ਤਾਜਾ ਖ਼ਬਰਾਂ


ਬੇਗੋਵਾਲ 'ਚ ਕਾਂਗਰਸੀਆਂ ਨੇ ਚੇਅਰਮੈਨ ਰਸ਼ਪਾਲ ਸਿੰਘ ਦੀ ਅਗਵਾਈ ਹੇਠ ਫੂਕਿਆ ਮੋਦੀ ਦਾ ਪੁਤਲਾ
. . .  3 minutes ago
ਬੇਗੋਵਾਲ, 21 ਸਤੰਬਰ (ਸੁਖਜਿੰਦਰ ਸਿੰਘ)- ਹਲਕਾ ਭੁਲੱਥ ਦੇ ਅਹਿਮ ਕਸਬੇ ਬੇਗੋਵਾਲ 'ਚ ਕਾਂਗਰਸ ਵਲੋਂ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਪੰਜਾਬ ਭਰ ਕੀਤੇ ਜਾ ਰਹੇ ਪ੍ਰਦਰਸ਼ਨਾਂ ਦੇ ਤਹਿਤ ਅੱਜ ਮਾਰਕੀਟ ਕਮੇਟੀ ਭੁਲੱਥ ਦੇ ਚੇਅਰਮੈਨ...
ਤਲਵੰਡੀ ਸਾਬੋ 'ਚ ਕਾਂਗਰਸ ਵਲੋਂ ਖੇਤੀ ਆਰਡੀਨੈਂਸਾਂ ਵਿਰੁੱਧ ਰੋਸ ਪ੍ਰਦਰਸ਼ਨ
. . .  13 minutes ago
ਤਲਵੰਡੀ ਸਾਬੋ, 21 ਸਤੰਬਰ (ਰਣਜੀਤ ਸਿੰਘ ਰਾਜੂ)- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸ ਵਿਰੁੱਧ ਕਾਂਗਰਸ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੀ ਲੜੀ 'ਚ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਦਿਹਾਤੀ ਦੇ ਪ੍ਰਧਾਨ ਖੁਸ਼ਬਾਜ਼ ਸਿੰਘ...
ਕਿਸਾਨ ਵਿਰੋਧੀ ਆਰਡੀਨੈਂਸ ਖ਼ਿਲਾਫ਼ ਪਿੰਡ ਚੀਦਾ ਵਿਖੇ ਕਿਸਾਨਾਂ ਵਲੋਂ ਧਰਨੇ ਦੌਰਾਨ ਜ਼ੋਰਦਾਰ ਨਾਅਰੇਬਾਜ਼ੀ
. . .  17 minutes ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨ ਵਿਰੋਧੀ ਲਿਆਂਦੇ ਗਏ ਆਰਡੀਨੈਂਸਾਂ ਦੇ ਵਿਰੋਧ 'ਚ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਵਿਖੇ ਵੱਖ-ਵੱਖ ਪਾਰਟੀਆਂ ਦੇ ਸੀਨੀਅਰ ਆਗੂਆਂ ਦੀ...
ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਢਿਲਵਾਂ 'ਚ ਕਿਸਾਨਾਂ ਵਲੋਂ ਪ੍ਰਦਰਸ਼ਨ
. . .  22 minutes ago
ਢਿਲਵਾਂ, 21 ਸਤੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਵਿਰੋਧੀ ਆਰਡੀਨੈਂਸ ਦੇ ਵਿਰੋਧ 'ਚ ਅੱਜ ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਸ਼ਰਨਜੀਤ ਸਿੰਘ ਪੱਡਾ ਦੀ ਅਗਵਾਈ ਹੇਠ ਦਾਣਾ ਮੰਡੀ ਢਿਲਵਾਂ...
ਖੇਤੀ ਬਿੱਲਾਂ ਦੇ ਮੁੱਦੇ 'ਤੇ ਅੱਜ ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦਾ ਵਫ਼ਦ ਰਾਸ਼ਟਰਪਤੀ ਨਾਲ ਕਰੇਗਾ ਮੁਲਾਕਾਤ
. . .  27 minutes ago
ਨਵੀਂ ਦਿੱਲੀ, 21 ਸਤੰਬਰ- ਸੰਸਦ ਦੇ ਦੋਹਾਂ ਸਦਨਾਂ 'ਚ ਪਾਸੇ ਕੀਤੇ ਗਏ ਖੇਤੀ ਬਿੱਲਾਂ ਦੇ ਮੁੱਦੇ 'ਤੇ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਇੱਕ ਵਫ਼ਦ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ...
ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਕਾਂਗਰਸੀਆਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਪੁਤਲਾ ਸਾੜ ਪ੍ਰਦਰਸ਼ਨ
. . .  31 minutes ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ. ਪ੍ਰਸ਼ੋਤਮ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਮਾਰੂ ਖੇਤੀ ਬਿੱਲਾਂ ਦੇ ਵਿਰੋਧ 'ਚ ਅੱਜ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਇਕੱਤਰ ਕਾਂਗਰਸੀ...
ਪੰਜਾ ਸਾਹਿਬ ਦੇ ਗ੍ਰੰਥੀ ਦੀ ਧੀ ਨੂੰ ਅਗਵਾ ਕਰਨ ਦੇ ਮਾਮਲੇ 'ਚ ਅਕਾਲੀ ਦਲ ਵਲੋਂ ਪਾਕਿਸਤਾਨ ਹਾਈ ਕਮਿਸ਼ਨਰ ਦੇ ਬਾਹਰ ਧਰਨਾ
. . .  37 minutes ago
ਫਗਵਾੜਾ, 21 ਸਤੰਬਰ (ਤਰਨਜੀਤ ਸਿੰਘ ਕਿੰਨੜਾ)- ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਗ੍ਰੰਥੀ ਦੀ ਧੀ ਨੂੰ ਅਗਵਾ ਕਰਨ ਦੇ ਮਾਮਲੇ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਲੀ ਸਥਿਤ ਪਾਕਿਸਤਾਨ...
ਗੁਰੂਹਰਸਹਾਏ : ਕਿਸਾਨਾਂ ਵਲੋਂ ਪਿੰਡਾਂ ਅੰਦਰ ਸਾੜੇ ਗਏ ਮੋਦੀ ਸਰਕਾਰ ਦੇ ਪੁਤਲੇ
. . .  50 minutes ago
ਗੁਰੂਹਰਸਹਾਏ, 21 ਸਤੰਬਰ (ਹਰਚਰਨ ਸਿੰਘ ਸੰਧੂ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਰੋਸ ਵਜੋਂ ਅੱਜ ਗੁਰੂਹਰਸਹਾਏ ਹਲਕੇ ਦੇ ਪਿੰਡਾਂ ਅੰਦਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜੇ ਗਏ। ਇਸ...
ਰਾਜ ਸਭਾ ਤੋਂ ਬਾਹਰ ਨਾ ਜਾਣ ਲਈ ਅੜੇ ਮੁਅੱਤਲ ਕੀਤੇ ਗਏ ਸੰਸਦ ਮੈਂਬਰ, ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  45 minutes ago
ਨਵੀਂ ਦਿੱਲੀ, 21 ਸਤੰਬਰ- ਭਾਰੀ ਹੰਗਾਮੇ ਵਿਚਾਲੇ ਅੱਜ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਈ। ਇਸ ਦੌਰਾਨ 8 ਸੰਸਦ ਮੈਂਬਰਾਂ ਨੂੰ ਬੀਤੇ ਦਿਨ ਖੇਤੀ ਬਿੱਲਾਂ ਦੇ ਵਿਰੋਧ 'ਚ ਹੰਗਾਮਾ ਕਰਨ ਦੇ ਚੱਲਦਿਆਂ ਮੁਅੱਤਲ ਕਰ ਦਿੱਤਾ ਗਿਆ, ਜਿਸ ਨੂੰ...
ਕਾਂਗਰਸ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਲੁਧਿਆਣਾ-ਬਠਿੰਡਾ ਮੁੱਖ ਮਾਰਗ ਜਾਮ
. . .  about 1 hour ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਦੇ ਰੋਸ ਵਲੋਂ ਅੱਜ ਪੰਜਾਬ ਕਾਂਗਰਸ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਚ ਕਿਸਾਨਾਂ ਵੱਲੋਂ ਮਹਿਲ ਕਲਾਂ ਵਿਖੇ ਲੁਧਿਆਣਾ ਬਠਿੰਡਾ ਮੁੱਖ ਮਾਰਗ ਜਾਮ ਕਰਕੇ ਜ਼ੋਰਦਾਰ...
ਖਾਣ 'ਚ ਹੋਏ ਧਮਾਕੇ ਦੌਰਾਨ 2 ਮਜ਼ਦੂਰਾਂ ਦੀ ਮੌਤ
. . .  about 1 hour ago
ਤਿਰੂਵਨੰਤਪੁਰਮ, 21 ਸਤੰਬਰ - ਕੇਰਲ ਦੇ ਅਰਨਾਕੁਲਮ ਜ਼ਿਲ੍ਹੇ 'ਚ ਪੈਂਦੇ ਮਲਿਆਤੂਰ ਵਿਖੇ ਇੱਕ ਖਾਣ 'ਚ ਹੋਏ ਧਮਾਕੇ ਦੌਰਾਨ...
ਭਾਰੀ ਹੰਗਾਮੇ ਦੇ ਚੱਲਦਿਆਂ ਰਾਜ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ
. . .  about 1 hour ago
ਮਲੋਟ 'ਚ ਕਾਂਗਰਸੀਆਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  about 1 hour ago
ਮਲੋਟ, 21 ਸਤੰਬਰ (ਪਾਟਿਲ)- ਮਲੋਟ ਵਿਖੇ ਕਾਂਗਰਸੀਆਂ ਨੇ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਮੋਦੀ ਸਰਕਾਰ ਅਤੇ ਬਾਦਲਾਂ ਦਾ ਪੁਤਲਾ ਫੂਕਿਆ। ਕਾਂਗਰਸੀਆਂ ਨੇ ਹੱਥਾਂ 'ਚ ਬੈਨਰ ਫੜ ਕੇ ਸਰਕਾਰ ਦੀਆਂ ਨੀਤੀਆਂ ਦੀ ਭੰਡੀ...
ਮੁੜ ਸ਼ੁਰੂ ਹੋਈ ਰਾਜ ਸਭਾ ਦੀ ਕਾਰਵਾਈ
. . .  about 1 hour ago
ਕਿਸਾਨਾਂ ਨੇ ਨਾਅਰੇਬਾਜ਼ੀ ਕਰਦਿਆਂ ਫੂਕਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ
. . .  about 1 hour ago
ਲੋਹੀਆਂ ਖਾਸ, 21 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ ਦੀ ਅਗਵਾਈ ਹੇਠ ਲੋਹੀਆਂ ਇਲਾਕੇ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਕਿਸਾਨਾਂ ਦੇ ਹੱਕ 'ਚ ਅਤੇ ਕੇਂਦਰ ਦੀ...
ਹੰਗਾਮੇ ਕਾਰਨ ਮੁੜ ਅੱਧੇ ਘੰਟੇ ਲਈ ਮੁਲਤਵੀ ਹੋਈ ਰਾਜ ਸਭਾ ਦੀ ਕਾਰਵਾਈ
. . .  about 2 hours ago
ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਦੇ ਮੁੱਦੇ ’ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 10.36 ਵਜੇ ਤੱਕ ਲਈ ਮੁਲਤਵੀ
. . .  about 2 hours ago
ਖੇਤੀ ਬਿੱਲਾਂ 'ਤੇ ਹੰਗਾਮਾ ਕਰਨ ਵਾਲੇ 8 ਸੰਸਦ ਮੈਂਬਰਾਂ ਨੂੰ ਰਾਜ ਸਭਾ 'ਚੋਂ ਪੂਰੇ ਸੈਸ਼ਨ ਲਈ ਕੀਤਾ ਗਿਆ ਮੁਅੱਤਲ
. . .  about 2 hours ago
ਨਵੀਂ ਦਿੱਲੀ, 21 ਸਤੰਬਰ- ਕਿਸਾਨ ਬਿੱਲਾਂ ਨੂੰ ਲੈ ਕੇ ਬੀਤੇ ਦਿਨ ਰਾਜ ਸਭਾ 'ਚ ਹੰਗਾਮਾ ਕਰਨ ਵਾਲੇ ਅੱਠ ਸੰਸਦ ਮੈਂਬਰਾਂ ਨੂੰ ਪੂਰੇ ਸੈਸ਼ਨ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸਰਕਾਰ ਵਲੋਂ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ...
ਠਾਣੇ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 10
. . .  about 3 hours ago
ਮੁੰਬਈ, 21 ਸਤੰਬਰ - ਮਹਾਰਾਸ਼ਟਰ ਦੇ ਠਾਣੇ 'ਚ ਪੈਂਦੇ ਭਿਵੰਡੀ ਵਿਖੇ ਇੱਕ 3 ਮੰਜ਼ਲਾਂ ਇਮਾਰਤ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10...
ਜਮਸ਼ੇਰ ਖਾਸ ਦੇ ਸਾਬਕਾ ਮੈਂਬਰ ਪੰਚਾਇਤ ਦੀ ਗੋਲੀ ਮਾਰ ਕੇ ਹੱਤਿਆ
. . .  1 minute ago
ਜੰਡਿਆਲਾ ਮੰਜਕੀ, 21 ਸਤੰਬਰ (ਸੁਰਜੀਤ ਸਿੰਘ ਜੰਡਿਆਲਾ) - ਥਾਣਾ ਸਦਰ ਜਲੰਧਰ ਦੇ ਕਸਬਾ ਜਮਸ਼ੇਰ ਖਾਸ ਵਿੱਚ ਸਾਬਕਾ ਮੈਂਬਰ ਪੰਚਾਇਤ ਮਾਨ ਸਿੰਘ ਰਾਣਾ (65 ਸਾਲ) ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦਾ ਸਮਾਚਾਰ ਹੈ। ਥਾਣਾ ਮੁਖੀ ਸਬ ਇੰਸਪੈਕਟਰ...
ਕੋਵਿਡ 19 ਤੋਂ ਠੀਕ ਹੋਣ ਦੇ ਮਾਮਲਿਆਂ 'ਚ ਭਾਰਤ ਚੋਟੀ 'ਤੇ ਕਾਬਜ਼
. . .  about 4 hours ago
ਨਵੀਂ ਦਿੱਲੀ, 21 ਸਤੰਬਰ - ਸਿਹਤ ਮੰਤਰਾਲੇ ਅਨੁਸਾਰ ਕੋਵਿਡ 19 ਤੋਂ ਠੀਕ ਹੋਣ ਦੇ ਮਾਮਲਿਆਂ 'ਚ ਭਾਰਤ ਦੁਨੀਆਂ ਭਰ 'ਚ ਪਹਿਲੇ ਸਥਾਨ 'ਤੇ ਕਾਬਜ਼ ਹੈ। ਭਾਰਤ 'ਚ ਹੁਣ ਤੱਕ 43 ਲੱਖ ਤੋਂ ਵੱਧ ਲੋਕ ਕੋਵਿਡ 19 ਤੋਂ ਠੀਕ ਹੋ ਚੁੱਕੇ ਹਨ, ਜੋ ਕਿ ਕੁਲ ਦੁਨੀਆ ਦੇ ਠੀਕ ਹੋਣ ਦੇ ਮਾਮਲਿਆਂ...
ਅੱਜ ਮੁੜ ਤੋਂ ਸੈਲਾਨੀਆਂ ਲਈ ਖੁੱਲ੍ਹੇਗਾ ਤਾਜ ਮਹਿਲ
. . .  about 4 hours ago
ਆਗਰਾ, 21 ਸਤੰਬਰ - ਅਨਲਾਕ-4 ਦੇ ਤਹਿਤ ਤਾਜ ਮਹਿਲ ਅੱਜ ਮੁੜ ਤੋਂ ਸੈਲਾਨੀਆਂ ਲਈ ਖੁੱਲਣ ਜਾ ਰਿਹਾ ਹੈ। ਕੋਵਿਡ 19 ਦੇ ਚੱਲਦਿਆਂ ਮਾਰਚ ਮਹੀਨੇ ਤੋਂ ਤਾਜ ਮਹਿਲ...
ਮਹਾਰਾਸ਼ਟਰ : ਠਾਣੇ 'ਚ ਇਮਾਰਤ ਡਿੱਗਣ ਕਾਰਨ 5 ਮੌਤਾਂ
. . .  about 4 hours ago
ਮੁੰਬਈ, 21 ਸਤੰਬਰ - ਮਹਾਰਾਸ਼ਟਰ ਦੇ ਠਾਣੇ 'ਚ ਪੈਂਦੇ ਭਿਵੰਡੀ ਵਿਖੇ ਇੱਕ 3 ਮੰਜ਼ਲਾਂ ਇਮਾਰਤ ਡਿੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ, ਜਦਕਿ ਮਲਬੇ ਹੇਠਾਂ ਦੱਬੇ 20 ਲੋਕਾਂ ਨੂੰ ਐਨ.ਡੀ.ਆਰ.ਐਫ ਵੱਲੋਂ ਸਥਾਨਕ ਲੋਕਾਂ ਦੀ ਮਦਦ...
ਆਈ.ਪੀ.ਐਲ-2020 : ਸਨਰਾਈਜ਼ਰਸ ਹੈਦਰਾਬਾਦ ਤੇ ਰਾਇਲ ਚੈਲੇਂਜਰਸ ਬੈਂਗਲੌਰ ਦਾ ਮੁਕਾਬਲਾ ਅੱਜ
. . .  about 4 hours ago
ਆਬੂ ਧਾਬੀ, 21 ਸਤੰਬਰ - ਆਈ.ਪੀ.ਐਲ-2020 'ਚ ਅੱਜ ਦਾ ਮੁਕਾਬਲਾ ਵਿਰਾਟ ਕੋਹਲੀ ਦੀ ਅਗਵਾਈ ਵਾਲੀ ਰਾਇਲ ਚੈਲੇਂਜਰਸ ਬੈਂਗਲੌਰ ਤੇ ਡੇਵਿਡ ਵਾਰਨਰ ਦੀ ਅਗਵਾਈ ਵਾਲੀ ਸਨਰਾਈਜ਼ਰਸ ਹੈਦਰਾਬਾਦ...
ਅੱਜ ਦਾ ਵਿਚਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549

ਲੁਧਿਆਣਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX