ਤਾਜਾ ਖ਼ਬਰਾਂ


ਵਿਸ਼ਵ ਕੱਪ ਹਾਕੀ 2018 : ਜਰਮਨੀ ਨੇ ਮਲੇਸ਼ੀਆ ਅਤੇ ਹਾਲੈਂਡ ਨੇ ਪਾਕਿਸਤਾਨ ਨੂੰ ਹਰਾਇਆ
. . .  1 day ago
ਭੁਵਨੇਸ਼ਵਰ 9 ਦਸੰਬਰ (ਡਾ. ਚਹਿਲ) - ਪੁਰਸ਼ ਵਿਸ਼ਵ ਕੱਪ ਹਾਕੀ ਦੇ ਅੱਜ ਪੂਲ ਮੈਚ ਸਮਾਪਤ ਹੋ ਗਏ। ਪੂਲ ਡੀ ਦੇ ਆਖ਼ਰੀ ਦੌਰ ਦੇ ਮੁਕਾਬਲੇ 'ਚ ਜਰਮਨੀ ਨੇ ਏਸ਼ੀਅਨ ਹਾਕੀ ਦੀ...
ਨਾਭਾ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ
. . .  1 day ago
ਨਾਭਾ, 9 ਦਸੰਬਰ (ਕਰਮਜੀਤ ਸਿੰਘ) - ਪੰਜਾਬ ਦੀ ਅਤਿ ਸੁਰੱਖਿਅਤ ਜੇਲ੍ਹਾਂ ਵਿਚੋਂ ਜਾਣੀ ਜਾਂਦੀ ਨਾਭਾ ਦੀ ਮੈਕਸੀਮਮ ਸਕਿਉਰਿਟੀ ਜੇਲ੍ਹ ਵਿਚ ਹਵਾਲਾਤੀ ਸੁਖਪ੍ਰੀਤ ਸਿੰਘ (23 ਸਾਲ) ਥਾਣਾ ਕਲਾਨੌਰ...
ਦੁਬਈ ਤੋਂ ਆਏ ਯਾਤਰੀ ਤੋਂ 84 ਲੱਖ ਦਾ ਸੋਨਾ ਬਰਾਮਦ
. . .  1 day ago
ਮੁੰਬਈ, 9 ਦਸੰਬਰ - ਮੁੰਬਈ ਹਵਾਈ ਅੱਡੇ 'ਤੇ ਦੁਬਈ ਤੋਂ ਆਏ ਇੱਕ ਯਾਤਰੀ ਤੋਂ 84,59,862 ਲੱਖ ਦਾ ਸੋਨਾ ਬਰਾਮਦ ਹੋਇਆ...
ਕਮੇਡੀ ਕਿੰਗ ਕਪਿਲ ਸ਼ਰਮਾ ਦੇ ਵਿਆਹ ਦੇ ਜਸ਼ਨ ਹੋਏ ਸ਼ੁਰੂ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿਲੋਂ) - 12 ਦਸੰਬਰ ਨੂੰ ਆਪਣੀ ਮਹਿਲਾ ਦੋਸਤ ਗਿੰਨੀ ਚੈਤਰਥ ਨਾਲ ਵਿਆਹ ਕਰਵਾਉਣ ਜਾ ਰਹੇ ਕਮੇਡੀ ਕਿੰਗ ਕਪਿਲ ਸ਼ਰਮਾ ਦੇ ਘਰ ਵਿਆਹ ਦੇ ਜਸ਼ਨ ਸ਼ੁਰੂ ਹੋ ਗਏ ਹਨ। ਉਨ੍ਹਾਂ ਦੇ ਘਰ ਮਹਿੰਦੀ ਰਸਮ...
ਕਰਤਾਰਪੁਰ ਕਾਰੀਡੋਰ 'ਚ ਹੈ ਪਾਕਿਸਤਾਨ ਫੌਜ ਦੀ ਸਾਜ਼ਸ਼ - ਕੈਪਟਨ
. . .  1 day ago
ਚੰਡੀਗੜ੍ਹ, 9 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਤੋਂ ਠੀਕ ਪਹਿਲਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਮਿਲ ਕੇ ਪਾਕਿਸਤਾਨੀ ਫ਼ੌਜ ਮੁਖੀ ਵੱਲੋਂ ਕਰਤਾਰਪੁਰ...
ਠੇਕੇਦਾਰ ਦੀ ਵੱਡੀ ਅਣਗਹਿਲੀ ਕਾਰਨ ਦੋ ਨੌਜਵਾਨ ਮੋਟਰਸਾਈਕਲ ਸਮੇਤ ਡਰੇਨ 'ਚ ਡਿੱਗੇ
. . .  1 day ago
ਅਜਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਮੰਡੀ ਬੋਰਡ ਅਧੀਨ ਆਉਂਦੀ ਗੁਜਰਪੁਰਾ ਤੋਂ ਅੰਬ ਕੋਟਲੀ ਤੱਕ ਬਣਾਈ ਜਾ ਰਹੀ ਲਿੰਕ ਸੜਕ ਨੂੰ ਬਣਾਂ ਰਹੇ ਠੇਕੇਦਾਰ ਵੱਲੋਂ ਅਣਗਹਿਲੀ ਵਰਤਦਿਆਂ ਡਰੇਨ 'ਤੇ ਬਣੇ ਖਸਤਾ ਹਾਲਤ ਪੁਲ ਨੂੰ ਰਾਤ ਸਮੇਂ ਤੋੜ ਦੇਣ ਉਪਰੰਤ...
ਸੂਬੇ 'ਚ ਭਾਜਪਾ ਦੀ ਹੀ ਬਣੇਗੀ ਸਰਕਾਰ - ਵਸੁੰਧਰਾ ਰਾਜੇ
. . .  1 day ago
ਜੈਪੁਰ, 9 ਦਸੰਬਰ- ਜੈਪੁਰ 'ਚ ਮੁੱਖ ਮੰਤਰੀ ਵਸੁੰਧਰਾ ਰਾਜੇ ਅਤੇ ਹੋਰ ਸੀਨੀਅਰ ਭਾਜਪਾ ਆਗੂ ਪਾਰਟੀ ਦੀ ਕੋਰ ਕਮੇਟੀ 'ਚ ਸ਼ਾਮਲ ਹੋਏ। ਇਸ ਮੌਕੇ ਵਸੁੰਧਰਾ ਰਾਜੇ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਉਹ ਬਹੁਮਤ ਨਾਲ ਸਰਕਾਰ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ .....
ਬਰਗਾੜੀ ਮੋਰਚਾ ਹੋਇਆ ਖ਼ਤਮ, ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਕੀਤਾ ਗਿਆ ਐਲਾਨ
. . .  1 day ago
ਫ਼ਰੀਦਕੋਟ, 9 ਦਸੰਬਰ (ਗਗਨਦੀਪ ਸਿੰਘ)- ਫ਼ਰੀਦਕੋਟ 'ਚ ਪਿਛਲੇ 192 ਦਿਨਾਂ ਤੋਂ ਚੱਲ ਰਿਹਾ ਬਰਗਾੜੀ ਮੋਰਚਾ ਅੱਜ ਖ਼ਤਮ ਹੋ ਗਿਆ ਹੈ। ਇਸ ਦਾ ਐਲਾਨ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਕੀਤਾ ਗਿਆ ਹੈ। ਇਸ ਮੋਰਚੇ 'ਚ ਸ਼ਾਮਲ ਹੋਈਆਂ ਸਿੱਖ ਸੰਗਤਾਂ ਵੱਲੋਂ ਇਹ .....
ਮੁੰਬਈ ਦੇ ਮਲਾੜ ਇਲਾਕੇ 'ਚ ਲੱਗੀ ਭਿਆਨਕ ਅੱਗ
. . .  1 day ago
ਮੁੰਬਈ, 9 ਦਸੰਬਰ- ਮੁੰਬਈ ਦੇ ਮਲਾੜ ਇਲਾਕੇ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਝੁਗੀ-ਝੌਪੜੀਆਂ ਵਾਲੇ ਇਲਾਕੇ 'ਚ ਲੱਗੀ ਅੱਗ ਦੀ ਖ਼ਬਰ ਮਿਲਦਿਆਂ ਹੀ ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 4 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ .....
ਜੰਮੂ-ਕਸ਼ਮੀਰ : ਪੁਲਿਸ ਵੱਲੋਂ ਲੋੜੀਂਦਾ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 9 ਦਸੰਬਰ- ਜੰਮੂ-ਕਸ਼ਮੀਰ 'ਚ ਕਿਸ਼ਤਵਾੜ ਪੁਲਿਸ ਵੱਲੋਂ ਲੋੜੀਂਦੇ ਅੱਤਵਾਦੀ ਰਿਯਾਜ ਅਹਿਮਦ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਇਹ ਅੱਤਵਾਦੀ ਨੌਜਵਾਨਾਂ ਨੂੰ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ ਹੋਣ ਲਈ ਉਕਸਾਉਂਦਾ.....
ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਂਆਂ ਰੱਖਣ ਦਾ ਮਤਾ ਪਾਸ ਹੋਵੇ-ਰਾਹੁਲ
. . .  1 day ago
ਨਵੀਂ ਦਿੱਲੀ, 9 ਦਸੰਬਰ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੱਖ-ਵੱਖ ਸੂਬਿਆਂ 'ਚ ਕਾਂਗਰਸ ਅਤੇ ਕਾਂਗਰਸ-ਗਠਜੋੜ ਸਰਕਾਰਾਂ ਨੂੰ ਚਿੱਠੀ ਲਿਖ ਕੇ ਅਗਲੇ ਵਿਧਾਨ ਸਭਾ ਸੈਸ਼ਨ ਦੌਰਾਨ ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਂਆਂ...
ਅਫ਼ਗ਼ਾਨਿਸਤਾਨ 'ਚ 14 ਅੱਤਵਾਦੀ ਢੇਰ
. . .  1 day ago
ਕਾਬੂਲ, 9 ਦਸੰਬਰ- ਅਫ਼ਗ਼ਾਨਿਸਤਾਨ 'ਚ ਪੂਰਬੀ ਸੂਬੇ ਗਜਨੀ ਦੇ ਦਹਿਯਾਕ ਜ਼ਿਲ੍ਹੇ 'ਚ ਤਾਲਿਬਾਨ ਅੱਤਵਾਦੀਆਂ ਦੇ ਖ਼ਿਲਾਫ਼ ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਕਾਰਵਾਈ 'ਚ ਘੱਟੋ ਘੱਟ 14 ਅੱਤਵਾਦੀ ਮਾਰੇ ਗਏ ਜਦਕਿ 15 ਹੋਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੂਬਾ.....
ਤੇਲੰਗਾਨਾ ਚੋਣਾਂ : ਸਾਨੂੰ ਕਿਸੇ ਗੱਠਜੋੜ ਦੀ ਲੋੜ ਨਹੀਂ- ਟੀ.ਆਰ.ਐਸ
. . .  1 day ago
ਹੈਦਰਾਬਾਦ, 9 ਦਸੰਬਰ- ਟੀ.ਆਰ.ਐਸ ਦੇ ਬੁਲਾਰੇ ਭਾਨੂ ਪ੍ਰਸਾਦ ਨੇ ਤੇਲੰਗਾਨਾ ਚੋਣਾਂ 'ਤੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਗੱਠਜੋੜ ਦੀ ਲੋੜ ਨਹੀਂ ਹੈ ਕਿਉਂਕਿ ਉਹ ਆਪਣੇ ਦਮ 'ਤੇ ਸਰਕਾਰ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਨੂੰ .....
ਬੋਲੀਵੀਆ 'ਚ ਵਾਪਰਿਆ ਦਰਦਨਾਕ ਬੱਸ ਹਾਦਸਾ, 17 ਲੋਕਾਂ ਦੀ ਮੌਤ
. . .  1 day ago
ਲਾ ਪਾਜ਼, 9 ਦਸੰਬਰ- ਬੋਲੀਵੀਆ 'ਚ ਦੋ ਮਿੰਨੀ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ। ਸਥਾਨਕ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਦੇਸ਼ ਦੀ ਰਾਜਧਾਨੀ ਲਾ ਪਾਜ਼ ਅਤੇ ਅਚਾਨਕੀ ਕਸਬੇ ਨੂੰ ਜੋੜਨ ਵਾਲੇ ਹਾਈਵੇਅ 'ਤੇ...
ਵਿਜੈ ਮਾਲਿਆ ਦੀ ਸਪੁਰਦਗੀ ਲਈ ਸੀ.ਬੀ.ਆਈ ਟੀਮ ਬ੍ਰਿਟੇਨ ਲਈ ਹੋਈ ਰਵਾਨਾ, ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਨਵੀ ਦਿੱਲੀ, 9 ਦਸੰਬਰ- ਭਾਰਤੀ ਬੈਂਕਾਂ ਤੋਂ ਹਜ਼ਾਰਾਂ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਬ੍ਰਿਟੇਨ ਭੱਜੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੀ ਸਪੁਰਦਗੀ ਮਾਮਲੇ ਦੀ ਲੰਡਨ ਕੋਰਟ 'ਚ ਚੱਲ ਰਹੀ ਸੁਣਵਾਈ 'ਚ ਸ਼ਾਮਲ ਹੋਣ ਦੇ ਲਈ ਸੀ.ਬੀ.ਆਈ. ਅਤੇ ਈ.ਡੀ. ਦੀ ਟੀਮ ਬ੍ਰਿਟੇਨ .....
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
. . .  1 day ago
ਸਬਰੀਮਾਲਾ ਮੰਦਰ ਮੁੱਦਾ : ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕੀਤਾ ਘਿਰਾਓ
. . .  1 day ago
ਸੁਰੱਖਿਆ ਕਾਰਨਾਂ ਕਰ ਕੇ ਅੱਜ ਵੀ ਨਹੀਂ ਹੋਏ ਨਿਰੰਕਾਰੀ ਭਵਨਾਂ ਵਿਖੇ ਸਤਿਸੰਗ
. . .  1 day ago
ਐਮ.ਕੇ. ਸਟਾਲਿਨ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  1 day ago
ਕਾਰ ਦੇ ਹਾਦਸਾਗ੍ਰਸਤ ਹੋਣ ਨਾਲ 2 ਲੋਕਾਂ ਦੀ ਮੌਤ, 3 ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਜੇਠ ਸੰਮਤ 549
ਵਿਚਾਰ ਪ੍ਰਵਾਹ: ਕਦੇ-ਕਦੇ ਮੈਨੂੰ ਲਗਦਾ ਹੈ ਕਿ ਭਾਰਤ ਇਕ ਬਹੁਤ ਖੁੱਲ੍ਹਾ ਸਮਾਜ ਹੈ, ਜਿਸ ਦੀ ਸੋਚ ਬਹੁਤ ਸੀਮਤ ਹੈ। -ਪ੍ਰੋ: ਕੀ ਯੋਗ ਹੁਈ

ਜਲੰਧਰ

2 ਦਰਜਨ ਤੋਂ ਵੱਧ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ 4 ਮੈਂਬਰ ਗਿ੍ਫ਼ਤਾਰ

ਜਲੰਧਰ, 27 ਮਈ (ਐੱਮ. ਐੱਸ. ਲੋਹੀਆ) - ਨਸ਼ੇ ਦੀ ਪੂਰਤੀ ਲਈ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ 4 ਨੌਜਵਾਨ ਮੈਂਬਰਾਂ ਨੂੰ ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਇਨ੍ਹਾਂ ਦੀ ਪਹਿਚਾਣ ਹਨੀ ਸਹੋਤਾ ਪੁੱਤਰ ਚਮਨ ਲਾਲ ਵਾਸੀ ਤੇਜ ਮੋਹਨ ਨਗਰ, ਰੋਹਿਤ ...

ਪੂਰੀ ਖ਼ਬਰ »

ਰੇਲਗੱਡੀ ਹੇਠਾਂ ਆਉਣ 'ਤੇ ਇਕ ਅਣਪਛਾਤੇ ਵਿਅਕਤੀ ਦੀ ਮੌਤ

ਫਿਲੌਰ, 27 ਮਈ (ਬੀ. ਐਸ. ਕੈਨੇਡੀ)- ਫਿਲੌਰ-ਭੱਟੀਆਂ ਰੇਲਵੇ ਲਾਈਨਾਂ ਤੋਂ ਗੇਟ ਨੰ ਏ/88 ਕੋਲੋਂ ਇੱਕ 38-40 ਸਾਲਾ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਉਸ ਨੇ ਪਲਾਸਟਿਕ ਦੀਆਂ ਚੱਪਲਾਂ ਪਾਈਆਂ ਹੋਈਆਂ ਹਨ | ਇਸ ਪਾਸੋਂ ਕੋਈ ਅਜਿਹਾ ਦਸਤਾਵੇਜ਼ ਬਰਾਮਦ ਨਹੀਂ ਹੋਇਆ, ਜਿਸ ਤੋਂ ਉਸ ...

ਪੂਰੀ ਖ਼ਬਰ »

ਦੇਸੀ ਸ਼ਰਾਬ ਸਣੇ ਕਾਬੂ

ਨੂਰਮਹਿਲ, 27 ਮਈ (ਜਸਵਿੰਦਰ ਸਿੰਘ ਲਾਂਬਾ)- ਨੂਰਮਹਿਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਦੇਸੀ ਸ਼ਰਾਬ ਸਣੇ ਕਾਬੂ ਕੀਤਾ ਹੈ | ਏ.ਐਸ.ਆਈ ਕਸ਼ਮੀਰ ਚੰਦ ਨੇ ਦੱਸਿਆ ਕਿ ਕੋਟ ਬਾਦਲ ਖਾਂ ਤੋਂ ਸ਼ਮਸ਼ਾਬਾਦ ਵਾਲੀ ਸੜਕ 'ਤੇ ਬਿਜਲੀ ਘਰ ਨੇੜੇ ਪੈਦਲ ਆ ਰਹੇ ਇਕ ਵਿਅਕਤੀ ਨੂੰ ਸ਼ੱਕ ...

ਪੂਰੀ ਖ਼ਬਰ »

ਵਿਧਾਇਕ ਸੁਖਪਾਲ ਖਹਿਰਾ 'ਤੇ ਕਾਂਗਰਸੀ ਆਗੂ ਰਾਣਾ ਨੇ ਲਾਏ ਗੰਭੀਰ ਦੋਸ਼

ਜਲੰਧਰ, 27 ਮਈ (ਪਵਨ ਖਰਬੰਦਾ)-ਆਮ ਆਦਮੀ ਪਾਰਟੀ ਦੇ ਭੁੱਲਥ ਤੋਂ ਮੌਜੂਦਾ ਵਿਧਾਇਕ ਸ. ਸੁਖਪਾਲ ਸਿੰਘ ਖਹਿਰਾ ਖਿਲਾਫ਼ ਅੱਜ ਪੱਤਰਕਾਰ ਸੰਮੇਲਨ ਕਰਦੇ ਹੋਏ ਭੁੱਲਥ ਦੇ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਰਾਣਾ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਗੰਭੀਰ ਦੋਸ਼ ਲਾਏ ਹਨ | ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਨੇ ਹੋਣਹਾਰ ਵਿਦਿਆਰਥੀਆਂ ਨੂੰ ਦਿੱਤੀ ਸਕਾਲਰਸ਼ਿਪ

ਜਲੰਧਰ, 27 ਮਈ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਸਹੋਤਾ ਸਕਾਲਰਸ਼ਿਪ ਦੇਣ ਲਈ ਪ੍ਰਭਾਵਸ਼ਾਲੀ ਸਮਾਗਮ ਕਰਾਇਆ ਗਿਆ, ਜਿਸ ਦੌਰਾਨ ਯੂਨੀਵਰਸਿਟੀ ਦੇ ਇਮਤਿਹਾਨਾਂ 'ਚੋਂ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਮੈਰਿਟ 'ਚ ਆਉਣ ਵਾਲੇ ਵਿਦਿਆਰਥੀਆਂ ...

ਪੂਰੀ ਖ਼ਬਰ »

ਫਿਲੌਰ ਦੇ ਅਦਾਲਤੀ ਕੰਪਲੈਕਸ 'ਚ ਗੋਲੀਆਂ ਚਲਾਉਣ ਵਾਲੇ ਗੈਂਗਸਟਰ ਸਣੇ 3 ਗਿ੍ਫ਼ਤਾਰ

ਐੱਮ. ਐੱਸ. ਲੋਹੀਆ ਜਲੰਧਰ, 27 ਮਈ - ਫਿਲੌਰ ਦੇ ਅਦਾਲਤੀ ਕੰਪਲੈਕਸ 'ਚ ਗੋਲੀਆਂ ਚਲਾਉਣ ਵਾਲਾ ਨੂਰਮਹਿਲ ਖੇਤਰ 'ਚ ਸਰਗਰਮ ਗੈਂਗਸਟਰ ਮੁਨੀਸ਼ ਕੁਮਾਰ ਉਰਫ਼ ਕਾਲੀ ਅਤੇ ਉਸ ਦੇ 2 ਹੋਰ ਸਾਥੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 32 ਬੋਰ ਦੀ ਪਿਸਤੌਲ, 2 ਮੈਗਜ਼ਿਨ ਅਤੇ 6 ...

ਪੂਰੀ ਖ਼ਬਰ »

ਵਿਧਾਇਕ ਸੁਖਪਾਲ ਖਹਿਰਾ 'ਤੇ ਕਾਂਗਰਸੀ ਆਗੂ ਰਾਣਾ ਨੇ ਲਾਏ ਗੰਭੀਰ ਦੋਸ਼

ਜਲੰਧਰ, 27 ਮਈ (ਪਵਨ ਖਰਬੰਦਾ)-ਆਮ ਆਦਮੀ ਪਾਰਟੀ ਦੇ ਭੁੱਲਥ ਤੋਂ ਮੌਜੂਦਾ ਵਿਧਾਇਕ ਸ. ਸੁਖਪਾਲ ਸਿੰਘ ਖਹਿਰਾ ਖਿਲਾਫ਼ ਅੱਜ ਪੱਤਰਕਾਰ ਸੰਮੇਲਨ ਕਰਦੇ ਹੋਏ ਭੁੱਲਥ ਦੇ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਰਾਣਾ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਗੰਭੀਰ ਦੋਸ਼ ਲਾਏ ਹਨ | ...

ਪੂਰੀ ਖ਼ਬਰ »

ਪ੍ਰੇਮ-ਸੰਬੰਧਾਂ ਦੇ ਚਲਦੇ ਨੌਜਵਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਕੀਤੀ ਆਤਮ-ਹੱਤਿਆ

ਜਲੰਧਰ ਛਾਉਣੀ, 27 ਮਈ (ਪਵਨ ਖਰਬੰਦਾ)-ਰਾਮਾ ਮੰਡੀ ਮੁੱਖ ਬਾਜਾਰ ਨੇੜੇ ਸਥਿਤ ਈ.ਜੀ. ਸਟੋਰ ਦੇ ਬਿਲਕੁਲ ਨਾਲ ਲਗਦੀ ਗਲੀ ਦੇ ਮੋੜ 'ਤੇ ਅੱਜ ਇਕ ਨੌਜਵਾਨ ਵੱਲੋਂ ਸ਼ਰੇਆਮ ਸਲਫਾਸ ਦੀਆਂ ਗੋਲੀਆਂ ਖਾ ਲਈਆਂ ਗਈਆਂ, ਜਿਸ ਦੀ ਕੁਝ ਸਮੇਂ ਦੌਰਾਨ ਹੀ ਮੌਤ ਹੋ ਗਈ | ਮੌਕੇ 'ਤੇ ਪੁੱਜੇ ...

ਪੂਰੀ ਖ਼ਬਰ »

ਮਾਂ ਬਗਲਾਮੁਖੀ ਧਾਮ ਗੁਲਮੋਹਰ ਸਿਟੀ ਵਿਖੇ ਹਵਨ ਯੱਗ ਅੱਜ

ਮਕਸੂਦਾਂ, 27 ਮਈ (ਲਖਵਿੰਦਰ ਪਾਠਕ)-ਲੰਮਾ ਪਿੰਡ ਚੌਕ ਨੇੜੇ ਗੁਲਮੋਹਰ ਸਿਟੀ 'ਚ ਬਣੇ ਮਾਂ ਬਗਲਾਮੁਖੀ ਧਾਮ 'ਚ ਅੱਜ ਹਵਨ ਯੱਗ ਦਾ ਆਯੋਜਨ ਕੀਤਾ ਜਾਵੇਗਾ | ਮੰਦਿਰ ਟਰੱਸਟੀ ਨਵਜੀਤ ਭਾਰਦਵਾਜ ਨੇ ਦੱਸਿਆ ਵਿਸ਼ਵ ਸ਼ਾਂਤੀ ਲਈ ਹਰ ਮਹੀਨੇ ਦੇ ਅਖੀਰਲੇ ਐਤਵਾਰ ਨੂੰ ਮਾਂ ...

ਪੂਰੀ ਖ਼ਬਰ »

ਮਹੇ ਗੋਤ ਜਠੇਰਿਆਂ ਦੀ ਯਾਦ 'ਚ ਸਾਲਾਨਾ ਮੇਲਾ ਅੱਜ

ਚੁਗਿੱਟੀ/ਜੰਡੂਸਿੰਘਾ, 27 ਮਈ (ਨਰਿੰਦਰ ਲਾਗੂ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਰਿਆਤਪੁਰ 'ਚ ਸਥਿਤ ਮਹੇ ਗੋਤ ਜਠੇਰਿਆਂ ਦੀ ਯਾਦ 'ਚ ਬਣੇ ਅਸਥਾਨ 'ਤੇ ਸਾਲਾਨਾ ਜੋੜ ਮੇਲਾ ਇਸ ਵਾਰ ਪ੍ਰਬੰਧਕਾਂ ਵੱਲੋਂ 28 ਮਈ ਨੂੰ ਕਰਵਾਇਆ ਜਾਵੇਗਾ | ਇਸ ਸਬੰਧੀ ਪ੍ਰਧਾਨ ਹਰਦੇਵ ...

ਪੂਰੀ ਖ਼ਬਰ »

ਦਿਨ-ਦਿਹਾੜੇ ਘਰ 'ਚ ਲੁੱਟਮਾਰ, ਕੁੱਟਮਾਰ ਕਰ ਕੇ ਨਕਦੀ, ਸੋਨਾ ਖੋਹ ਕੇ ਲੁਟੇਰੇ ਫ਼ਰਾਰ, ਘਟਨਾ ਸੀ.ਸੀ.ਟੀ.ਵੀ. 'ਚ ਕੈਦ

ਮਕਸੂਦਾਂ, 27 ਮਈ (ਵੇਹਗਲ)-ਮਕਸੂਦਾਂ 'ਚ ਸਥਿਤ ਗੋਲਡਨ ਐਵੀਨਿਊ 'ਚ ਦਿਨ-ਦਿਹਾੜੇ ਘਰ 'ਚ ਡਾਕਾ ਪੈਣ ਦੀ ਸੂਚਨਾ ਹੈ | ਘਟਨਾ ਦਾ ਸ਼ਿਕਾਰ ਹੋਏ ਜਸਪਾਲ ਸਿੰਘ ਵਾਸੀ 29 ਏ ਗੋਲਡਨ ਐਵੀਨਿਊ ਮਕਸੂਦਾਂ ਗੁਰਦੁਆਰਾ ਸਿੰਘ ਸਭਾ ਗੋਲਡਨ ਐਵੀਨਿਊ ਰੋਡ ਨੇ ਦੱਸਿਆ ਕਿ ਉਹ ਦੁਪਹਿਰ ...

ਪੂਰੀ ਖ਼ਬਰ »

22ਵੀਂ ਸੀਨੀਅਰ ਨੈਸ਼ਨਲ ਮਹਿਲਾ ਫੁੱਟਬਾਲ ਚੈਂਪੀਅਨਸ਼ਿਪ

ਜਲੰਧਰ, 27 ਮਈ (ਜਤਿੰਦਰ ਸਾਬੀ)- 22ਵੀਂ ਸੀਨੀਅਰ ਨੈਸ਼ਨਲ ਮਹਿਲਾ ਫੁੱਟਬਾਲ ਚੈਂਪੀਅਨਸ਼ਿਪ ਜੋ ਪੰਜਾਬ ਫੁੱਟਬਾਲ ਐਸੋਸੀਏਸ਼ਨ ਵੱਲੋਂ ਕਰਵਾਈ ਜਾ ਰਹੀ ਹੈ | ਇਸ ਚੈਂਪੀਅਨਸ਼ਿਪ ਦੇ ਅੱਜ ਖੇਡੇ ਗਏ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਦਿੱਲੀ ਤੇ ਮਨੀਪੁਰ ਦਰਮਿਆਨ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨਤੀਜੇ ਚੰਗੇ ਨਾ ਆਉਣ 'ਤੇ ਅਧਿਆਪਕਾਂ ਨੂੰ ਬਦਨਾਮ ਨਾ ਕਰੇ-ਗਣੇਸ਼ ਭਗਤ

ਜਲੰਧਰ, 27 ਮਈ (ਰਣਜੀਤ ਸਿੰਘ ਸੋਢੀ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨੀਂ ਐਲਾਨੇ ਗਏ ਦਸਵੀਂ ਦੇ ਨਤੀਜੇ ਦੌਰਾਨ ਪੰਜਾਬ ਭਰ ਦੇ ਕੁੱਝ ਸਰਕਾਰੀ ਸਕੂਲਾਂ ਨੂੰ ਛੱਡ ਕੇ ਜਿਆਦਾ ਸਕੂਲਾਂ ਦੇ ਮਾੜੇ ਨਤੀਜੇ ਆਏ, ਜਿਸ ਲਈ ਅਧਿਆਪਕਾਂ ਨੂੰ ਦੋਸ਼ੀ ਦੱਸਿਆ ਗਿਆ | ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ ਦੇ ਵਿਦਿਆਰਥੀ ਦੀ ਫ਼ਿਲਮ ਨੇ ਅੰਤਰਰਾਸ਼ਟਰੀ ਫ਼ਿਲਮ ਮੇਲੇ 'ਚ ਲਿਆ ਪੁਰਸਕਾਰ

ਜਲੰਧਰ, 27 ਮਈ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਦੇ ਬੈਚਲਰ ਆਫ਼ ਮਲਟੀ ਮੀਡੀਆ ਦੇ ਵਿਦਿਆਰਥੀ ਗੁਰਕਰਨਬੀਰ ਸਿੰਘ ਬਾਠ ਦੀ ਫ਼ਿਲਮ 'ਹਰੀਕੇ ਪਤਣ' ਨੇ ਨਾਰਥ ਅਫ਼ਰੀਕਾ 'ਚ ਹੋਏ ਅੰਤਰਰਾਸ਼ਟਰੀ ਫ਼ਿਲਮ ਮੇਲੇ 'ਚ ਪੁਰਸਕਾਰ ਪ੍ਰਾਪਤ ਕੀਤਾ | ਗੁਰਕਰਨਬੀਰ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਵਿਦਿਆਰਥੀ ਸਭਾ ਲਈ 'ਸਹੁੰ ਚੁਕ ਸਮਾਰੋਹ'

ਜਲੰਧਰ, 27 ਮਈ (ਰਣਜੀਤ ਸਿੰਘ ਸੋਢੀ)-ਕੈਂਬਰਿਜ ਇੰਟਰਨੈਸ਼ਨਲ ਸਕੂਲ, ਜਲੰਧਰ 'ਚ ਵਿਦਿਆਰਥੀ ਸਭਾ ਲਈ ਸਹੁੰ ਚੁੱਕ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ 'ਚ ਸੀਨੀਅਰ ਐਗਜ਼ੀਕਿਊਟਿਵ ਡਾਇਰੈਕਟਰ ਲਰਨਿੰਗ ਵਿੰਗਜ਼ ਜੇ. ਕੇ. ਕੋਹਲੀ, ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਐਚ.ਐਮ.ਵੀ. ਵਿਖੇ ਹਫ਼ਤਾਵਾਰੀ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਮਾਪਤ

ਜਲੰਧਰ, 27 ਮਈ (ਰਣਜੀਤ ਸਿੰਘ ਸੋਢੀ)-ਹੰਸਰਾਜ ਮਹਿਲਾ ਮਹਾਂਵਿਦਿਆਲਾ, ਜਲੰਧਰ ਵਿਖੇ ਪਿ੍ੰਸੀਪਲ ਪ੍ਰੋ. ਡਾ. ਅਜੈ ਸਰੀਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ (ਹਿੰਦੀ, ਪੰਜਾਬੀ, ਅੰਗਰੇਜ਼ੀ) ਵਿਭਾਗਾਂ ਵੱਲੋਂ ਭਾਸ਼ਾਵਾਂ ਤੇ ਸਮਾਜਿਕ ਵਿਗਿਆਨਾਂ 'ਚ ਖੋਜ ਦੇ ਨਵੀਨ ਢੰਗ ਵਿਸ਼ੇ ...

ਪੂਰੀ ਖ਼ਬਰ »

ਰਾਜ ਨਗਰ 'ਚ ਮੁਫ਼ਤ ਡਾਕਟਰੀ ਜਾਂਚ ਕੈਂਪ ਅੱਜ

ਜਲੰਧਰ, 27 ਮਈ (ਐੱਮ. ਐੱਸ. ਲੋਹੀਆ) - ਸਥਾਨਕ ਰਾਜ ਨਗਰ ਦੇ ਆਰਿਆ ਸਮਾਜ ਮੰਦਿਰ, ਸਾਹਮਣੇ ਬੇਰੀਆਂ ਵਾਲੇ ਸਕੂਲ 'ਚ ਅੱਜ 28 ਮਈ ਦਿਨ ਐਤਵਾਰ ਨੂੰ ਮੁਫ਼ਤ ਡਾਕਟਰੀ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲਣ ਵਾਲੇ ਇਸ ਕੈਂਪ 'ਚ ਛਾਤੀ ਅਤੇ ...

ਪੂਰੀ ਖ਼ਬਰ »

ਬਸਪਾ ਵੱਲੋਂ ਵਿਧਾਨ ਸਭਾ ਹਲਕਿਆਂ ਦੇ ਪ੍ਰਧਾਨ ਨਿਯੁਕਤ

ਜਲੰਧਰ, 27 ਮਈ (ਜਸਪਾਲ ਸਿੰਘ)-ਬਹੁਜਨ ਸਮਾਜ ਪਾਰਟੀ (ਬਸਪਾ) ਦੇ ਦੁਆਬਾ ਜ਼ੋਨ ਦੇ ਇੰਚਾਰਜ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਬਸਪਾ ਸੂਬਾ ਇੰਚਾਰਜ ਡਾ. ਮੇਘਰਾਜ ਤੇ ਸੂਬਾ ਪ੍ਰਧਾਨ ਸ. ਰਛਪਾਲ ਸਿੰਘ ਰਾਜੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਲੰਧਰ ਦੇ ਚਾਰ ਹਲਕਿਆਂ ਦੇ ...

ਪੂਰੀ ਖ਼ਬਰ »

ਪ੍ਰਸ਼ਾਸਨ 'ਚ ਵਧੇਗੀ ਕਾਂਗਰਸ ਪ੍ਰਧਾਨਾਂ ਦੀ ਪੁੱਛ ਪੜਤਾਲ-ਸੁਨੀਲ ਜਾਖੜ

ਸ਼ਿਵ ਸ਼ਰਮਾ ਜਲੰਧਰ, 27 ਮਈ-ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਸੁਨੀਲ ਜਾਖੜ ਨੇ ਪੰਜਾਬ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਕੀਤੀ ਗਈ ਮੁਹਿੰਮ ਦੌਰਾਨ ਸਾਰੇ ਕਾਂਗਰਸ ਪ੍ਰਧਾਨਾਂ ਨੂੰ ਭਰੋਸਾ ਦੁਆਇਆ ਕਿ ਆਉਂਦੇ ਸਮੇਂ 'ਚ ਉਨ੍ਹਾਂ ਦੀ ਪ੍ਰਸ਼ਾਸਨ 'ਚ ਨਾ ...

ਪੂਰੀ ਖ਼ਬਰ »

ਸ਼ਹਿਰ ਦੇ ਵਿਕਾਸ ਕੰਮ ਰੁਕਣ ਲਈ ਜਗਦੀਸ਼ ਰਾਜਾ ਮੁਆਫ਼ੀ ਮੰਗਣ-ਸ਼ਰਮਾ

ਜਲੰਧਰ, 27 ਮਈ (ਮਦਨ ਭਾਰਦਵਾਜ) - ਭਾਰਤੀ ਜਨਤਾ ਪਾਰਟੀ ਨੇ ਦੋਸ਼ ਲਾਇਆ ਹੈ ਕਿ ਸ਼ਹਿਰ ਦੇ ਵਿਕਾਸ ਕੰਮਾਂ ਨੂੰ ਰੋਕਣ ਲਈ ਕਾਂਗਰਸ ਪਾਰਟੀ ਜ਼ਿੰਮੇਵਾਰ ਹੈ ਅਤੇ ਉਸ ਨੇ ਸਾਲ 2017-18 ਦਾ ਬਜਟ ਪਾਸ ਨਹੀਂ ਹੋਣ ਦਿੱਤਾ, ਜਿਸ ਕਾਰਨ ਸ਼ਹਿਰ ਦਾ ਵਿਕਾਸ 6 ਮਹੀਨੇ ਲਈ ਰੁਕ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਰਾਏਪੁਰ ਦੀ ਅਗਵਾਈ 'ਚ ਕਰਤਾਰਪੁਰ ਮੀਟਿੰਗ 'ਚ ਅਕਾਲੀ ਵਰਕਰਾਂ ਦਾ ਜਥਾ ਰਵਾਨਾ

ਜਲੰਧਰ ਛਾਉਣੀ, 27 ਮਈ (ਪਵਨ ਖਰਬੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਪ੍ਰਦੇਸ਼ ਦੇ ਸਾਬਕਾ ਮੰਤਰੀ ਰਹੇ ਸ. ਦਲਜੀਤ ਸਿੰਘ ਚੀਮਾ ਤੇ ਪਾਰਟੀ ਦੇ ਹੋਰ ਆਗੂਆਂ ਦੀ ਅਗਵਾਈ 'ਚ ਅੱਜ ਕਰਤਾਰਪੁਰ ਵਿਖੇ ਗੁਰਦੁਆਰਾ ਗੰਗਾਸਰ ਵਿਖੇ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਔਰਤ ਦੀ ਮੌਤ

ਜਲੰਧਰ, 27 ਮਈ (ਐੱਮ. ਐੱਸ. ਲੋਹੀਆ) - ਥਾਣਾ ਡਵੀਜ਼ਨ ਨੰਬਰ 5 ਅਧੀਨ ਆਉਂਦੇ ਮਨਜੀਤ ਨਗਰ ਦੀ ਰਹਿਣ ਵਾਲੀ ਇਕ ਔਰਤ ਦੀ ਭੇਦਭਰੀ ਹਾਲਾਤ 'ਚ ਮੌਤ ਹੋ ਗਈ | ਮਿ੍ਤਕਾ ਦੀ ਪਹਿਚਾਣ ਅਨੂੰ ਭਗਤ (21) ਪਤਨੀ ਰਾਜ ਕੁਮਾਰ ਵਜੋਂ ਹੋਈ ਹੈ | ਅਨੂੰ ਦੇ ਪਿਤਾ ਰਾਮ ਲੁਭਾਇਆ ਵਾਸੀ ਲੁਧਿਆਣਾ ਨੇ ...

ਪੂਰੀ ਖ਼ਬਰ »

ਪੰਜਾਬ ਦੀਆਂ 4 ਨਿਗਮਾਂ ਦੀਆਂ ਚੋਣਾਂ ਲਈ ਭਾਜਪਾ ਨੇ ਕਮਰ ਕੱਸੀ

ਜਲੰਧਰ, 27 (ਮਦਨ ਭਾਰਦਵਾਜ)- ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀਆਂ 4 ਨਗਰ ਨਿਗਮਾਂ ਦੀਆਂ ਚੋਣਾਂ ਲਈ ਕਮਰ ਕੱਸ ਲਈ ਹੈ ਅਤੇ ਇਸ ਸਬੰਧ 'ਚ ਅੱਜ ਜਲੰਧਰ ਵਿਖੇ ਰਾਜ ਪੱਧਰੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਪ੍ਰਦੇਸ਼ ਪ੍ਰਧਾਨ ਤੇ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ...

ਪੂਰੀ ਖ਼ਬਰ »

ਗੁਰਮੀਤ ਕੌਰ ਸੰਧਾ ਦੀਆਂ ਦੋ ਪੁਸਤਕਾਂ ਦੀ ਘੁੰਡ ਚੁਕਾਈ ਅੱਜ

ਸ਼ਾਹਕੋਟ, 27 ਮਈ (ਬਾਂਸਲ)- ਉੱਘੀ ਲੇਖਕਾ ਗੁਰਮੀਤ ਕੌਰ ਸੰਧਾ ਦੇ ਕਾਵਿ ਸੰਗ੍ਰਹਿ 'ਮਖ਼ਰ ਚਾਨਣੀ' ਅਤੇ ਕਹਾਣੀ ਸੰਗ੍ਰਹਿ 'ਯਾਦਾਂ ਵਿਚਲੇ ਨਖ਼ਲਿਸਤਾਨ' ਦੀ ਘੁੰਡ ਚੁਕਾਈ ਦੀ ਰਸਮ 28 ਮਈ ਨੂੰ ਸਥਾਨਕ ਵਿਸ਼ਵਕਰਮਾ ਭਵਨ ਵਿਖੇ ਕੀਤੇ ਜਾ ਰਹੇ ਇੱਕ ਸਾਹਿਤ ਸਮਾਗਮ ਦੌਰਾਨ ਹੋਵੇਗੀ | ਇਸ ਮੌਕੇ ਕਾਵਿ ਸੰਗ੍ਰਹਿ 'ਮਖ਼ਰ ਚਾਨਣੀ' 'ਤੇ ਦਵਿੰਦਰ ਸਿੰਘ ਆਹਲੂਵਾਲੀਆ ਪਰਚਾ ਪੜ੍ਹਨਗੇ | ਜਦ ਕਿ ਕਹਾਣੀ ਸੰਗ੍ਰਹਿ ਮੇਜਰ ਸਿੰਘ ਮੀਏਾਵਾਲ ਪੜ੍ਹਨਗੇ | ਸਮਾਗਮ 'ਚ ਉੱਘੀਆਂ ਸਹਿਤਕ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ |


ਖ਼ਬਰ ਸ਼ੇਅਰ ਕਰੋ

ਸਿਹਤ ਵਿਭਾਗ ਦੀ ਟੀਮ ਵੱਲੋਂ ਗੁਰੂ ਨਾਨਕਪੁਰਾ ਦਾ ਦੌਰਾ

ਚੁਗਿੱਟੀ, 27 ਮਈ (ਨਰਿੰਦਰ ਲਾਗੂ)-ਡਵੀਜ਼ਨ ਕੰਟਰੋਲ ਪ੍ਰੋਗਰਾਮ ਤਹਿਤ ਪੰਜਾਬ ਨੂੰ ਸੰਨ 2021 ਤੱਕ ਮਲੇਰੀਆ ਮੁਕਤ ਕਰਨ ਦੇ ਮਿਸ਼ਨ ਤਹਿਤ ਸਿਹਤ ਵਿਭਾਗ ਸਰਗਰਮੀ ਨਾਲ ਕੰਮ ਕਰ ਰਿਹਾ ਹੈ | ਸਿਵਲ ਸਰਜਨ ਡਾ: ਮਨਿੰਦਰ ਕੌਰ ਮਿਨਹਾਸ ਦੀਆਂ ਹਦਾਇਤਾਂ ਅਨੁਸਾਰ ਐਾਟੀ ਲਾਰਵਾ ਸਕੀਮ ...

ਪੂਰੀ ਖ਼ਬਰ »

ਪੀ.ਏ.ਪੀ. ਦੇ ਬਾਹਰ ਬੂਟਾਂ ਦੇ ਸ਼ੋਅ ਰੂਮ 'ਚ ਲੱਗੀ ਅੱਗ-ਲੱਖਾਂ ਦਾ ਨੁਕਸਾਨ

ਜਲੰਧਰ ਛਾਉਣੀ, 27 ਮਈ (ਪਵਨ ਖਰਬੰਦਾ)-ਪੀ.ਏ.ਪੀ. ਚੌਕ ਨੇੜੇ ਸਥਿਤ ਪੀ.ਏ.ਪੀ. ਕੰਪਲੈਕਸ ਦੇ ਬਿਲਕੁਲ ਬਾਹਰ ਬਣੀ ਹੋਈ ਮਾਰਕੀਟ 'ਚ ਅੱਜ ਦੁਪਹਿਰ ਵੇਲੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਸ ਮਾਰਕੀਟ 'ਚ ਸਥਿਤ ਟ੍ਰੈਸਰ ਨਾਮਕ ਬੂਟਾਂ ਦੀ ਕੰਪਨੀ ਦੇ ਇਕ ਸ਼ੋਅ ਰੂਮ ਦੇ ...

ਪੂਰੀ ਖ਼ਬਰ »

ਸੰਤ ਰਾਮਾਨੰਦ ਦੀ ਯਾਦ 'ਚ ਛਬੀਲ ਲਗਾਈ

ਚੁਗਿੱਟੀ/ਜੰਡੂਸਿੰਘਾ, 27 ਮਈ (ਨਰਿੰਦਰ ਲਾਗੂ)-ਸੰਤ ਰਾਮਾਨੰਦ ਬੱਲਾਂ ਵਾਲਿਆਂ ਦੀ ਨਿੱਘੀ ਯਾਦ 'ਚ ਮਨਾਏ ਗਏ ਬਰਸੀ ਸਮਾਗਮਾਂ ਮੌਕੇ ਅੱਜ ਸੰਗਤ ਵੱਲੋਂ ਚੁਗਿੱਟੀ ਗੁਰੂਨਾਨਕਪੁਰਾ ਮਾਰਗ 'ਤੇ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਰਾਜਨ ਕੁਮਾਰ, ਸੈਂਡੀ ਸਹਿਗਲ, ...

ਪੂਰੀ ਖ਼ਬਰ »

ਅੱਜ ਦੀ ਮੀਟਿੰਗ ਨੂੰ ਲੈ ਕੇ ਵਰਕਰਾਂ 'ਚ ਭਾਰੀ ਉਤਸ਼ਾਹ-ਰਾਜਪਾਲ

ਜਲੰਧਰ, 27 ਮਈ (ਜਸਪਾਲ ਸਿੰਘ)-ਵਿਧਾਨ ਸਭਾ ਚੋਣਾਂ 'ਚ ਹੋਈ ਹਾਰ ਦੇ ਕਾਰਨਾਂ ਦੀ ਜਾਂਚ ਅਤੇ ਪਾਰਟੀ ਵਰਕਰਾਂ ਦਾ ਮਨੋਬਲ ਉੱਚਾ ਚੁੱਕਣ ਲਈ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਡਾ. ਦਲਜੀਤ ਸਿੰਘ ਚੀਮਾ, ਪਰਮਜੀਤ ਸਿੰਘ ਸਿੱਧਵਾਂ ਅਤੇ ਸੰਤ ਸਿੰਘ ਉਮੈਦਪੁਰੀ ਦੀ ...

ਪੂਰੀ ਖ਼ਬਰ »

ਹੀਰ ਜਠੇਰਿਆਂ ਦਾ ਸਾਲਾਨਾ ਮੇਲਾ 1 ਜੂਨ

ਮੱਲ੍ਹ੍ਹੀਆਂ ਕਲਾਂ/ਫਗਵਾੜਾ, 27 ਮਈ, (ਮਨਜੀਤ ਮਾਨ, ਅਸ਼ੋਕ ਕੁਮਾਰ ਵਾਲੀਆ)-ਹੀਰ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 1 ਜੂਨ, ਦਿਨ ਵੀਰਵਾਰ ਨੂੰ ਪਿੰਡ ਦਰਵੇਸ਼, ਫਗਵਾੜਾ ਤੋਂ ਜੰਡਿਆਲਾ ਰੋਡ, ਜ਼ਿਲ੍ਹਾ ਕਪੂਰਥਲਾ ਵਿਖੇ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਸੇਵਾਦਾਰ ...

ਪੂਰੀ ਖ਼ਬਰ »

ਹੀਰ ਜਠੇਰਿਆਂ ਦਾ ਸਾਲਾਨਾ ਮੇਲਾ 1 ਜੂਨ

ਮੱਲ੍ਹ੍ਹੀਆਂ ਕਲਾਂ/ਫਗਵਾੜਾ, 27 ਮਈ, (ਮਨਜੀਤ ਮਾਨ, ਅਸ਼ੋਕ ਕੁਮਾਰ ਵਾਲੀਆ)-ਹੀਰ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 1 ਜੂਨ, ਦਿਨ ਵੀਰਵਾਰ ਨੂੰ ਪਿੰਡ ਦਰਵੇਸ਼, ਫਗਵਾੜਾ ਤੋਂ ਜੰਡਿਆਲਾ ਰੋਡ, ਜ਼ਿਲ੍ਹਾ ਕਪੂਰਥਲਾ ਵਿਖੇ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਸੇਵਾਦਾਰ ...

ਪੂਰੀ ਖ਼ਬਰ »

ਦਿਲ ਦੀ ਸਰਜਰੀ ਦੇ ਮਾਹਿਰ ਡਾਕਟਰਾਂ ਨੇ ਆਧੁਨਿਕ ਤਕਨੀਕ ਦੀ ਜਾਣਕਾਰੀ ਕੀਤੀ ਸਾਂਝੀ

ਜਲੰਧਰ, 27 ਮਈ (ਐੱਮ. ਐੱਸ. ਲੋਹੀਆ) - ਨੋਰਥ ਜ਼ੋਨ ਕਾਰਡਿਅਕ ਥੋਰੇਸਿਕ ਅਤੇ ਵਾਸਕੁਲਰ ਸਰਜਨਜ਼ ਦੀ ਇਕ ਅਹਿਮ ਮੀਟਿੰਗ ਹੋਈ | ਡਾ. ਗੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਦੇ ਸਾਰੇ ਪ੍ਰਬੰਧ ਸੰਸਥਾ ਦੇ ਸਕੱਤਰ ਅਤੇ ਅਗਲੇ ਕਾਰਜਕਾਲ ਦੇ ਪ੍ਰਧਾਨ ਡਾ. ਅਸ਼ਵਨੀ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX