ਤਾਜਾ ਖ਼ਬਰਾਂ


ਭਾਰਤ ਆਸਟਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਅਸਟ੍ਰੇਲੀਆ ਨੂੰ 50 ਦੌੜਾਂ ਨਾਲ ਹਰਾਇਆ
. . .  1 day ago
ਪਟਾਕਿਆਂ ਦਾ ਜ਼ਖ਼ੀਰਾ ਬਰਾਮਦ, ਇੱਕ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ, ਬਲਕਰਨ ਸਿੰਘ ਖਾਰਾ)- ਦੇਰ ਰਾਤ ਸਥਾਨਕ ਅਬੋਹਰ ਰੋਡ 'ਤੇ ਪੁਲਿਸ ਵੱਲੋਂ ਛਾਪੇਮਾਰੀ ਕਰਕੇ ਨਜਾਇਜ਼ ਤੌਰ 'ਤੇ ਬਣਾਏ ਜਾ ਰਹੇ ਪਟਾਕਿਆਂ ਦਾ ਜ਼ਖ਼ੀਰਾ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ...
ਇੱਕ ਦਿਨਾਂ ਮੈਚਾਂ ਦੀ ਦਰਜਾਬੰਦੀ 'ਚ ਭਾਰਤ ਨੰਬਰ ਇਕ 'ਤੇ ਪਹੁੰਚਿਆ
. . .  1 day ago
ਕੋਲਕਾਤਾ ਇੱਕ ਦਿਨਾਂ ਮੈਚ 'ਚ ਭਾਰਤ ਨੇ ਅਸਟ੍ਰੇਲੀਆ ਨੂੰ ਹਰਾਇਆ
. . .  1 day ago
ਅਸਟ੍ਰੇਲੀਆ ਦਾ 9ਵਾਂ ਖਿਡਾਰੀ ਆਊਟ
. . .  1 day ago
ਭਾਰਤੀ ਗੇਂਦਬਾਜ਼ ਕੁਲਦੀਪ ਯਾਦਵ ਨੇ ਬਣਾਈ ਹੈਟ੍ਰਿਕ
. . .  1 day ago
ਅਸਟ੍ਰੇਲੀਆ ਨੂੰ ਲੱਗਾ 8ਵਾਂ ਝਟਕਾ, ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਅਸਟ੍ਰੇਲੀਆ ਨੂੰ ਜਿੱਤ ਲਈ 114 ਗੇਂਦਾਂ 'ਤੇ 114 ਦੌੜਾਂ ਦੀ ਲੋੜ
. . .  1 day ago
ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ 'ਚ ਦੋ ਥਾਵਾਂ 'ਤੇ ਜੰਗਬੰਦੀ ਦੀ ਉਲੰਘਣਾ
. . .  1 day ago
ਭਾਰਤ-ਅਸਟ੍ਰੇਲੀਆ ਦੂਸਰਾ ਮੈਚ : ਅਸਟ੍ਰੇਲੀਆ ਨੂੰ ਚੌਥਾ ਝਟਕਾ, ਮੈਕਸਵੈਲ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਖੁਦ ਉਹ ਪਰਿਵਰਤਨ ਦੇ ਰਥਵਾਨ ਬਣੋ ਜੋ ਵਿਸ਼ਵ ਵਿਚ ਦੇਖਣਾ ਚਾਹੁੰਦੇ ਹੋ। -ਮਹਾਤਮਾ ਗਾਂਧੀ
  •     Confirm Target Language  

ਪਹਿਲਾ ਸਫ਼ਾ

ਗਊ ਰੱਖਿਆ ਦੇ ਨਾਂਅ 'ਤੇ ਹਿੰਸਾ ਬਰਦਾਸ਼ਤ ਨਹੀਂ-ਮੋਦੀ

ਸਰਬ ਪਾਰਟੀ ਮੀਟਿੰਗ 'ਚ ਵਿਰੋਧੀ ਪਾਰਟੀਆਂ ਨੂੰ ਭਿ੍ਸ਼ਟ ਨੇਤਾਵਾਂ ਤੋਂ ਦੂਰੀ ਬਣਾਉਣ ਦੀ ਅਪੀਲ ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਸੋਮਵਾਰ ਤੋਂ ਸ਼ੁਰੂ ਹੋਣ ਜਾ ਰਹੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਬੁਲਾਈ ਸਰਬ ਪਾਰਟੀ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਊ ...

ਪੂਰੀ ਖ਼ਬਰ »

ਹੰਗਾਮੇਦਾਰ ਹੋਵੇਗਾ ਅੱਜ ਤੋਂ ਸ਼ੁਰੂ ਹੋ ਰਿਹਾ ਮੌਨਸੂਨ ਇਜਲਾਸ

ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਸੰਸਦ ਦਾ ਮੌਨਸੂਨ ਇਜਲਾਸ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ ਤੇ ਵਿਰੋਧੀ ਧਿਰਾਂ ਇਸ 'ਚ ਕਈ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਨ ਲਈ ਤਿਆਰ ਹਨ, ਜਿਸ ਕਾਰਨ ਇਸ ਇਜਲਾਸ ਦੇ ਹੰਗਾਮੇਦਾਰ ਰਹਿਣ ਦੇ ਆਸਾਰ ਹਨ | 11 ਅਗਸਤ ਤੱਕ ਚੱਲਣ ਵਾਲੇ ...

ਪੂਰੀ ਖ਼ਬਰ »

ਅਮਰਨਾਥ ਯਾਤਰੀਆਂ ਦੀ ਬੱਸ ਖੱਡ 'ਚ ਡਿੱਗੀ-17 ਮੌਤਾਂ, 29 ਜ਼ਖ਼ਮੀ

ਸ੍ਰੀਨਗਰ/ਜੰਮੂ, 16 ਜੁਲਾਈ (ਮਨਜੀਤ ਸਿੰਘ, ਮਹਿੰਦਰਪਾਲ ਸਿੰਘ)-ਸ੍ਰੀਨਗਰ-ਜੰਮੂ ਹਾਈਵੇਅ 'ਤੇ ਸਥਿਤ ਜ਼ਿਲ੍ਹੇ ਰਾਮਬਣ ਇਲਾਕੇ 'ਚ ਅਮਰਨਾਥ ਯਾਤਰੀਆਂ ਦੀ ਬੱਸ ਜਿਹੜੀ ਸ੍ਰੀਨਗਰ ਵੱਲ ਜਾ ਰਹੀ ਸੀ, ਨਿਚਨਾਲੇ (ਬਾਨਿਹਾਲ) ਨੇੜੇ ਅਚਾਨਕ ਬੱਸ ਦਾ ਟਾਇਰ ਫਟਣ ਕਾਰਨ ਡਰਾਈਵਰ ਦੇ ...

ਪੂਰੀ ਖ਼ਬਰ »

ਰਾਸ਼ਟਰਪਤੀ ਚੋਣ ਅੱਜ ਸਾਰੇ ਪ੍ਰਬੰਧ ਮੁਕੰਮਲ

ਕੋਵਿੰਦ ਤੇ ਮੀਰਾ ਕੁਮਾਰ ਵਿਚਕਾਰ ਮੁੱਖ ਮੁਕਾਬਲਾ ਨਵੀਂ ਦਿੱਲੀ, 16 ਜੁਲਾਈ (ਏਜੰਸੀ)- ਭਾਰਤ ਦੇ 14ਵੇਂ ਰਾਸ਼ਟਰਪਤੀ ਦੀ ਚੋਣ ਲਈ 17 ਜੁਲਾਈ ਨੂੰ ਵੋਟਾਂ ਪਾਈਆਂ ਜਾ ਰਹੀਆਂ ਹਨ ਤੇ ਇਸ ਸਥਿਤੀ ਨੂੰ ਕਾਬੂ 'ਚ ਰੱਖਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ...

ਪੂਰੀ ਖ਼ਬਰ »

ਨਵਾਜ਼ ਸ਼ਰੀਫ ਿਖ਼ਲਾਫ਼ 15 ਮਾਮਲੇ ਮੁੜ ਖੋਲ੍ਹੇ ਜਾਣ-ਜਾਂਚ ਕਮੇਟੀ

ਇਸਲਾਮਾਬਾਦ, 16 ਜੁਲਾਈ (ਏਜੰਸੀ)-ਮੀਡੀਆ ਰਿਪੋਰਟਾਂ ਮੁਤਾਬਿਕ ਸੰਯੁਕਤ ਜਾਂਚ ਟੀਮ ਜਿਸ ਨੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਪਰਿਵਾਰ ਦੀਆਂ ਲੰਡਨ ਵਾਲੀਆਂ ਸੰਪਤੀਆਂ ਦੀ ਪਨਾਮਾ ਪੇਪਰਜ਼ ਲੀਕ ਸਕੈਂਡਲ ਤਹਿਤ ਜਾਂਚ ਕੀਤੀ ਹੈ, ਉਸ ਨੇ ਸ਼ਰੀਫ ਿਖ਼ਲਾਫ ਬੰਦ ਕੀਤੇ 15 ...

ਪੂਰੀ ਖ਼ਬਰ »

ਪਾਦਰੀ ਦੀ ਹੱਤਿਆ ਦੇ ਵਿਰੋਧ 'ਚ ਲੁਧਿਆਣਾ-ਜਲੰਧਰ ਮੁੱਖ ਸੜਕ 'ਤੇ ਜ਼ੋਰਦਾਰ ਪ੍ਰਦਰਸ਼ਨ

ਨੈਸ਼ਨਲ ਹਾਈਵੇਅ 'ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮਟਾਬਰੀ ਦੇ ਮੁਹੱਲਾ ਪੀਰੂ ਬੰਦਾ 'ਚ ਬੀਤੀ ਦੇਰ ਰਾਤ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਪਾਦਰੀ ਦੀ ਕੀਤੀ ਹੱਤਿਆ ਨੂੰ ਲੈ ਕੇ ਅੱਜ ਰੋਹ 'ਚ ਆਏ ...

ਪੂਰੀ ਖ਼ਬਰ »

ਇਰਾਕ 'ਚ ਲਾਪਤਾ 39 ਭਾਰਤੀਆਂ ਦੇ ਜੇਲ੍ਹ 'ਚ ਹੋਣ ਦੀ ਸੰਭਾਵਨਾ-ਸੁਸ਼ਮਾ

ਨਵੀਂ ਦਿੱਲੀ, 16 ਜੁਲਾਈ (ਜਗਤਾਰ ਸਿੰਘ)-ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਇਰਾਕ 'ਚ ਲਾਪਤਾ ਹੋਏ 39 ਭਾਰਤੀਆਂ ਜਿਨ੍ਹਾਂ 'ਚ ਜ਼ਿਆਦਾਤਾਰ ਪੰਜਾਬ ਦੇ ਹਨ, ਦੇ ਪਰਿਵਾਰਾਂ ਨਾਲ ਅੱਜ ਇਥੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ...

ਪੂਰੀ ਖ਼ਬਰ »

ਕੁਲਭੂਸ਼ਣ ਜਾਧਵ ਦੀ ਰਹਿਮ ਅਪੀਲ 'ਤੇ ਵਿਚਾਰ ਕਰ ਰਹੇ ਹਨ ਪਾਕਿ ਸੈਨਾ ਮੁਖੀ

ਪਾਕਿ ਦੀ ਸੈਨਿਕ ਅਦਾਲਤ ਵੱਲੋਂ ਅਪੀਲ ਖ਼ਾਰਜ ਇਸਲਾਮਾਬਾਦ, 16 ਜੁਲਾਈ (ਪੀ. ਟੀ. ਆਈ.)-ਪਾਕਿਸਤਾਨ ਦੇ ਸੈਨਾ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ, ਜਿਸ ਨੂੰ ਪਾਕਿਸਤਾਨ ਦੀ ਇਕ ਸੈਨਿਕ ਅਦਾਲਤ ਵੱਲੋਂ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ, ਦੀ ...

ਪੂਰੀ ਖ਼ਬਰ »

ਭਾਰਤੀ ਸੈਨਾ ਦੀ ਗੋਲੀਬਾਰੀ 'ਚ 4 ਪਾਕਿ ਸੈਨਿਕ ਹਲਾਕ-ਪਾਕਿ ਸੈਨਾ ਦਾ ਦਾਅਵਾ

ਇਸਲਾਮਾਬਾਦ, 16 ਜੁਲਾਈ (ਪੀ. ਟੀ. ਆਈ.)-ਪਾਕਿਸਤਾਨ ਦੀ ਸੈਨਾ ਨੇ ਕਿਹਾ ਕਿ ਭਾਰਤੀ ਸੈਨਾ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਹੋਇਆ ਮਕਬੂਜ਼ਾ ਕਸ਼ਮੀਰ 'ਚ ਪਾਕਿ ਸੈਨਾ ਦੇ ਜਵਾਨਾਂ ਦੇ ਵਾਹਨ ਨੂੰ ਨਿਸ਼ਾਨਾ ਬਣਾਇਆ ਗਿਆ | ਜਿਸ ਨਾਲ ਫ਼ੌਜ ਦੇ ਚਾਰ ਜਵਾਨ ਦਰਿਆ 'ਚ ਰੁੜ ਗਏ ...

ਪੂਰੀ ਖ਼ਬਰ »

'ਉੜਤਾ ਪੰਜਾਬ' ਦੀ 'ਆਈਫ਼ਾ' 'ਚ ਧੂਮ

• ਸ਼ਾਹਿਦ ਕਪੂਰ ਤੇ ਆਲੀਆ ਭੱਟ ਸਰਬੋਤਮ ਅਦਾਕਾਰ ਤੇ ਅਦਾਕਾਰਾ • 'ਨੀਰਜਾ' ਸਰਬੋਤਮ ਫ਼ਿਲਮ • ਦਿਲਜੀਤ ਦੁਸਾਂਝ ਨੂੰ ਸਰਬੋਤਮ 'ਡੈਬਿਊ' ਅਦਾਕਾਰ ਦਾ ਪੁਰਸਕਾਰ ਨਿਊਯਾਰਕ, 16 ਜੁਲਾਈ (ਏਜੰਸੀ)- ਨਿਊਯਾਰਕ ਦੇ ਮੈੱਟ ਲਾਈਫ਼ ਸਟੇਡੀਅਮ 'ਚ '18ਵੇਂ ਇੰਟਰਨੈਸ਼ਨਲ ਇੰਡੀਅਨ ...

ਪੂਰੀ ਖ਼ਬਰ »

ਚੀਨ 'ਚ ਅੱਗ ਲੱਗਣ ਨਾਲ 22 ਮੌਤਾਂ, 3 ਜ਼ਖ਼ਮੀ

ਬੀਜਿੰਗ, 16 ਜੁਲਾਈ (ਏਜੰਸੀ)-ਚੀਨ ਦੇ ਜਿਆਂਗਸੂ ਸੂਬੇ 'ਚ ਇਕ ਘਰ ਨੂੰ ਅੱਗ ਲੱਗਣ ਨਾਲ ਕਰੀਬ 22 ਲੋਕਾਂ ਦੀ ਝੁਲਸ ਕੇ ਮੌਤ ਗਈ | ਇਹ ਜਾਣਕਾਰੀ ਸਰਕਾਰੀ ਸੂਤਰਾਂ ਨੇ ਦਿੱਤੀ | ਸੂਤਰਾਂ ਨੇ ਦੱਸਿਆ ਚੈਂਗਸ਼ੂ ਸ਼ਹਿਰ ਦੇ ਯੂਸ਼ਾਨ ਕਸਬੇ 'ਚ ਸਥਿਤ ਇਕ ਦੋ ਮੰਜ਼ਿਲਾ ਰਿਹਾਇਸ਼ੀ ...

ਪੂਰੀ ਖ਼ਬਰ »

ਲੁਧਿਆਣਾ ਦੇ ਗੈਂਗਸਟਰ ਦਾ ਸਾਥੀ ਦਿੱਲੀ ਪੁਲਿਸ ਵਲੋਂ ਗਿ੍ਫ਼ਤਾਰ

ਨਵੀਂ ਦਿੱਲੀ, 16 ਜੁਲਾਈ (ਪੀ ਟੀ ਆਈ)-ਦਿੱਲੀ ਪੁਲਿਸ ਨੇ ਲੁਧਿਆਣਾ ਦੇ ਗੈਂਗਸਟਰ ਦੇ ਸਾਥੀ ਅਤੇ ਪੰਜਾਬ 'ਚ ਕਈ ਅਪਰਾਧਿਕ ਮਾਮਲਿਆਂ 'ਚ ਲੋੜੀਂਦੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਦੇ ਡਿਪਟੀ ਕਮਿਸ਼ਨਰ ਮਧੁਰ ਵਰਮਾ ਨੇ ਦੱਸਿਆ ਕਿ ਸੰਦੀਪ ਜੱਸਲ (26) ਨੂੰ 13 ...

ਪੂਰੀ ਖ਼ਬਰ »

ਰਾਸ਼ਟਰਪਤੀ ਚੋਣ 'ਵੰਡ-ਪਾਊ ਤੇ ਫਿਰਕੂ ਨਜ਼ਰੀਏ' ਿਖ਼ਲਾਫ ਲੜਾਈ ਹੈ-ਸੋਨੀਆ

ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਰਾਸ਼ਟਰਪਤੀ ਚੋਣ ਤੋਂ ਇਕ ਦਿਨ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਇਸ ਚੋਣ ਨੂੰ ' ਸੌੜੀ-ਦਿ੍ਸ਼ਟੀ, ਵੰਡ-ਪਾਊ ਤੇ ਫਿਰਕੂ ਨਜ਼ਰੀਏ' ਿਖ਼ਲਾਫ ਲੜਾਈ ਦੱਸਿਆ ਹੈ | ਆਪਣੇ ਰਾਸ਼ਟਰਪਤੀ ਤੇ ਉਪ-ਰਾਸ਼ਟਰਪਤੀ ਦੇ ਉਮੀਦਵਾਰ- ਮੀਰਾ ...

ਪੂਰੀ ਖ਼ਬਰ »

ਮੋਦੀ ਵੱਲੋਂ ਐਨ.ਡੀ.ਏ. ਦੇ ਰਾਸ਼ਟਰਪਤੀ ਉਮੀਦਵਾਰ ਕੋਵਿੰਦ ਨੂੰ ਅਗਾਊਾ ਵਧਾਈ

ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਨ.ਡੀ.ਏ. ਦੇ ਰਾਸ਼ਟਰਪਤੀ ਉਮੀਦਵਾਰ ਰਾਮ ਨਾਥ ਕੋਵਿੰਦ ਨੂੰ ਰਾਸ਼ਟਰਪਤੀ ਦੀ ਸਵੇਰੇ ਹੋਣ ਵਾਲੀ ਚੋਣ ਤੋਂ ਪਹਿਲਾਂ ਹੀ ਅਗਾਊਾ ਵਧਾਈ ਦਿੰਦਿਆਂ ਆਪਣੀ ਸਰਕਾਰ ਵੱਲੋਂ ਉਨ੍ਹਾਂ ਨੂੰ ਪੂਰੇ ...

ਪੂਰੀ ਖ਼ਬਰ »

ਅਮਰਨਾਥ ਅੱਤਵਾਦੀ ਹਮਲੇ 'ਚ ਜ਼ਖ਼ਮੀ ਸ਼ਰਧਾਲੂ ਔਰਤ ਦੀ ਮੌਤ-ਗਿਣਤੀ 8 ਹੋਈ

ਸ੍ਰੀਨਗਰ, 16 ਜੁਲਾਈ (ਏਜੰਸੀ)-ਅਮਰਨਾਥ ਸ਼ਰਧਾਲੂਆਂ 'ਤੇ ਹੋਏ ਅੱਤਵਾਦੀ ਹਮਲੇ 'ਚ ਜ਼ਖ਼ਮੀ ਹੋਈ ਸ਼ਰਧਾਲੂ ਔਰਤ ਦੀ ਅੱਜ ਹਸਪਤਾਲ 'ਚ ਮੌਤ ਹੋ ਗਈ | ਇਸ ਦੇ ਨਾਲ ਅੱਤਵਾਦੀ ਹਮਲੇ 'ਚ ਮਰਨ ਵਾਲਿਆਂ ਦੀ ਗਿਣਤੀ 8 ਤੱਕ ਪੁੱਜ ਗਈ | ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲਲਿਤਾ (47) ਜੋ ਕਿ ਇਥੇ ਇਕ ਹਸਪਤਾਲ 'ਚ ਜ਼ੇਰੇ ਇਲਾਜ ਸੀ, ਦੀ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਮੌਤ ਹੋ ਗਈ | ਅਮਰਨਾਥ ਯਾਤਰਾ ਲਈ ਜੰਮੂ ਦੇ ਭਗਵਤੀ ਨਗਰ ਯਾਤਰੀ ਨਿਵਾਸ ਤੋਂ ਸਵੇਰੇ 3.25 ਵਜੇ 153 ਗੱਡੀਆਂ ਦੇ ਕਾਫਿਲੇ 'ਚ 3603 ਸ਼ਰਧਾਲੂਆਂ ਦਾ ਤਾਜ਼ਾ ਜਥਾ ਰਵਾਨਾ ਹੋਇਆ | 40 ਦਿਨ ਚੱਲਣ ਵਾਲੀ ਯਾਤਰਾ ਦੇ 17ਵੇਂ ਦਿਨ ਕਰੀਬ 9000 ਸ਼ਰਧਾਲੂ ਪਵਿੱਤਰ ਗੁਫਾ 'ਚ ਪਹੁੰਚੇ | 7 ਅਗਸਤ ਤੱਕ ਚੱਲਣ ਵਾਲੀ ਇਸ ਯਾਤਰਾ 'ਚ ਕਰੀਬ 2 ਲੱਖ ਤੱਕ ਸ਼ਰਧਾਲੂ ਪਵਿੱਤਰ ਗੁਫਾ ਦੇ ਦਰਸ਼ਨ ਕਰ ਚੁੱਕੇ ਹਨ | ਹਮਲੇ ਦੌਰਾਨ ਜ਼ਖ਼ਮੀ ਹੋਈ ਛਾਇਆ ਮੇਹਰ ਦੇ ਸਰੀਰ 'ਚੋਂ ਮੁੰਬਈ 'ਚ ਡਾਕਟਰਾਂ ਨੇ ਅੱਜ ਗੋਲੀ ਕੱਢ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਚੰਦ ਦੇ ਟੁਕੜੇ ਨੂੰ ਧਰਤੀ 'ਤੇ ਲਿਆਉਣ ਵਾਲੇ ਨੀਲ ਦੇ ਬੈਗ ਦੀ ਹੋਵੇਗੀ ਨਿਲਾਮੀ

ਨਿਊਯਾਰਕ, 16 ਜੁਲਾਈ (ਏਜੰਸੀ)-ਨੀਲ ਆਰਮਸਟਰਾਂਗ ਦੇ ਬੈਗ ਦੀ ਨਿਲਾਮੀ ਕੀਤੀ ਜਾ ਰਹੀ ਹੈ | ਇਹ ਉਹੀ ਬੈਗ ਹੈ ਜਿਸ ਵਿਚ ਨੀਲ ਚੰਦ 'ਤੇ ਜਾ ਕੇ ਪਹਿਲਾ ਨਮੂਨਾ ਲਿਆਇਆ ਸੀ | ਇਹ ਨਿਲਾਮੀ ਨਿਊਯਾਰਕ 'ਚ ਅਗਲੇ ਹਫ਼ਤੇ ਹੋਵੇਗੀ ਅਤੇ ਇਸ ਦੀ ਅਨੁਮਾਨਿਤ ਕੀਮਤ 20 ਤੋਂ 40 ਲੱਖ ਡਾਲਰ ਦੱਸੀ ...

ਪੂਰੀ ਖ਼ਬਰ »

ਖੁੰਢ-ਚਰਚਾ

ਚੀਨੀ ਵਸਤਾਂ ਤੋਂ ਪ੍ਰਹੇਜ਼ ਪਿਛਲੇ ਕਈ ਹਫ਼ਤਿਆਂ ਤੋਂ ਭਾਰਤ ਤੇ ਚੀਨ ਵਿਚਕਾਰ ਸੈਨਿਕ ਸਰਗਰਮੀਆਂ ਵਧਣ ਨਾਲ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ 'ਚ ਕੜਵਾਹਟ ਆਈ ਹੈ | 1962 ਦੀ ਜੰਗ ਮਗਰੋਂ ਜਿੱਥੇ ਭਾਰਤ ਨੇ ਬੇਸ਼ੁਮਾਰ ਤਰੱਕੀ ਕੀਤੀ ਹੈ, ਉੱਥੇ ਚੀਨ ਵੀ ਭਾਰਤ ਨੂੰ ਹਰ ਪਾਸੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX