ਤਾਜਾ ਖ਼ਬਰਾਂ


ਕਾਂਗਰਸ ਨੇ ਗੁਜਰਾਤ ਚੋਣਾ ਲਈ 77 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਭਾਜਪਾ ਨੇ ਕਾਂਗਰਸੀ ਉਮੀਦਵਾਰਾਂ ਦੀ ਫ਼ਰਜ਼ੀ ਲਿਸਟ ਜਾਰੀ ਕੀਤੀ - ਕਾਂਗਰਸ
. . .  1 day ago
ਗਾਂਧੀਨਗਰ, 19 ਨਵੰਬਰ- ਗੁਜਰਾਤ ਕਾਂਗਰਸ ਦੇ ਬੁਲਾਰੇ ਮਨੀਸ਼ ਦੋਸ਼ੀ ਨੇ ਦੋਸ਼ ਲਗਾਇਆ ਕਿ ਭਾਰਤੀ ਜਨਤਾ ਪਾਰਟੀ ਨੇ ਸੋਸ਼ਲ ਮੀਡੀਆ 'ਤੇ ਗੁਜਰਾਤ ਚੋਣਾ ਲਈ ਕਾਂਗਰਸੀ ਉਮੀਦਵਾਰਾਂ ਦੀ ਝੂਠੀ ਲਿਸਟ ਜਾਰੀ ਕੀਤੀ ਹੈ। ਮਨੀਸ਼ ਨੇ ਕਿਹਾ ਕਿ ਭਾਜਪਾ...
ਸਰਬੱਤ ਖ਼ਾਲਸਾ ਧਿਰਾਂ ਤੇ ਮੁਤਵਾਜ਼ੀ ਜਥੇਦਾਰਾਂ ਦੀ ਗੁਰੂ ਨਗਰੀ 'ਚ ਪੰਜ ਘੰਟੇ ਚੱਲੀ ਅਹਿਮ ਇਕੱਤਰਤਾ
. . .  1 day ago
ਅੰਮ੍ਰਿਤਸਰ, 19 ਨਵੰਬਰ (ਜਸਵੰਤ ਸਿੰਘ ਜੱਸ)- ਸਰਬੱਤ ਖ਼ਾਲਸਾ ਸੰਮੇਲਨ ਦਾ ਆਯੋਜਨ ਕਰਨ ਵਾਲੀਆਂ ਪੰਥਕ ਧਿਰਾਂ 'ਚ ਸ਼ਾਮਿਲ ਅਕਾਲੀ ਦਲ ਅੰਮ੍ਰਿਤਸਰ ਅਤੇ ਯੂਨਾਈਟਿਡ ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਦੋ ਮੁਤਵਾਜ਼ੀ ਜਥੇਦਾਰਾਂ ਦੀ...
ਪਣਜੀ ਵਿਖੇ ਫਿਲਮ ਫ਼ੈਸਟੀਵਲ ਦੀਆਂ ਤਿਆਰੀਆਂ ਸਿਖ਼ਰਾਂ 'ਤੇ
. . .  1 day ago
ਪਣਜੀ, 19 ਨਵੰਬਰ- ਕੱਲ੍ਹ ਤੋਂ ਗੋਆ ਦੇ ਪਣਜੀ 'ਚ ਸ਼ੁਰੂ ਹੋ ਰਹੇ 48ਵੇਂ 'ਇੰਟਰਨੈਸ਼ਨਲ ਫਿਲਮ ਫ਼ੈਸਟੀਵਲ' ਦੀਆਂ ਤਿਆਰੀਆਂ ਸਿਖ਼ਰਾਂ...
ਪੁਲਿਸ ਨੇ ਹਥਿਆਰਾਂ ਸਮੇਤ ਤਿੰਨ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 19 ਨਵੰਬਰ- ਜੰਮੂ-ਕਸ਼ਮੀਰ ਪੁਲਿਸ ਨੇ ਤਿੰਨ ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਇੱਕ ਐੱਸ.ਐਲ.ਆਰ., ਇੱਕ ਪਿਸਟਲ ਤੇ ਗ੍ਰਨੇਡ ਬਰਾਮਦ ਹੋਏ ਹਨ। ਪੁਲਿਸ ਹੋਰ...
ਮਾਈਨਿੰਗ ਅਫ਼ਸਰ ਨੇ ਫਾਇਰਿੰਗ ਕਰਕੇ ਭਜਾਏ ਨਜਾਇਜ਼ ਮਾਈਨਿੰਗ ਕਾਰੋਬਾਰੀ
. . .  1 day ago
ਘਨੌਰ, 19 ਨਵੰਬਰ (ਜਾਦਵਿੰਦਰ ਸਿੰਘ ਸਮਰਾਓ)- ਹਲਕਾ ਘਨੌਰ ਦੇ ਪਿੰਡ ਰਾਜਗੜ੍ਹ ਵਿਖੇ ਨਜਾਇਜ਼ ਮਾਈਨਿੰਗ ਕਰ ਰਹੇ ਕਾਰੋਬਾਰੀਆਂ ਨੂੰ ਪਟਿਆਲਾ ਮਾਈਨਿੰਗ ਅਫ਼ਸਰ ਜੀ.ਐੱਮ. ਟਹਿਲ ਸਿੰਘ ਸੇਖੋਂ ਨੇ ਗੋਲੀ ਚਲਾ ਕੇ ਭਜਾ ਦਿੱਤਾ। ਇਸ ਦੌਰਾਨ ਇੱਕ...
ਗੁਜਰਾਤ 'ਚ ਕਾਂਗਰਸ ਅਤੇ ਪਾਟੀਦਾਰ ਰਾਖਵਾਂਕਰਨ ਸਮਿਤੀ ਵਿਚਕਾਰ ਬਣੀ ਸਹਿਮਤੀ
. . .  1 day ago
ਅਹਿਮਦਾਬਾਦ, 19 ਨਵੰਬਰ - ਗੁਜਰਾਤ ਕਾਂਗਰਸ ਦੇ ਪ੍ਰਧਾਨ ਭਰਤ ਸਿੰਘ ਸੋਲੰਕੀ ਦਾ ਕਹਿਣਾ ਹੈ ਕਿ ਕਾਂਗਰਸ ਅਤੇ ਪਾਟੀਦਾਰ ਰਾਖਵਾਂਕਰਨ ਸਮਿਤੀ ਵਿਚਕਾਰ ਪਿਛਲੀ ਮੀਟਿੰਗ ਦੌਰਾਨ...
ਰਾਸ਼ਟਰਪਤੀ ਰਾਬਰਟ ਮੁਗਾਬੇ ਨੂੰ ਸੱਤਾਧਾਰੀ ਪਾਰਟੀ ਨੇ ਕੀਤਾ ਬਰਖ਼ਾਸਤ
. . .  1 day ago
ਹਰਾਰੇ, 19 ਨਵੰਬਰ - ਜ਼ਿੰਬਾਬਵੇ ਦੀ ਸੱਤਾਧਾਰੀ ਪਾਰਟੀ ਨੇ ਰਾਸ਼ਟਰਪਤੀ ਰਾਬਰਟ ਮੁਗਾਬੇ ਨੂੰ ਪਾਰਟੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਪਾਰਟੀ ਦੀ ਮੀਟਿੰਗ ਦੌਰਾਨ ਰਾਬਰਟ ਮੁਗਾਬੇ...
ਸ੍ਰੀਨਗਰ ਦੇ ਪਰਿਮਪੋਰਾ ਇਲਾਕੇ 'ਚ ਗਰਨੇਡ ਧਮਾਕਾ
. . .  1 day ago
ਚੇਨਈ : 40 ਮੈਟ੍ਰਿਕ ਟਨ ਚੰਦਨ ਦੀ ਲੱਕੜੀ ਬਰਾਮਦ, ਤਿੰਨ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਖੁਦ ਉਹ ਪਰਿਵਰਤਨ ਦੇ ਰਥਵਾਨ ਬਣੋ ਜੋ ਵਿਸ਼ਵ ਵਿਚ ਦੇਖਣਾ ਚਾਹੁੰਦੇ ਹੋ। -ਮਹਾਤਮਾ ਗਾਂਧੀ
  •     Confirm Target Language  

ਜਗਰਾਓਂ

ਸਿੰਗਲਾ ਬੈਗ ਹਾਊਸ ਰਾਏਕੋਟ 'ਚ ਬਿਜਲੀ ਸ਼ਾਟ-ਸਰਕਟ ਨਾਲ ਲੱਗੀ ਅੱਗ

ਰਾਏਕੋਟ, 16 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ-ਮਲੇਰਕੋਟਲਾ ਰੋਡ 'ਤੇ ਸਥਿਤ ਸਿੰਗਲਾ ਬੈਗ ਹਾਊਸ 'ਚ ਅੱਜ ਸਵੇਰੇ 10 ਵਜੇ ਦੇ ਕਰੀਬ ਅੱਗ ਲੱਗਣ ਨਾਲ ਦੁਕਾਨ 'ਚ ਪਿਆ ਤਕਰੀਬਨ 40 ਲੱਖ ਦਾ ਸਮਾਨ ਸੜ ਕੇ ਸੁਆਹ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਮੌਕੇ ਦੁਕਾਨ ਮਾਲਕ ...

ਪੂਰੀ ਖ਼ਬਰ »

ਡਾਇਰੀਆ ਫੈਲਣ ਦੀ ਜਾਂਚ ਤੇ ਮਿ੍ਤਕਾਂ ਦੇ ਪੀੜ੍ਹਤਾਂ ਨਾਲ ਹਮਦਰਦੀ ਲਈ ਵਿਧਾਇਕ ਫੂਲਕਾ ਸਹੌਲੀ ਪੁੱਜੇ

ਮੁੱਲਾਂਪੁਰ ਦਾਖਾ, 16 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਪੀਣ ਵਾਲੇ ਪਾਣੀ ਅਤੇ ਸੀਵਰੇਜ਼ ਸਪਲਾਈ ਦੋਵਾਂ ਪਾਈਪ ਲਾਈਨਾਂ ਵਿਚਕਾਰ ਲੀਕੇਜ਼ ਬਾਅਦ ਪਿੰਡ ਸਹੌਲੀ ਦੇ ਪਛੜੇ ਪਰਿਵਾਰਾਂ ਨੂੰ ਦੂਸ਼ਿਤ ਪਾਣੀ ਦੀ ਮਿਲ ਰਹੀ ਸਪਲਾਈ ਨਾਲ ਦੂਸ਼ਿਤ ਪਾਣੀ ਪੀਣ ਵਾਲੇ ਕਈ ਡਾਇਰੀਏ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਵੀ ਬੱਸਾਂ 'ਚ ਚਲਦੇ ਲੱਚਰ ਗੀਤਾਂ ਤੋਂ ਲੋਕ ਪ੍ਰੇਸ਼ਾਨ

ਖੰਨਾ, 16 ਜੁਲਾਈ (ਅਮਰਜੀਤ ਸਿੰਘ)-ਪੰਜਾਬ 'ਚ ਪਾਬੰਦੀ ਦੇ ਬਾਵਜੂਦ ਵੀ ਬੱਸਾਂ 'ਚ ਲੱਚਰ ਤੇ ਉੱਚੀ ਆਵਾਜ਼ ਦੇ ਗੀਤ ਅਤੇ ਵੀਡੀਓ ਦਾ ਵੱਜਣਾ ਬੇਰੋਕ ਜਾਰੀ ਹੈ | ਜੋ ਔਰਤਾਂ ਅਤੇ ਬਿਰਧ ਅਵਸਥਾ ਦੇ ਲੋਕਾਂ ਲਈ ਸਿਰਦਰਦੀ ਬਣੀ ਹੋਈ ਹੈ | ਬੱਸਾਂ 'ਚ ਛੇੜ-ਛਾੜ ਵਰਗੀਆਂ ਘਟਨਾਵਾਂ, ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆ ਕੇ ਜ਼ਖ਼ਮੀ

ਖੰਨਾ, 16 ਜੁਲਾਈ (ਅਮਰਜੀਤ ਸਿੰਘ)-ਇਕ ਵਿਅਕਤੀ ਕਾਰ ਦੀ ਲਪੇਟ 'ਚ ਆ ਕੇ ਜ਼ਖ਼ਮੀ ਹੋ ਗਿਆ | ਸਿਵਲ ਹਸਪਤਾਲ ਇਲਾਜ ਅਧੀਨ ਬਾਬੂ ਰਾਮ ਨੇ ਦੱਸਿਆ ਕਿ ਜਦੋਂ ਉਹ ਬਿਜਲੀ ਘਰ ਨਜ਼ਦੀਕ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਉਸ ਸਮੇਂ ਪਿੱਛੋਂ ਆ ਰਹੀ ਇਕ ਕਾਰ ਦੀ ਲਪੇਟ 'ਚ ਆ ਕੇ ਉਹ ...

ਪੂਰੀ ਖ਼ਬਰ »

ਪੱਥਰ ਹੇਠ ਆ ਕੇ 2 ਔਰਤਾਂ ਜ਼ਖ਼ਮੀ

ਖੰਨਾ, 16 ਜੁਲਾਈ (ਅਮਰਜੀਤ ਸਿੰਘ) -ਪੱਥਰ ਹੇਠ ਆ ਕੇ 2 ਔਰਤਾਂ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਖੰਨਾ ਵਿਖੇ ਇਲਾਜ ਅਧੀਨ ਸ਼ਾਰਦਾ ਦੇਵੀ ਵਾਸੀ ਝੁੱਗੀ ਬਸਤੀ ਦਸਹਿਰਾ ਗਰਾਊਾਡ ਖੰਨਾ ਨੇ ਦੱਸਿਆ ਕਿ ਮੈਂ ਅਤੇ ਸ਼ਾਂਤੀ ਦੇਵੀ ਜਦੋਂ ਸ਼ਨੀ ਦੇਵ ਮੰਦਿਰ ਦੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਜਗਰਾਉਂ, 16 ਜੁਲਾਈ (ਅਜੀਤ ਸਿੰਘ ਅਖਾੜਾ)-ਜਗਰਾਉਂ ਸੀ.ਆਈ.ਏ. ਸਟਾਫ਼ ਵੱਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਇੰਚਾਰਜ ਨਿਸ਼ਾਨ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਚਮਕੌਰ ਸਿੰਘ ਵੱਲੋਂ ਪੁਲਿਸ ਪਾਰਟੀ ...

ਪੂਰੀ ਖ਼ਬਰ »

ਕੱੁਟਮਾਰ ਕਰਨ ਦੇ ਦੋਸ਼ 'ਚ ਦੋਵਾਂ ਧਿਰਾਂ ਿਖ਼ਲਾਫ਼ ਕਰਾਸ ਕੇਸ ਦਰਜ

ਜਗਰਾਉਂ, 16 ਜੁਲਾਈ (ਅਜੀਤ ਸਿੰਘ ਅਖਾੜਾ)-ਜਗਰਾਉਂ 'ਚ ਦੁਕਾਨ ਖ੍ਰੀਦਣ ਅਤੇ ਵੇਚਣ ਦੇ ਮਾਮਲੇ 'ਚ ਦੋ ਧਿਰਾਂ 'ਚ ਆਪਸੀ ਲੜਾਈ-ਝਗੜਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਸ ਦਰਜ ਕਰਵਾਏ ਬਿਆਨਾਂ 'ਚ ਵਿਨੋਦ ਕੁਮਾਰ ਪੱੁਤਰ ...

ਪੂਰੀ ਖ਼ਬਰ »

ਭੱੁਕੀ ਅਤੇ ਸ਼ਰਾਬ ਸਮੇਤ ਤਿੰਨ ਕਾਬੂ

ਜਗਰਾਉਂ, 16 ਜੁਲਾਈ (ਅਜੀਤ ਸਿੰਘ ਅਖਾੜਾ)- ਜਗਰਾਉਂ ਪੁਲਿਸ ਵੱਲੋਂ ਭੱੁਕੀ ਅਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸਦਰ ਦੇ ਏ. ਐਸ.ਆਈ. ਰਾਮਜੀ ਦਾਸ ਵੱਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ...

ਪੂਰੀ ਖ਼ਬਰ »

21 ਸਾਲ ਦੇ ਦੋ ਨੌਜਵਾਨਾਂ ਨੇ ਕੀਤੀ ਖੁਦਕਸ਼ੀ

ਹਠੂਰ, 16 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਪਿੰਡ ਹਠੂਰ ਤੇ ਪਿੰਡ ਮਾਣੂੰਕੇ ਦੇ ਦੋ ਨੌਜਵਾਨਾਂ ਨੇ ਖੁਦਕਸ਼ੀ ਕਰ ਕੇ ਜੀਵਨ ਲੀਲਾ ਸਮਾਪਤ ਕਰ ਲਈ | ਜਾਣਕਾਰੀ ਅਨੁਸਾਰ ਪਿੰਡ ਮਾਣੂੰਕੇ ਦਾ ਨੌਜਵਾਨ ਅਮਰਜੀਤ ਸਿੰਘ ਉਰਫ ਬਿੱਲਾ (21) ਅਜੇ ਕੁਆਰਾ ਸੀ ਅਤੇ ਘਰੋਂ ਗੁੱਸੇ ਹੋ ਕੇ ...

ਪੂਰੀ ਖ਼ਬਰ »

ਕਮੇਟੀਆਂ ਦੇ ਮਾਮਲੇ 'ਚ ਕੀਤੀ ਠੱਗੀ, ਚਾਰ ਵਿਰੁੱਧ ਮੁਕੱਦਮਾ ਦਰਜ

ਮੁੱਲਾਂਪੁਰ ਦਾਖਾ, 16 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਥਾਣਾ ਦਾਖਾ ਦੀ ਪੁਲਿਸ ਵੱਲੋਂ ਕਮੇਟੀਆਂ ਪਾਉਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੀ ਸ਼ਿਕਾਇਤ ਦੀ ਪੜਤਾਲ ਉਪਰੰਤ ਕਈ ਮਰਦ, ਮਹਿਲਾਵਾਂ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ | ਪੁਲਿਸ ਜਾਣਕਾਰੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦਾ ਵਫ਼ਦ ਐਸ.ਐਸ.ਪੀ. ਨੂੰ ਮਿਲਿਆ

ਜਗਰਾਉਂ, 16 ਜੁਲਾਈ (ਜੋਗਿੰਦਰ ਸਿੰਘ)-ਪਿੰਡ ਰਸੂਲਪੁਰ ਦੇ ਕਿਸਾਨ ਸੈਂਬਰ ਸਿੰਘ ਨੂੰ ਇਸੇ ਪਿੰਡ ਦੇ ਧਨਾਢ ਵਿਅਕਤੀਆਂ ਵੱਲੋਂ ਤੰਗ ਪ੍ਰੇਸ਼ਾਨ ਕਰਨ ਵਿਰੱੁਧ ਕਿਰਤੀ ਕਿਸਾਨ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਤਿਰਲੋਚਨ ਸਿੰਘ ਝੋਰੜਾਂ ਦੀ ਅਗਵਾਈ ਹੇਠ ਐਸ.ਐਸ.ਪੀ. ...

ਪੂਰੀ ਖ਼ਬਰ »

ਬੂਟਾ ਸਿੰਘ ਮਲਕ ਟੀ.ਐਸ. ਯੂ. ਦਿਹਾਤੀ ਉਪ ਮੰਡਲ ਦੇ ਪ੍ਰਧਾਨ ਚੁਣੇ

ਜਗਰਾਉਂ, 16 ਜੁਲਾਈ (ਗੁਰਦੀਪ ਸਿੰਘ ਮਲਕ)-ਬਿਜਲੀ ਕਰਮਚਾਰੀਆਂ ਦੀ ਜਥੇਬੰਦੀ ਟੈਕਨੀਕਲ ਸਰਵਿਸ ਯੂਨੀਅਨ ਵੱਲੋਂ ਕਰਵਾਏ ਗਏ ਆਮ ਇਜਲਾਸ ਦੌਰਾਨ ਜਗਰਾਉਂ ਮੰਡਲ ਅਧੀਨ ਪੈਂਦੇ ਉੱਪ ਮੰਡਲਾਂ ਦੇ ਯੂਨਿਟਾਂ ਦੀਆਂ ਚੋਣਾਂ ਕਰਵਾਈਆਂ ਗਈਆਂ | ਇਸ ਇਜਲਾਸ 'ਚ ਸਾਬਕਾ ਜ਼ੋਨਲ ...

ਪੂਰੀ ਖ਼ਬਰ »

ਪੀਰ ਬਾਬਾ ਜੱਲੋ ਸ਼ਾਹ ਦੀ ਦਰਗਾਹ 'ਤੇ ਜੋੜ ਮੇਲਾ

ਹੰਬੜਾਂ, 16 ਜੁਲਾਈ (ਜਗਦੀਸ਼ ਸਿੰਘ ਗਿੱਲ)-ਸਥਾਨਿਕ ਕਸਬੇ ਅੰਦਰ ਪੀਰ ਬਾਬਾ ਜੱਲੋ ਸ਼ਾਹ ਦੀ ਦਰਗਾਹ (ਵਲੀਪੁਰ ਕਲਾਂ ਸੜਕ) 'ਤੇ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਜੋੜ ਮੇਲਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਕਾਲਾ ਦੀ ਅਗਵਾਈ 'ਚ ਪੀਰ ਦੀ ਦਰਗਾਹ 'ਤੇ ...

ਪੂਰੀ ਖ਼ਬਰ »

ਬੀਬੀ ਕੁਲਦੀਪ ਕੌਰ ਸਿੱਧੂ ਸਲੇਮਪੁਰਾ ਨਮਿਤ ਸ਼ਰਧਾਂਜਲੀ ਸਮਾਰੋਹ

ਸਿੱਧਵਾਂ ਬੇਟ, 16 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)- ਲਾਗਲੇ ਪਿੰਡ ਸਲੇਮਪੁਰਾ ਦੇ ਸੇਵਾਮੁਕਤ ਮਾਸਟਰ ਸ਼ਿੰਗਾਰਾ ਸਿੰਘ ਦੀ ਧਰਮਪਤਨੀ ਤੇ ਪ੍ਰਵਾਸੀ ਵੀਰ ਪਰਮਿੰਦਰ ਸਿੰਘ ਸਿੱਧੂ ਦੀ ਮਾਤਾ ਸੇਵਾਮੁਕਤ ਅਧਿਆਪਕਾ ਬੀਬੀ ਕੁਲਦੀਪ ਕੌਰ ਸਿੱਧੂ ਨਮਿਤ ਰੱਖੇ ਸ੍ਰੀ ਅਖੰਡ ...

ਪੂਰੀ ਖ਼ਬਰ »

ਮਾਸਟਰ ਜਗਜੀਵਨ ਜੋਤ ਸਿੰਘ ਦਾ ਤੀਜੀ ਮੰਜ਼ਿਲ ਦੀ ਛੱਤ ਤੋਂ ਡਿੱਗਣ ਕਾਰਨ ਦਿਹਾਂਤ

ਮਲੌਦ, 16 ਜੁਲਾਈ (ਸਹਾਰਨ ਮਾਜਰਾ)- ਅਧਿਆਪਕ ਦਲ ਪੰਜਾਬ ਬਲਾਕ ਚੀਮਾ ਦੇ ਜਨਰਲ ਸਕੱਤਰ ਮਾਸਟਰ ਰਣਜੀਤ ਸਿੰਘ ਰੋੜੀਆਂ ਦੇ ਨੌਜਵਾਨ ਸਪੁੱਤਰ ਅਤੇ ਸਮਾਜ ਸੇਵੀ ਸਾਬਕਾ ਲੈਬ ਅਟੈਂਡੈਂਟ ਲਛਮਣ ਸਿੰਘ ਗਿੱਲ ਰੋੜੀਆਂ ਦੇ ਭਤੀਜੇ ਕਾਕਾ ਜਗਜੀਵਨਜੋਤ ਸਿੰਘ (24) ਦਾ ਅਚਾਨਕ ਹੀ ਘਰ ...

ਪੂਰੀ ਖ਼ਬਰ »

ਜਥੇਦਾਰ ਸਰਬਜੀਤ ਸਿੰਘ ਹਥਨ ਸਵਰਗਵਾਸ

ਮਲੌਦ, 16 ਜੁਲਾਈ (ਸਹਾਰਨ ਮਾਜਰਾ)-ਸੰਤ ਸ੍ਰੀਮਾਨ ਬਲਵੰਤ ਸਿੰਘ ਸਿੱਧਸਰ ਸਿਹੌੜਾ ਸਾਹਿਬ ਵਾਲਿਆਂ ਦੇ ਸੇਵਕ ਚਮਕੌਰ ਸਿੰਘ ਸੋਮਲ ਰੋੜੀਆਂ ਨੇ ਦੱਸਿਆ ਕਿ ਸੰਤ ਖ਼ਾਲਸਾ ਦਲ ਦੇ ਜਥੇ ਦੇ ਜਥੇਦਾਰ ਸਰਬਜੀਤ ਸਿੰਘ ਹਥਨ ਅਚਾਨਕ ਹੀ ਸਵਰਗਵਾਸ ਹੋ ਗਏ ਹਨ | ਜਿਸ ਨਾਲ ਸੰਤ ...

ਪੂਰੀ ਖ਼ਬਰ »

ਰਾਏਕੋਟ ਸ਼ਹਿਰ ਦੀਆਂ ਜਾਇਜ਼-ਨਾਜਾਇਜ਼ ਕਾਲੋਨੀਆਂ ਬਣੀਆਂ ਗੈਰ-ਸਮਾਜੀ ਲੋਕਾਂ ਦਾ ਅੱਡਾ

ਰਾਏਕੋਟ, 16 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਅੰਦਰ ਬਣੀਆਂ ਜਾਇਜ਼-ਨਾਜਾਇਜ਼ ਸੈਂਕੜੇ ਕਾਲੋਨੀਆਂ ਵਿਚ ਰਿਹਾਇਸ਼ੀ ਮਕਾਨ ਘੱਟ ਹੋਣ ਕਰਕੇ ਉਨ੍ਹਾਂ ਕਾਲੋਨੀਆਂ 'ਚ ਪਏ ਪਲਾਟ ਅਤੇ ਖਾਲੀ ਕੋਠੀਆਂ ਗੈਰ-ਸਮਾਜੀ ਵਿਅਕਤੀਆਂ ਲਈ ਅੱਡਾ ਬਣ ਚੁੱਕੇ ਹਨ, ਜਿੱਥੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਲਛਮਣ ਸਿੰਘ ਰਾਣਕੇ ਨਹੀਂ ਰਹੇ

ਹੰਬੜਾਂ, 16 ਜੁਲਾਈ (ਕੁਲਦੀਪ ਸਿੰਘ ਸਲੇਮਪੁਰੀ)- ਲੈਕ: ਹਰਭਜਨ ਸਿੰਘ ਵਾਸੀ ਪਿੰਡ ਰਾਣਕੇ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਸਾਬਕਾ ਸਰਪੰਚ ਲਛਮਣ ਸਿੰਘ ਰਾਣਕੇ (52) ਦੀ ਅਚਾਨਕ ਮੌਤ ਹੋ ਗਈ | ਉਹ ਆਪਣੇ ਪਿੱਛੇ ਧਰਮਪਤਨੀ ਤੇ ਬੇਟੀ ਸਮੇਤ ਪਰਿਵਾਰ ਛੱਡ ਗਏ | ਲਛਮਣ ਸਿੰਘ ਨੇ ਪਿੰਡ ਰਾਣਕੇ ਵਿਖੇ ਬਤੌਰ ਸਰਪੰਚੀ ਦੀ ਲੰਮਾ ਸਮਾਂ ਸੇਵਾ ਕੀਤੀ | ਸਵ: ਲਛਮਣ ਸਿੰਘ ਦਾ ਅੱਜ ਪਿੰਡ ਰਾਣਕੇ ਦੀ ਸ਼ਮਸ਼ਾਨਘਾਟ ਵਿਖੇ ਸਸਕਾਰ ਕੀਤਾ ਗਿਆ | ਅੰਤਿਮ ਵਿਦਾਈ ਮੌਕੇ ਪਿੰ੍ਰਸੀਪਲ ਸਨੇਹ ਸੈਣੀ, ਪਿੰ੍ਰਸੀਪਲ ਸੋਹਣ ਸਿੰਘ, ਪਿੰ੍ਰਸੀਪਲ ਹਰਸ਼ਰਨਪਾਲ ਸਿੰਘ, ਸਟੇਟ ਐਵਾਰਡੀ ਅਧਿਆਪਕ ਸੁਖਦੇਵ ਸਿੰਘ ਸਲੇਮਪੁਰੀ ਤੇ ਸੁਰਜੀਤ ਸਿੰਘ, ਠੇਕੇਦਾਰ ਹਰਮੋਹਣ ਸਿੰਘ ਵਲੀਪੁਰ, ਰਿੱਕੀ ਚੌਹਾਨ, ਸਰਪੰਚ ਕਰਮਜੀਤ ਕੌਰ ਹੰਬੜਾਂ, ਬਚਿੱਤਰ ਸਿੰਘ ਹੰਬੜਾਂ, ਲੈਕ: ਭਾਰਤ ਭੂਸ਼ਣ, ਵਿਕਾਸ ਕੁਮਾਰ, ਹਰਭੁਪਿੰਦਰ ਸਿੰਘ ਮੁੱਲਾਂਪੁਰ, ਭੁਪਿੰਦਰ ਸਿੰਘ ਚੰਗਣ, ਜਗਜੀਤ ਸਿੰਘ ਲਲਤੋਂ, ਰੇਸ਼ਮ ਸਿੰਘ ਰਾਣਕੇ, ਸਰਪੰਚ ਜੱਗਾ ਸਿੰਘ ਰਾਣਕ, ਗੁਰਪਾਲ ਸਿੰਘ ਰਾਣਕੇ, ਸਰਪੰਚ ਅਰਜਨ ਸਿੰਘ, ਨਛੱਤਰ ਸਿੰਘ ਭੱਠਾਧੂਹਾ ਤੋਂ ਇਲਾਵਾ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਗੁਰਦੀਪ ਸਿੰਘ ਭੈਣੀ, ਅਨੰਦ ਸਰੂਪ ਸਿੰਘ ਮੋਹੀ, ਚੇਅਰਮੈਨ ਮੇਜਰ ਸਿੰਘ ਭੈਣੀ, ਠੇਕੇਦਾਰ ਹਰਮੋਹਣ ਸਿੰਘ ਵਲੀਪੁਰ, ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਮੇਜਰ ਸਿੰਘ ਮੁੱਲਾਂਪੁਰ, ਭੁਪਿੰਦਰਪਾਲ ਸਿੰਘ ਚਾਵਲਾ, ਸਰਪੰਚ ਹਰਜੀਤ ਸਲੇਮਪੁਰੀ ਅਤੇ ਹੋਰਨਾਂ ਨੇ ਲੈਕ: ਹਰਭਜਨ ਸਿੰਘ ਰਾਣਕੇ ਦੇ ਵੱਡੇ ਭਰਾ ਸਾਬਕਾ ਸਰਪੰਚ ਲਛਮਣ ਸਿੰਘ ਰਾਣਕੇ ਦੀ ਅਚਾਨਕ ਮੌਤ 'ਤੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ |


ਖ਼ਬਰ ਸ਼ੇਅਰ ਕਰੋ

ਸੰਤ ਬਾਬਾ ਨਰੈਣ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਨ ਦੀ ਖੁਸ਼ੀ 'ਚ ਪੰਜ ਰੋਜ਼ਾ ਸਮਾਗਮ ਸ਼ੁਰੂ

ਜਗਰਾਉਂ/ਹਠੂਰ, 16 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਛਿੰਦਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਨਰੈਣ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਨ ਦੀ ਖੁਸ਼ੀ 'ਚ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਦੇਖ-ਰੇਖ ਹੇਠ ਗੁਰਦੁਆਰਾ ਜੌੜੀਆਂ ...

ਪੂਰੀ ਖ਼ਬਰ »

ਵਣ ਮਹਾਂਉਤਸਵ ਮਨਾਇਆ

ਸਿੱਧਵਾਂ ਬੇਟ, 16 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)- ਜੀਵਨਜੋਤ ਸਮਾਜ ਭਲਾਈ ਸੰਸਥਾ ਵੱਲੋਂ ਅੱਜ ਕਸਬੇ ਦੇ ਵੈਟਰਨਰੀ ਹਸਪਤਾਲ ਦੇ ਅਹਾਤੇ 'ਚ ਅੰਬ ਅਤੇ ਬਹੇੜੇ ਦੇ ਬੂਟੇ ਲਗਾਏ ਗਏ | ਇਸ ਮੌਕੇ ਸੰਸਥਾ ਦੇ ਸੀਨੀਅਰ ਮੈਂਬਰ ਮਾ: ਤਾਰਾ ਸਿੰਘ, ਪ੍ਰਧਾਨ ਵਕੀਲ ਗੁਰਬਿੰਦਰ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX