ਤਾਜਾ ਖ਼ਬਰਾਂ


ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  25 minutes ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  about 1 hour ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  about 2 hours ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  about 3 hours ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  about 3 hours ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  about 3 hours ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  about 4 hours ago
ਭੁਵਨੇਸ਼ਵਰ, 21 ਮਾਰਚ - ਭੁਵਨੇਸ਼ਵਰ ਤੋਂ ਰਾਜ ਸਭਾ ਮੈਂਬਰ ਪ੍ਰਸ਼ਾਂਤ ਨੰਦਾ ਦੇ ਬੇਟਾ ਰਿਸ਼ਵ ਨੰਦਾ ਅੱਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ...
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  about 4 hours ago
ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ.ਕੁਮਾਰ ਸਵਾਮੀ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨਿਖਿਲ ਕੁਮਾਰ ਸਵਾਮੀ ਦੀ ਲੋਕ ਸਭਾ ਚੋਣਾਂ ਲਈ ਉਮੀਦਵਾਰੀ ਦਾ ਵਿਰੋਧ ਕਰਨ...
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  about 4 hours ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਪੈਂਦੇ ਹਾਜਿਨ ਵਿਖੇ ਮੁੱਠਭੇੜ ਦੌਰਾਨ ਅੱਤਵਾਦੀਆਂ ਨੇ 2 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ...
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  about 4 hours ago
ਚੰਡੀਗੜ੍ਹ, 21 ਮਾਰਚ - ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਰਣਬੀਰ ਗੰਗਵਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ...
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  about 4 hours ago
ਪਟਨਾ, 21 ਮਾਰਚ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਇੱਕ ਨਦੀ ਵਿਚ ਤੈਰਦੇ ਸਮੇਂ 5 ਲੋਕ ਨਦੀ ਦੇ ਪਾਣੀ ਵਿਚ ਡੁੱਬ...
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  about 4 hours ago
ਬੀਜਿੰਗ, 21 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ ਵਿਚ ਹੋਏ ਧਮਾਕੇ ਦੌਰਾਨ ੬ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ...
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  about 5 hours ago
ਪਟਨਾ, 21 ਮਾਰਚ - ਬਿਹਾਰ 'ਚ ੨ ਵੱਖ ਵੱਖ ਥਾਵਾਂ 'ਤੇ ਹੋਏ ਸੜਕ ਹਾਦਸਿਆਂ 'ਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 5 ਜ਼ਖਮੀ ਹੋ ਗਏ। ਪਹਿਲਾ ਹਾਦਸਾ ਭੋਜਪੁਰ ਜ਼ਿਲ੍ਹੇ ਵਿਚ...
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  about 5 hours ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  about 5 hours ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  about 5 hours ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  about 5 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਖੁਦ ਉਹ ਪਰਿਵਰਤਨ ਦੇ ਰਥਵਾਨ ਬਣੋ ਜੋ ਵਿਸ਼ਵ ਵਿਚ ਦੇਖਣਾ ਚਾਹੁੰਦੇ ਹੋ। -ਮਹਾਤਮਾ ਗਾਂਧੀ

ਪਹਿਲਾ ਸਫ਼ਾ

ਗਊ ਰੱਖਿਆ ਦੇ ਨਾਂਅ 'ਤੇ ਹਿੰਸਾ ਬਰਦਾਸ਼ਤ ਨਹੀਂ-ਮੋਦੀ

ਸਰਬ ਪਾਰਟੀ ਮੀਟਿੰਗ 'ਚ ਵਿਰੋਧੀ ਪਾਰਟੀਆਂ ਨੂੰ ਭਿ੍ਸ਼ਟ ਨੇਤਾਵਾਂ ਤੋਂ ਦੂਰੀ ਬਣਾਉਣ ਦੀ ਅਪੀਲ ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਸੋਮਵਾਰ ਤੋਂ ਸ਼ੁਰੂ ਹੋਣ ਜਾ ਰਹੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਬੁਲਾਈ ਸਰਬ ਪਾਰਟੀ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਊ ...

ਪੂਰੀ ਖ਼ਬਰ »

ਹੰਗਾਮੇਦਾਰ ਹੋਵੇਗਾ ਅੱਜ ਤੋਂ ਸ਼ੁਰੂ ਹੋ ਰਿਹਾ ਮੌਨਸੂਨ ਇਜਲਾਸ

ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਸੰਸਦ ਦਾ ਮੌਨਸੂਨ ਇਜਲਾਸ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ ਤੇ ਵਿਰੋਧੀ ਧਿਰਾਂ ਇਸ 'ਚ ਕਈ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਨ ਲਈ ਤਿਆਰ ਹਨ, ਜਿਸ ਕਾਰਨ ਇਸ ਇਜਲਾਸ ਦੇ ਹੰਗਾਮੇਦਾਰ ਰਹਿਣ ਦੇ ਆਸਾਰ ਹਨ | 11 ਅਗਸਤ ਤੱਕ ਚੱਲਣ ਵਾਲੇ ...

ਪੂਰੀ ਖ਼ਬਰ »

ਅਮਰਨਾਥ ਯਾਤਰੀਆਂ ਦੀ ਬੱਸ ਖੱਡ 'ਚ ਡਿੱਗੀ-17 ਮੌਤਾਂ, 29 ਜ਼ਖ਼ਮੀ

ਸ੍ਰੀਨਗਰ/ਜੰਮੂ, 16 ਜੁਲਾਈ (ਮਨਜੀਤ ਸਿੰਘ, ਮਹਿੰਦਰਪਾਲ ਸਿੰਘ)-ਸ੍ਰੀਨਗਰ-ਜੰਮੂ ਹਾਈਵੇਅ 'ਤੇ ਸਥਿਤ ਜ਼ਿਲ੍ਹੇ ਰਾਮਬਣ ਇਲਾਕੇ 'ਚ ਅਮਰਨਾਥ ਯਾਤਰੀਆਂ ਦੀ ਬੱਸ ਜਿਹੜੀ ਸ੍ਰੀਨਗਰ ਵੱਲ ਜਾ ਰਹੀ ਸੀ, ਨਿਚਨਾਲੇ (ਬਾਨਿਹਾਲ) ਨੇੜੇ ਅਚਾਨਕ ਬੱਸ ਦਾ ਟਾਇਰ ਫਟਣ ਕਾਰਨ ਡਰਾਈਵਰ ਦੇ ...

ਪੂਰੀ ਖ਼ਬਰ »

ਰਾਸ਼ਟਰਪਤੀ ਚੋਣ ਅੱਜ ਸਾਰੇ ਪ੍ਰਬੰਧ ਮੁਕੰਮਲ

ਕੋਵਿੰਦ ਤੇ ਮੀਰਾ ਕੁਮਾਰ ਵਿਚਕਾਰ ਮੁੱਖ ਮੁਕਾਬਲਾ ਨਵੀਂ ਦਿੱਲੀ, 16 ਜੁਲਾਈ (ਏਜੰਸੀ)- ਭਾਰਤ ਦੇ 14ਵੇਂ ਰਾਸ਼ਟਰਪਤੀ ਦੀ ਚੋਣ ਲਈ 17 ਜੁਲਾਈ ਨੂੰ ਵੋਟਾਂ ਪਾਈਆਂ ਜਾ ਰਹੀਆਂ ਹਨ ਤੇ ਇਸ ਸਥਿਤੀ ਨੂੰ ਕਾਬੂ 'ਚ ਰੱਖਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ...

ਪੂਰੀ ਖ਼ਬਰ »

ਨਵਾਜ਼ ਸ਼ਰੀਫ ਿਖ਼ਲਾਫ਼ 15 ਮਾਮਲੇ ਮੁੜ ਖੋਲ੍ਹੇ ਜਾਣ-ਜਾਂਚ ਕਮੇਟੀ

ਇਸਲਾਮਾਬਾਦ, 16 ਜੁਲਾਈ (ਏਜੰਸੀ)-ਮੀਡੀਆ ਰਿਪੋਰਟਾਂ ਮੁਤਾਬਿਕ ਸੰਯੁਕਤ ਜਾਂਚ ਟੀਮ ਜਿਸ ਨੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਪਰਿਵਾਰ ਦੀਆਂ ਲੰਡਨ ਵਾਲੀਆਂ ਸੰਪਤੀਆਂ ਦੀ ਪਨਾਮਾ ਪੇਪਰਜ਼ ਲੀਕ ਸਕੈਂਡਲ ਤਹਿਤ ਜਾਂਚ ਕੀਤੀ ਹੈ, ਉਸ ਨੇ ਸ਼ਰੀਫ ਿਖ਼ਲਾਫ ਬੰਦ ਕੀਤੇ 15 ...

ਪੂਰੀ ਖ਼ਬਰ »

ਪਾਦਰੀ ਦੀ ਹੱਤਿਆ ਦੇ ਵਿਰੋਧ 'ਚ ਲੁਧਿਆਣਾ-ਜਲੰਧਰ ਮੁੱਖ ਸੜਕ 'ਤੇ ਜ਼ੋਰਦਾਰ ਪ੍ਰਦਰਸ਼ਨ

ਨੈਸ਼ਨਲ ਹਾਈਵੇਅ 'ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮਟਾਬਰੀ ਦੇ ਮੁਹੱਲਾ ਪੀਰੂ ਬੰਦਾ 'ਚ ਬੀਤੀ ਦੇਰ ਰਾਤ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਪਾਦਰੀ ਦੀ ਕੀਤੀ ਹੱਤਿਆ ਨੂੰ ਲੈ ਕੇ ਅੱਜ ਰੋਹ 'ਚ ਆਏ ...

ਪੂਰੀ ਖ਼ਬਰ »

ਇਰਾਕ 'ਚ ਲਾਪਤਾ 39 ਭਾਰਤੀਆਂ ਦੇ ਜੇਲ੍ਹ 'ਚ ਹੋਣ ਦੀ ਸੰਭਾਵਨਾ-ਸੁਸ਼ਮਾ

ਨਵੀਂ ਦਿੱਲੀ, 16 ਜੁਲਾਈ (ਜਗਤਾਰ ਸਿੰਘ)-ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਇਰਾਕ 'ਚ ਲਾਪਤਾ ਹੋਏ 39 ਭਾਰਤੀਆਂ ਜਿਨ੍ਹਾਂ 'ਚ ਜ਼ਿਆਦਾਤਾਰ ਪੰਜਾਬ ਦੇ ਹਨ, ਦੇ ਪਰਿਵਾਰਾਂ ਨਾਲ ਅੱਜ ਇਥੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ...

ਪੂਰੀ ਖ਼ਬਰ »

ਕੁਲਭੂਸ਼ਣ ਜਾਧਵ ਦੀ ਰਹਿਮ ਅਪੀਲ 'ਤੇ ਵਿਚਾਰ ਕਰ ਰਹੇ ਹਨ ਪਾਕਿ ਸੈਨਾ ਮੁਖੀ

ਪਾਕਿ ਦੀ ਸੈਨਿਕ ਅਦਾਲਤ ਵੱਲੋਂ ਅਪੀਲ ਖ਼ਾਰਜ ਇਸਲਾਮਾਬਾਦ, 16 ਜੁਲਾਈ (ਪੀ. ਟੀ. ਆਈ.)-ਪਾਕਿਸਤਾਨ ਦੇ ਸੈਨਾ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ, ਜਿਸ ਨੂੰ ਪਾਕਿਸਤਾਨ ਦੀ ਇਕ ਸੈਨਿਕ ਅਦਾਲਤ ਵੱਲੋਂ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ, ਦੀ ...

ਪੂਰੀ ਖ਼ਬਰ »

ਭਾਰਤੀ ਸੈਨਾ ਦੀ ਗੋਲੀਬਾਰੀ 'ਚ 4 ਪਾਕਿ ਸੈਨਿਕ ਹਲਾਕ-ਪਾਕਿ ਸੈਨਾ ਦਾ ਦਾਅਵਾ

ਇਸਲਾਮਾਬਾਦ, 16 ਜੁਲਾਈ (ਪੀ. ਟੀ. ਆਈ.)-ਪਾਕਿਸਤਾਨ ਦੀ ਸੈਨਾ ਨੇ ਕਿਹਾ ਕਿ ਭਾਰਤੀ ਸੈਨਾ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਹੋਇਆ ਮਕਬੂਜ਼ਾ ਕਸ਼ਮੀਰ 'ਚ ਪਾਕਿ ਸੈਨਾ ਦੇ ਜਵਾਨਾਂ ਦੇ ਵਾਹਨ ਨੂੰ ਨਿਸ਼ਾਨਾ ਬਣਾਇਆ ਗਿਆ | ਜਿਸ ਨਾਲ ਫ਼ੌਜ ਦੇ ਚਾਰ ਜਵਾਨ ਦਰਿਆ 'ਚ ਰੁੜ ਗਏ ...

ਪੂਰੀ ਖ਼ਬਰ »

'ਉੜਤਾ ਪੰਜਾਬ' ਦੀ 'ਆਈਫ਼ਾ' 'ਚ ਧੂਮ

• ਸ਼ਾਹਿਦ ਕਪੂਰ ਤੇ ਆਲੀਆ ਭੱਟ ਸਰਬੋਤਮ ਅਦਾਕਾਰ ਤੇ ਅਦਾਕਾਰਾ • 'ਨੀਰਜਾ' ਸਰਬੋਤਮ ਫ਼ਿਲਮ • ਦਿਲਜੀਤ ਦੁਸਾਂਝ ਨੂੰ ਸਰਬੋਤਮ 'ਡੈਬਿਊ' ਅਦਾਕਾਰ ਦਾ ਪੁਰਸਕਾਰ
ਨਿਊਯਾਰਕ, 16 ਜੁਲਾਈ (ਏਜੰਸੀ)- ਨਿਊਯਾਰਕ ਦੇ ਮੈੱਟ ਲਾਈਫ਼ ਸਟੇਡੀਅਮ 'ਚ '18ਵੇਂ ਇੰਟਰਨੈਸ਼ਨਲ ਇੰਡੀਅਨ ਫ਼ਿਲਮ ਅਕੈਡਮੀ ਐਵਾਰਡ' ('ਆਈਫ਼ਾ') ਸਮਾਰੋਹ 'ਚ ਸ਼ਾਹਿਦ ਕਪੂਰ ਅਤੇ ਆਲੀਆ ਭੱਟ ਨੂੰ 'ਉੜਤਾ ਪੰਜਾਬ' ਲਈ ਚੁਣੇ ਗਏ ਸਰਬੋਤਮ ਅਦਾਕਾਰ ਤੇ ਅਦਾਕਾਰਾ ਦਾ ਪੁਰਸਕਾਰ ਦਿੱਤਾ ਗਿਆ | ਸਰਬੋਤਮ ਫ਼ਿਲਮ ਦਾ ਪੁਰਸਕਾਰ ਸੋਨਮ ਕਪੂਰ ਦੇ ਲੀਡ ਰੋਲ ਵਾਲੀ ਫਿਲਮ 'ਨੀਰਜਾ' ਨੂੰ ਦਿੱਤਾ ਗਿਆ | ਦਿਲਚਸਪ ਗੱਲ ਇਹ ਹੈ ਕਿ 6 ਵਰਗਾਂ 'ਚ ਨਾਮਜ਼ਦ ਹੋਣ ਦੇ ਬਾਵਜੂਦ ਸਲਮਾਨ ਖ਼ਾਨ ਦੀ ਫ਼ਿਲਮ 'ਸੁਲਤਾਨ' ਕੋਈ ਵੀ ਪੁਰਸਕਾਰ ਹਾਸਲ ਕਰਨ 'ਚ ਅਸਫ਼ਲ ਰਹੀ | ਇਸ ਸਾਲ ਡਾਇਰੈਕਟਰ ਅਭਿਸ਼ੇਕ ਚੌਬੇ ਦੀ ਫ਼ਿਲਮ 'ਉੜਤਾ ਪੰਜਾਬ' ਦਾ ਜਲਵਾ 'ਆਈਫ਼ਾ' 'ਚ ਨਜ਼ਰ ਆਇਆ | ਸਰਬੋਤਮ ਅਦਾਕਾਰ ਸ਼ਾਹਿਦ ਕਪੂਰ, ਸਰਬੋਤਮ ਅਦਾਕਾਰਾ ਆਲੀਆ ਭੱਟ ਸਮੇਤ ਫ਼ਿਲਮ 'ਉੜਤਾ ਪੰਜਾਬ' ਨੂੰ 4 ਪੁਰਸਕਾਰ ਮਿਲੇ | ਕਰਨ ਜੌਹਰ ਦੀ ਫਿਲਮ 'ਐ ਦਿਲ ਹੈ ਮੁਸ਼ਕਿਲ' ਨੇ ਕੋਈ ਵੱਡਾ ਪੁਰਸਕਾਰ ਤਾਂ ਨਹੀਂ ਜਿੱਤਿਆ ਪਰ ਸੰਗੀਤ ਸ਼੍ਰੇਣੀ 'ਚ 3 ਪੁਰਸਕਾਰ ਹਾਸਲ ਕਰਨ 'ਚ ਸਫ਼ਲ ਰਹੀ | ਇਸ ਤੋਂ ਇਲਾਵਾ 'ਨੀਰਜਾ' (ਸਰਬੋਤਮ ਫ਼ਿਲਮ ਅਤੇ ਸਰਬੋਤਮ ਸਹਾਇਕ ਅਦਾਕਾਰਾ) ਅਤੇ 'ਐੱਮ.ਐੱਸ. ਧੋਨੀ-ਦ ਅਨਟੋਲਡ ਸਟੋਰੀ' (ਸਰਬੋਤਮ ਨਿਉਕਮਰ ਅਤੇ ਸਰਬੋਤਮ ਸਹਾਇਕ ਅਦਾਕਾਰ) ਫ਼ਿਲਮਾਂ ਨੂੰ 2-2 ਪੁਰਸਕਾਰ ਮਿਲੇ | ਅਦਾਕਾਰਾ ਤਾਪਸੀ ਪੰਨੂੰ ਨੂੰ 'ਵੂਮੈੱਨ ਆਫ਼ ਦ ਯੀਅਰ' ਪੁਰਸਕਾਰ ਦਿੱਤਾ ਗਿਆ ਅਤੇ ਸੰਗੀਤਕਾਰ ਏ.ਆਰ. ਰਹਿਮਾਨ ਨੂੰ ਸੰਗੀਤ 'ਚ ਉਨ੍ਹਾਂ ਦੇ 25 ਸਾਲਾਂ ਲਈ ਯੋਗਦਾਨ ਬਦਲੇ ਪੁਰਸਕਾਰ ਦੇ ਕੇ ਨਿਵਾਜਿਆ ਗਿਆ | ਸਮਾਰੋਹ ਦੌਰਾਨ ਉਕਤ ਤੋਂ ਇਲਾਵਾ ਹੋਰ ਸ਼੍ਰੇਣੀਆਂ 'ਚ ਪੁਰਸਕਾਰ ਹਾਸਰਸ ਭੂਮਿਕਾ ਲਈ ਸਰਬੋਤਮ ਅਦਾਕਾਰ ਵਰੁਣ ਧਵਨ (ਡਿਸ਼ੂਮ), ਨਾਂਹਪੱਖੀ ਭੂਮਿਕਾ ਲਈ ਸਰਬੋਤਮ ਅਦਾਕਾਰ ਪੁਰਸਕਾਰ ਜਿੰਮ ਸਰਭ (ਨੀਰਜਾ), ਸਟਾਈਲ ਆਈਕਨ ਆਫ਼ ਦਾ ਯੀਅਰ ਪੁਰਸਕਾਰ ਆਲੀਆ ਭੱਟ, ਸਰਬੋਤਮ 'ਡੈਬਿਊ' ਔਰਤ ਅਦਾਕਾਰਾ ਦਿਸ਼ਾ ਪਟਾਨੀ (ਐੱਮ.ਐੱਸ. ਧੋਨੀ-ਦ ਅਨਟੋਲਡ ਸਟੋਰੀ), ਸਰਬੋਤਮ 'ਡੈਬਿਊ' ਮਰਦ ਅਦਾਕਾਰ ਦਿਲਜੀਤ ਦੁਸਾਂਝ (ਉੜਤਾ ਪੰਜਾਬ), ਸਰਬੋਤਮ ਸਹਾਇਕ ਅਦਾਕਾਰ ਅਨੁਪਮ ਖੇਰ (ਐੱਮ.ਐੱਸ. ਧੋਨੀ-ਦ ਅਨਟੋਲਡ ਸਟੋਰੀ), ਸਰਬੋਤਮ ਨਿਰਦੇਸ਼ਕ ਅਨੀਰੁੱਧ ਰਾਏ ਚੌਧਰੀ (ਪਿੰਕ), ਸਰਬੋਤਮ ਸਟੋਰੀ ਸ਼ਕੁਨ ਬੱਤਰਾ ਅਤੇ ਆਇਸ਼ਾ ਢਿੱਲੋਂ (ਕਪੂਰ ਐਾਡ ਸੰਨਜ਼) ਸਰਬੋਤਮ ਸੰਗੀਤ ਨਿਰਦੇਸ਼ਕ ਪ੍ਰੀਤਮ (ਐ ਦਿਲ ਹੈ ਮੁਸ਼ਕਿਲ), ਸਰਬੋਤਮ ਗੀਤਕਾਰ ਅਮਿਤਾਭ ਭੱਟਾਚਾਰੀਆ (ਐ ਦਿਲ ਹੈ ਮੁਸ਼ਕਿਲ), ਸਰਬੋਤਮ ਗਾਇਕ ਅਮਿਤ ਮਿਸ਼ਰਾ (ਬੁੱਲਿਆ, ਐ ਦਿਲ ਹੈ ਮੁਸ਼ਕਿਲ), ਅਤੇ ਸਰਬੋਤਮ ਗਾਇਕਾ ਤੁਲਸੀ ਕੁਮਾਰ (ਸੋਚ ਨਾ ਸਕੇ, ਏਅਰਲਿਫ਼ਟ) ਅਤੇ ਕਨਿਕਾ ਕਪੂਰ (ਉੜਤਾ ਪੰਜਾਬ) ਲਈ ਦਿੱਤਾ ਗਿਆ |


ਖ਼ਬਰ ਸ਼ੇਅਰ ਕਰੋ

ਚੀਨ 'ਚ ਅੱਗ ਲੱਗਣ ਨਾਲ 22 ਮੌਤਾਂ, 3 ਜ਼ਖ਼ਮੀ

ਬੀਜਿੰਗ, 16 ਜੁਲਾਈ (ਏਜੰਸੀ)-ਚੀਨ ਦੇ ਜਿਆਂਗਸੂ ਸੂਬੇ 'ਚ ਇਕ ਘਰ ਨੂੰ ਅੱਗ ਲੱਗਣ ਨਾਲ ਕਰੀਬ 22 ਲੋਕਾਂ ਦੀ ਝੁਲਸ ਕੇ ਮੌਤ ਗਈ | ਇਹ ਜਾਣਕਾਰੀ ਸਰਕਾਰੀ ਸੂਤਰਾਂ ਨੇ ਦਿੱਤੀ | ਸੂਤਰਾਂ ਨੇ ਦੱਸਿਆ ਚੈਂਗਸ਼ੂ ਸ਼ਹਿਰ ਦੇ ਯੂਸ਼ਾਨ ਕਸਬੇ 'ਚ ਸਥਿਤ ਇਕ ਦੋ ਮੰਜ਼ਿਲਾ ਰਿਹਾਇਸ਼ੀ ...

ਪੂਰੀ ਖ਼ਬਰ »

ਲੁਧਿਆਣਾ ਦੇ ਗੈਂਗਸਟਰ ਦਾ ਸਾਥੀ ਦਿੱਲੀ ਪੁਲਿਸ ਵਲੋਂ ਗਿ੍ਫ਼ਤਾਰ

ਨਵੀਂ ਦਿੱਲੀ, 16 ਜੁਲਾਈ (ਪੀ ਟੀ ਆਈ)-ਦਿੱਲੀ ਪੁਲਿਸ ਨੇ ਲੁਧਿਆਣਾ ਦੇ ਗੈਂਗਸਟਰ ਦੇ ਸਾਥੀ ਅਤੇ ਪੰਜਾਬ 'ਚ ਕਈ ਅਪਰਾਧਿਕ ਮਾਮਲਿਆਂ 'ਚ ਲੋੜੀਂਦੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਦੇ ਡਿਪਟੀ ਕਮਿਸ਼ਨਰ ਮਧੁਰ ਵਰਮਾ ਨੇ ਦੱਸਿਆ ਕਿ ਸੰਦੀਪ ਜੱਸਲ (26) ਨੂੰ 13 ...

ਪੂਰੀ ਖ਼ਬਰ »

ਰਾਸ਼ਟਰਪਤੀ ਚੋਣ 'ਵੰਡ-ਪਾਊ ਤੇ ਫਿਰਕੂ ਨਜ਼ਰੀਏ' ਿਖ਼ਲਾਫ ਲੜਾਈ ਹੈ-ਸੋਨੀਆ

ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਰਾਸ਼ਟਰਪਤੀ ਚੋਣ ਤੋਂ ਇਕ ਦਿਨ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਇਸ ਚੋਣ ਨੂੰ ' ਸੌੜੀ-ਦਿ੍ਸ਼ਟੀ, ਵੰਡ-ਪਾਊ ਤੇ ਫਿਰਕੂ ਨਜ਼ਰੀਏ' ਿਖ਼ਲਾਫ ਲੜਾਈ ਦੱਸਿਆ ਹੈ | ਆਪਣੇ ਰਾਸ਼ਟਰਪਤੀ ਤੇ ਉਪ-ਰਾਸ਼ਟਰਪਤੀ ਦੇ ਉਮੀਦਵਾਰ- ਮੀਰਾ ...

ਪੂਰੀ ਖ਼ਬਰ »

ਮੋਦੀ ਵੱਲੋਂ ਐਨ.ਡੀ.ਏ. ਦੇ ਰਾਸ਼ਟਰਪਤੀ ਉਮੀਦਵਾਰ ਕੋਵਿੰਦ ਨੂੰ ਅਗਾਊਾ ਵਧਾਈ

ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਨ.ਡੀ.ਏ. ਦੇ ਰਾਸ਼ਟਰਪਤੀ ਉਮੀਦਵਾਰ ਰਾਮ ਨਾਥ ਕੋਵਿੰਦ ਨੂੰ ਰਾਸ਼ਟਰਪਤੀ ਦੀ ਸਵੇਰੇ ਹੋਣ ਵਾਲੀ ਚੋਣ ਤੋਂ ਪਹਿਲਾਂ ਹੀ ਅਗਾਊਾ ਵਧਾਈ ਦਿੰਦਿਆਂ ਆਪਣੀ ਸਰਕਾਰ ਵੱਲੋਂ ਉਨ੍ਹਾਂ ਨੂੰ ਪੂਰੇ ...

ਪੂਰੀ ਖ਼ਬਰ »

ਅਮਰਨਾਥ ਅੱਤਵਾਦੀ ਹਮਲੇ 'ਚ ਜ਼ਖ਼ਮੀ ਸ਼ਰਧਾਲੂ ਔਰਤ ਦੀ ਮੌਤ-ਗਿਣਤੀ 8 ਹੋਈ

ਸ੍ਰੀਨਗਰ, 16 ਜੁਲਾਈ (ਏਜੰਸੀ)-ਅਮਰਨਾਥ ਸ਼ਰਧਾਲੂਆਂ 'ਤੇ ਹੋਏ ਅੱਤਵਾਦੀ ਹਮਲੇ 'ਚ ਜ਼ਖ਼ਮੀ ਹੋਈ ਸ਼ਰਧਾਲੂ ਔਰਤ ਦੀ ਅੱਜ ਹਸਪਤਾਲ 'ਚ ਮੌਤ ਹੋ ਗਈ | ਇਸ ਦੇ ਨਾਲ ਅੱਤਵਾਦੀ ਹਮਲੇ 'ਚ ਮਰਨ ਵਾਲਿਆਂ ਦੀ ਗਿਣਤੀ 8 ਤੱਕ ਪੁੱਜ ਗਈ | ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲਲਿਤਾ (47) ਜੋ ...

ਪੂਰੀ ਖ਼ਬਰ »

ਚੰਦ ਦੇ ਟੁਕੜੇ ਨੂੰ ਧਰਤੀ 'ਤੇ ਲਿਆਉਣ ਵਾਲੇ ਨੀਲ ਦੇ ਬੈਗ ਦੀ ਹੋਵੇਗੀ ਨਿਲਾਮੀ

ਨਿਊਯਾਰਕ, 16 ਜੁਲਾਈ (ਏਜੰਸੀ)-ਨੀਲ ਆਰਮਸਟਰਾਂਗ ਦੇ ਬੈਗ ਦੀ ਨਿਲਾਮੀ ਕੀਤੀ ਜਾ ਰਹੀ ਹੈ | ਇਹ ਉਹੀ ਬੈਗ ਹੈ ਜਿਸ ਵਿਚ ਨੀਲ ਚੰਦ 'ਤੇ ਜਾ ਕੇ ਪਹਿਲਾ ਨਮੂਨਾ ਲਿਆਇਆ ਸੀ | ਇਹ ਨਿਲਾਮੀ ਨਿਊਯਾਰਕ 'ਚ ਅਗਲੇ ਹਫ਼ਤੇ ਹੋਵੇਗੀ ਅਤੇ ਇਸ ਦੀ ਅਨੁਮਾਨਿਤ ਕੀਮਤ 20 ਤੋਂ 40 ਲੱਖ ਡਾਲਰ ਦੱਸੀ ...

ਪੂਰੀ ਖ਼ਬਰ »

ਖੁੰਢ-ਚਰਚਾ

ਚੀਨੀ ਵਸਤਾਂ ਤੋਂ ਪ੍ਰਹੇਜ਼ ਪਿਛਲੇ ਕਈ ਹਫ਼ਤਿਆਂ ਤੋਂ ਭਾਰਤ ਤੇ ਚੀਨ ਵਿਚਕਾਰ ਸੈਨਿਕ ਸਰਗਰਮੀਆਂ ਵਧਣ ਨਾਲ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ 'ਚ ਕੜਵਾਹਟ ਆਈ ਹੈ | 1962 ਦੀ ਜੰਗ ਮਗਰੋਂ ਜਿੱਥੇ ਭਾਰਤ ਨੇ ਬੇਸ਼ੁਮਾਰ ਤਰੱਕੀ ਕੀਤੀ ਹੈ, ਉੱਥੇ ਚੀਨ ਵੀ ਭਾਰਤ ਨੂੰ ਹਰ ਪਾਸੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX