਬਾਲ ਸਿੰਘ ਸ਼ਾਂਤ)-ਜੰਗਲਾਤ ਵਿਭਾਗ ਨੇ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਦੀ ਸਿਆਸੀ ਵੁੱਕਤ ਮੂਹਰੇ ਅੱਜ ਕਮਾਲ ਕਰਦਿਆਂ ਸਿੱਧਾ ਨਿਸ਼ਾਨੇ ਦੀ ਜਗ੍ਹਾ ਆਸੇ-ਪਾਸੇ ਤੀਰ ਬਿੰਨ੍ਹ ਕਾਗਜ਼ਾਂ ਦਾ ਢਿੱਡ ਭਰ ਦਿੱਤਾ | ਵਿਭਾਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX