ਤਾਜਾ ਖ਼ਬਰਾਂ


ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549

ਮਾਨਸਾ

ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ ਹੇਠ ਮਗਨਰੇਗਾ ਕਾਮਿਆਂ ਨੇ ਨਾਅਰੇਬਾਜ਼ੀ ਕੀਤੀ

ਮਾਨਸਾ, 19 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਪਿੰਡ ਨੰਗਲ ਖੁਰਦ ਦੇ ਮਜ਼ਦੂਰਾਂ ਨੇ ਧਰਮਸ਼ਾਲਾ ਵਿੱਚ ਇਕੱਤਰ ਹੋ ਕੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਉਹ ਮੰਗ ਕਰ ਰਹੇ ਸਨ ਕਿ ...

ਪੂਰੀ ਖ਼ਬਰ »

ਮਾਨਸਾ ਪ੍ਰਸ਼ਾਸਨ ਵੱਲੋਂ ਸਾਂਝੀ ਰਸੋਈ 'ਚ ਅੱਜ ਤੋਂ ਪਰੋਸੀ ਜਾਵੇਗੀ 10 ਰੁਪਏ ਦੀ ਥਾਲ਼ੀ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 19 ਮਈ- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਜ ਦੇ ਕਈ ਜ਼ਿਲਿ੍ਹਆਂ ਦੀ ਤਰਜ਼ 'ਤੇ ਮਾਨਸਾ 'ਚ ਸਾਂਝੀ ਰਸੋਈ ਕਾਇਮ ਕਰ ਦਿੱਤੀ ਗਈ ਹੈ | ਇਸ ਰਸੋਈ ਤੋਂ ਹਰ ਵਿਅਕਤੀ ਨੂੰ 10 ਰੁਪਏ 'ਚ ਖਾਣੇ ਦੀ ਥਾਲ਼ੀ ਪਰੋਸੀ ਜਾਵੇਗੀ | ਉਦਘਾਟਨ ਭਲਕੇ 20 ਮਈ ਨੂੰ 11 ...

ਪੂਰੀ ਖ਼ਬਰ »

ਦੇਸੀ ਲਿਫ਼ਟ 'ਚ ਫਸ ਕੇ ਨੌਜਵਾਨ ਦੀ ਹੋਈ ਮੌਤ

ਬੁਢਲਾਡਾ, 19 ਮਈ (ਕੁਲਦੀਪ ਗੋਇਲ)- ਅੱਜ ਬਾਅਦ ਦੁਪਹਿਰ 1 ਵਜੇ ਦੇ ਕਰੀਬ ਸਥਾਨਕ ਸ਼ਹਿਰ ਦੀ ਪੁਰਾਣੀ ਗਊਸ਼ਾਲਾ ਰੋਡ ਦੇ ਨਜ਼ਦੀਕ ਕੱਪੜੇ ਦੇ ਗੁਦਾਮ ਵਿੱਚ ਲੱਗੀ ਦੇਸੀ ਲਿਫ਼ਟ ਵਿੱਚ ਫਸ ਕੇ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸਤਿੰਦਰ ਸ਼ਰਮਾ (18) ...

ਪੂਰੀ ਖ਼ਬਰ »

ਜਾਗਰੂਕਤਾ ਵੈਨ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਬਾਰੇ ਸੁਚੇਤ ਕੀਤਾ

ਬੁਢਲਾਡਾ, 19 ਮਈ (ਸਵਰਨ ਸਿੰਘ ਰਾਹੀ)- ਸਿਹਤ ਵਿਭਾਗ ਵੱਲੋਂ ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਜਾਰੀ ਮੁਹਿੰਮ ਤਹਿਤ ਅੱਜ ਇੱਥੇ ਪੁੱਜੀ ਨਸ਼ਾ ਵਿਰੋਧੀ ਜਾਗਰੂਕਤਾ ਅਭਿਆਨ ਵੈਨ ਰਾਹੀ ਸ਼ਹਿਰ ਦੀਆਂ ਵੱਖ-ਵੱਖ ਜਨਤਕ ਥਾਵਾਂ 'ਤੇ ਜੁੜੇ ਲੋਕਾਂ ...

ਪੂਰੀ ਖ਼ਬਰ »

ਮਗਨਰੇਗਾ ਸਕੀਮ ਨੂੰ ਸਾਰੇ ਪਿੰਡਾਂ ਵਿਚ ਚਾਲੂ ਕਰਨਾ ਮਜ਼ਦੂਰਾਂ ਦੀ ਮੁੱਖ ਲੋੜ

ਝੁਨੀਰ, 19 ਮਈ (ਵਸ਼ਿਸ਼ਟ)- ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੇ ਜਨਰਲ ਕਾ. ਗੁਰਮੀਤ ਸਿੰਘ ਨੰਦਗੜ੍ਹ, ਕਾ: ਦਰਸ਼ਨ ਸਿੰਘ ਦਾਨੇਵਾਲਾ ਅਤੇ ਕਾ: ਦੇਸਾ ਸਿੰਘ ਨੇ ਕਿਹਾ ਕਿ ਖੇਤੀ ਦੀ ਕਾਸ਼ਤ ਵਿੱਚ ਆਈ ਆਰਥਿਕ ਖੜੋਤ ਕਾਰਨ ਅਤੇ ਹਰ ਪਾਸੇ ਸਰਕਾਰੀ ਅਤੇ ਗੈਰ ...

ਪੂਰੀ ਖ਼ਬਰ »

ਸਕੂਲ ਵਿਚੋਂ 2 ਸਿਲੰਡਰ ਅਤੇ ਦੋ ਪੱਖੇ ਚੋਰੀ

ਮਹਿਮਾ ਸਰਜਾ, 19 ਮਈ (ਰਾਮਜੀਤ ਸ਼ਰਮਾ)- ਸਰਕਾਰੀ ਸਕੂਲ ਵਿਚੋਂ ਬੀਤੀ ਰਾਤ ਦੋ ਸਿਲੰਡਰ ਅਤੇ ਦੋ ਪੱਖੇ ਚੋਰੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਰਕਾਰੀ ਐਲੀਮੈਂਟਰੀ ਸਕਲ ਕੋਠੇ ਲਾਲ ਸਿੰਘ ਵਾਲਾ ਵਿਖੇ ਬੀਤੀ ਰਾਤ ਚੋਰਾਂ ਨੇ ਦੋ ਸਿਲੰਡਰ ਅਤੇ ਦੋ ਛੱਤ ਵਾਲੇ ਪੱਖੇ ...

ਪੂਰੀ ਖ਼ਬਰ »

ਬਰੇਟਾ ਖੇਤਰ 'ਚ ਨਹਿਰੀ ਪਾਣੀ ਦੀ ਵੱਡੀ ਘਾਟ ਕਾਰਨ ਕਿਸਾਨਾਂ ਨੂੰ ਨਹੀਂ ਮਿਲ ਰਿਹਾ ਫ਼ਸਲਾਂ ਦਾ ਪੂਰਾ ਝਾੜ

ਰਵਿੰਦਰ ਕੌਰ ਮੰਡੇਰ ਬਰੇਟਾ, 19 ਮਈ- ਪੂਰੇ ਸੂਬੇ ਵਿੱਚ ਜ਼ਮੀਨਦੋਜ ਪਾਣੀ ਦਾ ਸਤਾ ਖ਼ਤਰਨਾਕ ਪੱਧਰ ਤੱਕ ਥੱਲੇ ਜਾ ਰਹੀ ਹੈ, ਜਿਸ ਨੂੰ ਲੈ ਕੇ ਹਰ ਕੋਈ ਚਿੰਤਤ ਹੈ ਪਰ ਪਾਣੀ ਨੂੰ ਬਚਾਉਣ ਲਈ ਕੋਈ ਵੀ ਅੱਗੇ ਨਹੀਂ ਆ ਰਿਹਾ | ਆਉਣ ਵਾਲੇ ਸਮੇਂ ਵਿੱਚ ਖੇਤੀ ਲਈ ਤਾਂ ਕੀ ਸਗੋਂ ...

ਪੂਰੀ ਖ਼ਬਰ »

ਕੋਟਪਾ ਕਾਨੂੰਨ ਸਬੰਧੀ ਜਾਣਕਾਰੀ ਦੇਣ ਵਾਲੀ ਪ੍ਰਚਾਰ ਵੈਨ ਡੀ. ਸੀ. ਨੇ ਕੀਤੀ ਰਵਾਨਾ

ਮਾਨਸਾ, 19 ਮਈ (ਬਲਵਿੰਦਰ ਸਿੰਘ ਧਾਲੀਵਾਲ)- ਕੋਟਪਾ ਕਾਨੂੰਨ ਸਬੰਧੀ ਜਾਗਰੂਕ ਕਰਨ ਵਾਲੀ ਪ੍ਰਚਾਰ ਵੈਨ ਨੂੰ ਇੱਥੇ ਡਿਪਟੀ ਕਮਿਸ਼ਨਰ ਧਰਮ ਪਾਲ ਗੁਪਤਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਹ ਵੈਨ ਜ਼ਿਲ੍ਹੇ ਦੇ ਤਿੰਨੇ ਹਲਕਿਆਂ 'ਚ ਪਿੰਡ ਪਿੰਡ ਲੋਕਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਕਤਲ ਕੇਸ 'ਚ 2 ਭਰਾਵਾਂ ਨੂੰ ਉਮਰ ਕੈਦ, 4 ਬਰੀ

ਮਾਨਸਾ, 19 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਵਧੀਕ ਸੈਸ਼ਨ ਜੱਜ ਮਾਨਸਾ ਜਸਪਾਲ ਵਰਮਾ ਨੇ ਇੱਕ ਕਤਲ ਕੇਸ ਦਾ ਫ਼ੈਸਲਾ ਸੁਣਾਉਂਦਿਆਂ ਦੋ ਸਕੇ ਭਰਾਵਾਂ ਨੂੰ ਉਮਰ ਕੈਦ ਅਤੇ ਚਾਰ ਨੂੰ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਦਸੰਬਰ 2009 ਵਿਚ ਮਾਨਸਾ ਦੇ ਵਸਨੀਕ ਨਰਿੰਦਰ ਕੁਮਾਰ ...

ਪੂਰੀ ਖ਼ਬਰ »

ਬੱਚਿਆਂ ਨੂੰ ਡੇਂਗੂ ਤੇ ਮਲੇਰੀਏ ਬਾਰੇ ਜਾਣਕਾਰੀ ਦਿੱਤੀ

ਬੁਢਲਾਡਾ, 19 ਮਈ (ਪ. ਪ.)- ਪਿੰਡ ਫੁੱਲੂਵਾਲਾ ਡੋਗਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਬੱਚਿਆਂ ਨੂੰ ਮਲੇਰੀਆ ਬੁਖ਼ਾਰ ਅਤੇ ਡੇਂਗੂ ਦੇ ਹੋਣ ਵਾਲੇ ਨੁਕਸਾਨ ਬਾਰੇ ਸਿਹਤ ਵਿਭਾਗ ਦੇ ਨੁਮਾਇੰਦੇ ਡਾਕਟਰ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰਾਂ ਚੋਣ ਵਾਅਦਿਆਂ ਦੇ ਉਲਟ ਕੰਮ ਕਰ ਰਹੀਆਂ ਹਨ-ਨੱਤ

ਭੀਖੀ, 19 ਮਈ (ਬਲਦੇਵ ਸਿੰਘ ਸਿੱਧੂ)- ਭਾਰਤ-ਪਾਕਿਸਤਾਨ ਦਰਮਿਆਨ ਭੜਕਾਏ ਜਾ ਰਹੇ ਜੰਗੀ ਜਨੂਨ ਿਖ਼ਲਾਫ਼ 1990 ਵਿੱਚ ਇੱਕ ਕੌਮੀ ਕਨਵੈੱਨਸ਼ਨ 'ਚ ਸ਼ਾਮਿਲ ਹੋਣ ਲਈ ਦਿੱਲੀ ਜਾਂਦਿਆਂ ਇੱਕ ਸੜਕ ਹਾਦਸੇ ਵਿੱਚ ਸ਼ਹੀਦ ਹੋਏ ਦੋ ਨੌਜਵਾਨ ਆਗੂਆਂ ਕਾ. ਬਲਵਿੰਦਰ ਸਿੰਘ ਸਮਾਉਂ ਤੇ ਕਾ. ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਿੱਦਿਅਕ ਖੇਤਰ 'ਚ ਵੀ ਮੋਹਰੀ-ਬਾਬਾ ਬੂਟਾ ਸਿੰਘ

ਬੁਢਲਾਡਾ, 19 ਮਈ (ਕੁਲਦੀਪ ਗੋਇਲ)- ਧਾਰਮਿਕ ਕਾਰਜਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਦਿਅਕ ਖੇਤਰ 'ਚ ਵੀ ਮੱਲ੍ਹਾਂ ਮਾਰ ਰਹੀ ਹੈ | ਕਮੇਟੀ ਅਧੀਨ ਕਾਲਜ ਤੇ ਸਕੂਲ ਵੱਡੀ ਗਿਣਤੀ 'ਚ ਚੱਲ ਰਹੇ ਹਨ, ਦੇ ਵਿਦਿਆਰਥੀ ਵਿਦੇਸ਼ਾਂ ਦੀਆਂ ਯੂਨੀਵਰਸਿਟੀਆਂ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਨਜ਼ਰ ਦੀਆਂ ਐਨਕਾਂ ਵੰਡੀਆਂ

ਬੋਹਾ, 19 ਮਈ (ਤਾਂਗੜੀ)- 'ਮੱਲੀ ਵੈੱਲਫੇਅਰ ਟਰੱਸਟ' ਵੱਲੋਂ ਪਿੰਡ ਸੈਦੇਵਾਲਾ ਦੇ ਇਤਿਹਾਸਿਕ ਗੁਰੂ ਘਰ ਸਾਹਿਬ ਵਿਖੇ ਲੋੜਵੰਦ ਵਿਅਕਤੀਆਂ ਨੂੰ ਨਜ਼ਰ ਦੀਆਂ ਲਗਭਗ 200 ਐਨਕਾਂ ਵੰਡੀਆਂ | ਬਾਬਾ ਜਰਨੈਲ ਸਿੰਘ, ਗੁਰੂ ਘਰ ਦੀ ਕਮੇਟੀ ਦੇ ਪ੍ਰਧਾਨ ਖੜਕ ਸਿੰਘ ਅਤੇ ਜਸਵਿੰਦਰ ...

ਪੂਰੀ ਖ਼ਬਰ »

ਸਿਲਵਰ ਵਾਟਿਕਾ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਬਰੇਟਾ, 19 ਮਈ (ਪ. ਪ.)- ਸਿਲਵਰ ਵਾਟਿਕਾ ਕਾਨਵੈਂਟ ਸਕੂਲ ਧਰਮਪੁਰਾ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਪਿੰ੍ਰਸੀਪਲ ਸ਼ਿਮਲਾ ਦੇਵੀ ਨੇ ਦੱਸਿਆ ਕਿ ਕੁੱਲ 44 ਵਿਦਿਆਰਥੀਆ ਨੇ ਪੇਪਰ ਦਿੱਤੇ ਸਨ ਅਤੇ ਸਾਰੇ ਹੀ ਚੰਗੇ ਅੰਕ ਲੈ ਕੇ ਪਾਸ ਹੋ ਗਏ ਹਨ | ਵਿਦਿਆਰਥੀ ਪ੍ਰਵੀਨ ...

ਪੂਰੀ ਖ਼ਬਰ »

ਸਿਗਰਟਨੋਸ਼ੀ ਅਤੇ ਤੰਬਾਕੂਨੋਸ਼ੀ ਿਖ਼ਲਾਫ਼ ਕੀਤਾ ਜਾਗਰੂਕ

ਝੁਨੀਰ, 19 ਮਈ (ਰਮਨਦੀਪ ਸਿੰਘ ਸੰਧੂ)- ਕਸਬਾ ਝੁਨੀਰ ਵਿਖੇ ਸਿਗਰਟਨੋਸ਼ੀ ਅਤੇ ਤੰਬਾਕੂ ਨੋਸ਼ੀ ਿਖ਼ਲਾਫ਼ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਮੋਬਾਈਲ ਵੈਨ ਰਾਹੀਂ ਆਮ ਲੋਕਾਂ ਨੂੰ ਤੰਬਾਕੂ ਅਤੇ ਸਿਗਰਟਨੋਸ਼ੀ ਨਾਲ ਹੋਣ ਵਾਲੇ ਰੋਗਾਂ ਤੋਂ ਜਾਣੂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਦੇ ਵਿਰੋਧ ਸਦਕਾ ਜ਼ਮੀਨ ਦੀ ਕੁਰਕੀ ਟਲੀ

ਮਾਨਸਾ, 19 ਮਈ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੇ ਤਿੱਖੇ ਵਿਰੋਧ ਸਦਕਾ ਨਜ਼ਦੀਕੀ ਪਿੰਡ ਮਲਕਪੁਰ ਖਿਆਲਾ ਦੇ ਕਿਸਾਨ ਖੇਤਾ ਸਿੰਘ ਦੀ 8 ਕਨਾਲ਼ਾਂ ਜ਼ਮੀਨ ਦੀ ਕੁਰਕੀ ਟਲ ਗਈ | ਜਿਉਂ ਹੀ ਕੁਰਕੀ ਕਰਨ ਦੀ ਕਨਸੋਅ ਕਿਸਾਨ ਆਗੂਆਂ ਨੂੰ ਮਿਲੀ ...

ਪੂਰੀ ਖ਼ਬਰ »

ਸਮਾਜਿਕ ਸਦਭਾਵਨਾ ਨੰੂ ਬਣਾਈ ਰੱਖਣ ਦੀ ਸਹੰੁ ਚੁਕਾਈ

ਮਾਨਸਾ, 19 ਮਈ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਤਵਾਦ ਵਿਰੋਧੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਧਰਮ ਪਾਲ ਗੁਪਤਾ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਿੰਸਾ ਅਤੇ ਅੱਤਵਾਦ ਦਾ ਡੱਟ ਕੇ ਵਿਰੋਧ, ਟਾਕਰਾ ਕਰਨ ...

ਪੂਰੀ ਖ਼ਬਰ »

ਨੌਜਵਾਨ ਨੇ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ

ਬਰੇਟਾ, 19 ਮਈ Ð(ਜੀਵਨ ਸ਼ਰਮਾ)- ਇੱਥੇ ਰੇਲਵੇ ਫਾਟਕ ਦੇ ਨੇੜੇ ਇੱਕ ਨੌਜਵਾਨ ਵੱਲੋਂ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੇਲਵੇ ਪੁਲਿਸ ਚੌਕੀ ਦੇ ਹੌਲਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ, ਮਿ੍ਤਕ ਗੌਰਵ ਜਿਸ ਦੀ ਉਮਰ 27 ਸਾਲ ਸੀ, ਦੇ ਪਿਤਾ ਸੱਤਪਾਲ ਸ਼ਰਮਾ ਵੱਲੋਂ ਦਰਜ ਕਰਵਾਏ ਗਏ ਬਿਆਨ ਅਨੁਸਾਰ ਗੌਰਵ ਪਿਛਲੇ ਕੁੱਝ ਦਿਨਾਂ ਤੋਂ ਘਰੇਲੂ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਪ੍ਰੇਸ਼ਾਨੀ ਕਾਰਨ ਅੱਜ ਉਸ ਨੇ ਬਰੇਟਾ ਨੇੜੇ ਮਾਲ ਗੱਡੀ ਹੇਠਾਂ ਕੇ ਖ਼ੁਦਕੁਸ਼ੀ ਕਰ ਲਈ | ਰੇਲਵੇ ਪੁਲਿਸ ਵੱਲੋਂ ਲਾਸ਼ ਦਾ ਪੋਸਟ ਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ |


ਖ਼ਬਰ ਸ਼ੇਅਰ ਕਰੋ

'ਟੀਸ' ਫ਼ਿਲਮ ਨੇ ਮੇਰੀ ਪਹਿਚਾਣ 'ਚ ਵਾਧਾ ਕੀਤਾ-ਦਰਸ਼ਨ ਘਾਰੂ

ਮਾਨਸਾ, 19 ਮਈ (ਗੁਰਚੇਤ ਸਿੰਘ ਫੱਤੇਵਾਲੀਆ)- 12 ਮਿੰਟ ਦੀ ਇੱਕ ਪਾਤਰੀ ਫ਼ਿਲਮ 'ਟੀਸ' 'ਮਾਂ ਬੋਲੀ ਅੰਤਰ ਰਾਸ਼ਟਰੀ ਪੰਜਾਬੀ ਫ਼ਿਲਮ ਮੇਲਾ' ਵੈਨਕੂਵਰ (ਕੈਨੇਡਾ) ਵਿਖੇ ਦਰਸ਼ਕਾਂ ਤੇ ਫ਼ਿਲਮ ਆਲੋਚਕਾਂ ਦੀ ਵਾਹ ਵਾਹ ਖੱਟਣ 'ਚ ਨੰਬਰ ਇੱਕ 'ਤੇ ਰਹੀ ਹੈ | ਕਲਾ ਪੱਖ ਤੋਂ ਸਰਵੋਤਮ ਇਹ ...

ਪੂਰੀ ਖ਼ਬਰ »

ਸ਼ਿਵ ਸ਼ਕਤੀ ਸੇਵਾ ਮੰਡਲ ਨੇ ਥਾਣੇ 'ਚ ਲਾਇਆ ਲੋਕਾਂ ਲਈ ਵਾਟਰ ਕੂਲਰ

ਬੁਢਲਾਡਾ, 19 ਮਈ (ਪ. ਪ.)- ਸਥਾਨਕ ਸ਼ਹਿਰ ਦੀ ਧਾਰਮਿਕ ਸੰਸਥਾ ਸ਼ਿਵ ਸ਼ਕਤੀ ਸੇਵਾ ਮੰਡਲ ਵੱਲੋਂ ਪੈ ਰਹੀ ਅੱਤ ਦੀ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਸਿਟੀ ਥਾਣਾ ਵਿੱਚ ਆਉਣ-ਜਾਣ ਵਾਲੇ ਲੋਕਾਂ ਲਈ ਠੰਢੇ ਪਾਣੀ ਦੀ ਲੋੜ ਨੂੰ ਪੂਰਾ ਕਰਨ ਲਈ ਥਾਣੇ ਵਿੱਚ ਵਾਟਰ ਕੂਲਰ ਲਗਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਯੋਜਨਾ ਅਧੀਨ ਬਣੀ ਸੜਕ ਦੇ ਖੱਡੇ ਭਰਨ ਤੇ ਆਲ਼ੇ ਦੁਆਲੇ ਮਿੱਟੀ ਪਾਉਣ ਦੀ ਮੰਗ

ਝੁਨੀਰ, 19 ਮਈ (ਵਸ਼ਿਸ਼ਟ)- ਕਸਬਾ ਝੁਨੀਰ ਤੋਂ ਬੋਹਾ ਅਤੇ ਜੌੜਕੀਆਂ-ਨਥੇਹਾ ਜਾਣ ਵਾਲੀ ਮੁੱਖ ਸੜਕ ਭਾਵੇਂ ਪ੍ਰਧਾਨ ਮੰਤਰੀ ਯੋਜਨਾ ਅਧੀਨ 6 ਤੋਂ 7 ਸਾਲ ਪਹਿਲਾ ਹੀ ਬਣੀ ਸੀ ਪਰੰਤੂ ਇਸ ਮੁੱਖ ਸੜਕ ਦੇ ਆਲੇ-ਦੁਆਲੇ ਮਿੱਟੀ ਘੱਟ ਪਾਏ ਜਾਣ ਕਾਰਨ ਅੱਜ ਇਹ ਸੜਕ ਸਿਰਿਆਂ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ ਮਾਨਸਾ 'ਚ ਕੈਦੀ ਕੋਲੋਂ ਮੋਬਾਈਲ ਬਰਾਮਦ

ਮਾਨਸਾ, 19 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਜੇਲ੍ਹ ਮਾਨਸਾ 'ਚ ਇੱਕ ਕੈਦੀ ਕੋਲੋਂ ਮੋਬਾਈਲ ਬਰਾਮਦ ਹੋਇਆ ਹੈ | ਜਾਣਕਾਰੀ ਅਨੁਸਾਰ ਜੇਲ੍ਹ ਪੁਲਿਸ ਜਦੋਂ ਤਲਾਸ਼ੀ ਲੈ ਰਹੀ ਸੀ ਤਾਂ ਕੈਦੀ ਗੁਰਪ੍ਰੀਤ ਸਿੰਘ ਵਾਸੀ ਡਸਕਾ ਕੋਲੋਂ ਸੈਮਸੰਗ ਕੰਪਨੀ ਦਾ ਮੋਬਾਈਲ ...

ਪੂਰੀ ਖ਼ਬਰ »

ਅਸ਼ਟਾਮ ਨਾ ਮਿਲਣ ਕਾਰਨ ਲੋਕ ਹੁੰਦੇ ਨੇ ਖੱਜਲ ਖ਼ੁਆਰ

ਸਰਦੂਲਗੜ੍ਹ , 19 ਮਈ (ਨਿ. ਪ. ਪ.)- ਪੰਜਾਬ ਸਰਕਾਰ ਵੱਲੋਂ ਅਸ਼ਟਾਮ ਬੈਂਕਾਂ ਰਾਹੀ ਦੇਣ ਦੀ ਸਹੂਲਤ ਚਾਲੂ ਕੀਤੀ ਗਈ | ਜਿਸ ਦੌਰਾਨ ਸਰਕਾਰ ਵੱਲੋਂ ਸਬ-ਡਵੀਜ਼ਨ ਸਰਦੂਲਗੜ੍ਹ ਦੇ ਸ਼ਹਿਰ ਵਿਖੇ ਅਸ਼ਟਾਮ ਵੇਚਣ ਲਈ ਪੰਜਾਬ ਨੈਸ਼ਨਲ ਬੈਂਕ ਨਿਸ਼ਚਿਤ ਕੀਤਾ ਗਿਆ ਸੀ ਪਰ ਇਸ ਬੈਂਕ ...

ਪੂਰੀ ਖ਼ਬਰ »

ਅੰਤਿਮ ਅਰਦਾਸ ਮੌਕੇ ਲਾਇਆ ਖੂਨਦਾਨ ਕੈਂਪ

ਕਾਲਾਂਵਾਲੀ, 19 ਮਈ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੇ ਉੱਘੇ ਸਮਾਜਸੇਵੀ ਅਤੇ ਸੇਵਾਮੁਕਤ ਮਾਸਟਰ ਸੁਖਦਰਸ਼ਨ ਸਿੰਘ ਦੀ ਧਰਮਪਤਨੀ ਅਤੇ ਵਕੀਲ ਹਰਪ੍ਰੀਤ ਸਿੰਘ ਦੇ ਮਾਤਾ ਸਵ: ਗੁਰਬਖਸ਼ ਕੌਰ ਦੀ ਅੰਤਿਮ ਅਰਦਾਸ ਸਥਾਨਕ ਗੁਰਦੁਆਰਾ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ | ਇਸ ...

ਪੂਰੀ ਖ਼ਬਰ »

ਹੰਸਾ ਸਿੰਘ ਟਰੱਸਟ ਵੱਲੋਂ ਪਾਣੀ ਸੇਵਾ ਦਲ ਨੂੰ 51 ਸੌ ਰੁਪਏ ਦਾਨ

ਮਾਨਸਾ, 19 ਮਈ (ਸਟਾਫ਼ ਰਿਪੋਰਟਰ)- ਬਾਬਾ ਹੰਸਾ ਸਿੰਘ ਯਾਦਗਾਰੀ ਟਰੱਸਟ ਮਾਨਸਾ ਵੱਲੋਂ ਰੇਲਵੇ ਪਾਣੀ ਦਲ ਮਾਨਸਾ ਨੂੰ 51 ਸੌ ਰੁਪਏ ਦਾ ਚੈੱਕ ਭੇਟ ਕੀਤਾ ਗਿਆ | ਇਸ ਮੌਕੇ ਟਰੱਸਟ ਦੇ ਆਗੂ ਦਵਿੰਦਰ ਸਿੰਘ ਟੈਕਸਲਾ ਨੇ ਦੱਸਿਆ ਕਿ ਬਾਬਾ ਹੰਸਾ ਸਿੰਘ ਨੇ ਲੰਬਾ ਸਮਾਂ ਆਪਣੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਦੀ ਇਕੱਤਰਤਾ ਹੋਈ

ਭੀਖੀ, 19 ਮਈ (ਸਿੱਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਰਕਲ ਭੀਖੀ ਦੀ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਭੀਖੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਹੋਈ | ਮੀਟਿੰਗ ਨੂੰ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

23 ਨੂੰ ਡਾਇਰੈਕਟਰ ਦੇ ਪੁਤਲੇ ਸਾੜਨ ਦਾ ਫ਼ੈਸਲਾ

ਮਾਨਸਾ, 19 ਮਈ (ਸ. ਰਿ.)- ਸਿਹਤ ਵਿਭਾਗ ਪੰਜਾਬ ਵੱਲੋਂ ਸਿਹਤ ਵਰਕਰ ਭਰਤੀ ਕਰਨ ਦੀ ਪ੍ਰਕਿਰਿਆ ਵਿੱਚ ਆਈ ਖੜੋਤ ਤੋਂ ਖਫ਼ਾ ਯੋਗ ਹੈਲਥ ਵਰਕਰਾਂ ਨੇ 23 ਮਈ ਨੂੰ ਜਿਲ੍ਹਾ ਹੈੱਡ ਕੁਆਰਟਰਾਂ ਉੱਪਰ ਸਿਹਤ ਡਾਇਰੈਕਟਰ ਦੇ ਪੁਤਲੇ ਫੂਕਣ ਦਾ ਫ਼ੈਸਲਾ ਕੀਤਾ | ਮਾਨਸਾ ਵਿਖੇ ਮੀਟਿੰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX