ਤਾਜਾ ਖ਼ਬਰਾਂ


ਉੱਤਰ ਪ੍ਰਦੇਸ਼ ਤੋਂ ਜਲੰਧਰ ਆ ਰਹੀ ਬੱਸ ਪਲਟੀ 7 ਮੌਤਾਂ , ਕਈ ਜ਼ਖ਼ਮੀ
. . .  1 day ago
ਜਲੰਧਰ ,22 ਜੁਲਾਈ - ਉੱਤਰ ਪ੍ਰਦੇਸ਼ ਤੋਂ ਜਲੰਧਰ ਆ ਰਹੀ ਬੱਸ ਕਰਨਾਲ ਹਾਈ ਵੇਅ 'ਤੇ ਪਲਟ ਗਈ ,ਜਿਸ ਨਾਲ 7 ਲੋਕਾਂ ਦੇ ਮਰਨ ਦੀ ਸੂਚਨਾ ਹੈ । ਜਦ ਕਿ ਬਹੁਤ ਲੋਕ ਜ਼ਖ਼ਮੀ ਹਨ ।ਡਬਲ ਸਟੋਰੀ ਬੱਸ 'ਚ 300 ਤੋਂ ਵੱਧ ਲੋਕ ਸਵਾਰ ਸਨ...
ਫ਼ਿਲਮ ਇੰਦੂ ਸਰਕਾਰ 'ਤੇ ਹਾਈਕੋਰਟ 'ਚ ਪਾਈ ਗਈ ਜਾਚਿਕਾ ਦੀ ਸੁਣਵਾਈ 24 ਜੁਲਾਈ ਨੂੰ
. . .  1 day ago
ਰਸਤਾ ਨਾ ਦੇਣ 'ਤੇ ਮਾਮੂਲੀ ਤਕਰਾਰ ਪਿੱਛੋਂ ਕਾਰ ਸਵਾਰ ਚਾਰ ਨੌਜਵਾਨਾਂ ਬੱਸ ਡਰਾਈਵਰ ਨੂੰ ਮਾਰੀ ਗੋਲੀ
. . .  1 day ago
ਰਾਜਾਸਾਂਸੀ, 22 ਜੁਲਾਈ (ਹੇਰ, ਖੀਵਾ)-ਅੰਮ੍ਰਿਤਸਰ ਤੋਂ ਫ਼ਤਿਹਗੜ੍ਹ ਚੂੜੀਆਂ ਰੋਡ 'ਤੇ ਸਥਿਤ ਪਿੰਡ ਨੰਗਲੀ ਦੇ ਬੱਸ ਅੱਡੇ 'ਤੇ ਚਾਰ ਨੌਜਵਾਨ ਸਵਿਫ਼ਟ ਕਾਰ ਸਵਾਰਾਂ ਵੱਲੋਂ ਇੱਕ ਨਿੱਜੀ ਟਰਾਂਸਪੋਰਟ ਬੱਸ ਦੇ ਡਰਾਈਵਰ ਨਾਲ ਰਸਤਾ ਨਾ ...
ਪਲਾਈਵੁੱਡ ਫ਼ੈਕਟਰੀ 'ਚ ਏ.ਸੀ.ਕੰਪ੍ਰੈਸ਼ਰ ਫਟਿਆ, ਇੱਕ ਮੌਤ, 6 ਜ਼ਖ਼ਮੀ
. . .  1 day ago
ਦੇਹਰਾਦੂਨ, 22 ਜੁਲਾਈ- ਉੱਤਰਾਖੰਡ ਦੇ ਰੁਦਰਪੁਰ ਦੀ ਇੱਕ ਪਲਾਈਵੁੱਡ ਫ਼ੈਕਟਰੀ 'ਚ ਏ.ਸੀ.ਕੰਪ੍ਰੈਸ਼ਰ ਫਟਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ 6 ਹੋਰ...
ਸੁਸ਼ੀਲ ਕੁਮਾਰ ਸ਼ਿੰਦੇ ਬਣੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਇੰਚਾਰਜ
. . .  1 day ago
ਨਵੀਂ ਦਿੱਲੀ, 22 ਜੁਲਾਈ- ਕਾਂਗਰਸ ਪਾਰਟੀ ਨੇ ਸੀਨੀਅਰ ਆਗੂ ਮੰਤਰੀ ਸੁਸ਼ੀਲ ਕੁਮਾਰ ਸ਼ਿੰਦੇ ਨੂੰ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਥਾਪਿਆ ਗਿਆ ਹੈ। ਜ਼ਿਕਰਯੋਗ ਹੈ ਕਿ ਅੰਬਿਕਾ ਸੋਨੀ ਜੋ ਪਹਿਲਾਂ ਹਿਮਾਚਲ ਦੇ ਇੰਚਾਰਜ ਸਨ ਨੇ ਸਿਹਤ ਦਾ ਹਵਾਲਾ ਦਿੰਦਿਆਂ...
ਹੇਮਾਂਗ ਅਮੀਨ ਆਈਪੀਐਲ ਦੇ ਚੀਫ਼ ਓਪਰੇਟਿੰਗ ਅਫ਼ਸਰ ਨਿਯੁਕਤ
. . .  1 day ago
ਨਵੀਂ ਦਿੱਲੀ, 22 ਜੁਲਾਈ-ਬੀ.ਸੀ.ਸੀ.ਆਈ.ਨੇ ਹੇਂਮਾਂਗ ਅਮੀਨ ਨੂੰ ਆਈ.ਪੀ.ਐਲ.ਦਾ ਚੀਫ਼ ਓਪਰੇਟਿੰਗ ਅਫ਼ਸਰ ਨਿਯੁਕਤ...
ਪਿੰਡ ਕੰਗਰੌੜ ਚ ਖੇਤਾਂ ਚੋ ਲਾਸ਼ ਮਿਲੀ
. . .  1 day ago
ਬੰਗਾ, 22 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਕੰਗਰੌੜ ਦੇ ਖੇਤਾਂ ਚੋ ਅਣਪਛਾਤੀ ਲਾਸ਼ ਮਿਲੀ । ਵਿਅਕਤੀ ਦੀ ਉਮਰ 50 ਸਾਲ ਦੇ ਕਰੀਬ ਹੈ। ਪੁਲਿਸ ਨੇ ਮਾਮਲਾ...
ਅਮਿਤਾਬ ਬਚਨ ਦੇ 2 ਕਰੋੜ 80 ਲੱਖ ਪ੍ਰਸੰਸਕ(ਫੋਲੋਅਰ) ਹੋਏ
. . .  1 day ago
ਨਵੀਂ ਦਿੱਲੀ, 22 ਜੁਲਾਈ - ਫ਼ਿਲਮੀ ਸਟਾਰ ਅਮਿਤਾਬ ਬਚਨ ਦੇ ਟਵਿੱਟਰ 'ਤੇ 2 ਕਰੋੜ 80 ਲੱਖ ਪ੍ਰਸੰਸਕ (ਫੋਲੋਅਰ) ਹੋ ਗਏ...
ਸਿੰਗਾਪੁਰ ਦੇ ਉਹ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਰਾਹੁਲ-ਨਿਤਿਸ਼ ਵਿਚਾਰੇ 40 ਮਿੰਟ ਮੀਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਖੁਦ ਉਹ ਪਰਿਵਰਤਨ ਦੇ ਰਥਵਾਨ ਬਣੋ ਜੋ ਵਿਸ਼ਵ ਵਿਚ ਦੇਖਣਾ ਚਾਹੁੰਦੇ ਹੋ। -ਮਹਾਤਮਾ ਗਾਂਧੀ
  •     Confirm Target Language  

ਅੰਮ੍ਰਿਤਸਰ

ਸਾਢੇ 46 ਲੱਖ ਦੀ ਹੈਰੋਇਨ ਸਮੇਤ 3 ਵਿਅਕਤੀ ਕਾਬੂ

ਅੰਮਿ੍ਤਸਰ , 16 ਜੁਲਾਈ (ਰੇਸ਼ਮ ਸਿੰਘ)-ਹੈਰੋਇਨ ਦੀ ਤਸਕਰੀ ਦੇ ਮਾਮਲੇ 'ਚ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ 2 ਸਕੇ ਭਰਾਵਾਂ ਸਣੇ 3 ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਤੋਂ ਕਾਬੂ ਕਰ ਲਿਆ ਗਿਆ ਤੇ ਪੁਲਿਸ ਨੇ ਤਿੰਨਾਂ ਪਾਸੋਂ 93 ਗ੍ਰਾਮ ਹੈਰੋਇਨ ਵੀ ...

ਪੂਰੀ ਖ਼ਬਰ »

-ਮਾਮਲਾ ਸ੍ਰੀ ਹੇਮਕੁੰਟ ਸਾਹਿਬ ਗਏ ਲਾਪਤਾ ਹੋਏ ਸ਼ਰਧਾਲੂਆਂ ਦਾ-

ਦਿਖਾਏ ਗਏ ਸਬੂਤਾਂ ਤੋਂ ਨਿਰਾਸ਼ ਹੋ ਕੇ ਵਾਪਸ ਪਰਤੇ ਭਾਲ ਲਈ ਗਏ ਪਰਿਵਾਰਕ ਮੈਂਬਰ

ਚੌਕ ਮਹਿਤਾ, 16 ਜੁਲਾਈ (ਧਰਮਿੰਦਰ ਸਿੰਘ ਭੰਮਰਾ)-ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਏ 8 ਸ਼ਰਧਾਲੂਆਂ 'ਚੋਂ ਇਕ ਦਾ ਅਧਾਰ ਕਾਰਡ, ਇਕ ਪੱਗੜ੍ਹੀ ਵਰਗਾ ਕੱਪੜਾ, ਗੱਡੀ ਦੇ ਕੁੱਝ ਛੋਟੇ ਹਿੱਸੇ ਮਿਲਣੇ ਉ੍ਰਤਰਾਖੰਡ ਸਰਕਾਰ ਵੱਲੋਂ ਹਾਦਸਾ ਸਿੱਧ ਕਰਨ ਲਈ ਨਾਕਾਫੀ ਹਨ, ...

ਪੂਰੀ ਖ਼ਬਰ »

ਨੌਜਵਾਨ ਨੇ 2 ਬੱਚਿਆਂ ਦੀ ਮਾਂ ਨਾਲ ਕੀਤਾ ਜਬਰ ਜਨਾਹ

ਚੋਗਾਵਾਂ, 16 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕੁਮਾਸਕਾ ਵਿਖੇ 13-14 ਜੁਲਾਈ ਦੀ ਰਾਤ ਨੂੰ 2 ਬੱਚਿਆਂ ਦੀ ਮਾਂ ਨਾਲ ਇਕ ਨੌਜੁਆਨ ਵੱਲੋਂ ਘਰ ਵਿਚ ਦਾਖ਼ਲ ਹੋ ਕੇ ਜਬਰ ਜਨਾਹ ਕੀਤੇ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਪੁਲਿਸ ਥਾਣਾ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਮੈਡੀਕਲ 'ਵਰਸਿਟੀ 'ਚ ਦਾਖਲੇ ਸਬੰਧੀ ਕੋਈ ਕੋਟਾ ਤਬਦੀਲ ਨਹੀਂ ਕੀਤਾ ਗਿਆ- ਮੁੱਖ ਸਕੱਤਰ

ਅੰਮਿ੍ਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ 'ਚ ਮੈਡੀਕਲ ਸਿੱਖਿਆ ਦੀ ਪੜ੍ਹਾਈ ਲਈ ਦਾਖਲਿਆਂ ਸਬੰਧੀ ਕੋਈ ਮੈਨੇਜਮੈਂਟ ਕੋਟਾ ਤਬਦੀਲ ਨਹੀਂ ਕੀਤਾ ਗਿਆ ਅਤੇ ਨਾ ਹੀ ਇਸ ਸਬੰਧੀ ਕਿਤੇ ਰਾਜ ਪੱਧਰੀ ਅਧਿਕਾਰੀਆਂ ਦੀ ਮੀਟਿੰਗ ਹੋਈ ...

ਪੂਰੀ ਖ਼ਬਰ »

ਈਸਾਈ ਭਾਈਚਾਰੇ ਨੇ ਪਾਸਟਰ ਸੁਲਤਾਨ ਮਸੀਹ ਦੀ ਹੱਤਿਆ ਵਿਰੁੱਧ ਕੀਤੇ ਰੋਸ ਮੁਜ਼ਾਹਰੇ

ਅਜਨਾਲਾ, 16 ਜੁਲਾਈ (ਐਸ.ਪ੍ਰ੍ਰਸ਼ੋਤਮ)-ਲੁਧਿਆਣਾ 'ਚ ਗਿਰਜਾਘਰ ਦੇ ਬਾਹਰ ਪਾਸਟਰ ਸੁਲਤਾਨ ਮਸੀਹ ਨੂੰ 3 ਅਣਪਛਾਤੇ ਮੋਟਰਸਾਇਕਲ ਸਵਾਰ ਹੱਤਿਆਰਿਆਂ ਵੱਲੋਂ ਗੋਲੀਆਂ ਮਾਰ ਕੇ ਮਾਰੇ ਜਾਣ ਦੇ ਰੋਸ ਵਜੋ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਸਕੱਤਰ ਤੇ ਆਲ ਇੰਡੀਆ ...

ਪੂਰੀ ਖ਼ਬਰ »

ਸਮਾਜ 'ਚ ਵਾਪਰ ਰਹੀਆਂ ਅਸਹਿਣਸ਼ੀਲਤਾ ਦੀਆਂ ਘਟਨਾਵਾਂ ਪੰਜਾਬ ਤੇ ਦੇਸ਼ ਦੇ ਹਿੱਤ ਵਿਚ ਨਹੀਂ- ਸਿੰਘ ਸਾਹਿਬ

ਅੰਮਿ੍ਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਬੀਤੇ ਦਿਨ ਲੁਧਿਆਣਾ ਵਿਖੇ ਇਕ ਚਰਚ ਦੇ ਪਾਦਰੀ ਸੁਲਤਾਨ ਮਸੀਹ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਹੱਤਿਆ ਕੀਤੇ ਜਾਣ ਤੇ ਅਮਰਨਾਥ ਯਾਤਰੀਆਂ 'ਤੇ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵੱਲੋਂ ਬੀ. ਡੀ. ਓ. ਦਫਤਰ ਮੂਹਰੇ ਧਰਨਾ

ਰਈਆ, 16 ਜੁਲਾਈ (ਕੰਗ)-ਦਿਹਾਤੀ ਮਜਦੂਰ ਸਭਾ ਪੰਜਾਬ ਦੇ ਸੱਦੇ 'ਤੇ ਬੀਤੇ ਦਿਨ ਦਿਹਾਤੀ ਮਜ਼ਦੂਰ ਸਭਾ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਵਰਕਰਾਂ ਵੱਲੋਂ ਤਹਿਸੀਲ ਪ੍ਰਧਾਨ ਪਲਵਿੰਦਰ ਸਿੰਘ ਮਹਿਸਮਪੁਰ, ਸੂਬਾ ਕਮੇਟੀ ਮੈਂਬਰ ਗ੍ਰਾਮ ਸਿੰਘ ਭਿੰਡਰ ਅਤੇ ਸ਼ਿੰਗਾਰਾ ਸਿੰਘ ...

ਪੂਰੀ ਖ਼ਬਰ »

ਦਾਜ ਦੀ ਬਲੀ ਚੜੀ ਇਕ ਹੋਰ ਨਵ-ਵਿਆਹੁਤਾ

ਅੰਮਿ੍ਤਸਰ, 16 ਜੁਲਾਈ (ਰੇਸ਼ਮ ਸਿੰੰਘ)-ਦਾਜ ਦੀ ਬਲੀ ਇਕ ਹੋਰ ਨਵਵਿਅਹੁਤਾ ਚੜ੍ਹ ਗਈ ਜਿਸ ਦਾ ਚੰਦ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ, ਨੇ ਫ਼ਿਨਾਈਲ ਦੀਆਂ ਗੋਲੀਆ ਖਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ, ਜਿਸ ਉਪਰੰਤ ਪੁਲਿਸ ਵੱਲੋਂ ਮਿ੍ਤਕਾ ਦੇ ਪਤੀ, ਸੱਸ ਤੇ ਸਹੁਰੇ ...

ਪੂਰੀ ਖ਼ਬਰ »

ਲੰਗਰ 'ਤੇ ਜੀ. ਐਸ. ਟੀ. ਲਗਾਏ ਜਾਣ ਖਿਲਾਫ਼ ਕਾਂਗਰਸੀ ਵਰਕਰਾਂ ਦਿੱਤਾ ਰੋਸ ਧਰਨਾ

ਅੰਮਿ੍ਤਸਰ, 16 ਜੁਲਾਈ (ਰੇਸ਼ਮ ਸਿੰਘ)-ਸ੍ਰੀ ਦਰਬਾਰ ਸਾਹਿਬ ਦੇ ਲੰਗਰ ਦੀਆਂ ਰਸਦਾਂ 'ਤੇ ਜੀ. ਐਸ. ਟੀ. ਲਗਾਏ ਜਾਣ ਨੂੰ ਮੰਦਭਾਗਾ ਦੱਸਦਿਆਂ ਮਹਿਲਾ ਕਾਂਗਰਸ ਦੀ ਸੂਬਾ ਪ੍ਰਧਾਨ ਸ੍ਰੀਮਤੀ ਮਮਤਾ ਦੱਤਾ ਨੇ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੂੰ ਜ਼ਿੰਮੇਵਾਰ ...

ਪੂਰੀ ਖ਼ਬਰ »

ਦਮਦਮੀ ਟਕਸਾਲ ਪੀੜਤ ਪਰਿਵਾਰਾਂ ਦੇ ਦੁੱਖ ਸੱੁਖ 'ਚ ਬਰਾਬਰ ਭਾਈਵਾਲ-ਗਿ: ਖ਼ਾਲਸਾ

ਚੌਕ ਮਹਿਤਾ, 16 ਜੁਲਾਈ (ਧਰਮਿੰਦਰ ਸਿੰਘ ਭੰਮਰਾ/ਜਗਦੀਸ਼ ਸਿੰਘ ਬਮਰਾਹ)-ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਏ ਲਾਪਤਾ ਹੋਏ ਸ਼ਰਧਾਲੂਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ...

ਪੂਰੀ ਖ਼ਬਰ »

ਮੁਫਤ ਬਿਜਲੀ ਸਹੂਲਤ ਵਾਪਸ ਲੈਣ ਤੇ ਬੀ. ਸੀ. ਵਰਗ 'ਚ ਨਿਰਾਸ਼ਾ

ਓਠੀਆਂ, 16 ਜੁਲਾਈ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਦੀ ਬਿਜਾਏ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਨੂੰ ਜੋ ਮਹੀਨੇ ...

ਪੂਰੀ ਖ਼ਬਰ »

ਭਾਜਪਾ ਮਹਿਲਾ ਮੋਰਚਾ ਨੇ ਚੀਨ ਦਾ ਸਮਾਨ ਫੂਕ ਕੇ ਕੀਤਾ ਰੋਸ ਮੁਜ਼ਾਹਰਾ

ਅਜਨਾਲਾ, 16 ਜੁਲਾਈ (ਐਸ.ਪ੍ਰਸ਼ੋਤਮ)-ਅੱਜ ਇੱਥੇ ਭਾਜਪਾ ਮਹਿਲਾ ਮੋਰਚਾ ਜ਼ਿਲ੍ਹਾ ਦਿਹਾਤੀ ਦੀਆਂ ਕਾਰਕੁੰਨਾਂ/ਆਗੂਆਂ ਨੇ ਮੋਰਚੇ ਦੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੀ ਪ੍ਰਧਾਨ ਬੀਬੀ ਨਰਿੰਦਰ ਕੌਰ ਅਤੇ ਭਾਜਪਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਾਊ ਰਾਮ ਸ਼ਰਨ ਪ੍ਰਾਸ਼ਰ ...

ਪੂਰੀ ਖ਼ਬਰ »

ਹੁਨਰਮੰਦ ਨੌਜਵਾਨ ਹੀ ਦੇਸ਼ ਦਾ ਸਰਮਾਇਆ- ਵਧੀਕ ਡਿਪਟੀ ਕਮਿਸ਼ਨਰ

ਅੰਮਿ੍ਤਸਰ, 16 ਜੁਲਾਈ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਸਰਕਾਰ ਵੱਲੋਂ ਅੰਮਿ੍ਤਸਰ 'ਚ ਚਲਾਏ ਜਾ ਰਹੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ 'ਚ ਵਿਸ਼ਵ ਨੌਜਵਾਨ ਹੁਨਰ ਦਿਵਸ ਮਨਾਇਆ ਗਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਪਿੰਡ ਖੱਬੇ-ਰਾਜਪੂਤਾਂ ਵਿਖੇ ਬਾਬਾ ਕਾਲਾ ਪੀਰ ਦੀ ਯਾਦ 'ਚ ਮੇਲਾ ਸਮਾਪਤ

ਚੌਕ ਮਹਿਤਾ, 16 ਜੁਲਾਈ (ਜਗਦੀਸ਼ ਸਿੰਘ ਬਮਰਾਹ)- ਪਿੰਡ ਖੱਬੇ ਰਾਜਪੂਤਾਂ ਵਿਖੇ ਬਾਬਾ ਕਾਲਾ ਪੀਰ ਦੀ ਯਾਦ ਵਿਚ ਸਾਲਾਨਾ ਮੇਲਾ ਕਰਵਾਇਆ ਗਿਆ, ਜਿਸ ਵਿਚ ਮੇਲਾ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ ਲੰਬੜ, ਮੀਤ ਪ੍ਰਧਾਨ ਹਰਜਿੰਦਰ ਸਿੰਘ ਹਰੀ, ਜੀਵਨ ਸਿੰਘ ਸਟੇਟ ਐਵਾਰਡੀ, ...

ਪੂਰੀ ਖ਼ਬਰ »

ਕੁਸ਼ਤੀ ਮੁਕਾਬਲੇ ਅੱਜ

ਰਾਮ ਤੀਰਥ, 16 ਜੁਲਾਈ (ਧਰਵਿੰਦਰ ਸਿੰਘ ਔਲਖ)- ਪਿੰਡ ਭਿੱਟੇਵੱਡ ਵਿਖੇ 17 ਜੁਲਾਈ ਨੂੰ ਕਰਵਾਏ ਜਾ ਰਹੇ ਕੁਸ਼ਤੀ ਮੁਕਾਬਲਿਆਂ ਵਿਚ ਝੰਡੀ ਦੀ ਕੁਸ਼ਤੀ ਦਾ ਮੁਕਾਬਲਾ ਭਾਰਤ ਕੇਸਰੀ ਪਹਿਲਵਾਨ ਸਾਬਾ ਕੋਹਾਲੀ ਅਤੇ ਜੱਸਾ ਪੱਟੀ ਦਰਮਿਆਨ ਹੋਵੇਗਾ, ਜ਼ਿਕਰਯੋਗ ਹੈ ਕਿ ਦੋਵੇਂ ...

ਪੂਰੀ ਖ਼ਬਰ »

ਡਰੇਨ ਦੀ ਖਲਾਈ ਨਾ ਹੋਣ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਡੁੱਬੀ

ਚੇਤਨਪੁਰਾ, 16 ਜੁਲਾਈ (ਮਹਾਂਬੀਰ ਸਿੰਘ ਗਿੱਲ)- ਪਿੰਡ ਜੇਠੂਨੰਗਲ, ਦਾਦੂਪੁਰਾ, ਦਬੁਰਜੀ, ਚੇਤਨਪੁਰਾ ਆਦਿ ਪਿੰਡਾਂ ਦੇ ਕਿਸਾਨਾਂ ਨੇ ਦੱਸਿਆ ਕਿ ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਉਨ੍ਹਾਂ ਦੀ 100 ਤੋਂ ਵੱਧ ਏਕੜ ਝੋਨੇ ਦੀ ਫ਼ਸਲ ਡੁੱਬ ਗ਼ਈ ਹੈ, ਜਿਸ ਕਾਰਨ ਕਿਸਾਨਾਂ ਦਾ ...

ਪੂਰੀ ਖ਼ਬਰ »

ਗੰਦਗੀ ਦੀ ਭਰਮਾਰ ਤੇ ਗੰਦੇ ਪਾਣੀ ਸਮੇਤ ਕਈ ਸਮੱਸਿਅਵਾਂ ਨਾਲ ਜੂਝ ਰਹੇ ਹਨ ਵਾਰਡ 38 ਦੇ ਲੋਕ

ਅੰਮਿ੍ਤਸਰ, 16 ਜੁਲਾਈ (ਹਰਮਿੰਦਰ ਸਿੰਘ)- ਵਿਧਾਨ ਸਭਾ ਹਲਕਾ ਦੱਖਣੀ ਦੇ ਅਧੀਨ ਆਉਂਦੀ ਵਾਰਡ ਨੰਬਰ 38 'ਤੇ ਬੀਬੀ ਹਰਮਿੰਦਰ ਕੌਰ ਅਕਾਲੀ ਦਲ ਦੀ ਕੌਾਸਲਰ ਹਨ | ਇਸ ਵਾਰਡ ਦੇ ਨਾਲ ਲੱਗਦੇ ਅੰਮਿ੍ਤਸਰ ਸ਼ਹਿਰ ਦਾ ਮੁੱਖ ਕੂੜੇ ਦੇ ਡੰਪ ਤੋਂ ਪ੍ਰਭਾਵਿਤ ਹੋਣ ਕਰਕੇ ਇਸ ਵਾਰਡ ਦੇ ...

ਪੂਰੀ ਖ਼ਬਰ »

ਜੀ. ਐੱਨ. ਡੀ. ਯੂ. ਦੀ ਪ੍ਰੀਖਿਆ 'ਚ ਬੀ. ਬੀ. ਕੇ. ਦੀ ਵਿਦਿਆਰਥਣ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮਿ੍ਤਸਰ, 16 ਜੁਲਾਈ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ-2017 'ਚ ਕਰਵਾਈ ਗਈ ਪ੍ਰੀਖਿਆ 'ਚ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਇਆ | ਕਾਲਜ ...

ਪੂਰੀ ਖ਼ਬਰ »

ਥਾਣਾ ਛੇਹਰਟਾ ਮੁਖੀ ਲਖਵਿੰਦਰ ਸਿੰਘ ਕਲੇਰ ਨੂੰ ਕੀਤਾ ਸਨਮਾਨਿਤ

ਛੇਹਰਟਾ, 16 ਜੁਲਾਈ (ਵਡਾਲੀ)- ਥਾਣਾ ਛੇਹਰਟਾ ਦੇ ਨਵਨਿਯੁਕਤ ਮੁੱਖ ਅਫ਼ਸਰ ਇੰਸਪੈਕਟਰ ਲਖਵਿੰਦਰ ਸਿੰਘ ਕਲੇਰ ਨੂੰ ਉੱਘੇ ਸਮਾਜ ਸੇਵਕ ਸੂਬੇਦਾਰ ਸੇਵਾ ਸਿੰਘ ਵਡਾਲੀ, ਸ਼੍ਰੋਮਣੀ ਅਕਾਲੀ ਦਲ ਜਥਾ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਮਾਨ ਤੇ ਹਰਪਾਲ ਸਿੰਘ ...

ਪੂਰੀ ਖ਼ਬਰ »

ਕਾਂਗਰਸ ਦੀ ਮਜ਼ਬੂਤੀ ਲਈ ਵਾਰਡ ਨੰਬਰ 3 'ਚ ਮਹਿਲਾ ਕਾਂਗਰਸ ਦੀ ਟੀਮ ਦਾ ਗਠਨ

ਛੇਹਰਟਾ, 16 ਜੁਲਾਈ (ਵਡਾਲੀ)- ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਾਰਟੀ ਦੀ ਅਹਿਮ ਮੀਟਿੰਗ ਵਾਰਡ ਨੰਬਰ 3 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਠੀ ਦੇ ਸਪੋਰਟਸ ਸੈਲ ਦੇ ਵਾਈਸ ਚੇਅਰਮੈਨ ਪੰਜਾਬ ਡਿੰਪਲ ਅਰੋੜਾ ਦੀ ਅਗਵਾਈ ਹੇਠ ਹੋਈ, ਜਿਸ 'ਚ ਮਹਿਲਾ ਕਾਂਗਰਸ ਦੀ ਵਾਰਡ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਗੁਰਮਤਿ ਕਾਲਜ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਸਮਾਗਮ

ਅੰਮਿ੍ਤਸਰ, 16 ਜੁਲਾਈ (ਜੱਸ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚਲ ਰਹੇ ਅਦਾਰੇ ਭਾਈ ਵੀਰ ਸਿੰਘ ਗੁਰਮਤਿ ਕਾਲਜ (ਸੈਂਟਰਲ ਖ਼ਾਲਸਾ ਯਤੀਮਖ਼ਾਨਾ) ਪੁਤਲੀਘਰ ਦੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਅਰਦਾਸ ਸਮਾਗਮ ਕਰਵਾਇਆ ਗਿਆ | ਜਿਸ 'ਚ ...

ਪੂਰੀ ਖ਼ਬਰ »

ਦਯਾਨੰਦ ਆਈ. ਟੀ. ਆਈ. 'ਚ ਮਨਾਇਆ 'ਵਣ ਮਹਾਂਉਤਸਵ'

ਅੰਮਿ੍ਤਸਰ, 16 ਜੁਲਾਈ (ਹਰਜਿੰਦਰ ਸਿੰਘ ਸ਼ੈਲੀ)- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਾਥੀ ਗੇਟ ਸਥਿਤ ਦਯਾਨੰਦ ਆਈ. ਟੀ. ਟੀ. 'ਚ 'ਵਣ ਮਹਾਂਉਤਸਵ' ਮਨਾਇਆ ਗਿਆ | ਇਸ ਮੌਕੇ ਵਿਧਾਇਕ ਸ੍ਰੀ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਇਜਲਾਸ 'ਚ ਈਸਾਈ ਸੰਗਠਨਾਂ ਨੇ ਕੀਤਾ ਰੋਸ ਵਿਖਾਵਾ

ਅਜਨਾਲਾ, 16 ਜੁਲਾਈ (ਐਸ.ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ 'ਚ ਨਵੀਂ ਅਨਾਜ ਮੰਡੀ ਕੰਪਲੈਕਸ ਵਿਖੇ ਤਹਿਸੀਲ ਭਰ ਦੇ ਈਸਾਈ ਭਾਈਚਾਰੇ ਨਾਲ ਜੁੜੇ ਵੱਖ-ਵੱਖ ਰਾਜਸੀ, ਧਾਰਮਿਕ, ਸਮਾਜਿਕ ਸੰਗਠਨਾਂ ਦੇ ਆਗੂਆਂ ਤੇ ਸਰਗਰਮ ਕਾਰਕੁੰਨਾਂ ਦਾ ਸੂਬਾਈ ਆਗੂ ਬੱਬਲੂ ਮਸੀਹ ਧੋਬਾ, ਆਲ ...

ਪੂਰੀ ਖ਼ਬਰ »

ਔਜਲਾ ਵੱਲੋਂ ਕਾਂਗਰਸੀ ਵਰਕਰਾਂ ਨਾਲ ਬੈਠਕ

ਚੌਾਕ ਮਹਿਤਾ, 16 ਜੁਲਾਈ (ਧਰਮਿੰਦਰ ਸਿੰਘ ਭੰਮਰਾ)- ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਚੌਕ ਮਹਿਤਾ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਸੰਧੂ ਕਾਂਗਰਸੀ ਆਗੂ ਦੇ ਗ੍ਰਹਿ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਉਪਰੰਤ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਬੈਠਕ

ਅੰਮਿ੍ਤਸਰ, 16 ਜੁਲਾਈ (ਰੇਸ਼ਮ ਸਿੰਘ)- ਜਿਲ੍ਹੇ 'ਚ ਡੇਂਗੂ ਨੂੰ ਫ਼ੈਲਣ ਤੋਂ ਰੋਕਣ ਅਤੇ ਇਸਦਾ ਕਾਰਨ ਬਣਦੇ ਮੱਛਰ ਨੂੰ ਖ਼ਤਮ ਕਰਨ ਦੀ ਨੀਅਤ ਨਾਲ ਬੀਤੇ ਕੱਲ੍ਹ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਡੇਂਗੂ ਟਾਸਕ ਫੋਰਸ ਨੇ ਮੀਟਿੰਗ ਕੀਤੀ, ਜਿਸ ...

ਪੂਰੀ ਖ਼ਬਰ »

ਪ੍ਰਧਾਨ ਗਗਨਦੀਪ ਜੱਜ ਨਾਲ ਕੀਤਾ ਦੁੱਖ ਸਾਂਝਾ

ਰਈਆ, 16 ਜੁਲਾਈ (ਅਮਨ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਆੜ੍ਹਤੀ ਐਸੋਸੀਏਸ਼ਨ ਰਈਆ ਦੇ ਸਾਬਕਾ ਪ੍ਰਧਾਨ ਗਗਨਦੀਪ ਸਿੰਘ ਜੱਜ ਦੇ ਸਤਿਕਾਰਯੋਗ ਪਿਤਾ ਸਮਾਜ ਸੇਵੀ ਸਵ: ਦਰਸ਼ਨ ਸਿੰਘ ਪਾਰੋਵਾਲ ਦੇ ਅਕਾਲ ਚਲਾਣਾ ਕਰ ਜਾਣ ਤੇ ਦੁੱਖ ਦੀ ਘੜ੍ਹੀ 'ਚ ਸ੍ਰੀ ਗੁਰੂ ...

ਪੂਰੀ ਖ਼ਬਰ »

ਪ੍ਰੀ-ਨਰਸਰੀ ਕਲਾਸਾਂ ਸ਼ੁਰੂ ਕਰਾਉਣ ਤੇ ਡਾਇਰੈਕਟੋਰੇਟ ਪੱਧਰ ਤੱਕ ਤਰੱਕੀਆਂ ਲਈ ਸੰਘਰਸ਼ ਜਾਰੀ ਰਹੇਗਾ- ਪੰਨੂ, ਘੁੱਕੇਵਾਲੀ

ਰਾਜਾਸਾਂਸੀ, 16 ਜੁਲਾਈ (ਹੇਰ, ਖੀਵਾ)-ਪ੍ਰਾਇਮਰੀ ਸਕੂਲਾਂ ਵਿਚ ਕੰਮ ਕਰਦੇ ਅਧਿਆਪਕਾਂ ਦਾ ਇੱਕ ਚੋਣ ਇਜਲਾਸ ਸਿਰਮੌਰ ਅਧਿਆਪਕ ਜਥੇਬੰਦੀ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂ ਅਤੇ ਸੂਬਾ ਪ੍ਰੈਸ ਸਕੱਤਰ ਗੁਰਿੰਦਰ ਸਿੰਘ ...

ਪੂਰੀ ਖ਼ਬਰ »

ਸਠਿਆਲਾ ਦੀ ਪੰਚਾਇਤ ਨੇ ਐਕਸੀਅਨ ਨੂੰ ਲਾਈਨਮੈਨ ਦੀ ਕੀਤੀ ਸ਼ਿਕਾਇਤ

ਸਠਿਆਲਾ, 16 ਜੁਲਾਈ (ਜਗੀਰ ਸਿੰਘ ਸਫਰੀ)-ਪੰਚਾਇਤ ਸਠਿਆਲਾ ਵੱਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ ਦੇ ਐਕਸੀਅਨ ਨੂੰ ਲਾਈਨਮੈਨ ਦੀ ਸ਼ਿਕਾਇਤ ਕਰਨ ਬਾਰੇ ਖਬਰ ਹੈ | ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਗ੍ਰਾਮ ਪੰਚਾਇਤ ਸਠਿਆਲਾ ਦੇ ਸਰਪੰਚ ਦਲਵਿੰਦਰ ਸਿੰਘ ਨੇ ਦੱਸਿਆ ਹੈ ਕਿ ਦਲਿਤ ਲੋਕਾਂ ਦੀ ਪੰਚਾਇਤ ਕੋਲ ਬਿਜਲੀ ਮੁਲਾਜ਼ਮ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ, ਉਸ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਇਆ | ਸਰਪੰਚ ਦਲਵਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਐਕਸੀਅਨ ਅਤੇ ਐੱਸ.ਡੀ.ਓ. ਬਾਬਾ ਬਕਾਲਾ ਨੂੰ ਲਾਈਨਮੈਨ ਤਰਸੇਮ ਸਿੰਘ ਿਖ਼ਲਾਫ਼ ਲਿਖਤੀ ਸ਼ਿਕਾਇਤ ਕਰਦਿਆਂ ਦੱਸਿਆ ਹੈ ਕਿ ਉਕਤ ਮੁਲਾਜ਼ਮ ਦਲਿਤ ਗਰੀਬ ਲੋਕਾਂ ਦੇ ਘਰ 'ਚ ਚੈਕਿੰਗ ਲਈ ਜਾਂਦਾ ਹੈ ਤੇ ਬਿਜਲੀ ਚੋਰੀ ਕਰਨ ਦੇ ਬਹਾਨੇ ਪੈਸੇ ਦੀ ਮੰਗ ਕਰਦਾ ਹੈ ਤੇ ਪੈਸੇ ਨਾ ਦੇਣ ਤੇ ਕੁਨੈਕਸ਼ਨ ਕੱਟਣ ਦੀ ਧਮਕੀ ਦਿੰਦਾ ਹੈ | ਸਰਪੰਚ ਦਲਵਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਬਿਜਲੀ ਦੇ ਮੀਟਰ ਬਾਹਰ ਕੱਢੇ ਗਏ ਹਨ ਫਿਰ ਵੀ ਬਿਜਲੀ ਕਰਮਚਾਰੀ ਲੋਕਾਂ ਦੇ ਘਰਾਂ ਵਿਚ ਜਾ ਕੇ ਪ੍ਰੇਸ਼ਾਨ ਕਰ ਰਿਹਾ ਹੈ | ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਤਰਸੇਮ ਸਿੰਘ ਨਵਾਂ ਮੁਲਾਜ਼ਮ ਹੈ ਤੇ ਗਰੀਬ ਲੋਕਾਂ ਨੂੰ ਮਾੜੀ ਸ਼ਬਦਾਵਲੀ ਬੋਲ ਕੇ ਡਰਾਉਣ ਦੀ ਕੋਸ਼ਿਸ ਕਰਦਾ ਹੈ | ਸਰਪੰਚ ਦਲਵਿੰਦਰ ਸਿੰਘ ਨੇ ਐਕਸੀਅਨ ਅਤੇ ਐੱਸ.ਡੀ.ਓ. ਬਾਬਾ ਬਕਾਲਾ ਪਾਸੋਂ ਮੰਗ ਕੀਤੀ ਹੈ ਕਿ ਉਕਤ ਮੁਲਾਜ਼ਮ ਦੇ ਿਖ਼ਲਾਫ਼ ਭੇਜੀ ਦਰਖਾਸਤ 'ਤੇ ਸਖਤ ਕਰਵਾਈ ਕੀਤੀ ਜਾਵੇ | ਇਸ ਮੌਕੇ ਮੈਂਬਰ ਹਰਜਿੰਦਰ ਸਿੰਘ, ਰਾਜੂ, ਦਿਲਬਾਗ ਸਿੰਘ ਮੈਂਬਰ, ਸੰਤੋਖ ਸਿੰਘ, ਗੁਰਦੀਪ ਸਿੰਘ, ਜੈਮਲ ਸਿੰਘ, ਮਨਜੀਤ ਸਿੰਘ ਕਾਲਾ, ਡਾ: ਅਰਜਿੰਦਰ ਸਿੰਘ, ਰਾਮ ਸਿੰਘ, ਕਰਮ ਸਿੰਘ, ਚੰਨਣ ਸਿੰਘ, ਚੈਂਚਲ ਸਿੰਘ, ਕੁਲਵੰਤ ਸਿੰਘ, ਦਰਬਾਰ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜੀਤੂ ਮਜੀਠਾ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਦੀ ਇਕੱਤਰਤਾ

ਜੇਠੂਵਾਲ, 16 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)- ਹਲਕਾ ਮਜੀਠਾ ਦੇ ਪਿੰਡ ਲੁੱਧੜ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਮਜੀਠਾ ਦੇ ਇੰਚਾਰਜ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਦੇ ਛੋਟੇ ਭਰਾ ...

ਪੂਰੀ ਖ਼ਬਰ »

ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਬਾਬਾ ਬਕਾਲਾ ਸਾਹਿਬ, 16 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 6-7-8 ਅਗਸਤ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਾਧ ਸੰਗਤ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸਾਵਣ ਮੌਕੇ ਤੀਆਂ ਦੇ ਮੇਲੇ 'ਚ ਵਿਧਾਇਕ ਸੋਨੀ ਨੇ ਕੀਤੀ ਸ਼ਿਰਕਤ

ਅੰਮਿ੍ਤਸਰ, 16 ਜੁਲਾਈ (ਰੇਸ਼ਮ ਸਿੰਘ)-ਅਨੰਗੜ੍ਹ ਦੇ ਗੁਰਦੁਆਰਾ ਬਾਬਾ ਬੀਰ ਸਿੰਘ ਧੀਰ ਵਿਖੇ ਅੱਜ ਸਾਵਨ ਮਹੀਨੇ ਦੀ ਸੰਗਰਾਦ ਉਪਰੰਤ ਪ੍ਰਧਾਨ ਸਵਿੰਦਰ ਸਿੰਘ ਵੱਲੋਂ ਤੀਆਂ ਦਾ ਮੇਲਾ ਕਰਵਾਇਆ ਗਿਆ | ਜਿਸ 'ਚ ਹਲਕਾ ਕੇਂਦਰੀ ਦੇ ਵਿਧਾਇਕ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਨੇ ਪਾਵਰਕਾਮ ਦਾ ਪੁਤਲਾ ਫੂਕਿਆ

ਚਮਿਆਰੀ, 16 ਜੁਲਾਈ (ਜਗਪ੍ਰੀਤ ਸਿੰਘ) ਕਿਸਾਨ ਸੰਘਰਸ਼ ਕਮੇਟੀ ਪੰਜਾਬ ਜ਼ੋਨ ਗੁਰੂ ਕਾ ਬਾਗ ਦੀ ਮੀਟਿੰਗ ਬਾਬਾ ਬੰਦਾ ਸਿੰਘ ਬਹਾਦਰ ਗੁਰਦੁਆਰਾ ਸਾਹਿਬ ਚਮਿਆਰੀ ਵਿਖੇ ਜ਼ੋਨ ਪ੍ਰਧਾਨ ਗੁਰਦੇਵ ਸਿੰਘ ਗੱਗੋਮਾਹਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »

ਡਾ: ਕੰਚਨ ਗਾਬਾ ਨੂੰ ਮਿਲੇਗਾ ਭਗਤ ਪੂਰਨ ਸਿੰਘ ਸੇਵਾ ਐਵਾਰਡ

ਸੰਗਰੂਰ, 16 ਜੁਲਾਈ (ਸੁਖਵਿੰਦਰ ਸਿੰਘ ਫੁੱਲ)- ਪਿੰਗਲਵਾੜਾ ਅੰਮਿ੍ਤਸਰ ਦੇ ਬਾਨੀ ਭਗਤ ਪੂਰਨ ਸਿੰਘ ਦੀ 25ਵੀਂ ਬਰਸੀ 3 ਤੋਂ 5 ਅਗਸਤ ਤੱਕ ਸ੍ਰੀ ਅੰਮਿ੍ਤਸਰ ਵਿਖੇ ਮਨਾਈ ਜਾ ਰਹੀ ਹੈ | ਇਸ ਸਬੰਧੀ ਅੱਜ ਪਿੰਗਲਵਾੜਾ ਦੀ ਸਥਾਨਕ ਬਰਾਂਚ ਵਿਖੇ ਪਿੰਗਲਵਾੜਾ ਦੇ ਪ੍ਰਧਾਨ ਡਾ: ...

ਪੂਰੀ ਖ਼ਬਰ »

ਮਲਕੀਅਤ ਸਿੰਘ ਏ. ਆਰ. ਨੇ ਮੇਲਾ ਰੱਖੜ ਪੁੁੰਨਿਆਂ ਸਬੰਧੀ ਲੋਕਾਂ ਨੂੰ ਪ੍ਰੇਰਿਆ

ਬਾਬਾ ਬਕਾਲਾ ਸਾਹਿਬ, 16 ਜਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਸਾਬਕਾ ਵਿਧਾਇਕ ਮਲਕੀਅਤ ਸਿੰਘ ਏ. ਆਰ. ਵੱਲੋਂ 7 ਅਗਸਤ ਨੂੰ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਮੇਲਾ ਰੱਖੜ ਪੁੰਨਿਆਂ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਜਾ ਰਹੀ ਵਿਸ਼ਾਲ ...

ਪੂਰੀ ਖ਼ਬਰ »

ਨਾਟਕ 'ਸਾਂਭੋ ਧਰਤੀ ਅੰਬਰ' ਦਾ ਮੰਚਨ ਅੱਜ

ਬਾਬਾ ਬਕਾਲਾ ਸਾਹਿਬ, 16 ਜੁਲਾਈ (ਰਾਜਨ)- ਖੇਤੀਬਾੜੀ ਵਿਭਾਗ ਬਾਬਾ ਬਕਾਲਾ ਸਾਹਿਬ ਵੱਲੋਂ ਯੰਗ ਫਾਰਮਰਜ਼ ਕਲੱਬ ਸਠਿਆਲਾ ਦੇ ਸਹਿਯੋਗ ਨਾਲ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਵਾਤਾਵਰਨ ਸੰਭਾਲ ਲਈ ਜਾਗਰੂਕਤਾ ਤਹਿਤ 17 ਜੁਲਾਈ ਨੂੰ ਸ. ਸੀ. ਸੈ. ਸਕੂਲ ਸਠਿਆਲਾ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਮਾਰੂ ਨੀਤੀਆਂ ਵਿਰੁੁੱਧ ਹੋਕਾ ਦੇਣ ਲਈ ਜਥਾ ਰਵਾਨਾ

ਅਜਨਾਲਾ, 16 ਜੁਲਾਈ (ਐਸ. ਪ੍ਰਸ਼ੋਤਮ)- ਆਰ.ਐੱਮ.ਪੀ.ਆਈ. (ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ) ਦੀ ਚੰਡੀਗੜ੍ਹ ਵਿਖੇ ਹੋਣ ਵਾਲੀ ਆਲ ਇੰਡੀਆ ਪੱਧਰ 'ਤੇ ਪਾਰਟੀ ਦੀ ਪਲੇਠੀ 4 ਰੋਜ਼ਾ ਜਥੇਬੰਦਕ ਕਾਨਫ਼ਰੰਸ ਦੀ 51 ਮੈਂਬਰੀ ਸਵਾਗਤੀ ਕਮੇਟੀ ਮੈਂਬਰ ਅਤੇ ਸੂਬਾ ਸਕੱਤਰੇਤ ਮੈਂਬਰ ...

ਪੂਰੀ ਖ਼ਬਰ »

ਬੀ. ਐੱਡ. ਅਧਿਆਪਕ ਫਰੰਟ ਦੀ ਬੈਠਕ

ਅਜਨਾਲਾ, 16 ਜੁਲਾਈ (ਐਸ. ਪ੍ਰਸ਼ੋਤਮ)- ਬੀ. ਐੱਡ. ਅਧਿਆਪਕ ਫਰੰਟ ਪੰਜਾਬ ਦੇ ਜ਼ਿਲ੍ਹਾ ਜਨਰਲ ਸਕੱਤਰ ਅਮਰਜੀਤ ਸਿੰਘ ਕਲੇਰ ਦੇ ਉੱਦਮ ਨਾਲ ਜ਼ਿਲ੍ਹਾ ਪ੍ਰਧਾਨ ਡਾ: ਸੰਤ ਸੇਵਕ ਸਿੰਘ ਸਰਕਾਰੀਆ ਦੀ ਪ੍ਰਧਾਨਗੀ ਹੇਠ ਇਥੇ ਫਰੰਟ ਦੇ ਕਾਰਕੁੰਨਾਂ ਤੇ ਆਗੂਆਂ ਦੀ ਹੱਕੀ ਮੰਗਾਂ ਦੀ ...

ਪੂਰੀ ਖ਼ਬਰ »

ਸਿੱਖੀ ਸੰਭਾਲ ਲਈ ਬੀਬੀਆਂ ਦੀ ਜ਼ਿੰਮੇਵਾਰੀ ਅਹਿਮ-ਵੇਰਕਾ, ਕੋਟਲਾ

ਨਵਾਂ ਪਿੰਡ, 16 ਜੁਲਾਈ (ਜਸਪਾਲ ਸਿੰਘ)-ਸ਼੍ਰੋਮਣੀ ਕਮੇਟੀ ਵੱਲੋਂ ਸਥਾਨਕ ਗੁਰਦੁਆਰਾ ਬਾਬਾ ਜੀਵਨ ਸਿੰਘ ਸਮੂੰਹ 'ਚ ਗ੍ਰੰਥੀ ਕੁਲਵੰਤ ਸਿੰਘ, ਪ੍ਰਬੰਧਕਾਂ ਅਤੇ ਲੰਗਰ ਕਮੇਟੀ ਮਾਤਾ ਖੀਵੀ ਦੇ ਸਹਿਯੋਗ ਨਾਲ ਲਾਏ ਗਏ 15 ਦਿਨਾਂ ਗੁਰਮਤਿ ਕੈਂਪ ਦੀ ਅੱਜ ਸਮਾਪਤੀ 'ਤੇ ਪਹੁੰਚੇ ...

ਪੂਰੀ ਖ਼ਬਰ »

ਮੋਟਸਾਈਕਲ, ਹਜ਼ਾਰਾਂ ਦੀ ਨਕਦੀ ਤੇ ਮੋਬਾਈਲ ਖੋਹ ਕੇ ਲੁਟੇਰੇ ਫ਼ਰਾਰ

ਅੰਮਿ੍ਤਸਰ, 16 ਜੁਲਾਈ (ਰੇਸ਼ਮ ਸਿੰਘ)-ਗੁਰੂ ਨਗਰੀ 'ਚ ਲੁਟੇਰਿਆਂ ਵੱਲੋਂ ਕੀਤੀਆਂ ਜਾ ਰਹੀਆਂ ਵਾਰਦਾਤਾਂ 'ਚ ਕੋਈ ਕਮੀ ਨਹੀਂ ਆ ਰਹੀ ਅਤੇ ਖਾਸ ਕਾਰ ਮੋਟਰਸਾਇਕਲਾਂ 'ਤੇ ਸਵਾਰ ਲੁਟੇਰੇ ਆਮ ਲੋਕਾਂ ਰਾਹਗੀਰਾਂ, ਔਰਤਾਂ ਤੇ ਸੈਲਾਨੀਆਂ ਨੂੰ ਵੀ ਲੁੱਟ-ਖੋਹ ਦਾ ਸ਼ਿਕਾਰ ਬਣਾ ...

ਪੂਰੀ ਖ਼ਬਰ »

ਵਾਤਾਵਰਨ ਨੂੰ ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਰੱਖਣ 'ਚ ਬੂਟਿਆਂ ਦਾ ਅਹਿਮ ਰੋਲ- ਬੋਨੀ ਅਜਨਾਲਾ

ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਦੇ ਮੰਤਵ ਨਾਲ ਸ਼ਹਿਰ ਦੀ ਵਾਰਡ ਨੰਬਰ 14 'ਚ ਕੌਾਸਲਰ ਜਸਪਾਲ ਸਿੰਘ ਭੱਟੀ ਦੇ ਉੱਦਮ ਨਾਲ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਉਚੇਚੇ ਤੌਰ 'ਤੇ ਪੁੱਜੇ ਹਲਕਾ ਅਜਨਾਲਾ ਦੇ ਸਾਬਕਾ ...

ਪੂਰੀ ਖ਼ਬਰ »

ਪੰਜਾਬ ਨਾਟਸ਼ਾਲਾ ਵਿਖੇ ਪੰਜਾਬੀ ਨਾਟਕ 'ਕੁਦੇਸਣ' ਦੀ ਪੇਸ਼ਕਾਰੀ

ਅੰਮਿ੍ਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਪੰਜਾਬ ਨਾਟਸ਼ਾਲਾ ਵਿਖੇ ਮਹੀਨੇ ਦੇ ਹਰ ਸ਼ਨੀਵਾਰ ਤੇ ਐਤਵਾਰ ਨੂੰ ਨਾਟਕ ਮੰਚਣਾਂ ਦੀ ਆਰੰਭੀ ਲੜੀ ਦੌਰਾਨ ਅੱਜ ਸ਼ਾਮ ਪ੍ਰਸਿੱਧ ਪੰਜਾਬੀ ਨਾਟਕ 'ਕੁਦੇਸਣ' ਸਫ਼ਲਤਾ ਸਹਿਤ ਖੇਡਿਆ ਗਿਆ | ਜਤਿੰਦਰ ਬਰਾੜ ਦੁਆਰ ਲਿਖੇ ਇਸ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਕੀਤੀ ਗੇਟ ਰੈਲੀ

ਅੰਮਿ੍ਤਸਰ, 16 ਜੁਲਾਈ (ਹਰਜਿੰਦਰ ਸਿੰਘ ਸ਼ੈਲੀ)- ਪੰਜਾਬ ਰੋਡਵੇਜ਼ ਅੰਮਿ੍ਤਸਰ-2 'ਚ ਸਾਂਝੀ ਸੰਘਰਸ਼ ਕਮੇਟੀ ਅਤੇ ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਰੋਡਵੇਜ਼ ਡਿਪੂ 'ਚ ਗੇਟ ਰੈਲੀ ਕੀਤੀ ਗਈ | ਇਸ ਮੌਕੇ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਨਵੀਆਂ ਵੋਟਾਂ ਬਣਾਉਣ ਸਬੰਧੀ ਐੱਸ.ਡੀ.ਐੱਮ. ਵੱਲੋਂ ਸੁਪਰਵੀਜ਼ਰਾਂ ਨਾਲ ਬੈਠਕ

ਅਜਨਾਲਾ, 16 ਜੁਲਾਈ (ਐਸ. ਪ੍ਰਸ਼ੋਤਮ)- ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹਲਕਾ ਅਜਨਾਲਾ 'ਚ ਨਵੀਆਂ ਵੋਟਾਂ ਬਣਵਾਉਣ ਅਤੇ ਵੋਟਾਂ 'ਚ ਸੁਧਾਈ ਲਈ ਚਲਾਈ ਗਈ ਮੁਹਿੰਮ ਸਬੰਧੀ ਹਲਕੇ ਦੇ 174 ਪੋਲਿੰਗ ਬੂਥਾਂ 'ਤੇ ਨਿਗਰਾਨ ਵਜੋਂ ਤਾਇਨਾਤ 14 ਸੁਪਰਵਾਈਜ਼ਰਾਂ ਦੀ ...

ਪੂਰੀ ਖ਼ਬਰ »

ਭਾਈਚਾਰਕ ਸਾਂਝਾਂ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦੇ ਗਿਆ ਅਹਿਮਦੀਆ ਮੁਸਲਿਮ ਜਮਾਤ ਵੱਲੋਂ ਕਰਵਾਇਆ 'ਈਦ ਮਿਲਨ' ਸਮਾਗਮ

ਅੰਮਿ੍ਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)-ਅਹਿਮਦੀਆ ਮੁਸਲਿਮ ਜਮਾਤ ਕਾਦੀਆਂ ਵੱਲੋਂ ਈਦ ਉਲ ਫ਼ਿਤਰ ਦੇ ਸਬੰਧ 'ਚ ਇਥੇ ਕਰਵਾਇਆ ਗਿਆ ਈਦ ਮਿਲਣ ਸਮਾਰੋਹ ਭਾਈਚਾਰਕ ਸਾਂਝਾਂ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦੇ ਗਿਆ | ਇਸ ਮੌਕੇ ਵਿਧਾਇਕ ਸ਼੍ਰੀ ਓ ਪੀ ਸੋਨੀ ਤੇ ਡਾ. ਰਾਜ ...

ਪੂਰੀ ਖ਼ਬਰ »

ਭਾਰਤੀ ਜੰਗਾਂ 'ਚ ਅਹਿਮ ਯੋਗਦਾਨ ਪਾਉਣ ਵਾਲੇ ਸਾਬਕਾ ਹੌਲਦਾਰ ਸ਼ਿੰਗਾਰਾ ਸਿੰਘ ਲੋਪੋਕੇ ਨਹੀਂ ਰਹੇ

ਲੋਪੋਕੇ, 16 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਭਾਰਤ ਦੀਆਂ ਮੁੱਖ ਕਈ ਜੰਗਾਂ 'ਚ ਆਪਣੇ ਸਾਥੀਆਂ ਨਾਲ ਦੁਸ਼ਮਣਾਂ ਨਾਲ ਲੋਹਾ ਲੈਣ ਵਾਲੇ ਪਿੰਡ ਲੋੋਪੋਕੇ ਦੇ (ਚਾਰ ਸਿਖ਼ਲਾਈ ਇੰਨਫੈਨਟਰੀ) ਸਾਬਕਾ ਹੌਲਦਾਰ ਸ਼ਿੰਗਾਰਾ ਸਿੰਘ ਜੋ ਕਿ ਕਾਫ਼ੀ ਦਿਨਾਂ ਤੋਂ ਬਿਮਾਰ ਸਨ, ਦਾ ਅੱਜ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX