ਤਾਜਾ ਖ਼ਬਰਾਂ


550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  5 minutes ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ...........
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  37 minutes ago
ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨਤਮਸਤਕ ਹੋਣ ਪੁੱਜ ਰਹੀਆਂ ਹਨ। ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  26 minutes ago
ਸੁਲਤਾਨਪੁਰ ਲੋਧੀ, 12 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ)- ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਆਪਣੀ ਧਰਮ ਪਤਨੀ ਸਵਿਤਾ ਕੋਵਿੰਦ...
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  1 minute ago
ਅੰਮ੍ਰਿਤਸਰ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਦੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਰਾਸ਼ਟਰਪਤੀ ਰਾਮਨਾਥ ਕੋਵਿੰਦ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ...
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  about 1 hour ago
ਸੁਲਤਾਨਵਿੰਡ, 12 ਨਵੰਬਰ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਵਾਰਡ ਨੰਬਰ 35 ਪੱਤੀ ਬਹਿਣੀਵਾਲ ਵਿਖੇ ਡੇਂਗੂ ਕਾਰਨ 25 ਸਾਲਾਂ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ...
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਵੇਰ ਤੋਂ ਲੈ ਕੇ ਹੁਣ...
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ...
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਕੇਂਦਰੀ ਮੰਤਰੀ...
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਸਜ਼ਾਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ...
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈਆਂ ਦਿੱਤੀਆਂ ਹਨ। ਰਾਸ਼ਟਰਪਤੀ ਕੋਵਿੰਦ...
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 12 ਨਵੰਬਰ - ਜੰਮੂ ਕਸ਼ਮੀਰ ਸਥਿਤ ਗਾਂਦਰਬਲ ਵਿਖੇ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਦੀ ਮੌਤ ਹੋ ਗਈ ਹੈ। ਮੁੱਠਭੇੜ ਜਾਰੀ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  about 4 hours ago
ਸੁਲਤਾਨਪੁਰ ਲੋਧੀ, 12 ਨਵੰਬਰ (ਜਗਮੋਹਣ ਸਿੰਘ ਥਿੰਦ, ਅਮਰਜੀਤ ਕੋਮਲ, ਹੈਪੀ, ਲਾਡੀ) - ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ 11 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣਗੇ। ਸੁਰੱਖਿਆ ਏਜੰਸੀਆਂ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵਿਸ਼ੇਸ਼ ਪ੍ਰਬੰਧ ਕੀਤੇ ਗਏ...
ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ
. . .  about 4 hours ago
ਜਲੰਧਰ, 12 ਨਵੰਬਰ - ਅੱਜ ਦੇਸ਼ ਵਿਦੇਸ਼ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤ ਪਹੁੰਚ ਰਹੀ ਹੈ ਤੇ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਅਦਾਰਾ ਅਜੀਤ ਵੱਲੋਂ ਸਮੂਹ ਪਾਠਕਾਂ ਤੇ ਦਰਸ਼ਕਾਂ ਨੂੰ ਲੱਖ ਲੱਖ ਵਧਾਈ
. . .  about 4 hours ago
ਮਹਾਰਾਸ਼ਟਰ : ਰਾਜਪਾਲ ਨੇ ਹੁਣ ਐਨਸੀਪੀ ਨੂੰ ਕੱਲ੍ਹ ਰਾਤ 8.30 ਵਜੇ ਤੱਕ ਦਾ ਸਮਾਂ
. . .  1 day ago
ਬੱਸ ਵੱਲੋਂ ਘੜੁੱਕੇ ਨੂੰ ਟੱਕਰ ਮਾਰਨ 'ਤੇ ਇਕ ਲੜਕੀ ਦੀ ਮੌਤ, 40 ਜ਼ਖ਼ਮੀ
. . .  1 day ago
ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਾਤ 9.30 ਵਜੇ ਤੱਕ 15 ਲੱਖ ਦੇ ਕਰੀਬ ਸੰਗਤਾਂ ਨਤਮਸਤਕ
. . .  1 day ago
ਮੁੰਬਈ : ਰਾਜਪਾਲ ਨੂੰ ਮਿਲਣ ਰਾਜ ਭਵਨ ਪੁੱਜੇ ਅਜੀਤ ਪਵਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549

ਪਹਿਲਾ ਸਫ਼ਾ

ਗਊ ਰੱਖਿਆ ਦੇ ਨਾਂਅ 'ਤੇ ਹਿੰਸਾ ਬਰਦਾਸ਼ਤ ਨਹੀਂ-ਮੋਦੀ

ਸਰਬ ਪਾਰਟੀ ਮੀਟਿੰਗ 'ਚ ਵਿਰੋਧੀ ਪਾਰਟੀਆਂ ਨੂੰ ਭਿ੍ਸ਼ਟ ਨੇਤਾਵਾਂ ਤੋਂ ਦੂਰੀ ਬਣਾਉਣ ਦੀ ਅਪੀਲ ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਸੋਮਵਾਰ ਤੋਂ ਸ਼ੁਰੂ ਹੋਣ ਜਾ ਰਹੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਬੁਲਾਈ ਸਰਬ ਪਾਰਟੀ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਊ ...

ਪੂਰੀ ਖ਼ਬਰ »

ਹੰਗਾਮੇਦਾਰ ਹੋਵੇਗਾ ਅੱਜ ਤੋਂ ਸ਼ੁਰੂ ਹੋ ਰਿਹਾ ਮੌਨਸੂਨ ਇਜਲਾਸ

ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਸੰਸਦ ਦਾ ਮੌਨਸੂਨ ਇਜਲਾਸ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ ਤੇ ਵਿਰੋਧੀ ਧਿਰਾਂ ਇਸ 'ਚ ਕਈ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਨ ਲਈ ਤਿਆਰ ਹਨ, ਜਿਸ ਕਾਰਨ ਇਸ ਇਜਲਾਸ ਦੇ ਹੰਗਾਮੇਦਾਰ ਰਹਿਣ ਦੇ ਆਸਾਰ ਹਨ | 11 ਅਗਸਤ ਤੱਕ ਚੱਲਣ ਵਾਲੇ ...

ਪੂਰੀ ਖ਼ਬਰ »

ਅਮਰਨਾਥ ਯਾਤਰੀਆਂ ਦੀ ਬੱਸ ਖੱਡ 'ਚ ਡਿੱਗੀ-17 ਮੌਤਾਂ, 29 ਜ਼ਖ਼ਮੀ

ਸ੍ਰੀਨਗਰ/ਜੰਮੂ, 16 ਜੁਲਾਈ (ਮਨਜੀਤ ਸਿੰਘ, ਮਹਿੰਦਰਪਾਲ ਸਿੰਘ)-ਸ੍ਰੀਨਗਰ-ਜੰਮੂ ਹਾਈਵੇਅ 'ਤੇ ਸਥਿਤ ਜ਼ਿਲ੍ਹੇ ਰਾਮਬਣ ਇਲਾਕੇ 'ਚ ਅਮਰਨਾਥ ਯਾਤਰੀਆਂ ਦੀ ਬੱਸ ਜਿਹੜੀ ਸ੍ਰੀਨਗਰ ਵੱਲ ਜਾ ਰਹੀ ਸੀ, ਨਿਚਨਾਲੇ (ਬਾਨਿਹਾਲ) ਨੇੜੇ ਅਚਾਨਕ ਬੱਸ ਦਾ ਟਾਇਰ ਫਟਣ ਕਾਰਨ ਡਰਾਈਵਰ ਦੇ ...

ਪੂਰੀ ਖ਼ਬਰ »

ਰਾਸ਼ਟਰਪਤੀ ਚੋਣ ਅੱਜ ਸਾਰੇ ਪ੍ਰਬੰਧ ਮੁਕੰਮਲ

ਕੋਵਿੰਦ ਤੇ ਮੀਰਾ ਕੁਮਾਰ ਵਿਚਕਾਰ ਮੁੱਖ ਮੁਕਾਬਲਾ ਨਵੀਂ ਦਿੱਲੀ, 16 ਜੁਲਾਈ (ਏਜੰਸੀ)- ਭਾਰਤ ਦੇ 14ਵੇਂ ਰਾਸ਼ਟਰਪਤੀ ਦੀ ਚੋਣ ਲਈ 17 ਜੁਲਾਈ ਨੂੰ ਵੋਟਾਂ ਪਾਈਆਂ ਜਾ ਰਹੀਆਂ ਹਨ ਤੇ ਇਸ ਸਥਿਤੀ ਨੂੰ ਕਾਬੂ 'ਚ ਰੱਖਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ...

ਪੂਰੀ ਖ਼ਬਰ »

ਨਵਾਜ਼ ਸ਼ਰੀਫ ਿਖ਼ਲਾਫ਼ 15 ਮਾਮਲੇ ਮੁੜ ਖੋਲ੍ਹੇ ਜਾਣ-ਜਾਂਚ ਕਮੇਟੀ

ਇਸਲਾਮਾਬਾਦ, 16 ਜੁਲਾਈ (ਏਜੰਸੀ)-ਮੀਡੀਆ ਰਿਪੋਰਟਾਂ ਮੁਤਾਬਿਕ ਸੰਯੁਕਤ ਜਾਂਚ ਟੀਮ ਜਿਸ ਨੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਪਰਿਵਾਰ ਦੀਆਂ ਲੰਡਨ ਵਾਲੀਆਂ ਸੰਪਤੀਆਂ ਦੀ ਪਨਾਮਾ ਪੇਪਰਜ਼ ਲੀਕ ਸਕੈਂਡਲ ਤਹਿਤ ਜਾਂਚ ਕੀਤੀ ਹੈ, ਉਸ ਨੇ ਸ਼ਰੀਫ ਿਖ਼ਲਾਫ ਬੰਦ ਕੀਤੇ 15 ...

ਪੂਰੀ ਖ਼ਬਰ »

ਪਾਦਰੀ ਦੀ ਹੱਤਿਆ ਦੇ ਵਿਰੋਧ 'ਚ ਲੁਧਿਆਣਾ-ਜਲੰਧਰ ਮੁੱਖ ਸੜਕ 'ਤੇ ਜ਼ੋਰਦਾਰ ਪ੍ਰਦਰਸ਼ਨ

ਨੈਸ਼ਨਲ ਹਾਈਵੇਅ 'ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮਟਾਬਰੀ ਦੇ ਮੁਹੱਲਾ ਪੀਰੂ ਬੰਦਾ 'ਚ ਬੀਤੀ ਦੇਰ ਰਾਤ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਪਾਦਰੀ ਦੀ ਕੀਤੀ ਹੱਤਿਆ ਨੂੰ ਲੈ ਕੇ ਅੱਜ ਰੋਹ 'ਚ ਆਏ ...

ਪੂਰੀ ਖ਼ਬਰ »

ਇਰਾਕ 'ਚ ਲਾਪਤਾ 39 ਭਾਰਤੀਆਂ ਦੇ ਜੇਲ੍ਹ 'ਚ ਹੋਣ ਦੀ ਸੰਭਾਵਨਾ-ਸੁਸ਼ਮਾ

ਨਵੀਂ ਦਿੱਲੀ, 16 ਜੁਲਾਈ (ਜਗਤਾਰ ਸਿੰਘ)-ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਇਰਾਕ 'ਚ ਲਾਪਤਾ ਹੋਏ 39 ਭਾਰਤੀਆਂ ਜਿਨ੍ਹਾਂ 'ਚ ਜ਼ਿਆਦਾਤਾਰ ਪੰਜਾਬ ਦੇ ਹਨ, ਦੇ ਪਰਿਵਾਰਾਂ ਨਾਲ ਅੱਜ ਇਥੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ...

ਪੂਰੀ ਖ਼ਬਰ »

ਕੁਲਭੂਸ਼ਣ ਜਾਧਵ ਦੀ ਰਹਿਮ ਅਪੀਲ 'ਤੇ ਵਿਚਾਰ ਕਰ ਰਹੇ ਹਨ ਪਾਕਿ ਸੈਨਾ ਮੁਖੀ

ਪਾਕਿ ਦੀ ਸੈਨਿਕ ਅਦਾਲਤ ਵੱਲੋਂ ਅਪੀਲ ਖ਼ਾਰਜ
ਇਸਲਾਮਾਬਾਦ, 16 ਜੁਲਾਈ (ਪੀ. ਟੀ. ਆਈ.)-ਪਾਕਿਸਤਾਨ ਦੇ ਸੈਨਾ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ, ਜਿਸ ਨੂੰ ਪਾਕਿਸਤਾਨ ਦੀ ਇਕ ਸੈਨਿਕ ਅਦਾਲਤ ਵੱਲੋਂ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ, ਦੀ ਰਹਿਮ ਪਟੀਸ਼ਨ 'ਤੇ ਵਿਚਾਰ ਕਰ ਰਹੇ ਹਨ | ਪਾਕਿਸਤਾਨੀ ਸੈਨਾ ਨੇ ਕਿਹਾ ਕਿ ਜਨਰਲ ਬਾਜਵਾ ਨੇ ਜਾਧਵ ਦੇ ਿਖ਼ਲਾਫ਼ ਸਬੂਤਾਂ ਦਾ 'ਵਿਸ਼ਲੇਸ਼ਣ' ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਇਸ ਦੇ ਆਧਾਰ 'ਤੇ ਉਹ ਜਾਧਵ ਦੀ ਰਹਿਮ ਦੀ ਅਪੀਲ 'ਤੇ ਫੈਸਲਾ ਕਰਨਗੇ | ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼(ਆਈ. ਐਸ. ਪੀ. ਆਰ.) ਦੇ ਅਨੁਸਾਰ ਜਾਧਵ ਨੇ ਪਿਛਲੇ ਮਹੀਨੇ 22 ਜੂਨ ਨੂੰ ਬਾਜਵਾ ਦੇ ਕੋਲ ਰਹਿਮ ਦੀ ਅਰਜ਼ੀ ਦਾਇਰ ਕੀਤੀ ਸੀ | ਬਿਆਨ 'ਚ ਕਿਹਾ ਗਿਆ ਕਿ ਪਾਕਿਸਤਾਨ ਦੀ ਸੈਨਿਕ ਅਦਾਲਤ ਵੱਲੋਂ ਜਾਧਵ ਦੀ ਰਹਿਮ ਦੀ ਅਪੀਲ ਖ਼ਾਰਜ ਹੋਣ ਦੇ ਬਾਅਦ ਜਾਧਵ ਨੇ ਪਾਕਿ ਸੈਨਾ ਮੁਖੀ ਦੇ ਕੋਲ ਅਰਜ਼ੀ ਦਾਖਲ ਕੀਤੀ ਹੈ | ਪਾਕਿਸਤਾਨੀ ਸੈਨਾ ਦੇ ਬੁਲਾਰੇ ਮੇਜਰ ਜਨਰਲ ਆਸਿਫ ਗਫੂਰ ਨੇ ਕਿਹਾ ਕਿ ਜਨਰਲ ਬਾਜਵਾ ਜਾਧਵ ਦੇ ਿਖ਼ਲਾਫ਼ ਸਬੂਤ ਦਾ ਵਿਸ਼ਲੇਸ਼ਣ ਕਰ ਰਹੇ ਹਨ | ਉਹ ਮੈਰਿਟ 'ਤੇ ਜਾਧਵ ਦੀ ਅਪੀਲ 'ਤੇ ਫੈਸਲਾ ਕਰਨਗੇ | ਦੱਸਣਯੋਗ ਹੈ ਕਿ ਜਾਧਵ ਨੂੰ ਪਾਕਿਸਤਾਨ ਦੀ ਸੈਨਿਕ ਅਦਾਲਤ ਨੇ ਕਥਿਤ ਜਾਸੂਸੀ ਦੇ ਦੋਸ਼ 'ਚ ਫਾਂਸੀ ਦੀ ਸਜ਼ਾ ਸੁਣਾਈ ਸੀ | ਜਿਸ ਦੇ ਿਖ਼ਲਾਫ਼ ਭਾਰਤ ਨੇ ਹੇਗ 'ਚ ਕੌਮਾਂਤਰੀ ਨਿਆਂ ਅਦਾਲਤ (ਆਈ. ਸੀ. ਜੇ.) 'ਚ ਅਪੀਲ ਕੀਤੀ ਹੈ | ਕੌਮਾਂਤਰੀ ਅਦਾਲਤ ਨੇ ਫ਼ਿਲਹਾਲ ਜਾਧਵ ਦੀ ਫਾਂਸੀ 'ਤੇ ਰੋਕ ਲਗਾ ਰੱਖੀ ਹੈ | ਪਾਕਿਸਤਾਨੀ ਸੈਨਾ ਦੇ ਇਕ ਬੁਲਾਰੇ ਨੇ ਦੱਸਿਆ ਕਿ ਜੇਕਰ ਜਾਧਵ ਦੀ ਅਪੀਲ ਖ਼ਾਰਜ ਹੋ ਜਾਂਦੀ ਹੈ ਤਾਂ ਪਾਕਿਸਤਾਨ ਦੇ ਕਾਨੂੰਨ ਮੁਤਾਬਿਕ ਉਹ ਬਾਅਦ 'ਚ ਪਾਕਿਸਤਾਨ ਦੇ ਰਾਸ਼ਟਰਪਤੀ ਕੋਲ ਵੀ ਰਹਿਮ ਲਈ ਅਪੀਲ ਕਰ ਸਕਦੇ ਹਨ |


ਖ਼ਬਰ ਸ਼ੇਅਰ ਕਰੋ

ਭਾਰਤੀ ਸੈਨਾ ਦੀ ਗੋਲੀਬਾਰੀ 'ਚ 4 ਪਾਕਿ ਸੈਨਿਕ ਹਲਾਕ-ਪਾਕਿ ਸੈਨਾ ਦਾ ਦਾਅਵਾ

ਇਸਲਾਮਾਬਾਦ, 16 ਜੁਲਾਈ (ਪੀ. ਟੀ. ਆਈ.)-ਪਾਕਿਸਤਾਨ ਦੀ ਸੈਨਾ ਨੇ ਕਿਹਾ ਕਿ ਭਾਰਤੀ ਸੈਨਾ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਹੋਇਆ ਮਕਬੂਜ਼ਾ ਕਸ਼ਮੀਰ 'ਚ ਪਾਕਿ ਸੈਨਾ ਦੇ ਜਵਾਨਾਂ ਦੇ ਵਾਹਨ ਨੂੰ ਨਿਸ਼ਾਨਾ ਬਣਾਇਆ ਗਿਆ | ਜਿਸ ਨਾਲ ਫ਼ੌਜ ਦੇ ਚਾਰ ਜਵਾਨ ਦਰਿਆ 'ਚ ਰੁੜ ਗਏ ...

ਪੂਰੀ ਖ਼ਬਰ »

'ਉੜਤਾ ਪੰਜਾਬ' ਦੀ 'ਆਈਫ਼ਾ' 'ਚ ਧੂਮ

• ਸ਼ਾਹਿਦ ਕਪੂਰ ਤੇ ਆਲੀਆ ਭੱਟ ਸਰਬੋਤਮ ਅਦਾਕਾਰ ਤੇ ਅਦਾਕਾਰਾ • 'ਨੀਰਜਾ' ਸਰਬੋਤਮ ਫ਼ਿਲਮ • ਦਿਲਜੀਤ ਦੁਸਾਂਝ ਨੂੰ ਸਰਬੋਤਮ 'ਡੈਬਿਊ' ਅਦਾਕਾਰ ਦਾ ਪੁਰਸਕਾਰ ਨਿਊਯਾਰਕ, 16 ਜੁਲਾਈ (ਏਜੰਸੀ)- ਨਿਊਯਾਰਕ ਦੇ ਮੈੱਟ ਲਾਈਫ਼ ਸਟੇਡੀਅਮ 'ਚ '18ਵੇਂ ਇੰਟਰਨੈਸ਼ਨਲ ਇੰਡੀਅਨ ...

ਪੂਰੀ ਖ਼ਬਰ »

ਚੀਨ 'ਚ ਅੱਗ ਲੱਗਣ ਨਾਲ 22 ਮੌਤਾਂ, 3 ਜ਼ਖ਼ਮੀ

ਬੀਜਿੰਗ, 16 ਜੁਲਾਈ (ਏਜੰਸੀ)-ਚੀਨ ਦੇ ਜਿਆਂਗਸੂ ਸੂਬੇ 'ਚ ਇਕ ਘਰ ਨੂੰ ਅੱਗ ਲੱਗਣ ਨਾਲ ਕਰੀਬ 22 ਲੋਕਾਂ ਦੀ ਝੁਲਸ ਕੇ ਮੌਤ ਗਈ | ਇਹ ਜਾਣਕਾਰੀ ਸਰਕਾਰੀ ਸੂਤਰਾਂ ਨੇ ਦਿੱਤੀ | ਸੂਤਰਾਂ ਨੇ ਦੱਸਿਆ ਚੈਂਗਸ਼ੂ ਸ਼ਹਿਰ ਦੇ ਯੂਸ਼ਾਨ ਕਸਬੇ 'ਚ ਸਥਿਤ ਇਕ ਦੋ ਮੰਜ਼ਿਲਾ ਰਿਹਾਇਸ਼ੀ ...

ਪੂਰੀ ਖ਼ਬਰ »

ਲੁਧਿਆਣਾ ਦੇ ਗੈਂਗਸਟਰ ਦਾ ਸਾਥੀ ਦਿੱਲੀ ਪੁਲਿਸ ਵਲੋਂ ਗਿ੍ਫ਼ਤਾਰ

ਨਵੀਂ ਦਿੱਲੀ, 16 ਜੁਲਾਈ (ਪੀ ਟੀ ਆਈ)-ਦਿੱਲੀ ਪੁਲਿਸ ਨੇ ਲੁਧਿਆਣਾ ਦੇ ਗੈਂਗਸਟਰ ਦੇ ਸਾਥੀ ਅਤੇ ਪੰਜਾਬ 'ਚ ਕਈ ਅਪਰਾਧਿਕ ਮਾਮਲਿਆਂ 'ਚ ਲੋੜੀਂਦੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਦੇ ਡਿਪਟੀ ਕਮਿਸ਼ਨਰ ਮਧੁਰ ਵਰਮਾ ਨੇ ਦੱਸਿਆ ਕਿ ਸੰਦੀਪ ਜੱਸਲ (26) ਨੂੰ 13 ...

ਪੂਰੀ ਖ਼ਬਰ »

ਰਾਸ਼ਟਰਪਤੀ ਚੋਣ 'ਵੰਡ-ਪਾਊ ਤੇ ਫਿਰਕੂ ਨਜ਼ਰੀਏ' ਿਖ਼ਲਾਫ ਲੜਾਈ ਹੈ-ਸੋਨੀਆ

ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਰਾਸ਼ਟਰਪਤੀ ਚੋਣ ਤੋਂ ਇਕ ਦਿਨ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਇਸ ਚੋਣ ਨੂੰ ' ਸੌੜੀ-ਦਿ੍ਸ਼ਟੀ, ਵੰਡ-ਪਾਊ ਤੇ ਫਿਰਕੂ ਨਜ਼ਰੀਏ' ਿਖ਼ਲਾਫ ਲੜਾਈ ਦੱਸਿਆ ਹੈ | ਆਪਣੇ ਰਾਸ਼ਟਰਪਤੀ ਤੇ ਉਪ-ਰਾਸ਼ਟਰਪਤੀ ਦੇ ਉਮੀਦਵਾਰ- ਮੀਰਾ ...

ਪੂਰੀ ਖ਼ਬਰ »

ਮੋਦੀ ਵੱਲੋਂ ਐਨ.ਡੀ.ਏ. ਦੇ ਰਾਸ਼ਟਰਪਤੀ ਉਮੀਦਵਾਰ ਕੋਵਿੰਦ ਨੂੰ ਅਗਾਊਾ ਵਧਾਈ

ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਨ.ਡੀ.ਏ. ਦੇ ਰਾਸ਼ਟਰਪਤੀ ਉਮੀਦਵਾਰ ਰਾਮ ਨਾਥ ਕੋਵਿੰਦ ਨੂੰ ਰਾਸ਼ਟਰਪਤੀ ਦੀ ਸਵੇਰੇ ਹੋਣ ਵਾਲੀ ਚੋਣ ਤੋਂ ਪਹਿਲਾਂ ਹੀ ਅਗਾਊਾ ਵਧਾਈ ਦਿੰਦਿਆਂ ਆਪਣੀ ਸਰਕਾਰ ਵੱਲੋਂ ਉਨ੍ਹਾਂ ਨੂੰ ਪੂਰੇ ...

ਪੂਰੀ ਖ਼ਬਰ »

ਅਮਰਨਾਥ ਅੱਤਵਾਦੀ ਹਮਲੇ 'ਚ ਜ਼ਖ਼ਮੀ ਸ਼ਰਧਾਲੂ ਔਰਤ ਦੀ ਮੌਤ-ਗਿਣਤੀ 8 ਹੋਈ

ਸ੍ਰੀਨਗਰ, 16 ਜੁਲਾਈ (ਏਜੰਸੀ)-ਅਮਰਨਾਥ ਸ਼ਰਧਾਲੂਆਂ 'ਤੇ ਹੋਏ ਅੱਤਵਾਦੀ ਹਮਲੇ 'ਚ ਜ਼ਖ਼ਮੀ ਹੋਈ ਸ਼ਰਧਾਲੂ ਔਰਤ ਦੀ ਅੱਜ ਹਸਪਤਾਲ 'ਚ ਮੌਤ ਹੋ ਗਈ | ਇਸ ਦੇ ਨਾਲ ਅੱਤਵਾਦੀ ਹਮਲੇ 'ਚ ਮਰਨ ਵਾਲਿਆਂ ਦੀ ਗਿਣਤੀ 8 ਤੱਕ ਪੁੱਜ ਗਈ | ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲਲਿਤਾ (47) ਜੋ ...

ਪੂਰੀ ਖ਼ਬਰ »

ਚੰਦ ਦੇ ਟੁਕੜੇ ਨੂੰ ਧਰਤੀ 'ਤੇ ਲਿਆਉਣ ਵਾਲੇ ਨੀਲ ਦੇ ਬੈਗ ਦੀ ਹੋਵੇਗੀ ਨਿਲਾਮੀ

ਨਿਊਯਾਰਕ, 16 ਜੁਲਾਈ (ਏਜੰਸੀ)-ਨੀਲ ਆਰਮਸਟਰਾਂਗ ਦੇ ਬੈਗ ਦੀ ਨਿਲਾਮੀ ਕੀਤੀ ਜਾ ਰਹੀ ਹੈ | ਇਹ ਉਹੀ ਬੈਗ ਹੈ ਜਿਸ ਵਿਚ ਨੀਲ ਚੰਦ 'ਤੇ ਜਾ ਕੇ ਪਹਿਲਾ ਨਮੂਨਾ ਲਿਆਇਆ ਸੀ | ਇਹ ਨਿਲਾਮੀ ਨਿਊਯਾਰਕ 'ਚ ਅਗਲੇ ਹਫ਼ਤੇ ਹੋਵੇਗੀ ਅਤੇ ਇਸ ਦੀ ਅਨੁਮਾਨਿਤ ਕੀਮਤ 20 ਤੋਂ 40 ਲੱਖ ਡਾਲਰ ਦੱਸੀ ...

ਪੂਰੀ ਖ਼ਬਰ »

ਖੁੰਢ-ਚਰਚਾ

ਚੀਨੀ ਵਸਤਾਂ ਤੋਂ ਪ੍ਰਹੇਜ਼ ਪਿਛਲੇ ਕਈ ਹਫ਼ਤਿਆਂ ਤੋਂ ਭਾਰਤ ਤੇ ਚੀਨ ਵਿਚਕਾਰ ਸੈਨਿਕ ਸਰਗਰਮੀਆਂ ਵਧਣ ਨਾਲ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ 'ਚ ਕੜਵਾਹਟ ਆਈ ਹੈ | 1962 ਦੀ ਜੰਗ ਮਗਰੋਂ ਜਿੱਥੇ ਭਾਰਤ ਨੇ ਬੇਸ਼ੁਮਾਰ ਤਰੱਕੀ ਕੀਤੀ ਹੈ, ਉੱਥੇ ਚੀਨ ਵੀ ਭਾਰਤ ਨੂੰ ਹਰ ਪਾਸੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX