ਤਾਜਾ ਖ਼ਬਰਾਂ


ਡੋਡਿਆਂ ਦੀ ਖੇਤੀ ਕਰਨ ਵਾਲਾ ਆਇਆ ਪੁਲਿਸ ਦੇ ਅੜਿੱਕੇ
. . .  10 minutes ago
ਮਲੋਟ, 23 ਮਾਰਚ (ਗੁਰਮੀਤ ਸਿੰਘ ਮੱਕੜ)- ਸਥਾਨਕ ਥਾਣਾ ਸਦਰ ਪੁਲਿਸ ਨੇ ਖੇਤ 'ਚ ਬੀਜੀ ਹੋਈ ਡੋਡਿਆਂ ਦੀ ਫ਼ਸਲ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਕਤ ਵਿਅਕਤੀ ਕੋਲੋਂ ਬੀਜੀ ਹੋਈ ਡੋਡਿਆਂ ਦੀ ਫ਼ਸਲ ਦੇ 2 ਕੁਇੰਟਲ, 30 ਕਿਲੋਗ੍ਰਾਮ ਪੌਦੇ...
ਭਗਵੰਤ ਮਾਨ ਨੇ ਹਰਸਿਮਰਤ ਬਾਦਲ ਨੂੰ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਦਿੱਤੀ ਚੁਣੌਤੀ
. . .  18 minutes ago
ਬੰਗਾ, 23 ਮਾਰਚ (ਜਸਬੀਰ ਸਿੰਘ ਨੂਰਪੁਰ)- ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਲੋਕ ਸਭਾ ਚੋਣਾਂ 'ਚ ਲੋਕ ਅਕਾਲੀ,ਭਾਜਪਾ ਅਤੇ ਕਾਂਗਰਸ ਪਾਰਟੀਆਂ ਕੋਲੋਂ ਬਦਲਾ ਲੈਣ ਲਈ ਉਤਾਵਲੇ ਹਨ। ਸ਼ਹੀਦ ਭਗਤ ਸਿੰਘ ਦੇ ਸ਼ਹੀਦੀ...
ਖਟਕੜ ਕਲਾਂ 'ਚ ਸ਼ਹੀਦ ਭਗਤ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸਿਜਦਾ
. . .  11 minutes ago
ਬੰਗਾ, 23 ਮਾਰਚ (ਜਸਬੀਰ ਸਿੰਘ ਨੂਰਪੁਰ)- ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਵੱਖ-ਵੱਖ ਆਗੂਆਂ ਨੇ ਖਟਕੜ ਕਲਾਂ ਪਹੁੰਚ ਕੇ ਉਨ੍ਹਾਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ। ਇਨ੍ਹਾਂ 'ਚ ਆਗੂਆਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਅਕਾਲੀ ਆਗੂ ਅਤੇ ਸੰਸਦ...
ਝਾਰਖੰਡ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਤਿੰਨ ਦੀ ਮੌਤ, 18 ਜ਼ਖ਼ਮੀ
. . .  about 1 hour ago
ਰਾਂਚੀ, 23 ਮਾਰਚ- ਝਾਰਖੰਡ ਦੇ ਸਰਾਏਕੇਲਾ-ਖਰਸਬਾਨ ਜ਼ਿਲ੍ਹੇ 'ਚ ਅੱਜ ਇੱਕ ਵੈਨ ਦੇ ਖੱਡ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ 18 ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ 'ਚ ਇੱਕ ਔਰਤ ਵੀ ਸ਼ਾਮਲ ਹੈ। ਹਾਦਸੇ ਸੰਬੰਧੀ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ...
ਅੰਮ੍ਰਿਤਸਰ 'ਚ ਨੌਜਵਾਨਾਂ ਨੇ ਨਿਵੇਕਲੇ ਢੰਗ ਨਾਲ ਮਨਾਇਆ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ
. . .  about 1 hour ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਅੰਮ੍ਰਿਤਸਰ 'ਚ ਅੱਜ ਸ਼ਹੀਦ ਭਗਤ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਵੱਖ-ਵੱਖ ਜਥੇਬੰਦੀਆਂ ਵਲੋਂ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹੇ ਦੀ 'ਸ਼ਹੀਦ ਭਗਤ ਸਿੰਘ ਨੌਜਵਾਨ ਸਭਾ' ਨੇ ਨਿਵੇਕਲੇ ਢੰਗ ਨਾਲ...
ਭੋਪਾਲ ਤੋਂ ਦਿਗਵਿਜੇ ਸਿੰਘ ਹੋਣਗੇ ਕਾਂਗਰਸ ਦੇ ਉਮੀਦਵਾਰ
. . .  about 2 hours ago
ਨਵੀਂ ਦਿੱਲੀ, 23 ਮਾਰਚ - ਸੀਨੀਅਰ ਕਾਂਗਰਸੀ ਆਗੂ ਦਿਗਵਿਜੇ ਸਿੰਘ ਮੱਧ ਪ੍ਰਦੇਸ਼ ਦੇ ਭੋਪਾਲ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ...
3 ਪਿਸਤੌਲਾਂ, ਡਰੱਗ ਮਨੀ ਤੇ ਨਸ਼ੀਲੇ ਪਾਊਡਰ ਸਮੇਤ 2 ਨੌਜਵਾਨ ਗ੍ਰਿਫ਼ਤਾਰ
. . .  about 2 hours ago
ਜਲੰਧਰ, 23 ਮਾਰਚ - ਜਲੰਧਰ ਪੁਲਿਸ ਨੇ ਦੋ ਵੱਖ ਵੱਖ ਥਾਵਾਂ ਤੋਂ 3 ਪਿਸਤੌਲਾਂ, 13 ਜਿੰਦਾ ਕਾਰਤੂਸਾਂ, ਇੱਕ ਕਾਰ, 1 ਲੱਖ 5 ਹਜ਼ਾਰ ਦੀ ਡਰੱਗ ਮਨੀ ਅਤੇ 270 ਗ੍ਰਾਮ ਨਸ਼ੀਲੇ ਪਾਊਡਰ ਸਮੇਤ...
ਕਰਮਬੀਰ ਸਿੰਘ ਹੋਣਗੇ ਦੇਸ਼ ਦੇ ਅਗਲੇ ਜਲ ਸੈਨਾ ਮੁਖੀ
. . .  about 2 hours ago
ਨਵੀਂ ਦਿੱਲੀ, 23 ਮਾਰਚ- ਭਾਰਤੀ ਜਲ ਸੈਨਾ ਲਈ ਸਰਕਾਰ ਨੇ ਅਗਲੇ ਮੁਖੀ ਦੇ ਨਾਂ ਐਲਾਨ ਕਰ ਦਿੱਤਾ ਹੈ। ਵਾਇਸ ਐਡਮਿਰਲ ਕਰਮਬੀਰ ਸਿੰਘ ਦੇਸ਼ ਦੇ ਅਗਲੇ ਜਲ ਸੈਨਾ ਮੁਖੀ ਹੋਣਗੇ। ਮੌਜੂਦਾ ਜਲ ਸੈਨਾ ਮੁਖੀ ਐਡਮਿਰਲ ਸੁਨੀਲ ਲਾਂਬਾ 31 ਮਈ, 2019 ਨੂੰ ਸੇਵਾ...
ਸ੍ਰੀ ਦਰਬਾਰ ਵਿਖੇ ਸ਼ੁਰੂ ਹੋਈ ਸੋਨੇ ਦੀ ਧੁਆਈ ਦੀ ਕਾਰ ਸੇਵਾ
. . .  about 2 hours ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਨਿਸ਼ਕਾਮ ਸੇਵਕ ਜਥਾ ਬਰਮਿੰਘਮ (ਇੰਗਲੈਂਡ) ਦੇ ਮੁਖੀ ਭਾਈ ਮਹਿੰਦਰ ਸਿੰਘ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਸੇਵਾ ਦੀ ਆਰੰਭਤਾ ਮੌਕੇ...
ਅਫ਼ਗ਼ਾਨਿਸਤਾਨ 'ਚ ਕਿਸਾਨ ਦਿਵਸ ਦੇ ਜਸ਼ਨ ਦੌਰਾਨ ਹੋਏ ਦੋ ਜ਼ਬਰਦਸਤ ਧਮਾਕੇ, 4 ਲੋਕਾਂ ਦੀ ਮੌਤ
. . .  about 3 hours ago
ਕਾਬੁਲ, 23 ਮਾਰਚ- ਅਫ਼ਗ਼ਾਨਿਸਤਾਨ ਦੇ ਦੱਖਣੀ ਸੂਬੇ ਹੇਲਮੰਡ 'ਚ ਅੱਜ ਹੋਏ ਦੋ ਜ਼ਬਰਦਸਤ ਧਮਾਕਿਆਂ 'ਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 10 ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਸੂਬੇ ਦੇ ਲਸ਼ਕਰ ਗਾਹ ਸ਼ਹਿਰ ਦੇ ਇੱਕ ਸਟੇਡੀਅਮ 'ਚ...
ਬਿਹਾਰ 'ਚ ਐੱਨ. ਡੀ. ਏ. ਵਲੋਂ ਉਮੀਦਵਾਰਾਂ ਦਾ ਐਲਾਨ, ਪਟਨਾ ਸਾਹਿਬ ਤੋਂ ਕੱਟਿਆ ਗਿਆ ਸ਼ਤਰੂਘਨ ਸਿਨਹਾ ਦਾ ਪੱਤਾ
. . .  about 3 hours ago
ਪਟਨਾ, 23 ਮਾਰਚ- ਬਿਹਾਰ 'ਚ ਐੱਨ. ਡੀ. ਏ. ਨੇ ਅੱਜ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਬੇ 'ਚ ਭਾਜਪਾ ਇੰਚਾਰਜ ਭੁਪਿੰਦਰ ਯਾਦਵ ਨੇ ਭਾਜਪਾ, ਜਨਤਾ ਦਲ ਯੂਨਾਈਟਿਡ (ਜੇ. ਡੀ. ਯੂ.) ਅਤੇ ਲੋਕ ਜਨਸ਼ਕਤੀ ਪਾਰਟੀ (ਐੱਲ. ਜੇ. ਪੀ.) ਦੇ 39...
ਪੰਜਾਬ 'ਚ ਥਾਂ-ਥਾਂ ਮਨਾਇਆ ਜਾ ਰਿਹਾ ਹੈ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ
. . .  about 4 hours ago
ਸੰਗਰੂਰ, 23 ਮਾਰਚ (ਧੀਰਜ ਪਸ਼ੋਰੀਆ)- ਪੰਜਾਬ 'ਚ ਅੱਜ ਥਾਂ-ਥਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜਿੱਥੇ ਲੋਕਾਂ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਸ਼ਰਧਾਂਜਲੀਆਂ...
ਪਠਾਨਕੋਟ 'ਚ ਪੁਲਿਸ ਨੇ ਹਿਰਾਸਤ 'ਚ ਲਏ ਪੰਜ ਕਸ਼ਮੀਰੀ
. . .  about 4 hours ago
ਪਠਾਨਕੋਟ, 23 ਮਾਰਚ (ਚੌਹਾਨ)- ਪਠਾਨਕੋਟ ਦੇ ਮਮੂੰਨ 'ਚ ਪੁਲਿਸ ਨੇ ਅੱਜ ਪੰਜ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਪੰਜੇ ਸ਼ੱਕੀ ਜੰਮੂ-ਕਸ਼ਮੀਰ ਪੁਲਵਾਮਾ ਅਤੇ ਅਨੰਤਨਾਗ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ। ਇਹ ਪੰਜੇ ਸ਼ੱਕੀ...
ਦੁਬਈ ਤੋਂ ਪਰਤੇ ਨੌਜਵਾਨ ਦਾ ਕਤਲ, ਘਰ ਦੇ ਕੋਲੋਂ ਮਿਲੀ ਲਾਸ਼
. . .  about 4 hours ago
ਮੋਗਾ, 23 ਮਾਰਚ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਸਥਾਨਕ ਸ਼ਹਿਰ ਦੇ ਮੁਹੱਲਾ ਸੰਧੂਆਂ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਲੋਕਾਂ ਨੇ ਸਵੇਰੇ ਘਰਾਂ ਕੋਲ ਲੱਗੀਆਂ ਰੂੜ੍ਹੀਆਂ ਕੋਲ ਇੱਕ ਵਿਅਕਤੀ ਦੀ ਲਾਸ਼ ਪਈ ਦੇਖੀ। ਮ੍ਰਿਤਕ ਦੀ ਪਹਿਚਾਣ 33 ਸਾਲਾ...
ਜੰਮੂ-ਕਸ਼ਮੀਰ 'ਚ ਢਿਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ
. . .  about 4 hours ago
ਸ੍ਰੀਨਗਰ, 23 ਮਾਰਚ- ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਢਿਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਸੰਬੰਧੀ ਪੁਲਿਸ ਨੇ ਦੱਸਿਆ ਕਿ ਬੀਤੀ ਰਾਤ ਜ਼ਿਲ੍ਹੇ ਦੇ ਗਨਡੋਹ ਇਲਾਕੇ ਦੇ ਥਾਥਰੀ ਰੋਡ 'ਤੇ ਜਾ ਰਿਹਾ ਇੱਕ ਟਰੱਕ ਪਹਾੜੀ ਤੋਂ ਚਟਾਨਾਂ ਡਿੱਗਣ...
ਚੀਨ ਕੈਮੀਕਲ ਪਲਾਂਟ 'ਚ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 64
. . .  about 5 hours ago
ਭਾਰਤ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪਿਨਾਕੀ ਘੋਸ਼, ਰਾਸ਼ਟਰਪਤੀ ਨੇ ਚੁਕਾਈ ਸਹੁੰ
. . .  about 5 hours ago
ਹਾਈਵੇਅ 'ਤੇ ਸੈਲਾਨੀਆਂ ਨਾਲ ਭਰੀ ਬੱਸ 'ਚ ਲੱਗੀ ਭਿਆਨਕ ਅੱਗ, ਜਿੰਦਾ ਝੁਲਸੇ 26 ਲੋਕ
. . .  about 5 hours ago
ਦੋ ਟਰੱਕਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਤਿੰਨ ਲੋਕਾਂ ਦੀ ਮੌਤ
. . .  about 6 hours ago
ਇੰਦੌਰ 'ਚ ਸਵਾਈਨ ਫਲੂ ਕਾਰਨ 41 ਮੌਤਾਂ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549
ਵਿਚਾਰ ਪ੍ਰਵਾਹ: ਹਰੇਕ ਦੇਸ਼ ਇਕ ਚੰਗੇ ਗੁਆਂਢੀ ਦੀ ਉਮੀਦ ਰੱਖਦਾ ਹੈ। -ਥਾਮਸ ਜੈਫਰਸਨ

ਮਾਨਸਾ

ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ ਹੇਠ ਮਗਨਰੇਗਾ ਕਾਮਿਆਂ ਨੇ ਨਾਅਰੇਬਾਜ਼ੀ ਕੀਤੀ

ਮਾਨਸਾ, 19 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਪਿੰਡ ਨੰਗਲ ਖੁਰਦ ਦੇ ਮਜ਼ਦੂਰਾਂ ਨੇ ਧਰਮਸ਼ਾਲਾ ਵਿੱਚ ਇਕੱਤਰ ਹੋ ਕੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਉਹ ਮੰਗ ਕਰ ਰਹੇ ਸਨ ਕਿ ...

ਪੂਰੀ ਖ਼ਬਰ »

ਮਾਨਸਾ ਪ੍ਰਸ਼ਾਸਨ ਵੱਲੋਂ ਸਾਂਝੀ ਰਸੋਈ 'ਚ ਅੱਜ ਤੋਂ ਪਰੋਸੀ ਜਾਵੇਗੀ 10 ਰੁਪਏ ਦੀ ਥਾਲ਼ੀ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 19 ਮਈ- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਜ ਦੇ ਕਈ ਜ਼ਿਲਿ੍ਹਆਂ ਦੀ ਤਰਜ਼ 'ਤੇ ਮਾਨਸਾ 'ਚ ਸਾਂਝੀ ਰਸੋਈ ਕਾਇਮ ਕਰ ਦਿੱਤੀ ਗਈ ਹੈ | ਇਸ ਰਸੋਈ ਤੋਂ ਹਰ ਵਿਅਕਤੀ ਨੂੰ 10 ਰੁਪਏ 'ਚ ਖਾਣੇ ਦੀ ਥਾਲ਼ੀ ਪਰੋਸੀ ਜਾਵੇਗੀ | ਉਦਘਾਟਨ ਭਲਕੇ 20 ਮਈ ਨੂੰ 11 ...

ਪੂਰੀ ਖ਼ਬਰ »

ਦੇਸੀ ਲਿਫ਼ਟ 'ਚ ਫਸ ਕੇ ਨੌਜਵਾਨ ਦੀ ਹੋਈ ਮੌਤ

ਬੁਢਲਾਡਾ, 19 ਮਈ (ਕੁਲਦੀਪ ਗੋਇਲ)- ਅੱਜ ਬਾਅਦ ਦੁਪਹਿਰ 1 ਵਜੇ ਦੇ ਕਰੀਬ ਸਥਾਨਕ ਸ਼ਹਿਰ ਦੀ ਪੁਰਾਣੀ ਗਊਸ਼ਾਲਾ ਰੋਡ ਦੇ ਨਜ਼ਦੀਕ ਕੱਪੜੇ ਦੇ ਗੁਦਾਮ ਵਿੱਚ ਲੱਗੀ ਦੇਸੀ ਲਿਫ਼ਟ ਵਿੱਚ ਫਸ ਕੇ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸਤਿੰਦਰ ਸ਼ਰਮਾ (18) ...

ਪੂਰੀ ਖ਼ਬਰ »

ਜਾਗਰੂਕਤਾ ਵੈਨ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਬਾਰੇ ਸੁਚੇਤ ਕੀਤਾ

ਬੁਢਲਾਡਾ, 19 ਮਈ (ਸਵਰਨ ਸਿੰਘ ਰਾਹੀ)- ਸਿਹਤ ਵਿਭਾਗ ਵੱਲੋਂ ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਜਾਰੀ ਮੁਹਿੰਮ ਤਹਿਤ ਅੱਜ ਇੱਥੇ ਪੁੱਜੀ ਨਸ਼ਾ ਵਿਰੋਧੀ ਜਾਗਰੂਕਤਾ ਅਭਿਆਨ ਵੈਨ ਰਾਹੀ ਸ਼ਹਿਰ ਦੀਆਂ ਵੱਖ-ਵੱਖ ਜਨਤਕ ਥਾਵਾਂ 'ਤੇ ਜੁੜੇ ਲੋਕਾਂ ...

ਪੂਰੀ ਖ਼ਬਰ »

ਮਗਨਰੇਗਾ ਸਕੀਮ ਨੂੰ ਸਾਰੇ ਪਿੰਡਾਂ ਵਿਚ ਚਾਲੂ ਕਰਨਾ ਮਜ਼ਦੂਰਾਂ ਦੀ ਮੁੱਖ ਲੋੜ

ਝੁਨੀਰ, 19 ਮਈ (ਵਸ਼ਿਸ਼ਟ)- ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੇ ਜਨਰਲ ਕਾ. ਗੁਰਮੀਤ ਸਿੰਘ ਨੰਦਗੜ੍ਹ, ਕਾ: ਦਰਸ਼ਨ ਸਿੰਘ ਦਾਨੇਵਾਲਾ ਅਤੇ ਕਾ: ਦੇਸਾ ਸਿੰਘ ਨੇ ਕਿਹਾ ਕਿ ਖੇਤੀ ਦੀ ਕਾਸ਼ਤ ਵਿੱਚ ਆਈ ਆਰਥਿਕ ਖੜੋਤ ਕਾਰਨ ਅਤੇ ਹਰ ਪਾਸੇ ਸਰਕਾਰੀ ਅਤੇ ਗੈਰ ...

ਪੂਰੀ ਖ਼ਬਰ »

ਸਕੂਲ ਵਿਚੋਂ 2 ਸਿਲੰਡਰ ਅਤੇ ਦੋ ਪੱਖੇ ਚੋਰੀ

ਮਹਿਮਾ ਸਰਜਾ, 19 ਮਈ (ਰਾਮਜੀਤ ਸ਼ਰਮਾ)- ਸਰਕਾਰੀ ਸਕੂਲ ਵਿਚੋਂ ਬੀਤੀ ਰਾਤ ਦੋ ਸਿਲੰਡਰ ਅਤੇ ਦੋ ਪੱਖੇ ਚੋਰੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਰਕਾਰੀ ਐਲੀਮੈਂਟਰੀ ਸਕਲ ਕੋਠੇ ਲਾਲ ਸਿੰਘ ਵਾਲਾ ਵਿਖੇ ਬੀਤੀ ਰਾਤ ਚੋਰਾਂ ਨੇ ਦੋ ਸਿਲੰਡਰ ਅਤੇ ਦੋ ਛੱਤ ਵਾਲੇ ਪੱਖੇ ...

ਪੂਰੀ ਖ਼ਬਰ »

ਬਰੇਟਾ ਖੇਤਰ 'ਚ ਨਹਿਰੀ ਪਾਣੀ ਦੀ ਵੱਡੀ ਘਾਟ ਕਾਰਨ ਕਿਸਾਨਾਂ ਨੂੰ ਨਹੀਂ ਮਿਲ ਰਿਹਾ ਫ਼ਸਲਾਂ ਦਾ ਪੂਰਾ ਝਾੜ

ਰਵਿੰਦਰ ਕੌਰ ਮੰਡੇਰ
ਬਰੇਟਾ, 19 ਮਈ- ਪੂਰੇ ਸੂਬੇ ਵਿੱਚ ਜ਼ਮੀਨਦੋਜ ਪਾਣੀ ਦਾ ਸਤਾ ਖ਼ਤਰਨਾਕ ਪੱਧਰ ਤੱਕ ਥੱਲੇ ਜਾ ਰਹੀ ਹੈ, ਜਿਸ ਨੂੰ ਲੈ ਕੇ ਹਰ ਕੋਈ ਚਿੰਤਤ ਹੈ ਪਰ ਪਾਣੀ ਨੂੰ ਬਚਾਉਣ ਲਈ ਕੋਈ ਵੀ ਅੱਗੇ ਨਹੀਂ ਆ ਰਿਹਾ | ਆਉਣ ਵਾਲੇ ਸਮੇਂ ਵਿੱਚ ਖੇਤੀ ਲਈ ਤਾਂ ਕੀ ਸਗੋਂ ਪੀਣ ਵਾਲੇ ਪਾਣੀ ਦਾ ਵੀ ਸੰਕਟ ਪੈਦਾ ਹੋਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ | ਸਹੀ ਗੱਲ ਤਾਂ ਇਹ ਹੈ ਕਿ ਇਸ ਸਮੇਂ ਪੰਜਾਬ ਦੇ ਕਿਸੇ ਵੀ ਇਲਾਕੇ ਨੂੰ ਸਿੰਚਾਈ ਜੋਗਾ ਪੂਰਾ ਪਾਣੀ ਨਹੀਂ ਮਿਲ ਰਿਹਾ | ਕਈ ਜ਼ਿਲਿ੍ਹਆਂ ਵਿੱਚ ਤਾਂ ਪਾਣੀ ਦਾ ਪੱਧਰ ਬੇਹੱਦ ਥੱਲੇ ਚੱਲਿਆ ਗਿਆ ਹੈ ਅਤੇ ਕਿਸਾਨਾਂ ਨੂੰ ਵਕਤ ਪੂਰਾ ਕਰਨ ਲਈ ਹਰ ਸਾਲ 10 ਫੁੱਟ ਦੀ ਇੱਕ ਵਾਧੂ ਪਾਈਪ ਆਪਣੇ ਟਿਊਬਵੈੱਲ ਵਿੱਚ ਪਾਉਣੀ ਪੈਂਦੀ ਹੈ | ਲੰਮੇ ਸਮੇਂ ਵਿੱਚ ਪੱਕਣ ਵਾਲੀਆਂ ਝੋਨੇ ਦੀਆਂ ਫ਼ਸਲਾਂ ਨੇ ਪਾਣੀ ਦਾ ਹੋਰ ਵੀ ਵਧੇਰੇ ਨੁਕਸਾਨ ਕੀਤਾ ਹੈ | ਨਹਿਰੀ ਪਾਣੀ ਦੀ ਘਾਟ ਕਾਰਨ ਖੇਤੀ ਨੂੰ ਤਾਂ ਪੂਰਾ ਪਾਣੀ ਕਿਥੋਂ ਮਿਲਣਾ ਹੈ ਸਗੋਂ ਪੀਣ ਵਾਲੇ ਪਾਣੀ ਦੀ ਵੀ ਜ਼ਰੂਰਤ ਪੂਰੀ ਨਹੀਂ ਹੋ ਰਹੀ | ਇਸ ਇਲਾਕੇ ਵਿੱਚ ਖੇਤੀ ਅਤੇ ਪੀਣ ਲਈ ਪਾਣੀ ਦੀ ਲੋੜ ਪੂਰੀ ਕਰਨ ਵਾਲੀ ਇੱਕੋ ਇੱਕ ਨਹਿਰ ਘੱਗਰ ਬਰਾਂਚ ਹੈ ਅਤੇ ਇਸ ਵਿਚੋਂ ਵਿਭਾਗ ਵੱਲੋਂ ਕਿਸੇ ਚੋਰ ਮੋਰੀ ਰਾਹੀਂ ਪਾਣੀ ਦਾ ਕੁੱਝ ਹਿੱਸਾ ਬਖਸ਼ੀਵਾਲਾ ਸਾਈਫ਼ਨ ਤੋਂ ਗੰਦੀ ਨਾਲੀ ਵਿੱਚ ਛੱਡ ਦਿੱਤਾ ਜਾਂਦਾ ਹੈ | ਜਿਸ ਨਾਲ ਨਹਿਰੀ ਪਾਣੀ ਦੀ ਘਾਟ ਹੋਰ ਵੀ ਵੱਧ ਜਾਂਦੀ ਹੈ | ਭਾਵੇਂ ਨੈਸ਼ਨਲ ਗਰੀਨ ਟਿ੍ਬਿਊਨਲ ਵੱਲੋਂ ਪਾਣੀ ਨੂੰ ਬਚਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪਿਛਲੇ ਸਮੇਂ ਦੌਰਾਨ ਖੇਤੀ ਸੈਕਟਰ ਨੂੰ ਛੱਡ ਕਿ ਸਬਮਰਸੀਬਲ ਮੋਟਰਾਂ ਲਗਾਉਣ ਲਈ ਮਨਜ਼ੂਰੀ ਲੈਣੀ ਲਾਜ਼ਮੀ ਕਰ ਦਿੱਤੀ ਹੈ ਪਰ ਬਿਨਾਂ ਸਖ਼ਤੀ ਤੋਂ ਇਹ ਕਾਨੂੰਨ ਲਾਗੂ ਨਹੀਂ ਹੋ ਸਕਦਾ | ਬਰੇਟਾ ਇਲਾਕੇ ਵਿੱਚ ਨਹਿਰੀ ਪਾਣੀ ਦੀ ਹਮੇਸ਼ਾ ਘਾਟ ਰਹੀ ਹੈ ਇਸ ਤੋ ਇਲਾਵਾ ਧਰਤੀ ਹੇਠਲਾ ਪਾਣੀ ਖੇਤੀ ਲਈ ਅਤੇ ਮਨੁੱਖੀ ਜੀਵਨ ਲਈ ਅਤਿ ਹਾਨੀਕਾਰਕ ਹੈ | ਕਈ ਪਿੰਡਾ ਵਿੱਚ ਤਾਂ ਨਹਿਰੀ ਪਾਣੀ ਘੱਟ ਹੀ ਨਸੀਬ ਹੁੰਦਾ ਹੈ ਇਨ੍ਹਾਂ ਪਿੰਡਾਂ ਵਿੱਚ ਦਿਆਲਪੁਰਾ, ਖੱਤਰੀਵਾਲਾ, ਕਿਸ਼ਨਗੜ੍ਹ, ਬਹਾਦਰਪੁਰ, ਭਾਵਾ, ਭਖੜਿਆਲ, ਸਿਰਸੀਵਾਲਾ, ਝਲਬੂਟੀ, ਚੱਕ ਅਲੀਸ਼ੇਰ ਅਤੇ ਗੋਬਿੰਦਪੁਰਾ ਆਦਿ ਸ਼ਾਮਲ ਹਨ, ਜਿਸ ਕਾਰਨ ਇਨ੍ਹਾਂ ਪਿੰਡਾਂ ਵਿੱਚ ਕਿਸਾਨ ਫ਼ਸਲਾਂ ਦਾ ਝਾੜ ਪੂਰਾ ਨਹੀਂ ਲੈ ਸਕਦੇ |


ਖ਼ਬਰ ਸ਼ੇਅਰ ਕਰੋ

ਕੋਟਪਾ ਕਾਨੂੰਨ ਸਬੰਧੀ ਜਾਣਕਾਰੀ ਦੇਣ ਵਾਲੀ ਪ੍ਰਚਾਰ ਵੈਨ ਡੀ. ਸੀ. ਨੇ ਕੀਤੀ ਰਵਾਨਾ

ਮਾਨਸਾ, 19 ਮਈ (ਬਲਵਿੰਦਰ ਸਿੰਘ ਧਾਲੀਵਾਲ)- ਕੋਟਪਾ ਕਾਨੂੰਨ ਸਬੰਧੀ ਜਾਗਰੂਕ ਕਰਨ ਵਾਲੀ ਪ੍ਰਚਾਰ ਵੈਨ ਨੂੰ ਇੱਥੇ ਡਿਪਟੀ ਕਮਿਸ਼ਨਰ ਧਰਮ ਪਾਲ ਗੁਪਤਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਹ ਵੈਨ ਜ਼ਿਲ੍ਹੇ ਦੇ ਤਿੰਨੇ ਹਲਕਿਆਂ 'ਚ ਪਿੰਡ ਪਿੰਡ ਲੋਕਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਕਤਲ ਕੇਸ 'ਚ 2 ਭਰਾਵਾਂ ਨੂੰ ਉਮਰ ਕੈਦ, 4 ਬਰੀ

ਮਾਨਸਾ, 19 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਵਧੀਕ ਸੈਸ਼ਨ ਜੱਜ ਮਾਨਸਾ ਜਸਪਾਲ ਵਰਮਾ ਨੇ ਇੱਕ ਕਤਲ ਕੇਸ ਦਾ ਫ਼ੈਸਲਾ ਸੁਣਾਉਂਦਿਆਂ ਦੋ ਸਕੇ ਭਰਾਵਾਂ ਨੂੰ ਉਮਰ ਕੈਦ ਅਤੇ ਚਾਰ ਨੂੰ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਦਸੰਬਰ 2009 ਵਿਚ ਮਾਨਸਾ ਦੇ ਵਸਨੀਕ ਨਰਿੰਦਰ ਕੁਮਾਰ ...

ਪੂਰੀ ਖ਼ਬਰ »

ਬੱਚਿਆਂ ਨੂੰ ਡੇਂਗੂ ਤੇ ਮਲੇਰੀਏ ਬਾਰੇ ਜਾਣਕਾਰੀ ਦਿੱਤੀ

ਬੁਢਲਾਡਾ, 19 ਮਈ (ਪ. ਪ.)- ਪਿੰਡ ਫੁੱਲੂਵਾਲਾ ਡੋਗਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਬੱਚਿਆਂ ਨੂੰ ਮਲੇਰੀਆ ਬੁਖ਼ਾਰ ਅਤੇ ਡੇਂਗੂ ਦੇ ਹੋਣ ਵਾਲੇ ਨੁਕਸਾਨ ਬਾਰੇ ਸਿਹਤ ਵਿਭਾਗ ਦੇ ਨੁਮਾਇੰਦੇ ਡਾਕਟਰ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰਾਂ ਚੋਣ ਵਾਅਦਿਆਂ ਦੇ ਉਲਟ ਕੰਮ ਕਰ ਰਹੀਆਂ ਹਨ-ਨੱਤ

ਭੀਖੀ, 19 ਮਈ (ਬਲਦੇਵ ਸਿੰਘ ਸਿੱਧੂ)- ਭਾਰਤ-ਪਾਕਿਸਤਾਨ ਦਰਮਿਆਨ ਭੜਕਾਏ ਜਾ ਰਹੇ ਜੰਗੀ ਜਨੂਨ ਿਖ਼ਲਾਫ਼ 1990 ਵਿੱਚ ਇੱਕ ਕੌਮੀ ਕਨਵੈੱਨਸ਼ਨ 'ਚ ਸ਼ਾਮਿਲ ਹੋਣ ਲਈ ਦਿੱਲੀ ਜਾਂਦਿਆਂ ਇੱਕ ਸੜਕ ਹਾਦਸੇ ਵਿੱਚ ਸ਼ਹੀਦ ਹੋਏ ਦੋ ਨੌਜਵਾਨ ਆਗੂਆਂ ਕਾ. ਬਲਵਿੰਦਰ ਸਿੰਘ ਸਮਾਉਂ ਤੇ ਕਾ. ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਿੱਦਿਅਕ ਖੇਤਰ 'ਚ ਵੀ ਮੋਹਰੀ-ਬਾਬਾ ਬੂਟਾ ਸਿੰਘ

ਬੁਢਲਾਡਾ, 19 ਮਈ (ਕੁਲਦੀਪ ਗੋਇਲ)- ਧਾਰਮਿਕ ਕਾਰਜਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਦਿਅਕ ਖੇਤਰ 'ਚ ਵੀ ਮੱਲ੍ਹਾਂ ਮਾਰ ਰਹੀ ਹੈ | ਕਮੇਟੀ ਅਧੀਨ ਕਾਲਜ ਤੇ ਸਕੂਲ ਵੱਡੀ ਗਿਣਤੀ 'ਚ ਚੱਲ ਰਹੇ ਹਨ, ਦੇ ਵਿਦਿਆਰਥੀ ਵਿਦੇਸ਼ਾਂ ਦੀਆਂ ਯੂਨੀਵਰਸਿਟੀਆਂ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਨਜ਼ਰ ਦੀਆਂ ਐਨਕਾਂ ਵੰਡੀਆਂ

ਬੋਹਾ, 19 ਮਈ (ਤਾਂਗੜੀ)- 'ਮੱਲੀ ਵੈੱਲਫੇਅਰ ਟਰੱਸਟ' ਵੱਲੋਂ ਪਿੰਡ ਸੈਦੇਵਾਲਾ ਦੇ ਇਤਿਹਾਸਿਕ ਗੁਰੂ ਘਰ ਸਾਹਿਬ ਵਿਖੇ ਲੋੜਵੰਦ ਵਿਅਕਤੀਆਂ ਨੂੰ ਨਜ਼ਰ ਦੀਆਂ ਲਗਭਗ 200 ਐਨਕਾਂ ਵੰਡੀਆਂ | ਬਾਬਾ ਜਰਨੈਲ ਸਿੰਘ, ਗੁਰੂ ਘਰ ਦੀ ਕਮੇਟੀ ਦੇ ਪ੍ਰਧਾਨ ਖੜਕ ਸਿੰਘ ਅਤੇ ਜਸਵਿੰਦਰ ...

ਪੂਰੀ ਖ਼ਬਰ »

ਸਿਲਵਰ ਵਾਟਿਕਾ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਬਰੇਟਾ, 19 ਮਈ (ਪ. ਪ.)- ਸਿਲਵਰ ਵਾਟਿਕਾ ਕਾਨਵੈਂਟ ਸਕੂਲ ਧਰਮਪੁਰਾ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਪਿੰ੍ਰਸੀਪਲ ਸ਼ਿਮਲਾ ਦੇਵੀ ਨੇ ਦੱਸਿਆ ਕਿ ਕੁੱਲ 44 ਵਿਦਿਆਰਥੀਆ ਨੇ ਪੇਪਰ ਦਿੱਤੇ ਸਨ ਅਤੇ ਸਾਰੇ ਹੀ ਚੰਗੇ ਅੰਕ ਲੈ ਕੇ ਪਾਸ ਹੋ ਗਏ ਹਨ | ਵਿਦਿਆਰਥੀ ਪ੍ਰਵੀਨ ...

ਪੂਰੀ ਖ਼ਬਰ »

ਸਿਗਰਟਨੋਸ਼ੀ ਅਤੇ ਤੰਬਾਕੂਨੋਸ਼ੀ ਿਖ਼ਲਾਫ਼ ਕੀਤਾ ਜਾਗਰੂਕ

ਝੁਨੀਰ, 19 ਮਈ (ਰਮਨਦੀਪ ਸਿੰਘ ਸੰਧੂ)- ਕਸਬਾ ਝੁਨੀਰ ਵਿਖੇ ਸਿਗਰਟਨੋਸ਼ੀ ਅਤੇ ਤੰਬਾਕੂ ਨੋਸ਼ੀ ਿਖ਼ਲਾਫ਼ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਮੋਬਾਈਲ ਵੈਨ ਰਾਹੀਂ ਆਮ ਲੋਕਾਂ ਨੂੰ ਤੰਬਾਕੂ ਅਤੇ ਸਿਗਰਟਨੋਸ਼ੀ ਨਾਲ ਹੋਣ ਵਾਲੇ ਰੋਗਾਂ ਤੋਂ ਜਾਣੂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਦੇ ਵਿਰੋਧ ਸਦਕਾ ਜ਼ਮੀਨ ਦੀ ਕੁਰਕੀ ਟਲੀ

ਮਾਨਸਾ, 19 ਮਈ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੇ ਤਿੱਖੇ ਵਿਰੋਧ ਸਦਕਾ ਨਜ਼ਦੀਕੀ ਪਿੰਡ ਮਲਕਪੁਰ ਖਿਆਲਾ ਦੇ ਕਿਸਾਨ ਖੇਤਾ ਸਿੰਘ ਦੀ 8 ਕਨਾਲ਼ਾਂ ਜ਼ਮੀਨ ਦੀ ਕੁਰਕੀ ਟਲ ਗਈ | ਜਿਉਂ ਹੀ ਕੁਰਕੀ ਕਰਨ ਦੀ ਕਨਸੋਅ ਕਿਸਾਨ ਆਗੂਆਂ ਨੂੰ ਮਿਲੀ ...

ਪੂਰੀ ਖ਼ਬਰ »

ਸਮਾਜਿਕ ਸਦਭਾਵਨਾ ਨੰੂ ਬਣਾਈ ਰੱਖਣ ਦੀ ਸਹੰੁ ਚੁਕਾਈ

ਮਾਨਸਾ, 19 ਮਈ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਤਵਾਦ ਵਿਰੋਧੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਧਰਮ ਪਾਲ ਗੁਪਤਾ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਿੰਸਾ ਅਤੇ ਅੱਤਵਾਦ ਦਾ ਡੱਟ ਕੇ ਵਿਰੋਧ, ਟਾਕਰਾ ਕਰਨ ...

ਪੂਰੀ ਖ਼ਬਰ »

ਨੌਜਵਾਨ ਨੇ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ

ਬਰੇਟਾ, 19 ਮਈ Ð(ਜੀਵਨ ਸ਼ਰਮਾ)- ਇੱਥੇ ਰੇਲਵੇ ਫਾਟਕ ਦੇ ਨੇੜੇ ਇੱਕ ਨੌਜਵਾਨ ਵੱਲੋਂ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੇਲਵੇ ਪੁਲਿਸ ਚੌਕੀ ਦੇ ਹੌਲਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ, ਮਿ੍ਤਕ ਗੌਰਵ ਜਿਸ ਦੀ ਉਮਰ 27 ...

ਪੂਰੀ ਖ਼ਬਰ »

'ਟੀਸ' ਫ਼ਿਲਮ ਨੇ ਮੇਰੀ ਪਹਿਚਾਣ 'ਚ ਵਾਧਾ ਕੀਤਾ-ਦਰਸ਼ਨ ਘਾਰੂ

ਮਾਨਸਾ, 19 ਮਈ (ਗੁਰਚੇਤ ਸਿੰਘ ਫੱਤੇਵਾਲੀਆ)- 12 ਮਿੰਟ ਦੀ ਇੱਕ ਪਾਤਰੀ ਫ਼ਿਲਮ 'ਟੀਸ' 'ਮਾਂ ਬੋਲੀ ਅੰਤਰ ਰਾਸ਼ਟਰੀ ਪੰਜਾਬੀ ਫ਼ਿਲਮ ਮੇਲਾ' ਵੈਨਕੂਵਰ (ਕੈਨੇਡਾ) ਵਿਖੇ ਦਰਸ਼ਕਾਂ ਤੇ ਫ਼ਿਲਮ ਆਲੋਚਕਾਂ ਦੀ ਵਾਹ ਵਾਹ ਖੱਟਣ 'ਚ ਨੰਬਰ ਇੱਕ 'ਤੇ ਰਹੀ ਹੈ | ਕਲਾ ਪੱਖ ਤੋਂ ਸਰਵੋਤਮ ਇਹ ...

ਪੂਰੀ ਖ਼ਬਰ »

ਸ਼ਿਵ ਸ਼ਕਤੀ ਸੇਵਾ ਮੰਡਲ ਨੇ ਥਾਣੇ 'ਚ ਲਾਇਆ ਲੋਕਾਂ ਲਈ ਵਾਟਰ ਕੂਲਰ

ਬੁਢਲਾਡਾ, 19 ਮਈ (ਪ. ਪ.)- ਸਥਾਨਕ ਸ਼ਹਿਰ ਦੀ ਧਾਰਮਿਕ ਸੰਸਥਾ ਸ਼ਿਵ ਸ਼ਕਤੀ ਸੇਵਾ ਮੰਡਲ ਵੱਲੋਂ ਪੈ ਰਹੀ ਅੱਤ ਦੀ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਸਿਟੀ ਥਾਣਾ ਵਿੱਚ ਆਉਣ-ਜਾਣ ਵਾਲੇ ਲੋਕਾਂ ਲਈ ਠੰਢੇ ਪਾਣੀ ਦੀ ਲੋੜ ਨੂੰ ਪੂਰਾ ਕਰਨ ਲਈ ਥਾਣੇ ਵਿੱਚ ਵਾਟਰ ਕੂਲਰ ਲਗਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਯੋਜਨਾ ਅਧੀਨ ਬਣੀ ਸੜਕ ਦੇ ਖੱਡੇ ਭਰਨ ਤੇ ਆਲ਼ੇ ਦੁਆਲੇ ਮਿੱਟੀ ਪਾਉਣ ਦੀ ਮੰਗ

ਝੁਨੀਰ, 19 ਮਈ (ਵਸ਼ਿਸ਼ਟ)- ਕਸਬਾ ਝੁਨੀਰ ਤੋਂ ਬੋਹਾ ਅਤੇ ਜੌੜਕੀਆਂ-ਨਥੇਹਾ ਜਾਣ ਵਾਲੀ ਮੁੱਖ ਸੜਕ ਭਾਵੇਂ ਪ੍ਰਧਾਨ ਮੰਤਰੀ ਯੋਜਨਾ ਅਧੀਨ 6 ਤੋਂ 7 ਸਾਲ ਪਹਿਲਾ ਹੀ ਬਣੀ ਸੀ ਪਰੰਤੂ ਇਸ ਮੁੱਖ ਸੜਕ ਦੇ ਆਲੇ-ਦੁਆਲੇ ਮਿੱਟੀ ਘੱਟ ਪਾਏ ਜਾਣ ਕਾਰਨ ਅੱਜ ਇਹ ਸੜਕ ਸਿਰਿਆਂ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ ਮਾਨਸਾ 'ਚ ਕੈਦੀ ਕੋਲੋਂ ਮੋਬਾਈਲ ਬਰਾਮਦ

ਮਾਨਸਾ, 19 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਜੇਲ੍ਹ ਮਾਨਸਾ 'ਚ ਇੱਕ ਕੈਦੀ ਕੋਲੋਂ ਮੋਬਾਈਲ ਬਰਾਮਦ ਹੋਇਆ ਹੈ | ਜਾਣਕਾਰੀ ਅਨੁਸਾਰ ਜੇਲ੍ਹ ਪੁਲਿਸ ਜਦੋਂ ਤਲਾਸ਼ੀ ਲੈ ਰਹੀ ਸੀ ਤਾਂ ਕੈਦੀ ਗੁਰਪ੍ਰੀਤ ਸਿੰਘ ਵਾਸੀ ਡਸਕਾ ਕੋਲੋਂ ਸੈਮਸੰਗ ਕੰਪਨੀ ਦਾ ਮੋਬਾਈਲ ...

ਪੂਰੀ ਖ਼ਬਰ »

ਅਸ਼ਟਾਮ ਨਾ ਮਿਲਣ ਕਾਰਨ ਲੋਕ ਹੁੰਦੇ ਨੇ ਖੱਜਲ ਖ਼ੁਆਰ

ਸਰਦੂਲਗੜ੍ਹ , 19 ਮਈ (ਨਿ. ਪ. ਪ.)- ਪੰਜਾਬ ਸਰਕਾਰ ਵੱਲੋਂ ਅਸ਼ਟਾਮ ਬੈਂਕਾਂ ਰਾਹੀ ਦੇਣ ਦੀ ਸਹੂਲਤ ਚਾਲੂ ਕੀਤੀ ਗਈ | ਜਿਸ ਦੌਰਾਨ ਸਰਕਾਰ ਵੱਲੋਂ ਸਬ-ਡਵੀਜ਼ਨ ਸਰਦੂਲਗੜ੍ਹ ਦੇ ਸ਼ਹਿਰ ਵਿਖੇ ਅਸ਼ਟਾਮ ਵੇਚਣ ਲਈ ਪੰਜਾਬ ਨੈਸ਼ਨਲ ਬੈਂਕ ਨਿਸ਼ਚਿਤ ਕੀਤਾ ਗਿਆ ਸੀ ਪਰ ਇਸ ਬੈਂਕ ...

ਪੂਰੀ ਖ਼ਬਰ »

ਅੰਤਿਮ ਅਰਦਾਸ ਮੌਕੇ ਲਾਇਆ ਖੂਨਦਾਨ ਕੈਂਪ

ਕਾਲਾਂਵਾਲੀ, 19 ਮਈ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੇ ਉੱਘੇ ਸਮਾਜਸੇਵੀ ਅਤੇ ਸੇਵਾਮੁਕਤ ਮਾਸਟਰ ਸੁਖਦਰਸ਼ਨ ਸਿੰਘ ਦੀ ਧਰਮਪਤਨੀ ਅਤੇ ਵਕੀਲ ਹਰਪ੍ਰੀਤ ਸਿੰਘ ਦੇ ਮਾਤਾ ਸਵ: ਗੁਰਬਖਸ਼ ਕੌਰ ਦੀ ਅੰਤਿਮ ਅਰਦਾਸ ਸਥਾਨਕ ਗੁਰਦੁਆਰਾ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ | ਇਸ ...

ਪੂਰੀ ਖ਼ਬਰ »

ਹੰਸਾ ਸਿੰਘ ਟਰੱਸਟ ਵੱਲੋਂ ਪਾਣੀ ਸੇਵਾ ਦਲ ਨੂੰ 51 ਸੌ ਰੁਪਏ ਦਾਨ

ਮਾਨਸਾ, 19 ਮਈ (ਸਟਾਫ਼ ਰਿਪੋਰਟਰ)- ਬਾਬਾ ਹੰਸਾ ਸਿੰਘ ਯਾਦਗਾਰੀ ਟਰੱਸਟ ਮਾਨਸਾ ਵੱਲੋਂ ਰੇਲਵੇ ਪਾਣੀ ਦਲ ਮਾਨਸਾ ਨੂੰ 51 ਸੌ ਰੁਪਏ ਦਾ ਚੈੱਕ ਭੇਟ ਕੀਤਾ ਗਿਆ | ਇਸ ਮੌਕੇ ਟਰੱਸਟ ਦੇ ਆਗੂ ਦਵਿੰਦਰ ਸਿੰਘ ਟੈਕਸਲਾ ਨੇ ਦੱਸਿਆ ਕਿ ਬਾਬਾ ਹੰਸਾ ਸਿੰਘ ਨੇ ਲੰਬਾ ਸਮਾਂ ਆਪਣੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਦੀ ਇਕੱਤਰਤਾ ਹੋਈ

ਭੀਖੀ, 19 ਮਈ (ਸਿੱਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਰਕਲ ਭੀਖੀ ਦੀ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਭੀਖੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਹੋਈ | ਮੀਟਿੰਗ ਨੂੰ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

23 ਨੂੰ ਡਾਇਰੈਕਟਰ ਦੇ ਪੁਤਲੇ ਸਾੜਨ ਦਾ ਫ਼ੈਸਲਾ

ਮਾਨਸਾ, 19 ਮਈ (ਸ. ਰਿ.)- ਸਿਹਤ ਵਿਭਾਗ ਪੰਜਾਬ ਵੱਲੋਂ ਸਿਹਤ ਵਰਕਰ ਭਰਤੀ ਕਰਨ ਦੀ ਪ੍ਰਕਿਰਿਆ ਵਿੱਚ ਆਈ ਖੜੋਤ ਤੋਂ ਖਫ਼ਾ ਯੋਗ ਹੈਲਥ ਵਰਕਰਾਂ ਨੇ 23 ਮਈ ਨੂੰ ਜਿਲ੍ਹਾ ਹੈੱਡ ਕੁਆਰਟਰਾਂ ਉੱਪਰ ਸਿਹਤ ਡਾਇਰੈਕਟਰ ਦੇ ਪੁਤਲੇ ਫੂਕਣ ਦਾ ਫ਼ੈਸਲਾ ਕੀਤਾ | ਮਾਨਸਾ ਵਿਖੇ ਮੀਟਿੰਗ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX