ਤਾਜਾ ਖ਼ਬਰਾਂ


ਮਾਧੋਪੁਰ 'ਚ ਫਸੇ ਤਿੰਨ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਲੱਛਣ ਮਿਲਣ 'ਤੇ ਆਈਸੋਲੇਸ਼ਨ ਵਾਰਡ 'ਚ ਰੱਖਿਆ
. . .  about 1 hour ago
ਪਠਾਨਕੋਟ 1 ਅਪ੍ਰੈਲ (ਸੰਧੂ) - ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਲੋਕਾਂ ਨੂੰ ਬਚਾਉਣ ਲਈ ਪੂਰੇ ਦੇਸ਼ ਵਿਚ ਲਾਕਡਾਊਨ ਕੀਤਾ ਗਿਆ ਹੈ ਜਿਸ ਤੋਂ ਬਾਅਦ ਜੰਮੂ ਕਸ਼ਮੀਰ ਸੂਬੇ ਦੀ ਜ਼ਿਲ੍ਹਾ ਪਠਾਨਕੋਟ ਪੰਜਾਬ ਦੇ ਮਾਧੋਪੁਰ ਨਾਲ ਲੱਗਦੀ ਸੀਮਾ ਨੂੰ ਪੂਰੀ ਤਰ੍ਹਾਂ ਜੰਮੂ ...
ਭਾਈ ਨਿਰਮਲ ਸਿੰਘ ਦੇ ਸਾਥੀ ਤਲਬਾ ਵਾਦਕ ਦਰਸ਼ਨ ਸਿੰਘ ਨੂੰ ਸ਼ੱਕ ਅਧਾਰ 'ਤੇ ਸਿਹਤ ਵਿਭਾਗ ਦੀ ਨੇ ਟੀਮ ਚੁੱਕਿਆ
. . .  about 1 hour ago
ਸੁਲਤਾਨਵਿੰਡ ,1 ਮਾਰਚ {ਗੁਰਨਾਮ ਸਿੰਘ ਬੁੱਟਰ} - ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ਼੍ਰੀ ਭਾਈ ਨਿਰਮਲ ਵਾਸੀ ਤੇਜ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਜਿੱਥੇ ਜੋ ਕੋਰੋਨਾ ਵਾਇਰਸ ...
ਕੋਰੋਨਾ ਵਾਇਰਸ ਤੋਂ ਰਾਹਤ - 3 ਸ਼ੱਕੀ ਮਰੀਜ਼ਾਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਆਈ ਨੈਗੇਟਿਵ
. . .  about 2 hours ago
ਮਲੋਟ,1 ਅਪ੍ਰੈਲ (ਰਣਜੀਤ ਸਿੰਘ ਪਾਟਿਲ ,ਗੁਰਮੀਤ ਸਿੰਘ ਮੱਕੜ)- ਬੀਤੇ ਦਿਨ ਪੁੱਡਾ ਕਾਲੋਨੀ ਮਲੋਟ ਵਾਸੀ ਕੈਨੇਡਾ ਤੋਂ ਪਰਤੇ ਇਕ ਡਾਕਟਰ ਤੇ ਪਰਿਵਾਰ ਦੇ 2 ਹੋਰ ਮੈਂਬਰਾਂ ਦੀ ਕੋਰੋਨਾ ਵਾਇਰਸ ਸਬੰਧੀ ਲਏ ਗਏ ਸੈਂਪਲਾਂ...
ਸੀ ਬੀ ਐੱਸ ਈ ਨੇ ਕੋਵਿਡ -19 ਦੇ ਮੱਦੇਨਜ਼ਰ ਪਹਿਲੀ ਤੋਂ ਬਾਰ੍ਹਵੀਂ ਕਲਾਸਾਂ ਦੇ ਵਿਦਿਆਰਥੀਆਂ ਲਈ ਦਿੱਤੀਆਂ ਹਿਦਾਇਤਾਂ
. . .  about 2 hours ago
ਜਲਾਲਾਬਾਦ,1ਅਪ੍ਰੈਲ (ਜਤਿੰਦਰ ਪਾਲ ਸਿੰਘ)- ਦੇਸ਼ ਭਰ ਵਿਚ ਕੋਵਿਡ- 19 ਦੇ ਚੱਲਦੇ ਹੋਏ ਲਏ ਗਏ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਦੇ ਹੋਏ ਸੀ ਬੀ ਐੱਸ ਈ ਨੇ ਪੂਰੇ ਦੇਸ਼ ਵਿਚ ਦਸਵੀਂ ਅਤੇ ਬਾਰ੍ਹਵੀਂ ਦੇ ਕਈ ਪੇਪਰ ਰੱਦ ਕਰ ...
ਪਦਮ ਸ੍ਰੀ ਭਾਈ ਨਿਰਮਲ ਸਿੰਘ ਦੇ 5 ਪਰਿਵਾਰਕ ਮੈਂਬਰ ਜਾਂਚ ਲਈ ਜਲੰਧਰ ਦੇ ਸਿਵਲ ਹਸਪਤਾਲ ਭੇਜੇ
. . .  about 3 hours ago
ਜਲੰਧਰ, 1 ਅਪ੍ਰੈਲ (ਐੱਮ.ਐੱਸ. ਲੋਹੀਆ) - ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ, ਪਦਮ ਸ੍ਰੀ ਭਾਈ ਨਿਰਮਲ ਸਿੰਘ ਦੇ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਅੱਜ ...
ਹਲਕਾ ਡੇਰਾਬਸੀ 'ਚ ਕੋਰੋਨਾ ਦੇ 5 ਸ਼ੱਕੀ ਮਰੀਜ਼ ਆਏ ਸਾਹਮਣੇ
. . .  about 3 hours ago
ਜ਼ੀਰਕਪੁਰ, 1 ਅਪ੍ਰੈਲ, (ਹੈਪੀ ਪੰਡਵਾਲਾ) - ਸਬ ਡਿਵੀਜ਼ਨ ਡੇਰਾਬਸੀ ਵਿਚ ਕੋਰੋਨਾ ਵਾਇਰਸ ਦੇ ਇਕ ਦਿਨ ਵਿਚ 5 ਸ਼ੱਕੀ ਮਾਮਲੇ ਆਉਣ ਨਾਲ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਮਰੀਜ਼ਾਂ ਨੂੰ ਢਕੋਲੀ ਕਮਿਊਨਿਟੀ ਹੈਲਥ ਸੈਂਟਰ ਵਿਚ ਰੱਖਿਆ ਗਿਆ ਹੈ, ਜਿਸ ਮਗਰੋਂ ਸਿਹਤ...
ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 139 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ - ਸਿਵਲ ਸਰਜਨ
. . .  about 3 hours ago
ਹੁਸ਼ਿਆਰਪੁਰ, 1 ਅਪ੍ਰੈਲ (ਬਲਜਿੰਦਰਪਾਲ ਸਿੰਘ)-ਕੋਰੋਨਾ ਵਾਇਰਸ ਦੇ ਸਬੰਧ 'ਚ ਅੱਜ ਵੀ ਜ਼ਿਲ੍ਹੇ ਲਈ ਇਹ ਚੰਗੀ ਖ਼ਬਰ ਹੈ ਕਿ ਚੰਡੀਗੜ੍ਹ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਵੀ ਨੈਗੇਟਿਵ ਆਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ...
ਲੁਟੇਰਿਆਂ ਨੇ ਨਕਦੀ ਖੋਹ ਕੇ ਮਾਰੀ ਗੋਲੀ
. . .  about 4 hours ago
ਨਵਾਂਸ਼ਹਿਰ, 1 ਅਪ੍ਰੈਲ ( ਗੁਰਬਖ਼ਸ਼ ਸਿੰਘ ਮਹੇ) - ਨਵਾਂਸ਼ਹਿਰ ਵਿਖੇ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਖੇਤਾਂ ਤੋਂ ਆ ਰਹੇ ਦੋ ਵਿਅਕਤੀਆਂ ਪਾਸੋਂ ਦੋ ਹਜ਼ਾਰ ਰੁਪਏ ਦੀ ਨਕਦੀ ਖੋਹਣ...
ਕੈਨੇਡੀਅਨ ਸਿਟੀਜ਼ਨ ਅਤੇ ਐਨ.ਆਰ.ਆਈਜ਼ ਦੀ ਵਾਪਸੀ ਦੇ ਆਰ ਓ ਸੀ ਏ ਨੇ ਕੀਤੇ ਪ੍ਰਬੰਧ
. . .  about 4 hours ago
ਜਲਾਲਾਬਾਦ, 1 ਅਪ੍ਰੈਲ (ਜਤਿੰਦਰ ਪਾਲ ਸਿੰਘ) - ਭਾਰਤ ਵਿਚ ਆਏ ਅਤੇ ਕੋਰੋਨਾ ਵਾਈਰਸ ਕਾਰਨ ਇੱਥੇ ਹੀ ਫਸ ਕੇ ਰਹਿ ਗਏ ਕੈਨੇਡਾ ਦੇ ਸਿਟੀਜ਼ਨ ਵਿਅਕਤੀਆਂ ਨੂੰ ਕੈਨੇਡਾ ਸਰਕਾਰ...
ਤਬਲੀਗ਼ੀ ਜਮਾਤ ਸੰਮੇਲਨ 'ਚੋਂ ਆਏ ਜ਼ਿਲ੍ਹਾ ਕਠੂਆ ਦੇ 7 ਵਿਅਕਤੀਆਂ ਨੂੰ ਕੀਤਾ ਕੁਆਰਨਟਾਈਨ
. . .  about 5 hours ago
ਨਰੋਟ ਜੈਮਲ ਸਿੰਘ, 1 ਅਪ੍ਰੈਲ (ਗੁਰਮੀਤ ਸਿੰਘ) - ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਖੇਤਰ ਨਰੋਟ ਜੈਮਲ ਸਿੰਘ ਨਾਲ ਅੰਤਰਰਾਜੀ ਸਰਹੱਦ ਉੱਤੇ ਲੱਗਦੇ ਜੰਮੂ ਕਸ਼ਮੀਰ ਦੇ ਨਗਰੀ ਪਰੋਲ ਵਿਖੇ ਦਿੱਲੀ ਦੇ ਨਿਜ਼ਾਮੂਦੀਨ ਵਿਖੇ ਤਬਲੀਗ਼ੀ ਜਮਾਤ ਦੇ ਸੰਮੇਲਨ ਵਿਚੋਂ ਆਏ ਜ਼ਿਲ੍ਹਾ ਕਠੂਆ ਦੇ 7 ਵਿਅਕਤੀਆਂ...
ਬੈਂਕ ਮੁਲਾਜ਼ਮ ਪਿੰਡਾਂ 'ਚ ਜਾ ਕੇ ਪੈਨਸ਼ਨਰਾਂ ਨੂੰ ਦੇਣਗੇ ਪੈਨਸ਼ਨ - ਡੀ.ਐੱਸ.ਪੀ
. . .  about 5 hours ago
ਬਲਾਚੌਰ, 1 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ) - ਪੈਨਸ਼ਨ ਧਾਰਕਾਂ ਨੂੰ ਇਸ ਮਹੀਨੇ ਪੈਨਸ਼ਨ ਲੈਣ ਲਈ ਬੈਂਕਾਂ ਵਿਚ ਨਹੀ ਜਾਣਾ ਪਵੇਗਾ, ਕਿਉਂਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਪੁਲਿਸ ਅਤੇ ਬੈਂਕ ਪ੍ਰਸ਼ਾਸਨ ਵੱਲੋਂ ਅਹਿਮ ਕਦਮ ਚੁੱਕਦਿਆਂ ਇਸ ਵਾਰ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਪਿੰਡ...
ਵਿਧਾਇਕ ਸ਼ੇਰੋਵਾਲੀਆ ਨੇ ਲੋੜਵੰਦਾਂ ਨੂੰ ਵੰਡੀਆਂ ਰਾਸ਼ਨ ਦੀਆਂ ਕਿੱਟਾਂ
. . .  about 5 hours ago
ਸ਼ਾਹਕੋਟ, 1 ਅਪ੍ਰੈਲ (ਦਲਜੀਤ ਸਚਦੇਵਾ) - ਕੋਰੋਨਾ ਵਾਇਰਸ ਕਾਰਨ ਲਗਾਏ ਕਰਫ਼ਿਊ ਦੌਰਾਨ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਹਰ ਲੋੜਵੰਦ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ। ਇਸੇ ਹੀ ਤਹਿਤ ਅੱਜ ਸ਼ਾਹਕੋਟ...
ਕਰਫ਼ਿਊ 'ਚ ਕਣਕ ਲੈਣ ਆਏ 350 ਦੇ ਕਰੀਬ ਲੋਕਾਂ ਦੇ ਇਕੱਠ ਨੇ ਉਡਾਈਆਂ ਹੁਕਮਾਂ ਦੀਆਂ ਧੱਜੀਆਂ
. . .  about 5 hours ago
ਨਸਰਾਲਾ, 1 ਅਪ੍ਰੈਲ (ਸਤਵੰਤ ਸਿੰਘ ਥਿਆੜਾ)- ਕੋਰੋਨਾ ਵਾਇਰਸ ਦੇ ਕਾਰਨ ਸਰਕਾਰ ਵੱਲੋਂ ਲਾਏ ਕਰਫ਼ਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਤੇ ਪਾਬੰਦੀਆਂ ਦੀ ਉਸ ਵੇਲੇ ਪੋਲ ਖੁੱਲ ਗਈ ਜਦੋਂ ਸਰਕਾਰੀ ਆਟਾ ਦਾਲ ਸਕੀਮ ਅਧੀਨ ਪਿੰਡ ਨਸਰਾਲਾ ਵਿਖੇ ਆਇਆ ਕਣਕ ਦਾ ਟਰੱਕ...
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 46 ਮਾਮਲਿਆਂ ਦੀ ਪੁਸ਼ਟੀ
. . .  about 5 hours ago
ਫਗਵਾੜਾ, 1 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ) - - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਹੁਣ...
ਕੋਰੋਨਾ ਕਾਰਣ ਛੱਡੇ ਜਾ ਰਹੇ ਕੈਦੀਆਂ ਨਾਲ ਬੰਦੀ ਸਿੰਘਾਂ ਨੂੰ ਵੀ ਰਿਹਾਅ ਕਰੇ ਸਰਕਾਰ - ਜਥੇਦਾਰ ਦਾਦੂਵਾਲ
. . .  about 5 hours ago
ਤਲਵੰਡੀ ਸਾਬੋ, 1 ਅਪ੍ਰੈਲ - (ਰਣਜੀਤ ਸਿੰਘ ਰਾਜੂ) - ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਵਿਚੋਂ 6000 ਕੈਦੀਆਂ ਨੂੰ ਪੈਰੋਲ 'ਤੇ ਰਿਹਾਅ ਕੀਤੇ ਜਾਣਾ ਕੋਈ ਇਤਰਾਜ਼ ਵਾਲੀ ਗੱਲ ਨਹੀਂ, ਪਰ ਪੰਜਾਬ ਸਰਕਾਰ ਆਪਣੇ ਅਧੀਨ ਆਉਂਦੀਆਂ ਜੇਲ੍ਹਾਂ ਵਿਚ ਸਜ਼ਾ ਪੂਰੀ...
ਭਾਰੀ ਮਾਤਰਾ 'ਚ ਗੋਲੀ ਸਿੱਕਾ ਬਰਾਮਦ, 3 ਨਸ਼ਾ ਤਸਕਰ ਗ੍ਰਿਫ਼ਤਾਰ
. . .  about 5 hours ago
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 6 hours ago
ਮਸਜਿਦ 'ਚ 14 ਵਿਅਕਤੀਆਂ ਨੂੰ ਕੀਤਾ ਕੁਆਰਨਟਾਈਨ
. . .  about 3 hours ago
ਵਿਪਰੋ, ਅਜ਼ੀਮ ਪ੍ਰੇਮ ਜੀ ਫਾਊਂਡੇਸ਼ਨ ਨੇ ਕੋਰੋਨਾ ਲਈ ਦਿੱਤੇ 1,125 ਕਰੋੜ
. . .  about 7 hours ago
ਜਲਾਲਾਬਾਦ (ਪੱਛਮੀ) ਦੇ ਵਿਧਾਇਕ ਨੇ ਦੋ ਸਾਲ ਦੀ ਆਪਣੀ ਤਨਖ਼ਾਹ ਦਾਨ ਕਰਨ ਸਬੰਧੀ ਲਿਖਿਆ ਪੱਤਰ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪਸ਼ੂ ਹਸਪਤਾਲ ਦਾ ਵਿਧਾਇਕ ਅੰਗਦ ਸਿੰਘ ਨੇ ਕੀਤਾ ਉਦਘਾਟਨ

ਮੱਲਪੁਰ ਅੜਕਾਂ, 16 ਜੁਲਾਈ (ਮਨਜੀਤ ਸਿੰਘ ਜੱਬੋਵਾਲ)- ਪਿੰਡ ਕਾਹਮਾ ਵਿਖੇ ਪਸ਼ੂ ਹਸਪਤਾਲ ਦੀ ਨਵੀਂ ਉਸਾਰੀ ਗਈ ਇਮਾਰਤ ਦਾ ਪੰਚਾਇਤ ਮੈਂਬਰਾਂ ਦੀ ਹਾਜ਼ਰੀ ਵਿੱਚ ਅੰਗਦ ਸਿੰਘ ਵਿਧਾਇਕ ਨਵਾਂਸ਼ਹਿਰ ਨੇ ਉਦਘਾਟਨ ਕੀਤਾ | ਇਸ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

6 ਮਹੀਨਿਆਂ ਤੋਂ ਖਰਾਬ ਪਏ ਟਰਾਂਸਫ਼ਾਰਮਰ ਨੂੰ ਲੈ ਕੇ ਸੂਰਾਪੁਰ ਵਾਸੀਆਂ ਨੇ ਪ੍ਰਗਟਾਇਆ ਰੋਸ

ਕਾਠਗੜ੍ਹ, 16 ਜੁਲਾਈ (ਰਵਿੰਦਰ ਕਸਾਣਾ ਸੂਰਾਪੁਰੀ)- ਪਿੰਡ ਸੂਰਾਪੁਰ ਵਿਖੇ ਪਿਛਲੇ ਲਗਭੱਗ 6 ਮਹੀਨਿਆਂ ਤੋਂ ਅੱਧੇ ਪਿੰਡ ਨੂੰ ਬਿਜਲੀ ਦੀ ਸਪਲਾਈ ਦੇਣ ਵਾਲਾ ਟਰਾਂਸਫ਼ਾਰਮਰ ਖ਼ਰਾਬ ਹੋਣ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਨਹਿਰ ਕੰਢੇ ਸੁੱਟੇ ਕੂੜੇ ਦੇ ਢੇਰ ਤੋਂ ਲੋਕ ਪ੍ਰੇਸ਼ਾਨ

ਬੰਗਾ, 16 ਜੁਲਾਈ (ਵਿ. ਪ੍ਰ) - ਇੱਥੋਂ ਕਸਬਾ ਸੈਲਾ ਨੂੰ ਜਾਂਦੀ ਸੜਕ ਜੋ ਕਿ ਪਿੰਡ ਲਧਾਣਾ ਝਿੱਕਾ, ਲਧਾਣਾ ਉੱਚਾ, ਮੋਰਾਂਵਾਲੀ 'ਚੋਂ ਹੋ ਕੇ ਗੁਜ਼ਰਦੀ ਹੈ ਅਤੇ ਬਿਸਤ ਦੋਆਬ ਦੀ ਿਲੰਕ ਨਹਿਰ ਦੇ ਪੁਲ ਦੇ ਨਜ਼ਦੀਕ ਸਥਾਨਕ ਨਗਰ ਕੌਾਸਲ ਦੇ ਕਰਮਚਾਰੀਆਂ ਵੱਲੋਂ ਸੁੱਟੇ ਕੂੜੇ ਤੋਂ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਿਖ਼ਲਾਫ਼ ਡਟਣ ਦਾ ਲਿਆ ਪ੍ਰਣ

ਸੜੋਆ, 16 ਜੁਲਾਈ (ਪੱਤਰ ਪ੍ਰੇਰਕ)- ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਸੜੋਆ ਦੀ ਇੱਕ ਵਿਸ਼ੇਸ਼ ਮੀਟਿੰਗ ਮਹਿੰਦਰ ਪਾਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸ਼ਾਮਿਲ ਨੌਜਵਾਨਾਂ ਅਤੇ ਕਮੇਟੀ ਨੇ ਸਮਾਜਿਕ ਬੁਰਾਈਆਂ ਦਾ ਡਟਵਾਂ ਵਿਰੋਧ ਕਰਨ ਦਾ ਪ੍ਰਣ ...

ਪੂਰੀ ਖ਼ਬਰ »

ਐਲ.ਆਈ.ਸੀ. ਨਵਾਂਸ਼ਹਿਰ ਵੱਲੋਂ ਰੁਜ਼ਗਾਰ ਮੇਲਾ ਭਲਕੇ

ਨਵਾਂਸ਼ਹਿਰ, 16 ਜੁਲਾਈ (ਹਰਮਿੰਦਰ ਸਿੰਘ ਪਿੰਟੂ)- ਭਾਰਤੀ ਜੀਵਨ ਬੀਮਾ ਨਿਗਮ ਦਫ਼ਤਰ ਨਵਾਂਸ਼ਹਿਰ ਵਿਖੇ ਰੁਜ਼ਗਾਰ ਮੇਲਾ 18 ਜੁਲਾਈ ਦਿਨ ਮੰਗਲਵਾਰ ਨੂੰ ਲਗਾਇਆ ਜਾ ਰਿਹਾ ਹੈ | ਐੱਲ.ਆਈ.ਸੀ. ਦੇ ਚੀਫ਼ ਮੈਨੇਜਰ ਸੁਰਜੀਤ ਲਾਲ ਨੇ ਦੱਸਿਆ ਕਿ ਰੁਜ਼ਗਾਰ ਮੇਲੇ ਵਿਚ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵੱਲੋਂ ਸਭ ਵਰਗਾਂ ਦੀਆਂ ਬਦਲੀਆਂ ਦੀ ਸੂਚੀ ਜਾਰੀ

ਪੋਜੇਵਾਲ ਸਰਾਂ, 16 ਜੁਲਾਈ (ਨਵਾਂਗਰਾਈਾ)- ਪੰਜਾਬ ਸਿੱਖਿਆ ਵਿਭਾਗ ਵੱਲੋਂ ਵੱਖ ਵੱਖ ਵਰਗਾਂ ਦੀਆਂ ਵੱਡੇ ਪੱਧਰ 'ਤੇ ਆਮ ਬਦਲੀਆਂ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਾਨ ਟੀਚਿੰਗ ਵਰਗ ਦੀਆਂ ਬਦਲੀਆਂ ਵਿਚ ਸੁਪਰਡੰਟ ਕਾਡਰ ਵਿਚ ...

ਪੂਰੀ ਖ਼ਬਰ »

ਕੇਂਦਰ ਗੁਰਦੁਆਰਿਆਂ 'ਤੇ ਲਾਇਆ ਜੀ.ਐੱਸ. ਟੀ ਵਾਪਸ ਲਵੇ-ਸਿੱਖ ਆਗੂ

ਮਜਾਰੀ ਸਾਹਿਬਾ, 16 ਜੁਲਾਈ (ਨਿਰਮਲਜੀਤ ਸਿੰਘ ਚਾਹਲ)- ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਦੇਸ਼ 'ਚ ਲਾਇਆ ਨਵਾਂ ਟੈਕਸ ਜੀ.ਐੱਸ.ਟੀ. ਜੋ ਧਾਰਮਿਕ ਅਸਥਾਨਾਂ 'ਤੇ ਵੀ ਜਬਰੀ ਠੋਸਿਆ ਜਾ ਰਿਹਾ ਹੈ | ਇਸ ਦਾ ਸਿੱਖ ਸੰਗਤਾਂ ਵੱਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ | ਕਸਬਾ ਮਜਾਰੀ ...

ਪੂਰੀ ਖ਼ਬਰ »

ਕਲੇਰ ਅਕੈਡਮੀ ਦਾ ਐਥਲੀਟ ਗੁਰਜੀਤ ਸਿੰਘ ਸਿਲਵਰ ਮੈਡਲ ਜਿੱਤਣ ਉਪਰੰਤ ਸਨਮਾਨਿਤ

ਮੁਕੰਦਪੁਰ, 16 ਜੁਲਾਈ (ਅਮਰੀਕ ਸਿੰਘ ਢੀਂਡਸਾ) - ਅੰਤਰਰਾਸ਼ਟਰੀ ਐਥਲੀਟ ਰਬਿੰਦਰ ਸਿੰਘ ਕਲੇਰ ਵੱਲੋਂ ਸਰਹਾਲ ਕਾਜੀਆਂ ਵਿਖੇ ਚਲਾਈ ਜਾ ਰਹੀ ਐਥਲੈਟਿਕ ਅਕੈਡਮੀ ਦੇ ਐਥਲੀਟ ਗੁਰਜੀਤ ਸਿੰਘ ਪੁੱਤਰ ਰਣਧੀਰ ਸਿੰਘ ਵਾਸੀ ਸਰਹਾਲ ਕਾਜੀਆਂ ਵੱਲੋਂ 8ਵੀਂ ਯੁਵਾਰਾਨੀ ਐਥਲੈਟਿਕ ...

ਪੂਰੀ ਖ਼ਬਰ »

ਬੰਗਾ ਪੁਲਿਸ ਨੂੰ ਖਟਕੜ ਕਲਾਂ ਤੋਂ ਮਿਲੀ ਅਣਪਛਾਤੀ ਲਾਸ਼

ਬੰਗਾ, 16 ਜੁਲਾਈ (ਕਰਮ ਲਧਾਣਾ) - ਥਾਣਾ ਸਦਰ ਬੰਗਾ ਦੀ ਪੁਲਿਸ ਨੂੰ ਪਿੰਡ ਖਟਕੜ ਕਲਾਂ ਤੋਂ ਇੱਕ ਵਿਅਕਤੀ ਦੀ ਅਣਪਛਾਤੀ ਲਾਸ਼ ਬਰਾਮਦ ਹੋਈ ਹੈ | ਇਸ ਕੇਸ ਦੇ ਇੰਚਾਰਜ ਥਾਣੇ ਦੇ ਏ. ਐਸ. ਆਈ. ਸੁਰਿੰਦਰ ਪਾਲ ਨੇ ਦੱਸਿਆ ਕਿ ਇਹ ਲਾਸ਼ ਬੰਗਾ-ਚੰਡੀਗੜ੍ਹ ਸੜਕ ਦੇ ਨੇੜੇ ਪਿੰਡ ਖਟਕੜ ...

ਪੂਰੀ ਖ਼ਬਰ »

ਨਾਜਾਇਜ਼ ਰੇਤ ਨਾਲ ਭਰੀ ਟਰੈਕਟਰ ਟਰਾਲੀ ਕਾਬੂ

ਕਾਠਗੜ੍ਹ, 16 ਜੁਲਾਈ (ਰਵਿੰਦਰ ਕਸਾਣਾ ਸੂਰਾਪੁਰੀ)- ਕਾਠਗੜ੍ਹ ਪੁਲਿਸ ਵੱਲੋਂ ਇੱਕ ਨੌਜਵਾਨ ਨੂੰ ਨਾਜਾਇਜ਼ ਰੇਤ ਨਾਲ ਭਰੀ ਟਰੈਕਟਰ ਟਰਾਲੀ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਕਾਠਗੜ੍ਹ ਪੁਲਿਸ ਨੇ ਦੱਸਿਆ ਕਿ ਗਸ਼ਤ ਦੌਰਾਨ ਹੈੱਡ ਕਾਂਸਟੇਬਲ ...

ਪੂਰੀ ਖ਼ਬਰ »

ਵਿਧਾਇਕ ਅੰਗਦ ਸਿੰਘ ਨੇ ਰੇਲਵੇ ਰੋਡ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ

ਨਵਾਂਸ਼ਹਿਰ, 16 ਜੁਲਾਈ (ਦੀਦਾਰ ਸਿੰਘ ਸ਼ੇਤਰਾ)- ਹਲਕਾ ਵਿਧਾਇਕ ਅੰਗਦ ਸਿੰਘ ਨਵਾਂਸ਼ਹਿਰ ਨੇ ਰੇਲਵੇ ਰੋਡ 'ਤੇ ਚੱਲ ਰਹੇ ਸੜਕ ਦੇ ਨਵ-ਨਿਰਮਾਣ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨੇ ਮੁੱਖ ਇੰਜੀਨੀਅਰ ਨਾਲ ਰੋਡ ਦੀ ਗੁਣਵੱਤਾ ਅਤੇ ਮਜ਼ਬੂਤੀ ਬਾਰੇ ਵਿਚਾਰ ਕਰਦਿਆਂ ...

ਪੂਰੀ ਖ਼ਬਰ »

ਵਤਨ ਪਰਤੇ ਪੰਜਾਬੀ ਲੇਖਕ ਸੋਹਣ ਲਾਲ ਖਟਕੜ ਨੇ ਅਨੁਭਵ ਕੀਤੇ ਸਾਂਝੇ

ਬੰਗਾ, 16 ਜੁਲਾਈ (ਕਰਮ ਲਧਾਣਾ)-ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਦੇ ਜੰਮਪਲ ਪੰਜਾਬੀ ਲੇਖਕ ਸੋਹਣ ਲਾਲ ਖਟਕੜ ਮੈਂਬਰ ਪੰਜਾਬੀ ਸਾਹਿਤ ਸਭਾ ਬੰਗਾ-ਖਟਕੜ ਕਲਾਂ ਅਮਰੀਕਾ ਦਾ ਸਫ਼ਲ ਦੌਰਾ ਕਰਕੇ ਵਤਨ ਪਰਤ ਆਏ ਹਨ | ਇੱਥੇ 'ਅਜੀਤ' ਨਾਲ ਵਿਚਾਰ ...

ਪੂਰੀ ਖ਼ਬਰ »

ਵਾਤਾਵਰਨ ਸੰਭਾਲ ਸੁਸਾਇਟੀ ਨੇ ਵੱਖ-ਵੱਖ ਪਿੰਡਾਂ ਲਈ ਬੂਟੇ ਭੇਜੇ

ਨਵਾਂਸ਼ਹਿਰ, 16 ਜੁਲਾਈ (ਹਰਮਿੰਦਰ ਸਿੰਘ ਪਿੰਟੂ)- ਅੱਜ ਵਾਤਾਵਰਨ ਸੰਭਾਲ ਸੁਸਾਇਟੀ ਨਵਾਂਸ਼ਹਿਰ ਵੱਲੋਂ ਪ੍ਰਧਾਨ ਜਸਵੰਤ ਸਿੰਘ ਭੱਟੀ, ਸਕੱਤਰ ਗੁਰਵਿੰਦਰ ਸਿੰਘ ਭੱਟੀ ਅਤੇ ਚੇਅਰਮੈਨ ਰਾਜਨ ਅਰੋੜਾ ਦੀ ਅਗਵਾਈ ਵਿਚ ਪਿੰਡ ਕਾਹਮਾ ਅਤੇ ਮੱਲਪੁਰ ਲਈ ਵੱਖ-ਵੱਖ ਕਿਸਮਾਂ ...

ਪੂਰੀ ਖ਼ਬਰ »

ਮਹੀਨੇ ਤੋਂ ਲੱਗਿਆ ਗੁਰਮਤਿ ਸਿੱਖਿਆ ਕੈਂਪ ਸਮਾਪਤ

ਸਮੰੁਦੜਾ, 16 ਜੁਲਾਈ (ਤੀਰਥ ਸਿੰਘ ਰੱਕੜ)- ਗੁਰਦੁਆਰਾ ਸਿੰਘ ਸਭਾ ਪਿੰਡ ਚੱਕ ਹਾਜੀਪੁਰ ਵਿਖੇ ਪ੍ਰਵਾਸੀ ਭਾਰਤੀ ਜਸਵੀਰ ਸਿੰਘ ਕੰਗ ਅਤੇ ਰਾਜਵਿੰਦਰ ਕੌਰ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵੱਲੋਂ ਲਗਾਇਆ ਗਿਆ ਗੁਰਮਤਿ ਸਿੱਖਿਆ ਕੈਂਪ ਸਮਾਪਤ ਹੋ ਗਿਆ | ਇੱਕ ਮਹੀਨੇ ...

ਪੂਰੀ ਖ਼ਬਰ »

ਬੀ.ਐੱਲ.ਐੱਮ. ਗਰਲਜ਼ ਕਾਲਜ ਦੀ ਰਜਨੀ ਨੇ ਪ੍ਰਾਪਤ ਕੀਤਾ ਜ਼ਿਲ੍ਹੇ 'ਚੋਂ ਪਹਿਲਾ ਸਥਾਨ

ਨਵਾਂਸ਼ਹਿਰ, 16 ਜੁਲਾਈ (ਦੀਦਾਰ ਸਿੰਘ ਸ਼ੇਤਰਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਏ. ਸਮੈਸਟਰ ਦੂਜੇ ਦੇ ਨਤੀਜੇ ਵਿਚ ਬੀ. ਐਲ. ਐਮ. ਗਰਲਜ਼ ਕਾਲਜ ਨਵਾਂਸ਼ਹਿਰ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਰਜਨੀ ਨੇ 294/400 ਅੰਕ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਡੇਂਗੂ ਮਲੇਰੀਆ ਜਾਗਰੂਕਤਾ ਸਬੰਧੀ ਬਲਾਕ ਪੱਧਰੀ ਵਰਕਸ਼ਾਪ

ਉਸਮਾਨਪੁਰ, 16 ਜੁਲਾਈ (ਮਝੂਰ)- ਮੁੱਢਲਾ ਸਿਹਤ ਕੇਂਦਰ ਮੁਜੱਫਰਪਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਨਰਿੰਦਰ ਪਾਲ ਸ਼ਰਮਾ ਦੀ ਅਗਵਾਈ ਹੇਠ ਕੌਮੀ ਸਿਹਤ ਮਿਸ਼ਨ ਦੇ ਪ੍ਰੋਗਰਾਮ ਅਧੀਨ ਡੇਂਗੂ ਮਲੇਰੀਆ ਸਬੰਧੀ ਬਲਾਕ ਪੱਧਰੀ ਵਰਕਸ਼ਾਪ ਲਗਾਈ ਗਈ | ਡਾ: ਰੁਪਿੰਦਰ ਕੌਰ ਅਤੇ ...

ਪੂਰੀ ਖ਼ਬਰ »

ਸਮਾਜ ਸੇਵਾ ਤੇ ਪ੍ਰਭੂ ਭਗਤੀ ਨਾਲ ਮਨੁੱਖਾ ਜੀਵਨ ਸਫ਼ਲ ਹੁੰਦੈ-ਸੰਤ ਬਾਬਾ ਠਾਕੁਰ ਸਿੰਘ

ਔੜ/ਝਿੰਗੜਾਂ, 16 ਜੁਲਾਈ (ਕੁਲਦੀਪ ਸਿੰਘ ਝਿੰਗੜ) - ਇਨਸਾਨ ਨੂੰ ਦੁਨੀਆ 'ਤੇ ਆ ਕੇ ਦਸਾਂ ਨੰੂਹਾਂ ਦੀ ਕਿਰਤ ਕਮਾਈ ਅਤੇ ਨੇਕ ਕਾਰਜ ਕਰਨੇ ਚਾਹੀਦੇ ਹਨ | ਸਮਾਜ ਸੇਵਾ ਅਤੇ ਪ੍ਰਭੂ ਭਗਤੀ ਨਾਲ ਮਨੁੱਖਾ ਜੀਵਨ ਸਫ਼ਲ ਹੁੰਦਾ ਹੈ | ਇਹ ਵਿਚਾਰ ਸੰਤ ਬਾਬਾ ਠਾਕੁਰ ਸਿੰਘ ਮੁੱਖ ...

ਪੂਰੀ ਖ਼ਬਰ »

ਵਿਸ਼ੇਸ਼ ਟੀਮ ਵੱਲੋਂ ਸਾਹਲੋਂ ਸਕੂਲ 'ਚ ਦੁਪਹਿਰ ਦੇ ਖਾਣੇ ਦਾ ਨਿਰੀਖਣ

ਸਾਹਲੋਂ, 16 ਜੁਲਾਈ (ਜਰਨੈਲ ਸਿੰਘ ਨਿੱਘ੍ਹਾ)- ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਸਾਹਲੋਂ ਵਿਖੇ ਦਿੱਲੀ ਤੋਂ ਆਈ ਵਿਸ਼ੇਸ਼ ਟੀਮ ਵੱਲੋਂ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਦੁਪਹਿਰ ਦੇ ਖਾਣੇ ਦੀ ਜਾਂਚ ਕੀਤੀ ਗਈ | ਇਸ ਮੌਕੇ ਉਨ੍ਹਾਂ ਨੇ ਸਕੂਲ ਵਿਚ ਬਣਨ ਵਾਲੇ ਦੁਪਹਿਰ ਦੇ ...

ਪੂਰੀ ਖ਼ਬਰ »

ਅਮਰਦੀਪ ਕਾਲਜ ਦੇ ਬੀ. ਏ. ਸਮੈਸਟਰ ਦੂਜਾ ਦਾ ਸ਼ਾਨਦਾਰ ਨਤੀਜਾ

ਮੁਕੰਦਪੁਰ, 16 ਜੁਲਾਈ (ਹਰਪਾਲ ਸਿੰਘ ਰਹਿਪਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ. ਏ. ਸਮੈਸਟਰ ਦੂਜਾ ਦਾ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਦਾ ਨਤੀਜਾ ਬਹੁਤ ਵਧੀਆ ਰਿਹਾ | ਪਿ੍ੰਸੀਪਲ ਡਾ: ਇਕਬਾਲ ਸਿੰਘ ਭੋਮਾ ਨੇ ਦੱਸਿਆ ਕਿ ਕਾਲਜ ਦੀ ...

ਪੂਰੀ ਖ਼ਬਰ »

ਭਾਰਤ ਉਜਵਲਾ ਯੋਜਨਾ ਤਹਿਤ ਘਰੇਲੂ ਔਰਤਾਂ ਨੂੰ ਗੈੱਸ ਚੁੱਲੇ੍ਹ ਵੰਡੇ

ਨਵਾਂਸ਼ਹਿਰ, 16 ਜੁਲਾਈ (ਹਰਮਿੰਦਰ ਸਿੰਘ ਪਿੰਟੂ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚਲਾਈ ਮੁਹਿੰਮ ਉੱਜਵਲਾ ਯੋਜਨਾ ਤਹਿਤ ਪਿੰਡ ਲੰਗੜੋਆ ਵਿਖੇ ਸਰਪੰਚ ਸੁਰਿੰਦਰ ਝੱਲੀ ਦੀ ਅਗਵਾਈ ਵਿਚ ਘਰੇਲੂ ਔਰਤਾਂ ਨੂੰ ਗੈੱਸ ਚੁੱਲੇ੍ਹ ਵੰਡੇ ਗਏ | ਇਸ ਮੌਕੇ ਸਰਪੰਚ ਝੱਲੀ ...

ਪੂਰੀ ਖ਼ਬਰ »

ਗੋਂਦਪੁਰ ਤੋਂ ਦਾਦੂਵਾਲ ਤੇ ਖੇੜੇ ਨੂੰ ਜਾਂਦੀ ਸੜਕ ਦੀ ਹਾਲਤ ਤਰਸਯੋਗ

ਕੋਟਫਤੂਹੀ, 16 ਜੁਲਾਈ (ਅਮਰਜੀਤ ਸਿੰਘ ਰਾਜਾ)-ਪਿੰਡ ਗੋਂਦਪੁਰ ਤੋਂ ਖੇੜੇ ਤੇ ਦਾਦੂਵਾਲ ਨੂੰ ਜਾਂਦੀ ਸੜਕ ਦੀ ਮਾੜੀ ਹਾਲਤ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕੁਲਵੰਤ ਸਿੰਘ ਗੋਂਦਪੁਰ, ਲਖਵੀਰ ਸਿੰਘ ਲੱਖਾ ਤੇ ਬਾਬਾ ਸੁਰਜੀਤ ...

ਪੂਰੀ ਖ਼ਬਰ »

ਸੰਗਰਾਂਦ ਦਾ ਦਿਹਾੜਾ ਮਨਾਇਆ

ਮੁਕੰਦਪੁਰ, 16 ਜਲਾਈ (ਅਮਰੀਕ ਸਿੰਘ ਢੀਂਡਸਾ) - ਨਜ਼ਦੀਕੀ ਪਿੰਡ ਰਹਿਪਾ ਦੇ ਗੁਰਦੁਆਰਾ ਨਾਭ ਕੰਵਲ ਰਾਜਾ ਸਾਹਿਬ ਵਿਖੇ ਸਾਉਣ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ | ਭੋਗ ਉਪਰੰਤ ਹੁਕਨਾਮਾ ਲੈ ਕੈ ਗੰ੍ਰਥੀ ਸਿੰਘ ਵੱਲੋਂ ਸਾਉਣ ਮਹੀਨੇ ਦੇ ਹੁਕਨਾਮੇ ਦੀ ਵਿਆਖਿਆ ਕੀਤੀ ...

ਪੂਰੀ ਖ਼ਬਰ »

ਬਾਜ਼ੀਗਰਾਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ

ਮਜਾਰੀ ਸਾਹਿਬਾ, 16 ਜੁਲਾਈ (ਨਿਰਮਲਜੀਤ ਸਿੰਘ ਚਾਹਲ)- ਅੱਜ ਮਸ਼ੀਨੀ ਯੁੱਗ ਵਿਚ ਆਪਣੇ ਪਿਤਾ ਪੁਰਖੀ ਕਿੱਤੇ ਨੂੰ ਸਾਂਭੀ ਬੈਠੇ ਬਾਜ਼ੀਗਰ ਭਾਈਚਾਰੇ ਵੱਲੋਂ ਪੁਰਾਤਨ ਖੇਡਾਂ ਖੇਡ ਕੇ ਅਤੇ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਪਿੰਡ ਛਦੌੜੀ ਵਿਖੇ ਲੋਕਾਂ ਦਾ ਮਨੋਰੰਜਨ ਕੀਤਾ ...

ਪੂਰੀ ਖ਼ਬਰ »

ਕੰਗਰੌੜ 'ਚ ਸਾਲਾਨਾ ਭੰਡਾਰਾ 20 ਨੂੰ

ਕਟਾਰੀਆਂ, 16 ਜੁਲਾਈ (ਸਰਬਜੀਤ ਸਿੰਘ ਚੱਕਰਾਮੰੂ) - ਪਿੰਡ ਕੰਗਰੌੜ 'ਚ ਸਥਿਤ ਪ੍ਰਸਿੱਧ ਧਾਰਮਿਕ ਅਸਥਾਨ ਮੰਦਿਰ ਸਿੱਧ ਜੋਗੀ ਬਾਬਾ ਬਾਲਕ ਨਾਥ ਦੇ ਦਰਬਾਰ 'ਤੇ ਸਾਲਾਨਾ ਭੰਡਾਰਾ ਗੱਦੀ ਨਸ਼ੀਨ ਭਗਤ ਸੋਢੀ ਰਾਮ ਅਤੇ ਮੁੱਖ ਸੇਵਾਦਾਰ ਭਗਤ ਮੰਗਲ ਸ਼ਾਹ ਦੀ ਰਹਿਨੁਮਾਈ ਹੇਠ 20 ...

ਪੂਰੀ ਖ਼ਬਰ »

ਪਿ੍ੰ: ਅਲਕਾ ਰਾਣੀ ਨੇ ਸਰਕਾਰੀ ਸਕੂਲ ਸਾਹਲੋਂ ਵਿਖੇ ਅਹੁਦਾ ਸੰਭਾਲਿਆ

ਸਾਹਲੋਂ, 16 ਜੁਲਾਈ (ਜਰਨੈਲ ਸਿੰਘ ਨਿੱਘ੍ਹਾ)- ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਸਾਹਲੋਂ ਵਿਖੇ ਪਿ੍ੰਸੀਪਲ ਅਲਕਾ ਰਾਣੀ ਨੇ ਆਪਣਾ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਉਹ ਇਸ ਤੋਂ ਪਹਿਲਾ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਕਾਹਮਾ ਵਿਖੇ ਬਤੌਰ ...

ਪੂਰੀ ਖ਼ਬਰ »

ਬਾਬਾ ਭੋਲੇ ਸ਼ਾਹ ਦੇ ਦਰਬਾਰ 'ਚ ਬੂਟੇ ਲਗਾਏ

ਮੁਕੰਦਪੁਰ, 16 ਜੁਲਾਈ (ਦੇਸ ਰਾਜ ਬੰਗਾ)- ਹਜ਼ਰਤ ਪੀਰ ਬਾਬਾ ਭੋਲੇ ਸ਼ਾਹ ਦਰਬਾਰ ਖਾਨਖਾਨਾ ਵਿਖੇ ਸਾਈਾ ਜਸਵੀਰ ਦਾਸ ਸਾਬਰੀ ਦੀ ਅਗਵਾਈ ਵਿੱਚ ਦਰਬਾਰ ਦੇ ਚੁਗਿਰਦੇ ਵਿੱਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ | ਇਸ ਮੌਕੇ ਪਿੰਡ ਦੇ ਸਰਪੰਚ ਲੱਡੂ ਰਾਮ ਨੇ ਇਸ ਮੁਹਿੰਮ ਦਾ ...

ਪੂਰੀ ਖ਼ਬਰ »

ਖਾਲਸਾ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ ਬੈਂਕਿੰਗ ਪ੍ਰਣਾਲੀ ਬਾਰੇ ਜਾਣਕਾਰੀ ਹਾਸਲ ਕੀਤੀ

ਬੰਗਾ, 16 ਜੁਲਾਈ (ਲਾਲੀ ਬੰਗਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੇ ਕਾਮਰਸ ਵਿਸ਼ੇ ਲਾਲ ਸਬੰਧਿਤ ਵਿਦਿਆਰਥੀਆਂ ਨੇ ਸਟੇਟ ਬੈਂਕ ਆਫ ਇੰਡੀਆ ਦੀ ਬੰਗਾ ਬ੍ਰਾਂਚ ਵਿੱਚ ਜਾ ਕੇ ਬੈਂਕਿੰਗ ਪ੍ਰਣਾਲੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਵਿਦਿਆਰਥੀਆਂ ਨੇ ਆਰਥਿਕਤਾ ਵਿੱਚ ਬੈਂਕਾਂ ਦੀ ਅਹਿਮੀਅਤ ਨੂੰ ਸਮਝਣ ਵਿੱਚ ਵਿਸ਼ੇਸ਼ ਦਿਲਚਸਪੀ ਦਿਖਾਈ | ਬੈਂਕ ਮੈਨੇਜਰ ਅਮਿਤ ਸ਼ੁੱਕਲਾ ਅਤੇ ਕੈਸ਼ੀਅਰ ਹਰਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਖਾਤਾ ਖੋਲ੍ਹਣ ਅਤੇ ਬੈਕਾਂ ਵਿੱਚ ਵਰਤੇ ਜਾਂਦੇ ਵੱਖੋ-ਵੱਖਰੇ ਫਾਰਮਾਂ ਅਤੇ ਗਤੀਵਿਧੀਆਂ ਸਬੰਧੀ ਮੌਕੇ 'ਤੇ ਦੱਸਿਆ | ਕਾਲਜ ਪਿੰ੍ਰਸੀਪਲ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਸੰਸਥਾ ਦਾ ਮੰਤਵ ਵਿਦਿਆਰਥੀਆਂ ਨੂੰ ਕਲਾਸਾਂ ਵਿੱਚ ਕੇਵਲ ਕਿਤਾਬੀ ਪੜ੍ਹਾਈ ਨਾ ਕਰਵਾ ਕੇ ਸਗੋਂ ਪ੍ਰੈਕਟੀਕਲ ਤੌਰ 'ਤੇ ਉਨ੍ਹਾਂ ਦੇ ਗਿਆਨ ਵਿੱਚ ਵਾਧਾ ਕਰਨਾ ਹੈ | ਉਨ੍ਹਾਂ ਸਟੇਟ ਬੈਂਕ ਆਫ ਇੰਡੀਆ ਵੱਲੋਂ ਦਿੱਤੇ ਸਹਿਯੋਗ ਲਈ ਬੈਂਕ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰੋ: ਸਿੰਮੀ, ਪ੍ਰੋ: ਰੁਪਿੰਦਰ ਕੌਰ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਦੋਆਬਾ ਸਿੱਖ ਨੈਸ਼ਨਲ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਨਵਾਂਸ਼ਹਿਰ, 16 ਜੁਲਾਈ (ਹਰਮਿੰਦਰ ਸਿੰਘ ਪਿੰਟੂ)- ਅੱਜ ਦੋਆਬਾ ਸਿੱਖ ਨੈਸ਼ਨਲ ਸੀਨੀਅਰ ਸਕੈਡੰਰੀ ਸਕੂਲ, ਸਲੋਹ ਰੋਡ ਨਵਾਂਸ਼ਹਿਰ ਵਿਖੇ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਨੇਜਰ ਲਹਿੰਬਰ ਸਿੰਘ ਕਿਸ਼ਨਪੁਰਾ ਅਤੇ ਸਕੱਤਰ ...

ਪੂਰੀ ਖ਼ਬਰ »

ਹੀਉਂ 'ਚ ਜਾਗਰੂਕਤਾ ਮੁਹਿੰਮ ਚਲਾਈ

ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਸਿਹਤ ਵਿਭਾਗ ਵੱਲੋਂ ਡਾ: ਰਛਪਾਲ ਸਿੰਘ ਸੀਨੀਅਰ ਮੈਡੀਕਲ ਅਫਸਰ ਮੁੱਢਲਾ ਸਿਹਤ ਕੇਂਦਰ ਸੁੱਜੋਂ ਦੀ ਅਗਵਾਈ 'ਚ ਪਿੰਡ ਹੀਉਂ ਵਿਖੇ ਸਿਹਤ ਜਾਗਰੂਕਤਾ ਮੁਹਿੰਮ ਚਲਾਈ ਗਈ | ਰਾਜ ਕੁਮਾਰ ਮਲਟੀਪਰਪਜ਼ ਹੈਲਥ ਵਰਕਰ, ਮਨਜੀਤ ਕੌਰ ਤੇ ...

ਪੂਰੀ ਖ਼ਬਰ »

ਐਨ.ਆਰ.ਆਈ. ਵੀਰਾਂ ਵੱਲੋਂ ਚੌਧਰੀ ਅਜੈ ਮੰਗੂਪੁਰ ਦਾ ਵਿਸ਼ੇਸ਼ ਸਨਮਾਨ

ਭੱਦੀ, 16 ਜੁਲਾਈ (ਨਰੇਸ਼ ਧੌਲ)- ਪਿਛਲੇ ਦਿਨੀਂ ਗਗਨਦੀਪ ਸਿੰਘ ਬਲ ਪਿੰਡ ਬਛੌੜੀ ਵਾਈਸ ਪ੍ਰਧਾਨ ਕਾਂਗਰਸ ਕਮੇਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਕਾਰਜਾਂ ਹਿਤ ਕੈਨੇਡਾ ਅਤੇ ਅਮਰੀਕਾ ਗਏ ਹੋਏ ਸਨ | ਉਨ੍ਹਾਂ ਦੱਸਿਆ ਕਿ ਵਾਪਸੀ ਮੌਕੇ ਵਿਦੇਸ਼ਾਂ ਵਿਚ ਵੱਸਦੇ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਵਿਸ਼ਵ ਨੌਜਵਾਨ ਹੁਨਰ ਦਿਵਸ ਮਨਾਇਆ

ਮੁਕੰਦਪੁਰ, 16 ਜੁਲਾਈ (ਹਰਪਾਲ ਸਿੰਘ ਰਹਿਪਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਵਿਸ਼ਵ ਨੌਜਵਾਨ ਹੁਨਰ ਦਿਵਸ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਅਮਰਜੀਤ ਖਟਕੜ ਨੇਂ ਇਸ ਦਿਨ ਦਾ ਮਹੱਤਵ ਸਮਝਾਉਂਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਅਤੇ ਵਾਤਾਵਰਨ ਦਿਵਸ ਮਨਾਇਆ

ਨਵਾਂਸ਼ਹਿਰ, 16 ਜੁਲਾਈ (ਸ.ਰ.)- ਸਰਕਾਰ ਦੀਆਂ ਹਦਾਇਤਾ ਦੀ ਪਾਲਨ ਕਰਦੇ ਹੋਏ ਸਰਕਾਰੀ ਹਾਈ ਸਕੂਲ ਸਨਾਵਾ ਵਿਖੇ ਮੁੱਖ ਅਧਿਆਪਕਾ ਪਲਵਿੰਦਰ ਕੌਰ ਨਾਗਰਾ ਦੀ ਅਗਵਾਈ ਅਧੀਨ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਦੇ ਪੇਂਟਿੰਗ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਸਕੱਤਰ ਸਕੂਲ ਸਿੱਖਿਆ ਵੱਲੋਂ ਸਕੂਲ ਮੁਖੀਆਂ ਨੂੰ ਸੰਬੋਧਨ

ਬੰਗਾ, 16 ਜੁਲਾਈ (ਲਾਲੀ ਬੰਗਾ) - ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵੱਲੋਂ ਸਕੂਲ ਸਿੱਖਿਆ 'ਚ ਬਿਹਤਰੀ ਲਿਆਉਣ ਹਿੱਤ ਅਰੰਭ ਕੀਤੇ ਸੁਚਾਰੂ ਉਪਰਾਲਿਆਂ ਤਹਿਤ ਐਜੂਸੈਟ ਰਾਹੀਂ ਪਿ੍ੰਸੀਪਲਾਂ ਨੂੰ ਸੰਬੋਧਨ ਕੀਤਾ ਗਿਆ | ਇਸ ਤਹਿਤ ਹੀ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਅਖਿਲ ਭਾਰਤੀ ਬਾਜ਼ੀਗਰ ਮਹਾਂ ਸੰਘ ਦੀ ਮੀਟਿੰਗ

ਨਵਾਂਸ਼ਹਿਰ, 16 ਜੁਲਾਈ (ਹਰਮਿੰਦਰ ਸਿੰਘ ਪਿੰਟੂ)- ਅੱਜ ਅਖਿਲ ਭਾਰਤੀ ਮਹਾਂ ਸੰਘ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਬਾਰਾਂਦਰੀ ਬਾਗ਼ ਵਿਖੇ ਪ੍ਰਧਾਨ ਸਰਵਣ ਸਿੰਘ ਭੋਲਾ ਦੀ ਅਗਵਾਈ ਵਿਚ ਹੋਈ | ਪ੍ਰਧਾਨ ਭੋਲਾ ਨੇ ਦੱਸਿਆ ਕਿ ਬਾਜ਼ੀਗਰ ਭਾਈਚਾਰੇ ਦਾ ਨੌਜਵਾਨ ਸ਼ਹੀਦ ...

ਪੂਰੀ ਖ਼ਬਰ »

ਫਰਾਲਾ ਸਕੂਲ 'ਚ ਸਮਾਜਿਕ ਬੁਰਾਈਆਂ ਖਿਲਾਫ਼ ਜਾਗਰੂਕਤਾ ਸੈਮੀਨਾਰ

ਸੰਧਵਾਂ, 16 ਜੁਲਾਈ (ਪ੍ਰੇਮੀ ਸੰਧਵਾਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿੰ੍ਰਸੀ: ਮਨੋਹਰ ਲਾਲ ਖਟਕੜ ਦੀ ਅਗਵਾਈ 'ਚ ਸਮਾਜਿਕ ਬੁਰਾਈਆਂ ਖਿਲਾਫ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਸਬੰਧੀ ਬੱਚਿਆਂ ਦੇ ਕਰਵਾਏ ਗਏ ਭਾਸ਼ਣ ਮੁਕਾਬਲਿਆਂ 'ਚ ਜੇਤੂ ...

ਪੂਰੀ ਖ਼ਬਰ »

ਸੰਤ ਬਾਪੂ ਇੰਦਰ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਤਿੰਨ ਦਿਨਾ ਧਾਰਮਿਕ ਸਮਾਗਮ

ਔੜ/ਝਿੰਗੜਾਂ, 16 ਜੁਲਾਈ (ਕੁਲਦੀਪ ਸਿੰਘ ਝਿੰਗੜ)- ਬ੍ਰਹਮ ਗਿਆਨੀ ਸੰਤ ਬਾਪੂ ਇੰਦਰ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਤਿੰਨ ਦਿਨਾਂ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪੈਣ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਦਿਨ-ਦਿਹਾੜੇ ਔਰਤ ਦਾ ਪਰਸ ਖੋਹਿਆ

ਗੜ੍ਹਸ਼ੰਕਰ, 16 ਜੁਲਾਈ (ਧਾਲੀਵਾਲ)-ਇਥੇ ਨਵਾਂਸ਼ਹਿਰ ਰੋਡ 'ਤੇ ਸਥਿਤ ਪਿੰਡ ਦਾਰਾਪੁਰ ਕੋਲ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਇਕ ਔਰਤ ਦਾ ਪਰਸ ਖੋਹ ਲੈਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਸਵੇਰੇ ਕਰੀਬ 11 ਕੁ ਵਜੇ ਸਿਮਰਜੀਤ ਕੌਰ ਪਤਨੀ ਹਰਦੇਵ ਸਿੰਘ ਵਾਸੀ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਬੰਗਾ ਦਾ ਨਤੀਜਾ ਰਿਹਾ ਸ਼ਾਨਦਾਰ

ਬੰਗਾ, 16 ਜੁਲਾਈ (ਕਰਮ ਲਧਾਣਾ) - ਸਿੱਖ ਨੈਸ਼ਨਲ ਕਾਲਜ ਬੰਗਾ ਦਾ ਬੀ. ਕਾਮ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਦੱਸਿਆ ਕਿ ਬੀ. ਕਾਮ ਸਮੈਸਟਰ ਦੂਜਾ ਦੀ ਵਿਦਿਆਰਥਣ ਜਸਕਿਰਨ ਕੌਰ ਨੇ 350 ਵਿਚੋਂ 280 (80%) ਅੰਕ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਫੈਡਰੇਸ਼ਨ ਦੀ ਚੋਣ

ਬੰਗਾ, 15 ਜੁਲਾਈ (ਜਸਬੀਰ ਸਿੰਘ ਨੂਰਪੁਰ) - ਪੈਨਸ਼ਨਰਜ਼ ਐਸੋਸੀਏਸ਼ਨ ਇੰਪਲਾਈਜ਼ ਫੈਡਰੇਸ਼ਨ ਮੰਡਲ ਬੰਗਾ ਵੱਲੋਂ ਪਟਵਾਰੀ ਸਵੀਟ ਬੰਗਾ ਵਿਖੇ ਮੀਟਿੰਗ ਕੀਤੀ ਗਈ ਜਿਸ ਦੀ ਪ੍ਰਧਾਨਗੀ ਸਰਕਲ ਪ੍ਰਧਾਨ ਸ. ਦਿਲਬਾਗ ਸਿੰਘ ਬੰਗਾ ਨੇ ਕੀਤੀ | ਮੀਟਿੰਗ ਦੌਰਾਨ ਡਵੀਜ਼ਨ ਮੰਡਲ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬੰਗਾ 'ਚ 'ਵਾਤਾਵਰਨ ਬਚਾਓ-ਰੁੱਖ ਲਗਾਓ' ਮੁਹਿੰਮ ਸ਼ੁਰੂ

ਬੰਗਾ, 16 ਜੁਲਾਈ (ਕਰਮ ਲਧਾਣਾ) - ਗੁਰੂ ਨਾਨਕ ਕਾਲਜ ਫਾਰ ਵੋਮੈਨ ਬੰਗਾ ਦੇ ਐਨ. ਐਸ. ਐਸ. ਯੂਨਿਟ ਵੱਲੋਂ ਵਣ ਮਹਾਂਉਤਸਵ ਮਨਾਉਂਦੇ ਹੋਏ 'ਰੁੱਖ ਲਗਾਓ-ਵਾਤਾਵਰਨ ਬਚਾਓ' ਮੁਹਿੰਮ ਦਾ ਅਗਾਜ਼ ਕੀਤਾ ਗਿਆ ਜਿਸ ਤਹਿਤ ਕਾਲਜ ਕੈਂਪਸ ਵਿੱਚ ਐਨ. ਐਸ. ਐਸ. ਯੂਨਿਟ ਦੀਆਂ ਵਿਦਿਆਰਥਣਾਂ ...

ਪੂਰੀ ਖ਼ਬਰ »

ਕੈਂਟਰ ਉਤਰਿਆ ਖੇਤਾਨਾਂ 'ਚ, ਵੱਡਾ ਹਾਦਸਾ ਟਲਿਆ

ਭੱਦੀ, 16 ਜੁਲਾਈ (ਨਰੇਸ਼ ਧੌਲ)- ਪਿੰਡ ਫਿਰਨੀ ਮਜਾਰਾ ਤੋਂ ਪਿੰਡ ਬਛੌੜੀ ਨੂੰ ਜਾਂਦਿਆਂ ਕੂਹਣੀ ਮੋੜ ਵਿਖੇ ਇੱਕ ਕੈਂਟਰ ਬੇਕਾਬੂ ਹੋ ਕੇ ਖੇਤਾਨਾਂ ਵਿਚ ਡਿੱਗ ਗਿਆ | ਜਾਣਕਾਰੀ ਅਨੁਸਾਰ ਇੱਕ ਖ਼ਾਲੀ ਕੈਂਟਰ ਪਿੰਡ ਫਿਰਨੀ ਮਜਾਰਾ ਤੋਂ ਪਿੰਡ ਬਛੌੜੀ ਵੱਲ ਆ ਰਿਹਾ ਸੀ ਜਿਸ ...

ਪੂਰੀ ਖ਼ਬਰ »

5 ਗਰਾਮ ਹੈਰੋਇਨ ਸਮੇਤ ਜੋੜਾ ਕੀਤਾ ਕਾਬੂ

ਨਵਾਂਸ਼ਹਿਰ, 16 ਜੁਲਾਈ (ਦੀਦਾਰ ਸਿੰਘ ਸ਼ੇਤਰਾ)- ਨਵਾਂਸ਼ਹਿਰ ਪੁਲਿਸ ਨੇ ਬੀਤੀ ਸ਼ਾਮ ਗਸ਼ਤ ਦੌਰਾਨ ਬਕਰਖਾਨਾ ਰੋਡ 'ਤੇ ਇੱਕ ਮੋਟਰਸਾਈਕਲ ਸਵਾਰ ਜੋੜੇ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਹੋਈ | ਇੰਸਪੈਕਟਰ ਰਾਜ ਕੁਮਾਰ ਐੱਸ.ਐਚ.ਓ. ਥਾਣਾ ...

ਪੂਰੀ ਖ਼ਬਰ »

ਸ਼ਿਵ ਕਾਂਵੜੀਆਂ ਦਾ ਸਵਾਗਤ 19 ਨੂੰ

ਰੈਲਮਾਜਰਾ, 16 ਜੁਲਾਈ (ਰਾਕੇਸ਼ ਰੋਮੀ)- ਪਿੰਡ ਬਣਾ ਵਿਖੇ ਸਥਿਤ ਭੂਰੀ ਵਾਲਿਆਂ ਦੀ ਕੁਟੀਆ ਵਿਖੇ ਹਰਿਦੁਆਰ ਤੋਂ ਪੈਦਲ ਗੰਗਾ ਜਲ ਲੈ ਕੇ ਆ ਰਹੇ ਸ਼ਿਵ ਭਗਤ ਕਾਂਵੜੀਆਂ ਦਾ 19 ਜੁਲਾਈ ਆਚਾਰੀਆ ਚੇਤਨਾ ਨੰਦ ਭੂਰੀ ਵਾਲਿਆਂ ਦੀ ਦੇਖ ਰੇਖ ਹੇਠ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ ...

ਪੂਰੀ ਖ਼ਬਰ »

ਮੂਰਤੀ ਸਥਾਪਨਾ ਦਿਵਸ ਮਨਾਇਆ

ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ ਸੋਤਰਾਂ ਰੋਡ 'ਤੇ ਪ੍ਰਾਚੀਨ ਸ਼ਿਵ ਮੰਦਰ ਵਿਖੇ 7ਵਾਂ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ | ਪੰਡਿਤ ਸਰਵਣ ਕੁਮਾਰ ਨੇ ਦੱਸਿਆ ਕਿ ਸਾਲ 2011 'ਚ ਮੰਦਰ 'ਚ ਵੱਖ-ਵੱਖ ਧਾਰਮਿਕ ਮੂਰਤੀਆਂ ਦੀ ਸਥਾਪਨਾ ਕੀਤੀ ਗਈ ਸੀ | ਇਸ ਮੌਕੇ ...

ਪੂਰੀ ਖ਼ਬਰ »

ਗੁਰਦੁਆਰਾ ਠੇਰ੍ਹੀ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

ਔੜ, 16 ਜੁਲਾਈ (ਗੁਰਨਾਮ ਸਿੰਘ ਗਿਰਨ)- ਪਿੰਡ ਗੜ੍ਹਪਧਾਣਾ ਦੇ ਪੁਰਾਤਨ ਧਾਰਮਿਕ ਤਪ ਅਸਥਾਨ ਗੁਰਦੁਆਰਾ ਠੇਰ੍ਹੀ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਠਾਕਰ ਸਿੰਘ ਦੀ ਅਗਵਾਈ ਹੇਠ ਸ਼ਹੀਦ ਸੰਤ ਬਾਬਾ ਰਾਜਿੰਦਰ ਸਿੰਘ ਦੀ ਬਰਸੀ ਸ਼ਰਧਾ ਅਤੇ ਉਤਸ਼ਾਹ ...

ਪੂਰੀ ਖ਼ਬਰ »

ਮੇਲੇ 'ਚ ਕੱਵਾਲਾਂ 'ਤੇ ਨਕਾਲਾਂ ਨੇ ਰੰਗ ਬੰਨਿ੍ਹਆ

ਸੰਧਵਾਂ, 16 ਜੁਲਾਈ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਹਜ਼ਰਤ ਪੀਰ ਬਾਬਾ ਹਾਕਮ ਸ਼ਾਹ ਨੌਸ਼ਾਹੀ ਦੇ ਇਲਾਹੀ ਦਰਬਾਰ 'ਤੇ ਸਾਈਾ ਅਮਰਜੀਤ ਸ਼ਾਹ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਦਰਬਾਰ ਦੇ ਗੱਦੀ ਨਸ਼ੀਨ ਬੀਬੀ ਬਿਮਲਾ ਦੇਵੀ ਦੀ ਰਹਿਨੁਮਾਈ ਹੇਠ ਬੜੀ ਸ਼ਰਧਾ ਤੇ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾ ਮੌਜੂਦਾ ਸਮੇਂ ਦੀ ਮੰਗ-ਗੁਰਦਿਆਲ ਸਿੰਘ

ਮੇਹਲੀ, 16 ਜੁਲਾਈ (ਸੰਦੀਪ ਸਿੰਘ) - ਨੌਜਵਾਨ ਦੇਸ਼ ਦਾ ਸਰਮਾਇਆ ਹੁੰਦੇ ਹਨ, ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾ ਮੌਜੂਦਾ ਸਮੇਂ ਦੀ ਮੁੱਖ ਮੰਗ ਹੈ ਤਾਂ ਜੋ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥਣ ਨਵਜੋਤ ਭੱਟੀ ਸਨਮਾਨਿਤ

ਮੇਹਲੀ, 16 ਜੁਲਾਈ (ਸੰਦੀਪ ਸਿੰਘ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਢਾਲੀ ਵਿਖੇ ਵਿਦਿਆਰਥਣ ਨਵਜੋਤ ਭੱਟੀ ਪੁੱਤਰੀ ਜਸਪਾਲ ਭੱਟੀ ਨੇ ਇਸ ਸਾਲ ਦੱਸਵੀਂ ਜਮਾਤ ਵਿੱਚੋਂ 86 ਪ੍ਰਤੀਸ਼ਤ ਨੰਬਰ ਪ੍ਰਾਪਤ ਕੀਤੇ ਅਤੇ ਮੈਰੀਟੋਰੀਅਸ ਸਕੂਲ ਵਿੱਚ ਦਾਖਲੇ ਲਈ ਦਿੱਤੀ ...

ਪੂਰੀ ਖ਼ਬਰ »

ਦਿਨ-ਦਿਹਾੜੇ ਹਥਿਆਰ ਦੀ ਨੋਕ 'ਤੇ ਪਟਵਾਰੀ ਤੋਂ ਨਕਦੀ ਖੋਹੀ

ਗੜ੍ਹਸ਼ੰਕਰ, 16 ਜੁਲਾਈ (ਧਾਲੀਵਾਲ)-ਦਿਨ ਦਿਹਾੜੇ ਮੋਟਰਸਾਈਕਲ ਸਵਾਰਾਂ ਵੱਲੋਂ ਆਟਾ-ਦਾਲ ਸਕੀਮ ਦੀ ਪੜਤਾਲ ਕਰਕੇ ਗੜ੍ਹਸ਼ੰਕਰ ਨੂੰ ਵਾਪਿਸ ਪਰਤ ਰਹੇ ਇਕ ਪਟਵਾਰੀ ਤੋਂ ਹਥਿਆਰ ਦੀ ਨੋਕ 'ਤੇ ਨਕਦੀ ਵਾਲਾ ਪਰਸ ਖੋਹਕੇ ਫਰਾਰ ਹੋਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਏ. ਟੀ. ਐਮ. ਬਦਲ ਕੇ 3 ਲੱਖ 44 ਹਜ਼ਾਰ ਦੀ ਮਾਰੀ ਠੱਗੀ

ਚੌਲਾਂਗ, 16 ਜੁਲਾਈ (ਸੁਖਦੇਵ ਸਿੰਘ)- ਬਲਾਕ ਟਾਂਡਾ ਅਧੀਨ ਆਉਂਦੇ ਪਿੰਡ ਬਘਿਆੜੀ ਦੇ ਇੱਕ ਵਿਅਕਤੀ ਦਾ ਏ. ਟੀ. ਐਮ. ਬਦਲ ਕੇ ਅਣਪਛਾਤੇ ਦੋ ਵਿਅਕਤੀਆਂ ਵੱਲੋਂ 3 ਲੱਖ 44 ਹਜ਼ਾਰ ਦੇ ਕਰੀਬ ਕਢਾ ਕੇ ਠੱਗੀ ਮਾਰਨ ਦਾ ਸਮਾਚਾਰ ਮਿਲਿਆ | ਇਸ ਘਟਨਾ ਸੰਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX