ਸਰਬ ਪਾਰਟੀ ਮੀਟਿੰਗ 'ਚ ਵਿਰੋਧੀ ਪਾਰਟੀਆਂ ਨੂੰ ਭਿ੍ਸ਼ਟ ਨੇਤਾਵਾਂ ਤੋਂ ਦੂਰੀ ਬਣਾਉਣ ਦੀ ਅਪੀਲ
ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਸੋਮਵਾਰ ਤੋਂ ਸ਼ੁਰੂ ਹੋਣ ਜਾ ਰਹੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਬੁਲਾਈ ਸਰਬ ਪਾਰਟੀ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਊ ...
ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਸੰਸਦ ਦਾ ਮੌਨਸੂਨ ਇਜਲਾਸ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ ਤੇ ਵਿਰੋਧੀ ਧਿਰਾਂ ਇਸ 'ਚ ਕਈ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਨ ਲਈ ਤਿਆਰ ਹਨ, ਜਿਸ ਕਾਰਨ ਇਸ ਇਜਲਾਸ ਦੇ ਹੰਗਾਮੇਦਾਰ ਰਹਿਣ ਦੇ ਆਸਾਰ ਹਨ | 11 ਅਗਸਤ ਤੱਕ ਚੱਲਣ ਵਾਲੇ ...
ਸ੍ਰੀਨਗਰ/ਜੰਮੂ, 16 ਜੁਲਾਈ (ਮਨਜੀਤ ਸਿੰਘ, ਮਹਿੰਦਰਪਾਲ ਸਿੰਘ)-ਸ੍ਰੀਨਗਰ-ਜੰਮੂ ਹਾਈਵੇਅ 'ਤੇ ਸਥਿਤ ਜ਼ਿਲ੍ਹੇ ਰਾਮਬਣ ਇਲਾਕੇ 'ਚ ਅਮਰਨਾਥ ਯਾਤਰੀਆਂ ਦੀ ਬੱਸ ਜਿਹੜੀ ਸ੍ਰੀਨਗਰ ਵੱਲ ਜਾ ਰਹੀ ਸੀ, ਨਿਚਨਾਲੇ (ਬਾਨਿਹਾਲ) ਨੇੜੇ ਅਚਾਨਕ ਬੱਸ ਦਾ ਟਾਇਰ ਫਟਣ ਕਾਰਨ ਡਰਾਈਵਰ ਦੇ ...
ਕੋਵਿੰਦ ਤੇ ਮੀਰਾ ਕੁਮਾਰ ਵਿਚਕਾਰ ਮੁੱਖ ਮੁਕਾਬਲਾ
ਨਵੀਂ ਦਿੱਲੀ, 16 ਜੁਲਾਈ (ਏਜੰਸੀ)- ਭਾਰਤ ਦੇ 14ਵੇਂ ਰਾਸ਼ਟਰਪਤੀ ਦੀ ਚੋਣ ਲਈ 17 ਜੁਲਾਈ ਨੂੰ ਵੋਟਾਂ ਪਾਈਆਂ ਜਾ ਰਹੀਆਂ ਹਨ ਤੇ ਇਸ ਸਥਿਤੀ ਨੂੰ ਕਾਬੂ 'ਚ ਰੱਖਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ...
ਇਸਲਾਮਾਬਾਦ, 16 ਜੁਲਾਈ (ਏਜੰਸੀ)-ਮੀਡੀਆ ਰਿਪੋਰਟਾਂ ਮੁਤਾਬਿਕ ਸੰਯੁਕਤ ਜਾਂਚ ਟੀਮ ਜਿਸ ਨੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਪਰਿਵਾਰ ਦੀਆਂ ਲੰਡਨ ਵਾਲੀਆਂ ਸੰਪਤੀਆਂ ਦੀ ਪਨਾਮਾ ਪੇਪਰਜ਼ ਲੀਕ ਸਕੈਂਡਲ ਤਹਿਤ ਜਾਂਚ ਕੀਤੀ ਹੈ, ਉਸ ਨੇ ਸ਼ਰੀਫ ਿਖ਼ਲਾਫ ਬੰਦ ਕੀਤੇ 15 ...
ਨੈਸ਼ਨਲ ਹਾਈਵੇਅ 'ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮਟਾਬਰੀ ਦੇ ਮੁਹੱਲਾ ਪੀਰੂ ਬੰਦਾ 'ਚ ਬੀਤੀ ਦੇਰ ਰਾਤ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਪਾਦਰੀ ਦੀ ਕੀਤੀ ਹੱਤਿਆ ਨੂੰ ਲੈ ਕੇ ਅੱਜ ਰੋਹ 'ਚ ਆਏ ...
ਨਵੀਂ ਦਿੱਲੀ, 16 ਜੁਲਾਈ (ਜਗਤਾਰ ਸਿੰਘ)-ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਇਰਾਕ 'ਚ ਲਾਪਤਾ ਹੋਏ 39 ਭਾਰਤੀਆਂ ਜਿਨ੍ਹਾਂ 'ਚ ਜ਼ਿਆਦਾਤਾਰ ਪੰਜਾਬ ਦੇ ਹਨ, ਦੇ ਪਰਿਵਾਰਾਂ ਨਾਲ ਅੱਜ ਇਥੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ...
ਪਾਕਿ ਦੀ ਸੈਨਿਕ ਅਦਾਲਤ ਵੱਲੋਂ ਅਪੀਲ ਖ਼ਾਰਜ
ਇਸਲਾਮਾਬਾਦ, 16 ਜੁਲਾਈ (ਪੀ. ਟੀ. ਆਈ.)-ਪਾਕਿਸਤਾਨ ਦੇ ਸੈਨਾ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ, ਜਿਸ ਨੂੰ ਪਾਕਿਸਤਾਨ ਦੀ ਇਕ ਸੈਨਿਕ ਅਦਾਲਤ ਵੱਲੋਂ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ, ਦੀ ...
ਇਸਲਾਮਾਬਾਦ, 16 ਜੁਲਾਈ (ਪੀ. ਟੀ. ਆਈ.)-ਪਾਕਿਸਤਾਨ ਦੀ ਸੈਨਾ ਨੇ ਕਿਹਾ ਕਿ ਭਾਰਤੀ ਸੈਨਾ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਹੋਇਆ ਮਕਬੂਜ਼ਾ ਕਸ਼ਮੀਰ 'ਚ ਪਾਕਿ ਸੈਨਾ ਦੇ ਜਵਾਨਾਂ ਦੇ ਵਾਹਨ ਨੂੰ ਨਿਸ਼ਾਨਾ ਬਣਾਇਆ ਗਿਆ | ਜਿਸ ਨਾਲ ਫ਼ੌਜ ਦੇ ਚਾਰ ਜਵਾਨ ਦਰਿਆ 'ਚ ਰੁੜ ਗਏ | ਪਾਕਿ ਸੈਨਾ ਦੇ ਇਕ ਬੁਲਾਰੇ ਮੇਜਰ ਜਨਰਲ ਆਸਿਫ਼ ਗਾਫ਼ੂਰ ਨੇ ਕਿਹਾ ਕਿ ਮਕਬੂਜ਼ਾ ਕਸ਼ਮੀਰ 'ਚ ਪੈਂਦੇ ਮੁਜ਼ੱਫਰਾਬਾਦ ਤੋਂ 73 ਕਿਲੋਮੀਟਰ ਦੂਰ ਨੀਲਮ ਦਰਿਆ ਦੇ ਨਾਲ ਨਾਲ ਜਾ ਰਹੇ ਵਾਹਨ ਨੂੰ ਨਿਸ਼ਾਨਾ ਬਣਾਇਆ ਗਿਆ | ਜਿਸ ਕਾਰਨ ਵਾਹਨ ਦਰਿਆ 'ਚ ਡਿੱਗ ਪਿਆ ਤੇ ਚਾਰ ਜਵਾਨ ਮਾਰੇ ਗਏ | ਇਕ ਜਵਾਨ ਦੀ ਲਾਸ਼ ਮਿਲ ਗਈ ਹੈ ਜਦਕਿ ਬਾਕੀ ਤਿੰਨ ਜਵਾਨਾਂ ਦੀ ਭਾਲ ਜਾਰੀ ਹੈ | ਸੈਨਾ ਨੇ ਦੱਸਿਆ ਕਿ ਪਾਕਿਸਤਾਨੀ ਜਵਾਨਾਂ ਨੇ ਵੀ ਸਰਹੱਦ ਪਾਰੋਂ ਗੋਲੀਬਾਰੀ ਦਾ ਢੁਕਵਾਂ ਜਵਾਬ ਦਿੱਤਾ | ਇਸ ਤੋਂ ਪਹਿਲਾਂ ਆਸਿਫ ਗਾਫ਼ੂਰ ਨੇ ਅੱਜ ਕਿਹਾ ਕਿ 2017 'ਚ ਭਾਰਤ ਨੇ ਸਭ ਤੋਂ ਵੱਧ 580 ਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ |
• ਸ਼ਾਹਿਦ ਕਪੂਰ ਤੇ ਆਲੀਆ ਭੱਟ ਸਰਬੋਤਮ ਅਦਾਕਾਰ ਤੇ ਅਦਾਕਾਰਾ • 'ਨੀਰਜਾ' ਸਰਬੋਤਮ ਫ਼ਿਲਮ • ਦਿਲਜੀਤ ਦੁਸਾਂਝ ਨੂੰ ਸਰਬੋਤਮ 'ਡੈਬਿਊ' ਅਦਾਕਾਰ ਦਾ ਪੁਰਸਕਾਰ
ਨਿਊਯਾਰਕ, 16 ਜੁਲਾਈ (ਏਜੰਸੀ)- ਨਿਊਯਾਰਕ ਦੇ ਮੈੱਟ ਲਾਈਫ਼ ਸਟੇਡੀਅਮ 'ਚ '18ਵੇਂ ਇੰਟਰਨੈਸ਼ਨਲ ਇੰਡੀਅਨ ...
ਬੀਜਿੰਗ, 16 ਜੁਲਾਈ (ਏਜੰਸੀ)-ਚੀਨ ਦੇ ਜਿਆਂਗਸੂ ਸੂਬੇ 'ਚ ਇਕ ਘਰ ਨੂੰ ਅੱਗ ਲੱਗਣ ਨਾਲ ਕਰੀਬ 22 ਲੋਕਾਂ ਦੀ ਝੁਲਸ ਕੇ ਮੌਤ ਗਈ | ਇਹ ਜਾਣਕਾਰੀ ਸਰਕਾਰੀ ਸੂਤਰਾਂ ਨੇ ਦਿੱਤੀ | ਸੂਤਰਾਂ ਨੇ ਦੱਸਿਆ ਚੈਂਗਸ਼ੂ ਸ਼ਹਿਰ ਦੇ ਯੂਸ਼ਾਨ ਕਸਬੇ 'ਚ ਸਥਿਤ ਇਕ ਦੋ ਮੰਜ਼ਿਲਾ ਰਿਹਾਇਸ਼ੀ ...
ਨਵੀਂ ਦਿੱਲੀ, 16 ਜੁਲਾਈ (ਪੀ ਟੀ ਆਈ)-ਦਿੱਲੀ ਪੁਲਿਸ ਨੇ ਲੁਧਿਆਣਾ ਦੇ ਗੈਂਗਸਟਰ ਦੇ ਸਾਥੀ ਅਤੇ ਪੰਜਾਬ 'ਚ ਕਈ ਅਪਰਾਧਿਕ ਮਾਮਲਿਆਂ 'ਚ ਲੋੜੀਂਦੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਦੇ ਡਿਪਟੀ ਕਮਿਸ਼ਨਰ ਮਧੁਰ ਵਰਮਾ ਨੇ ਦੱਸਿਆ ਕਿ ਸੰਦੀਪ ਜੱਸਲ (26) ਨੂੰ 13 ...
ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਰਾਸ਼ਟਰਪਤੀ ਚੋਣ ਤੋਂ ਇਕ ਦਿਨ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਇਸ ਚੋਣ ਨੂੰ ' ਸੌੜੀ-ਦਿ੍ਸ਼ਟੀ, ਵੰਡ-ਪਾਊ ਤੇ ਫਿਰਕੂ ਨਜ਼ਰੀਏ' ਿਖ਼ਲਾਫ ਲੜਾਈ ਦੱਸਿਆ ਹੈ | ਆਪਣੇ ਰਾਸ਼ਟਰਪਤੀ ਤੇ ਉਪ-ਰਾਸ਼ਟਰਪਤੀ ਦੇ ਉਮੀਦਵਾਰ- ਮੀਰਾ ...
ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਨ.ਡੀ.ਏ. ਦੇ ਰਾਸ਼ਟਰਪਤੀ ਉਮੀਦਵਾਰ ਰਾਮ ਨਾਥ ਕੋਵਿੰਦ ਨੂੰ ਰਾਸ਼ਟਰਪਤੀ ਦੀ ਸਵੇਰੇ ਹੋਣ ਵਾਲੀ ਚੋਣ ਤੋਂ ਪਹਿਲਾਂ ਹੀ ਅਗਾਊਾ ਵਧਾਈ ਦਿੰਦਿਆਂ ਆਪਣੀ ਸਰਕਾਰ ਵੱਲੋਂ ਉਨ੍ਹਾਂ ਨੂੰ ਪੂਰੇ ...
ਸ੍ਰੀਨਗਰ, 16 ਜੁਲਾਈ (ਏਜੰਸੀ)-ਅਮਰਨਾਥ ਸ਼ਰਧਾਲੂਆਂ 'ਤੇ ਹੋਏ ਅੱਤਵਾਦੀ ਹਮਲੇ 'ਚ ਜ਼ਖ਼ਮੀ ਹੋਈ ਸ਼ਰਧਾਲੂ ਔਰਤ ਦੀ ਅੱਜ ਹਸਪਤਾਲ 'ਚ ਮੌਤ ਹੋ ਗਈ | ਇਸ ਦੇ ਨਾਲ ਅੱਤਵਾਦੀ ਹਮਲੇ 'ਚ ਮਰਨ ਵਾਲਿਆਂ ਦੀ ਗਿਣਤੀ 8 ਤੱਕ ਪੁੱਜ ਗਈ | ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲਲਿਤਾ (47) ਜੋ ...
ਨਿਊਯਾਰਕ, 16 ਜੁਲਾਈ (ਏਜੰਸੀ)-ਨੀਲ ਆਰਮਸਟਰਾਂਗ ਦੇ ਬੈਗ ਦੀ ਨਿਲਾਮੀ ਕੀਤੀ ਜਾ ਰਹੀ ਹੈ | ਇਹ ਉਹੀ ਬੈਗ ਹੈ ਜਿਸ ਵਿਚ ਨੀਲ ਚੰਦ 'ਤੇ ਜਾ ਕੇ ਪਹਿਲਾ ਨਮੂਨਾ ਲਿਆਇਆ ਸੀ | ਇਹ ਨਿਲਾਮੀ ਨਿਊਯਾਰਕ 'ਚ ਅਗਲੇ ਹਫ਼ਤੇ ਹੋਵੇਗੀ ਅਤੇ ਇਸ ਦੀ ਅਨੁਮਾਨਿਤ ਕੀਮਤ 20 ਤੋਂ 40 ਲੱਖ ਡਾਲਰ ਦੱਸੀ ...
ਚੀਨੀ ਵਸਤਾਂ ਤੋਂ ਪ੍ਰਹੇਜ਼
ਪਿਛਲੇ ਕਈ ਹਫ਼ਤਿਆਂ ਤੋਂ ਭਾਰਤ ਤੇ ਚੀਨ ਵਿਚਕਾਰ ਸੈਨਿਕ ਸਰਗਰਮੀਆਂ ਵਧਣ ਨਾਲ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ 'ਚ ਕੜਵਾਹਟ ਆਈ ਹੈ | 1962 ਦੀ ਜੰਗ ਮਗਰੋਂ ਜਿੱਥੇ ਭਾਰਤ ਨੇ ਬੇਸ਼ੁਮਾਰ ਤਰੱਕੀ ਕੀਤੀ ਹੈ, ਉੱਥੇ ਚੀਨ ਵੀ ਭਾਰਤ ਨੂੰ ਹਰ ਪਾਸੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX