ਤਾਜਾ ਖ਼ਬਰਾਂ


ਗੁਜਰਾਤ ਚੋਣਾਂ : ਮਨਮੋਹਨ ਸਿੰਘ ਅਤੇ ਸੋਨੀਆ ਗਾਂਧੀ ਹੋਣਗੇ ਕਾਂਗਰਸ ਦੇ ਸਟਾਰ ਪ੍ਰਚਾਰਕ
. . .  1 day ago
ਫ਼ਾਜ਼ਿਲਕਾ ਜ਼ਿਲੇ ਦੇ ਸਕੂਲਾ ਦਾ ਸ਼ਮਾ ਤਬਦੀਲ, ਸਵੇਰੇ 9 ਵਜ਼ੇ ਖੁਲਣਗੇ ਸਕੂਲ
. . .  1 day ago
ਫਾਜ਼ਿਲਕਾ, 20 ਨਵੰਬਰ (ਪ੍ਰਦੀਪ ਕੁਮਾਰ):- ਫ਼ਾਜ਼ਿਲਕਾ ਜ਼ਿਲ੍ਹੇ ਅਧੀਨ ਪੈਂਦੇ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦੇ ਸਮੇ ਵਿਚ ਤਬਦੀਲ਼ੀ ਕੀਤੀ ਗਈ ਹੈ ਵਧੀਕ ਜ਼ਿਲ੍ਹਾ ਮੈਜਿਸਟਰੇਟ ਬਲਬੀਰ ਰਾਜ ਸਿੰਘ ਨੇ...
ਹਸਪਤਾਲਾਂ ਨੂੰ ਪਲਾਸਟਿਕ ਕਾਰਖ਼ਾਨੇ ਹਾਦਸੇ ਦੇ ਜ਼ਖਮੀਆਂ ਦਾ ਇਲਾਜ਼ ਕਰਨ ਦੀ ਹਦਾਇਤ
. . .  1 day ago
ਲੁਧਿਆਣਾ ,20 ਨਵੰਬਰ (ਪੁਨੀਤ ਬਾਵਾ)- ਸਥਾਨਕ ਇੰਡਸਟਰੀ ਏਰੀਆ 'ਚ ਅੱਗ ਲੱਗਣ ਤੋਂ ਬਾਅਦ ਫ਼ੈਕਟਰੀ ਡਿੱਗਣ ਕਰਕੇ ਜ਼ਖਮੀ ਹੋਏ ਵਿਅਕਤੀਆਂ ਦਾ ਲੁਧਿਆਣਾ ਦੇ ਹਸਪਤਾਲਾਂ ਨੂੰ ਇਲਾਜ਼ ਕਰਨ ਦੀ ਪੰਜਾਬ ਸਰਕਾਰ ਨੇ ਹਦਾਇਤ ਕੀਤੀ ਹੈ...
ਨਗਰ ਕੌਂਸਲ ਦੇ ਉਪ ਪ੍ਰਧਾਨ ਤੇ ਭਾਜਪਾ ਆਗੂ ਨੂੰ ਸਾਢੇ ਛੇ ਸਾਲ ਪੁਰਾਣੀ ਘਟਨਾ ਦੇ ਤਹਿਤ ਕੀਤਾ ਗ੍ਰਿਫ਼ਤਾਰ
. . .  1 day ago
ਜੈਤੋ, 20 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਦੀਆਂ ਹਦਾਇਤਾਂ 'ਤੇ ਸਥਾਨਕ ਪੁਲਿਸ ਨੇ ਕਰੀਬ ਸਾਢੇ ਛੇ ਸਾਲ ਪੁਰਾਣੇ ਆਪਣੀ ਹੀ ਪਾਰਟੀ ਦੀ ਮਹਿਲਾ ਕੌਂਸਲਰ ਨੂੰ ਜਾਤੀ...
ਫ਼ੈਕਟਰੀ ਮਾਲਕ ਖ਼ਿਲਾਫ਼ 304 ਏ ਤਹਿਤ ਮਾਮਲਾ ਦਰਜ
. . .  1 day ago
ਲੁਧਿਆਣਾ ,20 ਨਵੰਬਰ [ਪਰਮਿੰਦਰ ਸਿੰਘ ਅਹੂਜਾ] - ਸਥਾਨਕ ਇੰਡਸਟਰੀ ਏਰੀਆ 'ਚ ਅੱਗ ਲੱਗਣ ਤੋਂ ਬਾਅਦ ਫ਼ੈਕਟਰੀ ਡਿੱਗਣ ਦੇ ਮਾਮਲੇ 'ਚ ਪੁਲਿਸ ਨੇ ਦੇਰ ਰਾਤ ਫ਼ੈਕਟਰੀ ਮਾਲਕ ਇੰਦਰਜੀਤ ਸਿੰਘ ਗ਼ੋਹਲਾ ਖ਼ਿਲਾਫ਼ ਧਾਰਾ 304 ਏ ਦੇ ਤਹਿਤ...
ਹਿਮਾਚਲ ਪ੍ਰਦੇਸ਼ : ਨਦੀ 'ਚ ਵਾਹਨ ਡਿੱਗਣ ਕਾਰਨ ਜਲੰਧਰ ਦੇ ਇੱਕ ਸੈਲਾਨੀ ਦੀ ਮੌਤ
. . .  1 day ago
ਕੁੱਲੂ, 20 ਨਵੰਬਰ (ਵਿਨੋਦ ਮਹੰਤ, ਸ਼ਾਮ ਕੁਲਵੀ) - ਹਿਮਾਚਲ ਪ੍ਰਦੇਸ਼ ਦੇ ਮਨੀਕਰਨ ਨੇੜੇ ਬ੍ਰਹਮ ਗੰਗਾ ਨਾਮੀ ਅਸਥਾਨ ਨੇੜੇ ਪਾਰਬਤੀ ਨਦੀ 'ਚ ਵਾਹਨ ਡਿੱਗਣ ਕਾਰਨ ਪੰਜਾਬ ਦੇ...
ਆਂਧਰਾ ਪ੍ਰਦੇਸ਼ : ਪੁਲਿਸ ਵੱਲੋਂ ਸੋਨੇ ਦੇ ਲੁੱਟੇ ਗਹਿਣਿਆਂ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਵਿਸ਼ਾਖਾਪਟਨਮ, 20 ਨਵੰਬਰ - ਵਿਸ਼ਾਖਾਪਟਨਮ ਦਿਹਾਤ ਪੁਲਿਸ ਨੇ ਆਂਧਰਾ ਪ੍ਰਦੇਸ਼ ਗਰਾਮੀਣ ਬੈਂਕ ਤੋਂ ਲੁੱਟੇ ਗਏ 1841 ਗ੍ਰਾਮ ਦੇ ਸੋਨੇ ਦੇ ਗਹਿਣਿਆਂ ਸਮੇਤ ਤਿੰਨ ਵਿਅਕਤੀਆਂ ਨੂੰ...
ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਵੱਲੋਂ ਪ੍ਰਿਯਰੰਜਨ ਦਾਸ ਮੁਖਰਜੀ ਨੂੰ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 20 ਨਵੰਬਰ - ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਿਯਰੰਜਨ ਦਾਸ ਮੁਖਰਜੀ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਕਾਂਗਰਸ ਦੇ ਦਫ਼ਤਰ...
ਬਿਹਾਰ : ਹਾਈ ਵੋਲਟੇਜ ਤਾਰ ਦੀ ਲਪੇਟ 'ਚ ਆਉਣ ਨਾਲ 5 ਮੌਤਾਂ
. . .  1 day ago
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ 105 ਕਿਸਾਨਾਂ 'ਤੇ ਫ਼ੌਜਦਾਰੀ ਮੁਕੱਦਮੇ ਦਰਜ - ਸੰਯੁਕਤ ਸਕੱਤਰ ਪੰਜਾਬ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਖੁਦ ਉਹ ਪਰਿਵਰਤਨ ਦੇ ਰਥਵਾਨ ਬਣੋ ਜੋ ਵਿਸ਼ਵ ਵਿਚ ਦੇਖਣਾ ਚਾਹੁੰਦੇ ਹੋ। -ਮਹਾਤਮਾ ਗਾਂਧੀ
  •     Confirm Target Language  

ਗੁਰਦਾਸਪੁਰ / ਬਟਾਲਾ / ਪਠਾਨਕੋਟ

ਮਾਮਲਾ ਲੁਧਿਆਣਾ 'ਚ ਪਾਸਟਰ ਨੂੰ ਗੋਲੀ ਮਾਰਨ ਦਾ

ਮਸੀਹੀ ਭਾਈਚਾਰੇ ਨੇ ਰੋਸ ਮਾਰਚ ਕੱਢਿਆ

ਫਤਹਿਗੜ੍ਹ ਚੂੜੀਆਂ, 16 ਜੁਲਾਈ (ਬਾਠ, ਫੁੱਲ)-ਬੀਤੇ ਦਿਨੀਂ ਲੁਧਿਆਣਾ ਦੇ ਪੀਰੂ ਬੰਦਾ ਇਲਾਕੇ 'ਚ ਗਿਰਜਾ ਘਰ ਦੇ ਬਾਹਰ ਪਾਸਟਰ ਸਤਪਾਲ ਮਸੀਹ ਨੂੰ ਗੋਲੀਆਂ ਮਾਰ ਕੇ ਮਾਰਨ ਦੇ ਰੋਸ ਵਜੋਂ ਫਤਹਿਗੜ੍ਹ ਚੂੜੀਆਂ ਵਿਖੇ ਮਸੀਹ ਭਾਈਚਾਰੇ ਦੇ ਲੋਕਾਂ ਨੇ ਇਕੱਠੇ ਹੋ ਕੇ ਬਾਜ਼ਾਰ 'ਚ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵੱਲੋਂ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ

ਬਟਾਲਾ, 16 ਜੁਲਾਈ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਤੇ ਹਲਕੇ ਨੂੰ ਵੱਖ-ਵੱਖ ਜ਼ੋਨਾਂ ਵਿਚ ਵੰਡ ਕੇ ਉੱਥੇ ਦੇ ਮੋਹਤਬਰਾਂ ਦੇ ਵਿਚਾਰ ਲਏ ਜਾਣਗੇ ਕਿ ਕਿਸ ਪਿੰਡ ਵਿਚ ਕਿੰਨਾ ਕੰਮ ਹੋਣ ਵਾਲਾ ਹੈ | ...

ਪੂਰੀ ਖ਼ਬਰ »

ਐਸ.ਐਸ.ਪੀ. ਨੇ ਬਾਬੋਵਾਲ ਸਕੂਲ ਵਿਖੇ ਬੂਟਾ ਲਗਾਇਆ

ਗੁਰਦਾਸਪੁਰ, 15 ਜੁਲਾਈ (ਆਰਿਫ਼)-ਪੰਜਾਬ ਸਰਕਾਰ ਵੱਲੋਂ ਸਰਕਾਰੀ ਸੰਸਥਾਵਾਂ ਵਿਚ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਅੱਜ ਐਸ.ਐਸ.ਪੀ.ਗੁਰਦਾਸਪੁਰ ਭੁਪਿੰਦਰਜੀਤ ਸਿੰਘ ਵਿਰਕ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਾਬੋਵਾਲ ਗੁਰਦਾਸਪੁਰ ਵਿਖੇ ਬੂਟੇ ਲਗਾਏ ਗਏ ਅਤੇ ਬੂਟਿਆਂ ਦੀ ਮਹੱਤਤਾ ਬਾਰੇ ਦੱਸਿਆ | ਇਸ ਮੌਕੇ ਅਨੂੰ ਗੰਡੋਤਰਾ ਵੱਲੋਂ ਵਿਸ਼ੇਸ਼ ਤੌਰ 'ਤੇ ਸਕੂਲ ਨੂੰ ਬੂਟੇ ਮੁਹੱਈਆ ਕਰਵਾਏ ਗਏ ਤੇ ਪਿੰਡ ਵਾਸੀਆਂ ਨੂੰ ਬੂਟੇ ਵੰਡੇ ਗਏ | ਸਕੂਲ ਸਟਾਫ਼ ਵੱਲੋਂ ਐਸ.ਐਸ.ਪੀ. ਗੁਰਦਾਸਪੁਰ ਨੂੰ ਗੁਲਦਸਤਾ ਭੇਟ ਕਰਕੇ ਸਨਮਾਨ ਕੀਤਾ ਗਿਆ | ਇਸ ਮੌਕੇ ਵਣ ਵਿਭਾਗ ਦੇ ਰੇਂਜ ਅਫ਼ਸਰ ਬਿਕਰਮਜੀਤ ਸਿੰਘ, ਸਵਿੰਦਰ ਸਿੰਘ, ਵਣ ਗਾਰਡ ਅਵਨੀਤ ਸਿੰਘ, ਸੁਭਾਸ਼ ਚੰਦਰ, ਜਗਜੀਤ ਸਿੰਘ, ਸੰਜੀਵ ਪ੍ਰਭਾਕਰ, ਵਿਨੋਦ ਸ਼ਰਮਾ, ਸਰਬਜੀਤ ਸਿੰਘ, ਰਵਿੰਦਰ ਕੁਮਾਰ, ਵਿਜੇ ਕਿਸ਼ੋਰ, ਜਤਿੰਦਰ ਕੁਮਾਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਦੋਸ਼ੀਆਂ ਦੀ ਗਿ੍ਫ਼ਤਾਰੀ ਨੰੂ ਲੈ ਕੇ ਪੁਲਿਸ ਿਖ਼ਲਾਫ਼ ਧਰਨਾ

ਦੋਰਾਂਗਲਾ, 16 ਜੁਲਾਈ (ਲਖਵਿੰਦਰ ਸਿੰਘ ਚੱਕਰਾਜਾ)-ਬੀਤੀ 12 ਜੁਲਾਈ ਨੰੂ ਥਾਣਾ ਦੋਰਾਂਗਲਾ ਅੰਦਰ ਆਉਂਦੇ ਪਿੰਡ ਮਗਰਮੂਧੀਆਂ ਵਿਖੇ ਦੋ ਧਿਰਾਂ ਵਿਚਕਾਰ ਹੋਏ ਝਗੜੇ 'ਚ ਇਕ ਵਿਅਕਤੀ ਦੀ ਹੱਤਿਆ ਕਰ ਦਿੱਤੀ ਗਈ ਸੀ | ਇਸ ਸਬੰਧੀ ਥਾਣਾ ਦੋਰਾਂਗਲਾ ਅੰਦਰ 6 ਵਿਅਕਤੀਆਂ ਿਖ਼ਲਾਫ਼ ...

ਪੂਰੀ ਖ਼ਬਰ »

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਏ

ਬਟਾਲਾ, 16 ਜੁਲਾਈ (ਕਾਹਲੋਂ)-ਸ਼ਹੀਦ ਸਿੰਘ ਭਾਈ ਸੁੱਖਾ ਸਿੰਘ ਤੇ ਭਾਈ ਮਹਿਤਾਬ ਸਿੰਘ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਥਾਨਕ ਸ਼ਹਿਰ ਦੇ ਜਲੰਧਰ ਰੋਡ 'ਤੇ ਬਣੀ ਪਾਰਕ ਵਿਚ ਬਾਬਾ ਸੁਰਿੰਦਰ ਸਿੰਘ ਲੰਗਰਾਂ ਵਾਲਿਆਂ ਵੱਲੋਂ ਟਰੱਸਟ ਦੇ ਸਹਿਯੋਗ ਨਾਲ ਮਹੀਨਾਵਾਰ ...

ਪੂਰੀ ਖ਼ਬਰ »

ਟੀਮ ਗਲੋਬਲ ਇਮੀਗੇ੍ਰਸ਼ਨ ਨੇ ਸੰਧਵਾਂ ਵਾਸੀ ਨਵਨੀਤ ਕੌਰ ਦਾ ਲਗਵਾਇਆ ਸਟੱਡੀ ਵੀਜ਼ਾ

ਗੁਰਦਾਸਪੁਰ, 16 ਜੁਲਾਈ (ਆਰਿਫ਼)-ਟੀਮ ਗਲੋਬਲ ਇਮੀਗੇ੍ਰਸ਼ਨ ਨੇ ਪਿਛਲੇ ਕੁਝ ਹੀ ਸਾਲਾਂ ਵਿਚ ਚੁਣੌਤੀ ਪੂਰਨ ਕੇਸ ਕਾਮਯਾਬ ਕਰਕੇ ਇਲਾਕੇ 'ਚ ਆਪਣਾ ਨਾਮ ਬਣਾਇਆ ਹੈ | ਇਸੇ ਸਿਲਸਿਲੇ ਨੂੰ ਅੱਗੇ ਵਧਾਉਂਦੇ ਹੋਏ ਸੰਧਵਾਂ ਕਲਾਂ ਨਿਵਾਸੀ ਨਵਨੀਤ ਕੌਰ ਸੁਪਤਨੀ ਪਰਮਪ੍ਰੀਤ ...

ਪੂਰੀ ਖ਼ਬਰ »

ਗਰਭਵਤੀ ਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ

ਵਰਸੋਲਾ, 16 ਜੁਲਾਈ (ਵਰਿੰਦਰ ਸਹੋਤਾ)-ਪਿੰਡ ਚੌੜ ਸਿਧਵਾਂ ਦੀ ਵਾਸੀ ਤੇ ਇਸੇ ਇਲਾਕੇ ਦੇ ਪਿੰਡ ਲੱਖੋਵਾਲ ਵਿਖੇ ਵਿਆਹੀ ਇਕ ਗਰਭਵਤੀ ਵਿਆਹੁਤਾ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ | ਜ਼ਿਕਰਯੋਗ ਹੈ ਕਿ ਪਿੰਡ ਚੌੜ ਸਿਧਵਾਂ ਦੇ ਵਾਸੀ ਹਰਜੀਤ ਸਿੰਘ ਨੇ ਆਪਣੇ ਲੜਕੀ ਨਵਦੀਪ ...

ਪੂਰੀ ਖ਼ਬਰ »

ਸੰਤ ਬਾਪੂ ਸੰਪੂਰਨ ਸਿੰਘ ਮਲਕਪੁਰ ਵਾਲਿਆਂ ਦੀ ਸਾਲਾਨਾ ਬਰਸੀ 23 ਨੂੰ

ਬਟਾਲਾ, 16 ਜੁਲਾਈ (ਕਾਹਲੋਂ)-ਪੂਰਨ ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੰੁਮਣਾ ਵਾਲਿਆਂ ਦੇ ਸੇਵਕ ਸੰਤ ਬਾਪੂ ਸੰਪੂਰਨ ਸਿੰਘ ਮਲਕਪੁਰ ਵਾਲਿਆਂ ਦੀ 20ਵੀਂ ਬਰਸੀ 23 ਜੁਲਾਈ ਦਿਨ ਐਤਵਾਰ ਨੂੰ ਗੁਰਦੁਆਰਾ ਤਪ ਅਸਥਾਨ ਸਾਹਿਬ ਮਲਕਪੁਰ ਵਿਖੇ ਸ਼ਰਧਾ ਭਾਵਨਾ ...

ਪੂਰੀ ਖ਼ਬਰ »

ਘਰ 'ਚੋਂ 34 ਹਜ਼ਾਰ ਰੁਪਏ ਤੇ ਹੋਰ ਸਮਾਨ ਚੋਰੀ

ਭੈਣੀ ਮੀਆਂ ਖਾਂ, 16 ਜੁਲਾਈ (ਹਰਭਜਨ ਸਿੰਘ ਸੈਣੀ)-ਪਿੰਡ ਪੁਰਾਣੀਆਂ ਬਾਗੜੀਆਂ ਦੇ ਇਕ ਘਰ ਵਿਚੋਂ ਚੋਰ ਬੀਤੀ ਰਾਤ 34 ਹਜ਼ਾਰ ਰੁਪਏ, ਇਕ ਕੀਮਤੀ ਮੋਬਾਈਲ, ਇਕ ਭਰਿਆ ਗੈਸ ਸਿਲੰਡਰ ਅਤੇ ਇਕ ਤੋਲੇ ਸੋਨੇ ਦਾ ਕੜਾ ਚੋਰੀ ਕਰਕੇ ਲੈ ਗਏ | ਘਰ ਦੇ ਮਾਲਕ ਜੋਗਿੰਦਰ ਸਿੰਘ ਪੁੱਤਰ ਸਰਵਣ ...

ਪੂਰੀ ਖ਼ਬਰ »

ਸੱਪ ਲੜਨ ਨਾਲ ਕਿਸਾਨ ਦੀ ਮੌਤ

ਕਾਹਨੂੰਵਾਨ, 16 ਜੁਲਾਈ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਲਾਧੂਪੁਰ ਵਿਖੇ ਖੇਤਾਂ 'ਚ ਪਸ਼ੂਆਂ ਲਈ ਚਾਰਾ ਕੱਟਦੇ ਸਮੇਂ ਇਕ ਕਿਸਾਨ ਦੀ ਸੱਪ ਲੜਨ ਨਾਲ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਇਸ ਬਾਰੇ ਸਾਬਕਾ ਸਰਪੰਚ ਰਘਬੀਰ ਸਿੰਘ ਲਾਧੂਪੁਰ ਦੇ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨ ਔਰਤ ਦੀ ਚੈਨੀ ਝਪਟ ਕੇ ਫ਼ਰਾਰ

ਬਟਾਲਾ, 16 ਜੁਲਾਈ (ਕਾਹਲੋਂ)-ਦੋ ਅਣਪਛਾਤੇ ਨੌਜਵਾਨਾਂ ਵੱਲੋਂ ਇਕ ਔਰਤ ਦੀ ਚੈਨੀ ਝਪਟ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਸੁਖਦੇਵ ਸਿੰਘ ਪੁੱਤਰ ਮੁਖ਼ਤਾਰ ਸਿੰਘ ਵਾਸੀ ਭੁੱਲਰ ਰੋਡ ਬਟਾਲਾ ਨੇ ਦੱਸਿਆ ਕਿ ਉਹ ਆਪਣੀ ਪਤਨੀ ਨਾਲ ...

ਪੂਰੀ ਖ਼ਬਰ »

ਸ਼ਰਾਬ ਸਮੇਤ ਕਾਬੂ

ਬਟਾਲਾ, 16 ਜੁਲਾਈ (ਕਾਹਲੋਂ)-ਐਸ.ਐਸ.ਪੀ. ਬਟਾਲਾ ਦੇ ਆਦੇਸ਼ਾਂ ਅਨੁਸਾਰ ਨਸ਼ਿਆਂ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਸਿਵਲ ਲਾਈਨ ਬਟਾਲਾ ਵੱਲੋਂ ਇਕ ਵਿਅਕਤੀ ਨੂੰ 24 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ ਪੁਲਿਸ ਨੇ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਫੜੀ

ਧਾਰੀਵਾਲ, 16 ਜੁਲਾਈ (ਸਵਰਨ ਸਿੰਘ)-ਥਾਣਾ ਧਾਰੀਵਾਲ ਦੀ ਪੁਲਿਸ ਨੇ ਵੱਖ-ਵੱਖ ਛਾਪਾਮਾਰੀ ਦੌਰਾਨ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਫੜੀ ਹੈ | ਇਸ ਸਬੰਧ ਵਿਚ ਐਸ.ਐਚ.ਓ. ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ 18 ਹਜ਼ਾਰ 750 ਮਿਲੀਲੀਟਰ ਸ਼ਰਾਬ ਫੜੀ ...

ਪੂਰੀ ਖ਼ਬਰ »

ਪਤੀ-ਪਤਨੀ ਕੋਲੋਂ ਸੋਨੇ ਦੇ ਗਹਿਣੇ ਤੇ ਨਕਦੀ ਖੋਹੀ

ਧਾਰੀਵਾਲ, 16 ਜੁਲਾਈ (ਸਵਰਨ ਸਿੰਘ)-ਸਥਾਨਕ ਸ਼ਹਿਰ 'ਚੋਂ ਲੰਘਦੀ ਅੱਪਰਬਾਰੀ ਦੋਆਬ ਨਹਿਰ ਦੀ ਪਟੜੀ 'ਤੇ ਇਕ ਮੋਟਰਸਾਈਕਲ 'ਤੇ ਸਵਾਰ ਤਿੰਨ ਨੌਜਵਾਨਾਂ ਵੱਲੋਂ ਪਤੀ-ਪਤਨੀ ਕੋਲੋਂ ਸੋਨੇ ਦੇ ਗਹਿਣੇ, ਇਕ ਮੋਬਾਈਲ ਅਤੇ ਕੁਝ ਨਕਦੀ ਖੋਹਣ ਦੀ ਖ਼ਬਰ ਹੈ | ਇਸ ਸਬੰਧ ਵਿਚ ਗੁਰਪ੍ਰੀਤ ...

ਪੂਰੀ ਖ਼ਬਰ »

ਡੇਰਾ ਸੰਤ ਬਾਬਾ ਦਰਸ਼ਨ ਦਾਸ ਵਿਖੇ 2 ਜੇਬ ਕਤਰੀਆਂ ਕਾਬੂ

ਬਟਾਲਾ, 16 ਜੁਲਾਈ (ਹਰਦੇਵ ਸਿੰਘ ਸੰਧੂ)-ਡੇਰਾ ਸੰਤ ਬਾਬਾ ਦਰਸ਼ਨ ਦਾਸ (ਸੱਚਖੰਡ ਨਾਨਕ ਧਾਮ) ਵਿਖੇ ਅੱਜ ਚੱਲ ਰਹੇ ਸੰਗਰਾਂਦ ਦੇ ਸਮਾਗਮ ਦੌਰਾਨ 2 ਜੇਬ ਕੱਟਣ ਵਾਲੀਆਂ ਨੂੰ ਮੌਕੇ ਉਪਰ ਕਾਬੂ ਕਰਨ ਦੀ ਖ਼ਬਰ ਹੈ | ਇਸ ਬਾਰੇ ਡੇਰੇ ਦੇ ਸੇਵਾਦਾਰ ਸਤਨਾਮ ਸਿੰਘ, ਪਰਮਜੀਤ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੇ ਪੈਦਲ ਜਾ ਰਹੀ ਔਰਤ ਦਾ ਪਰਸ ਝਪਟਿਆ

ਕਲਾਨੌਰ, 16 ਜੁਲਾਈ (ਪੁਰੇਵਾਲ)-ਅੱਡਾ ਮਸਤਕੋਟ ਤੋਂ ਪੈਦਲ ਪਿੰਡ ਜਾ ਰਹੀ ਇਕ ਔਰਤ ਦਾ ਮੋਟਰਸਾਈਕਲ ਸਵਾਰਾਂ ਵੱਲੋਂ ਪਰਸ ਝਪਟਣ ਦੀ ਖ਼ਬਰ ਹੈ | ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਅਰਲੀਭੰਨ ਵਾਸੀ ਅਮਨਪ੍ਰੀਤ ਕੌਰ ਨੇ ...

ਪੂਰੀ ਖ਼ਬਰ »

ਪਿ੍ੰਸੀਪਲ ਲਖਵਿੰਦਰ ਸਿੰਘ ਰੰਧਾਵਾ ਨੂੰ ਸ਼ਰਧਾਂਜਲੀਆਂ ਭੇਟ

ਬਟਾਲਾ, 16 ਜੁਲਾਈ (ਸੁਖਦੇਵ ਸਿੰਘ)-ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਪਿ੍ੰ: ਲਖਵਿੰਦਰ ਸਿੰਘ ਰੰਧਾਵਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਗ੍ਰਹਿ ਹਰਨਾਮ ਨਗਰ ਵਿਖੇ ਹੋਇਆ | ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ...

ਪੂਰੀ ਖ਼ਬਰ »

400 ਯੂਨਿਟ ਮੁਆਫ਼ ਕਰਨ ਦੇ ਫ਼ੈਸਲੇ ਨੂੰ ਕੈਪਟਨ ਸਰਕਾਰ ਵੱਲੋਂ ਵਾਪਸ ਲੈਣਾ ਮੰਦਭਾਗਾ : ਲੱਧਾਮੁੰਡਾ

ਘੁਮਾਣ, 16 ਜੁਲਾਈ (ਬੰਮਰਾਹ)-ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਵੱਲੋਂ ਬੀ.ਸੀ. ਵਰਗ ਨੂੰ ਐਸ.ਸੀ. ਵਰਗ ਦੀ ਤਰ੍ਹਾਂ 400 ਯੂਨਿਟ ਬਿਜਲੀ ਮੁਆਫ਼ ਕਰਕੇ ਬਣਦਾ ਮਾਣ ਦਿੱਤਾ ਸੀ, ਜਿਸ ਨਾਲ ਬੀ.ਸੀ. ਵਰਗ ਦੇ ਉਹ ਲੋਕ ਜਿਹੜੇ ਇਸ ਦਾਇਰੇ 'ਚ ਆਉਂਦੇ ਹਨ, ਵਿਚ ਕਾਫ਼ੀ ਖ਼ੁਸ਼ੀ ...

ਪੂਰੀ ਖ਼ਬਰ »

'ਆਪ' ਨੇ ਮਾਝਾ ਜ਼ੋਨ ਦੀ ਜ਼ਿੰਮੇਵਾਰੀ ਕੰਵਲਪ੍ਰੀਤ ਸਿੰਘ ਕਾਕੀ ਨੰੂ ਦਿੱਤੀ

ਗੁਰਦਾਸਪੁਰ, 16 ਜੁਲਾਈ (ਆਰਿਫ਼)-ਆਮ ਆਦਮੀ ਪਾਰਟੀ ਹਾਈ ਕਮਾਨ ਵੱਲੋਂ ਅੱਜ ਪਾਰਟੀ ਨਾਲ ਸਬੰਧਤ ਵੱਖ ਵੱਖ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ | ਜਿਸ ਤਹਿਤ ਪਾਰਟੀ ਹਾਈ ਕਮਾਨ ਨੇ ਪੱਗੜੀ ਸੰਭਾਲ ਜੱਟਾ ਲਹਿਰ ਦੇ ਕਨਵੀਨਰ ਤੇ 'ਆਪ' ਦੇ ਆਗੂ ਕੰਵਲਪ੍ਰੀਤ ...

ਪੂਰੀ ਖ਼ਬਰ »

ਦਮਦਮੀ ਟਕਸਾਲ ਪੀੜਤ ਪਰਿਵਾਰਾਂ ਦੇ ਦੁੱਖ ਸੁਖ 'ਚ ਬਰਾਬਰ ਭਾਈਵਾਲ-ਗਿ: ਖ਼ਾਲਸਾ

ਚੌਕ ਮਹਿਤਾ, 16 ਜੁਲਾਈ (ਧਰਮਿੰਦਰ ਸਿੰਘ ਭੰਮਰਾ, ਜਗਦੀਸ਼ ਸਿੰਘ ਬਮਰਾਹ)-ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਏ ਲਾਪਤਾ ਹੋਏ ਸ਼ਰਧਾਲੂਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ...

ਪੂਰੀ ਖ਼ਬਰ »

ਐਸ.ਕੇ. ਆਈ.ਟੀ.ਆਈ. ਲੇਹਲ ਵੱਲੋਂ ਵਰਲਡ ਯੂਥ ਸਕਿੱਲ ਦਿਵਸ ਮਨਾਇਆ

ਧਾਰੀਵਾਲ, 16 ਜੁਲਾਈ (ਸਵਰਨ ਸਿੰਘ)-ਇਥੋਂ ਨਜ਼ਦੀਕ ਐਸ.ਕੇ. ਆਈ.ਟੀ.ਆਈ. ਲੇਹਲ, ਧਾਰੀਵਾਲ ਵਿਖੇ ਵਰਲਡ ਯੂਥ ਸਕਿੱਲ ਦਿਵਸ ਮਨਾਇਆ ਗਿਆ, ਜਿਸ ਦੌਰਾਨ ਐਸ.ਕੇ. ਆਈ.ਟੀ.ਆਈ. ਲੇਹਲ ਦੇ ਸਿੱਖਿਆਰਥੀਆਂ ਵੱਲੋਂ ਇਲਾਕੇ ਦੇ ਲੋਕਾਂ ਨੂੰ ਸਕਿੱਲ ਸਿੱਖਿਆ ਲੈਣ ਲਈ ਰੈਲੀ ਕੱਢ ਕੇ ...

ਪੂਰੀ ਖ਼ਬਰ »

ਏ.ਡੀ.ਆਰ. ਕ੍ਰਿਆਵਿਧੀ ਰਾਹੀਂ ਝਗੜਿਆਂ ਦੇ ਨਿਪਟਾਰੇ ਸਬੰਧੀ ਲੋਕ ਵਧੇਰੇ ਜਾਗਰੂਕ ਹੋਣ- ਭਗਤ

ਧਾਰੀਵਾਲ, 16 ਜੁਲਾਈ (ਜੇਮਸ ਨਾਹਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਜੱਜ ਆਰ.ਐਸ. ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਵਿਕਾਸ ਪੰਚਾਇਤ ਦਫ਼ਤਰ ਧਾਰੀਵਾਲ ਵਿਖੇ ਹਫ਼ਤੇ ਵਿਚ 2 ਵਾਰੀ ਲੀਗਲ ਏਡ ਕਲੀਨਿਕ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ...

ਪੂਰੀ ਖ਼ਬਰ »

ਅਜੇ ਵੀ ਬੱਸ ਸੇਵਾ ਤੋਂ ਵਾਂਝੇ ਹਨ ਸਰਹੱਦੀ ਖੇਤਰ ਦੇ ਕਈ ਪਿੰਡ

ਦੋਰਾਂਗਲਾ, 16 ਜੁਲਾਈ (ਲਖਵਿੰਦਰ ਸਿੰਘ ਚੱਕਰਾਜਾ)-ਭਾਵੇਂ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਸਰਹੱਦੀ ਖੇਤਰ ਅੰਦਰ ਪਹਿਲ ਦੇ ਆਧਾਰ 'ਤੇ ਵਿਕਾਸ ਕਰਵਾਉਣ ਦੇ ਦਾਅਵੇ ਕੀਤੇ ਜਾਂਦੇ ਰਹੇ ਹਨ, ਪਰ ਅਸਲ 'ਚ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਸਰਹੱਦੀ ਖੇਤਰ ਦੇ ਅਜਿਹੇ ...

ਪੂਰੀ ਖ਼ਬਰ »

ਦਰਬਾਰ ਪੰਡੋਰੀ ਸਕੂਲ ਦੇ ਵਿਦਿਆਰਥੀ ਨੇ ਮੈਰੀਟੋਰੀਅਸ ਦਾਖ਼ਲਾ ਟੈੱਸਟ ਕੀਤਾ ਪਾਸ

ਪੁਰਾਣਾ ਸ਼ਾਲਾ, 16 ਜੁਲਾਈ (ਅਸ਼ੋਕ ਸ਼ਰਮਾ)-ਯੋਗੀ ਰਾਜ ਭਗਵਾਨ ਨਰਾਇਣ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਰਬਾਰ ਪੰਡੋਰੀ ਦੇ ਹੋਣਹਾਰ ਵਿਦਿਆਰਥੀ ਰਘੂਨੰਦਨ ਪੁੱਤਰ ਅਸ਼ਵਨੀ ਕੁਮਾਰ ਵਾਸੀ ਪਿੰਡ ਤਾਲਿਬਪੁਰ ਵੱਲੋਂ ਮੈਰੀਟੋਰੀਅਸ ਸਕੂਲ 'ਚ ਦਾਖ਼ਲੇ ਲਈ ਟੈੱਸਟ ਪਾਸ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਨੂੰ ਮਿਲਿਆ

ਗੁਰਦਾਸਪੁਰ, 16 ਜੁਲਾਈ (ਕੇ.ਪੀ. ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਗੁਰਦਾਸਪੁਰ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਕੁਲਦੀਪ ਪੂਰੋਵਾਲ ਤੇ ਜਨਰਲ ਸਕੱਤਰ ਦਿਲਦਾਰ ਭੰਡਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਗੁਰਦਾਸਪੁਰ ਨੂੰ ਮਿਲਿਆ | ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਅਸ਼ਵਨੀ ਫੱਜੂਪੁਰ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਫਿਰ ਤੋਂ ਜ਼ਿਲ੍ਹਾ ਜਨਰਲ ਸਕੱਤਰ ਬਣੇ

ਧਾਰੀਵਾਲ, 16 ਜੁਲਾਈ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਫੱਜੂਪੁਰ ਦੇ ਵਸਨੀਕ ਅਧਿਆਪਕ ਅਸ਼ਵਨੀ ਫੱਜੂਪੁਰ ਇਕ ਵਾਰ ਫਿਰ ਤੋਂ ਐਲੀਮੈਂਟਰੀ ਟੀਚਰਜ਼ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਦੇ ਜਨਰਲ ਸਕੱਤਰ ਬਣੇ ਹਨ | ਜ਼ਿਕਰਯੋਗ ਹੈ ਕਿ ਜਥੇਬੰਦੀ ਦੇ ਕੰਮਾਂ ਨੂੰ ਸਮਰਪਿਤ ...

ਪੂਰੀ ਖ਼ਬਰ »

ਦਾਜ ਮੰਗਣ ਵਾਲੇ ਸਹੁਰੇ ਪਰਿਵਾਰ ਿਖ਼ਲਾਫ਼ ਮਾਮਲਾ ਦਰਜ

ਸ੍ਰੀ ਹਰਗੋਬਿੰਦਪੁਰ, 16 ਜੁਲਾਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਗੋਬਿੰਦਪੁਰ ਪੁਲਿਸ ਥਾਣਾ 'ਚ ਲੜਕੀ ਕੋਲੋਂ ਦਾਜ ਮੰਗਣ ਤੇ ਕੁੱਟਮਾਰ ਕਰਨ ਵਾਲੇ ਪਤੀ, ਸੱਸ, ਸਹੁਰਾ ਅਤੇ ਉਸ ਦੇ ਦਿਉਰ ਿਖ਼ਲਾਫ਼ ਪਰਚਾ ਦਰਜ ਹੋਣ ਦੀ ਖ਼ਬਰ ਹੈ | ਥਾਣਾ ਮੁਖੀ ਮੈਡਮ ਬਲਜੀਤ ਕੌਰ ਵੱਲੋਂ ...

ਪੂਰੀ ਖ਼ਬਰ »

ਨੀਵੀਆਂ ਬਿਜਲੀ ਦੀਆਂ ਤਾਰਾਂ ਤੇ ਸੂਏ 'ਚ ਉੱਗੀ ਬੂਟੀ ਬਣੀ ਮੁਹੱਲਾ ਵਾਸੀਆਂ ਲਈ ਸਮੱਸਿਆ

ਗੁਰਦਾਸਪੁਰ, 16 ਜੁਲਾਈ (ਬੰਦੇਸ਼ਾ)-ਸਥਾਨਕ ਆਈ.ਟੀ.ਆਈ. ਕਾਲੋਨੀ ਅੰਦਰ ਬਿਜਲੀ ਦੀਆਂ ਤਾਰਾਂ ਨੀਵੀਆਂ ਤੇ ਪਾਣੀ ਦੀ ਨਿਕਾਸੀ ਵਾਲੇ ਸੂਏ 'ਚ ਉੱਗੀ ਬੂਟੀ ਕਾਰਨ ਮੁਹੱਲਾ ਨਿਵਾਸੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਮੁਹੱਲਾ ਵਾਸੀ ਪੂਰਨ ਚੰਦ, ...

ਪੂਰੀ ਖ਼ਬਰ »

ਖੇਤੀ ਸੰਕਟ ਦੇਸ਼ ਵਿਆਪੀ ਸੰਕਟ ਬਣ ਚੁੱਕਾ ਹੈ-ਸਾਬਰ

ਗੁਰਦਾਸਪੁਰ, 16 ਜੁਲਾਈ (ਬਲਦੇਵ ਸਿੰਘ ਬੰਦੇਸ਼ਾ)-ਪੰਜਾਬ ਸਰਕਾਰ ਵੱਲੋਂ ਫ਼ਸਲੀ ਕਰਜ਼ੇ ਖ਼ਤਮ ਕਰਨ ਦੇ ਐਲਾਨ ਦੇ ਬਾਵਜੂਦ ਵੀ ਖੇਤੀ ਸੰਕਟ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ | ਜਿਸ ਕਾਰਨ ਕਿਸਾਨ ਆਤਮ ਹੱਤਿਆਵਾਂ ਵੱਧ ਰਹੀਆਂ ਹਨ | ਇਸ ਗੱਲ ਦਾ ਪ੍ਰਗਟਾਵਾ ਕੁਲ ਹਿੰਦ ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਸਕੂਲ ਵਿਖੇ ਸੈਮੀਨਾਰ ਲਗਾਇਆ

ਗੁਰਦਾਸਪੁਰ, 16 ਜੁਲਾਈ (ਆਰਿਫ਼)-ਸਥਾਨਕ ਜੀਆ ਲਾਲ ਮਿੱਤਲ ਡੀ.ਏ.ਵੀ.ਪਬਲਿਕ ਸਕੂਲ ਵਿਖੇ ਖੇਤਰੀ ਰਿਜ਼ਨਲ ਡਾਇਰੈਕਟਰ ਪੀ.ਪੀ.ਸ਼ਰਮਾ ਦੇ ਨਿਰਦੇਸ਼ਾਂ 'ਤੇ ਸਮੇਂ ਦੇ ਸਦਉਪਯੋਗ ਵਿਸ਼ੇ 'ਤੇ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਪਿ੍ੰਸੀਪਲ ਰਾਜੀਵ ਭਾਰਤੀ ਨੇ ਅਧਿਆਪਕਾਂ ਨੰੂ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਵੱਲੋਂ ਡੀ.ਸੀ. ਨੂੰ ਮੰਗ ਪੱਤਰ

ਗੁਰਦਾਸਪੁਰ, 16 ਜੁਲਾਈ (ਬੰਦੇਸ਼ਾ)-ਜਨਵਾਦੀ ਇਸਤਰੀ ਸਭਾ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਸਵਰਨ ਕੌਰ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮਿਲਿਆ ਤੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਂਅ ਇਕ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਸਵਰਨ ਕੌਰ ਨੇ ਕਿਹਾ ...

ਪੂਰੀ ਖ਼ਬਰ »

ਬਟਾਲਾ ਸ਼ਹਿਰ ਦੀ ਤਰਾਸਦੀ 2 ਲੱਖ ਦੀ ਆਬਾਦੀ ਅਤੇ 35 ਵਾਰਡਾਂ ਵਾਲੇ ਸ਼ਹਿਰ 'ਚ ਸੈਨੇਟਰੀ ਇੰਸਪੈਕਟਰ ਇਕ ਵੀ ਨਹੀਂ

ਬਟਾਲਾ, 16 ਜੁਲਾਈ (ਕਾਹਲੋਂ)-ਬਟਾਲਾ ਸ਼ਹਿਰ ਪਿਛਲੇ ਕੁਝ ਦਹਾਕਿਆਂ ਤੋਂ ਕਈ ਤਰਾਸਦੀਆਂ 'ਚੋਂ ਗੁਜ਼ਰ ਰਿਹਾ ਹੈ, ਜਿੱਥੇ ਬਟਾਲਾ ਦੀ ਬਦਕਿਸਮਤੀ ਚਲਦੀ ਆ ਰਹੀ ਹੈ ਕਿ ਇੱਥੇ ਪੰਜਾਬ 'ਚ ਸੱਤਾ ਸੰਭਾਲਣ ਵਾਲੀ ਸੂਬਾ ਸਰਕਾਰ ਦਾ ਵਿਧਾਇਕ ਨਹੀਂ ਬਣ ਰਿਹਾ ਤੇ ਵਿਰੋਧੀ ਧਿਰ ਦਾ ...

ਪੂਰੀ ਖ਼ਬਰ »

ਰਿਆੜਕੀ ਕਾਲਜ ਤੁਗਲਵਾਲ ਦੀਆਂ 11 ਵਿਦਿਆਰਥਣਾਂ ਮੈਰਿਟ 'ਚ ਰਹੀਆਂ

ਬਟਾਲਾ, 16 ਜੁਲਾਈ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਨਤੀਜਿਆਂ 'ਚ ਪੰਜਾਬ ਦਾ ਸ਼ਾਂਤੀ ਨਿਕੇਤਨ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਦੇ ਬੀ.ਏ. ਸਮੈਸਟਰ ਦੂਜਾ ਦਾ ਨਤੀਜਾ ਜਿੱਥੇ 100 ਫ਼ੀਸਦੀ ਰਿਹਾ, ਉੱਥੇ ਕਾਲਜ ਦੀਆਂ 11 ਵਿਦਿਆਰਥਣਾਂ ...

ਪੂਰੀ ਖ਼ਬਰ »

ਬੁਢਾਪਾ ਪੈਨਸ਼ਨ ਬੈਂਕ ਖਾਤਿਆਂ 'ਚ ਨਾ ਆਉਣ ਕਰਕੇ ਪਿੰਡਾਂ ਦੇ ਬਜ਼ੁਰਗਾਂ 'ਚ ਰੋਸ

ਕੋਟਲੀ ਸੂਰਤ ਮੱਲ੍ਹੀ, 16 ਜੁਲਾਈ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਇਸ ਵਾਰ ਬਜ਼ੁਰਗਾਂ/ਵਿਧਵਾ ਔਰਤਾਂ/ਅੰਗਹੀਣ ਤੇ ਆਸ਼ਰਿਤਾਂ ਦੀਆਂ ਪੈਨਸ਼ਨਾਂ ਬੈਂਕ ਖਾਤਿਆਂ 'ਚ ਭੇਜਣ ਕਰਕੇ ਪਿੰਡ ਰਾਏਚੱਕ, ਮਲਕਪੁਰ, ਡੇਰਾ ਪਠਾਣਾ, ਕੋਟਲੀ ਸੂਰਤ ਮੱਲ੍ਹੀ ...

ਪੂਰੀ ਖ਼ਬਰ »

ਗੁਰਦਾਸਪੁਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ - ਸੇਖੜੀ, ਅਸ਼ਵਨੀ ਕੁਮਾਰ ਤੇ ਸ੍ਰੀਮਤੀ ਬਾਜਵਾ ਕਾਂਗਰਸ ਟਿਕਟ ਦੇ ਇੱਛੁਕ

ਚੰਡੀਗੜ੍ਹ, 16 ਜੁਲਾਈ (ਐਨ.ਐਸ.ਪਰਵਾਨਾ)-ਜਾਣਕਾਰ ਕਾਂਗਰਸੀ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਪੰਜਾਬ ਤੋਂ ਲੋਕ ਸਭਾ ਦੀ ਗੁਰਦਾਸਪੁਰ ਹਲਕੇ ਤੋਂ ਹੋਣ ਵਾਲੀ ਜ਼ਿਮਨੀ ਚੋਣ ਲੜਨ ਲਈ ਤਿੰਨ ਕਾਂਗਰਸੀ ਨੇਤਾ ਪਾਰਟੀ ਟਿਕਟ ਦੇ ਸੰਜੀਦਾ ਉਮੀਦਵਾਰ ਹਨ | ਇਹ ਹਨ ਸ੍ਰੀ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਨੇ ਤਿੰਨ ਪਿੰਡਾਂ ਦੀ ਸਾਂਝੀ ਮੀਟਿੰਗ ਨੰੂ ਕੀਤਾ ਸੰਬੋਧਨ

ਵਰਸੋਲਾ, 16 ਜੁਲਾਈ (ਵਰਿੰਦਰ ਸਹੋਤਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਥੋੜੇ੍ਹ ਸਮੇਂ ਵਿਚ ਹੀ ਵੱਡੇ ਲੋਕ ਹਿਤ ਦੇ ਫ਼ੈਸਲੇ ਕੀਤੇ ਗਏ ਹਨ | ਇਸ ਦੇ ਨਾਲ ਹੀ ਵਿਕਾਸ ਦੇ ਕੰਮ ਵੀ ਪਹਿਲ ਦੇ ਆਧਾਰ 'ਤੇ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਰੰਧਾਵਾ ਦੀ ਅਗਵਾਈ 'ਚ ਪਿੰਡਾਂ ਦੇ ਬਿਨਾਂ ਵਿਤਕਰੇ ਹੋਣਗੇ ਵਿਕਾਸ ਕਾਰਜ-ਭਿੱਲਾ ਕੋਟਲੀ

ਕੋਟਲੀ ਸੂਰਤ ਮੱਲ੍ਹੀ, 16 ਜੁਲਾਈ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਪਾਰਟੀ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕਰੇਗੀ ਤੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਕੇ ਪੰਜਾਬ ਨੂੰ ਮੁੜ ਤਰੱਕੀ ...

ਪੂਰੀ ਖ਼ਬਰ »

ਗੁਰਮਤਿ ਕਲਾਸਾਂ ਅੱਜ ਤੋਂ ਸ਼ੁਰੂ ਹੋਣਗੀਆਂ : ਭਾਈ ਜਸਵੰਤ ਸਿੰਘ

ਕਾਹਨੂੰਵਾਨ, 16 ਜੁਲਾਈ (ਹਰਜਿੰਦਰ ਸਿੰਘ ਜੱਜ)-ਕਥਾਵਾਚਕ ਭਾਈ ਜਸਵਿੰਦਰ ਸਿੰਘ ਕਾਹਨੂੰਵਾਨ ਨੇ ਦੱਸਿਆ ਕਿ ਗੁਰਦੁਆਰਾ ਤੇਗ ਬਹਾਦਰ ਸਿੰਘ ਸਭਾ ਕਾਹਨੂੰਵਾਨ ਚੜ੍ਹਦੀ ਪੱਤੀ ਲੁਬਾਣਾ ਮੁਹੱਲਾ ਵਿਖੇ 17 ਜੁਲਾਈ ਨੂੰ ਸਮੂਹ ਸੰਗਤ ਤੇ ਐਨ.ਆਰ.ਆਈ. ਭਰਾਵਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਨੀਲੇ ਕਾਰਡਾਂ ਦੀ ਜਾਂਚ ਲਈ ਨਿਰਧਾਰਿਤ ਸਮਾਂ ਘੱਟ ਹੋਣ ਕਾਰਨ ਜਾਂਚ ਕਰ ਰਹੇ ਮੁਲਾਜ਼ਮ ਮੁਸ਼ਕਿਲ 'ਚ

ਨੌਸ਼ਹਿਰਾ ਮੱਝਾ ਸਿੰਘ, 16 ਜੁਲਾਈ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵੱਲੋਂ ਆਟਾ-ਦਾਲ ਸਕੀਮ ਤਹਿਤ ਬਣੇ ਨੀਲੇ ਕਾਰਡਾਂ ਦੇ ਮੁੜ ਨਿਰੀਖਣ ਲਈ ਨਿਰਧਾਰਿਤ ਜਾਂਚ ਟੀਮਾਂ ਨੂੰ ਉਪਰੋਕਤ ਪ੍ਰਕਿਰਿਆ ਮੁਕੰਮਲ ਕੀਤੇ ਜਾਣ ਲਈ ਸਮਾਂ ਬਹੁਤ ਘੱਟ ਹੋਣ ਦੀ ਵਜ੍ਹਾ ਕਰਕੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਫਤਹਿਗੜ੍ਹ ਚੂੜੀਆਂ ਵਿਖੇ ਵਰਕਸ਼ਾਪ ਲਗਾਈ

ਫਤਹਿਗੜ੍ਹ ਚੂੜੀਆਂ, 16 ਜੁਲਾਈ (ਬਾਠ, ਫੁੱਲ)-ਫਤਹਿਗੜ੍ਹ ਚੂੜੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਵਿਦਿਆਰਥੀਆਂ ਦੀ ਵੋਕੇਸ਼ਨਲ ਤੇ ਤਕਨੀਕੀ ਸਿੱਖਿਆ ਸਬੰਧੀ ਕੈਰੀਅਰ ਵਰਕਸ਼ਾਪ ਲਗਾਈ ਗਈ, ਜਿਸ 'ਚ ਮੁਖ਼ਤਿਆਰ ਸਿੰਘ ਆਰਮੀ ਪਰਸਨਲ ਵੱਲੋਂ ...

ਪੂਰੀ ਖ਼ਬਰ »

ਕਲਾਨੌਰ 'ਚ ਸੋਮਵਾਰ ਤੇ ਵੀਰਵਾਰ ਅਦਾਲਤ ਲੱਗਿਆ ਕਰੇਗੀ- ਐਸ.ਡੀ.ਐਮ. ਕੋਛੜ

ਕਲਾਨੌਰ, 16 ਜੁਲਾਈ (ਪੁਰੇਵਾਲ/ਕਾਹਲੋਂ)-ਸਥਾਨਕ ਕਸਬੇ 'ਚ ਸਥਿਤ ਦਫ਼ਤਰ ਉਪ ਮੰਡਲ ਮੈਜਿਸਟਰੇਟ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਐਸ.ਡੀ.ਐਮ. ਰਮਨ ਕੁਮਾਰ ਕੋਛੜ (ਪੀ.ਸੀ.ਐਸ.) ਨੇ ਕਿਹਾ ਕਿ ਸੋਮਵਾਰ ਤੇ ਵੀਰਵਾਰ ਨੂੰ ਕਲਾਨੌਰ 'ਚ ਅਦਾਲਤ ਦੇ ਕੇਸਾਂ ਦੇ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਤੇਜਾ ਕਲਾਂ ਦੇ ਦੀਵਾਨ ਹਾਲ ਦੀ ਇਮਾਰਤ ਦਾ ਲੈਂਟਰ ਪਾਇਆ

ਕਾਲਾ ਅਫਗਾਨਾ, 16 ਜੁਲਾਈ (ਅਵਤਾਰ ਸਿੰਘ ਰੰਧਾਵਾ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਨਗਰ ਤੇਜਾ ਕਲਾਂ ਵਿਖੇ ਸਥਾਪਤ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਦੇ ਦੀਵਾਨ ਹਾਲ ਦੀ ਵਿਸ਼ਾਲ ਇਮਾਰਤ ਦਾ ਲੈਂਟਰ ਪਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕੈਂਪ ਲਗਾ ਕੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਸੁਣੀਆਂ

ਕਾਦੀਆਂ, 16 ਜੁਲਾਈ (ਕੁਲਵਿੰਦਰ ਸਿੰਘ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦਾ ਜ਼ਿਲ੍ਹਾ ਪੱਧਰੀ ਵਿਸ਼ੇਸ਼ ਪੈਨਸ਼ਨ ਜਾਗਰੂਕਤਾ ਕੈਂਪ ਬਲਾਕ ਕਾਦੀਆਂ ਦੇ ਪ੍ਰਧਾਨ ਸਵਿੰਦਰ ਸਿੰਘ ਔਲਖ, ਜਵੰਦ ਸਿੰਘ ਸੈਣੀ, ਸੁਰੇਸ਼ ਚੰਦਰ ਸ਼ਰਮਾ ਤੇ ਗੁਰਦੀਪ ਸਿੰਘ ਚੀਮਾ ਦੀ ...

ਪੂਰੀ ਖ਼ਬਰ »

ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ 'ਚ ਖੂਨਦਾਨ ਕੈਂਪ ਲਗਾਇਆ

ਬਟਾਲਾ, 16 ਜੁਲਾਈ (ਕਾਹਲੋਂ)-ਜਗਤ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਐਸ.ਐਮ.ਓ. ਡਾ: ਸੰਜੀਵ ਕੁਮਾਰ ਭੱਲਾ ਦੀ ਅਗਵਾਈ 'ਚ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਐਸ.ਐਲ.ਟੀ. ਜਰਨੈਲ ਸਿੰਘ ਨੇ ਖੂਨਦਾਨ ਕਰਕੇ ਸ਼ੁਰੂਆਤ ਕੀਤੀ ਤੇ ਹੋਰ ਕਰਮਚਾਰੀਆਂ ਨੇ ਵੀ ...

ਪੂਰੀ ਖ਼ਬਰ »

ਨਵੀਂ ਆਬਾਦੀ ਵਾਸੀਆਂ ਨੇ ਐਸ.ਐਸ.ਪੀ. ਬਟਾਲਾ ਨੂੰ ਇਨਸਾਫ਼ ਦੀ ਗੁਹਾਰ ਲਗਾਈ

ਬਟਾਲਾ, 16 ਜੁਲਾਈ (ਹਰਦੇਵ ਸਿੰਘ ਸੰਧੂ)-ਸਥਾਨਕ ਸ੍ਰੀ ਹਰਗੋਬਿੰਦਪੁਰ ਰੋਡ 'ਤੇ ਮੁਹੱਲਾ ਨਵੀਂ ਆਬਾਦੀ ਦੇ ਵਸਨੀਕਾਂ ਵੱਲੋਂ ਐਸ.ਐਸ.ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਤੋਂ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਦੋਸ਼ੀਆਂ 'ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਇਸ ਬਾਰੇ ...

ਪੂਰੀ ਖ਼ਬਰ »

ਵਿਜੇ ਸਾਂਪਲਾ ਨੇ ਜੇ.ਈ. ਕਰਨੈਲ ਸਿੰਘ ਨਾਲ ਦੁੱਖ ਸਾਂਝਾ ਕੀਤਾ

ਸ੍ਰੀ ਹਰਗੋਬਿੰਦਪੁਰ, 16 ਜੁਲਾਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਗੋਬਿੰਦਪੁਰ ਤੋਂ ਥੋੜ੍ਹੀ ਦੂਰ ਪਿੰਡ ਮਚਰਾਏ (ਨਾਰਾਚੱਕ) ਵਾਸੀ ਸਰਦਾਰ ਮੁਖਤਾਰ ਸਿੰਘ ਦੀ ਪਤਨੀ ਗੋਪਾਲ ਕੌਰ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਦੁਖੀ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਚੇਚੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਵਲਟੋਹੀਆ ਦੀ ਮੌਤ 'ਤੇ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਤਲਵੰਡੀ ਰਾਮਾ, 16 ਜੁਲਾਈ (ਧਰਮਿੰਦਰ ਸਿੰਘ ਬਾਠ)-ਹਲਕਾ ਡੇਰਾ ਬਾਬਾ ਨਾਨਕ ਦੇ ਅਧੀਨ ਪੈਂਦੇ ਪਿੰਡ ਕੋਟ ਮੌਲਵੀ ਦੇ ਸਾਬਕਾ ਸਰਪੰਚ ਮਹਿੰਦਰ ਸਿੰਘ ਸੰਧੂ ਵਲਟੋਹੀਆ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਜਿਨ੍ਹਾਂ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ 18 ਜੁਲਾਈ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਦੀ ਮੀਟਿੰਗ

ਹਰਚੋਵਾਲ, 16 ਜੁਲਾਈ (ਰਣਜੋਧ ਸਿੰਘ ਭਾਮ)-ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀ: ਅਕਾਲੀ ਵਰਕਰਾਂ ਦੀ ਮੀਟਿੰਗ ਹਰਦਿਆਲ ਸਿੰਘ ਭਾਮ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦੀ ਅਗਵਾਈ ਹੇਠ ਮੈਨੇਜਰ ਸੁਖਜਿੰਦਰ ਸਿੰਘ ਭਾਮ ਦੇ ਗ੍ਰਹਿ ਵਿਖੇ ਹੋਈ | ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਕਾਰ ਡੀਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਗੁਰਦਾਸਪੁਰ, 16 ਜੂਨ (ਕੇ.ਪੀ. ਸਿੰਘ)-ਕਾਰ ਡੀਲਰਜ਼ ਐਸੋਸੀਏਸ਼ਨ ਦੀ ਮੀਟਿੰਗ ਸਥਾਨਕ ਕਾਹਨੂੰਵਾਨ ਚੌਕ ਵਿਖੇ ਹੋਈ | ਇਸ ਮੌਕੇ ਸਰਬਸੰਮਤੀ ਨਾਲ ਐਸੋਸੀਏਸ਼ਨ ਦੀ ਸਾਲਾਨਾ ਚੋਣ ਕੀਤੀ ਗਈ | ਜਿਸ 'ਚ ਗੁਰੂ ਨਾਨਕ ਕਾਰ ਬਾਜ਼ਾਰ ਦੇ ਗੁਰਵਿੰਦਰ ਸਿੰਘ ਸਾਬੀ ਨੂੰ ਪ੍ਰਧਾਨ, ...

ਪੂਰੀ ਖ਼ਬਰ »

ਏ. ਡੀ. ਸੀ. ਬੱਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ

ਗੁਰਦਾਸਪੁਰ, 16 ਜੁਲਾਈ (ਆਰਿਫ਼)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਦੇ ਨਿਰਦੇਸ਼ਾਂ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸਕੱਤਰ ਸਿੰਘ ਬੱਲ ਵੱਲੋਂ ਲੋਕ ਭਲਾਈ ਸਕੀਮਾਂ ਤੇ ਵਿਕਾਸ ਕਾਰਜਾਂ ਦਾ ਰਿਵਿਊ ਕਰਨ ਹਿਤ ਸਬੰਧਿਤ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਸਬ ਡਵੀਜ਼ਨ ਪੁਰਾਣਾ ਸ਼ਾਲਾ ਇਮਾਰਤ ਦੀ ਹਾਲਤ ਖਸਤਾ

ਪੁਰਾਣਾ ਸ਼ਾਲਾ, 16 ਜੁਲਾਈ (ਅਸ਼ੋਕ ਸ਼ਰਮਾ)-ਸਥਾਨਕ ਫੋਕਲ ਪੁਆਇੰਟ ਸਥਿਤ ਪਾਵਰਕਾਮ ਸਬ ਡਵੀਜ਼ਨ ਦੀ ਇਮਾਰਤ ਦੀ ਹਾਲਤ ਬੇਹੱਦ ਖਸਤਾ ਹੋਈ ਪਈ ਹੈ | ਜਦੋਂ ਕਿ ਦਫ਼ਤਰ ਦੇ ਕਮਰਿਆਂ ਦੀ ਮੁਰੰਮਤ ਵੀ ਨਹੀਂ ਹੋਈ ਤੇ ਬਰਸਾਤਾਂ ਦੇ ਦਿਨਾਂ ਵਿਚ ਛੱਤਾਂ ਵੀ ਚੋਂਦੀਆਂ ਹਨ | ਬਿਜਲੀ ...

ਪੂਰੀ ਖ਼ਬਰ »

ਪਿੰਡ ਧਾਰੋਵਾਲੀ 'ਚ ਗੁਰਮਤਿ ਸਮਾਗਮ ਕਰਵਾਇਆ

ਕੋਟਲੀ ਸੂਰਤ ਮੱਲ੍ਹੀ, 16 ਜੁਲਾਈ (ਕੁਲਦੀਪ ਸਿੰਘ ਨਾਗਰਾ)-ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਵੱਲੋਂ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਸ੍ਰੀ ਹੇਮਕੁੰਟ ਸਾਹਿਬ ਤੱਕ 35 ਦਿਨਾਂ ਦੀ 23ਵੀਂ ਪੈਦਲ ਯਾਤਰਾ ਕਰਨ ਉਪਰੰਤ ਗੁਰੂ ਸਾਹਿਬ ਜੀ ਦੇ ਸ਼ੁਕਰਾਨੇ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਵੱਲੋਂ ਪੰਚਾਇਤ ਸੈਕਟਰੀਆਂ ਨਾਲ ਮੀਟਿੰਗ

ਫਤਹਿਗੜ੍ਹ ਚੂੜੀਆਂ, 16 ਜੁਲਾਈ (ਫੁੱਲ, ਬਾਠ)-ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਫਤਹਿਗੜ੍ਹ ਚੂੜੀਆਂ ਗੁਰਜੀਤ ਸਿੰਘ ਚੌਹਾਨ ਵੱਲੋਂ ਬਲਾਕ ਫਤਹਿਗੜ੍ਹ ਚੂੜੀਆਂ ਨਾਲ ਸਬੰਧਿਤ ਸਮੂਹ ਪੰਚਾਇਤ ਸੈਕਟਰੀਆਂ ਨਾਲ ਮੀਟਿੰਗ ਸਥਾਨਕ ਬੀ.ਡੀ.ਪੀ.ਓ. ਦਫ਼ਤਰ ਵਿਖੇ ਕੀਤੀ ਗਈ, ਜਿਸ 'ਚ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੇ ਸੰਤ ਬਲਜੀਤ ਸਿੰਘ ਦਾਦੂਵਾਲ ਨਾਲ ਬੈਠਕ ਕੀਤੀ

ਕਾਦੀਆਂ, 16 ਜੁਲਾਈ (ਮਕਬੂਲ ਅਹਿਮਦ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਅੱਜ ਕਾਦੀਆਂ ਵਿਚ ਮੁਹੱਲਾ ਸੰਤ ਨਗਰ ਸਥਿਤ ਸਰਬੱਤ ਖ਼ਾਲਸਾ ਵੱਲੋਂ ਬਣਾਏ ਗਏ ਜਥੇਦਾਰ ਸੰਤ ਬਲਜੀਤ ਸਿੰਘ ਦਾਦੂਵਾਲ ਦੇ ਨਿਵਾਸ ਸਥਾਨ 'ਤੇ ਉਨ੍ਹਾਂ ਨਾਲ ਮੁਲਾਕਾਤ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਾਰਨ ਕਰਮਚਾਰੀਆਂ 'ਚ ਰੋਸ

ਸ਼ਾਹਪੁਰ ਕੰਢੀ, 16 ਜੁਲਾਈ (ਰਣਜੀਤ ਸਿੰਘ)-ਅੱਧੇ ਤੋਂ ਵੱਧ ਜੁਲਾਈ ਮਹੀਨਾ ਬੀਤ ਜਾਣ ਦੇ ਬਾਵਜੂਦ ਰਣਜੀਤ ਸਾਗਰ ਡੈਮ ਤੇ ਸ਼ਾਹਪੁਰ ਕੰਢੀ ਡੈਮ ਦੇ ਮੁਲਾਜ਼ਮਾਂ ਨੰੂ ਜੂਨ ਮਹੀਨੇ ਦੀ ਤਨਖ਼ਾਹ ਨਹੀਂ ਮਿਲੀ | ਜਿਸ ਕਾਰਨ ਮੁਲਾਜ਼ਮਾਂ 'ਚ ਰੋਸ ਪਾਇਆ ਜਾ ਰਿਹਾ ਹੈ | ਕਰਮਚਾਰੀ ...

ਪੂਰੀ ਖ਼ਬਰ »

ਕਰਮਚਾਰੀਆਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਸਰਕਾਰ ਤੇ ਅਧਿਕਾਰੀ-ਸਤੀਸ਼ ਸ਼ਰਮਾ

ਪਠਾਨਕੋਟ, 16 ਜੁਲਾਈ (ਚੌਹਾਨ)-ਪੀ.ਡਬਲਯੂ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਚੇਅਰਮੈਨ ਸਤੀਸ਼ ਸ਼ਰਮਾ ਨੇ ਪ੍ਰਦੇਸ਼ ਸਰਕਾਰ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਕਰਮਚਾਰੀਆਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਮੰਗ ਕੀਤੀ ਹੈ | ਆਪਣੀ ...

ਪੂਰੀ ਖ਼ਬਰ »

ਭਾਈ ਤਾਰੂ ਸਿੰਘ ਦੇ 272ਵੇਂ ਸ਼ਹੀਦੀ ਦਿਹਾੜੇ 'ਤੇ ਗੁਰਮਤਿ ਸਮਾਗਮ

ਪਠਾਨਕੋਟ, 16 ਜੁਲਾਈ (ਸੰਧੂ/ਆਰ.ਸਿੰਘ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਸਰਬੱਤ ਖ਼ਾਲਸਾ ਸੰਸਥਾ ਵੱਲੋਂ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖ ਰੇਖ ਹੇਠ ਸ਼ਹੀਦ ਭਾਈ ਤਾਰੂ ਸਿੰਘ ਦੇ 272ਵੇਂ ਸ਼ਹੀਦੀ ਦਿਹਾੜੇ ਤੇ ਸਾਉਣ ਮਹੀਨੇ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਦੀ ਮੀਟਿੰਗ

ਮਾਧੋਪੁਰ, 16 ਜੁਲਾਈ (ਨਰੇਸ਼ ਮਹਿਰਾ)-ਸੁਜਾਨਪੁਰ ਮੰਡਲ ਭਾਜਪਾ ਵਰਕਰਾਂ ਦੀ ਮੀਟਿੰਗ ਐਡਵੋਕੇਟ ਅਮਰਜੀਤ ਸਿੰਘ ਦੀ ਦੇਖਰੇਖ ਪਿੰਡ ਜੰਦਰਾਈ ਵਿਖੇ ਹੋਈ | ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਸੁਜਾਨਪੁਰ ਹਲਕਾ ਵਿਧਾਇਕ ਠਾਕੁਰ ਦਿਨੇਸ਼ ਸਿੰਘ ਬੱਬੂ ਪਹੰੁਚੇ | ਇਸ ਮੌਕੇ ...

ਪੂਰੀ ਖ਼ਬਰ »

ਸਿੱਖਿਆ ਦਾ ਮਿਆਰ ਉੱਚਾ ਚੱੁਕਣ ਲਈ ਹਰ ਸੰਭਵ ਯਤਨ ਕਰਾਂਗਾ-ਕੁਲਵੰਤ ਵਾਹਲਾ

ਤਾਰਾਗੜ 16 ਜੁਲਾਈ (ਸੋਨੂੰ ਮਹਾਜਨ)-ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਾ ਦੇ ਹੁਕਮਾਂ ਅਨੁਸਾਰ ਨਵ ਨਿਯੁਕਤ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਪਠਾਨਕੋਟ ਕੁਲਵੰਤ ਸਿੰਘ ਵਾਹਲਾ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕਿਹਾ ਕਿ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ...

ਪੂਰੀ ਖ਼ਬਰ »

ਲੁਧਿਆਣਾ ਵਿਖੇ ਪਾਸਟਰ ਦੀ ਹੱਤਿਆ ਦੇ ਵਿਰੋਧ 'ਚ ਮਸੀਹੀ ਭਾਈਚਾਰੇ ਵੱਲੋਂ ਰੋਸ ਮਾਰਚ

ਸੁਜਾਨਪੁਰ, 16 ਜੁਲਾਈ (ਜਗਦੀਪ ਸਿੰਘ)-ਬੀਤੇ ਦਿਨ ਲੁਧਿਆਣਾ ਵਿਖੇ ਚਰਚ ਦੇ ਬਾਹਰ ਖੜ੍ਹੇ ਪਾਸਟਰ ਦੀ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੇ ਵਿਰੋਧ 'ਚ ਅੱਜ ਸੁਜਾਨਪੁਰ ਦੇ ਮਸੀਹ ਭਾਈਚਾਰੇ ਵੱਲੋਂ ਪਾਸਟਰ ਸੁਖਬੀਰ ਮਸੀਹ ਤੇ ਆਰ.ਡੀ. ...

ਪੂਰੀ ਖ਼ਬਰ »

ਵਿਆਹੁਤਾ ਨੇ ਸਹੁਰੇ ਪਰਿਵਾਰ 'ਤੇ ਦਾਜ ਮੰਗਣ ਤੇ ਕੱੁਟਮਾਰ ਦੇ ਲਗਾਏ ਦੋਸ਼

ਪਠਾਨਕੋਟ, 16 ਜੁਲਾਈ (ਆਰ. ਸਿੰਘ)-ਸਹੁਰੇ ਪਰਿਵਾਰ ਵੱਲੋਂ ਦਾਜ ਦੀ ਮੰਗ ਤੇ ਕੱੁਟਮਾਰ ਤੇ ਵਿਆਹੁਤਾ ਨੰੂ ਧਮਕੀਆਂ ਦੇਣ ਤੇ ਘਰੋਂ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਗੁਰਪ੍ਰੀਤ ਕੌਰ ਪੁੱਤਰੀ ਕਸ਼ਮੀਰ ਸਿੰਘ ਵਾਸੀ ਪਿੰਡ ਅਖਰੋਟਾ ਜ਼ਿਲ੍ਹਾ ਪਠਾਨਕੋਟ ਨੇ ...

ਪੂਰੀ ਖ਼ਬਰ »

ਬਿਮਾਰੀ ਤੋਂ ਦੁਖੀ ਵਿਅਕਤੀ ਵੱਲੋਂ ਆਤਮ ਹੱਤਿਆ

ਪਠਾਨਕੋਟ, 16 ਜੁਲਾਈ (ਸੰਧੂ)-ਪਠਾਨਕੋਟ ਦੇ ਨੇੜੇ ਪੈਂਦੇ ਪਿੰਡ ਸੁਕਾਲਗੜ੍ਹ ਵਿਖੇ ਇਕ ਵਿਅਕਤੀ ਵੱਲੋਂ ਫਾਹਾ ਲਗਾ ਕੇ ਆਤਮ ਹੱਤਿਆ ਕਰ ਲੈਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿ੍ਤਕ ਦੀ ਲਾਸ਼ ਦਾ ਪੋਸਟਮਾਰਟਮ ਕਰਨ ਲਈ ਲਾਸ਼ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਲਿਆਂਦਾ ...

ਪੂਰੀ ਖ਼ਬਰ »

ਹਿਊਮਨ ਰਾਈਟ ਮੰਚ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਪਠਾਨਕੋਟ, 16 ਜੁਲਾਈ (ਆਸ਼ੀਸ਼ ਸ਼ਰਮਾ)-ਹਿਊਮਨ ਰਾਈਟ ਮੰਚ ਦੀ ਮੀਟਿੰਗ ਸੁਨੀਤਾ, ਅਨਿਲ ਖੁੱਲਰ ਅਤੇ ਹਿਊਮਨ ਰਾਈਟ ਮੰਚ ਦੇ ਬਲਾਕ ਪ੍ਰਧਾਨ ਰੋਹਿਤ ਮਹਾਜਨ ਦੀ ਦੇਖਰੇਖ ਹੇਠ ਹੋਈ | ਜਿਸ ਵਿਚ ਮੁੱਖ ਮਹਿਮਾਨ ਵਜੋਂ ਹਿਊਮਨ ਰਾਈਟ ਮੰਚ ਦੇ ਜ਼ਿਲ੍ਹਾ ਪ੍ਰਧਾਨ ਰਾਜਾ ਜੁਲਕਾ ਤੇ ...

ਪੂਰੀ ਖ਼ਬਰ »

ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ

ਪਠਾਨਕੋਟ, 16 ਜੁਲਾਈ (ਆਰ. ਸਿੰਘ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਆਪਣੀਆਂ ਮੰਗਾਂ ਸਬੰਧੀ ਸੂਬਾ ਪ੍ਰਧਾਨ ਬਰਿੰਦਰਪਾਲ ਸਿੰਘ ਕੈਰੋਂ ਦੀ ਅਗਵਾਈ ਹੇਠ ਹੋਈ | ਜਿਸ ਵਿਚ ਐਸੋਸੀਏਸ਼ਨ ਵੱਲੋਂ ਆਪਣੀਆਂ ਜਾਇਜ਼ ਮੰਗਾਂ 'ਤੇ ...

ਪੂਰੀ ਖ਼ਬਰ »

ਸਲਿਪ ਵੇਅ ਰਸਤੇ ਨੂੰ ਬਣਾਉਣ ਦੀ ਵਿਧਾਇਕ ਵੱਲੋਂ ਸ਼ੁਰੂਆਤ

ਪਠਾਨਕੋਟ, 16 ਜੁਲਾਈ (ਸੰਧੂ)-ਪਠਾਨਕੋਟ ਦੇ ਸਥਾਨਕ ਡਲਹੌਜ਼ੀ ਰੋਡ 'ਤੇ ਸਥਿਤ ਸਲਿਪ ਵੇਅ ਰਸਤੇ ਨੂੰ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਲਈ ਨਗਰ ਸੁਧਾਰ ਟਰੱਸਟ ਵੱਲੋਂ ਐੱਸ.ਡੀ.ਓ. ਹਰਮੀਤ ਸਿੰਘ ਦੀ ਦੇਖਰੇਖ ਹੇਠ ਸਮਾਗਮ ਹੋਇਆ | ਸਮਾਗਮ ਵਿਚ ਵਿਧਾਇਕ ਅਮਿਤ ਵਿੱਜ ਮੁੱਖ ...

ਪੂਰੀ ਖ਼ਬਰ »

ਕੁਲਵੰਤ ਸਿੰਘ ਵਾਹਲਾ ਨੇ ਅਹੁਦਾ ਸੰਭਾਲਿਆ

ਪਠਾਨਕੋਟ, 16 ਜੁਲਾਈ (ਸੰਧੂ)-ਜ਼ਿਲ੍ਹਾ ਪਠਾਨਕੋਟ ਦੇ ਡੀ.ਈ.ਓ. (ਪ੍ਰਾਇ:) ਦਾ ਅਹੁਦਾ ਅੱਜ ਡਾਈਟ ਗੁਰਦਾਸਪੁਰ ਵਿਖੇ ਬਤੌਰ ਸੀਨੀਅਰ ਲੈਕਚਰਾਰ ਵਜੋਂ ਸੇਵਾਵਾਂ ਨਿਭਾਅ ਰਹੇ ਕੁਲਵੰਤ ਸਿੰਘ ਵਾਹਲਾ ਨੇ ਸੰਭਾਲਿਆ | ਨਵੇਂ ਬਣੇ ਡੀ.ਈ.ਓ. (ਪ੍ਰਾਇ:) ਕੁਲਵੰਤ ਸਿੰਘ ਵਾਹਲਾ ਦਾ ...

ਪੂਰੀ ਖ਼ਬਰ »

ਕਾਰਪੋਰੇਟਰ ਵੀਨੰੂ ਸ਼ਰਮਾ ਨੇ ਆਪਣੀ ਨੰੂਹ ਨੰੂ ਠਹਿਰਾਇਆ ਗ਼ਲਤ ਕਿਹਾ ਕੇਸ ਰੱਦ ਨਾ ਕੀਤਾ ਤਾਂ ਪ੍ਰਦਰਸ਼ਨ ਕਰਾਂਗੇ

ਪਠਾਨਕੋਟ, 16 ਜੁਲਾਈ (ਚੌਹਾਨ)-ਪਠਾਨਕੋਟ ਦੇ ਵਾਰਡ ਨੰਬਰ-32 ਦੀ ਕਾਰਪੋਰੇਟਰ ਵੀਨੰੂ ਸ਼ਰਮਾ ਜੋ ਭਾਜਪਾ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਈ ਸੀ | ਉਸ ਦੇ ਤੇ ਪਤੀ ਬੰਟੀ ਸ਼ਰਮਾ ਦੇ ਵਿਚਕਾਰ ਚੱਲ ਰਹੇ ਝਗੜੇ ਵਿਚ ਬੰਟੀ ਦੀ ਮਾਤਾ ਤੇ ਵੀਨੰੂ ਦੀ ਸੱਸ ਵੀ ਉੱਤਰ ਪਈ ਹੈ | ਵੀਨੰੂ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸਹਾਇਤਾ ਲਈ ਲੀਗਲ ਏਡ ਕਲੀਨਿਕ ਖੋਲਿ੍ਹਆ

ਪਠਾਨਕੋਟ, 16 ਜੁਲਾਈ (ਆਰ. ਸਿੰਘ/ਚੌਹਾਨ/ਸੰਧੂ)-ਸਾਂਝ ਕੇਂਦਰ ਥਾਣਾ ਡਵੀਜ਼ਨ ਨੰਬਰ-1 ਪਠਾਨਕੋਟ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਲਈ ਸ੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਵੱਲੋਂ ਲੀਗਲ ਏਡ ਕਲੀਨਿਕ ਖੋਲਿ੍ਹਆ ਗਿਆ ...

ਪੂਰੀ ਖ਼ਬਰ »

ਪਠਾਨਕੋਟ ਜ਼ਿਲ੍ਹਾ ਸੰਘਰਸ਼ ਸਮਿਤੀ ਦੀ ਮੀਟਿੰਗ

ਪਠਾਨਕੋਟ, 16 ਜੁਲਾਈ (ਆਰ. ਸਿੰਘ)-ਪਠਾਨਕੋਟ ਜ਼ਿਲ੍ਹਾ ਸੰਘਰਸ਼ ਸਮਿਤੀ ਦੀ ਮੀਟਿੰਗ ਪ੍ਰਧਾਨ ਰਾਮ ਮੂਰਤੀ ਸ਼ਰਮਾ ਦੀ ਪ੍ਰਧਾਨਗੀ ਹੇਠ ਹੈਪੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ | ਜਿਸ ਵਿਚ ਭਾਜਪਾ ਦੇ ਸੀਨੀਅਰ ਆਗੂ ਸ਼ਮਿੰਦਰ ਸ਼ਰਮਾ ਤੇ ਚੇਅਰਮੈਨ ਰਾਕੇਸ਼ ਸ਼ਰਮਾ ...

ਪੂਰੀ ਖ਼ਬਰ »

ਵਿੱਦਿਆ ਐਜੂਕੇਸ਼ਨ ਸੁਸਾਇਟੀ ਵੱਲੋਂ ਲੋੜਵੰਦ ਵਿਦਿਆਰਥਣਾਂ ਨੰੂ ਵਜ਼ੀਫ਼ਾ ਭੇਟ

ਪਠਾਨਕੋਟ, 16 ਜੁਲਾਈ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵੱਲੋਂ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਮਾਗਮ ਹੋਇਆ | ਸਮਾਗਮ ਦੌਰਾਨ ਸੁਸਾਇਟੀ ਵੱਲੋਂ ਐਮ.ਏ. (ਸੰਗੀਤ) ਤੇ ਐਮ.ਕਾਮ. ਕਰ ਰਹੀਆਂ ਦੋ ਵਿਦਿਆਰਥਣਾਂ ਨੰੂ ਇਕ ਸਮੈਸਟਰ ਦੀ ਫ਼ੀਸ ਦੇ ਕੇ ...

ਪੂਰੀ ਖ਼ਬਰ »

ਦਿ ਓਲਡ ਸਟੂਡੈਂਟਸ ਐਸੋਸੀਏਸ਼ਨ ਵੱਲੋਂ 25 ਹਜ਼ਾਰ ਰੁਪਏ ਦੀ ਸਕਾਲਰਸ਼ਿਪ ਭੇਟ

ਪਠਾਨਕੋਟ, 16 ਜੁਲਾਈ (ਸੰਧੂ) ਦਿ ਓਲਡ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਐਸੋਸੀਏਸ਼ਨ ਦੇ ਪ੍ਰਧਾਨ ਬੀ.ਡੀ. ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਮੱਖਣ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਸਮਾਗਮ ਹੋਇਆ | ਸਮਾਗਮ ਵਿਚ ਸਕੂਲ ਦੀ ਪਿ੍ੰਸੀਪਲ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵੱਲੋਂ ਰੋਸ ਪ੍ਰਦਰਸ਼ਨ

ਨਰੋਟ ਜੈਮਲ ਸਿੰਘ, 16 ਜੁਲਾਈ (ਗੁਰਮੀਤ ਸਿੰਘ)-ਸਰਹੱਦੀ ਇਲਾਕਾ ਨਰੋਟ ਜੈਮਲ ਸਿੰਘ ਵਿਖੇ ਦਿਹਾਤੀ ਮਜ਼ਦੂਰ ਸਭਾ ਵੱਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਪ੍ਰਦਰਸ਼ਨ ਕਰਨ ਉਪਰੰਤ ਬੀ.ਡੀ.ਪੀ.ਓ. ਨਰੋਟ ਜੈਮਲ ਸਿੰਘ ਅਮਰਜੀਤ ਸਿੰਘ ਨੰੂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸਿਹਤ ਵਿਭਾਗ ਪਠਾਨਕੋਟ ਨੂੰ ਤੰਬਾਕੂ ਵਿਰੋਧੀ ਮੁਹਿੰਮ ਲਈ ਮਿਲਿਆ ਪੁਰਸਕਾਰ

ਪਠਾਨਕੋਟ, 16 ਜੁਲਾਈ (ਸੰਧੂ)-ਜ਼ਿਲ੍ਹਾ ਪਠਾਨਕੋਟ ਦੀ ਟੀਮ ਨੂੰ ਤੰਬਾਕੂ ਮੁਕਤ ਕਰਨ ਲਈ ਸਾਲ 2016-17 ਦੌਰਾਨ ਸਿਹਤ ਵਿਭਾਗ ਪਠਾਨਕੋਟ ਦੀ ਟੀਮ ਵੱਲੋਂ ਤੰਬਾਕੂ ਵਿਰੋਧੀ ਚਲਾਈ ਗਈ ਮੁਹਿੰਮ ਲਈ ਅੱਜ ਚੰਡੀਗੜ੍ਹ ਵਿਖੇ ਸਿਹਤ ਵਿਭਾਗ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ...

ਪੂਰੀ ਖ਼ਬਰ »

ਚਾਈਨਾ ਦਾ ਸਮਾਨ ਸਾੜ ਕੇ ਕੀਤਾ ਪ੍ਰਦਰਸ਼ਨ

ਮਾਧੋਪੁਰ, 16 ਜੁਲਾਈ (ਨਰੇਸ਼ ਮਹਿਰਾ)-ਲਾਰਡ ਸ਼ਿਵਾ ਕਲੱਬ ਥਰਿਆਲ ਵੱਲੋਂ ਅੱਜ ਮਾਧੋਪੁਰ ਪਠਾਨਕੋਟ ਸੰਪਰਕ ਸੜਕ ਥਰਿਆਲ ਚੌਕ 'ਚ ਚਾਈਨਾ ਦੇ ਸਮਾਨ ਨੂੰ ਅੱਗ ਲਾ ਕੇ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕਲੱਬ ਦੇ ਸਕੱਤਰ ਗੁਰਪਾਲ ਸਲਾਰੀਆ ਨੇ ਦੇਸ਼ ਦੇ ਲੋਕਾਂ ਨੰੂ ਅਪੀਲ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ 'ਚ ਨਵਾਂ ਸ਼ੈਸ਼ਨ ਆਰੰਭ

ਪਠਾਨਕੋਟ, 16 ਜੁਲਾਈ (ਚੌਹਾਨ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਿਖੇ ਨਵੇਂ ਸ਼ੈਸ਼ਨ ਦੇ ਆਰੰਭ 'ਤੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ਪ੍ਰੋਗਰਾਮ 'ਚ ਮੁੱਖ ਮਹਿਮਾਨ ਵਜੋਂ ਵਿਧਾਇਕ ਪਠਾਨਕੋਟ ਅਮਿਤ ਵਿੱਜ ਸ਼ਾਮਿਲ ਹੋਏ | ਪਿ੍ੰਸੀਪਲ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਪਠਾਨਕੋਟ, 16 ਜੁਲਾਈ (ਸੰਧੂ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੈਨਸ਼ਰਨਜ਼ ਨੂੰ ਪੇਸ਼ ਆ ਰਹੀਆਂ ਸੱਮਸਿਆਵਾਂ 'ਤੇ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਛੋਟਾ ਚਲੂਰ ਜੜ੍ਹੀ ਬੂਟੀ ਨਾਲ ਘਿਰਿਆ

ਨਰੋਟ ਜੈਮਲ ਸਿੰਘ, 16 ਜੁਲਾਈ (ਗੁਰਮੀਤ ਸਿੰਘ)-ਬਲਾਕ ਨਰੋਟ ਜੈਮਲ ਸਿੰਘ ਅਧੀਨ ਪੈਂਦੀ ਗਰਾਮ ਪੰਚਾਇਤ ਛੋਟਾ ਚਲੂਰ ਵਿਖੇ ਬਣਿਆ ਆਂਗਣਵਾੜੀ ਸੈਂਟਰ ਜਿਥੇ ਪਹਿਲਾਂ ਪਿੰਡ ਦੇ ਹੀ ਛੋਟੇ ਬੱਚੇ ਪੜ੍ਹਨ ਲਈ ਆਉਂਦੇ ਸਨ, ਉਹ ਹੁਣ ਪੂਰੀ ਤਰ੍ਹਾਂ ਜੰਗਲੀ ਜੜ੍ਹੀ ਬੂਟੀ ਨਾਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX