ਹੁਸ਼ਿਆਰਪੁਰ, 16 ਜੁਲਾਈ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਕੂਲ ਟੀਚਰਜ਼ ਯੂਨੀਅਨ ਨੇ ਹਲਕਾ ਟਾਂਡਾ ਦੇ ਵਿਧਾਇਕ ਵੱਲੋਂ ਬੇਦੋਸ਼ੇ ਅਧਿਆਪਕਾਂ ਦੀਆਂ ਸਿਆਸੀ ਆਧਾਰ 'ਤੇ ਕਰਵਾਈਆਂ ਬਦਲੀਆਂ ਦਾ ਨੋਟਿਸ ਲੈਂਦਿਆਂ 21 ਜੁਲਾਈ ਦਿਨ ਸ਼ੁੱਕਰਵਾਰ ਨੂੰ ਹਲਕਾ ਟਾਂਡਾ 'ਚ ਰੋਸ ...
ਹੁਸ਼ਿਆਰਪੁਰ, 16 ਜੁਲਾਈ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਦਸੂਹਾ ਰੋਡ 'ਤੇ ਪਿੰਡ ਬਾਗਪੁਰ ਨਜ਼ਦੀਕ ਇੱਕ ਕਾਰ ਅਤੇ ਸਕੂਟਰੀ ਦੀ ਟੱਕਰ ਨਾਲ ਪੰਜ ਲੋਕਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਖਮੀ ਵਿਜੇ ਕੁਮਾਰ ਨੇ ...
ਮੁਕੇਰੀਆਂ, 16 ਜੁਲਾਈ (ਰਾਮਗੜ੍ਹੀਆ)- ਸਬ ਡਵੀਜ਼ਨ ਮੁਕੇਰੀਆਂ ਜਿਸ ਦੇ ਅਧੀਨ ਕੰਢੀ ਅਤੇ ਬੇਟ ਖੇਤਰ ਦੇ ਪਿੰਡਾਂ ਵਿਚ ਜ਼ਿਆਦਾ ਗ਼ਰੀਬ ਲੋਕ ਰਹਿੰਦੇ ਹਨ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਮੁਕੇਰੀਆਂ ਹੀ ਨਜ਼ਦੀਕ ਪੈਂਦਾ ਹੈ | ਜਿਸ ਕਾਰਨ ਇਸ ਹਸਪਤਾਲ ਵਿਚ ਪਿਛਲੇ ਲੰਬੇ ...
ਮਾਹਿਲਪੁਰ, 16 ਜੁਲਾਈ (ਦੀਪਕ ਅਗਨੀਹੋਤਰੀ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਬੀਤੀ ਸ਼ਾਮ ਗੁਪਤ ਸੂਚਨਾ ਦੇ ਆਧਾਰ 'ਤੇ ਮਾਰੇ ਛਾਪੇ ਦੌਰਾਨ ਜੂਆ ਖ਼ੇਡਦੇ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਕੁੱਲ 10 ਹਜ਼ਾਰ 700 ਰੁਪਏ ਦੀ ਰਾਸ਼ੀ ਬਰਾਮਦ ਕਰਕੇ ਕੇਸ ਦਰਜ਼ ...
ਚੌਲਾਂਗ, 16 ਜੁਲਾਈ (ਸੁਖਦੇਵ ਸਿੰਘ)- ਬਲਾਕ ਟਾਂਡਾ ਅਧੀਨ ਆਉਂਦੇ ਪਿੰਡ ਬਘਿਆੜੀ ਦੇ ਇੱਕ ਵਿਅਕਤੀ ਦਾ ਏ. ਟੀ. ਐਮ. ਬਦਲ ਕੇ ਅਣਪਛਾਤੇ ਦੋ ਵਿਅਕਤੀਆਂ ਵੱਲੋਂ 3 ਲੱਖ 44 ਹਜ਼ਾਰ ਦੇ ਕਰੀਬ ਕਢਾ ਕੇ ਠੱਗੀ ਮਾਰਨ ਦਾ ਸਮਾਚਾਰ ਮਿਲਿਆ | ਇਸ ਘਟਨਾ ਸੰਬੰਧੀ ਜਾਣਕਾਰੀ ਦਿੰਦੇ ਹੋਏ ...
ਹਰਿਆਣਾ, 16 ਜੁਲਾਈ (ਖੱਖ)-ਪੁਲਿਸ ਚੌਕੀ ਭੂੰਗਾ ਅਧੀਨ ਆਉਂਦੇ ਪਿੰਡ ਫਾਂਬੜਾਂ ਤੋਂ ਇਕ ਪ੍ਰਵਾਸੀ ਮਜ਼ਦੂਰ ਦੀ ਇਕ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਪ੍ਰਵਾਸੀ ਮਜ਼ਦੂਰ ਵੱਲੋਂ ਲੈ ਕੇ ਜਾਣ ਦਾ ਸਬੰਧੀ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੂੰ ਕੀਤੀ ਸ਼ਿਕਾਇਤ ...
ਦਸੂਹਾ, 16 ਜੁਲਾਈ (ਭੁੱਲਰ)- ਪਿੰਡ ਵਧਾਈਆਂ-ਟੇਰਕਿਆਣਾ ਵਿਖੇ ਨੀਂਦ ਦੀਆਂ ਗੋਲੀਆਂ ਖਾਣ ਨਾਲ ਇੱਕ ਲੜਕੀ ਦੀ ਹਾਲਤ ਗੰਭੀਰ ਬਣੀ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਲੜਕੀ ਨੂੰ ਨੀਂਦ ਦੀਆਂ ਗੋਲੀਆਂ ਖਾਣ ਕਰਕੇ ਹਸਪਤਾਲ ਦਸੂਹਾ ਵਿਖੇ ਦਾਖਿਲ ਕਰਵਾਇਆ ਗਿਆ ਜਿੱਥੇ ਉਸ ...
ਹੁਸ਼ਿਆਰਪੁਰ, 16 ਜੁਲਾਈ (ਬਲਜਿੰਦਰਪਾਲ ਸਿੰਘ)-ਜੰਗਲੀ 'ਚੋਂ ਚੋਰੀ ਲੱਕੜੀ ਕੱਟਣ ਦੇ ਦੋਸ਼ 'ਚ ਥਾਣਾ ਮਾਹਿਲਪੁਰ ਪੁਲਿਸ ਨੇ ਚਾਰ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਜੇਜੋਂ ਬਲਾਕ ਦੇ ਵਣ ਅਧਿਕਾਰੀ ਬਲਵੀਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੀ ਟੀਮ ਨਾਲ ...
ਹੁਸ਼ਿਆਰਪੁਰ, 16 ਜੁਲਾਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ 6 ਲੋੜੀਂਦੇ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਦੇ ਪੀ.ਓ ਸਟਾਫ਼ ਨੇ ਰਾਕੇਸ਼ ਕੁਮਾਰ ਉਰਫ ਰੂਬੀ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕਥਿਤ ...
ਗੜ੍ਹਸ਼ੰਕਰ, 16 ਜੁਲਾਈ (ਧਾਲੀਵਾਲ)-ਇਥੇ ਨਵਾਂਸ਼ਹਿਰ ਰੋਡ 'ਤੇ ਸਥਿਤ ਪਿੰਡ ਦਾਰਾਪੁਰ ਕੋਲ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਇਕ ਔਰਤ ਦਾ ਪਰਸ ਖੋਹ ਲੈਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਸਵੇਰੇ ਕਰੀਬ 11 ਕੁ ਵਜੇ ਸਿਮਰਜੀਤ ਕੌਰ ਪਤਨੀ ਹਰਦੇਵ ਸਿੰਘ ਵਾਸੀ ...
ਹੁਸ਼ਿਆਰਪੁਰ, 16 ਜੁਲਾਈ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਡੇਰਾ ਹਰੀ ਭਗਤਪੁਰਾ ਮਿੱਠਾ ਟਿਵਾਣਾ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਸਮਰਪਿਤ ਅਤੇ ਸੇਵਾਪੰਥੀ ਮਹਾਂਪੁਰਸ਼ਾਂ ਮਹੰਤ ਬਾਬਾ ਹਰੀ ਸਿੰਘ ਅਤੇ ...
ਹੁਸ਼ਿਆਰਪੁਰ, 16 ਜੁਲਾਈ (ਬਲਜਿੰਦਰਪਾਲ ਸਿੰਘ)-ਨਾਜਾਇਜ਼ ਸ਼ਰਾਬ ਫੜਨ ਗਏ ਆਬਕਾਰੀ ਅਧਿਕਾਰੀ ਅਤੇ ਪੁਲਿਸ ਕਰਮਚਾਰੀਆਂ 'ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖਮੀ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਇੱਕ ਨੂੰ ਨਾਮਜ਼ਦ ਕਰਕੇ 16 ਖਿਲਾਫ਼ ਮਾਮਲਾ ਦਰਜ ਕੀਤਾ ਹੈ | ...
ਮਾਹਿਲਪੁਰ, 16 ਜੁਲਾਈ (ਰਜਿੰਦਰ ਸਿੰਘ) ਜੀ.ਐਸ.ਟੀ. ਦੇ ਵਿਰੋਧ 'ਚ ਮਾਹਿਲਪੁਰ ਵਿਕਾਸ ਮੰਚ ਵੱਲੋਂ ਰੈਸਟ ਹਾਊਸ ਦੇ ਸਾਹਮਣੇ ਮੁੱਖ ਮਾਰਗ 'ਤੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕਮਲਜੀਤ ਸਿੰਘ ਨਰਿਆਲਾ ਜ਼ਨਰਲ ਸਕੱਤਰ ਪੰਜਾਬ ...
ਚੱਬੇਵਾਲ, 16 ਜੁਲਾਈ (ਰਾਜਾ ਸਿੰਘ ਪੱਟੀ)-ਥਾਣਾ ਚੱਬੇਵਾਲ ਪੁਲਿਸ ਵੱਲੋਂ ਨਸ਼ੀਲੇ ਪਦਾਰਥ ਸਮੇਤ ਇੱਕ ਕਥਿਤ ਦੋਸ਼ੀ ਔਰਤ ਨੂੰ ਗਿ੍ਫ਼ਤਾਰ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਡੀ.ਐਸ.ਪੀ. ਗੁਰਜੀਤਪਾਲ ਸਿੰਘ ਅਤੇ ਥਾਣਾ ਮੁਖੀ ਇੰਸਪੈਕਟਰ ਦਿਲਬਾਗ ...
ਹੁਸ਼ਿਆਰਪੁਰ, 16 ਜੁਲਾਈ (ਨਰਿੰਦਰ ਸਿੰਘ ਬੱਡਲਾ)-ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਬੀ.ਸੀ. ਵਰਗ (ਪੱਛੜੀਆਂ ਸ੍ਰੇਣੀਆਂ) ਨੂੰ ਮਿਲਣ ਵਾਲੀ 400 ਯੂਨਿਟ ਬਿਜਲੀ ਦੀ ਮੁਫ਼ਤ ਸਹੂਲਤ ਨੂੰ ਚੁੱਪ-ਚੁਪੀਤੇ ਬੰਦ ਕਰ ਦੇਣ ਨਾਲ ਸਰਕਾਰ ਦਾ ਪੱਛੜੀਆਂ ਸੇ੍ਰਣੀਆਂ ਵਿਰੋਧੀ ਚਿਹਰਾ ...
ਹੁਸ਼ਿਆਰਪੁਰ, 16 ਜੁਲਾਈ (ਬਲਜਿੰਦਰਪਾਲ ਸਿੰਘ)-ਨਾਬਾਲਿਗ ਲੜਕੀ ਨਾਲ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ ਅਤੇ ਗਰਭਪਾਤ ਕਰਵਾਉਣ ਦੇ ਕਥਿਤ ਦੋਸ਼ 'ਚ ਥਾਣਾ ਚੱਬੇਵਾਲ ਪੁਲਿਸ ਨੇ ਦੋ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਜੇਜੋਂ ਦੀ ਵਾਸੀ ਨੇ ...
ਹੁਸ਼ਿਆਰਪੁਰ, 16 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਗਰ ਨਿਗਮ ਵੱਲੋਂ ਬਣਾਈਆਂ ਗਈਆਂ ਨਵੀਆਂ ਸੜਕਾਂ ਦੀ ਕੁੱਝ ਪ੍ਰਾਈਵੇਟ ਕੰਪਨੀਆਂ ਵੱਲੋਂ ਨਾਜਾਇਜ਼ ਤੌਰ 'ਤੇ ਤੋੜ ਕੇ ਤਾਰਾਂ ਪਾਉਣ ਦੀ ਕਾਰਵਾਈ ਦਾ ਗੰਭੀਰ ਨੋਟਿਸ ਲੈਂਦੇ ਹੋਏ ਉਨ੍ਹਾਂ ਵਿੱਰੁਧ ਸਖ਼ਤ ...
ਟਾਂਡਾ ਉੜਮੁੜ, 16 ਜੁਲਾਈ (ਭਗਵਾਨ ਸਿੰਘ ਸੈਣੀ)- ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੀ ਇਕ ਮੀਟਿੰਗ ਟਾਂਡਾ ਵਿਖੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਹੋਈ | ਜਿਸ ਵਿਚ ਜਥੇਬੰਦੀ ਦੇ ਅਹੁਦੇਦਾਰਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ਕਿਸਾਨਾਂ ਦੀ ਨਿੱਘਰ ...
ਗੜ੍ਹਦੀਵਾਲਾ, 16 ਜੁਲਾਈ (ਚੱਗਰ)- ਦੋਆਬਾ ਖੇਤਰ 'ਚ ਬਹੁ ਗਿਣਤੀ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ ਲੇਵਾ ਸ਼ਰਧਾਲੂਆਂ ਦੀ ਹੋਣ ਕਰਕੇ ਇਸ ਖੇਤਰ ਵਿਚ ਬਣੇ ਆਦਮਪੁਰ ਹਵਾਈ ਅੱਡੇ ਦਾ ਨਾਂਅ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂਅ 'ਤੇ ਰੱਖਿਆ ਜਾਵੇ | ਇਨ੍ਹਾਂ ਵਿਚਾਰਾਂ ਦਾ ...
ਗੜ੍ਹਸ਼ੰਕਰ, 16 ਜੁਲਾਈ (ਸੁਮੇਸ਼ ਬਾਲੀ)- ਪਿੰਡ ਮੋਇਲਾ ਵਾਹਿਦਪੁਰ ਤੋਂ ਮਸ਼ਹੂਰ ਵੈਦ ਡਾ: ਨਰਿੰਦਰ ਸਿੰਘ ਦੀਆਂ ਬੇਟੀਆਂ ਡਾ: ਜਸਪ੍ਰੀਤ ਕੌਰ ਤੇ ਡਾ: ਅਮਨਦੀਪ ਕੌਰ (ਪੋਤਰੀਆਂ ਵੈਦ ਬਖ਼ਸ਼ੀ ਰਾਮ) ਨੂੰ ਜਰਮਨ 'ਚ ਹੋਈ ਵਿਸ਼ਵ ਪੱਧਰੀ ਕਾਨਫ਼ਰੰਸ 'ਚ ਆਯੂਰਵੈਦ (ਆਯੂਸ਼) ...
ਘੋਗਰਾ, 16 ਜੁਲਾਈ (ਆਰ. ਐਸ. ਸਲਾਰੀਆ)- ਅੱਡਾ ਘੋਗਰਾ ਵਿਖੇ ਸੜਕ ਦੇ ਇਕ ਪਾਸੇ ਬਣੇ ਪੰਚਾਇਤੀ ਨਿਕਾਸੀ ਨਾਲੇ ਜੋ ਕਿ ਪਲਾਸਟਿਕ ਦੇ ਲਿਫ਼ਾਫ਼ਿਆਂ ਨਾਲ ਬੰਦ ਪਿਆ ਹੋਇਆ ਸੀ, ਜਿਸ ਦੀ ਪੰਚਾਇਤ ਵੱਲੋਂ ਸਫ਼ਾਈ ਕਰਵਾਈ ਗਈ ਸੀ ਤੇ ਨਾਲੇ ਵਿਚੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਨੂੰ ...
ਗੜ੍ਹਦੀਵਾਲਾ, 16 ਜੁਲਾਈ (ਚੱਗਰ)-ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਯਤਨਾਂ ਸਦਕਾ ਅੱਜ ਪਿੰਡ ਧੁੱਗਾ ਕਲਾਂ ਵਿਖੇ ਸੁਰਿੰਦਰਵੀਰ ਸਿੰਘ (55) ਪੁੱਤਰ ਕਸ਼ਮੀਰ ਸਿੰਘ ਨੇ ਮਰਨ ਉਪਰੰਤ ਆਪਣਾ ਸਰੀਰ ਦਾਨ ਕਰਨ ਸੰਬੰਧੀ ਫਾਰਮ ਭਰੇ | ਉਨ੍ਹਾਂ ਆਪਣਾ ਸਰੀਰ ਤੇ ਅੰਗ ...
ਮੁਕੇਰੀਆਂ, 16 ਜੁਲਾਈ (ਰਾਮਗੜ੍ਹੀਆ)- ਮਨੁੱਖ ਦੇ ਜੀਵਨ ਵਿਚ ਰੁੱਖਾਂ ਦਾ ਬਹੁਤ ਵੱਡਾ ਯੋਗਦਾਨ ਹੈ | ਰੁੱਖ ਜਨਮ ਤੋਂ ਲੈ ਕੇ ਮਰਨ ਤੱਕ ਮਨੁੱਖ ਦਾ ਸਾਥ ਨਿਭਾਉਂਦੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪਰਸ਼ੋਤਮ ਸਿੰਘ ਦੇਵੀਦਾਸ ਚੇਅਰਮੈਨ ਲੋਕ ਜਾਗਰੂਕਤਾ ਮੰਚ ਅਤੇ ...
ਭੰਗਾਲਾ, 16 ਜੁਲਾਈ (ਸਰਵਜੀਤ ਸਿੰਘ)- ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਤੇ ਸਰੀਰਕ ਤੌਰ ਤੇ ਤੰਦਰੁਸਤ ਰੱਖਣ ਦੀ ਸੋਚ ਨਾਲ ਅੱਜ ਬਾਬਾ ਨੰਦ ਸਿੰਘ ਸਪੋਰਟਸ ਕਲੱਬ ਛੰਨੀ ਨੰਦ ਸਿੰਘ ਵੱਲੋਂ ਖੋਲੇ ਗਏ ਜਿੰਮ ਦਾ ਉਦਘਾਟਨ ਚੇਅਰਮੈਨ ਆਤਮਾ ਜਗਜੀਤ ਸਿੰਘ ਛੰਨੀ ਨੰਦ ...
ਹਰਿਆਣਾ, 16 ਜੁਲਾਈ (ਹਰਮੇਲ ਸਿੰਘ ਖੱਖ)-ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਵੱਲੋਂ ਬਦਲਾਖੋਰੀ ਦੀ ਨੀਤੀ ਤਹਿਤ ਕੰਮ ਕਰਨੇ ਸ਼ੁਰੂ ਕਰ ਦਿੱਤੇ ਹਨ, ਜਿਸ ਨਾਲ ਪੰਜਾਬ ਦੇ ਲੋਕਾਂ ਦਾ ਭਲਾ ਨਹੀਂ ਹੋ ਸਕਦਾ ਤੇ ਕੈਪਟਨ ਸਾਹਿਬ ਬਦਲਾਖੋਰੀ ਦੀ ਨੀਤੀ ਨੂੰ ਤਿਆਗ ਕੇ ਪੰਜਾਬ ਦੇ ...
ਮਾਹਿਲਪੁਰ, 16 ਜੁਲਾਈ (ਰਜਿੰਦਰ ਸਿੰਘ)-ਪੰਜਾਬੀ ਸਾਹਿਤ ਸਭਾ ਮਾਹਿਲਪੁਰ ਦੀ ਮੀਟਿੰਗ ਸਭਾ ਦੇ ਪ੍ਰਧਾਨ ਪਿ੍ੰ. ਸੁਰਿੰਦਰ ਪਾਲ ਸਿੰਘ ਪ੍ਰਦੇਸੀ ਦੀ ਅਗਵਾਈ 'ਚ ਮਾਹਿਲਪੁਰ ਵਿਖੇ ਹੋਈ ਜਿਸ 'ਚ ਸਮੂਹ ਸਭਾ ਦੇ ਮੈਬਰਾਂ ਨੇ ਭਾਗ ਲਿਆ | ਇਸ ਮੀਟਿੰਗ ਦੌਰਾਨ ਸਾਵਣ ਆਇਆ ਕਵੀ ...
ਦਸੂਹਾ, 16 ਜੁਲਾਈ (ਭੁੱਲਰ)- ਕੰਢੀ ਖੇਤਰ ਦੀਆਂ ਸਮੱਸਿਆਵਾਂ ਨੂੰ ਹੁਣ ਤੱਕ ਕਿਸੇ ਵੀ ਰਾਜਨੀਤਕ ਪਾਰਟੀ ਨੇ ਗੰਭੀਰਤਾ ਨਾਲ ਨਹੀਂ ਲਿਆ ਅਤੇ ਨਾ ਹੀ ਸਮੱਸਿਆਵਾਂ ਦੇ ਠੋਸ ਹੱਲ ਲਈ ਕੋਈ ਯੋਜਨਾਂ ਜਾਂ ਸਕੀਮ ਲਾਗੂ ਕੀਤੀ | ਇਸ ਗੱਲ ਦਾ ਪ੍ਰਗਟਾਵਾ ਦੁਸ਼ਿਅੰਤ ਮਿਨਹਾਸ ਜਨਰਲ ...
ਦਸੂਹਾ, 16 ਜੁਲਾਈ (ਭੁੱਲਰ)- ਪਿੰਡ ਫਤਿਹਉਲਾਪੁਰ ਵਿਖੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਇੱਕ ਬਜ਼ੁਰਗ ਦੀ ਜ਼ਹਿਰੀਲੀ ਦਵਾਈ ਖਾਣ ਨਾਲ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਜਗਤ ਰਾਮ (70) ਬਜ਼ੁਰਗ ਮਾਨਸਿਕ ਤੌਰ ਤੇ ਪ੍ਰੇਸ਼ਾਨ ਸੀ ਉਸ ਦੀ ਜ਼ਹਿਰੀਲੀ ਦਵਾਈ ਖਾਣ ਨਾਲ ਮੌਤ ...
ਹੁਸ਼ਿਆਰਪੁਰ, 16 ਜੁਲਾਈ (ਹਰਪ੍ਰੀਤ ਕੌਰ)-ਜਹਾਨ ਖੇਲਾਂ ਮਾਊਾਟ ਵਿਊ ਕਾਨਸੇਂਟ ਸਕੂਲ ਵਿਖੇ ਅੱਜ ਵਣ ਮਹਾਂ-ਉਤਸਵ ਮਨਾਇਆ ਗਿਆ | ਇਸ ਦੌਰਾਨ ਸਮਾਜ ਸੇਵੀ ਰਘੁਵਿੰਦਰ ਸਿੰਘ, ਰਾਜਵੀਰ ਸਿੰਘ ਤੇ ਹਰੀਸ਼ ਕੁਮਾਰ, ਗੁਰਸੇਵਕ ਸਿੰਘ ਅਤੇ ਸਮੂਹ ਸਕੂਲ ਸਟਾਫ਼ ਅਤੇ ਬੱਚਿਆਂ ...
ਸੈਲਾ ਖੁਰਦ, 16 ਜੁਲਾਈ (ਹਰਵਿੰਦਰ ਸਿੰਘ ਬੰਗਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜਾਰਾ ਡੀਂਗਰੀਆਂ 'ਚ ਪਿ੍ੰਸੀਪਲ ਜਸਵੀਰ ਕੌਰ ਦੀ ਅਗਵਾਈ 'ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਰਵੀ ਗੁਲਾਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਸ ਨਸ਼ਿਆਂ ਦੇ ਮਾਰੂ ...
ਚੱਬੇਵਾਲ, 16 ਜੁਲਾਈ (ਸਖ਼ੀਆ)-ਅੱਜ ਅੱਡਾ ਚੱਬੇਵਾਲ ਵਿਖੇ ਸਥਾਨਕ ਪਾਵਰਕਾਮ ਦੇ ਦਫ਼ਤਰ ਕੋਲ਼ ਖੋਲੇ ਗਏ ਚੱਢਾ ਗ੍ਰਾਮੀਣ ਮਲਟੀ ਸਕਿੱਲ ਸੈਂਟਰ ਦਾ ਉਦਘਾਟਨ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੇ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ...
ਗੜ੍ਹਸ਼ੰਕਰ, 16 ਜੁਲਾਈ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਦਾ ਬੀ.ਕਾਮ. ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਦੇ ਪਿ੍ੰਸੀਪਲ ਡਾ. ਪ੍ਰੀਤ ਮਹਿੰਦਰ ਪਾਲ ਸਿੰਘ ਨੇ ਨਤੀਜੇ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ.ਕਾਮ. ਛੇਵੇਂ ...
ਗੜ੍ਹਸ਼ੰਕਰ, 16 ਜੁਲਾਈ (ਧਾਲੀਵਾਲ)-ਪਿੰਡ ਨੈਣਵਾਂ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਵੱਲੋਂ ਤਿੰਨ ਦਿਨਾਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਦੇ ਫਾਈਨਲ ਮੁਕਾਬਲੇ ਵਿਚ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਨੈਣਵਾਂ ਵੱਲੋਂ ਸ਼ਹੀਦ ਭਗਤ ਸਿੰਘ ਸਪੋਰਟਸ ...
ਤਲਵਾੜਾ, 16 ਜੁਲਾਈ (ਸ਼ਮੀ)- ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਦੇ ਹੋਣਹਾਰ ਵਿਦਿਆਰਥੀਆਾ ਨੇ ਪੰਜਾਬ ਸਰਕਾਰ ਵੱਲੋਂ ਲਈ ਗਈ ਮੈਰੀਟੋਰੀਅਸ ਸਕੂਲ ਦਾਖਲਾ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ¢ ਸਕੂਲ ਮੁਖੀ ਰਾਜ ਕੁਮਾਰ ਨੇ ...
ਚੱਬੇਵਾਲ, 16 ਜੁਲਾਈ (ਰਾਜਾ ਸਿੰਘ ਪੱਟੀ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵੂਮੈਨ ਹਰੀਆਂ ਵੇਲਾਂ ਚੱਬੇਵਾਲ ਦਾ ਬੀ. ਕਾਮ. ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ: ਅਨੀਤਾ ਸਿੰਘ ਨੇ ਦੱਸਿਆ ਕਿ ਨਵਜੋਤ ਕੌਰ ਨੇ 75.14 ਪ੍ਰਤੀਸ਼ਤ ਅੰਕ ਪ੍ਰਾਪਤ ...
ਗੜ੍ਹਦੀਵਾਲਾ, 16 ਜੁਲਾਈ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਪੋਸਟ ਗੈ੍ਰਜੂਏਟ ਡਿਪਲੋਮਾ ਇਨ ਫ਼ੈਸ਼ਨ ਡਿਜ਼ਾਇਨਿੰਗ ਸਮੈਸਟਰ ਪਹਿਲਾ ਅਤੇ ਬੀ.ਕਾਮ ਸਮੈਸਟਰ ਛੇਵਾਂ ਦੇ ਨਤੀਜੇ 100 ਫ਼ੀਸਦੀ ਰਹੇ | ਇਸ ਸੰਬੰਧੀ ...
ਦਸੂਹਾ, 16 ਜੁਲਾਈ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀ. ਕਾਮ. ਸਮੈਸਟਰ ਛੇਵੇਂ ਦੇ ਨਤੀਜੇ ਵਿਚ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਮੇਜਰ ਐਮ. ਐਸ. ਰਾਣਾ ਨੇ ਦੱਸਿਆ ਕਿ ਮਨਪ੍ਰੀਤ ਕੌਰ ...
ਦਸੂਹਾ, 16 ਜੁਲਾਈ (ਭੱੁਲਰ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਸ਼ਹੀਦ ਦੇ ਵਿਦਿਆਰਥੀਅ ਨੇ ਪੰਜਾਬ ਵੁਸ਼ੂ ਜੱਜਿੰਗ ਟਰੇਨਿੰਗ ਸੈਮੀਨਾਰ ਵਿਚ ਭਾਗ ਲਿਆ | ਇਸ ਮੌਕੇ ਡਾਇਰੈਕਟਰ ਇਕਬਾਲ ਸਿੰਘ ਚੀਮਾ ਨੇ ਵਿਦਿਆਰਥੀ ਨਰੈਣ ਸਿੰਘ ਨੂੰ ਜੱਜਸ ਟਰੇਨਿੰਗ ...
ਦਸੂਹਾ, 16 ਜੁਲਾਈ (ਭੁੱਲਰ, ਚੰਦਨ)- ਐਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਵਿਖੇ 'ਸਟਰੇਟਸ ਤੇ ਟਾਈਮ ਮੈਨੇਜਮੈਂਟ' ਵਿਸ਼ੇ ਸੰਬੰਧੀ 10 ਰੋਜ਼ਾ ਵਰਕਸ਼ਾਪ ਪਿ੍ੰ: ਐੱਸ. ਸ਼ਰਮਾ ਦੀ ਅਗਵਾਈ ਹੇਠ ਲਗਾਈ ਗਈ | ਇਸ ਮੌਕੇ ਚੇਅਰਪਰਸਨ ਡਾ: ਏ. ਵੀ. ਚੋਪੜਾ ਮੁੱਖ ਮਹਿਮਾਨ ਵਜੋਂ ...
ਹੁਸ਼ਿਆਰਪੁਰ, 16 ਜੁਲਾਈ (ਨਰਿੰਦਰ ਸਿੰਘ ਬੱਡਲਾ)-ਸੰਤ ਹਰੀ ਸਿੰਘ ਮੈਮੋਰੀਅਲ ਕਾਲਜ ਫਾਰ ਵੂਮੈਨ ਚੇਲਾ ਮਖਸੂਸਪੁਰ ਦਾ ਬੀ.ਕਾਮ. ਸਮੈਸਟਰ 6ਵੇਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ: ਜਸਵੀਰ ਕੌਰ ਨੇ ਦੱਸਿਆ ਕਿ ਬੀਮ. ਕਾਮ ...
ਕੋਟਫ਼ਤੂਹੀ, 16 ਜੁਲਾਈ (ਅਟਵਾਲ)- ਚਾਂਦਸੂ ਜੱਟਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਵਿਦਿਆਰਥੀ ਆਕਾਸ਼ਦੀਪ ਪੁੱਤਰ ਹੁਸਨ ਲਾਲ ਨੇ ਜਵਾਹਰ ਨਵੋਦਿਆ ਵਿਦਿਆਲਿਆ (ਫਲਾਹੀ) 2017-18 ਦੇ ਲਈ ਛੇਵੀਂ ਕਲਾਸ ਦੇ ਦਾਖ਼ਲੇ ਲਈ ਹੋਈ ਪ੍ਰੀਖਿਆ ਵਿਚ ਮੈਰਿਟ ਵਿਚ ਆ ਕੇ ਆਪਣੇ ...
ਹਰਿਆਣਾ, 16 ਜੁਲਾਈ (ਹਰਮੇਲ ਸਿੰਘ ਖੱਖ)-ਪਾਵਰਕਾਮ ਉਪ ਮੰਡਲ ਹਰਿਆਣਾ ਵਿਖੇ ਟੀ.ਐੱਸ.ਯੂ. ਦੀ ਮੀਟਿੰਗ ਸਰਕਲ ਪ੍ਰਧਾਨ ਪ੍ਰਵੇਸ਼ ਕੁਮਾਰ, ਡਵੀਜ਼ਨ ਪ੍ਰਧਾਨ ਭੁਪਿੰਦਰ ਸਿੰਘ ਤੇ ਸਬ ਡਵੀਜ਼ਨ ਪ੍ਰਧਾਨ ਪ੍ਰਕਾਸ਼ ਸਿੰਘ ਦੀ ਅਗਵਾਈ ਹੇਠ ਹੋਈ, ਜਿਸ 'ਚ ਸਬ ਡਵੀਜ਼ਨ ਹਰਿਆਣਾ ਦੀ ...
ਰਾਮਗੜ੍ਹ ਸੀਕਰੀ, 16 ਜੁਲਾਈ (ਕਟੋਚ)-ਡੀ.ਸੀ ਹੁਸ਼ਿਆਰਪੁਰ ਦੀਆਂ ਹਦਾਇਤਾਂ ਅਨੁਸਾਰ ਮਨਰੇਗਾ ਸਕੀਮ ਅਧੀਨ ਬਲਾਕ ਤਲਵਾੜਾ ਦੇ ਪਿੰਡਾਂ ਵਿਚ ਹੋਏ ਵਿਕਾਸ ਕੰਮਾਂ ਦਾ ਜਾਇਜ਼ਾ ਕਰਨ ਲਈ ਸਹਾਇਕ ਪ੍ਰੋਗਰਾਮ ਅਫ਼ਸਰ ਸ਼੍ਰੀ ਵਿਲੀਅਮ ਮਸੀਹ ਵੱਲੋਂ ਪਿੰਡਾਂ ਦਾ ਵਿਸ਼ੇਸ਼ ਤੌਰ ...
ਕੋਟਫਤੂਹੀ, 16 ਜੁਲਾਈ (ਅਮਰਜੀਤ ਸਿੰਘ ਰਾਜਾ)-ਪਿੰਡ ਡਾਂਡੀਆਂ 'ਚ ਡੇਰਾ ਰਾਮਪੁਰੀ ਵਿਖੇ ਸੰਤ ਬਾਬਾ ਰਾਮ ਸਿੰਘ ਦੀ ਬਰਸੀ ਬਾਬਾ ਹਾਕਮ ਸਿੰਘ ਦੀ ਸਰਪ੍ਰਸਤੀ ਹੇਠ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਹਾਲ 'ਚ ਢਾਡੀ ਭਾਈ ਕਰਮਜੀਤ ਸਿੰਘ ...
ਕੋਟਫਤੂਹੀ, 16 ਜੁਲਾਈ (ਅਮਰਜੀਤ ਸਿੰਘ ਰਾਜਾ)-ਪਿੰਡ ਗੋਂਦਪੁਰ ਤੋਂ ਖੇੜੇ ਤੇ ਦਾਦੂਵਾਲ ਨੂੰ ਜਾਂਦੀ ਸੜਕ ਦੀ ਮਾੜੀ ਹਾਲਤ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕੁਲਵੰਤ ਸਿੰਘ ਗੋਂਦਪੁਰ, ਲਖਵੀਰ ਸਿੰਘ ਲੱਖਾ ਤੇ ਬਾਬਾ ਸੁਰਜੀਤ ਸਿੰਘ ਖੇੜਾ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਮੁਰੰਮਤ ਲਈ ਤਰਸ ਰਹੀ ਇਹ ਥਾਂ-ਥਾਂ ਤੋਂ ਟੁੱਟੀ ਹੋਈ ਸੜਕ, ਜਿਸ ਤੋਂ ਗੁਜ਼ਰਨ ਵਾਲੇ ਰਾਹਗੀਰਾਂ ਤੋਂ ਇਲਾਵਾ ਦੋ ਵਕਤ ਡੇਰਾ ਅਗੰਮ ਸਾਹਿਬ ਅਤੇ 6ਵੀਂ ਪਾਤਸ਼ਾਹੀ ਦੇ ਚਰਨ ਛੋਹ ਪਰਾਪਤ ਗੁਰਦੁਆਰਾ ਟਾਹਲੀ ਸਾਹਿਬ ਆਉਣ-ਜਾਣ ਵਾਲੀ ਸੰਗਤ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਸਰਕਾਰ ਤੇ ਸਬੰਧਿਤ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਜਲਦੀ ਤੋਂ ਜਲਦੀ ਇਸ ਸੜਕ ਦੀ ਮੁਰੰਮਤ ਕੀਤੀ ਜਾਵੇ |
ਭੰਗਾਲਾ, 16 ਜੁਲਾਈ (ਸਰਵਜੀਤ ਸਿੰਘ)-ਪਿਛਲੇ 6 ਮਹੀਨਿਆਾ ਸੰਘਰਸ਼ ਕਰ ਰਹੇ ਪਿੰਡ ਬੁੱਢਾਬੜ ਦੇ ਲੋਕਾਾ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ, ਜਦੋਂ ਸਥਾਨਕ ਪ੍ਰਸ਼ਾਸਨ ਇਸ ਗੱਲ ਲਈ ਸਹਿਮਤ ਹੋ ਗਿਆ ਕਿ ਠਾਕੁਰਦੁਆਰਾ (ਹਿਮਾਚਲ) ਬੁੱਢਾਬੜ ਸੜਕ ਤੋ ਲੋਹੇ ਦੇ ਗਾਡਰਾਾ ਦੇ ...
ਦਸੂਹਾ, 16 ਜੁਲਾਈ (ਭੁੱਲਰ)- ਪਿੰਡ ਜਲੋਟਾ ਵਿਖੇ ਸਰਜੀਕਲ ਮਾਹਿਰ ਵੈਟਰਨਰੀ ਡਾਕਟਰ ਜਸਪਾਲ ਸਿੰਘ ਵੱਲੋਂ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਨਸੀਬ ਸਿੰਘ ਚੰਡੀਦਾਸ ਅਤੇ ਭਾਈ ...
ਦਸੂਹਾ, 16 ਜੁਲਾਈ (ਭੁੱਲਰ)- ਸਈਅਦ ਪਾਕਿ ਬਜ਼ੁਰਗ ਅਨਾਇਤ ਅਲੀ ਹੁਸੈਨ ਲੁਡਿਆਣੀ ਸ਼ਰੀਫ਼ ਵਿਖੇ ਗੱਦੀ ਨਸ਼ੀਨ ਸਾਈ ਰਾਮੇ ਸ਼ਾਹ ਕਾਦਰੀ ਲੁਡਿਆਣੀ ਸ਼ਰੀਫ਼ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਇਸ ਮੌਕੇ ਚਿਰਾਗ਼ ਦੀ ਰਸਮ ਅਦਾ ਕੀਤੀ ਗਈ ਅਤੇ ਅਲੌਕਿਕ ਚਾਦਰਪੋਸ਼ੀ ਦੀ ...
ਟਾਂਡਾ ਉੜਮੁੜ, 16 ਜੁਲਾਈ (ਭਗਵਾਨ ਸਿੰਘ ਸੈਣੀ)- ਲਿਟਲ ਕਿੰਗਡਮ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਡੀ. ਆਰ. ਮਹਿੰਦਰੂ, ਪੈ੍ਰਜ਼ੀਡੈਂਟ ਸ੍ਰੀ ਗਗਨ ਵੈਦ ਸੈਕਟਰੀ ਸ੍ਰੀ ਐਨ. ਐਨ. ਸੈਣੀ ਦੀ ਅਗਵਾਈ 'ਚ ਮਦਰ ਵਰਕਸ਼ਾਪ ਕਰਵਾਈ ਗਈ | ਇਸ ਵਿਚ ਬੱਚਿਆਂ ਦੇ ਮਾਂ ਬਾਪ ਅਤੇ ...
ਰਾਮਗੜ੍ਹ ਸੀਕਰੀ, 16 ਜੁਲਾਈ (ਕਟੋਚ)- ਕੰਢੀ ਇਲਾਕੇ ਦੇ ਮਸਲਿਆਂ ਦੇ ਹੱਲ ਲਈ ਸੰਘਰਸ਼ ਕਰ ਰਹੀ ਇੱਕ-ਇੱਕ ਪ੍ਰਭਾਵਸ਼ਾਲੀ ਸੰਸਥਾ ਕੰਢੀ ਜਨਹਿਤ ਸੰਘਰਸ਼ ਮੋਰਚੇ ਨੇ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਤੇ ਪ੍ਰਭਾਵਸ਼ਾਲੀ ਬਣਾਉਣ ਦਾ ਫ਼ੈਸਲਾ ਕੀਤਾ ਹੈ | ਇਲਾਕੇ ਦੇ ਮਸਲਿਆਂ ...
ਗੜ੍ਹਸ਼ੰਕਰ, 16 ਜੁਲਾਈ (ਧਾਲੀਵਾਲ)- ਪੰਜਾਬ ਰਾਜ ਫਾਰਮਾਸਿਸਟ ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਚੋਣ ਮੀਟਿੰਗ ਜ਼ਿਲ੍ਹਾ ਕਮੇਟੀ ਦੇ ਆਗੂ ਗਗਨਦੀਪ ਥਾਂਦੀ, ਰਾਮ ਕੁਮਾਰ ਅਤੇ ੳ.ਪੀ. ਸਿੰਘ ਦੀ ਸਾਂਝੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਹੋਈ ਜਿਸ ਵਿਚ ...
ਗੜ੍ਹਸ਼ੰਕਰ, 16 ਜੁਲਾਈ (ਧਾਲੀਵਾਲ)-ਇੱਥੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਰਾਮਜੀ ਦਾਸ ਚੌਹਾਨ ਅਤੇ ਮੱਖਣ ਸਿੰਘ ਵਾਹਿਦਪੁਰੀ ਦੀ ਅਗਵਾਈ ਹੇਠ ਹਲਕਾ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੂੰ ਮਿਲਿਆ | ਵਫ਼ਦ ਵੱਲੋਂ ਮੁੱਖ ...
ਟਾਂਡਾ ਉੜਮੁੜ, 16 ਜੁਲਾਈ (ਭਗਵਾਨ ਸਿੰਘ ਸੈਣੀ)- ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੀ ਇਕ ਮੀਟਿੰਗ ਟਾਂਡਾ ਵਿਖੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਹੋਈ | ਜਿਸ ਵਿਚ ਜਥੇਬੰਦੀ ਦੇ ਅਹੁਦੇਦਾਰਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ਕਿਸਾਨਾਂ ਦੀ ਨਿੱਘਰ ...
ਦਸੂਹਾ, 16 ਜੁਲਾਈ (ਭੁੱਲਰ)- ਮੀਰੀ ਪੀਰੀ ਦੇ ਮਾਲਕ 'ਤੇ ਬੰਦੀ ਛੋੜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਇਤਿਹਾਸਿਕ ਸਥਾਨ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਅਮਿ੍ੰਤ ਸੰਚਾਰ ਲਈ ਬਣਾਏ ਜਾ ਰਹੇ ਆਧੁਨਿਕ ਤਕਨੀਕ ਨਾਲ ਬਣੀ ਏਅਰਕੰਡੀਸ਼ਨ ਹਾਲ ਦਾ ਨੀਂਹ ਪੱਥਰ ...
ਚੱਬੇਵਾਲ, 16 ਜੁਲਾਈ (ਰਾਜਾ ਸਿੰਘ ਪੱਟੀ)-ਪਿੰਡ ਖਨੂਰ ਵਿਖੇ ਬਾਬਾ ਬੁੱਢੜ ਸ਼ਾਹ ਦੀ ਦਰਗਾਹ 'ਤੇ ਸਥਾਨਿਕ ਪ੍ਰਬੰਧਕ ਕਮੇਟੀ ਵੱਲੋਂ ਗ੍ਰਾਮ ਪੰਚਾਇਤ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਮੇਲਾ ਪ੍ਰਧਾਨ ਚਰਨਜੀਤ ਸਿੰਘ ਦੀ ਅਗਵਾਈ ਵਿੱਚ ਦੋ ਰੋਜ਼ਾ ਸਲਾਨਾ ਸਲਾਨਾ ...
ਤਲਵਾੜਾ, 16 ਜੁਲਾਈ (ਮਹਿਤਾ)- ਪ੍ਰਾਚੀਨ ਸ਼ੇਸ਼ਨਾਗ ਮੰਦਿਰ ਬਿ੍ਦਾਬਨ (ਦਾਤਾਰਪੁਰ) ਵਿਖੇ ਨਾਗ ਪੰਚਮੀ ਦਾ ਪਾਵਨ ਉਤਸਵ 27 ਜੁਲਾਈ ਦਿਨ ਵੀਰਵਾਰ ਨੂੰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਮੰਦਿਰ ਪ੍ਰਬੰਧਕੀ ਕਮੇਟੀ ਅਤੇ ਇਲਾਕਾ ਨਿਵਾਸੀਆਂ ਵੱਲੋਂ ਇਸ ਸਮਾਗਮ ...
ਚੱਬੇਵਾਲ, 16 ਜੁਲਾਈ (ਰਾਜਾ ਸਿੰਘ ਪੱਟੀ)-ਨਵਾਂ ਗੁਰਦੁਆਰਾ ਸਾਹਿਬ ਪਿੰਡ ਪੱਟੀ ਦੀ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੱਟੀ ਵਿਖੇ ਸਿੱਖ ਪੰਥ ਦੇ ਮਹਾਨ ਸੁਰਬੀਰ ਸ਼ਹੀਦ ਭਾਈ ਤਾਰੂ ਸਿੰਘ ਦੇ ਮਨਾਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ...
ਮਿਆਣੀ, 16 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਕਮਾਲਪੁਰ ਵਿਖੇ ਬੇਟ ਇਲਾਕੇ ਦੇ ਕਿਸਾਨਾਂ ਦੀ ਅਹਿਮ ਮੀਟਿੰਗ ਹੋਈ | ਮੀਟਿੰਗ ਦੌਰਾਨ ਕਿਸਾਨ ਆਗੂ ਸਰਪੰਚ ਸਰਬਜੀਤ ਸਿੰਘ, ਸਰਪੰਚ ਬਲਦੇਵ ਸਿੰਘ ਗੋਰਸੀਆ, ਜਥੇ. ਕੁਲਦੀਪ ਸਿੰਘ, ਜਸਕਰਨ ਸਿੰਘ ਭੂਸਾਂ, ਸਰਪੰਚ ...
ਗੜ੍ਹਸ਼ੰਕਰ, 16 ਜਲਾਈ (ਧਾਲੀਵਾਲ)- ਇਥੇ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਬਲਾਕ ਗੜ੍ਹਸ਼ੰਕਰ ਦੀ ਮੀਟਿੰਗ ਜਥੇਬੰਦੀ ਦੀ ਬਲਾਕ ਪ੍ਰਧਾਨ ਸਰਬਜੀਤ ਕੌਰ ਦੀ ਪ੍ਰਧਾਨਗੀ ਹੇਠ ਗਾਂਧੀ ਪਰਕ ਵਿਖੇ ਹੋਈ ਜਿਸ ਵਿਚ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੀਆਂ ਮੰਗਾਂ ...
Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX