ਤਾਜਾ ਖ਼ਬਰਾਂ


ਜ਼ਾਇਰਾ ਛੇੜਛਾੜ ਮਾਮਲਾ : ਮੁੰਬਈ ਪੁਲਿਸ ਨੇ ਛੇੜਛਾੜ ਕਰਨ ਵਾਲੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਜੰਮੂ-ਕਸ਼ਮੀਰ : ਬੱਸ ਹਾਦਸੇ 'ਚ 4 ਮੌਤਾਂ, 25 ਜ਼ਖ਼ਮੀ
. . .  1 day ago
ਉਧਮਪੁਰ, 10 ਦਸੰਬਰ- ਜੰਮੂ-ਕਸ਼ਮੀਰ ਦੇ ਉਧਮਪੁਰ 'ਚ ਇੱਕ ਬੱਸ ਖੱਡ 'ਚ ਡਿਗ ਗਈ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋਈ...
ਪ੍ਰਧਾਨ ਮੰਤਰੀ 12 ਨੂੰ ਅਹਿਮਦਾਬਾਦ 'ਚ ਕਰ ਸਕਦੇ ਹਨ ਰੋਡ ਸ਼ੋਅ
. . .  1 day ago
ਬਾਦਲ ਨਿਗਮ ਚੋਣਾ 'ਚ ਨਹੀਂ ਕਰਨਗੇ ਪ੍ਰਚਾਰ
. . .  1 day ago
ਲੁਧਿਆਣਾ, 10 ਦਸੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹ ਆਉਣ ਵਾਲੇ ਨਿਗਮ ਚੋਣਾ ਲਈ ਪ੍ਰਚਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਸਰਕਾਰ...
ਜਿਨਸੀ ਸ਼ੋਸ਼ਣ ਬਾਰੇ ਕੋਈ ਬਿਆਨ ਨਹੀਂ ਦਿੱਤਾ- ਰਿੱਚਾ ਚੱਢਾ
. . .  1 day ago
ਲੁਧਿਆਣਾ, 10 ਦਸੰਬਰ (ਪੁਨੀਤ ਬਾਵਾ)-ਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਨੇ ਲੁਧਿਆਣਾ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਮੀਡੀਆ ਵਿਚ ਉਨ੍ਹਾਂ ਵੱਲੋਂ ਬਾਲੀਵੁੱਡ ਵਿਚ ਜਿਨਸੀ ਸ਼ੋਸ਼ਣ ਹੋਣ ਦਾ ਬਿਆਨ ਆਇਆ ਹੈ, ਉਹ...
ਆਈ.ਸੀ.ਏ.ਐਨ. ਨੂੰ ਮਿਲਿਆ 2017 ਸਾਂਤੀ ਨੋਬਲ ਪੁਰਸਕਾਰ
. . .  1 day ago
ਨਵੀਂ ਦਿੱਲੀ, 10 ਦਸੰਬਰ- ਨਿਊਕਲੀਅਰ ਹਥਿਆਰਾਂ ਦੇ ਖ਼ਾਤਮੇ ਲਈ ਸੰਘਰਸ਼ ਕਰ ਰਹੀ ਸੰਸਥਾ 'ਇੰਟਰਨੈਸ਼ਨਲ ਕੰਪੇਨ ਟੂ ਅਬੋਲਿਸ਼ ਨਿਊਕਲੀਅਰ ਵੈਪਨ' (ਆਈ.ਸੀ.ਏ.ਐਨ.) ਨੂੰ 2017...
ਹਾਕੀ ਵਰਲਡ ਲੀਗ ਫਾਈਨਲ : ਭਾਰਤ ਨੇ ਜਰਮਨ ਨੂੰ 2-1 ਨਾਲ ਹਰਾ ਕੇ ਜਿੱਤਿਆ ਕਾਂਸੀ ਦਾ ਤਗਮਾ
. . .  1 day ago
ਹਾਕੀ ਵਰਲਡ ਲੀਗ ਫਾਈਨਲ : ਭਾਰਤ ਨੇ ਕੀਤਾ ਦੂਸਰਾ ਗੋਲ
. . .  1 day ago
ਹਾਕੀ ਵਰਲਡ ਲੀਗ ਫਾਈਨਲ : ਤੀਸਰੇ ਕੁਆਟਰ ਤੱਕ ਭਾਰਤ-ਜਰਮਨ 1-1 ਦੀ ਬਰਾਬਰੀ 'ਤੇ
. . .  1 day ago
ਹਾਕੀ ਵਰਲਡ ਲੀਗ ਫਾਈਨਲ : ਜਰਮਨ ਨੇ ਕੀਤਾ ਬਰਾਬਰੀ ਦਾ ਗੋਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਖੁਦ ਉਹ ਪਰਿਵਰਤਨ ਦੇ ਰਥਵਾਨ ਬਣੋ ਜੋ ਵਿਸ਼ਵ ਵਿਚ ਦੇਖਣਾ ਚਾਹੁੰਦੇ ਹੋ। -ਮਹਾਤਮਾ ਗਾਂਧੀ
  •     Confirm Target Language  

ਫਾਜ਼ਿਲਕਾ / ਅਬੋਹਰ

ਚੁਹੜੀਵਾਲਾ ਚਿਸ਼ਤੀ ਸਕੂਲ 'ਚ ਹੈਾਡਵਾਸ਼ ਸਬੰਧੀ ਕੈਂਪ ਲਗਾਇਆ

ਫ਼ਾਜ਼ਿਲਕਾ, 16 ਜੁਲਾਈ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਪਿੰਡ ਚੁਹੜੀਵਾਲਾ ਚਿਸ਼ਤੀ ਦੇ ਸਰਕਾਰੀ ਸਕੂਲ ਵਿਖੇ ਹੈਾਡ ਵਾਸ਼ਿੰਗ ਕੈਂਪ ਲਗਾਇਆ ਗਿਆ, ਜਿਸ 'ਚ ਬੱਚਿਆਂ ਨੂੰ ਨਿੱਜੀ ਸਫ਼ਾਈ ਅਤੇ ਆਪਣੇ ਹੱਥਾਂ ਨੂੰ ਧੋਣ ਬਾਰੇ ਜਾਣਕਾਰੀ ਦਿੱਤੀ ਗਈ | ਸਬ ਸੈਂਟਰ ...

ਪੂਰੀ ਖ਼ਬਰ »

ਡੀ. ਐੱਸ. ਪੀ. ਨੂੰ ਮਿਲ ਕੇ ਦਰਜ ਮੁਕੱਦਮਾ ਰੱਦ ਕਰਨ ਦੀ ਕੀਤੀ ਮੰਗ

ਮੰਡੀ ਲਾਧੂਕਾ, 16 ਜੁਲਾਈ (ਰਾਕੇਸ਼ ਛਾਬੜਾ/ਮਨਪ੍ਰੀਤ ਸੈਣੀ)- ਮੰਡੀ ਵਾਸੀ ਸ਼ੇਖਰ ਕਾਲੜਾ ਪੁੱਤਰ ਗੰਗਾ ਰਾਮ ਦੀ ਅਗਵਾਈ ਹੇਠ ਇਕ ਵਫ਼ਦ ਡੀ. ਐੱਸ. ਪੀ. ਸਬ-ਡਵੀਜ਼ਨ ਫਾਜ਼ਿਲਕਾ ਨੂੰ ਮਿਲ ਕੇ ਦਰਜ ਮੁਕੱਦਮੇ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ | ਸ਼ੇਖਰ ਕਾਲੜਾ ਨੇ ਦੱਸਿਆ ਕਿ 10 ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 16 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)- ਡੀ. ਏ. ਵੀ. ਕਾਲਜ ਦਾ ਬੀ. ਐੱਸ. ਸੀ. ਦੇ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਨਤੀਜੇ ਦੌਰਾਨ ਸੁਭਾਸ਼ ਨਾਰੰਗ ਨੇ 93 ਫ਼ੀਸਦੀ ਅੰਕ ਲੈ ਕੇ ਪਹਿਲਾ, ਅਮਨਦੀਪ ਕੰਬੋਜ ਨੇ 89 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਮਨਦੀਪ ...

ਪੂਰੀ ਖ਼ਬਰ »

ਸਬ-ਤਹਿਸੀਲ ਜਾਂ ਸ਼ਰਾਬ ਦਾ ਅਹਾਤਾ...

ਮੰਡੀ ਅਰਨੀਵਾਲਾ, 16 ਜੁਲਾਈ (ਨਿਸ਼ਾਨ ਸਿੰਘ ਸੰਧੂ)- ਸਰਕਾਰੀ ਦਫ਼ਤਰਾਂ ਦੇ ਬਾਬੂਆਂ ਦੀ ਮਾਰ ਹਮੇਸ਼ਾਂ ਆਮ ਲੋਕਾਂ 'ਤੇ ਪੈਂਦੀ ਹੈ | ਸਰਕਾਰੀ ਬਾਬੂਆਂ ਵੱਲੋਂ ਲੋਕਾਂ ਦੇ ਜਾਇਜ਼ ਅਤੇ ਨਾਜਾਇਜ਼ ਕੰਮ ਕਰਨ ਲਈ ਫਿਰ ਰਿਸ਼ਵਤ ਦੇ ਗੱਫੇ ਲਏ ਜਾਂਦੇ ਹਨ ਅਤੇ ਲੋਕਾਂ ਤੋਂ ਲਏ ...

ਪੂਰੀ ਖ਼ਬਰ »

ਵੱਖ-ਵੱਖ ਅਧਿਆਪਕ ਜਥੇਬੰਦੀਆਂ ਭਲਕੇ ਕਰਨਗੀਆਂ ਪ੍ਰਸ਼ਾਸਨਿਕ ਅਧਿਕਾਰੀਆਂ ਿਖ਼ਲਾਫ਼ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 16 ਜੁਲਾਈ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਕੂਲਾਂ ਦੀ ਚੈਕਿੰਗ ਸੋਸ਼ਲ ਮੀਡੀਆ 'ਤੇ ਪਾਏ ਜਾਣ ਦੇ ਰੋਸ ਵਜੋਂ ਜ਼ਿਲ੍ਹੇ ਭਰ ਦੀਆਂ ਅਧਿਆਪਕ ਜਥੇਬੰਦੀਆਂ ਨੇ ਇਕਜੁੱਟ ਹੋ ਕੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ...

ਪੂਰੀ ਖ਼ਬਰ »

ਰਾਮ ਸ਼ਰਣਮ ਆਸ਼ਰਮ ਵਿਖੇ ਬੂਟੇ ਲਗਾਏ

ਜਲਾਲਾਬਾਦ, 16 ਜੁਲਾਈ (ਜਤਿੰਦਰ ਪਾਲ ਸਿੰਘ)-ਸਥਾਨਕ ਫਿਰੋਜ਼ਪੁਰ ਰੋਡ 'ਤੇ ਸਥਿਤ ਰਾਮ ਸ਼ਰਣਮ ਆਸ਼ਰਮ ਵਿਖੇ ਅੱਜ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਬੂਟੇ ਲਗਾਏ ਗਏ | ਇਸ ਮੌਕੇ ਰਾਮ ਸ਼ਰਣਮ ਆਸ਼ਰਮ ਜਲਾਲਾਬਾਦ ਦੇ ਮੁਖੀ ਅਸ਼ੋਕ ਅਨੇਜਾ, ਸ਼ਸ਼ੀ ਅਨੇਜਾ, ਖ਼ੁਸ਼ਬੂ ਅਨੇਜਾ, ...

ਪੂਰੀ ਖ਼ਬਰ »

ਮਾਹੂਆਣਾ ਬੋਦਲਾ ਵਿਖੇ ਚਰਚ 'ਚ ਚੋਰੀ

ਮੰਡੀ ਅਰਨੀਵਾਲਾ, 16 ਜੁਲਾਈ (ਨਿਸ਼ਾਨ ਸਿੰਘ ਸੰਧੂ)- ਪਿੰਡ ਮਾਹੂਆਣਾ ਬੋਦਲਾ ਵਿਖੇ ਇਕ ਪਾਸਟਰ ਦੇ ਘਰ ਵਿਚ ਬਣੀ ਚਰਚ ਨੂੰ ਪਾੜ ਲਾ ਕੇ ਘਰ 'ਚੋਂ ਬੀਤੀ ਰਾਤ ਚੋਰਾਂ ਨੇ ਹਜ਼ਾਰਾਂ ਰੁਪਏ ਦਾ ਸਮਾਨ ਚੋਰੀ ਕਰ ਲਿਆ | ਪੁਲਿਸ ਥਾਣਾ ਅਰਨੀਵਾਲਾ ਨੂੰ ਦਿੱਤੀ ਦਰਖਾਸਤ 'ਚ ਪਾਸਟਰ ...

ਪੂਰੀ ਖ਼ਬਰ »

ਮੰਦਿਰ 'ਚ ਮੈਡੀਕਲ ਜਾਂਚ ਕੈਂਪ ਲਗਾਇਆ

ਅਬੋਹਰ, 16 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)- ਅਰਬਨ ਪੀ. ਐੱਚ. ਸੀ. ਸੈਂਟਰ 2 ਵੱਲੋਂ ਪ੍ਰੇਮ ਨਗਰ ਦੇ ਚਿੰਤਪੁਰਨੀ ਮੰਦਿਰ 'ਚ ਸਿਹਤ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਡਾ. ਐੱਚ. ਐੱਸ. ਸੰਧੂ ਤੇ ਡਾ. Ðਰਮੇਸ਼ ਵਰਮਾ ਨੇ ਮਰੀਜ਼ਾਂ ਦੀ ਜਾਂਚ ਕੀਤੀ, ਮੁਫ਼ਤ ਦਵਾਈਆਂ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਕੀਰਤਨ ਸਮਾਗਮ ਕਰਵਾਏ

ਫ਼ਾਜ਼ਿਲਕਾ, 16 ਜੁਲਾਈ (ਦਵਿੰਦਰ ਪਾਲ ਸਿੰਘ)- ਸਰਬੱਤ ਦੇ ਭਲੇ ਲਈ ਗੁਰਦੁਆਰਾ ਬਾਬਾ ਭਗਵਾਨ ਸਿੰਘ ਪ੍ਰੇਮ ਗਲੀ ਵਿਖੇ ਕੀਰਤਨ ਸਮਾਗਮ ਕਰਵਾਏ ਗਏ, ਜਿਸ 'ਚ ਵਿਸ਼ੇਸ਼ ਤੌਰ 'ਤੇ ਜੀਰਾ ਤੋਂ ਭਾਈ ਅਪਾਰ ਸਿੰਘ ਦੇ ਜਥੇ ਨੇ ਗੁਰਬਾਣੀ ਅਤੇ ਕਥਾ ਦਾ ਪ੍ਰਵਾਹ ਚਲਾਇਆ ਅਤੇ ਸੰਗਤਾਂ ...

ਪੂਰੀ ਖ਼ਬਰ »

ਧਰਾਂਗਵਾਲਾ 'ਚ ਪ੍ਰੋਗਰੈਸਿਵ ਫਾਰਮਰ ਕਲੱਬ ਦੀ ਬੈਠਕ

ਅਬੋਹਰ, 16 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)- ਧਰਾਂਗਵਾਲਾ ਵਿਖੇ ਪ੍ਰੋਗ੍ਰੈਸਿਵ ਫਾਰਮਰ ਕਲੱਬ ਦੀ ਬੈਠਕ ਹੋਈ, ਜਿਸ 'ਚ ਵੱਖ-ਵੱਖ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਬੈਠਕ 'ਚ ਕਲੱਬ ਦੇ ਅਹੁਦੇਦਾਰਾਂ ਰਜਿੰਦਰ ਸੇਖੋਂ ਤੇ ਭਗਵੰਤ ਸਿੰਘ ਪਿ੍ੰਸ ਬਰਾੜ ਨੇ ...

ਪੂਰੀ ਖ਼ਬਰ »

ਬਬੂਟਾ ਸਕੂਲ ਵਿਖੇ ਬੂਟੇ ਲਗਾਏ

ਜਲਾਲਾਬਾਦ, 16 ਜੁਲਾਈ (ਕਰਨ ਚੁਚਰਾ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ ਵਾਤਾਵਰਣ ਦੀ ਸੁਰੱਖਿਆ ਲਈ ਚਲਾਈ ਗਈ ਬੂਟੇ ਲਗਾਉਣ ਦੀ ਮੁਹਿੰਮ ਨੰੂ ਅੱਗੇ ਵਧਾਉਂਦੇ ਹੋਏ ਅੱਜ ਸਥਾਨਕ ਰੇਲਵੇ ਰੋਡ ਸਥਿਤ ਸਾਵਿਤ੍ਰੀ ਬਬੂਟਾ ਸੀਨੀਅਰ ਸੈਕੰਡਰੀ ਸਕੂਲ 'ਚ ਬੂਟੇ ਲਗਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਸਕੂਲ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਜਲਾਲਾਬਾਦ, 16 ਜੁਲਾਈ (ਕਰਨ ਚੁਚਰਾ)- ਸਮਾਜ ਸੇਵੀ ਸੰਸਥਾ ਅਰੋੜਵੰਸ਼ ਸਭਾ ਤੇ ਨੇਤਰਦਾਨ ਸੇਵਾ ਸੰਮਤੀ ਵਲੋਂ ਅੱਜ ਸਥਾਨਕ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਅੱਖਾਂ, ਦਿਲ ਤੇ ਸ਼ੂਗਰ ਦੇ ਰੋਗਾਂ ਦਾ 27ਵਾਂ ਮੈਡੀਕਲ ਕੈਂਪ ਸ੍ਰੀ ਜਗਦੰਬਾ ਪਰਮਾਰਥ ਨੇਤਰ ਹਸਪਤਾਲ ...

ਪੂਰੀ ਖ਼ਬਰ »

ਧਰਮਪੁਰਾ ਸਕੂਲ ਦੇ 3 ਬੱਚੇ ਮੈਰਿਟ 'ਚ ਆਏ

ਅਬੋਹਰ, 16 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)- ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਬਾਰੇ ਲਈ ਗਈ ਪ੍ਰੀਖਿਆ 'ਚੋਂ ਚੰਗੇ ਅੰਕ ਲੈ ਕੇ ਧਰਮਪੁਰਾ ਦੇ ਸਰਕਾਰੀ ਸਕੂਲ ਦੇ 3 ਬੱਚਿਆਂ ਨੇ ਮੈਰਿਟ ਵਿਚ ਸਥਾਨ ਪਾਇਆ ਹੈ | ਪਿ੍ੰਸੀਪਲ ਮੋਹਨ ਲਾਲ ਕੁਦਾਲ ਨੇ ਦੱਸਿਆ ਕਿ ਇਸ ਪ੍ਰੀਖਿਆ 'ਚ ਉਨ੍ਹਾਂ ਦੇ ਸਕੂਲ ਦੇ 15 ਬੱਚੇ ਸਫਲ ਹੋਏ ਸਨ | ਹੁਣ ਵਿਭਾਗ ਨੇ ਮੈਰਿਟ ਸੂਚੀ ਜਾਰੀ ਕੀਤੀ ਹੈ, ਜਿਸ ਤਹਿਤ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀ ਕਪਿਲ ਕੁਮਾਰ ਨੇ ਪੰਜਾਬ ਵਿਚੋਂ ਛੇਵਾਂ ਤੇ ਜ਼ਿਲ੍ਹੇ 'ਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ ਜਦਕਿ ਰਵੀ ਕੁਮਾਰ ਨੇ ਪੰਜਾਬ 'ਚੋਂ 17ਵਾਂ ਅਤੇ ਸੁਮੇਧਾ ਰਾਣੀ ਨੇ ਪੰਜਾਬ 'ਚੋਂ 102ਵਾਂ ਸਥਾਨ ਪ੍ਰਾਪਤ ਕੀਤਾ ਹੈ |


ਖ਼ਬਰ ਸ਼ੇਅਰ ਕਰੋ

ਦਿਨ-ਦਿਹਾੜੇ ਐਕਟਿਵਾ ਚੋਰੀ

ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ, ਮਲਕੀਅਤ ਸਿੰਘ)- ਦਿਨ-ਦਿਹਾੜੇ ਹੁੰਦੀਆਂ ਚੋਰੀਆਂ ਦਾ ਮਾਮਲਾ ਦਿਨੋਂ-ਦਿਨ ਵੱਧਦਾ ਹੀ ਜਾ ਰਿਹਾ ਹੈ ਕਿਉਂਕਿ ਰੋਜ਼ਾਨਾ ਹੀ ਕਿਤੇ ਨਾ ਕਿਤੇ ਕਿਸੇ ਵਾਹਨ ਦੀ ਚੋਰੀ ਹੋਈ ਹੁੰਦੀ ਹੈ ਜਾਂ ਫਿਰ ਕਿਸੇ ਦੁਕਾਨ ਨੂੰ ਸੰਨ੍ਹ ਲੱਗੀ ...

ਪੂਰੀ ਖ਼ਬਰ »

ਸੋਸ਼ਲ ਵੈੱਲਫੇਅਰ ਸੁਸਾਇਟੀ 10 ਬੱਚਿਆਂ ਨੂੰ ਕਰਵਾਏਗੀ ਕਾਲਜ ਦੀ ਮੁਫ਼ਤ ਪੜ੍ਹਾਈ

ਅਬੋਹਰ, 16 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)- ਸੋਸ਼ਲ ਵੈੱਲਫੇਅਰ ਸੁਸਾਇਟੀ ਟਰੱਸਟ ਵੱਲੋਂ 12ਵੀਂ ਪਾਸ 10 ਬੱਚਿਆਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ਨੂੰ ਸੁਸਾਇਟੀ ਆਪਣੇ ਖ਼ਰਚ 'ਤੇ ਉੱਚ ਸਿੱਖਿਆ ਦਿਵਾਏਗੀ | ਅੱਜ ਸੇਵਾ ਸਦਨ ਵਿਚ ਹਵਨ ਯੱਗ ਕਰਵਾਇਆ ਗਿਆ ਤੇ ਬੱਚਿਆਂ ...

ਪੂਰੀ ਖ਼ਬਰ »

ਖ਼ੁਦ ਬਿਮਾਰ ਜਾਪ ਰਿਹਾ ਹੈ ਫ਼ਾਜ਼ਿਲਕਾ ਦਾ ਜ਼ਿਲ੍ਹਾ ਹਸਪਤਾਲ 8 ਸਿਰਫ਼ ਮੁਢਲਾ ਇਲਾਜ ਅਤੇ ਰੈਫ਼ਰ ਹਸਪਤਾਲ ਬਣ ਕੇ ਰਹਿ ਗਿਆ ਹੈ ਜ਼ਿਲ੍ਹੇ ਦਾ ਹਸਪਤਾਲ

ਫ਼ਾਜ਼ਿਲਕਾ, 16 ਜੁਲਾਈ (ਦਵਿੰਦਰ ਪਾਲ ਸਿੰਘ)- ਸੰਸਾਰ ਦੇ ਦੂਜੇ ਦੇਸ਼ਾਂ ਵਿਚ ਜਿੱਥੇ ਸਰਕਾਰਾਂ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੀਆਂ ਹਨ ਉੱਥੇ ਹੀ ਦੇਸ਼ ਦੀ ਆਜ਼ਾਦੀ ਦੇ 70 ਸਾਲਾਂ ਬਾਅਦ ਵੀ ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ...

ਪੂਰੀ ਖ਼ਬਰ »

ਦੂਸਰਾ ਵਿਸ਼ਾਲ ਜਾਗਰਣ 21 ਨੂੰ

ਮੰਡੀ ਲਾਧੂਕਾ, 16 ਜੁਲਾਈ (ਮਨਪ੍ਰੀਤ ਸਿੰਘ ਸੈਣੀ)- ਮੰਡੀ ਲਾਧੂਕਾ ਵਿਖੇ ਜੈ ਸ਼ਿਵ ਭੋਲੇ ਕਮੇਟੀ ਵੱਲੋਂ ਦੂਸਰਾ ਵਿਸ਼ਾਲ ਜਾਗਰਣ 21 ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ | ਜੈ ਸ਼ਿਵ ਭੋਲੇ ਕਮੇਟੀ ਦੇ ਪ੍ਰਧਾਨ ਗੋਲਡੀ ਤਿੰਨਾ, ਉੱਪ ਪ੍ਰਧਾਨ ਸਾਜਨ ਵਡੇਰਾ, ਸੈਕਟਰੀ ਪਿ੍ੰਸ ...

ਪੂਰੀ ਖ਼ਬਰ »

ਤਰੋਬੜੀ ਪਿੰਡ ਵਿਖੇ ਬੂਟੇ ਲਗਾਏ

ਮੰਡੀ ਲਾਧੂਕਾ, 16 ਜੁਲਾਈ (ਮਨਪ੍ਰੀਤ ਸਿੰਘ ਸੈਣੀ)- ਜੁਲਾਈ ਦਾ ਮਹੀਨਾ ਅਤੇ ਅਗਸਤ ਦਾ ਮਹੀਨਾ ਬੂਟੇ ਲਗਾਉਣ ਲਈ ਲਾਹੇਵੰਦ ਹੁੰਦਾ ਹੈ ਕਿਉਂਕਿ ਇਸ ਮਹੀਨੇ ਦੌਰਾਨ ਬੂਟਿਆਂ ਨੂੰ ਬਰਸਾਤਾਂ ਦਾ ਪਾਣੀ ਮਿਲ ਜਾਂਦਾ ਹੈ ਅਤੇ ਬੂਟਿਆਂ 'ਚ ਨਮੀ ਰਹਿੰਦੀ ਹੈ, ਜਿਸ ਕਾਰਨ ਬੂਟਿਆਂ ...

ਪੂਰੀ ਖ਼ਬਰ »

ਪਰਸਵਾਰਥ ਸਭਾ ਨੇ ਮੈਡੀਕਲ ਜਾਂਚ ਕੈਂਪ ਲਗਾਇਆ

ਜਲਾਲਾਬਾਦ, 16 ਜੁਲਾਈ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਸ਼ਹਿਰ 'ਚ ਸਮਾਜਿਕ ਸੇਵਾ ਵਿਚ ਲੱਗੀ ਪਰਸਵਾਰਥ ਸਭਾ ਵੱਲੋਂ ਗਾਂਧੀ ਨਗਰ ਵਿਖੇ ਚੱਲ ਰਹੀ ਮੁਫ਼ਤ ਮੈਡੀਕਲ ਡਿਸਪੈਂਸਰੀ 'ਚ ਸਭਾ ਵੱਲੋਂ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ, ਜਿਸ 'ਚ ਵਿਸ਼ੇਸ਼ ਤੌਰ 'ਤੇ ਡਾ. ਤਿਲਕ ...

ਪੂਰੀ ਖ਼ਬਰ »

ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਵੱਲੋਂ ਕੇਸ ਰੱਖਣ ਤੇ ਸੰਭਾਲ ਕਰਨ ਵਾਲੇ ਸਿੰਘਾਂ ਦਾ ਸਨਮਾਨ

ਜਲਾਲਾਬਾਦ, 16 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)- ਪਿੰਡ ਚੱਕ ਸੈਦੋ ਕਾ ਦੇ ਬੱਸ ਅੱਡੇ 'ਤੇ ਸਥਿਤ ਗੁਰਦੁਆਰਾ ਚਾਰ ਸਾਹਿਬਜ਼ਾਦੇ ਵਿਖੇ ਸਿੱਖ ਸਟੂਡੈਂਟਸ ਫੈੱਡਰੇਸ਼ਨ ਗਰੇਵਾਲ ਵੱਲੋਂ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸ਼ਹੀਦੀ ਨੂੰ ਸਮਰਪਿਤ 'ਕੇਸ ਸਤਿਕਾਰ ਮੁਹਿੰਮ' ਦੇ ...

ਪੂਰੀ ਖ਼ਬਰ »

ਸਟਰੀਟ ਲਾਈਟਾਂ ਵਾਲਾ ਖੰਭਾ ਡਿੱਗਣ 'ਤੇ ਕਿਸੇ ਵੀ ਸਮੇਂ ਹੋ ਸਕਦੈ ਵੱਡਾ ਹਾਦਸਾ

ਮੰਡੀ ਘੁਬਾਇਆ, 16 ਜੁਲਾਈ (ਅਮਨ ਬਵੇਜਾ)- ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦੀ ਕੋਠੀ ਦੇ ਬਿਲਕੁਲ ਸਾਹਮਣੇ ਲੱਗੀਆਂ ਸਟਰੀਟ ਲਾਈਟਾਂ ਦਾ ਖੰਭਾ ਡਿੱਗਣ ਕਿਨਾਰੇ ਹੈ ਪਰ ਮਿਉਂਸਪਲ ਕਮੇਟੀ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਹਨ ...

ਪੂਰੀ ਖ਼ਬਰ »

ਸਟਰੀਟ ਲਾਈਟਾਂ ਵਾਲਾ ਖੰਭਾ ਡਿੱਗਣ 'ਤੇ ਕਿਸੇ ਵੀ ਸਮੇਂ ਹੋ ਸਕਦੈ ਵੱਡਾ ਹਾਦਸਾ

ਮੰਡੀ ਘੁਬਾਇਆ, 16 ਜੁਲਾਈ (ਅਮਨ ਬਵੇਜਾ)- ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦੀ ਕੋਠੀ ਦੇ ਬਿਲਕੁਲ ਸਾਹਮਣੇ ਲੱਗੀਆਂ ਸਟਰੀਟ ਲਾਈਟਾਂ ਦਾ ਖੰਭਾ ਡਿੱਗਣ ਕਿਨਾਰੇ ਹੈ ਪਰ ਮਿਉਂਸਪਲ ਕਮੇਟੀ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਹਨ ...

ਪੂਰੀ ਖ਼ਬਰ »

ਰੇਲਵੇ ਵਿਭਾਗ ਦੀ ਅਣਦੇਖੀ ਕਾਰਨ ਆਪਣੀ ਹਾਲਤ 'ਤੇ ਅੱਥਰੂ ਵਹਾਉਣ ਲਈ ਮਜਬੂਰ ਹੈ ਪੀਰ ਬਾਬਾ ਖ਼ਾਕੀ ਸ਼ਾਹ ਸਮਾਧ ਵਾਲੀ ਰੋਡ

• ਕਰਨ ਚੁਚਰਾ ਜਲਾਲਾਬਾਦ, 16 ਜੁਲਾਈ-ਸਥਾਨਕ ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਪੈਂਦੇ ਰੇਲਵੇ ਫਾਟਕ ਦੇ ਨਾਲ ਸ਼ਹਿਰ ਦੀ ਪ੍ਰਸਿੱਧ ਪੀਰ ਬਾਬਾ ਖ਼ਾਕੀ ਸ਼ਾਹ ਸਮਾਧ ਨੂੰ ਜਾਣ ਵਾਲੀ ਸੜਕ ਰੇਲਵੇ ਵਿਭਾਗ ਦੀ ਅਣਦੇਖੀ ਕਾਰਨ ਵਰਤਮਾਨ ਸਮੇਂ ਅੰਦਰ ਜਗ੍ਹਾ-ਜਗ੍ਹਾ 'ਤੇ ਪਏ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX