ਤਾਜਾ ਖ਼ਬਰਾਂ


ਗ੍ਰਾਮੀਣ ਡਾਕ ਸੇਵਕਾਂ ਦੇ ਹੜਤਾਲ 'ਤੇ ਚਲੇ ਜਾਣ ਕਾਰਨ ਪਿੰਡਾਂ 'ਚ ਡਾਕ ਸੇਵਾਵਾਂ ਹੋਈਆਂ ਪ੍ਰਭਾਵਿਤ
. . .  22 minutes ago
ਸੰਗਰੂਰ, 19 ਦਸੰਬਰ (ਧੀਰਜ ਪਸ਼ੋਰੀਆ)- ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਹੱਕ 'ਚ ਦਿੱਤੀ ਦੇਸ਼ ਵਿਆਪੀ ਕਾਲ ਦੇ ਸੱਦੇ ਦੀ ਹਮਾਇਤ 'ਚ ਪੰਜਾਬ ਦੇ 4000 ਦੇ ਕਰੀਬ ਗ੍ਰਾਮੀਣ ਡਾਕ ਸੇਵਕ ਅਣਮਿਥੇ ਸਮੇਂ ਦੀ ਹੜਤਾਲ 'ਤੇ ਚਲੇ .....
'84 ਸਿੱਖ ਦੰਗਿਆਂ ਦੇ ਮਾਮਲੇ 'ਚ ਦੋਸ਼ੀ ਯਸ਼ਪਾਲ ਦੀ ਪਟੀਸ਼ਨ 'ਤੇ 29 ਜਨਵਰੀ ਨੂੰ ਹੋਵੇਗੀ ਸੁਣਵਾਈ
. . .  24 minutes ago
ਨਵੀਂ ਦਿੱਲੀ, 19 ਦਸੰਬਰ- 1984 ਦੇ ਸਿੱਖ ਦੰਗਿਆਂ ਦੇ ਮਾਮਲੇ 'ਚ ਦੋਸ਼ੀ ਯਸ਼ਪਾਲ ਸਿੰਘ ਨੇ ਆਪਣੀ ਫਾਂਸੀ ਦੀ ਸਜ਼ਾ ਨੂੰ ਦਿੱਲੀ ਹਾਈ ਕੋਰਟ 'ਚ ਚੁਨੌਤੀ ਦਿੱਤੀ ਸੀ, ਜਿਸ ਦੀ ਸੁਣਵਾਈ ਨੂੰ ਅਦਾਲਤ ਨੇ 29 ਜਨਵਰੀ ਤੱਕ ਮੁਲਤਵੀ ਕਰ ਦਿੱਤਾ.....
ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚੋ ਧਮਾਕੇ ਦੌਰਾਨ ਜ਼ਖਮੀ ਹੋਏ ਦੋ ਮਜ਼ਦੂਰਾਂ 'ਚੋਂ ਇਕ ਦੀ ਮੌਤ
. . .  39 minutes ago
ਬਠਿੰਡਾ, 19 ਦਸੰਬਰ (ਕੰਵਲਜੀਤ ਸਿੰਘ ਸਿੱਧੂ) - ਬਠਿੰਡਾ ਦੇ ਗਰੋਥ ਸੈਂਟਰ ਵਿਖੇ ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕੇ ਦੌਰਾਨ ਗੰਭੀਰ ਜ਼ਖਮੀ ਹੋਏ ਦੋ ਮਜ਼ਦੂਰਾ 'ਚੋਂ ਇਕ ਮਜ਼ਦੂਰ ਦੀ ਮੌਤ ਹੋ ਗਈ.....
ਭਾਜਪਾ ਵੱਲੋਂ ਕਾਂਗਰਸ ਦਫ਼ਤਰ ਦੀ ਘੇਰਾਬੰਦੀ
. . .  57 minutes ago
ਲੁਧਿਆਣਾ,19 ਦਸੰਬਰ (ਪੁਨੀਤ ਬਾਵਾ)- ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ਅਗਵਾਈ 'ਚ ਭਾਜਪਾ ਵਰਕਰਾਂ ਨੇ ਅੱਜ ਘੰਟਾ ਘਰ ਵਿਖੇ ਸਥਿਤ ਕਾਂਗਰਸ ਦਫ਼ਤਰ ਦੀ ਘੇਰਾਬੰਦੀ ਕਰ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਖ਼ਿਲਾਫ਼ ਨਾਅਰੇਬਾਜ਼ੀ ਵੀ .....
ਮਲੌਦ 'ਚ ਨਾਮਜ਼ਦਗੀ ਪੇਪਰ ਭਰਨ ਵਾਲਿਆਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ
. . .  about 1 hour ago
ਮਲੌਦ, 19 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਲੜਨ ਵਾਲੇ ਬਲਾਕ ਮਲੌਦ ਵਿਖੇ ਪੰਚ-ਸਰਪੰਚ ਬਣਨ ਵਾਲੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੇਪਰ ਭਰੇ ਜਾ ਰਹੇ ਹਨ। ਅੱਜ ਨਾਮਜ਼ਦਗੀ ਪੇਪਰ ......
ਅਗਸਤਾ ਵੈਸਟਲੈਂਡ : ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 1 hour ago
ਨਵੀਂ ਦਿੱਲੀ, 19 ਦਸੰਬਰ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਫ਼ੈਸਲਾ 22 ਦਸੰਬਰ ਤੱਕ ਸੁਰੱਖਿਅਤ ਰੱਖ ਲਿਆ.....
ਬਠਿੰਡਾ 'ਚ ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚ ਹੋਇਆ ਧਮਾਕਾ, 2 ਮਜ਼ਦੂਰ ਗੰਭੀਰ ਜ਼ਖਮੀ
. . .  51 minutes ago
ਬਠਿੰਡਾ, 19 ਦਸੰਬਰ (ਕੰਵਲਜੀਤ ਸਿੰਘ ਸਿੱਧੂ) - ਬਠਿੰਡਾ ਦੇ ਗਰੋਥ ਸੈਂਟਰ ਵਿਖੇ ਮਾਚਿਸ ਦੀ ਫ਼ੈਕਟਰੀ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਸ ਧਮਾਕੇ ਕਾਰਨ ਫ਼ੈਕਟਰੀ ਦੇ ਇੱਕ ਹਿੱਸੇ ਦੀ ਛੱਤ ਉੱਡ ਗਈ। ਇਸ ਧਮਾਕੇ ਕਾਰਨ ਫ਼ੈਕਟਰੀ 'ਚ ਲੱਗੀ ਅੱਗ ਦੀ ਲਪੇਟ 'ਚ .....
ਪਾਕਿਸਤਾਨ ਜੇਲ੍ਹ ਤੋਂ ਰਿਹਾਅ ਹੋ ਕੇ ਭਾਰਤ ਪਰਤੇ ਹਾਮਿਦ ਅੰਸਾਰੀ ਨੇ ਸੁਸ਼ਮਾ ਸਵਰਾਜ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 19 ਦਸੰਬਰ- ਪਾਕਿਸਤਾਨ ਦੀ ਜੇਲ੍ਹ ਤੋਂ ਮੰਗਲਵਾਰ ਨੂੰ ਕੈਦ ਤੋਂ ਰਿਹਾਅ ਹੋ ਕੇ ਭਾਰਤ ਪਰਤੇ ਹਾਮਿਦ ਨੇਹਾਲ ਅੰਸਾਰੀ ਨੇ ਬੁੱਧਵਾਰ ਨੂੰ ਆਪਣੇ ਪਰਿਵਾਰ ਦੇ ਨਾਲ ਨਵੀਂ ਦਿੱਲੀ 'ਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ....
ਪ੍ਰਧਾਨ ਮੰਤਰੀ ਮੋਦੀ ਸਮੇਤ ਸਿੱਖ ਕਤਲੇਆਮ ਦੇ ਸਾਰੇ ਗਵਾਹਾਂ ਅਤੇ ਵਕੀਲਾਂ ਨੂੰ ਕੀਤਾ ਜਾਵੇਗਾ ਸਨਮਾਨਿਤ - ਮਜੀਠੀਆ
. . .  about 2 hours ago
ਅਜਨਾਲਾ, 19 ਦਸੰਬਰ (ਗੁਰਪ੍ਰੀਤ ਸਿੰਘ ਅਜਨਾਲਾ)-1984 ਸਿੱਖ ਕਤਲੇਆਮ ਦੇ ਮਾਮਲੇ 'ਚ ਵਿਸ਼ੇਸ਼ ਜਾਂਚ ਟੀਮ ਬਿਠਾਉਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਇਸ ਕੇਸ 'ਚ ਗਵਾਹੀ ਦੇਣ ਵਾਲੀ ਬੀਬੀ ਜਗਦੀਸ਼ ਕੌਰ, ਬੀਬੀ ਨਿਰਪ੍ਰੀਤ ਕੌਰ ਸਮੇਤ ਸਾਰੇ.....
ਆਈ.ਐਨ.ਐਕਸ ਮੀਡੀਆ ਮਾਮਲਾ : ਈ.ਡੀ. ਦੇ ਦਫ਼ਤਰ ਪਹੁੰਚੇ ਪੀ. ਚਿਦੰਬਰਮ
. . .  about 2 hours ago
ਨਵੀਂ ਦਿੱਲੀ, 19 ਦਸੰਬਰ - ਆਈ.ਐਨ.ਐਕਸ ਮੀਡੀਆ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਸੰਮਨ ਭੇਜੇ ਜਾਣ ਤੋਂ ਬਾਅਦ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਨਵੀਂ ਦਿੱਲੀ ਸਥਿਤ ਈ.ਡੀ. ਦੇ ਦਫ਼ਤਰ ਪਹੁੰਚੇ .....
30 ਅਤੇ 50 ਰੁਪਏ 'ਚ ਉਮੀਦਵਾਰਾਂ ਨੂੰ ਦਿਤੇ ਜਾ ਰਹੇ ਹਨ ਨਾਮਜ਼ਦਗੀਆਂ ਭਰਨ ਵਾਲੇ ਦਸਤਾਵੇਜ਼
. . .  about 1 hour ago
ਪਟਿਆਲਾ, 19 ਦਸੰਬਰ (ਅਮਨ)- 30 ਦਸੰਬਰ ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਅੱਜ ਨਾਮਜ਼ਦਗੀਆਂ ਦਾਖਲ ਕਰਨ ਦੀ ਅੰਤਿਮ ਤਰੀਕ ਹੈ ਜਿਸ ਨੂੰ ਲੈ ਕੇ ਨਾਮਜ਼ਦਗੀ ਫਾਰਮ ਭਰਨ ਆਏ ਉਮੀਦਵਾਰਾਂ 'ਚ ਜਿੱਥੇ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ .....
ਏ.ਆਈ.ਏ.ਡੀ.ਐਮ.ਕੇ ਸੰਸਦਾਂ ਵੱਲੋਂ ਸੰਸਦ ਕੰਪਲੈਕਸ 'ਚ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 19 ਦਸੰਬਰ- ਆਲ ਇੰਡੀਆ ਅੰਨਾ ਦ੍ਰਵਿੜ ਮੁਨੇਤਰ ਕੜਗਾਮ (ਏ.ਆਈ.ਏ.ਡੀ.ਐਮ.ਕੇ) ਦੇ ਸੰਸਦ ਮੈਂਬਰਾਂ ਨੇ ਕਾਵੇਰੀ ਨਦੀ 'ਤੇ ਡੈਮ ਦੇ ਨਿਰਮਾਣ ਦੇ ਖ਼ਿਲਾਫ਼ ਸੰਸਦ ਕੰਪਲੈਕਸ 'ਚ ਮਹਾਤਮਾ ਗਾਂਧੀ ਦੀ ਮੂਰਤੀ ਸਾਹਮਣੇ ਪ੍ਰਦਰਸ਼ਨ ਕੀਤਾ........
ਆਈ.ਐਨ.ਐਕਸ ਮੀਡੀਆ ਮਾਮਲੇ 'ਚ ਈ.ਡੀ. ਨੇ ਪੀ. ਚਿਦੰਬਰਮ ਨੂੰ ਭੇਜਿਆ ਸੰਮਨ
. . .  about 2 hours ago
ਨਵੀਂ ਦਿੱਲੀ, 19 ਦਸੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਆਈ.ਐਨ.ਐਕਸ ਮੀਡੀਆ ਮਾਮਲੇ 'ਚ ਈ.ਡੀ. ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜਿਆ .....
ਪਟਿਆਲਾ ਹਾਊਸ ਕੋਰਟ 'ਚ ਸੀ.ਬੀ.ਆਈ. ਵੱਲੋਂ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ
. . .  about 3 hours ago
ਨਵੀਂ ਦਿੱਲੀ, 19 ਦਸੰਬਰ- ਸੀ.ਬੀ.ਆਈ ਵੱਲੋਂ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਦਾ ਪਟਿਆਲਾ ਹਾਊਸ ਕੋਰਟ 'ਚ ਵਿਰੋਧ ਕੀਤਾ ਗਿਆ ਹੈ। ਉੱਥੇ ਹੀ, ਮਿਸ਼ੇਲ ਦੇ ਵਕੀਲ ਅਲਜੋ ਕੇ ਜੋਸਫ ਨੇ ਦਾਅਵਾ ਕੀਤਾ.....
ਟਾਊਨ ਜੰਡਿਆਲਾ ਗੁਰੂ ਦੇ ਇੰਚਾਰਜ ਸਬ ਇੰਸਪੈਕਟਰ ਵੱਲੋਂ ਖ਼ੁਦਕੁਸ਼ੀ
. . .  about 3 hours ago
ਜੰਡਿਆਲਾ ਗੁਰੂ, 19 ਦਸੰਬਰ( ਰਣਜੀਤ ਸਿੰਘ ਜੋਸਨ)- ਪੁਲਿਸ ਟਾਊਨ ਜੰਡਿਆਲਾ ਗੁਰੂ ਦੇ ਇੰਚਾਰਜ ਸਬ ਇੰਸਪੈਕਟਰ ਸਤਿੰਦਰਪਾਲ ਸਿੰਘ ਵੱਲੋਂ ਅੱਜ ਰਾਤ ਪੁਲਿਸ ਚੌਂਕੀ ਵਿਖੇ ਹੀ ਆਪਣੇ ਆਪ ਨੂੰ ਕਥਿਤ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ......
ਦਿਨ ਚੜ੍ਹਨ ਤੋਂ ਪਹਿਲਾਂ ਹੀ ਉਮੀਦਵਾਰਾਂ ਦੀਆਂ ਬੂਥਾਂ ਤੋਂ ਬਾਹਰ ਲੱਗੀਆਂ ਲੰਮੀਆਂ ਕਤਾਰਾਂ
. . .  about 3 hours ago
ਦੇਸ਼ ਦੇ 8.50 ਲੱਖ ਕੈਮਿਸਟਾਂ ਵਲੋਂ 8 ਜਨਵਰੀ ਤੋਂ ਈ. ਫਾਰਮੇਸੀ ਵਿਰੁੱਧ ਹੱਲਾ ਬੋਲਣ ਦਾ ਐਲਾਨ
. . .  about 3 hours ago
ਦਿੱਲੀ ਦੇ ਕਈ ਹਸਪਤਾਲਾਂ 'ਚ ਅੱਜ ਡਾਕਟਰਾਂ ਦੀ ਹੜਤਾਲ
. . .  about 4 hours ago
ਯੁਗਾਂਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 19 ਲੋਕਾਂ ਦੀ ਮੌਤ
. . .  about 4 hours ago
ਈਸਟਰ ਟਾਪੂ 'ਤੇ ਲੱਗੇ ਭੂਚਾਲ ਦੇ ਝਟਕੇ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਹਾੜ ਸੰਮਤ 549
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਪੰਜਾਬ / ਜਨਰਲ

ਇੰਦਰਜੀਤ ਸਿੰਘ ਦੀ ਪੁੱਛਗਿੱਛ ਤੋਂ ਬਾਅਦ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਸਾਬਕਾ ਫ਼ੌਜੀ

ਐੱਸ. ਏ. ਐੱਸ. ਨਗਰ, 22 ਜੂਨ (ਜਸਬੀਰ ਸਿੰਘ ਜੱਸੀ)-ਇੰਸਪੈਕਟਰ ਇੰਦਰਜੀਤ ਸਿੰਘ ਤੇ ਸਹਾਇਕ ਥਾਣੇਦਾਰ ਅਜਾਇਬ ਸਿੰਘ ਨੂੰ ਨਸ਼ੀਲੇ ਪਦਾਰਥ ਅਤੇ ਅਸਲੇ ਸਮੇਤ ਗਿ੍ਫ਼ਤਾਰ ਕਰਨ ਦੇ ਮਾਮਲੇ 'ਚ ਐਸ. ਟੀ. ਐਫ. ਦੀ ਟੀਮ ਵੱਲੋਂ ਇੰਦਰਜੀਤ ਸਿੰਘ ਤੋਂ ਪੁੱਛਗਿੱਛ ਉਪਰੰਤ ਫਿਰੋਜ਼ਪੁਰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸਿੱਖ ਮਸਲਿਆਂ ਸਬੰਧੀ ਰਾਜਪਾਲ ਨੂੰ ਮੰਗ-ਪੱਤਰ

ਚੰਡੀਗੜ੍ਹ, 22 ਜੂਨ (ਗੁਰਸੇਵਕ ਸਿੰਘ ਸੋਹਲ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਕਿ੍ਪਾਲ ਸਿੰਘ ਬਡੂੰਗਰ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰ ਕੇ ਸਿੱਖ ਮਸਲਿਆਂ ਦੇ ਹੱਲ ਲਈ ਮੰਗ ਪੱਤਰ ਸੌਾਪਿਆ | ਬਡੂੰਗਰ ਵੱਲੋਂ ਗਵਰਨਰ ਹਾਊਸ ...

ਪੂਰੀ ਖ਼ਬਰ »

ਸਤਪਾਲ ਭੀਖੀ ਨੂੰ ਬਾਲ ਸਾਹਿਤ ਤੇ ਹਰਮਨਜੀਤ ਸਿੰਘ ਨੂੰ ਯੁਵਾ ਪੁਰਸਕਾਰ

ਮਾਨਸਾ, 22 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਭਾਰਤੀ ਸਾਹਿਤ ਅਕਾਦਮੀ ਵੱਲੋਂ ਐਲਾਨੇ ਪੁਰਸਕਾਰਾਂ 'ਚ 2 ਪੁਰਸਕਾਰ ਮਾਨਸਾ ਜ਼ਿਲ੍ਹੇ ਦੀ ਝੋਲੀ 'ਚ ਪਏ ਹਨ | ਸ਼ਾਇਰ ਹਰਮਨਜੀਤ ਨੂੰ 'ਰਾਣੀ ਤੱਤ' ਲਈ ਯੁਵਾ ਪੁਰਸਕਾਰ ਅਤੇ ਸ਼ਾਇਰ ਤੇ ਲੇਖਕ ਸਤਪਾਲ ਭੀਖੀ ਨੂੰ ਬਾਲ ਸਾਹਿਤ ਪੁਰਸਕਾਰ ਦੇਣ ਦਾ ਐਲਾਨ ਹੋਇਆ ਹੈ | ਮਾਨਸਾ ਜ਼ਿਲ੍ਹੇ ਦੇ ਸ਼ਹਿਰ ਭੀਖੀ ਦੇ ਜੰਮਪਲ ਸਤਪਾਲ ਭੀਖੀ ਨੇ ਬਾਲ ਸਾਹਿਤ ਦੀਆਂ 9 ਕਿਤਾਬਾਂ ਲਿਖਣ ਤੋਂ ਇਲਾਵਾ ਅੱਧੀ ਦਰਜਨ ਦੇ ਕਰੀਬ ਹੋਰ ਪੁਸਤਕਾਂ ਦਾ ਪੰਜਾਬੀ 'ਚ ਅਨੁਵਾਦ ਕੀਤਾ ਹੈ | ਕਿੱਤੇ ਵਜੋਂ ਅਧਿਆਪਕ ਸਤਪਾਲ ਦੀਆਂ ਬਾਲ ਪੁਸਤਕਾਂ 'ਚ ਰਿੰਕੂ ਦੀ ਸ਼ਰਾਰਤ, ਮੇਲੇ ਜਾਵਾਂਗੇ, ਤਿੰਨ ਆੜੀ, ਜਾਨਵਰਾਂ ਦੀ ਬੈਠਕ, ਸਾਰੇ ਅੱਖਰ ਬੋਲੇ, ਸਰਕਸ, ਨਰਸਰੀ ਗੀਤ, ਫੁੱਲਾਂ ਦੀ ਕਿਆਰੀ, ਅਨੁਵਾਦਿਤ ਪੁਸਤਕਾਂ 'ਚ ਚੌਣਵੀਆਂ ਵਿਸ਼ਵ ਕਹਾਣੀਆਂ, ਮੁਨਸ਼ੀ ਪ੍ਰੇਮ ਚੰਦ ਦੀਆਂ ਸੇ੍ਰਸ਼ਠ, ਬਾਲ ਕਹਾਣੀਆਂ, ਜੀਵਨ ਕਹਾਣੀ ਮੁਨਸ਼ੀ ਪ੍ਰੇਮ ਚੰਦ ਅਤੇ ਤਿਤਲੀ ਅਤੇ ਉਮੀਦਾਂ ਦਾ ਸੰਗੀਤ ਸ਼ਾਮਲ ਹਨ | ਪਿਤਾ ਰਾਮ ਸਰੂਪ ਅਤੇ ਮਾਤਾ ਯਸ਼ੋਧਾ ਦੇਵੀ ਦਾ ਲਾਡਲਾ ਸਤਪਾਲ ਅੱਜ ਕੱਲ੍ਹ ਪਟਿਆਲਾ ਵਿਖੇ ਰਹਿ ਰਿਹਾ ਹੈ | ਜ਼ਿਕਰਯੋਗ ਹੈ ਕਿ ਸਤਪਾਲ ਦੀ ਪਤਨੀ ਨਰਿੰਦਰ ਪਾਲ ਕੌਰ ਪੰਜਾਬੀ ਦੀ ਉ ੱਘੀ ਸ਼ਾਇਰਾ ਹੈ | ਜ਼ਿਲ੍ਹੇ ਦੇ ਪਿੰਡ ਿਖ਼ਆਲਾ ਕਲਾਂ ਦੇ ਜੰਮਪਲ ਹਰਮਨਜੀਤ ਸਿੰਘ ਨੂੰ ਸ਼ਾਇਰੀ ਦੀ ਪੁਸਤਕ 'ਰਾਣੀ ਤੱਤ' ਲਈ ਸਾਹਿਤ ਅਕੈਡਮੀ ਯੁਵਾ ਪੁਰਸਕਾਰ 2017 ਦਾ ਐਲਾਨ ਹੋਇਆ ਹੈ | ਹਰਮਨਜੀਤ ਨੂੰ ਇਸ ਪ੍ਰਾਪਤੀ ਲਈ ਚੁਫੇਰਿਓਾ ਵਧਾਈਆਂ ਮਿਲ ਰਹੀਆਂ ਹਨ | ਉਸ ਦੀ ਪਲੇਠੀ ਕਾਵਿ ਪੁਸਤਕ 'ਰਾਣੀ ਤੱਤ' ਦੇ ਹੁਣ ਤੱਕ 5 ਐਡੀਸ਼ਨ ਛਪ ਚੁੱਕੇ ਹਨ | ਪਿਤਾ ਗੁਰਤੇਜ ਸਿੰਘ ਤੇ ਮਾਤਾ ਸਰੋਜ ਰਾਣੀ ਦਾ ਹੋਣਹਾਰ ਪੁੱਤਰ ਹਰਮਨਜੀਤ ਸਿੰਘ ਕਿੱਤੇ ਵਜੋਂ ਪ੍ਰਾਇਮਰੀ ਅਧਿਆਪਕ ਹੈ | ਉਹ ਇਕ ਚੰਗੇ ਗੀਤਕਾਰ ਵਜੋਂ ਵੀ ਮਕਬੂਲ ਹੋ ਰਿਹਾ ਹੈ | ਉਸ ਨੇ ਪੰਜਾਬੀ ਫ਼ਿਲਮ 'ਸਰਵਣ' ਅਤੇ 'ਲਹੌਰੀਏ' ਲਈ ਕੁਝ ਗੀਤ ਲਿਖੇ ਹਨ | ਅਦਬ ਲੋਕ ਮਾਨਸਾ ਦੇ ਪ੍ਰਧਾਨ ਬਲਵੰਤ ਭਾਟੀਆ ਅਤੇ ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ ਦੇ ਸੰਚਾਲਕ ਡਾ: ਕੁਲਦੀਪ ਸਿੰਘ ਦੀਪ ਨੇ ਸਤਪਾਲ ਭੀਖੀ ਅਤੇ ਹਰਮਨਜੀਤ ਸਿੰਘ ਨੂੰ ਸਾਹਿਤ ਅਕਾਦਮੀ ਪੁਰਸਕਾਰ ਮਿਲਣ 'ਤੇ ਵਧਾਈ ਦਿੰਦਿਆਂ ਕਿਹਾ ਹੈ ਕਿ ਇਨ੍ਹਾਂ ਪੁਰਸਕਾਰਾਂ ਨਾਲ ਸਾਹਿਤ ਖੇਤਰ 'ਚ ਮਾਨਸਾ ਜ਼ਿਲ੍ਹੇ ਦਾ ਕੱਦ ਹੋਰ ਉ ੱਚਾ ਹੋਇਆ ਹੈ |


ਖ਼ਬਰ ਸ਼ੇਅਰ ਕਰੋ

ਲੰਬੀ ਖੜੋਤ ਤੋਂ ਬਾਅਦ ਤਲਵੰਡੀ ਸਾਬੋ ਨਿੱਜੀ ਤਾਪ ਬਿਜਲੀ ਘਰ ਵੱਲੋਂ ਉਤਪਾਦਨ ਸ਼ੁਰੂ

ਪਟਿਆਲਾ, 22 ਜੂਨ (ਜਸਪਾਲ ਸਿੰਘ ਢਿੱਲੋਂ)-ਪੰਜਾਬ ਦੇ ਕਈ ਖੇਤਰਾਂ 'ਚ ਹੋਈ ਬਰਸਾਤ ਬਿਜਲੀ ਨਿਗਮ ਤੇ ਰਾਜ ਸਰਕਾਰ ਲਈ ਵਰਦਾਨ ਸਾਬਤ ਹੋਈ ਹੈ | ਮੌਸਮ ਵਿਭਾਗ ਅੱਗੇ ਵੀ ਭਵਿੱਖਬਾਣੀ ਕਰ ਰਿਹਾ ਹੈ ਕਿ ਆਉਣ ਵਾਲੇ ਦਿਨਾ 'ਚ ਭਰਵੀਂ ਮੌਨਸੁੂਨ ਹੋਵੇਗੀ, ਜੋ ਇਸ ਝੋਨੇ ਦੀ ਲੁਆਈ ...

ਪੂਰੀ ਖ਼ਬਰ »

ਹਰੀ ਸਿੰਘ ਨਲਵਾ ਦੇ ਉਪਨਾਮ ਨੂੰ ਲੈ ਕੇ ਫ਼ੋਰਸ ਵਨ ਸੰਸਥਾ ਵੱਲੋਂ ਕੀਤੇ ਪ੍ਰਚਾਰ 'ਤੇ ਛਿੜਿਆ ਵਿਵਾਦ

ਅੰਮਿ੍ਤਸਰ, 22 ਜੂਨ (ਸੁਰਿੰਦਰ ਕੋਛੜ)-'ਖ਼ਾਲਸਾ ਰਾਜ ਦੀ ਨੀਂਹ' ਨਾਂਅ ਨਾਲ ਸੰਬੋਧਨ ਕੀਤੇ ਜਾਂਦੇ ਸ: ਹਰੀ ਸਿੰਘ ਨਲਵਾ ਨੂੰ ਮਜ਼੍ਹਬੀ ਸਿੱਖ ਭਾਈਚਾਰੇ ਨਾਲ ਸਬੰਧਿਤ ਅਤੇ ਉਨ੍ਹਾਂ ਦਾ ਅਸਲ ਨਾਂਅ ਹਰੀ ਸਿੰਘ ਨਰਵਾ ਹੋਣ ਦਾ ਦਾਅਵਾ ਕਰਨ ਵਾਲੇ ਸਾਬਕਾ ਆਈ. ਏ. ਐਸ. ਅਧਿਕਾਰੀ ...

ਪੂਰੀ ਖ਼ਬਰ »

ਸਿੰਘ ਸਾਹਿਬ ਵੱਲੋਂ ਵਿਧਾਨ ਸਭਾ 'ਚ ਵਿਧਾਇਕ ਦੀ ਦਸਤਾਰ ਉਤਾਰੇ ਜਾਣ ਦੀ ਨਿੰਦਾ

ਅੰਮ੍ਰਿਤਸਰ, 22 ਜੂਨ (ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਜਾਬ ਵਿਧਾਨ ਸਭਾ 'ਚ ਵਿਧਾਇਕ ਭਾਈ ਪਿਰਮਿਲ ਸਿੰਘ ਦੀ ਕੁੱਟਮਾਰ ਕਰਕੇ ਮਾਰਸ਼ਲਾਂ ਵੱਲੋਂ ਉਸਦੀ ਦਸਤਾਰ ਦੀ ਬੇਅਦਬੀ ਕੀਤੇ ਜਾਣ ਦੀ ਸਖ਼ਤ ਨਿੰਦਾ ਕੀਤੀ ਹੈ। ਸ੍ਰੀ ਅਕਾਲ ਤਖ਼ਤ ...

ਪੂਰੀ ਖ਼ਬਰ »

ਸੁਰੱਖਿਆ ਏਜੰਸੀਆਂ ਨੇ ਦਿੱਤੀ ਚੌਕਸ ਰਹਿਣ ਦੀ ਚਿਤਾਵਨੀ

ਗੁਰਦਾਸਪੁਰ, 22 ਜੂਨ (ਕੇ. ਪੀ. ਸਿੰਘ)-ਇੰਟੈਲੀਜੈਂਸ ਬਿਊਰੋ (ਆਈ.ਬੀ) ਅਤੇ ਹੋਰਨਾਂ ਭਾਰਤੀ ਖ਼ੁਫ਼ੀਆ ਏਜੰਸੀਆਂ ਵੱਲੋਂ ਇਕ ਵਾਰ ਫਿਰ ਆਗਾਹ ਕੀਤਾ ਗਿਆ ਹੈ ਕਿ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਇਕ ਵਾਰ ਫਿਰ ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਹੈ | ...

ਪੂਰੀ ਖ਼ਬਰ »

'84 ਦੀ ਗ਼ਲਤ ਫੌਜੀ ਕਾਰਵਾਈ ਪ੍ਰਤੀ ਪਸ਼ਚਾਤਾਪ ਕੀਤਾ ਜਾਣਾ ਚਾਹੀਦਾ-ਡਾ: ਸੁਬਰਾਮਨੀਅਮ ਸਵਾਮੀ

ਮਹਿਤਾ ਚੌਕ, 22 ਜੂਨ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)-ਆਪਣੀ ਬੇਬਾਕ ਤੇ ਦਲੇਰਾਨਾ ਕਾਰਜ ਸ਼ੈਲੀ ਲਈ ਜਾਣੇ ਜਾਂਦੇ ਭਾਜਪਾ ਆਗੂ ਅਤੇ ਸੰਸਦ ਮੈਂਬਰ ਡਾ: ਸੁਬਰਾਮਨੀਅਮ ਸਵਾਮੀ ਨੇ ਕਿਹਾ ਕਿ ਜੂਨ '84 ਦੌਰਾਨ ਸ੍ਰੀ ਦਰਬਾਰ ਸਾਹਿਬ 'ਤੇ ਇੰਦਰਾ ਗਾਂਧੀ ਹਕੂਮਤ ...

ਪੂਰੀ ਖ਼ਬਰ »

ਕਿਲ੍ਹਾ ਮੁਬਾਰਕ ਨੂੰ ਰਾਜ ਸਰਕਾਰ ਵੱਲੋਂ ਵਿਰਾਸਤ ਵਜੋਂ ਵਿਕਸਤ ਕਰਨ ਦਾ ਐਲਾਨ

ਬਠਿੰਡਾ, 22 ਜੂਨ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੇ ਇਤਿਹਾਸਕ ਕਿਲੇ੍ਹ ਜਿੱਥੇ ਮਹਿਲਾ ਸ਼ਾਸਕ ਰਜੀਆ ਸੁਲਤਾਨਾ ਕੈਦ ਰਹੀ ਹੈ ਅਤੇ ਇਸੇ ਕਿਲ੍ਹੇ ਨੂੰ ਪਾਤਸ਼ਾਹੀ ਦਸਵੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਹੈ, ਨੂੰ ਹੁਣ ਕੈਪਟਨ ਸਰਕਾਰ ਨੇ ...

ਪੂਰੀ ਖ਼ਬਰ »

ਵਿਸ਼ੇਸ਼ ਟਾਸਕ ਫੋਰਸ ਦੀ ਕਾਰਗੁਜ਼ਾਰੀ 'ਤੇ ਸਵਾਲ ਉੱਠਣੇ ਸ਼ੁਰੂ

ਜਲੰਧਰ, 22 ਜੂਨ (ਮੇਜਰ ਸਿੰਘ)-ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ ਖ਼ਤਮ ਕਰਨ ਲਈ ਬਣਾਈ ਵਿਸ਼ੇਸ਼ ਟਾਸਕ ਫੋਰਸ ਨੇ ਨਸ਼ੀਲੇ ਪਦਾਰਥਾਂ ਦੀਆਂ ਵੱਡੀਆਂ ਖੇਪਾਂ ਬਰਾਮਦ ਕਰਨ ਵਾਲੇ ਪੁਲਿਸ ਇੰਸਪੈਕਟਰ ਇੰਦਰਜੀਤ ਸਿੰਘ ਨੂੰ ਭਾਰੀ ਮਾਤਰਾ 'ਚ ਡਰੱਗ ਸਮੇਤ ਗ੍ਰਿਫ਼ਤਾਰ ਕਰਕੇ ਨਵਾਂ ...

ਪੂਰੀ ਖ਼ਬਰ »

ਜਲੰਧਰ 'ਚ ਲੁਟੇਰਿਆਂ ਨੇ ਕੰਪਨੀ ਦੇ ਕਰਮਚਾਰੀ ਨੂੰ ਪਿਸਤੌਲ ਦਿਖਾ ਕੇ 11 ਲੱਖ ਲੁੱਟੇ

ਜਲੰਧਰ ਛਾਉਣੀ, 22 ਜੂਨ (ਪਵਨ ਖਰਬੰਦਾ)-ਵੱਡੇ-ਵੱਡੇ ਦਾਅਵੇ ਕਰਨ ਵਾਲੀ ਪੁਲਿਸ ਕਮਿਸ਼ਨਰੇਟ ਦੀਆਂ ਧੱਜੀਆਂ ਉਡਾਉਂਦੇ ਹੋਏ ਅੱਜ 2 ਮੋਟਰਸਾਈਕਲ 'ਤੇ ਸਵਾਰ 5 ਵਿਅਕਤੀਆਂ ਵੱਲੋਂ ਇਕ ਕੰਪਨੀ ਦੇ ਕਰਮਚਾਰੀਆਂ ਤੋਂ ਦਿਨ-ਦਿਹਾੜੇ ਪਿਸਤੌਲ ਦਿਖਾ ਕੇ 11 ਲੱਖ ਰੁਪਏ ਲੁੱਟ ਲਏ ਗਏ ...

ਪੂਰੀ ਖ਼ਬਰ »

ਕਾਰਜਕਾਰਨੀ ਦੀ ਮੀਟਿੰਗ 'ਚ ਦਸਤਾਰ ਬੇਅਦਬੀ ਦੀ ਘਟਨਾ ਬਾਰੇ ਵਿਚਾਰ ਕੀਤਾ ਜਾਵੇਗਾ-ਪ੍ਰੋ: ਬਡੂੰਗਰ

ਸ੍ਰੀ ਅਨੰਦਪੁਰ ਸਾਹਿਬ, 22 ਜੂਨ (ਕਰਨੈਲ ਸਿੰਘ, ਜੇ.ਐਸ.ਨਿੱਕੂਵਾਲ)-ਅੱਜ ਪੰਜਾਬ ਵਿਧਾਨ ਸਭਾ ਅੰਦਰ ਇਕ ਸਿੱਖ ਵਿਧਾਇਕ ਦੀ ਦਸਤਾਰ ਦੀ ਸਰਕਾਰੀ ਮਾਰਸ਼ਲਾਂ ਵੱਲੋਂ ਕੀਤੀ ਘੋਰ ਬੇਅਦਬੀ ਦੇ ਸਬੰਧੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ...

ਪੂਰੀ ਖ਼ਬਰ »

ਮਾਰਕਫੈ ੱਡ ਤੇ ਮਿਲਕਫੈ ੱਡ ਦੇ ਉਤਪਾਦਾਂ 'ਚ ਲੋਕ ਦਿਖਾ ਰਹੇ ਨੇ ਦਿਲਚਸਪੀ

ਚੰਡੀਗੜ੍ਹ, 22 ਜੂਨ (ਅਜੀਤ ਬਿਊਰੋ) -ਮੱਧ ਏਸ਼ੀਆ ਦੇ ਰਸ਼ੀਅਨ ਮੁਲਕ ਤੁਰਕਮਨੀਸਤਾਨ ਦੀ ਰਾਜਧਾਨੀ ਅਸ਼ਗਾਬਾਟ ਵਿਖੇ ਚੱਲ ਰਹੀ ਅੰਤਰਰਾਸ਼ਟਰੀ ਨੁਮਾਇਸ਼ 'ਚ ਹਿੰਦੁਸਤਾਨ ਦੇ ਤਿੰਨ ਰਾਜਾਂ, ਪੰਜਾਬ, ਤਿਲੰਗਾਨਾ ਅਤੇ ਆਂਧਰਾ ਪ੍ਰਦੇਸ਼ ਨੇ ਭਾਗ ਲਿਆ | ਪੰਜਾਬ ਦੇ ਵਿੱਤ ...

ਪੂਰੀ ਖ਼ਬਰ »

ਤੇਲ ਦੇ ਰੋਜ਼ਾਨਾ ਭਾਅ ਲਾਗੂ ਹੋਣ ਨਾਲ ਪੈਟਰੋਲ ਪੰਪ ਡੀਲਰਾਂ ਦਾ ਲੱਖਾਂ ਰੁਪਿਆ ਘਟਿਆ

ਜਲੰਧਰ, 22 ਜੂਨ (ਸ਼ਿਵ ਸ਼ਰਮਾ)-ਤੇਲ ਕੰਪਨੀਆਂ ਵੱਲੋਂ ਰੋਜ਼ਾਨਾ ਭਾਅ ਲਾਗੂ ਕਰਨ ਦੀ ਯੋਜਨਾ ਪੈਟਰੋਲ ਪੰਪ ਡੀਲਰਾਂ ਨੂੰ ਮਹਿੰਗੀ ਪੈ ਰਹੀ ਹੈ, ਕਿਉਂਕਿ ਲਾਗੂ ਹੋਣ ਦੀ ਤਾਰੀਖ਼ ਤੋਂ ਲੈ ਕੇ ਅੱਜ ਤੱਕ ਸਾਰੇ ਪੈਟਰੋਲ ਪੰਪ ਡੀਲਰ ਲੱਖਾਂ ਰੁਪਏ ਦਾ ਨੁਕਸਾਨ ਉਠਾ ਚੁੱਕੇ ਹਨ ...

ਪੂਰੀ ਖ਼ਬਰ »

ਵਿਧਾਨ ਸਭਾ 'ਚ ਸਵਾਲਾਂ-ਜਵਾਬਾਂ ਦੇ ਸਮੇਂ ਜ਼ੋਰਦਾਰ ਹੰਗਾਮਾ

ਚੰਡੀਗੜ੍ਹ, 22 ਜੂਨ (ਐਨ. ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਵਿਚ ਅੱਜ ਵੀ ਸਵਾਲਾਂ ਜਵਾਬਾਂ ਦੇ ਸਮੇਂ ਵਿਚ ਜ਼ੋਰਦਾਰ ਹੰਗਾਮਾ ਹੋਇਆ ਤੇ ਆਮ ਆਦਮੀ ਪਾਰਟੀ ਦੇ ਮੈਂਬਰਾਂ ਨੇ ਸਪੀਕਰ ਰਾਣਾ ਕੇ.ਪੀ. ਸਿੰਘ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਐਚ.ਐਸ. ਫੂਲਕਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਵਿਦੇਸ਼ਾਂ 'ਚ ਪੜ੍ਹਨ ਲਈ ਬੀ. ਐਨ. ਓਵਰਸੀਜ਼ ਵੱਲੋਂ ਮੈਗਾ ਸੈਮੀਨਾਰ ਅੱਜ ਤੋਂ-ਭੂੰਬਲਾ

ਜਲੰਧਰ, 22 ਜੂਨ (ਅ. ਬ.)-ਭਾਰਤੀ ਵਿਦਿਆਰਥੀਆਂ ਦਾ ਇਹ ਸੁਪਨਾ ਹੈ ਕਿ ਉਹ ਕੈਨੇਡਾ, ਅਮਰੀਕਾ, ਆਸਟ੍ਰੇਲੀਆ, ਇੰਗਲੈਂਡ, ਆਇਰਲੈਂਡ ਜਾਂ ਸਵਿਟਜ਼ਰਲੈਂਡ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ 'ਚ ਪੜ੍ਹਕੇ ਆਪਣਾ ਅਤੇ ਆਪਣੇ ਦੇਸ਼ ਦਾ ਨਾਂਅ ਰੌਸ਼ਨ ਕਰਨ | ਇਸ ਸੁਪਨੇ ਨੂੰ ਸਾਕਾਰ ...

ਪੂਰੀ ਖ਼ਬਰ »

ਹੁਣ ਐਸ. ਐਸ. ਸੀ. ਬੈਂਕਿੰਗ ਦੀ ਤਿਆਰੀ ਹੋਈ ਆਸਾਨ

ਜਲੰਧਰ , 22 ਜੂਨ (ਅ. ਬ.) ਲੁਧਿਆਣਾ ਦੀ ਵਿਸ਼ਵ ਪ੍ਰਸਿੱਧ ਕੰਪਨੀ ਟੀ. ਸੀ. ਵਾਈ. ਐਸ. ਐਸ. ਸੀ. ਅਤੇ ਬੈਂਕਿੰਗ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੰੂ 2005 ਤੋਂ ਆਨਲਾਈਨ ਟੈਸਟਿੰਗ ਵਰਗੀ ਸੁਵਿਧਾਵਾਂ ਪ੍ਰਦਾਨ ਕਰ ਰਹੀ ਹੈ | ਜਿਸਦਾ ਲਾਭ ਕੇਵਲ ਪੰਜਾਬ ਦੇ ਵਿਦਿਆਰਥੀ ਹੀ ਨਹੀਂ ...

ਪੂਰੀ ਖ਼ਬਰ »

ਪਾਕਿਸਤਾਨ ਵੱਲੋਂ 4 ਭਾਰਤੀ ਕੈਦੀ ਰਿਹਾਅ

ਅਟਾਰੀ, 22 ਜੂਨ (ਰੁਪਿੰਦਰਜੀਤ ਸਿੰਘ ਭਕਨਾ)-ਪਾਕਿਸਤਾਨ ਸਰਕਾਰ ਵੱਲੋਂ ਇਸਲਾਮਾਬਾਦ ਹਾਈਕੋਰਟ ਦੇ ਹੁਕਮਾਂ 'ਤੇ ਪਾਕਿਸਤਾਨ ਦੀ ਕੋਟ ਲੱਖਪਤ ਜੇਲ੍ਹ 'ਚ ਬੰਦ 4 ਭਾਰਤੀਆਂ ਕੈਦੀਆਂ ਨੂੰ ਅਟਾਰੀ ਵਾਹਗਾ ਸਰਹੱਦ ਰਸਤੇ ਭਾਰਤ ਹਵਾਲੇ ਕੀਤਾ ਗਿਆ | ਇਹ ਕੈਦੀ ਭਾਰਤ ਦੇ ਸੂਬਾ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇੇਸ਼:

ਪ੍ਰੀਤਮ ਸਿੰਘ

ਸੁਲਤਾਨਵਿੰਡ-ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਿਤਾ ਸ: ਪ੍ਰੀਤਮ ਸਿੰਘ ਦਾ ਜਨਮ ਸੰਨ 1934 'ਚ ਸ: ਗੰਡਾ ਸਿੰਘ ਦੇ ਘਰ ਮਾਤਾ ਸੰਤ ਕੌਰ ਦੀ ਕੁੱਖੋਂ ਸਰਹੱਦੀ ਪਿੰਡ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਵਿਖੇ ਹੋਇਆ | ਸ: ...

ਪੂਰੀ ਖ਼ਬਰ »

ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ ਸਿੱਖ ਐਮ. ਪੀਜ਼. ਦਾ ਬਰਤਾਨੀਆ ਦੀ ਸੰਸਦ 'ਚ ਪੁੱਜਣਾ-ਐਮ. ਪੀ. ਪ੍ਰੀਤ ਕੌਰ ਸ਼ੇਰਗਿੱਲ

ਲੰਡਨ, 22 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਸੰਸਦ 'ਚ ਇਸ ਵਾਰ ਚਾਰ ਪੰਜਾਬੀ ਮੂਲ ਦੇ ਸੰਸਦ ਮੈਂਬਰ ਪਹੁੰਚੇ ਹਨ, ਜਿਨ੍ਹਾਂ 'ਚੋਂ ਪਹਿਲੀ ਵਾਰ ਸਿੱਖ ਮਹਿਲਾ ਸੰਸਦ ਮੈਂਬਰ ਬਣਨ ਦਾ ਮਾਣ ਪ੍ਰੀਤ ਕੌਰ ਸ਼ੇਰਗਿੱਲ ਨੂੰ ਮਿਲਿਆ ਹੈ | ਪ੍ਰੀਤ ਕੌਰ ਸ਼ੇਰਗਿੱਲ ਦਾ ...

ਪੂਰੀ ਖ਼ਬਰ »

ਟਰੱਕ ਯੂਨੀਅਨਾਂ ਰੱਦ ਕਰਨ ਵਿਰੁੱਧ ਤਹਿਸੀਲ ਪੱਧਰ 'ਤੇ 28 ਨੂੰ ਦਿੱਤੇ ਜਾਣਗੇ ਧਰਨੇ-ਹੈਪੀ ਸੰਧੂ

ਜਲੰਧਰ, 22 ਜੂਨ (ਮੇਜਰ ਸਿੰਘ)-ਪੰਜਾਬ ਟਰੱਕ ਆਪ੍ਰੇਟਰ ਯੂਨੀਅਨ ਨੇ ਸਰਕਾਰ ਵੱਲੋਂ ਯੂਨੀਅਨ ਤੋੜਨ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕਰਦਿਆਂ ਮੰਗ ਕੀਤੀ ਹੈ ਕਿ ਸਰਕਾਰ ਇਹ ਫ਼ੈਸਲਾ ਤੁਰੰਤ ਵਾਪਸ ਲਵੇ ਨਹੀਂ ਤਾਂ ਸਾਰੇ ਪੰਜਾਬ ਦੇ ਟਰੱਕ ਆਪ੍ਰੇਟਰ 28 ਜੂਨ ਨੂੰ ਪੰਜਾਬ ਦੇ ...

ਪੂਰੀ ਖ਼ਬਰ »

27ਵਾਂ ਰੋਜ਼ਾ ਅੱਜ

ਮਲੇਰਕੋਟਲਾ, 22 ਜੂਨ (ਹਨੀਫ਼ ਥਿੰਦ)-ਪ੍ਰਬੰਧਕ ਕਮੇਟੀ ਵੱਡੀ ਈਦਗਾਹ ਮਲੇਰਕੋਟਲਾ ਵੱਲੋਂ ਜਾਰੀ ਸੂਚਨਾਵਾਂ ਅਨੁਸਾਰ ਅੱਜ 23 ਜੂਨ ਦਿਨ ਸ਼ੁੱਕਰਵਾਰ ਨੂੰ ਰਮਜ਼ਾਨ-ਉਲ-ਮੁਬਾਰਕ ਦਾ 27ਵਾਂ ਰੋਜ਼ਾ ਖੋਲ੍ਹਣ ਦਾ ਸਮਾਂ 7:33 ਵਜੇ ਸ਼ਾਮ ਹੋਵੇਗਾ ਅਤੇ ਕੱਲ੍ਹ 24 ਜੂਨ ਦਿਨ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਸਰਕਾਰ 'ਚ ਖੇਡ ਕਿੱਟਾਂ 'ਚ ਹੋਈ ਧਾਂਦਲੀ ਦੀ ਜਾਂਚ ਕਰਾਈ ਜਾਏਗੀ-ਕੈਪਟਨ

ਚੰਡੀਗੜ੍ਹ, 22 ਜੂਨ (ਐਨ.ਐਸ. ਪਰਵਾਨਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ-ਭਾਜਪਾ ਸਰਕਾਰ ਦੀ ਸੱਤਾ ਦੌਰਾਨ ਯੁਵਾ ਕਲੱਬਾਂ ਨੂੰ ਵੰਡੀਆਂ ਗਈਆਂ ਖੇਡ ਕਿੱਟਾਂ 'ਚ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਬਾਰੇ ਮੁਕੰਮਲ ਜਾਂਚ ਕਰਵਾਉਣ ਦਾ ਭਰੋਸਾ ਦਿਵਾਇਆ ਹੈ | ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਵਿਗਿਆਨਕ ਪਰਚੇ 'ਨਿਰੰਤਰ ਸੋਚ' ਦੀ ਛਪਾਈ 'ਚ ਵੱਡੀਆਂ ਗਲਤੀਆਂ

ਅਜੀਤਵਾਲ, 22 ਜੂਨ (ਸਮਸ਼ੇਰ ਸਿੰਘ ਗਾਲਿਬ)-ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਵਿਗਿਆਨਕ ਸੋਚ ਵਾਲਾ ਮਹੀਨਾਵਾਰ ਮੈਗਜ਼ੀਨ 'ਨਿਰੰਤਰ ਸੋਚ' ਵਿਦਿਆਰਥੀਆਂ ਲਈ ਸਕੂਲਾਂ 'ਚ ਭੇਜਿਆ ਜਾਣ ਵਾਲਾ ਬਹੁਤ ਵਧੀਆ ਅਤੇ ਸ਼ਲਾਘਾਯੋਗ ਉਪਰਾਲਾ ਹੈ | ਇਸ ਦੀ ਛਪਾਈ, ਵਧੀਆ ਦਿੱਖ, ਵਧੀਆ ...

ਪੂਰੀ ਖ਼ਬਰ »

'ਆਪ' ਤੇ 'ਅਕਾਲੀ' ਵਿਧਾਇਕਾਂ ਵੱਲੋਂ ਕੀਤੀ ਹੁੱਲੜਬਾਜ਼ੀ ਮੰਦਭਾਗੀ- ਕਾਂਗਰਸ

ਚੰਡੀਗੜ੍ਹ, 22 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਵਿਧਾਇਕਾਂ ਦਰਸ਼ਨ ਸਿੰਘ ਬਰਾੜ, ਰਮਨਜੀਤ ਸਿੰਘ ਸਿੱਕੀ, ਹਰਮਿੰਦਰ ਸਿੰਘ ਗਿੱਲ, ਕੁਲਬੀਰ ਸਿੰਘ ਜ਼ੀਰਾ ਅਤੇ ਬਲਵਿੰਦਰ ਸਿੰਘ ਲਾਡੀ ਨੇ ਸਾਾਝੇ ਬਿਆਨ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਅਕਾਲੀਆਂ ...

ਪੂਰੀ ਖ਼ਬਰ »

'ਆਪ' ਵਿਧਾਇਕਾਂ ਵੱਲੋਂ ਖਹਿਰਾ ਤੇ ਬੈਂਸ ਦੀ ਮੁਅੱਤਲੀ ਵਿਰੁੱਧ ਹੰਗਾਮਾ

ਚੰਡੀਗੜ੍ਹ, 22 ਜੂਨ (ਐਨ. ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਵਿਚ ਅੱਜ ਵੀ ਸਵਾਲਾਂ ਜਵਾਬਾਂ ਦੇ ਸਮੇਂ ਵਿਚ ਜ਼ੋਰਦਾਰ ਹੰਗਾਮਾ ਹੋਇਆ ਤੇ ਆਮ ਆਦਮੀ ਪਾਰਟੀ ਦੇ ਮੈਂਬਰਾਂ ਨੇ ਸਪੀਕਰ ਰਾਣਾ ਕੇ.ਪੀ. ਸਿੰਘ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਐਚ.ਐਸ. ਫੂਲਕਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਪਾਕਿ 'ਚ ਵੀ ਮਨਾਇਆ ਗਿਆ ਵਿਸ਼ਵ ਪੱਧਰੀ ਯੋਗ ਦਿਵਸ

ਅੰਮਿ੍ਤਸਰ, 22 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਕੱਟੜਪੰਥੀ ਸੰਗਠਨਾਂ ਵੱਲੋਂ ਦਿੱਤੀਆਂ ਧਮਕੀਆਂ ਦੇ ਬਾਵਜੂਦ ਭਲਕੇ ਸਵੇਰੇ ਕਰਾਚੀ ਸ਼ਹਿਰ 'ਚ ਸਵੇਰੇ 7.30 ਤੋਂ 9 ਵਜੇ ਤੱਕ ਵੰਡਰਫੁਲ ਕਲੱਬ, ਲਿਆਕਤ ਨੈਸ਼ਨਲ ਲਾਇਬ੍ਰੇਰੀ ਆਡੀਟੋਰੀਅਮ ਅਤੇ ਦਾਰੂਲ ਸਕੂਨ ਸੀਨੀਅਰ ...

ਪੂਰੀ ਖ਼ਬਰ »

ਚਾਰਾ ਘੋਟਾਲਾ

ਲਾਲੂ ਤੇ ਜਗਨਨਾਥ ਮਿਸ਼ਰਾ ਸੀ.ਬੀ.ਆਈ. ਅਦਾਲਤ 'ਚ ਪੇਸ਼

ਰਾਂਚੀ, 22 ਜੂਨ (ਏਜੰਸੀ)-ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਅਤੇ ਜਗਨਨਾਥ ਮਿਸ਼ਰਾ ਚਾਰਾ ਘੋਟਾਲਾ ਦੇ ਵੱਖ-ਵੱਖ ਮਾਮਲਿਆਂ 'ਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ 'ਚ ਪੇਸ਼ ਹੋਏ ਹਨ | ਸੂਤਰਾਂ ਮੁਤਾਬਕ ਲਾਲੂ ਪ੍ਰਸਾਦ ਚਾਰਾ ਘੋਟਾਲਾ ਦੇ ਤਿੰਨ ਮਾਮਲਿਆਂ ...

ਪੂਰੀ ਖ਼ਬਰ »

ਕੋਵਿੰਦ ਨੇ ਅਟਲ ਬਿਹਾਰੀ ਵਾਜਪਾਈ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 22 ਜੂਨ (ਏਜੰਸੀ)- ਰਾਜਗ ਵੱਲੋਂ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਰਾਮ ਨਾਥ ਕੋਵਿੰਦ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਜਾ ਕੇ ਮੁਲਾਕਾਤ ਕੀਤੀ | ਉਨ੍ਹਾਂ ਨਾਲ ਮੁਲਾਕਾਤ ਦੇ ਸਮੇਂ ਰਾਮ ਨਾਥ ਕੋਵਿੰਦ ...

ਪੂਰੀ ਖ਼ਬਰ »

ਆਈ.ਐੱਸ. ਨੇ ਮੋਸੂਲ ਦੀ ਇਤਿਹਾਸਿਕ ਮਸਜਿਦ ਉਡਾਈ

ਇਰਬਿਲ (ਇਰਾਕ), 22 ਜੂਨ (ਏਜੰਸੀ)-ਇਰਾਕ 'ਚ ਅੱਤਵਾਦੀ ਜਥੇਬੰਦੀ ਇਸਲਾਮਿਕ ਸਟੇਟ (ਆਈ. ਐੱਸ.) ਨੇ ਇਤਿਹਾਸਕ ਅਤੇ ਸੈਂਕੜੇ ਸਾਲ ਪੁਰਾਣੀ ਅਲ ਨੂਰੀ ਮਸਜਿਦ ਨੂੰ ਬੰਬ ਨਾਲ ਉੱਡਾ ਦਿੱਤਾ ਹੈ | ਇਹ ਦਾਅਵਾ ਇਰਾਕੀ ਸੈਨਾ ਨੇ ਕੀਤਾ ਹੈ | ਇਹ ਉਹੀ ਮਸਜਿਦ ਹੈ ਜਿੱਥੋਂ ਆਈ. ਐੱਸ. ਸਰਗਨੇ ...

ਪੂਰੀ ਖ਼ਬਰ »

ਕਸ਼ਮੀਰ ਮੁੱਦੇ ਦਾ ਹੱਲ ਕਰਨਾ ਸੰਯੁਕਤ ਰਾਸ਼ਟਰ ਦੀ ਜ਼ਿੰਮੇਵਾਰੀ-ਪਾਕਿ

ਇਸਲਾਮਾਬਾਦ, 22 ਜੂਨ (ਏਜੰਸੀ)-ਬੀਤੇ ਦਿਨੀਂ ਸੰਯੁਕਤ ਰਾਸ਼ਟਰ ਮੁਖੀ ਐਨਟੋਨੀਓ ਗੁਟਰੇਜ਼ ਵੱਲੋਂ ਇਹ ਕਹੇ ਜਾਣ ਕਿ ਉਹ ਭਾਰਤ-ਪਾਕਿ ਮੁੱਦਿਆਂ ਦੇ ਹੱਲ ਲਈ ਗੱਲਬਾਤ ਕਰਵਾਉਣ ਵਿਚ ਜੁਟੇ ਹੋਏ ਹਨ 'ਤੇ ਟਿੱਪਣੀ ਕਰਦੇ ਹੋਏ ਪਾਕਿਸਤਾਨ ਨੇ ਅੱਜ ਕਿਹਾ ਹੈ ਕਿ ਕਸ਼ਮੀਰ ਮੁੱਦੇ ...

ਪੂਰੀ ਖ਼ਬਰ »

ਭਾਰਤ ਨੇ ਸੰਯੁਕਤ ਰਾਸ਼ਟਰ 'ਚ ਅੱਤਵਾਦ ਦੇ ਵਿੱਤੀ ਸਰੋਤਾਂ 'ਤੇ ਚੁੱਕੇ ਸਵਾਲ

ਸੰਯੁਕਤ ਰਾਸ਼ਟਰ, 22 ਜੂਨ (ਏਜੰਸੀ)-ਪਾਕਿਸਤਾਨ ਦਾ ਸਿੱਧਾ ਜ਼ਿਕਰ ਕੀਤੇ ਬਿਨ੍ਹਾਂ ਭਾਰਤ ਨੇ ਸੰਯੁਕਤ ਰਸ਼ਟਰ ਦੇ ਮੈਂਬਰ ਦੇਸ਼ਾਂ ਨੂੰ ਉਨ੍ਹਾਂ ਸਰੋਤਾਂ ਦਾ ਪਤਾ ਲਾਉਣ ਲਈ ਕਿਹਾ ਹੈ ਜਿਥੋਂ ਅਫ਼ਗਾਨਿਸਤਾਨ ਵਿਚ 'ਸਰਕਾਰ ਵਿਰੋਧੀ' ਤੱਤ ਦੁਨੀਆ 'ਚ ਸਭ ਤੋਂ ਵੱਡੇ ਸਮੂਹਿਕ ...

ਪੂਰੀ ਖ਼ਬਰ »

ਚੀਨ ਦੇ ਨਾਗਰਿਕਾਂ ਲਈ ਵੀਜ਼ਾ ਨਿਯਮ ਸਖ਼ਤ ਕਰੇਗਾ ਪਾਕਿ

ਇਸਲਾਮਾਬਾਦ, 22 ਜੂਨ (ਏਜੰਸੀ)- ਪਾਕਿਸਤਾਨ ਸਰਕਾਰ ਨੇ ਦੇਸ਼ 'ਚ ਵਪਾਰ ਅਤੇ ਕੰਮਕਾਜੀ ਵੀਜ਼ੇ 'ਤੇ ਆਉਣ ਵਾਲੇ ਚੀਨ ਦੇ ਨਾਗਰਿਕਾਂ ਲਈ ਵੀਜ਼ਾ ਨਿਯਮਾਂ 'ਚ ਸਖ਼ਤੀ ਕਰਨ ਦਾ ਫੈਸਲਾ ਕੀਤਾ ਹੈ | ਪਾਕਿਸਤਾਨ 'ਚ ਦੋ ਚੀਨੀ ਨਾਗਰਿਕਾਂ ਦੀ ਹੱਤਿਆ ਤੋਂ ਬਾਅਦ ਦੋਵਾਂ ਦੇਸ਼ਾਂ ...

ਪੂਰੀ ਖ਼ਬਰ »

ਪਾਕਿਸਤਾਨ ਦੀ ਪ੍ਰਭੂਸੱਤਾ ਦਾ ਆਦਰ ਕਰੋ-ਚੀਨ ਨੇ ਅਮਰੀਕਾ ਨੂੰ ਕਿਹਾ

ਬੀਜਿੰਗ, 22 ਜੂਨ (ਏਜੰਸੀ)-ਅਮਰੀਕੀ ਪ੍ਰਸ਼ਾਸਨ ਵੱਲੋਂ ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨੂੰ ਸ਼ਰਨ ਦੇਣ ਕਾਰਨ ਉਸ ਿਖ਼ਲਾਫ਼ ਸਖ਼ਤ ਕਦਮ ਚੁੱਕੇ ਜਾਣ ਦੀਆਂ ਰਿਪੋਰਟਾਂ ਵਿਚਾਲੇ ਚੀਨ ਨੇ ਅਮਰੀਕਾ ਨੂੰ ਕਿਹਾ ਕਿ ਉਹ ਪਾਕਿਸਤਾਨ ਦੀ ਪ੍ਰਭੂਸੱਤਾ ਦਾ ਆਦਰ ਅਤੇ ਅੱਤਵਾਦ ...

ਪੂਰੀ ਖ਼ਬਰ »

12ਵੀਂ ਦੀ ਰੀਅਪੀਅਰ ਦੀ ਪ੍ਰੀਖਿਆ ਅੱਜ

ਚੰਡੀਗੜ੍ਹ, 22 ਜੂਨ (ਵਿਕਰਮਜੀਤ ਸਿੰਘ ਮਾਨ)-12ਵੀਂ ਦੀ ਪ੍ਰੀਖਿਆ 'ਚ ਕੰਪਾਰਟਮੈਂਟ ਵਾਲੇ ਵਿਦਿਆਰਥੀਆਂ ਦਾ ਇਕ ਸਾਲ ਬਚਾਉਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਡਵਾਂਸ ਵਿਚ ਭਲਕੇ 23 ਜੂਨ ਨੂੰ ਪ੍ਰੀਖਿਆ ਲਈ ਜਾ ਰਹੀ ਹੈ | ਵਿਭਾਗ ਵੱਲੋਂ ਇਸ ਸਬੰਧੀ ਸਾਰੇ ਪ੍ਰਬੰਧ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX