ਤਾਜਾ ਖ਼ਬਰਾਂ


ਕੀ ਜਾਂਚ ਏਜੰਸੀਆਂ ਅਮਿਤ ਸ਼ਾਹ ਤੋਂ ਪੁੱਛ ਗਿੱਛ ਕਰਨ ਦੀ ਹਿੰਮਤ ਰੱਖਦੀਆਂ ਹਨ - ਕੇਜਰੀਵਾਲ
. . .  25 minutes ago
ਨਵੀਂ ਦਿੱਲੀ, 23 ਫਰਵਰੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਦਿੱਲੀ ਪੁਲਿਸ ਉਨ੍ਹਾਂ ਦੇ ਘਰ ਜਾਂਚ ਲਈ ਆਈ। ਪਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੇ ਜਾਂਚ ਏਜੰਸੀਆਂ ਤੋਂ ਪੁੱਛਿਆ ਕਿ ਕੀ ਉਨ੍ਹਾਂ ਕੋਲ ਜਸਟਿਸ ਲੋਆ ਮਾਮਲੇ 'ਚ...
ਬਾਘਾ ਪੁਰਾਣਾ ਵਿਖੇ ਵੇਅਰ ਹਾਊਸ ਤੋਂ ਲੱਖਾਂ ਰੁਪਏ ਦੇ ਚਾਵਲ ਚੋਰੀ
. . .  47 minutes ago
ਬਾਘਾ ਪੁਰਾਣਾ, 23 ਫਰਵਰੀ (ਬਲਰਾਜ ਸਿੰਗਲਾ) - ਬਾਘਾ ਪੁਰਾਣਾ ਸ਼ਹਿਰ ਦੀ ਮੋਗਾ ਸੜਕ ਨੇੜੇ ਜੈ ਸਿੰਘ ਵਾਲਾ ਸੜਕ 'ਤੇ ਸਥਿਤ ਵੇਅਰ ਹਾਊਸ ਦੇ ਗੋਦਾਮ ਵਿਚੋਂ ਲੱਖਾਂ ਰੁਪਏ ਮੁੱਲ ਦੇ ਚਾਵਲ ਚੋਰੀ ਹੋ ਗਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ...
ਮੁੱਖ ਸਕੱਤਰ ਹਮਲਾ ਮਾਮਲਾ : ਕੇਜਰੀਵਾਲ ਦੀ ਰਿਹਾਇਸ਼ ਪਹੁੰਚੀ ਦਿੱਲੀ ਪੁਲਿਸ
. . .  about 1 hour ago
ਨਵੀਂ ਦਿੱਲੀ, 23 ਫਰਵਰੀ - ਦਿੱਲੀ ਚੀਫ਼ ਸਕੱਤਰ ਅੰਸ਼ੂ ਪ੍ਰਕਾਸ਼ 'ਤੇ ਕਥਿਤ ਹਮਲਾ ਮਾਮਲੇ 'ਚ ਦਿੱਲੀ ਪੁਲਿਸ ਸੀ.ਸੀ.ਟੀ.ਵੀ. ਫੁਟੇਜ ਦੀ ਸਮੀਖਿਆ ਕਰਨ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਵਿਖੇ ਪਹੁੰਚੀ...
ਮੋਦੀ ਤੇ ਟਰੂਡੋ ਦੀ ਹੋਈ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 23 ਫਰਵਰੀ - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦਿੱਲੀ 'ਚ ਹੈਦਰਾਬਾਦ ਹਾਊਸ 'ਚ ਮੁਲਾਕਾਤ ਕੀਤੀ। ਇਸ ਤੋਂ ਬਾਅਦ ਵਫਦ ਪੱਧਰੀ ਬੈਠਕ...
ਐਨ.ਡੀ.ਪੀ. ਆਗੂ ਜਗਮੀਤ ਸਿੰਘ ਤੇ ਗੁਰਕਿਰਨ ਕੌਰ ਵਿਆਹ ਦੇ ਬੰਧਨ 'ਚ ਬੱਝੇ
. . .  about 1 hour ago
ਅੱਜ ਸ਼ਾਮ ਰਾਹੁਲ ਨਾਲ ਮੁਲਾਕਾਤ ਕਰਨਗੇ ਟਰੂਡੋ
. . .  about 1 hour ago
ਨਵੀਂ ਦਿੱਲੀ, 23 ਫਰਵਰੀ - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੱਜ ਸ਼ਾਮ 4 ਵਜੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ...
ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਪੁਲਿਸ ਨੇ ਅਨਾਜ ਮੰਡੀ ਕੀਤਾ ਨਜ਼ਰਬੰਦ
. . .  about 2 hours ago
ਚੀਮਾ ਮੰਡੀ (ਸੰਗਰੂਰ), 23 ਫਰਵਰੀ (ਦਲਜੀਤ ਸਿੰਘ ਮੱਕੜ) - ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕੂਚ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਹਜ਼ਾਰਾਂ ਕਿਸਾਨਾਂ ਨੂੰ ਪੁਲਿਸ ਨੇ ਘੇਰ ਕੇ ਸਥਾਨਕ ਅਨਾਜ ਮੰਡੀ ਵਿਖੇ ਨਜ਼ਰਬੰਦ ਕੀਤਾ ਹੈ। ਕਿਸਾਨ...
ਟਰੂਡੋ ਤੇ ਸੁਸ਼ਮਾ ਵਿਚਕਾਰ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 23 ਫਰਵਰੀ - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਭਾਰਤ ਦੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵਿਚਕਾਰ ਮੁਲਾਕਾਤ ਹੋਈ...
ਟਰੂਡੋ ਪਰਿਵਾਰ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਅੱਤਵਾਦ 'ਤੇ ਪਾਕਿਸਤਾਨ ਦੀ ਕਾਰਵਾਈ ਤੋਂ ਸੰਤੁਸ਼ਟ ਨਹੀਂ ਟਰੰਪ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਖੁਦ ਉਹ ਪਰਿਵਰਤਨ ਦੇ ਰਥਵਾਨ ਬਣੋ ਜੋ ਵਿਸ਼ਵ ਵਿਚ ਦੇਖਣਾ ਚਾਹੁੰਦੇ ਹੋ। -ਮਹਾਤਮਾ ਗਾਂਧੀ
  •     Confirm Target Language  

ਫ਼ਤਹਿਗੜ੍ਹ ਸਾਹਿਬ






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX