ਤਾਜਾ ਖ਼ਬਰਾਂ


ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  13 minutes ago
ਨਵੀਂ ਦਿੱਲੀ, 18 ਅਕਤੂਬਰ - ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ ਬੈਂਕ ਦੇ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਕੀਤੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ...
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  21 minutes ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ) - ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ...
ਅੱਜ ਦਾ ਵਿਚਾਰ
. . .  26 minutes ago
ਅੱਜ ਦਾ ਵਿਚਾਰ
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549

ਕਪੂਰਥਲਾ / ਫਗਵਾੜਾ

ਡੀ. ਸੀ. ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅੱਤਵਾਦ ਤੇ ਹਿੰਸਾ ਦਾ ਵਿਰੋਧ ਕਰਨ ਦੀ ਚੁਕਾਈ ਸਹੁੰ

ਕਪੂਰਥਲਾ, 19 ਮਈ (ਵਿਸ਼ੇਸ਼ ਪ੍ਰਤੀਨਿਧ)- ਅੱਤਵਾਦ ਵਿਰੋਧੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਨੇ ਸਥਾਨਕ ਯੋਜਨਾ ਭਵਨ ਵਿਖੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅੱਤਵਾਦ ਤੇ ਹਿੰਸਾ ਦਾ ਡਟ ਕੇ ਵਿਰੋਧ ਕਰਨ ਦੀ ਸਹੁੰ ਚੁਕਾਈ | ਉਨ੍ਹਾਂ ...

ਪੂਰੀ ਖ਼ਬਰ »

ਮਾਤਾ ਭੱਦਰਕਾਲੀ ਦਾ ਇਤਿਹਾਸਕ ਮੇਲਾ ਸ਼ੇਖੂਪੁਰ ਵਿਖੇ ਕੱਲ੍ਹ ਤੋਂ

ਕਪੂਰਥਲਾ, 19 ਮਈ (ਅਮਰਜੀਤ ਕੋਮਲ)- ਮਾਤਾ ਭੱਦਰਕਾਲੀ ਦੇ 70ਵੇਂ ਇਤਿਹਾਸਕ ਮੇਲੇ ਦੇ ਸਬੰਧ ਵਿਚ ਮਾਤਾ ਭੱਦਰਕਾਲੀ ਮੰਦਿਰ ਸ਼ੇਖੂਪੁਰ ਵਿਖੇ ਸ੍ਰੀ ਰਮਾਇਣ ਦੇ ਪਾਠ ਦਾ ਭੋਗ ਪਾਇਆ ਗਿਆ | ਉਪਰੰਤ ਮਸ਼ਹੂਰ ਭਜਨ ਮੰਡਲੀਆਂ ਵੱਲੋਂ ਮਹਾਂਮਾਈ ਦੀ ਮਹਿੰਮਾ ਦਾ ਗੁਣਗਾਨ ਕੀਤਾ ਗਿਆ ...

ਪੂਰੀ ਖ਼ਬਰ »

ਚੋਰੀ ਦੇ ਦੋਸ਼ 'ਚ ਇਕ ਵਿਅਕਤੀ ਗਿ੍ਫ਼ਤਾਰ

ਢਿਲਵਾਂ, 19 ਮਈ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ, ਪ੍ਰਵੀਨ ਕੁਮਾਰ)- ਢਿਲਵਾਂ ਪੁਲਿਸ ਵੱਲੋਂ ਇਕ ਵਿਅਕਤੀ ਨੂੰ ਚੋਰੀ ਦੇ ਦੋਸ਼ 'ਚ ਕਾਬੂ ਕਰਨ ਦੀ ਖ਼ਬਰ ਹੈ | ਥਾਣਾ ਮੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਸੁਲੱਖਣ ਸਿੰਘ ਪੁੱਤਰ ਗੰਗਾ ਸਿੰਘ ਵਾਸੀ ਪਿੰਡ ਧਾਲੀਵਾਲ ਬੇਟ ...

ਪੂਰੀ ਖ਼ਬਰ »

ਮੁੱਢਲਾ ਸਿਹਤ ਕੇਂਦਰ ਢਿਲਵਾਂ 'ਚ ਘਪਲੇ ਦੀ ਜਾਂਚ ਵਿਜੀਲੈਂਸ ਵੱਲੋਂ ਜਾਰੀ

ਢਿਲਵਾਂ, 19 ਮਈ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ, ਪ੍ਰਵੀਨ ਕੁਮਾਰ)- ਮੁੱਢਲਾ ਸਿਹਤ ਕੇਂਦਰ ਢਿਲਵਾਂ ਵਿਖੇ ਅਕਾੳਾੂਟ ਵਿਭਾਗ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਮਹੀਨਾਵਾਰ ਤਨਖ਼ਾਹਾਂ ਕਢਾਉਣ ਸਬੰਧੀ ਪਿਛਲੇ ਲੰਬੇ ਸਮੇਂ ਤੋਂ ਹੋ ਰਹੇ ਘਪਲੇ ਦੀ ਜਾਂਚ ...

ਪੂਰੀ ਖ਼ਬਰ »

ਟਰੇਨਿੰਗ ਸੈਂਟਰ ਦੇ ਹੌਲਦਾਰ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼

ਕਪੂਰਥਲਾ, 19 ਮਈ (ਸਡਾਨਾ)- ਇਨਸਰਵਿਸ ਟਰੇਨਿੰਗ ਸੈਂਟਰ ਵਿਖੇ ਤਾਇਨਾਤ ਇਕ ਹੌਲਦਾਰ ਨੂੰ ਭੇਦਭਰੀ ਹਾਲਤ ਵਿਚ ਸਿਹਤ ਵਿਗੜਨ ਕਾਰਨ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜੇਰੇ ਇਲਾਜ ਸੰਜੀਵ ਕੁਮਾਰ ਨੇ ਦੱਸਿਆ ਕਿ ਟਰੇਨਿੰਗ ਸੈਂਟਰ ਵਿਚ ਉਹ ਇਲੈਕਟ੍ਰੀਸ਼ਨ ਦਾ ਕੰਮ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਵਿਅਕਤੀ ਦੀ ਮੌਤ

ਫਗਵਾੜਾ, 19 ਮਈ (ਵਿਸ਼ੇਸ਼ ਪ੍ਰਤੀਨਿਧ)- ਫਗਵਾੜਾ ਵਿਖੇ ਰੇਲਵੇ ਲਾਈਨਾਂ ਪਾਰ ਕਰਦੇ ਹੋਏ ਰੇਲਗੱਡੀ ਦੀ ਲਪੇਟ ਵਿਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਪ੍ਰਸ਼ੋਤਮ ਲਾਲ ਪੁੱਤਰ ਰਾਮ ਆਸਰੇ ਵਾਸੀ ਚੱਕ ਹਕੀਮ ਫਗਵਾੜਾ ਦੇ ਰੂਪ ਵਿਚ ਹੋਈ ਹੈ | ਜੀ.ਆਰ.ਪੀ. ...

ਪੂਰੀ ਖ਼ਬਰ »

ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਬਰਸੀ ਸਮਾਗਮ ਸਬੰਧੀ ਚੱਲ ਰਹੇ ਗੁਰਮਤਿ ਸਮਾਗਮਾਂ 'ਚ ਵੱਡੀ ਗਿਣਤੀ 'ਚ ਸੰਗਤਾਂ ਪੁੱਜ ਰਹੀਆਂ- ਬੀਬੀ ਜਗੀਰ ਕੌਰ

ਬੇਗੋਵਾਲ, 19 ਮਈ (ਸੁਖਜਿੰਦਰ ਸਿੰਘ)- ਬ੍ਰਹਮ ਗਿਆਨੀ ਤੇ ਵਿੱਦਿਆ ਦੇ ਦਾਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 67ਵੀਂ ਬਰਸੀ ਉਨ੍ਹਾਂ ਦੇ ਅਸਥਾਨ ਦੀ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਬੜੀ ਸ਼ਰਧਾ ਨਾਲ 1, 2 ਤੇ 3 ਜੂਨ ਨੂੰ ਮਨਾਈ ਜਾ ਰਹੀ ਹੈ, ਇਸ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਕਾਬੂ

ਤਲਵੰਡੀ ਚੌਧਰੀਆਂ, 19 ਮਈ (ਪਰਸਨ ਲਾਲ ਭੋਲਾ)- ਤਲਵੰਡੀ ਚੌਧਰੀਆਂ ਪੁਲਿਸ ਨੇ ਐਸ.ਐਚ.ਓ. ਨਰਿੰਦਰ ਸਿੰਘ ਔਜਲਾ ਦੀ ਅਗਵਾਈ ਵਿਚ ਇਕ ਨਸ਼ਾ ਤਸਕਰ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ | ਐਸ.ਐਚ.ਓ. ਨਰਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਪਰਮਜੀਤ ਸਿੰਘ ਆਪਣੀ ਪੁਲਿਸ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਾਰੇ ਸਕੂਲ ਸਵੇਰੇ 7.30 ਵਜੇ ਖੁੱਲ੍ਹਣਗੇ- ਡੀ. ਸੀ.

ਕਪੂਰਥਲਾ, 19 ਮਈ (ਵਿ. ਪ੍ਰ.)- ਗਰਮੀ ਵਿਚ ਹੋ ਰਹੇ ਲਗਾਤਾਰ ਵਾਧੇ ਕਾਰਨ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਧਾਰਾ 144 ਤਹਿਤ ਛੋਟੇ ਬੱਚਿਆਂ ਦੀ ਸਿਹਤ ਤੇ ਜਾਨੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ 20 ਮਈ ਤੋਂ 31 ਮਈ ਤੱਕ ਜ਼ਿਲ੍ਹਾ ਕਪੂਰਥਲਾ ਵਿਚ ਪੈਂਦੇ ...

ਪੂਰੀ ਖ਼ਬਰ »

ਸ਼ੇਖੂਪੁਰ ਵਿਖੇ ਸ਼ਰਾਬ ਦੇ ਠੇਕੇ 22 ਨੂੰ ਬੰਦ ਰਹਿਣਗੇ

ਕਪੂਰਥਲਾ, 19 ਮਈ (ਅ. ਬ.)- ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਮਾਤਾ ਭੱਦਰਕਾਲੀ ਦੇ ਇਤਿਹਾਸਕ ਮੇਲੇ ਦੀ ਧਾਰਮਿਕ ਮਹੱਤਤਾ ਨੂੰ ਮੁੱਖ ਰੱਖਦਿਆਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਿੰਡ ਸ਼ੇਖੂਪੁਰ ਦੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵੱਲੋਂ ਸੇਵਾ-ਮੁਕਤ ਮੁਲਾਜ਼ਮਾਂ ਦੇ ਕੇਸਾਂ ਦੇ ਨਿਪਟਾਰੇ ਲਈ ਕੈਂਪ ਅੱਜ

ਕਪੂਰਥਲਾ, 19 ਮਈ (ਵਿ. ਪ੍ਰ.)- ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਭਾਗ ਵਿਚੋਂ ਸੇਵਾ ਮੁਕਤ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੇਸਾਂ ਦੇ ਨਿਪਟਾਰੇ ਲਈ 20 ਮਈ ਨੂੰ ਸਵੇਰੇ 9 ਵਜੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਕਪੂਰਥਲਾ ਦਫ਼ਤਰ ਵਿਖੇ ਇਕ ਕੈਂਪ ਲਗਾਇਆ ਜਾ ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਸੁਲਤਾਨਪੁਰ ਲੋਧੀ, 19 ਮਈ (ਸੋਨੀਆ)- ਇੰਜੀ: ਜਸਵਿੰਦਰ ਸਿੰਘ ਸਹਾਇਕ ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ 220 ਕੇ.ਵੀ. ਸਬ ਸਟੇਸ਼ਨ ਸੁਲਤਾਨਪੁਰ ਲੋਧੀ ਤੋਂ ਚੱਲਦੇ 11 ਕੇ.ਵੀ. ਸ਼ਹਿਰ ਸੁਲਤਾਨਪੁਰ ਲੋਧੀ ਫੀਡਰ ਕੈਟਾਗਰੀ-1 ਦੀ ਬਿਜਲੀ ਸਪਲਾਈ ਦੀ ਮੁਰੰਮਤ ਕਰਨ ਲਈ ਨਵੀਂ ਦਾਣਾ ...

ਪੂਰੀ ਖ਼ਬਰ »

ਨਿਊਜ਼ੀਲੈਂਡ 'ਚ ਹੋਈਆਂ ਵਿਸ਼ਵ ਮਾਸਟਰ ਖੇਡਾਂ 'ਚ ਬਹਾਦਰ ਸਿੰਘ ਬੱਲ ਨੇ ਕਾਂਸੀ ਦਾ ਤਗਮਾ ਜਿੱਤਿਆ

ਕਪੂਰਥਲਾ, 19 ਮਈ (ਵਿਸ਼ੇਸ਼ ਪ੍ਰਤੀਨਿਧ)- ਵਿਸ਼ਵ ਮਾਸਟਰ ਖੇਡਾਂ ਨਿਊਜ਼ੀਲੈਂਡ ਵਿਚ 70 ਸਾਲ ਉਮਰ ਵਰਗ ਦੀ 100 ਮੀਟਰ ਦੌੜ ਵਿਚ ਤੀਜੇ ਸਥਾਨ 'ਤੇ ਰਹਿ ਕੇ ਕਾਂਸੀ ਦਾ ਤਮਗ਼ਾ ਜਿੱਤਣ ਵਾਲੇ ਬਹਾਦਰ ਸਿੰਘ ਬੱਲ ਦੇ ਆਪਣੇ ਪਿੰਡ ਤਾਜਪੁਰ ਪੁੱਜਣ 'ਤੇ ਪੰਜਾਬ ਹਿਊਮਨ ਰਾਈਟਸ ...

ਪੂਰੀ ਖ਼ਬਰ »

ਪੰਚਾਂ-ਸਰਪੰਚਾਂ ਦੀਆਂ ਚੋਣਾਂ 11 ਨੂੰ

ਖਲਵਾੜਾ, 19 ਮਈ (ਮਨਦੀਪ ਸਿੰਘ ਸੰਧੂ)- ਵੱਖ-ਵੱਖ ਪਿੰਡਾਂ ਵਿਚ ਪੰਚਾਂ-ਸਰਪੰਚਾਂ ਦੀਆਂ ਖ਼ਾਲੀ ਹੋਈਆਂ ਸੀਟਾਂ ਲਈ ਚੋਣਾਂ 11 ਜੂਨ ਨੂੰ ਹੋਣਗੀਆਂ, ਜਿਸ ਸਬੰਧੀ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਫਗਵਾੜਾ ਨੀਰਜ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 25 ਤੋਂ 30 ਮਈ ...

ਪੂਰੀ ਖ਼ਬਰ »

ਸੱਪ ਦੇ ਡੰਗਣ ਨਾਲ ਨੌਜਵਾਨ ਦੀ ਮੌਤ

ਫਗਵਾੜਾ, 19 ਮਈ (ਵਿਸ਼ੇਸ਼ ਪ੍ਰਤੀਨਿਧ)- ਫਗਵਾੜਾ ਦੇ ਪਿੰਡ ਨੰਗਲ ਮੱਝਾ ਦੇ ਇਕ ਨੌਜਵਾਨ ਦੀ ਸੱਪ ਦੇ ਡੰਗਣ ਕਰਕੇ ਮੌਤ ਹੋ ਗਈ | ਉਕਤ ਨੌਜਵਾਨ ਦੀ ਪਛਾਣ ਸ਼ਿਵਾ ਪੁੱਤਰ ਸੁਰੇਸ਼ ਵਾਸੀ ਨੰਗਲ ਮੱਝਾ ਫਗਵਾੜਾ ਦੇ ਰੂਪ ਵਿਚ ਹੋਈ ਹੈ | ਉਕਤ ਨੌਜਵਾਨ ਨੂੰ ਇਲਾਜ ਦੇ ਲਈ ਸਥਾਨਕ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਖਾਦਾਂ ਤੇ ਦਵਾਈਆਂ ਲੈਣ ਲਈ ਕੋਈ ਮੁਸ਼ਕਲ ਨਹੀਂ ਆਵੇਗੀ- ਪਰਮਜੀਤ ਸਿੰਘ

ਕਪੂਰਥਲਾ, 19 ਮਈ (ਵਿ. ਪ੍ਰ.)- ਖੇਤੀਬਾੜੀ ਸਹਿਕਾਰੀ ਸਭਾਵਾਂ ਕਿਸਾਨਾਂ ਨੂੰ ਖੇਤੀ ਕਰਜ਼ੇ ਤੇ ਹੋਰ ਸਹੂਲਤਾਂ ਦੇਣ ਲਈ ਵਚਨਬੱਧ ਹੈ | ਇਸ ਲਈ ਕਿਸਾਨਾਂ ਨੂੰ ਇਨ੍ਹਾਂ ਸਹੂਲਤਾਂ ਤੋਂ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ | ਇਹ ਸ਼ਬਦ ਪਰਮਜੀਤ ਸਿੰਘ ਸਹਾਇਕ ਰਜਿਸਟਰਾਰ ...

ਪੂਰੀ ਖ਼ਬਰ »

ਨਿਰਮਲਜੀਤ ਕੌਰ ਨਮਿਤ ਅੰਤਿਮ ਅਰਦਾਸ ਕੱਲ੍ਹ

ਸੁਲਤਾਨਪੁਰ ਲੋਧੀ, 19 ਮਈ (ਨਰੇਸ਼ ਹੈਪੀ)- ਗੁਰਦੁਆਰਾ ਸਿੰਘ ਸਭਾ ਦੇ ਸੈਕਟਰੀ ਗੁਰਮਿੰਦਰਪਾਲ ਸਿੰਘ ਕੰਡਾ ਦੀ ਪਤਨੀ ਨਿਰਮਲਜੀਤ ਕੌਰ ਦਾ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦਾ ਅੰਤਿਮ ਸਸਕਾਰ ਸਥਾਨਕ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਸੰਤ ਪ੍ਰੇਮ ਸਿੰਘ ਸਪੋਰਟਸ ਐਾਡ ਕਲਚਰਲ ਕਲੱਬ ਸਰੂਪਵਾਲ ਵੱਲੋਂ ਬੰਟੀ ਨਾਲ ਦੁੱਖ ਦਾ ਪ੍ਰਗਟਾਵਾ

ਬੇਗੋਵਾਲ, 19 ਮਈ (ਸੁਖਜਿੰਦਰ ਸਿੰਘ)- ਸੰਤ ਪ੍ਰੇਮ ਸਿੰਘ ਸਪੋਰਟਸ ਐਾਡ ਕਲਚਰਲ ਕਲੱਬ ਸਰੂਪਵਾਲ ਦੀ ਇਕ ਸ਼ੋਕ ਸਭਾ ਚੇਅਰਮੈਨ ਸਰਬਜੀਤ ਸਿੰਘ ਪੱਪਲ ਦੀ ਅਗਵਾਈ ਹੇਠ ਹੋਈ, ਜਿਸ 'ਚ ਕਲੱਬ ਦੇ ਬਾਨੀ ਪ੍ਰਧਾਨ ਪਰਵਿੰਦਰ ਸਿੰਘ ਬੰਟੀ ਦੀ ਪਤਨੀ ਸੰਤੋਸ਼ ਕੌਰ ਦੀ ਬੇਵਕਤੀ ਮੌਤ 'ਤੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਤੀਰਥ ਰਾਮ ਦੀ ਬਰਸੀ ਤੇ ਮੇਲਾ 23 ਨੂੰ

ਖਲਵਾੜਾ, 19 ਮਈ (ਮਨਦੀਪ ਸਿੰਘ ਸੰਧੂ)- ਸਮੂਹ ਨਗਰ ਨਿਵਾਸੀਆਂ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਾਬਕਾ ਸਰਪੰਚ ਤੀਰਥ ਰਾਮ ਦੀ ਬਰਸੀ ਤੇ ਦਰਬਾਰ ਲੱਖ ਦਾਤਾ ਪਿੰਡ ਭੁੱਲਾਰਾਈ ਦਾ ਸਾਲਾਨਾ ਜੋੜ ਮੇਲਾ 23 ਮਈ ਨੂੰ ਮਨਾਇਆ ਜਾ ਰਿਹਾ ਹੈ, ਜਿਸ ਦੇ ਪਹਿਲੇ ਦਿਨ 22 ਮਈ ਨੂੰ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਉਣੇ ਸਮੇਂ ਦੀ ਮੁੱਖ ਲੋੜ- ਬੱਲ

ਸੁਭਾਨਪੁਰ, 19 ਮਈ (ਸਤਨਾਮ ਸਿੰਘ)- ਤਾਜਪੁਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਬੱਤ ਦੇ ਭਲੇ ਲਈ ਪਹਿਲੇ ਮਹਾਨ ਗੁਰਮਤਿ ਸਮਾਗਮ 'ਚ ਸਹਿਯੋਗ ਦੇਣ ਵਾਲੀਆਂ ਸਮੂਹ ਸੁਸਾਇਟੀਆਂ, ਪ੍ਰਵਾਸੀ ਭਾਰਤੀਆਂ, ਨਗਰ ਨਿਵਾਸੀਆਂ, ਇਲਾਕਾ ...

ਪੂਰੀ ਖ਼ਬਰ »

ਪੀ. ਡਲਬਯੂ ਡੀ. ਵਰਕਰ ਸਪੀਕਰ ਵਿਧਾਨ ਸਭਾ ਨੂੰ ਮਿਲੇ

ਜਲੰਧਰ, 19 ਮਈ (ਪਿ੍ਤਪਾਲ ਸਿੰਘ)-ਪੰਜਾਬ ਪੀ. ਡਲਬਯੂ ਡੀ. ਵਰਕਰਜ਼ ਯੂਨੀਅਨ ਇੰਟਕ ਪੰਜਾਬ ਦਾ ਇਕ ਵਫ਼ਦ ਸੂਬਾ ਪ੍ਰਧਾਨ ਸੰਗਰਾਮ ਸਿੰਘ ਦੀ ਅਗਵਾਈ ਵਿਚ ਰਾਣਾ ਕੰਵਰਪਾਲ ਸਿੰਘ ਸਪੀਕਰ ਵਿਧਾਨ ਸਭਾ ਪੰਜਾਬ ਨੂੰ ਉਨ੍ਹਾਂ ਦੇ ਦਫ਼ਤਰ ਜਾ ਕੇ ਮਿਲਿਆ | ਯੂਨੀਅਨ ਵੱਲੋਂ ਉਨ੍ਹਾਂ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਵਿਧਾਇਕ ਚੀਮਾ ਨੂੰ ਮੰਗ-ਪੱਤਰ

ਸੁਲਤਾਨਪੁਰ ਲੋਧੀ, 19 ਮਈ (ਸੋਨੀਆ, ਹੈਪੀ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਸੁਲਤਾਨਪੁਰ ਲੋਧੀ ਵੱਲੋਂ ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ 'ਤੇ ਯੂਨੀਅਨ ਵੱਲੋਂ ਬਲਾਕ ਪ੍ਰਧਾਨ ਮਨਜੀਤ ਕੌਰ ਦੀ ਅਗਵਾਈ ਵਿਚ ਵਿਧਾਇਕ ਨਵਤੇਜ ਸਿੰਘ ...

ਪੂਰੀ ਖ਼ਬਰ »

'ਚੱ ਕਿਓ ਢੋਲ ਮੇਰਾ ਡਿੱਗ ਪਿਆ ਗੇੜਾ ਖਾ ਕੇ' ਦੀ ਸ਼ੂਟਿੰਗ ਹੋਈ

ਜਮਸ਼ੇਰ ਖਾਸ, 19 ਮਈ (ਕਪੂਰ)-ਜਮਸ਼ੇਰ ਖਾਸ ਵਿਖੇ ਉੱਘੇ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਅਤੇ ਮਿਸ ਸੰਗੀਤਾ ਮਾਨ ਵੱਲੋਂ ਗਾਏ ਗੀਤ 'ਚੱ ਕਿਓ ਢੋਲ ਮੇਰਾ ਡਿੱਗ ਪਿਆ ਗੇੜਾ ਖਾ ਕੇ ਇਕ ਸਿੰਗਲ ਟਰੈਕ ਗੀਤ ਜੋ ਨਸ਼ਿਆਂ ਦੇ ਿਖ਼ਲਾਫ਼ ਹੈ, ਨੂੰ ਮਾਡਲ ਬਬਲੀਨ ਕੌਰ ਤੇ ਕੰਵਰ ...

ਪੂਰੀ ਖ਼ਬਰ »

ਥਾਣੇਦਾਰ ਤੋਂ ਪਿਸਤੌਲ, ਆਲੂਆਂ ਦਾ ਟਰੱਕ ਤੇ ਹੋਰ ਲੁੱਟਾਂ-ਖੋਹਾਂ ਕਰਨ ਵਾਲਾ ਗਰੋਹ ਕਾਬੂ

ਜਲੰਧਰ, 19 ਮਈ (ਐੱਮ. ਐੱਸ. ਲੋਹੀਆ)-ਦਿਹਾਤੀ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਇਕ ਅਜਿਹੇ ਗਰੋਹ ਦੇ 6 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਜਲੰਧਰ ਤੇ ਕਪੂਰਥਲਾ ਜ਼ਿਲ੍ਹੇ ਦੇ ਖੇਤਰ 'ਚ ਹੋਈਆਂ ਲੁੱਟਾਂ ਦੇ ਮਾਮਲਿਆਂ ਨੂੰ ਹੱਲ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀਆਂ ...

ਪੂਰੀ ਖ਼ਬਰ »

ਡਾਕਟਰ ਕੁਲਵੰਤ ਸਿੰਘ ਜ਼ਿਲ੍ਹਾ ਜਲੰਧਰ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਜਲੰਧਰ, 19 ਮਈ (ਜਤਿੰਦਰ ਸਾਬੀ)- ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਜਲੰਧਰ ਦੀ ਸਾਲਾਨਾ ਮੀਟਿੰਗ ਜਲੰਧਰ ਵਿਖੇ ਹੋਈ | ਇਸ ਮੌਕੇ 'ਤੇ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਜਲੰਧਰ ਦੀ ਚੋਣ ਸਰਬਸੰਮਤੀ ਨਾਲ ਕਰਨ ਦਾ ਫੈਸਲਾ ਲਿਆ ਗਿਆ | ਮੀਟਿੰਗ ਦੌਰਾਨ ਡਾਕਟਰ ਕੁਲਵੰਤ ਸਿੰਘ ਨੂੰ ...

ਪੂਰੀ ਖ਼ਬਰ »

ਨਾਰੀ ਸ਼ਕਤੀਕਰਨ ਤੇ ਸਹੀ ਕੈਰੀਅਰ ਦੀ ਚੋਣ ਸਬੰਧੀ ਸੈਮੀਨਾਰ

ਜਲੰਧਰ 19 ਮਈ (ਰਣਜੀਤ ਸਿੰਘ ਸੋਢੀ)-ਲੜਕੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੇ ਸ਼ਕਤੀਕਰਨ ਅਤੇ ਆਤਮ-ਨਿਰਭਰ ਬਣਾ ਕੇ ਹੀ ਸਾਡਾ ਸਮਾਜ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹ ਸਕਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਡਾਇਰੈਕਟਰ ਰੋਜ਼ਗਾਰ ਜਨਰੇਸ਼ਨ ਤੇ ...

ਪੂਰੀ ਖ਼ਬਰ »

ਆਬਕਾਰੀ ਦਫ਼ਤਰ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ

ਕਪੂਰਥਲਾ, 19 ਮਈ (ਸਡਾਨਾ)- ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਦਫ਼ਤਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਅਮਰੀਕਾ ਵਾਸੀ ਭੁਪਿੰਦਰ ਸਿੰਘ ਨਿੱਝਰ ਵੱਲੋਂ ਖ਼ਾਲਸਾ ਕਾਲਜ ਡੁਮੇਲੀ ਨੂੰ ਇਕ ਲੱਖ ਦੀ ਰਾਸ਼ੀ ਭੇਟ

ਫਗਵਾੜਾ, 19 ਮਈ (ਹਰਜੀਤ ਸਿੰਘ ਜੁਨੇਜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਕਾਲਜ ਦੇ ਪਿ੍ੰਸੀਪਲ ਡਾ: ਗੁਰਨਾਮ ਸਿੰਘ ਰਸੂਲਪੁਰ ਦੀ ਅਗਵਾਈ ਅਧੀਨ ...

ਪੂਰੀ ਖ਼ਬਰ »

ਪੀਰ ਬਾਬਾ ਚੱਕ ਸ਼ਾਹ ਕਲਾ ਦਮੂਲੀਆ ਦੀ ਯਾਦ 'ਚ ਮੇਲਾ 24-25 ਨੂੰ

ਨਡਾਲਾ, 19 ਮਈ (ਮਾਨ)- ਪੀਰ ਬਾਬਾ ਚੱਕ ਸ਼ਾਹ ਕਾਲਾ ਕਲੱਬ ਵੱਲੋਂ ਸਮੂਹ ਐਨ.ਆਰ.ਆਈ. ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 16ਵਾਂ ਮੇਲਾ 24 ਤੇ 25 ਮਈ ਨੂੰ ਪਿੰਡ ਦਮੂਲੀਆ ਵਿਖੇ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ | ਕਲੱਬ ਦੇ ਪ੍ਰਧਾਨ ਬਲਜਿੰਦਰ ਸਿੰਘ ਚੀਮਾ ਨੇ ਦੱਸਿਆ ਕਿ 24 ...

ਪੂਰੀ ਖ਼ਬਰ »

ਵਿਸ਼ਵ ਹਾਈਪਰਟੈਨਸ਼ਨ ਦਿਵਸ ਸਬੰਧੀ ਸੈਮੀਨਾਰ

ਫਗਵਾੜਾ, 19 ਮਈ (ਅਸ਼ੋਕ ਕੁਮਾਰ ਵਾਲੀਆ)- ਆਈ.ਐਮ.ਏ. ਫਗਵਾੜਾ ਵੱਲੋਂ ਰਾਮਗੜ੍ਹੀਆ ਪਾਲੀਟੈਕਨਿਕ ਕਾਲਜ ਵਿਖੇ ਵਿਸ਼ਵ ਹਾਈਪਰਟੈਨਸ਼ਨ ਦਿਵਸ ਸਬੰਧੀ ਸੈਮੀਨਾਰ ਆਈ.ਐਸ.ਏ. ਫਗਵਾੜਾ ਦੇ ਪ੍ਰਧਾਨ ਡਾ. ਅਨਿਲ ਟੰਡਨ ਦੀ ਅਗਵਾਈ ਹੇਠ ਲਗਾਇਆ ਗਿਆ, ਜਿਸ ਵਿਚ ਡਾ. ਜੀ.ਪੀ. ਸਿੰਘ ਨੇ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਦੇ ਕਿੰਡਰ ਗਾਰਟਨ ਦੇ ਵਿਦਿਆਰਥੀਆਂ ਨੇ ਮਾਂ ਦਿਵਸ ਮਨਾਇਆ

ਫਗਵਾੜਾ, 19 ਮਈ (ਚਾਵਲਾ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਕਿੰਡਰ ਗਾਰਟਨ ਦੇ ਵਿਦਿਆਰਥੀਆਂ ਨੇ ਮਾਂ ਦਿਵਸ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਬੱਚਿਆਂ ਦੀਆਂ ਮਾਤਾਵਾਂ ਨੇ ਮਾਡਿਲੰਗ ਸ਼ੋਅ ਵਿਚ ਭਾਗ ਲਿਆ, ਤੇ ਜੇਤੂਆਂ ਵਿਚ ਟੀਨਾ, ਗੁਰਪ੍ਰੀਤ ਤੇ ਹਰਪ੍ਰੀਤ ਨੇ ਪੁਰਸਕਾਰ ...

ਪੂਰੀ ਖ਼ਬਰ »

99 ਇੰਸਟੀਚਿਊਟ ਆਫ਼ ਬਿਊਟੀ ਐਾਡ ਵੈਲਨੈਸ ਵੱਲੋਂ ਵਰਕਸ਼ਾਪ

ਕਪੂਰਥਲਾ, 19 ਮਈ (ਸਡਾਨਾ)- ਵਿਦੇਸ਼ ਜਾ ਕੇ ਕੰਮ ਕਰਨ ਦੇ ਇੱਛੁਕ ਨੌਜਵਾਨਾਂ ਲਈ ਬਿਊਟੀ ਇੰਡਸਟਰੀ ਵਰਤਮਾਨ ਵਿਚ ਮੋਹਰੀ ਤੇ ਸੁਰੱਖਿਅਤ ਮੰਨੀ ਜਾ ਰਹੀ ਹੈ, ਤੇ ਇਹ ਕੋਰਸ ਕਰਨ ਲਈ ਉਮਰ ਦੀ ਕੋਈ ਸੀਮਾ ਨਹੀਂ ਹੈ | ਇਹ ਕੰਮ ਸਿੱਖਣ ਨਾਲ ਰੁਜ਼ਗਾਰ ਦੇ ਮੌਕੇ ਪੈਦਾ ਹੋ ਰਹੇ ਹਨ | ...

ਪੂਰੀ ਖ਼ਬਰ »

ਹਰਭਜਨ ਹੇਰ ਨਮਿਤ ਅੰਤਿਮ ਅਰਦਾਸ ਕੱਲ੍ਹ

ਫਗਵਾੜਾ, 19 ਮਈ (ਅਸ਼ੋਕ ਕੁਮਾਰ ਵਾਲੀਆ)- ਗੁਰੂ ਨਾਨਕ ਕਾਲਜ ਸੁਖਚੈਨਆਣਾ ਦੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਹੇਰ ਮਾਲਕ ਹੇਰ ਪੈਲੇਸ ਐਾਡ ਰੈਸਟੋਰੈਂਟ ਫਗਵਾੜਾ ਜੋ ਕਿ ਬੀਤੇ ਦਿਨੀ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਆਖੰਡ ...

ਪੂਰੀ ਖ਼ਬਰ »

ਫਗਵਾੜਾ ਵਿਖੇ ਕਾਂਗਰਸੀਆਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਸੋਮ ਪ੍ਰਕਾਸ਼, ਕੁਲਾਰ

ਫਗਵਾੜਾ, 19 ਮਈ (ਅਸ਼ੋਕ ਕੁਮਾਰ ਵਾਲੀਆ, ਟੀ. ਡੀ. ਚਾਵਲਾ)-ਫਗਵਾੜਾ ਹਲਕੇ ਦੇ ਵਿਧਾਇਕ ਸੋਮ ਪ੍ਰਕਾਸ਼ ਕੈਥ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸਰਵਣ ਸਿੰਘ ਕੁਲਾਰ ਵੱਲੋਂ ਹਲਕੇ ਦੀਆਂ ਅਕਾਲੀ ਭਾਜਪਾ ਪੰਚਾਇਤਾਂ ਨਾਲ ਫਗਵਾੜਾ ਵਿਖੇ ਮੀਟਿੰਗ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਪਲਾਹੀ ਦਾ ਨਤੀਜਾ ਸ਼ਾਨਦਾਰ ਰਿਹੈ

ਫਗਵਾੜਾ, 19 ਮਈ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨੀ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚੋਂ ਸ੍ਰੀ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਪਲਾਹੀ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਸਾਇੰਸ ਗਰੁੱਪ ...

ਪੂਰੀ ਖ਼ਬਰ »

ਬੀ. ਐਸ. ਟੀ. ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹੈ

ਤਲਵੰਡੀ ਚੌਧਰੀਆਂ, 19 ਮਈ (ਪਰਸਨ ਲਾਲ ਭੋਲਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਬੀ.ਐਸ.ਟੀ. ਸੀਨੀਅਰ ਸੈਕੰਡਰੀ ਸਕੂਲ ਸੂਜੋਕਾਲੀਆ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਪ੍ਰੀਖਿਆ ਵਿਚ 42 ਵਿਦਿਆਰਥੀ ਬੈਠੇ ਜੋ ਸਾਰੇ ਦੇ ਸਾਰੇ ਪਾਸ ...

ਪੂਰੀ ਖ਼ਬਰ »

ਪਿੰਡ ਜਾਤੀਕੇ 'ਚ ਪੰਚਾਇਤੀ ਜ਼ਮੀਨ ਦੀ ਬੋਲੀ ਕਰਵਾਈ

ਭੰਡਾਲ ਬੇਟ, 19 ਮਈ (ਜੋਗਿੰਦਰ ਸਿੰਘ ਜਾਤੀਕੇ)- ਬਲਾਕ ਢਿਲਵਾਂ ਦੇ ਪਿੰਡ ਜਾਤੀਕੇ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਬੀ.ਡੀ.ਪੀ.ਓ. ਸੇਵਾ ਸਿੰਘ ਦੀ ਅਗਵਾਈ ਹੇਠ ਪਿੰਡ ਦੇ ਸਕੂਲ ਵਿਖੇ ਕਰਵਾਈ ਗਈ, ਜਿਸ ਵਿਚ ਸਮੂਹ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਨੇ ਭਾਗ ਲਿਆ | ਇਸ ਮੌਕੇ ਕੁੱਲ 9 ਪਲਾਟਾਂ ਵਿਚੋਂ ਸਿਰਫ਼ 4 ਪਲਾਟਾਂ ਦੀ ਬੋਲੀ ਹੀ ਸਿਰੇ ਚੜ ਸਕੀ ਤੇ ਬਾਕੀ ਰਹਿੰਦੀ ਬੋਲੀ ਦੁਬਾਰਾ ਕਰਵਾਉਣ ਲਈ ਫਿਰ ਨਵੀਂ ਤਰੀਕ ਦਾ ਐਲਾਨ ਕਰਨ ਲਈ ਕਿਹਾ ਗਿਆ | ਇਸ ਮੌਕੇ ਪੰਚਾਇਤ ਸੈਕਟਰੀ, ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਵੱਲੋਂ ਮੁਕਾਬਲੇ

ਬੇਗੋਵਾਲ, 19 ਮਈ (ਸੁਖਜਿੰਦਰ ਸਿੰਘ)- ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਦੇ ਪ੍ਰਾਇਮਰੀ ਵਿੰਗ ਵੱਲੋਂ ਅੰਤਰ ਹਾਊਸ ਨਾਚ ਮੁਕਾਬਲੇ ਚੇਅਰਮੈਨ ਜਸਬੀਰ ਸਿੰਘ ਤੇ ਪਿ੍ੰਸੀਪਲ ਰੋਮਿਲਾ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਗਏ, ਜਿਸ ਵਿਚ ਤੀਸਰੀ ਜਮਾਤ ਤੋਂ ਲੈ ਕੇ ...

ਪੂਰੀ ਖ਼ਬਰ »

ਪਿੰਡ ਜਾਤੀਕੇ 'ਚ ਪੰਚਾਇਤੀ ਜ਼ਮੀਨ ਦੀ ਬੋਲੀ ਕਰਵਾਈ

ਭੰਡਾਲ ਬੇਟ, 19 ਮਈ (ਜੋਗਿੰਦਰ ਸਿੰਘ ਜਾਤੀਕੇ)- ਬਲਾਕ ਢਿਲਵਾਂ ਦੇ ਪਿੰਡ ਜਾਤੀਕੇ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਬੀ.ਡੀ.ਪੀ.ਓ. ਸੇਵਾ ਸਿੰਘ ਦੀ ਅਗਵਾਈ ਹੇਠ ਪਿੰਡ ਦੇ ਸਕੂਲ ਵਿਖੇ ਕਰਵਾਈ ਗਈ, ਜਿਸ ਵਿਚ ਸਮੂਹ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਨੇ ਭਾਗ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਫਿਜ਼ਿਕਸ ਦੇ ਲੈਕਚਰਾਰਾਂ ਨੂੰ ਸਟੇਸ਼ਨ ਅਲਾਟ ਕਰਨ ਦੀ ਮੰਗ

ਨਡਾਲਾ, 19 ਮਈ (ਮਾਨ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਬਲਾਕ ਭੁਲੱਥ ਦੀ ਮੀਟਿੰਗ ਪ੍ਰਧਾਨ ਪ੍ਰਮੋਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਬਲਾਕ ਪ੍ਰਧਾਨ ਸ੍ਰੀ ਸ਼ਰਮਾ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਬੀਤੇ ਦਿਨੀਂ ਵੱਖ-ਵੱਖ ਵਿਸ਼ਿਆਂ ਦੇ ...

ਪੂਰੀ ਖ਼ਬਰ »

ਪੀਰ ਬਾਬਾ ਮੁਹੰਮਦ ਨਗੀਨ ਸ਼ਾਹ ਮਹੀਜੀਤਪੁਰ ਦੀ ਦਰਗਾਹ ਵਿਖੇ ਜੋੜ ਮੇਲਾ

ਤਲਵੰਡੀ ਚੌਧਰੀਆਂ, 19 ਮਈ (ਪਰਸਨ ਲਾਲ ਭੋਲਾ)- ਪੀਰ ਬਾਬਾ ਮੁਹੰਮਦ ਨਗੀਨ ਸ਼ਾਹ ਮਹੀਜੀਤਪੁਰ ਦੀ ਦਰਗਾਹ ਦੇ ਮੁੱਖ ਸੇਵਾਦਾਰ ਤਰਸੇਮ ਸਿੰਘ ਝੰਡ ਦੀ ਅਗਵਾਈ ਹੇਠ ਨਗਰ ਨਿਵਾਸੀਆਂ ਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਇਕ ਰੋਜ਼ਾ 14ਵਾਂ ਜੋੜ ਮੇਲਾ ਕਰਵਾਇਆ ਗਿਆ | ਦਰਗਾਹ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਫਗਵਾੜਾ ਵਿਖੇ ਭਾਸ਼ਣ ਮੁਕਾਬਲੇ

ਫਗਵਾੜਾ, 19 ਮਈ (ਟੀ. ਡੀ. ਚਾਵਲਾ)- ਮੋਹਨ ਲਾਲ ਉੱਪਲ ਡੀ.ਏ.ਵੀ. ਕਾਲਜ ਦੇ ਅੰਤਰਗਤ ਚੱਲ ਰਹੇ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਚ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ ਦੌਰਾਨ ਵਿਦਿਆਰਥੀਆਂ ਨੇ ਲੋਕਤੰਤਰ ਦੇ ਮੁੱਖ ਤੇ ਵਿਪੱਖ, ਗਲੋਬਲ ਵਾਰਮਿੰਗ, ਭਾਰਤੀ ਸਿੱਖਿਆ ...

ਪੂਰੀ ਖ਼ਬਰ »

ਪੰਡਵਾ ਵਿਖੇ ਮਾਨਵਤਾ ਦੇ ਭਲੇ ਲਈ ਤਿੰਨ ਦਿਨਾ ਸਮਾਗਮ ਸ਼ੁਰੂ

ਫਗਵਾੜਾ, 19 ਮਈ (ਅਸ਼ੋਕ ਕੁਮਾਰ ਵਾਲੀਆ)- ਭਗਤੀ ਤੇ ਸ਼ਕਤੀ ਦਾ ਪ੍ਰਤੀਕ ਵਿਸ਼ਵ ਪ੍ਰਸਿੱਧ ਡੇਰਾ ਸੰਤ ਬਾਬਾ ਹੰਸ ਰਾਜ ਮਹਾਰਾਜ ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਸੱਚਖੰਡ ਪੰਡਵਾ ਵਿਖੇ ਸਰਬੱਤ ਦੇ ਭਲੇ ਲਈ ਤਿੰਨ ਦਿਨਾਂ ਸਮਾਗਮ ਦੀ ਆਰੰਭਤਾ ਹੋ ਗਈ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਜੀ. ਟੀ. ਰੋਡ ਦਾ ਨਿਰਮਾਣ ਕਰ ਰਹੀ ਕੰਪਨੀ ਵੱਲੋਂ ਪਿੰਡਾਂ ਨੂੰ ਸਹੀ ਸਥਾਨ 'ਤੇ ਰਸਤਾ ਨਾ ਦੇਣ ਕਾਰਨ ਲੋਕਾਂ 'ਚ ਰੋਸ

ਸੁਭਾਨਪੁਰ, 19 ਮਈ (ਜੱਜ)- ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਵੱਲੋਂ ਜੀ.ਟੀ. ਰੋਡ ਨੂੰ ਚਾਰ ਮਾਰਗੀ ਕਰਨ ਦਾ ਜੋ ਕੰਮ ਚੱਲ ਰਿਹਾ ਹੈ, ਤੇ ਸੜਕ ਬਣਾਉਣ ਵਾਲੀ ਕੰਪਨੀ ਵੱਲੋਂ ਪਿੰਡ ਡੋਗਰਾਂਵਾਲ, ਡੇਰੇ ਲੁਬਾਣਾ, ਡੇਰੇ ਡੋਗਰਾਂਵਾਲ, ਰਮੀਦੀ, ਹੰਬੋਵਾਲ ਆਦਿ ਪਿੰਡਾਂ ਨੂੰ ...

ਪੂਰੀ ਖ਼ਬਰ »

ਮਨਜੀਤ ਸਿੰਘ ਮੱਕੜ ਬਣੇ ਅਲਾਇੰਸ ਕਲੱਬ ਫਗਵਾੜਾ ਦੇ ਪ੍ਰਧਾਨ

ਫਗਵਾੜਾ, 19 ਮਈ (ਅਸ਼ੋਕ ਕੁਮਾਰ ਵਾਲੀਆ)- ਐਲਾਇੰਸ ਕਲੱਬ ਫਗਵਾੜਾ ਰਾਇਲ ਦੀ ਮੀਟਿੰਗ ਕੇ.ਜੀ. ਰਿਜੋਰਟ ਵਿਖੇ ਹੋਈ, ਜਿਸ ਦੀ ਪ੍ਰਧਾਨਗੀ 2016-17 ਦੇ ਪ੍ਰਧਾਨ ਜੇ.ਐਸ. ਕੁੰਦੀ ਨੇ ਕੀਤੀ | ਮੀਟਿੰਗ ਦੌਰਾਨ ਜਥੇਬੰਦੀ ਦੇ ਪਿਛਲੇ ਸਾਲ ਵਿਚ ਕੀਤੇ ਕਾਰਜਾਂ 'ਤੇ ਚਾਨਣਾ ਪਾਉਣ ਉਪਰੰਤ ...

ਪੂਰੀ ਖ਼ਬਰ »

ਨਾਟਕ 'ਦੁਖਦੀ ਰਗ ਪੰਜਾਬ ਦੀ' ਨੇ ਸਰੋਤਿਆਂ ਦੀਆਂ ਅੱਖਾਂ ਕੀਤੀਆਂ ਨਮ

ਡਡਵਿੰਡੀ, 19 ਮਈ (ਬਲਬੀਰ ਸੰਧਾ)- ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਅਹਿਮ ਯੋਗਦਾਨ ਕਰ ਰਹੀਆਂ ਹਨ, ਤੇ ਪੰਜਾਬ ਨੂੰ ਲੋਕਾਂ ਦੇ ਸਹਿਯੋਗ ਨਾਲ ਜਲਦੀ ਹੀ ਨਸ਼ਾ ਮੁਕਤ ਕਰ ਲਿਆ ਜਾਵੇਗਾ | ਇਹ ਸ਼ਬਦ ਐਸ.ਐਸ.ਪੀ. ਕਪੂਰਥਲਾ ਸੰਦੀਪ ਸ਼ਰਮਾ ਨੇ ਸਾਂਝ ...

ਪੂਰੀ ਖ਼ਬਰ »

ਤੰਬਾਕੂ ਜਾਗਰੂਕਤਾ ਸੈਮੀਨਾਰ

ਨਡਾਲਾ, 19 ਮਈ (ਮਾਨ)- ਟਹਿਲ ਸਿੰਘ ਪਬਲਿਕ ਸਕੂਲ ਤਲਵਾੜਾ ਵਿਚ ਸਿਹਤ ਵਿਭਾਗ ਵੱਲੋਂ ਤੰਬਾਕੂ ਦੇ ਮਾੜੇ ਪ੍ਰਭਾਵਾਂ ਸਬੰਧੀ ਸੈਮੀਨਾਰ ਲਗਵਾਇਆ ਗਿਆ | ਇਸ ਮੌਕੇ ਡਾ: ਬਿਕਰਮਜੀਤ ਸਿੰਘ ਮੁਖੀ ਸਿੱਖਿਆ ਸੈੱਲ, ਡਾ: ਜਸਵਿੰਦਰ ਸਿੰਘ ਨੇ ਦੱਸਿਆ ਕਿ ਤੰਬਾਕੂ, ਸਿਗਰਟ, ਹੁੱਕਾ, ...

ਪੂਰੀ ਖ਼ਬਰ »

ਮਾਰੂਤੀ ਸੁਜੂਕੀ ਕਾਰਾਂ ਦੇ ਨਵੇਂ ਮਾਡਲਾਂ ਨੂੰ ਡੀਲਰਸ਼ਿਪ ਪੱਧਰ 'ਤੇ ਕੀਤਾ ਜਾਰੀ

ਸੁਲਤਾਨਪੁਰ ਲੋਧੀ, 19 ਮਈ“(ਨਰਿੰਦਰ ਸਿੰਘ ਸੋਨੀਆ)- ਮਾਰੂਤੀ ਸਜੂਕੀ ਕਾਰ ਕੰਪਨੀ ਵੱਲੋਂ ਲਗਜ਼ਰੀ ਕਾਰਾਂ ਦੇ ਨਵੇਂ ਜਾਰੀ ਕੀਤੇ ਮਾਡਲਾਂ ਨੂੰ ਡੀਲਰਸ਼ਿਪ ਪੱਧਰ 'ਤੇ ਲਾਂਚ ਕਰਨ ਦੀ ਰਸਮ ਸਟੈਨ ਆਟੋਜ਼ ਤਲਵੰਡੀ ਰੋਡ ਸੁਲਤਾਨਪੁਰ ਲੋਧੀ ਵਿਖੇ ਮਨਜੀਤ ਕੌਰ ਮੈਨੇਜਰ ...

ਪੂਰੀ ਖ਼ਬਰ »

ਮਨਜੀਤ ਕੌਰ ਨੇ ਕੀਤੀ ਜ਼ੈੱਡ. ਡੀ. ਆਈ. ਡਿਜ਼ਾਇਰ ਕਾਰ ਦੀ ਘੁੰਢ ਚੁਕਾਈ
ਮਾਰੂਤੀ ਸੁਜੂਕੀ ਕਾਰਾਂ ਦੇ ਨਵੇਂ ਮਾਡਲਾਂ ਨੂੰ ਡੀਲਰਸ਼ਿਪ ਪੱਧਰ 'ਤੇ ਕੀਤਾ ਜਾਰੀ

ਸੁਲਤਾਨਪੁਰ ਲੋਧੀ, 19 ਮਈ“(ਨਰਿੰਦਰ ਸਿੰਘ ਸੋਨੀਆ)- ਮਾਰੂਤੀ ਸਜੂਕੀ ਕਾਰ ਕੰਪਨੀ ਵੱਲੋਂ ਲਗਜ਼ਰੀ ਕਾਰਾਂ ਦੇ ਨਵੇਂ ਜਾਰੀ ਕੀਤੇ ਮਾਡਲਾਂ ਨੂੰ ਡੀਲਰਸ਼ਿਪ ਪੱਧਰ 'ਤੇ ਲਾਂਚ ਕਰਨ ਦੀ ਰਸਮ ਸਟੈਨ ਆਟੋਜ਼ ਤਲਵੰਡੀ ਰੋਡ ਸੁਲਤਾਨਪੁਰ ਲੋਧੀ ਵਿਖੇ ਮਨਜੀਤ ਕੌਰ ਮੈਨੇਜਰ ...

ਪੂਰੀ ਖ਼ਬਰ »

ਬਿਜਲੀ ਦੇ ਲੰਬੇ ਕੱਟ ਦੇ ਕਾਰਨ ਪਲੇਅ ਵੇਅ ਸਕੂਲਾਂ ਦੇ ਮਾਸੂਮ ਹੋਏ ਹਾਲੋਂ-ਬੇਹਾਲ

ਫਗਵਾੜਾ, 19 ਮਈ (ਹਰੀਪਾਲ ਸਿੰਘ)- ਫਗਵਾੜਾ ਸ਼ਹਿਰ ਵਿਚ ਅੱਜ ਲੱਗੇ ਬਿਜਲੀ ਦੇ ਕੱਟ ਦੇ ਨਾਲ ਜਿਥੇ ਲੋਕਾਂ ਦਾ ਗਰਮੀ ਦੇ ਨਾਲ ਬੁਰਾ ਹਾਲ ਹੋਇਆ, ਉਥੇ ਹੀ ਮੁਹੱਲਿਆਂ ਦੇ ਵਿਚ ਖੁੱਲ੍ਹੇ ਪਲੇਅ ਵੇਅ ਸਕੂਲਾਂ ਵਿਚ ਵੀ ਮਾਸੂਮ ਬੱਚਿਆਂ ਦਾ ਗਰਮੀ ਦੇ ਨਾਲ ਹਾਲ ਹਾਲੋ-ਬੇਹਾਲ ਹੋ ...

ਪੂਰੀ ਖ਼ਬਰ »

ਡਾ: ਅੰਬੇਡਕਰ ਜਨ ਚੇਤਨਾ ਸੰਘ ਦੀ ਮੀਟਿੰਗ

ਫਗਵਾੜਾ, 19 ਮਈ (ਤਰਨਜੀਤ ਸਿੰਘ ਕਿੰਨੜਾ)- ਡਾ: ਅੰਬੇਡਕਰ ਜਨ ਚੇਤਨਾ ਸੰਘ ਦੀ ਮੀਟਿੰਗ ਸੂਬਾ ਪ੍ਰਧਾਨ ਵਿਕਰਮ ਬਘਾਣੀਆਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਦੇ ਰਾਜ ਵਿਚ ਦਲਿਤਾਂ ਉਪਰ ਵੱਧ ਰਹੇ ਅੱਤਿਆਚਾਰਾਂ ਪ੍ਰਤੀ ਡੂੰਘੀ ਚਿੰਤਾ ਦਾ ...

ਪੂਰੀ ਖ਼ਬਰ »

ਸ਼ਹੀਦੀ ਸਮਾਗਮ 5 ਨੂੰ

ਖਲਵਾੜਾ, 19 ਮਈ (ਮਨਦੀਪ ਸਿੰਘ ਸੰਧੂ)- ਪਿੰਡ ਘੁੰਮਣਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਦਾ ਭੋਗ 5 ਜੂਨ ਨੂੰ ਪ੍ਰਵਾਸੀ ਭਾਰਤੀ ਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਪਾਏ ਜਾਣਗੇ, ...

ਪੂਰੀ ਖ਼ਬਰ »

ਪਲੇਅ ਵੇਅ ਸਕੂਲਾਂ ਦੇ ਮਾਲਕ ਬਿਜਲੀ ਦਾ ਕਰਨ ਪ੍ਰਬੰਧ- ਮਾਪੇ
ਬਿਜਲੀ ਦੇ ਲੰਬੇ ਕੱਟ ਦੇ ਕਾਰਨ ਪਲੇਅ ਵੇਅ ਸਕੂਲਾਂ ਦੇ ਮਾਸੂਮ ਹੋਏ ਹਾਲੋਂ-ਬੇਹਾਲ

ਫਗਵਾੜਾ, 19 ਮਈ (ਹਰੀਪਾਲ ਸਿੰਘ)- ਫਗਵਾੜਾ ਸ਼ਹਿਰ ਵਿਚ ਅੱਜ ਲੱਗੇ ਬਿਜਲੀ ਦੇ ਕੱਟ ਦੇ ਨਾਲ ਜਿਥੇ ਲੋਕਾਂ ਦਾ ਗਰਮੀ ਦੇ ਨਾਲ ਬੁਰਾ ਹਾਲ ਹੋਇਆ, ਉਥੇ ਹੀ ਮੁਹੱਲਿਆਂ ਦੇ ਵਿਚ ਖੁੱਲ੍ਹੇ ਪਲੇਅ ਵੇਅ ਸਕੂਲਾਂ ਵਿਚ ਵੀ ਮਾਸੂਮ ਬੱਚਿਆਂ ਦਾ ਗਰਮੀ ਦੇ ਨਾਲ ਹਾਲ ਹਾਲੋ-ਬੇਹਾਲ ਹੋ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ 'ਚ ਪ੍ਰਵਾਸੀ ਲੇਖਕ ਰਣਜੀਤ ਸਿੰਘ ਰਾਣਾ ਦਾ ਵਿਸ਼ੇਸ਼ ਸਨਮਾਨ

ਸੁਲਤਾਨਪੁਰ ਲੋਧੀ, 19 ਮਈ (ਸੋਨੀਆ)- ਪੰਜਾਬੀ ਸਮਾਜ ਨੂੰ ਆਤਮਿਕ ਤੌਰ 'ਤੇ ਤੰਦਰੁਸਤ ਤੇ ਨਰੋਆ ਬਣਾਉਣ ਲਈ ਪੁਸਤਕ ਸੱਭਿਆਚਾਰ ਪੈਦਾ ਕਰਨਾ ਜ਼ਰੂਰੀ ਹੈ, ਤੇ ਇਸ ਮਕਸਦ ਲਈ ਕਿਤਾਬਾਂ ਦੇ ਲੰਗਰ ਲਗਾਉਣ ਤੋਂ ਵੱਧ ਬਿਹਤਰ ਤਰੀਕਾ ਹੋਰ ਕੋਈ ਨਹੀਂ ਹੋ ਸਕਦਾ | ਇਹ ਸ਼ਬਦ ਗੁਰੂ ...

ਪੂਰੀ ਖ਼ਬਰ »

ਇੰਜਣ, ਮੋਟਰਸ ਤੇ ਆਟੋ ਪਾਰਟਸ 'ਤੇ ਜੀ. ਐਸ. ਟੀ. ਦਰ 28 ਪ੍ਰਤੀਸ਼ਤ ਕਰਨ ਦਾ ਸਖ਼ਤ ਵਿਰੋਧ

ਫਗਵਾੜਾ, 19 ਮਈ (ਚਾਵਲਾ)- ਸਨਅਤੀ ਜਥੇਬੰਦੀਆਂ ਦੀ ਮੀਟਿੰਗ ਸੀਕੋ ਇੰਡਸਟਰੀ ਵਿਚ ਹੋਈ, ਜਿਸ ਵਿਚ ਇੰਜਣ ਪਾਰਟਸ, ਮੋਟਰਸ ਪਾਰਟਸ, ਬਿਜਲੀ ਪੁਰਜ਼ੇ, ਆਟੋ ਪਾਰਟਸ 'ਤੇ ਜੀ.ਐਸ.ਟੀ. ਦਰ 28 ਪ੍ਰਤੀਸ਼ਤ ਕਰਨ ਦਾ ਸਖ਼ਤ ਵਿਰੋਧ ਕੀਤਾ ਗਿਆ, ਤੇ ਫ਼ੈਸਲਾ ਕੀਤਾ ਗਿਆ ਕਿ ਪ੍ਰੇਸ਼ਾਨੀ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX