ਤਾਜਾ ਖ਼ਬਰਾਂ


ਭਾਜਪਾ ਨੂੰ ਪਹਿਲਾਂ ਪਤਾ ਸੀ ਗੁਰਦਾਸਪੁਰ ਸੀਟ ਨਹੀਂ ਜਿੱਤ ਸਕਦੇ- ਵਿਜੇਵਰਗੀ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਵਿਜੇ ਵਰਗੀ ਨੇ ਕਿਹਾ ਕਿ ਪਾਰਟੀ ਨੂੰ ਪਹਿਲਾਂ ਪਤਾ ਸੀ ਕਿ ਗੁਰਦਾਸਪੁਰ ਸੀਟ ਨਹੀਂ ਜਿੱਤੀ ਦਾ ਸਕਦੀ। ਪਰ ਉਨ੍ਹਾਂ ਕਿਹਾ ਕਿ ਭਾਜਪਾ...
ਸੁਪਰੀਮ ਕੋਰਟ ਬਾਹਰ ਪਟਾਕੇ ਵਿਕਰੇਤਾਵਾਂ ਵੱਲੋਂ ਪ੍ਰਦਰਸ਼ਨ, 14 ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਮਾਨਯੋਗ ਸੁਪਰੀਮ ਕੋਰਟ ਦੇ ਸਾਹਮਣੇ ਅੱਜ ਪਟਾਕੇ ਵਿਕਰੇਤਾਵਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਪੁਲਿਸ ਨੇ ਇਸ ਮੌਕੇ 3 ਔਰਤਾਂ ਸਮੇਤ 14 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਉਚ ਅਦਾਲਤ ਨੇ ਪਟਾਕੇ...
ਹਰਿਆਣਾ ਦੀ ਲੋਕ ਗਾਇਕਾ ਤੇ ਡਾਂਸਰ ਹਰਸ਼ਿਤਾ ਦਹਿਆ ਦਾ ਕਤਲ
. . .  1 day ago
ਪਾਣੀਪਤ, 17 ਅਕਤੂਬਰ- ਹਰਿਆਣਾ ਦੀ ਸਥਾਨਕ ਲੋਕ ਗਾਇਕਾ ਤੇ ਡਾਂਸਰ ਹਰਸ਼ਿਤਾ ਦਹਿਆ ਦਾ ਪਾਣੀਪਤ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦਹਿਆ 'ਤੇ ਹਮਲਾ ਉਸ ਵਕਤ ਹੋਇਆ ਜਦ...
ਆਰ.ਐੱਸ.ਐੱਸ.ਆਗੂ ਹੱਤਿਆ ਮਾਮਲਾ : ਜਾਂਚ ਲਈ ਐੱਸਆਈਟੀ ਦਾ ਗਠਨ
. . .  1 day ago
ਲੁਧਿਆਣਾ, 17 ਅਕਤੂਬਰ- ਸ਼ਹਿਰ ਦੇ ਪੁਲਿਸ ਕਮਿਸ਼ਨਰ ਆਰ.ਐਨ.ਢੋਕੇ ਨੇ ਕਿਹਾ ਕਿ ਆਰ.ਐੱਸ.ਐੱਸ.ਆਗੂ ਰਵਿੰਦਰ ਕੁਮਾਰ ਦੇ ਕਤਲ ਮਾਮਲੇ 'ਚ ਜਾਂਚ ਲਈ ਐੱਸਆਈਟੀ ਦਾ ਗਠਨ ਕੀਤਾ ਹੈ ਜਿਸ ਦੇ ਮੁਖੀ ਡੀ.ਸੀ.ਪੀ.ਹੋਣਗੇ। ਉਨ੍ਹਾਂ ਆਸ ਜਤਾਈ...
ਪੰਚਕੂਲਾ ਹਿੰਸਾ ਮਾਮਲਾ : ਗੋਪਾਲ ਬੰਸਲ 4 ਤੇ ਲਾਲ ਸਿੰਘ ਨੂੰ 6 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਮੁਹਾਲੀ, 17 ਅਕਤੂਬਰ (ਰਾਣਾ)- 25 ਅਗਸਤ ਨੂੰ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਡੇਰਾ ਮੁਖੀ ਰਾਮ ਰਹੀਮ ਨੂੰ ਸਾਧਵੀ ਸਰੀਰਕ ਸ਼ੋਸ਼ਣ ਮਾਮਲੇ ਵਿਚ ਦੋਸ਼ੀ ਕਰਾਰ ਦੇਣ ਤੋਂ ਬਾਅਦ ਭੜਕੀ ਹਿੰਸਾ ਅਤੇ ਅੱਗ...
ਨਾਰੰਗ ਕਮਿਸ਼ਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਕਲੀਨ ਚਿੱਟ- ਕੈਪਟਨ
. . .  1 day ago
ਚੰਡੀਗੜ੍ਹ, 17 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਨਾਰੰਗ ਕਮਿਸ਼ਨ ਨੇ ਰਾਣਾ ਗੁਰਜੀਤ ਨੂੰ ਕਲੀਨ ਚਿੱਟ ਦਿੱਤੀ ਹੈ। ਕੈਪਟਨ ਨੇ ਉਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਜਿਨ੍ਹਾਂ 'ਚ ਕਿਹਾ ਜਾ ਰਿਹਾ...
ਫ਼ੌਜ ਮੁਖੀ ਨੂੰ ਦੇਸ਼ ਦੀ ਅਰਥਵਿਵਸਥਾ 'ਤੇ ਟਿੱਪਣੀ ਕਰਨ ਦਾ ਹੱਕ- ਅਬਾਸੀ
. . .  1 day ago
ਇਸਲਾਮਾਬਾਦ, 17 ਅਕਤੂਬਰ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਅਬਾਸੀ ਨੇ ਕਿਹਾ ਕਿ ਫ਼ੌਜ ਮੁਖੀ ਨੂੰ ਦੇਸ਼ ਦੀ ਅਰਥ ਵਿਵਸਥਾ 'ਤੇ ਟਿੱਪਣੀ ਕਰਨ...
ਕੇਰਲ ਹਾਈ ਕੋਰਟ ਨੇ ਸ੍ਰੀਸੰਥ 'ਤੇ ਦੁਬਾਰਾ ਲਗਾਈਆਂ ਪਾਬੰਦੀਆਂ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਕੇਰਲ ਹਾਈ ਕੋਰਟ ਨੇ ਕ੍ਰਿਕਟਰ ਐੱਸ ਸ੍ਰੀਸੰਥ 'ਤੇ ਬੀ.ਸੀ.ਆਈ.ਵੱਲੋਂ ਲਗਾਈਆਂ ਪਾਬੰਦੀਆਂ...
ਦਿੱਲੀ 'ਚ ਡੀਜ਼ਲ ਜੈੱਨਰੇਟਰਾਂ 'ਤੇ ਰੋਕ
. . .  1 day ago
ਅੱਤਵਾਦੀਆਂ ਨੇ ਕਤਲ ਕੀਤੇ ਸਰਪੰਚ ਦਾ ਘਰ ਵੀ ਸਾੜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਖੁਦ ਉਹ ਪਰਿਵਰਤਨ ਦੇ ਰਥਵਾਨ ਬਣੋ ਜੋ ਵਿਸ਼ਵ ਵਿਚ ਦੇਖਣਾ ਚਾਹੁੰਦੇ ਹੋ। -ਮਹਾਤਮਾ ਗਾਂਧੀ
  •     Confirm Target Language  

ਤਰਨਤਾਰਨ

ਬੀ.ਐੱਸ.ਐੱਫ. ਵੱਲੋਂ ਕੰਡਿਆਲੀ ਤਾਰ ਦੇ ਗੇਟ ਨਾ ਖੋਲ੍ਹਣ ਦੇ ਰੋਸ ਵਜੋਂ ਗੇਟ ਅੱਗੇ ਮਾਰਿਆ ਧਰਨਾ

ਖੇਮਕਰਨ, 16 ਜੁਲਾਈ (ਰਾਕੇਸ਼ ਬਿੱਲਾ)¸ਬੀ.ਐੱਸ.ਐੱਫ. ਦੀ 191 ਬਟਾਲੀਅਨ ਅਧੀਨ ਪੈਂਦੀ ਸਰਹੱਦੀ ਚੌਾਕੀ ਕੇ.ਕੇ. ਬੈਰੀਅਰ ਅਧੀਨ ਪੈਂਦੇ ਕੰਡਿਆਲੀ ਤਾਰ ਦੇ ਗੇਟ ਕਿਸਾਨਾਂ ਨੂੰ ਅੱਗੇ ਖ਼ੇਤੀ ਕਰਨ ਜਾਣ ਵਾਸਤੇ ਬੀ.ਐੱਸ.ਐੱਫ. ਜਵਾਨਾਂ ਵੱਲੋਂ ਖੋਲ੍ਹਣ ਤੋਂ ਇਨਕਾਰ ਕਰਨ 'ਤੇ ...

ਪੂਰੀ ਖ਼ਬਰ »

ਜੀ. ਐੱਨ. ਡੀ. ਯੂ. ਦੀ ਪ੍ਰੀਖਿਆ 'ਚ ਬੀ. ਬੀ. ਕੇ. ਦੀ ਵਿਦਿਆਰਥਣ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮਿ੍ਤਸਰ, 16 ਜੁਲਾਈ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ-2017 'ਚ ਕਰਵਾਈ ਗਈ ਪ੍ਰੀਖਿਆ 'ਚ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਇਆ | ਕਾਲਜ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ

ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)¸ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਭਰਵੀਂ ਮੀਟਿੰਗ ਯੂਨੀਅਨ ਦੇ ਆਗੂ ਕਰਤਾਰ ਸਿੰਘ ਪੱਖੋਕੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਦੇਵ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਕਿਰਤੀ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਲੋਕਾਂ ਨੂੰ ਮਿਲਣੀਆਂ ਸ਼ੁਰੂ ਹੋਈਆਂ ਬਣਦੀਆਂ ਸਹੂਲਤਾਂ-ਵਿਧਾਇਕ ਡਾ: ਅਗਨੀਹੋਤਰੀ, ਵਿਧਾਇਕ ਦੱਤੀ

ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)¸ਅਕਾਲੀ ਦਲ ਦੇ ਰਾਜ ਵਿਚ ਆਮ ਲੋਕਾਂ ਨੂੰ ਮਿਲਣ ਵਾਲੀਆਂ ਸਰਕਾਰੀ ਸਹੂਲਤਾਂ ਅਕਾਲੀ ਆਗੂਆਂ ਵੱਲੋਂ ਆਪਣੇ ਨਜ਼ਦੀਕੀਆਂ ਨੂੰ ਦਿਵਾਈਆਂ ਗਈਆਂ ਸਨ, ਜਿਸ ਕਾਰਨ ਸਰਕਾਰੀ ਸਹੂਲਤਾਂ ਦੇ ਹੱਕਦਾਰ ਲੋਕ ਇਸ ਤੋਂ ਵਾਂਝੇ ਰਹਿ ਗਏ ਸਨ | ...

ਪੂਰੀ ਖ਼ਬਰ »

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਨੇ ਪੁਲਿਸ ਪ੍ਰਸ਼ਾਸਨ ਦਾ ਪੁਤਲਾ ਫੂਕਿਆ

ਝਬਾਲ, 16 ਜੁਲਾਈ (ਸੁਖਦੇਵ ਸਿੰਘ)-ਪਿੰਡ ਚੀਮਾ ਕਲਾਂ ਵਿਖੇ ਸਥਿਤ ਸ਼ੇਖ ਬ੍ਰਹਮ ਪੀਰ ਗਊਸ਼ਾਲਾ ਦੇ ਮੁੱਖ ਸੇਵਾਦਾਰ ਬਾਬਾ ਦਿਲਬਾਗ ਸਿੰਘ ਅਤੇ ਸਾਹਬ ਸਿੰਘ ਦੇ ਹੱਕ 'ਚ ਆਈ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਕਾਰਕੁੰਨਾਂ ਨੇ ਬਲਾਕ ਪ੍ਰਧਾਨ ਅਵਤਾਰ ਸਿੰਘ ਚਾਹਲ ਅਤੇ ...

ਪੂਰੀ ਖ਼ਬਰ »

ਏਟਕ ਜਥੇਬੰਦੀ ਵੱਲੋਂ ਜੇ.ਈ. ਦੀ ਤਰੱਕੀ ਲਈ ਸੇਵਾ ਵੇਰਵੇ ਭੇਜਣ ਦੀ ਮੰਗ

ਤਰਨ ਤਾਰਨ, 16 ਜੁਲਾਈ (ਲਾਲੀ ਕੈਰੋਂ)¸ਪੀ.ਐੱਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਜਥੇਬੰਦੀ ਦੀ ਸਥਾਨਿਕ ਸਰਕਲ ਕਮੇਟੀ ਦੇ ਪ੍ਰਧਾਨ ਪੂਰਨ ਸਿੰਘ ਮਾੜੀ ਮੇਘਾ ਅਤੇ ਸਕੱਤਰ ਗੁਰਪ੍ਰੀਤ ਸਿੰਘ ਗੰਡੀਵਿੰਡ ਨੇ ਪ੍ਰੈਸ ਬਿਆਨ ਰਾਹੀਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਬੱਸ ਦੇ ਕੁਚਲਣ ਨਾਲ ਔਰਤ ਦੀ ਮੌਤ

ਭਿੱਖੀਵਿੰਡ, 16 ਜੁਲਾਈ (ਬੌਬੀ)¸ਭਿੱਖੀਵਿੰਡ-ਖੇਮਕਰਨ ਰੋਡ 'ਤੇ ਸਿਮਰਨ ਹਸਪਤਾਲ ਦੇ ਨਜ਼ਦੀਕ ਇਕ ਨਿੱਜੀ ਬੱਸ ਵੱਲੋਂ ਔਰਤ ਨੂੰ ਕੁਚਲ ਦੇਣ ਨਾਲ ਔਰਤ ਦੀ ਮੌਕੇ 'ਤੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਰਾਜਵਿੰਦਰ ਕੌਰ ਉਮਰ ਕਰੀਬ 49 ਸਾਲ ਪਤਨੀ ਹੈੱਡ ਕਾਂਸਟੇਬਲ ਜਤਿੰਦਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਡੀ.ਟੀ.ਓ. ਵੱਲੋਂ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਦੀ ਚੈਕਿੰਗ

ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)¸ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਵੱਲੋਂ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਵਿਦਿਆਰਥੀਆਂ ਪਾਸੋਂ ਵੱਧ ਫ਼ੀਸਾਂ ਲਏ ਜਾਣ ਅਤੇ ਹੋਰ ਬੇਨਿਯਮੀਆਂ ਦੀਆਂ ਆ ਰਹੀਆਂ ਸ਼ਿਕਾਇਤਾਂ ਮਿਲਣ 'ਤੇ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਨੇ ਮੱਥਾ ਟੇਕਿਆ

ਝਬਾਲ, 16 ਜੁਲਾਈ (ਸਰਬਜੀਤ ਸਿੰਘ)¸ਪੂਰਨ ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਤੱਪ ਅਸਥਾਨ ਅਤੇ ਮਾਝੇ ਦੇ ਪ੍ਰਸਿੱਧ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਸਾਉਣ ਮਹੀਨੇ ਦੀ ਸੰਗਰਾਂਦ ਮੌਕੇ ਦੇਸ਼-ਵਿਦੇਸ਼ ਤੋਂ ...

ਪੂਰੀ ਖ਼ਬਰ »

ਪੁਲਿਸ ਵੱਲੋਂ ਨਕਲੀ ਇੰਸਪੈਕਟਰ ਕਾਬੂ-ਮਾਮਲਾ ਦਰਜ

ਭਿੱਖੀਵਿੰਡ, 16 ਜੁਲਾਈ (ਸੁਰਜੀਤ ਬੌਬੀ)-ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਪੰਜਾਬ ਦੇ ਨਕਲੀ ਇੰਸਪੈਕਟਰ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਹੈੱਡ ਕਾਂਸਟੇਬਲ ਗੁਰਦੀਪ ਸਿੰਘ ਨਾਰਲੀ, ਜੋ ਕਿ ਡੀ.ਐੱਸ.ਪੀ. ਦਫ਼ਤਰ ਭਿੱਖੀਵਿੰਡ ਵਿਖੇ ਤਾਇਨਾਤ ਹੈ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਨਾਲ ਸੰਗਰਾਦ ਦਾ ਦਿਹਾੜਾ ਮਨਇਆ

ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)¸ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮੈਨੇਜਰ ਪਰਤਾਪ ਸਿੰਘ ਗੰਡੀਵਿੰਡ ਦੇ ਯੋਗ ਪ੍ਰਬੰਧਾਂ ਹੇਠ ਮਨਾਇਆ ਗਿਆ | ਇਸ ਸਮੇਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ...

ਪੂਰੀ ਖ਼ਬਰ »

ਪਿੰਡ ਸੋਹਲ ਦੇ ਸਬ-ਸੈਂਟਰ ਦੀ ਇਮਾਰਤ ਨੇ ਖੰਡਰ ਦਾ ਰੂਪ ਧਾਰਿਆ

ਝਬਾਲ, 16 ਜੁਲਾਈ (ਸੁਖਦੇਵ ਸਿੰਘ)-ਸਰਕਾਰ ਦੀ ਅਣਗਹਿਲੀ ਕਾਰਨ ਸਰਹੱਦੀ ਤੇ ਦਿਹਾਤੀ ਖ਼ੇਤਰ ਦੀਆਂ ਸਰਕਾਰੀ ਡਿਸਪੈਂਸਰੀਆਂ, ਪ੍ਰਾਇਮਰੀ ਸਿਹਤ ਕੇਂਦਰ ਅਤੇ ਹਸਪਤਾਲਾਂ ਦੀ ਹਾਲਤ ਇਸ ਵੇਲੇ ਬਹੁਤ ਹੀ ਨਿੱਘਰ ਚੁੱਕੀ ਹੈ | ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਬਣਨ ਤੋਂ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟ ਵਿੱਦਿਅਕ ਤੇ ਤਕਨੀਕੀ ਖੇਤਰ 'ਚ ਪੰਜਾਬ 'ਚ ਨਿਵੇਕਲੀ ਪਛਾਣ ਬਣਾ ਚੁੱਕੀ ਹੈ- ਚੇਅਰਮੈਨ ਚੰਦੀ

ਜੇਠੂਵਾਲ, 16 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)- ਗਲੋਬਲ ਇੰਸਟੀਚਿਊਟਸ ਸੋਹੀਆ ਖੁਰਦ ਅੰਮਿ੍ਤਸਰ ਪੰਜਾਬ 'ਚ ਤਕਨੀਕੀ ਤੇ ਵਿੱਦਿਅਕ ਖੇਤਰ 'ਚ ਨਿਵੇਕਲੀ ਪਛਾਣ ਬਣਾ ਚੁੱਕੀ ਹੈ ਅਤੇ ਵਿਦਿਆਰਥੀਆਂ ਲਈ ਇਲਾਕੇ 'ਚ ਇਕ ਵਰਦਾਨ ਸਾਬਤ ਹੋ ਰਹੀ ਹੈ | ਇਸ ਇੰਸਟੀਚਿਊਟ 'ਚ ...

ਪੂਰੀ ਖ਼ਬਰ »

ਸਰਕਾਰ ਵੱਲੋਂ ਨੌਜਵਾਨਾਂ ਲਈ ਕੌਸ਼ਲ ਵਿਕਾਸ ਸੈਂਟਰ ਹੋ ਰਹੇ ਲਾਹੇਵੰਦ ਸਾਬਤ-ਗਿੱਲ

ਤਰਨ ਤਾਰਨ, 16 ਜੁਲਾਈ (ਗੁਰਪ੍ਰੀਤ ਸਿੰਘ ਕੱਦਗਿੱਲ)-ਭਾਰਤ ਸਰਕਾਰ ਦੇ ਯੁਵਾ ਅਤੇ ਖੇਡ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਹਿਰੂ ਯੁਵਾ ਕੇਂਦਰ ਰਾਹੀਂ ਅਮਨਦੀਪ ਵੈਲਫੇਅਰ ਸੋਸਾਇਟੀ ਵੱਲੋਂ ਪੰਡਿਤ ਦੀਨ ਦਿਆਲ ਉਪਾਧਿਆ ਸਕਿੱਲ ਸੈਂਟਰ ਕੱਦਗਿੱਲ ਵਿਖੇ ਸੈਂਟਰ ...

ਪੂਰੀ ਖ਼ਬਰ »

ਸੀ.ਪੀ.ਆਈ. ਦਾ ਜੇਲ੍ਹ ਭਰੋ ਅੰਦੋਲਨ ਮੰਗਾਂ ਮੰਨਵਾਉਣ ਲਈ ਕਾਰਗਰ ਸਾਬਤ ਹੋਵੇਗਾ-ਕਾਮਰੇਡ ਹਰਭਜਨ

ਖਡੂਰ ਸਾਹਿਬ, 16 ਜੁਲਾਈ (ਅਮਰਪਾਲ ਸਿੰਘ)-ਕਿਸਾਨਾਂ ਅਤੇ ਖੇਤ ਮਜਦੂਰਾਂ ਦੇ ਸਾਰੇ ਕਰਜੇ ਦੀ ਮੁਆਫੀ ਦੇ ਸਵਾਲ 'ਤੇ ਸੀ.ਪੀ.ਆਈ. ਨੇ 24, 25 ਤੇ 26 ਜੁਲਾਈ ਤੋਂ ਦੇਸ਼ ਭਰ ਵਿਚ ਜੇਲ੍ਹ ਭਰੋ ਅੰਦੋਲਨ ਦਾ ਆਗਾਜ਼ ਕਰਨ ਦਾ ਨਿਰਣਾ ਲਿਆ ਹੈ, 25 ਜੁਲਾਈ ਨੂੰ ਬਲਾਕ ਖਡੂਰ ਸਾਹਿਬ ਤੋਂ ...

ਪੂਰੀ ਖ਼ਬਰ »

ਐਕਸ ਸਰਵਿਸਜ਼ ਲੀਗ ਬਲਾਕ ਚੋਹਲਾ ਸਾਹਿਬ ਦੀ ਮੀਟਿੰਗ

ਚੋਹਲਾ ਸਾਹਿਬ, 16 ਜੁਲਾਈ (ਬਲਵਿੰਦਰ ਸਿੰਘ, ਬਲਬੀਰ ਪਰਵਾਨਾ)-ਇੰਡੀਅਨ ਐਕਸ ਸਰਵਸਿਜ਼ ਲੀਗ ਚੰਡੀਗੜ੍ਹ ਦੇ ਬਲਾਕ ਚੋਹਲਾ ਸਾਹਿਬ ਸਮੂਹ ਮੈਂਬਰਾਂ ਅਤੇ ਅਹੁਦੇਦਾਰਾਂ ਦੀ ਇਕ ਵਿਸ਼ਾਲ ਇਕੱਤਰਤਾ ਲੀਗ ਦੇ ਪੰਜਾਬ ਪ੍ਰਧਾਨ ਬਿ੍ਗੇਡੀਅਰ ਇੰਦਰ ਮੋਹਣ ਸਿੰਘ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਹਰਮਿੰਦਰ ਸਿੰਘ ਗਿੱਲ ਨੂੰ ਕੈਬਨਿਟ ਮੰਤਰੀ ਬਣਾਉਣ ਦੀ ਉੱਠੀ ਮੰਗ

ਪੱਟੀ, 16 ਜੁਲਾਈ (ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਤੋਂ ਲੰਬੀ ਸਿਆਸੀ ਲੜਾਈ ਲੜਨ ਤੋਂ ਬਾਅਦ ਵਿਧਾਇਕ ਬਣੇ ਹਰਮਿੰਦਰ ਸਿੰਘ ਗਿੱਲ ਨੂੰ ਕੈਬਨਿਟ ਮੰਤਰੀ ਬਣਾ ਕੇ ਮਾਝੇ ਨੂੰ ਮਾਣ ਬਖ਼ਸ਼ਿਆ ਜਾਵੇ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਪੱਟੀ, 16 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਦੀ ਕਿਸਾਨੀ, ਜੁਆਨੀ ਅਤੇ ਪਾਣੀ ਬਚਾਓ ਮੁਹਿੰਮ ਤਹਿਤ ਜਮਹੂਰੀ ਕਿਸਾਨ ਸਭਾ ਦੇ ਜਥੇ ਵਲੋਂ ਜਗੀਰ ਸਿੰਘ ਦਿਆਲਪੁਰਾ ਤੇ ਸੁੱਚਾ ਸਿੰਘ ਭੈਣੀ ਦੀ ਪ੍ਰਧਾਨਗੀ ਹੇਠ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ...

ਪੂਰੀ ਖ਼ਬਰ »

ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਵੇਖਦਿਆਂ ਵੱਖ-ਵੱਖ ਮਹਿਕਮਿਆਂ ਦੀਆਂ ਲਾਈਆਂ ਡਿਊਟੀਆਂ- ਐਸ.ਡੀ.ਐਮ

ਪੱਟੀ 16 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਜ਼ਿਲ੍ਹੇ 'ਚੋਂ ਸਬ ਡਵੀਜ਼ਨ ਪੱਟੀ ਦੇ ਹੜ ਪ੍ਰਭਾਵਿਤ ਖੇਤਰਾਂ ਦੀ ਸੁਰੱਖਿਆ ਪ੍ਰਬੰਧ ਕਰਨ ਹਿੱਤ ਉਪ ਮੰਡਲ ਅਫਸਰ ਸੁਰਿੰਦਰ ਸਿੰਘ ਪੀ.ਸੀ.ਐੱਸ ਵੱਲੋਂ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਦੀ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਸ਼ਾਦੀਸ਼ੁਦਾ ਵਿਅਕਤੀ ਚਾਰ ਦਿਨਾਂ ਤੋਂ ਲਾਪਤਾ

ਹਰੀਕੇ ਪੱਤਣ, 16 ਜੁਲਾਈ (ਸੰਜੀਵ ਕੁੰਦਰਾ)¸ਕਸਬਾ ਹਰੀਕੇ ਪੱਤਣ ਦਾ ਸ਼ਾਦੀਸ਼ੁਦਾ ਵਿਅਕਤੀ 12 ਜੁਲਾਈ ਤੋਂ ਲਾਪਤਾ ਹੈ, ਜਿਸਦਾ 4 ਦਿਨ ਬੀਤ ਜਾਣ ਦੇ ਬਾਅਦ ਵੀ ਕੋਈ ਪਤਾ ਨਹੀਂ ਲੱਗਾ | ਲਾਪਤਾ ਵਿਅਕਤੀ ਨਵਦੀਪ ਕੁਮਾਰ ਪੁੱਤਰ ਪ੍ਰਸ਼ੋਤਮ ਲਾਲ (37) ਦੀ ਪਤਨੀ ਮਮਤਾ ਰਾਣੀ ਨੇ ...

ਪੂਰੀ ਖ਼ਬਰ »

ਪਿੰਡ ਸੋਹਲ ਵਿਖੇ ਬਾਬਾ ਖ਼ਾਕੀ ਸ਼ਾਹ ਦੇ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਝਬਾਲ, 16 ਜੁਲਾਈ (ਸੁਖਦੇਵ ਸਿੰਘ)¸ਪਿੰਡ ਸੋਹਲ ਵਿਖੇ ਬਾਬਾ ਖ਼ਾਕੀ ਸ਼ਾਹ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ 20 ਅਤੇ 21 ਜੁਲਾਈ ਨੂੰ ਮਨਾਏ ਜਾ ਰਹੇ ਸਾਲਾਨਾ ਮੇਲੇ ਦੀਆਂ ਤਿਆਰੀਆਂ ਸਬੰਧੀ ਮੇਲਾ ਕਮੇਟੀ, ਗ੍ਰਾਮ ਪੰਚਾਇਤ ਸੋਹਲ ਅਤੇ ਗ੍ਰਾਮ ਪੰਚਾਇਤ ਬਾਬਾ ਸੈਣ ਭਗਤ ਦੀ ...

ਪੂਰੀ ਖ਼ਬਰ »

ਫਤਿਆਬਾਦ ਵਿਖੇ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਫਤਿਆਬਾਦ, 16 ਜੁਲਾਈ (ਧੂੰਦਾ)¸ਕਸਬਾ ਫਤਿਆਬਾਦ ਸਥਿਤ ਚੌਾਕ ਪੁਲ ਨਹਿਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਸਾਵਣ ਦੀ ਸੰਗਰਾਂਦ 'ਤੇ ਬਾਬਾ ਸਰਦਾਰਾ ਸਿੰਘ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ, ਜੋ ਹਰ ਸੰਗਰਾਂਦ 'ਤੇ 2019 ...

ਪੂਰੀ ਖ਼ਬਰ »

ਸੰਗਰਾਦ ਮੌਕੇ ਮਾਹਲ ਪੂੜਿਆਂ ਤੇ ਖ਼ੀਰ ਦਾ ਲੰਗਰ ਲਗਾਇਆ

ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)—ਸਾਵਣ ਮਹੀਨੇ ਦੀ ਸੰਗਰਾਂਦ ਮੌਕੇ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਲੰਗਰ ਹਾਲ ਵਿਖੇ ਮਾਹਲ ਪੂੜਿਆਂ ਅਤੇ ਖ਼ੀਰ ਦਾ ਲੰਗਰ ਮੈਨੇਜਰ ਪ੍ਰਤਾਪ ਸਿੰਘ ਗੰਡੀਵਿੰਡ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਪ੍ਰਮਜੀਤ ਸਿੰਘ ਝੰਡੇਰ, ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦਾ ਇਜਲਾਸ ਹੋਇਆ

ਫਤਿਆਬਾਦ, 16 ਜੁਲਾਈ (ਧੂੰਦਾ)¸ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਤਹਿਸੀਲ ਖਡੂਰ ਸਾਹਿਬ ਦਾ ਇਜਲਾਸ ਅਜੀਤ ਸਿੰਘ ਢੋਟਾ, ਗੁਰਮੁਖ ਸਿੰਘ ਦੀਨੇਵਾਲ, ਕਰਮ ਸਿੰਘ ਫਤਿਆਬਾਦ ਆਦਿ ਆਗੂਆਂ ਦੇ ਅਧਾਰਿਤ ਪ੍ਰਧਾਨਗੀ ਮੰਡਲ ਦੀ ਪ੍ਰਧਾਨਗੀ ਹੇਠ ਹੋਇਆ | ਇਜਲਾਸ ਦੀ ਸ਼ੁਰੂਆਤ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਫਤਿਆਬਾਦ, 16 ਜੁਲਾਈ (ਧੂੰਦਾ)¸ਪਿੰਡ ਲਾਲਪੁਰਾ ਵਿਖੇ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਰੰਘਰੇਟੇ ਗੁਰੂ ਕੇ ਬੇਟੇ) ਵਿਖੇ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ, ਜਿਸ ਵਿਚ ਸਾਰੇ ...

ਪੂਰੀ ਖ਼ਬਰ »

ਸਾਵਣ ਮਹੀਨੇ ਦੀ ਸੰਗਰਾਂਦ ਮੌਕੇ ਸਿਟੀਜ਼ਨ ਕੌ ਾਸਲ ਨੇ ਬੂਟਿਆਂ ਦਾ ਪ੍ਰਸ਼ਾਦਿ ਵੰਡਿਆ

ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)¸ਦਿਨ-ਬ-ਦਿਨ ਰੱੁਖਾਂ ਦੀ ਤੇਜ਼ੀ ਨਾਲ ਹੋ ਰਹੀ ਕਟਾਈ ਦੀ ਪੂਰਤੀ ਹਿੱਤ ਅਤੇ ਵਾਤਾਵਰਨ ਦੀ ਸਾਂਭ-ਸੰਭਾਲ ਦੇ ਮੰਤਵ ਹਿੱਤ ਪ੍ਰਮੁੱਖ ਸਮਾਜ ਸੇਵੀ ਸੰਸਥਾ ਤਰਨ ਤਾਰਨ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਸਰਾਂ ਦੇ ਨਜ਼ਦੀਕ ਦਰਸ਼ਨੀ ...

ਪੂਰੀ ਖ਼ਬਰ »

ਪਤੰਜਲੀ ਯੋਗ ਸੰਮਤੀ ਦੇ ਜ਼ਿਲ੍ਹਾ ਪ੍ਰਧਾਨ ਰਮੇਸ਼ ਚੋਪੜਾ ਨਾਲ ਵੱਖ-ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਤਰਨ ਤਾਰਨ, 16 ਜੁਲਾਈ (ਲਾਲੀ ਕੈਰੋਂ)¸ਪਤੰਜਲੀ ਯੋਗ ਸੰਮਤੀ ਦੇ ਜ਼ਿਲ੍ਹਾ ਪ੍ਰਧਾਨ ਤੇ ਯੋਗ ਅਧਿਆਪਕ ਗੁਰੂ ਰਮੇਸ਼ ਚੋਪੜਾ ਅਤੇ ਸੁਕੇਸ਼ ਚੋਪੜਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਸ੍ਰੀ ਕੇ.ਐੱਲ. ਚੋਪੜਾ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ...

ਪੂਰੀ ਖ਼ਬਰ »

ਈ.ਟੀ.ਯੂ. ਜ਼ਿਲ੍ਹਾ ਤਰਨ ਤਾਰਨ ਦੀ ਸਰਬਸੰਮਤੀ ਨਾਲ ਚੋਣ

ਤਰਨ ਤਾਰਨ, 16 ਜੁਲਾਈ (ਲਾਲੀ ਕੈਰੋਂ)–ਸਰਕਾਰੀ ਐਲੀਮੈਂਟਰੀ ਸਕੂਲ ਫਤਿਹਚੱਕ ਵਿਖੇ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਤਰਨ ਤਾਰਨ ਦੀ ਚੋਣ ਸਰਬਸੰਮਤੀ ਨਾਲ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਪੰਨੂੰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਮਨਿੰਦਰ ਸਿੰਘ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀ ਮੀਟਿੰਗ

ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)–ਗਾਂਧੀ ਪਾਰਕ ਵਿਖੇ ਸਫ਼ਾਈ ਕਰਮਚਾਰੀਆਂ ਦੀ ਇਕ ਸਾਂਝੀ ਮੀਟਿੰਗ ਹੋਈ | ਮੀਟਿੰਗ ਨਗਰ ਕੌਾਸਲ ਤਰਨ ਤਾਰਨ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਮੇਸ਼ ਕੁਮਾਰ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਰਮੇਸ਼ ਕੁਮਾਰ ...

ਪੂਰੀ ਖ਼ਬਰ »

ਮਾਝਾ ਪਬਲਿਕ ਸਕੂਲ ਤਰਨ ਤਾਰਨ ਵਿਖੇ ਅੰਗਰੇਜ਼ੀ ਬੋਲਣ 'ਤੇ ਸੈਮੀਨਾਰ

ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)-ਮਾਝਾ ਪਬਲਿਕ ਸਕੂਲ ਤਰਨ ਤਾਰਨ ਵਿਖੇ ਸਕੂਲ ਦੇ ਪਿ੍ੰਸੀਪਲ ਡਾ: ਰਮਨ ਦੂਆ ਦੀ ਅਗਵਾਈ ਹੇਠ ਇਕ ਸੈਮੀਨਾਰ ਕਰਵਾਇਆ ਗਿਆ, ਇਹ ਸੈਮੀਨਾਰ ਅੰਗਰੇਜ਼ੀ ਬੋਲਣ 'ਤੇ ਆਧਾਰਿਤ ਸੀ, ਜਿਸ ਦੇ ਮੁੱਖ ਮਹਿਮਾਨ ਅਭਿਸ਼ੇਕ ਗੋਇਲ (ਸਾਰ ਪਬਲੀਕੇਸ਼ਨ) ...

ਪੂਰੀ ਖ਼ਬਰ »

ਹਲਕਾ ਭੁੱਲਰ ਦੀ ਅਗਵਾਈ 'ਚ ਤਰੱਕੀ ਕਰੇਗਾ-ਸੰਧੂ

ਅਮਰਕੋਟ, 16 ਜੁਲਾਈ (ਗੁਰਚਰਨ ਸਿੰਘ ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਅੰਦਰ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ 'ਚ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹੇਗਾ | ਇਹ ਪ੍ਰਗਟਾਵਾ ਯੂਥ ਕਾਂਗਰਸ ਆਗੂ ਦਵਿੰਦਰ ਸਿੰਘ ਸੰਧੂ ਨੇ ਪਿੰਡ ਵਲਟੋਹਾ ਸੰਧੂਆ ਵਿਖੇ ਯੂਥ ...

ਪੂਰੀ ਖ਼ਬਰ »

ਬੀ.ਐੱਸ.ਐੱਨ.ਐੱਲ. ਦੀ ਮਾੜੀ ਕਾਰਗੁਜ਼ਾਰੀ ਦਾ ਖ਼ਮਿਆਜ਼ਾ ਭੁਗਤ ਰਹੇ ਖ਼ਪਤਕਾਰ

ਹਰੀਕੇ ਪੱਤਣ, 16 ਜੁਲਾਈ (ਸੰਜੀਵ ਕੁੰਦਰਾ)-ਮੁਕਾਬਲੇ ਦੇ ਯੁੱਗ ਵਿਚ ਜਿਥੇ ਦੂਰਸੰਚਾਰ ਕੰਪਨੀਆਂ ਵੱਲੋਂ ਇਕ ਦੂਜੇ ਤੋਂ ਵੱਧ ਸਹੂਲਤਾਂ ਅਤੇ ਵਧੀਆ ਨੈੱਟਵਰਕ ਦੇ ਕੇ ਗਾਹਕਾਂ ਨੂੰ ਆਪਣੇ ਵੱਲ ਖਿੱਚਣ ਦੀ ਹੋੜ ਲੱਗੀ ਹੋਈ ਹੈ, ਉਥੇ ਹੀ ਮਾੜੀ ਸਰਵਿਸ ਦੇ ਕਾਰਨ ਬੀ.ਐੱਸ.ਐੱਨ.ਐੱਲ. ਅਕਸਰ ਹੀ ਸੁਰਖੀਆਂ ਵਿਚ ਰਹਿੰਦਾ ਹੈ, ਜਿਸਦੀ ਉਦਾਹਰਨ ਹੈ ਕਸਬਾ ਹਰੀਕੇ ਪੱਤਣ ਦੀ ਟੈਲੀਫ਼ੋਨ ਐਕਸਚੇਂਜ, ਜਿਸਦੀ ਮਾੜੀ ਸਰਵਿਸ ਦਾ ਖ਼ਮਿਆਜ਼ਾ ਕਸਬੇ ਦੇ ਬੀ.ਐੱਸ.ਐੱਨ.ਐੱਲ. ਦੇ ਮੋਬਾਇਲ ਖ਼ਪਤਕਾਰ ਭੋਗ ਰਹੇ ਹਨ, ਕਿਉਂਕਿ ਹਰੀਕੇ ਐਕਸਚੇਂਜ ਬਿਜਲੀ ਬੰਦ ਹੋਣ ਦੇ ਨਾਲ ਹੀ ਬੀ.ਐੱਸ.ਐੱਨ.ਐੱਲ. ਦਾ ਨੈੱਟਵਰਕ ਗੁੱਲ ਹੋ ਜਾਂਦਾ ਹੈ ਅਤੇ ਗਰਮੀ ਵਿਚ ਬਿਜਲੀ ਦੇ ਕੱਟ ਵੀ ਬਹੁਤ ਜ਼ਿਆਦਾ ਲੱਗ ਰਹੇ ਹਨ, ਜਿਸ ਕਾਰਨ ਜ਼ਿਆਦਾ ਸਮਾਂ ਤਾਂ ਨੈੱਟਵਰਕ ਬੰਦ ਹੀ ਰਹਿੰਦਾ ਹੈ | ਬੀ.ਐੱਸ.ਐੱਨ.ਐੱਲ. ਖ਼ਪਤਕਾਰ ਬਲਵੰਤ ਸਿੰਘ ਪੰਨੂੰ ਅਤੇ ਮਾਸਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਅਸੀਂ ਪਿਛਲੇ ਲੰਮੇ ਸਮੇਂ ਤੋਂ ਬੀ.ਐੱਸ.ਐੱਨ.ਐੱਲ. ਐਕਸਚੇਂਜ ਦੀ ਮਾੜੀ ਕਾਰਗੁਜ਼ਾਰੀ ਕਾਰਨ ਬਹੁਤ ਤੰਗ ਹਾਂ ਅਤੇ ਜਿਥੇ ਗਰਮੀ ਦਾ ਮੌਸਮ ਹੋਣ ਕਰਕੇ ਬਿਜਲੀ ਦੇ ਕੱਟ ਅਕਸਰ ਲੱਗ ਰਹੇ ਹਨ ਅਤੇ ਬਿਜਲੀ ਬੰਦ ਹੁੰਦਿਆਂ ਹੀ ਬੀ.ਐੱਸ.ਐੱਨ.ਐੱਲ.ਦਾ ਮੋਬਾਇਲ ਨੈੱਟਵਰਕ ਵੀ ਬੰਦ ਹੋ ਜਾਂਦਾ ਹੈ ਅਤੇ ਬਿਜਲੀ ਹੋਣ 'ਤੇ ਵੀ ਇਸਦਾ ਨੈੱਟਵਰਕ ਕਾਫ਼ੀ ਹੌਲੀ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਭਾਰਤ ਸੰਚਾਰ ਨਿਗਮ ਲਿਮਟਿਡ 1000 ਐੱਮ.ਬੀ.ਪੀ.ਐੱਸ. ਤੱਕ ਦੀ ਸਪੀਡ ਦੇਣ ਦੇ ਐਲਾਨ ਕਰ ਰਿਹਾ ਹੈ ਅਤੇ ਦੂਜੇ ਪਾਸੇ ਪੁਰਾਣੇ ਖ਼ਪਤਕਾਰ ਪ੍ਰੇਸ਼ਾਨ ਹੋ ਰਹੇ ਹਨ | ਉਨ੍ਹਾਂ ਦੱਸਿਆ ਕਿ ਟੈਲੀਫ਼ੋਨ ਐਕਸਚੇਂਜ ਹਰੀਕੇ ਦੀ ਇਹ ਸਮੱਸਿਆ ਲਗਪਗ ਦੋ-ਤਿੰਨ ਮਹੀਨਿਆਂ ਤੋਂ ਹੈ, ਪ੍ਰੰਤੂ ਕੋਈ ਵੀ ਹੱਲ ਨਹੀਂ ਹੋ ਰਿਹਾ | ਇਸ ਸਬੰਧੀ ਜਦ ਟੈਲੀਫ਼ੋਨ ਐਕਸਚੇਂਜ ਦੇ ਕਰਮਚਾਰੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਬੈਟਰੀਆਂ ਵਿਚ ਖ਼ਰਾਬੀ ਹੋਣ ਅਤੇ ਜਨਰੇਟਰ ਦੇ ਖ਼ਰਾਬ ਹੋਣ ਦੇ ਕਾਰਨ ਮੋਬਾਇਲ ਨੈੱਟਵਰਕ ਦੀ ਸਮੱਸਿਆ ਆ ਰਹੀ ਹੈ ਅਤੇ ਬਿਜਲੀ ਬੰਦ ਹੋਣ ਤੋਂ ਕੁਝ ਸਮਾਂ ਬਾਅਦ ਹੀ ਮੋਬਾਇਲ ਟਾਵਰ ਕੰਮ ਕਰਨਾ ਬੰਦ ਕਰ ਦਿੰਦੇ ਹਨ ਅਤੇ ਮੋਬਾਈਲ ਨੈੱਟਵਰਕ ਠੱਪ ਹੋ ਜਾਂਦਾ ਹੈ | ਜ਼ਿਕਰਯੋਗ ਹੈ ਕਿ ਹਰੀਕੇ ਟੈਲੀਫ਼ੋਨ ਐਕਸਚੇਂਜ ਜਿਸ ਕੋਲ ਹਰੀਕੇ ਪੱਤਣ ਦੇ ਲਗਪਗ 200 ਤੋਂ ਵੱਧ ਲੈਂਡਲਾਈਨ ਇੰਟਰਨੈੱਟ ਖ਼ਪਤਕਾਰ ਸਨ, ਇਸਦੀ ਮਾੜੀ ਕਾਰਗੁਜ਼ਾਰੀ ਕਾਰਨ 30-40 ਖ਼ਪਤਕਾਰਾਂ ਤੱਕ ਹੀ ਸਿਮਟ ਕੇ ਰਹਿ ਗਏ ਹਨ ਤੇ ਹੁਣ ਮੋਬਾਈਲ ਨੈੱਟਵਰਕ ਦੀ ਵੀ ਖ਼ਪਤਕਾਰਾਂ ਨੂੰ ਬੜੀ ਮੁਸ਼ਕਿਲ ਆ ਰਹੀ ਹੈ | ਉਨ੍ਹਾਂ ਮੰਗ ਕੀਤੀ ਹੈ ਕਿ ਜਨਰੇਟਰ ਅਤੇ ਬੈਟਰੀਆਂ ਦੀ ਮੁਰੰਮਤ ਕਰਵਾ ਕੇ ਸਾਨੂੰ ਇਸ ਮੁਸ਼ਕਿਲ ਤੋਂ ਨਿਜ਼ਾਤ ਦਿਵਾਈ ਜਾਵੇ |


ਖ਼ਬਰ ਸ਼ੇਅਰ ਕਰੋ

ਵਿਧਾਇਕ ਸੁਖਪਾਲ ਸਿੰਘ ਭੁੱਲਰ ਵੱਲੋਂ ਹਲਕੇ ਦੇ ਪਿੰਡ ਭੂਰਾ ਕੋਹਨਾ ਦਾ ਦੌਰਾ

ਖੇਮਕਰਨ, 16 ਜੁਲਾਈ (ਰਾਕੇਸ਼ ਬਿੱਲਾ)¸ਹਲਕਾ ਖੇਮਕਰਨ ਦੇ ਵਿਧਾਇਕ ਸ: ਸੁਖਪਾਲ ਸਿੰਘ ਭੁੱਲਰ ਨੇ ਹਲਕੇ ਦੇ ਅਹਿਮ ਪਿੰਡ ਭੂਰਾ ਕੋਹਨਾ ਦਾ ਦੌਰਾ ਕੀਤਾ ਤੇ ਵਰਕਰਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ | ਇਸੇ ਦੌਰਾਨ ਵਿਧਾਇਕ ਸ: ਭੁੱਲਰ ਸਾਬਕਾ ...

ਪੂਰੀ ਖ਼ਬਰ »

ਸ਼ਹੀਦ ਭਾਈ ਤਾਰੂ ਸਿੰਘ ਪੂਹਲਾ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਭਿੱਖੀਵਿੰਡ, 16 ਜੁਲਾਈ (ਧਵਨ)-ਸ਼ਹੀਦ ਭਾਈ ਤਾਰੂ ਸਿੰਘ ਪੂਹਲਾ ਜੀ ਦਾ ਸ਼ਹੀਦੀ ਦਿਹਾੜਾ ਜਨਮ ਅਸਥਾਨ ਗੁਰਦੁਆਰਾ ਸਾਹਿਬ ਪਿੰਡ ਪੂਹਲਾ ਵਿਖੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖ ਸੇਵਾਦਾਰ ਭਾਈ ਗੁਰਇਕਬਾਲ ਸਿੰਘ, ਭਾਈ ਹਰਮਿੰਦਰ ਸਿੰਘ ਦੇ ਵਿਸ਼ੇਸ਼ ...

ਪੂਰੀ ਖ਼ਬਰ »

ਫੈੱਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਖੇਮਕਰਨ ਦੇ ਪ੍ਰਧਾਨ ਹਰਭਜਨ ਸਿੰਘ ਸੰਧੂ ਸਰਬਸੰਮਤੀ ਨਾਲ ਚੁਣੇ

ਖੇਮਕਰਨ, 16 ਜੁਲਾਈ (ਬਿੱਲਾ)¸ਫੈੱਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਖੇਮਕਰਨ ਦੀ ਪਹਿਲੀ ਮੀਟਿੰਗ ਖੇਮਕਰਨ ਵਿਚ ਹੋਈ, ਜਿਸ ਵਿਚ ਆੜ੍ਹਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਉਪਰ ਵਿਚਾਰਾਂ ਕੀਤੀਆਂ ਗਈਆਂ ਅਤੇ ਐਸੋਸੀਏਸ਼ਨ ਦੀ ਚੋਣ ਸਰਬਸੰਮਤੀ ਨਾਲ ਕਰਦਿਆਂ ਆੜ੍ਹਤੀ ...

ਪੂਰੀ ਖ਼ਬਰ »

ਲੋੜਵੰਦ ਮਰੀਜ਼ ਨੂੰ ਪੰਜਾਹ ਹਜ਼ਾਰ ਦੀ ਰਾਸ਼ੀ ਭੇਟ

ਪੱਟੀ, 16 ਜੁਲਾਈ (ਅਵਤਾਰ ਸਿੰਘ ਖਹਿਰਾ)- ਮਨੁੱਖਤਾ ਦੀ ਸੇਵਾ ਨੂੰ ਸਮਰਿਪਤ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਪੱਟੀ ਵੱਲੋਂ ਪਿਛਲੇ 11 ਸਾਲਾਂ ਤੋਂ ਲੋੜਵੰਦਾਂ ਦੇ ਇਲਾਜ ਕਰਵਾਉਣ ਲਈ ਮਦਦ ਕੀਤੀ ਜਾਂਦੀ ਹੈ | ਟਰੱਸਟ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਗੁਰੂ ...

ਪੂਰੀ ਖ਼ਬਰ »

ਜੁਗਲ ਕਿਸ਼ੋਰ ਸ਼ਰਮਾ ਦਾ ਐਾਟੀ ਕੁਰੱਪਸ਼ਨ ਸੁਸਾਇਟੀ ਵੱਲੋਂ ਸਨਮਾਨ

ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)¸ਐਾਟੀ ਕੁਰੱਪਸ਼ਨ ਸੁਸਾਇਟੀ ਦੇ ਮੁੱਖ ਦਫ਼ਤਰ ਵਿਖੇ ਅੰਮਿ੍ਤਸਰ ਸ਼ਹਿਰੀ ਕਾਂਗਰਸ ਕਮੇਟੀ ਦੇ ਪ੍ਰਧਾਨ ਜੁਗਲ ਕਿਸ਼ੋਰ ਸ਼ਰਮਾ ਆਪਣੇ ਸਾਥੀਆਂ ਸਮੇਤ ਪਹੁੰਚੇ | ਇਸ ਮੌਕੇ ਉਨ੍ਹਾਂ ਨੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਵੱਲੋਂ ਮੰਡਲ ਅਲਗੋਂ ਕੋਠੀ ਦੇ ਨਵੇਂ ਅਹੁਦੇਦਾਰਾਂ ਦਾ ਸਨਮਾਨ

ਤਰਨ ਤਾਰਨ, 16 ਜੁਲਾਈ (ਪ੍ਰਭਾਤ ਮੌਾਗਾ)¸ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਤਰਨ ਤਾਰਨ ਵੱਲੋਂ ਅਲਗੋਂ ਕੋਠੀ ਦੀ ਪਹਿਲੀ ਮੀਟਿੰਗ ਕੀਤੀ ਗਈ, ਜਿਸ ਵਿਚ ਨਵੇਂ ਨਿਯੁਕਤ ਕੀਤੇ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ | ਮੀਟਿੰਗ ਵਿਚ ਭਾਜਪਾ ਦੇ ਜ਼ਿਲ੍ਹਾ ਜਨ: ਸਕੱਤਰ ...

ਪੂਰੀ ਖ਼ਬਰ »

ਬਾਬਾ ਸਿਧਾਣਾ ਜੀ ਸ਼ਹੀਦ ਦਾ ਮੇਲਾ ਮਨਾਇਆ

ਨੌਸ਼ਹਿਰਾ ਪੰਨੂੰਆਂ, 16 ਜੁਲਾਈ (ਪਰਮਜੀਤ ਜੋਸ਼ੀ)¸ਧੰਨ ਧੰਨ ਬਾਬਾ ਸਿਧਾਣਾ ਜੀ ਸ਼ਹੀਦ ਜੀ ਦਾ ਸਾਲਾਨਾ ਜੋੜ ਮੇਲਾ ਪਿੰਡ ਸੇਰੋਂ ਵਿਖੇ ਸਮੂਹ ਸਾਧ-ਸੰਗਤ ਅਤੇ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ...

ਪੂਰੀ ਖ਼ਬਰ »

ਸੜਕ ਦੀ ਖ਼ਸਤਾ ਹਾਲਤ ਤੇ ਬਿਨਾਂ ਐਾਗਲ ਤੋਂ ਪੁਲ ਦੇ ਰਿਹੈ ਹਾਦਸਿਆਂ ਨੂੰ ਸੱਦਾ, ਰੋਜ਼ਾਨਾਂ ਲੰਘਦੀਆਂ ਹਨ ਸੰਗਤਾਂ

ਝਬਾਲ, 16 ਜੁਲਾਈ (ਸਰਬਜੀਤ ਸਿੰਘ)¸ਆਜ਼ਾਦੀ ਦੇ ਕਈ ਸਾਲਾਂ ਬਾਅਦ ਵੀ ਲਿੰਕ ਸੜਕਾਂ ਤੇ ਪੁੱਲਾਂ ਦੀ ਹੋਈ ਖ਼ਸਤਾ ਹਾਲਤ ਕਾਰਨ ਲੰਘਣ ਵਾਲਿਆਂ ਨੂੰ ਜਿੱਥੇ ਪ੍ਰੇਸ਼ਾਨ ਹੋਣਾ ਪੈਂਦਾ ਹੈ, ਉਥੇ ਹੀ ਇਨ੍ਹਾਂ ਟੋਇਆਂ ਨਾਲ ਭਰੀਆਂ ਸੜਕਾਂ ਤੇ ਬਿਨਾਂ ਐਾਗਲਾਂ ਤੋਂ ਪੁਲਾਂ ਕਾਰਨ ...

ਪੂਰੀ ਖ਼ਬਰ »

ਮਹਿੰਦਰ ਕੌਰ ਛਿਛਰੇਵਾਲ ਦੀ ਮੌਤ 'ਤੇ ਰਣੀਕੇ ਦੁੱਖ ਪ੍ਰਗਟ ਕਰਨ ਪੁੱਜੇ

ਝਬਾਲ, 16 ਜੁਲਾਈ (ਸਰਬਜੀਤ ਸਿੰਘ)¸ਸੀਨੀਅਰ ਅਕਾਲੀ ਆਗੂ ਬਲਜੀਤ ਸਿੰਘ ਛਿਛਰੇਵਾਲ ਤੇ ਨੌਜਵਾਨ ਅਕਾਲੀ ਆਗੂ ਰਾਜਵਿੰਦਰ ਸਿੰਘ ਰਾਜੂ ਛਿਛਰੇਵਾਲ ਦੇ ਮਾਤਾ ਮਹਿੰਦਰ ਕੌਰ ਦੀ ਬੀਤੇ ਦਿਨੀਂ ਮੌਤ ਹੋ ਜਾਣ ਉਪਰੰਤ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਸਾਬਕਾ ਅਕਾਲੀ ਮੰਤਰੀ ...

ਪੂਰੀ ਖ਼ਬਰ »

ਕਾਂਗਰਸੀ ਆਗੂ ਸੁੱਖ ਚੱਠੂ ਨੂੰ ਸਦਮਾ-ਭਰਾ ਦਾ ਦਿਹਾਂਤ

ਜਥੇਦਾਰ ਬਲਵਿੰਦਰ ਸਿੰਘ ਅਮਰਕੋਟ, 16 ਜੁਲਾਈ (ਭੱਟੀ)-ਪਿੰਡ ਵਰਨਾਲਾ ਦੇ ਟਕਸਾਲੀ ਕਾਂਗਰਸੀ ਵਰਕਰ ਸੁਖਵਿੰਦਰ ਸਿੰਘ ਸੁੱਖ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਜਥੇਦਾਰ ਬਲਵਿੰਦਰ ਸਿੰਘ ਦੀ ਅਚਾਨਕ ਦਿਲ ਦੀ ਧੜਕਣ ਰੁਕਣ ਕਾਰਨ ਮੌਤ ਹੋ ਗਈ ...

ਪੂਰੀ ਖ਼ਬਰ »

ਐੱਸ.ਡੀ.ਐੱਮ ਪੱਟੀ ਵੱਲੋਂ ਸੁਪਰਵਾਈਜ਼ਰਾਂ ਤੇ ਬੀ.ਐਲ.ਓਜ਼ ਨਾਲ ਮੀਟਿੰਗ

ਪੱਟੀ, 16 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਐੱਸ.ਡੀ.ਐੱਮ ਪੱਟੀ ਵੱਲੋਂ ਸੈਂਟਰਲ ਕਾਨਵੈਂਟ ਸਕੂਲ ਦੇ ਹਾਲ ਵਿਚ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਨਾਲ ਮੀਟਿੰਗ ਕੀਤੀ | ਇਸ ਮੌਕੇ ਐਸ.ਡੀ.ਐਮ ਪੱਟੀ ਸੁਰਿੰਦਰ ਸਿੰਘ ਨੇ ਚੋਣ ਕਮਿਸ਼ਨ ਅਤੇ ਜਿਲ੍ਹਾ ਚੋਣ ਅਫਸਰ ਕਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX