ਤਾਜਾ ਖ਼ਬਰਾਂ


ਭਾਰਤ ਆਸਟਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ 24 ਓਵਰਾਂ ਤੋਂ ਬਾਅਦ 121/2
. . .  35 minutes ago
ਖਜ਼ੂਰੀਆਂ ਨੇ ਕਾਗਜ਼ ਕੀਤੇ ਦਾਖਲ
. . .  6 minutes ago
ਗੁਰਦਾਸਪੁਰ, 21 ਸਤੰਬਰ (ਅ.ਬ.) - ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਲਈ ਅੱਜ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੇਜਰ ਜਨਰਲ ਸੁਰੇਸ਼ ਖਜੂਰੀਆ ਨੇ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ। ਕਾਗ਼ਜ਼ ਦਾਖਲ ਤੋਂ ਪਹਿਲਾਂ...
ਕਮਲ ਹਸਨ ਨੂੰ ਮਿਲੇ ਕੇਜਰੀਵਾਲ
. . .  23 minutes ago
ਚੇਨਈ, 21 ਸਤੰਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੇਨਈ ਵਿਖੇ ਉੱਘੇ ਅਦਾਕਾਰ ਕਮਲ ਹਸਨ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ...
ਮਮਤਾ ਬੈਨਰਜੀ ਨੂੰ ਹਾਈਕੋਰਟ ਨੇ ਦਿੱਤਾ ਝਟਕਾ
. . .  47 minutes ago
ਕੋਲਕਾਤਾ, 21 ਸਤੰਬਰ - ਦੁਰਗਾ ਮੂਰਤੀ ਵਿਸਰਜਨ ਤੇ ਮੁਹੱਰਮ ਇਕੋ ਵੇਲੇ ਨਾ ਹੋਣ ਦੇਣ ਦੇ ਪੱਛਮੀ ਬੰਗਾਲ ਸਰਕਾਰ ਦੇ ਫ਼ੈਸਲੇ 'ਤੇ ਹਾਈਕੋਰਟ ਨੇ ਨਾਰਾਜ਼ਗੀ ਪ੍ਰਗਟ ਕਰਦੇ ਹੋਏ ਇਸ ਨੂੰ ਖ਼ਾਰਜ ਕਰ ਦਿੱਤਾ ਹੈ। ਕਲਕੱਤਾ ਹਾਈਕੋਰਟ ਨੇ ਕਿਹਾ ਹੈ ਕਿ ਅਜਿਹੇ ਮਨਮਾਨੇ...
ਗੁਰਪ੍ਰੀਤ ਦੇ ਕਾਤਲ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  57 minutes ago
ਨਵੀਂ ਦਿੱਲੀ, 21 ਸਤੰਬਰ - ਦੱਖਣੀ ਦਿੱਲੀ 'ਚ ਆਪਣੇ ਸਾਹਮਣੇ ਸਿਗਰਟ ਪੀਣ ਤੋਂ ਰੋਕਣ 'ਤੇ ਇਕ ਵਿਅਕਤੀ ਨੇ ਦੋ ਮੋਟਰਸਾਈਕਲ ਸਵਾਰ ਪੰਜਾਬੀ ਨੌਜਵਾਨਾਂ ਨੂੰ ਕਾਰ ਨਾਲ ਟੱਕਰ ਮਾਰ ਦਿੱਤੀ, ਜਿਨ੍ਹਾਂ 'ਚੋਂ ਗੁਰਪ੍ਰੀਤ ਸਿੰਘ ਦੀ ਹਸਪਤਾਲ ਵਿਖੇ ਜ਼ਖ਼ਮਾਂ ਦੀ ਤਾਬ ਨਾ...
ਮਹਿਲਾ ਰਿਜ਼ਰਵੇਸ਼ਨ ਬਿੱਲ ਪਾਸ ਕਰਾਉਣ ਲਈ ਸੋਨੀਆ ਨੇ ਮੋਦੀ ਨੂੰ ਲਿਖੀ ਚਿੱਠੀ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਬੇਨਤੀ ਕੀਤੀ ਹੈ ਕਿ ਸਰਕਾਰ ਆਪਣੇ ਬਹੁਮਤ ਦਾ ਲਾਭ ਲੈਂਦੇ ਹੋਏ ਲੋਕ ਸਭਾ 'ਚ ਮਹਿਲਾ ਰਿਜ਼ਰਵੇਸ਼ਨ ਬਿਲ ਪਾਸ...
ਕਲਯੁਗੀ ਪਿਉ ਵੱਲੋਂ ਨਾਬਾਲਗ ਧੀ ਨਾਲ ਜਬਰ ਜਨਾਹ
. . .  about 1 hour ago
ਜਗਰਾਉਂ, 21 ਸਤੰਬਰ (ਅਜੀਤ ਸਿੰਘ ਅਖਾੜਾ) - ਜਗਰਾਉਂ 'ਚ ਇਕ ਕਲਯੁਗੀ ਪਿਉ ਵੱਲੋਂ ਆਪਣੀ ਸਕੀ ਨਾਬਾਲਗ ਧੀ ਨਾਲ ਜਬਰ ਜਨਾਹ ਦਾ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਪੀੜਤ ਲੜਕੀ ਦੇ ਮਾਂ ਦੇ ਬਿਆਨਾਂ 'ਤੇ ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ...
ਰਾਜ ਠਾਕਰੇ ਦਾ ਵੱਡਾ ਦਾਅਵਾ - ਦਾਊਦ ਆਉਣਾ ਚਾਹੁੰਦੈ ਭਾਰਤ, ਮੋਦੀ ਸਰਕਾਰ ਦੇ ਰਾਬਤੇ 'ਚ
. . .  about 1 hour ago
ਮੁੰਬਈ, 21 ਸਤੰਬਰ - ਮਹਾਰਾਸ਼ਟਰ ਨਵਨਿਰਮਾਣ ਸੈਨਾ ਦੇ ਪ੍ਰਮੁੱਖ ਰਾਜ ਠਾਕਰੇ ਨੇ ਵੱਡਾ ਦਾਅਵਾ ਕਰਦੇ ਹੋਏ ਕਿਹਾ ਹੈ ਕਿ ਅੰਡਰਵਰਲਡ ਡਾਨ ਤੇ ਭਾਰਤ ਨੂੰ ਬੇਹਦ ਲੋੜੀਂਦਾ ਦਾਊਦ ਇਬਰਾਹੀਮ ਖ਼ੁਦ ਭਾਰਤ ਵਾਪਸ ਪਰਤਣਾ ਚਾਹੁੰਦਾ ਹੈ। ਰਾਜ ਠਾਕਰੇ ਨੇ ਕਿਹਾ ਹੈ...
ਪੰਜਾਬ ਹਰਿਆਣਾ ਅਤੇ ਹਿਮਾਚਲ ਦੇ ਰਾਜ ਸਭਾ ਮੈਂਬਰਾਂ ਦਾ ਰਿਪੋਰਟ ਕਾਰਡ ਜਾਰੀ
. . .  about 2 hours ago
ਸੀ.ਬੀ.ਆਈ. ਨੇ ਸਾਬਕਾ ਜੱਜ ਸਮੇਤ ਪੰਜ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਖੁਦ ਉਹ ਪਰਿਵਰਤਨ ਦੇ ਰਥਵਾਨ ਬਣੋ ਜੋ ਵਿਸ਼ਵ ਵਿਚ ਦੇਖਣਾ ਚਾਹੁੰਦੇ ਹੋ। -ਮਹਾਤਮਾ ਗਾਂਧੀ
  •     Confirm Target Language  

ਫ਼ਤਹਿਗੜ੍ਹ ਸਾਹਿਬ

ਸ਼ਿਆਮਾ ਪ੍ਰਸਾਦ ਮੁਖਰਜੀ ਸਕੀਮ ਤਹਿਤ ਪਿੰਡਾਂ ਦੇ ਵਿਕਾਸ 'ਤੇ 30 ਕਰੋੜ ਖ਼ਰਚ ਕੀਤੇ ਜਾਣਗੇ-ਬਰਾੜ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਭੂਸ਼ਨ ਸੂਦ, ਅਰੁਣ ਆਹੂਜਾ)- ਭਾਰਤ ਸਰਕਾਰ ਨੇ ਸ਼ਿਆਮਾ ਪ੍ਰਸ਼ਾਦ ਮੁਖਰਜੀ ਰੁਅਰਬਨ ਸਕੀਮ ਦੇ ਦੂਜੇ ਗੇੜ ਵਿਚ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਸਬ-ਡਵੀਜ਼ਨ ਖਮਾਣੋਂ ਦੇ 43 ਪਿੰਡਾਂ ਦੀ ਚੋਣ ਕਰਕੇ ਸੰਘੋਲ ਵਿਖੇ ਕਲਸਟਰ ਬਣਾਇਆ ਗਿਆ ਹੈ | ...

ਪੂਰੀ ਖ਼ਬਰ »

ਨੌਜਵਾਨ ਵੱਲੋਂ ਦਵਾਈ ਪੀ ਕੇ ਆਤਮ ਹੱਤਿਆ ਕਰਨ ਦੀ ਨਾਕਾਮ ਕੋਸ਼ਿਸ਼

ਫ਼ਤਹਿਗੜ੍ਹ ਸਾਹਿਬ 16 ਜੁਲਾਈ (ਅਰੁਣ ਆਹੂਜਾ)- ਪਿੰਡ ਮੁੱਲਾਂਪੁਰ ਦੇ ਇਕ ਨੌਜਵਾਨ ਵੱਲੋਂ ਕਥਿਤ ਤੌਰ 'ਤੇ ਖੇਤਾਂ ਵਿਚ ਸਪਰੇਅ ਲਈ ਵਰਤੀ ਜਾਣ ਵਾਲੀ ਦਵਾਈ ਪੀ ਕੇ ਆਤਮ ਹੱਤਿਆ ਕਰਨ ਦੀ ਨਾਕਾਮ ਕੋਸ਼ਿਸ਼ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਦਵਾਈ ਪੀਣ ਵਾਲਾ ਨੌਜਵਾਨ ਇਸ ...

ਪੂਰੀ ਖ਼ਬਰ »

ਟਿੱਪਰ ਤੇ ਟਰੱਕ ਦੀ ਟੱਕਰ, ਜਾਨੀ ਨੁਕਸਾਨ ਤੋਂ ਬਚਾਅ

ਫ਼ਤਹਿਗੜ੍ਹ ਸਾਹਿਬ 16 ਜੁਲਾਈ (ਅਰੁਣ ਆਹੂਜਾ)- ਸਥਾਨਕ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਸੀਨੀਅਰ ਸੈਕੰਡਰੀ ਸਕੂਲ ਨੇੜੇ ਟਰੱਕ ਨੰ. ਪੀ.ਬੀ.-13ਏ.ਆਰ.-9675 ਦੀ ਇਕ ਟਿੱਪਰ ਨਾਲ ਟੱਕਰ ਹੋ ਗਈ | ਇਸ ਹਾਦਸੇ ਵਿਚ ਕਿਸੇ ਦਾ ਜਾਨੀ ਨੁਕਸਾਨ ਤਾਂ ਨਹੀਂ ਹੋਇਆ, ਜਦੋਂਕਿ ਟਰੱਕ ...

ਪੂਰੀ ਖ਼ਬਰ »

ਭਾਖੜਾ ਨਹਿਰ ਸਰਹਿੰਦ ਵਿਖੇ ਬਣਿਆ ਫਲੋਟਿੰਗ ਰੈਸਟੋਰੈਂਟ ਹੋਇਆ ਸਰਕਾਰਾਂ ਦੀ ਬੇਰੁਖ਼ੀ ਦਾ ਸ਼ਿਕਾਰ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਮਨਪ੍ਰੀਤ ਸਿੰਘ)- ਸਮੇਂ ਦੀਆਂ ਸਰਕਾਰਾਂ ਦੀ ਬੇਰੁਖ਼ੀ ਕਾਰਨ ਉ ੱਤਰ ਭਾਰਤ ਦੇ ਸਭ ਤੋਂ ਮਸ਼ਹੂਰ ਪਾਣੀ ਵਿਚ ਤੈਰਨ ਵਾਲੇ ਫਲੋਟਿੰਗ ਰੈਸਟੋਰੈਂਟ ਦੀ ਹਾਲਤ ਤਰਸਯੋਗ ਹੁੰਦੀ ਜਾ ਰਹੀ ਹੈ ਤੇ ਇਸ ਰੈਸਟੋਰੈਂਟ ਦੀ ਪੁਰਾਣੀ ਦਿੱਖ ਧੀਮੀ ਗਤੀ ...

ਪੂਰੀ ਖ਼ਬਰ »

ਸਿੱਖ ਧਰਮ 'ਚ ਗਊ, ਸੂਰ ਤੇ ਮਨੁੱਖ 'ਚ ਕੋਈ ਫ਼ਰਕ ਨਹੀ- ਮਾਨ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਅਰੁਣ ਆਹੂਜਾ)- ਭਾਰਤ ਦੇਸ਼ ਵਿਚ ਵਾਹਨ ਥੱਲੇ ਆ ਕੇ ਜੇਕਰ ਕਿਸੇ ਦੀ ਮੌਤ ਹੋ ਜਾਵੇ ਤਾਂ ਕਾਨੂੰਨ ਵੱਲੋਂ ਵਾਹਨ ਚਾਲਕ ਨੂੰ ਕਰੀਬ 2 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਜਾਂਦੀ ਹੈ, ਪਰ ਜੇਕਰ ਵਾਹਨ ਥੱਲੇ ਆਉਣ ਕਾਰਨ ਕਿਸੇ ਗਊ ਦੀ ਮੌਤ ਹੋ ਜਾਵੇ ...

ਪੂਰੀ ਖ਼ਬਰ »

ਧਰਮ ਪ੍ਰਚਾਰ ਲਹਿਰ ਦੇ ਅਗਲੇ ਪੜਾਅ ਦੀ ਆਰੰਭਤਾ 25 ਤੋਂ- ਪ੍ਰੋ. ਬਡੂੰਗਰ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਭੂਸ਼ਨ ਸੂਦ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਧਰਮ ਪ੍ਰਚਾਰ ਲਹਿਰ ਦੇ ਅਗਲੇ ਪੜਾਅ ਦੀ ਆਰੰਭਤਾ 25 ਜੁਲਾਈ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਹੋਵੇਗੀ | ਇਸ ਮੌਕੇ ਇਕ ਵਿਸ਼ਾਲ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਮਨਜੀਤ ਕੌਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਾ ਅਹੁਦਾ ਸੰਭਾਲਿਆ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਭੂਸ਼ਨ ਸੂਦ)-ਸਿੱਿ ਖਆ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਮਨਜੀਤ ਕੌਰ ਨੇ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਾ ਅਹੁਦਾ ਸੰਭਾਲ ਲਿਆ | ਇਸ ਤੋਂ ਪਹਿਲਾ ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਵਿਖੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 24 ਬੋਤਲਾਂ ਸਮੇਤ ਇਕ ਕਾਬੂ

ਸੰਘੋਲ, 16 ਜੁਲਾਈ (ਹਰਜੀਤ ਸਿੰਘ ਮਾਵੀ)- ਸੰਘੋਲ ਪੁਲਿਸ ਵੱਲੋਂ ਇਕ ਵਿਅਕਤੀ ਨੂੰ 24 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਹੈੱਡ ਕਾਾਸਟੇਬਲ ਸੁਰਜੀਤ ਚੰਦ ਆਪਣੇ ਸਾਥੀ ਕਰਮਚਾਰੀਆਂ ਨਾਲ ਰੇਲਵੇ ਅੰਡਰ ਬਿ੍ਜ ਸੰਘੋਲ ਵਿਖੇ ਮੌਜੂਦ ਸੀ ਤਾਂ ਸਤਵੀਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਬਰਵਾਲੀ ਕਲਾਂ ਥਾਣਾ ਖਮਾਣੋਂ ਨੂੰ ਮੋਟਰ ਸਾਈਕਲ ਵਿਕਟਰ ਨੰਬਰ ਪੀ.ਬੀ. 12 ਐਚ. 6678 ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 24 ਬੋਤਲਾਂ ਇੰਮਪਾਈਰ ਨੰ. 1 ਮੋਟਾ ਸੰਤਰਾ ਫ਼ਾਰ ਸੇਲ ਇੰਨ ਚੰਡੀਗੜ੍ਹ (ਯੂ.ਟੀ.) ਓਨਲੀ ਬਰਾਮਦ ਕੀਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਸਤਵੀਰ ਸਿੰਘ ਵਿਰੁੱਧ ਆਬਕਾਰੀ ਐਕਟ ਦੀ ਧਾਰਾ 61/1/14 ਅਧੀਨ ਥਾਣਾ ਖਮਾਣੋਂ ਵਿਖੇ ਮੁਕੱਦਮਾ ਨੰਬਰ 77 ਮਿਤੀ 15/7/17 ਨੂੰ ਦਰਜ ਕਰਕੇ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਮਾਣਯੋਗ ਅਦਾਲਤ ਵੱਲੋਂ ਕਥਿਤ ਦੋਸ਼ੀ ਨੂੰ ਜ਼ਮਾਨਤ 'ਤੇ ਰਿਹਾ ਕਰ ਦਿੱਤਾ ਗਿਆ |


ਖ਼ਬਰ ਸ਼ੇਅਰ ਕਰੋ

ਪੰਜਾਬ ਦੇ ਪਾਣੀਆਂ 'ਤੇ ਪੰਜਾਬ ਦਾ ਹੀ ਹੱਕ- ਗੁਰੂ

ਖਮਾਣੋਂ, 16 ਜੁਲਾਈ (ਜੋਗਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਦਰਬਾਰਾ ਸਿੰਘ ਗੁਰੂ ਨੇ ਖਮਾਣੋਂ ਵਿਖੇ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਘੁਮਾਣ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ...

ਪੂਰੀ ਖ਼ਬਰ »

ਪੰਜਾਬ ਸਟੇਟ ਫਰਮਾਸਿਸਟਸ ਐਸੋਸੀਏਸ਼ਨ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਅਰੁਣ ਆਹੂਜਾ)- ਦੀ ਪੰਜਾਬ ਸਟੇਟ ਫਰਮਾਸਿਸਟਸ ਐਸੋਸੀਏਸ਼ਨ ਦੀ ਇਕ ਮੀਟਿੰਗ ਸਟੇਟ ਅਬਜ਼ਰਵਰ ਲਛਮਣ ਸਿੰਘ ਦੀ ਅਗਵਾਈ ਵਿਚ ਹੋਈ, ਜਿਸ ਵਿਚ ਫ਼ਤਹਿਗੜ੍ਹ ਸਾਹਿਬ ਇਕਾਈ ਦੇ ਅਹੁਦੇਦਾਰਾਂ ਦੀ ਸਰਵ ਸੰਮਤੀ ਨਾਲ ਚੋਣ ਕਰਵਾਈ ਗਈ | ਚੁਣੇਂ ਗਏ ...

ਪੂਰੀ ਖ਼ਬਰ »

ਜ਼ਿਲ੍ਹਾ ਟੈਕਸ ਬਾਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਭੂਸ਼ਨ ਸੂਦ)-ਜ਼ਿਲ੍ਹਾ ਟੈਕਸ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਤਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜੀ.ਐੱਸ.ਟੀ.ਦੀਆਂ ਵੱਖ-ਵੱਖ ਧਰਾਵਾਂ ਤੇ ਇਸ ਦਾ ਆਉਣ ਵਾਲੇ ਸਮੇਂ ਵਿਚ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਬਲਾਕ ਅਮਲੋਹ ਦੀ ਮੀਟਿੰਗ ਹੋਈ

ਅਮਲੋਹ/ਸਲਾਣਾ, 16 ਜੁਲਾਈ (ਰਾਮ ਸ਼ਰਨ ਸੂਦ, ਗੁਰਚਰਨ ਸਿੰਘ ਜੰਜੂਆ)- ਪੰਜਾਬ ਨੰਬਰਦਾਰ ਯੂਨੀਅਨ (ਰਜਿ:) ਬਲਾਕ ਅਮਲੋਹ ਦੀ ਮੀਟਿੰਗ ਬਲਾਕ ਪ੍ਰਧਾਨ ਪ੍ਰੀਤਮ ਸਿੰਘ ਦਨਘੇੜੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਸਿੰਘ ਸਭਾ ਨਵੀਂ ਅਨਾਜ ਮੰਡੀ ਅਮਲੋਹ ਵਿਖੇ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦਾ ਦਫ਼ਤਰ ਮੰਡੀ ਗੋਬਿੰਦਗੜ੍ਹ ਵਿਖੇ ਤਬਦੀਲ ਕਰਨ ਦਾ ਫ਼ੈਸਲਾ ਗ਼ਲਤ- ਦਰਸ਼ਨ ਬੱਬੀ

ਸਲਾਣਾ, 16 ਜੁਲਾਈ (ਗੁਰਚਰਨ ਸਿੰਘ ਜੰਜੂਆ)- ਭਾਵੇਂ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਅਨੇਕਾਂ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਰ ਪਰ ਇਸ ਦੇ ਉਲਟ ਅਮਲੋਹ ਸਬ ਡਵੀਜ਼ਨ ਵਿਖੇ ਖੇਤੀਬਾੜੀ ਵਿਭਾਗ ਦੇ ਦਫ਼ਤਰ ਨੂੰ ਮੰਡੀ ਗੋਬਿੰਦਗੜ੍ਹ ਵਿਖੇ ਤਬਦੀਲ ਕਰ ...

ਪੂਰੀ ਖ਼ਬਰ »

ਨਾਕਾਮੀਆਂ ਛੁਪਾਉਣ ਲਈ ਕਾਂਗਰਸ ਵੱਲੋਂ ਬਾਦਲ ਦਾ ਨਾਂਅ ਬਾਇਬਲਪੁਰ ਕਾਂਡ ਨਾਲ ਜੋੜਿਆ ਜਾ ਰਿਹੈ-ਰੱਖੜਾ, ਭੱਟੀ, ਰਾਜੂ ਖੰਨਾ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਭੂਸ਼ਨ ਸੂਦ)- ਪੰਜਾਬ ਦੀ ਕੈਪਟਨ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਸੂਬੇ ਦੇ ਲੋਕਾਂ ਦਾ ਧਿਆਨ ਬਾਇਬਲਪੁਰ ਗੋਲੀ ਕਾਂਡ ਵੱਲ ਲਿਜਾ ਰਹੀ ਹੈ ਤੇ ਪੰਜਾਬ ਦੇ ਦਰਵੇਸ਼ ਆਗੂ ਪ੍ਰਕਾਸ਼ ਸਿੰਘ ਬਾਦਲ ਤੇ ਝੂਠੀ ਦੂਸ਼ਣਬਾਜ਼ੀ ਕਰਕੇ ...

ਪੂਰੀ ਖ਼ਬਰ »

ਤੀਰਥ ਕਪੂਰਗੜ੍ਹ ਵੱਲੋਂ ਗਾਇਕ ਮਾਨ ਦਵਿੰਦਰ ਦੇ ਗੀਤ ਦਾ ਪੋਸਟਰ ਜਾਰੀ

ਅਮਲੋਹ, 16 ਜੁਲਾਈ (ਰਾਮ ਸ਼ਰਨ ਸੂਦ)- ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਅਤੇ ਸਭਿਆਚਾਰਕ ਕਲੱਬ ਕਪੂਰਗੜ੍ਹ ਦੇ ਪ੍ਰਧਾਨ ਤੀਰਥ ਸਿੰਘ ਕਪੂਰਗੜ੍ਹ ਵੱਲੋਂ ਗਾਇਕ ਮਾਨ ਦਵਿੰਦਰ ਦੇ ਸਿੰਗਲ ਟਰੈਕ 'ਦਲੇਰੀਆਂ' ਗੀਤ ਦਾ ਪੋਸਟਰ ਜਾਰੀ ਕੀਤਾ ਗਿਆ | ਜਿਸ ਦੌਰਾਨ ਗਾਇਕ ਮਾਨ ਦਵਿੰਦਰ ...

ਪੂਰੀ ਖ਼ਬਰ »

ਗਊ ਸੈਸ ਲੈਣ ਦੇ ਬਾਵਜੂਦ ਸਰਕਾਰਾਂ ਨਹੀਂ ਕਰ ਸਕੀਆਂ ਅਵਾਰਾ ਪਸ਼ੂਆਂ ਦਾ ਹੱਲ

ਜਖ਼ਵਾਲੀ, 16 ਜੁਲਾਈ (ਨਿਰਭੈ ਸਿੰਘ)-ਭਾਵੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਆਮ ਲੋਕਾਂ ਉੱਪਰ ਵੀ ਅਵਾਰਾ ਪਸ਼ੂਆਂ ਦੀ ਸੰਭਾਲ ਕਰਨ ਲਈ ਗਊ ਸੈਸ ਦੇ ਨਾਮ 'ਤੇ ਟੈਕਸ ਲਗਾ ਕੇ ਬੋਝ ਪਾਇਆ ਜਾ ਰਿਹਾ ਹੈ, ਪਰ ਸ਼ਹਿਰੀ ਇਲਾਕਿਆਂ ਤੇ ਪਿੰਡਾਂ 'ਚ ਘੁੰਮ ਰਹੇ ਅਵਾਰਾ ਪਸ਼ੂਆਂ ਨੇ ਆਮ ...

ਪੂਰੀ ਖ਼ਬਰ »

ਤਹਿਸੀਲ ਪੱਧਰ ਦੇ ਪਸ਼ੂ ਹਸਪਤਾਲ ਨੂੰ ਜਲਦੀ ਚਾਲੂ ਕੀਤੇ ਜਾਣ ਦੀ ਮੰਗ

ਅਮਲੋਹ/ਸਲਾਣਾ, 16 ਜੁਲਾਈ (ਰਾਮ ਸ਼ਰਨ ਸੂਦ, ਗੁਰਚਰਨ ਸਿੰਘ ਜੰਜੂਆ)- ਅਮਲੋਹ ਵਿਖੇ ਤਹਿਸੀਲ ਪੱਧਰ ਦੇ ਪਸ਼ੂ ਹਸਪਤਾਲ ਦੀ ਇਮਾਰਤ ਪੁਰਾਣੀ ਹੋਣ ਕਾਰਨ ਖਸਤਾ ਹਾਲਤ ਵਿਚ ਹੈ ਤੇ ਆਧੁਨਿਕ ਸਹੂਲਤਾਂ ਨੂੰ ਦੇਖਦੇ ਹੋਏ ਨਗਰ ਕੌਾਸਲ ਅਮਲੋਹ ਵੱਲੋਂ ਮਤਾ 14 ਜਨਵਰੀ 2015 ਰਾਹੀਂ ...

ਪੂਰੀ ਖ਼ਬਰ »

ਥਾਣੇ 'ਚ ਬਰਸਾਤੀ ਪਾਣੀ ਕਾਰਨ ਲੋਕ ਤੇ ਪੁਲਿਸ ਮੁਲਾਜ਼ਮ ਹੁੰਦੇ ਰਹੇ ਪ੍ਰੇਸ਼ਾਨ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਅਰੁਣ ਆਹੂਜਾ)-ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਪਿਛਲੇ ਕਈ ਸਾਲਾਂ ਤੋਂ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸਾਰਾ ਥਾਣਾ ਜਲ-ਥਲ ਹੁੰਦਾ ਆ ਰਿਹਾ ਹੈ | ਆਮ ਲੋਕਾਂ ਨੂੰ ਤੇ ਪੁਲਿਸ ਮੁਲਾਜ਼ਮਾਂ ਨੂੰ ਖੜੇ੍ਹ ਪਾਣੀ ਕਾਰਨ ਭਾਰ ...

ਪੂਰੀ ਖ਼ਬਰ »

ਪਤਨੀ ਤੋਂ ਪ੍ਰੇਸ਼ਾਨ ਵਿਅਕਤੀ ਨੇ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਖ਼ੁਦਕੁਸ਼ੀ

ਰਾਜਪੁਰਾ, 16 ਜੁਲਾਈ (ਜੀ.ਪੀ. ਸਿੰਘ)- ਥਾਣਾ ਸ਼ਹਿਰੀ ਦੀ ਪੁਲਿਸ ਨੇ ਆਪਣੀ ਪਤਨੀ ਤੋਂ ਪ੍ਰੇਸ਼ਾਨ ਰਹਿਣ ਕਾਰਨ ਇਕ ਵਿਅਕਤੀ ਵੱਲੋਂ ਦੁਖੀ ਹੋ ਕੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿਚ ਉਸ ਦੀ ਪਤਨੀ ਿਖ਼ਲਾਫ਼ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ...

ਪੂਰੀ ਖ਼ਬਰ »

ਬਬਲਾ ਧੂਰੀ ਦੇ ਨਵੇਂ ਗੀਤ ਦੀ ਸ਼ੂਟਿੰਗ ਹੋਈ ਮੁਕੰਮਲ

ਭਾਦਸੋਂ, 16 ਜੁਲਾਈ (ਗੁਰਬਖਸ਼ ਸਿੰਘ ਵੜੈਚ)- ਪਿੰਡ ਚਹਿਲ ਤੇ ਦੁਰਗਾਪੁਰ ਵਿਖੇ ਗਾਇਕ ਬਬਲਾ ਧੂਰੀ ਦੇ ਨਵੇਂ ਗੀਤ '12 ਬੋਰ' ਦੀ ਵੀਡੀਓ ਦੇ ਦਿ੍ਸ਼ ਫਿਲਮਾਏ ਗਏ | ਡਾਇਰੈਕਟਰ ਅਸਮਿਤ ਰਾਏ ਨੇ ਦੱਸਿਆ ਇਸ ਗੀਤ ਵਿਚ ਮੇਲ ਮਾਡਲ ਗੁਰਵਿੰਦਰ ਸਿੰਘ ਭੜੀ ਗੁਰੀ ਤੇ ਫੀਮੇਲ ਮਾਡਲ ...

ਪੂਰੀ ਖ਼ਬਰ »

ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਵੰਡੀ 1.40 ਲੱਖ ਦੀ ਆਰਥਿਕ ਸਹਾਇਤਾ

ਮੰਡੀ ਗੋਬਿੰਦਗੜ੍ਹ, 16 ਜੁਲਾਈ (ਬਲਜਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਅਮਲੋਹ ਦੇ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਵੱਲੋਂ ਅੱਜ ਸਥਾਨਕ ਮੁਹੱਲਾ ਕੁਕੜ ਮਾਜਰਾ ਸਥਿਤ ਗੁਰਦੁਆਰਾ ਸਾਹਿਬ ਵਿਚ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ...

ਪੂਰੀ ਖ਼ਬਰ »

ਅੰਗਹੀਣ ਸੰਸਥਾ ਦੇ ਆਗੂਆਂ ਵੱਲੋਂ ਵਿਧਾਇਕ ਜੀ. ਪੀ. ਨਾਲ ਮੁਲਾਕਾਤ

ਨੰਦਪੁਰ ਕਲੌੜ, 16 ਜੁਲਾਈ (ਜਰਨੈਲ ਸਿੰਘ ਧੁੰਦਾ)-ਸਰਬੱਤ ਦਾ ਭਲਾ ਅੰਗਹੀਣ ਲੋਕ ਭਲਾਈ ਸੰਸਥਾ (ਰਜਿ.) ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਗੁਰਵਿੰਦਰ ਸਿੰਘ ਸੋਨੀ ਤੇ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ ਅਵਤਾਰ ਸਿੰਘ ਖਮਾਣੋਂ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਸੰਸਥਾ ਵਫ਼ਦ ...

ਪੂਰੀ ਖ਼ਬਰ »

ਸਾਨੂੰ ਆਪਣੀ ਕਮਾਈ 'ਚੋਂ ਦਸਵੰਧ ਕੱਢਣਾ ਚਾਹੀਦੈ- ਮੰਹਤ ਸਿਕੰਦਰ ਸਿੰਘ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਭੂਸ਼ਨ ਸੂਦ)- ਸਾਨੂੰ ਆਪਣੀ ਦਸਾਂ ਨੂੰ ਹਾ ਦੀ ਕਮਾਈ ਵਿਚੋਂ ਦਸਵੰਧ ਕੱਢਣਾ ਚਾਹੀਦਾ ਹੈ ਤਾਂ ਹੀ ਸਾਡਾ ਇਸ ਸੰਸਾਰ ਵਿਚ ਆਉਣਾ ਸਫ਼ਲ ਹੋਵੇਗਾ | ਇਹ ਪ੍ਰਗਟਾਵਾ ਮੰਹਤ ਡਾ. ਸਿਕੰਦਰ ਸਿੰਘ ਨੇ ਡੇਰਾ ਬਾਬਾ ਬੁੱਧ ਦਾਸ ਜੀ ਵਿਖੇ ਕਰਵਾਏ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਵੱਲੋਂ ਵਿਧਾਇਕ ਦੇ ਨਵੇਂ ਓ. ਐੱਸ. ਡੀ. ਦਾ ਸਨਮਾਨ

ਨੋਗਾਵਾਂ, 16 ਜੁਲਾਈ (ਰਵਿੰਦਰ ਮੌਦਗਿਲ)- ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦੇ ਨਵੇਂ ਅਫ਼ਸਰ ਆਨ ਸਪੈਸ਼ਲ ਡਿਊਟੀ (ਓ.ਐੱਸ.ਡੀ.) ਅਸ਼ੋਕ ਗੌਤਮ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਅਸ਼ੋਕ ਗੌਤਮ ਓ.ਐੱਸ.ਡੀ. ਨੇ ਭਰੋਸਾ ਦਿਵਾਇਆ ਕਿ ਉਹ ਆਮ ਲੋਕਾਂ ਦੀਆਂ ਸਮੱਸਿਆਵਾਂ ਵਿਧਾਇਕ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਗੁਰਦੁਆਰੇ ਦੀ ਉਸਾਰੀ ਲਈ ਸਹਾਇਤਾ ਰਾਸ਼ੀ ਦਿੱਤੀ

ਖਮਾਣੋਂ, 16 ਜੁਲਾਈ (ਜੋਗਿੰਦਰ ਪਾਲ)- ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਕਲਗ਼ੀਧਰ ਸਾਹਿਬ ਖੇੜੀ ਨੌਧ ਸਿੰਘ ਦੀ ਉਸਾਰੀ ਲਈ ਭੇਜਿਆ 51 ਹਜ਼ਾਰ ਦਾ ਚੈੱਕ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਤੇ ਭਾਈ ਰਵਿੰਦਰ ਸਿੰਘ ਖ਼ਾਲਸਾ ਵੱਲੋਂ ਗੁਰਦੁਆਰਾ ਕਮੇਟੀ ਨੂੰ ...

ਪੂਰੀ ਖ਼ਬਰ »

ਪਿੰਡ ਭਾਮੀਆਂ ਵਿਖੇ ਮੋਟਰਾਂ ਤੋਂ ਤਾਰਾਂ ਚੋਰੀ

ਭੜੀ, 16 ਜੁਲਾਈ (ਭਰਪੂਰ ਸਿੰਘ ਹਵਾਰਾ)- ਪਿੰਡ ਭਾਮੀਆਂ ਵਿਖੇ ਚੋਰਾਂ ਨੇ ਕਿਸਾਨਾਂ ਦੇ ਖੇਤਾਂ ਵਿਚਲੇ ਕਮਰਿਆਂ ਵਿਚ ਟਿਊਬਵੈੱਲਾਂ 'ਤੇ ਲੱਗੀਆਂ ਬਿਜਲੀ ਦੀਆਂ ਤਾਰਾਂ ਤੇ ਹੋਰ ਸਾਮਾਨ ਚੋਰੀ ਕਰ ਲਿਆ | ਪਰਮਿੰਦਰ ਸਿੰਘ ਭਾਮੀਆਂ ਤੇ ਹੋਰਨਾਂ ਕਿਸਾਨਾਂ ਨੇ ਬਿਜਲੀ ਦੀਆਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਖ਼ੂਨਦਾਨ ਕੈਂਪ ਅੱਜ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਅਰੁਣ ਆਹੂਜਾ)-ਬਾਬਾ ਮੋਤੀ ਰਾਮ ਮਹਿਰਾ ਖ਼ੂਨਦਾਨ ਸੁਸਾਇਟੀ ਵੱਲੋਂ 16 ਜੁਲਾਈ ਨੂੰ ਸੰਗਰਾਂਦ ਮੌਕੇ ਵਿਸ਼ਾਲ ਖ਼ੂਨਦਾਨ ਕੈਂਪ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ, ਜੋ ਸਵੇਰੇ 9 ਵਜੇ ਤੋਂ ਸ਼ੁਰੂ ਹੋ ਕੇ ...

ਪੂਰੀ ਖ਼ਬਰ »

ਹਰੇਕ ਸਿਹਤਮੰਦ ਵਿਅਕਤੀ ਨੂੰ ਖ਼ੂਨਦਾਨ ਕਰਨਾ ਚਾਹੀਦੈ- ਵਿਧਾਇਕ ਨਾਗਰਾ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਭੂਸ਼ਨ ਸੂਦ, ਅਰੁਣ ਆਹੂਜਾ)- ਖ਼ੂਨਦਾਨ ਮਹਾਂ ਦਾਨ ਹੈ, ਇਸ ਲਈ ਹਰੇਕ ਸਿਹਤਮੰਦ ਵਿਅਕਤੀ ਨੂੰ ਖ਼ੂਨਦਾਨ ਕਰਨਾ ਚਾਹੀਦਾ ਹੈ, ਜਿਸ ਨਾਲ ਕਈ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ | ਇਹ ਪ੍ਰਗਟਾਵਾ ਵਿਧਾਇਕ ਕੁਲਜੀਤ ਸਿੰਘ ਨਾਗਰਾ ...

ਪੂਰੀ ਖ਼ਬਰ »

ਬੱਚੇ ਦੇਸ਼ ਦਾ ਭਵਿੱਖ ਹੁੰਦੇ- ਪੰਡਰਾਲੀ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਅਰੁਣ ਆਹੂਜਾ)- ਸਰਕਾਰੀ ਐਲੀਮੈਂਟਰੀ ਸਕੂਲ ਪੰਡਰਾਲੀ ਵਿਖੇ ਸਮੂਹ ਪੰਚਾਇਤ ਅਤੇ ਸਕੂਲ ਦੇ ਸਟਾਫ ਵੱਲੋਂ ਬੂਟੇ ਲਗਾ ਕੇ ਵਣ ਉਤਸਵ ਮਨਾਇਆ ਗਿਆ ਤਾਂ ਜੋ ਬੱਚਿਆਂ ਨੂੰ ਸਾਫ਼ ਵਾਤਾਵਰਨ ਮਿਲ ਸਕੇ | ਇਸ ਮੌਕੇ ਸਾਬਕਾ ਸਰਪੰਚ ਅਤੇ ਬਲਾਕ ...

ਪੂਰੀ ਖ਼ਬਰ »

ਮਾਂ ਭਗਵਤੀ ਜਾਗਰਣ ਕਰਵਾਇਆ

ਫ਼ਤਹਿਗੜ੍ਹ ਸਾਹਿਬ,16 ਜੁਲਾਈ (ਭੂਸ਼ਨ ਸੂਦ)- ਦੁਰਗਾ ਸੇਵਾ ਦਲ ਸਰਹਿੰਦ ਮੰਡੀ ਵੱਲੋਂ ਮਾਂ ਭਗਵਤੀ ਜਾਗਰਣ ਕਰਵਾਇਆ ਗਿਆ | ਇਸ ਮੌਕੇ ਜੋਤੀ ਪ੍ਰਚੰਡ ਕਰਨ ਦੀ ਰਸਮ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਕੁਲਜੀਤ ਸਿੰਘ ਨਾਗਰਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਮੰਚ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਅਰੁਣ ਆਹੂਜਾ)-ਭਾਰਤੀ ਕਿਸਾਨ ਮੰਚ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਮੰਚ ਆਗੂ ਭੁਪਿੰਦਰ ਸਿੰਘ ਨੰਡਿਆਲੀ ਦੀ ਪ੍ਰਧਾਨਗੀ ਹੇਠ ਮਾਤਾ ਗੁਜਰੀ ਨਿਵਾਸ ਵਿਖੇ ਹੋਈ, ਜਿਸ ਵਿਚ ਸੂਬਾ ਪ੍ਰਧਾਨ ਬਲਦੇਵ ਸਿੰਘ ਦਮਹੇੜੀ ਉਚੇਚੇ ਤੌਰ 'ਤੇ ਪਹੁੰਚੇ ...

ਪੂਰੀ ਖ਼ਬਰ »

ਹੋਮਿਓਪੈਥਿਕ ਨਾਲ ਖ਼ਤਰਨਾਕ ਬਿਮਾਰੀਆਂ ਦਾ ਵੀ ਇਲਾਜ ਸੰਭਵ-ਡਾ: ਜਸ਼ਨਦੀਪ ਕੌਰ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਅਰੁਣ ਆਹੂਜਾ)- ਹੋਮਿਓਪੈਥਿਕ ਦਵਾਈਆਂ ਨਾਲ ਖ਼ਤਰਨਾਕ ਬਿਮਾਰੀਆਂ ਦਾ ਇਲਾਜ ਬਹੁਤ ਘੱਟ ਸਮੇਂ 'ਚ ਵੀ ਸੰਭਵ ਹੈ, ਜੋ ਕਿਸੇ ਹੋਰ ਤਰੀਕੇ ਨਾਲ ਸੰਭਵ ਨਹੀਂ | ਇਹ ਗੱਲ ਅੱਜ ਪਿੰਡ ਕੋਟਲਾ ਜੱਟਾਂ ਵਿਖੇ ਸੇਵ ਐਾਡ ਸਰਵ ਇੰਡੀਆ ਫਾੳਾੂਡੇਸ਼ਨ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਹੋਣਗੇ ਸਰਜਰੀ, ਜਣੇਪੇ, ਆਪ੍ਰੇਸ਼ਨ ਤੇ ਓ. ਪੀ. ਡੀ. ਦੇ ਵੱਖੋ-ਵੱਖਰੇ ਥੀਏਟਰ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਅਰੁਣ ਆਹੂਜਾ)- ਸਥਾਨਕ ਸਿਵਲ ਹਸਪਤਾਲ 'ਚ ਹੁਣ ਹੱਡੀਆਂ, ਸਰਜਰੀ, ਜਣੇਪਾ, ਬੇਹੋਸ਼ੀ ਤੇ ਅੱਖਾਂ ਦੀ ਓ.ਪੀ.ਡੀ. ਲਈ ਵੱਖੋ-ਵੱਖਰੇ ਥੀਏਟਰ ਬਣਨ ਜਾ ਰਹੇ ਹਨ, ਕਿਉਂਕਿ ਪਹਿਲਾਂ ਇਹ ਸਾਰੀਆਂ ਸਰਜਰੀਆਂ ਇੱਕੋ ਹੀ ਥੀਏਟਰ 'ਚ ਹੁੰਦੀਆਂ ਆ ਰਹੀਆਂ ਸਨ ...

ਪੂਰੀ ਖ਼ਬਰ »

ਪਿਲਖਣੀ ਸਕੂਲ 'ਚ ਖਪਤਕਾਰੀ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਰਾਜਪੁਰਾ, 16 ਜੁਲਾਈ (ਜੀ.ਪੀ. ਸਿੰਘ)- ਪਿੰਡ ਪਿਲਖਣੀ ਦੇ ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਵਿਚ ਮਿਡਲ ਸਕੂਲ ਦੀ ਇੰਚਾਰਜ ਨਵਜੋਤ ਕੌਰ ਤੇ ਪ੍ਰਾਇਮਰੀ ਸਕੂਲ ਦੀ ਮੁੱਖ ਅਧਿਆਪਕਾ ਗੀਤਾ ਰਾਣੀ ਦੀ ਸਾਂਝੀ ਅਗਵਾਈ ਵਿਚ ਅੱਜ ਦੀ ਖਪਤਕਾਰੀ ਵਿਸ਼ੇ 'ਤੇ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਸਮੱਸਿਆਵਾਂ ਸੁਣਨ ਲਈ ਹਲਕੇ 'ਚ ਦੋ ਦਿਨ ਹਾਜ਼ਰ ਰਹਿੰਦਾ ਹਾਂ- ਗੁਰੂ

ਨੰਦਪੁਰ ਕਲੌੜ, 16 ਜੁਲਾਈ (ਜਰਨੈਲ ਸਿੰਘ ਧੁੰਦਾ)-ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਦੇ ਅਕਾਲੀ-ਭਾਜਪਾ ਆਗੂਆਂ, ਵਰਕਰਾਂ ਨਾਲ ਤਾਲਮੇਲ ਰੱਖਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਹਰੇਕ ਸੋਮਵਾਰ ਪੁਰਾਣੀ ਅਨਾਜ ਮੰਡੀ ਬੱਸੀ ਪਠਾਣਾਂ ਤੇ ਹਰੇਕ ਬੁੱਧਵਾਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਮੈਨੀਫੈਸਟੋ ਵਿਚ ਕੀਤੇ ਜ਼ਿਆਦਾਤਰ ਵਾਅਦੇ ਪੂਰੇ ਕੀਤੇ-ਜੀ.ਪੀ.

ਨੋਗਾਵਾਂ, 16 ਜੁਲਾਈ (ਰਵਿੰਦਰ ਮੌਦਗਿਲ)- ਵਰਕਰਾਂ ਨਾਲ ਮੀਟਿੰਗ ਉਪਰੰਤ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਨੇ ਕਿਹਾ ਕੈਪਟਨ ਸਰਕਾਰ ਨੇ ਆਪਣੇ 100 ਦਿਨਾਂ ਦੇ ਕਾਰਜਕਾਲ ਦੌਰਾਨ ਚੋਣ ਮੈਨੀਫੈਸਟੋ ਵਿਚ ਕੀਤੇ ਜ਼ਿਆਦਾਤਰ ਵਾਅਦੇ ਪੂਰੇ ਕਰ ਦਿੱਤੇ ਹਨ | ਉਨ•ਾਂ ਕਿਹਾ ...

ਪੂਰੀ ਖ਼ਬਰ »

ਲੁਹਾਰੀ ਕਲਾਂ ਪੰਚਾਇਤ ਵੱਲੋਂ ਸਰਕਾਰ ਤੋਂ ਸਕੂਲ ਦਾ ਰਸਤਾ ਪੱਕਾ ਕਰਵਾਉਣ ਦੀ ਮੰਗ

ਨੋਗਾਵਾਂ, 16 ਜੁਲਾਈ (ਰਵਿੰਦਰ ਮੌਦਗਿਲ)- ਪਿੰਡ ਲੁਹਾਰੀ ਕਲਾਂ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਸਰਪੰਚ ਗੁਰਤੇਜ ਕੌਰ, ਪੰਚ ਜਸਵੀਰ ਸਿੰਘ, ਰਵਿੰਦਰ ਕੌਰ, ਸ਼ਮਸ਼ੇਰ ਕੌਰ, ਜਸਪਾਲ ਸਿੰਘ, ਰਮਨਦੀਪ ਸਿੰਘ, ਗੁਰਜਿੰਦਰ ਸਿੰਘ ਨੇ ਸਰਕਾਰ ਤੋਂ ਸਕੂਲ ...

ਪੂਰੀ ਖ਼ਬਰ »

ਹਲਕਾ ਵਿਧਾਇਕ ਵੱਲੋਂ ਸਰਵ ਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਦਾ ਦੌਰਾ

ਖਮਾਣੋਂ, 16 ਜੁਲਾਈ (ਜੋਗਿੰਦਰ ਪਾਲ)- ਹਲਕਾ ਵਿਧਾਇਕ ਬਸੀ ਪਠਾਣਾ ਗੁਰਪ੍ਰੀਤ ਸਿੰਘ ਜੀ.ਪੀ. ਨੇ ਸਰਵਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਖਮਾਣੋਂ ਦਾ ਦੌਰਾ ਕੀਤਾ ਤੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ | ਹਲਕਾ ਵਿਧਾਇਕ ਨੇ ਉਨ੍ਹਾਂ ਨੂੰ ਜੀਵਨ ਵਿਚ ...

ਪੂਰੀ ਖ਼ਬਰ »

ਭਰੂਣ ਹੱਤਿਆ ਸਬੰਧੀ ਸੈਮੀਨਾਰ ਤੇ ਕਵੀ ਦਰਬਾਰ ਕਰਵਾਇਆ

ਜਖ਼ਵਾਲੀ, 16 ਜੁਲਾਈ (ਨਿਰਭੈ ਸਿੰਘ)- ਗ੍ਰਾਮ ਪੰਚਾਇਤ ਪਿੰਡ ਸੁਹਾਗਹੇੜੀ ਵੱਲੋਂ ਪੰਜਾਬੀ ਸਭਿਆਚਾਰਕ ਨਾਰੀ ਮੰਚ ਪੰਜਾਬ ਦੇ ਸਹਿਯੋਗ ਨਾਲ ਭਰੂਣ ਹੱਤਿਆ 'ਤੇ ਸੈਮੀਨਾਰ ਅਤੇ ਕਵੀ ਦਰਬਾਰ ਕਰਵਾਇਆ ਗਿਆ | ਇਸ ਮੌਕੇ ਉ ੱਘੇ ਕਵੀ ਪ੍ਰੋਫ਼ੈਸਰ ਡਾ. ਹਰਜੀਤ ਸਿੰਘ ਸੱਧਰ, ਬੀਬੀ ...

ਪੂਰੀ ਖ਼ਬਰ »

ਕਾਂਗਰਸ ਵਰਕਰਾਂ ਦੀ ਮੀਟਿੰਗ ਹੋਈ

ਅਮਲੋਹ, 16 ਜੁਲਾਈ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)- ਅਮਲੋਹ ਹਲਕੇ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਦੇ ਦਫ਼ਤਰ ਅਮਲੋਹ ਵਿਚ ਕਾਂਗਰਸ ਵਰਕਰਾਂ ਦੀ ਇਕ ਮੀਟਿੰਗ ਵਿਧਾਇਕ ਦੇ ਪੀ. ਏ ਰਾਮ ਕਿਸ਼ਨ ਭੱਲਾ, ਬਲਾਕ ਕਾਂਗਰਸ ਕਮੇਟੀ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਰਜਿੰਦਰ ...

ਪੂਰੀ ਖ਼ਬਰ »

ਸਿਹਤ ਵਿਭਾਗ ਵੱਲੋਂ ਮੱਛਰਾਂ ਦਾ ਲਾਰਵਾ ਮਿਲਣ 'ਤੇ ਚੇਤਾਵਨੀ ਨੋਟਿਸ ਜਾਰੀ

ਬਹਾਦਰਗੜ੍ਹ, 16 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)- ਮੁੱਢਲਾ ਸਿਹਤ ਕੇਂਦਰ ਕੌਲੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅੰਜਨਾ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਸਬਾ ਬਹਾਦਰਗੜ੍ਹ ਦੀਆਂ ਕਾਲੋਨੀਆਂ ਦੇ ਘਰਾਂ 'ਚ ਗਰਮੀਆਂ ਤੇ ਬਰਸਾਤਾਂ ਦੇ ਮੌਸਮ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਨਾਭਾ, 16 ਜੁਲਾਈ (ਕਰਮਜੀਤ ਸਿੰਘ)- ਨਾਭਾ ਬਲਾਕ ਦੇ ਪਿੰਡ ਤੰਦਾ ਬੱਧਾ ਦੇ ਨੇੜੇ ਕਾਰ ਤੇ ਟਾਟਾ-407 ਵਿਚਾਲੇ ਵਾਪਰੇ ਭਿਆਨਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ ਜਦਕਿ 3 ਲੋਕ ਗੰਭੀਰ ਜ਼ਖ਼ਮੀ ਹੋ ਗਏ | ਟਾਟਾ 407 ਚਾਲਕ ਗੱਡੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ | ਕਾਰ ਸਵਾਰ ...

ਪੂਰੀ ਖ਼ਬਰ »

ਅੱਖਾਂ ਤੇ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਅਰੁਣ ਆਹੂਜਾ)- ਸੰਗਰਾਂਦ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਪੰਥ ਰਤਨ ਬਾਬਾ ਹਰਬੰਸ ਸਿੰਘ ਚੈਰੀਟੇਬਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵੱਲੋਂ ਬਾਬਾ ਸੁਰਿੰਦਰ ਸਿੰਘ ਕਾਰ ਸੇਵਾ ਵਾਲੇ ਅਤੇ ਬਾਬਾ ਗੁਲਜ਼ਾਰ ਸਿੰਘ ਕਾਰਸੇਵਾ ਵਾਲਿਆਂ ...

ਪੂਰੀ ਖ਼ਬਰ »

ਸਹਾਇਕ ਥਾਣੇਦਾਰ ਨਰੇਸ਼ ਕੁਮਾਰ ਨੂੰ ਅੰਤਿਮ ਵਿਦਾਇਗੀ

ਮੰਡੀ ਗੋਬਿੰਦਗੜ੍ਹ, 16 ਜੁਲਾਈ (ਬਲਜਿੰਦਰ ਸਿੰਘ)- ਪੰਜਾਬ ਪੁਲਿਸ ਮਹਿਕਮੇ ਵਿਚ ਬਤੌਰ ਸਹਾਇਕ ਥਾਣੇਦਾਰ ਵਜੋਂ ਸੇਵਾਵਾਂ ਨਿਭਾ ਰਹੇ ਸ੍ਰੀ ਨਰੇਸ਼ ਕੁਮਾਰ ਦਾ ਬੀਤੀ ਰਾਤ ਸੰਖੇਪ ਜਿਹੀ ਬਿਮਾਰੀ ਮਗਰੋਂ ਦਿਹਾਂਤ ਹੋ ਗਿਆ | ਜਿਨ੍ਹਾਂ ਦੇ ਮਿ੍ਤਕ ਸਰੀਰ ਦਾ ਅੱਜ ਸਥਾਨਕ ...

ਪੂਰੀ ਖ਼ਬਰ »

ਡਾ. ਅੰਬੇਡਕਰ ਸੋਸ਼ਲ ਵੈੱਲਫੇਅਰ ਸੁਸਾਇਟੀ ਨੇ ਵਿੱਦਿਅਕ ਸੈਮੀਨਾਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਭੂਸ਼ਨ ਸੂਦ)- ਡਾ. ਅੰਬੇਡਕਰ ਸੋਸ਼ਲ ਵੈੱਲਫੇਅਰ ਸੁਸਾਇਟੀ ਪੰਜਾਬ ਵੱਲੋਂ ਪਿੰਡ ਹੰਸਾਲੀ ਖੇੜਾ ਵਿਚ ਵਿੱਦਿਅਕ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਆਲ ਇੰਡੀਆ ਅਲਾਹਾਬਾਦ ਬੈਂਕ ਇੰਪਲਾਈਜ਼ ਕੋਆਰਡੀਨੇਸ਼ਨ ਕਮੇਟੀ ਦੇ ਕੌਮੀ ਡਿਪਟੀ ...

ਪੂਰੀ ਖ਼ਬਰ »

ਕਵੀਸ਼ਰੀ ਅਮਰ ਸਿੰਘ ਝਾਂਮਪੁਰ ਨਹੀ ਰਹੇ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਭੂਸ਼ਨ ਸੂਦ)-ਪ੍ਰਸਿੱਧ ਕਵੀਸ਼ਰੀ ਅਮਰ ਸਿੰਘ ਝਾਂਮਪੁਰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਬੀਤੇ ਦਿਨ ਗੁਰੂ ਚਰਨਾਂ ਵਿਚ ਜਾ ਬਿਰਾਜੇ | ਉਨ੍ਹਾਂ ਦੇ ਜਾਣ ਨਾਲ ਜਿੱਥੇ ਇਲਾਕੇ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ, ਉੱਥੇ ਹੀ ...

ਪੂਰੀ ਖ਼ਬਰ »

ਵਿਧਾਇਕ ਜੀ.ਪੀ. ਵੱਲੋਂ ਵਿਦਿਆਰਥੀਆਂ ਨੂੰ ਕੰਪਿਊਟਰ ਕੋਰਸਾਂ ਦੇ ਸਰਟੀਫਿਕੇਟ ਤਕਸੀਮ

ਚੁੰਨ੍ਹੀ, 16 ਜੁਲਾਈ (ਗੁਰਪ੍ਰੀਤ ਸਿੰਘ ਬਿਲਿੰਗ)- ਹਾਈ ਟੇਕ ਐਜੂਕੇਸ਼ਨ ਐਾਡ ਟਰੇਨਿੰਗ ਸੰਸਥਾ ਖਰੜ ਦੇ ਅਧਿਐਨ ਕੇਂਦਰ ਹਾਈ ਟੇਕ ਅਕੈਡਮੀ ਚੁੰਨ੍ਹੀ ਕਲਾਂ ਵਿਖੇ ਅਕੈਡਮੀ ਇੰਚਾਰਜ ਹਰਜੋਤ ਸਿੰਘ ਦੀ ਅਗਵਾਈ ਹੇਠ ਸਰਟੀਫਿਕੇਟ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਮਨਾਇਆ 54ਵਾਂ ਸਥਾਪਨਾ ਦਿਵਸ

ਮੰਡੀ ਗੋਬਿੰਦਗੜ੍ਹ, 16 ਜੁਲਾਈ (ਬਲਜਿੰਦਰ ਸਿੰਘ)- ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਮੰਡੀ ਗੋਬਿੰਦਗੜ੍ਹ ਵੱਲੋਂ ਬੀਤੀ ਰਾਤ ਸਥਾਨਕ ਜਿੰਮਖਾਨਾ ਕਲੱਬ ਵਿਚ 54ਵਾਂ ਸਥਾਪਨਾ ਦਿਵਸ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ਼ਾਖਾ ਪ੍ਰਧਾਨ ਅਸ਼ੋਕ ਜਿੰਦਲ ਵੱਲੋਂ ਭਾਰਤ ਮਾਤਾ ਦੀ ...

ਪੂਰੀ ਖ਼ਬਰ »

ਵਿਸ਼ਵ ਯੂਥ ਹੁਨਰ ਦਿਵਸ ਮਨਾਇਆ

ਬਸੀ ਪਠਾਣਾ, 16 ਜੁਲਾਈ (ਗੁਰਬਚਨ ਸਿੰਘ ਰੁਪਾਲ)- ਸਥਾਨਕ ਆਈ.ਟੀ.ਆਈ. ਵਿਖੇ ਪਿ੍ੰਸੀਪਲ ਜਸਵੰਤ ਸਿੰਘ ਦੀ ਸੁਚੱਜੀ ਰਹਿਨੁਮਾਈ ਹੇਠ ਵਿਸ਼ਵ ਨੌਜਵਾਨ ਹੁਨਰ ਦਿਵਸ ਮਨਾਇਆ ਗਿਆ, ਜਿਸ ਵਿਚ ਸੰਸਥਾ ਦੀ ਐਲੂਮਨੀ ਐਸੋਸੀਏਸ਼ਨ ਦੇ ਮੈਂਬਰਾਂ ਨੇ ਵੀ ਉਚੇਚੀ ਸ਼ਿਰਕਤ ਕੀਤੀ, ...

ਪੂਰੀ ਖ਼ਬਰ »

ਯੂਨੀਵਰਸਿਟੀ ਦਾ ਨਾਂਅ ਬਾਬਾ ਜੀਵਨ ਸਿੰਘ ਦੇ ਨਾਂਅ 'ਤੇ ਰੱਖਣ ਦੀ ਮੰਗ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਅਰੁਣ ਆਹੂਜਾ)- ਬਾਬਾ ਜੀਵਨ ਸਿੰਘ ਵਿੱਦਿਅਕ ਭਲਾਈ ਟਰੱਸਟ ਦੀ ਮੀਟਿੰਗ ਮਾਤਾ ਗੁਜਰੀ ਨਿਵਾਸ, ਫ਼ਤਹਿਗੜ੍ਹ ਸਾਹਿਬ ਵਿਖੇ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਮੁੱਲਾਂਪੁਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾ ਉਪ ...

ਪੂਰੀ ਖ਼ਬਰ »

ਸਿਹਤ ਵਿਭਾਗ ਵੱਲੋਂ ਡਰਾਈ ਡੇਅ ਮੌਕੇ ਸਰਕਾਰੀ ਅਦਾਰਿਆਂ ਦੀ ਜਾਂਚ

ਖਮਾਣੋਂ, 16 ਜੁਲਾਈ (ਮਨਮੋਹਣ ਸਿੰਘ ਕਲੇਰ)- ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਐਸ.ਐਮ.ਓ. ਸੰਘੋਲ ਡਾ: ਨਰੇਸ਼ ਚੌਹਾਨ ਦੇ ਨਿਰਦੇਸ਼ਾਂ ਅਤੇ ਸਿਹਤ ਸੁਪਰਵਾਈਜ਼ਰ ਗੁਰਨਾਮ ਸਿੰਘ ਦੀ ਅਗਵਾਈ ਵਿਚ ਟੀਮ ਮੈਂਬਰ ਰਾਜਪ੍ਰੀਤ ਸਿੰਘ, ਲਖਵਿੰਦਰ ਸਿੰਘ, ...

ਪੂਰੀ ਖ਼ਬਰ »

ਸਿੱਖੀ ਦੇ ਪ੍ਰਚਾਰ ਤੇ ਪਸਾਰ ਲਈ ਮੁਹਿੰਮ ਦਾ ਆਗਾਜ਼ ਕੀਤਾ ਜਾਵੇਗਾ- ਬਾਲੀ

ਅਮਲੋਹ, 16 ਜੁਲਾਈ (ਕੁਲਦੀਪ ਸ਼ਾਰਦਾ)- ਹਲਕਾ ਅਮਲੋਹ ਦੇ ਨਜ਼ਦੀਕ ਪਿੰਡ ਮਾਜਰੀ ਰਾਈਆ ਵਿਖੇ ਬਾਬਾ ਬੁੱਢਾ ਜੀ ਗੁਰਮਤਿ ਵਿਦਿਆਲਿਆ ਦੇ ਸਰਪ੍ਰਸਤ ਭਾਈ ਮਨਪ੍ਰੀਤ ਸਿੰਘ ਬਾਲੀ ਦੀ ਅਗਵਾਈ ਵਿਚ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਭਾਈ ਬਾਲੀ ਨੇ ਕਿਹਾ ਕਿ ਸਿੱਖੀ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX