ਮਾਨਸਾ, 19 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਪਿੰਡ ਨੰਗਲ ਖੁਰਦ ਦੇ ਮਜ਼ਦੂਰਾਂ ਨੇ ਧਰਮਸ਼ਾਲਾ ਵਿੱਚ ਇਕੱਤਰ ਹੋ ਕੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਉਹ ਮੰਗ ਕਰ ਰਹੇ ਸਨ ਕਿ ...
ਬਲਵਿੰਦਰ ਸਿੰਘ ਧਾਲੀਵਾਲ
ਮਾਨਸਾ, 19 ਮਈ- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਜ ਦੇ ਕਈ ਜ਼ਿਲਿ੍ਹਆਂ ਦੀ ਤਰਜ਼ 'ਤੇ ਮਾਨਸਾ 'ਚ ਸਾਂਝੀ ਰਸੋਈ ਕਾਇਮ ਕਰ ਦਿੱਤੀ ਗਈ ਹੈ | ਇਸ ਰਸੋਈ ਤੋਂ ਹਰ ਵਿਅਕਤੀ ਨੂੰ 10 ਰੁਪਏ 'ਚ ਖਾਣੇ ਦੀ ਥਾਲ਼ੀ ਪਰੋਸੀ ਜਾਵੇਗੀ | ਉਦਘਾਟਨ ਭਲਕੇ 20 ਮਈ ਨੂੰ 11 ...
ਬੁਢਲਾਡਾ, 19 ਮਈ (ਕੁਲਦੀਪ ਗੋਇਲ)- ਅੱਜ ਬਾਅਦ ਦੁਪਹਿਰ 1 ਵਜੇ ਦੇ ਕਰੀਬ ਸਥਾਨਕ ਸ਼ਹਿਰ ਦੀ ਪੁਰਾਣੀ ਗਊਸ਼ਾਲਾ ਰੋਡ ਦੇ ਨਜ਼ਦੀਕ ਕੱਪੜੇ ਦੇ ਗੁਦਾਮ ਵਿੱਚ ਲੱਗੀ ਦੇਸੀ ਲਿਫ਼ਟ ਵਿੱਚ ਫਸ ਕੇ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸਤਿੰਦਰ ਸ਼ਰਮਾ (18) ...
ਬੁਢਲਾਡਾ, 19 ਮਈ (ਸਵਰਨ ਸਿੰਘ ਰਾਹੀ)- ਸਿਹਤ ਵਿਭਾਗ ਵੱਲੋਂ ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਜਾਰੀ ਮੁਹਿੰਮ ਤਹਿਤ ਅੱਜ ਇੱਥੇ ਪੁੱਜੀ ਨਸ਼ਾ ਵਿਰੋਧੀ ਜਾਗਰੂਕਤਾ ਅਭਿਆਨ ਵੈਨ ਰਾਹੀ ਸ਼ਹਿਰ ਦੀਆਂ ਵੱਖ-ਵੱਖ ਜਨਤਕ ਥਾਵਾਂ 'ਤੇ ਜੁੜੇ ਲੋਕਾਂ ...
ਝੁਨੀਰ, 19 ਮਈ (ਵਸ਼ਿਸ਼ਟ)- ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੇ ਜਨਰਲ ਕਾ. ਗੁਰਮੀਤ ਸਿੰਘ ਨੰਦਗੜ੍ਹ, ਕਾ: ਦਰਸ਼ਨ ਸਿੰਘ ਦਾਨੇਵਾਲਾ ਅਤੇ ਕਾ: ਦੇਸਾ ਸਿੰਘ ਨੇ ਕਿਹਾ ਕਿ ਖੇਤੀ ਦੀ ਕਾਸ਼ਤ ਵਿੱਚ ਆਈ ਆਰਥਿਕ ਖੜੋਤ ਕਾਰਨ ਅਤੇ ਹਰ ਪਾਸੇ ਸਰਕਾਰੀ ਅਤੇ ਗੈਰ ...
ਮਹਿਮਾ ਸਰਜਾ, 19 ਮਈ (ਰਾਮਜੀਤ ਸ਼ਰਮਾ)- ਸਰਕਾਰੀ ਸਕੂਲ ਵਿਚੋਂ ਬੀਤੀ ਰਾਤ ਦੋ ਸਿਲੰਡਰ ਅਤੇ ਦੋ ਪੱਖੇ ਚੋਰੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਰਕਾਰੀ ਐਲੀਮੈਂਟਰੀ ਸਕਲ ਕੋਠੇ ਲਾਲ ਸਿੰਘ ਵਾਲਾ ਵਿਖੇ ਬੀਤੀ ਰਾਤ ਚੋਰਾਂ ਨੇ ਦੋ ਸਿਲੰਡਰ ਅਤੇ ਦੋ ਛੱਤ ਵਾਲੇ ਪੱਖੇ ...
ਰਵਿੰਦਰ ਕੌਰ ਮੰਡੇਰ ਬਰੇਟਾ, 19 ਮਈ- ਪੂਰੇ ਸੂਬੇ ਵਿੱਚ ਜ਼ਮੀਨਦੋਜ ਪਾਣੀ ਦਾ ਸਤਾ ਖ਼ਤਰਨਾਕ ਪੱਧਰ ਤੱਕ ਥੱਲੇ ਜਾ ਰਹੀ ਹੈ, ਜਿਸ ਨੂੰ ਲੈ ਕੇ ਹਰ ਕੋਈ ਚਿੰਤਤ ਹੈ ਪਰ ਪਾਣੀ ਨੂੰ ਬਚਾਉਣ ਲਈ ਕੋਈ ਵੀ ਅੱਗੇ ਨਹੀਂ ਆ ਰਿਹਾ | ਆਉਣ ਵਾਲੇ ਸਮੇਂ ਵਿੱਚ ਖੇਤੀ ਲਈ ਤਾਂ ਕੀ ਸਗੋਂ ...
ਮਾਨਸਾ, 19 ਮਈ (ਬਲਵਿੰਦਰ ਸਿੰਘ ਧਾਲੀਵਾਲ)- ਕੋਟਪਾ ਕਾਨੂੰਨ ਸਬੰਧੀ ਜਾਗਰੂਕ ਕਰਨ ਵਾਲੀ ਪ੍ਰਚਾਰ ਵੈਨ ਨੂੰ ਇੱਥੇ ਡਿਪਟੀ ਕਮਿਸ਼ਨਰ ਧਰਮ ਪਾਲ ਗੁਪਤਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਹ ਵੈਨ ਜ਼ਿਲ੍ਹੇ ਦੇ ਤਿੰਨੇ ਹਲਕਿਆਂ 'ਚ ਪਿੰਡ ਪਿੰਡ ਲੋਕਾਂ ਨੂੰ ਜਾਗਰੂਕ ...
ਮਾਨਸਾ, 19 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਵਧੀਕ ਸੈਸ਼ਨ ਜੱਜ ਮਾਨਸਾ ਜਸਪਾਲ ਵਰਮਾ ਨੇ ਇੱਕ ਕਤਲ ਕੇਸ ਦਾ ਫ਼ੈਸਲਾ ਸੁਣਾਉਂਦਿਆਂ ਦੋ ਸਕੇ ਭਰਾਵਾਂ ਨੂੰ ਉਮਰ ਕੈਦ ਅਤੇ ਚਾਰ ਨੂੰ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਦਸੰਬਰ 2009 ਵਿਚ ਮਾਨਸਾ ਦੇ ਵਸਨੀਕ ਨਰਿੰਦਰ ਕੁਮਾਰ ...
ਬੁਢਲਾਡਾ, 19 ਮਈ (ਪ. ਪ.)- ਪਿੰਡ ਫੁੱਲੂਵਾਲਾ ਡੋਗਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਬੱਚਿਆਂ ਨੂੰ ਮਲੇਰੀਆ ਬੁਖ਼ਾਰ ਅਤੇ ਡੇਂਗੂ ਦੇ ਹੋਣ ਵਾਲੇ ਨੁਕਸਾਨ ਬਾਰੇ ਸਿਹਤ ਵਿਭਾਗ ਦੇ ਨੁਮਾਇੰਦੇ ਡਾਕਟਰ ...
ਭੀਖੀ, 19 ਮਈ (ਬਲਦੇਵ ਸਿੰਘ ਸਿੱਧੂ)- ਭਾਰਤ-ਪਾਕਿਸਤਾਨ ਦਰਮਿਆਨ ਭੜਕਾਏ ਜਾ ਰਹੇ ਜੰਗੀ ਜਨੂਨ ਿਖ਼ਲਾਫ਼ 1990 ਵਿੱਚ ਇੱਕ ਕੌਮੀ ਕਨਵੈੱਨਸ਼ਨ 'ਚ ਸ਼ਾਮਿਲ ਹੋਣ ਲਈ ਦਿੱਲੀ ਜਾਂਦਿਆਂ ਇੱਕ ਸੜਕ ਹਾਦਸੇ ਵਿੱਚ ਸ਼ਹੀਦ ਹੋਏ ਦੋ ਨੌਜਵਾਨ ਆਗੂਆਂ ਕਾ. ਬਲਵਿੰਦਰ ਸਿੰਘ ਸਮਾਉਂ ਤੇ ਕਾ. ...
ਬੁਢਲਾਡਾ, 19 ਮਈ (ਕੁਲਦੀਪ ਗੋਇਲ)- ਧਾਰਮਿਕ ਕਾਰਜਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਦਿਅਕ ਖੇਤਰ 'ਚ ਵੀ ਮੱਲ੍ਹਾਂ ਮਾਰ ਰਹੀ ਹੈ | ਕਮੇਟੀ ਅਧੀਨ ਕਾਲਜ ਤੇ ਸਕੂਲ ਵੱਡੀ ਗਿਣਤੀ 'ਚ ਚੱਲ ਰਹੇ ਹਨ, ਦੇ ਵਿਦਿਆਰਥੀ ਵਿਦੇਸ਼ਾਂ ਦੀਆਂ ਯੂਨੀਵਰਸਿਟੀਆਂ ...
ਬੋਹਾ, 19 ਮਈ (ਤਾਂਗੜੀ)- 'ਮੱਲੀ ਵੈੱਲਫੇਅਰ ਟਰੱਸਟ' ਵੱਲੋਂ ਪਿੰਡ ਸੈਦੇਵਾਲਾ ਦੇ ਇਤਿਹਾਸਿਕ ਗੁਰੂ ਘਰ ਸਾਹਿਬ ਵਿਖੇ ਲੋੜਵੰਦ ਵਿਅਕਤੀਆਂ ਨੂੰ ਨਜ਼ਰ ਦੀਆਂ ਲਗਭਗ 200 ਐਨਕਾਂ ਵੰਡੀਆਂ | ਬਾਬਾ ਜਰਨੈਲ ਸਿੰਘ, ਗੁਰੂ ਘਰ ਦੀ ਕਮੇਟੀ ਦੇ ਪ੍ਰਧਾਨ ਖੜਕ ਸਿੰਘ ਅਤੇ ਜਸਵਿੰਦਰ ...
ਬਰੇਟਾ, 19 ਮਈ (ਪ. ਪ.)- ਸਿਲਵਰ ਵਾਟਿਕਾ ਕਾਨਵੈਂਟ ਸਕੂਲ ਧਰਮਪੁਰਾ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਪਿੰ੍ਰਸੀਪਲ ਸ਼ਿਮਲਾ ਦੇਵੀ ਨੇ ਦੱਸਿਆ ਕਿ ਕੁੱਲ 44 ਵਿਦਿਆਰਥੀਆ ਨੇ ਪੇਪਰ ਦਿੱਤੇ ਸਨ ਅਤੇ ਸਾਰੇ ਹੀ ਚੰਗੇ ਅੰਕ ਲੈ ਕੇ ਪਾਸ ਹੋ ਗਏ ਹਨ | ਵਿਦਿਆਰਥੀ ਪ੍ਰਵੀਨ ...
ਝੁਨੀਰ, 19 ਮਈ (ਰਮਨਦੀਪ ਸਿੰਘ ਸੰਧੂ)- ਕਸਬਾ ਝੁਨੀਰ ਵਿਖੇ ਸਿਗਰਟਨੋਸ਼ੀ ਅਤੇ ਤੰਬਾਕੂ ਨੋਸ਼ੀ ਿਖ਼ਲਾਫ਼ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਮੋਬਾਈਲ ਵੈਨ ਰਾਹੀਂ ਆਮ ਲੋਕਾਂ ਨੂੰ ਤੰਬਾਕੂ ਅਤੇ ਸਿਗਰਟਨੋਸ਼ੀ ਨਾਲ ਹੋਣ ਵਾਲੇ ਰੋਗਾਂ ਤੋਂ ਜਾਣੂ ...
ਮਾਨਸਾ, 19 ਮਈ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੇ ਤਿੱਖੇ ਵਿਰੋਧ ਸਦਕਾ ਨਜ਼ਦੀਕੀ ਪਿੰਡ ਮਲਕਪੁਰ ਖਿਆਲਾ ਦੇ ਕਿਸਾਨ ਖੇਤਾ ਸਿੰਘ ਦੀ 8 ਕਨਾਲ਼ਾਂ ਜ਼ਮੀਨ ਦੀ ਕੁਰਕੀ ਟਲ ਗਈ | ਜਿਉਂ ਹੀ ਕੁਰਕੀ ਕਰਨ ਦੀ ਕਨਸੋਅ ਕਿਸਾਨ ਆਗੂਆਂ ਨੂੰ ਮਿਲੀ ...
ਮਾਨਸਾ, 19 ਮਈ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਤਵਾਦ ਵਿਰੋਧੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਧਰਮ ਪਾਲ ਗੁਪਤਾ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਿੰਸਾ ਅਤੇ ਅੱਤਵਾਦ ਦਾ ਡੱਟ ਕੇ ਵਿਰੋਧ, ਟਾਕਰਾ ਕਰਨ ...
ਬਰੇਟਾ, 19 ਮਈ Ð(ਜੀਵਨ ਸ਼ਰਮਾ)- ਇੱਥੇ ਰੇਲਵੇ ਫਾਟਕ ਦੇ ਨੇੜੇ ਇੱਕ ਨੌਜਵਾਨ ਵੱਲੋਂ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੇਲਵੇ ਪੁਲਿਸ ਚੌਕੀ ਦੇ ਹੌਲਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ, ਮਿ੍ਤਕ ਗੌਰਵ ਜਿਸ ਦੀ ਉਮਰ 27 ...
ਮਾਨਸਾ, 19 ਮਈ (ਗੁਰਚੇਤ ਸਿੰਘ ਫੱਤੇਵਾਲੀਆ)- 12 ਮਿੰਟ ਦੀ ਇੱਕ ਪਾਤਰੀ ਫ਼ਿਲਮ 'ਟੀਸ' 'ਮਾਂ ਬੋਲੀ ਅੰਤਰ ਰਾਸ਼ਟਰੀ ਪੰਜਾਬੀ ਫ਼ਿਲਮ ਮੇਲਾ' ਵੈਨਕੂਵਰ (ਕੈਨੇਡਾ) ਵਿਖੇ ਦਰਸ਼ਕਾਂ ਤੇ ਫ਼ਿਲਮ ਆਲੋਚਕਾਂ ਦੀ ਵਾਹ ਵਾਹ ਖੱਟਣ 'ਚ ਨੰਬਰ ਇੱਕ 'ਤੇ ਰਹੀ ਹੈ | ਕਲਾ ਪੱਖ ਤੋਂ ਸਰਵੋਤਮ ਇਹ ...
ਬੁਢਲਾਡਾ, 19 ਮਈ (ਪ. ਪ.)- ਸਥਾਨਕ ਸ਼ਹਿਰ ਦੀ ਧਾਰਮਿਕ ਸੰਸਥਾ ਸ਼ਿਵ ਸ਼ਕਤੀ ਸੇਵਾ ਮੰਡਲ ਵੱਲੋਂ ਪੈ ਰਹੀ ਅੱਤ ਦੀ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਸਿਟੀ ਥਾਣਾ ਵਿੱਚ ਆਉਣ-ਜਾਣ ਵਾਲੇ ਲੋਕਾਂ ਲਈ ਠੰਢੇ ਪਾਣੀ ਦੀ ਲੋੜ ਨੂੰ ਪੂਰਾ ਕਰਨ ਲਈ ਥਾਣੇ ਵਿੱਚ ਵਾਟਰ ਕੂਲਰ ਲਗਾ ...
ਝੁਨੀਰ, 19 ਮਈ (ਵਸ਼ਿਸ਼ਟ)- ਕਸਬਾ ਝੁਨੀਰ ਤੋਂ ਬੋਹਾ ਅਤੇ ਜੌੜਕੀਆਂ-ਨਥੇਹਾ ਜਾਣ ਵਾਲੀ ਮੁੱਖ ਸੜਕ ਭਾਵੇਂ ਪ੍ਰਧਾਨ ਮੰਤਰੀ ਯੋਜਨਾ ਅਧੀਨ 6 ਤੋਂ 7 ਸਾਲ ਪਹਿਲਾ ਹੀ ਬਣੀ ਸੀ ਪਰੰਤੂ ਇਸ ਮੁੱਖ ਸੜਕ ਦੇ ਆਲੇ-ਦੁਆਲੇ ਮਿੱਟੀ ਘੱਟ ਪਾਏ ਜਾਣ ਕਾਰਨ ਅੱਜ ਇਹ ਸੜਕ ਸਿਰਿਆਂ ਤੋਂ ...
ਮਾਨਸਾ, 19 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਜੇਲ੍ਹ ਮਾਨਸਾ 'ਚ ਇੱਕ ਕੈਦੀ ਕੋਲੋਂ ਮੋਬਾਈਲ ਬਰਾਮਦ ਹੋਇਆ ਹੈ | ਜਾਣਕਾਰੀ ਅਨੁਸਾਰ ਜੇਲ੍ਹ ਪੁਲਿਸ ਜਦੋਂ ਤਲਾਸ਼ੀ ਲੈ ਰਹੀ ਸੀ ਤਾਂ ਕੈਦੀ ਗੁਰਪ੍ਰੀਤ ਸਿੰਘ ਵਾਸੀ ਡਸਕਾ ਕੋਲੋਂ ਸੈਮਸੰਗ ਕੰਪਨੀ ਦਾ ਮੋਬਾਈਲ ...
ਸਰਦੂਲਗੜ੍ਹ , 19 ਮਈ (ਨਿ. ਪ. ਪ.)- ਪੰਜਾਬ ਸਰਕਾਰ ਵੱਲੋਂ ਅਸ਼ਟਾਮ ਬੈਂਕਾਂ ਰਾਹੀ ਦੇਣ ਦੀ ਸਹੂਲਤ ਚਾਲੂ ਕੀਤੀ ਗਈ | ਜਿਸ ਦੌਰਾਨ ਸਰਕਾਰ ਵੱਲੋਂ ਸਬ-ਡਵੀਜ਼ਨ ਸਰਦੂਲਗੜ੍ਹ ਦੇ ਸ਼ਹਿਰ ਵਿਖੇ ਅਸ਼ਟਾਮ ਵੇਚਣ ਲਈ ਪੰਜਾਬ ਨੈਸ਼ਨਲ ਬੈਂਕ ਨਿਸ਼ਚਿਤ ਕੀਤਾ ਗਿਆ ਸੀ ਪਰ ਇਸ ਬੈਂਕ ...
ਕਾਲਾਂਵਾਲੀ, 19 ਮਈ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੇ ਉੱਘੇ ਸਮਾਜਸੇਵੀ ਅਤੇ ਸੇਵਾਮੁਕਤ ਮਾਸਟਰ ਸੁਖਦਰਸ਼ਨ ਸਿੰਘ ਦੀ ਧਰਮਪਤਨੀ ਅਤੇ ਵਕੀਲ ਹਰਪ੍ਰੀਤ ਸਿੰਘ ਦੇ ਮਾਤਾ ਸਵ: ਗੁਰਬਖਸ਼ ਕੌਰ ਦੀ ਅੰਤਿਮ ਅਰਦਾਸ ਸਥਾਨਕ ਗੁਰਦੁਆਰਾ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ | ਇਸ ...
ਮਾਨਸਾ, 19 ਮਈ (ਸਟਾਫ਼ ਰਿਪੋਰਟਰ)- ਬਾਬਾ ਹੰਸਾ ਸਿੰਘ ਯਾਦਗਾਰੀ ਟਰੱਸਟ ਮਾਨਸਾ ਵੱਲੋਂ ਰੇਲਵੇ ਪਾਣੀ ਦਲ ਮਾਨਸਾ ਨੂੰ 51 ਸੌ ਰੁਪਏ ਦਾ ਚੈੱਕ ਭੇਟ ਕੀਤਾ ਗਿਆ | ਇਸ ਮੌਕੇ ਟਰੱਸਟ ਦੇ ਆਗੂ ਦਵਿੰਦਰ ਸਿੰਘ ਟੈਕਸਲਾ ਨੇ ਦੱਸਿਆ ਕਿ ਬਾਬਾ ਹੰਸਾ ਸਿੰਘ ਨੇ ਲੰਬਾ ਸਮਾਂ ਆਪਣੇ ...
ਭੀਖੀ, 19 ਮਈ (ਸਿੱਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਰਕਲ ਭੀਖੀ ਦੀ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਭੀਖੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਹੋਈ | ਮੀਟਿੰਗ ਨੂੰ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ...
ਮਾਨਸਾ, 19 ਮਈ (ਸ. ਰਿ.)- ਸਿਹਤ ਵਿਭਾਗ ਪੰਜਾਬ ਵੱਲੋਂ ਸਿਹਤ ਵਰਕਰ ਭਰਤੀ ਕਰਨ ਦੀ ਪ੍ਰਕਿਰਿਆ ਵਿੱਚ ਆਈ ਖੜੋਤ ਤੋਂ ਖਫ਼ਾ ਯੋਗ ਹੈਲਥ ਵਰਕਰਾਂ ਨੇ 23 ਮਈ ਨੂੰ ਜਿਲ੍ਹਾ ਹੈੱਡ ਕੁਆਰਟਰਾਂ ਉੱਪਰ ਸਿਹਤ ਡਾਇਰੈਕਟਰ ਦੇ ਪੁਤਲੇ ਫੂਕਣ ਦਾ ਫ਼ੈਸਲਾ ਕੀਤਾ | ਮਾਨਸਾ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਮਲਕੀਤ ਸਿੰਘ ਨੇ ਕਿਹਾ ਕਿ 1263 ਆਸਾਮੀਆਂ ਲਈ ਚੱਲ ਰਹੀ ਪ੍ਰਕਿਰਿਆ ਵਿੱਚੋਂ 919 ਉਮੀਦਵਾਰਾਂ ਦੇ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਸਨ ਪ੍ਰੰਤੂ ਕੁੱਝ ਆਸਾਮੀਆਂ ਉੱਪਰ ਆਪਣਾ ਹੱਕ ਜਿਤਾਉਣ ਵਾਲੇ ਕੁੱਝ ਉਮੀਦਵਾਰਾਂ ਨੇ ਮਾਨਯੋਗ ਅਦਾਲਤ ਵਿੱਚ ਅਪੀਲ ਦਾਇਰ ਕੀਤੀ ਸੀ ਪ੍ਰੰਤੂ ਡਾਇਰੈਕਟਰ ਦਫਤਰ ਵੱਲੋਂ ਸਬੰਧਤ ਕੇਸਾਂ ਦੀ ਢੁਕਵੀਂ ਪੈਰਵੀ ਨਹੀਂ ਕੀਤੀ ਜਾ ਰਹੀ |
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX