ਖੇਮਕਰਨ, 16 ਜੁਲਾਈ (ਰਾਕੇਸ਼ ਬਿੱਲਾ)¸ਬੀ.ਐੱਸ.ਐੱਫ. ਦੀ 191 ਬਟਾਲੀਅਨ ਅਧੀਨ ਪੈਂਦੀ ਸਰਹੱਦੀ ਚੌਾਕੀ ਕੇ.ਕੇ. ਬੈਰੀਅਰ ਅਧੀਨ ਪੈਂਦੇ ਕੰਡਿਆਲੀ ਤਾਰ ਦੇ ਗੇਟ ਕਿਸਾਨਾਂ ਨੂੰ ਅੱਗੇ ਖ਼ੇਤੀ ਕਰਨ ਜਾਣ ਵਾਸਤੇ ਬੀ.ਐੱਸ.ਐੱਫ. ਜਵਾਨਾਂ ਵੱਲੋਂ ਖੋਲ੍ਹਣ ਤੋਂ ਇਨਕਾਰ ਕਰਨ 'ਤੇ ...
ਅੰਮਿ੍ਤਸਰ, 16 ਜੁਲਾਈ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ-2017 'ਚ ਕਰਵਾਈ ਗਈ ਪ੍ਰੀਖਿਆ 'ਚ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਇਆ | ਕਾਲਜ ...
ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)¸ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਭਰਵੀਂ ਮੀਟਿੰਗ ਯੂਨੀਅਨ ਦੇ ਆਗੂ ਕਰਤਾਰ ਸਿੰਘ ਪੱਖੋਕੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਦੇਵ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਕਿਰਤੀ ...
ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)¸ਅਕਾਲੀ ਦਲ ਦੇ ਰਾਜ ਵਿਚ ਆਮ ਲੋਕਾਂ ਨੂੰ ਮਿਲਣ ਵਾਲੀਆਂ ਸਰਕਾਰੀ ਸਹੂਲਤਾਂ ਅਕਾਲੀ ਆਗੂਆਂ ਵੱਲੋਂ ਆਪਣੇ ਨਜ਼ਦੀਕੀਆਂ ਨੂੰ ਦਿਵਾਈਆਂ ਗਈਆਂ ਸਨ, ਜਿਸ ਕਾਰਨ ਸਰਕਾਰੀ ਸਹੂਲਤਾਂ ਦੇ ਹੱਕਦਾਰ ਲੋਕ ਇਸ ਤੋਂ ਵਾਂਝੇ ਰਹਿ ਗਏ ਸਨ | ...
ਝਬਾਲ, 16 ਜੁਲਾਈ (ਸੁਖਦੇਵ ਸਿੰਘ)-ਪਿੰਡ ਚੀਮਾ ਕਲਾਂ ਵਿਖੇ ਸਥਿਤ ਸ਼ੇਖ ਬ੍ਰਹਮ ਪੀਰ ਗਊਸ਼ਾਲਾ ਦੇ ਮੁੱਖ ਸੇਵਾਦਾਰ ਬਾਬਾ ਦਿਲਬਾਗ ਸਿੰਘ ਅਤੇ ਸਾਹਬ ਸਿੰਘ ਦੇ ਹੱਕ 'ਚ ਆਈ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਕਾਰਕੁੰਨਾਂ ਨੇ ਬਲਾਕ ਪ੍ਰਧਾਨ ਅਵਤਾਰ ਸਿੰਘ ਚਾਹਲ ਅਤੇ ...
ਤਰਨ ਤਾਰਨ, 16 ਜੁਲਾਈ (ਲਾਲੀ ਕੈਰੋਂ)¸ਪੀ.ਐੱਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਜਥੇਬੰਦੀ ਦੀ ਸਥਾਨਿਕ ਸਰਕਲ ਕਮੇਟੀ ਦੇ ਪ੍ਰਧਾਨ ਪੂਰਨ ਸਿੰਘ ਮਾੜੀ ਮੇਘਾ ਅਤੇ ਸਕੱਤਰ ਗੁਰਪ੍ਰੀਤ ਸਿੰਘ ਗੰਡੀਵਿੰਡ ਨੇ ਪ੍ਰੈਸ ਬਿਆਨ ਰਾਹੀਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ...
ਭਿੱਖੀਵਿੰਡ, 16 ਜੁਲਾਈ (ਬੌਬੀ)¸ਭਿੱਖੀਵਿੰਡ-ਖੇਮਕਰਨ ਰੋਡ 'ਤੇ ਸਿਮਰਨ ਹਸਪਤਾਲ ਦੇ ਨਜ਼ਦੀਕ ਇਕ ਨਿੱਜੀ ਬੱਸ ਵੱਲੋਂ ਔਰਤ ਨੂੰ ਕੁਚਲ ਦੇਣ ਨਾਲ ਔਰਤ ਦੀ ਮੌਕੇ 'ਤੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਰਾਜਵਿੰਦਰ ਕੌਰ ਉਮਰ ਕਰੀਬ 49 ਸਾਲ ਪਤਨੀ ਹੈੱਡ ਕਾਂਸਟੇਬਲ ਜਤਿੰਦਰ ...
ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)¸ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਵੱਲੋਂ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਵਿਦਿਆਰਥੀਆਂ ਪਾਸੋਂ ਵੱਧ ਫ਼ੀਸਾਂ ਲਏ ਜਾਣ ਅਤੇ ਹੋਰ ਬੇਨਿਯਮੀਆਂ ਦੀਆਂ ਆ ਰਹੀਆਂ ਸ਼ਿਕਾਇਤਾਂ ਮਿਲਣ 'ਤੇ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ...
ਝਬਾਲ, 16 ਜੁਲਾਈ (ਸਰਬਜੀਤ ਸਿੰਘ)¸ਪੂਰਨ ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਤੱਪ ਅਸਥਾਨ ਅਤੇ ਮਾਝੇ ਦੇ ਪ੍ਰਸਿੱਧ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਸਾਉਣ ਮਹੀਨੇ ਦੀ ਸੰਗਰਾਂਦ ਮੌਕੇ ਦੇਸ਼-ਵਿਦੇਸ਼ ਤੋਂ ...
ਭਿੱਖੀਵਿੰਡ, 16 ਜੁਲਾਈ (ਸੁਰਜੀਤ ਬੌਬੀ)-ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਪੰਜਾਬ ਦੇ ਨਕਲੀ ਇੰਸਪੈਕਟਰ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਹੈੱਡ ਕਾਂਸਟੇਬਲ ਗੁਰਦੀਪ ਸਿੰਘ ਨਾਰਲੀ, ਜੋ ਕਿ ਡੀ.ਐੱਸ.ਪੀ. ਦਫ਼ਤਰ ਭਿੱਖੀਵਿੰਡ ਵਿਖੇ ਤਾਇਨਾਤ ਹੈ ...
ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)¸ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮੈਨੇਜਰ ਪਰਤਾਪ ਸਿੰਘ ਗੰਡੀਵਿੰਡ ਦੇ ਯੋਗ ਪ੍ਰਬੰਧਾਂ ਹੇਠ ਮਨਾਇਆ ਗਿਆ | ਇਸ ਸਮੇਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ...
ਝਬਾਲ, 16 ਜੁਲਾਈ (ਸੁਖਦੇਵ ਸਿੰਘ)-ਸਰਕਾਰ ਦੀ ਅਣਗਹਿਲੀ ਕਾਰਨ ਸਰਹੱਦੀ ਤੇ ਦਿਹਾਤੀ ਖ਼ੇਤਰ ਦੀਆਂ ਸਰਕਾਰੀ ਡਿਸਪੈਂਸਰੀਆਂ, ਪ੍ਰਾਇਮਰੀ ਸਿਹਤ ਕੇਂਦਰ ਅਤੇ ਹਸਪਤਾਲਾਂ ਦੀ ਹਾਲਤ ਇਸ ਵੇਲੇ ਬਹੁਤ ਹੀ ਨਿੱਘਰ ਚੁੱਕੀ ਹੈ | ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਬਣਨ ਤੋਂ ...
ਜੇਠੂਵਾਲ, 16 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)- ਗਲੋਬਲ ਇੰਸਟੀਚਿਊਟਸ ਸੋਹੀਆ ਖੁਰਦ ਅੰਮਿ੍ਤਸਰ ਪੰਜਾਬ 'ਚ ਤਕਨੀਕੀ ਤੇ ਵਿੱਦਿਅਕ ਖੇਤਰ 'ਚ ਨਿਵੇਕਲੀ ਪਛਾਣ ਬਣਾ ਚੁੱਕੀ ਹੈ ਅਤੇ ਵਿਦਿਆਰਥੀਆਂ ਲਈ ਇਲਾਕੇ 'ਚ ਇਕ ਵਰਦਾਨ ਸਾਬਤ ਹੋ ਰਹੀ ਹੈ | ਇਸ ਇੰਸਟੀਚਿਊਟ 'ਚ ...
ਤਰਨ ਤਾਰਨ, 16 ਜੁਲਾਈ (ਗੁਰਪ੍ਰੀਤ ਸਿੰਘ ਕੱਦਗਿੱਲ)-ਭਾਰਤ ਸਰਕਾਰ ਦੇ ਯੁਵਾ ਅਤੇ ਖੇਡ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਹਿਰੂ ਯੁਵਾ ਕੇਂਦਰ ਰਾਹੀਂ ਅਮਨਦੀਪ ਵੈਲਫੇਅਰ ਸੋਸਾਇਟੀ ਵੱਲੋਂ ਪੰਡਿਤ ਦੀਨ ਦਿਆਲ ਉਪਾਧਿਆ ਸਕਿੱਲ ਸੈਂਟਰ ਕੱਦਗਿੱਲ ਵਿਖੇ ਸੈਂਟਰ ...
ਖਡੂਰ ਸਾਹਿਬ, 16 ਜੁਲਾਈ (ਅਮਰਪਾਲ ਸਿੰਘ)-ਕਿਸਾਨਾਂ ਅਤੇ ਖੇਤ ਮਜਦੂਰਾਂ ਦੇ ਸਾਰੇ ਕਰਜੇ ਦੀ ਮੁਆਫੀ ਦੇ ਸਵਾਲ 'ਤੇ ਸੀ.ਪੀ.ਆਈ. ਨੇ 24, 25 ਤੇ 26 ਜੁਲਾਈ ਤੋਂ ਦੇਸ਼ ਭਰ ਵਿਚ ਜੇਲ੍ਹ ਭਰੋ ਅੰਦੋਲਨ ਦਾ ਆਗਾਜ਼ ਕਰਨ ਦਾ ਨਿਰਣਾ ਲਿਆ ਹੈ, 25 ਜੁਲਾਈ ਨੂੰ ਬਲਾਕ ਖਡੂਰ ਸਾਹਿਬ ਤੋਂ ...
ਚੋਹਲਾ ਸਾਹਿਬ, 16 ਜੁਲਾਈ (ਬਲਵਿੰਦਰ ਸਿੰਘ, ਬਲਬੀਰ ਪਰਵਾਨਾ)-ਇੰਡੀਅਨ ਐਕਸ ਸਰਵਸਿਜ਼ ਲੀਗ ਚੰਡੀਗੜ੍ਹ ਦੇ ਬਲਾਕ ਚੋਹਲਾ ਸਾਹਿਬ ਸਮੂਹ ਮੈਂਬਰਾਂ ਅਤੇ ਅਹੁਦੇਦਾਰਾਂ ਦੀ ਇਕ ਵਿਸ਼ਾਲ ਇਕੱਤਰਤਾ ਲੀਗ ਦੇ ਪੰਜਾਬ ਪ੍ਰਧਾਨ ਬਿ੍ਗੇਡੀਅਰ ਇੰਦਰ ਮੋਹਣ ਸਿੰਘ ਦੀ ਪ੍ਰਧਾਨਗੀ ...
ਪੱਟੀ, 16 ਜੁਲਾਈ (ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਤੋਂ ਲੰਬੀ ਸਿਆਸੀ ਲੜਾਈ ਲੜਨ ਤੋਂ ਬਾਅਦ ਵਿਧਾਇਕ ਬਣੇ ਹਰਮਿੰਦਰ ਸਿੰਘ ਗਿੱਲ ਨੂੰ ਕੈਬਨਿਟ ਮੰਤਰੀ ਬਣਾ ਕੇ ਮਾਝੇ ਨੂੰ ਮਾਣ ਬਖ਼ਸ਼ਿਆ ਜਾਵੇ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਖਵਿੰਦਰ ਸਿੰਘ ...
ਪੱਟੀ, 16 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਦੀ ਕਿਸਾਨੀ, ਜੁਆਨੀ ਅਤੇ ਪਾਣੀ ਬਚਾਓ ਮੁਹਿੰਮ ਤਹਿਤ ਜਮਹੂਰੀ ਕਿਸਾਨ ਸਭਾ ਦੇ ਜਥੇ ਵਲੋਂ ਜਗੀਰ ਸਿੰਘ ਦਿਆਲਪੁਰਾ ਤੇ ਸੁੱਚਾ ਸਿੰਘ ਭੈਣੀ ਦੀ ਪ੍ਰਧਾਨਗੀ ਹੇਠ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ...
ਪੱਟੀ 16 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਜ਼ਿਲ੍ਹੇ 'ਚੋਂ ਸਬ ਡਵੀਜ਼ਨ ਪੱਟੀ ਦੇ ਹੜ ਪ੍ਰਭਾਵਿਤ ਖੇਤਰਾਂ ਦੀ ਸੁਰੱਖਿਆ ਪ੍ਰਬੰਧ ਕਰਨ ਹਿੱਤ ਉਪ ਮੰਡਲ ਅਫਸਰ ਸੁਰਿੰਦਰ ਸਿੰਘ ਪੀ.ਸੀ.ਐੱਸ ਵੱਲੋਂ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਦੀ ਵਿਸ਼ੇਸ਼ ਮੀਟਿੰਗ ...
ਹਰੀਕੇ ਪੱਤਣ, 16 ਜੁਲਾਈ (ਸੰਜੀਵ ਕੁੰਦਰਾ)¸ਕਸਬਾ ਹਰੀਕੇ ਪੱਤਣ ਦਾ ਸ਼ਾਦੀਸ਼ੁਦਾ ਵਿਅਕਤੀ 12 ਜੁਲਾਈ ਤੋਂ ਲਾਪਤਾ ਹੈ, ਜਿਸਦਾ 4 ਦਿਨ ਬੀਤ ਜਾਣ ਦੇ ਬਾਅਦ ਵੀ ਕੋਈ ਪਤਾ ਨਹੀਂ ਲੱਗਾ | ਲਾਪਤਾ ਵਿਅਕਤੀ ਨਵਦੀਪ ਕੁਮਾਰ ਪੁੱਤਰ ਪ੍ਰਸ਼ੋਤਮ ਲਾਲ (37) ਦੀ ਪਤਨੀ ਮਮਤਾ ਰਾਣੀ ਨੇ ...
ਝਬਾਲ, 16 ਜੁਲਾਈ (ਸੁਖਦੇਵ ਸਿੰਘ)¸ਪਿੰਡ ਸੋਹਲ ਵਿਖੇ ਬਾਬਾ ਖ਼ਾਕੀ ਸ਼ਾਹ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ 20 ਅਤੇ 21 ਜੁਲਾਈ ਨੂੰ ਮਨਾਏ ਜਾ ਰਹੇ ਸਾਲਾਨਾ ਮੇਲੇ ਦੀਆਂ ਤਿਆਰੀਆਂ ਸਬੰਧੀ ਮੇਲਾ ਕਮੇਟੀ, ਗ੍ਰਾਮ ਪੰਚਾਇਤ ਸੋਹਲ ਅਤੇ ਗ੍ਰਾਮ ਪੰਚਾਇਤ ਬਾਬਾ ਸੈਣ ਭਗਤ ਦੀ ...
ਫਤਿਆਬਾਦ, 16 ਜੁਲਾਈ (ਧੂੰਦਾ)¸ਕਸਬਾ ਫਤਿਆਬਾਦ ਸਥਿਤ ਚੌਾਕ ਪੁਲ ਨਹਿਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਸਾਵਣ ਦੀ ਸੰਗਰਾਂਦ 'ਤੇ ਬਾਬਾ ਸਰਦਾਰਾ ਸਿੰਘ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ, ਜੋ ਹਰ ਸੰਗਰਾਂਦ 'ਤੇ 2019 ...
ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)ਸਾਵਣ ਮਹੀਨੇ ਦੀ ਸੰਗਰਾਂਦ ਮੌਕੇ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਲੰਗਰ ਹਾਲ ਵਿਖੇ ਮਾਹਲ ਪੂੜਿਆਂ ਅਤੇ ਖ਼ੀਰ ਦਾ ਲੰਗਰ ਮੈਨੇਜਰ ਪ੍ਰਤਾਪ ਸਿੰਘ ਗੰਡੀਵਿੰਡ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਪ੍ਰਮਜੀਤ ਸਿੰਘ ਝੰਡੇਰ, ...
ਫਤਿਆਬਾਦ, 16 ਜੁਲਾਈ (ਧੂੰਦਾ)¸ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਤਹਿਸੀਲ ਖਡੂਰ ਸਾਹਿਬ ਦਾ ਇਜਲਾਸ ਅਜੀਤ ਸਿੰਘ ਢੋਟਾ, ਗੁਰਮੁਖ ਸਿੰਘ ਦੀਨੇਵਾਲ, ਕਰਮ ਸਿੰਘ ਫਤਿਆਬਾਦ ਆਦਿ ਆਗੂਆਂ ਦੇ ਅਧਾਰਿਤ ਪ੍ਰਧਾਨਗੀ ਮੰਡਲ ਦੀ ਪ੍ਰਧਾਨਗੀ ਹੇਠ ਹੋਇਆ | ਇਜਲਾਸ ਦੀ ਸ਼ੁਰੂਆਤ ...
ਫਤਿਆਬਾਦ, 16 ਜੁਲਾਈ (ਧੂੰਦਾ)¸ਪਿੰਡ ਲਾਲਪੁਰਾ ਵਿਖੇ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਰੰਘਰੇਟੇ ਗੁਰੂ ਕੇ ਬੇਟੇ) ਵਿਖੇ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ, ਜਿਸ ਵਿਚ ਸਾਰੇ ...
ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)¸ਦਿਨ-ਬ-ਦਿਨ ਰੱੁਖਾਂ ਦੀ ਤੇਜ਼ੀ ਨਾਲ ਹੋ ਰਹੀ ਕਟਾਈ ਦੀ ਪੂਰਤੀ ਹਿੱਤ ਅਤੇ ਵਾਤਾਵਰਨ ਦੀ ਸਾਂਭ-ਸੰਭਾਲ ਦੇ ਮੰਤਵ ਹਿੱਤ ਪ੍ਰਮੁੱਖ ਸਮਾਜ ਸੇਵੀ ਸੰਸਥਾ ਤਰਨ ਤਾਰਨ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਸਰਾਂ ਦੇ ਨਜ਼ਦੀਕ ਦਰਸ਼ਨੀ ...
ਤਰਨ ਤਾਰਨ, 16 ਜੁਲਾਈ (ਲਾਲੀ ਕੈਰੋਂ)¸ਪਤੰਜਲੀ ਯੋਗ ਸੰਮਤੀ ਦੇ ਜ਼ਿਲ੍ਹਾ ਪ੍ਰਧਾਨ ਤੇ ਯੋਗ ਅਧਿਆਪਕ ਗੁਰੂ ਰਮੇਸ਼ ਚੋਪੜਾ ਅਤੇ ਸੁਕੇਸ਼ ਚੋਪੜਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਸ੍ਰੀ ਕੇ.ਐੱਲ. ਚੋਪੜਾ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ...
ਤਰਨ ਤਾਰਨ, 16 ਜੁਲਾਈ (ਲਾਲੀ ਕੈਰੋਂ)ਸਰਕਾਰੀ ਐਲੀਮੈਂਟਰੀ ਸਕੂਲ ਫਤਿਹਚੱਕ ਵਿਖੇ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਤਰਨ ਤਾਰਨ ਦੀ ਚੋਣ ਸਰਬਸੰਮਤੀ ਨਾਲ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਪੰਨੂੰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਮਨਿੰਦਰ ਸਿੰਘ ...
ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)ਗਾਂਧੀ ਪਾਰਕ ਵਿਖੇ ਸਫ਼ਾਈ ਕਰਮਚਾਰੀਆਂ ਦੀ ਇਕ ਸਾਂਝੀ ਮੀਟਿੰਗ ਹੋਈ | ਮੀਟਿੰਗ ਨਗਰ ਕੌਾਸਲ ਤਰਨ ਤਾਰਨ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਮੇਸ਼ ਕੁਮਾਰ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਰਮੇਸ਼ ਕੁਮਾਰ ...
ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)-ਮਾਝਾ ਪਬਲਿਕ ਸਕੂਲ ਤਰਨ ਤਾਰਨ ਵਿਖੇ ਸਕੂਲ ਦੇ ਪਿ੍ੰਸੀਪਲ ਡਾ: ਰਮਨ ਦੂਆ ਦੀ ਅਗਵਾਈ ਹੇਠ ਇਕ ਸੈਮੀਨਾਰ ਕਰਵਾਇਆ ਗਿਆ, ਇਹ ਸੈਮੀਨਾਰ ਅੰਗਰੇਜ਼ੀ ਬੋਲਣ 'ਤੇ ਆਧਾਰਿਤ ਸੀ, ਜਿਸ ਦੇ ਮੁੱਖ ਮਹਿਮਾਨ ਅਭਿਸ਼ੇਕ ਗੋਇਲ (ਸਾਰ ਪਬਲੀਕੇਸ਼ਨ) ...
ਅਮਰਕੋਟ, 16 ਜੁਲਾਈ (ਗੁਰਚਰਨ ਸਿੰਘ ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਅੰਦਰ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ 'ਚ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹੇਗਾ | ਇਹ ਪ੍ਰਗਟਾਵਾ ਯੂਥ ਕਾਂਗਰਸ ਆਗੂ ਦਵਿੰਦਰ ਸਿੰਘ ਸੰਧੂ ਨੇ ਪਿੰਡ ਵਲਟੋਹਾ ਸੰਧੂਆ ਵਿਖੇ ਯੂਥ ...
ਹਰੀਕੇ ਪੱਤਣ, 16 ਜੁਲਾਈ (ਸੰਜੀਵ ਕੁੰਦਰਾ)-ਮੁਕਾਬਲੇ ਦੇ ਯੁੱਗ ਵਿਚ ਜਿਥੇ ਦੂਰਸੰਚਾਰ ਕੰਪਨੀਆਂ ਵੱਲੋਂ ਇਕ ਦੂਜੇ ਤੋਂ ਵੱਧ ਸਹੂਲਤਾਂ ਅਤੇ ਵਧੀਆ ਨੈੱਟਵਰਕ ਦੇ ਕੇ ਗਾਹਕਾਂ ਨੂੰ ਆਪਣੇ ਵੱਲ ਖਿੱਚਣ ਦੀ ਹੋੜ ਲੱਗੀ ਹੋਈ ਹੈ, ਉਥੇ ਹੀ ਮਾੜੀ ਸਰਵਿਸ ਦੇ ਕਾਰਨ ...
ਖੇਮਕਰਨ, 16 ਜੁਲਾਈ (ਰਾਕੇਸ਼ ਬਿੱਲਾ)¸ਹਲਕਾ ਖੇਮਕਰਨ ਦੇ ਵਿਧਾਇਕ ਸ: ਸੁਖਪਾਲ ਸਿੰਘ ਭੁੱਲਰ ਨੇ ਹਲਕੇ ਦੇ ਅਹਿਮ ਪਿੰਡ ਭੂਰਾ ਕੋਹਨਾ ਦਾ ਦੌਰਾ ਕੀਤਾ ਤੇ ਵਰਕਰਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ | ਇਸੇ ਦੌਰਾਨ ਵਿਧਾਇਕ ਸ: ਭੁੱਲਰ ਸਾਬਕਾ ...
ਭਿੱਖੀਵਿੰਡ, 16 ਜੁਲਾਈ (ਧਵਨ)-ਸ਼ਹੀਦ ਭਾਈ ਤਾਰੂ ਸਿੰਘ ਪੂਹਲਾ ਜੀ ਦਾ ਸ਼ਹੀਦੀ ਦਿਹਾੜਾ ਜਨਮ ਅਸਥਾਨ ਗੁਰਦੁਆਰਾ ਸਾਹਿਬ ਪਿੰਡ ਪੂਹਲਾ ਵਿਖੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖ ਸੇਵਾਦਾਰ ਭਾਈ ਗੁਰਇਕਬਾਲ ਸਿੰਘ, ਭਾਈ ਹਰਮਿੰਦਰ ਸਿੰਘ ਦੇ ਵਿਸ਼ੇਸ਼ ...
ਖੇਮਕਰਨ, 16 ਜੁਲਾਈ (ਬਿੱਲਾ)¸ਫੈੱਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਖੇਮਕਰਨ ਦੀ ਪਹਿਲੀ ਮੀਟਿੰਗ ਖੇਮਕਰਨ ਵਿਚ ਹੋਈ, ਜਿਸ ਵਿਚ ਆੜ੍ਹਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਉਪਰ ਵਿਚਾਰਾਂ ਕੀਤੀਆਂ ਗਈਆਂ ਅਤੇ ਐਸੋਸੀਏਸ਼ਨ ਦੀ ਚੋਣ ਸਰਬਸੰਮਤੀ ਨਾਲ ਕਰਦਿਆਂ ਆੜ੍ਹਤੀ ...
ਪੱਟੀ, 16 ਜੁਲਾਈ (ਅਵਤਾਰ ਸਿੰਘ ਖਹਿਰਾ)- ਮਨੁੱਖਤਾ ਦੀ ਸੇਵਾ ਨੂੰ ਸਮਰਿਪਤ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਪੱਟੀ ਵੱਲੋਂ ਪਿਛਲੇ 11 ਸਾਲਾਂ ਤੋਂ ਲੋੜਵੰਦਾਂ ਦੇ ਇਲਾਜ ਕਰਵਾਉਣ ਲਈ ਮਦਦ ਕੀਤੀ ਜਾਂਦੀ ਹੈ | ਟਰੱਸਟ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਗੁਰੂ ...
ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)¸ਐਾਟੀ ਕੁਰੱਪਸ਼ਨ ਸੁਸਾਇਟੀ ਦੇ ਮੁੱਖ ਦਫ਼ਤਰ ਵਿਖੇ ਅੰਮਿ੍ਤਸਰ ਸ਼ਹਿਰੀ ਕਾਂਗਰਸ ਕਮੇਟੀ ਦੇ ਪ੍ਰਧਾਨ ਜੁਗਲ ਕਿਸ਼ੋਰ ਸ਼ਰਮਾ ਆਪਣੇ ਸਾਥੀਆਂ ਸਮੇਤ ਪਹੁੰਚੇ | ਇਸ ਮੌਕੇ ਉਨ੍ਹਾਂ ਨੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ...
ਤਰਨ ਤਾਰਨ, 16 ਜੁਲਾਈ (ਪ੍ਰਭਾਤ ਮੌਾਗਾ)¸ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਤਰਨ ਤਾਰਨ ਵੱਲੋਂ ਅਲਗੋਂ ਕੋਠੀ ਦੀ ਪਹਿਲੀ ਮੀਟਿੰਗ ਕੀਤੀ ਗਈ, ਜਿਸ ਵਿਚ ਨਵੇਂ ਨਿਯੁਕਤ ਕੀਤੇ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ | ਮੀਟਿੰਗ ਵਿਚ ਭਾਜਪਾ ਦੇ ਜ਼ਿਲ੍ਹਾ ਜਨ: ਸਕੱਤਰ ਭੁਪਿੰਦਰ ਸਿੰਘ ਪੱਡਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਹੀ ਇਕ ਐਸੀ ਪਾਰਟੀ ਹੈ, ਜੋ ਹਰ ਵਰਗ ਨੂੰ ਪਾਰਟੀ ਵਿਚ ਨੁਮਾਇੰਦਗੀ ਦਿੰਦੀ ਆ ਰਹੀ ਹੈ, ਜਿਸ ਕਾਰਨ ਪਾਰਟੀ ਵਿਚ ਭਾਈ ਭਤੀਜਾਵਾਦ ਅਤੇ ਭਿ੍ਸ਼ਟਾਚਾਰ ਨਹੀਂ ਹੁੰਦਾ | ਇਸ ਮੌਕੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਿੰਨ ਸਾਲ ਦੀਆਂ ਉਪਲੱਬਧੀਆਂ ਬਾਰੇ ਜਾਣੂੰ ਕਰਵਾਇਆ | ਇਸ ਮੌਕੇ ਉਨ੍ਹਾਂ ਨੇ ਸਤਨਾਮ ਸਿੰਘ ਸਾਬੀ ਨੂੰ ਮੰਡਲ ਪ੍ਰਧਾਨ, ਗੁਰਦੇਵ ਸਿੰਘ, ਰਜੀਵ ਸਿੰਘ ਜਨਰਲ ਸਕੱਤਰ, ਲਵਪ੍ਰੀਤ ਸਿੰਘ, ਪੰਕਜ ਸ਼ਰਮਾ, ਰਾਜਬੀਰ ਸਿੰਘ, ਰਮਨਦੀਪ ਸਿੰਘ ਮੀਤ ਪ੍ਰਧਾਨ, ਸੋਨਾ, ਹੈਪੀ, ਅਸ਼ਵਨੀ ਕੁਮਾਰ, ਰਾਜਬੀਰ ਸਿੰਘ ਸੈਕਟਰੀ, ਪਿੰ੍ਰਸ ਕੈਸ਼ੀਅਰ, ਕੁਲਦੀਪ ਰਾਜ ਪ੍ਰੈਸ ਸਕੱਤਰ, ਹੀਰਾ ਸਿੰਘ ਬੂਥ ਇੰਚਾਰਜ ਤੋਂ ਇਲਾਵਾ ਗੁਰਲਾਲ ਸਿੰਘ ਪ੍ਰਧਾਨ ਯੁਵਾ ਮੋਰਚਾ, ਸਤਵਿੰਦਰ ਕੌਰ ਪ੍ਰਧਾਨ ਮਹਿਲਾ ਮੋਰਚਾ, ਬਲਵਿੰਦਰ ਸਿੰਘ ਐੱਸ.ਸੀ. ਮੋਰਚਾ ਪ੍ਰਧਾਨ ਨਿਯੁਕਤ ਕੀਤਾ |
ਨੌਸ਼ਹਿਰਾ ਪੰਨੂੰਆਂ, 16 ਜੁਲਾਈ (ਪਰਮਜੀਤ ਜੋਸ਼ੀ)¸ਧੰਨ ਧੰਨ ਬਾਬਾ ਸਿਧਾਣਾ ਜੀ ਸ਼ਹੀਦ ਜੀ ਦਾ ਸਾਲਾਨਾ ਜੋੜ ਮੇਲਾ ਪਿੰਡ ਸੇਰੋਂ ਵਿਖੇ ਸਮੂਹ ਸਾਧ-ਸੰਗਤ ਅਤੇ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ...
ਝਬਾਲ, 16 ਜੁਲਾਈ (ਸਰਬਜੀਤ ਸਿੰਘ)¸ਆਜ਼ਾਦੀ ਦੇ ਕਈ ਸਾਲਾਂ ਬਾਅਦ ਵੀ ਲਿੰਕ ਸੜਕਾਂ ਤੇ ਪੁੱਲਾਂ ਦੀ ਹੋਈ ਖ਼ਸਤਾ ਹਾਲਤ ਕਾਰਨ ਲੰਘਣ ਵਾਲਿਆਂ ਨੂੰ ਜਿੱਥੇ ਪ੍ਰੇਸ਼ਾਨ ਹੋਣਾ ਪੈਂਦਾ ਹੈ, ਉਥੇ ਹੀ ਇਨ੍ਹਾਂ ਟੋਇਆਂ ਨਾਲ ਭਰੀਆਂ ਸੜਕਾਂ ਤੇ ਬਿਨਾਂ ਐਾਗਲਾਂ ਤੋਂ ਪੁਲਾਂ ਕਾਰਨ ...
ਝਬਾਲ, 16 ਜੁਲਾਈ (ਸਰਬਜੀਤ ਸਿੰਘ)¸ਸੀਨੀਅਰ ਅਕਾਲੀ ਆਗੂ ਬਲਜੀਤ ਸਿੰਘ ਛਿਛਰੇਵਾਲ ਤੇ ਨੌਜਵਾਨ ਅਕਾਲੀ ਆਗੂ ਰਾਜਵਿੰਦਰ ਸਿੰਘ ਰਾਜੂ ਛਿਛਰੇਵਾਲ ਦੇ ਮਾਤਾ ਮਹਿੰਦਰ ਕੌਰ ਦੀ ਬੀਤੇ ਦਿਨੀਂ ਮੌਤ ਹੋ ਜਾਣ ਉਪਰੰਤ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਸਾਬਕਾ ਅਕਾਲੀ ਮੰਤਰੀ ...
ਜਥੇਦਾਰ ਬਲਵਿੰਦਰ ਸਿੰਘ ਅਮਰਕੋਟ, 16 ਜੁਲਾਈ (ਭੱਟੀ)-ਪਿੰਡ ਵਰਨਾਲਾ ਦੇ ਟਕਸਾਲੀ ਕਾਂਗਰਸੀ ਵਰਕਰ ਸੁਖਵਿੰਦਰ ਸਿੰਘ ਸੁੱਖ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਜਥੇਦਾਰ ਬਲਵਿੰਦਰ ਸਿੰਘ ਦੀ ਅਚਾਨਕ ਦਿਲ ਦੀ ਧੜਕਣ ਰੁਕਣ ਕਾਰਨ ਮੌਤ ਹੋ ਗਈ ...
ਪੱਟੀ, 16 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਐੱਸ.ਡੀ.ਐੱਮ ਪੱਟੀ ਵੱਲੋਂ ਸੈਂਟਰਲ ਕਾਨਵੈਂਟ ਸਕੂਲ ਦੇ ਹਾਲ ਵਿਚ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਨਾਲ ਮੀਟਿੰਗ ਕੀਤੀ | ਇਸ ਮੌਕੇ ਐਸ.ਡੀ.ਐਮ ਪੱਟੀ ਸੁਰਿੰਦਰ ਸਿੰਘ ਨੇ ਚੋਣ ਕਮਿਸ਼ਨ ਅਤੇ ਜਿਲ੍ਹਾ ਚੋਣ ਅਫਸਰ ਕਮ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX